ਤਾਜਾ ਖ਼ਬਰਾਂ


ਕ੍ਰੋਏਸ਼ੀਆ ਨੂੰ 4-2 ਹਰਾ ਕੇ ਫਰਾਂਸ ਬਣਿਆ ਫੀਫਾ ਵਿਸ਼ਵ ਕੱਪ 2018 ਦਾ ਚੈਂਪੀਅਨ
. . .  1 day ago
ਕ੍ਰੋਏਸ਼ੀਆ ਨੇ ਫਰਾਂਸ ਸਿਰ ਕੀਤਾ ਦੂਸਰਾ ਗੋਲ - ਫਰਾਂਸ 4, ਕ੍ਰੋਏਸ਼ੀਆ 2
. . .  1 day ago
ਫੀਫਾ ਵਿਸ਼ਵ ਕੱਪ 2018 ਫਾਈਨਲ : ਫਰਾਂਸ ਨੇ ਕ੍ਰੋਏਸ਼ੀਆ ਸਿਰ ਕੀਤਾ ਚੌਥਾ ਗੋਲ
. . .  1 day ago
ਫੀਫਾ ਵਿਸ਼ਵ ਕੱਪ 2018 ਫਾਈਨਲ : ਫਰਾਂਸ ਨੇ ਕ੍ਰੋਏਸ਼ੀਆ ਸਿਰ ਕੀਤਾ ਤੀਸਰਾ ਗੋਲ
. . .  1 day ago
ਪੁਲਿਸ ਵੱਲੋਂ 150 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਸਾਬਕਾ ਕੌਂਸਲਰ ਸਮੇਤ 5 ਖ਼ਿਲਾਫ਼ ਮਾਮਲਾ ਦਰਜ
. . .  1 day ago
ਕਪੂਰਥਲਾ, 15 ਜੁਲਾਈ (ਅਮਰਜੀਤ ਸੁਡਾਨਾ) - ਕਪੂਰਥਲਾ ਪੁਲਿਸ ਨੇ ਇੱਕ ਟੈਂਪੂ 'ਚੋਂ 150 ਪੇਟੀਆਂ ਨਾਜਾਇਜ਼ ਅੰਗਰੇਜ਼ੀ ਸ਼ਰਾਬ ਬਰਾਮਦ ਕੀਤੀ ਹੈ, ਜਿਸ ਨੂੰ ਲੈ ਕੇ ਸਾਬਕਾ ਕੌਂਸਲਰ...
ਫੀਫਾ ਵਿਸ਼ਵ ਕੱਪ 2018 ਫਾਈਨਲ : ਅੱਧੇ ਸਮੇਂ ਤੋਂ ਬਾਅਦ ਦੀ ਖੇਡ ਸ਼ੁਰੂ
. . .  1 day ago
ਫੀਫਾ ਵਿਸ਼ਵ ਕੱਪ 2018 ਫਾਈਨਲ : ਅੱਧਾ ਸਮਾਂ ਪੂਰਾ ਹੋਣ ਤੱਕ ਫਰਾਂਸ ਕ੍ਰੋਏਸ਼ੀਆ ਤੋਂ 2-1 ਨਾਲ ਅੱਗੇ
. . .  1 day ago
ਫੀਫਾ ਵਿਸ਼ਵ ਕੱਪ 2018 ਫਾਈਨਲ : ਫਰਾਂਸ ਨੇ ਕ੍ਰੋਏਸ਼ੀਆ ਸਿਰ ਕੀਤਾ ਦੂਸਰਾ ਗੋਲ
. . .  1 day ago
ਫੀਫਾ ਵਿਸ਼ਵ ਕੱਪ 2018 ਫਾਈਨਲ : ਕ੍ਰੋਏਸ਼ੀਆ ਨੇ ਕੀਤਾ ਬਰਾਬਰੀ ਦਾ ਗੋਲ
. . .  1 day ago
ਫੀਫਾ ਵਿਸ਼ਵ ਕੱਪ 2018 ਫਾਈਨਲ : ਫਰਾਂਸ ਦੇ ਕ੍ਰੋਏਸ਼ੀਆ ਸਿਰ ਕੀਤਾ ਪਹਿਲਾ ਗੋਲ
. . .  1 day ago
ਫਰਾਂਸ ਅਤੇ ਕ੍ਰੋਏਸ਼ੀਆ ਵਿਚਕਾਰ ਫੀਫਾ ਵਿਸ਼ਵ ਕੱਪ 2018 ਦਾ ਫਾਈਨਲ ਮੁਕਾਬਲਾ ਸ਼ੁਰੂ
. . .  1 day ago
ਸੜਕ ਹਾਦਸੇ 'ਚ ਸੱਤ ਲੋਕਾਂ ਦੀ ਮੌਤ
. . .  1 day ago
ਮੁੰਬਈ, 15 ਜੁਲਾਈ- ਪੁਣੇ-ਮੁੰਬਈ ਹਾਈਵੇ 'ਤੇ ਲੋਨਾਵਲਾ ਦੇ ਨੇੜੇ ਦੋ ਕਾਰਾਂ ਦੀ ਆਪਸੀ ਭਿਆਨਕ ਟੱਕਰ 'ਚ ਦੋ ਔਰਤਾਂ ਸਮੇਤ ਸੱਤ ਲੋਕਾਂ ਦੀ ਮੌਤ ਹੋ...
ਆਤਮਘਾਤੀ ਬੰਬ ਧਮਾਕੇ 'ਚ 10 ਲੋਕਾਂ ਦੀ ਮੌਤ
. . .  1 day ago
ਕਾਬੁਲ, 15 ਜੁਲਾਈ- ਅਫ਼ਗ਼ਾਨਿਸਤਾਨ ਦੀ ਰਾਜਧਾਨੀ ਕਾਬੁਲ 'ਚ ਪੇਂਡੂ ਪੁਨਰਵਾਸ ਅਤੇ ਵਿਕਾਸ ਮੰਤਰਾਲੇ ਦੇ ਬਾਹਰ ਆਤਮਘਾਤੀ ਬੰਬ ਧਮਾਕਾ ਹੋਣ ਦੀ ਖ਼ਬਰ ਮਿਲੀ ਹੈ ਜਿਸ 'ਚ ਘੱਟੋ-ਘੱਟ 10 ਲੋਕਾਂ ਦੀ ਮੌਤ ਹੋ ਗਈ...
ਸੜਕ ਹਾਦਸੇ 'ਚ ਦੋ ਲੋਕਾਂ ਦੀ ਮੌਤ
. . .  1 day ago
ਦਿੜ੍ਹਬਾ ਮੰਡੀ, 15 ਜੁਲਾਈ (ਹਰਬੰਸ ਸਿੰਘ ਛਾਜਲੀ)- ਕੌਮੀ ਹਾਈਵੇਅ 'ਤੇ ਪਿੰਡ ਤੂਰਬਨਜਾਰਾ ਨੇੜੇ ਵਾਪਰੇ ਇੱਕ ਸੜਕ ਹਾਦਸੇ 'ਚ ਦੋ ਲੋਕਾਂ ਦੀ ਮੌਤ ਹੋ ਗਈ। ਮਿਲੀ ਜਾਣਕਾਰੀ ਮੁਤਾਬਿਕ ਪਿੰਡ ਤੂਰਬਨਜਾਰਾ ਦਾ ਰਹਿਣ ਵਾਲਾ ਕਰਮਜੀਤ ਸਿੰਘ (59) ਆਪਣੇ ਭਤੀਜੇ
ਆਮ ਆਦਮੀ ਪਾਰਟੀ ਦੇ 15 ਅਹੁਦੇਦਾਰਾਂ ਨੇ ਦਿੱਤੇ ਅਸਤੀਫ਼ੇ
. . .  1 day ago
ਪਟਿਆਲਾ, 15 ਜੁਲਾਈ (ਗੁਰਪ੍ਰੀਤ ਸਿੰਘ ਚੱਠਾ) - ਆਮ ਆਦਮੀ ਪਾਰਟੀ ਨਾਲ ਸੰਬੰਧਿਤ 15 ਅਹੁਦੇਦਾਰਾਂ ਨੇ ਸਹਿ ਪ੍ਰਧਾਨ ਡਾ. ਬਲਬੀਰ ਸਿੰਘ 'ਤੇ ਮਨਮਰਜ਼ੀ ਦੇ ਦੋਸ਼ ਲਗਾਉਂਦਿਆਂ ਮਨੀਸ਼ ਸਿਸੋਦੀਆ ਨੂੰ ਸਮੂਹਿਕ ਅਸਤੀਫ਼ੇ ਭੇਜ ਦਿੱਤੇ ਹਨ। ਅਹੁਦੇਦਾਰਾਂ...
ਨਸ਼ੇ ਦੀ ਓਵਰਡੋਜ਼ ਕਾਰਨ ਨੌਜਵਾਨ ਦੀ ਮੌਤ
. . .  1 day ago
ਕਾਂਗਰਸ ਦਾ ਮੋਦੀ 'ਤੇ ਹਮਲਾ, ਕਿਹਾ- ਉਹ ਸਿਰਫ਼ ਮੁਸਲਾਮਾਨਾਂ ਦੀ ਨਹੀਂ, ਦੇਸ਼ ਦੇ ਹਰ ਵਰਗ ਦੀ ਪਾਰਟੀ ਹੈ
. . .  1 day ago
ਦਿੱਲੀ 'ਚ ਏਅਰ ਹੋਸਟੇਸ ਨੇ ਕੀਤੀ ਖ਼ੁਦਕੁਸ਼ੀ
. . .  1 day ago
ਥਾਈਲੈਂਡ ਬੈਡਮਿੰਟਨ ਓਪਨ ਦੇ ਫਾਈਨਲ 'ਚ ਹਾਰੀ ਸਿੰਧੂ
. . .  1 day ago
ਨਕਸਲੀ ਹਮਲੇ 'ਚ ਫਾਜ਼ਿਲਕਾ ਜ਼ਿਲ੍ਹੇ ਨਾਲ ਸੰਬੰਧਤ ਜਵਾਨ ਸ਼ਹੀਦ, ਪਿੰਡ 'ਚ ਸੋਗ ਦੀ ਲਹਿਰ
. . .  1 day ago
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 29 ਭਾਦੋਂ ਸੰਮਤ 549
ਵਿਚਾਰ ਪ੍ਰਵਾਹ: ਤੁਸੀਂ ਸਿੱਖਿਆ ਵਾਸਤੇ ਵਾਤਾਵਰਨ ਬਣਾਓ, ਬਾਕੀ ਕੰਮ ਸਿੱਖਿਆ ਖ਼ੁਦ ਹੀ ਕਰ ਦੇਵੇਗੀ। -ਵਿਨੋਬਾ ਭਾਵੇ
  •     Confirm Target Language  

ਮੁਕਤਸਰ ਸਾਹਿਬ

ਪੁਲਿਸ ਦੀ ਕਾਰਗੁਜ਼ਾਰੀ 'ਤੇ ਲੱਗਿਆ ਸਵਾਲੀਆ ਨਿਸ਼ਾਨ

ਮਲੋਟ, 12 ਸਤੰਬਰ (ਗੁਰਮੀਤ ਸਿੰਘ ਮੱਕੜ)-ਪੰਜਾਬ ਭਰ ਵਿਚ ਪੁਲਿਸ ਮੁਲਾਜ਼ਮਾਂ ਵਲੋਂ ਕੀਤੀ ਜਾਂਦੀਆਂ ਕਥਿਤ ਤੌਰ 'ਤੇ ਅਣਗਹਿਲੀਆਂ ਦੀਆਂ ਖ਼ਬਰਾਂ ਆਮ ਹੀ ਪੜ੍ਹਨ ਅਤੇ ਦੇਖਣ ਨੂੰ ਮਿਲਦੀਆਂ ਹਨ, ਜਿਨ੍ਹਾਂ ਵਿਚ ਪਿਛਲੇ ਕੁਝ ਸਮੇਂ ਤੋਂ ਸ਼ਹਿਰ ਵਿਚ ਵਾਪਰੀਆਂ ਘਟਨਾਵਾਂ ...

ਪੂਰੀ ਖ਼ਬਰ »

ਸੜਕ 'ਤੇ ਪਈ ਨਾਜਾਇਜ਼ ਮਿੱਟੀ ਕਰਕੇ ਵਾਪਰੇ ਕਈ ਹਾਦਸੇ

ਮਲੋਟ, 12 ਸਤੰਬਰ (ਗੁਰਮੀਤ ਸਿੰਘ ਮੱਕੜ)-ਪਿੰਡ ਬੁਰਜ ਸਿੱਧਵਾਂ ਤੋਂ ਡੱਬਵਾਲੀ ਢਾਬ ਨੂੰ ਜਾਂਦੀ ਸੜਕ ਦੇ ਕੁਝ ਹਿੱਸੇ ਉੱਪਰ ਪਈ ਨਾਜਾਇਜ਼ ਮਿੱਟੀ ਕਰਕੇ ਕਈ ਹਾਦਸੇ ਵਾਪਰ ਚੁੱਕੇ ਹਨ, ਜਿਨ੍ਹਾਂ ਨੂੰ ਲੈ ਕੇ ਨਾ ਤਾਂ ਪ੍ਰਸ਼ਾਸਨ ਧਿਆਨ ਦੇ ਰਿਹਾ ਹੈ ਅਤੇ ਨਾ ਹੀ ਠੇਕੇਦਾਰ ...

ਪੂਰੀ ਖ਼ਬਰ »

ਪਰਚਾ ਦਰਜ ਹੋਣ ਦੇ ਬਾਵਜੂਦ ਦੋਸ਼ੀਆਂ ਨੂੰ ਗਿ੍ਫ਼ਤਾਰ ਨਾ ਕਰਨ ਦਾ ਦੋਸ਼

ਸ੍ਰੀ ਮੁਕਤਸਰ ਸਾਹਿਬ, 12 ਸਤੰਬਰ (ਸ.ਰਿ.)-ਪਿੰਡ ਤਖ਼ਤਮਲਾਣਾ ਦੇ ਸਰਬਰਾ ਨੰਬਰਦਾਰ ਜਗਮੀਤ ਸਿੰਘ ਪੁੱਤਰ ਗੁਰਾਂਦਿੱਤਾ ਸਿੰਘ ਨੇ ਤਸਦੀਕ-ਸ਼ੁਦਾ ਹਲਫ਼ੀਆ ਬਿਆਨ ਰਾਹੀਂ ਦੱਸਿਆ ਕਿ ਉਨ੍ਹਾਂ ਦੇ ਘਰ ਕੋਲ ਗੰਦੇ ਪਾਣੀ ਦੇ ਨਾਲੀ ਨਿਕਲਦੀ ਹੈ ਤੇ ਘਰ ਦੀ ਕੁਝ ਦੂਰੀ 'ਤੇ ਦੂਜੀ ...

ਪੂਰੀ ਖ਼ਬਰ »

ਅੱਸੂ ਦੀ ਸੰਗਰਾਂਦ ਦਾ ਪਵਿੱਤਰ ਦਿਹਾੜਾ 16 ਨੂੰ ਮਨਾਇਆ ਜਾਵੇਗਾ

ਮਲੋਟ, 12 ਸਤੰਬਰ (ਗੁਰਮੀਤ ਸਿੰਘ ਮੱਕੜ)-ਸਮੂਹ ਸੰਗਤ ਦੇ ਸਹਿਯੋਗ ਨਾਲ ਅੱਸੂ ਦੀ ਸੰਗਰਾਂਦ ਦਾ ਪਵਿੱਤਰ ਦਿਹਾੜਾ 16 ਸਤੰਬਰ ਨੂੰ ਗੁਰਦੁਆਰਾ ਸ੍ਰੀ ਸਿੰਘ ਸਭਾ ਵਿਖੇ ਮਨਾਇਆ ਜਾ ਰਿਹਾ ਹੈ, ਜਿਸ ਵਿਚ ਸ਼ਾਮ 7 ਵਜੇ ਤੋਂ 8.45 ਵਜੇ ਤਕ ਭਾਈ ਬਲਦੇਵ ਸਿੰਘ ਹਜ਼ੂਰੀ ਰਾਗੀ ਅਤੇ ਭਾਈ ...

ਪੂਰੀ ਖ਼ਬਰ »

ਟੈਕਨੀਕਲ ਸਰਵਿਸਜ਼ ਯੂਨੀਅਨ ਦੀ ਬੈਠਕ

ਮਲੋਟ, 12 ਸਤੰਬਰ (ਗੁਰਮੀਤ ਸਿੰਘ ਮੱਕੜ)-ਟੈਕਨੀਕਲ ਸਰਵਿਸਜ਼ ਯੂਨੀਅਨ ਦੀ ਅਹਿਮ ਬੈਠਕ ਹੋਈ, ਜਿਸ ਵਿਚ ਬੁਲਾਰਿਆਂ ਨੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ ਪੁਰਾਣੀਆਂ ਸੇਵਾ ਸ਼ਰਤਾਂ ਨੂੰ ਬਹਾਲ ਰੱਖਿਆ ਜਾਵੇ ਅਤੇ ਪੱਕੀ ਭਰਤੀ ਕੀਤੀ ਜਾਵੇ | ਉਨ੍ਹਾਂ ਠੇਕੇਦਾਰੀ ਸਿਸਟਮ ...

ਪੂਰੀ ਖ਼ਬਰ »

ਭੇਦਭਰੀ ਹਾਲਤ ਵਿਚ ਇਕ ਵਿਅਕਤੀ ਲਾਪਤਾ

ਸ੍ਰੀ ਮੁਕਤਸਰ ਸਾਹਿਬ, 12 ਸਤੰਬਰ (ਰਣਜੀਤ ਸਿੰਘ ਢਿੱਲੋਂ)-ਕੌਰਾ ਸਿੰਘ ਪੁੱਤਰ ਜੁਗਿੰਦਰ ਸਿੰਘ ਵਾਸੀ ਪਿੰਡ ਥਾਂਦੇਵਾਲਾ ਦਾ ਭੇਦਭਰੀ ਹਾਲਤ 'ਚ ਲਾਪਤਾ ਹੋਣ ਦਾ ਸਮਾਚਾਰ ਹੈ | ਗੁਰਜੀਤ ਕੌਰ ਨੇ ਦੱਸਿਆ ਕਿ ਉਸ ਦਾ ਪਤੀ ਕੌਰਾ ਸਿੰਘ 5 ਸਤੰਬਰ ਤੋਂ ਲਾਪਤਾ ਹੈ | ਉਨ੍ਹਾਂ ...

ਪੂਰੀ ਖ਼ਬਰ »

ਵੱਖ-ਵੱਖ ਪਰਿਵਾਰਾਂ ਨਾਲ ਰਾਜਾ ਵੜਿੰਗ ਨੇ ਕੀਤਾ ਦੁੱਖ ਸਾਂਝਾ

ਦੋਦਾ, 12 ਸਤੰਬਰ (ਰਵੀਪਾਲ)-ਆਲ ਇੰਡੀਆ ਯੂਥ ਕਾਂਗਰਸ ਦੇ ਕੌਮੀ ਪ੍ਰਧਾਨ ਤੇ ਹਲਕਾ ਗਿੱਦੜਬਾਹਾ ਦੇ ਵਿਧਾਇਕ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਦੋਦਾ ਵਿਖੇ ਪਿਛਲੇ ਦਿਨੀਂ ਹੋਈਆ ਮੌਤਾਂ 'ਤੇ ਪੀੜਤ ਪਰਿਵਾਰਾਂ ਨਾਲ ਉਨ੍ਹਾਂ ਦੇ ਗ੍ਰਹਿ ਵਿਖੇ ਪੁੱਜ ਕੇ ਦੁੱਖ ਸਾਂਝਾ ...

ਪੂਰੀ ਖ਼ਬਰ »

ਕੰਡੇਦਾਰ ਕਿੱਕਰਾਂ ਵਧਣ ਨਾਲ ਰਾਹਗੀਰ ਪ੍ਰੇਸ਼ਾਨ

ਮੰਡੀ ਲੱਖੇਵਾਲੀ, 12 ਸਤੰਬਰ (ਰੁਪਿੰਦਰ ਸਿੰਘ ਸੇਖੋਂ)-ਸ੍ਰੀ ਮੁਕਤਸਰ ਸਾਹਿਬ ਤੋਂ ਅਬੋਹਰ ਸੜਕ ਕਿਨਾਰੇ ਖੜ੍ਹੀਆਂ ਕੰਡੇਦਾਰ ਕਿੱਕਰਾਂ ਆਵਾਜਾਈ 'ਚ ਵੱਡਾ ਵਿਘਨ ਪਾ ਰਹੀਆਂ ਹਨ | ਸ੍ਰੀ ਮੁਕਤਸਰ ਸਾਹਿਬ ਤੋਂ ਝੀਂਡਵਾਲਾ ਨਹਿਰ ਦੇ ਪੁਲ ਤਕ ਦੋਵੇਂ ਸੜਕ ਕਿਨਾਰਿਆਂ ਉੱਪਰ ...

ਪੂਰੀ ਖ਼ਬਰ »

ਮੀਂਹ ਕਾਰਨ ਮਕਾਨ ਦੀ ਛੱਤ ਡਿੱਗੀ

ਰੁਪਾਣਾ, 12 ਸਤੰਬਰ (ਜਗਜੀਤ ਸਿੰਘ)-ਬੀਤੇ ਦਿਨੀਂ ਅਚਾਨਕ ਆਈ ਤੇਜ਼ ਹਨੇਰੀ ਅਤੇ ਬਾਰਿਸ਼ ਕਾਰਨ ਗ਼ਰੀਬ ਪਰਿਵਾਰ ਦੇ ਮਕਾਨ ਦੀ ਛੱਤ ਡਿੱਗ ਗਈ | ਜਾਣਕਾਰੀ ਅਨੁਸਾਰ ਮੰਗਾ ਸਿੰਘ ਪੁੱਤਰ ਕਾਲਾ ਸਿੰਘ ਵਾਸੀ ਰੁਪਾਣਾ ਜੋ ਕਿ ਜ਼ਿਮੀਂਦਾਰ ਦੇ ਘਰ ਸੀਰੀ ਦੇ ਤੌਰ 'ਤੇ ਕੰਮ ਕਰ ਕੇ ...

ਪੂਰੀ ਖ਼ਬਰ »

ਚੋਰੀ ਦੇ ਸਾਮਾਨ ਸਮੇਤ 3 ਪੁਲਿਸ ਅੜਿੱਕੇ

ਸ੍ਰੀ ਮੁਕਤਸਰ ਸਾਹਿਬ, 12 ਸਤੰਬਰ (ਹਰਮਹਿੰਦਰ ਪਾਲ)-ਥਾਣਾ ਸਿਟੀ ਪੁਲਿਸ ਨੇ ਤਿੰਨ ਚੋਰਾਂ ਨੂੰ ਦੋ ਐ ੱਲ.ਸੀ.ਡੀ., ਦੋ ਸਿਲੰਡਰ ਅਤੇ ਨਕਦੀ ਸਮੇਤ ਗਿ੍ਫ਼ਤਾਰ ਕਰਨ ਵਿਚ ਸਫ਼ਲਤਾ ਹਾਸਲ ਕੀਤੀ ਹੈ | ਥਾਣਾ ਸਿਟੀ ਦੇ ਮੁਖੀ ਤੇਜਿੰਦਰਪਾਲ ਸਿੰਘ ਨੇ ਦੱਸਿਆ ਕਿ ਰਾਹੁਲ ਵਾਸੀ ...

ਪੂਰੀ ਖ਼ਬਰ »

ਅਨੇਕਾਂ ਤਰੁੱਟੀਆਂ ਦੇ ਬਾਵਜੂਦ ਸ਼ੁਰੂ ਹੋਣ ਲੱਗਾ ਟੋਲ-ਪਲਾਜ਼ਾ

ਮੰਡੀ ਬਰੀਵਾਲਾ, 12 ਸਤੰਬਰ (ਨਿਰਭੋਲ ਸਿੰਘ)-ਸ੍ਰੀ ਮੁਕਤਸਰ ਸਾਹਿਬ-ਕੋਟਕਪੂਰਾ ਮੁੱਖ ਮਾਰਗ 'ਤੇ ਵੜਿੰਗ ਨਜ਼ਦੀਕ ਕੋਟਕਪੂਰਾ ਮੁਕਤਸਰ ਟੋਲਵੇਅ ਪ੍ਰਾਈ: ਲਿਮ: ਅਨੇਕਾਂ ਤਰੁੱਟੀਆਂ ਦੇ ਬਾਵਜੂਦ ਟੋਲ-ਪਲਾਜ਼ਾ ਸ਼ੁਰੂ ਕਰਨ ਜਾ ਰਹੀ ਹੈ | ਜਾਣਕਾਰੀ ਅਨੁਸਾਰ ਵੜਿੰਗ ਤੋਂ ...

ਪੂਰੀ ਖ਼ਬਰ »

ਸਰਵਹਿੱਤਕਾਰੀ ਵਿੱਦਿਆ ਮੰਦਰ ਸਕੂਲ ਵਿਖੇ ਮਨਾਇਆ ਸਾਰਾਗੜ੍ਹੀ ਦਿਵਸ

ਸ੍ਰੀ ਮੁਕਤਸਰ ਸਾਹਿਬ, 12 ਸਤੰਬਰ (ਹਰਮਹਿੰਦਰ ਪਾਲ)-ਲਾਲਾ ਨੱਥੂ ਰਾਮ ਸਿੰਗਲ ਸਰਵਹਿੱਤਕਾਰੀ ਵਿੱਦਿਆ ਮੰਦਰ 'ਚ ਸਾਰਾਗੜ੍ਹੀ ਦਿਵਸ ਮਨਾਇਆ ਗਿਆ | ਇਸ ਮੌਕੇ ਵਿੱਦਿਆ ਮੰਦਰ ਦੇ ਦੀਦੀ ਪਰਮਿੰਦਰ ਕੌਰ ਨੇ ਸਾਰਾਗੜ੍ਹੀ ਯੁੱਧ ਬਾਰੇ ਜਾਣਕਾਰੀ ਦਿੱਤੀ | ਉਨ੍ਹਾਂ ਦੱਸਿਆ ਕਿ ...

ਪੂਰੀ ਖ਼ਬਰ »

ਬਾਰਿਸ਼ ਕਾਰਨ ਮੱਛਰਾਂ ਦੀ ਭਰਮਾਰ

ਮੰਡੀ ਬਰੀਵਾਲਾ, 12 ਸਤੰਬਰ (ਨਿਰਭੋਲ ਸਿੰਘ)-ਬੀਤੇ ਦਿਨਾਂ ਵਿਚ ਹੋਈ ਬਾਰਿਸ਼ ਕਾਰਨ ਨੀਵੀਆਂ ਥਾਵਾਂ 'ਤੇ ਪਾਣੀ ਖੜ੍ਹ ਗਿਆ ਹੈ ਅਤੇ ਖੜ੍ਹੇ ਪਾਣੀ 'ਤੇ ਮੱਛਰ ਵੱਡੀ ਤਾਦਾਦ ਵਿਚ ਪਲ ਰਿਹਾ ਹੈ | ਮੱਛਰਾਂ ਤੋਂ ਹੋਰ ਭਿਆਨਕ ਬਿਮਾਰੀਆਂ ਹੋਣ ਦਾ ਵੀ ਖ਼ਦਸ਼ਾ ਹੈ | ਨੀਵੀਆਂ ...

ਪੂਰੀ ਖ਼ਬਰ »

ਸਿੱਖ ਰਿਲੀਫ਼ ਯੂ.ਕੇ. ਨੇ ਬੂਟੇ ਲਗਾਏ

ਬਾਜਾਖਾਨਾ, 12 ਸਤੰਬਰ (ਜੀਵਨ ਗਰਗ)-ਸਿੱਖ ਰਿਲੀਫ਼ ਯੂ.ਕੇ. ਵਲੋਂ ਵਾਤਾਵਰਨ ਸੰਭਾਲ ਮੁਹਿੰਮ ਦੌਰਾਨ ਕੋਆਪਰੇਟਿਵ ਸੁਸਾਇਟੀ ਬਾਜਾਖਾਨਾ ਵਿਖੇ ਛਾਂਦਾਰ ਬੂਟੇ ਲਗਾਏ ਗਏ | ਇਸ ਦੌਰਾਨ ਬੈਂਕ ਦੇ ਮੌਜੂਦਾ ਮੈਨੇਜਰ ਅਸ਼ੋਕ ਕੁਮਾਰ ਗੁਪਤਾ ਨੇ ਕਿਹਾ ਕਿ ਵਾਤਾਵਰਨ ਦਰਖ਼ਤ ...

ਪੂਰੀ ਖ਼ਬਰ »

ਡੀ.ਐ ੱਸ.ਪੀ. ਦਫ਼ਤਰ ਗਿੱਦੜਬਾਹਾ ਮੂਹਰੇ ਚੌਥੇ ਦਿਨ ਭੁੱਖ ਹੜਤਾਲ 'ਤੇ ਡਟੀ ਆਜ਼ਾਦੀ ਘੁਲਾਟੀਏ ਦੀ ਨੂੰਹ

ਗਿੱਦੜਬਾਹਾ, 12 ਸਤੰਬਰ (ਸ਼ਿਵਰਾਜ ਸਿੰਘ ਰਾਜੂ)-ਮਧੀਰ ਦੇ ਆਜ਼ਾਦੀ ਘੁਲਾਟੀਏ ਦੇ ਪੋਤਰੇ ਜਗਰੂਪ ਸਿੰਘ ਦੀ ਕੁੱਟਮਾਰ ਦੇ ਦੋਸ਼ੀਆਂ ਨੂੰ ਸਜ਼ਾ ਦਿਵਾਉਣ ਲਈ ਡੀ.ਐ ੱਸ.ਪੀ. ਦਫ਼ਤਰ ਗਿੱਦੜਬਾਹਾ ਮੂਹਰੇ ਅਣਮਿਥੇ ਸਮੇਂ ਲਈ ਭੁੱਖ ਹੜਤਾਲ ਦੇ 28 ਵੇਂ ਦਿਨ ਪ੍ਰਸ਼ਾਸਨ ਨੇ ਪੀੜਤ ...

ਪੂਰੀ ਖ਼ਬਰ »

ਹਰਪਾਲ ਸਿੰਘ ਧਾਲੀਵਾਲ ਚਿੱਬੜਾਂਵਾਲੀ ਨਮਿਤ ਸ਼ਰਧਾਂਜਲੀ ਸਮਾਗਮ

ਮੰਡੀ ਲੱਖੇਵਾਲੀ, 12 ਸਤੰਬਰ (ਮਿਲਖ ਰਾਜ)-ਬਾਦਲ ਪਰਿਵਾਰ ਦੇ ਨਜ਼ਦੀਕੀ ਰਿਸ਼ਤੇਦਾਰ ਤੇ ਗੁਰਸਿਮਰਨ ਸਿੰਘ ਧਾਲੀਵਾਲ ਦੇ ਪਿਤਾ ਹਰਪਾਲ ਸਿੰਘ ਧਾਲੀਵਾਲ (50) ਵਾਸੀ ਪਿੰਡ ਚਿੱਬੜਾਂਵਾਲੀ ਦੀ ਆਤਮਿਕ ਸ਼ਾਂਤੀ ਲਈ ਰੱਖੇ ਸਹਿਜ ਪਾਠ ਦਾ ਭੋਗ ਗ੍ਰਹਿ ਵਿਖੇ ਪਾਇਆ ਗਿਆ | ਉਪਰੰਤ ...

ਪੂਰੀ ਖ਼ਬਰ »

ਕਾਮਰੇਡ ਭਗਵੰਤ ਸਿੰਘ ਰੰਧਾਵਾ ਨਮਿਤ ਸ਼ਰਧਾਂਜਲੀ ਸਮਾਗਮ

ਸ੍ਰੀ ਮੁਕਤਸਰ ਸਾਹਿਬ, 12 ਸਤੰਬਰ (ਰਣਜੀਤ ਸਿੰਘ ਢਿੱਲੋਂ)-ਖ਼ੁਸ਼ਵੀਰ ਸਿੰਘ ਰੰਧਾਵਾ ਅਤੇ ਸੁਖਬੀਰ ਸਿੰਘ ਰੰਧਾਵਾ (ਕੈਨੇਡਾ) ਦੇ ਪਿਤਾ ਕਾਮਰੇਡ ਭਗਵੰਤ ਸਿੰਘ ਰੰਧਾਵਾ ਮੈਂਬਰ ਕੰਟਰੋਲ ਕਮਿਸ਼ਨ ਯੂ.ਸੀ.ਪੀ.ਆਈ. ਨਮਿਤ ਗ੍ਰਹਿ ਵਿਖੇ ਅਖੰਡ ਪਾਠ ਸਾਹਿਬ ਦਾ ਭੋਗ ਪਾਇਆ ਗਿਆ ...

ਪੂਰੀ ਖ਼ਬਰ »

ਕਾਮਰੇਡ ਭਗਵੰਤ ਸਿੰਘ ਰੰਧਾਵਾ ਨਮਿਤ ਸ਼ਰਧਾਂਜਲੀ ਸਮਾਗਮ

ਸ੍ਰੀ ਮੁਕਤਸਰ ਸਾਹਿਬ, 12 ਸਤੰਬਰ (ਰਣਜੀਤ ਸਿੰਘ ਢਿੱਲੋਂ)-ਖ਼ੁਸ਼ਵੀਰ ਸਿੰਘ ਰੰਧਾਵਾ ਅਤੇ ਸੁਖਬੀਰ ਸਿੰਘ ਰੰਧਾਵਾ (ਕੈਨੇਡਾ) ਦੇ ਪਿਤਾ ਕਾਮਰੇਡ ਭਗਵੰਤ ਸਿੰਘ ਰੰਧਾਵਾ ਮੈਂਬਰ ਕੰਟਰੋਲ ਕਮਿਸ਼ਨ ਯੂ.ਸੀ.ਪੀ.ਆਈ. ਨਮਿਤ ਗ੍ਰਹਿ ਵਿਖੇ ਅਖੰਡ ਪਾਠ ਸਾਹਿਬ ਦਾ ਭੋਗ ਪਾਇਆ ਗਿਆ ...

ਪੂਰੀ ਖ਼ਬਰ »

ਪ੍ਰੋ: ਅਜਮੇਰ ਔਲਖ ਨੂੰ ਸਮਰਪਿਤ ਹੋਵੇਗਾ ਅੱਠਵਾਂ ਪੰਜ ਦਿਨਾ ਪੁਸਤਕ ਮੇਲਾ

ਫ਼ਰੀਦਕੋਟ, 12 ਸਤੰਬਰ (ਜਸਵੰਤ ਸਿੰਘ ਪੁਰਬਾ)- ਸੰਸਥਾ ਪੀਪਲਜ਼ ਫੋਰਮ ਬਰਗਾੜੀ ਪੰਜਾਬ ਵਲੋਂ ਅੱਠਵਾਂ ਪੰਜ ਦਿਨਾਂ ਪੁਸਤਕ ਮੇਲਾ 19 ਤੋਂ 23 ਸਤੰਬਰ ਤਕ ਬਰਜਿੰਦਰਾ ਕਾਲਜ ਫ਼ਰੀਦਕੋਟ ਵਿਖੇ ਕਰਵਾਇਆ ਜਾ ਰਿਹਾ ਹੈ | ਬਾਬਾ ਫ਼ਰੀਦ ਆਗਮਨ ਪੁਰਬ ਮੌਕੇ ਇਸ ਵਰੇ੍ਹ ਇਹ ਮੇਲਾ ...

ਪੂਰੀ ਖ਼ਬਰ »

ਕਰਜ਼ੇ ਤੋਂ ਪ੍ਰੇਸ਼ਾਨ ਕਿਸਾਨ ਨੇ ਜ਼ਹਿਰੀਲੀ ਦਵਾਈ ਪੀਤੀ

ਸ੍ਰੀ ਮੁਕਤਸਰ ਸਾਹਿਬ, 12 ਸਤੰਬਰ (ਰਣਜੀਤ ਸਿੰਘ ਢਿੱਲੋਂ)-ਪਿੰਡ ਬੱਲਮਗੜ੍ਹ ਵਿਖੇ ਕਰਜ਼ੇ ਤੋਂ ਪ੍ਰੇਸ਼ਾਨ ਕਿਸਾਨ ਨੇ ਜ਼ਹਿਰੀਲੀ ਸਪਰੇਅ ਪੀ ਕੇ ਖ਼ੁਦਕੁਸ਼ੀ ਕਰਨ ਦੀ ਕੋਸ਼ਿਸ਼ ਕੀਤੀ, ਜਿਸ ਦੀ ਨਿੱਜੀ ਹਸਪਤਾਲ ਸ੍ਰੀ ਮੁਕਤਸਰ ਸਾਹਿਬ ਵਿਖੇ ਹਾਲਤ ਨਾਜ਼ੁਕ ਬਣੀ ਹੋਈ ...

ਪੂਰੀ ਖ਼ਬਰ »

ਜੈਦਕਾ ਇੰਸਟੀਚਿਊਟ ਦੀਆਂ 3 ਵਿਦਿਆਰਥਣਾਂ ਨੇ ਆਈਲੈਟਸ 'ਚੋਂ ਹਾਸਲ ਕੀਤੇ 8 ਬੈਂਡ

ਸ੍ਰੀ ਮੁਕਤਸਰ ਸਾਹਿਬ, 12 ਸਤੰਬਰ (ਰਣਜੀਤ ਸਿੰਘ ਢਿੱਲੋਂ)-ਸਥਾਨਕ ਬੱਸ ਸਟੈਂਡ ਨਜ਼ਦੀਕ ਸਥਿਤ ਜੈਦਕਾ ਇੰਸਟੀਚਿਊਟ ਦੀਆਂ 3 ਹੋਣਹਾਰ ਵਿਦਿਆਰਥਣਾਂ ਨੇ ਇਕੋ ਦਿਨ ਆਈਲੈਟਸ 'ਚੋਂ 8 ਬੈਂਡ ਲੈ ਕੇ ਨਵਾਂ ਇਤਿਹਾਸ ਸਿਰਜਿਆ ਹੈ | ਇਨ੍ਹਾਂ ਤੋਂ ਬਿਨਾਂ 5 ਹੋਰ ਵਿਦਿਆਰਥਣਾਂ ਨੇ ਵੀ ...

ਪੂਰੀ ਖ਼ਬਰ »

ਖੱਟਰ ਦੇ ਅਣਜਾਣਪੁਣੇ ਦਾ ਸੰਤਾਪ ਸਾਰਾ ਹਰਿਆਣਾ ਝੱਲ ਰਿਹਾ-ਦੁਸ਼ਯੰਤ ਚੌਟਾਲਾ

ਡੱਬਵਾਲੀ, 12 ਸਤੰਬਰ (ਇਕਬਾਲ ਸਿੰਘ ਸ਼ਾਂਤ)-ਇਨੈਲੋ ਦੇ ਸੰਸਦੀ ਦਲ ਦੇ ਨੇਤਾ ਅਤੇ ਸੰਸਦ ਮੈਂਬਰ ਦੁਸ਼ਯੰਤ ਚੌਟਾਲਾ ਨੇ ਕਿਹਾ ਕਿ ਸੂਬੇ ਵਿਚ ਕਾਨੂੰਨ ਵਿਵਸਥਾ ਬਹੁਤ ਹੀ ਖ਼ਰਾਬ ਹੋ ਚੁੱਕੀ ਹੈ | ਜਿਸ ਦਾ ਸਬੂਤ 3 ਵਾਰ ਸੂਬਾ ਨੂੰ ਸੈਨਾ ਦੇ ਹਵਾਲੇ ਕਰਨਾ ਪਿਆ ਅਤੇ ਬਹੁਤ ...

ਪੂਰੀ ਖ਼ਬਰ »

ਸੜਕਾਂ ਤੇ ਪੱਕੀਆਂ ਗਲੀਆਂ ਨੇ ਨਰਕ ਦਾ ਰੂਪ ਧਾਰਿਆ

ਗਿੱਦੜਬਾਹਾ, 12 ਸਤੰਬਰ (ਸ਼ਿਵਰਾਜ ਸਿੰਘ ਰਾਜੂ)-ਬੀਤੇ ਦਿਨ ਗਿੱਦੜਬਾਹਾ 'ਚ ਪਈ ਬਾਰਿਸ਼ ਕਾਰਨ ਗਿੱਦੜਬਾਹਾ ਦੀਆਂ ਕਈ ਸੜਕਾਂ ਤੇ ਪੱਕੀਆਂ ਗਲੀਆਂ ਨੇ ਨਰਕ ਦਾ ਰੂਪ ਧਾਰ ਲਿਆ ਹੈ | ਹਲਕੀ ਬਾਰਿਸ਼ ਕਾਰਨ ਹੀ ਗਿੱਦੜਬਾਹਾ ਦਾ ਪਿਉਰੀ ਸੜਕ 'ਤੇ ਬਣੇ ਵੱਡੇ-ਵੱਡੇ ਖੱਡਿਆਂ ਵਿਚ ...

ਪੂਰੀ ਖ਼ਬਰ »

ਸਕਿੱਲ ਸੈਂਟਰਾਂ ਦੇ 80 ਵਿਦਿਆਰਥੀਆਂ ਨੂੰ ਮਿਲੀ ਨੌਕਰੀ

ਰੁਪਾਣਾ, 12 ਸਤੰਬਰ (ਜਗਜੀਤ ਸਿੰਘ)-ਪੰਜਾਬ ਸਰਕਾਰ ਅਤੇ ਰੋਮਨ ਟੈਕਨਾਲੋਜੀ ਵਲੋਂ ਚਲਾਏ ਜਾ ਰਹੇ ਰੂਰਲ ਅਤੇ ਅਰਬਨ ਸਕਿੱਲ ਸੈਂਟਰ ਵਿਚ ਵਿਦਿਆਰਥੀਆਂ ਨੂੰ ਤਿੰਨ ਮਹੀਨੇ ਦੀ ਸਿਖਲਾਈ ਦੇਣ ਤੋਂ ਬਾਅਦ 80 ਵਿਦਿਆਰਥੀਆਂ ਨੂੰ ਮੋਹਾਲੀ 'ਚ ਚੱਲ ਰਹੀਆਂ ਵੱਖ-ਵੱਖ ਕੰਪਨੀਆਂ ...

ਪੂਰੀ ਖ਼ਬਰ »

ਬਾਡੀ ਬਿਲਡਿੰਗ ਮੁਕਾਬਲਾ ਕਰਵਾਇਆ

ਸ੍ਰੀ ਮੁਕਤਸਰ ਸਾਹਿਬ, 12 ਸਤੰਬਰ (ਰਣਜੀਤ ਸਿੰਘ ਢਿੱਲੋਂ)-ਐਮਚਿਊਰ ਬਾਡੀ ਬਿਲਡਿੰਗ ਐਸੋਸੀਏਸ਼ਨ ਸ੍ਰੀ ਮੁਕਤਸਰ ਸਾਹਿਬ ਵਲੋਂ ਬਾਡੀ ਬਿਲਡਿੰਗ ਮੁਕਾਬਲਾ ਕਰਵਾਇਆ ਗਿਆ, ਜਿਸ ਵਿਚ ਪੰਜਾਬ ਭਰ ਤੋਂ 145 ਖਿਡਾਰੀਆਂ ਨੇ ਭਾਗ ਲਿਆ | ਐਸੋਸੀਏਸ਼ਨ ਜਨਰਲ ਸਕੱਤਰ ਪ੍ਰਦੀਪ ਕੁਮਾਰ ਨੇ ਦੱਸਿਆ ਇਸ ਮੁਕਾਬਲੇ ਵਿਚ ਮਿਸਟਰ ਮੁਕਤਸਰ ਦਾ ਿਖ਼ਤਾਬ ਹਰਪਾਲ ਸਿੰਘ ਨੇ ਜਿੱਤਿਆ | ਐਸੋਸੀਏਸ਼ਨ ਦੇ ਜਨਰਲ ਸਕੱਤਰ ਸ੍ਰੀ ਰਵੀ ਪਰਾਸ਼ਰ ਲੁਧਿਆਣਾ, ਡਾ: ਦੀਪਕ ਪਰਾਸ਼ਰ ਲੁਧਿਆਣਾ, ਪਰਮਿੰਦਰ ਸਿੰਘ ਫ਼ਿਰੋਜ਼ਪੁਰ ਨੇ ਜੱਜਾਂ ਦੀ ਭੂਮਿਕਾ ਅਦਾ ਕੀਤੀ | ਇਸ ਮੌਕੇ ਸ਼ੋ੍ਰਮਣੀ ਅਕਾਲੀ ਦਲ ਦੇ ਵਿਧਾਇਕ ਕੰਵਰਜੀਤ ਸਿੰਘ ਰੋਜ਼ੀ ਬਰਕੰਦੀ, ਮਾਰਕੀਟ ਕਮੇਟੀ ਬਰੀਵਾਲਾ ਦੇ ਚੇਅਰਮੈਨ ਮਨਜਿੰਦਰ ਸਿੰਘ ਬਿੱਟੂ ਮੁੱਖ ਮਹਿਮਾਨ ਵਜੋਂ ਸ਼ਾਮਿਲ ਹੋਏ | ਮਿਸਟਰ ਫ੍ਰੈਸ਼ਰ ਮੁਕਾਬਲੇ 'ਚ ਨਵਜੋਤ ਸਿੰਘ ਅੰਮਿ੍ਤਸਰ ਨੇ 55 ਕਿਲੋ ਭਾਰ ਵਰਗ 'ਚ ਪਹਿਲਾ ਸਥਾਨ, 60 ਕਿੱਲੋ ਭਾਰ ਵਰਗ 'ਚ ਅਰਸ਼ਦੀਪ ਓਪਲ ਅੰਮਿ੍ਤਸਰ, 65 ਕਿੱਲੋ ਭਾਰ ਵਰਗ ਵਿਚ ਅਭਿਸ਼ੇਕ ਕਪੂਰਥਲਾ, 70 ਕਿੱਲੋ ਭਾਰ ਵਰਗ ਵਿਚ ਵਿਸ਼ਾਲ ਮੋਹਾਲੀ, 70 ਕਿੱਲੋ ਤੋਂ ਵੱਧ ਭਾਰ ਵਿਚ ਹੁਸ਼ਿਆਰ ਸਿੰਘ ਮੋਹਾਲੀ ਨੇ ਪਹਿਲਾ ਸਥਾਨ ਹਾਸਲ ਕੀਤਾ | ਅਤੁਲਿਤ ਬਲਧਾਮਾ ਚੈਂਪੀਅਨਸ਼ਿਪ 'ਚ 60 ਕਿੱਲੋ ਭਾਰ ਵਿਚ ਅਰਸ਼ਦੀਪ ਸਿੰਘ ਅੰਮਿ੍ਤਸਰ, 70 ਕਿੱਲੋ ਭਾਰ ਵਰਗ ਵਿਚ ਵਿਸ਼ਾਲ ਮੋਹਾਲੀ, 80 ਕਿੱਲੋ ਭਾਰ ਵਰਗ ਵਿਚ ਰੈਮਜ਼ ਜਲੰਧਰ, 80 ਕਿੱਲੋ ਤੋਂ ਵੱਧ ਭਾਰ ਵਰਗ ਵਿਚ ਲਖਵਿੰਦਰ ਸਿੰਘ ਨੇ ਪਹਿਲਾ ਸਥਾਨ ਪ੍ਰਾਪਤ ਕੀਤਾ | ਇਸ ਮੌਕੇ ਐਸੋਸੀਏਸ਼ਨ ਦੇ ਜਨਰਲ ਸਕੱਤਰ ਅਰਵਿੰਦਰ ਸਿੰਘ ਭੋਲਾ, ਰਾਕੇਸ਼ ਕੁਮਾਰ ਰਿੱਕੀ, ਅਰੁਣ ਸ਼ਰਮਾ, ਕੁਮਾਰ ਧਰਮਾਨੀ, ਸੋਨੂੰ ਕਪੂਰ, ਰਣਬੀਰ ਸਿੰਘ ਸੈਨੀ, ਪ੍ਰਧਾਨ ਰਾਜ ਕੁਮਾਰ, ਉਪ ਪ੍ਰਧਾਨ ਅਤਿਸ਼ ਅਰੋੜਾ, ਮੈਂਬਰ ਗੁਰਮੁਖ ਸਿੰਘ, ਜ਼ੋਲੀ ਦੁੱਗਲ, ਜੱਗੀ ਐ ੱਮ.ਸੀ., ਵਿੱਕੀ ਕੁੰਦਨ, ਅਗਮਪ੍ਰੀਤ ਸਿੰਘ ਬੱਸੀ, ਜੋਨੀ ਜੈਤੋ, ਐ ੱਮ.ਪੀ. ਲੁਬਾਣਿਆਂਵਾਲੀ, ਜਸਪ੍ਰੀਤ ਵਰਮੀ, ਗੌਰਵ ਸਲੂਜਾ, ਮੋਨੂੰ ਦੁਆ, ਲਖਵਿੰਦਰ ਸਿੰਘ ਲੱਖਾ, ਤੇਜੀ ਬਰਾੜ ਉਦੇਕਰਨ, ਸੋਨੂੰ ਗਿੱਲ, ਗੱਗੀ ਸਿੱਧੂ, ਬਰਾੜ ਕਾਰ ਡੀਲਰ, ਗੁੱਲੂ ਭਾਟੀਆ ਆਦਿ ਹਾਜ਼ਰ ਸਨ |


ਖ਼ਬਰ ਸ਼ੇਅਰ ਕਰੋ

ਜਰਨੈਲੀ ਸੜਕ ਦਾ ਖੱਡਾ ਦੇ ਰਿਹੈ ਵੱਡੇ ਹਾਦਸੇ ਨੂੰ ਸੱਦਾ

ਪੰਨੀਵਾਲਾ ਫੱਤਾ, 12 ਸਤੰਬਰ (ਰੁਪਿੰਦਰ ਸਿੰਘ ਸੇਖੋਂ)-ਪਿੰਡ ਚੱਕ ਸ਼ੇਰੇਵਾਲਾ ਨੇੜਲੇ ਅਬੋਹਰ-ਮੁਕਤਸਰ ਮੁੱਖ ਮਾਰਗ 'ਤੇ ਬਣੇ ਵੱਡੇ ਖੱਡੇ ਕਾਰਨ ਕਦੇ ਵੀ ਕੋਈ ਵੱਡਾ ਹਾਦਸਾ ਵਾਪਰ ਸਕਦਾ ਹੈ | ਇਹ ਖੱਡਾ ਨਹਿਰੀ ਪਾਣੀ ਦੀ ਪੁਲੀ ਪਾਉਣ ਲਈ ਪੁੱਟਿਆ ਗਿਆ ਸੀ, ਜਿਸ ਤੋਂ ਬਾਅਦ ...

ਪੂਰੀ ਖ਼ਬਰ »

ਰੈਲੀ ਸਬੰਧੀ 'ਆਪ' ਵਿਧਾਇਕ ਸੰਧਵਾਂ ਵਲੋਂ ਵਰਕਰਾਂ ਨਾਲ ਬੈਠਕ

ਸ੍ਰੀ ਮੁਕਤਸਰ ਸਾਹਿਬ, 12 ਸਤੰਬਰ (ਰਣਜੀਤ ਸਿੰਘ ਢਿੱਲੋਂ)-ਕੋਟਕਪੂਰਾ ਵਿਖੇ 20 ਸਤੰਬਰ ਨੂੰ ਕੀਤੀ ਜਾਣ ਵਾਲੀ 'ਵਿਸ਼ਵਾਸਘਾਤ ਪਰਦਾਫ਼ਾਸ਼' ਰੈਲੀ ਦੇ ਸਬੰਧ 'ਚ ਕੋਟਕਪੂਰਾ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਕੁਲਤਾਰ ਸਿੰਘ ਸੰਧਵਾਂ ਵਲੋਂ ਜ਼ਿਲ੍ਹਾ ਸ੍ਰੀ ਮੁਕਤਸਰ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX