ਤਾਜਾ ਖ਼ਬਰਾਂ


ਭਿਆਨਕ ਹਾਦਸੇ 'ਚ 9 ਸਕੂਲੀ ਬੱਚਿਆਂ ਦੀ ਮੌਤ, 10 ਜ਼ਖਮੀ
. . .  14 minutes ago
ਪਟਨਾ, 24 ਫਰਵਰੀ - ਬਿਹਾਰ ਦੇ ਮੁਜਫਰਪੁਰ 'ਚ ਅੱਜ ਇਕ ਬੇਕਾਬੂ ਵਾਹਨ ਦੀ ਚਪੇਟ 'ਚ ਆਉਣ ਕਾਰਨ 9 ਸਕੂਲੀ ਬੱਚਿਆਂ ਦੀ ਮੌਤ ਹੋ ਗਈ। ਹਾਦਸਾ ਜ਼ਿਲ੍ਹੇ ਦੇ ਅਹਿਯਾਪੁਰ ਦੇ ਝਪਹਾ 'ਚ ਹੋਇਆ। ਜਦਕਿ 10 ਜਣੇ ਬੁਰੀ ਤਰ੍ਹਾਂ ਜ਼ਖਮੀ ਹਨ। ਜ਼ਖਮੀਆਂ 'ਚ ਤਿੰਨ ਦੀ ਹਾਲਤ...
ਜਗਰਾਓਂ ਦੇ ਵਾਰਡ ਨੰਬਰ 17 'ਚ 65 ਫੀਸਦੀ ਤੇ ਪਾਇਲ ਦੇ ਵਾਰਡ ਨੰਬਰ 5 'ਚ 73.50 ਫੀਸਦੀ ਪੋਲਿੰਗ
. . .  28 minutes ago
ਸਾਬਕਾ ਸੂਬਾ ਪ੍ਰਧਾਨ ਗੁਰਲਾਲ ਸੈਲਾ ਨੇ ਬਸਪਾ ਛੱਡੀ
. . .  44 minutes ago
ਗੜ੍ਹਸ਼ੰਕਰ, 24 ਫਰਵਰੀ (ਧਾਲੀਵਾਲ)- ਬਹੁਜਨ ਸਮਾਜ ਪਾਰਟੀ ਪੰਜਾਬ ਦੇ ਸਾਬਕਾ ਸੂਬਾ ਪ੍ਰਧਾਨ ਗੁਰਲਾਲ ਸੈਲਾ ਨੇ ਪਾਰਟੀ ਅਲਵਿਦਾ ਕਹਿ ਦਿੱਤਾ ਹੈ ਜਿਸ ਨਾਲ ਬਸਪਾ ਪੰਜਾਬ ਨੂੰ ਵੱਡਾ ਝਟਕਾ ਲੱਗਾ ਹੈ। ਗੁਰਲਾਲ ਸੈਲਾ ਅਨੁਸਾਰ ਉਸ ਨੇ ਇਹ ਫ਼ੈਸਲਾ ਪਾਰਟੀ
ਕਾਂਗਰਸੀਆਂ ਵੱਲੋਂ ਅਕਾਲੀ ਭਾਜਪਾ ਪੋਲਿੰਗ ਏਜੰਟ ਦੀ ਕੁੱਟਮਾਰ
. . .  52 minutes ago
ਕਾਂਗਰਸੀਆਂ ਵਲੋਂ ਬੂਥਾਂ 'ਤੇ ਕਬਜ਼ੇ ਦੀਆਂ ਖ਼ਬਰਾਂ, ਸਹਿਮ ਦਾ ਮਾਹੌਲ, ਲੋਕ ਬਿਨਾਂ ਵੋਟ ਪਾਏ ਘਰਾਂ ਨੂੰ ਪਰਤੇ
. . .  about 1 hour ago
ਲੁਧਿਆਣਾ ਨਗਰ ਨਿਗਮ ਚੋਣ : 44 ਫ਼ੀਸਦੀ ਵੋਟਿੰਗ ਹੋਈ
. . .  about 1 hour ago
ਜਗਰਾਉਂ : ਦੁਪਹਿਰ 2 ਵਜੇ ਤੱਕ 65 ਫੀਸਦੀ ਪੋਲਿੰਗ
. . .  about 1 hour ago
ਵਾਰਡ ਨੰਬਰ 44 ਵਿਚ ਪੁਲਿਸ ਨੇ ਪੱਤਰਕਾਰਾਂ ਨੂੰ ਮਾਰੇ ਧੱਕੇ
. . .  about 1 hour ago
ਪਾਤੜਾਂ ਵਾਰਡ ਨੰਬਰ 11 ਦੀ ਜ਼ਿਮਨੀ ਚੋਣ 'ਚ 70 ਫ਼ੀਸਦੀ ਹੋਈ ਪੋਲਿੰਗ
. . .  about 2 hours ago
ਜਗਰਾਉਂ ਦੇ ਵਾਰਡ ਨੰਬਰ 17 ਦੇ ਬੂਥ ਨੰ: 118 ਵਿਖੇ ਵੋਟਰਾਂ 'ਚ ਵੋਟਾਂ ਪਾਉਣ ਲਈ ਭਾਰੀ ਉਤਸ਼ਾਹ
. . .  about 2 hours ago
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 29 ਭਾਦੋਂ ਸੰਮਤ 549
ਵਿਚਾਰ ਪ੍ਰਵਾਹ: ਤੁਸੀਂ ਸਿੱਖਿਆ ਵਾਸਤੇ ਵਾਤਾਵਰਨ ਬਣਾਓ, ਬਾਕੀ ਕੰਮ ਸਿੱਖਿਆ ਖ਼ੁਦ ਹੀ ਕਰ ਦੇਵੇਗੀ। -ਵਿਨੋਬਾ ਭਾਵੇ
  •     Confirm Target Language  

ਮਾਨਸਾ

ਗੌਰੀ ਲੰਕੇਸ਼ ਦੀ ਹੱਤਿਆ ਦਾ ਵਿਰੋਧ

ਝੁਨੀਰ, 12 ਸਤੰਬਰ (ਪ. ਪ.)- ਉੱਘੀ ਪੱਤਰਕਾਰ ਗੋਰੀ ਲੰਕੇਸ਼ ਦਾ ਕੁਝ ਫ਼ਿਰਕੂ ਅਨਸਰਾਂ ਵੱਲੋਂ ਕੁਝ ਦਿਨ ਪਹਿਲਾਂ ਹੀ ਹੱਤਿਆ ਕਰ ਦਿੱਤਾ ਗਿਆ ਸੀ, ਜਿਸ ਨੂੰ ਲੈ ਕੇ ਸਮਾਜ ਦੇ ਸਭ ਵਰਗਾ ਅਤੇ ਜਥੇਬੰਦੀਆਂ ਵਿਚ ਤਿੱਖਾ ਵਿਰੋਧ ਹੈ | ਪੰਜਾਬ ਮਜ਼ਦੂਰ ਮੁਕਤੀ ਮੋਰਚਾ ਯੂਨੀਅਨ ਦੇ ...

ਪੂਰੀ ਖ਼ਬਰ »

ਬੱਚਿਆਂ ਨੂੰ ਬਹਾਦਰੀ ਪੁਰਸਕਾਰ ਲਈ ਬਿਨੈ ਪੱਤਰ 20 ਤੱਕ-ਡੀ.ਸੀ.

ਮਾਨਸਾ, 12 ਸਤੰਬਰ (ਵਿ. ਪ੍ਰਤੀ. )- ਡਿਪਟੀ ਕਮਿਸ਼ਨਰ-ਕਮ-ਚੇਅਰਮੈਨ ਜ਼ਿਲ੍ਹਾ ਰੈੱਡ ਕਰਾਸ ਸੋਸਾਇਟੀ ਮਾਨਸਾ ਧਰਮਪਾਲ ਗੁਪਤਾ ਨੇ ਦੱਸਿਆ ਕਿ ਬਾਲ ਭਲਾਈ ਕੌਾਸਲ ਪੰਜਾਬ ਵੱਲੋਂ ਬਹਾਦਰ ਬੱਚਿਆਂ, ਜਿਨ੍ਹਾਂ ਨੇ 1 ਜੁਲਾਈ 2016 ਤੋਂ 30 ਜੂਨ 2017 ਤੱਕ ਕਿਸੇ ਵੀ ਖੇਤਰ ਵਿੱਚ ਜ਼ਿਲ੍ਹੇ ...

ਪੂਰੀ ਖ਼ਬਰ »

ਸਰਕਾਰ ਬਦਲਣ ਤੋਂ ਬਾਅਦ ਪਿੰਡਾਂ ਵਿਚ ਵਿਕਾਸ ਕਾਰਜ ਠੱਪ

ਹੀਰੋਂ ਖ਼ੁਰਦ, 12 ਸਤੰਬਰ (ਗੁਰਵਿੰਦਰ ਸਿੰਘ ਚਹਿਲ)- ਸੂਬੇ ਦੀ ਕੈਪਟਨ ਸਰਕਾਰ ਨੇ ਆਪਣੇ ਕਾਰਜਕਾਲ ਦੇ 6 ਮਹੀਨੇ ਲਗਪਗ ਪੂਰੇ ਕਰ ਲਏ ਹਨ ਜਦਕਿ ਕਿਸੇ ਵੀ ਪਿੰਡ ਵਿਚ ਮੌਜੂਦਾ ਸਰਕਾਰ ਵੱਲੋਂ ਵਿਕਾਸ ਕਾਰਜਾਂ ਲਈ ਸਹਾਇਤਾ ਰਾਸ਼ੀ ਭੇਜੇ ਜਾਣ ਦੀ ਖ਼ਬਰ ਨਹੀਂ ਹੈ ਜਦਕਿ ...

ਪੂਰੀ ਖ਼ਬਰ »

ਮਾੜੇ ਬੀਜਾਂ ਤੇ ਨਕਲੀ ਕੀਟਨਾਸ਼ਕਾਂ ਨੇ ਕਿਸਾਨਾਂ ਨੂੰ ਕੀਤਾ ਫ਼ੇਲ੍ਹ

ਬੋਹਾ, 12 ਸਤੰਬਰ (ਸਲੋਚਨਾ ਤਾਂਗੜੀ)- ਇਸ ਖੇਤਰ ਦੇ ਪਿੰਡ ਮੱਲ ਸਿੰਘ ਵਾਲਾ, ਬੋਹਾ, ਕਾਸਮਪੁਰ ਛੀਨੇ ਸਮੇਤ ਕਈ ਪਿੰਡਾਂ ਅੰਦਰ ਨਰਮੇ ਦੀ ਫ਼ਸਲ 'ਤੇ ਆਖ਼ਰੀ ਵੇਲੇ ਝੁਲਸ ਰੋਗ ਤੇ ਚਿੱਟੀ ਮੱਖੀ ਨੇ ਜ਼ੋਰਦਾਰ ਹਮਲਾ ਬੋਲ ਦਿੱਤਾ ਹੈ | ਜਿਸ ਨਾਲ ਸੈਂਕੜੇ ਏਕੜ ਖੜ੍ਹੀ ਫ਼ਸਲ ...

ਪੂਰੀ ਖ਼ਬਰ »

ਨਾਬਾਲਗ ਲੜਕੀ ਨੂੰ ਵਰਗਲਾਉਣ ਦੇ ਦੋਸ਼ 'ਚ ਇਕ 'ਤੇ ਮੁਕੱਦਮਾ ਦਰਜ

ਮਾਨਸਾ, 12 ਸਤੰਬਰ (ਗੁਰਚੇਤ ਸਿੰਘ ਫੱਤੇਵਾਲੀਆ)-ਥਾਣਾ ਸਦਰ ਬੁਢਲਾਡਾ ਦੀ ਪੁਲਿਸ ਨੇ ਇਕ ਨੌਜਵਾਨ ਨਾਬਾਲਗ ਲੜਕੀ ਨੂੰ ਵਿਆਹ ਦਾ ਝਾਂਸਾ ਦੇ ਕੇ ਵਰਗ਼ਲਾ ਕੇ ਲਿਜਾਣ ਦੇ ਦੋਸ਼ 'ਚ ਮੁਕੱਦਮਾ ਦਰਜ ਕੀਤਾ | ਜਾਣਕਾਰੀ ਅਨੁਸਾਰ ਜ਼ਿਲ੍ਹਾ ਸੰਗਰੂਰ ਦੇ ਪਿੰਡ ਚੱਠਾ ਨਨਹੇੜਾ ਦਾ ...

ਪੂਰੀ ਖ਼ਬਰ »

4.50 ਲੱਖ ਨਕਦੀ ਤੇ 16 ਤੋਲੇ ਸੋਨਾ ਚੋਰੀ

ਮਾਨਸਾ, 12 ਸਤੰਬਰ (ਸਟਾਫ਼ ਰਿਪੋਰਟਰ)-ਮਾਨਸਾ ਸ਼ਹਿਰ ਵਿਚ ਬੀਤੀ ਰਾਤ ਚੋਰਾਂ ਵੱਲੋਂ ਇਕ ਘਰ 'ਚ ਲੱਖਾਂ ਰੁਪਏ ਦੀ ਚੋਰੀ ਕੀਤੇ ਜਾਣ ਦੀ ਖ਼ਬਰ ਹੈ | ਜਾਣਕਾਰੀ ਅਨੁਸਾਰ ਧੀਰ ਵਾਲੀ ਗਲ਼ੀ ਦੇ ਵਸਨੀਕ ਅਮਨਦੀਪ ਸਿੰਘ ਦੇ ਘਰ ਚੋਰਾਂ ਨੇ 16 ਤੋਲੇ ਸੋਨਾ ਅਤੇ 4 ਲੱਖ 60 ਹਜ਼ਾਰ ਨਕਦੀ ...

ਪੂਰੀ ਖ਼ਬਰ »

2 ਹੋਰ ਡੇਰਾ ਸਮਰਥਕ ਜੇਲ੍ਹ ਭੇਜੇ

ਭੀਖੀ, 12 ਸਤੰਬਰ (ਔਲਖ)- 25 ਅਗਸਤ ਨੂੰ ਡੇਰਾ ਸੱਚਾ ਸੌਦਾ ਸਰਸਾ ਦੇ ਮੁਖੀ ਨੂੰ ਦੋਸ਼ੀ ਠਹਿਰਾਏ ਜਾਣ ਤੋਂ ਬਾਅਦ ਉਸ ਦੇ ਸਮਰਥਕਾਂ ਵੱਲੋਂ ਪਿੰਡ ਹੋਡਲਾ ਕਲਾਂ ਦੇ ਸੇਵਾ ਕੇਂਦਰ ਵਿਖੇ ਕੀਤੀ ਭੰਨ-ਤੋੜ ਅਤੇ ਅਗਜਨੀ ਦੇ ਮਾਮਲੇ 'ਚ ਨਾਮਜ਼ਦ ਕੀਤੇ 2 ਹੋਰ ਵਿਅਕਤੀਆਂ ਨੂੰ ਜੇਲ੍ਹ ...

ਪੂਰੀ ਖ਼ਬਰ »

ਚੰਡੀਗੜ੍ਹ ਧਰਨੇ ਸਬੰਧੀ ਕਿਸਾਨ ਯੂਨੀਅਨ (ਲੱਖੋਵਾਲ) ਦੀ ਇਕੱਤਰਤਾ

ਸਰਦੂਲਗੜ੍ਹ, 12 ਸਤੰਬਰ (ਜੀ. ਐੱਮ. ਅਰੋੜਾ)- ਭਾਰਤੀ ਕਿਸਾਨ ਯੂਨੀਅਨ (ਲੱਖੋਵਾਲ) ਬਲਾਕ ਸਰਦੂਲਗੜ੍ਹ ਦੀ ਮੀਟਿੰਗ ਬਲਾਕ ਪ੍ਰਧਾਨ ਦਰਸ਼ਨ ਸਿੰਘ ਜਟਾਣਾ ਜ਼ਿਲ੍ਹਾ ਪੈੱ੍ਰਸ ਸਕੱਤਰ ਦੀ ਪ੍ਰਧਾਨਗੀ ਹੇਠ ਹੋਈ | ਸੰਬੋਧਨ ਕਰਦਿਆਂ ਕਿਹਾ ਕਿ ਖੇਤੀਬਾੜੀ ਘਾਟੇ ਦਾ ਕਿੱਤਾ ਬਣ ਗਿਆ ਹੈ | ਪਿਛਲੇ 40 ਸਾਲਾਂ ਵਿਚ ਕਿਸਾਨੀ ਜਿਨਸਾਂ ਦੇ ਭਾਅ ਵਿਚ 20 ਗੁਣਾ ਵਾਧਾ ਹੋਇਆ ਹੈ ਜਦਕਿ ਮਹਿੰਗਾਈ ਵਿਚ 50 ਤੋਂ ਲੈ ਕੇ ਹਜ਼ਾਰਾਂ ਗੁਣਾ ਤੱਕ ਵਾਧਾ ਹੋਇਆ ਹੈ, ਜਿਸ ਕਰ ਕੇ ਕਿਸਾਨ ਕਰਜ਼ਾਈ ਤੇ ਕਮਜ਼ੋਰ ਹੋ ਗਿਆ | ਕੈਪਟਨ ਸਰਕਾਰ ਵੱਲੋਂ ਕਿਸਾਨਾਂ ਦਾ ਕਰਜ਼ਾ ਮੁਆਫ਼ ਕਰਨ ਸਮੇਤ ਹੋਰ ਵਾਅਦੇ ਪੂਰੇ ਨਹੀਂ ਕੀਤੇ ਜਾ ਰਹੇ | ਉਨ੍ਹਾਂ ਦੱਸਿਆ ਕਿ ਯੂਨੀਅਨ ਵੱਲੋਂ 18 ਸਤੰਬਰ ਨੂੰ ਚੰਡੀਗੜ੍ਹ ਰਾਜਧਾਨੀ ਦਾ ਘਿਰਾਓ ਕਰ ਕੇ ਸੰਘਰਸ਼ ਸ਼ੁਰੂ ਕੀਤਾ ਜਾਵੇਗਾ | ਉਨ੍ਹਾਂ ਮੰਗ ਕੀਤੀ ਕਿ ਨਰਮੇ ਦੇ ਬੀਜਾਂ ਦਾ ਬਕਾਇਆ ਕਣਕ ਦੇ ਬੀਜ ਦੀ ਸਬਸਿਡੀ ਕਿਸਾਨਾਂ ਦੇ ਖਾਤਿਆਂ ਵਿਚ ਪਾਈ ਜਾਵੇ, ਆਵਾਰਾ ਪਸ਼ੂਆਂ ਦਾ ਪ੍ਰਬੰਧ ਕੀਤਾ ਜਾਵੇ | ਝੋਨੇ ਦੀ ਪਰਾਲੀ ਸੜਨ ਦਾ ਮੁਆਵਜ਼ਾ 3 ਹਜ਼ਾਰ ਰੁਪਏ ਪ੍ਰਤੀ ਏਕੜ ਮੁਆਵਜ਼ਾ ਦਿੱਤਾ ਜਾਵੇ | ਇਸ ਮੌਕੇ ਤੋਤਾ ਸਿੰਘ ਹੀਰਕੇ, ਮਨਪ੍ਰੀਤ ਸਿੰਘ ਝੰਡੂਕੇ, ਭੋਲਾ ਸਿੰਘ ਸਾਧੂਵਾਲਾ, ਬਿੰਦਰ ਸਿੰਘ ਮਾਨਖੇੜਾ, ਬਲਵੀਰ ਸਿੰਘ ਫੱਤਾ, ਦਿਲਬਾਗ ਸਿੰਘ ਫੱਤਾ, ਕੁਲਵੰਤ ਸਿੰਘ ਜਟਾਣਾ, ਬਲਜੀਤ ਸਿੰਘ ਝੰਡਾ ਕਲਾਂ, ਸ਼ਿੰਦਾ ਸਿੰਘ ਝੰਡਾ ਕਲਾਂ, ਸ਼ੇਰ ਸਿੰਘ ਹੀਰਕੇ, ਸੁਖਦੇਵ ਸਿੰਘ ਜਟਾਣਾ, ਜਸਵੰਤ ਸਿੰਘ ਹੀਰਕਾ, ਗੁਰਪ੍ਰੀਤ ਸਿੰਘ ਹੀਰਕੇ, ਗੁਰਚਰਨ ਸਿੰਘ ਕਵੀਸਰ, ਬਿੱਲੂ ਸਿੰਘ ਹੀਰਕੇ ਆਦਿ ਹਾਜ਼ਰ ਸਨ |


ਖ਼ਬਰ ਸ਼ੇਅਰ ਕਰੋ

ਕਿਸਾਨ ਜਥੇਬੰਦੀਆਂ ਵੱਲੋਂ ਕਿਸਾਨ ਮੰਗਾਂ ਦੇ ਸਬੰਧ 'ਚ ਤਿਆਰੀਆਂ

ਝੁਨੀਰ, 12 ਸਤੰਬਰ (ਵਸ਼ਿਸ਼ਟ)- 5 ਕਿਸਾਨ ਜਥੇਬੰਦੀਆਂ ਵੱਲੋਂ ਖੇਤੀ ਵਿਚ ਆਈ ਭਾਰੀ ਖੜੋਤ ਨੂੰ ਦੂਰ ਕਰਨ, ਕਿਸਾਨਾਂ ਨੂੰ ਕਰਜ਼ਾ ਮੁਕਤ ਕਰਨ, ਜਿਨਸਾਂ ਦੇ ਭਾਅ ਡਾਕਟਰ ਸੁਆਮੀਨਾਥਨ ਦੀ ਰਿਪੋਰਟ ਮੁਤਾਬਿਕ ਭਾਅ ਦੇਣ, ਆਵਾਰਾ ਪਸ਼ੂਆਂ ਦੀ ਸਮੱਸਿਆ ਹੱਲ ਕਰਨ ਆਦਿ ਮੰਗਾਂ ਨੂੰ ...

ਪੂਰੀ ਖ਼ਬਰ »

ਅਧਿਕਾਰੀਆਂ ਦੀ ਮਿਲੀਭੁਗਤ ਨਾਲ ਜਾਅਲੀ ਹਾਜ਼ਰੀਆਂ ਲਗਾਉਣ ਦਾ ਦੋਸ਼

ਮਾਨਸਾ, 12 ਸਤੰਬਰ (ਵਿਸ਼ੇਸ਼ ਪ੍ਰਤੀਨਿਧ)- ਸੀ. ਪੀ. ਆਈ. (ਐਮ. ਐਲ.) ਲਿਬਰੇਸ਼ਨ ਦੇ ਆਗੂਆਂ ਦੀ ਅਗਵਾਈ 'ਚ ਜ਼ਿਲ੍ਹੇ ਦੇ ਪਿੰਡ ਬੁਰਜ ਝੱਬਰ ਦੇ ਮਗਨਰੇਗਾ ਕਾਮਿਆਂ ਨੇ ਪੰਚਾਇਤ ਅਤੇ ਅਧਿਕਾਰੀਆਂ 'ਤੇ ਦੋਸ਼ ਲਗਾਇਆ ਹੈ ਕਿ ਉਨ੍ਹਾਂ ਮਿਲੀਭੁਗਤ ਨਾਲ ਕਾਮਿਆਂ ਦੀਆਂ ਜਾਅਲੀ ...

ਪੂਰੀ ਖ਼ਬਰ »

ਬੇਮੌਸਮੇ ਮੀਂਹ ਤੇ ਸਿੱਲੇ੍ਹ ਮੌਸਮ ਕਾਰਨ ਨਰਮੇ/ਕਪਾਹ ਦੇ ਝਾੜ 'ਤੇ ਪੈ ਰਿਹੈ ਅਸਰ

ਗੁਰਚੇਤ ਸਿੰਘ ਫੱਤੇਵਾਲੀਆ ਮਾਨਸਾ, 12 ਸਤੰਬਰ - ਨਰਮਾ ਪੱਟੀ ਦੇ ਕਿਸਾਨਾਂ ਦੇ ਕਿਸਾਨਾਂ ਦੀਆਂ ਆਸਾਂ 'ਤੇ ਬੇਮੌਸਮੇ ਮੀਂਹਾਂ ਤੇ ਸਿੱਲੇ੍ਹ ਮੌਸਮ ਨੇ ਪਾਣੀ ਫੇਰ ਦਿੱਤਾ ਹੈ | ਪਹਿਲਾਂ ਕਸਰ ਘਟੀਆ ਬੀਜਾਂ ਖ਼ਾਸ ਕਰ ਗੁਜਰਾਤ ਤੋਂ ਲਿਆਂਦੇ ਬੀਜਾਂ ਨੇ ਕੱਢ ਦਿੱਤੀ ਤੇ ...

ਪੂਰੀ ਖ਼ਬਰ »

ਨੋਰਥ ਜ਼ੋਨ ਖੇਡਾਂ 'ਚ ਭੀਖੀ ਦੀ ਗੁਰਲੀਨ ਕੌਰ ਨੇ ਮਾਰੀਆਂ ਮੱਲਾਂ

ਭੀਖੀ, 12 ਸਤੰਬਰ (ਨਿ. ਪ. ਪ.)- ਸਥਾਨਕ ਸਰਵਹਿਤਕਾਰੀ ਵਿੱਦਿਆ ਮੰਦਰ ਦੀ 8ਵੀਂ ਜਮਾਤ ਦੀ ਵਿਦਿਆਰਥਣ ਗੁਰਲੀਨ ਕੌਰ ਪੁੱਤਰੀ ਸੁਖਪਾਲ ਸਿੰਘ ਨੇ ਪਿਛਲੇ ਦਿਨੀਂ ਰੋਹਤਕ (ਹਰਿਆਣਾ) ਵਿਖੇ ਹੋਈਆਂ ਨੋਰਥ ਜ਼ੋਨ ਦੀਆਂ ਖੇਡਾਂ 'ਚੋਂ ਸਕੇਟਿੰਗ ਗੇਮ 'ਚੋਂ 2 ਚਾਂਦੀ ਅਤੇ ਇਕ ਬਰਾਊਨ ...

ਪੂਰੀ ਖ਼ਬਰ »

ਸਿਰਫ਼ ਅਖ਼ਬਾਰੀ ਖ਼ਬਰਾਂ ਤੱਕ ਸੀਮਤ ਹਨ ਜ਼ਿਲ੍ਹਾ ਮੈਜਿਸਟ੍ਰੇਟ ਵੱਲੋਂ ਜਾਰੀ ਪਾਬੰਦੀਆਂ ਦੇ ਹੁਕਮ

ਬਲਵਿੰਦਰ ਸਿੰਘ ਧਾਲੀਵਾਲ ਮਾਨਸਾ, 12 ਸਤੰਬਰ- ਜ਼ਿਲ੍ਹਾ ਮੈਜਿਸਟੇ੍ਰਟ ਕਮ-ਡਿਪਟੀ ਕਮਿਸ਼ਨਰ ਮਾਨਸਾ ਵੱਲੋਂ ਫ਼ੌਜਦਾਰੀ ਜ਼ਾਬਤਾ ਸੰਘਤਾ 1973 ਦੀ ਧਾਰਾ 144 ਅਧੀਨ ਜਾਰੀ ਕੀਤੇ ਜਾਂਦੇ ਪਾਬੰਦੀਆਂ ਦੇ ਹੁਕਮ ਜ਼ਿਲ੍ਹਾ ਮਾਨਸਾ 'ਚ ਸਿਰਫ਼ ਅਖ਼ਬਾਰ ਦੀਆਂ ਸੁਰਖ਼ੀਆਂ ਤੱਕ ...

ਪੂਰੀ ਖ਼ਬਰ »

ਆਦਰਸ਼ ਸਕੂਲ ਬੋਹਾ 'ਚ ਸਾਇੰਸ ਮੇਲਾ ਕਰਵਾਇਆ

ਬੋਹਾ, 12 ਸਤੰਬਰ (ਸਲੋਚਨਾ ਤਾਂਗੜੀ)- ਆਦਰਸ਼ ਸਕੂਲ ਬੋਹਾ ਵਿਖੇ ਸਾਇੰਸ ਮੇਲਾ ਕਰਵਾਇਆ ਗਿਆ | ਇਸ ਮੇਲੇ ਦਾ ਸਮੁੱਚਾ ਪ੍ਰਬੰਧ ਸ਼ਹੀਦ ਉਧਮ ਐਜੁਕੇਸ਼ਨਲ ਐਾਡ ਵੈੱਲਫੇਅਰ ਸੁਸਾਇਟੀ ਵੱਲੋਂ ਕੀਤਾ ਗਿਆ | ਇਹੋ ਸੰਸਥਾ ਇਸ ਸਕੂਲ ਦਾ ਸੰਚਾਲਨ ਕਰ ਰਹੀ ਹੈ | ਸਕੂਲ ਪਿੰਸੀਪਲ ਡਾ: ...

ਪੂਰੀ ਖ਼ਬਰ »

ਰੱਲਾ ਦੇ ਖੇਤਾਂ 'ਚੋਂ 3 ਟਰਾਂਸਫ਼ਾਰਮਰਾਂ ਦਾ ਸਾਮਾਨ ਚੋਰੀ

ਜੋਗਾ, 12 ਸਤੰਬਰ (ਬਲਜੀਤ ਸਿੰਘ ਅਕਲੀਆ)- ਪਿੰਡ ਰੱਲਾ ਵਿਖੇ 3 ਕਿਸਾਨਾਂ ਦੇ ਖੇਤਾਂ 'ਚੋਂ ਖੇਤੀਬਾੜੀ ਮੋਟਰਾਂ ਦੇ ਟਰਾਂਸਫ਼ਾਰਮਰਾਂ ਦਾ ਸਾਮਾਨ ਚੋਰੀ ਹੋਣ ਦੀ ਖ਼ਬਰ ਹੈ | ਜਾਣਕਾਰੀ ਅਨੁਸਾਰ ਕਿਸਾਨ ਦਰਸ਼ਨ ਸਿੰਘ, ਅਵਤਾਰ ਸਿੰਘ ਤੇ ਮੱਖਣ ਸਿੰਘ ਦੇ ਰੱਲਾ ਕੋਠਿਆਂ ਵਾਲੇ ...

ਪੂਰੀ ਖ਼ਬਰ »

ਪੀ. ਜੀ. ਆਈ. 'ਚ ਮਰੀਜ਼ਾਂ ਦਾ ਇਲਾਜ ਹੋਰ ਸਸਤਾ ਹੋਣ ਦੀ ਉਮੀਦ

ਬੁਢਲਾਡਾ, 12 ਸਤੰਬਰ (ਸਵਰਨ ਸਿੰਘ ਰਾਹੀ)- ਪੀ. ਜੀ. ਆਈ. ਚੰਡੀਗੜ੍ਹ ਤੋਂ ਆਪਣਾ ਹਰ ਤਰ੍ਹਾਂ ਦਾ ਇਲਾਜ ਕਰਵਾਉਣ ਦੇ ਇੱਛੁਕ ਮਰੀਜ਼ਾਂ ਲਈ ਇਸ ਸੁੱਖਦ ਖ਼ਬਰ ਹੈ ਕਿ ਆਉਂਦੇ ਕੁਝ ਸਮੇਂ 'ਚ ਪੀ. ਜੀ. ਆਈ. ਦੇ ਮਰੀਜ਼ਾਂ ਦਾ ਇਲਾਜ ਹੋਰ ਸਸਤਾ ਹੋਣ ਜਾ ਰਿਹਾ ਹੈ, ਜਿਸ 'ਤੇ ਉੱਚ ਡਾਕਟਰੀ ...

ਪੂਰੀ ਖ਼ਬਰ »

ਅੰਤਰ ਕਾਲਜ ਜੂਡੋ (ਲੜਕੀਆਂ) ਮੁਕਾਬਲਿਆਂ 'ਚ ਐਨਲਾਈਟੈਂਡ ਕਾਲਜ ਨੇ ਓਵਰਆਲ ਟਰਾਫ਼ੀ ਜਿੱਤੀ

ਝੁਨੀਰ, 12 ਸਤੰਬਰ (ਰਮਨਦੀਪ ਸਿੰਘ ਸੰਧੂ)- ਸਥਾਨਕ ਐਨਲਾਈਟੈਂਡ ਕਾਲਜ ਆਫ਼ ਫਿਜ਼ੀਕਲ ਐਜੂਕੇਸ਼ਨ ਵਿਖੇ ਪੰਜਾਬੀ ਯੂਨੀਵਰਸਿਟੀ ਪਟਿਆਲਾ ਦੀ ਅੰਤਰ ਕਾਲਜ ਜੂਡੋ (ਲੜਕੀਆਂ) ਦੇ ਹੋਏ ਮੁਕਾਬਲਿਆਂ 'ਚ ਮੇਜ਼ਬਾਨ ਕਾਲਜ ਨੇ ਓਵਰਆਲ ਚੈਂਪੀਅਨਸ਼ਿਪ ਟਰਾਫ਼ੀ 'ਤੇ ਕਬਜ਼ਾ ਕੀਤਾ ...

ਪੂਰੀ ਖ਼ਬਰ »

ਅਸ਼ੀਰਵਾਦ ਚੈਰੀਟੇਬਲ ਸੁਸਾਇਟੀ ਰਾਮਾਂ ਵੱਲੋਂ ਤੀਸਰਾ ਸਮੂਹਿਕ ਵਿਆਹ ਸਮਾਗਮ ਦੇ ਪ੍ਰਬੰਧ ਮੁਕੰਮਲ

ਰਾਮਾਂ ਮੰਡੀ, 12 ਸਤੰਬਰ (ਅਮਰਜੀਤ ਸਿੰਘ ਲਹਿਰੀ)-ਸ਼ਹਿਰ ਦੀ ਸਮਾਜਸੇਵੀ ਸੰਸਥਾ ਅਸ਼ੀਰਵਾਦ ਚੈਰੀਟੇਬਲ ਸੁਸਾਇਟੀ ਰਾਮਾਂ ਵੱਲੋਂ ਜ਼ਰੂਰਤਮੰਦ ਲੜਕੀਆਂ ਦਾ ਚੌਥਾ ਸਮੂਹਿਕ ਵਿਆਹ ਸਮਾਗਮ 30 ਸਤੰਬਰ ਨੂੰ ਕਰਵਾਇਆ ਜਾ ਰਿਹਾ ਹੈ | ਇਹ ਜਾਣਕਾਰੀ ਚੈਰੀਟੇਬਲ ਸੁਸਾਇਟੀ ਦੇ ...

ਪੂਰੀ ਖ਼ਬਰ »

ਪਰਲ ਪੀੜਤਾਂ ਵੱਲੋਂ ਸੀ. ਬੀ. ਆਈ., ਸੇਬੀ ਤੇ ਲੋਢਾ ਕਮੇਟੀ ਦੀ ਕਾਰਵਾਈ ਤੇਜ਼ ਕਰਨ ਦੀ ਮੰਗ

ਬਠਿੰਡਾ, 12 ਸਤੰਬਰ (ਕੰਵਲਜੀਤ ਸਿੰਘ ਸਿੱਧੂ)- ਇਨਸਾਫ਼ ਲਹਿਰ ਪੰਜਾਬ ਬਠਿੰਡਾ ਦੇ ਬੈਨਰ ਹੇਠ ਪਰਲ ਪੀੜਤਾਂ ਨੇ ਆਪਣਾ ਸੰਘਰਸ਼ ਹੋਰ ਤੇਜ਼ ਕਰਦਿਆਂ ਕਿਹਾ ਕਿ ਪਰਲ ਨੇ ਉਨ੍ਹਾਂ ਦੀ ਜੀਵਨ ਭਰ ਦੀ ਪੰੂਜੀ 'ਤੇ ਡਾਕਾ ਮਾਰਿਆ ਹੈ ਜਿਸ ਲਈ ਹੁਣ ਉਨ੍ਹਾਂ ਦੇ ਹੱਥ ਪੱਲੇ ਕੁਝ ਵੀ ...

ਪੂਰੀ ਖ਼ਬਰ »

ਸੰਪਰਕ ਸੜਕ ਦੀ ਹਾਲਤ ਖਸਤਾ ਹੋਣ ਕਾਰਨ ਲੋਕ ਪ੍ਰੇਸ਼ਾਨ

ਸਰਦੂਲਗੜ੍ਹ, 12 ਸਤੰਬਰ (ਪ੍ਰਕਾਸ਼ ਸਿੰਘ ਜ਼ੈਲਦਾਰ)- ਸੰਪਰਕ ਸੜਕ ਦੀ ਹਾਲਤ ਖਸਤਾ ਹੋਣ ਕਾਰਨ ਮੀਰਪੁਰ ਤੇ ਭਗਵਾਨਪੁਰ ਇਲਾਕੇ ਦੇ ਲੋਕ ਬਹੁਤ ਪ੍ਰੇਸ਼ਾਨ ਹਨ | ਸਿਰਸਾ ਮਾਨਸਾ ਮੁੱਖ ਮਾਰਗ 'ਤੇ ਸਥਿਤ ਪਿੰਡ ਟਿੱਬੀ ਹਰੀ ਸਿੰਘ ਤੋਂ ਭਗਵਾਨਪੁਰ ਤੱਕ ਸੜਕ ਥਾਂ-ਥਾਂ ਤੋਂ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2017.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX