ਤਾਜਾ ਖ਼ਬਰਾਂ


ਕੁਪਵਾੜਾ ਮੁੱਠਭੇੜ : ਇੱਕ ਅੱਤਵਾਦੀ ਢੇਰ, 2 ਜਵਾਨ ਜ਼ਖਮੀ
. . .  6 minutes ago
ਸ੍ਰੀਨਗਰ, 22 ਨਵੰਬਰ - ਜੰਮੂ-ਕਸ਼ਮੀਰ ਦੇ ਕੁਪਵਾੜਾ 'ਚ ਸੁਰੱਖਿਆ ਬਲਾਂ ਨੇ ਮੁੱਠਭੇੜ ਦੌਰਾਨ ਇੱਕ ਅੱਤਵਾਦੀ ਢੇਰ ਕਰ ਦਿੱਤਾ, ਜਦਕਿ 2 ਜਵਾਨ ਜ਼ਖਮੀ ਹੋਏ...
ਡਵੀਜ਼ਨਲ ਕਮਿਸ਼ਨਰ ਵੱਲੋਂ ਪਲਾਸਟਿਕ ਕਰਖ਼ਾਨੇ ਦੇ ਹਾਦਸੇ ਵਾਲੀ ਥਾਂ ਦਾ ਦੌਰਾ ਕਰ ਜਾਂਚ ਸ਼ੁਰੂ
. . .  11 minutes ago
ਲੁਧਿਆਣਾ ,22 ਨਵੰਬਰ (ਪੁਨੀਤ ਬਾਵਾ)- 20 ਨਵੰਬਰ ਦੀ ਸਵੇਰ ਨੂੰ ਸਥਾਨਕ ਇੰਡਸਟਰੀ ਏਰੀਆ 'ਚ ਅੱਗ ਲੱਗਣ ਤੋਂ ਬਾਅਦ ਕਾਰਖ਼ਾਨਾ ਡਿੱਗਣ ਕਰਕੇ ਵਾਪਰੇ ਹਾਦਸੇ ਵਾਲੀ...
ਮੱਧ ਪ੍ਰਦੇਸ਼ : ਟਰੱਕ ਤੇ ਆਟੋ ਦੀ ਟੱਕਰ 'ਚ 3 ਮੌਤਾਂ
. . .  16 minutes ago
ਭੋਪਾਲ, 22 ਨਵੰਬਰ - ਮੱਧ ਪ੍ਰਦੇਸ਼ ਦੇ ਬਰਵਾਨੀ ਵਿਖੇ ਟਰੱਕ ਤੇ ਆਟੋ ਦੀ ਹੋਈ ਟੱਕਰ 'ਚ 3 ਲੋਕਾਂ ਦੀ ਮੌਤ ਹੋ ਗਈ, ਜਦਕਿ ਇੱਕ ਜ਼ਖਮੀ ਹੋ...
ਹਾਫ਼ਿਜ਼ ਸਈਦ ਹੁਣ ਨਹੀਂ ਰਹੇਗਾ ਨਜ਼ਰਬੰਦ
. . .  37 minutes ago
ਲਾਹੌਰ, 22 ਨਵੰਬਰ- ਮੁੰਬਈ ਅੱਤਵਾਦੀ ਹਮਲੇ ਦੇ ਮਾਸਟਰਮਾਈਂਡ ਹਾਫ਼ਿਜ਼ ਸਈਦ ਦੀ ਨਜ਼ਰਬੰਦੀ ਵਧਾਉਣ ਤੋਂ ਲਾਹੌਰ ਕੋਰਟ ਨੇ ਨਾਹ ਕਰ ਦਿੱਤੀ ਹੈ। ਹੁਣ ਪਾਕਿ ਸਰਕਾਰ ਹਾਫ਼ਿਜ਼ ਨੂੰ...
ਸ਼ਹੀਦੀ ਪੁਰਬ ਨੂੰ ਸਮਰਪਿਤ ਅਕਾਲ ਤਖ਼ਤ ਸਾਹਿਬ ਤੋਂ ਨਗਰ ਕੀਰਤਨ ਸਜਾਇਆ
. . .  52 minutes ago
ਅੰਮ੍ਰਿਤਸਰ, 22 ਨਵੰਬਰ (ਜਸਵੰਤ ਸਿੰਘ ਜੱਸ)- ਨੌਵੀਂ ਪਾਤਸ਼ਾਹੀ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਸ਼ਹੀਦੀ ਪੁਰਬ ਦੇ ਸਬੰਧ 'ਚ ਅੱਜ ਸ੍ਰੀ ਅਕਾਲ ਤਖਤ ਸਾਹਿਬ ਤੋਂ ਗੁਰਦੁਆਰਾ ਗੁਰੂ ਕੇ ਮਹਿਲ ਤੱਕ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ। ਕਾਰ ਸੇਵਾ ਸੰਪਰਦਾ ਕਿਲ੍ਹਾ ਅਨੰਦਗੜ੍ਹ...
ਐੱਨ. ਆਈ. ਏ. ਵਲੋਂ ਗੋਸਾਂਈ ਕਤਲ ਮਾਮਲੇ 'ਚ ਦੋ ਮੁਲਜ਼ਮ ਮੁਹਾਲੀ ਅਦਾਲਤ 'ਚ ਪੇਸ਼
. . .  59 minutes ago
ਐੱਸ. ਏ. ਐੱਸ. ਨਗਰ, 22 ਨਵੰਬਰ (ਜਸਬੀਰ ਸਿੰਘ ਜੱਸੀ)-ਆਰ. ਐੱਸ. ਐੱਸ. ਆਗੂ ਰਵਿੰਦਰ ਗੋਸਾਂਈ ਕਤਲ ਮਾਮਲੇ 'ਚ ਨਾਮਜ਼ਦ ਦੋ ਮੁਲਜ਼ਮਾਂ ਨੂੰ ਐੱਨ. ਆਈ. ਏ. ਨੇ ਮੁਹਾਲੀ ਦੀ ਅਦਾਲਤ 'ਚ ਪੇਸ਼ ਕੀਤਾ। ਦੋਵਾਂ ਮੁਲਜ਼ਮਾਂ ਦੀ ਪਹਿਚਾਣ ਹਰਦੀਪ ਸਿੰਘ ਉਰਫ਼ ਸ਼ੇਰਾ ਉਰਫ਼ ਪਹਿਲਵਾਨ...
ਵਕੀਲ ਹੱਤਿਆ ਕਾਂਡ ਮਾਮਲੇ 'ਚ 9 ਦੋਸ਼ੀਆਂ ਨੂੰ ਉਮਰ ਕੈਦ ਦੀ ਸਜ਼ਾ
. . .  about 1 hour ago
ਐੱਸ. ਏ. ਐੱਸ. ਨਗਰ, 22 ਨਵੰਬਰ (ਜਸਬੀਰ ਸਿੰਘ ਜੱਸੀ)- ਮੁਹਾਲੀ ਦੇ ਬਹੁਚਰਚਿਤ ਵਕੀਲ ਹੱਤਿਆ ਕਾਂਡ 'ਚ ਅਦਾਲਤ ਵਲੋਂ ਅਹਿਮ ਫੈਸਲਾ ਸੁਣਾਉਦਿਆਂ 9 ਦੋਸ਼ੀਆਂ ਨੂੰ ਉਮਰ ਕੈਦ ਦੀ ਸ਼ਜਾ ਸੁਣਾਈ ਗਈ ਹੈ। ਦੋਸ਼ੀਆਂ ਦੀ ਪਹਚਾਣ ਸਨਵੀਰ ਸਿੰਘ, ਓਕਾਂਰ ਸਿੰਘ, ਜਸਵਿੰਦਰ...
ਮੁੱਠਭੇੜ 'ਚ ਜਵਾਨ ਸ਼ਹੀਦ
. . .  about 1 hour ago
ਸ੍ਰੀਨਗਰ, 22 ਨਵੰਬਰ - ਜੰਮੂ ਕਸ਼ਮੀਰ ਦੇ ਕੁਪਵਾੜਾ ਜ਼ਿਲ੍ਹੇ ਦੇ ਕੇਰਨ ਸੈਕਟਰ 'ਚ ਸੁਰੱਖਿਆ ਬਲਾਂ ਤੇ ਅੱਤਵਾਦੀਆਂ ਵਿਚਾਲੇ ਮੁੱਠਭੇੜ ਜਾਰੀ ਹੈ। ਇਸ ਮੁੱਠਭੇੜ 'ਚ ਇਕ ਜਵਾਨ ਸ਼ਹੀਦ ਹੋ ਗਿਆ...
ਮੁੰਬਈ ਦੀ ਇਕ ਅਦਾਲਤ 'ਚ ਚਾਕੂ ਨਾਲ ਹਮਲਾ
. . .  about 1 hour ago
ਬ੍ਰਹਮੋਸ ਦਾ ਸੁਖੋਈ ਤੋਂ ਕੀਤਾ ਗਿਆ ਸਫਲਤਾ ਨਾਲ ਪ੍ਰੀਖਣ
. . .  about 2 hours ago
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 29 ਭਾਦੋਂ ਸੰਮਤ 549
ਵਿਚਾਰ ਪ੍ਰਵਾਹ: ਤੁਸੀਂ ਸਿੱਖਿਆ ਵਾਸਤੇ ਵਾਤਾਵਰਨ ਬਣਾਓ, ਬਾਕੀ ਕੰਮ ਸਿੱਖਿਆ ਖ਼ੁਦ ਹੀ ਕਰ ਦੇਵੇਗੀ। -ਵਿਨੋਬਾ ਭਾਵੇ
  •     Confirm Target Language  

ਕਪੂਰਥਲਾ / ਫਗਵਾੜਾ

ਪੱਤਰਕਾਰ ਗੌਰੀ ਲੰਕੇਸ਼ ਦੇ ਕਤਲ ਦੇ ਰੋਸ ਵਜੋਂ ਆਮ ਆਦਮੀ ਪਾਰਟੀ ਨੇ ਕੱਢਿਆ ਕੈਂਡਲ ਮਾਰਚ

ਕਪੂਰਥਲਾ, 12 ਸਤੰਬਰ (ਵਿ. ਪ੍ਰ.)- ਉਘੀ ਪੱਤਰਕਾਰ ਗੌਰੀ ਲੰਕੇਸ਼ ਦੇ ਕਤਲ ਦੇ ਰੋਸ ਵਜੋਂ ਆਮ ਆਦਮੀ ਪਾਰਟੀ ਦੀ ਜ਼ਿਲ੍ਹਾ ਕਪੂਰਥਲਾ ਇਕਾਈ ਵੱਲੋਂ ਜ਼ਿਲ੍ਹਾ ਪ੍ਰਧਾਨ ਸੱਜਣ ਸਿੰਘ ਚੀਮਾ ਦੀ ਅਗਵਾਈ ਵਿਚ ਕੈਂਡਲ ਮਾਰਚ ਕੱਢਿਆ ਗਿਆ, ਜੋ ਮਨੀ ਮਹੇਸ਼ ਮੰਦਿਰ ਤੋਂ ਆਰੰਭ ਹੋ ਕੇ ...

ਪੂਰੀ ਖ਼ਬਰ »

ਪੰਜਾਬ ਸਰਕਾਰ ਸਾਡੀ ਬਾਂਹ ਫੜੇ-ਆਲੂ ਉਤਪਾਦਕ

ਢਿਲਵਾਂ, 12 ਸਤੰਬਰ (ਪਲਵਿੰਦਰ ਸਿੰਘ, ਗੋਬਿੰਦ ਸੁਖੀਜਾ)- ਢਿਲਵਾਂ ਦੇ ਉਘੇ ਕਿਸਾਨ ਨੰਬਰਦਾਰ ਕਰਮਜੀਤ ਸਿੰਘ ਢਿੱਲੋਂ, ਸੁਖਵਿੰਦਰ ਸਿੰਘ ਘੁੱਗ ਪ੍ਰਧਾਨ ਸਹਿਕਾਰੀ ਸਭਾ, ਸੁਖਜਿੰਦਰ ਸਿੰਘ ਢਿੱਲੋਂ ਮੀਤ ਪ੍ਰਧਾਨ ਸਹਿਕਾਰੀ ਸਭਾ, ਤਰਲੋਚਨ ਸਿੰਘ, ਕਰਨਦੀਪ ਸਿੰਘ ਖੱਖ , ...

ਪੂਰੀ ਖ਼ਬਰ »

ਡੇਂਗੂ ਕਾਰਨ ਕੇਸਰੀ ਬਾਗ਼ ਦੀ ਵਸਨੀਕ ਇਕ ਔਰਤ ਦੀ ਪਿਮਸ 'ਚ ਮੌਤ

ਕਪੂਰਥਲਾ, 12 ਸਤੰਬਰ (ਸਡਾਨਾ)- ਕਪੂਰਥਲਾ ਜ਼ਿਲ੍ਹੇ ਵਿਚ ਡੇਂਗੂ ਨਾਲ ਪੀੜਤ ਮਰੀਜ਼ਾਂ ਦਾ ਆਂਕੜਾ ਦਿਨੋਂ ਦਿਨ ਵਧਦਾ ਜਾ ਰਿਹਾ ਹੈ ਜਿਸ ਤਹਿਤ ਮੁਹੱਲਾ ਕੇਸਰੀ ਬਾਗ ਦੀ ਵਸਨੀਕ ਇਕ ਔਰਤ ਦੀ ਡੇਂਗੂ ਕਾਰਨ ਜਲੰਧਰ ਦੇ ਇਕ ਹਸਪਤਾਲ ਵਿਖੇ ਮੌਤ ਹੋ ਗਈ | ਮਿ੍ਤਕਾ ਸੁਨੀਤਾ ਰਾਣੀ ...

ਪੂਰੀ ਖ਼ਬਰ »

ਨਸ਼ੀਲੇ ਪਾਊਡਰ ਸਮੇਤ ਦੋ ਕਾਬੂ

ਸੁਲਤਾਨਪੁਰ ਲੋਧੀ, 12 ਸਤੰਬਰ (ਨਰੇਸ਼ ਹੈਪੀ)- ਸੁਲਤਾਨਪੁਰ ਲੋਧੀ ਪੁਲਿਸ ਵੱਲੋਂ ਦੋ ਨਸ਼ੇ ਦੇ ਸੌਦਾਗਰਾਂ ਨੂੰ ਗਿ੍ਫ਼ਤਾਰ ਕਰਨ ਦੀ ਖ਼ਬਰ ਹੈ | ਐਸ. ਐਚ. ਓ. ਸਰਬਜੀਤ ਸਿੰਘ ਨੇ ਦੱਸਿਆ ਕਿ ਪਿੰਡ ਕਰਮਜੀਤਪੁਰ ਰੋਡ 'ਤੇ ਫਾਟਕ ਨੇੜੇ ਏ. ਐਸ. ਆਈ. ਦਿਲਬਾਗ ਸਿੰਘ ਵੱਲੋਂ ਸਮੇਤ ...

ਪੂਰੀ ਖ਼ਬਰ »

ਮੰਡੇਰ ਬੇਟ ਦੇ ਸਰਪੰਚ ਤੇ ਸਾਥੀਆਂ ਵੱਲੋਂ ਵਿਧਾਇਕ ਰਮਨਜੀਤ ਸਿੰਘ ਸਿੱਕੀ ਦੇ ਸਮਰਥਨ ਦਾ ਐਲਾਨ

ਢਿਲਵਾਂ, 12 ਸਤੰਬਰ (ਪ੍ਰਵੀਨ ਕੁਮਾਰ)- ਕਾਂਗਰਸ ਪਾਰਟੀ ਹਾਈ ਕਮਾਂਡ ਦੇ ਆਦੇਸ਼ਾਂ ਅਨੁਸਾਰ ਹਲਕਾ ਭੁਲੱਥ ਦੇ ਲੋਕਾਂ ਦੀ ਸੇਵਾ ਕਰਨ ਦਾ ਮੌਕਾ ਮਿਲਿਆ ਹੈ | ਉਕਤ ਸ਼ਬਦਾਂ ਦਾ ਪ੍ਰਗਟਾਵਾ ਪਿੰਡ ਮੰਡੇਰ ਬੇਟ ਵਿਖੇ ਕਰਵਾਏ ਸਮਾਗਮ ਦੌਰਾਨ ਖਡੂਰ ਸਾਹਿਬ ਤੋਂ ਕਾਂਗਰਸ ਦੇ ...

ਪੂਰੀ ਖ਼ਬਰ »

ਪੈਸਿਆਂ ਦੇ ਲੈਣ-ਦੇਣ ਦੇ ਝਗੜੇ 'ਚ 2 ਜ਼ਖ਼ਮੀ

ਫਗਵਾੜਾ, 12 ਸਤੰਬਰ (ਹਰੀਪਾਲ ਸਿੰਘ)- ਸਥਾਨਕ ਹੁਸ਼ਿਆਰਪੁਰ ਰੋਡ 'ਤੇ ਪੈਸਿਆਂ ਦੇ ਲੈਣ-ਦੇਣ ਨੂੰ ਲੈ ਕੇ ਹੋਏ ਝਗੜੇ ਵਿਚ ਦੋ ਧਿਰਾਂ ਦੇ ਦੋ ਵਿਅਕਤੀ ਜ਼ਖ਼ਮੀ ਹੋ ਗਏ | ਜ਼ਖ਼ਮੀਆਂ ਨੂੰ ਸਥਾਨਕ ਸਿਵਲ ਵਿਚ ਦਾਖਲ ਕਰਵਾਇਆ ਗਿਆ ਹੈ | ਸਿਵਲ ਹਸਪਤਾਲ ਵਿਚ ਦਾਖਲ ਇਕ ਧਿਰ ਦੇ ਰਾਜ ...

ਪੂਰੀ ਖ਼ਬਰ »

ਮਿੱਟੀ ਨਾਲ ਭਰੀਆਂ ਟਰਾਲੀਆਂ ਸ਼ਰੇਆਮ ਉਡਾਉਂਦੀਆਂ ਨੇ ਟ੍ਰੈਫਿਕ ਨਿਯਮਾਂ ਦੀਆਂ ਧੱਜੀਆਂ

ਹੁਸੈਨਪੁਰ, 12 ਸਤੰਬਰ (ਸੋਢੀ)- ਮਾਣਯੋਗ ਹਾਈ ਕੋਰਟ ਵੱਲੋਂ ਪੀਟਰ ਰੇੜਿ੍ਹਆਂ ਅਤੇ ਓਵਰਲੋਡ ਟਰਾਲੀਆਂ ਦੀ ਵਜਾ ਨਾਲ ਵਾਪਰ ਰਹੇ ਹਾਦਸਿਆਂ 'ਚ ਜਾਂਦੀਆਂ ਕੀਮਤੀ ਜਾਨਾਂ ਨੂੰ ਮੁੱਖ ਰੱਖਦਿਆਂ ਇਨ੍ਹਾਂ ਉਪਰ ਕਿਰਾਏ ਤੇ ਭਾਰ ਢੋਆ ਢੁਆਈ ਕਰਨ 'ਤੇ ਪਹਿਲਾ ਹੀ ਪਾਬੰਦੀ ਲਗਾਈ ...

ਪੂਰੀ ਖ਼ਬਰ »

ਮਾਨਸਿਕ ਪ੍ਰੇਸ਼ਾਨੀ ਚਲਦਿਆਂ ਫ਼ਾਹਾ ਲਿਆ

ਢਿਲਵਾਂ,12 ਸਤੰਬਰ (ਗੋਬਿੰਦ ਸੁਖੀਜਾ, ਪਲਵਿੰਦਰ ਸਿੰਘ, ਪ੍ਰਵੀਨ ਕੁਮਾਰ)- ਸਥਾਨਕ ਕਸਬੇ ਢਿਲਵਾਂ ਵਿਚ ਇਕ ਵਿਅਕਤੀ ਵੱਲੋਂ ਮਾਨਸਿਕ ਪ੍ਰੇਸ਼ਾਨੀ ਦੇ ਚੱਲਦਿਆਂ ਆਤਮਹੱਤਿਆ ਕਰ ਲੈਣ ਦੀ ਖ਼ਬਰ ਹੈ | ਥਾਣਾ ਮੁਖੀ ਜਰਨੈਲ ਸਿੰਘ ਨੇ ਦੱਸਿਆ ਕਿ ਚਰਨਜੀਤ ਸਿੰਘ 45 ਸਾਲ ਪੁੱਤਰ ...

ਪੂਰੀ ਖ਼ਬਰ »

ਕਾਰ ਤੇ ਮੋਟਰਸਾਈਕਲ ਟੱਕਰ 'ਚ ਪਤੀ-ਪਤਨੀ ਜ਼ਖ਼ਮੀ

ਨਡਾਲਾ, 12 ਸਤੰਬਰ (ਮਾਨ)- ਨਡਾਲਾ-ਬੇਗੋਵਾਲ ਸੜਕ 'ਤੇ ਬਿਜਲੀ ਘਰ ਸਾਹਮਣੇ ਬੀਤੀ ਦੇਰ ਸ਼ਾਮ ਕਾਰ ਤੇ ਮੋਟਰਸਾਈਕਲ ਵਿਚਕਾਰ ਹੋਈ ਟੱਕਰ ਵਿਚ ਪਤੀ ਪਤਨੀ ਜ਼ਖ਼ਮੀ ਹੋ ਗਏ | ਜਾਣਕਾਰੀ ਅਨੁਸਾਰ ਆਲਟੋ ਕਾਰ ਨੰਬਰ ਪੀ. ਬੀ. 09 ਐਨ 6297 ਜਿਸ ਨੰੂ ਗੁਰਦੇਵ ਸਿੰਘ ਪੁੱਤਰ ਸੁਖਆਦ ਸਿੰਘ ...

ਪੂਰੀ ਖ਼ਬਰ »

ਪੰਜਾਬ ਖੇਡ ਵਿਭਾਗ ਵਲੋਂ ਜ਼ਿਲ੍ਹਾ ਪੱਧਰੀ ਖੇਡ ਮੁਕਾਬਲੇ 16 ਤੋਂ-ਵੈਸ਼

ਜਲੰਧਰ, 12 ਸਤੰਬਰ (ਜਤਿੰਦਰ ਸਾਬੀ)-ਪੰਜਾਬ ਖੇਡ ਵਿਭਾਗ ਵਲੋਂ ਜ਼ਿਲ੍ਹਾ ਪੱਧਰੀ ਖੇਡ ਮੁਕਾਬਲੇ ਅੰਡਰ 17 ਸਾਲ ਲੜਕੇ ਤੇ ਲੜਕੀਆਂ ਦੇ ਵਰਗ 'ਚ 16 ਤੇ 17 ਸਤੰਬਰ ਨੂੰ 10 ਖੇਡਾਂ ਦੇ ਵਿਚ ਜਲੰਧਰ ਦੇ ਵੱਖ-ਵੱਖ ਖੇਡ ਸਟੇਡੀਅਮਾਂ 'ਚ ਕਰਵਾਏ ਜਾ ਰਹੇ ਹਨ | ਇਹ ਜਾਣਕਾਰੀ ਜ਼ਿਲ੍ਹਾ ਖੇਡ ...

ਪੂਰੀ ਖ਼ਬਰ »

ਗਾਇਕ ਦੇਸ ਰਾਜ ਦੀ ਯਾਦ 'ਚ ਸਮਾਗਮ 16 ਨੂੰ

ਜਲੰਧਰ, 12 ਸਤੰਬਰ (ਹਰਵਿੰਦਰ ਸਿੰਘ ਫੁੱਲ)-ਮਸ਼ਹੂਰ ਗਾਇਕ ਸਵ. ਦੇਸ ਰਾਜ ਦੀ ਯਾਦ 'ਚ ਇਕ ਸਮਾਗਮ ਸ਼ਹਿਰ ਦੇ ਕੇ.ਐਲ.ਸਹਿਗਲ ਮੈਮੋਰੀਅਲ ਹਾਲ ਵਿਖੇ ਸ਼ਾਮ 7 ਵਜੇ ਕਰਵਾਇਆ ਜਾ ਰਿਹਾ ਹੈ | ਇਹ ਜਾਣਕਾਰੀ ਦਿੰਦੇ ਹੋਏ ਕੀਮਤੀ ਭਗਤ ਤੇ ਤੌਸ਼ੀਨ ਦੇਸ ਰਾਜ ਨੇ ਦੱਸਿਆ ਕਿ ਪਹਿਲਾਂ ਇਹ ...

ਪੂਰੀ ਖ਼ਬਰ »

ਕਪੂਰਥਲਾ ਰੋਡ 'ਤੇ ਬਿਜਲੀ ਦੇ ਖੰਭੇ ਪਿੱਛੇ ਕਰਨ ਦਾ ਕੰਮ ਸ਼ੁਰੂ

ਜਲੰਧਰ, 12 ਸਤੰਬਰ (ਸ਼ਿਵ)- ਲੋਕ-ਸਭਾ ਵਿਚ ਕਾਂਗਰਸ ਦੇ ਮੈਂਬਰ ਚੌਧਰੀ ਸੰਤੋਖ ਸਿੰਘ ਦੇ ਦਖ਼ਲ ਤੋਂ ਬਾਅਦ ਕਪੂਰਥਲਾ ਰੋਡ ਬਣਾਉਣ ਲਈ ਬਿਜਲੀ ਦੇ ਖੰਭੇ ਬਦਲਣ ਦਾ ਕੰਮ ਸ਼ੁਰੂ ਹੋ ਗਿਆ ਹੈ ਜਿਹੜਾ ਕਿ ਸਨਿਚਰਵਾਰ ਤੱਕ ਪੂਰਾ ਹੋਣ ਦੀ ਸੰਭਾਵਨਾ ਹੈ | ਕਾਂਗਰਸ ਦੇ ਉਪ ਪ੍ਰਧਾਨ ...

ਪੂਰੀ ਖ਼ਬਰ »

ਡਿਪਸ ਸਕੂਲ ਅਰਬਨ ਅਸਟੇਟ ਵਿਖੇ ਟਰਈਅਰ ਹੰਟ ਗਤੀਵਿਧੀ

ਜਲੰਧਰ 12 ਸਤੰਬਰ (ਰਣਜੀਤ ਸਿੰਘ ਸੋਢੀ)- ਡਿਪਸ ਸਕੂਲ ਅਰਬਨ ਅਸਟੇਟ ਫ਼ੇਜ਼-1 ਵਿਚ ਬੱਚਿਆਂ ਦੇ ਦਿਮਾਗ਼ੀ ਵਿਕਾਸ ਅਤੇ ਇਕਜੁੱਟ ਹੋ ਕੇ ਕੰਮ ਕਰਨ ਦੇ ਉਦੇਸ਼ ਨੂੰ ਮੁੱਖ ਰੱਖਦੇ ਹੋਏ ਟਰਈਅਰ ਹੰਟ ਗਤੀਵਿਧੀ ਦਾ ਪ੍ਰਬੰਧ ਕੀਤਾ ਗਿਆ ਜਿਸ ਵਿਚ ਸਾਰੇ ਵਿਦਿਆਰਥੀਆਂ ਨੇ ਵੱਧ ...

ਪੂਰੀ ਖ਼ਬਰ »

ਸਾਹਿਤ ਕਲਾ ਕੇਂਦਰ ਅੱਜ ਰੋਸ ਮਾਰਚ ਵਿਚ ਭਾਗ ਲਵੇਗਾ-ਬੁੱਟਰ

ਜਲੰਧਰ, 12 ਸਤੰਬਰ (ਜਸਪਾਲ ਸਿੰਘ)- ਗੌਰੀ ਲੰਕੇਸ਼ ਦੇ ਹਿੰਦੂਤਵੀ ਦਹਿਸ਼ਤਗਰਦਾਂ ਵਲੋਂ ਕੀਤੇ ਗਏ ਵਹਿਸ਼ੀਆਨਾ ਕਤਲ ਉਤੇ ਡੰੂਘੇ ਦੁੱਖ ਦਾ ਇਜ਼ਹਾਰ ਕਰਦਿਆਂ ਸਾਹਿਤ ਕਲਾ ਕੇਂਦਰ ਜਲੰਧਰ ਦੇ ਪ੍ਰਧਾਨ ਪ੍ਰੋ: ਗੋਪਾਲ ਸਿੰਘ ਬੁੱਟਰ ਨੇ ਕਿਹਾ ਕਿ 13 ਸਤੰਬਰ ਨੰੂ ਜਲੰਧਰ ਦੇ ...

ਪੂਰੀ ਖ਼ਬਰ »

ਸ਼ਹਿਰ ਦਾ 'ਵਿਕਾਸ ਦੀ ਕਬਰਗਾਹ' ਨਹੀਂ ਬਣਨ ਦਿਆਂਗੇ- ਕਟਾਰੀਆ

ਕਪੂਰਥਲਾ, 12 ਸਤੰਬਰ (ਸਡਾਨਾ)- ਸ਼ਿਵ ਸੈਨਾ (ਬਾਲ ਠਾਕਰੇ) ਦੀ ਮੀਟਿੰਗ ਸ਼ਿਵ ਸੈਨਾ ਆਗੂ ਓਮਕਾਰ ਕਾਲੀਆ, ਕਾਲਾ ਪੰਡਤ, ਕਿਰਪਾਲ ਸਿੰਘ ਝੀਤਾ ਤੇ ਸੰਦੀਪ ਪੰਡਤ ਦੀ ਅਗਵਾਈ 'ਚ ਹੋਈ | ਮੀਟਿੰਗ 'ਚ ਸ਼ਹਿਰ ਤੇ ਆਸਪਾਸ ਦੇ ਕਈ ਇਲਾਕਿਆਂ 'ਚ ਸੜਕਾਂ, ਸਫ਼ਾਈ, ਸੀਵਰੇਜ, ਸਟਰੀਟ ...

ਪੂਰੀ ਖ਼ਬਰ »

ਮਾਡਰਨ ਜੇਲ੍ਹ 'ਚ ਬੰਦ ਔਰਤ ਪਾਸੋਂ ਮੋਬਾਈਲ ਬਰਾਮਦ

ਕਪੂਰਥਲਾ, 12 ਸਤੰਬਰ (ਸਡਾਨਾ)- ਥਾਣਾ ਕੋਤਵਾਲੀ ਪੁਲਿਸ ਨੇ ਮਾਡਰਨ ਜੇਲ੍ਹ ਦੀ ਇਕ ਹਵਾਲਾਤਣ ਪਾਸੋਂ ਮੋਬਾਈਲ ਫ਼ੋਨ ਬਰਾਮਦ ਹੋਣ ਦੇ ਮਾਮਲੇ ਤਹਿਤ ਉਸ ਿਖ਼ਲਾਫ਼ ਮਾਮਲਾ ਦਰਜ ਕਰ ਲਿਆ | ਆਪਣੀ ਸ਼ਿਕਾਇਤ ਵਿਚ ਸਹਾਇਕ ਸੁਪਰਡੈਂਟ ਸਤਨਾਮ ਸਿੰਘ ਨੇ ਦੱਸਿਆ ਕਿ ਬੀਤੇ ਦਿਨੀਂ ...

ਪੂਰੀ ਖ਼ਬਰ »

ਸਕੂਲੀ ਵਿਦਿਆਰਥੀ ਉਡਾ ਰਹੇ ਹਨ ਟਰੈਫ਼ਿਕ ਨਿਯਮਾਂ ਦੀਆਂ ਧੱਜੀਆਂ

ਸੁਭਾਨਪੁਰ, 12 ਸਤੰਬਰ (ਸਤਨਾਮ ਸਿੰਘ)- ਆਏ ਦਿਨ ਟਰੈਫ਼ਿਕ ਪੁਲਿਸ ਵੱਲੋਂ ਵੱਖ-ਵੱਖ ਸਕੂਲਾਂ 'ਚ ਬੱਚਿਆਂ ਨੂੰ ਆਵਾਜਾਈ ਨਿਯਮਾਂ ਤੋਂ ਜਾਣੂ ਕਰਵਾਉਣ ਦੇ ਮਕਸਦ ਨਾਲ ਸੈਮੀਨਾਰ ਲੱਗਾ ਕੇ ਜਾਗਰੂਕ ਕੀਤਾ ਜਾ ਰਿਹਾ ਹੈ ਤਾਂ ਜੋ ਅਣਗਹਿਲੀ ਵਰਤਣ ਨਾਲ ਹੋਣ ਵਾਲੇ ਹਾਦਸਿਆਂ ...

ਪੂਰੀ ਖ਼ਬਰ »

ਕਮਾਲਪੁਰ ਵਿਚਲੀ ਗਊਸ਼ਾਲਾ ਦੀ ਬਿਹਤਰੀ ਲਈ ਢੁਕਵੇਂ ਕਦਮ ਚੁੱਕੇ ਜਾ ਰਹੇ- ਡੀ. ਸੀ.

ਕਪੂਰਥਲਾ, 12 ਸਤੰਬਰ (ਅਮਰਜੀਤ ਕੋਮਲ)-ਪੰਜਾਬ ਸਰਕਾਰ ਵੱਲੋਂ ਪਿੰਡ ਕਮਾਲਪੁਰ ਵਿਚ ਬਣਾਈ ਗਈ ਗਊਸ਼ਾਲਾ ਦੀ ਬਿਹਤਰੀ ਲਈ ਢੁਕਵੇਂ ਕਦਮ ਚੁੱਕੇ ਜਾ ਰਹੇ ਹਨ ਤਾਂ ਜੋ ਇੱਥੇ ਰੱਖੇ ਗਏ ਪਸ਼ੂਆਂ ਦੀ ਸਹੀ ਢੰਗ ਨਾਲ ਸੰਭਾਲ ਕੀਤੀ ਜਾ ਸਕੇ | ਇਹ ਸ਼ਬਦ ਮੁਹੰਮਦ ਤਇਅਬ ਡਿਪਟੀ ...

ਪੂਰੀ ਖ਼ਬਰ »

ਬੇਰੁਜ਼ਗਾਰ ਲੜਕੇ-ਲੜਕੀਆਂ ਆਰਸੇਟੀ ਤੋਂ ਕਿੱਤਿਆਂ ਦੀ ਸਿਖਲਾਈ ਲੈਣ-ਪਰਮਜੀਤ ਸਿੰਘ

ਕਪੂਰਥਲਾ, 12 ਸਤੰਬਰ (ਵਿ. ਪ੍ਰ.)- ਪੰਜਾਬ ਨੈਸ਼ਨਲ ਬੈਂਕ ਵੱਲੋਂ ਚਲਾਏ ਜਾ ਰਹੇ ਪੇਂਡੂ ਸਵੈ ਰੁਜ਼ਗਾਰ ਸਿਖਲਾਈ ਸੰਸਥਾਨ (ਆਰ ਸੇਟੀ) ਵੱਲੋਂ ਬਿਊਟੀ ਪਾਰਲਰ ਮੈਨੇਜਮੈਂਟ ਦੀ ਮੁਫ਼ਤ ਸਿਖਲਾਈ ਹਾਸਲ ਕਰਨ ਵਾਲੀਆਂ ਸਿਖਿਆਰਥਣਾਂ ਨੂੰ ਸੰਸਥਾਨ ਦੇ ਡਾਇਰੈਕਟਰ ਪਰਮਜੀਤ ...

ਪੂਰੀ ਖ਼ਬਰ »

ਸ਼ਿਕਾਇਤ ਕਰਤਾ ਦੇ ਿਖ਼ਲਾਫ਼ ਦਰਜ ਕਰਾਸ ਕੇਸ ਰੱਦ ਕਰਨ ਦੀ ਮੰਗ ਨੂੰ ਲੈ ਕੇ ਵਫ਼ਦ ਐਸ. ਐਸ. ਪੀ. ਨੂੰ ਮਿਲਿਆ

ਫਗਵਾੜਾ 12 ਸਤੰਬਰ (ਹਰੀਪਾਲ ਸਿੰਘ)- ਪਿੰਡ ਜਮਾਲਪੁਰ ਦੇ ਇਕ ਵਿਅਕਤੀ ਵੱਲੋਂ ਦਿੱਤੀ ਸ਼ਿਕਾਇਤ 'ਤੇ ਕਾਰਵਾਈ ਕਰਨ ਦੀ ਬਜਾਏ ਉਸ ਦੇ ਤੇ ਉਸ ਦੇ ਸਾਥੀਆਂ ਦੇ ਿਖ਼ਲਾਫ਼ ਕਰਾਸ ਕੇਸ ਦਰਜ਼ ਕਰਨ ਦੇ ਰੋਸ ਵਜੋਂ ਲੋਕ ਇਨਸਾਫ਼ ਪਾਰਟੀ ਦੇ ਆਗੂ ਜਰਨੈਲ ਨੰਗਲ ਦੀ ਅਗਵਾਈ ਵਿਚ ਇਕ ...

ਪੂਰੀ ਖ਼ਬਰ »

ਦਰਬਾਰਾ ਸਿੰਘ ਸਦਿਉੜਾ ਨੂੰ ਸੇਜਲ ਅੱਖਾਂ ਨਾਲ ਅੰਤਿਮ ਵਿਦਾਇਗੀ

ਬੇਗੋਵਾਲ, 12 ਸਤੰਬਰ (ਸੁਖਜਿੰਦਰ ਸਿੰਘ)- ਯੂਥ ਅਕਾਲੀ ਦਲ ਦੇ ਬੇਗੋਵਾਲ ਸਰਕਲ ਦੇ ਸ਼ਹਿਰੀ ਪ੍ਰਧਾਨ ਇੰਦਰਜੀਤ ਸਿੰਘ ਸਦਿਉੜਾ ਤੇ ਉਘੇ ਸਮਾਜ ਸੇਵੀ ਸਰਬਜੀਤ ਸਿੰਘ ਸਦਿਉੜਾ ਦੇ ਪਿਤਾ ਦਰਬਾਰਾ ਸਿੰਘ ਸਦਿਉੜਾ ਜਿਨ੍ਹਾਂ ਦਾ ਬੀਤੇ ਦਿਨੀਂ ਦਿਹਾਂਤ ਹੋ ਗਿਆ ਸੀ, ਦਾ ਸਸਕਾਰ ...

ਪੂਰੀ ਖ਼ਬਰ »

ਜਨਮ ਤੋਂ ਕੱਟੇ ਬੁੱਲ੍ਹ ਤੇ ਤਾਲੂ (ਖੰਡੂਏ) ਦੇ ਇਲਾਜ ਦਾ ਮੁਫ਼ਤ ਕੈਂਪ 15 ਤੱਕ

ਜਲੰਧਰ, 12 ਸਤੰਬਰ (ਐੱਮ. ਐੱਸ. ਲੋਹੀਆ)- ਖੰਡੂਆ ਇਕ ਜਮਾਂਦਰੂ ਬਿਮਾਰੀ ਹੈ ਤੇ ਲਗਪਗ 800 ਨਵੇਂ ਜੰਮੇ ਬੱਚਿਆਂ 'ਚੋਂ ਇਕ ਬੱਚਾ ਕੱਟੇ ਹੋਏ ਬੁੱਲ ਤੇ ਕੱਟੇ ਹੋਏ ਤਾਲੂ ਨਾਲ ਪੈਦਾ ਹੁੰਦਾ ਹੈ | ਕੁਦਰਤ ਵਲੋਂ ਸੁੰਦਰ ਚਿਹਰੇ ਤੋਂ ਵਾਂਝੇ ਰਹੇ ਇਨ੍ਹਾਂ ਬੱਚਿਆਂ ਪ੍ਰਤੀ ਅਕਸਰ ਮਾਂ-ਬਾਪ ਨੂੰ ਚਿੰਤਾ ਹੁੰਦੀ ਹੈ | ਵੱਧਦੀ ਉਮਰ ਦੇ ਨਾਲ ਇਹ ਬੱਚੇ ਹੀਣ ਭਾਵਨਾ ਦੇ ਸ਼ਿਕਾਰ ਹੋ ਜਾਂਦੇ ਹਨ | ਇਸ ਸਬੰਧੀ ਬਾਠ ਹਸਪਤਾਲ, ਮੋਤਾ ਸਿੰਘ ਨਗਰ ਦੇ ਡਾ. ਜਸਵੰਤ ਸਿੰਘ ਬਾਠ ਨੇ ਦੱਸਿਆ ਕਿ ਅਜਿਹੇ ਮਰੀਜ਼ਾਂ ਦੇ ਮੁਫ਼ਤ ਇਲਾਜ ਲਈ ਉਨ੍ਹਾਂ ਵਲੋਂ ਆਪਣੇ ਹਸਪਤਾਲ 'ਚ 15 ਸਤੰਬਰ ਤੋਂ 20 ਸਤੰਬਰ ਤੱਕ ਕੈਂਪ ਲਗਾਇਆ ਜਾ ਰਿਹਾ ਹੈ | ਇਸ ਕੈਂਪ 'ਚ ਆਉਣ ਵਾਲੇ ਹਰ ਮਰੀਜ਼ ਦਾ ਦਵਾਈਆਂ ਸਮੇਤ ਸਾਰਾ ਖ਼ਰਚਾ ਅਮਰੀਕਾ ਦੀ ਸਵੈ ਸੇਵੀ ਸੰਸਥਾ ਸਮਾਇਲ ਟ੍ਰੇਨ ਇੰਟਰਨੈਸ਼ਨਲ ਤੇ ਬਾਠ ਹਸਪਤਾਲ ਦੇ ਸਹਿਯੋਗ ਨਾਲ ਕੀਤਾ ਜਾਵੇਗਾ | ਇਸ ਕੈਂਪ ਦਾ ਉਹ ਮਰੀਜ਼ ਵੀ ਲਾਭ ਲੈ ਸਕਦੇ ਹਨ, ਜਿਨ੍ਹਾਂ ਦਾ ਅਪ੍ਰੇਸ਼ਨ ਪਹਿਲਾਂ ਸਫ਼ਲ ਨਹੀਂ ਰਿਹਾ |


ਖ਼ਬਰ ਸ਼ੇਅਰ ਕਰੋ

ਡਾ: ਸੁਰਜੀਤ ਸਿੰਘ ਖੁਸਰੋਪੁਰ ਨੂੰ ਸਦਮਾ, ਪਿਤਾ ਦਾ ਦਿਹਾਂਤ

ਕਾਲਾ ਸੰਘਿਆਂ, 12 ਸਤੰਬਰ (ਸੰਘਾ)- ਗੁਰੂ ਕਾ ਲੰਗਰ ਟੀਮ ਦੇ ਮੁੱਖ ਸੇਵਾਦਾਰ ਡਾ: ਸੁਰਜੀਤ ਸਿੰਘ ਖੁਸਰੋਪੁਰ ਤੇ ਸਮਾਜ ਸੇਵੀ ਜਸਵੀਰ ਸਿੰਘ ਖ਼ਾਲਸਾ ਨੂੰ ਉਸ ਸਮੇਂ ਗਹਿਰਾ ਸਦਮਾ ਪੁੱਜਿਆ ਜਦੋਂ ਉਨ੍ਹਾਂ ਦੇ ਪਿਤਾ ਮਹਿੰਦਰ ਸਿੰਘ ਦਾ ਸੰਖੇਪ ਬਿਮਾਰੀ ਉਪਰੰਤ ਦਿਹਾਂਤ ਹੋ ...

ਪੂਰੀ ਖ਼ਬਰ »

ਬੇਬੇ ਨਾਨਕੀ ਦੇ ਨਾਂਅ ਨਾਲ ਸੁਸ਼ੋਭਿਤ ਪੁਰਾਤਨ ਖੂਹੀ ਦੀ ਕਾਰ ਸੇਵਾ ਆਰੰਭ

ਸੁਲਤਾਨਪੁਰ ਲੋਧੀ, 12 ਸਤੰਬਰ (ਥਿੰਦ, ਹੈਪੀ)- ਸ੍ਰੀ ਗੁਰੂ ਨਾਨਕ ਦੇਵ ਜੀ ਦੇ ਚਰਨ ਛੋਹ ਪ੍ਰਾਪਤ ਇਤਿਹਾਸਕ ਸਥਾਨ ਗੁਰਦੁਆਰਾ ਸ੍ਰੀ ਗੁਰੂ ਕਾ ਬਾਗ ਸੁਲਤਾਨਪੁਰ ਲੋਧੀ ਵਿਖੇ ਬੇਬੇ ਨਾਨਕੀ ਜੀ ਦੇ ਨਾਮ 'ਤੇ ਸੁਸ਼ੋਭਿਤ ਪੁਰਾਤਨ ਖੂਹੀ ਦੀ ਦਿੱਖ ਸੰਵਾਰਨ ਲਈ ਕਾਰ ਸੇਵਾ ਦੀ ...

ਪੂਰੀ ਖ਼ਬਰ »

ਸਾਬਕਾ ਟਰਾਂਸਪੋਰਟ ਮੰਤਰੀ ਜਥੇ: ਕੋਹਾੜ ਦੀ ਪਤਨੀ ਦਾ ਅੰਤਿਮ ਸੰਸਕਾਰ ਅੱਜ

ਸ਼ਾਹਕੋਟ, 12 ਸਤੰਬਰ (ਸਚਦੇਵਾ, ਬਾਂਸਲ)- ਪੰਜਾਬ ਦੇ ਸਾਬਕਾ ਟਰਾਂਸਪੋਰਟ ਮੰਤਰੀ ਤੇ ਹਲਕਾ ਸ਼ਾਹਕੋਟ ਦੇ ਵਿਧਾਇਕ ਜਥੇਦਾਰ ਅਜੀਤ ਸਿੰਘ ਕੋਹਾੜ ਦੀ ਪਤਨੀ ਤੇ ਨਾਇਬ ਸਿੰਘ ਕੋਹਾੜ ਸਾਬਕਾ ਐੱਮ. ਡੀ. ਕੋਆਪ੍ਰੇਟਿਵ ਬੈਂਕ ਜਲੰਧਰ ਦੀ ਮਾਤਾ ਨਸੀਬ ਕੌਰ ਕੋਹਾੜ (80) ਦਾ ਲੰਬਾਂ ...

ਪੂਰੀ ਖ਼ਬਰ »

ਬਸਪਾ ਦੇ ਜ਼ਿਲ੍ਹਾ ਪ੍ਰਧਾਨ ਥਾਪਰ ਵੱਲੋਂ ਜਾਨ-ਮਾਲ ਦੀ ਰਾਖੀ ਦੀ ਮੰਗ

ਕਪੂਰਥਲਾ, 12 ਸਤੰਬਰ (ਵਿ. ਪ੍ਰ.)- ਬਹੁਜਨ ਸਮਾਜ ਪਾਰਟੀ ਕਪੂਰਥਲਾ ਦੇ ਜ਼ਿਲ੍ਹਾ ਪ੍ਰਧਾਨ ਤਰਸੇਮ ਸਿੰਘ ਥਾਪਰ ਨੇ ਐਸ. ਐਸ. ਪੀ. ਕਪੂਰਥਲਾ ਨੂੰ ਇਕ ਪੱਤਰ ਲਿਖ ਕੇ ਮੰਗ ਕੀਤੀ ਕਿ ਉਨ੍ਹਾਂ ਦੇ ਜਾਨ ਮਾਲ ਦੀ ਰਾਖੀ ਕੀਤੀ ਜਾਵੇ | ਪੱਤਰ ਵਿਚ ਉਨ੍ਹਾਂ ਕਿਹਾ ਕਿ ਪਿੰਡ ਧਾਲੀਵਾਲ ...

ਪੂਰੀ ਖ਼ਬਰ »

ਵਿਧਾਇਕ ਸਿੱਕੀ ਵੱਲੋਂ ਕਾਂਗਰਸੀ ਵਰਕਰਾਂ ਨਾਲ ਮੀਟਿੰਗ

ਢਿਲਵਾਂ, 12 ਸਤੰਬਰ (ਪ੍ਰਵੀਨ ਕੁਮਾਰ)- ਢਿਲਵਾਂ ਵਿਖੇ ਕਾਂਗਰਸ ਪਾਰਟੀ ਦੀ ਇਕ ਮੀਟਿੰਗ ਹੋਈ ਜਿਸ ਵਿਚ ਕਾਂਗਰਸ ਹਾਈ ਕਮਾਂਡ ਵੱਲੋਂ ਹਲਕਾ ਭੁਲੱਥ ਦੇ ਲੋਕਾਂ ਦੀ ਸੇਵਾ ਲਈ ਨਿਯੁਕਤ ਕੀਤੇ ਵਿਧਾਇਕ ਰਮਨਜੀਤ ਸਿੰਘ ਸਿੱਕੀ ਵਿਸ਼ੇਸ਼ ਤੌਰ 'ਤੇ ਪਹੁੰਚੇ | ਮੀਟਿੰਗ ਨੂੰ ...

ਪੂਰੀ ਖ਼ਬਰ »

ਬਾਬਾ ਮੱਸਾ ਸਿੰਘ ਦੀ ਬਰਸੀ ਸਬੰਧੀ ਸਮਾਗਮ 16 ਨੂੰ

ਨਡਾਲਾ, 12 ਸਤੰਬਰ (ਮਾਨ)- ਗੁਰਦੁਆਰਾ ਬਾਉਲੀ ਸਾਹਿਬ ਦੇ ਨਿਸ਼ਕਾਮ ਸੇਵਕ ਬਾਬਾ ਮੱਸਾ ਸਿੰਘ ਦੀ 30ਵੀਂ ਬਰਸੀ 16 ਸਤੰਬਰ ਨੂੰ ਗੁਰਦੁਆਰਾ ਬਾਉਲੀ ਸਾਹਿਬ ਨਡਾਲਾ ਵਿਖੇ ਸ਼ਰਧਾ ਨਾਲ ਮਨਾਈ ਜਾਵੇਗੀ | ਇਸ ਸਬੰਧੀ ਮੈਨੇਜਰ ਮੋਹਨ ਸਿੰਘ ਬਾਜਵਾ ਨੇ ਦੱਸਿਆ ਕਿ ਇਸ ਸਬੰਧ ਵਿਚ ...

ਪੂਰੀ ਖ਼ਬਰ »

ਹਲਕਾ ਭੁਲੱਥ 'ਚ ਰਾਣਾ ਗੁਰਜੀਤ ਸਿੰਘ ਦੀ ਅਗਵਾਈ ਹੇਠ ਵਿਕਾਸ ਕਾਰਜ ਹੋਣਗੇ-ਸਿੱਕੀ

ਸੁਭਾਨਪੁਰ, 12 ਸਤੰਬਰ (ਜੱਜ)- ਵਿਧਾਨ ਸਭਾ ਹਲਕਾ ਭੁਲੱਥ ਵਿਚ ਕਾਂਗਰਸ ਪਾਰਟੀ ਪੂਰੀ ਤਰ੍ਹਾਂ ਮਜ਼ਬੂਤ ਹੈ ਤੇ ਕੈਬਨਿਟ ਮੰਤਰੀ ਰਾਣਾ ਗੁਰਜੀਤ ਸਿੰਘ ਦੀ ਅਗਵਾਈ ਹੇਠ ਹਲਕਾ ਭੁਲੱਥ ਦਾ ਵਿਕਾਸ ਬਿਨਾਂ ਕਿਸੇ ਭੇਦਭਾਵ ਤੋਂ ਕੀਤਾ ਜਾਵੇਗਾ | ਇਨ੍ਹਾਂ ਸ਼ਬਦਾਂ ਦਾ ...

ਪੂਰੀ ਖ਼ਬਰ »

ਬਾਬਾ ਲਾਲਾਂ ਵਾਲਾ ਪੀਰ ਵੈੱਲਫੇਅਰ ਕਮੇਟੀ ਦੀ ਮੀਟਿੰਗ

ਸੁਲਤਾਨਪੁਰ ਲੋਧੀ, 12 ਸਤੰਬਰ (ਨਰੇਸ਼ ਹੈਪੀ, ਥਿੰਦ)- ਬਾਬਾ ਲਾਲਾਂ ਵਾਲਾ ਪੀਰ ਵੈੱਲਫੇਅਰ ਕਮੇਟੀ ਦੀ ਮੀਟਿੰਗ ਦਰਬਾਰ ਵਿਖੇ ਪ੍ਰਧਾਨ ਦੀਪਕ ਧੀਰ ਰਾਜੂ ਦੀ ਅਗਵਾਈ ਤੇ ਪ੍ਰਮੁੱਖ ਸੇਵਾਦਾਰ ਅਮਿੱਤ ਕੁਮਾਰ ਰਿੰਕੂ ਦੀ ਦੇਖ ਰੇਖ ਹੇਠ ਹੋਈ, ਜਿਸ ਵਿਚ ਸਾਈਾ ਲਾਡੀ ਸ਼ਾਹ ...

ਪੂਰੀ ਖ਼ਬਰ »

ਪ੍ਰਸ਼ੋਤਮ ਸਿੰਘ ਬਿੱਲਾ ਹਮੀਰਾ ਹਲਕਾ ਭੁਲੱਥ ਕਾਂਗਰਸ ਦੇ ਜਨਰਲ ਸਕੱਤਰ ਨਿਯੁਕਤ

ਸੁਭਾਨਪੁਰ, 12 ਸਤੰਬਰ (ਜੱਜ)- ਵਿਧਾਨ ਸਭਾ ਹਲਕਾ ਭੁਲੱਥ ਵਿਚ ਕਾਂਗਰਸ ਪਾਰਟੀ ਦਾ ਆਧਾਰ ਲਗਾਤਾਰ ਉੱਪਰ ਉੱਠ ਰਿਹਾ ਹੈ ਤੇ ਪਾਰਟੀ ਹਲਕਾ ਭੁਲੱਥ ਵਿਚ ਪੂਰੀ ਤਰ੍ਹਾਂ ਮਜ਼ਬੂਤੀ ਨਾਲ ਉਭਰ ਰਹੀ ਹੈ | ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਕਾਂਗਰਸ ਪਾਰਟੀ ਦੇ ਜ਼ਿਲ੍ਹਾ ...

ਪੂਰੀ ਖ਼ਬਰ »

ਡਡਵਿੰਡੀ ਵਿਖੇ ਹੋਣ ਵਾਲੇ ਕੀਰਤਨ ਦਰਬਾਰ ਦੀਆਂ ਤਿਆਰੀਆਂ ਜ਼ੋਰਾਂ 'ਤੇ- ਕੰਵਲਨੈਣ ਸਿੰਘ ਕੇਨੀ

ਡਡਵਿੰਡੀ/ਸੁਲਤਾਨਪੁਰ ਲੋਧੀ, 12 ਸਤੰਬਰ (ਬਲਬੀਰ ਸਿੰਘ ਸੰਧਾ, ਨਰੇਸ਼ ਹੈਪੀ, ਥਿੰਦ)- ਸ੍ਰੀ ਗੁਰੂ ਨਾਨਕ ਕੀਰਤਨ ਐਾਡ ਵੈੱਲਫੇਅਰ ਸੁਸਾਇਟੀ ਡਡਵਿੰਡੀ ਵੱਲੋਂ ਸਮੂਹ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ 8ਵਾਂ ਕੀਰਤਨ ਦਰਬਾਰ 30 ਸਤੰਬਰ ...

ਪੂਰੀ ਖ਼ਬਰ »

ਜ਼ਿਲ੍ਹਾ ਪੱਧਰੀ ਅੰਡਰ 17 ਟੂਰਨਾਮੈਂਟ 16-17 ਨੂੰ - ਸੰਧੂ

ਕਪੂਰਥਲਾ, 12 ਸਤੰਬਰ (ਵਿ. ਪ੍ਰ.)- ਪੰਜਾਬ ਸਰਕਾਰ ਦੇ ਖੇਡਾਂ ਤੇ ਯੁਵਕ ਸੇਵਾਵਾਂ ਵਿਭਾਗ ਵੱਲੋਂ ਗੁਰੂ ਨਾਨਕ ਸਟੇਡੀਅਮ ਕਪੂਰਥਲਾ ਵਿਚ ਜ਼ਿਲ੍ਹਾ ਪੱਧਰੀ ਅੰਡਰ 17 ਉਮਰ ਵਰਗ ਦੇ ਲੜਕੇ ਲੜਕੀਆਂ ਦਾ ਦੋ ਰੋਜ਼ਾ ਟੂਰਨਾਮੈਂਟ 16 ਤੇ 17 ਸਤੰਬਰ ਨੂੰ ਕਰਵਾਇਆ ਜਾ ਰਿਹਾ ਹੈ | ...

ਪੂਰੀ ਖ਼ਬਰ »

ਬਾਣੀ ਸਰਬੱਤ ਦੇ ਭਲੇ ਦੀ ਗੱਲ ਕਰਦੀ ਹੈ- ਭਾਈ ਸਰਬਜੀਤ ਸਿੰਘ

ਸੁਲਤਾਨਪੁਰ ਲੋਧੀ, 12 ਸਤੰਬਰ (ਨਰੇਸ਼ ਹੈਪੀ, ਥਿੰਦ)- ਬੇਬੇ ਨਾਨਕੀ ਸਿੱਖ ਮਿਸ਼ਨਰੀ ਕਾਲਜ ਗੁਰਦੁਆਰਾ ਸ੍ਰੀ ਸੰਤਘਾਟ ਸਾਹਿਬ ਸੁਲਤਾਨਪੁਰ ਲੋਧੀ ਵਿਖੇ ਧਾਰਮਿਕ ਲੈਕਚਰਾਂ ਦੀ ਲੜੀ ਤਹਿਤ ਧਰਮ ਪ੍ਰਚਾਰ ਕਮੇਟੀ ਦੇ ਦੁਆਬਾ ਜ਼ੋਨ ਦੇ ਇੰਚਾਰਜ ਭਾਈ ਸਰਬਜੀਤ ਸਿੰਘ ...

ਪੂਰੀ ਖ਼ਬਰ »

ਪਿੰਡ ਗੋਪੀਪੁਰ ਦੇ ਕਬੱਡੀ ਕੱਪ 'ਤੇ ਰਾਇਲ ਕਿੰਗ ਯੂ. ਐਸ. ਏ. ਦਾ ਕਬਜ਼ਾ

ਹੁਸੈਨਪੁਰ, 12 ਸਤੰਬਰ (ਸੋਢੀ)- ਖੇਡ ਮੇਲਿਆਂ ਨਾਲ ਜਿਥੇ ਸਾਡੀ ਆਪਸੀ ਭਾਈਚਾਰਕ ਸਾਂਝ ਵਧਦੀ ਉਥੇ ਸਾਨੂੰ ਜੁੜ ਬੈਠਣ ਦਾ ਸੁਭਾਗ ਵੀ ਪ੍ਰਾਪਤ ਹੁੰਦਾ ਹੈ | ਇਹ ਸ਼ਬਦ ਸੰਤ ਬਾਬਾ ਲੀਡਰ ਸਿੰਘ ਸੈਫਲਾਬਾਦ ਵਾਲਿਆਂ ਨੇ ਸ਼ਹੀਦ ਊਧਮ ਸਿੰਘ ਸਪੋਰਟਸ ਕਲੱਬ, ਗੁਰਦੁਆਰਾ ਪ੍ਰਬੰਧਕ ...

ਪੂਰੀ ਖ਼ਬਰ »

ਵਾਲਮੀਕਿ ਨੌਜਵਾਨ ਸਭਾ ਮੁਹੱਲਾ ਸੈਯਦਾਂ ਦੀ ਮੀਟਿੰਗ

ਸੁਲਤਾਨਪੁਰ ਲੋਧੀ, 12 ਸਤੰਬਰ (ਨਰੇਸ਼ ਹੈਪੀ)- ਵਾਲਮੀਕ ਨੌਜਵਾਨ ਸਭਾ ਮੁਹੱਲਾ ਸੈਯਦਾਂ ਸੁਲਤਾਨਪੁਰ ਲੋਧੀ ਦੀ ਮੀਟਿੰਗ ਪ੍ਰਦੀਪ ਪੈਲੇਸ ਕੱਟੜਾ ਬਾਜ਼ਾਰ ਵਿਖੇ ਸੋਮਨਾਥ ਲਾਹੌਰਾ ਦੀ ਅਗਵਾਈ ਹੇਠ ਹੋਈ, ਜਿਸ ਵਿਚ ਸਭਾ ਦੇ ਪ੍ਰਧਾਨ ਦੀ ਚੋਣ ਸਬੰਧੀ ਵਿਚਾਰ ਵਟਾਂਦਰਾ ਕਰਨ ...

ਪੂਰੀ ਖ਼ਬਰ »

ਮਾਤਾ ਤੇਜ ਕੌਰ ਨਮਿਤ ਸ਼ਰਧਾਂਜਲੀ ਸਮਾਗਮ ਅੱਜ

ਤਲਵੰਡੀ ਚੌਧਰੀਆਂ, 12 ਸਤੰਬਰ (ਪਰਸਨ ਲਾਲ ਭੋਲਾ)- ਮਾਸਟਰ ਜਸਬੀਰ ਸਿੰਘ ਮਾਤਾ ਤੇਜ ਕੌਰ ਜਿਨ੍ਹਾਂ ਦਾ ਬੀਤੇ ਦਿਨੀਂ ਦਿਹਾਂਤ ਹੋ ਗਿਆ ਸੀ, ਦੀ ਅੰਤਿਮ ਅਰਦਾਸ ਲਈ ਉਨ੍ਹਾਂ ਦੇ ਨਮਿੱਤ ਰੱਖੇ ਗਏ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਨ੍ਹਾਂ ਦੇ ਗ੍ਰਹਿ ਪਿੰਡ ਪਰਮਜੀਤਪੁਰ ...

ਪੂਰੀ ਖ਼ਬਰ »

ਨਡਾਲਾ 'ਚ ਜਗਰਾਤਾ 23 ਨੂੰ

ਨਡਾਲਾ, 12 ਸਤੰਬਰ (ਮਾਨ)- ਮਾਤਾ ਵੈਸ਼ਨੋ ਦੇਵੀ ਕਲੱਬ ਨਡਾਲਾ ਵੱਲੋਂ 40ਵਾਂ ਸਾਲਾਨਾ ਜਗਰਾਤਾ 23 ਸਤੰਬਰ ਨੂੰ ਬੱਸ ਅੱਡਾ ਨਡਾਲਾ ਵਿਖੇ ਕਰਵਾਇਆ ਜਾ ਰਿਹਾ ਹੈ ਜਿਸ ਦਾ ਉਦਘਾਟਨ ਨਗਰ ਕੌਾਸਲ ਪ੍ਰਧਾਨ ਡਾ: ਨਰਿੰਦਰਪਾਲ ਬਾਵਾ ਕਰਨਗੇ ਜਦਕਿ ਜੋਤੀ ਪੂਜਣ ਸਰਦਾਰੀ ਲਾਲ ਸਾਬਕਾ ...

ਪੂਰੀ ਖ਼ਬਰ »

ਬਾਵਾ ਲਾਲਵਾਨੀ ਸਕੂਲ ਦੇ ਧੈਰਿਆ ਚੋਪੜਾ ਨੇ ਜਿੱਤਿਆ ਤਗਮਾ

ਕਪੂਰਥਲਾ, 12 ਸਤੰਬਰ (ਵਿ. ਪ੍ਰ.)- ਬਾਵਾ ਲਾਲਵਾਨੀ ਪਬਲਿਕ ਸਕੂਲ ਕਪੂਰਥਲਾ ਦੇ 12ਵੀਂ ਬੀ ਜਮਾਤ ਦੇ ਵਿਦਿਆਰਥੀ ਧੈਰਿਆ ਚੋਪੜਾ ਨੇ ਗੁਰੂ ਨਾਨਕ ਸਟੇਡੀਅਮ ਕਪੂਰਥਲਾ ਵਿਚ ਕਰਵਾਏ ਗਏ ਜ਼ਿਲ੍ਹਾ ਪੱਧਰੀ ਬੈਡਮਿੰਟਨ ਮੁਕਾਬਲੇ ਵਿਚ ਚਾਂਦੀ ਦਾ ਤਮਗਾ ਜਿੱਤ ਕੇ ਸਕੂਲ ਦਾ ਨਾਂਅ ...

ਪੂਰੀ ਖ਼ਬਰ »

ਲਾਇਨਜ਼ ਕਲੱਬ ਵਿਸ਼ਵਾਸ ਨਡਾਲਾ ਵਲੋਂ ਸਕੂਲ 'ਚ ਬੂਟੇ ਲਾਏ

ਨਡਾਲਾ, 12 ਸਤੰਬਰ (ਮਾਨ)- ਲਾਇਨਜ਼ ਕਲੱਬ 321 ਡੀ. ਦੇ ਗਵਰਨਰ ਲਾਇਨ ਸਵਰਨ ਸਿੰਘ ਖ਼ਾਲਸਾ ਦੀ ਅਗਵਾਈ ਹੇਠ ਵਾਤਾਵਰਨ ਦੀ ਸੰਭਾਲ ਲਈ ਮਿਥੇ ਟੀਚੇ ਅਨੁਸਾਰ ਨਡਾਲਾ ਵਿਸ਼ਵਾਸ ਵੱਲੋਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਨਡਾਲਾ ਵਿਖੇ ਛਾਂਦਾਰ ਬੂਟੇ ਲਗਾਏ | ਪ੍ਰਧਾਨ ...

ਪੂਰੀ ਖ਼ਬਰ »

ਜੇ. ਸੀ. ਆਈ. ਫਗਵਾੜਾ ਸਿਟੀ ਵਲੋਂ 'ਜੇ. ਸੀ. ਵੀਕ 2017'

ਫਗਵਾੜਾ, 12 ਸਤੰਬਰ (ਅਸ਼ੋਕ ਕੁਮਾਰ ਵਾਲੀਆ)- ਜੇ. ਸੀ. ਆਈ. ਫਗਵਾੜਾ ਸਿਟੀ ਵੱਲੋਂ 'ਜੇ. ਸੀ. ਆਈ. ਵੀਕ 2017' ਤਹਿਤ ਡਿਵਾਈਨ ਪਬਲਿਕ ਸਕੂਲ ਵਿਖੇ ਟੀਚਰ ਟਰੇਨਿੰਗ ਵਰਕਸ਼ਾਪ ਲਗਾਈ ਗਈ ਜਿਸ ਦੌਰਾਨ ਫੈਕਲਟੀ ਸੁਨੀਲ ਸ਼ਰਮਾ ਨੈਸ਼ਨਲ ਟਰੇਨਰ ਜੇ. ਸੀ. ਆਈ. ਨੇ ਅਧਿਆਪਕਾਂ ਨੂੰ ...

ਪੂਰੀ ਖ਼ਬਰ »

ਚਚਰਾੜੀ ਸਕੂਲ ਵਿਖੇ ਸੜਕ ਸੁਰੱਖਿਆ ਸੈਮੀਨਾਰ

ਫਗਵਾੜਾ, 12 ਸਤੰਬਰ (ਅਸ਼ੋਕ ਕੁਮਾਰ ਵਾਲੀਆ)- ਸਮਾਜ ਸੇਵੀ ਜਥੇਬੰਦੀ ਪਰਿਆਸ ਸਿਟੀਜ਼ਨ ਵੈੱਲਫੇਅਰ ਕੌਾਸਲ ਤੇ ਪੁਨਰਜੋਤ ਵੈੱਲਫੇਅਰ ਸੁਸਾਇਟੀ ਵੱਲੋਂ ਗੁਰਾਇਆ ਬਲੱਡ ਸੇਵਾ ਦੇ ਸਹਿਯੋਗ ਨਾਲ ਪਿੰਡ ਚਚਰਾੜੀ ਦੇ ਸਰਕਾਰੀ ਪ੍ਰਾਇਮਰੀ ਸਕੂਲ ਵਿਖੇ ਸੜਕ ਸੁਰੱਖਿਆ ਸਬੰਧੀ ...

ਪੂਰੀ ਖ਼ਬਰ »

ਸਿੱਖਿਆ ਦੇ ਗੁਣਾਤਮਕ ਵਿਕਾਸ ਲਈ ਸੈਮੀਨਾਰ

ਸੁਲਤਾਨਪੁਰ ਲੋਧੀ, 12 ਸਤੰਬਰ (ਥਿੰਦ, ਹੈਪੀ)- ਪਿੰਡ ਕਾਲਰੂ ਵਿਖੇ ਸਰਕਾਰੀ ਐਲੀਮੈਂਟਰੀ ਅਤੇ ਮਿਡਲ ਸਕੂਲ ਦੇ ਸਹਿਯੋਗ ਨਾਲ ਬੱਚਿਆਂ ਦੇ ਮਾਪਿਆਂ ਤੇ ਇਲਾਕਾ ਨਿਵਾਸੀਆਂ ਨੂੰ ਸਕੂਲਾਂ ਤੇ ਸਿੱਖਿਆ ਦੇ ਗੁਣਾਤਮਕ ਵਿਕਾਸ ਵਿਚ ਯੋਗਦਾਨ ਪਾਉਣ ਲਈ ਪ੍ਰੇਰਿਤ ਕਰਨ ਵਾਸਤੇ ...

ਪੂਰੀ ਖ਼ਬਰ »

ਸੰਤ ਬਾਬਾ ਨਰਾਇਣ ਦਾਸ ਸਪੋਰਟਸ ਕਲੱਬ ਖਲਵਾੜਾ ਵੱਲੋਂ ਸਫ਼ਾਈ ਮੁਹਿੰਮ

ਖਲਵਾੜਾ, 12 ਸਤੰਬਰ (ਮਨਦੀਪ ਸਿੰਘ ਸੰਧੂ)- ਸੰਤ ਬਾਬਾ ਨਰਾਇਣ ਦਾਸ ਸਪੋਰਟਸ ਕਲੱਬ ਖਲਵਾੜਾ ਦੇ ਮੈਂਬਰਾਂ ਵੱਲੋਂ ਪਿੰਡ ਦੇ ਖੇਡ ਮੈਦਾਨ ਦੀ ਸਫ਼ਾਈ ਕਰਨ ਉਪਰੰਤ ਲੇਜ਼ਰ ਲੈਂਡ ਲੈਵਲਰ ਨਾਲ ਲੈਵਲ ਕਰਵਾਇਆ ਗਿਆ | ਇਸ ਮੌਕੇ ਕਲੱਬ ਦੇ ਮੀਡੀਆ ਸਕੱਤਰ ਵਰਿੰਦਰ ਕੁਮਾਰ ਮੋਨੂੰ ...

ਪੂਰੀ ਖ਼ਬਰ »

ਇੰਟਰ ਡਿਸਟਿ੍ਕ ਐਾਡ ਪੰਜਾਬ ਸਟੇਟ ਸੀਨੀਅਰ ਬੈਡਮਿੰਟਨ ਚੈਂਪੀਅਨਸ਼ਿਪ ਸ਼ੁਰੂ

ਫਗਵਾੜਾ, 12 ਸਤੰਬਰ (ਅਸ਼ੋਕ ਕੁਮਾਰ ਵਾਲੀਆ, ਟੀ. ਡੀ. ਚਾਵਲਾ)- ਕਪੂਰਥਲਾ ਡਿਸਟਿ੍ਕ ਬੈਡਮਿੰਟਨ ਐਸੋਸੀਏਸ਼ਨ ਵੱਲੋਂ ਜੀ. ਐਨ. ਏ. ਯੂਨੀਵਰਸਿਟੀ ਦੇ ਸਹਿਯੋਗ ਨਾਲ ਫਗਵਾੜਾ ਜੀ. ਟੀ. ਰੋਡ ਸਥਿਤ ਹੋਟਲ ਕਲੱਬ ਕਬਾਨਾ ਵਿਖੇ ਛੇ ਦਿਨ ਚੱਲਣ ਵਾਲੀ ਇੰਟਰ ਡਿਸਟਿਕ ਐਾਡ ਪੰਜਾਬ ...

ਪੂਰੀ ਖ਼ਬਰ »

ਸ੍ਰੀ ਗੁਰੂ ਅਮਰਦਾਸ ਪਬਲਿਕ ਸਕੂਲ ਉੱਚਾ ਬੇਟ ਵਿਖੇ ਸੈਮੀਨਾਰ

ਕਪੂਰਥਲਾ/ਫੱਤੂਢੀਂਗਾ, 12 ਸਤੰਬਰ (ਵਿ. ਪ੍ਰ., ਪ. ਪ੍ਰ.)- ਬੱਚਿਆਂ ਤੇ ਬੱਸਾਂ ਦੇ ਡਰਾਈਵਰਾਂ ਨੂੰ ਸੜਕ ਸੁਰੱਖਿਆ ਨਿਯਮਾਂ ਬਾਰੇ ਜਾਣਕਾਰੀ ਦੇਣ ਦੇ ਮਨੋਰਥ ਨਾਲ ਗੁਰੂ ਅਮਰਦਾਸ ਪਬਲਿਕ ਸਕੂਲ ਉੱਚਾ ਬੇਟ ਵਿਖੇ ਸੁਲਤਾਨਪੁਰ ਲੋਧੀ ਦੇ ਟਰੈਫਿਕ ਇੰਚਾਰਜ ਜੋਗਿੰਦਰ ਸਿੰਘ ਦੀ ...

ਪੂਰੀ ਖ਼ਬਰ »

ਜਾਗਰਣ ਸਬੰਧੀ ਝੰਡਾ ਚੜ੍ਹਾਇਆ

ਸੁਲਤਾਨਪੁਰ ਲੋਧੀ, 12 ਸਤੰਬਰ (ਨਰੇਸ਼ ਹੈਪੀ, ਥਿੰਦ)- ਭਗਵਤੀ ਸੇਵਾ ਦਲ ਮੁਹੱਲਾ ਦੀਵਾਨਾ 36 ਗਲੀ ਸੁਲਤਾਨਪੁਰ ਲੋਧੀ ਵੱਲੋਂ ਕਰਵਾਏ ਜਾ ਰਹੇ ਸਾਲਾਨਾ ਜਾਗਰਨ ਸਬੰਧੀ ਝੰਡਾ ਚੜ੍ਹਾਉਣ ਦੀ ਰਸਮ ਨਿਭਾਈ ਗਈ | ਇਸ ਮੌਕੇ ਪ੍ਰਧਾਨ ਵਿਸ਼ਾਲ ਟਕਸਾਲੀ ਨੇ ਦੱਸਿਆ ਕਿ ਭਗਵਤੀ ਸੇਵਾ ...

ਪੂਰੀ ਖ਼ਬਰ »

ਦੜਾ-ਸੱਟਾ ਲਾਉਣ ਦੇ ਦੋਸ਼ 'ਚ ਕਾਬੂ

ਜਲੰਧਰ ਛਾਉਣੀ, 12 ਸਤੰਬਰ (ਪਵਨ ਖਰਬੰਦਾ)-ਥਾਣਾ ਛਾਉਣੀ ਦੀ ਪੁਲਿਸ ਨੇ ਗੁਪਤ ਸੂਚਨਾ ਦੇ ਅਧਾਰ 'ਤੇ ਛਾਪਾਮਾਰੀ ਕਰਦੇ ਹੋਏ ਇਕ ਵਿਅਕਤੀ ਨੂੰ ਹਜ਼ਾਰਾਂ ਦੀ ਨਗਦੀ ਸਮੇਤ ਦੜਾ-ਸੱਟਾ ਲਾਉਣ ਦੇ ਦੋਸ਼ 'ਚ ਕਾਬੂ ਕੀਤਾ ਹੈ | ਜਾਣਕਾਰੀ ਦਿੰਦੇ ਹੋਏ ਏ.ਐਸ.ਆਈ. ਜਸਵੰਤ ਸਿੰਘ ਨੇ ...

ਪੂਰੀ ਖ਼ਬਰ »

ਪਿੰਡ ਮਾਣਕ ਵਿਖੇ ਮੁਫ਼ਤ ਮੈਡੀਕਲ ਕੈਂਪ

ਖਲਵਾੜਾ, 12 ਸਤੰਬਰ (ਮਨਦੀਪ ਸਿੰਘ ਸੰਧੂ)- ਪਿੰਡ ਮਾਣਕ ਵਿਖੇ ਗਲੋਬਲ ਵੈੱਲਫੇਅਰ ਸੁਸਾਇਟੀ ਤੇ ਅਸ਼ੀਰਵਾਦ ਹਸਪਤਾਲ ਪਲਾਹੀ ਰੋਡ ਫਗਵਾੜਾ ਦੇ ਸਹਿਯੋਗ ਨਾਲ ਮੁਫ਼ਤ ਮੈਡੀਕਲ ਜਾਂਚ ਕੈਂਪ ਲਗਾਇਆ ਗਿਆ ਜਿਸ ਦਾ ਉਦਘਾਟਨ ਸਮਾਜ ਸੇਵੀ ਪ੍ਰਵਾਸੀ ਭਾਰਤੀ ਦਿਲਬਾਗ ਬੰਗਾ ਤੇ ...

ਪੂਰੀ ਖ਼ਬਰ »

ਟਰੈਫ਼ਿਕ ਪੁਲਿਸ ਨੇ ਐਨ. ਸੀ. ਸੀ. ਕੈਡਿਟਾਂ ਨੂੰ ਕੀਤਾ ਜਾਗਰੂਕ

ਕਪੂਰਥਲਾ, 12 ਸਤੰਬਰ (ਸਡਾਨਾ)- ਟਰੈਫ਼ਿਕ ਇੰਚਾਰਜ ਦਰਸ਼ਨ ਲਾਲ ਸ਼ਰਮਾ ਦੀ ਅਗਵਾਈ ਹੇਠ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲੜਕੇ ਕਪੂਰਥਲਾ ਦੇ ਐਨ. ਸੀ. ਸੀ. ਕੈਡਿਟਾਂ ਨੂੰ ਆਵਾਜਾਈ ਨਿਯਮਾਂ ਸਬੰਧੀ ਜਾਣਕਾਰੀ ਦਿੱਤੀ ਗਈ | ਸਕੂਲ ਪਿ੍ੰਸੀਪਲ ਬਲਵਿੰਦਰ ਸਿੰਘ ਬੱਟੂ ਦੀ ...

ਪੂਰੀ ਖ਼ਬਰ »

ਜਵਾਲਾਪੁਰ ਸਕੂਲ ਦੀਆਂ ਕਰਾਟੇਬਾਜ਼ ਰਹੀਆਂ ਅੱਵਲ

ਕਪੂਰਥਲਾ, 12 ਸਤੰਬਰ (ਵਿ. ਪ੍ਰ.)- ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲੜਕੇ ਕਪੂਰਥਲਾ ਵਿਖੇ ਜ਼ਿਲ੍ਹਾ ਪੱਧਰੀ ਕਰਾਟੇ ਟੂਰਨਾਮੈਂਟ ਸਹਾਇਕ ਸਿੱਖਿਆ ਅਫ਼ਸਰ ਖੇਡਾਂ ਅਮਰੀਕ ਸਿੰਘ ਦੀ ਅਗਵਾਈ ਵਿਚ ਕਰਵਾਇਆ ਗਿਆ, ਜਿਸ ਵਿਚ ਸਰਕਾਰੀ ਹਾਈ ਸਕੂਲ ਜਵਾਲਾਪੁਰ ਦੀਆਂ ...

ਪੂਰੀ ਖ਼ਬਰ »

ਪਿਮਸ ਹਸਪਤਾਲ ਤੇ ਗੁਰੂ ਕਾ ਲੰਗਰ ਟੀਮ ਵੱਲੋਂ ਮੈਡੀਕਲ ਤੇ ਅੱਖਾਂ ਦਾ ਕੈਂਪ

ਕਾਲਾ ਸੰਘਿਆਂ, 12 ਸਤੰਬਰ (ਸੰਘਾ)- ਲੋੜਵੰਦ ਤੇ ਬੇਸਹਾਰਿਆਂ ਦੀ ਮਦਦ ਲਈ ਯਤਨਸ਼ੀਲ ਸੰਸਥਾ ਗੁਰੂ ਕਾ ਲੰਗਰ ਟੀਮ ਤੇ ਦੋਨਾ ਪੱਤਰਕਾਰ ਮੰਚ ਵੱਲੋਂ ਪਿਮਸ ਹਸਪਤਾਲ ਜਲੰਧਰ ਦੇ ਸਹਿਯੋਗ ਨਾਲ ਪਿੰਡ ਖੁਸਰੋਪੁਰ ਦੇ ਗੁਰਦੁਆਰਾ ਸਾਹਿਬ ਵਿਖੇ ਲਗਾਏ ਗਏ ਮੁਫ਼ਤ ਮੈਡੀਕਲ ਤੇ ...

ਪੂਰੀ ਖ਼ਬਰ »

ਲਾਇਨਜ਼ ਕਲੱਬ ਭੁਲੱਥ ਵਿਸ਼ਵਾਸ ਨੇ ਐਸ. ਡੀ. ਐਚ. ਭੁਲੱਥ ਨੂੰ ਗੋਦ ਲਿਆ

ਭੁਲੱਥ, 12 ਸਤੰਬਰ (ਮੁਲਤਾਨੀ)- ਲਾਇਨਜ਼ ਕਲੱਬ ਭੁਲੱਥ ਵਿਸ਼ਵਾਸ਼ ਵੱਲੋਂ ਆਪਣੇ ਸਮਾਜ ਸੇਵੀ ਕੰਮਾਂ ਨੂੰ ਜਾਰੀ ਰੱਖਦੇ ਹੋਏ ਪ੍ਰਧਾਨ ਰਜੇਸ਼ ਕੁਮਾਰ ਹੈਪੀ ਦੀ ਅਗਵਾਈ ਹੇਠ ਸਬ ਡਵੀਜ਼ਨ ਹਸਪਤਾਲ ਭੁਲੱਥ ਨੂੰ ਗੋਦ ਲੈਣ ਦਾ ਫੈਸਲਾ ਕੀਤਾ | ਇਸ ਮੌਕੇ ਸੀਨੀਅਰ ਮੈਡੀਕਲ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2017.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX