ਤਾਜਾ ਖ਼ਬਰਾਂ


ਇੰਦੌਰ ਟੈਸਟ : ਬੰਗਲਾਦੇਸ਼ ਨੇ ਚਾਰ ਵਿਕਟਾਂ ਦੇ ਨੁਕਸਾਨ 'ਤੇ 100 ਦੌੜਾਂ ਕੀਤੀਆਂ ਮੁਕੰਮਲ
. . .  3 minutes ago
ਮੁੰਬਈ ਦੇ ਸਕੂਲੀ ਬੱਚਿਆਂ ਨਾਲ ਪ੍ਰਿੰਸ ਚਾਰਲਸ ਨੇ ਮਨਾਇਆ ਜਨਮ ਦਿਨ
. . .  9 minutes ago
ਮੁੰਬਈ, 14 ਨਵੰਬਰ - ਭਾਰਤ ਦੌਰੇ 'ਤੇ ਆਏ ਇੰਗਲੈਂਡ ਦੇ ਸ਼ਹਿਜ਼ਾਦੇ ਪ੍ਰਿੰਸ ਆਫ਼ ਵੇਲਜ਼-ਪ੍ਰਿੰਸ ਚਾਰਲਸ ਨੇ ਮੁੰਬਈ ਵਿਚ ਸਕੂਲੀ ਬੱਚਿਆਂ ਨਾਲ ਆਪਣਾ 71ਵਾਂ ਜਨਮ ਦਿਨ...
ਐਮਰਜੈਂਸੀ ਡਿਊਟੀ 'ਤੇ ਤਾਇਨਾਤ ਡਾਕਟਰ ਨਾਲ ਬਦਸਲੂਕੀ, ਸਾਰੇ ਡਾਕਟਰ ਹੋਏ ਇਕਜੁੱਟ
. . .  46 minutes ago
ਜਲੰਧਰ, 14 ਨਵੰਬਰ (ਹੈਪੀ)- ਬੀਤੇ ਕੱਲ੍ਹ 13 ਨਵੰਬਰ ਦੀ ਸ਼ਾਮ ਨੂੰ ਇਕ ਮਰੀਜ਼ ਤੇ ਉਸ ਨਾਲ ਆਏ ਰਿਸ਼ਤੇਦਾਰਾਂ ਜਾਂ ਸਾਥੀਆਂ ਵੱਲੋਂ ਐਮਰਜੈਂਸੀ ਡਿਊਟੀ 'ਤੇ ਤਾਇਨਾਤ ਡਾ. ਰਾਜ ਕੁਮਾਰ ਨਾਲ ਬਦਸਲੂਕੀ ਕਰਨ ਤੇ ਉਨ੍ਹਾਂ ਨੂੰ ਧਮਕਾਉਣ ਦਾ ਮਾਮਲਾ ਸਾਹਮਣੇ ਆਇਆ। ਜਿਸ...
2 ਕਰੋੜ 82 ਲੱਖ ਦੀ ਹੈਰੋਇਨ ਸਮੇਤ ਇਕ ਕਾਬੂ
. . .  about 1 hour ago
ਨਵਾਂਸ਼ਹਿਰ,14 ਨਵੰਬਰ (ਗੁਰਬਖਸ਼ ਸਿੰਘ ਮਹੇ) - ਸੀ.ਆਈ.ਏ ਸਟਾਫ਼ ਨਵਾਂਸ਼ਹਿਰ ਦੀ ਪੁਲਿਸ ਵੱਲੋਂ 2 ਕਰੋੜ 82 ਲੱਖ ਅੰਤਰਰਾਸ਼ਟਰੀ ਕੀਮਤ ਦੀ ਹੈਰੋਇਨ ਸਮੇਤ ਇਕ ਕਥਿਤ ਦੋਸ਼ੀ ਨੂੰ ਗ੍ਰਿਫ਼ਤਾਰ ਕੀਤਾ ਹੈ। ਐਸ.ਪੀ ਵਜ਼ੀਰ ਸਿੰਘ ਖਹਿਰਾ ਨੇ ਦੱਸਿਆ ਕਿ ਸਬੰਧਿਤ ਵਿਅਕਤੀ...
ਮਹਾਨ ਗਣਿਤ ਮਾਹਰ ਵਸ਼ਿਸ਼ਟ ਨਰਾਇਣ ਸਿੰਘ ਦਾ ਹੋਇਆ ਦਿਹਾਂਤ
. . .  about 1 hour ago
ਪਟਨਾ, 14 ਨਵੰਬਰ - ਗਣਿਤ ਦੇ ਮਹਾਨ ਸ਼ਾਸਤਰੀ ਵਸ਼ਿਸ਼ਟ ਨਰਾਇਣ ਸਿੰਘ ਦਾ ਅੱਜ ਵੀਰਵਾਰ ਨੂੰ ਪਟਨਾ ਵਿਖੇ ਦਿਹਾਂਤ ਹੋ ਗਿਆ। ਉਹ 74 ਸਾਲਾ ਦੇ ਸਨ। ਉਹ ਪਿਛਲੇ 40 ਸਾਲਾ ਤੋਂ ਸਿਜੋਫਰੇਨੀਆ ਨਾਮਕ ਬਿਮਾਰੀ ਤੋਂ...
ਇੰਦੌਰ ਟੈੱਸਟ : ਬੰਗਲਾਦੇਸ਼ ਦੀ ਖ਼ਰਾਬ ਸ਼ੁਰੂਆਤ - ਸਕੋਰ 53/3
. . .  about 1 hour ago
ਮੌਸਮ ਖ਼ਰਾਬ ਹੋਣ ਕਾਰਨ ਸਰਹੱਦ ਤੋਂ ਨਿਰਾਸ਼ ਪਰਤੀਆਂ ਸੰਗਤਾਂ
. . .  about 1 hour ago
ਡੇਰਾ ਬਾਬਾ ਨਾਨਕ, 14 ਨਵੰਬਰ (ਹੀਰਾ ਸਿੰਘ ਮਾਂਗਟ) - ਪਾਕਿਸਤਾਨ ਸਥਿਤ ਇਤਿਹਾਸਕ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਦੇ ਅੰਤਰਰਾਸ਼ਟਰੀ ਸਰਹੱਦ ਤੋਂ ਦੂਰਬੀਨ ਰਾਹੀਂ ਦਰਸ਼ਨ ਕਰਨ ਵਾਲੀਆਂ ਸੰਗਤਾਂ ਨੂੰ ਅੱਜ ਨਿਰਾਸ਼ ਹੋ ਕੇ ਵਾਪਸ ਪਰਤਣਾ ਪੈ ਰਿਹਾ ਹੈ। ਕਿਉਂਕਿ...
ਰਾਫੇਲ 'ਤੇ ਮੋਦੀ ਸਰਕਾਰ ਨੂੰ ਵੱਡੀ ਰਾਹਤ, ਰਾਹੁਲ ਗਾਂਧੀ ਦਾ ਮੁਆਫੀਨਾਮਾ ਮਨਜ਼ੂਰ
. . .  about 1 hour ago
ਨਵੀਂ ਦਿੱਲੀ, 14 ਨਵੰਬਰ - ਰਾਫੇਲ ਮਾਮਲੇ 'ਤੇ ਮੋਦੀ ਸਰਕਾਰ ਨੂੰ ਵੱਡੀ ਰਾਹਤ ਮਿਲੀ ਹੈ। ਸੁਪਰੀਮ ਕੋਰਟ ਨੇ ਪੁਨਰ ਵਿਚਾਰ ਪਟੀਸ਼ਨਾਂ ਨੂੰ ਖ਼ਾਰਜ ਕਰ...
ਸਬਰੀਮਾਲਾ ਮਾਮਲਾ : ਸੁਪਰੀਮ ਕੋਰਟ ਨੇ ਵੱਡੀ ਬੈਂਚ ਨੂੰ ਸੌਂਪਿਆ ਮਾਮਲਾ
. . .  about 2 hours ago
ਨਵੀਂ ਦਿੱਲੀ, 14 ਨਵੰਬਰ - ਸੁਪਰੀਮ ਕੋਰਟ ਨੇ ਫ਼ੈਸਲਾ ਸੁਣਾਉਂਦੇ ਹੋਏ ਸਬਰੀਮਾਲਾ ਮਾਮਲੇ ਨੂੰ ਵੱਡੀ ਬੈਂਚ ਨੂੰ ਸੌਂਪ ਦਿੱਤਾ ਹੈ। ਸੁਪਰੀਮ ਕੋਰਟ ਨੇ ਕਿਹਾ ਕਿ ਮੰਦਰ ਤੱਕ ਮਹਿਦੂਦ ਨਹੀਂ ਹੈ ਇਹ ਮਾਮਲਾ। ਹੁਣ ਇਸ ਮਾਮਲੇ ਦੀ 7 ਜੱਜਾਂ ਦੀ ਬੈਂਚ ਸੁਣਵਾਈ...
ਪੰਡਿਤ ਜਵਾਹਰ ਲਾਲ ਨਹਿਰੂ ਨੂੰ ਦਿੱਤੀ ਗਈ ਸ਼ਰਧਾਂਜਲੀ
. . .  about 2 hours ago
ਨਵੀਂ ਦਿੱਲੀ, 14 ਨਵੰਬਰ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਸਮੇਤ ਕਾਂਗਰਸ ਪ੍ਰਧਾਨ ਸੋਨੀਆ ਗਾਂਧੀ, ਡਾ. ਮਨਮੋਹਨ ਸਿੰਘ, ਰਾਹੁਲ ਗਾਂਧੀ, ਪ੍ਰਣਵ ਮੁਖਰਜੀ ਸਮੇਤ ਵੱਖ ਵੱਖ ਆਗੂਆਂ ਨੇ ਅੱਜ ਪੰਡਿਤ ਜਵਾਹਰ ਲਾਲ ਨਹਿਰੂ ਦੇ 130ਵੇਂ ਜਨਮ ਦਿਵਸ 'ਤੇ ਸ਼ਰਧਾਂਜਲੀ ਭੇਟ ਕੀਤੀ...
ਭਾਰਤ ਬੰਗਲਾਦੇਸ਼ ਇੰਦੌਰ ਟੈਸਟ : ਬੰਗਲਾਦੇਸ਼ ਦੀ ਖਰਾਬ ਸ਼ੁਰੂਆਤ, 12 ਦੌੜਾਂ 'ਤੇ 2 ਖਿਡਾਰੀ ਆਊਟ
. . .  about 2 hours ago
ਦੋਸ਼ੀ ਨੂੰ ਗ੍ਰਿਫ਼ਤਾਰ ਕਰਨ ਗਈ ਪੁਲਿਸ 'ਤੇ ਡਾਂਗਾਂ ਨਾਲ ਹਮਲਾ, ਇਕ ਮੁਲਾਜ਼ਮ ਜ਼ਖਮੀ
. . .  about 3 hours ago
ਬਠਿੰਡਾ, 14 ਨਵੰਬਰ (ਨਾਇਬ ਸਿੱਧੂ) - ਬਠਿੰਡਾ ਪੁਲਿਸ ਪਿੰਡ ਸਿਵੀਆਂ ਵਿਖੇ ਇਕ ਦੋਸ਼ੀ ਨੂੰ ਗ੍ਰਿਫ਼ਤਾਰ ਕਰਨ ਗਈ, ਤਾਂ ਦੋਸ਼ੀਆਂ ਨੇ ਪੁਲਿਸ 'ਤੇ ਡਾਂਗਾਂ ਨਾਲ ਹਮਲਾ ਕਰ ਦਿੱਤਾ ਜਿਸ ਵਿਚ ਇਕ ਕਾਂਸਟੇਬਲ ਜ਼ਖ਼ਮੀ ਹੋ ਗਿਆ। ਪੁਲਿਸ ਨੇ ਤਕਰੀਬਨ ਇੱਕ ਦਰਜਨ ਲੋਕਾਂ 'ਤੇ ਮਾਮਲਾ ਦਰਜ ਕਰ...
ਬੰਗਲਾਦੇਸ਼ ਨੇ ਜਿੱਤੀ ਟਾਸ, ਭਾਰਤ ਕਰੇਗਾ ਪਹਿਲਾ ਗੇਂਦਬਾਜ਼ੀ
. . .  about 3 hours ago
ਇੰਦੌਰ, 14 ਨਵੰਬਰ - ਅੱਜ ਭਾਰਤ ਤੇ ਬੰਗਲਾਦੇਸ਼ ਵਿਚਾਲੇ ਲੜੀ ਦਾ ਪਹਿਲਾ ਟੈੱਸਟ ਮੈਚ ਇੰਦੌਰ ਵਿਖੇ ਖੇਡਿਆ ਜਾ ਰਿਹਾ ਹੈ। ਬੰਗਲਾਦੇਸ਼ ਦੀ ਟੀਮ ਵੱਲੋਂ ਟਾਸ ਜਿੱਤ ਕੇ ਪਹਿਲਾ ਬੱਲੇਬਾਜ਼ੀ ਦਾ ਫ਼ੈਸਲਾ ਲਿਆ ਗਿਆ...
ਅੱਜ ਵੱਡੇ ਮਾਮਲਿਆਂ 'ਤੇ ਸੁਪਰੀਮ ਕੋਰਟ ਸੁਣਾਏਗਾ ਫ਼ੈਸਲਾ
. . .  about 4 hours ago
ਨਵੀਂ ਦਿੱਲੀ, 14 ਨਵੰਬਰ - ਅਯੁੱਧਿਆ ਵਿਵਾਦ ਤੇ ਕਰਨਾਟਕਾ ਦੇ 17 ਵਿਧਾਇਕਾਂ 'ਤੇ ਫ਼ੈਸਲੇ ਸੁਣਾਉਣ ਮਗਰੋਂ ਸੁਪਰੀਮ ਕੋਰਟ ਅੱਜ ਤਿੰਨ ਵੱਡੇ ਮਾਮਲਿਆਂ 'ਚ ਆਪਣੇ ਅਹਿਮ ਫ਼ੈਸਲੇ ਸੁਣਾਏਗਾ। ਉੱਥੇ ਹੀ, ਦਿੱਲੀ ਦੇ ਸਾਕੇਤ ਕੋਰਟ ਵਿਚ ਮੁਜੱਫਰਪੁਰ ਮਾਮਲੇ ਵਿਚ ਵੀ ਫ਼ੈਸਲਾ ਸੁਣਾਇਆ ਜਾਵੇਗਾ। ਜ਼ਿਕਰਯੋਗ...
ਦਿੱਲੀ 'ਚ ਪ੍ਰਦੂਸ਼ਣ ਖ਼ਤਰਨਾਕ ਪੱਧਰ 'ਤੇ ਪੁੱਜਿਆ
. . .  about 4 hours ago
ਨਵੀਂ ਦਿੱਲੀ, 14 ਨਵੰਬਰ - ਰਾਜਧਾਨੀ ਦਿੱਲੀ ਵਿਚ ਹਵਾ ਪ੍ਰਦੂਸ਼ਣ ਖ਼ਤਰਨਾਕ ਪੱਧਰ 'ਤੇ ਪਹੁੰਚ ਗਿਆ ਹੈ। ਜਿਸ ਕਾਰਨ ਭਲਕੇ ਤੱਕ ਸਾਰੇ ਸਕੂਲ ਬੰਦ ਕਰਨ ਦਾ ਆਦੇਸ਼ ਜਾਰੀ ਕੀਤਾ ਗਿਆ ਹੈ। ਦਿੱਲੀ ਵਿਚ ਅੱਜ ਸਵੇਰੇ ਹਵਾ ਗੁਣਵੱਤਾ ਦਰਜਾ 453 ਪੀ.ਐਮ. ਪੱਧਰ 2.5 ਰਿਹਾ। ਇਸ ਤੋਂ ਇਲਾਵਾ ਨੋਇਡਾ ਵਿਚ 569...
ਅੱਜ ਦਾ ਵਿਚਾਰ
. . .  about 5 hours ago
ਪੈਰ ਤਿਲ੍ਹਕਣ ਕਾਰਨ ਰੋਟਾਵੇਟਰ ਹੇਠਾਂ ਆਏ ਨੌਜਵਾਨ ਦੀ ਦਰਦਨਾਕ ਮੌਤ
. . .  1 day ago
ਮੁਲਾਇਮ ਸਿੰਘ ਯਾਦਵ ਦੀ ਤਬੀਅਤ ਵਿਗੜੀ , ਹਸਪਤਾਲ ਭਰਤੀ
. . .  1 day ago
2 ਨਸ਼ਾ ਸਮਗਲਰਾਂ ਦੀ ਕਰੋੜਾਂ ਰੁਪਏ ਦੀ ਜਾਇਦਾਦ ਘਰ, ਸਾਮਾਨ, ਕਾਰ ਆਦਿ ਪੁਲਿਸ ਨੇ ਕੀਤਾ ਜ਼ਬਤ
. . .  1 day ago
ਸ਼ਿਵ ਸੈਨਾ ਦੀਆਂ ਮੰਗਾਂ ਸਾਨੂੰ ਮਨਜ਼ੂਰ ਨਹੀਂ - ਅਮਿਤ ਸ਼ਾਹ
. . .  1 day ago
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 30 ਭਾਦੋਂ ਸੰਮਤ 549

ਪਹਿਲਾ ਸਫ਼ਾ

ਭਾਰਤ ਪੁੱਜੇ ਸ਼ਿੰਜੋ ਅਬੇ ਦਾ ਗਰਮਜੋਸ਼ੀ ਨਾਲ ਸਵਾਗਤ

• ਪ੍ਰਧਾਨ ਮੰਤਰੀ ਮੋਦੀ ਨੇ ਅਹਿਮਦਾਬਾਦ ਹਵਾਈ ਅੱਡੇ 'ਤੇ ਕੀਤੀ ਅਗਵਾਈ • ਰੋਡ ਸ਼ੋਅ 'ਚ ਹੋਏ ਸ਼ਾਮਿਲ • ਦੋਵੇਂ ਨੇਤਾ ਸਾਬਰਮਤੀ ਆਸ਼ਰਮ ਤੇ 16ਵੀਂ ਸਦੀ ਦੀ ਸੀਦੀ ਸਈਅਦ ਮਸਜਿਦ ਵੀ ਗਏ • ਦੇਸ਼ ਦੀ ਪਹਿਲੀ ਬੁਲੇਟ ਟਰੇਨ ਦਾ ਨੀਂਹ ਪੱਥਰ ਅੱਜ ਅਹਿਮਦਾਬਾਦ, 13 ਸਤੰਬਰ ...

ਪੂਰੀ ਖ਼ਬਰ »

ਦਾਊਦ ਦੀ ਬਰਤਾਨੀਆ 'ਚ ਕਰੋੜਾਂ ਦੀ ਸੰਪਤੀ ਜ਼ਬਤ

ਦੁਨੀਆ ਦਾ ਦੂਜਾ ਸਭ ਤੋਂ ਵੱਡਾ ਅਮੀਰ ਅਪਰਾਧੀ ਲੰਡਨ, 13 ਸਤੰਬਰ (ਮਨਪ੍ਰੀਤ ਸਿੰਘ ਬੱਧਨੀ ਕਲਾਂ)-ਭਾਰਤ ਦੇ ਸਭ ਤੋਂ ਵੱਧ ਲੋੜੀਂਦੇ ਅੱਤਵਾਦੀ ਦਾਊਦ ਇਬਰਾਹੀਮ ਦੀ ਬਰਤਾਨੀਆ 'ਚ ਕਰੋੜਾਂ ਦੀ ਸੰਪਤੀ ਜ਼ਬਤ ਹੋ ਗਈ ਹੈ | ਸੂਤਰਾਂ ਅਨੁਸਾਰ ਦਾਊਦ ਇਬਰਾਹੀਮ ਫ਼ਿਲਹਾਲ ...

ਪੂਰੀ ਖ਼ਬਰ »

ਡੇਰਾ ਸਿਰਸਾ ਦਾ ਆਈ.ਟੀ. ਮੁਖੀ ਗਿ੍ਫ਼ਤਾਰ, 60 ਹਾਰਡ ਡਿਸਕਾਂ ਬਰਾਮਦ

ਵਿਪਾਸਨਾ ਇੰਸਾਂ ਤੋਂ ਵੀ ਹੋਵੇਗੀ ਪੁੱਛਗਿੱਛ ਪੰਚਕੂਲਾ, 13 ਸਤੰਬਰ (ਕਪਿਲ)-ਪੁਲਿਸ ਨੇ ਡੇਰੇ ਿਖ਼ਲਾਫ਼ ਕਾਰਵਾਈ ਕਰਦੇ ਹੋਏ ਡੇਰਾ ਸਿਰਸਾ ਦੇ ਆਈ. ਟੀ. ਹੈੱਡ ਵਿਨੀਤ ਕੁਮਾਰ ਨੂੰ ਸਿਰਸਾ ਤੋਂ ਗਿ੍ਫ਼ਤਾਰ ਕੀਤਾ ਹੈ, ਜਿਸ ਨੇ ਡੇਰੇ ਦੀਆਾ 60 ਹਾਰਡ ਡਿਸਕਾਂ ਕੱਢ ਕੇ ਛੁਪਾ ...

ਪੂਰੀ ਖ਼ਬਰ »

ਡੇਰੇ ਦੀ ਕੁਰਬਾਨੀ ਗੈਂਗ ਦਾ ਇਕ ਹੋਰ ਮੈਂਬਰ ਗਿ੍ਫ਼ਤਾਰ

ਅੰਬਾਲਾ ਸ਼ਹਿਰ, (ਭੁਪਿੰਦਰ ਸਿੰਘ)-ਸਾਧਵੀ ਜਬਰ ਜਨਾਹ ਮਾਮਲੇ 'ਚ ਸੀ. ਬੀ. ਆਈ. ਅਦਾਲਤ ਵਲੋਂ ਡੇਰਾ ਮੁਖੀ ਰਾਮ ਰਹੀਮ ਨੂੰ ਦੋਸ਼ੀ ਕਰਾਰ ਦਿੱਤੇ ਜਾਣ ਤੋਂ ਬਾਅਦ, ਪੰਜਾਬ, ਹਰਿਆਣਾ ਦੇ ਕਈ ਸ਼ਹਿਰਾਂ 'ਚ ਅੱਗਾਂ ਲਾਉਣ, ਭੰਨ-ਤੋੜ ਕਰਨ ਅਤੇ ਵੱਡੇ ਪੱਧਰ 'ਤੇ ਹਿੰਸਕ ਵਾਰਦਾਤਾਂ ...

ਪੂਰੀ ਖ਼ਬਰ »

3 ਸਾਲਾਂ 'ਚ ਪੈਟਰੋਲ ਤੇ ਡੀਜ਼ਲ ਸਭ ਤੋਂ ਉੱਪਰਲੇ ਪੱਧਰ 'ਤੇ

2 ਮਹੀਨਿਆਂ 'ਚ ਇਕ ਵਾਰ ਵੀ ਨਹੀ ਾ ਘਟਿਆ ਭਾਅ ਨਵੀਂ ਦਿੱਲੀ, 13 ਸਤੰਬਰ (ਏਜੰਸੀਆਂ)-ਮੁੰਬਈ ਤੇ ਦਿੱਲੀ 'ਚ ਪੈਟਰੋਲ ਦੀਆਂ ਕੀਮਤਾਂ 3 ਸਾਲਾਂ 'ਚ ਸਭ ਤੋਂ ਉੱਪਰਲੇ ਪੱਧਰ 'ਤੇ ਪਹੁੰਚ ਗਈਆਂ ਹਨ | ਮੁੰਬਈ 'ਚ ਪੈਟਰੋਲ ਦੀ ਕੀਮਤ 80 ਰੁਪਏ ਅਤੇ ਦਿੱਲੀ 'ਚ 70.38 ਰੁਪਏ ਪ੍ਰਤੀ ਲੀਟਰ ਤੱਕ ਹੋ ...

ਪੂਰੀ ਖ਼ਬਰ »

ਜਾਰੀ ਰਹੇਗੀ ਰੋਜ਼ਾਨਾ ਭਾਅ ਬਦਲਣ ਦੀ ਵਿਵਸਥਾ-ਪ੍ਰਧਾਨ

ਨਵੀਂ ਦਿੱਲੀ, 13 ਸਤੰਬਰ (ਏਜੰਸੀਆਂ)-ਪੈਟਰੋਲੀਅਮ ਮੰਤਰੀ ਧਰਮੇਂਦਰ ਪ੍ਰਧਾਨ ਨੇ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਦੀ ਰੋਜ਼ਾਨਾ ਸਮੀਖਿਆ ਰੋਕਣ ਲਈ ਸਰਕਾਰ ਦੀ ਦਖ਼ਲ ਅੰਦਾਜ਼ੀ ਤੋਂ ਇਨਕਾਰ ਕੀਤਾ ਹੈ | ਤੇਲ ਦੀਆਂ ਕੀਮਤਾਂ 'ਚ ਜੁਲਾਈ ਤੋਂ ਬਾਅਦ 7.3 ਰੁਪਏ ਪ੍ਰਤੀ ਲੀਟਰ ...

ਪੂਰੀ ਖ਼ਬਰ »

ਪਾਕਿ ਗੋਲਾਬਾਰੀ 'ਚ 2 ਬੀ.ਐਸ.ਐਫ. ਜਵਾਨਾਂ ਸਮੇਤ 5 ਜ਼ਖ਼ਮੀ

ਜੰਮੂ, 13 ਸਤੰਬਰ (ਏਜੰਸੀ)-ਜੰਮੂ-ਕਸ਼ਮੀਰ ਦੇ ਜੰਮੂ ਅਤੇ ਪੁਣਛ ਜ਼ਿਲ੍ਹੇ 'ਚ ਅੰਤਰਰਾਸ਼ਟਰੀ ਸਰਹੱਦ ਅਤੇ ਕੰਟਰੋਲ ਰੇਖਾ 'ਤੇ ਪਾਕਿਸਤਾਨ ਵਲੋਂ ਜੰਗਬੰਦੀ ਦੀ ਉਲੰਘਣਾ ਕਰਦਿਆਂ ਕੀਤੀ ਗੋਲਾਬਾਰੀ 'ਚ 2 ਬੀ. ਐਸ. ਐਫ. ਜਵਾਨਾਂ ਸਮੇਤ 5 ਵਿਅਕਤੀ ਜ਼ਖ਼ਮੀ ਹੋ ਗਏ | ਭਾਰਤੀ ...

ਪੂਰੀ ਖ਼ਬਰ »

ਰਿਆਨ ਗਰੁੱਪ ਦੇ ਮਾਲਕਾਂ ਦੀ ਅੰਤਿ੍ਮ ਰਾਹਤ 'ਚ ਵਾਧਾ

ਮੁੰਬਈ, 13 ਸਤੰਬਰ (ਏਜੰਸੀ)- ਬੰਬਈ ਹਾਈਕੋਰਟ ਨੇ ਅੱਜ ਰਿਆਨ ਇੰਟਰਨੈਸ਼ਨਲ ਗਰੁੱਪ ਦੇ ਮਾਲਕਾਂ ਦੀ ਗਿ੍ਫ਼ਤਾਰੀ 'ਤੇ ਰੋਕ ਲਗਾਉਂਦਿਆਂ ਅੰਤਿ੍ਮ ਰਾਹਤ ਕਲ੍ਹ ਤੱਕ ਲਈ ਵਧਾ ਦਿੱਤੀ, ਜਦਕਿ ਮਿ੍ਤਕ ਬੱਚੇ ਦੇ ਪਿਤਾ ਵੱਲੋਂ ਸਕੂਲ ਮਾਲਕਾਂ ਦੀਆਂ ਅਗਾਊਾ ਜ਼ਮਾਨਤਾਂ ਦਾ ਵਿਰੋਧ ...

ਪੂਰੀ ਖ਼ਬਰ »

ਸ਼ਰਦ ਦੀ ਰਾਜ ਸਭਾ ਮੈਂਬਰਸ਼ਿਪ ਨਿਸ਼ਾਨੇ 'ਤੇ

ਪਹਾੜ ਨਾਲ ਲੜ ਰਹੇ ਹਾਂ ਸੱਟ ਤਾਂ ਲੱਗੇਗੀ ਹੀ-ਸ਼ਰਦ ਯਾਦਵ

ਨਵੀਂ ਦਿੱਲੀ, 13 ਸਤੰਬਰ (ਉਪਮਾ ਡਾਗਾ ਪਾਰਥ)-ਜਨਤਾ ਦਲ (ਯੂ) ਚੋਣ ਨਿਸ਼ਾਨ ਦੇ 'ਅਸਲੀ ਹੱਕਦਾਰ' ਦੀ ਜੰਗ ਹਾਰ ਚੁੱਕੇ ਸ਼ਰਦ ਯਾਦਵ ਨੇ ਇਕ ਵਾਰ ਫਿਰ ਦਾਅਵਾ ਕਰਦਿਆਂ ਦੁਹਰਾਇਆ ਹੈ ਕਿ ਉਹ ਹੀ ਅਸਲੀ ਜਨਤਾ ਦਲ (ਯੂ) ਹਨ ਅਤੇ ਉਹ ਇਸ ਨੂੰ ਸਾਬਤ ਕਰਨਗੇ | ਜਨਤਾ ਦਲ (ਯੂ) 'ਤੇ ...

ਪੂਰੀ ਖ਼ਬਰ »

7 ਕਿਲੋਮੀਟਰ ਸਮੁੰਦਰ ਦੇ ਅੰਦਰ ਦੌੜੇਗੀ ਦੇਸ਼ ਦੀ ਪਹਿਲੀ ਬੁਲੇਟ ਟਰੇਨ

ਅਹਿਮਦਾਬਾਦ, 13 ਸਤੰਬਰ (ਏਜੰਸੀ)-ਅਹਿਮਦਾਬਾਦ ਅਤੇ ਮੁੰਬਈ ਦਰਮਿਆਨ ਚੱਲਣ ਵਾਲੀ ਦੇਸ਼ ਦੀ ਪਹਿਲੀ ਬੁਲੇਟ ਟਰੇਨ ਦੇ ਪ੍ਰਾਜੈਕਟ ਨੂੰ ਪੂਰਾ ਹੋਣ 'ਚ ਕਰੀਬ ਪੰਜ ਸਾਲ ਦਾ ਸਮਾਂ ਲੱਗੇਗਾ ਅਤੇ ਆਮ ਲੋਕਾਂ ਨੂੰ 2022 ਤੱਕ ਬੁਲੇਟ ਟਰੇਨ 'ਚ ਸਫ਼ਰ ਕਰਨ ਦਾ ਮੌਕਾ ਮਿਲੇਗਾ | ਇਸ ...

ਪੂਰੀ ਖ਼ਬਰ »

ਐਨ. ਆਈ. ਏ. ਵੱਲੋਂ ਮੀਂਆ ਕਯੂਮ ਮੁੜ ਦਿੱਲੀ ਤਲਬ

ਸ੍ਰੀਨਗਰ, 13 ਸਤੰਬਰ (ਮਨਜੀਤ ਸਿੰਘ)-ਕਸ਼ਮੀਰ ਬਾਰ ਐਸੋਸੀਏਸ਼ਨ ਦੇ ਪ੍ਰਦਾਨ ਮੀਂਆ ਕਯੂਮ ਨੂੰ ਕੌਮੀ ਜਾਂਚ ਏਜੰਸੀ ਨੇ ਹਵਾਲਾ ਅੱਤਵਾਦੀ ਫ਼ੰਡਿੰਗ ਮਾਮਲੇ ਦੇ ਬਾਰੇ ਅਗਲੀ ਪੁਛਗਿੱਛ ਦੇ ਸਿਲਸਿਲੇ 'ਚ ਵੀਰਵਾਰ ਨੂੰ ਮੁੜ ਦਿੱਲੀ ਤਲਬ ਕੀਤਾ ਹੈ | ਇਸ ਮਾਮਲੇ ਦਾ ਸਖ਼ਤ ...

ਪੂਰੀ ਖ਼ਬਰ »

ਭਾਰਤ ਵਲੋਂ ਜਾਧਵ ਦੇ ਮਾਮਲੇ 'ਚ ਲਿਖ਼ਤੀ ਦਲੀਲ ਦਾਖ਼ਲ

ਨਵੀਂ ਦਿੱਲੀ, 13 ਸਤੰਬਰ (ਏਜੰਸੀ)-ਭਾਰਤ ਨੇ ਅੱਜ ਅੰਤਰਰਾਸ਼ਟਰੀ ਅਦਾਲਤ, ਜਿਹੜੀ ਕੁਲਭੂਸ਼ਣ ਜਾਧਵ ਦੇ ਮਾਮਲੇ ਦੀ ਸੁਣਵਾਈ ਕਰ ਰਹੀ ਹੈ, 'ਚ ਲਿਖਤੀ ਦਲੀਲ ਦਾਖ਼ਲ ਕੀਤੀ | ਭਾਰਤੀ ਜਲ ਸੈਨਾ ਦੇ ਸੇਵਾ ਮੁਕਤ ਅਧਿਕਾਰੀ ਜਾਧਵ ਨੂੰ ਪਾਕਿਸਤਾਨ ਦੀ ਸੈਨਾ ਅਦਾਲਤ ਨੇ ਜਾਸੂਸੀ ਦੇ ਦੋਸ਼ 'ਚ ਮੌਤ ਦੀ ਸਜ਼ਾ ਸੁਣਾਈ ਸੀ | ਮਈ 'ਚ ਭਾਰਤ ਵਲੋਂ ਸਜ਼ਾ ਨੂੰ ਤੁਰੰਤ ਕਰਨ ਦੀ ਕੀਤੀ ਅਪੀਲ ਦੇ ਬਾਅਦ ਕੌਮਾਂਤਰੀ ਅਦਾਲਤ ਨੇ ਅੰਤਿਮ ਫ਼ੈਸਲੇ ਤੱਕ ਜਾਧਵ ਦੀ ਫਾਂਸੀ 'ਤੇ ਰੋਕ ਲਾ ਦਿੱਤੀ ਸੀ | ਵਿਦੇਸ਼ ਮੰਤਰਾਲੇ ਦੇ ਬੁਲਾਰੇ ਰਵੀਸ਼ ਕੁਮਾਰ ਨੇ ਦੱਸਿਆ ਕਿ ਭਾਰਤ ਨੇ ਅੱਜ ਜਾਧਵ ਮਾਮਲੇ 'ਚ ਲਿਖਤੀ ਦਲੀਲ ਦਾਖ਼ਲ ਕੀਤੀ, ਜਿਸ ਵਿਚ ਪਾਕਿਸਤਾਨ ਵਲੋਂ ਕੌਾਸਲਰ ਰਿਲੇਸ਼ਨਜ਼ 1963 'ਤੇ ਵਿਆਨਾ ਕਨਵੈਨਸ਼ਨ ਦੀ ਕੀਤੀ ਉਲੰਘਣਾ ਨੂੰ ਸ਼ਾਮਿਲ ਕੀਤਾ ਗਿਆ ਹੈ | ਉਨ੍ਹਾਂ ਕਿਹਾ ਕਿ ਇਹ 8 ਮਈ 2017 ਨੂੰ ਅਦਾਲਤ 'ਚ ਪੇਸ਼ ਕੀਤੀ ਅਰਜ਼ੀ ਦੀ ਅਗਲੀ ਕਾਰਵਾਈ ਹੈ | ਪਾਕਿਸਤਾਨ ਨੇ ਪਿਛਲੇ ਸਾਲ ਮਾਰਚ 'ਚ ਜਾਧਵ ਨੂੰ ਅਸ਼ਾਂਤ ਬਲੋਚਿਸਤਾਨ ਤੋਂ ਗਿ੍ਫ਼ਤਾਰ ਕਰਨ ਦਾ ਦਾਅਵਾ ਕੀਤਾ ਸੀ | ਹਾਲਾਂਕਿ ਭਾਰਤ ਨੇ ਕਿਹਾ ਸੀ ਕਿ ਉਸ ਨੂੰ ਈਰਾਨ ਤੋਂ ਅਗਵਾ ਕਰ ਕੇ ਲਿਆਂਦਾ ਗਿਆ | ਅਦਾਲਤ ਨੇ 16 ਜੂਨ ਨੂੰ ਭਾਰਤ ਨੂੰ ਇਹ ਮੈਮੋਰੀਅਲ ਦਾਖ਼ਲ ਕਰਨ ਲਈ 13 ਸਤੰਬਰ ਅਤੇ ਪਾਕਿਸਤਾਨ ਨੂੰ 13 ਦਸੰਬਰ ਤੱਕ ਦਾ ਸਮਾਂ ਦਿੱਤਾ ਸੀ |


ਖ਼ਬਰ ਸ਼ੇਅਰ ਕਰੋ

ਸਿੰਗਾਪੁਰ 'ਚ ਬਿਨਾਂ ਵੋਟਾਂ ਦੇ ਹਲੀਮਾ ਯਾਕੂਬ ਪਹਿਲੀ ਔਰਤ ਰਾਸ਼ਟਰਪਤੀ ਬਣੀ

ਸਿੰਗਾਪੁਰ, 13 ਸਤੰਬਰ (ਏਜੰਸੀ)-ਸਿੰਗਾਪੁਰ 'ਚ ਸੰਸਦ ਦੀ ਸਾਬਕਾ ਸਪੀਕਰ ਹਲੀਮਾ ਯਾਕੂਬ ਅੱਜ ਦੇਸ਼ ਦੀ ਪਹਿਲੀ ਔਰਤ ਰਾਸ਼ਟਰਪਤੀ ਬਣ ਗਈ | ਚੋਣ ਅਧਿਕਾਰੀ ਵਲੋਂ ਉਨ੍ਹਾਂ ਦੇ ਇਕਲੌਤੇ ਯੋਗ ਉਮੀਦਵਾਰ ਹੋਣ ਦਾ ਐਲਾਨ ਕਰਨ ਦੇ ਬਾਅਦ ਉਨ੍ਹਾਂ ਨੂੰ ਰਾਸ਼ਟਰਪਤੀ ਚੁਣ ਲਿਆ ਗਿਆ | ...

ਪੂਰੀ ਖ਼ਬਰ »

ਦਿੱਲੀ ਯੂਨੀਵਰਸਿਟੀ ਵਿਦਿਆਰਥੀ ਵਿੰਗ ਚੋਣਾਂ ਕਾਂਗਰਸ ਦੇ ਐਨ.ਐਸ.ਯੂ. ਆਈ. ਨੂੰ ਮਿਲੀ ਜਿੱਤ

ਪ੍ਰਧਾਨ ਤੇ ਉਪ-ਪ੍ਰਧਾਨ ਦੇ ਅਹੁਦਿਆਂ 'ਤੇ ਕਬਜ਼ਾ ਨਵੀਂ ਦਿੱਲੀ, 13 ਸਤੰਬਰ (ਉਪਮਾ ਡਾਗਾ ਪਾਰਥ)-ਦਿੱਲੀ ਯੂਨੀਵਰਸਿਟੀ ਦੇ ਵਿਦਿਆਰਥੀ ਵਿੰਗ ਦੀਆਂ ਚੋਣਾਂ 'ਚ 4 ਸਾਲਾਂ ਬਾਅਦ ਨੈਸ਼ਨਲ ਸਟੂਡੈਂਟਸ ਯੂਨੀਅਨ ਆਫ ਇੰਡੀਆ (ਐਨ. ਐਸ. ਯੂ. ਆਈ.) ਕਾਂਗਰਸ ਦੇ ਵਿਦਿਆਰਥੀ ਵਿੰਗ ਨੇ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX