ਤਾਜਾ ਖ਼ਬਰਾਂ


ਇਮਰਾਨ ਖਾਨ ਦੇ ਬਿਆਨ 'ਤੇ ਹੈਰਾਨੀ ਨਹੀ - ਵਿਦੇਸ਼ ਮੰਤਰਾਲਾ
. . .  42 minutes ago
ਨਵੀਂ ਦਿੱਲੀ, 19 ਫਰਵਰੀ - ਵਿਦੇਸ਼ ਮੰਤਰਾਲੇ ਦਾ ਕਹਿਣਾ ਹੈ ਕਿ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖਾਨ ਵੱਲੋਂ ਦਿੱਤੇ ਬਿਆਨ 'ਤੇ ਕੋਈ ਹੈਰਾਨੀ ਨਹੀ ਹੈ। ਉਨ੍ਹਾਂ ਪੁਲਵਾਮਾ...
ਪੁਲਵਾਮਾ ਅੱਤਵਾਦੀ ਹਮਲੇ ਦੇ ਰੋਸ ਵਜੋਂ ਆਰਟਿਸਟ ਨੇ ਸੜਕ 'ਤੇ ਚਿਤਰਿਆ ਪਾਕਿਸਤਾਨ ਦਾ ਝੰਡਾ
. . .  56 minutes ago
ਰਾਏਪੁਰ, 19 ਫਰਵਰੀ - ਪੁਲਵਾਮਾ ਅੱਤਵਾਦੀ ਹਮਲੇ ਦੇ ਰੋਸ ਵਜੋਂ ਛੱਤੀਸਗੜ੍ਹ ਦੇ ਰਾਏਪੁਰ ਵਿਖੇ ਵਿਨੋਦ ਪਾਂਡਾ ਨਾਂਅ ਦੇ ਆਰਟਿਸਟ ਨੇ ਸੜਕ 'ਤੇ ਪਾਕਿਸਤਾਨ ਦਾ ਝੰਡਾ...
ਅਮਰੀਕੀ ਸੈਨੇਟਰ ਬਰਨੀ ਸੈਂਡਰਸ ਲੜਨਗੇ 2020 'ਚ ਹੋਣ ਵਾਲੀ ਰਾਸ਼ਟਰਪਤੀ ਚੋਣ
. . .  1 minute ago
ਵਾਸ਼ਿੰਗਟਨ, 19 ਫਰਵਰੀ - ਅਮਰੀਕੀ ਸੈਨੇਟਰ ਬਰਨੀ ਸੈਂਡਰਸ 2020 'ਚ ਅਮਰੀਕੀ ਰਾਸ਼ਟਰਪਤੀ ਦੀ ਹੋਣ ਵਾਲੀ ਚੋਣ...
ਇਕ ਬੂੰਦ ਵੀ ਦੂਜੇ ਸੂਬੇ ਨੂੰ ਨਹੀਂ ਦੇਵਾਂਗੇ - ਕੈਪਟਨ
. . .  about 1 hour ago
ਮੰਡੋਲੀ (ਪਟਿਆਲਾ), 19 ਫਰਵਰੀ - ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਕਿਹਾ ਕਿ ਉਨ੍ਹਾਂ ਦੀ ਸਰਕਾਰ ਸੂਬੇ ਦੇ ਪਾਣੀਆਂ ਨੂੰ ਬਾਹਰ ਜਾਣ ਦੀ ਇਜਾਜ਼ਤ ਨਹੀਂ ਦੇਵੇਗਾ। ਉਨ੍ਹਾਂ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਪਾਣੀ ਦੀ ਸਹੀ ਢੰਗ ਨਾਲ ਵਰਤੋਂ...
ਬਾਰ ਐਸੋਸੀਏਸ਼ਨ ਗੜ੍ਹਸ਼ੰਕਰ ਵਲੋਂ ਸ਼ਹੀਦ ਕੁਲਵਿੰਦਰ ਸਿੰਘ ਰੌਲੀ ਦੇ ਪਰਿਵਾਰ ਨੂੰ 50 ਹਜ਼ਾਰ ਦਾ ਚੈੱਕ ਭੇਟ
. . .  about 1 hour ago
ਗੜ੍ਹਸ਼ੰਕਰ, 19 ਫਰਵਰੀ (ਧਾਲੀਵਾਲ)- ਪੁਲਵਾਮਾ ਅੱਤਵਾਦੀ ਹਮਲੇ 'ਚ ਬਲਾਕ ਨੂਰਪੁਰ ਬੇਦੀ ਦੇ ਪਿੰਡ ਰੌਲੀ ਦੇ ਸ਼ਹੀਦ ਹੋਏ ਜਵਾਨ ਕੁਲਵਿੰਦਰ ਸਿੰਘ ਦੇ ਪਰਿਵਾਰ ਦੀ ਬਾਰ ਐਸੋਸੀਏਸ਼ਨ ਗੜ੍ਹਸ਼ੰਕਰ ਵਲੋਂ ਮਾਇਕ ਮਦਦ ਕੀਤੀ ਗਈ ਹੈ। ਬਾਰ ਐਸੋਸੀਏਸ਼ਨ ਦੇ ਪ੍ਰਧਾਨ ਐਡਵੋਕੇਟ...
ਸ਼ੱਕੀ ਹਾਲਤ ਵਿਚ ਮਰੀਜ਼ ਦੀ ਹਸਪਤਾਲ ਵਿਚ ਮੌਤ, ਖੰਨਾ 'ਚ ਇਹ 8ਵੀਂ ਮੌਤ
. . .  about 1 hour ago
ਖੰਨਾ, 19 ਫਰਵਰੀ (ਹਰਜਿੰਦਰ ਸਿੰਘ ਲਾਲ) - ਅੱਜ ਖੰਨਾ ਦੇ ਸਿਵਲ ਹਸਪਤਾਲ ਵਿਚ ਕਰੀਬ 2 ਘੰਟੇ ਦਾਖਿਲ ਰਹਿਣ ਤੋਂ ਬਾਅਦ ਸਵਾਈਨ ਫਲੂ ਦੀ ਇੱਕ ਸ਼ੱਕੀ ਮਰੀਜ਼ ਦੀ ਮੌਤ ਹੋ ਜਾਣ ਦੀ ਖ਼ਬਰ ਹੈ। ਬੇਸ਼ੱਕ ਖੰਨਾ ਦੇ ਐਸ. ਐਮ.ਓ. ਡਾ.ਰਾਜਿੰਦਰ ਗੁਲਾਟੀ ਇਸ ਮੌਤ ਨੂੰ ਸਵਾਈਨ...
ਸ਼ਰਾਬ ਦੇ ਸ਼ੌਕੀਨਾਂ ਨੂੰ ਲੱਗ ਸਕਦੈ ਝਟਕਾ, ਐਫ.ਡੀ.ਏ. ਦੀ ਰਿਪੋਰਟ 'ਚ ਹੋਏ ਵੱਡੇ ਖ਼ੁਲਾਸੇ
. . .  about 1 hour ago
ਚੰਡੀਗੜ੍ਹ, 19 ਫਰਵਰੀ - ਪੰਜਾਬ ਦੇ ਖ਼ੁਰਾਕ ਤੇ ਡਰੱਗ ਪ੍ਰਸ਼ਾਸਨ ਦੇ ਕਮਿਸ਼ਨਰ ਕੇ.ਐਸ. ਪੰਨੂ ਨੇ ਅੱਜ ਖੁਲਾਸਾ ਕਰਦੇ ਹੋਏ ਕਿਹਾ ਕਿ ਪੰਜਾਬ ਵਿਚ ਕਈ ਵੱਡੇ ਬਰੈਂਡਾਂ ਵਲੋਂ ਘਟੀਆ ਗੁਣਵੱਤਾ ਦੀ ਸ਼ਰਾਬ ਵੇਚੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਕੁੱਝ ਬਰੈਂਡਾਂ ਦੀ ਅਲਕੋਹਲ 'ਚ 2 ਫੀਸਦੀ...
ਨੌਜਵਾਨ ਕਿਸਾਨ ਨੇ ਕੀਤੀ ਆਤਮ ਹੱਤਿਆ
. . .  about 2 hours ago
ਸੁਨਾਮ ਊਧਮ ਸਿੰਘ ਵਾਲਾ 19 ਫਰਵਰੀ (ਹਰਚੰਦ ਸਿੰਘ ਭੁੱਲਰ, ਸਰਬਜੀਤ ਸਿੰਘ ਧਾਲੀਵਾਲ) - ਕਰਜ਼ੇ ਤੋਂ ਪ੍ਰੇਸ਼ਾਨ ਨੇੜਲੇ ਪਿੰਡ ਦੌਲਾ ਸਿੰਘ ਵਾਲਾ ਦੇ 35 ਕੁ ਵਰ੍ਹਿਆ ਦੇ ਇਕ ਕਿਸਾਨ ਜਗਸੀਰ ਸਿੰਘ ੁਪੁੱਤਰ ਅਜੈਬ ਸਿੰਘ ਵਲੋਂ ਜਹਿਰੀਲੀ ਵਸਤੂ ਨਿਗਲ ਕੇ ਆਤਮ ਹੱਤਿਆ...
ਨਸ਼ਿਆਂ ਦੇ ਕਾਰਨ ਦੋ ਮਾਸੂਮ ਬੱਚੀਆਂ ਦੇ ਪਿਤਾ ਦੀ ਮੌਤ
. . .  about 2 hours ago
ਬੰਗਾ, 19 ਫਰਵਰੀ (ਜਸਬੀਰ ਸਿੰਘ ਨੂਰਪੁਰ) - ਬੰਗਾ ਬਲਾਕ ਪਿੰਡ ਸੁਜੋ ਦੇ ਨੌਜਵਾਨ ਬਲਵੀਰ (30 )ਪੁੱਤਰ ਜ਼ੈਲ ਸਿੰਘ ਦੀ ਨਸ਼ਿਆਂ ਦਾ ਜ਼ਿਆਦਾ ਸੇਵਨ ਕਰਨ ਕਰਕੇ ਪਿੰਡ ਭੌਰਾ ਲਾਗੇ ਮੌਤ ਹੋ ਗਈ। ਉਸ ਪਾਸ ਟੀਕੇ ਅਤੇ ਗੋਲੀਆ ਵੀ ਮਿਲੀਆਂ । ਨੌਜਵਾਨ ਨਸ਼ੇ ਛੱਡਣ ਲਈ...
ਆਪ ਵਿਧਾਇਕਾ ਦੀ ਵਿਆਹ ਰਿਸੈਪਸ਼ਨ 'ਚ ਸ਼ਾਮਲ ਹੋਏ ਸੁਖਬੀਰ ਬਾਦਲ ਤੇ ਕੇਜਰੀਵਾਲ
. . .  about 2 hours ago
ਜਲੰਧਰ, 19 ਫਰਵਰੀ - ਆਪ ਵਿਧਾਇਕ ਪ੍ਰੋ ਬਲਜਿੰਦਰ ਕੌਰ ਦੇ ਵਿਆਹ ਦੀ ਰਿਸੈਪਸ਼ਨ ਪਾਰਟੀ 'ਚ ਸੁਖਬੀਰ ਸਿੰਘ ਬਾਦਲ ਤੇ ਅਰਵਿੰਦ ਕੇਜਰੀਵਾਲ ਸਮੇਤ ਕਈ ਨੇਤਾ...
ਆਈ.ਜੀ. ਉਮਰਾਨੰਗਲ ਨੂੰ 23 ਫਰਵਰੀ ਤੱਕ ਪੁਲਿਸ ਰਿਮਾਂਡ 'ਤੇ ਭੇਜਿਆ
. . .  about 3 hours ago
ਫਰੀਦਕੋਟ, 19 ਫਰਵਰੀ - ਆਈ.ਜੀ. ਉਮਰਾਨੰਗਲ ਨੂੰ 23 ਫਰਵਰੀ ਤੱਕ ਚਾਰ ਦਿਨ ਦੇ ਪੁਲਿਸ ਰਿਮਾਂਡ 'ਤੇ ਭੇਜ ਦਿੱਤਾ ਗਿਆ ਹੈ। ਸਿੱਟ ਵਲੋਂ ਪੁੱਛਗਿਛ ਲਈ 10 ਦਿਨ ਦੇ ਪੁਲਿਸ ਰਿਮਾਂਡ ਦੀ ਮੰਗ ਕੀਤੀ ਗਈ ਸੀ। ਡਿਊਟੀ ਮੈਜਿਸਟਰੇਟ ਵਲੋਂ ਉਨ੍ਹਾਂ ਨੂੰ ਚਾਰ ਦਿਨ ਦੇ ਪੁਲਿਸ...
ਇਮਰਾਨ ਦੀ ਸਫ਼ਾਈ 'ਤੇ ਕੈਪਟਨ ਦਾ ਬਿਆਨ- ਮਸੂਦ ਅਜ਼ਹਰ ਨੂੰ ਜੇਕਰ ਨਹੀਂ ਫੜ ਸਕਦੇ ਤਾਂ ਭਾਰਤ ਨੂੰ ਦੱਸੋ
. . .  about 3 hours ago
ਚੰਡੀਗੜ੍ਹ, 19 ਫਰਵਰੀ- ਪੁਲਵਾਮਾ ਹਮਲੇ 'ਚ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖ਼ਾਨ ਵਲੋਂ ਦਿੱਤੀ ਸਫ਼ਾਈ 'ਤੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਟਵੀਟ ਕਰਕੇ ਕਿਹਾ ਕਿ ਜੈਸ਼-ਏ-ਮੁਹੰਮਦ ਦਾ ਮੁਖੀ ਮਸੂਦ ਅਜ਼ਹਰ ਬਹਾਵਲਪੁਰ 'ਚ ਬੈਠਾ ਹੈ। ਉਹ...
ਪੁਲਵਾਮਾ ਅੱਤਵਾਦੀ ਹਮਲੇ 'ਤੇ ਬੋਲੇ ਇਮਰਾਨ- ਜੇਕਰ ਭਾਰਤ ਹਮਲਾ ਕਰੇਗਾ ਤਾਂ ਪਾਕਿਸਤਾਨ ਜਵਾਬ ਦੇਵੇਗਾ
. . .  about 3 hours ago
ਇਸਲਾਮਾਬਾਦ, 19 ਫਰਵਰੀ- ਪੁਲਵਾਮਾ ਅੱਤਵਾਦੀ ਹਮਲੇ ਨੂੰ ਲੈ ਕੇ ਜਿੱਥੇ ਭਾਰਤ 'ਚ ਜ਼ਬਰਦਸਤ ਰੋਹ ਹੈ, ਉੱਥੇ ਹੀ ਇਸ ਮਾਮਲੇ 'ਤੇ ਹੁਣ ਪਾਕਿਸਤਾਨ ਨੇ ਆਪਣੀ ਸਫ਼ਾਈ ਦਿੱਤੀ ਹੈ। ਅੱਜ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖ਼ਾਨ ਨੇ ਬਿਆਨ ਜਾਰੀ ਕਰਕੇ ਇਸ...
ਪਰਿਵਾਰ ਨਾਲ ਦੁੱਖ ਵੰਡਾਉਣ ਲਈ ਸ਼ਹੀਦ ਕੁਲਵਿੰਦਰ ਸਿੰਘ ਦੇ ਘਰ ਪਹੁੰਚੇ ਰਣਜੀਤ ਬਾਵਾ
. . .  about 4 hours ago
ਅਜਨਾਲਾ, 19 ਫਰਵਰੀ (ਗੁਰਪ੍ਰੀਤ ਸਿੰਘ ਢਿੱਲੋਂ)- ਬੀਤੀ 14 ਫਰਵਰੀ ਨੂੰ ਜੰਮੂ-ਕਸ਼ਮੀਰ ਦੇ ਪੁਲਵਾਮਾ 'ਚ ਸੀ. ਆਰ. ਪੀ. ਐੱਫ. ਦੇ ਕਾਫ਼ਲੇ 'ਤੇ ਹੋਏ ਅੱਤਵਾਦੀ ਹਮਲੇ 'ਚ ਸ਼ਹੀਦ ਹੋਏ ਨੂਰਪੁਰ ਬੇਦੀ ਬਲਾਕ ਦੇ ਪਿੰਡ ਰੌਲੀ ਦੇ ਜਵਾਨ ਕੁਲਵਿੰਦਰ ਸਿੰਘ ਦੇ ਘਰ ਅੱਜ ਪ੍ਰਸਿੱਧ...
ਲੋਕ ਗਾਇਕ ਮਨਿੰਦਰ ਮੰਗਾ ਦਾ ਦੇਹਾਂਤ
. . .  about 4 hours ago
ਲੁਧਿਆਣਾ, 19 ਫਰਵਰੀ (ਪੁਨੀਤ ਬਾਵਾ)- ਪੰਜਾਬੀ ਲੋਕ ਗਾਇਕ ਮਨਿੰਦਰ ਮੰਗਾ ਦਾ ਅੱਜ ਦੇਹਾਂਤ ਹੋ ਗਿਆ। ਬਿਮਾਰੀ ਦੇ ਚੱਲਦਿਆਂ ਇਲਾਜ ਲਈ ਉਨ੍ਹਾਂ ਪੀ. ਜੀ. ਆਈ. ਵਿਖੇ ਦਾਖ਼ਲ ਕਰਾਇਆ ਗਿਆ ਸੀ, ਜਿੱਥੇ ਕਿ ਅੱਜ ਉਨ੍ਹਾਂ ਨੇ ਆਖ਼ਰੀ ਸਾਹ ਲਏ। ਦੱਸਣਯੋਗ ਹੈ ਕਿ...
ਮੁਹਾਲੀ ਦੇ ਗੁਰਦੁਆਰਾ ਸਾਹਿਬ ਤੋਂ 150 ਦੇ ਕਰੀਬ ਵਿਦਿਆਰਥੀਆਂ ਨੂੰ ਜੰਮੂ-ਕਸ਼ਮੀਰ ਲਈ ਕੀਤਾ ਰਵਾਨਾ
. . .  about 4 hours ago
ਪੁਲਵਾਮਾ ਹਮਲੇ ਤੋਂ ਬਾਅਦ ਫੌਜ ਦਾ ਸਖ਼ਤ ਬਿਆਨ- ਕਸ਼ਮੀਰ 'ਚ ਜਿਹੜਾ ਵੀ ਬੰਦੂਕ ਚੁੱਕੇਗਾ, ਉਹ ਜਿਊਂਦਾ ਨਹੀਂ ਬਚੇਗਾ
. . .  about 5 hours ago
ਪਟਿਆਲਾ 'ਚ ਕੈਪਟਨ ਨੇ ਨਹਿਰੀ ਪਾਣੀ 'ਤੇ ਆਧਾਰਿਤ ਜਲ ਸਪਲਾਈ ਪ੍ਰਾਜੈਕਟ ਦਾ ਰੱਖਿਆ ਨੀਂਹ ਪੱਥਰ
. . .  about 5 hours ago
ਦਹਿਸ਼ਤਗਰਦੀ ਨਾਲ ਪਾਕਿਸਤਾਨ ਨੂੰ ਵੱਡੇ ਪੱਧਰ 'ਤੇ ਨੁਕਸਾਨ ਹੋਇਆ- ਇਮਰਾਨ ਖ਼ਾਨ
. . .  about 5 hours ago
ਪਾਕਿਸਤਾਨ ਨੂੰ ਪੁਲਵਾਮਾ ਹਮਲੇ ਨਾਲ ਕੀ ਫ਼ਾਇਦਾ ਹੋਵੇਗਾ?- ਇਮਰਾਨ ਖ਼ਾਨ
. . .  about 5 hours ago
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 30 ਭਾਦੋਂ ਸੰਮਤ 549
ਵਿਚਾਰ ਪ੍ਰਵਾਹ: ਅਸੀਂ ਗੱਲਾਂ ਅਸੂਲਾਂ ਦੀਆਂ ਕਰਦੇ ਹਾਂ ਪਰ ਅਮਲ ਆਪਣੇ ਹਿਤਾਂ ਅਨੁਸਾਰ। -ਡਬਲਿਊ ਐਸ. ਲੈਂਡਰ

ਸ਼ਹੀਦ ਭਗਤ ਸਿੰਘ ਨਗਰ / ਬੰਗਾ

'ਆਪ' ਨੇ ਜਾਰੀ ਕੀਤੀ ਜ਼ਿਲ੍ਹੇ ਦੇ ਅਹੁਦੇਦਾਰਾਂ ਦੀ ਸੂਚੀ

ਨਵਾਂਸ਼ਹਿਰ, 13 ਸਤੰਬਰ (ਗੁਰਬਖ਼ਸ਼ ਸਿੰਘ ਮਹੇ)-ਆਮ ਆਦਮੀ ਪਾਰਟੀ ਦੇ ਅਹੁਦੇਦਾਰਾਂ ਅਤੇ ਵਰਕਰਾਂ ਦੀ ਹੰਗਾਮੀ ਮੀਟਿੰਗ ਨਵਾਂਸ਼ਹਿਰ ਵਿਖੇ ਹੋਈ ਜਿਸ ਵਿਚ ਜ਼ੋਨ ਇੰਚਾਰਜ ਪਰਮਜੀਤ ਸਚਦੇਵਾ ਵੱਲੋਂ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਨਾਲ ਸਬੰਧਿਤ ਨਾਮਜ਼ਦ ਕੀਤੇ ਗਏ ...

ਪੂਰੀ ਖ਼ਬਰ »

'ਸਫ਼ਾਈ ਹੀ ਸੇਵਾ' ਪੰਦ੍ਹਰਵਾੜਾ 2 ਅਕਤੂਬਰ ਤੱਕ ਚਲਾਇਆ ਜਾਵੇਗਾ-ਏ. ਡੀ. ਸੀ.

ਨਵਾਂਸ਼ਹਿਰ, 13 ਸਤੰਬਰ (ਦੀਦਾਰ ਸਿੰਘ ਸ਼ੇਤਰਾ)- ਪੰਜਾਬ ਸਰਕਾਰ ਵੱਲੋਂ ਰਾਜ ਵਿਚ 15 ਸਤੰਬਰ ਤੋਂ 2 ਅਕਤੂਬਰ ਤੱਕ 'ਸਫ਼ਾਈ ਹੀ ਸੇਵਾ' ਪੰਦ੍ਹਰਵਾੜਾ ਮਨਾਉਣ ਦੇ ਮੱਦੇਨਜ਼ਰ ਜ਼ਿਲ੍ਹੇ ਦੇ ਹਰੇਕ ਪੇਂਡੂ ਅਤੇ ਸ਼ਹਿਰੀ ਖੇਤਰ ਤੋਂ ਇਲਾਵਾ ਸਰਕਾਰੀ ਅਦਾਰਿਆਂ ਵਿਚ ਵਿਸ਼ੇਸ਼ ...

ਪੂਰੀ ਖ਼ਬਰ »

ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਤੇ ਰਾਜੇਵਾਲ ਦੀ ਸਾਂਝੀ ਮੀਟਿੰਗ ਕੱਲ੍ਹ

ਨਵਾਂਸ਼ਹਿਰ, 13 ਸਤੰਬਰ (ਹਰਮਿੰਦਰ ਸਿੰਘ ਪਿੰਟੂ)-ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਅਤੇ ਰਾਜੇਵਾਲ ਵੱਲੋਂ ਕਿਸਾਨਾਂ ਦੇ ਭਖਦੇ ਮਸਲਿਆਂ ਨੂੰ ਲੈ ਕੇ ਜ਼ਿਲ੍ਹਾ ਪੱਧਰੀ ਮੀਟਿੰਗ ਪ੍ਰਧਾਨ ਰਣਜੀਤ ਸਿੰਘ ਰਟੈਂਡਾ ਦੀ ਅਗਵਾਈ ਵਿਚ 15 ਸਤੰਬਰ ਨੂੰ ਸਵੇਰੇ 11 ਵਜੇ ਗੁਰਦੁਆਰਾ ...

ਪੂਰੀ ਖ਼ਬਰ »

ਐੱਸ. ਡੀ. ਐੱਮ. ਵੱਲੋਂ ਸੇਵਾ ਕੇਂਦਰ ਤੇ ਸਰਕਾਰੀ ਸਕੂਲ ਦੀ ਚੈਕਿੰਗ

ਨਵਾਂਸ਼ਹਿਰ, 13 ਸਤੰਬਰ (ਦੀਦਾਰ ਸਿੰਘ ਸ਼ੇਤਰਾ)- ਹਰਚਰਨ ਸਿੰਘ, ਪੀ.ਸੀ.ਐਸ., ਉਪ ਮੰਡਲ ਮੈਜਿਸਟਰੇਟ, ਨਵਾਂਸ਼ਹਿਰ ਵਲੋਂ ਅੱਜ ਸੇਵਾ ਕੇਂਦਰ, ਬਰਨਾਲਾ ਕਲਾਂ ਅਤੇ ਸਰਕਾਰੀ ਪ੍ਰਾਇਮਰੀ ਸਕੂਲ, ਬਰਨਾਲਾ ਕਲਾਂ ਦੀ ਅਚਨਚੇਤ ਚੈਕਿੰਗ ਕੀਤੀ ਗਈ | ਚੈਕਿੰਗ ਦੌਰਾਨ ਸੇਵਾ ਕੇਂਦਰ ...

ਪੂਰੀ ਖ਼ਬਰ »

ਅੱਜ ਬਿਜਲੀ ਬੰਦ ਰਹੇਗੀ

ਰਾਹੋਂ, 13 ਸਤੰਬਰ (ਬਲਬੀਰ ਸਿੰਘ ਰੂਬੀ)-66 ਕੇ.ਵੀ ਉਪ ਮੰਡਲ ਰਾਹੋਂ ਤੋਂ ਚੱਲਦੇ 11 ਕੇ.ਵੀ ਸ਼ਹਿਰੀ ਦੀ ਸਪਲਾਈ 14 ਸਤੰਬਰ ਨੂੰ ਸਵੇਰੇ 10 ਵਜੇ ਤੋਂ ਦੁਪਹਿਰ 2 ਵਜੇ ਤੱਕ ਬੰਦ ਰਹੇਗੀ | ਇਹ ਜਾਣਕਾਰੀ ਐੱਸ.ਡੀ.ਓ. ਰਾਮ ਲਾਲ ਕਲੇਰ ਨੇ ਦਿੱਤੀ | ਉਨ੍ਹਾਂ ਨੇ ਦੱਸਿਆ ਕਿ ਸ਼ਹਿਰੀ ਫੀਡਰ ...

ਪੂਰੀ ਖ਼ਬਰ »

ਪਛੜੇ ਵਰਗ ਦੇ ਲੋਕਾਂ ਨੇ ਰਾਜ ਸਰਕਾਰ ਦੇ ਿਖ਼ਲਾਫ਼ ਕੀਤਾ ਰੋਸ ਪ੍ਰਗਟਾਵਾ

ਰਾਹੋਂ, 13 ਸਤੰਬਰ (ਬਲਬੀਰ ਸਿੰਘ ਰੂਬੀ)- ਰਾਜ ਸਰਕਾਰ ਪਛੜੀਆਂ ਜਾਤੀਆਂ ਦੇ ਲੋਕਾਂ ਨਾਲ ਭੇਦਭਾਵ ਦੀ ਨੀਤੀ ਅਪਣਾ ਕੇ ਮਤਰੇਈ ਮਾਂ ਵਰਗਾ ਵਰਤਾਓ ਕਰ ਰਹੀ ਹੈ | ਇਸ ਗੱਲ ਦਾ ਪ੍ਰਗਟਾਵਾ ਨਗਰ ਕੌਾਸਲ ਰਾਹੋਂ ਦੇ ਸਾਬਕਾ ਮੀਤ ਪ੍ਰਧਾਨ ਅਤੇ ਬੀ.ਸੀ. ਸਮਾਜ ਦੇ ਪ੍ਰਧਾਨ ਰਮੇਸ਼ ...

ਪੂਰੀ ਖ਼ਬਰ »

ਜ਼ਿਲੇ੍ਹ ਵਿਚੋਂ ਪਹਿਲੇ ਸਥਾਨ 'ਤੇ ਰਹੀ ਕ੍ਰਿਕਟ ਟੀਮ ਸਨਮਾਨਿਤ

ਬਲਾਚੌਰ, 13 ਸਤੰਬਰ (ਗੁਰਦੇਵ ਸਿੰਘ ਗਹੂੰਣ)- ਬਲਾਚੌਰ ਵਿਖੇ ਕਰਵਾਏ ਗਏ ਸਕੂਲੀ ਵਿਦਿਆਰਥੀਆਂ ਦੇ ਜ਼ਿਲ੍ਹਾ ਪੱਧਰੀ ਕ੍ਰਿਕਟ ਮੁਕਾਬਲਿਆਂ ਵਿਚ ਜ਼ੋਨ ਨੰਬਰ-3 ਬਲਾਚੌਰ ਦੀ ਅੰਡਰ-19 ਵਰਗ 'ਚ ਬੀ.ਏ.ਵੀ. ਸੀਨੀਅਰ ਸੈਕੰਡਰੀ ਸਕੂਲ ਬਲਾਚੌਰ ਦੀ ਕ੍ਰਿਕਟ ਟੀਮ ਨੇ ਜ਼ਿਲੇ੍ਹ ...

ਪੂਰੀ ਖ਼ਬਰ »

ਜ਼ਿਲ੍ਹਾ ਪੱਧਰੀ ਸੇਵਾ ਕੇਂਦਰ ਵਿਖੇ 19 ਤੋਂ ਮਿਲੇਗਾ ਈ-ਸਟੈਂਪ ਪੇਪਰ-ਡੀ. ਸੀ.

ਨਵਾਂਸ਼ਹਿਰ, 13 ਸਤੰਬਰ (ਦੀਦਾਰ ਸਿੰਘ ਸ਼ੇਤਰਾ)- ਪੰਜਾਬ ਸਰਕਾਰ ਵੱਲੋਂ ਟਾਈਪ-1 ਸੇਵਾ ਕੇਂਦਰਾਂ ਰਾਹੀਂ 20 ਹਜ਼ਾਰ ਅਤੇ ਇਸ ਤੋਂ ਉੱਪਰ ਕੀਮਤ ਦੇ ਈ-ਸਟੈਂਪ ਜਾਰੀ ਕਰਨ ਦੀ ਸਹੂਲਤ ਦੇਣ ਦੇ ਮੱਦੇਨਜ਼ਰ ਨਵਾਂਸ਼ਹਿਰ ਦੇ ਡੀ.ਸੀ. ਦਫ਼ਤਰ ਕੰਪਲੈਕਸ ਵਿਖੇ ਸਥਿਤ ਸੇਵਾ ਕੇਂਦਰ ...

ਪੂਰੀ ਖ਼ਬਰ »

ਜ਼ਿਲ੍ਹਾ ਪੱਧਰੀ ਟੂਰਨਾਮੈਂਟ ਅੰਡਰ-17 ਲੜਕੇ ਤੇ ਲੜਕੀਆਂ 16, 17 ਨੂੰ

ਨਵਾਂਸ਼ਹਿਰ, 13 ਸਤੰਬਰ (ਦੀਦਾਰ ਸਿੰਘ ਸ਼ੇਤਰਾ)-ਖੇਡ ਵਿਭਾਗ, ਪੰਜਾਬ ਵੱਲੋਂ ਸਾਲ 2017-18 ਦੇ ਸੈਸ਼ਨ ਦੌਰਾਨ ਰਾਜ ਦੇ ਵੱਖ-ਵੱਖ ਜ਼ਿਲਿ੍ਹਆਂ ਵਿਚ ਜ਼ਿਲ੍ਹਾ ਪੱਧਰ ਟੂਰਨਾਮੈਂਟ (ਅੰਡਰ-17 ਸਾਲ ਲੜਕੇ/ਲੜਕੀਆਂ) 16 ਅਤੇ 17 ਸਤੰਬਰ ਨੂੰ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਵਿਖੇ ...

ਪੂਰੀ ਖ਼ਬਰ »

ਪੰਜਾਬ ਰੋਡਵੇਜ਼ ਨਵਾਂਸ਼ਹਿਰ ਡਿਪੂ ਦੀਆਂ ਸਮੂਹ ਜਥੇਬੰਦੀਆਂ ਨੇ ਕੀਤੀ ਗੇਟ ਰੈਲੀ

ਨਵਾਂਸ਼ਹਿਰ, 13 ਸਤੰਬਰ (ਹਰਮਿੰਦਰ ਸਿੰਘ ਪਿੰਟੂ)- ਪੰਜਾਬ ਰੋਡਵੇਜ਼ ਮੁਲਾਜ਼ਮਾਂ ਦੀ ਸਾਂਝੀ ਐਕਸ਼ਨ ਕਮੇਟੀ ਦੇ ਸੱਦੇ 'ਤੇ ਪੰਜਾਬ ਰੋਡਵੇਜ਼ ਨਵਾਂਸ਼ਹਿਰ ਡਿਪੂ ਦੀਆ ਸਮੂਹ ਜਥੇਬੰਦੀਆਂ ਨੇ ਵਰਕਸ਼ਾਪ ਗੇਟ ਅੱਗੇ ਰੋਸ ਰੈਲੀ ਕਰਦਿਆਂ ਸਰਕਾਰ ਿਖ਼ਲਾਫ਼ ਜੰਮ ਕੇ ...

ਪੂਰੀ ਖ਼ਬਰ »

ਰਾਜੂ ਮਾਜਰਾ ਵਿਖੇ ਵਾਲੀਬਾਲ ਟੂਰਨਾਮੈਂਟ 16, 17 ਨੂੰ

ਭੱਦੀ, 13 ਸਤੰਬਰ (ਨਰੇਸ਼ ਧੌਲ)- ਬਾਬਾ ਜੋਗਿੰਦਰ ਨਾਥ ਸਮਾਧੀ ਵਾਲਿਆਂ ਦੀ ਯਾਦ ਨੂੰ ਸਮਰਪਿਤ ਦੋ ਦਿਨਾ ਪਿੰਡ ਪੱਧਰ ਅਤੇ ਆਲ ਓਪਨ ਵਾਲੀਬਾਲ ਟੂਰਨਾਮੈਂਟ ਠੇਕੇਦਾਰ ਭਜਨ ਲਾਲ ਬਜਾੜ ਅਤੇ ਠੇਕੇਦਾਰ ਮਦਨ ਲਾਲ ਬਜਾੜ ਵੱਲੋਂ ਸਮੂਹ ਪਿੰਡ ਵਾਸੀਆਂ ਦੇ ਸਹਿਯੋਗ ਨਾਲ ਬਾਬਾ ...

ਪੂਰੀ ਖ਼ਬਰ »

ਬਾਬਾ ਗੁਲਾਮੇ ਸ਼ਾਹ ਮੇਲੇ 'ਤੇ ਦੂਜੇ ਦਿਨ ਪ੍ਰਸਿੱਧ ਕਲਾਕਾਰ ਛਾਏ

ਬੰਗਾ, 13 ਸਤੰਬਰ (ਜਸਬੀਰ ਸਿੰਘ ਨੂਰਪੁਰ)-ਸਿੱਧ ਮੁਹੱਲਾ ਬੰਗਾ ਦੇ ਦਰਬਾਰ ਸਾਈਾ ਗੁਲਾਮੇ ਸ਼ਾਹ ਵਿਖੇ ਮੁੱਖ ਸੇਵਾਦਾਰ ਬੀਬੀ ਮਹਿੰਦਰ ਕੌਰ ਤੇ ਸਾਈਾ ਉਮਰੇ ਸ਼ਾਹ ਗੱਦੀ ਨਸ਼ੀਨ ਰੌਜ਼ਾ ਸ਼ਰੀਫ ਮੰਢਾਲੀ ਵਾਲਿਆਂ ਦੀ ਰਹਿਨੁਮਾਈ ਹੇਠ ਸ਼ੁਰੂ ਹੋਏ ਤਿੰਨ ਰੋਜ਼ਾ ਸਲਾਨਾ ...

ਪੂਰੀ ਖ਼ਬਰ »

ਬੂਟੇ ਲਗਾਉਣ ਉਪਰੰਤ ਉਨ੍ਹਾਂ ਦੀ ਸਾਂਭ-ਸੰਭਾਲ ਜ਼ਰੂਰੀ -ਰੂਪ ਲਾਲ

ਕਟਾਰੀਆਂ, 13 ਸਤੰਬਰ (ਸਰਬਜੀਤ ਸਿੰਘ ਚੱਕਰਾਮੰੂ) - ਦਿਨੋ-ਦਿਨ ਗੰਧਲੇ ਹੋ ਰਹੇ ਵਾਤਾਵਰਨ ਨੂੰ ਸ਼ੁੱਧ ਕਰਨ ਲਈ ਸਾਨੂੰ ਵੱਧ ਤੋਂ ਵੱਧ ਪੌਦੇ ਲਗਾਉਣੇ ਚਾਹੀਦੇ ਹਨ ਤਾਂ ਜੋ ਦੂਸ਼ਿਤ ਵਾਤਾਵਰਣ ਕਾਰਨ ਫੈਲ ਰਹੀਆਂ ਭਿਆਨਕ ਬਿਮਾਰੀਆਂ ਤੋਂ ਬਚਿਆ ਜਾ ਸਕੇ | ਇਨ੍ਹਾਂ ਸ਼ਬਦਾਂ ...

ਪੂਰੀ ਖ਼ਬਰ »

ਜਥੇ: ਕੋਹਾੜ ਦੀ ਪਤਨੀ ਨੂੰ ਸੇਜਲ ਅੱਖਾਂ ਨਾਲ ਅੰਤਿਮ ਵਿਦਾਇਗੀ

ਸ਼ਾਹਕੋਟ, 13 ਸਤੰਬਰ (ਦਲਜੀਤ ਸਿੰਘ ਸਚਦੇਵਾ, ਬਾਂਸਲ)- ਪੰਜਾਬ ਦੇ ਸਾਬਕਾ ਟਰਾਂਸਪੋਰਟ ਮੰਤਰੀ, ਪੰਜਾਬ ਵਿਧਾਨ ਸਭਾ 'ਚ ਅਕਾਲੀ ਦਲ ਦੇ ਡਿਪਟੀ ਲੀਡਰ ਅਤੇ ਹਲਕਾ ਸ਼ਾਹਕੋਟ ਦੇ ਵਿਧਾਇਕ ਜਥੇਦਾਰ ਅਜੀਤ ਸਿੰਘ ਕੋਹਾੜ ਦੀ ਪਤਨੀ ਤੇ ਨਾਇਬ ਸਿੰਘ ਕੋਹਾੜ ਸਾਬਕਾ ਐੱਮ.ਡੀ. ...

ਪੂਰੀ ਖ਼ਬਰ »

ਬਿਨਾਂ ਮੁਆਵਜ਼ਾ ਦਿੱਤੇ ਰੋਪੜ-ਫਗਵਾੜਾ ਸੜਕ ਚੌੜੀ ਕਰਨ ਦਾ ਕੰਮ ਜਾਰੀ

ਨਵਾਂਸ਼ਹਿਰ, 13 ਸਤੰਬਰ (ਦੀਦਾਰ ਸਿੰਘ ਸ਼ੇਤਰਾ)-ਰੋਪੜ ਤੋਂ ਫਗਵਾੜਾ ਤੱਕ ਉਸਾਰੀ ਅਧੀਨ 80 ਕਿੱਲੋਮੀਟਰ ਲੰਬੇ 1367 ਕਰੋੜ ਰੁਪਏ ਦੀ ਲਾਗਤ ਵਾਲੇ ਪ੍ਰੋਜੈਕਟ ਲਈ ਪ੍ਰਾਪਤ ਕੀਤੀ ਜਾਣ ਵਾਲੀ ਜ਼ਮੀਨ ਦਾ ਅਵਾਰਡ ਐਲਾਨੇ ਜਾਣ ਨਾਲ ਹੀ ਸੜਕ ਦੀ ਉਸਾਰੀ ਹਿਤ ਕੰਮ ਜੰਗੀ ਪੱਧਰ 'ਤੇ ...

ਪੂਰੀ ਖ਼ਬਰ »

ਰੋਜ਼ੀ ਰੋਟੀ ਲਈ ਵਿਦੇਸ਼ ਗਏ ਨੌਜਵਾਨ ਦੀ ਲਾਸ਼ ਪਿੰਡ ਪੁੱਜੀ

ਸਾਹਲੋਂ, 13 ਸਤੰਬਰ (ਜਰਨੈਲ ਸਿੰਘ ਨਿੱਘ੍ਹਾ)- ਪਿੰਡ ਸਕੋਹਪੁਰ ਵਿਖੇ ਵਿਦੇਸ਼ ਤੋਂ ਪਹੁੰਚੀ ਮਿ੍ਤਕ ਦੀ ਦੇਹ ਨਾਲ ਪਿੰਡ ਵਿਚ ਸੋਗ ਦੀ ਲਹਿਰ ਦੌੜ ਗਈ | ਮਿ੍ਤਕ ਦੇ ਪਿਤਾ ਸੁਖਦੇਵ ਨੇ ਭਰੇ ਮਨ ਨੇ ਦੱਸਿਆ ਕਿ ਦਾ ਪੁੱਤਰ ਲੜਕੇ ਮਨੋਹਰ ਲਾਲ (35) ਦੋ ਕੁ ਸਾਲ ਪਹਿਲਾਂ ਮਸਕਟ ਗਿਆ ...

ਪੂਰੀ ਖ਼ਬਰ »

ਨੌਜਵਾਨਾਂ ਘਾਹ ਬੂਟੀ ਮਾਰਨ ਲਈ ਕੀਤਾ ਛਿੜਕਾਅ

ਬਹਿਰਾਮ, 13 ਸਤੰਬਰ (ਹਰਵਿੰਦਰ ਸਿੰਘ ਮੰਡੇਰ) - ਪਿੰਡ ਸਰਹਾਲਾ ਰਾਣੂੰਆਂ ਦੇ ਅਗਾਂਹਵਧੂ ਸੋਚ ਵਾਲੇ ਨੌਜਵਾਨਾਂ ਵੱਲੋਂ ਪਿੰਡ ਵਿੱਚ ਸਫ਼ਾਈ ਅਭਿਆਨ ਸ਼ੁਰੂ ਕੀਤਾ ਗਿਆ ਹੈ ਅਤੇ ਇਸੇ ਲੜੀ ਤਹਿਤ ਉਨ੍ਹਾਂ ਪਿੰਡ ਦੇ ਦੁਆਲੇ ਸੜਕ ਦੇ ਕੰਢਿਆਂ 'ਤੇ ਉਗੀ ਘਾਹ ਬੂਟੀ, ਭੰਗ ਅਤੇ ...

ਪੂਰੀ ਖ਼ਬਰ »

ਦਰਜਾਚਾਰ ਮੁਲਾਜ਼ਮਾਂ ਦੀ ਮੀਟਿੰਗ ਅੱਜ

ਬਲਾਚੌਰ, 13 ਸਤੰਬਰ (ਦੀਦਾਰ ਸਿੰਘ ਬਲਾਚੌਰੀਆ)-ਵੱਖ-ਵੱਖ ਸਰਕਾਰੀ ਸਕੂਲਾਂ ਵਿਚ ਕੰਮ ਕਰ ਰਹੇ ਦਰਜਾ ਚਾਰ ਕਰਮਚਾਰੀਆਂ ਦੀ ਅਹਿਮ ਮੀਟਿੰਗ 14 ਸਤੰਬਰ ਵੀਰਵਾਰ ਨੂੰ ਲੈਫਟੀਨੇਟ ਜਨਰਲ ਬਿਕਰਮ ਸਿੰਘ ਸਰਕਾਰੀ ਸੀਸੈ ਸਕੂਲ ਮਹਿੰਦੀਪੁਰ ਵਿਖੇ ਬਾਅਦ ਦੁਪਹਿਰ 2 ਵਜੇ ਰੱਖੀ ਗਈ ...

ਪੂਰੀ ਖ਼ਬਰ »

ਬਰਸੀ ਸਮਾਗਮ ਮੌਕੇ ਕੱਵਾਲੀਆਂ ਦੀ ਮਹਿਫਲ ਸਜਾਈ

ਬਹਿਰਾਮ, 13 ਸਤੰਬਰ (ਨਛੱਤਰ ਸਿੰਘ) - ਸਾਈਾ ਗੁਲਾਮੀ ਸ਼ਾਹ ਦੇ ਮੁਰੀਦ ਸਾਈਾ ਕਰਮ ਚੰਦ ਬਹਿਰਾਮ ਦੀ ਬਰਸੀ ਪਰਿਵਾਰ ਵੱਲੋਂ ਤੇ ਸਮੂਹ ਸੰਗਤਾਂ ਵੱਲੋਂ ਬਹੁਤ ਉਤਸ਼ਾਹ ਨਾਲ ਮਨਾਈ ਗਈ | ਝੰਡੇ ਸਜਾਉਣ ਦੀ ਰਸਮ, ਚਾਦਰ ਦੀ ਰਸਮ ਉਪਰੰਤ ਕਵਾਲੀਆਂ ਦੀ ਮਹਿਫਲ ਸਜਾਈ ਗਈ ਅਤੇ ਲੰਗਰ ...

ਪੂਰੀ ਖ਼ਬਰ »

ਲੈਫ਼ਟੀਨੈਂਟ ਪਰਗਟ ਸਿੰਘ ਨਮਿਤ ਸ਼ਰਧਾਂਜਲੀ ਸਮਾਗਮ 16 ਨੂੰ

ਨਵਾਂਸ਼ਹਿਰ, 13 ਸਤੰਬਰ (ਦੀਦਾਰ ਸਿੰਘ ਸ਼ੇਤਰਾ)- ਸਥਾਨਕ ਕੁਲਾਮ ਰੋਡ ਵਾਸੀ ਸੇਵਾ ਮੁਕਤ ਲੈਫ਼ਟੀਨੈਂਟ ਪਰਗਟ ਸਿੰਘ ਸਿੰਬਲੀ ਵਾਲੇ ਅਕਾਲ ਚਲਾਣਾ ਕਰ ਗਏ ਹਨ | 1962 ਅਤੇ 1965 ਦੀਆਂ ਚੀਨ ਅਤੇ ਪਾਕਿਸਤਾਨ ਹੋਈਆਂ ਲੜਾਈਆਂ ਵਿਚ ਅਹਿਮ ਯੋਗਦਾਨ ਪਾਣ ਵਾਲੇ ਮਿਲਟਰੀ ਅਧਿਕਾਰੀ ...

ਪੂਰੀ ਖ਼ਬਰ »

ਏ ਟੀ ਐੱਮ ਵਿਚ ਰਹਿ ਗਿਆ ਪਰਸ ਔਰਤ ਦੇ ਕੀਤਾ ਸਪੁਰਦ

ਬਲਾਚੌਰ, 13 ਸਤੰਬਰ (ਦੀਦਾਰ ਸਿੰਘ ਬਲਾਚੌਰੀਆ)-ਥਾਣਾ ਬਲਾਚੌਰ ਵਿਖੇ ਪੀਸੀਆਰ ਦੀ ਡਿਊਟੀ ਨਿਭਾਉਣ ਵਾਲੇ ਸਿਪਾਹੀ ਸੁਰਜੀਤ ਕੁਮਾਰ ਅਤੇ ਪੰਜਾਬ ਹੋਮਗਾਰਡ ਦੇ ਜਵਾਨ ਅਰਜਨ ਲਾਲ ਨੇ ਇਕ ਔਰਤ ਦਾ ਏ.ਟੀ.ਐਮ. ਦੇ ਕਮਰੇ ਵਿਚ ਰਹਿ ਗਿਆ ਪਰਸ ਵਾਪਸ ਕਰਕੇ ਮਿਸਾਲ ਪੈਦਾ ਕੀਤੀ ਹੈ | ...

ਪੂਰੀ ਖ਼ਬਰ »

ਇਮਾਨਦਾਰੀ ਹਾਲੇ ਜ਼ਿੰਦਾ ਹੈ

ਨਵਾਂਸ਼ਹਿਰ, 13 ਸਤੰਬਰ (ਦੀਦਾਰ ਸਿੰਘ ਸ਼ੇਤਰਾ)-ਬੀਤੇ ਦਿਨ ਸ. ਬਹਾਦਰ ਸਿੰਘ ਕੌਲਗੜ੍ਹ ਸੂਬਾ ਪ੍ਰਧਾਨ 'ਖੰਡ ਮਿਲਜ਼ ਵਰਕਰਜ਼ ਫੈਡਰੇਸ਼ਨ ਪੰਜਾਬ' ਨੰੂ ਆਪਣੇ ਪਿੰਡ ਸੜਕ ਕਿਨਾਰੇ ਪਿਆ ਇੱਕ ਖਸਤਾ ਹਾਲਤ ਬਟੂਆ ਮਿਲਿਆ ਸੀ | ਜਦੋਂ ਉਸ ਨੇ ਬਟੂਆ ਖ਼ੋਲ ਕੇ ਦੇਖਿਆ ਤਾਂ ਉਸ ਵਿਚ ...

ਪੂਰੀ ਖ਼ਬਰ »

ਹੀਉਂ 'ਚ ਕਿਸਾਨ ਸਿਖਲਾਈ ਕੈਂਪ ਲਗਾਇਆ

ਬੰਗਾ, 13 ਸਤੰਬਰ (ਜਸਬੀਰ ਸਿੰਘ ਨੂਰਪੁਰ) - ਪਿੰਡ ਹੀਉਂ ਵਿਖੇ ਕਿਸਾਨ ਗੋਸ਼ਟੀ ਕਰਵਾਈ ਗਈ ਜਿਸ ਵਿੱਚ ਡਾ: ਦਰਸ਼ਨ ਲਾਲ ਨੇ ਕਿਸਾਨਾਂ ਨੂੰ ਸੰਬੋਧਨ ਕਰਦੇ ਹੋਏ ਕਿਹਾ ਕਿ ਕਿਸਾਨ ਝੋਨੇ ਦੀ ਪਰਾਲੀ ਨੂੰ ਅੱਗ ਲਗਾ ਕੇ ਨਾ ਸਾੜਨ | ਝੋਨੇ ਦੀ ਪਰਾਲੀ ਨੂੰ ਅੱਗ ਲਗਾਉਣ ਦੇ ਨਾਲ ...

ਪੂਰੀ ਖ਼ਬਰ »

ਪੱਲੀ ਝਿੱਕੀ ਵਿਖੇ ਸਾਲਾਨਾ ਛਿੰਝ ਮੇਲਾ 16 ਨੂੰ

ਪੱਲੀ ਝਿੱਕੀ, 13 ਸਤੰਬਰ (ਕੁਲਦੀਪ ਸਿੰਘ ਪਾਬਲਾ) - ਪਿੰਡ ਪੱਲੀ ਝਿੱਕੀ ਦੇ ਬਾਬਾ ਸ਼ਾਹ ਕਮਾਲ, ਬਾਬਾ ਚਾਓ, ਬਾਬਾ ਜਤੀ ਅਤੇ ਬਾਬਾ ਕਾਬਲੀ ਦੇ ਧਾਰਮਿਕ ਅਸਥਾਨ ਝਿੱੜੀ ਦੀ ਪ੍ਰਬੰਧਕ ਕਮੇਟੀ, ਸਮੂਹ ਗ੍ਰਾਮ ਪੰਚਾਇਤ, ਸਮੂਹ ਕੋਟ ਪੱਤੀ ਨਗਰ, ਸਮੂਹ ਐਨ. ਆਰ. ਆਈ ਵੀਰਾਂ ਤੇ ਸਮੂਹ ...

ਪੂਰੀ ਖ਼ਬਰ »

ਪਿੰਡ ਲੋਹਟ ਦੇ ਨੌਜਵਾਨ ਸੁਖਬੀਰ ਸਿੰਘ ਨੇ ਯੂ.ਐੱਸ.ਏ. ਵਿਚ ਕਰਾਟੇ ਮੁਕਾਬਲੇ 'ਚ ਗੋਲਡ ਮੈਡਲ ਜਿੱਤਿਆ

ਬਲਾਚੌਰ/ਕਾਠਗੜ੍ਹ, 13 ਸਤੰਬਰ (ਦੀਦਾਰ ਸਿੰਘ ਬਲਾਚੌਰੀਆ,ਸੂਰਾਪੁਰੀ, ਪਨੇਸਰ)- ਯੂਨਾਈਟਿਡ ਸਟੇਟਸ ਆਫ਼ ਅਮਰੀਕਾ ਦੇ ਓਰਲੈਂਡੋ 'ਚ ਬੀਤੇ 10 ਸਤੰਬਰ ਨੂੰ ਕਰਵਾਏ 'ਵਰਲਡ ਮਾਰਸ਼ਲ ਆਰਟ ਗੇਮਜ਼ ਫਲੋਰੀਡਾ ਯੂ.ਐੱਸ.ਏ. 2017' ਵਿਚ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦੀ ਤਹਿਸੀਲ ...

ਪੂਰੀ ਖ਼ਬਰ »

ਕੇਂਦਰੀ ਸਿਹਤ ਮਿਸ਼ਨ ਦੇ ਅਧਿਕਾਰੀਆਂ ਦੀ ਮੀਟਿੰਗ

ਨਵਾਂਸ਼ਹਿਰ, 13 ਸਤੰਬਰ (ਗੁਰਬਖਸ਼ ਸਿੰਘ ਮਹੇ)- ਦਫ਼ਤਰ ਸਿਵਲ ਸਰਜਨ ਨਵਾਂਸ਼ਹਿਰ ਵਿਖੇ ਅੱਜ ਰਾਮ ਸਿੰਘ, ਜ਼ਿਲ੍ਹਾ ਪ੍ਰੋਗਰਾਮ ਮੈਨੇਜਰ ਦੀ ਰਹਿਨੁਮਾਈ ਹੇਠ ਸਮੂਹ ਐਨ.ਐੱਚ.ਐਮ ਸਟਾਫ਼ ਦੀ ਮਹੀਨਾਵਾਰ ਮੀਟਿੰਗ ਕੀਤੀ ਗਈ | ਇਸ ਮੌਕੇ ਰਾਮ ਸਿੰਘ ਨੇ ਜ਼ਿਲੇ੍ਹ ਵਿਚ ...

ਪੂਰੀ ਖ਼ਬਰ »

ਭਾਰਟਾ ਕਲਾਂ ਵਿਖੇ ਲਗਾਇਆ ਕੈਂਸਰ ਰੋਕੂ ਕੈਂਪ

ਰਾਹੋਂ, 13 ਸਤੰਬਰ (ਬਲਬੀਰ ਸਿੰਘ ਰੂਬੀ)- ਪਿੰਡ ਭਾਰਟਾ ਕਲਾਂ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਵਿਖੇ ਵਰਲਡ ਕੈਂਸਰ ਕੇਅਰ ਚੈਰੀਟੇਬਲ ਟਰੱਸਟ ਅਤੇ ਐਨ.ਆਰ.ਆਈ. ਵੀਰਾਂ ਦੇ ਸਹਿਯੋਗ ਨਾਲ ਕੈਂਸਰ ਦੇ ਬਚਾਅ ਲਈ ਮੁਫਤ ਚੈੱਕਅਪ ਕੈਂਪ ਦਾ ਲਗਾਇਆ ਗਿਆ | ਕੈਂਪ ਦਾ ਉਦਘਾਟਨ ...

ਪੂਰੀ ਖ਼ਬਰ »

ਮੁਫ਼ਤ ਮੈਡੀਕਲ ਜਾਂਚ ਕੈਂਪ ਲਗਾਇਆ

ਘੁੰਮਣਾ, 13 ਸਤੰਬਰ (ਮਹਿੰਦਰ ਪਾਲ ਸਿੰਘ) - ਪਿੰਡ ਮਾਣਕਾਂ 'ਚ ਅਸ਼ੀਰਵਾਦ ਹਸਪਤਾਲ ਵੱਲੋਂ ਸਮੂਹ ਗ੍ਰਾਮ ਪੰਚਾਇਤ ਦੇ ਸਹਿਯੋਗ ਨਾਲ ਮੁਫ਼ਤ ਮੈਡੀਕਲ ਜਾਂਚ ਕੈਂਪ ਲਗਾਇਆ ਗਿਆ | ਜਿਸ ਵਿੱਚ ਡਾ: ਗੁਰਦੀਪ ਸਿੰਘ ਤੇ ਹੋਰ ਡਾਕਟਰਾਂ ਨੇ ਮਰੀਜ਼ਾਂ ਦੀ ਜਾਂਚ ਕਰਕੇ ਮੁਫ਼ਤ ...

ਪੂਰੀ ਖ਼ਬਰ »

ਐੱਮ. ਬੀ. ਜੀ ਪਬਲਿਕ ਸਕੂਲ ਪੋਜੇਵਾਲ ਦੀਆਂ ਕਬੱਡੀ ਦੀਆਂ 3 ਟੀਮਾਂ ਅੱਵਲ

ਪੋਜੇਵਾਲ ਸਰਾਂ, 13 ਸਤੰਬਰ (ਨਵਾਂਗਰਾਈਾ)-ਐਮ ਬੀ ਜੀ ਪਬਲਿਕ ਸੀਨੀਅਰ ਸਕੈਂਡਰੀ ਸਕੂਲ ਪੋਜੇਵਾਲ ਦੀ ਕਬੱਡੀ ਲੜਕੇ ਉਮਰ ਗੁੱਟ 14,17,19 ਸਾਲ ਵਿਚ ਸਕੂਲ ਨੇ ਜ਼ੋਨ ਸੜੋਆ ਵੱਲੋਂ ਖੇਡਦੇ ਹੋਏ ਜ਼ਿਲੇ੍ਹ ਵਿਚੋਂ ਪਹਿਲਾ ਸਥਾਨ ਪ੍ਰਾਪਤ ਕਰਕੇ ਸਕੂਲ ਦਾ ਰੌਸ਼ਨ ਕੀਤਾ ਹੈ | ਪਿ੍ੰ: ...

ਪੂਰੀ ਖ਼ਬਰ »

ਝੋਨੇ ਦੀ ਪਰਾਲੀ ਨਾ ਸਾੜਨ ਸਬੰਧੀ ਜਾਗਰੂਕਤਾ ਕੈਂਪ

ਨਵਾਂਸ਼ਹਿਰ, 13 ਸਤੰਬਰ (ਦੀਦਾਰ ਸਿੰਘ ਸ਼ੇਤਰਾ)-ਨੈਸ਼ਨਲ ਗਰੀਨ ਟਿ੍ਬਿਊਨਲ ਵੱਲੋਂ ਝੋਨੇ ਦੀ ਪਰਾਲੀ ਸਾੜਨ 'ਤੇ ਪੂਰਨ ਤੌਰ 'ਤੇ ਪਾਬੰਦੀ ਲਗਾ ਦਿੱਤੀ ਗਈ ਹੈ | ਇਨ੍ਹਾਂ ਹੁਕਮਾਂ ਸਬੰਧੀ ਕਿਸਾਨਾਂ ਵਿਚ ਜਾਗਰੂਕਤਾ ਪੈਦਾ ਕਰਨ ਲਈ, ਡਿਪਟੀ ਕਮਿਸ਼ਨਰ ਸ਼ਹੀਦ ਭਗਤ ਸਿੰਘ ਨਗਰ ...

ਪੂਰੀ ਖ਼ਬਰ »

ਬਾਬਾ ਗੋਪੀ ਚੰਦ ਤਪਾ ਦਾ ਤਿੰਨ ਰੋਜ਼ਾ ਮੇਲਾ ਸ਼ੁਰੂ

ਰਾਹੋਂ, 13 ਸਤੰਬਰ (ਭਾਗੜਾ)- ਤਪਾ ਬਰਾਦਰੀ ਦੇ ਸੰਤ ਬਾਬਾ ਗੋਪੀ ਚੰਦ ਤਪਾ ਦੀ ਯਾਦ ਵਿਚ ਚੌਾਕ ਪੱਟੂਆ ਵਿਖੇ ਸਾਲਾਨਾ ਮੇਲਾ ਧੂਮਧਾਮ ਨਾਲ ਮਨਾਇਆ ਜਾ ਰਿਹਾ ਹੈ | ਗੋਪੀ ਚੰਦ ਤਪਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸੁਰਿੰਦਰ ਪਾਲ ਗੌੜ ਨੇ ਦੱਸਿਆ ਕਿ ਮੇਲਾ ਲਗਾਤਾਰ ਤਿੰਨ ਦਿਨ 15 ...

ਪੂਰੀ ਖ਼ਬਰ »

ਜਥੇਬੰਦਕ ਅਜਲਾਸ ਦੀਆਂ ਤਿਆਰੀਆਂ ਸਬੰਧੀ ਮੀਟਿੰਗ

ਨਵਾਂਸ਼ਹਿਰ, 13 ਸਤੰਬਰ (ਗੁਰਬਖ਼ਸ਼ ਸਿੰਘ ਮਹੇ)- ਸ਼ਹੀਦ ਭਗਤ ਸਿੰਘ ਨੌਜਵਾਨ ਸਭਾ ਪੰਜਾਬ ਵੱਲੋਂ ਨਵਾਂਸ਼ਹਿਰ ਵਿਖੇ ਚੌਥੇ ਜਥੇਬੰਦਕ ਅਜਲਾਸ ਦੀ ਤਿਆਰੀ ਸਬੰਧੀ ਮੀਟਿੰਗ ਕੀਤੀ ਗਈ | ਇਸ ਮੌਕੇ ਸੂਬਾ ਕਮੇਟੀ ਮੈਂਬਰ ਸਤਨਾਮ ਸਿੰਘ ਸੁੱਜੋਂ ਨੇ ਆਖਿਆ ਕਿ ਦੇਸ਼ ਅੰਦਰ ਘੱਟ ...

ਪੂਰੀ ਖ਼ਬਰ »

ਫਰਾਲਾ 'ਚ ਸਰਾਧਾਂ ਦਾ ਮੇਲਾ ਕੱਲ੍ਹ ਨੂੰ

ਸੰਧਵਾਂ, 13 ਸਤੰਬਰ (ਪ੍ਰੇਮੀ ਸੰਧਵਾਂ) - ਪਿੰਡ ਫਰਾਲਾ ਵਿਖੇ ਚੰੁਬਰ ਜਠੇਰਿਆਂ ਦੇ ਅਸਥਾਨ 'ਤੇ ਸਮੂਹ ਚੁੰਬਰ ਭਾਈਚਾਰੇ ਵੱਲੋਂ ਬਜ਼ੁਰਗਾਂ ਦੀ ਯਾਦ ਨੂੰ ਸਮਰਪਿਤ ਸਲਾਨਾ ਸਰਾਧਾਂ ਦਾ ਜੋੜ ਮੇਲਾ 15 ਸਤੰਬਰ ਦਿਨ ਸ਼ੁੱਕਰਵਾਰ ਨੂੰ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਜਾ ਰਿਹਾ ਹੈ | ਪ੍ਰਬੰਧਕਾਂ ਨੇ ਦੱਸਿਆ ਕਿ ਮੰਗਤ ਰਾਮ ਮਹਿਮੀ, ਸਰਬਜੀਤ ਸਰਬ, ਰਿੱਕੀ ਮਾਨ, ਜਮਲਾ ਰਸੀਲਾ ਆਦਿ ਕਲਾਕਾਰ ਆਪਣਾ ਨਿਰੋਲ ਧਾਰਮਿਕ ਪ੍ਰੋਗਰਾਮ ਪੇਸ਼ ਕਰਨਗੇ | ਇਸ ਮੌਕੇ ਰੋਜ਼ਾ ਸ਼ਰੀਫ ਬਹਿਰਾਮ ਦੇ ਗੱਦੀ ਨਸ਼ੀਨ ਬੀਬੀ ਤਾਰੋ ਸਾਵਰ, ਸੰਤ ਪ੍ਰੇਮ ਦਾਸ ਗੱਦੀਨਸ਼ੀਨ ਤੇਰਾ ਦੁੱਧਾਧਾਰੀ, ਮਸਤ ਬਾਬਾ ਹਿੰਮਤ ਰਾਏ, ਸੰਤ ਕ੍ਰਿਸ਼ਨ ਨਾਥ ਚਹੇੜੂ ਆਦਿ ਸੰਤ ਮਹਾਂਪੁਰਸ਼ ਵਿਸ਼ੇਸ਼ ਸ਼ਿਰਕਤ ਕਰਨਗੇ |


ਖ਼ਬਰ ਸ਼ੇਅਰ ਕਰੋ

ਬਰਸੀ 'ਤੇ ਵਿਸ਼ੇਸ਼ : ਨਾਭ ਕੰਵਲ ਰਾਜਾ ਸਾਹਿਬ ਪਿੰਡ ਰਹਿਪਾ

ਮੁਕੰਦਪੁਰ - ਬ੍ਰਹਮ ਗਿਆਨੀ ਨਾਭ ਕੰਵਲ ਰਾਜਾ ਸਾਹਿਬ ਦਾ ਜਨਮ ਪਿਤਾ ਮੰਗਲ ਦਾਸ ਅਤੇ ਮਾਤਾ ਸਾਹਿਬ ਦੇਈ ਦੇ ਘਰ 1862 ਈ: 7 ਫੱਗਣ ਦਿਨ ਐਤਵਾਰ ਨਾਨਕੇ ਪਿੰਡ ਬੱਲੋਵਾਲ (ਸ਼ਹੀਤ ਭਗਤ ਸਿੰਘ ਨਗਰ) ਵਿਖੇ ਹੋਇਆ | ਆਪ ਜੀ ਦਾ ਨਾਂਅ ਪਿੰਡ ਤਾਹਰਪੁਰ ਦੇ ਪੰਡਿਤ ਵੇਦ ਪ੍ਰਕਾਸ਼ ਨੇ ...

ਪੂਰੀ ਖ਼ਬਰ »

ਲਾਇਨਜ਼ ਕਲੱਬ ਵੱਲੋਂ ਮੁਕੰਦਪੁਰ ਸਕੂਲ ਨੂੰ ਪੱਖੇ ਭੇਟ

ਮੁਕੰਦਪੁਰ, 13 ਸਤੰਬਰ (ਹਰਪਾਲ ਸਿੰਘ ਰਹਿਪਾ)-ਲਾਇਨਜ਼ ਕਲੱਬ 321-ਡੀ ਮੁਕੰਦਪੁਰ ਵੱਲੋਂ ਆਪਣੇ ਕੀਤੇ ਜਾ ਰਹੇ ਪ੍ਰੋਜੈਕਟਾਂ ਦੀ ਲੜ੍ਹੀ ਨੂੰ ਅੱਗੇ ਤੋਰਦਿਆਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਮੁਕੰਦਪੁਰ ਨੂੰ 4 ਪੱਖੇ ਭੇਂਟ ਕਰਨ ਲਈ ਕਲੱਬ ਪ੍ਰਧਾਨ ਅਜੇ ਖਟਕੜ ਦੀ ...

ਪੂਰੀ ਖ਼ਬਰ »

ਭੂਤਾਂ ਸਕੂਲ ਦੇ ਜ਼ੋਨਲ ਜੇਤੂ ਖਿਡਾਰੀਆਂ ਦਾ ਸਨਮਾਨ

ਮੱਲਪੁਰ ਅੜਕਾਂ, 13 ਸਤੰਬਰ (ਮਨਜੀਤ ਸਿੰਘ ਜੱਬੋਵਾਲ) - ਸਰਕਾਰੀ ਮਿਡਲ ਸਕੂਲ ਭੂਤਾਂ ਵਿਖੇ ਜੋਨਲ ਜੇਤੂ ਖਿਡਾਰੀਆਂ ਦਾ ਸਕੂਲ ਸਟਾਫ਼ ਵੱਲੋਂ ਸਨਮਾਨ ਕੀਤਾ ਗਿਆ | ਜਿਸ ਸਬੰਧੀ ਜੋਗਿੰਦਰ ਪਾਲ ਪੀ. ਟੀ. ਆਈ ਨੇ ਦੱਸਿਆ ਕਿ ਅੰਡਰ 14 ਸਾਲ 'ਚ ਖਿਡਾਰਨ ਮਮਤਾ ਨੇ ਲੰਬੀ ਛਾਲ ...

ਪੂਰੀ ਖ਼ਬਰ »

ਜ਼ਿਲ੍ਹਾ ਟੂਰਨਾਮੈਂਟ ਵਿਚ ਹਿਆਲਾ ਸਕੂਲ ਚੈੱਸ ਟੀਮ ਦੀ ਝੰਡੀ

ਨਵਾਂਸ਼ਹਿਰ, 13 ਸਤੰਬਰ (ਦੀਦਾਰ ਸਿੰਘ ਸ਼ੇਤਰਾ)- ਜ਼ਿਲ੍ਹਾ ਪੱਧਰੀ ਟੂਰਨਾਮੈਂਟ ਵਿਚ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਹਿਆਲਾ ਦੀ ਚੈੱਸ ਅੰਡਰ-19 ਲੜਕੀਆਂ ਨੇ ਦੂਸਰੀ ਵਾਰ ਜ਼ਿਲੇ੍ਹ ਵਿਚ ਪਹਿਲਾ ਸਥਾਨ ਪ੍ਰਾਪਤ ਕੀਤਾ ਹੈ | ਪਿ੍ੰ: ਰਾਜਨ ਭਾਰਦਵਾਜ ਜਿਹੜੇ ਆਪ ਚੈੱਸ ਦੇ ...

ਪੂਰੀ ਖ਼ਬਰ »

ਲਾਟਰੀ ਦੇ ਨਾਂਅ 'ਤੇ ਚਲਦੇ ਜੂਏ ਦੇ ਅੱਡੇ ਬੰਦ ਕਰਨ ਦੀ ਮੰਗ

ਰਾਹੋਂ, 13 ਸਤੰਬਰ (ਭਾਗੜਾ)- ਸ਼ਹਿਰ ਵਿਚ ਲਾਟਰੀ ਦੇ ਨਾਂਅ 'ਤੇ ਚੱਲਦੇ ਜੂਏਖਾਨੇ ਬੰਦ ਕੀਤੇ ਜਾਣ ਦੀ ਮੰਗ ਕਰਦਿਆਂ ਸ਼ਹਿਰ ਵਾਸੀਆਂ ਨੇ ਆਖਿਆ ਕਿ ਬੱਸ ਅੱਡਾ-ਆਰਨਿਹਾਲੀ ਰੋਡ 'ਤੇ ਸਥਿਤ ਲਾਟਰੀ ਦੀਆਂ ਦੁਕਾਨਾਂ 'ਤੇ ਅਕਸਰ ਰੌਲਾ ਰੱਪਾ ਪਿਆ ਰਹਿੰਦਾ ਹੈ ਜਿਸ ਕਾਰਨ ਮੁਹੱਲਾ ...

ਪੂਰੀ ਖ਼ਬਰ »

ਸਟੇਟ ਐਵਾਰਡੀ ਪਰਮਿੰਦਰ ਸਿੰਘ ਭੰਗਲ ਤੇ ਰਜਿੰਦਰ ਕੁਮਾਰ ਸਨਮਾਨਿਤ

ਬੰਗਾ, 13 ਸਤੰਬਰ (ਲਾਲੀ ਬੰਗਾ) - ਗਜਟਿਡ/ਨਾਨ ਗਜਟਿਡ ਐਸ. ਸੀ/ਬੀ. ਸੀ ਮੁਲਾਜ਼ਮ ਭਲਾਈ ਫੈਡਰੇਸ਼ਨ ਇਕਾਈ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਵੱਲੋਂ ਬਾਬਾ ਗੋਲਾ ਸੀਨੀਅਰ ਸੈਕੰਡਰੀ ਸਕੂਲ ਬੰਗਾ ਵਿਖੇ ਵਿਸ਼ੇਸ਼ ਸਮਾਗਮ ਦੌਰਾਨ ਸਿੱਖਿਆ ਵਿਭਾਗ ਪੰਜਾਬ ਵੱਲੋਂ ਸਿੱਖਿਆ ਦੇ ...

ਪੂਰੀ ਖ਼ਬਰ »

ਮਨਰੇਗਾ ਮਜ਼ਦੂਰਾਂ ਨੂੰ ਪੂਰਾ ਸਾਲ ਕੰਮ ਦਿਓ-ਰੌੜੀਂ

ਬਲਾਚੌਰ, 13 ਸਤੰਬਰ (ਵਰਿੰਦਰਪਾਲ ਸਿੰਘ ਹੁੰਦਲ)- ਮਨਰੇਗਾ ਮਜ਼ਦੂਰਾਂ ਦੇ ਇਕੱਠ ਨੂੰ ਮਹਿਦੀਪੁਰ ਵਿਚ ਸੰਬੋਧਨ ਕਰਦਿਆਂ ਸੀਟੂ ਦੇ ਜ਼ਿਲ੍ਹਾ ਪ੍ਰਧਾਨ ਮਹਾਂ ਸਿੰਘ ਰੌੜੀਂ ਨੇ ਕਿਹਾ ਕਿ ਕੇਂਦਰ ਸਰਕਾਰ ਮਨਰੇਗਾ ਕਾਨੂੰਨ ਪੇਂਡੂ ਪਰਿਵਾਰਾਂ ਲਈ ਰੋਜ਼ਗਾਰ ਦੀ ਗਰੰਟੀ ...

ਪੂਰੀ ਖ਼ਬਰ »

ਨੂਰਪੁਰ 'ਚ 'ਨਾਨੀ ਮਾਂ' ਫਿਲਮ ਦਾ ਫਿਲਮਾਂਕਣ

ਬੰਗਾ, 13 ਸਤੰਬਰ (ਜਸਬੀਰ ਸਿੰਘ ਨੂਰਪੁਰ) - ਪਿੰਡ ਨੂਰਪੁਰ ਵਿਖੇ ਲਘੂ ਫਿਲਮ 'ਨਾਨੀ ਮਾਂ' ਦਾ ਫਿਲਮਾਂਕਣ ਕੀਤਾ ਗਿਆ | ਪਿੰਡ ਵਿੱਚ ਫਿਲਮ ਦੇ ਵੱਖ-ਵੱਖ ਦਿ੍ਸ਼ਾਂ 'ਤੇ ਵੀਡੀਓ ਬਣਾਈ ਗਈ | ਰਵਿੰਦਰ ਮੰਡ ਨੇ ਦੱਸਿਆ ਕਿ ਫਿਲਮ 'ਨਾਨੀ ਮਾਂ' ਦੇ ਲੇਖਕ ਅਤੇ ਨਿਰਮਾਤਾ ਜੰਗਵੀਰ ...

ਪੂਰੀ ਖ਼ਬਰ »

ਟੁੱਟੇ ਬਿਜਲੀ ਦੇ ਖੰਭੇ ਦੇ ਰਹੇ ਹਨ ਹਾਦਸਿਆਂ ਨੂੰ ਸੱਦਾ

ਬਲਾਚੌਰ, 13 ਸਤੰਬਰ (ਵਰਿੰਦਰਪਾਲ ਸਿੰਘ ਹੁੰਦਲ)- ਬਲਾਚੌਰ ਦੇ ਵੱਖ ਵੱਖ ਥਾਵਾਂ 'ਤੇ ਬਿਜਲੀ ਦੀ ਸਪਲਾਈ ਦਿੰਦੇ ਟੇਢੇ ਹੋਏ ਖੰਭੇ ਕਾਰਨ ਕਦੇ ਵੀ ਕੋਈ ਵੱਡਾ ਹਾਦਸਾ ਵਾਪਰ ਸਕਦਾ ਹੈ | ਸਬਜ਼ੀ ਮੰਡੀ ਦੇ ਮੇਨ ਗੇਟ ਅਤੇ ਦਫ਼ਤਰ ਨਗਰ ਕੌਾਸਲ ਦੇ ਨੇੜੇ ਚੰਡੀਗੜ੍ਹ ਰੋਡ 'ਤੇ ...

ਪੂਰੀ ਖ਼ਬਰ »

ਤਰਕਸ਼ੀਲ ਸੁਸਾਇਟੀ ਵੱਲੋਂ ਪੱਲੀ ਝਿੱਕੀ ਸਕੂਲ ਵਿਚ ਸਮਾਗਮ

ਪੱਲੀ ਝਿੱਕੀ, 13 ਸਤੰਬਰ (ਕੁਲਦੀਪ ਸਿੰਘ ਪਾਬਲਾ) - ਲੋਕਾਂ ਦਾ ਸੋਚਣ ਦਾ ਢੰਗ ਵਿਗਿਆਨਕ ਬਣਾਉਣ ਲਈ ਯਤਨਸ਼ੀਲ ਤਰਕਸ਼ੀਲ ਸੁਸਾਇਟੀ ਪੰਜਾਬ ਦੀ ਇਕਾਈ ਬੰਗਾ ਵੱਲੋਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਪੱਲੀ ਝਿੱਕੀ ਵਿਖੇ ਤਰਕਸ਼ੀਲ ਵਿਸ਼ੇ 'ਤੇ ਸਮਾਗਮ ਕਰਵਾਇਆ ਗਿਆ | ਜਿਸ ...

ਪੂਰੀ ਖ਼ਬਰ »

ਸਕੂਲ ਵਿਖੇ ਲਗਾਇਆ ਜਾਗਰੂਕਤਾ ਸੈਮੀਨਾਰ

ਨਵਾਂਸ਼ਹਿਰ, 13 ਸਤੰਬਰ (ਹਰਮਿੰਦਰ ਸਿੰਘ ਪਿੰਟੂ)- ਟਰੈਫ਼ਿਕ ਪੁਲਿਸ ਨਵਾਂਸ਼ਹਿਰ ਦੇ ਇੰਚਾਰਜ ਏ.ਐੱਸ.ਆਈ.ਰਤਨ ਸਿੰਘ ਵੱਲੋਂ ਕੇ.ਐੱਸ.ਐਮ. ਪਬਲਿਕ ਸਕੂਲ ਨਵਾਂਸ਼ਹਿਰ ਵਿਖੇ ਟਰੈਫ਼ਿਕ ਜਾਗਰੂਕ ਸੈਮੀਨਾਰ ਲਗਾਇਆ ਗਿਆ | ਇਸ ਮੌਕੇ ਉਨ੍ਹਾਂ ਵਿਦਿਆਰਥੀਆ ਨੰੂ ਟਰੈਫ਼ਿਕ ...

ਪੂਰੀ ਖ਼ਬਰ »

ਲਾਇਨਜ਼ ਕਲੱਬ ਬੰਗਾ ਵੱਲੋਂ ਵਾਤਾਵਰਨ ਸੰਭਾਲ ਸਬੰਧੀ ਸੈਮੀਨਾਰ

ਕਟਾਰੀਆਂ, 13 ਸਤੰਬਰ (ਨਵਜੋਤ ਸਿੰਘ ਜੱਖੂ) - ਲਾਇਨਜ਼ ਕਲੱਬ ਬੰਗਾ ਸਿਟੀ ਸਮਾਈਲ ਵੱਲੋਂ ਆਪਣੇ ਸਮਾਜ ਭਲਾਈ ਕਾਰਜਾਂ ਨੂੰ ਅੱਗੇ ਵਧਾਉਂਦੇ ਹੋਏ ਪ੍ਰਧਾਨ ਲਾਇਨ ਗਗਨਦੀਪ ਸਿੰਘ ਦੀ ਅਗਵਾਈ 'ਚ ਖੇਤੀਬਾੜੀ ਮਹਿਕਮਾ ਬੰਗਾ ਦੇ ਸਹਿਯੋਗ ਨਾਲ ਐਫ. ਸੀ. ਐਸ ਆਦਰਸ਼ ਸਕੂਲ ...

ਪੂਰੀ ਖ਼ਬਰ »

ਸੰਧਵਾਂ 'ਚ ਪ੍ਰਾਇਮਰੀ ਸਕੂਲਾਂ ਦੀਆਂ ਖੇਡਾਂ ਸ਼ੁਰੂ

ਸੰਧਵਾਂ, 13 ਸਤੰਬਰ (ਪ੍ਰੇਮੀ ਸੰਧਵਾਂ) - ਪਿੰਡ ਸੰਧਵਾਂ ਦੇ ਸ੍ਰੀ ਗੁਰੂ ਹਰਿ ਰਾਇ ਸਾਹਿਬ ਖੇਡ ਸਟੇਡੀਅਮ ਵਿਖੇ ਬਲਾਕ ਸਿੱਖਿਆ ਅਫ਼ਸਰ ਕਰਨੈਲ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਬਲਾਕ ਬੰਗਾ ਦੇ ਪ੍ਰਾਇਮਰੀ ਸਕੂਲਾਂ ਦੀਆਂ ਖੇਡਾਂ ਜੋਨਲ ਸਕੱਤਰ ਪਿੰ੍ਰਸੀਪਲ ...

ਪੂਰੀ ਖ਼ਬਰ »

ਸਿਹਤ ਵਿਭਾਗ ਵੱਲੋਂ ਵੱਖ-ਵੱਖ ਥਾਵਾਂ 'ਤੇ ਦਵਾਈ ਦਾ ਛਿਡਕਾਅ

ਸੰਧਵਾਂ, 13 ਸਤੰਬਰ (ਪ੍ਰੇਮੀ ਸੰਧਵਾਂ)-ਸੀਨੀਅਰ ਮੈਡੀਕਲ ਅਫਸਰ ਡਾ: ਮਨਪ੍ਰੀਤ ਕੌਰ ਸੁੱਜੋਂ ਦੇ ਦਿਸ਼ਾ ਨਿਰਦੇਸ਼ਾਂ ਦੀ ਪਾਲਣਾ ਕਰਦੇ ਹੋਏ ਸਿਹਤ ਇੰਸਪੈਕਟਰ ਰਜੇਸ਼ ਕੁਮਾਰ ਤੇ ਸਿਹਤ ਇੰਸਪੈਕਟਰ ਦਰਬਾਰਾ ਸਿੰਘ ਕੰਗਰੋੜ ਦੀ ਅਗਵਾਈ 'ਚ ਡਿਸਪੈਂਸਰੀ ਸੂੰਢ, ਆਂਗਣਵਾੜੀ ...

ਪੂਰੀ ਖ਼ਬਰ »

ਫਰਾਲਾ 'ਚ ਸਰਬ ਧਰਮ ਮਹਾਂ ਸਭਾ ਦੀ ਮੀਟਿੰਗ

ਸੰਧਵਾਂ, 13 ਸਤੰਬਰ (ਪ੍ਰੇਮੀ ਸੰਧਵਾਂ) - ਪਿੰਡ ਫਰਾਲਾ ਦੇ ਖੇਡ ਸਟੇਡੀਅਮ ਵਿਖੇ ਸਰਬ ਧਰਮ ਮਹਾਂ ਸਭਾ ਵੱਲੋਂ ਗ੍ਰਾਮ ਪੰਚਾਇਤ, ਪ੍ਰਵਾਸੀ ਭਾਰਤੀਆਂ ਅਤੇ ਨਗਰ ਨਿਵਾਸੀਆਂ ਦੇ ਸਹਿਯੋਗ ਨਾਲ 30 ਸਤੰਬਰ ਨੂੰ ਦੁਸਹਿਰੇ ਦਾ ਪਵਿੱਤਰ ਤਿਓਹਾਰ ਧੂਮ ਧਾਮ ਨਾਲ ਮਨਾਇਆ ਜਾ ਰਿਹਾ ...

ਪੂਰੀ ਖ਼ਬਰ »

ਸੂਰਾਪੁਰ 'ਚ ਵਿਰਾਸਤੀ ਛਿੰਝ ਮੇਲਾ 17 ਨੂੰ

ਬੰਗਾ/ ਪੱਲੀ ਝਿੱਕੀ, 13 ਸਤੰਬਰ (ਕਰਮ ਲਧਾਣਾ, ਪਾਬਲਾ) - ਪਿੰਡ ਸੂਰਾਪੁਰ 'ਚ ਵਿਰਾਸਤੀ ਛਿੰਝ ਮੇਲਾ 17 ਸਤੰਬਰ ਦਿਨ ਐਤਵਾਰ ਨੂੰ ਬਾਬਾ ਅਮਰੀ ਅਤੇ ਗੁੱਗਾ ਜਾਹਰ ਪੀਰ ਦੀ ਯਾਦ 'ਚ ਕਰਾਇਆ ਜਾ ਰਿਹਾ ਹੈ | ਛਿੰਝ ਮੇਲੇ ਸਬੰਧੀ ਸਰਪੰਚ ਸੀਸੋ ਅਤੇ ਪ੍ਰਧਾਨ ਭੁਪਿੰਦਰ ਸਿੰਘ ...

ਪੂਰੀ ਖ਼ਬਰ »

ਰੈਲਮਾਜਰਾ ਵਿਖੇ ਸੀਵਰੇਜ ਪ੍ਰੋਜੈਕਟ ਦਾ ਉਦਘਾਟਨ ਅਤੇ ਮੈਡੀਕਲ ਕੈਂਪ

ਰੈਲਮਾਜਰਾ, 13 ਸਤੰਬਰ (ਰਕੇਸ਼ ਰੋਮੀ)-ਇੱਥੇ ਮੈਕਸ ਇੰਡੀਆ ਫਾੳਾੂਡੇਸ਼ਨ ਅਤੇ ਮੈਕਸ ਸਪੈਸ਼ਲਿਟੀ ਫ਼ਿਲਮ ਰੈਲਮਾਜਰਾ ਵੱਲੋਂ ਪਿੰਡ ਦੇ ਗੰਦੇ ਪਾਣੀ ਦੀ ਨਿਕਾਸੀ ਦੇ ਲਈ ਸੀਵਰੇਜ ਪ੍ਰੋਜੈਕਟ ਦਾ ਉਦਘਾਟਨ ਬਖ਼ਤਾਵਰ ਸਿੰਘ, ਆਈ.ਏ.ਐੱਸ. ਵਧੀਕ ਡਿਪਟੀ ਕਮਿਸ਼ਨਰ ਸ਼ਹੀਦ ਭਗਤ ...

ਪੂਰੀ ਖ਼ਬਰ »

ਕੁਦਰਤ ਮਾਨਵ ਕੇਂਦਰਤ ਲੋਕ ਲਹਿਰ ਦੀ ਮੀਟਿੰਗ

ਜਲੰਧਰ, 13 ਸਤੰਬਰ (ਜਸਪਾਲ ਸਿੰਘ)-ਕੁਦਰਤ ਮਾਨਵ ਕੇਂਦਰਿਤ ਲੋਕ ਲਹਿਰ ਵੱਲੋਂ ਆਲ ਇੰਡੀਆ ਪੱਧਰ ਦੀ 5 ਅਕਤੂਬਰ ਤੋਂ 8 ਅਕਤੂਬਰ ਤਕ ਜੀ. ਪੀ. ਐੱਫ. ਧਰਮਸ਼ਾਲਾ ਲਹਿਰਾਗਾਗਾ ਜ਼ਿਲ੍ਹਾ ਸੰਗਰੂਰ ਵਿਖੇ ਹੋ ਰਹੀ ਕਾਨਫਰੰਸ ਨੂੰ ਸਫ਼ਲ ਬਣਾਉਣ, ਰੂਪ ਰੇਖਾ ਤਿਆਰ ਕਰਨ ਤੇ ਹਰ ...

ਪੂਰੀ ਖ਼ਬਰ »

ਪ੍ਰਵਾਸੀ ਗਾਇਕ ਰੇਸ਼ਮ ਸਿੰਘ ਰੇਸ਼ਮ ਵਲੋਂ ਲੋੜਵੰਦ ਨੂੰ ਟ੍ਰਾਈਸਾਈਕਲ ਭੇਟ

ਬੰਗਾ, 13 ਸਤੰਬਰ (ਕਰਮ ਲਧਾਣਾ)-ਅਮਰੀਕਾ ਵਸਦੇ ਪੰਜਾਬੀ ਦੇ ਪ੍ਰਸਿੱਧ ਗਾਇਕ ਰੇਸ਼ਮ ਸਿੰਘ ਰੇਸ਼ਮ ਜੋ ਕਿ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦੀ ਤਹਿਸੀਲ ਬੰਗਾ ਦੇ ਪਿੰਡ ਖਟਕੜ ਖੁਰਦ ਦੇ ਜੰਮਪਲ ਅਤੇ ਪਿਛਲੇ ਲੰਬੇ ਸਮੇਂ ਤੋਂ ਇਸ ਇਲਾਕੇ ਵਿੱਚ ਅੱਖਾਂ ਦੇ ਮੁਫ਼ਤ ...

ਪੂਰੀ ਖ਼ਬਰ »

ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਨੇ ਦਿੱਤੀ ਜਾਣਕਾਰੀ

ਬੰਗਾ, 13 ਸਤੰਬਰ (ਕਰਮ ਲਧਾਣਾ) - ਦਾਤਾ ਗੁਲਾਮੇ ਸ਼ਾਹ ਬੰਗਾ 'ਚ ਹੋਏ ਸਲਾਨਾ ਜੋੜ ਮੇਲੇ ਦੌਰਾਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਦੇ ਸਕੱਤਰ ਅਤੇ ਸਿਵਲ ਜੱਜ ਮਨਾਯੋਗ ਪਰਿੰਦਰ ਸਿੰਘ ਵੱਲੋਂ ਮਿਲੇ ਦਿਸ਼ਾ-ਨਿਰਦੇਸ਼ਾਂ ਮੁਤਾਬਿਕ ...

ਪੂਰੀ ਖ਼ਬਰ »

ਮਿਲਖੀ ਰਾਮ ਭੀਖਾ ਨਹੀਂ ਰਹੇ

ਭੱਦੀ, 13 ਸਤੰਬਰ (ਨਰੇਸ਼ ਧੌਲ)- ਆਪਣੇ ਸਮੇਂ ਦੀ ਨਾਮਵਾਰ ਸ਼ਖ਼ਸੀਅਤ ਚੌਧਰੀ ਮਿਲਖੀ ਰਾਮ ਭੀਖਾ (100) ਪਿੰਡ ਟਕਾਰਲਾ ਜੋ ਪਿਛਲੇ ਦਿਨ ਆਪਣੀ ਸੰਸਾਰਿਕ ਯਾਤਰਾ ਪੂਰੀ ਕਰਦੇ ਹੋਏ ਗੁਰੂ ਚਰਨਾਂ ਵਿਚ ਜਾ ਬਿਰਾਜੇ ਸਨ, ਦਾ ਅੰਤਿਮ ਸਸਕਾਰ ਉਨ੍ਹਾਂ ਦੀ ਜੱਦੀ ਪਿੰਡ ਟਕਾਰਲਾ ਦੇ ...

ਪੂਰੀ ਖ਼ਬਰ »

ਕਿਸਾਨ ਕ੍ਰਿਸ਼ੀ ਵਿਗਿਆਨ ਕੇਂਦਰ ਤੋਂ ਪ੍ਰਾਪਤ ਕਰ ਸਕਦੇ ਹਨ ਮਟਰਾਂ ਦਾ ਬੀਜ-ਡਾ. ਮਰੋਕ

ਨਵਾਂਸ਼ਹਿਰ, 13 ਸਤੰਬਰ (ਦੀਦਾਰ ਸਿੰਘ ਸ਼ੇਤਰਾ)- ਕਿ੍ਸ਼ੀ ਵਿਗਿਆਨ ਕੇਂਦਰ, ਲੰਗੜੋਆ ਦੇ ਡਿਪਟੀ ਡਾਇਰੈਕਟਰ (ਸਿਖਲਾਈ) ਡਾ: ਜੁਗਰਾਜ ਸਿੰਘ ਮਰੋਕ ਨੇ ਦੱਸਿਆ ਕਿ ਆਉਣ ਵਾਲਾ ਸਮਾਂ ਮਟਰਾਂ ਦੀ ਅਗੇਤੀ ਬਿਜਾਈ ਲਈ ਢੁਕਵਾਂ ਹੈ | ਉਨ੍ਹਾਂ ਕਿਸਾਨ ਵੀਰਾਂ ਨੂੰ ਅਪੀਲ ਕੀਤੀ ਕਿ ...

ਪੂਰੀ ਖ਼ਬਰ »

ਗੋਡੇ ਹੁਣ ਆਯੁਰਵੈਦਿਕ ਦਵਾਈ ਨਾਲ ਹੀ ਹੁੰਦੇ ਹਨ ਠੀਕ

ਨਵਾਂਸ਼ਹਿਰ, 13 ਸਤੰਬਰ (ਦੀਦਾਰ ਸਿੰਘ ਸ਼ੇਤਰਾ)- ਭਾਰਤ ਦੇ ਪ੍ਰਸਿੱਧ ਨਰਾਇਣੀ ਆਯੁਰਵੈਦਿਕ ਗਰੱੁਪ ਵੱਲੋਂ ਪੁਰਾਤਨ ਜਾਣਕਾਰੀ ਅਤੇ ਵਿਗਿਆਨਿਕ ਢੰਗ ਨਾਲ ਆਯੁਰਵੈਦਿਕ ਫ਼ਾਰਮੂਲੇ ਨਾਲ ਤਿਆਰ ਕੀਤੀ ਗਈ 'ਨਰਾਇਣੀ ਆਰਥੋਕਿਟ' ਅੰਮਿ੍ਤ ਸਾਬਤ ਹੁੰਦੀ ਹੋਈ ਗੋਡਿਆਂ ਦੇ ...

ਪੂਰੀ ਖ਼ਬਰ »

ਵੇਸਟ ਪ੍ਰਬੰਧਨ ਪ੍ਰਾਜੈਕਟ ਜਲਦ ਹੀ ਨਵਾਂਸ਼ਹਿਰ ਵਿਚ ਕਾਰਜਸ਼ੀਲ ਕੀਤਾ ਜਾਵੇਗਾ-ਵਿਧਾਇਕ ਅੰਗਦ ਸਿੰਘ

ਨਵਾਂਸ਼ਹਿਰ, 13 ਸਤੰਬਰ (ਦੀਦਾਰ ਸਿੰਘ ਸ਼ੇਤਰਾ)- ਨਗਰ ਕੌਾਸਲ ਨਵਾਂਸ਼ਹਿਰ ਦੇ ਮਿੳਾੂਸੀਪਲ ਵੇਸਟ ਦੇ ਪ੍ਰਬੰਧਨ ਲਈ ਲਾਏ ਜਾਣ ਵਾਲੇ ਪੰਜਾਬ ਦੇ ਪਹਿਲੇ ਪਾਇਲਟ ਪ੍ਰਾਜੈਕਟ ਨੂੰ ਲੈ ਕੇ ਵਿਧਾਇਕ ਅੰਗਦ ਸਿੰਘ ਨਵਾਂਸ਼ਹਿਰ ਅਤੇ ਡਿਪਟੀ ਕਮਿਸ਼ਨਰ ਸ੍ਰੀਮਤੀ ਸੋਨਾਲੀ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX