ਤਾਜਾ ਖ਼ਬਰਾਂ


ਰਾਜੋਆਣਾ ਦੀ ਰਹਿਮ ਦੀ ਅਪੀਲ 'ਤੇ ਫ਼ੈਸਲਾ ਲੈਣ ਲਈ ਸੁਪਰੀਮ ਕੋਰਟ ਨੇ ਕੇਂਦਰ ਨੂੰ ਦਿੱਤਾ ਦੋ ਹਫ਼ਤਿਆਂ ਦਾ 'ਆਖ਼ਰੀ ਮੌਕਾ'
. . .  14 minutes ago
ਨਵੀਂ ਦਿੱਲੀ, 25 ਜਨਵਰੀ- ਸੁਪਰੀਮ ਕੋਰਟ ਨੇ ਅੱਜ ਕੇਂਦਰ ਸਰਕਾਰ ਨੂੰ ਸਾਲ 1995 'ਚ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦੀ ਹੱਤਿਆ ਦੇ ਮਾਮਲੇ 'ਚ ਦੋਸ਼ੀ ਬਲਵੰਤ ਸਿੰਘ ਰਾਜੋਆਣਾ ਦੀ ਮੌਤ...
ਮਲੋਟ : ਕਿਸਾਨੀ ਸੰਘਰਸ਼ ਦੀ ਹਮਾਇਤ 'ਚ ਕੱਢਿਆ ਗਿਆ ਵਿਸ਼ਾਲ ਪੈਦਲ ਮਾਰਚ
. . .  30 minutes ago
ਮਲੋਟ, 25 ਜਨਵਰੀ (ਪਾਟਿਲ)- ਸੰਯੁਕਤ ਕਿਸਾਨ ਮੋਰਚੇ ਦੁਆਰਾ 26 ਜਨਵਰੀ ਨੂੰ ਦਿੱਲੀ ਵਿਖੇ ਕੀਤੀ ਜਾ ਰਹੀ ਵਿਸ਼ਾਲ ਟਰੈਕਟਰ ਪਰੇਡ ਅਤੇ ਖੇਤੀ ਕਾਨੂੰਨਾਂ ਖ਼ਿਲਾਫ਼ ਡਟੇ ਕਿਸਾਨਾਂ ਦੇ ਸਮਰਥਨ 'ਚ ਅੱਜ ਮਲੋਟ ਵਿਖੇ...
ਰੇਲਵੇ ਸਟੇਸ਼ਨ ਗਹਿਰੀ ਮੰਡੀ ਵਿਖੇ ਕਿਸਾਨਾਂ ਦਾ ਚੱਲ ਰਿਹਾ ਧਰਨਾ 124ਵੇਂ ਦਿਨ ਵੀ ਜਾਰੀ
. . .  36 minutes ago
ਜੰਡਿਆਲਾ ਗੁਰੂ, 25 ਜਨਵਰੀ (ਰਣਜੀਤ ਸਿੰਘ ਜੋਸਨ)-ਕਿਸਾਨ-ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੀ ਅਗਵਾਈ ਹੇਠ ਕਿਸਾਨਾਂ-ਮਜ਼ਦੂਰਾਂ ਵਲੋਂ ਜੰਡਿਆਲਾ ਗੁਰੂ ਨਜ਼ਦੀਕ ਰੇਲਵੇ ਸਟੇਸ਼ਨ ਗਹਿਰੀ ਮੰਡੀ...
ਕਾਲੇ ਪਾਣੀ ਦੇ ਸ਼ਹੀਦਾਂ ਦੀ ਯਾਦ 'ਚ ਪੰਜਾਬ 'ਚ ਬਣਾਈ ਜਾਵੇਗੀ ਯਾਦਗਾਰ- ਕੈਪਟਨ
. . .  32 minutes ago
ਅੰਮ੍ਰਿਤਸਰ, 25 ਜਨਵਰੀ (ਰੇਸ਼ਮ ਸਿੰਘ)- ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਕਿਹਾ ਕਿ ਕਾਲੇ ਪਾਣੀ ਦੇ ਸ਼ਹੀਦਾਂ ਦੀ ਯਾਦ 'ਚ ਸਰਕਾਰ ਵਲੋਂ ਪੰਜਾਬ 'ਚ ਯਾਦਗਾਰ ਬਣਾਈ ਜਾਵੇਗੀ...
ਟਿਕਰੀ ਬਾਰਡਰ 'ਤੇ ਦਿਲ ਦਾ ਦੌਰਾ ਪੈਣ ਕਾਰਨ ਮਾਨਸਾ ਦੇ ਕਿਸਾਨ ਦੀ ਮੌਤ
. . .  about 1 hour ago
ਮਾਨਸਾ, 25 ਜਨਵਰੀ (ਬਲਵਿੰਦਰ ਸਿੰਘ ਧਾਲੀਵਾਲ)- ਜ਼ਿਲ੍ਹੇ ਦੇ ਪਿੰਡ ਧਿੰਗੜ੍ਹ ਦੇ ਕਿਸਾਨ ਦੀ ਦਿੱਲੀ ਦੇ ਟਿਕਰੀ ਬਾਰਡਰ 'ਤੇ ਅੱਜ ਸਵੇਰੇ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ। ਜਾਣਕਾਰੀ ਅਨੁਸਾਰ ਗੁਰਮੀਤ ਸਿੰਘ...
ਵ੍ਹਟਸਐਪ ਦੀ ਪ੍ਰਾਈਵੇਸੀ ਪਾਲਿਸੀ 'ਤੇ ਦਿੱਲੀ ਹਾਈਕੋਰਟ ਨੇ ਕਿਹਾ- ਐਪ ਨੂੰ ਡਾਊਨਲੋਡ ਕਰਨਾ ਲਾਜ਼ਮੀ ਨਹੀਂ, ਤੁਹਾਡੀ ਮਰਜ਼ੀ ਹੈ
. . .  about 2 hours ago
ਨਵੀਂ ਦਿੱਲੀ, 25 ਜਨਵਰੀ- ਵ੍ਹਟਸਐਪ ਦੀ ਪ੍ਰਾਈਵੇਸੀ ਪਾਲਿਸੀ ਨੂੰ ਲੈ ਕੇ ਜਾਰੀ ਵਿਵਾਦ ਵਿਚਾਲੇ ਅੱਜ ਦਿੱਲੀ ਹਾਈਕੋਰਟ 'ਚ ਇਕ ਵਾਰ ਫਿਰ ਸੁਣਵਾਈ ਹੋਈ। ਸੁਣਵਾਈ ਦੌਰਾਨ ਦਿੱਲੀ ਹਾਈਕੋਰਟ ਨੇ ਕਿਹਾ ਕਿ...
ਤਪਾ ਮੰਡੀ : ਨਾਮਾਲੂਮ ਵਿਅਕਤੀ 4 ਦੁਧਾਰੂ ਪਸ਼ੂਆਂ ਸਮੇਤ ਇਕ ਕੱਟੀ ਚੋਰੀ ਕਰਕੇ ਫ਼ਰਾਰ, ਲੱਖਾਂ ਦਾ ਨੁਕਸਾਨ
. . .  about 2 hours ago
ਤਪਾ ਮੰਡੀ, 25 ਜਨਵਰੀ (ਪ੍ਰਵੀਨ ਗਰਗ)- ਬੀਤੀ ਰਾਤ ਮਾਤਾ ਦਾਤੀ ਰੋਡ 'ਤੇ ਸਥਿਤ ਬਾਜ਼ੀਗਰ ਬਸਤੀ ਦੇ ਇਕ ਘਰ ਦੇ ਪਿਛਲੇ ਪਾਸੇ ਬਣੇ ਪਲਾਟ ਵਿਚ ਬੰਨ੍ਹੇ ਚਾਰ ਦੁਧਾਰੂ ਪਸ਼ੂਆਂ ਸਮੇਤ ਇੱਕ ਕੱਟੀ ਨੂੰ ਕੁਝ ਨਾਮਾਲੂਮ ਵਿਅਕਤੀ...
ਸੋਨੂੰ ਨਿਗਮ ਵਲੋਂ ਉੱਤਰ ਪ੍ਰਦੇਸ਼ ਦੇ ਮੁੱਖ ਨਾਲ ਮੁਲਾਕਾਤ
. . .  about 2 hours ago
ਲਖਨਊ, 25 ਜਨਵਰੀ- ਬਾਲੀਵੁੱਡ ਦੇ ਮਸ਼ਹੂਰ ਗਾਇਕ ਸੋਨੂੰ ਨਿਗਮ ਵਲੋਂ ਅੱਜ ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਯੋਗੀ ਆਦਿਤਿਆਨਾਥ ਨਾਲ ਉਨ੍ਹਾਂ ਦੀ ਲਖਨਊ ਸਥਿਤ ਰਿਹਾਇਸ਼...
ਬੀਤੇ 24 ਘੰਟਿਆਂ ਦੌਰਾਨ ਦੇਸ਼ 'ਚ ਕੋਰੋਨਾ ਦੇ 13,203 ਮਾਮਲੇ ਆਏ ਸਾਹਮਣੇ, 131 ਲੋਕਾਂ ਦੀ ਮੌਤ
. . .  about 2 hours ago
ਨਵੀਂ ਦਿੱਲੀ, 25 ਜਨਵਰੀ- ਦੇਸ਼ 'ਚ ਪਿਛਲੇ 24 ਘੰਟਿਆਂ ਦੌਰਾਨ ਕੋਰੋਨਾ ਵਾਇਰਸ ਦੇ 13,203 ਨਵੇਂ ਮਾਮਲੇ ਸਾਹਮਣੇ ਆਏ ਹਨ। ਇਨ੍ਹਾਂ ਨਵੇਂ ਮਾਮਲਿਆਂ ਦੇ ਸਾਹਮਣੇ ਆਉਣ ਤੋਂ ਬਾਅਦ ਦੇਸ਼ 'ਚ ਕੋਰੋਨਾ ਦੇ ਕੁੱਲ...
ਐਲ. ਏ. ਸੀ. 'ਤੇ ਭਾਰਤ ਅਤੇ ਚੀਨ ਦੀਆਂ ਫੌਜਾਂ ਵਿਚਾਲੇ ਮੁੜ ਹੋਈ ਝੜਪ
. . .  about 2 hours ago
ਨਵੀਂ ਦਿੱਲੀ, 25 ਜਨਵਰੀ- ਪੂਰਬੀ ਲਦਾਖ਼ 'ਚ ਐਲ. ਏ. ਸੀ. 'ਤੇ ਭਾਰਤ ਅਤੇ ਚੀਨ ਵਿਚਾਲੇ ਜਾਰੀ ਤਣਾਅ ਵਿਚਾਲੇ ਸਿੱਕਮ 'ਚ ਭਾਰਤ ਅਤੇ ਚੀਨ ਦੀਆਂ ਫੌਜਾਂ ਵਿਚਾਲੇ ਝੜਪ ਦੀ ਖ਼ਬਰ ਹੈ। ਦੱਸਿਆ ਜਾ ਰਿਹਾ ਹੈ ਕਿ...
ਟਰੈਕਟਰ ਪਰੇਡ ਸਬੰਧੀ ਦਿੱਲੀ ਪੁਲਿਸ ਵਲੋਂ ਦਿੱਤੇ ਰੂਟ ਮੈਪ ਨਾਲ ਸਹਿਮਤ ਨਹੀਂ ਹੈ ਕਿਸਾਨ-ਮਜ਼ਦੂਰ ਸੰਘਰਸ਼ ਕਮੇਟੀ- ਪੰਧੇਰ
. . .  about 2 hours ago
ਨਵੀਂ ਦਿੱਲੀ, 25 ਜਨਵਰੀ- ਭਲਕੇ ਗਣਤੰਤਰ ਦਿਵਸ ਮੌਕੇ ਸੰਯੁਕਤ ਕਿਸਾਨ ਮੋਰਚੇ ਵਲੋਂ ਕੱਢੀ ਜਾਣ ਵਾਲੀ ਟਰੈਕਟਰ ਪਰੇਡ ਸਬੰਧੀ ਕਿਸਾਨ-ਮਜ਼ਦੂਰ ਸੰਘਰਸ਼ ਕਮੇਟੀ ਦੇ ਜਨਰਲ ਸਕੱਤਰ ਸਰਵਣ ਸਿੰਘ ਪੰਧੇਰ ਨੇ ਕਿਹਾ...
ਟਰੈਕਟਰ ਪਰੇਡ ਨੂੰ ਲੈ ਕੇ ਕਿਸਾਨਾਂ ਅਤੇ ਪੁਲਿਸ ਵਿਚਾਲੇ ਅੱਜ 10 ਵਜੇ ਮੁੜ ਹੋਵੇਗੀ ਬੈਠਕ
. . .  1 minute ago
ਨਵੀਂ ਦਿੱਲੀ, 25 ਜਨਵਰੀ- ਸੰਯੁਕਤ ਕਿਸਾਨ ਮੋਰਚੇ ਵਲੋਂ ਭਲਕੇ 26 ਜਨਵਰੀ ਨੂੰ ਕੱਢੀ ਜਾਣ ਵਾਲੀ ਕਿਸਾਨ ਪਰੇਡ ਕਿਸਾਨ ਪਰੇਡ ਨੂੰ ਲੈ ਕੇ ਅੱਜ ਕਿਸਾਨ ਜਥੇਬੰਦੀਆਂ ਅਤੇ ਪੁਲਿਸ ਵਿਚਾਲੇ ਸਵੇਰੇ...
ਪ੍ਰਧਾਨ ਮੰਤਰੀ ਬਾਲ ਪੁਰਸਕਾਰ ਜੇਤੂਆਂ ਨਾਲ ਕਰਨਗੇ ਗੱਲਬਾਤ
. . .  about 4 hours ago
ਨਵੀਂ ਦਿੱਲੀ, 25 ਜਨਵਰੀ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਦੁਪਹਿਰ 12 ਵਜੇ ਵੀਡੀਓ ਕਾਨਫ਼ਰੰਸਿੰਗ ਰਾਹੀਂ ਬਾਲ ਪੁਰਸਕਾਰ ਜੇਤੂਆਂ ਨਾਲ...
ਮੁੰਬਈ ਦੇ ਆਜ਼ਾਦ ਮੈਦਾਨ 'ਚ ਕਿਸਾਨ ਕਰਨਗੇ ਵਿਸ਼ਾਲ ਰੈਲੀ, ਸ਼ਰਦ ਪਵਾਰ ਹੋਣਗੇ ਸ਼ਾਮਿਲ
. . .  about 5 hours ago
ਮੁੰਬਈ, 25 ਜਨਵਰੀ- ਮਹਾਰਾਸ਼ਟਰ ਦੇ 21 ਜ਼ਿਲ੍ਹਿਆਂ ਦੇ ਹਜ਼ਾਰਾਂ ਕਿਸਾਨ ਮੁੰਬਈ ਦੇ ਆਜ਼ਾਦ ਮੈਦਾਨ 'ਚ ਪਹੁੰਚ ਚੁੱਕੇ ਹਨ। ਇਹ ਕਿਸਾਨ ਕੇਂਦਰ ਵਲੋਂ ਲਿਆਂਦੇ ਗਏ ਤਿੰਨ ਨਵੇਂ ਖੇਤੀ ਕਾਨੂੰਨਾਂ ਦੇ ਵਿਰੋਧ 'ਚ ਦਿੱਲੀ...
ਭਾਰਤ-ਚੀਨ ਵਿਚਾਲੇ 9ਵੇਂ ਗੇੜ ਦੀ ਬੈਠਕ ਖ਼ਤਮ, 15 ਘੰਟਿਆਂ ਤੱਕ ਚੱਲੀ ਬੈਠਕ
. . .  about 5 hours ago
ਨਵੀਂ ਦਿੱਲੀ, 25 ਜਨਵਰੀ- ਭਾਰਤ-ਚੀਨ ਵਿਚਾਲੇ ਸਰਹੱਦੀ ਵਿਵਾਦ ਨੂੰ ਲੈ ਕੇ ਬੀਤੇ ਦਿਨ ਸ਼ੁਰੂ ਹੋਈ 9ਵੇਂ ਗੇੜ ਦੀ ਬੈਠਕ ਕਰੀਬ 15 ਘੰਟੇ ਤੱਕ ਚੱਲੀ ਅਤੇ ਇਹ ਬੈਠਕ ਬੀਤੀ ਦੇਰ ਰਾਤ ਕਰੀਬ...
ਅੱਜ ਦਾ ਵਿਚਾਰ
. . .  about 5 hours ago
ਵਰੁਣ ਧਵਨ ਨੇ ਨਤਾਸ਼ਾ ਦਲਾਲ ਨਾਲ ਲਏ ਸੱਤ ਫੇਰੇ , ਜਲਦੀ ਹੀ ਸ਼ਾਨਦਾਰ ਰਿਸੈਪਸ਼ਨ
. . .  1 day ago
ਮੁੰਬਈ , 24 ਜਨਵਰੀ { ਇੰਦਰਮੋਹਨ ਪੰਨੂੰ }- ਅਭਿਨੇਤਾ ਵਰੁਣ ਧਵਨ ਆਪਣੀ ਦੋਸਤ ਨਤਾਸ਼ਾ ਦਲਾਲ ਨਾਲ ਅਲੀਬਾਗ 'ਚ ਸ਼ਾਦੀ ਦੇ ਬੰਧਨ 'ਚ ਬੱਝ ਗਏ ਹਨ । ਇਸ ਮੌਕੇ ਖ਼ਾਸ ਲੋਕ ਹੀ ਸ਼ਾਮਿਲ ...
ਪੰਜਾਬ ਸਰਕਾਰ ਵੱਲੋਂ ਦੋ ਪੀਸੀਐਸ ਅਧਿਕਾਰੀਆਂ ਦੇ ਤਬਾਦਲੇ
. . .  1 day ago
ਅਜਨਾਲਾ ,24 ਜਨਵਰੀ { ਗੁਰਪ੍ਰੀਤ ਸਿੰਘ ਢਿੱਲੋਂ}-ਪੰਜਾਬ ਸਰਕਾਰ ਵੱਲੋਂ ਅੱਜ ਅਮਿਤ ਸਰੀਨ ਨੂੰ ਜਲੰਧਰ ਦਾ ਜੁਆਇੰਟ ਕਮਿਸ਼ਨਰ ਅਤੇ ਸ਼ਾਇਰੀ ਮਲਹੋਤਰਾ ਨੂੰ ਐੱਸ.ਡੀ.ਐਮ ਫਗਵਾੜਾ ਨਿਯੁਕਤ ...
ਕਿਸਾਨ ਟਰੈਕਟਰ ਪਰੇਡ ਦਾ ਰੂਟ ਮੈਪ
. . .  1 day ago
ਕਿਸਾਨ ਆਗੂਆਂ ਵੱਲੋਂ ਮੀਡੀਆ ਕੋਲੋਂ ਕੱਲ੍ਹ 10 ਵਜੇ ਤੱਕ ਮੰਗੇ ਸੁਝਾਅ
. . .  1 day ago
ਸੰਯੁਕਤ ਕਿਸਾਨ ਮੋਰਚੇ ਵੱਲੋਂ ਰਵਨੀਤ ਬਿੱਟੂ ਤੇ ਹੋਏ ਹਮਲੇ ਦੀ ਕੀਤੀ ਜ਼ੋਰਦਾਰ ਨਿਖੇਧੀ
. . .  1 day ago
ਸੰਯੁਕਤ ਕਿਸਾਨ ਮੋਰਚੇ ਨੇ ਕੀਤੀ ਅਪੀਲ
. . .  1 day ago
ਕੇਵਲ ਝਾਕੀਆਂ ਵਾਲੀਆਂ ਟਰਾਲੀਆਂ ਪਰੇਡ ਵਿਚ ਜਾਣਗੀਆਂ
. . .  1 day ago
ਵਲੰਟੀਅਰ ਮੋਟਰਸਾਈਕਲਾਂ ਤੇ ਹੋਣਗੇ
. . .  1 day ago
ਸਾਰੇ ਵਲੰਟੀਅਰ ਹਰੇ ਰੰਗ ਦੀਆਂ ਜੈਕੇਟਾਂ ਪਾ ਕੇ ਆਪਣੀ ਡਿਊਟੀ ਨਿਭਾਉਣਗੇ
. . .  1 day ago
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 30 ਭਾਦੋਂ ਸੰਮਤ 549

ਗੁਰਦਾਸਪੁਰ / ਬਟਾਲਾ / ਪਠਾਨਕੋਟ



Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX