ਗੁਰਦਾਸਪੁਰ, 13 ਸਤੰਬਰ (ਆਰਿਫ਼/ਬੰਦੇਸ਼ਾ)- 11 ਅਕਤੂਬਰ 2017 ਨੂੰ ਹੋਣ ਵਾਲੀ ਲੋਕ ਸਭਾ ਹਲਕਾ ਗੁਰਦਾਸਪੁਰ ਦੀ ਜ਼ਿਮਨੀ ਚੋਣ ਸਬੰਧੀ ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਗੁਰਦਾਸਪੁਰ ਗੁਰਲਵਲੀਨ ਸਿੰਘ ਸਿੱਧੂ ਵੱਲੋਂ ਗੁਰਦਾਸਪੁਰ ਤੇ ਪਠਾਨਕੋਟ ਦੇ ਚੋਣ ...
ਗੁਰਦਾਸਪੁਰ, 13 ਸਤੰਬਰ (ਆਰਿਫ਼)- ਮਨਰੇਗਾ ਅਤੇ ਪੇਂਡੂ ਮਜ਼ਦੂਰਾਂ ਵੱਲੋਂ ਸੀ.ਪੀ.ਆਈ.(ਐਮ.ਐਲ) ਲਿਬਰੇਸ਼ਨ ਅਤੇ ਮਜ਼ਦੂਰ ਮੁਕਤੀ ਮੋਰਚਾ ਦੀ ਅਗਵਾਈ ਹੇਠ ਸਥਾਨਿਕ ਨਹਿਰੂ ਪਾਰਕ ਵਿਖੇ ਇਕੱਠੇ ਹੋਣ ਉਪਰੰਤ ਬੀ.ਡੀ.ਪੀ.ਓ ਦਫ਼ਤਰ ਸਾਹਮਣੇੇ ਰੋਸ ਧਰਨਾ ਦਿੱਤਾ ਗਿਆ | ਇਸ ਮੌਕੇ ...
d ਸੱਤਾ ਦੀ ਸ਼ਹਿ 'ਤੇ ਹੀ ਭਿੰਦਾ ਨੇ ਕੀਤੇ ਸਨ ਚਲਦੇ ਅਖੰਡ ਪਾਠ ਖੰਡਿਤ ਪੁਰਾਣਾ ਸ਼ਾਲਾ, 13 ਸਤੰਬਰ (ਗੁਰਵਿੰਦਰ ਸਿੰਘ ਗੁਰਾਇਆ)- ਬੀਤੀ 11 ਅਗਸਤ ਨੂੰ ਸਿੱਖ ਇਤਿਹਾਸ 'ਚ ਵਿਸ਼ੇਸ਼ ਸਥਾਨ ਰੱਖਦੇ ਗੁਰਦੁਆਰਾ ਛੋਟਾ ਘੱਲੂਘਾਰਾ ਸਾਹਿਬ ਦੇ ਕੰਪਲੈਕਸ 'ਚ ਵਾਪਰੀ ਘਟਨਾਂ ਤੋਂ ...
ਕਾਹਨੂੰਵਾਨ, 13 ਸਤੰਬਰ (ਹਰਜਿੰਦਰ ਸਿੰਘ ਜੱਜ)- ਸਥਾਨਕ ਮੁੱਖ ਬਾਜ਼ਾਰ ਕੋਲ ਔਰਤ ਸਮੇਤ ਤਿੰਨ ਲੁਟੇਰਿਆਂ ਨੇ ਇਕ ਬਜ਼ੁਰਗ ਔਰਤ ਨੂੰ ਝਾਂਸੇ ਵਿਚ ਲਿਆ ਕੇ ਉਸ ਦੇ ਕੰਨਾਂ 'ਚ ਪਾਈਆਂ ਸੋਨੇ ਦੀਆਂ ਵਾਲੀਆਂ ਲੁੱਟ ਕੇ ਰਫ਼ੂ ਚੱਕਰ ਹੋ ਜਾਣ ਦੀ ਖ਼ਬਰ ਮਿਲੀ ਹੈ | ਇਸ ਵਾਰਦਾਤ ਦੀ ...
ਕਾਦੀਆਂ, 13 ਸਤੰਬਰ (ਕੁਲਵਿੰਦਰ ਸਿੰਘ)- ਅੱਜ ਪੰਜਾਬ ਅਤੇ ਚੰਡੀਗੜ੍ਹ ਕਾਲਜ ਟੀਚਰਜ਼ ਯੂਨੀਅਨ ਦੇ ਸੱਦੇ 'ਤੇ ਗਰਾਂਟ ਅਧੀਨ ਕਾਲਜਾਂ ਤੇ ਮੈਨੇਜਮੈਂਟ ਕੋਟੇ ਅਧੀਨ ਕੰਮ ਕਰ ਰਹੇ ਅਧਿਆਪਕਾਂ ਨੇ ਆਪਣੀਆਂ ਹੱਕੀ ਮੰਗਾਂ ਲਈ ਦੋ ਪੀਰੀਅਡ ਦੀ ਹੜ੍ਹਤਾਲ ਕਰਕੇ ਰੋਸ ਪ੍ਰਦਰਸ਼ਨ ...
ਕਲਾਨੌਰ, 13 ਸਤੰਬਰ (ਪੁਰੇਵਾਲ/ਕਾਹਲੋਂ)- ਗੁਰਦਾਸਪੁਰ ਪੁਲਿਸ ਨੂੰ ਨਸ਼ਿਆਂ ਿਖ਼ਲਾਫ਼ ਵਿੱਢੀ ਮੁਹਿਮ 'ਚ ਉਸ ਵੇਲੇ ਵੱਡੀ ਸਫਲਤਾ ਮਿਲੀ, ਜਦੋਂ ਵਿਧਾਨ ਸਭਾ ਹਲਕਾ ਫਤਹਿਗੜ੍ਹ ਚੂੜੀਆਂ ਤੇ ਪੁਲਿਸ ਥਾਣਾ ਕਿਲ੍ਹਾ ਲਾਲ ਸਿੰਘ ਦੇ ਪਿੰਡ ਫਜਲਾਬਾਦ ਦੇ ਇਕ ਨੌਜਵਾਨ ਨੂੰ ...
ਬਟਾਲਾ, 13 ਸਤੰਬਰ (ਬੁੱਟਰ)- ਅੱਜ ਸੀ.ਆਈ.ਏ. ਸਟਾਫ਼ ਅਤੇ ਆਬਕਾਰੀ ਵਿਭਾਗ ਵਲੋਂ ਸਾਂਝੀ ਮੁਹਿੰਮ 'ਚ 2 ਵਿਅਕਤੀਆਂ ਨੂੰ 54 ਹਜ਼ਾਰ ਮਿਲੀਲੀਟਰ ਸ਼ਰਾਬ ਸਮੇਤ ਕਾਬੂ ਕਰਨ ਦੀ ਖ਼ਬਰ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਆਬਕਾਰੀ ਇੰਸਪੈਕਟਰ ਰਮਨ ਕੁਮਾਰ ਸ਼ਰਮਾ ਅਤੇ ਸਟਾਫ਼ ਦੇ ...
ਗੁਰਦਾਸਪੁਰ, 13 ਸਤੰਬਰ (ਆਰਿਫ਼)- ਟੀਮ ਗਲੋਬਲ ਦੇ ਵੀਜਾ ਮਾਹਿਰ ਗੈਵੀ ਕਲੇਰ ਨੇ ਦੱਸਿਆ ਕਿ ਬਾਰ੍ਹਵੀਂ ਪਾਸ ਵਿਦਿਆਰਥੀ 5.5 ਬੈਂਡ ਹਾਸਲ ਕਰਕੇ ਸਟੱਡੀ ਵੀਜ਼ੇ 'ਤੇ ਪੋਲੈਂਡ ਤੇ ਜਰਮਨੀ ਜਾ ਸਕਦੇ ਹਨ | ਉਨ੍ਹਾਂ ਦੱਸਿਆ ਕਿ ਟੀਮ ਗਲੋਬਲ ਵੱਲੋਂ ਘੱਟ ਖਰਚੇ 'ਤੇ ਸਟੱਡੀ ਵੀਜ਼ੇ ...
d ਇੰਗਲੈਂਡ 'ਚ ਮੁੱਖ ਮੰਤਰੀ ਦਾ ਕੀਤਾ ਨਿੱਘਾ ਸਵਾਗਤ ਬਟਾਲਾ, 13 ਸਤੰਬਰ (ਕਾਹਲੋਂ)- ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਹਰ ਵਰਗ ਦੇ ਹਰਮਨ ਪਿਆਰੇ ਨੇਤਾ ਹਨ, ਜਿਨ੍ਹਾਂ ਦੀ ਸ਼ਖ਼ਸੀਅਤ ਤੋਂ ਹਰ ਕੋਈ ਪ੍ਰਭਾਵਿਤ ਹੈ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ...
ਬਟਾਲਾ, 13 ਸਤੰਬਰ (ਕਾਹਲੋਂ)- ਲੋਕ ਸਭਾ ਹਲਕਾ ਗੁਰਦਾਸਪੁਰ 'ਚ ਹੋਣ ਜਾ ਰਹੀ ਜ਼ਿਮਨੀ ਚੋਣ ਦੇ ਮੱਦੇਨਜ਼ਰ ਲੋਕ ਆਪਣੇ ਲਾਇਸੰਸੀ ਹਥਿਆਰ 3 ਦਿਨਾਂ ਦੇ ਅੰਦਰ-ਅੰਦਰ ਸਬੰਧਿਤ ਥਾਣਿਆਂ 'ਚ ਜਮ੍ਹਾ ਕਰਵਾਉਣ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਡੀ.ਐਸ.ਪੀ. ਸਿਟੀ ਬਟਾਲਾ ਸ: ਸੁੱਚਾ ...
ਬਟਾਲਾ, 13 ਸਤੰਬਰ (ਕਾਹਲੋਂ)- ਬੇਰਿੰਗ ਯੂਨੀਅਨ ਕ੍ਰਿਸਚੀਅਨ ਕਾਲਜ ਬਟਾਲਾ ਵਿਖੇ ਪੰਜਾਬੀ ਵਿਭਾਗ ਦੇ ਐਮ.ਏ. ਭਾਗ ਦੂਜਾ ਵਲੋਂ ਸਵਾਗਤੀ ਸਮਾਰੋਹ ਕਰਵਾਇਆ ਗਿਆ, ਜਿਸ ਦੀ ਰਹਿਨੁਮਾਈ ਪਿੰ੍ਰਸੀਪਲ ਡਾ. ਐਡਵਰਡ ਮਸੀਹ ਅਤੇ ਪ੍ਰਧਾਨਗੀ ਪ੍ਰੋ: ਸੁਖਜਿੰਦਰ ਸਿੰਘ ਬਾਠ ਕਾਰਜਕਾਰੀ ਮੁਖੀ ਨੇ ਕੀਤੀ | ਇਸ ਸਮਾਰੋਹ 'ਚ ਵਿਭਾਗ ਵਿਚ ਨਵੇਂ ਦਾਖ਼ਲ ਹੋਏ ਵਿਦਿਆਰਥੀਆਂ ਨੂੰ ਜੀ ਆਇਆਂ ਕਹਿੰਦਿਆਂ ਨਿੱਘਾ ਸਵਾਗਤ ਕੀਤਾ ਗਿਆ | ਇਸ ਮੌਕੇ ਵਿਦਿਆਰਥੀਆਂ ਵਲੋਂ ਸੱਭਿਆਚਾਰਕ ਪ੍ਰੋਗਰਾਮ ਵੀ ਪੇਸ਼ ਕੀਤਾ ਗਿਆ ਅਤੇ ਮਿਸ ਫਰੈਸ਼ਰ ਦਾ ਖਿਤਾਬ ਕੁਲਜੀਤ ਕੌਰ ਨੂੰ ਦਿੱਤਾ ਗਿਆ | ਇਸ ਮੌਕੇ ਡਾ. ਨਰੇੇਸ਼ ਕੁਮਾਰ, ਡਾ. ਜਤਿੰਦਰ ਕੌਰ, ਪ੍ਰੋ: ਸੰਦੀਪ ਚੰਚਲ, ਪ੍ਰੋ: ਰਮਨਦੀਪ ਕੌਰ, ਪ੍ਰੋ: ਦਲਜੀਤ ਕੌਰ, ਡਾ. ਪਵਨਦੀਪ ਕੌਰ, ਪ੍ਰੋ: ਜੋਤੀ, ਰੰਜਨਾ ਸ਼ਰਮਾ, ਪ੍ਰੋ: ਪੀ.ਕੇ. ਸ਼ਰਮਾ ਆਦਿ ਹਾਜ਼ਰ ਸਨ |
ਬਟਾਲਾ, 13 ਸਤੰਬਰ (ਕਾਹਲੋਂ)- ਸ਼ਹੀਦ ਭਗਤ ਸਿੰਘ ਸਪੋਰਟਸ ਕਲੱਬ ਦਿਆਲਗੜ੍ਹ ਵਲੋਂ ਕਲੱਬ ਦੇ ਸਰਪ੍ਰਸਤ ਸ: ਰਜਿੰਦਰ ਸਿੰਘ ਜਰਮਨੀ ਦੇ ਨਿਰਦੇਸ਼ਾਂ ਅਨੁਸਾਰ ਚੇਅਰਮੈਨ ਲਖਵਿੰਦਰ ਸਿੰਘ ਗੁਰਾਇਆ ਦੀ ਅਗਵਾਈ ਹੇਠ ਸਾਦਾ, ਪਰ ਪ੍ਰਭਾਵਸ਼ਾਲੀ ਸਮਾਗਮ ਕਰਵਾਇਆ ਗਿਆ, ਜਿਸ 'ਚ ...
ਕਾਦੀਆਂ, 13 ਸਤੰਬਰ (ਕੁਲਵਿੰਦਰ ਸਿੰਘ)- ਵੀਜ਼ਾ ਐਪਲੀਕੇਸ਼ਨ ਸੈਂਟਰ ਬੱਸ ਸਟੈਂਡ ਕਾਦੀਆਂ ਵਲੋਂ ਪਿਛਲੇ 15 ਦਿਨਾਂ ਅੰਦਰ 21 ਮਲਟੀਪਲ ਵੀਜ਼ੇ ਲਗਾ ਕੇ ਪੂਰੇ ਮਾਝਾ ਖੇਤਰ 'ਚ ਇਕ ਹੈਰਾਨੀਜਨਕ ਪ੍ਰਾਪਤੀ ਦਰਜ ਕਰਵਾਈ ਹੈ | ਇਸ ਪ੍ਰਾਪਤੀ ਬਾਰੇ ਵੀਜ਼ਾ ਐਪਲੀਕੇਸ਼ਨ ਸੈਂਟਰ ਦੇ ...
ਬਟਾਲਾ, 13 ਸਤੰਬਰ (ਕਾਹਲੋਂ)- ਡਿਵਾਈਨ ਵਿਲ ਸਕੂਲ ਅੰਮਿ੍ਤਸਰ ਰੋਡ ਬਟਾਲਾ ਵਿਖੇ ਪ੍ਰਾਇਮਰੀ ਵਿੰਗ ਦੀਆਂ ਖੇਡਾਂ ਕਰਵਾਈਆਂ ਗਈਆਂ, ਜਿਨ੍ਹਾਂ 'ਚ ਮੁੱਖ ਮਹਿਮਾਨ ਵਜੋਂ ਬੀ.ਪੀ.ਈ.ਓ. ਲਖਵਿੰਦਰ ਸਿੰਘ ਸ਼ਿਰਕਤ ਕੀਤੀ, ਜਿਨ੍ਹਾਂ ਦਾ ਸਟਾਫ਼ ਨੇ ਨਿੱਘਾ ਸਵਾਗਤ ਕੀਤਾ | ਬਲਾਕ ...
ਅਲੀਵਾਲ, 13 ਸਤੰਬਰ (ਹਰਪਿੰਦਰਪਾਲ ਸਿੰਘ ਸੰਧੂ)- ਬੀਤੇ ਦਿਨੀਂ ਜ਼ਿਲ੍ਹਾ ਹਾਕੀ ਪ੍ਰਬੰਧਕ ਕਮੇਟੀ ਦੇ ਕੋਆਰਡੀਨੇਟਰ ਪਿੰ੍ਰ. ਪੂਰਨ ਸਿੰਘ, ਦੀਪਇੰਦਰ ਸਿੰਘ ਅਤੇ ਅੰਤਰਰਾਸ਼ਟਰੀ ਹਾਕੀ ਖਿਡਾਰਨ ਗੁਰਮੀਤ ਕੌਰ ਬਾਜਵਾ ਦੀ ਅਗਵਾਈ ਹੇਠ ਧਾਰੀਵਾਲ ਵਿਖੇ ਕਰਵਾਏ ਗਏ ...
ਗੁਰਦਾਸਪੁਰ, 13 ਸਤੰਬਰ (ਗੁਰਪ੍ਰਤਾਪ ਸਿੰਘ)- ਸਰਕਾਰੀ ਕਾਲਜ ਗੁਰਦਾਸਪੁਰ ਦਾ ਸਾਲਾਨਾ ਮੈਗਜ਼ੀਨ 'ਗੁਰਦਾਸ' ਪਿ੍ੰਸੀਪਲ ਸਵਿੰਦਰਪਾਲ ਵੱਲੋਂ ਜਾਰੀ ਕੀਤਾ ਗਿਆ | ਇਹ ਮੈਗਜ਼ੀਨ ਕਾਲਜ ਦੀ ਸਥਾਪਨਾ ਤੋਂ ਹੀ ਹਰ ਸਾਲ ਛੱਪਦਾ ਹੈ ਅਤੇ ਵਿਦਿਆਰਥੀਆਂ ਵਿਚ ਵੰਡਿਆ ਜਾਂਦਾ ਹੈ | ...
ਸੇਖਵਾਂ, 13 ਸਤੰਬਰ (ਕੁਲਬੀਰ ਸਿੰਘ ਬੂਲੇਵਾਲ)- ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਗੁਰਦਾਸਪੁਰ 'ਚ ਕਰਵਾਏ ਜ਼ਿਲ੍ਹਾ ਪੱਧਰੀ ਸੱਭਿਆਚਾਰਕ ਮੁਕਾਬਲਿਆਂ 'ਚ ਜੇਤੂ ਰਹੇ ਸ.ਸ.ਸ.ਸ. ਦਿਆਲਗੜ੍ਹ ਦੇ ਜੇਤੂ ਵਿਦਿਆਰਥੀਆਂ ਦਾ ਵਿਸ਼ੇਸ਼ ਸਨਮਾਨ ਕੀਤਾ ਗਿਆ | ਇਸ ਮੌਕੇ ਪਿ੍ੰਸੀਪਲ ...
ਪੁਰਾਣਾ ਸ਼ਾਲਾ, 13 ਸਤੰਬਰ (ਅਸ਼ੋਕ ਸ਼ਰਮਾ)- ਪੰਡੋਰੀ ਮਹੰਤਾਂ ਨੇੜੇ ਪੈਂਦੇ ਪਿੰਡ ਕਰਵਾਲ ਦੀਆਂ ਗਲੀਆਂ ਨਾਲੀਆਂ ਦੀ ਹਾਲਤ ਬੇਹੱਦ ਖਸਤਾ ਹੋਈ ਪਈ ਹੈ ਅਤੇ ਹਰ ਵੇਲੇ ਗੰਦਾ ਪਾਣੀ ਖੜ੍ਹਾ ਰਹਿੰਦਾ ਹੈ | ਸਾਬਕਾ ਸਰਪੰਚ ਮਦਨ ਮੋਹਨ, ਦਰਸ਼ਨ ਕੁਮਾਰ ਸ਼ਰਮਾ, ਮੈਂਬਰ ਪੰਚਾਇਤ ...
ਗੁਰਦਾਸਪੁਰ, 13 ਸਤੰਬਰ (ਆਰਿਫ਼)- ਪੰਚਾਇਤੀ ਰਾਜ ਪੈਨਸ਼ਨਰਜ਼ ਐਸੋਸੀਏਸ਼ਨ ਵੱਲੋਂ ਜ਼ਿਲ੍ਹਾ ਵਿਕਾਸ ਤੇ ਪੰਚਾਇਤ ਦਫ਼ਤਰ ਵਿਖੇ ਸੂਬਾ ਪ੍ਰਧਾਨ ਜਰਨੈਲ ਸਿੰਘ ਮੱਲੀ ਦੀ ਅਗਵਾਈ ਹੇਠ ਵਿਕਾਸ ਵਿਭਾਗ ਦੀ ਅਫ਼ਸਰਸ਼ਾਹੀ ਦੀਆਂ ਆਪਹੁਦਰੀਆਂ ਅਤੇ ਪੰਜਾਬ ਸਰਕਾਰ ਦੀਆਂ ...
ਵਡਾਲਾ ਬਾਂਗਰ, 13 ਸਤੰਬਰ (ਭੁੰਬਲੀ)- ਹਲਕਾ ਡੇਰਾ ਬਾਬਾ ਨਾਨਕ ਤੋਂ ਕਾਂਗਰਸੀ ਵਿਧਾਇਕ ਸੁਖਜਿੰਦਰ ਸਿੰਘ ਰੰਧਾਵਾ ਨੇ ਇਸ ਇਲਾਕੇ ਦੇ ਪਿੰਡ ਮਸਤਕੋਟ ਵਿਖੇ ਕਾਂਗਰਸੀ ਵਰਕਰਾਂ ਦੀ ਇਕ ਲੋਕ ਸਭਾ ਚੋਣ ਮੀਟਿੰਗ ਨੂੰ ਸੰਬੋਧਨ ਕਰਦਿਆਂ ਆਖਿਆ ਕਿ ਕੈਪਟਨ ਸਰਕਾਰ ਪੰਜਾਬ ਦੇ ...
ਘੁਮਾਣ, 13 ਸਤੰਬਰ (ਬੰਮਰਾਹ)- ਪਿੰਡ ਗੰਢੇ ਕੇ ਦੇ ਸਰਪੰਚ ਬਿਕਰਮਜੀਤ ਸਿੰਘ ਨੇ ਬੀ.ਡੀ.ਪੀ.ਓ. ਦਫ਼ਤਰ ਸ੍ਰੀ ਹਰਗੋਬਿੰਦਪੁਰ ਦੇ ਅਧਿਕਾਰੀਆਂ 'ਤੇ ਹਾਈਕੋਰਟ ਦੇ ਹੁਕਮਾਂ ਨੂੰ ਟਿੱਚ ਜਾਨਣ ਦਾ ਦੋਸ਼ ਲਗਾਇਆ ਹੈ | ਉਨ੍ਹਾਂ ਦੋਸ਼ ਲਗਾਉਂਦਿਆਂ ਕਿਹਾ ਕਿ ਮੈਂ ਅਕਾਲੀ-ਭਾਜਪਾ ...
ਕਲਾਨੌਰ, 13 ਸਤੰਬਰ (ਗੁਰਸ਼ਰਨਜੀਤ ਸਿੰਘ ਪੁਰੇਵਾਲ)- ਹਿੰਦ-ਪਾਕਿ ਅੰਤਰਰਾਸ਼ਟਰੀ ਸਰਹੱਦ ਦੇ ਕੰਢੇ ਵੱਸੇ ਸੈਂਕੜੇ ਪਿੰਡਾਂ ਦੇ ਲੋਕਾਂ ਦੇ ਬੱਚਿਆਂ ਨੂੰ ਪਿਛਲੇ ਤਿੰਨ ਸਾਲਾਂ ਤੋਂ (ਆਈ.ਸੀ.ਐਸ.ਈ. ਨਵੀਂ ਦਿੱਲੀ ਦਾ ਮਾਨਤਾ ਪ੍ਰਾਪਤ) ਤਾਲੀਮ ਦੇ ਕੇ ਆਪਣਾ ਅਹਿਮ ਫ਼ਰਜ਼ ...
ਦੀਨਾਨਗਰ, 13 ਸਤੰਬਰ (ਸ਼ਰਮਾ/ਸੰਧੂ/ਸੋਢੀ)- ਦੀਨਾਨਗਰ ਨੂੰ ਰੈਵਨਿਊ ਸਬ ਡਵੀਜ਼ਨ ਦਾ ਦਰਜਾ ਅਤੇ ਮਨਜ਼ੂਰ ਕਰਵਾਏ ਦੀਨਾਨਗਰ-ਬਹਿਰਾਮਪੁਰ ਰੋਡ 'ਤੇ ਰੇਲਵੇ ਓਵਰ ਬਿ੍ਜ ਬਾਰੇ ਆਪਣੇ ਨਿਵਾਸ ਸਥਾਨ ਪਿੰਡ ਅਵਾਂਖਾ ਵਿਖੇ ਪ੍ਰੈਸ ਕਾਨਫ਼ਰੰਸ ਦੌਰਾਨ ਗੱਲਬਾਤ ਕਰਦਿਆਂ ...
ਤਿੱਬੜ, 13 ਸਤੰਬਰ (ਨਿਸ਼ਾਨਜੀਤ ਸਿੰਘ)- ਪਿੰਡ ਮੁਸਤਫਾਬਾਦ ਜੱਟਾਂ ਦੀ ਮੌਜੂਦਾ ਅਕਾਲੀ ਦਲ ਨਾਲ ਸਬੰਧਿਤ ਪੰਚਾਇਤ ਅਤੇ ਆਪਣਾ ਪੰਜਾਬ ਪਾਰਟੀ ਦੇ ਕਈ ਪਰਿਵਾਰ ਹਲਕਾ ਵਿਧਾਇਕ ਬਰਿੰਦਰਮੀਤ ਸਿੰਘ ਪਾਹੜਾ ਅਤੇ ਚੇਅਰਮੈਨ ਗੁਰਮੀਤ ਸਿੰਘ ਪਾਹੜਾ ਦੀ ਅਗਵਾਈ ਹੇਠ ਕਾਂਗਰਸ ...
ਬਹਿਰਾਮਪੁਰ, 13 ਸਤੰਬਰ (ਬਲਬੀਰ ਸਿੰਘ ਕੋਲਾ)- ਸਰਕਾਰੀ ਪ੍ਰਾਇਮਰੀ ਸਕੂਲ ਬਲਾਕ ਦੋਰਾਂਗਲਾ ਦੇ ਵੱਖ-ਵੱਖ ਸੈਂਟਰਾਂ ਦੀਆਂ ਦੋ ਰੋਜ਼ਾ ਖੇਡਾਂ ਬਲਾਕ ਸਿੱਖਿਆ ਅਫ਼ਸਰ ਯਸ਼ਪਾਲ ਦੀ ਅਗਵਾਈ ਹੇਠ ਝਬਕਰਾ ਵਿਖੇ ਕਰਵਾਈਆਂ ਗਈਆਂ | ਇਸ ਮੌਕੇ ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ...
ਗੁਰਦਾਸਪੁਰ, 13 ਸਤੰਬਰ (ਕੇ.ਪੀ. ਸਿੰਘ)- ਪੰਜਾਬ ਗ੍ਰਾਮੀਣ ਬੈਂਕ ਦੇ 13ਵੇਂ ਸਥਾਪਨਾ ਦਿਵਸ ਦੇ ਸਬੰਧ ਵਿਚ ਅੰਮਿ੍ਤਸਰ ਰੀਜ਼ਨ ਦਾ ਵਿਸੇਸ਼ ਸਮਾਗਮ ਗੁਰਦਾਸਪੁਰ ਸ਼ਾਖ਼ਾ ਵੱਲੋਂ ਨਜ਼ਦੀਕੀ ਪਿੰਡ ਬਰਨਾਲਾ ਵਿਖੇ ਕਰਵਾਇਆ ਗਿਆ | ਸਮਾਗਮ ਵਿਚ ਬੈਂਕ ਦੇ ਜਨਰਲ ਮੈਨੇਜਰ ਐਸ.ਐਨ. ...
ਗੁਰਦਾਸਪੁਰ, 13 ਸਤੰਬਰ (ਗੁਰਪ੍ਰਤਾਪ ਸਿੰਘ)- ਪਰਲ ਕੰਪਨੀ ਤੋਂ ਪੀੜ੍ਹਤ ਲੋਕਾਂ ਨੇ ਗੁਰਦਾਸਪੁਰ ਜ਼ਿਮਨੀ ਚੋਣ ਵਿਚ ਆਪਣਾ ਨੁਮਾਇੰਦਾ ਖੜ੍ਹਾ ਕਰਨ ਦਾ ਐਲਾਨ ਕੀਤਾ ਹੈ | ਇਸ ਸਬੰਧੀ ਪਰਵਿੰਦਰ ਸਿੰਘ ਨੇ ਦੱਸਿਆ ਕਿ ਕੰਪਨੀ ਦੀ ਠੱਗੀ ਤੋਂ ਤੰਗ ਆਏ ਲੋਕ ਪਿਛਲੇ ਤਿੰਨ ਸਾਲ ...
ਬਟਾਲਾ, 13 ਸਤੰਬਰ (ਕਾਹਲੋਂ)- ਕਰੀਬ 2 ਮਹੀਨੇ ਪਹਿਲਾਂ ਬਿਹਾਰ ਤੋਂ ਲਾਪਤਾ ਹੋਈ ਲੜਕੀ ਨੂੰ ਐਸ.ਐਸ.ਪੀ. ਬਟਾਲਾ ਸ: ਉਪਿੰਦਰਜੀਤ ਸਿੰਘ ਘੁੰਮਣ ਦੀ ਰਹਿਨੁਮਾਈ 'ਚ ਡੀ.ਐਸ.ਪੀ. ਸਿਟੀ ਸ: ਸੁੱਚਾ ਸਿੰਘ ਬੱਲ ਨੇ ਮਾਪਿਆਂ ਦੇ ਹਵਾਲੇ ਕੀਤਾ ਹੈ | ਉਨ੍ਹਾਂ ਦੱਸਿਆ ਕਿ ਲੜਕੀ ਜਸਮੀਨ ...
ਦੀਨਾਨਗਰ, 13 ਸਤੰਬਰ (ਸੋਢੀ/ਸ਼ਰਮਾ/ਸੰਧੂ)- ਨਜ਼ਦੀਕੀ ਪਿੰਡ ਦਬੁਰਜੀ ਸ਼ਾਮ ਸਿੰਘ ਵਿਖੇ ਪੀਰ ਲੱਖ ਦਾਤਾ ਦੀ ਯਾਦ 'ਚ ਕਰਵਾਇਆ ਜਾਂਦਾ ਦੋ ਰੋਜ਼ਾ ਛਿੰਝ ਅਮਿਟ ਯਾਦਾਂ ਛੱਡਦਾ ਹੋਇਆ ਸਮਾਪਤ ਹੋ ਗਿਆ | ਛਿੰਜ ਮੇਲਾ ਕਮੇਟੀ ਵੱਲੋਂ ਪੀਰ ਲੱਖ ਦਾਤਾ ਦੀ ਦਰਗਾਹ 'ਤੇ ਚਾਦਰ ਚੜਾਉਣ ...
ਬਟਾਲਾ, 13 ਸਤੰਬਰ (ਕਾਹਲੋਂ)- ਗੁਰੂ ਨਾਨਕ ਦੇਵ ਯੂਨੀਵਰਸਿਟੀ ਅੰਮਿ੍ਤਸਰ ਦੇ ਖੇਡ ਵਿਭਾਗ ਵਲੋਂ ਯੂਨੀਵਰਸਿਟੀ ਕੈਂਪਸ ਵਿਚ ਕਰਵਾਏ ਅੰਤਰ ਕਾਲਜ ਮੁਕਾਬਲਿਆਂ 'ਚੋਂ ਐਸ.ਐਲ. ਬਾਵਾ ਡੀ.ਏ.ਵੀ. ਕਾਲਜ ਬਟਾਲਾ ਨੇ ਤੀਸਰਾ ਸਥਾਨ ਹਾਸਲ ਕੀਤਾ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ...
ਕਿਲ੍ਹਾ ਲਾਲ ਸਿੰਘ, 13 ਸਤੰਬਰ (ਬਲਬੀਰ ਸਿੰਘ)- ਲੋਕ ਸਭਾ ਹਲਕਾ ਗੁਰਦਾਸਪੁਰ ਦੀ ਹੋਣ ਵਾਲੀ ਜ਼ਿਮਨੀ ਚੋਣ ਵਿਚ ਪੰਜਾਬ ਸਰਕਾਰ ਦੀਆਂ 6 ਮਹੀਨੇ ਦੀਆਂ ਪ੍ਰਾਪਤੀਆਂ, ਜਿਨ੍ਹਾਂ ਵਿਚ ਸਾਫ਼ ਸੁਥਰਾ ਪ੍ਰਸ਼ਾਸਨ, ਨਸ਼ਿਆਂ ਨੂੰ ਪਈ ਠੱਲ੍ਹ ਅਤੇ ਸਰਕਾਰ ਦੀਆਂ ਅਨੇਕਾਂ ...
ਅੰਮਿ੍ਤਸਰ, 13 ਸਤੰਬਰ (ਹਰਮਿੰਦਰ ਸਿੰਘ)-ਗੁਰੂ ਨਗਰੀ ਅੰਮਿ੍ਤਸਰ 'ਚ ਇਸ ਵੇਲੇ ਧੜੱ੍ਹਲੇ ਨਾਲ ਨਾਜਾਇਜ਼ ਉਸਾਰੀਆਂ ਹੋ ਰਹੀਆ ਜਿਨ੍ਹਾਂ 'ਚ ਅਗਲੇ ਦਿਨਾਂ 'ਚ ਹੋਰ ਵੀ ਵਾਧਾ ਹੋ ਸਕਦਾ ਹੈ | ਇਨ੍ਹਾਂ ਨਾਜਾਇਜ਼ ਉਸਰ ਰਹੀਆਂ ਇਮਾਰਤਾਂ 'ਚ ਸਭ ਤੋਂ ਵਧੇਰੇ ਸ੍ਰੀ ਹਰਿਮੰਦਰ ...
ਚੇਤਨਪੁਰਾ, 13 ਸਤੰਬਰ (ਮਹਾਂਬੀਰ ਸਿੰਘ ਗਿੱਲ)-ਭਾਰਤੀਅ ਵਾਲਮੀਕ ਧਰਮ ਸਮਾਜ (ਰਜਿ:) ਪੰਜਾਬ ਦੇ ਪ੍ਰਧਾਨ ਸੁਜਿੰਦਰ ਬਿਡਲਾਨ ਤੇ ਪੰਜਾਬ ਦੇ ਵਾਈਸ ਪ੍ਰਚਾਰ ਮੰਤਰੀ ਜਸਵੰਤ ਸਿੰਘ ਬੱਲ ਕਲਾਂ ਦੀ ਪ੍ਰਧਾਨਗੀ ਹੇਠ ਪਿੰਡ ਲੁਹਾਰਕਾ ਕਲਾਂ ਵਿਖੇ ਮੀਟਿੰਗ ਹੋਈ, ਜਿਸ ਵਿਚ 21 ...
ਚੌਕ ਮਹਿਤਾ, 13 ਸਤੰਬਰ (ਧਰਮਿੰਦਰ ਸਿੰਘ ਭੰਮਰਾ)-ਨਜ਼ਦੀਕੀ ਪਿੰਡ ਬੁੱਟਰ ਵਿਖੇ ਰਾਣਾ ਸ਼ੂਗਰਜ਼ ਮਿੱਲ ਲਿਮਟਡ ਬੁੱਟਰ ਸਿਵੀਆਂ ਦੇ ਜੀ.ਐਮ. ਪਿਆਰਾ ਸਿੰਘ ਵਲੋਂ ਬੁੱਟਰ ਡਵੀਜ਼ਨ ਦੇ ਪਿੰਡ ਸ਼ਾਹਪੁਰ, ਬੋਲੇਵਾਲ, ਟਪਿਆਲਾ ਤੇ ਲੰਗਿਆਵਾਲੀ ਸਮੇਤ ਵੱਖ-ਵੱਖ ਪਿੰਡਾਂ ਦੇ ...
ਜੇਠੂਵਾਲ, 13 ਸਤੰਬਰ (ਮਿੱਤਰਪਾਲ ਸਿੰਘ ਰੰਧਾਵਾ)-ਗਲੋਬਲ ਇੰਸਟੀਚਿਊਟ ਸੋਹੀਆ ਖੁਰਦ ਅੰਮਿ੍ਤਸਰ ਵਲੋਂ ਵਿਦੇੇਸ਼ਾਂ 'ਚ ਵੀ ਵਿਦਿਆਰਥੀਆਂ ਨੂੰ ਸਿੱਖਿਆ ਦੇ ਨਵੇਂ ਮੌਕੇ ਦੇਣ ਲਈ ਅਮਰੀਕਾ ਦੀ ਉਤਰੀ ਐਲਬਾਮਾ ਯੂਨੀਵਰਸਿਟੀ (ਯੂ.ਐਨ.ਏ.) ਤੇ ਕਨੈਡੀਅਨ ਯੂਨੀਵਰਸਿਟੀ ਦੇ ...
ਅੰਮਿ੍ਤਸਰ, 13 ਸਤੰਬਰ (ਵਿਸ਼ੇਸ਼ ਪ੍ਰਤੀਨਿਧ)-ਚੰਡੀਗੜ੍ਹ ਪੰਜਾਬ ਜਰਨਲਿਸਟਸ ਐਸੋਸੀਏਸ਼ਨ ਵਲੋਂ ਪੱਤਰਕਾਰ ਗੌਰੀ ਲੰਕੇਸ਼ ਦੇ ਕਤਲ ਦੀ ਕਰੜੇ ਸ਼ਬਦਾਂ ਵਿਚ ਨਿਖੇਧੀ ਕਰਦਿਆਂ ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ ਰਾਹੀਂ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਦੇ ਨਾਮ ...
ਅੰਮਿ੍ਤਸਰ, 13 ਸਤੰਬਰ (ਰੇਸ਼ਮ ਸਿੰਘ)-ਅੰਮਿ੍ਤਸਰ 'ਚ ਬਲਿਊ ਵੇਲ੍ਹ ਗੇਮ ਵਰਗੀ ਅਧਿਕਾਰਤ ਤੌਰ 'ਤੇ ਕਿਸੇ ਤਰ੍ਹਾਂ ਦੀ ਕੋਈ ਸੂਚਨਾ ਨਹੀਂ ਹੈ ਤੇ ਲੋਕ ਇਸ ਤੋਂ ਪੂਰੀ ਤਰ੍ਹਾਂ ਜਾਗਰੂਕ ਹਨ | ਇਹ ਪ੍ਰਗਟਾਵਾ ਡੀ.ਸੀ. ਕਮਲਦੀਪ ਸਿੰਘ ਸੰਘਾ ਨੇ ਕੀਤਾ | ਉਨ੍ਹਾਂ ਕਿਹਾ ਕਿ ਆਮ ...
ਅਟਾਰੀ, 13 ਸਤੰਬਰ (ਰੁਪਿੰਦਰਜੀਤ ਸਿੰਘ ਭਕਨਾ)-ਆਈ.ਸੀ.ਪੀ. ਅਟਾਰੀ ਰਾਹੀਂ ਹੁੰਦਾ ਭਾਰਤ ਪਾਕਿਸਤਾਨ ਵਪਾਰ ਅੱਜ ਪੰਜਵੇਂ ਦਿਨ ਵੀ ਠੱਪ ਰਿਹਾ | ਕੇਂਦਰੀ ਗੋਦਾਮ ਨਿਗਮ ਵਲੋਂ ਸਾਰੀਆਂ ਧਿਰਾਂ ਦੀ ਸੱਦੀ ਮੀਟਿੰਗ ਵਿਚ ਵਪਾਰੀ-ਕੁੱਲੀ ਰੇੜਕਾ ਜਿਉਂ ਦਾ ਤਿਉਂ ਬਰਕਰਾਰ ਰਿਹਾ ...
ਕੋਟਲੀ ਸੂਰਤ ਮੱਲ੍ਹੀ, 13 ਸਤੰਬਰ (ਕੁਲਦੀਪ ਸਿੰਘ ਨਾਗਰਾ)- ਵਿਸ਼ਵ ਸਾਖਰਤਾ ਦਿਵਸ ਨੂੰ ਸਮਰਪਿਤ ਬਿਲੀਵਰਜ਼ ਚਰਚ ਦੇ ਚਾਈਲਡ ਕੇਅਰ ਪ੍ਰੋਜੈਕਟ ਬਰਿਜ ਆਫ਼ ਹੋਪ ਸੰਸਥਾ ਵਲੋਂ ਪਿੰਡ 'ਚ ਇਕ ਜਾਗਰੂਕ ਰੈਲੀ ਕੱਢੀ ਗਈ | ਰੈਲੀ ਦੌਰਾਨ ਲੋਕਾਂ ਨੂੰ ਸਿੱਖਿਆ ਬਾਰੇ ਜਾਗਰੂਕ ...
ਕਿਲ੍ਹਾ ਲਾਲ ਸਿੰਘ, 13 ਸਤੰਬਰ (ਬਲਬੀਰ ਸਿੰਘ)-ਲੋਕ ਸਭਾ ਹਲਕਾ ਗੁਰਦਾਸਪੁਰ ਦੀ ਜ਼ਿਮਨੀ ਚੋਣ ਨੂੰ ਲੈ ਕੇ ਭਾਰਤੀ ਜਨਤਾ ਪਾਰਟੀ ਵੱਲੋਂ ਵੱਖ-ਵੱਖ ਹਲਕਿਆਂ ਅੰਦਰ ਚੋਣ ਮੀਟਿੰਗਾਂ ਦਾ ਸਿਲਸਿਲਾ ਵੱਡੇ ਪੱਧਰ 'ਤੇ ਸ਼ੁਰੂ ਕਰ ਦਿੱਤਾ ਹੈ | ਪਾਰਟੀ ਹਾਈਕਮਾਂਡ ਦੇ ...
ਧਾਰੀਵਾਲ, 13 ਸਤੰਬਰ (ਜੇਮਸ ਨਾਹਰ)- ਭਗਵਾਨ ਸ੍ਰੀ ਚੰਦਰ ਦੇ ਜਨਮ ਦਿਹਾੜੇ ਨੂੰ ਸਮਰਪਿਤ ਮੰਦਿਰ ਬਾਬਾ ਸ੍ਰੀ ਚੰਦਰ ਉਦਾਸੀਨ ਮੁਹੱਲਾ ਭੱਠੇ ਵਾਲਾ ਫੱਜੂਪੁਰ ਤੋਂ ਬਾਬਾ ਗਰੀਬ ਦਾਸ ਨਿਰਵਾਣ ਦੀ ਅਗਵਾਈ ਵਿਚ ਨਗਰ ਕੀਰਤਨ ਸਜਾਇਆ ਗਿਆ | ਇਹ ਨਗਰ ਕੀਰਤਨ ਸਬੰਧਿਤ ਮੰਦਿਰ ਤੋਂ ...
ਗੁਰਦਾਸਪੁਰ, 13 ਸਤੰਬਰ (ਆਰਿਫ਼)- ਪ੍ਰਸਿੱਧ ਲੇਖਕ ਅਵਿਨਾਸ਼ ਜੱਜ ਦੀ ਬਾਲ ਕਾਵਿ ਸੰਗ੍ਰਹਿ 'ਰੱਜ ਰੱਜ ਕਰ ਲਓ ਪੜ੍ਹਾਈਆਂ' ਡਾ: ਦਰਸ਼ਨ ਸਿੰਘ ਆਸ਼ਟ, ਕੁਲਵੰਤ ਸਿੰਘ, ਡਾ: ਗੁਰਬਚਨ ਸਿੰਘ ਰਾਹੀ, ਬੀ.ਐਸ. ਰਤਨ, ਬਾਬੂ ਸਿੰਘ ਰੈਹਲ ਅਤੇ ਦਵਿੰਦਰ ਪਟਿਆਲਵੀ ਨੇ ਲੋਕ ਅਰਪਣ ਕੀਤੀ | ...
ਗੁਰਦਾਸਪੁਰ, 13 ਸਤੰਬਰ (ਗੁਰਪ੍ਰਤਾਪ ਸਿੰਘ)- ਥਾਣਾ ਸਿਟੀ ਗੁਰਦਾਸਪੁਰ ਵਿਖੇ ਨਵ ਨਿਯੁਕਤ ਥਾਣਾ ਮੁਖੀ ਗੁਰਦੀਪ ਸਿੰਘ ਨੇ ਅੱਜ ਪੱਤਰਕਾਰਾਂ ਨਾਲ ਮੀਟਿੰਗ ਕਰਦਿਆਂ ਕਿਹਾ ਕਿ ਸ਼ਹਿਰ ਅੰਦਰ ਟਰੈਫ਼ਿਕ ਨਿਯਮਾਂ ਦੀ ਉਲੰਘਣਾ ਨਹੀਂ ਹੋਣ ਦਿੱਤੀ ਜਾਵੇਗੀ ਅਤੇ ਟਰੈਫ਼ਿਕ ...
ਗੁਰਦਾਸਪੁਰ, 13 ਸਤੰਬਰ (ਕੇ.ਪੀ. ਸਿੰਘ)- ਸਥਾਨਕ ਫਿਸ਼ ਪਾਰਕ ਸਾਹਮਣੇ ਤੋਂ ਐਸ.ਐਸ.ਪੀ. ਰਿਹਾਇਸ਼ ਵਾਲੀ ਸੜਕ ਨੰੂ ਜਾਣ ਵਾਲੀ ਚਰਚ ਵਾਲੀ ਗਲੀ ਦੀ ਹਾਲਤ ਬੇਹੱਦ ਤਰਸਯੋਗ ਬਣੀ ਹੋਈ ਹੈ | ਇਸ ਗਲੀ ਦੇ ਨਿਰਮਾਣ ਅਤੇ ਮੁਰੰਮਤ ਨੰੂ ਕਈ ਸਾਲ ਬੀਤੇ ਚੁੱਕੇ ਹਨ ਅਤੇ ਜਗ੍ਹਾ-ਜਗ੍ਹਾ ...
ਅੱਚਲ ਸਾਹਿਬ, 13 ਸਤੰਬਰ (ਗੁਰਚਰਨ ਸਿੰਘ)- ਹਲਕਾ ਵਿਧਾਇਕ ਸ: ਬਲਵਿੰਦਰ ਸਿੰਘ ਲਾਡੀ ਅਤੇ ਉਨ੍ਹਾਂ ਦੇ ਪਰਿਵਾਰ ਵਲੋਂ ਸਰਬੱਤ ਦੇ ਭਲੇ ਲਈ ਗੁਰਦੁਆਰਾ ਨਾਗੀਆਣਾ ਸਾਹਿਬ ਵਿਖੇ ਆਰੰਭ ਕੀਤੇ ਗਏ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਪਾਏ ਗਏ, ਉਪਰੰਤ ਰਾਗੀ ਸਿੰਘ ਵਲੋਂ ...
ਦੀਨਾਨਗਰ, 13 ਸਤੰਬਰ (ਸੰਧੂ/ਸ਼ਰਮਾ/ਸੋਢੀ)- ਵਿਸ਼ਵ ਹਿੰਦੂ ਪ੍ਰੀਸ਼ਦ ਅਤੇ ਬਜਰੰਗ ਦਲ ਦੀ ਮੀਟਿੰਗ ਰਾਇਲ ਪੈਲੇਸ ਵਿਖੇ ਛੱਜੂ ਰਾਮ ਦੀ ਪ੍ਰਧਾਨਗੀ ਹੇਠ ਹੋਈ | ਜਿਸ ਵਿਚ ਬਜਰੰਗ ਦਲ ਦੇ ਪੰਜਾਬ ਪ੍ਰਭਾਰੀ ਪਵਨ, ਵਿਸ਼ਵ ਹਿੰਦੂ ਪ੍ਰੀਸ਼ਦ ਦੇ ਜ਼ਿਲ੍ਹਾ ਪ੍ਰਧਾਨ ਸੁਨੀਲ ...
ਗੁਰਦਾਸਪੁਰ, 13 ਸਤੰਬਰ (ਆਰਿਫ਼)- ਅਸ਼ੋਕ ਚੱਕਰ ਵਿਜੇਤਾ ਫਾਇਰਮੈਨ ਚਮਨ ਲਾਲ ਦਾ 52ਵਾਂ ਸ਼ਰਧਾਂਜਲੀ ਸਮਾਗਮ ਸ਼ਹੀਦ ਸੈਨਿਕ ਪਰਿਵਾਰ ਸੁਰੱਖਿਆ ਪ੍ਰੀਸ਼ਦ ਦੇ ਜਨਰਲ ਸਕੱਤਰ ਕੁੰਵਰ ਰਵਿੰਦਰ ਸਿੰਘ ਵਿੱਕੀ ਦੀ ਪ੍ਰਧਾਨਗੀ ਹੇਠ ਸਥਾਨਕ ਰੇਲਵੇ ਸਟੇਸ਼ਨ ਵਿਖੇ ਸਥਾਪਤ ...
ਗੁਰਦਾਸਪੁਰ, 13 ਸਤੰਬਰ (ਆਰਿਫ਼)- ਹਲਕਾ ਵਿਧਾਇਕ ਬਰਿੰਦਰਮੀਤ ਸਿੰਘ ਪਾਹੜਾ ਵੱਲੋਂ ਜ਼ਿਲ੍ਹਾ ਭਲਾਈ ਦਫ਼ਤਰ ਵਿਖੇ ਪੰਜਾਬ ਸਰਕਾਰ ਵੱਲੋਂ ਸ਼ਗਨ ਸਕੀਮ ਤਹਿਤ ਮਨਜ਼ੂਰ ਹੋਏ 400 ਦੇ ਕਰੀਬ ਲਾਭਪਾਤਰੀਆਂ ਨੰੂ ਫਾਰਮ ਵੰਡੇ ਗਏ | ਇਸ ਸਬੰਧੀ ਵਿਧਾਇਕ ਪਾਹੜਾ ਨੇ ਕਿਹਾ ਕਿ ...
ਗੁਰਦਾਸਪੁਰ, 13 ਸਤੰਬਰ (ਕੇ.ਪੀ. ਸਿੰਘ)- ਪਿਛਲੇ ਸਾਲ ਮਈ ਮਹੀਨੇ ਸਥਾਨਕ ਜੇਲ੍ਹ ਰੋਡ ਸਥਿਤ ਬਾਠ ਵਾਲੀ ਗਲੀ 'ਚੋਂ ਚੋਰੀ ਹੋਈ ਕਾਰ ਨੂੰ ਅੱਜ ਕਾਰ ਮਾਲਕ ਨੇ ਰੇਲਵੇ ਰੋਡ 'ਤੇ ਖੜੀ ਵੇਖ ਕੇ ਪਹਿਚਾਣ ਲਿਆ | ਕਾਰ ਦੀ ਨੰਬਰ ਪਲੇਟ ਬਦਲ ਕੇ ਕੋਈ ਹੋਰ ਨੰਬਰ ਲਗਾਇਆ ਗਿਆ ਸੀ ਅਤੇ ...
ਡੇਰਾ ਬਾਬਾ ਨਾਨਕ, 13 ਸਤੰਬਰ (ਹੀਰਾ ਸਿੰਘ ਮਾਂਗਟ)- ਅੱਜ ਆਂਗਣਵਾੜੀ ਮੁਲਾਜ਼ਮ ਯੂਨੀਅਨ (ਸੀਟੂ) ਦੀ ਇਕ ਵਿਸ਼ੇਸ਼ ਮੀਟਿੰਗ ਬਲਾਕ ਡੇਰਾ ਬਾਬਾ ਨਾਨਕ ਦੀ ਪ੍ਰਧਾਨ ਅੰਮਿ੍ਤਪਾਲ ਕੌਰ ਪੱਖੋਕੇ ਤੇ ਜ਼ਿਲ੍ਹਾ ਜਰਨਲ ਸਕੱਤਰ ਵਰਿੰਦਰ ਕੌਰ ਖੰਨਾ ਚਮਾਰਾ ਦੀ ਸਾਂਝੀ ਅਗਵਾਈ ...
ਕਾਹਨੂੰਵਾਨ, 13 ਸਤੰਬਰ (ਹਰਜਿੰਦਰ ਸਿੰਘ ਜੱਜ)- ਬੀਤੀ 4 ਸਤੰਬਰ ਨੂੰ ਦੇਸ਼ ਦੀ ਪ੍ਰਸਿੱਧ ਪੱਤਰਕਾਰ ਗ਼ੌਰੀ ਲੰਕੇਸ਼ ਦੀ ਕੁਝ ਅਣਪਛਾਤੇ ਦਹਿਸ਼ਤਗਰਦਾਂ ਨੇ ਬੈਂਗਲੌਰ ਵਿਖੇ ਉਨ੍ਹਾਂ ਦੇ ਘਰ ਵਿਚ ਦਾਖਲ ਹੋ ਕੇ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ ਸੀ | 2 ਹਫ਼ਤੇ ਦੇ ਕਰੀਬ ...
ਕਾਦੀਆਂ, 13 ਸਤੰਬਰ (ਕੁਲਵਿੰਦਰ ਸਿੰਘ)- ਰੂਰਲ ਮੈਡੀਕਲ ਆਫ਼ੀਸਰ ਐਸੋਸੀਏਸ਼ਨ ਪੰਜਾਬ ਜ਼ਿਲ੍ਹਾ ਗੁਰਦਾਸਪੁਰ ਇਕਾਈ ਵਲੋਂ ਜ਼ਿਲ੍ਹਾ ਪ੍ਰਧਾਨ ਡਾ: ਭੁਪਿੰਦਰਪਾਲ ਸਿੰਘ ਦੀ ਅਗਵਾਈ ਹੇਠ ਪੇਂਡੂ ਪੰਚਾਇਤ ਵਿਕਾਸ ਮੰਤਰੀ ਤਿ੍ਪਤ ਰਜਿੰਦਰ ਸਿੰਘ ਬਾਜਵਾ ਦੇ ਗ੍ਰਹਿ ਵਿਖੇ ...
ਬਟਾਲਾ, 13 ਸਤੰਬਰ (ਰੰਧਾਵਾ)- ਜ਼ਿਲ੍ਹਾ ਟੂਰਨਾਮੈਂਟ ਕਮੇਟੀ ਵਲੋਂ ਕਰਵਾਈਆਂ ਜਾ ਰਹੀਆਂ 70ਵੀਂਆਂ ਸਕੂਲ ਖੇਡਾਂ 'ਚ ਸ.ਸ.ਸ. ਸਕੂਲ ਕੰਨਿਆ ਬਟਾਲਾ ਵਿਖੇ ਟੇਬਲ ਟੈਨਿਸ ਮੁਕਾਬਲੇ ਕਰਵਾਏ ਗਏ, ਜਿਸ 'ਚ ਵੱਖ-ਵੱਖ ਸਕੂਲਾਂ ਦੀਆਂ ਟੀਮਾਂ ਨੇ ਭਾਗ ਲਿਆ | ਅੰਡਰ-19 ਉਮਰ ਗਰੁੱਪ 'ਚ ...
ਬਟਾਲਾ, 13 ਸਤੰਬਰ (ਰੰਧਾਵਾ)- ਇੰਪਲਾਈਜ਼ ਜਾਇੰਟ ਫੋਰਮ ਅਤੇ ਪਾਵਰਕਾਮ ਦੀ ਮੈਨੇਜਮੈਂਟ 'ਚ ਮੋਹਾਲੀ ਵਿਖੇ ਹੋਈ ਮੀਟਿੰਗ ਸਬੰਧੀ ਪ੍ਰੈੱਸ ਨੂੰ ਜਾਣਕਾਰੀ ਦਿੰਦਿਆਂ ਬਲਦੇਵ ਸਿੰਘ ਸੰਧੂ ਸਰਕਲ ਪ੍ਰਧਾਨ ਗੁਰਦਾਸਪੁਰ ਅਤੇ ਮੈਂਬਰ ਜਾਇੰਟ ਫੋਰਮ ਪੰਜਾਬ ਨੇ ਦੱਸਿਆ ਕਿ ...
ਧਾਰੀਵਾਲ, 13 ਸਤੰਬਰ (ਸਵਰਨ ਸਿੰਘ)- ਇਥੋਂ ਨਜ਼ਦੀਕੀ ਪਿੰਡ ਛੋਟੇਪੁਰ ਵਿਖੇ ਪਿਛਲੀ ਅਕਾਲੀ-ਭਾਜਪਾ ਸਰਕਾਰ ਸਮੇਂ ਹੋਈਆਂ ਧਾਂਦਲੀਆਂ ਨੂੰ ਲੈ ਕੇ ਬੀ.ਡੀ.ਪੀ.ਓ. ਕੰਵਲਜੀਤ ਕੌਰ ਵਲੋਂ ਪਿੰਡ ਦਾ ਦੌਰਾ ਕੀਤਾ ਗਿਆ | ਇਸ ਮੌਕੇ 'ਤੇ ਬਰਿੰਦਰ ਸਿੰਘ ਛੋਟੇਪੁਰ ਸੂਬਾ ਸਕੱਤਰ ...
ਕਲਾਨੌਰ, 13 ਸਤੰਬਰ(ਪੁਰੇਵਾਲ)- ਪਿਛਲੇ ਕੁਝ ਸਮੇਂ ਤੋਂ ਬੱਚਿਆਂ 'ਚ ਬਲੂ ਵੇਲ੍ਹ ਚੈਲੇਂਜ਼ ਗੇਮ ਦੇ ਚੱਲਦਿਆਂ ਵਾਪਰੀਆਂ ਘਟਨਾਵਾਂ ਦੇ ਮੱਦੇਨਜ਼ਰ ਸਮਾਜ 'ਚ ਅਣਸੁਖਾਵੀਆਂ ਘਟਨਾਵਾਂ ਰੋਕਣ ਲਈ ਆਮ ਜਨਤਾ/ਬੱਚਿਆਂ 'ਚ ਜਾਗਰੂਕਤਾ ਪੈਦਾ ਕਰਨ ਲਈ ਟੀਮਾਂ ਗਠਿਤ ਕੀਤੀਆਂ ਹਨ ...
ਚੰਡੀਗੜ੍ਹ, 13 ਸਤੰਬਰ (ਅਜੀਤ ਬਿਊਰੋ)- ਪੰਜਾਬ ਸਰਕਾਰ ਦੇ ਵੱਖ-ਵੱਖ ਵਿਭਾਗਾਂ 'ਚ ਸਰਕਾਰੀ ਸੇਵਾਵਾਂ ਦੇ ਰਹੇ 1 ਹਜ਼ਾਰ ਤੋਂ ਜ਼ਿਆਦਾ ਇੰਜੀਨੀਅਰਾਂ ਵੱਲੋਂ '50ਵਾਂ ਇੰਜੀਨੀਅਰ ਦਿਵਸ' 15 ਸਤੰਬਰ ਨੂੰ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਦੇ ਲਾਅ ਆਡੀਟੋਰੀਅਮ ਵਿਖੇ ਮਨਾਇਆ ...
ਗੁਰਦਾਸਪੁਰ, 13 ਸਤੰਬਰ (ਬਲਦੇਵ ਸਿੰਘ ਬੰਦੇਸ਼ਾ)- ਉਸਾਰੀ ਇਸਤਰੀ ਮਜ਼ਦੂਰ ਯੂਨੀਅਨ ਇਫਟੂ ਕਿਰਤੀਆਂ ਦੀਆਂ ਮੰਗਾਂ ਨੂੰ ਲੈ ਕੇ 18 ਸਤੰਬਰ ਨੂੰ ਜਲੰਧਰ ਦੇ ਦੇਸ਼ ਭਗਤ ਯਾਦਗਾਰ ਹਾਲ ਵਿਖੇ ਕੀਤੀ ਜਾ ਰਹੀ ਸੂਬਾ ਪੱਧਰੀ ਰੈਲੀ ਦੀ ਤਿਆਰੀ ਸਬੰਧੀ ਜ਼ਿਲ੍ਹੇ ਅੰਦਰ ਮੀਟਿੰਗਾਂ ...
ਫਤਹਿਗੜ੍ਹ ਚੂੜੀਆਂ, 13 ਸਤੰਬਰ (ਬਾਠ, ਫੁੱਲ)- ਫਤਹਿਗੜ੍ਹ ਚੂੜੀਆਂ ਦੇ ਗੁਰਦੁਆਰਾ ਦੁੱਖ ਨਿਵਾਰਨ ਅਜੀਤ ਐਵਨਿਊ ਮਜੀਠਾ ਰੋਡ ਫਤਹਿਗੜ੍ਹ ਚੂੜੀਆਂ ਵਿਖੇ ਮਿਸ਼ਨਰੀ ਸਰਕਲ ਅਤੇ ਸੰਗਤਾਂ ਦੇ ਸਹਿਯੋਗ ਨਾਲ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ...
ਵਡਾਲਾ ਗ੍ਰੰਥੀਆਂ, 13 ਸਤੰਬਰ (ਗੁਰਪ੍ਰਤਾਪ ਸਿੰਘ ਕਾਹਲੋਂ)- ਲੋਕ ਸਭਾ ਹਲਕਾ ਗੁਰਦਾਸਪੁਰ ਦੀ ਹੋ ਰਹੀ ਜ਼ਿਮਨੀ ਚੋਣ ਵਿਚ ਕਾਂਗਰਸ ਪਾਰਟੀ ਭਾਰੀ ਵੋਟਾਂ ਦੇ ਫ਼ਰਕ ਨਾਲ ਜਿੱਤ ਪ੍ਰਾਪਤ ਕਰੇਗੀ | ਇਹ ਵਿਚਾਰ ਜ਼ਿਲ੍ਹਾ ਕਾਂਗਰਸ ਕਮੇਟੀ ਦੇ ਮੀਤ ਪ੍ਰਧਾਨ ਸ: ਦਵਿੰਦਰ ਸਿੰਘ ...
ਨਰੋਟ ਮਹਿਰਾ, 13 ਸਤੰਬਰ (ਰਾਜ ਕੁਮਾਰੀ)- ਜ਼ਿਲ੍ਹਾ ਪਠਾਨਕੋਟ ਦੇ ਪੰਜ ਬਲਾਕਾਂ ਦੇ ਆਂਗਣਵਾੜੀ ਵਰਕਰਾਂ ਨੇ ਡਿਪਟੀ ਕਮਿਸ਼ਨਰ ਦੇ ਦਫ਼ਤਰ ਅੱਗੇ ਧਰਨਾ ਦਿੱਤਾ | ਇਸ ਮੌਕੇ ਕੌਮੀ ਪ੍ਰਧਾਨ ਹਰਗੋਬਿੰਦ ਕੌਰ ਮੁਕਤਸਰ ਵਿਸ਼ੇਸ਼ ਤੌਰ 'ਤੇ ਹਾਜ਼ਰ ਹੋਏ | ਧਰਨੇ ਵਿਚ ਬਲਾਕ ...
ਪਠਾਨਕੋਟ, 13 ਸਤੰਬਰ (ਸੰਧੂ)- ਪਠਾਨਕੋਟ ਦੇ ਖ਼ਾਨਪੁਰ ਦੀ ਰਹਿਣ ਵਾਲੀ ਇਕ ਵਿਆਹੁਤਾ ਮਹਿਲਾ ਬੀਤੇ ਦੋ ਦਿਨਾਂ ਤੋਂ ਲਾਪਤਾ ਹੈ | ਮਿਲੀ ਜਾਣਕਾਰੀ ਮੁਤਾਬਕ ਮਹਿਲਾ ਘਰ ਤੋਂ ਸੂਟ ਸਿਵਾਉਣ ਲਈ ਦਰਜੀ ਦੀ ਦੁਕਾਨ 'ਤੇ ਗਈ ਸੀ ਪਰ ਵਾਪਸ ਘਰ ਨਹੀਂ ਪਰਤੀ | ਮਹਿਲਾ ਦੀ ਪਹਿਚਾਣ ਗੀਤਾ ...
ਨਰੋਟ ਜੈਮਲ ਸਿੰਘ, 13 ਸਤੰਬਰ (ਗੁਰਮੀਤ ਸਿੰਘ)- ਸਰਹੱਦੀ ਜ਼ਿਲ੍ਹਾ ਪਠਾਨਕੋਟ ਦੇ ਬਲਾਕ ਨਰੋਟ ਜੈਮਲ ਸਿੰਘ ਅਧੀਨ ਜੰਮੂ ਅਤੇ ਕਸ਼ਮੀਰ ਸੀਮਾ ਨਾਲ ਲੱਗਦੇ ਪਿੰਡ ਖਰਕੜਾ ਵਿਖੇ ਖੁੱਲ੍ਹੇ ਸ਼ਰਾਬ ਦੇ ਠੇਕੇ ਿਖ਼ਲਾਫ਼ ਪਿੰਡ ਦੀਆਂ ਔਰਤਾਂ ਵੱਲੋਂ ਰੋਸ ਪ੍ਰਦਰਸ਼ਨ ਕੀਤਾ ...
ਦੀਨਾਨਗਰ, 13 ਸਤੰਬਰ (ਸ਼ਰਮਾ/ਸੰਧੂ/ਸੋਢੀ)- ਭਾਰਤ ਵਿਕਾਸ ਪ੍ਰੀਸ਼ਦ ਵੱਲੋਂ ਪ੍ਰਧਾਨ ਵਿਨੋਦ ਸ਼ਰਮਾ ਦੀ ਪ੍ਰਧਾਨਗੀ ਹੇਠ ਗੋਬਿੰਦ ਪਬਲਿਕ ਸਕੂਲ ਵਿਖੇ ਲੇਖ ਪ੍ਰਤੀਯੋਗਤਾ ਕਰਵਾਈ ਗਈ | ਜਿਸ ਵਿੱਚ ਪਿ੍ੰਸੀਪਲ ਸੋਨਿਕਾ ਸ਼ਰਮਾ ਮੁੱਖ ਮਹਿਮਾਨ ਵਜੋਂ ਸ਼ਾਮਿਲ ਹੋਏ | ...
ਪਠਾਨਕੋਟ, 13 ਸਤੰਬਰ (ਸੰਧੂ)- ਦੇਸ਼ ਭਗਤ ਸਮਿਤੀ ਵੱਲੋਂ ਸਮਿਤੀ ਦੇ ਪ੍ਰਧਾਨ ਕੇਵਲ ਕ੍ਰਿਸ਼ਨ ਮਹਾਜਨ ਦੀ ਅਗਵਾਈ ਵਿਚ ਸਨਮਾਨ ਸਮਾਗਮ ਹੋਇਆ | ਸਮਾਗਮ ਵਿਚ ਸਮਾਜ ਸੇਵਕ ਵਿਜੈ ਪਾਸੀ ਵਿਸ਼ੇਸ਼ ਤੌਰ 'ਤੇ ਹਾਜ਼ਰ ਹੋਏ | ਸਮਿਤੀ ਵੱਲੋਂ ਵਿਜੈ ਪਾਸੀ ਨੂੰ ਉਨ੍ਹਾਂ ਵੱਲੋਂ ਸਮਾਜ ...
ਪਠਾਨਕੋਟ, 13 ਸਤੰਬਰ (ਆਸ਼ੀਸ਼ ਸ਼ਰਮਾ)- ਸਹਿਯੋਗ ਕਲੱਬ ਇੰਟਰਨੈਸ਼ਨਲ ਵੱਲੋਂ ਸੀਨੀਅਰ ਨਾਗਰਿਕਾਂ ਨੰੂ ਸਨਮਾਨਿਤ ਕਰਨ ਲਈ ਪ੍ਰੋਗਰਾਮ ਸੰਸਥਾ ਦੇ ਚੇਅਰਮੈਨ ਵਿਦਿਆਧਰ ਮਹਾਜਨ ਅਤੇ ਪ੍ਰਧਾਨ ਕ੍ਰਿਸ਼ਮਾ ਅਗਰਵਾਲ ਦੀ ਪ੍ਰਧਾਨਗੀ ਹੇਠ ਕਰਵਾਇਆ ਗਿਆ | ਇਹ ਜਾਣਕਾਰੀ ...
ਤਾਰਾਗੜ੍ਹ, 13 ਸਤੰਬਰ (ਸੋਨੂੰ ਮਹਾਜਨ)- ਸ਼ਹੀਦ ਕਿਸੇ ਵੀ ਕੌਮ ਅਤੇ ਸਮਾਜ ਦਾ ਸਰਮਾਇਆ ਹੁੰਦੇ ਹਨ ਅਤੇ ਸ਼ਹੀਦਾਂ ਦੀਆਂ ਕੁਰਬਾਨੀਆਂ ਨੂੰ ਭੁਲਾਉਣ ਵਾਲੀਆਂ ਕੌਮਾਂ ਅਤੇ ਸਮਾਜ ਕਦੇ ਵੀ ਤਰੱਕੀ ਨਹੀਂ ਕਰ ਸਕਦੀ | ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਭੋਆ ਹਲਕੇ ਦੇ ਪਿੰਡ ...
ਤਾਰਾਗੜ੍ਹ, 13 ਸਤੰਬਰ (ਸੋਨੂੰ ਮਹਾਜਨ)- ਐਸ.ਐਸ.ਪੀ. ਪਠਾਨਕੋਟ ਵਿਵੇਕਸ਼ੀਲ ਸੋਨੀ ਦੇ ਹੁਕਮਾਂ ਅਨੁਸਾਰ ਅਮਰੀਕ ਸਿੰਘ ਨੇ ਪੁਲਿਸ ਸਟੇਸ਼ਨ ਤਾਰਾਗੜ੍ਹ ਵਿਖੇ ਬਤੌਰ ਐਸ.ਐਚ.ਓ. ਅਹੁਦਾ ਸੰਭਾਲਿਆ | ਅਹੁਦਾ ਸੰਭਾਲਣ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਅਮਰੀਕ ...
ਤਾਰਾਗੜ੍ਹ, 13 ਸਤੰਬਰ (ਸੋਨੂੰ ਮਹਾਜਨ)- ਬੇਰੁਜ਼ਗਾਰ ਆਰਟ ਐਾਡ ਕਰਾਫ਼ਟ ਅਧਿਆਪਕ ਯੂਨੀਅਨ ਦੀ ਮੀਟਿੰਗ ਤਾਰਾਗੜ੍ਹ ਵਿਖੇ ਯੂਨੀਅਨ ਦੇ ਬਲਾਕ ਪ੍ਰਧਾਨ ਪ੍ਰਵੀਨ ਕੁਮਾਰ ਦੀ ਅਗਵਾਈ ਹੇਠ ਕੀਤੀ ਗਈ | ਮੀਟਿੰਗ ਵਿਚ ਹਾਜ਼ਰ ਬੇਰੁਜ਼ਗਾਰ ਅਧਿਆਪਕਾਂ ਨੇ ਕਿਹਾ ਕਿ ਪੰਜਾਬ ਦੀ ...
ਮਾਧੋਪੁਰ, 13 ਸਤੰਬਰ (ਨਰੇਸ਼ ਮਹਿਰਾ)- ਰਾਵੀ ਦਰਿਆ 'ਚ ਲੱਗੇ ਕਰੈਸ਼ਰਾਂ ਤੋਂ ਰੇਤ, ਬੱਜਰੀ ਆਦਿ ਮਾਲ ਲੈ ਕੇ ਜਾਣ ਵਾਲੇ ਓਵਰਲੋਡ ਟਰੱਕ-ਟਰਾਲੇ ਆਏ ਦਿਨ ਹਾਦਸਿਆਂ ਦਾ ਕਾਰਨ ਬਣ ਰਹੇ ਹਨ | ਉੱਥੇ ਹੀ ਇਨ੍ਹਾਂ ਟਰੱਕਾਂ ਨੰੂ ਰਾਵੀ ਦਰਿਆ 'ਚ ਆਉਣ ਜਾਣ ਲਈ ਕੋਈ ਨਿਰਧਾਰਿਤ ਰਸਤਾ ...
Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered
by REFLEX