ਤਾਜਾ ਖ਼ਬਰਾਂ


ਪੁਲਵਾਮਾ 'ਚ ਸ਼ਹੀਦ ਹੋਏ ਜਵਾਨਾਂ ਦੇ ਵਾਰਸਾਂ ਨੂੰ ਨੌਕਰੀ ਅਤੇ 12-12 ਲੱਖ ਸਹਾਇਤਾ ਦੇਣ ਦਾ ਐਲਾਨ
. . .  1 day ago
ਚੰਡੀਗੜ੍ਹ, 15 ਫਰਵਰੀ (ਅਜੀਤ ਬਿਊਰੋ)-ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪੁਲਵਾਮਾ ਵਿਖੇ ਸੂਬੇ ਨਾਲ ਸਬੰਧਿਤઠਸੀ.ਆਰ.ਪੀ.ਐਫ. ਦੇ ਸ਼ਹੀਦ ਹੋਏ ਜਵਾਨਾਂ ਦੇ ਵਾਰਸਾਂ ਨੂੰ ਸਰਕਾਰੀ ਨੌਕਰੀ ...
ਪੁਲਵਾਮਾ 'ਚ ਸ਼ਹੀਦ ਹੋਏ ਜਵਾਨਾਂ ਦੇ ਵਾਰਸਾਂ ਨੂੰ ਨੌਕਰੀ ਅਤੇ 12-12 ਲੱਖ ਸਹਾਇਤਾ ਦੇਣ ਦਾ ਐਲਾਨ
. . .  1 day ago
ਚੰਡੀਗੜ੍ਹ, 15 ਫਰਵਰੀ (ਅਜੀਤ ਬਿਊਰੋ)-ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪੁਲਵਾਮਾ ਵਿਖੇ ਸੂਬੇ ਨਾਲ ਸਬੰਧਿਤઠਸੀ.ਆਰ.ਪੀ.ਐਫ. ਦੇ ਸ਼ਹੀਦ ਹੋਏ ਜਵਾਨਾਂ ਦੇ ਵਾਰਸਾਂ ਨੂੰ...
ਪੁਲਵਾਮਾ 'ਚ ਸ਼ਹੀਦ ਹੋਏ ਜਵਾਨਾਂ ਦੇ ਵਾਰਸਾਂ ਨੂੰ ਨੌਕਰੀ ਅਤੇ 12-12 ਲੱਖ ਸਹਾਇਤਾ ਦੇਣ ਦਾ ਐਲਾਨ
. . .  1 day ago
ਚੰਡੀਗੜ੍ਹ, 15 ਫਰਵਰੀ (ਅਜੀਤ ਬਿਊਰੋ)-ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪੁਲਵਾਮਾ ਵਿਖੇ ਸੂਬੇ ਨਾਲ ਸਬੰਧਿਤઠਸੀ.ਆਰ.ਪੀ.ਐਫ. ਦੇ ਸ਼ਹੀਦ ਹੋਏ ਜਵਾਨਾਂ ਦੇ ਵਾਰਸਾਂ ਨੂੰ ਸਰਕਾਰੀ ਨੌਕਰੀ ...
ਫ਼ਾਜ਼ਿਲਕਾ 'ਚ ਕਰੰਟ ਲੱਗਣ ਨਾਲ ਇਕ ਦੀ ਮੌਤ,ਇਕ ਗੰਭੀਰ ਜ਼ਖਮੀ
. . .  1 day ago
ਫ਼ਾਜ਼ਿਲਕਾ, 15 ਫ਼ਰਵਰੀ (ਪ੍ਰਦੀਪ ਕੁਮਾਰ)- ਫ਼ਾਜ਼ਿਲਕਾ ਦੇ ਪਿੰਡ ਵਿਸਾਖੇ ਵਾਲਾ ਖੂਹ ਵਿਚ ਬਿਜਲੀ ਦਾ ਕੰਮ ਕਰ ਰਹੇ ਦੋ ਨੌਜਵਾਨਾਂ ਨੂੰ ਕਰੰਟ ਲਗ ਜਾਣ ਦਾ ਸਮਾਚਾਰ ਹੈ। ਇਕ ਨੌਜਵਾਨ ਦੀ ਮੌਤ ਹੋ ਗਈ, ਜਦੋਂ ਕਿ ਇਕ...
ਲੁਟੇਰੇ ਫਾਈਨਾਂਸਰ ਤੋਂ ਸਾਢੇ 3 ਲੱਖ ਰੁਪਏ ਖੋਹ ਕੇ ਹੋਏ ਫ਼ਰਾਰ
. . .  1 day ago
ਬਾਘਾਪੁਰਾਣਾ,15 ਫ਼ਰਵਰੀ {ਬਲਰਾਜ ਸਿੰਗਲਾ}-ਫਾਈਨਾਂਸਰ ਹਰਬੰਸ ਸਿੰਘ ਕੋਲੋਂ ਮੋਟਰ ਬਾਈਕ ਸਵਾਰ 2 ਲੁਟੇਰੇ 3 ਲੱਖ 54 ਹਜ਼ਾਰ ਰੁਪਏ ਦਾ ਬੈਗ ਖੋਹ ਕੇ ਫ਼ਰਾਰ ਹੋ ਗਏ।
ਦਿੱਲੀ ਦੇ ਪਾਲਮ ਹਵਾਈ ਅੱਡੇ ਪੁੱਜੀਆਂ ਸ਼ਹੀਦਾਂ ਦੀਆਂ ਮ੍ਰਿਤਕ ਦੇਹਾਂ
. . .  1 day ago
ਨਵੀਂ ਦਿੱਲੀ, 15 ਫਰਵਰੀ - ਦਿੱਲੀ ਦੇ ਪਾਲਮ ਹਵਾਈ ਅੱਡੇ 'ਤੇ ਪੁਲਵਾਮਾ ਹਮਲੇ ਦੇ ਸ਼ਹੀਦ ਜਵਾਨਾਂ ਦੀਆਂ ਮ੍ਰਿਤਕ ਦੇਹਾਂ ਪਹੁੰਚੀਆਂ ਹਨ। ਇਸ ਮੌਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਸਮੇਤ ਦੇਸ਼ ਦੀ ਸੀਨੀਅਰ ਲੀਡਰਸ਼ਿਪ ਮੌਜੂਦ ਰਹੇਗੀ। ਇੱਥੇ...
ਜੰਮੂ ਕਸ਼ਮੀਰ 'ਚ ਫੌਜ ਦੇ ਕਾਫਲੇ ਦੌਰਾਨ ਹੁਣ ਰੋਕੀ ਜਾਵੇਗੀ ਆਮ ਲੋਕਾਂ ਲਈ ਆਵਾਜਾਈ
. . .  1 day ago
ਸ੍ਰੀਨਗਰ, 15 ਫਰਵਰੀ - ਸੀ.ਆਰ.ਪੀ.ਐਫ. ਕਾਫਲੇ 'ਤੇ ਹਮਲੇ ਦੇ ਇਕ ਦਿਨ ਬਾਅਦ ਜੰਮੂ ਕਸ਼ਮੀਰ ਦੌਰੇ 'ਤੇ ਪਹੁੰਚੇ ਗ੍ਰਹਿ ਮੰਤਰੀ ਰਾਜਨਾਥ ਸਿੰਘ ਨੇ ਸ਼ਹੀਦਾਂ ਨੂੰ ਸ਼ਰਧਾਂਜਲੀ ਦਿੱਤੀ ਤੇ ਅਧਿਕਾਰੀਆਂ ਨਾਲ ਗੱਲ ਕੀਤੀ। ਬੈਠਕ 'ਚ ਚੀਫ ਸੈਕਟਰੀ ਜੰਮੂ ਕਸ਼ਮੀਰ, ਆਰਮੀ ਕਮਾਂਡਰ...
ਵੱਖ ਵੱਖ ਦੇਸ਼ਾਂ ਦੇ ਕੂਟਨੀਤਕ ਵਿਦੇਸ਼ ਮੰਤਰਾਲਾ ਪੁੱਜੇ
. . .  1 day ago
ਨਵੀਂ ਦਿੱਲੀ, 15 ਫਰਵਰੀ - ਪੁਲਵਾਮਾ ਫਿਦਾਇਨ ਹਮਲੇ ਨੂੰ ਲੈ ਕੇ ਵੱਖ ਵੱਖ ਦੇਸ਼ਾਂ ਦੇ ਕੂਟਨੀਤਕ ਮਿਸ਼ਨਾਂ ਦੇ ਨੁਮਾਇੰਦੇ ਵਿਦੇਸ਼ੀ ਮਾਮਲਿਆਂ ਬਾਰੇ ਮੰਤਰਾਲਾ ਵਿਖੇ ਪੁੱਜੇ। ਇਨ੍ਹਾਂ ਵਿਚ ਜਰਮਨੀ, ਹੰਗਰੀ, ਇਟਲੀ, ਯੂਰਪੀਅਨ ਯੂਨੀਅਨ, ਕੈਨੇਡਾ, ਬਰਤਾਨੀਆ, ਰੂਸ, ਆਸਟ੍ਰੇਲੀਆ...
ਭਲਕੇ ਹੋਵੇਗੀ ਸਰਬ ਪਾਰਟੀ ਬੈਠਕ
. . .  1 day ago
ਨਵੀਂ ਦਿੱਲੀ, 15 ਫਰਵਰੀ - ਪੁਲਵਾਮਾ ਫਿਦਾਇਨ ਹਮਲੇ ਨੂੰ ਲੈ ਕੇ ਭਲਕੇ 11 ਵਜੇ ਪਾਰਲੀਮੈਂਟਰੀ ਲਾਈਬਰੇਰੀ ਵਿਚ ਸਰਬ ਦਲੀ ਬੈਠਕ ਹੋਣ ਜਾ ਰਹੀ...
ਵਿਜੇ ਮਾਲਿਆ ਨੇ ਹਵਾਲਗੀ ਖਿਲਾਫ ਅਪੀਲ ਕਰਨ ਦੀ ਇਜਾਜ਼ਤ ਦੇਣ ਦੀ ਕੀਤੀ ਅਪੀਲ
. . .  1 day ago
ਲੰਡਨ, 15 ਫਰਵਰੀ - ਭਾਰਤ ਵਿਚ ਧੋਖਾਧੜੀ ਤੇ ਮਨੀ ਲਾਂਡਰਿੰਗ 'ਚ ਕਰੀਬ 9 ਹਜ਼ਾਰ ਕਰੋੜ ਰਕਮ ਦੇ ਮਾਮਲਿਆਂ ਨੂੰ ਲੈ ਕੇ ਲੁੜੀਂਦੇ ਸ਼ਰਾਬ ਕਾਰੋਬਾਰੀ ਵਿਜੇ ਮਾਲਿਆ ਨੇ ਯੂ.ਕੇ. ਹਾਈਕੋਰਟ ਵਿਚ ਅਰਜ਼ੀ ਦਾਖਲ ਕਰਕੇ ਹਵਾਲਗੀ ਸਬੰਧੀ ਬ੍ਰਿਟਿਸ਼ ਗ੍ਰਹਿ ਸਕੱਤਰ ਵਲੋਂ ਜਾਰੀ...
ਮੁਹੰਮਦ ਸਦੀਕ ਦੀ ਅਗਵਾਈ 'ਚ ਕਾਂਗਰਸੀ ਵਰਕਰਾਂ ਨੇ ਸ਼ਹੀਦ ਹੋਏ ਜਵਾਨਾਂ ਨੂੰ ਦਿੱਤੀ ਸ਼ਰਧਾਂਜਲੀ
. . .  1 day ago
ਜੈਤੋ, 15 ਫਰਵਰੀ (ਗੁਰਚਰਨ ਸਿੰਘ ਗਾਬੜੀਆ, ਨਿੱਜੀ ਪੱਤਰ ਪ੍ਰੇਰਕ)- ਜੰਮੂ-ਕਸ਼ਮੀਰ ਦੇ ਪੁਲਵਾਮਾ ਜ਼ਿਲ੍ਹੇ 'ਚ ਹੋਏ ਅੱਤਵਾਦੀ ਹਮਲੇ 'ਚ ਸ਼ਹੀਦ ਹੋਏ ਸੀ. ਆਰ. ਪੀ. ਐਫ. ਦੇ ਜਵਾਨਾਂ ਨੂੰ ਅੱਜ ਕਾਂਗਰਸ ਦੇ ਸਾਬਕਾ ਵਿਧਾਇਕ ਤੇ ਗਾਇਕ ਮੁਹੰਮਦ ਸਦੀਕ ਦੀ ਅਗਵਾਈ ....
ਆਸਟ੍ਰੇਲੀਆ ਖਿਲਾਫ ਹੋਣ ਵਾਲੀ ਘਰੇਲੂ ਲੜੀ ਲਈ ਭਾਰਤੀ ਟੀਮ ਦਾ ਐਲਾਨ
. . .  1 day ago
ਨਵੀਂ ਦਿੱਲੀ, 15 ਫਰਵਰੀ - ਭਾਰਤ ਨੇ ਵਿਸ਼ਵ ਕੱਪ ਤੋਂ ਪਹਿਲਾ ਹੋਣ ਵਾਲੀ ਆਖ਼ਰੀ ਇਕ ਦਿਨਾਂ ਲੜੀ ਤੇ ਟੀ20 ਲੜੀ ਲਈ ਟੀਮ ਦਾ ਐਲਾਨ ਕਰ ਦਿੱਤਾ ਹੈ। ਇਹ ਲੜੀ ਆਸਟ੍ਰੇਲੀਆ ਖਿਲਾਫ 24 ਫਰਵਰੀ ਤੋਂ ਸ਼ੁਰੂ ਹੋ ਰਹੀ ਹੈ। ਦਿਨੇਸ਼ ਕਾਰਤਿਕ ਤੇ ਖਲੀਲ ਅਹਿਮਦ ਨੂੰ ਵਨਡੇ...
ਪੁਲਵਾਮਾ ਫਿਦਾਈਨ ਹਮਲੇ 'ਚ ਪਿੰਡ ਰੌਲ਼ੀ ਦਾ ਜਵਾਨ ਹੋਇਆ ਸ਼ਹੀਦ
. . .  1 day ago
ਨੂਰਪੁਰ ਬੇਦੀ, 15 ਫਰਵਰੀ (ਰਾਜੇਸ਼ ਚੌਧਰੀ, ਹਰਦੀਪ ਢੀਂਡਸਾ, ਵਿੰਦਰਪਾਲ ਝਾਂਡੀਆਂ)- ਅੱਜ ਪਿੰਡ ਰੌਲ਼ੀ ਦੇ ਇੱਕ ਪਰਿਵਾਰ ਦੀਆਂ ਇਸ ਦੇ ਪੁੱਤਰ ਦੇ ਵਿਆਹ ਦੀਆਂ ਸੱਧਰਾਂ ਉਸ ਸਮੇਂ ਅਧੂਰੀਆਂ ਰਹਿ ਗਈਆਂ ਜਦੋਂ ਉਨ੍ਹਾਂ ਨੂੰ ਆਪਣੇ ਪੁੱਤਰ ਦੇ ਪੁਲਵਾਮਾ ਵਿਖੇ ਸ਼ਹੀਦ ਹੋਣ .....
ਅਮਰੀਕਾ ਫੇਸਬੁੱਕ 'ਤੇ ਲਗਾ ਸਕਦੈ ਭਾਰੀ ਜੁਰਮਾਨਾ
. . .  1 day ago
ਮਾਸਕੋ, 15 ਫਰਵਰੀ - ਰਿਪੋਰਟਾਂ ਮੁਤਾਬਿਕ ਨਿੱਜੀ ਡਾਟਾ ਲੀਕ ਕਰਨ ਦੇ ਮਾਮਲੇ 'ਚ ਅਮਰੀਕਾ ਫੇਸਬੁੱਕ 'ਤੇ ਬਹੁ ਬਿਲੀਅਨ ਡਾਲਰ ਦਾ ਜੁਰਮਾਨਾ ਲਗਾਉਣ ਦੇ ਰੌਂ 'ਚ ਹੈ। ਇਸ ਸਬੰਧੀ ਯੂ.ਐਸ. ਫੈਡੇਰਲ ਟਰੇਡ ਕਮਿਸ਼ਨ (ਐਫ.ਟੀ.ਸੀ.) ਤੇ ਫੇਸਬੁੱਕ ਵਿਚਕਾਰ...
ਜਬਰ ਜਨਾਹ ਦੇ ਮਾਮਲੇ 'ਚ ਦੋਸ਼ੀ ਐਸ.ਪੀ. ਸਲਵਿੰਦਰ ਸਿੰਘ ਨੂੰ ਭੇਜਿਆ ਗਿਆ ਜੇਲ੍ਹ
. . .  1 day ago
ਗੁਰਦਾਸਪੁਰ, 15 ਫਰਵਰੀ (ਸੁਖਵੀਰ ਸਿੰਘ ਸੈਣੀ)-ਪਿਛਲੇ ਸਮੇਂ ਦੌਰਾਨ ਪਠਾਨਕੋਟ ਏਅਰਫੋਰਸ 'ਤੇ ਹੋਏ ਅੱਤਵਾਦੀ ਹਮਲੇ ਦੌਰਾਨ ਸੁਰਖ਼ੀਆਂ 'ਚ ਰਹੇ ਐਸ.ਪੀ.ਸਲਵਿੰਦਰ ਸਿੰਘ ਨੂੰ ਜਬਰ ਜਨਾਹ ਦੇ ਮਾਮਲੇ 'ਚ ਦੋਸ਼ੀ ਕਰਾਰ ਦਿੰਦੇ ਹੋਏ ਮਾਣਯੋਗ ਅਦਾਲਤ ਵੱਲੋਂ ਕੇਂਦਰੀ ....
ਪੁਲਵਾਮਾ ਹਮਲਾ : ਮੀਟਿੰਗ ਦੇ ਲਈ ਦਿੱਲੀ ਬੁਲਾਏ ਗਏ ਪਾਕਿ 'ਚ ਭਾਰਤੀ ਹਾਈ ਕਮਿਸ਼ਨਰ ਅਜੇ ਬਿਸਾਰਿਆ
. . .  1 day ago
ਪੁਲਵਾਮਾ ਫਿਦਾਇਨ ਹਮਲੇ ਦੇ ਸ਼ਹੀਦਾਂ ਦੀ ਸੂਚੀ ਜਾਰੀ
. . .  1 day ago
ਪੁਲਵਾਮਾ ਅੱਤਵਾਦੀ ਹਮਲੇ 'ਤੇ ਟਵੀਟ ਕਰਨ ਵਾਲੇ ਵਿਦਿਆਰਥੀ ਖਿਲਾਫ ਐਫ.ਆਈ.ਆਰ ਦਰਜ
. . .  1 day ago
ਅਗਸਤਾ ਵੈਸਟਲੈਂਡ ਮਾਮਲਾ : ਗੌਤਮ ਖੇਤਾਨ ਦੀ ਜ਼ਮਾਨਤ ਅਰਜ਼ੀ 'ਤੇ ਫ਼ੈਸਲਾ 19 ਫਰਵਰੀ ਤੱਕ ਸੁਰੱਖਿਅਤ
. . .  1 day ago
ਨਾ ਭੁੱਲਾਂਗੇ, ਨਾ ਮੁਆਫ਼ ਕਰਾਂਗੇ - ਸੀ.ਆਰ.ਪੀ.ਐਫ
. . .  1 day ago
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 30 ਭਾਦੋਂ ਸੰਮਤ 549
ਵਿਚਾਰ ਪ੍ਰਵਾਹ: ਅਸੀਂ ਗੱਲਾਂ ਅਸੂਲਾਂ ਦੀਆਂ ਕਰਦੇ ਹਾਂ ਪਰ ਅਮਲ ਆਪਣੇ ਹਿਤਾਂ ਅਨੁਸਾਰ। -ਡਬਲਿਊ ਐਸ. ਲੈਂਡਰ

ਚੰਡੀਗੜ੍ਹ / ਸਾਹਿਬਜ਼ਾਦਾ ਅਜੀਤ ਸਿੰਘ ਨਗਰ

ਨੌਕਰੀਓਾ ਕੱਢਿਆਂ ਨੂੰ ਲਿਆ ਜਾਵੇਗਾ ਵਾਪਿਸ-ਪੱਕਿਆਂ 'ਤੇ ਲਟਕੀ ਮੁਅੱਤਲੀ ਦੀ ਤਲਵਾਰ ਹਟੀ

ਚੰਡੀਗੜ੍ਹ, 13 ਸਤੰਬਰ (ਆਰ. ਐੱਸ. ਲਿਬਰੇਟ)- ਸਫ਼ਾਈ ਕਰਮਚਾਰੀਆਂ ਨੂੰ ਬਰਖ਼ਾਸਤ ਕਰਨ ਤੇ ਹੋਰਾਂ ਨੂੰ ਮੁਅੱਤਲ ਕਰਨ ਦੀ ਕਾਰਵਾਈ ਦੇ ਮਾਮਲੇ ਵਿਚ ਅੱਜ ਨਵਾਂ ਮੋੜ ਆ ਗਿਆ ਹੈ | ਚਰਚਾ ਹੈ ਕਿ ਨਗਰ ਨਿਗਮ ਵੱਲੋਂ ਨੌਕਰੀਉਂ ਕੱਢਿਆਂ ਨੂੰ ਵਾਪਿਸ ਲਿਆ ਜਾਵੇਗਾ ਅਤੇ ਪੱਕਿਆਂ ...

ਪੂਰੀ ਖ਼ਬਰ »

ਰਾਮ ਲੀਲ੍ਹਾ ਰੁਕਵਾਉਣ ਲਈ ਪਟੀਸ਼ਨ 'ਤੇ ਪੇਸ਼ ਹੋਈ ਵਿਰੋਧੀ ਧਿਰ, ਸੁਣਵਾਈ ਮੁਲਤਵੀ

ਚੰਡੀਗੜ੍ਹ, 13 ਸਤੰਬਰ (ਸੁਰਜੀਤ ਸਿੰਘ ਸੱਤੀ)-ਰਵਿੰਦਰ ਨਾਥ ਟੈਗੋਰ ਪਾਰਕ ਡਿਵੈੱਲਪਮੈਂਟ ਸੁਸਾਇਟੀ ਕਾਲਕਾ (ਪੰਚਕੂਲਾ) ਦੇ ਪ੍ਰਧਾਨ ਰਵਿੰਦਰ ਕੁਮਾਰ ਬਾਂਸਲ ਵੱਲੋਂ ਪੰਜਾਬ ਅਤੇ ਹਰਿਆਣਾ ਹਾਈਕੋਰਟ ਵਿਚ ਦਾਖ਼ਲ ਪਟੀਸ਼ਨ 'ਤੇ ਵਿਰੋਧੀ ਧਿਰ ਪੇਸ਼ ਹੋਏ | ਦੋ ਧਿਰਾਂ ਨੇ ...

ਪੂਰੀ ਖ਼ਬਰ »

ਛੇੜਛਾੜ ਦੇ ਮਾਮਲੇ 'ਚ ਇਕ ਗਿ੍ਫ਼ਤਾਰ

ਚੰਡੀਗੜ੍ਹ, 13 ਸਤੰਬਰ (ਗੁਰਪ੍ਰੀਤ ਸਿੰਘ ਜਾਗੋਵਾਲ)- ਸ਼ਹਿਰ ਦੀ ਇਕ ਲੜਕੀ ਨਾਲ ਉਸ ਦੇ ਘਰ ਅੰਦਰ ਵੜ ਕੇ ਛੇੜਛਾੜ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ | ਮਿਲੀ ਜਾਣਕਾਰੀ ਅਨੁਸਾਰ ਸਬੰਧਿਤ ਮਾਮਲੇ ਦੀ ਸ਼ਿਕਾਇਤ 'ਚ ਪੀੜਤਾ ਨੇ ਦੱਸਿਆ ਕਿ ਸੈਕਟਰ 38-ਸੀ ਦੇ ਰਹਿਣ ਵਾਲੇ ਰਵੀ ਨੇ ...

ਪੂਰੀ ਖ਼ਬਰ »

ਐੱਸ. ਟੀ. ਏ. ਵਲੋਂ ਸੇਂਟ ਜੇਵੀਅਰ ਸਕੂਲ ਦੀਆਂ 3 ਬੱਸਾਂ ਜ਼ਬਤ

ਚੰਡੀਗੜ੍ਹ, 13 ਸਤੰਬਰ (ਆਰ. ਐੱਸ. ਲਿਬਰੇਟ)- ਸਟੇਟ ਟਰਾਂਸਪੋਰਟ ਅਥਾਰਟੀ ਨੇ ਸੁਰੱਖਿਆ ਸਬੰਧੀ ਪਾਈਆਂ ਗਈਆਂ ਖ਼ਾਮੀਆਂ ਕਾਰਨ ਸੇਂਟ ਜੇਵੀਅਰ ਸਕੂਲ ਦੀਆਂ ਤਿੰਨ ਬੱਸਾਂ ਜ਼ਬਤ ਕਰ ਲਈਆਂ ਹਨ | ਇਹ ਕਾਰਵਾਈ ਅੱਜ ਇਸ ਸਕੂਲ ਦੀਆਂ 22 ਬੱਸਾਂ ਦੀ ਅਚਾਨਕ ਕੀਤੀ ਗਈ ਜਾਂਚ ਦੌਰਾਨ ...

ਪੂਰੀ ਖ਼ਬਰ »

ਰਾਹ ਜਾਂਦੀ ਔਰਤ ਦਾ ਪਰਸ ਝਪਟਿਆ

ਚੰਡੀਗੜ੍ਹ, 13 ਸਤੰਬਰ (ਗੁਰਪ੍ਰੀਤ ਸਿੰਘ ਜਾਗੋਵਾਲ)- ਸੰਪਰਕ ਸੈਂਟਰ ਤੋਂ ਬਿੱਲ ਭਰ ਕੇ ਵਾਪਿਸ ਪਰਤ ਰਹੀ ਇਕ ਔਰਤ ਦਾ ਪਰਸ ਮੋਟਰਸਾਈਕਲ ਸਵਾਰ ਨੇ ਝਪਟ ਲਿਆ ਅਤੇ ਮੌਕੇ ਤੋਂ ਫ਼ਰਾਰ ਹੋ ਗਿਆ | ਸੈਕਟਰ 39 ਪੁਲਿਸ ਥਾਣਾ ਦੀ ਟੀਮ ਨੇ ਮੌਕੇ 'ਤੇ ਪਹੁੰਚ ਕੇ ਸੈਕਟਰ 38 ਦੀ ਰਹਿਣ ...

ਪੂਰੀ ਖ਼ਬਰ »

ਪੀ. ਜੀ. ਆਈ. ਦੇ ਮਨੋਵਿਗਿਆਨ ਵਿਭਾਗ ਦੀ ਰਾਸ਼ਟਰੀ ਕਾਨਫ਼ਰੰਸ ਕੱਲ੍ਹ

ਚੰਡੀਗੜ੍ਹ, 13 ਸਤੰਬਰ (ਮਨਜੋਤ ਸਿੰਘ ਜੋਤ)- ਪੀ. ਜੀ. ਆਈ. ਦੇ ਮਨੋਵਿਗਿਆਨ ਵਿਭਾਗ ਦੀ ਦੋ ਰੋਜ਼ਾ 13ਵੀਂ ਰਾਸ਼ਟਰੀ ਕਾਨਫ਼ਰੰਸ ਦੀ ਸ਼ੁਰੂਆਤ 15 ਨੂੰ ਹੋਵੇਗੀ | ਇਹ ਕਾਨਫ਼ਰੰਸ ਇੰਡੀਅਨ ਐਸੋਸੀਏਸ਼ਨ ਆਫ਼ ਜੈਰੀਐਟਰਿਕ ਮੈਂਟਲ ਹੈਲਥ ਦੇ ਸਹਿਯੋਗ ਨਾਲ ਕਰਵਾਈ ਜਾ ਰਹੀ ਹੈ | ਇਸ ...

ਪੂਰੀ ਖ਼ਬਰ »

ਜੀ. ਐੱਨ. ਡੀ. ਯੂ. ਦੇ ਕਾਲਜਾਂ 'ਚੋਂ ਐਡਹਾਕ ਲੈਕਚਰਾਰਾਂ ਨੂੰ ਫ਼ਾਰਗ ਕਰਨ 'ਤੇ ਰੋਕ ਜਾਰੀ

ਚੰਡੀਗੜ੍ਹ, 13 ਸਤੰਬਰ (ਸੁਰਜੀਤ ਸਿੰਘ ਸੱਤੀ)- ਪੰਜਾਬ ਅਤੇ ਹਰਿਆਣਾ ਹਾਈਕੋਰਟ ਦੇ ਜਸਟਿਸ ਟੀ. ਐੱਸ. ਢੀਂਡਸਾ ਦੀ ਇਕਹਿਰੀ ਬੈਂਚ ਨੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਐਫੀਲੀਏਟਿਡ ਕਾਲਜਾਂ ਵਿਚ ਐਡਹਾਕ ਅਧਾਰ 'ਤੇ ਕਾਰਜਸ਼ੀਲ ਲੈਕਚਰਾਰਾਂ ਤੇ ਸਹਾਇਕ ਪ੍ਰੋਫੈਸਰਾਂ ...

ਪੂਰੀ ਖ਼ਬਰ »

ਵਿਜੀਲੈਂਸ ਵਲੋਂ ਏ. ਐੱਸ. ਆਈ. ਤੇ ਪਟਵਾਰੀ ਰਿਸ਼ਵਤ ਲੈਂਦਿਆਂ ਕਾਬੂ

ਚੰਡੀਗੜ੍ਹ, 13 ਸਤੰਬਰ (ਅਜੀਤ ਬਿਊਰੋ)- ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਭਿ੍ਸ਼ਟਾਚਾਰ ਵਿਰੁੱਧ ਜਾਰੀ ਮੁਹਿੰਮ ਦੌਰਾਨ ਅੱਜ ਥਾਣਾ ਸ਼ਾਹਕੋਟ ਜਲੰਧਰ ਵਿਖੇ ਤਾਇਨਾਤ ਇਕ ਏ. ਐੱਸ. ਆਈ. ਨੂੰ 10,000 ਰੁਪਏ ਦੀ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਕਾਬੂ ਕੀਤਾ ਗਿਆ | ਇਸ ਸਬੰਧੀ ...

ਪੂਰੀ ਖ਼ਬਰ »

ਇੰਜੀਨੀਅਰਾਂ ਵਲੋਂ '50ਵਾਂ ਇੰਜੀਨੀਅਰ ਦਿਵਸ' ਸਮਾਗਮ ਭਲਕੇ

ਚੰਡੀਗੜ੍ਹ, 13 ਸਤੰਬਰ (ਅਜੀਤ ਬਿਊਰੋ)- ਪੰਜਾਬ ਸਰਕਾਰ ਦੇ ਵੱਖ-ਵੱਖ ਵਿਭਾਗਾਂ 'ਚ ਸਰਕਾਰੀ ਸੇਵਾਵਾਂ ਦੇ ਰਹੇ 1 ਹਜ਼ਾਰ ਤੋਂ ਜ਼ਿਆਦਾ ਇੰਜੀਨੀਅਰਾਂ ਵੱਲੋਂ '50ਵਾਂ ਇੰਜੀਨੀਅਰ ਦਿਵਸ' 15 ਸਤੰਬਰ ਨੂੰ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਦੇ ਲਾਅ ਆਡੀਟੋਰੀਅਮ ਵਿਖੇ ਮਨਾਇਆ ...

ਪੂਰੀ ਖ਼ਬਰ »

ਫੈਡਰੇਸ਼ਨ ਆਫ਼ ਯੂ. ਟੀ. ਇੰਪਲਾਈਜ਼ ਵਰਕਰ ਚੰਡੀਗੜ੍ਹ ਵਲੋਂ ਮੁਅੱਤਲ ਕੀਤੇ ਕਰਮਚਾਰੀਆਂ ਦੇ ਹੱਕ 'ਚ ਰੋਸ ਪ੍ਰਦਰਸ਼ਨ

ਚੰਡੀਗੜ੍ਹ, 13 ਸਤੰਬਰ (ਅਜਾਇਬ ਸਿੰਘ ਔਜਲਾ)- ਫੈੱਡਰੇਸ਼ਨ ਆਫ਼ ਯੂ. ਟੀ. ਇੰਪਲਾਈਜ਼ ਵਰਕਰ ਚੰਡੀਗੜ੍ਹ ਵੱਲੋਂ ਨਗਰ ਕੌਾਸਲ ਪ੍ਰਸ਼ਾਸਨ ਵੱਲੋਂ ਕਰਮਚਾਰੀਆਂ ਨੂੰ ਮੁਅੱਤਲ ਕੀਤੇ ਜਾਣ ਵਿਰੁੱਧ ਰੋਸ ਪ੍ਰਦਰਸ਼ਨ ਕੀਤਾ ਗਿਆ | ਇਸ ਮੌਕੇ ਫੈੱਡਰੇਸ਼ਨ ਦੇ ਪ੍ਰਧਾਨ ਰਘੁਬੀਰ ...

ਪੂਰੀ ਖ਼ਬਰ »

ਜੀ. ਐੱਨ. ਡੀ. ਯੂ. ਦੇ ਕਾਲਜਾਂ 'ਚੋਂ ਐਡਹਾਕ ਲੈਕਚਰਾਰਾਂ ਨੂੰ ਫ਼ਾਰਗ ਕਰਨ 'ਤੇ ਰੋਕ ਜਾਰੀ

ਚੰਡੀਗੜ੍ਹ, 13 ਸਤੰਬਰ (ਸੁਰਜੀਤ ਸਿੰਘ ਸੱਤੀ)- ਪੰਜਾਬ ਅਤੇ ਹਰਿਆਣਾ ਹਾਈਕੋਰਟ ਦੇ ਜਸਟਿਸ ਟੀ. ਐੱਸ. ਢੀਂਡਸਾ ਦੀ ਇਕਹਿਰੀ ਬੈਂਚ ਨੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਐਫੀਲੀਏਟਿਡ ਕਾਲਜਾਂ ਵਿਚ ਐਡਹਾਕ ਅਧਾਰ 'ਤੇ ਕਾਰਜਸ਼ੀਲ ਲੈਕਚਰਾਰਾਂ ਤੇ ਸਹਾਇਕ ਪ੍ਰੋਫੈਸਰਾਂ ਨੂੰ ...

ਪੂਰੀ ਖ਼ਬਰ »

ਵੈਟ ਘਪਲੇ 'ਚ ਈ. ਡੀ. ਤੋਂ 2 ਮਹੀਨੇ 'ਚ ਮੰਗੀ ਰਿਪੋਰਟ

ਚੰਡੀਗੜ੍ਹ, 13 ਸਤੰਬਰ (ਸੁਰਜੀਤ ਸਿੰਘ ਸੱਤੀ)- ਹਰਿਆਣਾ 'ਚ ਇਕ ਲੱਖ ਕਰੋੜ ਰੁਪਏ ਦਾ ਵੈਟ ਘਪਲਾ ਹੋਣ ਦਾ ਦੋਸ਼ ਲਗਾਉਂਦਿਆਂ ਲੋਕਾਯੁਕਤ ਦੀ ਸਿਫ਼ਾਰਿਸ਼ ਮੁਤਾਬਿਕ ਕਾਰਵਾਈ ਨਾ ਕਰਨ ਦਾ ਦੋਸ਼ ਲਗਾਉਂਦੀ ਪਟੀਸ਼ਨ 'ਤੇ ਹਾਈਕੋਰਟ ਨੇ ਈ. ਡੀ. ਕੋਲੋਂ ਇਸ ਵੱਲੋਂ ਦਰਜ ਮਾਮਲਿਆਂ ...

ਪੂਰੀ ਖ਼ਬਰ »

ਹਰਿਆਣਾ ਆਬਕਾਰੀ ਨੀਤੀ ਦੇ ਪ੍ਰਵਧਾਨਾਵਾਂ 'ਚ ਸੋਧ ਨੂੰ ਪ੍ਰਵਾਨਗੀ

ਚੰਡੀਗੜ੍ਹ, 13 ਸਤੰਬਰ (ਵਿ. ਪ੍ਰ.)- ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਦੀ ਪ੍ਰਧਾਨਗੀ ਹੇਠ ਅੱਜ ਇੱਥੇ ਹੋਈ ਵਜ਼ਾਰਤ ਦੀ ਮੀਟਿੰਗ 'ਚ ਸਾਲ 2017-18 ਲਈ ਹਰਿਆਣਾ ਆਬਕਾਰੀ ਨੀਤੀ ਦੇ ਪ੍ਰਵਧਾਨਾਵਾਂ ਵਿਚ ਸੋਧ ਨੂੰ ਪ੍ਰਵਾਨਗੀ ਦਿੱਤੀ | ਸੋਧ ਅਨੁਸਾਰ ਲਾਇਸੰਸਧਾਰਕ ਜਿਸ ...

ਪੂਰੀ ਖ਼ਬਰ »

ਸਮਾਰਟ ਸਿਟੀ ਵਰਕਸ਼ਾਪ ਚੰਡੀਗੜ੍ਹ ਸਮਾਰਟ ਸਿਟੀ ਦਾ 'ਮਾਡਲ' ਬਣੇਗਾ ਸੈਕਟਰ 43

ਚੰਡੀਗੜ੍ਹ, 13 ਸਤੰਬਰ (ਆਰ.ਐੱਸ.ਲਿਬਰੇਟ)- ਸੈਕਟਰ 43 ਚੰਡੀਗੜ੍ਹ ਸਮਾਰਟ ਸਿਟੀ ਦਾ 'ਮਾਡਲ' ਬਣੇਗਾ | ਇਸ ਲਈ ਸੈਕਟਰ ਵਿਚ ਵੱਖ-ਵੱਖ ਪ੍ਰਾਜੈਕਟਾਂ ਲਈ 75 ਏਕੜ ਥਾਂ ਲੋੜੀਂਦੀ ਹੈ, ਜਿਸ ਨੂੰ ਸਮਾਰਟ ਬਣਾਉਣ ਲਈ ਰੱਖੇ 5200 ਕਰੋੜ ਦੇ ਬਜਟ ਨਾਲ ਸੈਕਟਰ 43 ਦਾ ਕਾਇਆ ਕਲਪ ਕੀਤਾ ਜਾਵੇਗਾ | ...

ਪੂਰੀ ਖ਼ਬਰ »

ਪੁਲਿਸ ਨੇ ਮਨੁੱਖੀ ਤਸਕਰੀ ਤੇ ਬਾਲ ਮਜ਼ਦੂਰੀ ਬਾਰੇ ਲੋਕਾਂ ਨੂੰ ਕੀਤਾ ਜਾਗਰੂਕ

ਚੰਡੀਗੜ੍ਹ, 13 ਸਤੰਬਰ (ਗੁਰਪ੍ਰੀਤ ਸਿੰਘ ਜਾਗੋਵਾਲ)- ਚੰਡੀਗੜ੍ਹ ਪੁਲਿਸ ਦੀ ਐਾਟੀ ਮਨੁੱਖੀ ਤਸਕਰੀ ਯੂਨਿਟ ਵੱਲੋਂ ਇਕ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ, ਜਿਸ 'ਚ ਮਨੁੱਖੀ ਤਸਕਰੀ, ਬਾਲ ਮਜ਼ਦੂਰੀ ਆਦਿ ਨਾਲ ਜੁੜੀ ਜਾਣਕਾਰੀ ਅਤੇ ਮੱਦਦ ਲਈ ਪੁਲਿਸ ਨੰਬਰਾਂ ਬਾਰੇ ...

ਪੂਰੀ ਖ਼ਬਰ »

ਪੰਜਾਬ ਯੂਨੀਵਰਸਿਟੀ 'ਚ ਪੁਸਤਕ ਪ੍ਰਦਰਸ਼ਨੀ ਲਗਾਈ

ਚੰਡੀਗੜ੍ਹ, 13 ਸਤੰਬਰ (ਮਨਜੋਤ ਸਿੰਘ ਜੋਤ)- ਪੰਜਾਬ ਯੂਨੀਵਰਸਿਟੀ ਦੇ ਸਟੂਡੈਂਟ ਸੈਂਟਰ ਵਿਚ ਅਦਾਰਾ ਜਨਚੇਤਨਾ ਵੱਲੋਂ ਅਗਾਂਹਵਧੂ ਸਾਹਿਤ ਦੀ ਪ੍ਰਦਰਸ਼ਨੀ ਲਗਾਈ ਗਈ | ਇਸ ਪੁਸਤਕ ਪ੍ਰਦਰਸ਼ਨੀ 'ਚ ਪੰਜਾਬੀ, ਹਿੰਦੀ ਅਤੇ ਅੰਗਰੇਜ਼ੀ ਵਿਚ ਸਾਹਿਤ ਤੋਂ ਇਲਾਵਾ ਵੱਖ-ਵੱਖ ...

ਪੂਰੀ ਖ਼ਬਰ »

ਬੈਂਕ 'ਚ ਅੱਗ ਲੱਗਣ ਕਾਰਨ 30 ਲੱਖ ਦਾ ਨੁਕਸਾਨ

ਜ਼ੀਰਕਪੁਰ, 13 ਸਤੰਬਰ (ਅਵਤਾਰ ਸਿੰਘ)- ਬੀਤੀ ਰਾਤ ਬਲਟਾਣਾ ਦੀ ਕਲਗੀਧਰ ਮਾਰਕੀਟ ਵਿਚਲੇ ਬੈਂਕ ਆਫ ਬੜੌਦਾ ਵਿਖੇ ਅੱਗ ਲੱਗਣ ਨਾਲ ਕਰੀਬ 30 ਲੱਖ ਰੁਪਏ ਦਾ ਨੁਕਸਾਨ ਹੋਇਆ ਹੈ¢ ਇਹ ਅੰਦਾਜ਼ਾ ਬੈਂਕ ਦੇ ਸੀਨੀਅਰ ਅਧਿਕਾਰੀਆਂ ਵਲੋਂ ਮੌਕੇ ਦਾ ਦੌਰਾ ਕਰਨ ਤੋਂ ਬਾਅਦ ਲਗਾਇਆ ਗਿਆ | ਬੈਂਕ ਨੂੰ ਮੁੜ ਤੋਂ ਚਾਲੂ ਕਰਨ ਵਿਚ ਕਰੀਬ ਇਕ ਮਹੀਨੇ ਦਾ ਸਮਾਂ ਲੱਗੇਗਾ ਅਤੇ ਇਸ ਦੌਰਾਨ ਬੈਂਕ ਦੇ ਖਾਤਾ ਧਾਰਕਾਂ ਨੂੰ ਚੰਡੀਗੜ੍ਹ ਦੇ ਰਾਏਪੁਰ ਖੁਰਦ ਅਤੇ ਪੰਚਕੂਲਾ ਦੇ ਸੈਕਟਰ-20 ਦੀ ਸ਼ਾਖਾ ਵਿਖੇ ਆਪਣੇ ਕੰਮ ਕਰਵਾਉਣੇ ਪੈਣਗੇ ¢ ਬੈਂਕ ਮੈਨੇਜਰ ਅਨਿਲ ਕੁਮਾਰ ਨੇ ਦੱਸਿਆ ਕਿ ਅੱਗ ਨਾਲ ਬੈਂਕ ਦਾ ਸਾਰਾ ਸਾਮਾਨ ਸੜ ਗਿਆ ਹੈ, ਜਿਸ ਵਿਚ ਸਾਰਾ ਫਰਨੀਚਰ­ ਕੰਪਿਊਟਰ­ ਕੈਬਿਨ­ ਏ. ਸੀ. ਅਤੇ ਹੋਰ ਸਮਾਨ ਸ਼ਾਮਿਲ ਹੈ¢ ਉਨ੍ਹਾਂ ਦੱਸਿਆ ਕਿ ਨੁਕਸਾਨੇ ਗਏ ਸਾਰੇ ਸਮਾਨ ਦੀ ਕੀਮਤ ਕਰੀਬ 30 ਲੱਖ ਰੁਪਏ ਬਣਦੀ ਹੈ ¢ ਬੈਂਕ ਆਫ ਬੜੌਦਾ ਦੇ ਸੁਰੱਖਿਆ ਮੈਨੇਜਰ ਕੈਪਟਨ ਰਵੀ ਕੁਮਾਰ ਨੇ ਵੀ ਸਾਰੇ ਮਾਮਲੇ ਦੀ ਬਾਰੀਕੀ ਨਾਲ ਜਾਂਚ ਕੀਤੀ ਹੈ | ਬੈਂਕ ਅਧਿਕਾਰੀਆਂ ਅਨੁਸਾਰ ਬੈਂਕ ਵਿਚ ਅੱਗ ਬੁਝਾਉਣ ਦੇ ਸਾਰੇ ਯੰਤਰ ਮੌਜੂਦ ਹਨ ਪਰ ਅੱਗ ਰਾਤ ਵੇਲੇ ਲੱਗਣ ਕਾਰਨ ਉਹ ਕੰਮ ਨਹੀਂ ਆ ਸਕੇ ਅਤੇ ਸਾਰਾ ਸਮਾਨ ਸੜ ਗਿਆ¢ ਬੈਂਕ ਦੇ ਸ਼ਾਖਾ ਮੈਨੇਜਰ ਰਜਨੀਸ਼ ਕੁਮਾਰ ਨੇ ਦੱਸਿਆ ਕਿ ਉਨ੍ਹਾਂ ਦੇ ਬੈਂਕ ਵਿਚ ਕਰੀਬ 3500 ਖਾਤੇ ਹਨ, ਜਿਨ੍ਹਾਂ ਦੇ ਧਾਰਕਾਂ ਨੂੰ ਕੁਝ ਦਿਨਾਂ ਲਈ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪਵੇਗਾ ¢ ਉਨ੍ਹਾਂ ਕਿਹਾ ਕਿ ਉਨ੍ਹਾਂ ਵੱਲੋਂ ਆਪਣੇ ਬੈਂਕ ਦਾ ਸਟਾਫ਼ ਆਰਜ਼ੀ ਤੌਰ 'ਤੇ ਪੰਚਕੂਲਾ ਦੇ ਸੈਕਟਰ-20 ਅਤੇ ਚੰਡੀਗੜ੍ਹ ਦੇ ਰਾਏਪੁਰ ਖੁਰਦ ਦੀ ਸ਼ਾਖਾ ਵਿਖੇ ਤਬਦੀਲ ਕਰ ਦਿੱਤਾ ਗਿਆ ਹੈ ਤਾਂ ਜੋ ਉਨ੍ਹਾਂ ਦੇ ਬੈਂਕ ਦੇ ਖਾਤਾ ਧਾਰਕਾਂ ਨੂੰ ਬਿਨਾਂ ਪ੍ਰੇਸ਼ਾਨੀ ਤੋਂ ਸਰਵਿਸ ਮਿਲ ਸਕੇ ¢ ਉਨ੍ਹਾਂ ਦਾਅਵਾ ਕੀਤਾ ਕਿ ਇਕ ਹਫ਼ਤੇ ਦੇ ਅੰਦਰ-ਅੰਦਰ ਬੈਂਕ ਵਿਚ ਮੁੜ ਤੋਂ ਕੰਮ ਸ਼ੁਰੂ ਕਰਨ ਦਾ ਯਤਨ ਕੀਤਾ ਜਾਵੇਗਾ ਪਰ ਸਾਰਾ ਕੰਮ ਸੁਚਾਰੂ ਹੋਣ ਨੂੰ ਕਰੀਬ ਇਕ ਮਹੀਨੇ ਦਾ ਸਮਾਂ ਲੱਗੇਗਾ¢ ਜ਼ਿਕਰਯੋਗ ਹੈ ਕਿ ਬੀਤੀ ਦੇਰ ਰਾਤ ਬੈਂਕ ਆਫ ਬੜੌਦਾ ਵਿਚ ਅੱਗ ਲੱਗ ਗਈ ਸੀ ਪਰ ਡੇਰਾਬੱਸੀ ਫਾਇਰ ਬਿ੍ਗੇਡ ਦੀ ਟੀਮ ਦੀ ਸਖ਼ਤ ਮਿਹਨਤ ਸਦਕਾ ਬੈਂਕ ਵਿਚ ਲੱਗੀ ਅੱਗ ਨੂੰ ਸਟਰਾਂਗ ਰੂਮ ਤੱਕ ਪੁੱਜਣ ਤੋਂ ਪਹਿਲਾਂ ਹੀ ਬੁਝਾ ਲਿਆ ਗਿਆ ਸੀ ¢ ਇਸ ਤੋਂ ਇਲਾਵਾ ਬੈਂਕ ਦਾ ਸਾਰਾ ਡਾਟਾ ਵੀ ਸੁਰੱਖਿਆ ਬਚਾ ਲਿਆ ਗਿਆ ਸੀ |
ਪੁਖਤਾ ਨਹੀਂ ਹਨ ਬੈਂਕਾਂ 'ਚ ਅੱਗ ਬੁਝਾਉਣ ਦੇ ਪ੍ਰਬੰਧ
ਭਾਵੇਂ ਫਾਇਰ ਬਿ੍ਗੇਡ ਵਲੋਂ ਬੀਤੀ ਰਾਤ ਅੱਗ 'ਤੇ ਕਾਬੂ ਪਾ ਲਿਆ ਗਿਆ ਸੀ ਪਰ ਫਾਇਰ ਬਿ੍ਗੇਡ ਦੇ ਅਧਿਕਾਰੀਆਂ ਅਨੁਸਾਰ ਸ਼ਹਿਰ ਦੇ ਬੈਂਕਾਂ ਵਿਚ ਅੱਗ ਬੁਝਾਉਣ ਦੇ ਪੁਖਤਾ ਪ੍ਰਬੰਧ ਨਹੀਂ ਹਨ¢ ਉਨ੍ਹਾਂ ਦੱਸਿਆ ਕਿ ਜ਼ੀਰਕਪੁਰ ਦੇ ਕਿਸੇ ਵੀ ਬੈਂਕ ਵਲੋਂ ਉਨ੍ਹਾਂ ਦੇ ਵਿਭਾਗ ਤੋਂ ਐੱਨ. ਓ. ਸੀ. ਨਹੀਂ ਲਈ ਗਈ | ਉਨ੍ਹਾਂ ਦਾ ਕਹਿਣਾ ਹੈ ਕਿ ਬੈਂਕਾਂ ਵਿਚ ਪ੍ਰਬੰਧਕ ਆਪਣੀਆਂ ਬ੍ਰਾਂਚਾਂ ਵਿਚ ਫਾਇਰ ਯੰਤਰ ਲਗਾ ਕੇ ਸੁਰਖਰੂ ਹੋ ਜਾਂਦੇ ਹਨ ਜਦਕਿ ਅਜਿਹੇ ਯੰਤਰ ਵੱਡੀ ਅੱਗ ਲੱਗਣ ਮੌਕੇ ਨਾ ਕਾਫੀ ਸਾਬਿਤ ਹੁੰਦੇ ਹਨ ¢


ਖ਼ਬਰ ਸ਼ੇਅਰ ਕਰੋ

ਸਰਕਾਰੀ ਐਲੀਮੈਂਟਰੀ ਸਕੂਲ ਕੰੁਭੜਾ ਦੀ ਹਾਲਤ ਸੁਧਾਰਨ ਦੇ ਕੰਮ ਦੀ ਮੇਅਰ ਵਲੋਂ ਸ਼ੁਰੂਆਤ

ਐੱਸ. ਏ. ਐੱਸ. ਨਗਰ, 13 ਸਤੰਬਰ (ਤਰਵਿੰਦਰ ਸਿੰਘ ਬੈਨੀਪਾਲ)-15 ਲੱਖ ਰੁਪਏ ਖਰਚ ਕਰਕੇ ਸਰਕਾਰੀ ਐਲੀਮੈਂਟਰੀ ਸਕੂਲ ਪਿੰਡ ਕੰੁਭੜਾ ਦੀ ਹਾਲਤ ਸੁਧਾਰਨ ਲਈ ਮੁਰੰਮਤ ਦੇ ਕੰਮ ਦੀ ਸ਼ੁਰੂਆਤ ਅੱਜ ਨਗਰ ਨਿਗਮ ਦੇ ਮੇਅਰ ਕੁਲਵੰਤ ਸਿੰਘ ਵੱਲੋਂ ਟੱਕ ਲਗਾ ਕੇ ਕੀਤੀ ਗਈ | ਇਸ ਮੌਕੇ ...

ਪੂਰੀ ਖ਼ਬਰ »

ਮੇਜਰ ਤੇਜ ਪ੍ਰਤਾਪ ਸਿੰਘ ਦੀ ਕਿਤਾਬ 'ਦਿ ਟਾਈਮ ਟ੍ਰੈਵਲਰ' ਲੋਕ ਅਰਪਣ

ਚੰਡੀਗੜ੍ਹ, 13 ਸਤੰਬਰ (ਅਜਾਇਬ ਸਿੰਘ ਔਜਲਾ)- ਹਾਲ ਦੇ ਸਮੇਂ ਵਿਚ ਵਿਗਿਆਨ ਨੂੰ ਲੈ ਕੇ ਸਭ ਤੋਂ ਜ਼ਿਆਦਾ ਚਰਚਾ ਇਸ ਗੱਲ 'ਤੇ ਹੋ ਰਹੀ ਹੈ ਕਿ ਟਾਈਮ ਟ੍ਰੈਵਲ ਭਾਵ ਸਮੇਂ ਵਿਚ ਯਾਤਰਾ ਸੰਭਵ ਹੈ | ਆਇੰਸਟੀਨ ਦੇ ਰੀਐਲਟੀਵਿਟੀ ਦੇ ਸਧਾਰਨ ਸਿਧਾਂਤ 'ਤੇ ਵਿਚਾਰ ਕਰੀਏ ਤਾਂ ਇਸ ਗੱਲ ...

ਪੂਰੀ ਖ਼ਬਰ »

ਪ੍ਰਦੁਮਣ ਦੀ ਮੌਤ ਮਾਮਲੇ ਦੀ ਜਾਂਚ ਸੀ. ਬੀ. ਆਈ. ਤੋਂ ਕਰਵਾ ਲਈ ਜਾਵੇ-ਸ਼ਰਮਾ

ਚੰਡੀਗੜ੍ਹ, 13 ਸਤੰਬਰ (ਵਿ. ਪ੍ਰ.)- ਹਰਿਆਣਾ ਦੇ ਸਿੱਖਿਆ ਮੰਤਰੀ ਰਾਮ ਬਿਲਾਸ ਸ਼ਰਮਾ ਨੇ ਕਿਹਾ ਕਿ ਗੁਰੂਗ੍ਰਾਮ ਦੇ ਰਿਆਨ ਇੰਟਰਨੈਸ਼ਨਲ ਸਕੂਲ ਵਿਚ ਪ੍ਰਦੁਮਣ ਦੀ ਮੌਤ ਦੇ ਮਾਮਲੇ ਦੀ ਜਾਂਚ ਸੂਬਾ ਸਰਕਾਰ ਸੀ. ਬੀ. ਆਈ. ਤੋਂ ਕਰਵਾਉਣ ਲਈ ਤਿਆਰ ਹੈ, ਜੇਕਰ ਪ੍ਰਦੁਮਣ ਦੇ ...

ਪੂਰੀ ਖ਼ਬਰ »

ਇਕ ਦਿਨ 'ਚ ਸ਼ਹਿਰ 'ਚੋਂ 3 ਐਕਟਿਵਾ ਸਕੂਟਰ ਚੋਰੀ

ਚੰਡੀਗੜ੍ਹ, 13 ਸਤੰਬਰ (ਗੁਰਪ੍ਰੀਤ ਸਿੰਘ ਜਾਗੋਵਾਲ)- ਹਰ ਸਾਲ ਸ਼ਹਿਰ 'ਚ ਸੈਂਕੜੇ ਹੀ ਵਾਹਨ ਚੋਰੀ ਦੇ ਮਾਮਲੇ ਸਾਹਮਣੇ ਆਉਂਦੇ ਹਨ ਅਤੇ ਜ਼ਿਆਦਾਤਰ ਮਾਮਲਿਆਂ 'ਚ ਪੁਲਿਸ ਮੁਲਜ਼ਮਾਂ ਤੱਕ ਨਹੀਂ ਪਹੁੰਚ ਪਾਉਂਦੀ | ਵਾਹਨ ਚੋਰੀ ਦੇ ਅਜਿਹੇ ਹੀ ਤਿੰਨ ਹੋਰ ਮਾਮਲੇ ਪੁਲਿਸ ਨੇ ...

ਪੂਰੀ ਖ਼ਬਰ »

ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ ਵਿਭਾਗ ਵਲੋਂ ਪੁੱਡਾ ਦੀਆਂ ਸਾਰੀਆਂ ਡਿਵੈੱਲਪਮੈਂਟ ਅਥਾਰਟੀਆਂ ਦੀਆਂ ਪ੍ਰਾਪਰਟੀਆਂ ਨੂੰ ਈ-ਆਕਸ਼ਨ ਰਾਹੀਂ ਨਿਪਟਾਉਣ ਦਾ ਫ਼ੈਸਲਾ

ਐੱਸ. ਏ. ਐੱਸ. ਨਗਰ, 13 ਸਤੰਬਰ (ਨਰਿੰਦਰ ਸਿੰਘ ਝਾਂਮਪੁਰ)- ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ ਵਿਭਾਗ ਨੇ ਸਾਰੀਆਂ ਡਿਵੈੱਲਪਮੈਂਟ ਅਥਾਰਟੀਆਂ ਦੀਆਂ ਪ੍ਰਾਪਰਟੀਆਂ ਨੂੰ ਈ-ਆਕਸ਼ਨ ਰਾਹੀਂ ਨਿਪਟਾਉਣ ਦਾ ਫ਼ੈਸਲਾ ਲਿਆ ਹੈ | ਇਹ ਸਿਸਟਮ ਪਿਛਲੇ ਕਈ ਦਹਾਕਿਆਂ ਤੋਂ ਚੱਲਦੀਆਂ ਆ ...

ਪੂਰੀ ਖ਼ਬਰ »

ਪੁੱਡਾ ਦਫ਼ਤਰ ਵਿਖੇ ਕਰਮਚਾਰੀਆਂ ਦੀਆਂ ਮੰਗਾਂ ਸਬੰਧੀ ਵਿਸ਼ਾਲ ਰੋਸ ਧਰਨਾ

ਐੱਸ. ਏ. ਐੱਸ. ਨਗਰ, 13 ਸਤੰਬਰ (ਨਰਿੰਦਰ ਸਿੰਘ ਝਾਂਮਪੁਰ)- ਪੁੱਡਾ/ਗਮਾਡਾ ਵਿਭਾਗ ਦੇ ਕਰਮਚਾਰੀਆਂ ਦੀਆਂ ਮੰਗਾਂ ਸਬੰਧੀ ਪੰਜਾਬ ਫੀਲਡ ਐਾਡ ਵਰਕਸ਼ਾਪ ਵਰਕਰਜ਼ ਯੂਨੀਅਨ ਵਲੋਂ ਮੁੱਖ ਦਫ਼ਤਰ ਪੁੱਡਾ ਮੁਹਾਲੀ ਸਾਹਮਣੇ ਵਿਸ਼ਾਲ ਰੋਸ ਧਰਨਾ ਸਬੀਤਾ ਦੇਵੀ ਦੀ ਪ੍ਰਧਾਨਗੀ ...

ਪੂਰੀ ਖ਼ਬਰ »

ਖਰੜ ਸ਼ਹਿਰ 'ਚ ਗਰੀਬਾਂ ਨੂੰ ਸਸਤਾ ਖਾਣਾ ਮੁਹੱਈਆ ਕਰਵਾਉਣ ਲਈ 'ਸਾਡੀ ਰਸੋਈ' ਦੀ ਸ਼ੁਰੂਆਤ

ਖਰੜ, 13 ਸਤੰਬਰ (ਗੁਰਮੁੱਖ ਸਿੰਘ ਮਾਨ)- ਪੰਜਾਬ ਸਰਕਾਰ ਵਲੋਂ ਗਰੀਬਾਂ ਨੂੰ ਸਸਤਾ ਖਾਣਾ ਮੁਹੱਈਆ ਕਰਵਾਉਣ ਲਈ ਸਬ-ਡਵੀਜ਼ਨ ਖਰੜ ਅੰਦਰ ਪੈਂਦੇ ਸਿਵਲ ਹਸਪਤਾਲ ਦੇ ਮੁੱਖ ਦਰਵਾਜੇ 'ਤੇ 'ਸਾਡੀ ਰਸੋਈ' ਦੀ ਸ਼ੁਰੂਆਤ ਕੀਤੀ ਗਈ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਉੱਪ ਮੰਡਲ ...

ਪੂਰੀ ਖ਼ਬਰ »

ਜਬਰ ਜਨਾਹ ਪੀੜਤਾ ਇਨਸਾਫ ਲਈ ਦਰ-ਦਰ ਦੀਆਂ ਠੋਕਰਾਂ ਖਾਣ ਲਈ ਮਜਬੂਰ

ਐੱਸ. ਏ. ਐੱਸ. ਨਗਰ, 13 ਸਤੰਬਰ (ਜਸਬੀਰ ਸਿੰਘ ਜੱਸੀ)- ਪਿੰਡ ਸਿੱਲ ਦੀ ਨਾਬਾਲਿਗ ਲੜਕੀ ਜੋ ਕਿ ਨੌਵੀਂ ਜਮਾਤ ਦੀ ਵਿਦਿਆਰਥਣ ਹੈ, ਨਾਲ ਕਰੀਬ ਢਾਈ ਮਹੀਨੇ ਪਹਿਲਾਂ ਪਿੰਡ ਸਿੱਲ ਦੇ ਹੀ 3 ਨੌਜਵਾਨਾਂ ਨੇ ਇਕ ਔਰਤ ਦੀ ਮੱਦਦ ਨਾਲ ਜਬਰ ਜਨਾਹ ਦੀ ਘਟਨਾ ਨੂੰ ਅੰਜਾਮ ਦਿੱਤਾ ਸੀ | ਇਸ ...

ਪੂਰੀ ਖ਼ਬਰ »

ਟ੍ਰੈਫਿਕ ਪੁਲਿਸ ਵਲੋਂ ਸਖ਼ਤੀ ਵਰਤਣ 'ਤੇ ਸੁਧਰੇ ਹਾਲਾਤ

ਜ਼ੀਰਕਪੁਰ, 13 ਸਤੰਬਰ (ਅਵਤਾਰ ਸਿੰਘ)- ਟ੍ਰੈਫਿਕ ਪੁਲਿਸ ਵਲੋਂ ਨਿਯਮ ਤੋੜਨ ਵਾਲੇ ਵਾਹਨ ਚਾਲਕਾਂ ਿਖ਼ਲਾਫ਼ ਵਰਤੀ ਜਾ ਰਹੀ ਸਖ਼ਤੀ ਤੋਂ ਬਾਅਦ ਖੇਤਰ ਵਿਚ ਹਾਲਾਤ ਕਾਫੀ ਸੁਧਰ ਰਹੇ ਹਨ¢ ਜ਼ੀਰਕਪੁਰ-ਪਟਿਆਲਾ ਸੜਕ 'ਤੇ ਸਥਿਤ ਟ੍ਰਾਈਸਿਟੀ ਆਟੋਜ਼ ਨਾਮਕ ਕਾਰ ਏਜੰਸੀ ਦੇ ...

ਪੂਰੀ ਖ਼ਬਰ »

ਵਪਾਰੀ ਤੋਂ ਪਿਸਤੌਲ ਦੀ ਨੋਕ 'ਤੇ ਨਕਦੀ ਤੇ ਮੋਬਾਈਲ ਲੁੱਟਿਆ

ਜ਼ੀਰਕਪੁਰ, 13 ਸਤੰਬਰ (ਅਵਤਾਰ ਸਿੰਘ) - ਬੀਤੀ ਰਾਤ ਮੋਟਰਸਾਈਕਲ ਸਵਾਰ ਤਿੰਨ ਲੁਟੇਰੇ ਬਲਟਾਣਾ ਦੀ ਰੇਲਵੇ ਫਾਟਕ ਸੜਕ 'ਤੇ ਇਕ ਵਪਾਰੀ ਤੋਂ ਪਿਸਤੌਲ ਦੀ ਨੋਕ 'ਤੇ ਕਰੀਬ 50 ਹਜ਼ਾਰ ਦੀ ਨਕਦੀ ਅਤੇ ਉਸ ਦਾ ਕੀਮਤੀ ਮੋਬਾਈਲ ਲੁੱਟ ਕੇ ਫ਼ਰਾਰ ਹੋ ਗਏ | ਮਾਮਲੇ ਸਬੰਧੀ ਜਾਣਕਾਰੀ ...

ਪੂਰੀ ਖ਼ਬਰ »

ਏ. ਟੀ. ਐੱਮ. ਤੋੜਨ ਦੀ ਅਸਫ਼ਲ ਕੋਸ਼ਿਸ਼

ਖਰੜ, 13 ਸਤੰਬਰ (ਜੰਡਪੁਰੀ)- ਖਰੜ ਵਿਚਲੇ ਕੇ. ਐੱਫ. ਸੀ. ਨਜ਼ਦੀਕ ਚੋਰਾਂ ਵਲੋਂ ਬੀਤੀ ਰਾਤ ਐੱਚ. ਡੀ. ਐੱਫ. ਸੀ ਬੈਂਕ ਦਾ ਏ. ਟੀ. ਐੱਮ. ਤੋੋੜਨ ਦੀ ਅਸਫ਼ਲ ਕੋਸ਼ਿਸ਼ ਕੀਤੀ ਗਈ | ਇਸ ਸਬੰਧੀ ਮਿਲੀ ਜਾਣਕਾਰੀ ਅਨੁਸਾਰ ਭਾਵੇਂ ਚੋਰਾਂ ਨੇ ਏ. ਟੀ. ਐੱਮ. ਮਸ਼ੀਨ ਦੀ ਜ਼ਰੂਰ ਭੰਨਤੋੜ ...

ਪੂਰੀ ਖ਼ਬਰ »

ਨਸ਼ੀਲੇ ਕੈਪਸੂਲਾਂ ਤੇ ਗੋਲੀਆਂ ਸਣੇ ਨੌਜਵਾਨ ਕਾਬੂ

ਐੱਸ. ਏ. ਐੱਸ. ਨਗਰ, 13 ਸਤੰਬਰ (ਜਸਬੀਰ ਸਿੰਘ ਜੱਸੀ)- ਮੁਹਾਲੀ ਪੁਲਿਸ ਨੇ ਨਸ਼ਿਆਂ ਿਖ਼ਲਾਫ਼ ਵਿੱਢੀ ਗਈ ਮੁਹਿੰਮ ਦੇ ਤਹਿਤ ਇਕ ਨੌਜਵਾਨ ਨੂੰ ਨਸ਼ੀਲੇ ਕੈਪੂਸਲਾਂ ਤੇ ਗੋਲੀਆਂ ਸਮੇਤ ਕਾਬੂ ਕਰਨ 'ਚ ਸਫ਼ਲਤਾ ਹਾਸਿਲ ਕੀਤੀ ਹੈ | ਮੁਲਜ਼ਮ ਦੀ ਪਹਿਚਾਣ ਦਾਨਵੀਰ ਸਿੰਘ ਮੂਲ ...

ਪੂਰੀ ਖ਼ਬਰ »

ਸਰਸਵਤੀ ਵਿਹਾਰ ਸਥਿਤ ਸਦਾ-ਸੁੱਖ ਪਾਰਕ ਬਣਿਆ ਪਸ਼ੂਆਂ ਦੀ ਚਰਾਂਦ

ਡੇਰਾਬੱਸੀ, 13 ਸਤੰਬਰ (ਗੁਰਮੀਤ ਸਿੰਘ)- ਸਰਸਵਤੀ ਵਿਹਾਰ 'ਚ ਸਥਿਤ ਸਦਾ-ਸੁੱਖ ਪਾਰਕ ਜਿਸ 'ਚ ਕਿਸੇ ਵੇਲੇ ਨਗਰ ਕੌਾਸਲ ਵਲੋਂ ਫੁੱਲਾਂ ਦਾ ਮੇਲਾ ਲਗਾਇਆ ਜਾਂਦਾ ਸੀ, ਅੱਜ ਕੱਲ੍ਹ ਆਪਣੀ ਤਰਸਯੋਗ ਹਾਲਤ ਨੂੰ ਝੂਰ ਰਹੀ ਹੈ | ਪਾਰਕ ਨੇ ਜੰਗਲ ਦਾ ਰੂਪ ਧਾਰਨ ਕਰ ਲਿਆ ਹੈ, ਜਿਸ ਦੇ ...

ਪੂਰੀ ਖ਼ਬਰ »

ਫਲੈਟ 'ਚੋਂ ਗਹਿਣੇ ਤੇ ਹੋਰ ਕੀਮਤੀ ਸਾਮਾਨ ਚੋਰੀ

ਖਰੜ, 13 ਸਤੰਬਰ (ਜੰਡਪੁਰੀ)- ਸ਼ਿਵਜੋਤ ਇਨਕਲੇਵ ਨਜ਼ਦੀਕ ਬਾਬਾ ਅਪਾਰਟਮੈਂਟ ਵਿਖੇ ਅੱਜ ਇਕ ਫਲੈਟ 'ਚੋਂ ਚੋਰਾਂ ਵੱਲੋਂ ਗਹਿਣੇ ਅਤੇ ਹੋਰ ਕੀਮਤੀ ਸਮਾਨ ਚੋਰੀ ਕਰ ਲਏ ਜਾਣ ਦੀ ਸੂਚ•ਨਾ ਮਿਲੀ ਹੈ | ਇਸ ਸਬੰਧੀ ਪੀੜਤ ਔਰਤ ਬਾਲਾ ਦੇਵੀ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਉਹ ...

ਪੂਰੀ ਖ਼ਬਰ »

ਕੈਂਟਰ 'ਚ ਮੱਝਾਂ ਲੱਦ ਕੇ ਲਿਜਾਣ ਵਾਲੇ ਵਿਅਕਤੀਆਂ ਿਖ਼ਲਾਫ਼ ਮਾਮਲਾ ਦਰਜ

ਖਰੜ, 13 ਸਤੰਬਰ (ਜੰਡਪੁਰੀ)- ਖਰੜ ਦੀ ਸਿਟੀ ਪੁਲਿਸ ਨੇ ਇਕ ਕੈਂਟਰ ਵਿਚ ਮੱਝਾਂ ਨੂੰ ਬੇਰਹਿਮੀ ਨਾਲ ਲੱਦ ਕੇ ਲਿਜਾਣ ਦੇ ਦੋਸ਼ ਹੇਠ ਸਾਬੂਦੀਨ, ਸ਼ਮਸਾਰ ਅਤੇ ਉਮਰ ਦਰਾਜ ਨਾਮਕ ਤਿੰਨ ਵਿਅਕਤੀਆਂ ਿਖ਼ਲਾਫ਼ ਮਾਮਲਾ ਦਰਜ ਕੀਤਾ ਹੈ | ਇਨ੍ਹਾਂ 'ਚੋਂ ਪੁਲਿਸ ਨੇ ਸਾਬੂਦੀਨ ਅਤੇ ...

ਪੂਰੀ ਖ਼ਬਰ »

ਵਿਦੇਸ਼ ਭੇਜਣ ਦਾ ਝਾਂਸਾ ਦੇਣ ਵਾਲੀ ਇੰਮੀਗ੍ਰੇਸ਼ਨ ਕੰਪਨੀ ਦੇ ਪ੍ਰਬੰਧਕਾਂ ਿਖ਼ਲਾਫ਼ ਧੋਖਾਧੜੀ ਦਾ ਮਾਮਲਾ ਦਰਜ

ਖਰੜ, 13 ਸਤੰਬਰ (ਜੰਡਪੁਰੀ)- ਖਰੜ ਦੀ ਸਦਰ ਪੁਲਿਸ ਨੇ ਨਿਊ ਸੰਨੀ ਇਨਕਲੇਵ ਖਰੜ ਵਿਚਲੀ ਮੇਕ ਲਾਈਫ਼ ਵੀਜ਼ਾ ਕੰਸਲਟੈਂਟ ਨਾਮਕ ਇੰਮੀਗ੍ਰੇਸ਼ਨ ਕੰਪਨੀ ਦੇ ਪ੍ਰਬੰਧਕਾਂ ਸੁਨੀਲ ਕੁਮਾਰ, ਹਸਨਪ੍ਰੀਤ ਸਿੰਘ ਅਤੇ ਰਜਿੰਦਰਪਾਲ ਸਿੰਘ ਵਾਸੀਆਨ ਬਠਿੰਡਾ ਦੇ ਵਿਰੁੱਧ ਲੋਕਾਂ ...

ਪੂਰੀ ਖ਼ਬਰ »

ਬੇਘਰੇ ਸ਼ਹਿਰੀ ਐੱਸ. ਸੀ. ਤੇ ਬੀ. ਸੀ. ਪਰਿਵਾਰਾਂ ਨੂੰ ਮਕਾਨ ਮੁਫ਼ਤ ਮੁਹੱਈਆ ਕਰਵਾਏ ਜਾਣਗੇ-ਡੀ. ਸੀ

ਐੱਸ. ਏ. ਐੱਸ. ਨਗਰ, 13 ਸਤੰਬਰ (ਕੇ. ਐੱਸ. ਰਾਣਾ)- ਜ਼ਿਲ੍ਹਾ ਐੱਸ. ਏ. ਐੱਸ. ਨਗਰ ਅੰਦਰ 'ਸਭ ਲਈ ਘਰ' ਮਿਸ਼ਨ ਤਹਿਤ ਪੰਜਾਬ ਸ਼ਹਿਰੀ ਆਵਾਸ ਯੋਜਨਾ ਤਹਿਤ ਬੇਘਰੇ ਸ਼ਹਿਰੀ ਐੱਸ. ਸੀ. ਤੇ ਬੀ. ਸੀ. ਪਰਿਵਾਰਾਂ ਨੂੰ ਮੁਫ਼ਤ ਮਕਾਨ ਮੁਹੱਈਆ ਕਰਵਾਏ ਜਾਣਗੇ | ਇਸ ਸਬੰਧੀ ਜਾਣਕਾਰੀ ...

ਪੂਰੀ ਖ਼ਬਰ »

ਜ਼ਿਲ੍ਹੇ ਦੀਆਂ ਸਹਿਕਾਰੀ ਸੁਸਾਇਟੀਆਂ 'ਚ ਮਾਈਕਰੋ ਏ. ਟੀ. ਐੱਮ. ਮੁਹੱਈਆ ਕਰਵਾਏ ਜਾਣਗੇ-ਕਾਰਕੌਰ

ਐੱਸ. ਏ. ਐੱਸ. ਨਗਰ, 13 ਸਤੰਬਰ (ਕੇ. ਐੱਸ. ਰਾਣਾ)- ਦੀ ਐੱਸ. ਏ. ਐੱਸ. ਨਗਰ ਕੇਂਦਰੀ ਸਹਿਕਾਰੀ ਬੈਂਕ ਲਿਮ: ਐੱਸ. ਏ. ਐੱਸ. ਨਗਰ ਦਾ ਆਮ ਇਜਲਾਸ ਚੇਅਰਮੈਨ ਬਲਜੀਤ ਸਿੰਘ ਕਾਰਕੌਰ ਦੀ ਸਰਪ੍ਰਸਤੀ ਹੇਠ ਮੁਹਾਲੀ ਵਿਖੇ ਕੀਤਾ ਗਿਆ, ਜਿਸ 'ਚ ਬੈਂਕ ਦੀਆਂ ਮੈਂਬਰ ਸਭਾਵਾਂ ਵਿਚੋਂ ਵੱਡੀ ...

ਪੂਰੀ ਖ਼ਬਰ »

ਲੜਕੀ ਦੀ ਕੁੱਟਮਾਰ ਕਰਨ ਵਾਲੇ ਪਿਤਾ ਨੂੰ ਖਰਚਾ ਨਾ ਦੇਣ 'ਤੇ ਅਦਾਲਤ ਨੇ ਭੇਜਿਆ ਨੋਟਿਸ

ਐੱਸ. ਏ. ਐੱਸ. ਨਗਰ, 13 ਸਤੰਬਰ (ਜਸਬੀਰ ਸਿੰਘ ਜੱਸੀ)- ਪਿਤਾ ਵਲੋਂ ਆਪਣੀ ਲੜਕੀ ਅਤੇ ਹੋਰਨਾਂ ਪਰਿਵਾਰਕ ਮੈਂਬਰਾਂ ਦੀ ਕੁੱਟਮਾਰ ਕਰਨ ਦੇ ਮਾਮਲੇ 'ਚ ਅਦਾਲਤ ਵਲੋਂ ਖਰਚਾ ਦੇਣ ਦੇ ਹੁਕਮਾਂ ਨੂੰ ਪਿਤਾ ਵਲੋਂ ਜਿੱਥੇ ਅਣਗੌਲਿਆ ਕੀਤਾ ਜਾ ਰਿਹਾ ਹੈ ਉੱਥੇ ਹੀ ਇਹ ਖਰਚਾ ਦਸੰਬਰ 2010 ...

ਪੂਰੀ ਖ਼ਬਰ »

ਕੁੱਲ ਹਿੰਦ ਕਿਸਾਨ ਸਭਾ ਦਾ ਵਫ਼ਦ ਕੇਨ ਕਮਿਸ਼ਨਰ ਨੂੰ ਮਿਲਿਆ

ਐੱਸ. ਏ. ਐੱਸ. ਨਗਰ, 13 ਸਤੰਬਰ (ਤਰਵਿੰਦਰ ਸਿੰਘ ਬੈਨੀਪਾਲ)- ਕੁੱਲ ਹਿੰਦ ਕਿਸਾਨ ਸਭਾ ਪੰਜਾਬ ਦਾ ਇਕ ਵਫ਼ਦ ਰਾਸ਼ਟਰੀ ਜਨਰਲ ਸਕੱਤਰ ਸੁਖਵਿੰਦਰ ਸਿੰਘ ਸੇਖੋਂ ਦੀ ਅਗਵਾਈ 'ਚ ਗੰਨਾ ਉਤਪਾਦਕਾਂ ਦੀਆਂ ਮੰਗਾਂ ਤੇ ਕਿਸਾਨਾਂ ਦੀਆਂ ਮੁਸ਼ਕਿਲਾਂ ਨੂੰ ਲੈ ਕੇ ਕੇਨ ਕਮਿਸ਼ਨਰ ...

ਪੂਰੀ ਖ਼ਬਰ »

ਗੁਰਦੁਆਰਾ ਸ੍ਰੀ ਅੰਬ ਸਾਹਿਬ ਵਿਖੇ ਵੱਖ-ਵੱਖ ਕਿਸਮਾਂ ਦੇ ਬੂਟੇ ਲਗਾਏ

ਐੱਸ. ਏ. ਐੱਸ. ਨਗਰ, 13 ਸਤੰਬਰ (ਨਰਿੰਦਰ ਸਿੰਘ ਝਾਂਮਪੁਰ)- ਵਾਤਾਵਰਨ ਦੀ ਸ਼ੁੱਧਤਾ ਲਈ ਸ੍ਰੀ ਗੁਰੂ ਹਰਿਰਾਇ ਸਾਹਿਬ ਜੀ ਦੀ ਚਰਨ ਛੋਹ ਪ੍ਰਾਪਤ ਗੁਰਦੁਆਰਾ ਸ੍ਰੀ ਅੰਬ ਸਾਹਿਬ ਵਿਖੇ ਵੱਖ-ਵੱਖ ਕਿਸਮਾਂ ਦੇ ਬੂਟੇ ਲਾਏ ਗਏ | ਇਸ ਮੌਕੇ ਦਸਮੇਸ਼ ਵੈੱਲਫੇਅਰ ਕੌਾਸਲ ਵਲੋਂ ...

ਪੂਰੀ ਖ਼ਬਰ »

ਆਲ ਇੰਡੀਆ ਸਿੱਖ ਸਟੁੂਡੈਂਟਸ ਫੈਡਰੇਸ਼ਨ ਨੇ 73ਵਾਂ ਸਥਾਪਨਾ ਦਿਵਸ ਮਨਾਇਆ

ਐੱਸ. ਏ. ਐੱਸ. ਨਗਰ, 13 ਸਤੰਬਰ (ਨਰਿੰਦਰ ਸਿੰਘ ਝਾਂਮਪੁਰ)- ਆਲ ਇੰਡੀਆ ਸਿੱਖ ਸਟੁੂਡੈਂਟਸ ਫੈੱਡਰੇਸ਼ਨ ਵੱਲੋਂ ਗੁਰਦੁਆਰਾ ਸੰਤ ਮੰਡਲ ਅਗੀਠਾ ਸਾਹਿਬ ਲੰਬਿਆਂ ਫੇਜ਼-8 ਮੁਹਾਲੀ ਵਿਖੇ ਸੰਤ ਮਹਿੰਦਰ ਸਿੰਘ ਲੰਬਿਆਂ ਵਾਲਿਆਂ ਦੇ ਸਹਿਯੋਗ ਸਦਕਾ ਫੈੱਡਰੇਸ਼ਨ ਦਾ 73ਵਾਂ ...

ਪੂਰੀ ਖ਼ਬਰ »

ਕ੍ਰਿਸ਼ੀ ਵਿਗਿਆਨ ਕੇਂਦਰ ਵਲੋਂ ਸੂਰ ਪਾਲਕਾਂ ਲਈ ਇਕ ਰੋਜ਼ਾ ਸਿਖਲਾਈ ਕੈਂਪ

ਖਰੜ, 13 ਸਤੰਬਰ (ਮਾਨ/ ਜੰਡਪੁਰੀ)- ਕ੍ਰਿਸ਼ੀ ਵਿਗਿਆਨ ਕੇਂਦਰ ਐੱਸ. ਏ. ਐੱਸ. ਨਗਰ ਵਲੋਂ ਜ਼ਿਲ੍ਹੇ ਦੇ ਅਗਾਂਹਵਧੂ ਪਸ਼ੂ/ ਸੂਰ ਪਾਲਕਾਂ ਲਈ ਇਕ ਰੋਜ਼ਾ ਸਿਖਲਾਈ ਕੈਂਪ ਲਗਾਇਆ ਗਿਆ ਅਤੇ ਅਗਾਂਹਵਧੂ ਪਸ਼ੂ/ਸੂਰ ਪਾਲਕਾਂ ਨੂੰ ਸਿੱਧੂ ਕੈਲੋ ਪਿੱਗ ਫਾਰਮ ਦਾ ਦੌਰਾ ਵੀ ਕਰਵਾਇਆ ...

ਪੂਰੀ ਖ਼ਬਰ »

ਸ਼ਿਵਾਲਿਕ ਸਿਟੀ ਦੀ ਬੰਦ ਪਈ ਕੋਠੀ 'ਚੋਂ ਸਾਮਾਨ ਤੇ ਗਾਰਡਨ ਕਾਲੋਨੀ 'ਚੋਂ ਕਾਰ ਚੋਰੀ

ਖਰੜ, 13 ਸਤੰਬਰ (ਜੰਡਪੁਰੀ) - ਖਰੜ ਦੀ ਸਿਟੀ ਪੁਲਿਸ ਨੇ ਸ਼ਿਵਾਲਿਕ ਸਿਟੀ ਸਥਿਤ ਇਕ ਐੱਨ. ਆਰ. ਆਈ. ਦੀ ਬੰਦ ਪਈ ਕੋਠੀ 'ਚੋਂ ਸਮਾਨ ਚੋਰੀ ਹੋਣ ਅਤੇ ਗਾਰਡਨ ਕਾਲੋਨੀ 'ਚੋਂ ਇਕ ਹੌਾਡਾ ਸਿਟੀ ਕਾਰ ਚੋਰੀ ਹੋਣ ਦੇ ਮਾਮਲੇ 'ਚ ਅਣਪਛਾਤੇ ਵਿਅਕਤੀਆਂ ਿਖ਼ਲਾਫ਼ ਵੱਖ-ਵੱਖ ਧਾਰਾਵਾਂ ...

ਪੂਰੀ ਖ਼ਬਰ »

ਚੋਰੀ ਦੀ ਵਾਰਦਾਤ ਨੂੰ ਅੰਜਾਮ ਦੇਣ ਵਾਲੇ ਕੇਅਰ ਟੇਕਰ ਦੀ ਗਿ੍ਫ਼ਤਾਰੀ ਲਈ ਜ਼ਿਲ੍ਹਾ ਪੁਲਿਸ ਮੁਖੀ ਨੂੰ ਦਿੱਤੀ ਸ਼ਿਕਾਇਤ

ਐੱਸ. ਏ. ਐੱਸ. ਨਗਰ, 13 ਸਤੰਬਰ (ਜਸਬੀਰ ਸਿੰਘ ਜੱਸੀ)- ਸ਼ਿਮਲਾ ਅਪਾਰਟਮੈਂਟ ਦੀ ਹੇਠਲੀ ਮੰਜ਼ਿਲ 'ਤੇ ਕਿਰਾਏ 'ਤੇ ਰਹਿਣ ਵਾਲੇ ਇਕ ਪਰਿਵਾਰ ਦੇ ਘਰੋਂ ਕੇਅਰ ਟੇਕਰ ਵਲੋਂ ਆਪਣੇ ਹੋਰਨਾਂ ਸਾਥੀਆਂ ਦੀ ਮੱਦਦ ਨਾਲ ਚੋਰੀ ਦੀ ਘਟਨਾ ਨੂੰ ਅੰਜਾਮ ਦੇਣ ਤੋਂ ਬਾਅਦ ਭਾਵੇਂ ਖਰੜ ਸਿਟੀ ...

ਪੂਰੀ ਖ਼ਬਰ »

ਟਿੱਪਰ ਦੀ ਲਪੇਟ 'ਚ ਆਉਣ ਕਾਰਨ ਇਕ ਲੜਕੀ ਦੀ ਮੌਤ, ਦੂਜੀ ਗੰਭੀਰ ਜ਼ਖ਼ਮੀ

ਐੱਸ. ਏ. ਐੱਸ. ਨਗਰ, 13 ਸਤੰਬਰ (ਜਸਬੀਰ ਸਿੰਘ ਜੱਸੀ)- ਏਅਰਪੋਰਟ ਰੋਡ 'ਤੇ ਵਾਪਰੇ ਇਕ ਸੜਕ ਹਾਦਸੇ 'ਚ ਇਕ ਲੜਕੀ ਮੌਤ ਹੋ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ ਜਦਕਿ ਦੂਜੀ ਲੜਕੀ ਦੀ ਹਾਲਤ ਗੰਭੀਰ ਬਣੀ ਹੋਈ ਹੈ | ਫਿਲਹਾਲ ਮਿ੍ਤਕ ਲੜਕੀ ਅਤੇ ਉਸ ਦੀ ਜ਼ਖ਼ਮੀ ਸਹੇਲੀ ਦੀ ਪਹਿਚਾਣ ...

ਪੂਰੀ ਖ਼ਬਰ »

ਕਾਰ ਦੇ ਚਾਰੋਂ ਟਾਇਰ ਚੋਰੀ

ਐੱਸ. ਏ. ਐੱਸ. ਨਗਰ, 13 ਸਤੰਬਰ (ਜਸਬੀਰ ਸਿੰਘ ਜੱਸੀ)- ਬੀਤੀ ਦੇਰ ਰਾਤ ਸੈਕਟਰ-70 ਸਥਿਤ ਇਕ ਮਕਾਨ ਦੇ ਬਾਹਰ ਖੜ੍ਹੀ ਸਵਿੱਫਟ ਕਾਰ ਦੇ ਚੋਰਾਂ ਵਲੋਂ ਟਾਇਰ ਚੋਰੀ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ | ਚੋਰ ਕਾਰ ਨੂੰ ਇੱਟਾਂ ਦੇ ਸਹਾਰੇ ਖੜ੍ਹੀ ਕਰਕੇ ਟਾਇਰ ਚੋਰੀ ਕਰਕੇ ਫ਼ਰਾਰ ਹੋ ...

ਪੂਰੀ ਖ਼ਬਰ »

ਸੜਕ ਹਾਦਸੇ 'ਚ ਜ਼ਖ਼ਮੀ ਵਿਅਕਤੀ ਦੀ ਇਲਾਜ ਦੌਰਾਨ ਮੌਤ

ਜ਼ੀਰਕਪੁਰ, 13 ਸਤੰਬਰ (ਅਵਤਾਰ ਸਿੰਘ)- ਜ਼ੀਰਕਪੁਰ-ਅੰਬਾਲਾ ਸੜਕ 'ਤੇ ਸਥਿਤ ਮੈਕਡਾਨਲਡ ਕੋਲ ਬੀਤੀ 11 ਸਤੰਬਰ ਨੂੰ ਇਕ ਟਰੱਕ ਦੀ ਲਪੇਟ ਵਿਚ ਆ ਕੇ ਗੰਭੀਰ ਜ਼ਖ਼ਮੀ ਹੋਏ 45 ਸਾਲਾ ਵਿਅਕਤੀ ਦੀ ਅੱਜ ਇਲਾਜ ਦੌਰਾਨ ਮੌਤ ਹੋ ਗਈ | ਪੁਲਿਸ ਨੇ ਹਾਦਸੇ ਲਈ ਕਥਿਤ ਦੋਸ਼ੀ ਟਿੱਪਰ ਚਾਲਕ ...

ਪੂਰੀ ਖ਼ਬਰ »

ਕਾਰ ਚਲਾਉਣੀ ਸਿਖ ਰਹੀ ਔਰਤ ਨੇ ਬਜ਼ੁਰਗ ਔਰਤ ਦੀ ਲਈ ਜਾਨ

ਜ਼ੀਰਕਪੁਰ, 13 ਸਤੰਬਰ (ਅਵਤਾਰ ਸਿੰਘ)- ਅੱਜ ਸਵੇਰੇ ਬਲਟਾਣਾ ਦੀ ਗੋਬਿੰਦ ਵਿਹਾਰ ਕਾਲੋਨੀ ਵਿਚ ਇਕ ਕਾਰ ਸਿੱਖ ਰਹੀ ਔਰਤ ਦੀ ਕਾਰ ਦੀ ਲਪੇਟ ਵਿਚ ਆ ਕੇ ਇਕ ਕਰੀਬ 76 ਸਾਲਾ ਬਜ਼ੁਰਗ ਔਰਤ ਦੀ ਮੌਤ ਹੋ ਗਈ | ਪ੍ਰਾਪਤ ਜਾਣਕਾਰੀ ਅਨੁਸਾਰ ਅੱਜ ਸਵੇਰ ਸਮੇਂ ਗੋਬਿੰਦ ਵਿਹਾਰ ਕਾਲੋਨੀ ...

ਪੂਰੀ ਖ਼ਬਰ »

ਪੰਜਾਬ ਸੁਬਾਰਡੀਨੇਟ ਸਰਵਿਸਿਜ਼ ਫੈਡਰੇਸ਼ਨ ਵਲੋਂ ਪੋਲ ਖੋਲ੍ਹ ਝੰਡਾ ਮਾਰਚ ਸਬੰਧੀ ਤਿਆਰੀਆਂ ਤੇਜ਼

ਖਰੜ, 13 ਸਤੰਬਰ (ਜੰਡਪੁਰੀ)- ਪੰਜਾਬ ਸੁਬਾਰਡੀਨੇਟ ਸਰਵਿਸਿਜ਼ ਫੈੱਡਰੇਸ਼ਨ ਨੇ ਪੰਜਾਬ ਦੇ ਮੁੱਖ ਮੰਤਰੀ ਅਤੇ ਮੁੱਖ ਸਕੱਤਰ ਨੂੰ ਮੁਲਾਜ਼ਮਾਂ ਦੀਆਂ ਸਾਂਝੀਆਂ 13 ਸੂਤਰੀ ਮੰਗਾਂ ਦੀ ਪੂਰਤੀ ਲਈ 5 ਰੋਜ਼ਾ ਪੋਲ ਖੋਲ੍ਹ ਝੰਡਾ ਮਾਰਚ ਕਰਨ ਦਾ ਨੋਟਿਸ ਦੇ ਕੇ ਸੂਬੇ ਭਰ ਵਿਚ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX