ਤਾਜਾ ਖ਼ਬਰਾਂ


ਨਾਗਾਲੈਂਡ 'ਚ ਆਇਆ ਭੂਚਾਲ
. . .  1 minute ago
ਨਵੀਂ ਦਿੱਲੀ, 26 ਅਗਸਤ - ਨਾਗਾਲੈਂਡ ਦੇ ਤੁਏਨਸਾਂਗ ਵਿਖੇ 132 ਕਿੱਲੋਮੀਟਰ ਪੂਰਬ ਵੱਲ ਅੱਜ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਰਿਕਟਰ ਪੈਮਾਨੇ 'ਚੇ ਭੂਚਾਲ ਦੀ ਤੀਬਰਤਾ...
ਜ਼ਮੀਨ ਖਿਸਕਣ ਕਾਰਨ ਯਮੁਨੋਤਰੀ ਹਾਈਵੇ ਬੰਦ
. . .  32 minutes ago
ਦੇਹਰਾਦੂਨ, 26 ਅਗਸਤ - ਉੱਤਰਾਖੰਡ ਦੇ ਉਤਰਾਕਾਸ਼ੀ ਵਿਖੇ ਹਨੂਮਾਨ ਛੱਤੀ ਨੇੜੇ ਜ਼ਮੀਨ ਖਿਸਕਣ ਕਾਰਨ ਯਮੁਨੋਤਰੀ ਹਾਈਵੇ ਬੰਦ ਕਰ ਦਿੱਤਾ ਗਿਆ...
ਜੰਮੂ ਕਸ਼ਮੀਰ ਦੇ ਰਾਜਪਾਲ ਨੂੰ ਸੂਬੇ 'ਚ ਭਾਜਪਾ ਦਾ ਪ੍ਰਧਾਨ ਬਣਾ ਦਿੱਤਾ ਜਾਵੇ - ਅਧੀਰ ਰੰਜਨ ਚੌਧਰੀ
. . .  28 minutes ago
ਨਵੀਂ ਦਿੱਲੀ, 26 ਅਗਸਤ - ਲੋਕ ਸਭਾ 'ਚ ਕਾਂਗਰਸ ਦੇ ਨੇਤਾ ਅਧੀਰ ਰੰਜਨ ਚੌਧਰੀ ਦਾ ਕਹਿਣਾ ਹੈ ਕਿ ਜੰਮੂ ਕਸ਼ਮੀਰ ਦੇ ਰਾਜਪਾਲ ਨੂੰ ਜੰਮੂ ਕਸ਼ਮੀਰ 'ਚ ਭਾਜਪਾ ਦਾ ਪ੍ਰਧਾਨ ਬਣਾ ਦੇਣਾ...
ਡਾ. ਅੰਬੇਡਕਰ ਦੇ ਬੁੱਤ ਦੀ ਭੰਨਤੋੜ
. . .  about 1 hour ago
ਚੇਨਈ, 26 ਅਗਸਤ - ਤਾਮਿਲਨਾਡੂ ਦੇ ਵੇਦਾਰਨਯਮ ਵਿਖੇ ਇੱਕ ਵਿਅਕਤੀ ਵੱਲੋਂ ਡਾ. ਬੀ.ਆਰ.ਅੰਬੇਡਕਰ ਦੇ ਬੁੱਤ ਦੀ ਭੰਨਤੋੜ ਕੀਤੀ ਗਈ, ਜਿਸ ਤੋਂ ਬਾਅਦ ਦੋ ਧਿਰਾਂ ਦਰਮਿਆਨ ਟਕਰਾਅ...
ਗ੍ਰੇਟਰ ਨੋਇਡਾ ਵਿਖੇ ਗੋਦਾਮ ਨੂੰ ਲੱਗੀ ਅੱਗ
. . .  about 1 hour ago
ਲਖਨਊ, 26 ਅਗਸਤ - ਉੱਤਰ ਪ੍ਰਦੇਸ਼ ਦੇ ਗ੍ਰੇਟਰ ਨੋਇਡਾ ਵਿਖੇ ਗੋਦਾਮ ਨੂੰ ਭਿਆਨਕ ਅੱਗ ਲੱਗ ਗਈ। ਇਸ ਦੀ ਸੂਚਨਾ ਮਿਲਣ ਤੋਂ ਬਾਅਦ ਅੱਗ ਬੁਝਾਊ ਦਸਤੇ ਦੀਆਂ 18 ਗੱਡੀਆਂ...
ਅੱਜ ਦਾ ਵਿਚਾਰ
. . .  about 1 hour ago
ਭਾਰਤ ਨੇ ਵੈਸਟ ਇੰਡੀਜ਼ ਨੂੰ ਜਿੱਤਣ ਲਈ ਦਿੱਤਾ 419 ਦੌੜਾਂ ਦਾ ਟੀਚਾ
. . .  1 day ago
ਐਂਟੀਗਾ, 25 ਅਗਸਤ - ਭਾਰਤ ਨੇ ਵੈਸਟ ਇੰਡੀਜ਼ ਖ਼ਿਲਾਫ਼ ਪਹਿਲੇ ਟੈਸਟ ਮੈਚ ਵਿਚ ਆਪਣੀ ਦੂਸਰੀ ਪਾਰੀ 7 ਵਿਕਟਾਂ ਦੇ ਨੁਕਸਾਨ 'ਤੇ 343 ਦੌੜਾਂ ਬਣਾ ਕੇ ਘੋਸ਼ਿਤ ਕਰ ਦਿੱਤੀ। ਇਸ ਤਰਾਂ ਵੈਸਟ ਇੰਡੀਜ਼ ਨੂੰ ਜਿੱਤ ਲਈ 419 ਦੌੜਾਂ...
ਜ਼ਿਲ੍ਹਾ ਪ੍ਰਸ਼ਾਸਨ ਨੇ ਫਿਲੌਰ 'ਚ ਪੂਰਿਆ 180 ਫੁੱਟ ਲੰਮਾ ਪਾੜ
. . .  1 day ago
ਫਿਲੌਰ, 25 ਅਗਸਤ (ਇੰਦਰਜੀਤ ਚੰਦੜ੍ਹ) - ਜ਼ਿਲ੍ਹਾ ਪ੍ਰਸ਼ਾਸਨ ਅਤੇ ਧਾਰਮਿਕ ਸੰਸਥਾ ਦੇ ਵਲੰਟੀਅਰਾਂ ਵੱਲੋਂ ਪਿੰਡ ਮੀਓਵਾਲ ਡੇਰਾ ਪੱਥਰਾਂ ਵਿਚ ਪਏ ਇੱਕ ਹੋਰ 180 ਫੁੱਟ ਲੰਮੇ ਪਾੜ ਨੂੰ ਪੂਰ ਲਿਆ ਗਿਆ ਹੈ। ਵਧੀਕ ਡਿਪਟੀ ਕਮਿਸ਼ਨਰ (ਜਨਰਲ) ਜਸਬੀਰ ਸਿੰਘ ਦੀ ਅਗਵਾਈ ਹੇਠ...
ਦੋ ਧਿਰਾਂ ਵਿਚਕਾਰ ਚੱਲੀਆਂ ਗੋਲ਼ੀਆਂ ਦੌਰਾਨ 6 ਜ਼ਖਮੀ
. . .  1 day ago
ਕਪੂਰਥਲਾ, 25 ਅਗਸਤ (ਅਮਰਜੀਤ ਸਿੰਘ ਸਡਾਨਾ) - ਕਪੂਰਥਲਾ ਦੇ ਸੁਲਤਾਨਪੁਰ ਲੋਧੀ ਦੇ ਮੰਡ ਖੇਤਰ ਵਿਚ ਆਏ ਹੜ੍ਹਾਂ ਨੂੰ ਲੈ ਕੇ ਰਾਸ਼ਨ ਵੰਡਣ ਦੌਰਾਨ ਅੱਜ ਸ਼ਾਮ ਪਿੰਡ ਸ਼ੇਖਮਾਂਗਾ ਵਿਖੇ ਰਾਸ਼ਨ ਦੀ...
ਇੰਗਲੈਂਡ ਨੇ ਆਸਟ੍ਰੇਲੀਆ ਨੂੰ ਤੀਸਰੇ ਟੈਸਟ 'ਚ ਇੱਕ ਵਿਕਟ ਨਾਲ ਹਰਾਇਆ
. . .  1 day ago
ਲੰਡਨ, 25 ਅਗਸਤ - ਇੰਗਲੈਂਡ ਨੇ ਐਸ਼ੇਜ਼ ਲੜੀ ਦੇ ਤੀਸਰੇ ਟੈਸਟ ਮੈਚ ਵਿਚ ਆਸਟ੍ਰੇਲੀਆ ਨੂੰ ਇੱਕ ਵਿਕਟ ਨਾਲ ਹਰਾ ਦਿੱਤਾ। ਇੰਗਲੈਂਡ ਵੱਲੋਂ ਬੈਨ ਸਟੋਕਸ ਨੇ ਸ਼ਾਨਦਾਰ 135 ਦੌੜਾਂ ਦੀ ਪਾਰੀ ਖੇਡੀ, ਜੋ ਕਿ ਅੰਤ ਤੱਕ ਆਊਟ ਨਹੀ...
ਖੇਡ ਮੰਤਰੀ ਕਿਰਨ ਰਿਜਿਜੂ ਨੇ ਪੀ.ਵੀ ਸਿੰਧੂ ਨੂੰ ਦਿੱਤੀ ਮੁਬਾਰਕਬਾਦ
. . .  1 day ago
ਨਵੀਂ ਦਿੱਲੀ, 25 ਅਗਸਤ - ਭਾਰਤੀ ਬੈਡਮਿੰਟਨ ਖਿਡਾਰਨ ਪੀ.ਵੀ ਸਿੰਧੂ ਵੱਲੋਂ ਵਿਸ਼ਵ ਬੈਡਮਿੰਟਨ ਚੈਂਪੀਅਨਸ਼ਿਪ 'ਚ ਗੋਲਡ ਮੈਡਲ ਜਿੱਤਣ 'ਤੇ ਬੋਲਦਿਆਂ ਕੇਂਦਰੀ ਖੇਡ ਮੰਤਰੀ ਕਿਰਨ ਰਿਜਿਜੂ ਨੇ ਕਿਹਾ...
ਜੀ-7 ਸਿਖਰ ਸੰਮੇਲਨ ਲਈ ਪ੍ਰਧਾਨ ਮੰਤਰੀ ਪਹੁੰਚੇ ਫਰਾਂਸ
. . .  1 day ago
ਪੈਰਿਸ, 25 ਅਗਸਤ - ਜੀ-7 ਸਿਖਰ ਸੰਮੇਲਨ 'ਚ ਹਿੱਸਾ ਲੈਣ ਲਈ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਫਰਾਂਸ ਪਹੁੰਚ ਗਏ ਹਨ। ਫਰਾਂਸ ਪਹੁੰਚਣ 'ਤੇ ਪ੍ਰਧਾਨ ਮੰਤਰੀ ਦਾ ਸ਼ਾਨਦਾਰ ਸਵਾਗਤ...
ਸੜਕ ਹਾਦਸੇ 'ਚ ਪਤਨੀ ਦੀ ਮੌਤ, ਪਤੀ ਜ਼ਖਮੀ
. . .  1 day ago
ਮਾਨਾਂਵਾਲਾ, 25 ਅਗਸਤ (ਗੁਰਦੀਪ ਸਿੰਘ ਨਾਗੀ)-ਅੰਮ੍ਰਿਤਸਰ-ਜਲੰਧਰ ਜੀ.ਟੀ. ਰੋਡ 'ਤੇ ਮਾਨਾਂਵਾਲਾ ਵਿਖੇ ਇਕ ਤੇਜ ਰਫ਼ਤਾਰ ਟਰੱਕ ਵੱਲੋਂ ਮੋਟਰਸਾਈਕਲ...
ਆਵਾਰਾ ਪਸ਼ੂਆਂ ਕਾਰਨ ਮਰਨ ਵਾਲੇ ਦੇ ਪੀੜਤ ਪਰਿਵਾਰ ਨੂੰ ਮਿਲਣਾ ਚਾਹੀਦਾ ਹੈ ਮੁਆਵਜ਼ਾ - ਵਿਧਾਇਕ
. . .  1 day ago
ਸਮਾਧ ਭਾਈ, 25 ਅਗਸਤ (ਗੁਰਮੀਤ ਸਿੰਘ ਮਾਣੂੰਕੇ)- ਪੰਜਾਬ ਅੰਦਰ ਹਜ਼ਾਰਾਂ ਦੀ ਗਿਣਤੀ 'ਚ ਬੇਸਹਾਰਾ ਆਵਾਰਾ ਪਸ਼ੂਆਂ ਕਾਰਨ ਰੋਜ਼ਾਨਾ ਸੜਕਾਂ 'ਤੇ ਭਿਆਨਕ...
ਵਿਸ਼ਵ ਬੈਡਮਿੰਟਨ ਚੈਂਪੀਅਨਸ਼ਿਪ ਬਣਨ 'ਤੇ ਪੀਵੀ ਸਿੰਧੂ ਨੂੰ ਪ੍ਰਧਾਨ ਮੰਤਰੀ ਮੋਦੀ ਨੇ ਦਿੱਤੀ ਵਧਾਈ
. . .  1 day ago
ਨਵੀਂ ਦਿੱਲੀ, 25 ਅਗਸਤ- ਬੈਡਮਿੰਟਨ ਖਿਡਾਰਨ ਪੀਵੀ ਸਿੰਧੂ ਨੇ ਵਰਲਡ ਬੈਡਮਿੰਟਨ ਚੈਂਪੀਅਨਸ਼ਿਪ ਜਿੱਤ ਕੇ ਇਤਿਹਾਸ ਰਚ...
ਸਿੰਗਲਾ ਦੀ ਹਾਜ਼ਰੀ 'ਚ ਗਾਬਾ ਨੇ ਸੰਭਾਲਿਆ ਆਪਣਾ ਕਾਰਜਭਾਗ
. . .  1 day ago
ਕੇਂਦਰੀ ਟੀਮ ਦੇ ਹੜ੍ਹ ਪ੍ਰਭਾਵਿਤ ਸੂਬਿਆਂ ਦੇ ਦੌਰੇ 'ਚ ਪੰਜਾਬ ਵੀ ਸ਼ੁਮਾਰ
. . .  1 day ago
ਪੁਆਰੀ ਬੰਨ੍ਹ ਦੀ ਸਥਿਤੀ ਬੇਹੱਦ ਨਾਜ਼ੁਕ, ਲੱਖ ਕੋਸ਼ਿਸ਼ਾਂ ਦੇ ਬਾਵਜੂਦ ਬੰਨ੍ਹ ਨੂੰ ਢਾਹ ਲੱਗਣੀ ਜਾਰੀ
. . .  1 day ago
ਵਿਸ਼ਵ ਬੈਡਮਿੰਟਨ ਚੈਂਪੀਅਨਸ਼ਿਪ 'ਚ ਸੋਨ ਤਮਗ਼ਾ ਜਿੱਤ ਕੇ ਪੀਵੀ ਸਿੰਧੂ ਨੇ ਰਚਿਆ ਇਤਿਹਾਸ
. . .  1 day ago
ਡਿਊਟੀ 'ਚ ਕੋਤਾਹੀ ਵਰਤਣ 'ਤੇ ਥਾਣਾ ਮੁਖੀ ਲਾਈਨ ਹਾਜ਼ਰ
. . .  1 day ago
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 30 ਭਾਦੋਂ ਸੰਮਤ 549

ਪਟਿਆਲਾ

ਆਵਾਰਾ ਡੰਗਰਾਂ ਨੂੰ ਫੜਨ ਲਈ ਅਕਾਲੀ ਦਲ ਕੌ ਾਸਲਰਾਂ ਵਲੋਂ ਨਗਰ ਕੌਾਸਲ ਨੂੰ ਸੋਮਵਾਰ ਤੱਕ ਦਾ ਅਲਟੀਮੇਟਮ

ਨਾਭਾ, 13 ਸਤੰਬਰ (ਕਰਮਜੀਤ ਸਿੰਘ)-ਨਾਭਾ ਵਿਖੇ ਆਵਾਰਾ ਪਸ਼ੂਆਂ ਦੀ ਸਮੱਸਿਆ ਕਾਰਨ ਸ਼ਹਿਰ ਵਾਸੀ ਨਰਕ ਭਰੀ ਜ਼ਿੰਦਗੀ ਬਤੀਤ ਕਰ ਰਹੇ ਹਨ | ਆਵਾਰਾ ਡੰਗਰਾਂ ਕਾਰਨ ਰੋਜ਼ਾਨਾ ਵਾਂਗ ਹਾਦਸੇ ਹੋ ਰਹੇ ਹਨ | ਨਗਰ ਕੌਾਸਲ ਨਾਭਾ ਵਲੋਂ ਕੈਬਨਿਟ ਮੰਤਰੀ ਸਾਧੂ ਸਿੰਘ ਧਰਮਸੋਤ ਵਲੋਂ ...

ਪੂਰੀ ਖ਼ਬਰ »

ਐਕਸੀਅਨ ਦੀਆਂ ਮਨਮਾਨੀਆਂ ਿਖ਼ਲਾਫ਼ ਬਿਜਲੀ ਕਾਮਿਆਂ ਕੀਤੀ ਨਾਅਰੇਬਾਜ਼ੀ

ਰਾਜਪੁਰਾ, 13 ਸਤੰਬਰ (ਜੀ.ਪੀ. ਸਿੰਘ)-ਬਿਜਲੀ ਨਿਗਮ ਦੇ ਡਵੀਜ਼ਨ ਦਫ਼ਤਰ 'ਚ ਅੱਜ ਪੰਜਾਬ ਰਾਜ ਬਿਜਲੀ ਬੋਰਡ ਇੰਪਲਾਈਜ਼ ਫੈਡਰੇਸ਼ਨ ਡਵੀਜ਼ਨ ਰਾਜਪੁਰਾ ਵਲੋਂ ਬਿਜਲੀ ਨਿਗਮ ਦੇ ਐਕਸੀਅਨ ਵਲੋਂ ਮੁਲਾਜ਼ਮਾਂ ਦੀ ਸੁਣਵਾਈ ਨਾ ਕਰਨ 'ਤੇ ਉਨ੍ਹਾਂ ਵਲੋਂ ਕੀਤੀਆਂ ਜਾ ਰਹੀਆਂ ...

ਪੂਰੀ ਖ਼ਬਰ »

ਪ੍ਰਦਿਊਮਨ ਕਤਲ ਮਾਮਲਾ : ਸ਼ਿਵ ਸੈਨਾ ਹਿੰਦੁਸਤਾਨ ਇਸਤਰੀ ਵਿੰਗ ਨੇ ਕੱਢਿਆ ਮੋਮਬੱਤੀ ਮਾਰਚ

ਪਟਿਆਲਾ, 13 ਸਤੰਬਰ (ਜ.ਸ. ਢਿੱਲੋਂ)-ਪ੍ਰਦਿਊਮਨ ਕਤਲ ਮਾਮਲਾ ਦੀ ਸੀ.ਬੀ.ਆਈ. ਜਾਂਚ ਨੂੰ ਲੈ ਕੇ ਸ਼ਿਵ ਸੈਨਾ ਹਿੰਦੁਸਤਾਨ ਇਸਤਰੀ ਵਿੰਗ ਦੀ ਸੂਬਾ ਪ੍ਰਧਾਨ ਸਵਰਾਜ ਘੁੰਮਣ ਦੀ ਅਗਵਾਈ 'ਚ ਮਹਾਤਮਾ ਗਾਂਧੀ ਬੁੱਤ ਤੋਂ ਸ਼ੇਰਾਂ ਵਾਲਾ ਗੇਟ ਤੱਕ ਕੈਂਡਲ ਮਾਰਚ ਕੱਢਿਆ ਗਿਆ | ਮਾਰਚ ...

ਪੂਰੀ ਖ਼ਬਰ »

ਪਟਿਆਲਾ ਦੀ ਹਰਿਆਵਲ ਅਤੇ ਸੁੰਦਰਤਾ ਨੂੰ ਮੁੜ ਬਹਾਲ ਕਰਨ ਲਈ ਸਾਰੇ ਪਟਿਆਲਵੀ ਆਪਣਾ ਫ਼ਰਜ਼ ਅਦਾ ਕਰਨ-ਪ੍ਰਨੀਤ ਕੌਰ

ਪਟਿਆਲਾ, 13 ਸਤੰਬਰ (ਅਜੀਤ ਬਿਊਰੋ)-ਸਾਬਕਾ ਕੇਂਦਰੀ ਵਿਦੇਸ਼ ਰਾਜ ਮੰਤਰੀ ਅਤੇ ਪਟਿਆਲਾ ਦੇ ਸਾਬਕਾ ਵਿਧਾਇਕ ਸ੍ਰੀਮਤੀ ਪ੍ਰਨੀਤ ਕੌਰ ਨੇ ਪਟਿਆਲਾ ਦੇ ਵਸਨੀਕਾਂ ਨੂੰ ਸੱਦਾ ਦਿੱਤਾ ਹੈ ਕਿ ਉਹ ਆਪਣੇ ਇਤਿਹਾਸਕ ਤੇ ਵਿਰਾਸਤੀ ਸ਼ਹਿਰ ਪਟਿਆਲਾ ਦੀ ਹਰਿਆਵਲ ਅਤੇ ਸੁੰਦਰਤਾ ...

ਪੂਰੀ ਖ਼ਬਰ »

ਨਾਭਾ ਅੰਦਰ ਰਾਤ ਸਮੇਂ ਕਾਰਾਂ ਦੇ ਮੁੱਖ ਸ਼ੀਸ਼ੇ ਤੋੜੇ ਜਾਣ ਦੀਆਂ ਵਾਪਰੀਆਂ ਘਟਨਾਵਾਂ

ਨਾਭਾ, 13 ਸਤੰਬਰ (ਅਮਨਦੀਪ ਸਿੰਘ ਲਵਲੀ)-ਸ਼ਹਿਰ ਨਾਭਾ ਵਿਚ ਬੀਤੀ ਰਾਤ ਘਰਾਂ ਦੇ ਬਾਹਰ ਖੜ੍ਹੀਆਂ 10 ਦੇ ਕਰੀਬ ਮਹਿੰਗੀਆਂ ਕਾਰਾਂ ਦੇ ਮੁੱਖ ਸ਼ੀਸ਼ੇ ਇੱਟਾਂ ਜਾਂ ਕਿਸੇ ਹੋਰ ਚੀਜ਼ ਮਾਰਨ ਨਾਲ ਤੋੜਨ ਦਾ ਮਾਮਲਾ ਸਾਹਮਣੇ ਆਇਆ ਹੈ | ਇਕ ਟੈਂਪੂ ਦੇ ਸ਼ੀਸ਼ੇ ਨੂੰ ਵੀ ਕਾਰਾਂ ...

ਪੂਰੀ ਖ਼ਬਰ »

ਦਿੱਤੂਪੁਰ ਜੱਟਾਂ ਵਿਖੇ ਕਰਨ ਕਰਿਆਨਾ ਸਟੋਰ ਨੂੰ ਪਾੜ ਲਗਾ ਕੇ ਚੋਰੀ ਕਰਨ ਦੀ ਕੋਸ਼ਿਸ਼

ਭਾਦਸੋਂ, 13 ਸਤੰਬਰ (ਗੁਰਬਖ਼ਸ਼ ਸਿੰਘ ਵੜੈਚ)-ਪਿੰਡ ਦਿੱਤੂਪੁਰ ਜੱਟਾਂ ਅੱਡਾ ਦੀ ਮਾਰਕੀਟ ਦੇ ਕਰਿਆਨਾ ਸਟੋਰ 'ਤੇ ਬੀਤੀ ਰਾਤ ਕੁੱਝ ਵਿਅਕਤੀਆਂ ਵਲੋਂ ਪਾੜ ਲਾ ਕੇ ਚੋਰੀ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ | ਪੱਤਰਕਾਰਾਂ ਨੂੰ ਪਾੜ ਦਿਖਾਉਂਦੇ ਹੋਏ ਕਰਿਆਨਾ ਸਟੋਰ ਦੇ ...

ਪੂਰੀ ਖ਼ਬਰ »

ਐਸ.ਸੀ./ਬੀ.ਸੀ. ਮੁਲਾਜ਼ਮ ਅਤੇ ਲੋਕ ਏਕਤਾ ਫ਼ਰੰਟ ਵਲੋਂ ਸਮੁੱਚੇ ਪੰਜਾਬ ਅੰਦਰ ਸਮੂਹ ਵਿਧਾਇਕਾਂ ਨੂੰ ਦਿੱਤੇ ਮੰਗ ਪੱਤਰ

ਪਟਿਆਲਾ, 13 ਸਤੰਬਰ (ਜ.ਸ.ਢਿੱਲੋਂ)-ਐਸ.ਸੀ/ਬੀ.ਸੀ. ਮੁਲਾਜ਼ਮ ਅਤੇ ਲੋਕ ਏਕਤਾ ਫ਼ਰੰਟ ਪੰਜਾਬ ਵਲੋਂ ਸਮੂਹ ਵਿਧਾਇਕਾਂ ਨੂੰ ਆਪਣੀਆਂ ਸੰਵਿਧਾਨਿਕ ਮੰਗਾਂ ਨੂੰ ਲਾਗੂ ਕਰਵਾਉਣ ਸਬੰਧੀ ਮੰਗ ਪੱਤਰ ਦਿੱਤੇ ਗਏ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਫ਼ਰੰਟ ਦੇ ਸੂਬਾ ਕਨਵੀਨਰ ...

ਪੂਰੀ ਖ਼ਬਰ »

ਵਾਰਡ ਨੰਬਰ 8 ਦੇ ਲੋਕ ਗੰਦਾ ਪਾਣੀ ਪੀਣ ਲਈ ਮਜਬੂਰ

ਬਨੂੜ, 13 ਸਤੰਬਰ (ਭੁਪਿੰਦਰ ਸਿੰਘ)- ਜਾਣਕਾਰੀ ਅਨੁਸਾਰ ਸ਼ਹਿਰ ਦੇ ਵਾਰਡ ਨੰਬਰ 8 ਵਿਚ ਨਗਰ ਕੌਾਸਲ ਵਲੋਂ ਲਗਾਏ ਗਏ ਪੀਣ ਵਾਲੇ ਪਾਣੀ ਦੇ ਟਿਊਬਵੈੱਲ ਤੋਂ ਹੇਠਾਂ ਸੜਕ 'ਚ ਵੱਖ-ਵੱਖ ਵਾਰਡਾਂ ਨੂੰ ਪਾਣੀ ਸਪਲਾਈ ਕਰਨ ਲਈ ਵਾਲਵ ਲਗਾਇਆ ਹੋਇਆ ਹੈ | ਜੋ ਪਿਛਲੇ ਕਈ ਦਿਨਾ ਤੋਂ ...

ਪੂਰੀ ਖ਼ਬਰ »

ਮੰਡੀ ਗੋਬਿੰਦਗੜ੍ਹ 'ਚ ਵਾਪਰੇ ਦਰਦਨਾਕ ਸੜਕ ਹਾਦਸੇ 'ਚ ਦਾਦੇ-ਪੋਤੇ ਦੀ ਮੌਤ

ਮੰਡੀ ਗੋਬਿੰਦਗੜ੍ਹ, 13 ਸਤੰਬਰ (ਮੁਕੇਸ਼ ਘਈ, ਬਲਜਿੰਦਰ ਸਿੰਘ)-ਲੋਹਾ ਨਗਰੀ ਮੰਡੀ ਗੋਬਿੰਦਗੜ੍ਹ ਦੇ ਜੀ.ਟੀ ਰੋਡ ਖੰਨਾ ਸਾਈਡ 'ਤੇ ਵਾਪਰੇ ਇਕ ਸੜਕੀ ਹਾਦਸੇ ਦੌਰਾਨ ਇਕ ਤੇਜ਼ ਰਫ਼ਤਾਰ ਟਰੱਕ ਦੀ ਲਪੇਟ 'ਚ ਆ ਕੇ ਸਕੂਟਰੀ ਸਵਾਰ ਦਾਦੇ-ਪੋਤੇ ਦੀ ਮੌਤ ਹੋ ਜਾਣ ਦਾ ਸਮਾਚਾਰ ...

ਪੂਰੀ ਖ਼ਬਰ »

ਸੜਕ ਹਾਦਸੇ 'ਚ ਜ਼ਖ਼ਮੀ ਵਿਅਕਤੀ ਦੀ ਇਲਾਜ ਅਧੀਨ ਮੌਤ

ਰਾਜਪੁਰਾ, 13 ਸਤੰਬਰ (ਜੀ.ਪੀ. ਸਿੰਘ)-ਲੰਘੇ ਦਿਨ ਰਾਜਪੁਰਾ ਬਾਈਪਾਸ 'ਤੇ ਇਕ ਤੇਜ਼ ਰਫ਼ਤਾਰ ਕਾਰ ਵਲੋਂ ਟੱਕਰ ਮਾਰ ਦਿੱਤੇ ਜਾਣ 'ਤੇ ਇਸ ਹਾਦਸੇ 'ਚ ਗੰਭੀਰ ਜ਼ਖ਼ਮੀ ਹੋਏ ਇਕ ਵਿਅਕਤੀ ਦੀ ਹਸਪਤਾਲ 'ਚ ਇਲਾਜ ਦੌਰਾਨ ਮੌਤ ਹੋ ਗਈ | ਪੁਲਿਸ ਤੋਂ ਮਿਲੀ ਜਾਣਕਾਰੀ ਅਨੁਸਾਰ ਸ਼ਿਵ ...

ਪੂਰੀ ਖ਼ਬਰ »

14 ਸਤੰਬਰ ਦਾ ਧਰਨਾ ਵਾਪਸ ਲੈ ਕੇ ਪ੍ਰਬੰਧਕਾਂ ਨਾਲ ਕੀਤਾ 'ਗੋਡੇ ਟੇਕੂ ਸਮਝੌਤਾ'

ਪਟਿਆਲਾ, 13 ਸਤੰਬਰ (ਜ.ਸ.ਢਿੱਲੋਂ)-ਬਿਜਲੀ ਮੁਲਾਜ਼ਮ ਏਕਤਾ ਮੰਚ ਪੰਜਾਬ ਨੇ ਬਿਜਲੀ ਨਿਗਮ ਵਿਚ ਕੰਮ ਕਰ ਰਹੇ ਸੇਵਾਮੁਕਤ ਫੋਰਮ 'ਤੇ ਲਗਾਏ ਦੋਸ਼ ਉਸ ਸਮੇਂ ਸੱਚੇ ਸਾਬਤ ਹੋ ਗਏ ਜਦੋਂ ਰਿਟਾਟਿਡ ਫੋਰਮ ਨੇ ਬਿਜਲੀ ਨਿਗਮ ਦੀ ਮੈਨੇਜਮੈਂਟ ਤੇ ਸਰਕਾਰ ਨਾਲ ਸਾਂਝ ਭਿਆਲੀ ਕਰਕੇ ...

ਪੂਰੀ ਖ਼ਬਰ »

ਰੱਖੜਾ ਤੇ ਰਾਜੂ ਖੰਨਾ ਵਲੋਂ ਸ਼ੋ੍ਰਮਣੀ ਅਕਾਲੀ ਦਲ ਦੀ ਮਜ਼ਬੂਤੀ ਲਈ ਅਮਰੀਕਾ ਵਿਚ ਕੀਤੀਆਂ ਬੈਠਕਾਂ

ਪਟਿਆਲਾ, 13 ਸਤੰਬਰ (ਜਸਪਾਲ ਸਿੰਘ ਢਿੱਲੋਂ)-ਪਟਿਆਲਾ ਤੋਂ ਸ਼ੋ੍ਰਮਣੀ ਅਕਾਲੀ ਦਲ ਦੇ ਸੀਨੀ: ਆਗੂ ਸਾਬਕਾ ਮੰਤਰੀ ਸੁਰਜੀਤ ਸਿੰਘ ਰੱਖੜਾ ਤੇ ਸ਼ੋ੍ਰਮਣੀ ਅਕਾਲੀ ਦਲ ਦੇ ਹਲਕਾ ਅਮਲੋਹ ਤੋਂ ਮੁੱਖ ਸੇਵਾਦਾਰ ਗੁਰਪ੍ਰੀਤ ਸਿੰਘ ਰਾਜੂ ਖੰਨਾ ਜੋ ਅੱਜ-ਕੱਲ੍ਹ ਅਮਰੀਕਾ ਦੇ ਦੌਰੇ ...

ਪੂਰੀ ਖ਼ਬਰ »

ਕਲੱਸਟਰ ਚਹਿਲ ਦੀਆਂ ਖੇਡਾਂ 'ਚ ਬੱਚਿਆਂ ਨੇ ਦਿਖਾਏ ਖੇਡ ਕਲਾ ਦੇ ਜੌਹਰ

ਭਾਦਸੋਂ, 13 ਸਤੰਬਰ (ਗੁਰਬਖਸ਼ ਸਿੰਘ ਵੜੈਚ)-ਬਲਾਕ ਪ੍ਰਾਇਮਰੀ ਸਿੱਖਿਆ ਦਫ਼ਤਰ ਭਾਦਸੋਂ-2 ਦੇ ਕਲੱਸਟਰ ਚਹਿਲ ਦੀਆਂ ਖੇਡਾਂ ਸਰਕਾਰੀ ਐਲੀਮੈਂਟਰੀ ਸਕੂਲ ਭਾਦਸੋਂ ਵਿਖੇ ਕਰਵਾਈਆਂ ਗਈਆਂ | ਇਨ੍ਹਾਂ ਖੇਡਾਂ ਵਿਚ ਕਬੱਡੀ, ਖੋ-ਖੋ, ਕੁਸ਼ਤੀ, ਦੌੜਾਂ, ਲੰਮੀ ਛਾਲ, ਰੱਸਾਕਸੀ ...

ਪੂਰੀ ਖ਼ਬਰ »

ਪੇਰੈਂਟਸ ਐਸੋਸੀਏਸ਼ਨ ਨੇ ਹਾਈਕੋਰਟ ਦੇ ਹੁਕਮਾਂ ਦੀ ਦਿੱਤੀ ਜਾਣਕਾਰੀ

ਰਾਜਪੁਰਾ, 13 ਸਤੰਬਰ (ਜੀ.ਪੀ. ਸਿੰਘ) ਅੱਜ ਸਥਾਨਕ ਪੈਰੇਂਟਸ ਐਸੋਸੀਏਸ਼ਨ ਵਲੋਂ ਇਕ ਪੈੱ੍ਰਸ ਕਾਨਫ਼ਰੰਸ ਕਰਕੇ ਸੇਵਾ-ਮੁਕਤ ਜੱਜ ਅਮਰਦੱਤ ਫ਼ੀਸ ਕਮੇਟੀ ਵਲੋਂ ਮਾਪਿਆ ਦੇ ਹੱਕ ਵਿਚ ਦਿੱਤੇ ਫ਼ੈਸਲੇ ਿਖ਼ਲਾਫ਼ ਸਕੂਲ ਮੈਨੇਜਮੈਂਟ ਐਸੋਸੀਏਸ਼ਨ ਵਲੋਂ ਮਾਨਯੋਗ ਪੰਜਾਬ ਅਤੇ ...

ਪੂਰੀ ਖ਼ਬਰ »

ਮਿਲੇਨੀਅਮ ਸਕੂਲ ਦੀਆਂ ਵਿਦਿਆਰਥਣਾਂ ਨੂੰ ਸਿਖਾਏ ਸਵੈ-ਰੱਖਿਆ ਦੇ ਗੁਰ

ਪਟਿਆਲਾ, 13 ਸਤੰਬਰ (ਚਹਿਲ)-ਅੱਜ ਦ ਮਿਲੇਨੀਅਮ ਸਕੂਲ, ਪਟਿਆਲਾ ਵਿਖੇ ਲੜਕੀਆਂ ਨੂੰ ਸਵੈ-ਰੱਖਿਆ ਦੇ ਗੁਰ ਸਿਖਾਉਣ ਲਈ ਤਾਇਕਵਾਂਡੋ ਕੈਂਪ ਲਗਾਇਆ ਗਿਆ | ਇਸ ਮੌਕੇ 'ਤੇ ਸਕੂਲ ਦੇ ਕੋਚ ਸਤਵਿੰਦਰ ਸਿੰਘ ਅਤੇ ਬਜਰੰਗ ਬਹਾਦਰ ਨੇ ਲੜਕੀਆਂ ਨੂੰ ਆਤਮ ਰੱਖਿਆ ਦੇ ਤਰੀਕੇ ਸਿਖਾਏ ...

ਪੂਰੀ ਖ਼ਬਰ »

ਪਿੰਡ ਪੰਜੋਲਾ ਦੇ ਰਵਿਦਾਸ ਭਾਈਚਾਰੇ ਦੀ ਚਿਰਾਂ ਤੋਂ ਲਟਕਦੀ ਮੰਗ ਹੋਈ ਪੂਰੀ

ਡਕਾਲਾ, 13 ਸਤੰਬਰ (ਮਾਨ)-ਹਲਕਾ ਸਨੌਰ ਦੇ ਪਿੰਡ ਪੰਜੋਲਾ ਦੇ ਰਵੀਦਾਸ ਭਾਈਚਾਰੇ ਵਲੋਂ ਸਮੇਂ-ਸਮੇਂ 'ਤੇ ਪਿੰਡ ਵਿਚ ਆਉਂਦੇ ਲੀਡਰਾਂ ਤੋਂ ਕੀਤੀ ਜਾ ਰਹੀ ਅਹਿਮ ਅਤੇ ਚਿਰਾਂ ਤੋਂ ਲਟਕਦੀ ਆ ਰਹੀ ਮੰਗ ਅੱਜ ਉਸ ਵੇਲੇ ਪੂਰੀ ਹੋ ਗਈ, ਜਦੋਂ ਵਿਰੋਧੀ ਧਿਰ ਵਿਚ ਹੋਣ ਦੇ ਬਾਵਜੂਦ ਵੀ ...

ਪੂਰੀ ਖ਼ਬਰ »

ਰਾਮ ਲੀਲਾ ਕਮੇਟੀ ਨੇ ਭੂਮੀ ਪੂਜਨ ਕਰਵਾਇਆ

ਪਟਿਆਲਾ, 13 ਸਤੰਬਰ (ਜ.ਸ.ਢਿੱਲੋਂ)-ਸ੍ਰੀ ਰਾਮ ਲੀਲਾ ਕਮੇਟੀ ਰਾਘੋਮਾਜਰਾ ਦੀ ਇਕ ਬੈਠਕ ਹੋਈ | ਜਿਸ ਵਿਚ ਦੱਸਿਆ ਗਿਆ ਕਿ ਇਸ ਵਾਰ ਵੀ 21 ਤੋਂ 30 ਸਤੰਬਰ ਤੱਕ ਰਾਮਲੀਲਾ ਧੂਮਧਾਮ ਨਾਲ ਕਰਵਾਈ ਜਾ ਰਹੀ ਹੈ | ਇਸ ਮਾਮਲੇ ਨੂੰ ਲੈ ਕੇ ਅੱਜ ਇੱਥੇ ਭੂਮੀ ਪੂਜਣ ਕਰਵਾਇਆ ਗਿਆ | ਇਸ ਮੌਕੇ ...

ਪੂਰੀ ਖ਼ਬਰ »

ਪਟਿਆਲਾ ਵਿਖੇ ਰਾਈਸ ਮਿਲਰਜ਼ ਐਸੋਸੀਏਸ਼ਨ ਹੋਈ ਦੁਫਾੜ

ਪਟਿਆਲਾ, 13 ਸਤੰਬਰ (ਅਮਰਬੀਰ ਸਿੰਘ ਆਹਲੂਵਾਲੀਆ)-ਰਾਈਸ ਸ਼ੈਲਰਾਂ ਦੇ ਹੱਕਾਂ ਦੀ ਲੜਾਈ ਲੜ ਰਹੇ ਪੰਜਾਬ ਰਾਈਸ ਮਿਲਰਜ਼ ਐਸੋਸੀਏਸ਼ਨ ਦੇ ਪ੍ਰਧਾਨ ਗਿਆਨ ਚੰਦ ਭਾਰਦਵਾਜ ਨੂੰ ਉਸ ਵੇਲੇ ਵੱਡੀ ਸਫ਼ਲਤਾ ਮਿਲੀ ਜਦੋਂ ਪਟਿਆਲਾ ਜ਼ਿਲ੍ਹੇ ਵਿਖੇ ਰਾਈਸ ਮਿਲਰਜ਼ ਦੇ ਮਾਲਕਾਂ ...

ਪੂਰੀ ਖ਼ਬਰ »

ਲੰਗ ਦੇ ਕਬੱਡੀ ਕੱਪ 'ਚ ਈਨਾ ਬਾਜਵਾ ਤੇ ਘੱਗਾ ਦੀਆਂ ਟੀਮਾਂ ਜੇਤੂ

ਪਟਿਆਲਾ, 13 ਸਤੰਬਰ (ਚਹਿਲ)-ਸ਼ਹੀਦ ਊਧਮ ਸਿੰਘ ਯੂਥ ਸਪੋਰਟਸ ਵੈੱਲਫੇਅਰ ਕਲੱਬ ਲੰਗ ਵਲੋਂ ਕਰਵਾਇਆ ਜਾਣ ਵਾਲਾ 46ਵਾਂ ਕਬੱਡੀ ਕੱਪ ਅੱਜ ਆਰੰਭ ਹੋ ਗਿਆ ਹੈ | ਜਿਸ ਦਾ ਉਦਘਾਟਨ ਪਟਿਆਲਾ ਵੈੱਲਫੇਅਰ ਸੁਸਾਇਟੀ ਦੇ ਨੁਮਾਇੰਦੇ ਬਲਵਿੰਦਰ ਸਿੰਘ ਕੰਗ ਨੇ ਕੀਤਾ | ਇਸ ਮੌਕੇ 'ਤੇ ...

ਪੂਰੀ ਖ਼ਬਰ »

ਟਾਵਰ ਤੋਂ ਬੈਟਰੀਆਂ ਚੋਰੀ ਕਰਨ ਵਾਲੇ ਗਰੋਹ ਦੇ 3 ਮੈਂਬਰ ਗਿ੍ਫ਼ਤਾਰ

ਰਾਜਪੁਰਾ, 13 ਸਤੰਬਰ (ਜੀ.ਪੀ. ਸਿੰਘ)-ਖੇਤਰ 'ਚ ਲੱਗੇ ਏਅਰਟੈੱਲ ਮੋਬਾਈਲ ਕੰਪਨੀ ਦੇ ਟਾਵਰਾਂ ਤੋਂ ਬੈਟਰੀਆਂ ਚੋਰੀ ਕਰਨ ਵਾਲੇ ਗਰੋਹ ਦੇ 3 ਮੈਂਬਰਾਂ ਨੂੰ ਸਾਰੀਆਂ 24 ਬੈਟਰੀਆਂ ਸਣੇ ਸਦਰ ਥਾਣੇ ਦੀ ਪੁਲਿਸ ਨੇ ਕਾਬੂ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ | ਥਾਣਾ ਸਦਰ ...

ਪੂਰੀ ਖ਼ਬਰ »

ਘਰ 'ਚੋਂ ਗਹਿਣੇ ਅਤੇ ਨਕਦੀ ਚੋਰੀ

ਪਟਿਆਲਾ, 13 ਸਤੰਬਰ (ਆਤਿਸ਼ ਗੁਪਤਾ)-ਇੱਥੇ ਦੇ ਲਤਾ ਇਨਕਲੇਵ ਪਟਿਆਲਾ ਵਿਖੇ ਸਥਿਤ ਘਰ 'ਚੋਂ ਗਹਿਣੇ ਅਤੇ ਨਕਦੀ ਚੋਰੀ ਹੋਣ ਦੀ ਘਟਨਾ ਸਾਹਮਣੇ ਆਈ ਹੈ | ਜਿਸ ਸਬੰਧੀ ਜਾਣਕਾਰੀ ਮਿਲਦੇ ਹੀ ਥਾਣਾ ਸਦਰ ਪਟਿਆਲਾ ਦੀ ਪੁਲਿਸ ਵਲੋਂ ਮਾਮਲਾ ਦਰਜ ਕਰ ਕੇ ਕਾਰਵਾਈ ਸ਼ੁਰੂ ਕੀਤੀ ਗਈ | ...

ਪੂਰੀ ਖ਼ਬਰ »

ਪਟੇਲ ਕਾਲਜ ਦੇ ਹੋਣਹਾਰ ਵਿਦਿਆਰਥੀਆਂ ਦਾ ਡਾ. ਢੇਸਾ ਪਰਿਵਾਰ ਵਲੋਂ ਸਨਮਾਨ

ਰਾਜਪੁਰਾ, 13 ਸਤੰਬਰ (ਜੀ.ਪੀ. ਸਿੰਘ, ਰਣਜੀਤ ਸਿੰਘ)- ਸਥਾਨਕ ਪਟੇਲ ਮੈਮੋਰੀਅਲ ਨੈਸ਼ਨਲ ਕਾਲਜ ਵਿਚ ਪੋਸਟ ਗ੍ਰੈਜੂਏਟ ਪੰਜਾਬੀ ਵਿਭਾਗ ਦੇ ਮੁਖੀ ਅਤੇ ਐਨ.ਐਸ.ਐਸ. ਵਿਭਾਗ ਦੇ ਪ੍ਰੋਗਰਾਮ ਅਫ਼ਸਰ ਡਾ. ਜਗੀਰ ਸਿੰਘ ਢੇਸਾ ਦੇ ਪਰਿਵਾਰ ਵਲੋਂ ਉਨ੍ਹਾਂ ਦੇ ਜਨਮ ਦਿਨ ਮੌਕੇ ਕਾਲਜ ...

ਪੂਰੀ ਖ਼ਬਰ »

ਆੜ੍ਹਤੀ ਹਰਜੀਤ ਸਿੰਘ ਸ਼ੇਰੂ ਮੁੜ ਅਨਾਜ ਮੰਡੀ ਪਟਿਆਲਾ ਦੇ ਬਣੇ ਪ੍ਰਧਾਨ

ਪਟਿਆਲਾ, 13 ਸਤੰਬਰ (ਜ.ਸ. ਦਾਖਾ)-ਆੜ੍ਹਤੀ ਸ. ਹਰਜੀਤ ਸਿੰਘ ਸ਼ੇਰੂ ਨੂੰ ਮੁੜ ਤੋਂ ਅਨਾਜ ਮੰਡੀ ਪਟਿਆਲਾ ਦਾ ਅਗਲੇ ਦੋ ਵਰਿ੍ਹਆਂ ਲਈ ਸਰਬਸੰਮਤੀ ਨਾਲ ਪ੍ਰਧਾਨ ਚੁਣ ਲਿਆ ਗਿਆ ਹੈ | ਅੱਜ ਸ਼ਿਵ ਮੰਦਿਰ ਦੇ ਹਾਲ ਵਿਚ ਹੋਈ ਆੜ੍ਹਤੀ ਐਸੋਸੀਏਸ਼ਨ ਨਵੀਂ ਅਨਾਜ ਮੰਡੀ ਦੇ ਜਨਰਲ ...

ਪੂਰੀ ਖ਼ਬਰ »

ਮਾਤਾ ਗੁਜਰੀ ਸਕੂਲ ਦੀ ਹੈਾਡਬਾਲ ਟੀਮ ਨੇ ਜ਼ਿਲੇ੍ਹ 'ਚੋਂ ਪਹਿਲਾ ਸਥਾਨ ਪ੍ਰਾਪਤ ਕੀਤਾ

ਦੇਵੀਗੜ੍ਹ, 13 ਸਤੰਬਰ (ਮੁਖ਼ਤਿਆਰ ਸਿੰਘ ਨੌਗਾਵਾਂ)-ਮਾਤਾ ਗੁਜਰੀ ਸੀਨੀਅਰ ਸੈਕੰਡਰੀ ਸਕੂਲ (ਗੁਥਮੜਾ) ਦੇਵੀਗੜ੍ਹ ਨੇ ਅੰਡਰ-14 ਕੁੜੀਆਂ ਦੀ ਹੈਾਡਬਾਲ ਟੀਮ ਨੇ ਪਟਿਆਲਾ ਜ਼ਿਲੇ੍ਹ 'ਚੋਂ ਪਹਿਲਾ ਸਥਾਨ ਪ੍ਰਾਪਤ ਕੀਤਾ | ਇਸ ਮੌਕੇ ਸਕੂਲ ਦੇ ਡਾਇਰੈਕਟਰ ਭੁਪਿੰਦਰ ਸਿੰਘ ਅਤੇ ...

ਪੂਰੀ ਖ਼ਬਰ »

ਪਟਿਆਲਾ ਦੀ ਹਰਿਆਵਲ ਅਤੇ ਸੁੰਦਰਤਾ ...

(ਸਫਾ 7 ਦੀ ਬਾਕੀ) ਇਸ ਮੌਕੇ ਫਰੈਂਡਜ਼ ਆਫ਼ ਇਨਵਾਇਰਨਮੈਂਟ ਪਾਰਕ ਸੁਸਾਇਟੀ ਦੇ ਪ੍ਰਧਾਨ ਸੇਵਾ ਮੁਕਤ ਇੰਜੀਨੀਅਰ ਸ੍ਰੀ ਨਿਰਮਲ ਸਿੰਘ ਕਾਹਲੋਂ ਨੇ ਸ੍ਰੀਮਤੀ ਪ੍ਰਨੀਤ ਕੌਰ ਸਮੇਤ ਪੁੱਜੀਆਂ ਸਮੂਹ ਸ਼ਖ਼ਸੀਅਤਾਂ ਨੂੰ ਜੀ ਆਇਆਂ ਕਿਹਾ ਅਤੇ ਉਨ੍ਹਾਂ ਦੀ ਸੰਸਥਾ ਵਲੋਂ ...

ਪੂਰੀ ਖ਼ਬਰ »

ਕੈਪਟਨ ਗਿਆਨੀ ਜ਼ੈਲ ਸਿੰਘ ਤੇ ਦਰਬਾਰਾ ਸਿੰਘ ਵਾਲੀ ਸ਼ੱਕੀ ਭੂਮਿਕਾ ਦੁਹਰਾਉਣ ਤੋਂ ਗੁਰੇਜ਼ ਕਰਨ : ਪ੍ਰੋ. ਚੰਦੂਮਾਜਰਾ

ਪਟਿਆਲਾ, 13 ਸਤੰਬਰ (ਜਸਪਾਲ ਸਿੰਘ ਢਿੱਲੋਂ)-ਸ਼ੋ੍ਰਮਣੀ ਅਕਾਲੀ ਦਲ ਦੇ ਮੈਂਬਰ ਪਾਰਲੀਮੈਂਟ ਤੇ ਪਾਰਟੀ ਦੇ ਜਨਰਲ ਸਕੱਤਰ ਪ੍ਰੇਮ ਸਿੰਘ ਚੰਦੂਮਾਜਰਾ ਨੇ ਅੱਜ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੰੂ ਚਿਤਾਵਨੀ ਦਿੱਤੀ ਕਿ ਉਹ ਹਾਂਸੀ ਬੁਟਾਣਾ ਨਹਿਰ ...

ਪੂਰੀ ਖ਼ਬਰ »

ਡਾਲੀਮਾ ਵਿਹਾਰ ਕਾਲੋਨੀ ਨੇੜੇ ਲੱਗੇ ਗੰਦਗੀ ਦੇ ਢੇਰਾਂ ਕਾਰਨ ਲੋਕ ਪ੍ਰੇਸ਼ਾਨ

ਰਾਜਪੁਰਾ, 13 ਸਤੰਬਰ (ਰਣਜੀਤ ਸਿੰਘ)- ਇਥੋਂ ਦੀ ਪਾਸ਼ ਕਾਲੋਨੀ ਡਾਲੀਮਾ ਵਿਹਾਰ ਅਤੇ ਕੈਲੀਬਰ ਮਾਰਕੀਟ ਦੇ ਨੇੜੇ ਲੱਗੇ ਗੰਦਗੀ ਦੇ ਢੇਰ ਸਵੱਛ ਭਾਰਤ ਦਾ ਮੰੂਹ ਚਿੜਾ ਰਹੇ ਹਨ ਅਤੇ ਗੰਦਗੀ ਦੇ ਢੇਰ ਕਾਰਨ ਕਈ ਤਰ੍ਹਾਂ ਦੀਆਂ ਬਿਮਾਰੀਆਂ ਸਿਰ ਚੁੱਕ ਰਹੀਆਂ ਪਰ ਸਬੰਧਤ ਵਿਭਾਗ ...

ਪੂਰੀ ਖ਼ਬਰ »

ਵੇਵਜ ਐਜੂਕੇਸ਼ਨਜ ਦੀਆਂ ਵਿਦਿਆਰਥਣਾਂ ਨੇ ਆਈਲੈਟਸ 'ਚੋਂ ਲਏ ਚੰਗੇ ਬੈਂਡ

ਪਟਿਆਲਾ, 13 ਸਤੰਬਰ (ਕੁਲਵੀਰ ਸਿੰਘ ਧਾਲੀਵਾਲ)-ਅਰਬਨ-ਅਸਟੇਟ ਪਟਿਆਲਾ ਫ਼ੇਜ਼-1'ਚ ਸਥਿਤ ਆਈਲੈਟਸ ਸੰਸਥਾ ਵੇਵਜ ਐਜੂਕੇਸ਼ਨ ਦੇ ਨਿਰਦੇਸ਼ਕ ਪੰਕਜ ਮਿੱਤਲ ਨੇ ਦੱਸਿਆ ਕਿ ਵੇਵਜ ਐਜੂਕੇਸ਼ਨ ਆਈਲੈਟਸ ਦੀ ਪ੍ਰੀਖਿਆ 'ਚ ਸ਼ਾਨਦਾਰ ਬੈਂਡ ਪ੍ਰਾਪਤ ਕਰਨ ਲਈ ਜਾਣਿਆ ਜਾਂਦਾ ਹੈ | ...

ਪੂਰੀ ਖ਼ਬਰ »

ਵਾਤਾਵਰਨ ਦੀ ਸ਼ੁੱਧਤਾ ਲਈ ਬੂਟੇ ਲਾਉਣੇ ਜ਼ਰੂਰੀ : ਡਾ. ਜਗਤਾਰ ਸਿੰਘ

ਪਟਿਆਲਾ, 13 ਸਤੰਬਰ (ਜ.ਸ.ਢਿੱਲੋਂ)- ਆਮਦਨ ਕਰ ਵਿਭਾਗ ਦੇ ਪ੍ਰਮੁੱਖ ਕਮਿਸ਼ਨਰ ਡਾ. ਜਗਤਾਰ ਸਿੰਘ ਜਿਨਾਂ ਨੇ ਇਸ ਵੇਲੇ ਸਾਰੇ ਪੰਜਾਬ ਅੰਦਰ ਖ਼ਾਸ ਕਰ ਵਿੱਦਿਅਕ ਅਦਾਰਿਆਂ, ਸਮਾਜ ਸੇਵੀ ਸੰਸਥਾਵਾਂ, ਵੱਖ-ਵੱਖ ਕਲੱਬਾਂ ਰਾਹੀਂ ਪੰਜਾਬ ਦੇ ਚੌਗਿਰਦੇ ਨੂੰ ਬਚਾਉਣ ਲਈ ਵੱਡੇ ...

ਪੂਰੀ ਖ਼ਬਰ »

ਸੀਨੀਅਰ ਸੈਕੰਡਰੀ ਮਾਡਲ ਸਕੂਲ ਵਿਖੇ 'ਸਾਰਾਗੜ੍ਹੀ ਦਿਵਸ' ਮਨਾਇਆ

ਪਟਿਆਲਾ, 13 ਸਤੰਬਰ (ਕ.ਸ. ਧਾਲੀਵਾਲ)-ਸੀਨੀਅਰ ਸੈਕੰਡਰੀ ਮਾਡਲ ਸਕੂਲ, ਪੰਜਾਬੀ ਯੂਨੀਵਰਸਿਟੀ ਪਟਿਆਲਾ ਵਿਖੇ 'ਸਾਰਾਗੜੀ ਦਿਵਸ' ਮਨਾਇਆ ਗਿਆ | ਇਸ ਮੌਕੇ ਪੰਜਾਬ ਏਅਰ ਸਕੁਐਡਰਨ ਐਨ.ਸੀ.ਸੀ. ਪਟਿਆਲਾ ਦੇ ਕੈਡਿਟ ਅਰਸ਼ਪ੍ਰੀਤ ਸਿੰਘ ਵਲੋਂ ਭਾਸ਼ਣ ਦਿੱਤਾ ਗਿਆ | ਡਾਇਰੈਕਟਰ ਕਮ ਪਿ੍ੰਸੀਪਲ ਸ੍ਰੀ ਐਸ.ਕੇ. ਨਿਰਮਲ ਗੋਇਲ ਨੇ ਪੰਜਾਬ ਦੇ ਨਾਲ-ਨਾਲ ਸਿੱਖ ਇਤਿਹਾਸ ਦੇ 'ਸਾਰਾਗੜ੍ਹੀ ਦਿਵਸ' ਦੇ ਮਹੱਤਵ ਬਾਰੇ ਵਿਸਤਾਰਪੂਰਵਕ ਜਾਣਕਾਰੀ ਦਿੱਤੀ | ਇਸ ਮੌਕੇ ਏ.ਐਨ.ਓ. ਸਤਵੀਰ ਸਿੰਘ ਗਿੱਲ, ਸਟਾਫ ਮੈਂਬਰ ਅਤੇ ਐਨ.ਸੀ.ਸੀ. ਕੈਡਿਟ ਵੀ ਇਸ ਮੌਕੇ ਹਾਜ਼ਰ ਰਹੇ |


ਖ਼ਬਰ ਸ਼ੇਅਰ ਕਰੋ

ਉਪ ਪੁਲਿਸ ਕਪਤਾਨ ਰੰਧਾਵਾ ਨੇ ਕਾਂਗਰਸੀ ਆਗੂ 'ਕਿੱਕੀ' ਦਾ ਹਾਲ ਪੁੱਛਿਆ

ਦੇਵੀਗੜ੍ਹ, 13 ਸਤੰਬਰ (ਨੋਗਾਵਾਂ)-ਸੀਨੀਅਰ ਕਾਂਗਰਸੀ ਆਗੂ ਸੁਖਵਿੰਦਰ ਸਿੰਘ ਕਿੱਕੀ ਜੋ ਕਿ ਯੂਥ ਕਾਂਗਰਸੀ ਆਗੂ ਮਨਿੰਦਰ ਫਰਾਂਸਵਾਲਾ ਦੇ ਪਿਤਾ ਹਨ ਅਤੇ ਕਾਫ਼ੀ ਸਮੇਂ ਤੋਂ ਕੁਝ ਬਿਮਾਰ ਚਲੇ ਆ ਰਹੇ ਹਨ, ਦਾ ਹਾਲ ਚਾਲ ਪੁੱਛਣ ਲਈ ਉਪ ਪੁਲਿਸ ਕਪਤਾਨ ਸਮਾਣਾ ਰਾਜਵਿੰਦਰ ...

ਪੂਰੀ ਖ਼ਬਰ »

ਮਜ਼ਦੂਰਾਂ ਲਈ ਕਿਰਤ ਵਿਭਾਗ ਵਲੋਂ ਮਿਲਣ ਵਾਲੀਆਂ ਸਹੂਲਤਾਂ ਲਈ ਨਾਂਅ ਰਜਿਸਟਰ ਕਰਵਾਉਣੇ ਜ਼ਰੂਰੀ : ਐਸ.ਡੀ.ਐਮ.

ਰਾਜਪੁਰਾ, 13 ਸਤੰਬਰ (ਜੀ.ਪੀ. ਸਿੰਘ)- ਸਥਾਨਕ ਮਿੰਨੀ ਸਕੱਤਰੇਤ ਵਿਖੇ ਪੰਜਾਬ ਸਰਕਾਰ ਦੇ ਬੀ.ਓ.ਸੀ.ਡਬਲਯੂ. ਵੈੱਲਫੇਅਰ ਬੋਰਡ ਵਲੋਂ ਕਿਰਤ ਵਿਭਾਗ ਵਲੋਂ ਮਜ਼ਦੂਰਾਂ ਨੂੰ ਪੰਜਾਬ ਸਰਕਾਰ ਵਲੋਂ ਮਿਲਣ ਵਾਲੀਆਂ ਸਹੂਲਤਾਂ ਦਿਵਾਉਣ ਅਤੇ ਜਾਗਰੂਕ ਕਰਨ ਲਈ ਬਣਾਈ ਤਹਿਸੀਲ ...

ਪੂਰੀ ਖ਼ਬਰ »

ਭਾਈ ਗੁਰਬਖ਼ਸ਼ ਸਿੰਘ ਟਰੱਸਟ ਦੀ ਪਿੰਡ ਪੇਧਨ ਵਿਖੇ ਬੈਠਕ

ਭਾਦਸੋਂ, 13 ਸਤੰਬਰ (ਗੁਰਬਖਸ਼ ਸਿੰਘ ਵੜੈਚ)-ਭਾਈ ਸਾਹਿਬ ਗੁਰਬਖ਼ਸ਼ ਸਿੰਘ ਮੈਮੋਰੀਅਲ ਟਰੱਸਟ ਮਾਜਰੀ ਅਕਾਲੀਆ ਦੀ ਲੰਗਰ ਕਮੇਟੀ ਦੀ ਬੈਠਕ ਗੁਰਦੀਪ ਸਿੰਘ ਪੇਧਨ ਦੀ ਦੇਖ-ਰੇਖ ਹੇਠ ਹੋਈ | ਇਸ ਬੈਠਕ 'ਚ ਲੰਗਰ ਕਮੇਟੀ ਦੇ ਵੱਖ-ਵੱਖ ਮੈਂਬਰਾਂ ਨੇ ਸ਼ਮੂਲੀਅਤ ਕੀਤੀ | ਇਸ ਮੌਕੇ ...

ਪੂਰੀ ਖ਼ਬਰ »

ਦਸਤਾਰ ਦੀ ਸੰਭਾਲ ਮੁਹਿੰਮ ਦੇ ਨਿਰਮਾਤਾ ਨਰਪਾਲ ਸਿੰਘ ਸ਼ੇਰਗਿੱਲ ਦਾ ਸਨਮਾਨ

ਡਕਾਲਾ, 13 ਸਤੰਬਰ (ਮਾਨ)-ਨੇੜਲੇ ਪਿੰਡ ਮੁੰਜਾਲ ਖ਼ੁਰਦ ਦੇ ਜੰਮਪਲ ਲੰਡਨ ਵੱਸਦੇ ਅੰਤਰਰਾਸ਼ਟਰੀ ਪੱਤਰਕਾਰ ਨਰਪਾਲ ਸਿੰਘ ਸ਼ੇਰਗਿੱਲ ਵਲੋਂ ਦੁਨੀਆ ਭਰ ਵਿਚ ਦਸਤਾਰ ਦੀ ਸੰਭਾਲ ਲਈ ਆਰੰਭੀ ਮੁਹਿੰਮ ਲਈ ਅੰਤਰਰਾਸ਼ਟਰੀ ਲੋਕ ਵਿਰਾਸਤ ਅਕੈਡਮੀ ਵਲੋਂ ਉਨ੍ਹਾਂ ਨੂੰ ...

ਪੂਰੀ ਖ਼ਬਰ »

ਘਰ ਤੋਂ ਭੱਜ ਕੇ ਗਈ ਲੜਕੀ ਨੂੰ ਪੁਲਿਸ ਨੇ 24 ਦਿਨਾਂ ਬਾਅਦ ਕੀਤਾ ਬਰਾਮਦ

ਪਟਿਆਲਾ, 13 ਸਤੰਬਰ (ਆਤਿਸ਼ ਗੁਪਤਾ)-ਸ਼ਾਹੀ ਸ਼ਹਿਰ ਪਟਿਆਲਾ ਦੇ ਲਾਲ ਬਾਗ਼ 'ਚ ਰਹਿੰਦੀਆਂ ਲੜਕੀਆਂ ਕਥਿਤ ਤੌਰ 'ਤੇ ਘਰੋਂ ਭੱਜ ਗਈਆਂ ਸੀ, ਜਿਸ ਨੂੰ ਪਟਿਆਲਾ ਪੁਲਿਸ ਵਲੋਂ 24 ਦਿਨਾਂ ਬਾਅਦ ਬਰਾਮਦ ਕਰ ਲਿਆ ਗਿਆ | ਪੁਲਿਸ ਵਲੋਂ ਬਰਾਮਦ ਕੀਤੀ ਗਈ ਲੜਕੀ ਦੀ ਪਛਾਣ 16 ਸਾਲਾ ...

ਪੂਰੀ ਖ਼ਬਰ »

ਮੁਲਤਾਨੀ ਮੱਲ ਮੋਦੀ ਕਾਲਜ ਦੇ ਅਧਿਆਪਕਾਂ ਵਲੋਂ ਰੋਸ ਪ੍ਰਦਰਸ਼ਨ

ਪਟਿਆਲਾ, 13 ਸਤੰਬਰ (ਗੁਰਪ੍ਰੀਤ ਸਿੰਘ ਚੱਠਾ)-ਪੰਜਾਬੀ ਅਤੇ ਚੰਡੀਗੜ੍ਹ ਕਾਲਜ ਟੀਚਰਜ਼ ਯੂਨੀਅਨ ਦੇ ਸੱਦੇ 'ਤੇ ਸਥਾਨਕ ਮੋਦੀ ਕਾਲਜ ਦੇ ਸਮੂਹ ਅਧਿਆਪਕਾਂ ਨੇ ਦੋ ਪੀਰੀਅਡ ਲਈ ਕਲਾਸਾਂ ਦਾ ਬਾਈਕਾਟ ਕਰਕੇ ਧਰਨਾ ਦਿੱਤਾ | ਇਸ ਮੌਕੇ ਕਾਲਜ ਯੂਨਿਟ ਦੇ ਪ੍ਰਧਾਨ ਡਾ. ਰਾਜੀਵ ...

ਪੂਰੀ ਖ਼ਬਰ »

ਪੰਜਾਬੀ 'ਵਰਸਿਟੀ' ਵਿਖੇ ਕਮਿਊਨੀਕੇਸ਼ਨ ਸਕਿੱਲਜ਼ ਅਤੇ ਐਪਟੀਚਿਊਡ ਸਿਖਲਾਈ ਪ੍ਰੋਗਰਾਮ

ਪਟਿਆਲਾ, 13 ਸਤੰਬਰ (ਕੁਲਵੀਰ ਸਿੰਘ ਧਾਲੀਵਾਲ)-ਪੰਜਾਬੀ ਯੂਨੀਵਰਸਿਟੀ ਦੇ ਸਾਇੰਸ ਆਡੀਟੋਰੀਅਮ ਵਿਖੇ ਸ਼ੋਸ਼ਲ ਸਾਇੰਸ ਅਤੇ ਬਿਜ਼ਨੈੱਸ ਸਟੱਡੀਜ਼ ਫੈਕਲਟੀ ਦੇ ਵਿਦਿਆਰਥੀਆਂ ਲਈ 'ਕਮਿਊਨੀਕੇਸ਼ਨ ਸਕਿੱਲਜ਼ ਐਾਡ ਐਪਟੀਚਿਊਡ ਸਿਖਲਾਈ ਪ੍ਰੋਗਰਾਮ' ਕਰਵਾਇਆ ਗਿਆ ਜਿਸ ਦਾ ...

ਪੂਰੀ ਖ਼ਬਰ »

ਖੇੜੀ ਬਰਨਾ ਦਾ ਸਾਲਾਨਾ ਖੇਡ ਮੇਲਾ 17 ਤੋਂ

ਸਮਾਣਾ, 13 ਸਤੰਬਰ (ਹਰਵਿੰਦਰ ਸਿੰਘ ਟੋਨੀ)-ਸ਼ਹੀਦ ਬਾਬਾ ਸਿੱਧ ਸਪੋਰਟਸ ਕਲੱਬ ਤੇ ਗਰਾਮ ਪੰਚਾਇਤ ਪਿੰਡ ਖੇੜੀ ਬਰਨਾ ਵਲੋਂ ਕਰਵਾਇਆ ਜਾਣ ਵਾਲਾ 69ਵਾਂ ਸਾਲਾਨਾ ਕਬੱਡੀ ਖੇਡ ਮੇਲਾ ਤੇ ਕੁਸ਼ਤੀਆਂ 17 ਸਤੰਬਰ ਤੋਂ ਸ਼ੁਰੂ ਹੋਣਗੀਆਂ | ਕਲੱਬ ਦੇ ਬੁਲਾਰੇ ਹਰਕੇਵਲ ਸਿੰਘ ...

ਪੂਰੀ ਖ਼ਬਰ »

ਸੋਨੀ ਬਲੱਡ ਡੋਨਰਜ਼ ਕਲੱਬ ਨੇ ਕਰਵਾਇਆ ਸਾਲਾਨਾ ਸਮਾਗਮ

ਪਟਿਆਲਾ, 13 ਸਤੰਬਰ (ਅ.ਸ. ਆਹਲੂਵਾਲੀਆ)-ਸਮਾਜ ਸੇਵੀ ਸੰਸਥਾ ਸੋਨੀ ਬਲੱਡ ਡੋਨਰਜ਼ ਕਲੱਬ ਵਲੋਂ ਸਾਲਾਨਾ ਸਮਾਗਮ ਕਰਵਾਇਆ ਗਿਆ | ਜਿਸ ਵਿਚ ਕਲੱਬ ਦੁਆਰਾ ਸੰਚਾਲਿਤ ਸਿਲਾਈ ਸੈਂਟਰਾਂ ਦੀਆਂ ਸਿਖਿਆਰਥਣਾਂ ਅਤੇ ਵੱਡੀ ਗਿਣਤੀ ਵਿਚ ਕਲੱਬ ਮੈਂਬਰਾਂ ਨੇ ਹਿੱਸਾ ਲਿਆ | ਮੁੱਖ ...

ਪੂਰੀ ਖ਼ਬਰ »

ਫਿਜ਼ੀਕਲ ਹੈਂਡੀਕੈਪਡ ਐਸੋਸੀਏਸ਼ਨ ਦੀ ਬੈਠਕ

ਪਟਿਆਲਾ, 13 ਸਤੰਬਰ (ਜ.ਸ.ਢਿੱਲੋਂ)- ਫਿਜ਼ੀਕਲ ਹੈਂਡੀਕੈਪਡ ਐਸੋਸੀਏਸ਼ਨ ਦੀ ਜ਼ਿਲ੍ਹਾ ਪਟਿਆਲਾ ਇਕਾਈ ਪਟਿਆਲਾ ਦੇ ਨਹਿਰੂ ਪਾਰਕ ਵਿਖੇ ਸੂਬਾਈ ਸੰਯੁਕਤ ਸਕੱਤਰ ਅਵੀਨਾਸ਼ ਸ਼ਰਮਾ ਦੀ ਅਗਵਾਈ 'ਚ ਬੈਠਕ ਹੋਈ | ਇਸ ਮੌਕੇ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਪਹੁੰਚੇ ਨਾਇਬ ...

ਪੂਰੀ ਖ਼ਬਰ »

ਪੇਰੈਂਸਟ ਐਸੋਸੀਏਸ਼ਨ ਨੇ ਕੀਤੀ ਐਸ.ਡੀ.ਐਮ. ਨਾਲ ਬੈਠਕ

ਰਾਜਪੁਰਾ,13 ਸਤੰਬਰ (ਰਣਜੀਤ ਸਿੰਘ)-ਅੱਜ ਇੱਥੇ ਪੇਰੈਂਟਸ ਐਸੋਸੀਏਸ਼ਨ ਦੇ ਆਗੂਆਂ ਨੇ ਐਸ.ਡੀ.ਐਮ. ਰਾਜਪੁਰਾ ਸ੍ਰੀ ਸੰਜੀਵ ਕੁਮਾਰ ਨਾਲ ਮੀਟਿੰਗ ਕੀਤੀ ਅਤੇ ਉਨ੍ਹਾਂ ਨਾਲ ਸਕੂਲ ਦੀਆਂ ਗਤੀਵਿਧੀਆਂ ਦੇ ਬਾਰੇ ਵਿਚ ਵਿਚਾਰ-ਵਟਾਂਦਰਾ ਕੀਤਾ | ਆਗੂਆਂ ਨੇ ਕਿਹਾ ਕਿ ਜਿਹੜੇ ਵੀ ...

ਪੂਰੀ ਖ਼ਬਰ »

ਪਟਿਆਲਾ ਸ਼ਹਿਰ ਅੰਦਰ ਅੱਜ ਕਈ ਥਾਂ 'ਤੇ ਕੀਤੀ ਗਈ ਸਫ਼ਾਈ

ਪਟਿਆਲਾ, 13 ਸਤੰਬਰ (ਜ.ਸ. ਢਿੱਲੋਂ)-ਸਥਾਨਕ ਸ਼ਹਿਰ ਅੰਦਰ ਅੱਜ ਕਈ ਥਾਂ 'ਤੇ ਨਗਰ ਨਿਗਮ ਦੇ ਸਫ਼ਾਈ ਕਰਮਚਾਰੀ ਸਫ਼ਾਈ ਕਰਦੇ ਦੇਖੇ ਗਏ | ਕਈ ਥਾਵਾਂ 'ਤੇ ਪਿਛਲੇ ਦਿਨਾਂ ਜਿਥੇ ਕੂੜੇ ਦੇ ਢੇਰ ਲੱਗੇ ਹੋਏ ਸਨ, ਉਨ੍ਹਾਂ ਨੂੰ ਕਰਮਚਾਰੀ ਚੁੱਕਦਾ ਦੇਖੇ ਗਏ | ਕਈ ਸੀਨੀਅਰ ...

ਪੂਰੀ ਖ਼ਬਰ »

ਕਰਮਚਾਰੀ ਦਲ ਭਗੜਾਣਾ ਨੇ ਮੰਗਾਂ ਸਬੰਧੀ ਬੈਠਕ ਕੀਤੀ

ਪਟਿਆਲਾ, 13 ਸਤੰਬਰ (ਜ.ਸ. ਢਿੱਲੋਂ)-ਸਰਕਾਰੀ ਅਤੇ ਅਰਧ ਸਰਕਾਰੀ ਮੁਲਾਜ਼ਮਾਂ ਦੀ ਆਵਾਜ਼ ਕਰਮਚਾਰੀ ਦਲ, ਪੰਜਾਬ (ਭਗੜਾਣਾ) ਦੀ ਜ਼ਿਲ੍ਹੇ ਦੀ ਮਹੀਨਾ ਵਾਰ ਬੈਠਕ ਜ਼ਿਲ੍ਹਾ ਪ੍ਰਧਾਨ ਸ. ਭਜਨ ਸਿੰਘ ਖੋਖਰ ਦੀ ਅਗਵਾਈ ਹੇਠ ਜਥੇਬੰਦੀ ਦੇ ਹੈੱਡ ਕੁਆਰਟਰ ਪਟਿਆਲਾ ਵਿਖੇ ਹੋਈ | ...

ਪੂਰੀ ਖ਼ਬਰ »

ਪੁਰਾਤਨ ਗੁੱਗਾ ਮਾੜੀ ਪਿੰਡ ਨਮਾਦਾਂ ਦਾ ਤਿੰਨ ਦਿਨਾ ਮੇਲਾ ਸ਼ੁਰੂ

ਸਮਾਣਾ, 13 ਸਤੰਬਰ (ਪ੍ਰੀਤਮ ਸਿੰਘ ਨਾਗੀ)- ਨੇੜਲੇ ਪਿੰਡ ਨਮਾਦਾਂ ਵਿਖੇ ਪੁਰਾਤਨ ਗੁੱਗਾ ਮਾੜੀ 'ਤੇ ਲੱਗਣ ਵਾਲਾ ਤਿੰਨ ਦਿਨਾਂ ਮੇਲਾ ਅੱਜ ਸ਼ੁਰੂ ਹੋਇਆ | ਮੇਲੇ ਦੌਰਾਨ ਨੇੜਲੇ ਪਿੰਡਾਂ ਦੇ ਵਸਨੀਕ ਜੋ ਹੁਣ ਦੂਰ-ਦੁਰਾਡੇ ਦੇ ਸ਼ਹਿਰਾਂ 'ਚ ਜਾ ਵਸੇ ਹਨ, ਵਲੋਂ ਉਚੇਚੇ ਤੌਰ 'ਤੇ ...

ਪੂਰੀ ਖ਼ਬਰ »

ਪਟਿਆਲਾ ਜ਼ੋਨ ਦੇ 10ਵੇਂ ਡੈਲੀਗੇਟ ਇਜਲਾਸ ਦੌਰਾਨ ਕਿਸ਼ਨ ਕਲਵਾਣੂ ਬਣੇ ਚੇਅਰਮੈਨ

ਪਟਿਆਲਾ, 13 ਸਤੰਬਰ (ਜ.ਸ.ਢਿੱਲੋਂ)-ਪੀ.ਡਬਲਿਊ.ਡੀ. ਫ਼ੀਲਡ ਐਾਡ ਵਰਕਸ਼ਾਪ ਵਰਕਰਜ਼ ਯੂਨੀਅਨ ਜ਼ੋਨ ਪਟਿਆਲਾ ਦਾ ਇਕ ਦਿਨਾਂ 10ਵਾਂ ਡੈਲੀਗੇਟ ਹੋਇਆ | ਇਸ ਡੈਲੀਗੇਟ ਇਜਲਾਸ 'ਚ ਜ਼ਿਲ੍ਹਾ ਜਨਰਲ ਸਕੱਤਰ ਛੱਜੂ ਰਾਮ ਨੇ ਲੇਖਾ-ਜੋਖਾ ਰਿਪੋਰਟ ਪੇਸ਼ ਕੀਤੀ ਗਈ | ਜਿਸ 'ਤੇ ਬਹਿਸ ਹੋਈ ...

ਪੂਰੀ ਖ਼ਬਰ »

ਵਿਦਿਆਰਥੀ ਦੀ ਪ੍ਰੀਖਿਆ ਨੂੰ ਲੈ ਕੇ ਮਾਪੇ ਪਹੁੰਚੇ ਪ੍ਰਸ਼ਾਸਨ ਦੀਆਂ ਬਰੂਹਾਂ 'ਤੇ

ਪਟਿਆਲਾ, 13 ਸਤੰਬਰ (ਗੁਰਪ੍ਰੀਤ ਸਿੰਘ ਚੱਠਾ)- ਵਿਦਿਆਰਥੀ ਨੂੰ ਪ੍ਰੀਖਿਆ 'ਚ ਨਾ ਬਿਠਾਉਣ ਦੇ ਮਾਮਲੇ ਨੂੰ ਲੈ ਕੇ ਜਿੱਥੇ ਮਾਪੇ ਸੰਸਥਾ ਨੇ ਵੀ.ਕੇ. ਮੰਨਾ ਡਵੀਜ਼ਨਲ ਕਮਿਸ਼ਨਰ ਰਾਹੀਂ ਸਕੂਲ ਦੀ ਪ੍ਰੀਖਿਆ 'ਚ ਬਿਠਾਉਣ ਦੇ ਲਿਖਤੀ ਹੁਕਮ ਜਾਰੀ ਕਰਵਾਏ ਹਨ ਉੱਥੇ ਸਕੂਲ ...

ਪੂਰੀ ਖ਼ਬਰ »

ਮਹਿੰਦਰਾ ਕਾਲਜ ਵਿਖੇ ਹਿੰਦੀ ਦਿਵਸ ਸਮਾਗਮ ਕਰਵਾਇਆ

ਪਟਿਆਲਾ, 13 ਸਤੰਬਰ (ਗੁਰਪ੍ਰੀਤ ਸਿੰਘ ਚੱਠਾ)-ਸਰਕਾਰੀ ਮਹਿੰਦਰਾ ਕਾਲਜ, ਪਟਿਆਲਾ ਵਿਖੇ ਪਿ੍ੰਸੀਪਲ ਪ੍ਰੋ. (ਡਾ.) ਸੰਗੀਤਾ ਹਾਂਡਾ ਦੀ ਯੋਗ ਅਗਵਾਈ ਹੇਠ ਹਿੰਦੀ ਵਿਭਾਗ ਵਲੋਂ ਹਿੰਦੀ ਦਿਵਸ ਸਮਾਗਮ ਕਰਵਾਇਆ ਗਿਆ | ਇਸ ਸਮਾਗਮ 'ਚ ਮੁੱਖ ਮਹਿਮਾਨ ਵਜੋਂ ਪੰਜਾਬ ਯੂਨੀਵਰਸਿਟੀ, ...

ਪੂਰੀ ਖ਼ਬਰ »

ਗਊ ਸੇਵਾ ਦਲ ਪੰਜਾਬ ਦਾ ਇਕ ਵਫਦ ਬੀ.ਡੀ.ਪੀ.ਓ.ਭੁੱਨਰਹੇੜੀ ਨੂੰ ਮਿਲਿਆ

ਭੁੱਨਰਹੇੜੀ, 13 ਸਤੰਬਰ (ਧਨਵੰਤ ਸਿੰਘ)- ਗਊ ਸੇਵਾ ਦਲ ਪੰਜਾਬ ਦਾ ਇਕ ਵਫਦ ਭੁੱਨਰਹੇੇੜੀ ਨੂੰ ਮਿਲਿਆ | ਇਸ ਵਫਦ ਨੇ ਬੀ.ਡੀ.ਪੀ.ਓ. ਨੂੰ ਮੰਗ ਪੱਤਰ ਦੇ ਕੇ ਮੰਗ ਕੀਤੀ ਹੈ ਕਿ ਗਊਵੰਸ਼ ਦੀ ਦੇਖ-ਰੇਖ ਅਤੇ ਸਾਂਭ-ਸੰਭਾਲ ਸਬੰਧੀ ਜ਼ਮੀਨ ਉਪਲੱਬਧ ਕਰਵਾਈ ਜਾਵੇ ਤਾਂ ਕਿ ਸੜਕਾਂ 'ਤੇ ...

ਪੂਰੀ ਖ਼ਬਰ »

ਮੁੱਖ ਮੰਤਰੀ ਨੌਜਵਾਨਾਂ ਨੂੰ ਰੁਜ਼ਗਾਰ ਮੁਹੱਈਆ ਕਰਾਉਣ ਲਈ ਵਚਨਬੱਧ-ਪ੍ਰਨੀਤ ਕੌਰ

ਪਟਿਆਲਾ, 13 ਸਤੰਬਰ (ਗੁਰਪ੍ਰੀਤ ਸਿੰਘ ਚੱਠਾ)-ਸਾਬਕਾ ਵਿਦੇਸ਼ ਰਾਜ ਮੰਤਰੀ ਅਤੇ ਸਟੇਟ ਰੈੱਡ ਕਰਾਸ ਦੇ ਮੀਤ ਪ੍ਰਧਾਨ ਸ੍ਰੀਮਤੀ ਪ੍ਰਨੀਤ ਕੌਰ ਨੇ ਵਿਦਿਆਰਥੀਆਂ ਨੂੰ ਸੱਦਾ ਦਿੱਤਾ ਹੈ ਕਿ ਉਹ ਇਕ ਚੰਗੇ ਨਾਗਰਿਕ ਬਣ ਕੇ ਦੇਸ਼, ਸੂਬੇ ਤੇ ਆਪਣੇ ਮਾਪਿਆਂ ਦਾ ਨਾਂਅ ਰੌਸ਼ਨ ...

ਪੂਰੀ ਖ਼ਬਰ »

ਸ਼ਿਵ ਸੈਨਾ ਹਿੰਦੁਸਤਾਨ 'ਚ ਨੌਜਵਾਨ ਸ਼ਾਮਿਲ

ਪਟਿਆਲਾ, 13 ਸਤੰਬਰ (ਜ.ਸ. ਢਿੱਲੋਂ)-ਸ਼ਿਵ ਸੈਨਾ ਹਿੰਦੁਸਤਾਨ ਵਲੋਂ ਪਾਰਟੀ ਦੇ ਵਿਸਤਾਰ ਲਈ ਸ਼ੁਰੂ ਕੀਤੇ ਗਏ ਭਰਤੀ ਮੁਹਿੰਮ ਨੂੰ ਉਸ ਸਮੇਂ ਵੱਡੀ ਕਾਮਯਾਬੀ ਮਿਲੀ ਜਦੋਂ ਉਨ੍ਹਾਂ ਵਲੋਂ ਪਾਰਟੀ ਦੇ ਰਾਸ਼ਟਰੀ ਪਾਰਟੀ ਪ੍ਰਧਾਨ ਪਵਨ ਕੁਮਾਰ ਗੁਪਤਾ ਦੇ ...

ਪੂਰੀ ਖ਼ਬਰ »

ਸੁਖਬੀਰ ਸਿੰਘ ਬਾਦਲ ਦੇ ਿਖ਼ਲਾਫ਼ ਬੋਲਣ ਤੋਂ ਪਹਿਲਾਂ ਧਰਮਸੋਤ ਆਪਣੇ ਮੰਜੇ ਹੇਠ ਸੋਟਾ ਫੇਰਨ: ਜੱਸਾ ਖੋਖ

ਨਾਭਾ, 13 ਸਤੰਬਰ (ਕਰਮਜੀਤ ਸਿੰਘ)-ਪੰਜਾਬ ਦੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਦੇ ਿਖ਼ਲਾਫ਼ ਕਾਂਗਰਸੀ ਕੈਬਨਿਟ ਮੰਤਰੀ ਸਾਧੂ ਸਿੰਘ ਧਰਮਸੋਤ ਵਲੋਂ ਕੀਤੀ ਗਈ ਗ਼ੈਰ-ਜ਼ਿੰਮੇਦਾਰਾਨਾ ਬਿਆਨਬਾਜ਼ੀ ਕਾਂਗਰਸੀਆਂ ਦੀ ਬੌਖਲਾਹਟ ਦਾ ਨਤੀਜਾ ਹੈ | ਇਨ੍ਹਾਂ ...

ਪੂਰੀ ਖ਼ਬਰ »

ਘੱਟ ਗਿਣਤੀ ਤੇ ਦਲਿਤ ਦਲ ਦੀ ਬੈਠਕ

ਪਟਿਆਲਾ, 13 ਸਤੰਬਰ (ਜ.ਸ.ਢਿੱਲੋਂ)-ਗੁਰੂ ਰਵਿਦਾਸ ਮੰਦਿਰ, ਫ਼ੈਕਟਰੀ ਏਰੀਆ ਪਟਿਆਲਾ ਵਿਖੇ ਘੱਟ ਗਿਣਤੀ ਅਤੇ ਦਲਿਤ ਦਲ ਪੰਜਾਬ ਜ਼ਿਲ੍ਹਾ ਪਟਿਆਲਾ ਦੀ ਇਕ ਅਹਿਮ ਮੀਟਿੰਗ ਜ਼ਿਲ੍ਹਾ ਪ੍ਰਧਾਨ ਨਰਿੰਦਰ ਪਾਲ ਸਿੰਘ ਦੀ ਪ੍ਰਧਾਨਗੀ ਹੇਠ ਹੋਈ | ਇਸ ਮੌਕੇ ਹਰਵੇਲ ਸਿੰਘ ...

ਪੂਰੀ ਖ਼ਬਰ »

ਗੰਨਾ ਮਿੱਲ ਦੇ ਅਧਿਕਾਰੀਆਂ ਨੇ ਕਿਸਾਨਾਂ ਨਾਲ ਕੀਤੀ ਬੈਠਕ

ਭਾਦਸੋਂ, 13 ਸਤੰਬਰ (ਗੁਰਬਖ਼ਸ਼ ਸਿੰਘ ਵੜੈਚ)-ਪਿੰਡ ਭੜੀ ਪਨੈਚਾਂ ਵਿਖੇ ਨਾਹਰ ਸ਼ੂਗਰ ਮਿੱਲ ਸਲਾਣਾ ਦੇ ਅਧਿਕਾਰੀਆਂ ਵੱਲੋਂ ਗੰਨੇ ਦੀ ਫ਼ਸਲ ਦੀ ਅੱਸੂ ਕੱਤਕ ਮਹੀਨੇ ਦੀ ਬਿਜਾਈ ਦੀ ਜਾਣਕਾਰੀ ਲਈ ਬੈਠਕ ਕੀਤੀ ਗਈ | ਇਸ ਮੌਕੇ ਕੇਨ ਮੈਨੇਜਰ ਸੁਧੀਰ ਕੁਮਾਰ ਨੇ ਗੰਨੇ ਦੀ ...

ਪੂਰੀ ਖ਼ਬਰ »

ਬਲਾਕ ਘਨੌਰ 'ਚ ਗਰਾਮ ਸਭਾ ਦਾ ਸਾਲਾਨਾ ਆਮ ਇਜਲਾਸ ਕਰਵਾਉਣ ਵਾਲਾ ਪਹਿਲਾ ਪਿੰਡ ਬਣਿਆ ਚਪੜ

ਘਨੌਰ, 13 ਸਤੰਬਰ (ਜਾਦਵਿੰਦਰ ਸਿੰਘ ਸਮਰਾਓ)- ਪਿੰਡਾਂ 'ਚ ਵੱਸ ਰਹੇ ਬਹੁਤਾਤ ਲੋਕਾਂ ਨੂੰ ਤਾਂ ਇਹ ਵੀ ਨਹੀਂ ਪਤਾ ਹੋਵੇਗਾ ਕੇ ਉਨ੍ਹਾਂ ਦੇ ਹੱਕ ਕੀ-ਕੀ ਹਨ ਅਤੇ ਉਨ੍ਹਾਂ ਹੱਕਾਂ ਨੂੰ ਪ੍ਰਾਪਤ ਕਰਨ ਅਤੇ ਸਮੱਸਿਆਵਾਂ ਦਾ ਨਿਪਟਾਰਾ ਕਰਨ ਦੇ ਲਈ ਲੋਕ ਖ਼ੁਦ ਪਿੰਡ 'ਚ ਗਰਾਮ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX