ਤਾਜਾ ਖ਼ਬਰਾਂ

ਸ਼ੱਕੀ ਮਰੀਜਾਂ ਦੀ ਰਿਪੋਰਟ ਵੀ ਨਾਂਹਪੱਖੀ
. . .  9 minutes ago
ਲੋੜਵੰਦਾਂ ਦੀ ਮਦਦ ਲਈ ਸਾਰਿਆਂ ਨੂੰ ਆਪਣਾ ਯੋਗਦਾਨ ਪਾਉਣਾ ਚਾਹੀਦਾ - ਬਾਬਾ ਪ੍ਰਮਾਨੰਦ
. . .  11 minutes ago
ਜੰਡਿਆਲਾ ਗੁਰੂ, 01ਅਪ੍ਰੈਲ (ਰਣਜੀਤ ਸਿੰਘ ਜੋਸਨ)- ਕੋਰੋਨਾ ਵਾਇਰਸ (ਕੋਵਿਡ-19) ਦੇ ਖ਼ਤਰੇ ਨੂੰ ਦੇਖਦਿਆਂ ਕਰਫਿਊ ਲਾਏ ਜਾਣ ਤੋਂ ਬਾਅਦ ਜਿੱਥੇ ਪੰਜਾਬ ਸਰਕਾਰ ਵੱਲੋਂ ਲੋਕਾਂ ਦੀ ਸਹੂਲਤ ਲਈ ਉਪਰਾਲੇ ਕੀਤੇ ਜਾ ਰਹੇ ਹਨ, ਉਥੇ ਲੋੜਵੰਦ ਜਨਤਾ ਨੂੰ ਰਾਸ਼ਨ ਮੁਹੱਈਆ ਕਰਾਉਣ...
ਗੁਰਦੁਆਰਾ ਮਜਨੂੰ ਕਾ ਟਿੱਲਾ ਤੋਂ 210 ਲੋਕਾਂ ਨੂੰ ਦਿੱਲੀ ਦੇ ਇਕ ਸਕੂਲ ’ਚ ਕੀਤਾ ਗਿਆ ਤਬਦੀਲ
. . .  12 minutes ago
ਨਵੀਂ ਦਿੱਲੀ, 1 ਅਪ੍ਰੈਲ - ਕੋਰੋਨਾਵਾਇਰਸ ਲਾਕਡਾਊਨ ਕਾਰਨ 28 ਮਾਰਚ ਤੋਂ ਦਿੱਲੀ ਸਥਿਤ ਗੁਰਦੁਆਰਾ ਮਜਨੂੰ ਕਾ ਟਿੱਲਾ ਵਿਖੇ ਫਸੇ 210 ਲੋਕਾਂ ਨੂੰ ਦਿੱਲੀ ਪੁਲਿਸ ਵਲੋਂ ਨਹਿਰੂ ਵਿਹਾਰ ਸਥਿਤ ਇਕ ਸਕੂਲ ਵਿਚ ਤਬਦੀਲ ਕਰ ਦਿੱਤਾ ਗਿਆ...
ਨਿਜ਼ਾਮੂਦੀਨ ਮਰਕਜ਼ ਤੋਂ ਆਂਧਰਾ ਪ੍ਰਦੇਸ਼ ’ਚ ਪਰਤੇ ਸਾਰੇ 43 ਵਿਅਕਤੀਆਂ ਨੂੰ ਕੋਰੋਨਾਵਾਇਰਸ
. . .  30 minutes ago
ਹੈਦਰਾਬਾਦ, 1 ਅਪ੍ਰੈਲ - ਆਂਧਰਾ ਪ੍ਰਦੇਸ਼ ਦੇ ਮੁੱਖ ਮੰਤਰੀ ਦੇ ਦਫ਼ਤਰ ਨੇ ਜਾਣਕਾਰੀ ਦਿੱਤੀ ਹੈ ਕਿ ਦਿੱਲੀ ਦੇ ਨਿਜ਼ਾਮੂਦੀਨ ਮਰਕਜ਼ ਤੋਂ ਵਾਪਸ ਪਰਤੇ ਸਾਰੇ 43 ਵਿਅਕਤੀਆਂ ਦੇ ਕੋਵਿਡ-19 (ਕੋਰੋਨਾਵਾਇਰਸ) ਪਾਜ਼ੀਟਿਵ ਪਾਏ...
ਮੁਹਾਲੀ ਵਿਚ ਦੋ ਔਰਤਾਂ ਤੇ ਇਕ ਵਿਅਕਤੀ ਦਾ ਕੋਰੋਨਾਵਾਇਰਸ ਪਾਇਆ ਗਿਆ ਪਾਜ਼ੀਟਿਵ
. . .  22 minutes ago
ਐਸ.ਏ.ਐਸ. ਨਗਰ, 1 ਅਪ੍ਰੈਲ (ਕੇ.ਐਸ.ਰਾਣਾ) - ਮੁਹਾਲੀ ਜ਼ਿਲ੍ਹੇ ‘ਚ ਕੋਰੋਨਾਗ੍ਰਸਤ ਵਿਅਕਤੀਆਂ ਦੀ ਗਿਣਤੀ ਦਿਨ ਪ੍ਰਤੀ ਦਿਨ ਵਧਦੀ ਜਾ ਰਹੀ ਹੈ। ਮੁਹਾਲੀ ਦੇ ਫ਼ੇਜ਼ 9 ਤੋਂ ਦੋ ਹੋਰ ਔਰਤਾਂ ਨੂੰ ਕੋਰੋਨਾ ਹੋਣ ਦੀ ਪੁਸ਼ਟੀ ਹੋਈ ਹੈ। ਜਾਣਕਾਰੀ ਅਨੁਸਾਰ ਇਹ ਲੋਕ ਚੰਡੀਗੜ੍ਹ ਤੋਂ ਕੋਰੋਨਾ...
ਭਾਰਤ ’ਚ ਕੋਰੋਨਾਵਾਇਰਸ ਦੇ ਕੇਸਾਂ ’ਚ ਹੋਇਆ ਵਾਧਾ, ਹੁਣ ਤੱਕ 38 ਮੌਤਾਂ
. . .  52 minutes ago
ਨਵੀਂ ਦਿੱਲੀ, 1 ਅਪ੍ਰੈਲ - ਸਿਹਤ ਤੇ ਪਰਿਵਾਰ ਭਲਾਈ ਮੰਤਰਾਲਾ ਵੱਲੋਂ ਜਾਰੀ ਅੰਕੜਿਆਂ ਅਨੁਸਾਰ ਕੋਰੋਨਾਵਾਇਰਸ ਦੇ 240 ਪਾਜ਼ੀਟਿਵ ਕੇਸ ਪਿਛਲੇ 12 ਘੰਟਿਆਂ ਵਧੇ ਹਨ। ਇਸ ਤਰ੍ਹਾਂ ਭਾਰਤ ਵਿਚ ਕੋਰੋਨਾਵਾਇਰਸ ਦੇ ਪੀੜਤ ਵਿਅਕਤੀਆਂ ਦੀ ਗਿਣਤੀ 1637 ਹੋ ਗਈ ਹੈ ਤੇ 38...
ਕਰਫ਼ਿਊ ਦੀ ਉਲੰਘਣਾ ਕਰਨ ਵਾਲੇ 26 ਜਾਣਿਆਂ ਖ਼ਿਲਾਫ਼ ਫ਼ਾਜ਼ਿਲਕਾ ਜ਼ਿਲ੍ਹਾ ਪੁਲਿਸ ਨੇ ਵੱਖ ਵੱਖ ਥਾਣਿਆਂ ਵਿਚ ਕੀਤੇ ਮਾਮਲੇ ਦਰਜ
. . .  58 minutes ago
ਫ਼ਾਜ਼ਿਲਕਾ, 1 ਅਪ੍ਰੈਲ (ਪ੍ਰਦੀਪ ਕੁਮਾਰ ) - ਕਰਫ਼ਿਊ ਦੀ ਉਲੰਘਣਾ ਕਰਨ ਵਾਲੇ ਲੋਕਾਂ ਖ਼ਿਲਾਫ਼ ਫ਼ਾਜ਼ਿਲਕਾ ਜ਼ਿਲ੍ਹਾ ਪੁਲਿਸ ਨੇ ਸਖ਼ਤ ਕਦਮ ਚੁੱਕਦਿਆਂ ਜ਼ਿਲ੍ਹੇ ਦੇ ਵੱਖ ਵੱਖ ਥਾਣਿਆਂ ਵਿਚ ਆਈ.ਪੀ.ਸੀ. ਦੀ ਧਾਰਾ 188 ਅਧੀਨ ਕਾਰਵਾਈ ਕਰਦਿਆਂ ਕਰੀਬ 26 ਲੋਕਾਂ ਖ਼ਿਲਾਫ਼...
ਕੋਰੋਨਾਵਾਇਰਸ ਦੇ ਸ਼ੱਕੀ ਮਰੀਜ਼ ਨੂੰ ਕਪੂਰਥਲਾ ਕੀਤਾ ਗਿਆ ਰੈਫਰ
. . .  about 1 hour ago
ਫਗਵਾੜਾ ’ਚ ਸ਼੍ਰੋਮਣੀ ਕਮੇਟੀ ਵਲੋਂ 8 ਤੋਂ 10 ਹਜ਼ਾਰ ਲੋਕਾਂ ਲਈ ਤਿਆਰ ਕੀਤਾ ਜਾਂਦਾ ਹੈ ਲੰਗਰ
. . .  about 1 hour ago
ਫਗਵਾੜਾ, 1 ਅਪ੍ਰੈਲ (ਅਸ਼ੋਕ ਕੁਮਾਰ ਵਾਲੀਆ) - ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਫਗਵਾੜਾ ਦੇ ਇਤਿਹਾਸਕ ਗੁਰਦੁਆਰਾ ਸੁਖਚੈਨਆਣਾ ਸਾਹਿਬ ਵਿਖੇ ਰੋਜ਼ਾਨਾ 8 ਹਜ਼ਾਰ ਤੋਂ 10 ਹਜ਼ਾਰ ਲੋਕਾਂ ਨੂੰ ਪਿੰਡ ਤੇ ਸ਼ਹਿਰਾਂ ਵਿਚ ਲੰਗਰ ਤਿਆਰ ਕਰਕੇ ਭੇਜਿਆ ਜਾਂਦਾ ਹੈ ਤਾਂ ਜੋ...
ਨਿਜ਼ਾਮੁਦੀਨ ਧਾਰਮਿਕ ਸੰਮੇਲਨ ਚ ਸ਼ਿਰਕਤ ਕਰਨ ਵਾਲੇ ਲੋਕਾਂ ਦੀ ਜ਼ਿਲ੍ਹਾ ਮੋਗਾ 'ਚ ਵੜ੍ਹਨ ਦੀ ਉੱਡੀ ਅਫ਼ਵਾਹ
. . .  about 1 hour ago
ਕੋਟ ਈਸੇ ਖਾਂ, 1 ਅਪ੍ਰੈਲ (ਗੁਰਮੀਤ ਸਿੰਘ ਖਾਲਸਾ) ਦਿੱਲੀ ਸਥਿਤ ਨਿਜ਼ਾਮੂਦੀਨ ਮਸਜਿਦ 'ਚ ਹੋਏ ਧਾਰਮਿਕ ਸੰਮੇਲਨ ਚ ਸ਼ਿਰਕਤ ਕਰਨ ਵਾਲੇ ਜਿੱਥੇ ਕਈ ਲੋਕਾਂ ਦੇ ਕਰੋਨਾ ਵਾਇਰਸ ਪਾਜੀਟਿਵ ਪਾਇਆ ਗਿਆ, ਉੱਥੇ ਹੀ ਜ਼ਿਲ੍ਹਾ ਮੋਗਾ ਦੇ ਪਿੰਡ ਮਸੀਤਾਂ ਦੇ ਇੱਕ ਮਦਰੱਸੇ ਵਿੱਚ...
ਬਿਨਾਂ ਸਬਸਿਡੀ ਵਾਲੇ ਐਲ.ਪੀ.ਜੀ. ਸਿਲੰਡਰ ਗੈਸ ਦੀਆਂ ਕੀਮਤਾਂ ’ਚ ਕੀਤੀ ਗਈ ਕਮੀ
. . .  about 1 hour ago
ਨਵੀਂ ਦਿੱਲੀ, 1 ਅਪ੍ਰੈਲ - ਕੇਂਦਰ ਸਰਕਾਰ ਨੇ ਰਸੋਈ ਗੈਸ ਦੀਆਂ ਕੀਮਤਾਂ ਵਿਚ ਕਮੀ ਕੀਤੀ ਹੈ। ਦਿੱਲੀ ਵਿਚ ਬਿਨਾਂ ਸਬਸਿਡੀ ਐਲਪੀਜੀ ਸਿਲੰਡਰ ਦੀ ਕੀਮਤ 61 ਰੁਪਏ ਘੱਟ ਹੋਈ ਹੈ, ਕੋਲਕਾਤਾ ਵਿਚ 65 ਰੁਪਏ, ਮੰੁਬਈ ’ਚ 62 ਰੁਪਏ ਤੇ ਚੇਨਈ ਵਿਚ 64...
ਪਾਕਿ 'ਚ ਕੋਰੋਨਾ ਨਾਲ 26 ਮੌਤਾਂ, 2039 ਸੰਕ੍ਰਮਿਤ ਮਰੀਜ਼
. . .  about 1 hour ago
ਅੰਮ੍ਰਿਤਸਰ, 1 ਅਪ੍ਰੈਲ (ਸੁਰਿੰਦਰ ਕੋਛੜ)-ਪਾਕਿਸਤਾਨ 'ਚ ਕੋਰੋਨਾ ਵਾਇਰਸ ਨਾਲ ਸੰਕ੍ਰਮਿਤ 26 ਲੋਕ ਹੁਣ ਤਕ ਮਾਰੇ ਜਾ ਚੁਕੇ ਹਨ ਅਤੇ ਸੰਕ੍ਰਮਿਤ ਮਰੀਜ਼ਾਂ ਦੀ ਗਿਣਤੀ ਅੱਜ ਵੱਧ ਕੇ 2039 ਤਕ ਪਹੁੰਚ ਗਈ ਹੈ। ਪ੍ਰਾਪਤ ਵੇਰਵਿਆਂ ਅਨੁਸਾਰ ਪਾਕਿਸਤਾਨ ਦੇ ਸੂਬਾ ਸਿੰਧ 'ਚ 676...
ਕੋਰੋਨਾਵਾਇਰਸ : ਭੋਪਾਲ ਤੋਂ ਪਰਤੇ 12 ਨੌਜਵਾਨਾਂ ਵਿਅਕਤੀਆਂ ਦੀ ਰਿਪੋਰਟ ਆਈ ਨੈਗੇਟਿਵ
. . .  about 1 hour ago
ਬੰਡਾਲਾ (ਅੰਮ੍ਰਿਤਸਰ) , 1 ਅਪ੍ਰੈਲ (ਅੰਗਰੇਜ਼ ਸਿੰਘ ਹੁੰਦਲ) - ਕਸਬਾ ਬੰਡਾਲਾ ਦੇ ਭੋਪਾਲ ਤੋਂ ਪਰਤੇ 12 ਨੌਜਵਾਨ ਵਿਅਕਤੀਆਂ ਜਿਨ੍ਹਾਂ ਨੂੰ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਵਿਖੇ ਇਕਾਂਤਵਾਸ ਵਿਚ ਰੱਖਿਆ ਗਿਆ। ਉਨ੍ਹਾਂ ਦੀ ਅੱਜ ਮੁੱਢਲੀ ਸਿਹਤ ਜਾਂਚ ਵਿਭਾਗ ਦੀ ਟੀਮ...
ਲੰਗਰ ਵੰਡਣ ਜਾ ਰਿਹਾ ਯੂਥ ਅਕਾਲੀ ਦਲ ਦਾ ਆਗੂ ਗੋਸ਼ਾ ਹਿਰਾਸਤ ਵਿਚ
. . .  about 1 hour ago
ਲੁਧਿਆਣਾ, 1 ਅਪ੍ਰੈਲ (ਪਰਮਿੰਦਰ ਸਿੰਘ ਅਹੂਜਾ) - ਸਥਾਨਕ ਸ਼ਿਮਲਾਪੁਰੀ ਨੇੜੇ ਨੇੜੇ ਲੰਗਰ ਵੰਡਣ ਜਾ ਰਹੇ ਯੂਥ ਅਕਾਲੀ ਦਲ ਦੇ ਆਗੂ ਗੁਰਦੀਪ ਸਿੰਘ ਗੋਸ਼ਾ ਨੂੰ ਪੁਲੀਸ ਨੇ ਹਿਰਾਸਤ ਵਿਚ ਲੈ ਲਿਆ ਹੈ ਜਾਣਕਾਰੀ ਅਨੁਸਾਰ ਗੋਸ਼ਾ ਦੇ ਨਾਲ ਸਹਾਇਕ ਸਬ ਇੰਸਪੈਕਟਰ ਵੀ ਸੀ...
ਜਾਂਚ ਵਿਚ ਨੈਗੇਟਿਵ ਆਏ ਸ਼ੱਕੀ 27 ਵਿਅਕਤੀ, ਵਾਪਸ ਪਿੰਡ ਵਿਰਕ ਭੇਜੇ
. . .  about 2 hours ago
ਗੁਰਾਇਆ, 1 ਅਪ੍ਰੈਲ (ਬਲਵਿੰਦਰ ਸਿੰਘ) - ਪਿੰਡ ਵਿਰਕ ਦੇ ਚਾਰ ਮਰੀਜ਼ ਪਾਜ਼ੀਟਿਵ ਆਉਣ ਤੋਂ ਬਾਅਦ ਸਿਹਤ ਵਿਭਾਗ ਵਲੋਂ 27 ਸ਼ੱਕੀ ਵਿਅਕਤੀਆਂ ਦੀ ਮੁਢਲੀ ਜਾਂਚ ਕੀਤੀ ਗਈ। ਪ੍ਰਾਪਤ ਜਾਣਕਾਰੀ ਅਨੁਸਾਰ ਉਹ 27 ਵਿਅਕਤੀ ਜਲੰਧਰ ਸਿਵਲ ਹਸਪਤਾਲ ਵਿਖੇ ਸਨ, ਵਾਪਸ...
ਅਮਰੀਕਾ ਵਿਚ ਕੋਰੋਨਾਵਾਇਰਸ ਕਾਰਨ ਹੋ ਸਕਦੀਆਂ ਹਨ ਢਾਈ ਲੱਖ ਦੇ ਕਰੀਬ ਮੌਤਾਂ
. . .  about 2 hours ago
ਤਬਲੀਗ਼ੀ ਜਮਾਤ ਦੇ ਸੰਮੇਲਨ ਵਿਚ ਸ਼ਿਰਕਤ ਕਰਨ ਲਈ ਪੰਜਾਬ ਤੋਂ ਗਏ ਸਨ 9 ਲੋਕ
. . .  about 2 hours ago
ਅੰਮ੍ਰਿਤਸਰ ’ਚ ਇਕ ਹਫਤਾ ਮੰਡੀ ਬੰਦ ਰੱਖਣ ਦੇ ਆਦੇਸ਼
. . .  37 minutes ago
ਮਲੇਸ਼ੀਆ ਤੇ ਫਿਲੀਪਾਈਨਜ਼ ’ਚ ਫਸੇ ਪੰਜਾਬੀਆਂ ਨੂੰ ਭਾਰਤ ਲਿਆਉਣ ਸਬੰਧੀ ਕੈਪਟਨ ਨੇ ਵਿਦੇਸ਼ ਮੰਤਰੀ ਨੂੰ ਲਿਖਿਆ ਪੱਤਰ
. . .  about 2 hours ago
ਪੰਜਾਬ ਵਿਚ ਕੋਰੋਨਾਵਾਇਰਸ ਪੀੜਤਾਂ ਦੀ ਗਿਣਤੀ 42 ਹੋਈ
. . .  about 2 hours ago
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 30 ਭਾਦੋਂ ਸੰਮਤ 549

ਫਰੀਦਕੋਟ / ਮੁਕਤਸਰ

ਬਾਬਾ ਫ਼ਰੀਦ ਆਗਮਨ ਪੁਰਬ ਤੋਂ ਪਹਿਲਾਂ ਬਦਲੀ ਜਾਵੇਗੀ ਸ਼ਹਿਰ ਦੀ ਦਿੱਖ-ਡੀ.ਸੀ

ਫ਼ਰੀਦਕੋਟ, 13 ਸਤੰਬਰ (ਜਸਵੰਤ ਸਿੰਘ ਪੁਰਬਾ)-19 ਤੋਂ 23 ਸਤੰਬਰ ਤੱਕ ਮਨਾਏ ਜਾਣ ਵਾਲੇ ਬਾਬਾ ਫ਼ਰੀਦ ਆਗਮਨ ਪੁਰਬ 2017 ਦੇ ਸਮਾਗਮਾਂ ਨੂੰ ਸੁਚਾਰੂ ਢੰਗ ਨਾਲ ਨੇਪਰੇ ਚਾੜ੍ਹਨ ਲਈ ਡਿਪਟੀ ਕਮਿਸ਼ਨਰ ਸ੍ਰੀ ਰਾਜੀਵ ਪਰਾਸ਼ਰ ਨੇ ਜ਼ਿਲ੍ਹੇ ਦੇ ਵੱਖ-ਵੱਖ ਵਿਭਾਗਾਂ ਦੇ ...

ਪੂਰੀ ਖ਼ਬਰ »

ਆਦਰਸ਼ ਸਕੂਲ ਦੀਆਂ ਅਧਿਆਪਕਾਵਾਂ ਤੇ ਹੋਰ ਸਟਾਫ ਵਲੋਂ ਜ਼ਿਲ੍ਹਾ ਪੁਲਿਸ ਮੁਖੀ ਦਫ਼ਤਰ ਅੱਗੇ ਧਰਨਾ

ਫ਼ਰੀਦਕੋਟ, 13 ਸਤੰਬਰ (ਸਰਬਜੀਤ ਸਿੰਘ)-ਜ਼ਿਲ੍ਹੇ ਦੇ ਆਦਰਸ਼ ਸਕੂਲ ਦੀਆਂ ਅਧਿਆਪਕਾਵਾਂ ਅਤੇ ਹੋਰ ਸਟਾਫ਼ ਵੱਲੋਂ ਅੱਜ ਸਥਾਨਕ ਮਿੰਨੀ ਸਕੱਤਰੇਤ ਵਿਖੇ ਜ਼ਿਲ੍ਹਾ ਪੁਲਿਸ ਮੁਖੀ ਦਫ਼ਤਰ ਅੱਗੇ ਧਰਨਾ ਦਿੱਤਾ ਗਿਆ | ਧਰਨੇ ਦੌਰਾਨ ਉਨ੍ਹਾਂ ਦੋਸ਼ ਲਾਇਆ ਕਿ ਕਿ ਜਬਰ ਜਨਾਹ ਦੇ ...

ਪੂਰੀ ਖ਼ਬਰ »

13 ਡੱਬੇ ਸ਼ਰਾਬ ਫੜੀ, ਔਰਤ ਸਣੇ ਦੋ ਗਿ੍ਫ਼ਤਾਰ, ਇਕ ਫ਼ਰਾਰ

ਜੈਤੋ, 13 ਸਤੰਬਰ (ਭੋਲਾ ਸ਼ਰਮਾ)-ਪੁਲਿਸ ਨੇ ਦੋ ਮਾਮਲਿਆਂ 'ਚ 13 ਡੱਬੇ (156 ਬੋਤਲਾਂ) ਠੇਕੇ ਦੀ ਨਾਜਾਇਜ਼ ਸ਼ਰਾਬ ਫੜ੍ਹੀ ਹੈ | ਇਨ੍ਹਾਂ ਕੇਸਾਂ 'ਚ ਇਕ ਔਰਤ ਸਣੇ ਦੋ ਜਣਿਆਂ ਨੂੰ ਗਿ੍ਫ਼ਤਾਰ ਕੀਤਾ ਗਿਆ ਹੈ ਜਦ ਕਿ ਇਕ ਵਿਅਕਤੀ ਫ਼ਰਾਰ ਦੱਸਿਆ ਗਿਆ ਹੈ | ਪੁਲਿਸ ਨੇ ਮੁਖ਼ਬਰੀ ਦੇ ...

ਪੂਰੀ ਖ਼ਬਰ »

ਜਬਰ ਜਨਾਹ ਦੇ ਦੋਸ਼ਾਂ ਤਹਿਤ ਇਕ ਵਿਰੁੱਧ ਮਾਮਲਾ ਦਰਜ

ਫ਼ਰੀਦਕੋਟ, 13 ਸਤੰਬਰ (ਸਰਬਜੀਤ ਸਿੰਘ)-ਪਿੰਡ ਅਰਾਈਆਂ ਵਾਲਾ ਕਲਾਂ ਦੀ ਇਕ ਔਰਤ ਦੀ ਸ਼ਿਕਾਇਤ ਦੇ ਆਧਾਰ 'ਤੇ ਥਾਣਾ ਸਦਰ ਫ਼ਰੀਦਕੋਟ ਵਿਖੇ ਜਬਰ ਜਨਾਹ ਦਾ ਮਾਮਲਾ ਦਰਜ ਕੀਤਾ ਗਿਆ ਹੈ | ਇੱਥੋਂ ਦੀ ਸ਼ਹੀਦ ਬਲਵਿੰਦਰ ਸਿੰਘ ਨਗਰ ਵਸਨੀਕ ਇਕ ਔਰਤ ਜੋ ਕਿ ਅੱਜ ਕੱਲ੍ਹ ਪਿੰਡ ...

ਪੂਰੀ ਖ਼ਬਰ »

ਬਾਬਾ ਫ਼ਰੀਦ ਮੇਲੇ ਲਈ ਕਲਾਕਾਰਾਂ ਦੀ ਚੋਣ ਅੱਜ

ਫ਼ਰੀਦਕੋਟ, 13 ਸਤੰਬਰ (ਜਸਵੰਤ ਸਿੰਘ ਪੁਰਬਾ)-ਮਹਾਨ ਸੂਫ਼ੀ ਸੰਤ ਬਾਬਾ ਸ਼ੇਖ਼ ਫ਼ਰੀਦ ਜੀ ਦੇ 19 ਤੋਂ 23 ਸਤੰਬਰ ਤੱਕ ਡਿਪਟੀ ਕਮਿਸ਼ਨਰ ਫ਼ਰੀਦਕੋਟ ਰਾਜੀਵ ਪਰਾਸ਼ਰ ਦੀ ਅਗਵਾਈ ਹੇਠ ਮਨਾਏ ਜਾ ਰਹੇ ਆਗਮਨ ਪੁਰਬ ਦੇ ਵੱਖ-ਵੱਖ ਪ੍ਰੋਗਰਾਮਾਂ 'ਚ ਨਵੇਂ ਕਲਾਕਾਰਾਂ ਨੂੰ ਮੌਕਾ ...

ਪੂਰੀ ਖ਼ਬਰ »

ਪੁਲਿਸ ਨੇ ਕੀਤਾ ਭਗੌੜਾ ਗਿ੍ਫ਼ਤਾਰ

ਫ਼ਰੀਦਕੋਟ, 13 ਸਤੰਬਰ (ਸਰਬਜੀਤ ਸਿੰਘ)-ਜ਼ਿਲ੍ਹਾ ਪੁਲਿਸ ਦੇ ਪੀ.ਓ. ਸਟਾਫ਼ ਵੱਲੋਂ ਲੜਾਈ ਝਗੜੇ ਦੇ ਇਕ ਮਾਮਲੇ 'ਚ ਲੋੜੀਂਦੇ ਭਗੌੜੇ ਨੂੰ ਗਿ੍ਫ਼ਤਾਰ ਕੀਤਾ ਗਿਆ ਹੈ | ਪੀ.ਓ. ਸਟਾਫ ਦੇ ਇੰਚਾਰਜ ਐੱਸ.ਆਈ. ਪ੍ਰਵੀਨ ਕੁਮਾਰ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਜ਼ਿਲ੍ਹਾ ...

ਪੂਰੀ ਖ਼ਬਰ »

ਫ਼ਰੀਦਕੋਟ 'ਚ ਸਕੂਲਾਂ ਦਾ 45ਵਾਂ ਜ਼ਿਲ੍ਹਾ ਟੂਰਨਾਮੈਂਟ ਹੋਇਆ ਸਮਾਪਤ

ਫ਼ਰੀਦਕੋਟ, 13 ਸਤੰਬਰ (ਚਰਨਜੀਤ ਸਿੰਘ ਗੋਂਦਾਰਾ)-ਫ਼ਰੀਦਕੋਟ ਦੇ ਵੱਖ-ਵੱਖ ਸਕੂਲਾਂ 'ਚ ਲੜਕਿਆਂ, ਲੜਕੀਆਂ ਦਾ 45 ਵਾਂ ਜ਼ਿਲ੍ਹਾ ਟੂਰਨਾਮੈਂਟ ਸਮਾਪਤ ਹੋ ਗਿਆ | ਜ਼ਿਲ੍ਹਾ ਪੱਧਰ ਦੀਆਂ ਸਕੂਲੀ ਖੇਡਾਂ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਫ਼ਰੀਦਕੋਟ ਬਲਜੀਤ ਕੌਰ ਦੀ ...

ਪੂਰੀ ਖ਼ਬਰ »

ਖੇਤਾਂ 'ਚ ਲੱਗੇ ਟਰਾਂਸਫ਼ਾਰਮਰਾਂ ਦਾ ਸਾਮਾਨ ਚੋਰੀ

ਫ਼ਰੀਦਕੋਟ, 13 ਸਤੰਬਰ (ਸਰਬਜੀਤ ਸਿੰਘ)-ਪਿੰਡ ਘੁਗਿਆਣਾ ਤੋਂ ਬੇਗੂਵਾਲ ਨੂੰ ਜਾਂਦੇ ਰਸਤੇ 'ਚ ਪੈਂਦੇ ਕਈ ਖੇਤਾਂ 'ਚੋਂ ਅਣਪਛਾਤੇ ਵਿਅਕਤੀਆਂ ਵੱਲੋਂ ਟਰਾਂਸਫ਼ਾਰਮਰਾਂ ਦਾ ਸਾਮਾਨ ਚੋਰੀ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ | ਕਿਸਾਨ ਕੁਲਦੀਪ ਸਿੰਘ ਵੱਲੋਂ ਪੁਲਿਸ ਨੂੰ ...

ਪੂਰੀ ਖ਼ਬਰ »

ਸੜਕ ਹਾਦਸੇ 'ਚ ਪੰਚਾਇਤ ਮੈਂਬਰ ਦੀ ਮੌਤ

ਸਾਦਿਕ, 14 ਸਤੰਬਰ (ਆਰ.ਐੱਸ.ਧੰੁਨਾ)-ਬੀਤੀ ਰਾਤ ਸਾਦਿਕ-ਸ੍ਰੀ ਮੁਕਤਸਰ ਸਾਹਿਬ ਵਾਲੀ ਸੜਕ ਤੇ ਪਿੰਡ ਕਿੰਗਰਾ ਦੇ ਅੱਡੇ ਨੇੜੇ ਹੋਏ ਸੜਕ ਹਾਦਸੇ ਵਿਚ ਇਕ ਸਕੂਟਰ ਸਵਾਰ ਵਿਅਕਤੀ ਦੀ ਮੌਕੇ 'ਤੇ ਹੀ ਮੌਤ ਹੋ ਗਈ ਜਿਸ ਦੀ ਪਛਾਣ ਗੁਰਦੀਪ ਸਿੰਘ ਬਰਾੜ ਮੈਂਬਰ ਪੰਚਾਇਤ ਪਿੰਡ ...

ਪੂਰੀ ਖ਼ਬਰ »

ਦਾਣਾ ਮੰਡੀ ਦੀ ਢਹਿ-ਢੇਰੀ ਹੋਈ ਚਾਰਦੀਵਾਰੀ ਤੋਂ ਕਿਸਾਨ ਚਿੰਤਤ

ਕੋਟਕਪੂਰਾ, 13 ਸਤੰਬਰ (ਮੇਘਰਾਜ)-ਕੋਟਕਪੂਰਾ ਦੀ ਅਨਾਜ ਮੰਡੀ ਦਾ ਨਾਂਅ ਪੰਜਾਬ ਦੀਆਂ ਸਭ ਤੋਂ ਉੱਪਰਲੀਆਂ ਮੰਡੀਆਂ ਵਿਚ ਗਿਣਿਆਂ ਜਾਂਦਾ ਹੈ | ਕੁਝ ਸਮਾਂ ਪਹਿਲਾਂ ਇਹ ਮੰਡੀ ਏਸ਼ੀਆ ਦੀ ਨਰਮਾ ਮੰਡੀ ਵਜੋਂ ਵੀ ਜਾਣੀ ਜਾਂਦੀ ਸੀ | ਕੋਟਕਪੂਰਾ ਸ਼ਹਿਰ ਤੋਂ ਦੂਰ ਮੋਗਾ ਰੋਡ 'ਤੇ ...

ਪੂਰੀ ਖ਼ਬਰ »

ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ 73ਵੀਂ ਵਰੇ੍ਹਗੰਢ ਖ਼ੂਨਦਾਨ ਕੈਂਪ ਲਗਾ ਕੇ ਮਨਾਈ

ਫ਼ਰੀਦਕੋਟ, 13 ਸਤੰਬਰ (ਜਸਵੰਤ ਸਿੰਘ ਪੁਰਬਾ)-ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ 73ਵੀਂ ਵਰੇ੍ਹਗੰਢ ਖ਼ੂਨਦਾਨ ਕੈਂਪ ਲਗਾ ਕੇ ਮਨਾਈ ਗਈ | ਇਸ ਮੌਕੇ ਬੋਲਦਿਆਂ ਫੈਡਰੇਸ਼ਨ ਦੇ ਪੰਜਾਬ ਦੇ ਪ੍ਰਧਾਨ ਦਲੇਰ ਸਿੰਘ ਡੋਡ ਨੇ ਕਿਹਾ ਕਿ ਫੈਡਰੇਸ਼ਨ 1944 ਵਿਚ ਹੋਂਦ ਵਿਚ ਆਈ ਸੀ | ਇਸ ...

ਪੂਰੀ ਖ਼ਬਰ »

ਮਹਿੰਦਰ ਸਿੰਘ (ਅਕਾਲੀ) ਨਮਿਤ ਸ਼ਰਧਾਂਜਲੀ ਸਮਾਗਮ ਹੋਇਆ

ਬਾਜਾਖਾਨਾ, 13 ਸਤੰਬਰ (ਜੀਵਨ ਗਰਗ)-ਅੱਜ ਮਹਿੰਦਰ ਸਿੰਘ (ਅਕਾਲੀ) ਨਮਿਤ ਗੁਰਦੁਆਰਾ ਰਾਮਸਰ ਸਾਹਿਬ ਬਾਜਾਖਾਨਾ ਵਿਖੇ ਸ਼ਰਧਾਂਜਲੀ ਸਮਾਗਮ ਹੋਇਆ | ਇਸ ਸਮੇਂ ਮਹਿੰਦਰ ਸਿੰਘ (ਅਕਾਲੀ) ਦੀ ਜੀਵਨੀ 'ਤੇ ਸੰਖੇਪ ਚਾਨਣਾ ਮਾ. ਕਪਿਲ ਕੁਮਾਰ ਨੇ ਪਾਇਆ | ਮਹਿੰਦਰ ਸਿੰਘ ਅਕਾਲੀ ਨੂੰ ...

ਪੂਰੀ ਖ਼ਬਰ »

ਖੇਡਾਂ 'ਚ ਡੀ.ਸੀ.ਐਮ ਸਕੂਲ ਦੇ ਵਿਦਿਆਰਥੀਆਂ ਨੇ ਸ਼ਾਨਦਾਰ ਪ੍ਰਦਰਸ਼ਨ ਕਰਕੇ 9 ਮੈਡਲ ਜਿੱਤੇ

ਕੋਟਕਪੂਰਾ, 13 ਸਤੰਬਰ (ਮੋਹਰ ਗਿੱਲ)-ਵਿੱਦਿਆ ਅਤੇ ਖੇਡਾਂ ਦੇ ਖੇਤਰ ਵਿਚ ਮੋਹਰੀ ਸੰਸਥਾ ਡੀ.ਸੀ.ਐਮ ਇੰਟਰਨੈਸ਼ਨਲ ਸਕੂਲ ਦੀਆਂ ਵਿਦਿਆਰਥਣਾਂ ਨੇ ਜ਼ਿਲ੍ਹਾ ਪੱਧਰੀ ਕੁਸ਼ਤੀ ਮੁਕਾਬਲੇ ਵਿਚ ਗੋਲਡ ਮੈਡਲ ਜਿੱਤ ਕੇ ਸਕੂਲ ਅਤੇ ਇਲਾਕੇ ਦਾ ਨਾਂਅ ਰੌਸ਼ਨ ਕੀਤਾ ਹੈ | ...

ਪੂਰੀ ਖ਼ਬਰ »

ਸੂਬਾ ਸਿੰਘ ਬਾਦਲ ਵਲੋਂ ਗੁਰੂ ਕੀ ਢਾਬ ਮੇਲੇ 'ਤੇ ਵੱਡੀ ਗਿਣਤੀ 'ਚ ਪਹੁੰਚਣ ਦੀ ਅਪੀਲ

ਬਾਜਾਖਾਨਾ, 13 ਸਤੰਬਰ (ਜੀਵਨ ਗਰਗ)-18 ਸਤੰਬਰ ਨੂੰ ਗੁਰੂ ਕੀ ਢਾਬ ਮੇਲੇ 'ਤੇ ਹੋ ਰਹੀ ਕਾਨਫ਼ਰੰਸ ਨੰੂ ਸਫਲ ਬਣਾਉਣ ਲਈ ਸੂਬਾ ਸਿੰਘ ਬਾਦਲ ਵੱਲੋਂ ਪੰਚ ਜ਼ੋਰਾ ਸਿੰਘ ਦੇ ਗ੍ਰਹਿ ਵਿਖੇ ਇਕ ਮੀਟਿੰਗ ਕੀਤੀ ਗਈ | ਇਸ ਮੌਕੇ ਭਰਵੇਂ ਇਕੱਠ ਨੂੰ ਸੰਬੋਧਨ ਕਰਦਿਆਂ ਉਨ੍ਹਾਂ ਅਪੀਲ ...

ਪੂਰੀ ਖ਼ਬਰ »

ਘਰਾਂ 'ਚ ਦੂਸ਼ਿਤ ਪਾਣੀ ਦੀ ਸਪਲਾਈ ਤੋਂ ਲੋਕ ਔਖੇ

ਕੋਟਕਪੂਰਾ, 13 ਸਤੰਬਰ (ਮੋਹਰ ਗਿੱਲ)-ਸਥਾਨਕ ਸ਼ਹਿਰ ਦੇ ਦੁਆਰੇਆਣਾ ਸੜਕ 'ਤੇ ਵਸੇ ਵੱਖ-ਵੱਖ ਮੁਹੱਲਿਆਂ ਦੇ ਨਿਵਾਸੀ ਘਰਾਂ 'ਚ ਲੱਗੀਆਂ ਟੂਟੀਆਂ 'ਚ ਵਿਭਾਗ ਵੱਲੋਂ ਮਾੜੇ ਪਾਣੀ ਦੀ ਸਪਲਾਈ ਦਿੱਤੇ ਜਾਣ 'ਤੇ ਬੇਹੱਦ ਨਿਰਾਸ਼ ਹਨ | ਮੁਹੱਲਾ ਨਿਵਾਸੀਆਂ ਬਲਜਿੰਦਰ ਸਿੰਘ ਸੰਧੂ, ...

ਪੂਰੀ ਖ਼ਬਰ »

ਸਾਫਟਬਾਲ ਅੰਡਰ-14 'ਚ ਖ਼ਾਲਸਾ ਸਕੂਲ ਦੀਆਂ ਲੜਕੀਆਂ ਜ਼ਿਲ੍ਹਾ ਜੇਤੂ

ਫ਼ਰੀਦਕੋਟ, 13 ਸਤੰਬਰ (ਚਰਨਜੀਤ ਸਿੰਘ ਗੋਂਦਾਰਾ)-ਜ਼ਿਲ੍ਹਾ ਪੱਧਰੀ ਕਰਵਾਏ ਗਏ ਟੂਰਨਾਮੈਂਟ 'ਚ ਸੰਗਤ ਸਾਹਿਬ ਭਾਈ ਫੇਰੂ ਖ਼ਾਲਸਾ ਸੀਨੀਅਰ ਸੈਕੰਡਰੀ ਸਕੂਲ ਫ਼ਰੀਦਕੋਟ ਦੀਆਂ ਲੜਕੀਆਂ ਨੇ ਸਾਫਟਬਾਲ ਅੰਡਰ-14 'ਚ ਜ਼ਿਲ੍ਹਾ ਜੇਤੂ ਰਹੀਆਂ | ਖਿਡਾਰੀਆਂ ਦੀ ਇਸ ਕਾਮਯਾਬੀ 'ਤੇ ਸਕੂਲ ਦੀ ਪਿ੍ੰਸੀਪਲ ਭੁਪਿੰਦਰ ਕੌਰ ਸਰਾਂ ਨੇ ਡੀ.ਪੀ.ਈ. ਇਕਬਾਲ ਸਿੰਘ ਅਤੇ ਖਿਡਾਰੀਆਂ ਨੂੰ ਵਧਾਈ ਦਿੰਦਿਆਂ ਹੋਰ ਮਿਹਨਤ ਕਰਨ ਲਈ ਕਿਹਾ |

ਖ਼ਬਰ ਸ਼ੇਅਰ ਕਰੋ

ਪੀ.ਐੱਸ.ਟੀ. ਪਬਲਿਕ ਮੈਮੋਰੀਅਲ ਸਕੂਲ ਦੇ 12 ਖਿਡਾਰੀਆਂ ਦੀ ਸੂਬਾ ਪੱਧਰੀ ਖੇਡਾਂ ਲਈ ਚੋਣ

ਸਾਦਿਕ, 13 ਸਤੰਬਰ (ਆਰ.ਐੱਸ.ਧੰੁਨਾ)-ਪੀ.ਐੱਸ.ਟੀ. ਮੈਮੋਰੀਅਲ ਪਬਲਿਕ ਸਕੂਲ ਘੁੱਦੂਵਾਲਾ ਦੇ ਬੱਚੇ ਜ਼ਿਲ੍ਹੇ ਦੀਆਂ ਖੇਡਾਂ ਵਿਚ ਵਧੀਆ ਪੁਜ਼ੀਸ਼ਨਾਂ ਹਾਸਿਲ ਕਰਕੇ ਰਾਜ ਪੱਧਰੀ ਖੇਡਾਂ ਵਿਚ ਪਹੁੰਚੇ | ਬੀਤੇ ਦਿਨੀਂ ਜ਼ਿਲ੍ਹੇ ਦੀਆਂ ਹੋਈਆਂ ਖੇਡਾਂ 'ਚੋਂ ਬੌਕਸਿੰਗ ...

ਪੂਰੀ ਖ਼ਬਰ »

ਹਰਗੋਬਿੰਦ ਸਕੂਲ ਭਾਣਾ ਨੇ 50 ਗੋਲਡ ਜਿੱਤ ਕੇ ਕੀਤਾ ਰਿਕਾਰਡ ਕਾਇਮ

ਫ਼ਰੀਦਕੋਟ, 13 ਸਤੰਬਰ (ਜਸਵੰਤ ਸਿੰਘ ਪੁਰਬਾ)-ਸਿੱਖਿਆ ਵਿਭਾਗ ਦੁਆਰਾ ਕਰਵਾਈਆਂ ਗਈਆਂ ਸਕੂਲੀ ਖੇਡਾਂ ਵਿਚ ਮਚਾਕੀ ਮੱਲ ਸਿੰਘ ਜ਼ੋਨ ਵਿਚੋਂ ਤਾਈਕਵਾਂਡੋਂ ਟੈਗ ਸੂਡੋ, ਵਸੂ ਕਰਾਟੇ ਵਿਚ ਸ਼ਾਨਦਾਰ ਪ੍ਰਾਪਤੀਆਂ ਕਰਦਿਆਂ ਹਰਗੋਬਿੰਦ ਸਕੂਲ ਭਾਣਾ ਨੇ 50 ਗੋਲਡ ਜਿੱਤ ਕੇ ...

ਪੂਰੀ ਖ਼ਬਰ »

ਗੁਣਾਤਮਿਕ ਮੁਕਾਬਲਿਆਂ 'ਚ ਪੰਜਗਰਾਈਾ ਕਲਾਂ ਸਕੂਲ ਦਾ ਵਧੀਆ ਪ੍ਰਦਰਸ਼ਨ

ਪੰਜਗਰਾਈਾ ਕਲਾਂ, 13 ਸਤੰਬਰ (ਕੁਲਦੀਪ ਸਿੰਘ ਗੋਂਦਾਰਾ)-ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਕਰਵਾਏ ਗਏ ਗੁਣਾਤਮਿਕ ਸਿੱਖਿਆ ਮੁਕਾਬਲੇ ਵਿਚ ਗੁਰੂ ਨਾਨਕ ਦੇਵ ਮਿਸ਼ਨ ਸੀਨੀਅਰ ਸੈਕੰਡਰੀ ਸਕੂਲ ਪੰਜਗਰਾਈਾ ਕਲਾਂ ਦੇ ਬੱਚਿਆਂ ਨੇ ਵਧੀਆ ਪ੍ਰਦਰਸ਼ਨ ਕਰਦਿਆਂ ਚੰਗੀਆਂ ...

ਪੂਰੀ ਖ਼ਬਰ »

ਸਮਾਜ ਸੇਵਾ ਚੈਰੀਟੇਬਲ ਸੁਸਾਇਟੀ ਨੇ ਵਿਦਿਆਰਥੀਆਂ ਨੂੰ ਪੜ੍ਹਾਈ ਦੀ ਸਮੱਗਰੀ ਵੰਡੀ

ਕੋਟਕਪੂਰਾ, 13 ਸਤੰਬਰ (ਮੇਘਰਾਜ)-ਸਮਾਜਸੇਵੀ ਚੈਰੀਟੇਬਲ ਸੁਸਾਇਟੀ ਕੋਟਕਪੂਰਾ ਨੇ ਪ੍ਰਧਾਨ ਗੁਰਤੇਜ ਸਿੰਘ ਬਿੱਟੂ ਦੀ ਅਗਵਾਈ ਵਿਚ ਸਰਕਾਰੀ ਪ੍ਰਾਇਮਰੀ ਸਕੂਲ ਵਾਰਡ ਨੰਬਰ: 9 ਦੇ 150 ਵਿਦਿਆਰਥੀਆਂ ਨੂੰ ਲਿਖਣ ਅਤੇ ਪੜ੍ਹਨ ਸਮਗਰੀ ਵੰਡੀ | ਸ਼ਾਮ ਸੁੰਦਰ ਗੋਇਲ ਅਤੇ ਥਾਣਾ ...

ਪੂਰੀ ਖ਼ਬਰ »

ਜ਼ਿਲ੍ਹਾ ਪੱਧਰੀ ਕੁਸ਼ਤੀ ਮੁਕਾਬਲਿਆਂ 'ਚ ਗੁਰਕੁਲ ਦੀਆਂ ਵਿਦਿਆਰਥਣਾਂ ਛਾਈਆਂ

ਕੋਟਕਪੂਰਾ, 13 ਸਤੰਬਰ (ਮੋਹਰ ਗਿੱਲ)-ਵਿੱਦਿਆ ਦੇ ਖੇਤਰ ਵਿਚ ਆਪਣੀ ਵੱਖਰੀ ਪਹਿਚਾਣ ਬਣਾ ਚੁੱਕੀ ਵਿੱਦਿਅਕ ਸੰਸਥਾ ਗੁਰੂਕੁਲ ਗਰੁੱਪ ਆਫ਼ ਇੰਸਟੀਚਿਉਸ਼ਨਜ਼ ਫ਼ਾਰ ਵੁਮੈਨ ਕੋਟਕਪੂਰਾ ਦੀਆਂ ਵਿਦਿਆਰਥਣਾਂ ਨੇ ਖੇਡਾਂ 'ਚ ਸ਼ਾਨਦਾਰ ਪ੍ਰਾਪਤੀਆਂ ਕਰਕੇ ਆਪਣਾ ਅਤੇ ...

ਪੂਰੀ ਖ਼ਬਰ »

ਜ਼ਿਲ੍ਹਾ ਪੱਧਰੀ ਸਹਿ ਅਕਾਦਮਿਕ ਮੁਕਾਬਲਿਆਂ 'ਚ ਸ਼ਾਨਦਾਰ ਪ੍ਰਾਪਤੀਆਂ

ਫ਼ਰੀਦਕੋਟ, 13 ਸਤੰਬਰ (ਹਰਮਿੰਦਰ ਸਿੰਘ ਮਿੰਦਾ)-ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਕਰਵਾਏ ਗਏ ਜ਼ਿਲ੍ਹਾ ਪੱਧਰੀ ਸਹਿ ਅਕਾਦਮਿਕ ਵਿੱਦਿਅਕ ਮੁਕਾਬਲਿਆਂ ਵਿਚ ਖ਼ਾਲਸਾ ਸਕੂਲ ਦੇ ਵਿਦਿਆਰਥੀਆਂ ਨੇ ਅਹਿਮ ਪ੍ਰਾਪਤੀਆਂ ਕੀਤੀਆਂ | ਪ੍ਰਾਇਮਰੀ ਵਰਗ 'ਚੋਂ ਕਮਲਪ੍ਰੀਤ ਕੌਰ ...

ਪੂਰੀ ਖ਼ਬਰ »

ਮੈਡੀਕਲ ਪ੍ਰੈਕਟੀਸ਼ਨਰ ਐਸੋ: ਬਲਾਕ ਬਰਗਾੜੀ ਦੀ ਮੀਟਿੰਗ ਹੋਈ

ਬਰਗਾੜੀ, 13 ਸਤੰਬਰ (ਲਖਵਿੰਦਰ ਸ਼ਰਮਾ)-ਮੈਡੀਕਲ ਪ੍ਰੈਕਟੀਸ਼ਨਰ ਐਸੋ: ਬਲਾਕ ਬਰਗਾੜੀ ਦੀ ਮੀਟਿੰਗ ਵਿਸ਼ਵਕਰਮਾ ਧਰਮਸ਼ਾਲਾ ਬਰਗਾੜੀ ਵਿਖੇ ਬਲਾਕ ਪ੍ਰਧਾਨ ਡਾ: ਗੁਰਦੀਪ ਸਿੰਘ ਬਰਾੜ ਦੀ ਪ੍ਰਧਾਨਗੀ ਹੇਠ ਹੋਈ | ਮੀਟਿੰਗ ਨੂੰ ਸਟੇਟ ਕਮੇਟੀ ਮੈਂਬਰ ਡਾ: ਜਗਦੇਵ ਸਿੰਘ ...

ਪੂਰੀ ਖ਼ਬਰ »

ਕਿਸਾਨ ਮੇਲੇ 'ਚ ਵਿਦਿਆਰਥੀਆਂ ਨੇ ਖੇਤੀਬਾੜੀ ਦੀਆਂ ਨਵੀਆਂ ਤਕਨੀਕਾਂ ਬਾਰੇ ਜਾਣਕਾਰੀ ਲਈ

ਸਾਦਿਕ, 13 ਸਤੰਬਰ (ਆਰ.ਐੱਸ.ਧੰੁਨਾ)-ਪੰਜਾਬ ਡਿਗਰੀ ਕਾਲਜ ਮਹਿਮੂਆਣਾ (ਫ਼ਰੀਦਕੋਟ) ਵਿਖੇ ਐਗਰੀਕਲਚਰ ਵਿਭਾਗ ਦੇ ਮੁਖੀ ਮਿਸ ਪ੍ਰੀਆ ਦੀ ਅਗਵਾਈ ਵਿਚ ਕਾਲਜ ਦੇ ਵਿਦਿਆਰਥੀਆਂ ਨੇ ਕਿਸਾਨ ਮੇਲੇ ਵਿਚ ਭਾਗ ਲਿਆ | ਵਿਦਿਆਰਥੀਆਂ ਨੇ ਇਸ ਮੇਲੇ ਦੌਰਾਨ ਖੇਤੀਬਾੜੀ ਦੇ ਨਵੇਂ ...

ਪੂਰੀ ਖ਼ਬਰ »

ਜ਼ਿਲ੍ਹਾ ਵਿੱਦਿਅਕ ਮੁਕਾਬਲਿਆਂ ਵਿਚ ਡਰੀਮ ਲੈਂਡ ਸਕੂਲ ਦੇ ਵਿਦਿਆਰਥੀਆਂ ਦੀਆਂ ਸ਼ਾਨਦਾਰ ਪ੍ਰਾਪਤੀਆਂ

ਕੋਟਕਪੂਰਾ, 13 ਸਤੰਬਰ (ਮੇਘਰਾਜ)-ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਕਰਵਾਏ ਗਏ ਜ਼ਿਲ੍ਹਾ ਵਿੱਦਿਅਕ ਮੁਕਾਬਲਿਆਂ ਵਿਚ ਡਰੀਮ ਲੈਂਡ ਪਬਲਿਕ ਸਕੂਲ ਦੇ ਵਿਦਿਆਰਥੀਆਂ ਨੇ ਸ਼ਾਨਦਾਰ ਪ੍ਰਾਪਤੀਆਂ ਹਾਸਲ ਕੀਤੀਆਂ ਹਨ | ਇਹ ਮੁਕਾਬਲਿਆਂ ਵਿਚ ਜ਼ਿਲੇ੍ਹ ਦੇ ਕਰੀਬ ਸਾਰੇ ...

ਪੂਰੀ ਖ਼ਬਰ »

ਕਬੱਡੀ ਵਿਚ ਕੋਹਾਰਵਾਲਾ ਸਕੂਲ ਦੀ ਟੀਮ ਜ਼ਿਲ੍ਹੇ 'ਚੋਂ ਅੱਵਲ

ਕੋਟਕਪੂਰਾ, 13 ਸਤੰਬਰ (ਮੋਹਰ ਗਿੱਲ)-ਪਿੰਡ ਕੋਹਾਰਵਾਲਾ ਦੇ ਸਰਕਾਰੀ ਸੀਨੀਅਰ ਸੈਕੰਡਰੀ ਦੇ ਵਿਦਿਆਰਥੀਆਂ ਨੇ ਜ਼ਿਲ੍ਹਾ ਪੱਧਰੀ ਕਬੱਡੀ ਦੇ ਮੁਕਾਬਲਿਆਂ ਵਿਚ ਵੱਖ-ਵੱਖ ਪੁਜ਼ੀਸ਼ਨਾਂ ਹਾਸਲ ਕਰਕੇ ਸਕੂਲ ਅਤੇ ਪਿੰਡ ਦਾ ਨਾਂਅ ਰੌਸ਼ਨ ਕੀਤਾ | ਜਾਣਕਾਰੀ ਦਿੰਦੇ ਹੋਏ ...

ਪੂਰੀ ਖ਼ਬਰ »

ਸ੍ਰੀ ਗੁਰੂ ਹਰਕਿ੍ਸ਼ਨ ਪਬਲਿਕ ਸਕੂਲ ਗੋਲੇਵਾਲਾ ਦੇ ਖਿਡਾਰੀ ਪ੍ਰਾਇਮਰੀ ਖੇਡਾਂ 'ਚੋਂ ਜੇਤੂ

ਗੋਲੇਵਾਲਾ, 13 ਸਤੰਬਰ (ਅਮਰਜੀਤ ਬਰਾੜ)-ਪ੍ਰਾਇਮਰੀ ਸਕੂਲ ਸੈਂਟਰ ਗੋਲੇਵਾਲਾ ਦੀਆਂ ਖੇਡਾਂ ਮਹੰਤ ਸ਼ੇਰ ਸਿੰਘ ਯਾਦਗਾਰੀ ਸਟੇਡੀਅਮ ਗੋਲੇਵਾਲਾ ਵਿਖੇ ਸ੍ਰੀ ਰਾਜ ਕੁਮਾਰ ਸੈਂਟਰ ਹੈੱਡ ਟੀਚਰ ਗੋਲੇਵਾਲਾ, ਰਾਜੀਵ ਕੁਮਾਰ ਅਤੇ ਹਰਪ੍ਰੀਤ ਕੌਰ ਦੀ ਅਗਵਾਈ ਹੇਠ ਕਰਵਾਈਆਂ ...

ਪੂਰੀ ਖ਼ਬਰ »

... ਤੇ ਪ੍ਰਵਾਸੀ ਭਾਰਤੀ ਉਨ੍ਹਾਂ ਲਈ ਮਸੀਹਾ ਬਣ ਕੇ ਬਹੁੜਿਆ

ਕੋਟਕਪੂਰਾ, 13 ਸਤੰਬਰ (ਮੋਹਰ ਗਿੱਲ)-ਹਲਕਾ ਕੋਟਕਪੂਰਾ ਦੇ ਪਿੰਡ ਪੱਕਾ ਦੇ ਵਸਨੀਕ ਇਕ ਗ਼ਰੀਬ ਅਤੇ ਲੋੜਵੰਦ ਪਰਿਵਾਰ ਲਈ ਇਕ ਪ੍ਰਵਾਸੀ ਭਾਰਤੀ ਮਸੀਹਾ ਬਣ ਕੇ ਬਹੁੜਿਆ | ਪਿੰਡ ਦੇ ਵਸਨੀਕ ਮੇਜਰ ਸਿੰਘ ਕੋਲ ਰੈਣ-ਬਸੇਰੇ ਲਈ ਆਪਣਾ ਪੱਕਾ ਮਕਾਨ ਨਹੀਂ ਸੀ | ਇਹ ਬਜ਼ੁਰਗ ਜੋੜਾ ...

ਪੂਰੀ ਖ਼ਬਰ »

ਆਦਰਸ਼ ਸਕੂਲ ਮੱਲਾ ਵਿਖੇ 'ਕਲੀਨ ਇੰਡੀਆ ਗਰੀਨ ਇੰਡੀਆ' ਤਹਿਤ 16 ਸਤੰਬਰ ਨੂੰ ਕੈਂਪ

ਬਾਜਾਖਾਨਾ, 13 ਸਤੰਬਰ (ਜੀਵਨ ਗਰਗ)-ਸ਼ਹੀਦ ਊਧਮ ਸਿੰਘ ਆਦਰਸ਼ ਸੀਨੀਅਰ ਸੈਕੰਡਰੀ ਸਕੂਲ ਮੱਲਾ ਵਿਖੇ ਸਫ਼ਾਈ ਦੀ ਮਹੱਤਤਾ ਨੂੰ ਮੁੱਖ ਰੱਖਦੇ ਹੋਏ ਕਲੀਨ ਇੰਡੀਆ ਗਰੀਨ ਇੰਡੀਆ ਮਿਸ਼ਨ ਤਹਿਤ ਇਕ ਰੋਜ਼ਾ ਕੈਂਪ 16 ਸਤੰਬਰ 2017 ਦਿਨ ਸ਼ਨੀਵਾਰ ਨੂੰ ਲਗਾਇਆ ਜਾ ਰਿਹਾ ਹੈ | ਇਹ ...

ਪੂਰੀ ਖ਼ਬਰ »

ਵਣ ਵਿਸਥਾਰ ਮੰਡਲ ਨੇ ਖੇਤੀਬਾੜੀ ਮੇਲੇ 'ਚ ਪ੍ਰਦਰਸ਼ਨੀ ਲਗਾਈ

ਫ਼ਰੀਦਕੋਟ, 13 ਸਤੰਬਰ (ਹਰਮਿੰਦਰ ਸਿੰਘ ਮਿੰਦਾ)-ਵਣ ਅਤੇ ਜੰਗਲੀ ਜੀਵ ਸੁਰੱਖਿਆ ਵਿਭਾਗ ਪੰਜਾਬ ਦੇ ਵਣ ਵਿਸਥਾਰ ਮੰਡਲ ਬਠਿੰਡਾ ਵੱਲੋਂ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ ਨਾਲ ਪੀ.ਏ.ਯੂ. ਰਿਸਰਚ ਸੈਂਟਰ, ਸਰਕੂਲਰ ਰੋਡ ਜ਼ਿਲ੍ਹਾ ਫ਼ਰੀਦਕੋਟ ਵਿਖੇ ਖੇਤੀਬਾੜੀ ...

ਪੂਰੀ ਖ਼ਬਰ »

ਮੇਲਾ ਗੁਰੂ ਕੀ ਢਾਬ 'ਤੇ ਸ਼੍ਰੋਮਣੀ ਅਕਾਲੀ ਦਲ ਦੀ ਕਾਨਫ਼ਰੰਸ ਸਬੰਧ ਪਿੰਡਾਂ ਵਿਚ ਮੀਟਿੰਗਾਂ ਦਾ ਸਿਲਸਿਲਾ ਜਾਰੀ-ਸੂਬਾ ਸਿੰਘ ਬਾਦਲ

ਜੈਤੋ, 13 ਸਤੰਬਰ (ਗੁਰਚਰਨ ਸਿੰਘ ਗਾਬੜੀਆ)-ਸ਼੍ਰੋਮਣੀ ਅਕਾਲੀ ਦਲ ਹਲਕਾ ਜੈਤੋ ਦੇ ਇੰਚਾਰਜ ਸੂਬਾ ਸਿੰਘ ਬਾਦਲ ਨੇ ਦੱਸਿਆ ਹੈ ਕਿ ਇਤਿਹਾਸਕ ਗੁਰਦੁਆਰਾ ਗੁਰੂ ਕੀ ਢਾਬ ਦੇ ਸਾਲਾਨਾ ਜੋੜ ਮੇਲੇ 'ਤੇ 18 ਸਤੰਬਰ ਨੂੰ ਹੋਣ ਵਾਲੀ ਅਕਾਲੀ ਦਲ ਦੀ ਕਾਨਫ਼ਰੰਸ ਦੇ ਸਬੰਧ ਵਿਚ ...

ਪੂਰੀ ਖ਼ਬਰ »

ਪੁਲਿਸ ਵਲੋਂ ਚੇਨੀ ਚੋਰ ਕਾਬੂ

ਕੋਟਕਪੂਰਾ, 13 ਸਤੰਬਰ (ਮੋਹਰ ਗਿੱਲ)-ਸ਼ਹਿਰੀ ਪੁਲਿਸ ਸਟੇਸ਼ਨ ਕੋਟਕਪੂਰਾ ਦੀ ਪੁਲਿਸ ਨੇ ਥਾਣਾ ਮੁਖੀ ਇੰਸਪੈਕਟਰ ਮੁਖ਼ਤਿਆਰ ਸਿੰਘ ਦੀ ਅਗਵਾਈ 'ਚ ਚੈਨੀ ਚੋਰਾਂ ਦੀਆਂ ਘਟਨਾਵਾਂ ਨੂੰ ਵਿਰਾਮ ਦਿੰਦਿਆਂ ਇਕ ਚੈਨੀ ਚੋਰ ਨੂੰ ਗਿ੍ਫ਼ਤਾਰ ਕੀਤਾ ਹੈ | ਪੁਲਿਸ ਦੇ ਏ.ਐੱਸ.ਆਈ ...

ਪੂਰੀ ਖ਼ਬਰ »

ਸੀਰ ਸੁਸਾਇਟੀ ਵਲੋਂ ਲਾਏ ਗਏ ਬੂਟੇੇ

ਫ਼ਰੀਦਕੋਟ, 13 ਸਤੰਬਰ (ਸਰਬਜੀਤ ਸਿੰਘ)-ਸੁਸਾਇਟੀ ਫ਼ਾਰ ਇਕਾਲੋਜੀਕਲ ਐਾਡ ਐਨਵਾਇਰਮੈਂਟਲ ਰੀਸੋਰਸਜ਼ (ਸੀਰ) ਵੱਲੋਂ ਵਾਤਾਵਰਨ ਦੀ ਸ਼ੁੱਧਤਾ ਲਈ ਕੀਤੇ ਜਾ ਰਹੇ ਉਪਰਾਲਿਆਂ ਦੀ ਲੜੀ ਤਹਿਤ ਸ਼ਹਿਰ ਵਿਚ ਪੌਦੇ ਲਗਾਉਣ ਦੀ ਮੁਹਿੰਮ ਚਲਾਈ ਜਾ ਰਹੀ ਹੈ | ਸੁਸਾਇਟੀ ਆਗੂ ...

ਪੂਰੀ ਖ਼ਬਰ »

ਏ.ਆਈ.ਜੀ. ਮੌੜ ਜ਼ਿਲ੍ਹਾ ਐਥਲੈਟਿਕਸ ਐਸੋਸੀਏਸ਼ਨ ਦੇ ਸੀਨੀਅਰ ਮੀਤ ਪ੍ਰਧਾਨ ਬਣੇ

ਫ਼ਰੀਦਕੋਟ, 13 ਸਤੰਬਰ (ਜਸਵੰਤ ਸਿੰਘ ਪੁਰਬਾ)-ਜ਼ਿਲ੍ਹਾ ਐਥਲੈਟਿਕਸ ਐਸੋਸੀਏਸ਼ਨ ਫ਼ਰੀਦਕੋਟ ਨੇ ਏ.ਆਈ.ਜੀ. ਤੇਜਿੰਦਰ ਸਿੰਘ ਮੌੜ ਦੀਆਂ ਖੇਡਾਂ ਪ੍ਰਤੀ ਰੁਚੀਆਂ ਨੂੰ ਦੇਖਦਿਆਂ ਐਸੋਸੀਏਸ਼ਨ ਦਾ ਸੀਨੀਅਰ ਮੀਤ ਪ੍ਰਧਾਨ ਬਣਾਇਆ ਗਿਆ ਹੈ | ਅੱਜ ਇੱਥੇ ਜਾਣਕਾਰੀ ਦਿੰਦਿਆਂ ...

ਪੂਰੀ ਖ਼ਬਰ »

ਸਤਨਾਮ ਸਿੰਘ ਸਵੱਛਤਾ ਅਤੇ ਸ਼ਾਂਤੀ ਦਾ ਸੁਨੇਹਾ ਪੂਰੇ ਭਾਰਤ 'ਚ ਦੇਣ ਲਈ ਰਵਾਨਾ

ਫ਼ਰੀਦਕੋਟ, 13 ਸਤੰਬਰ (ਹਰਮਿੰਦਰ ਸਿੰਘ ਮਿੰਦਾ)-ਲਾਇਨਜ਼ ਕਲੱਬ ਵਿਸ਼ਾਲ ਫ਼ਰੀਦਕੋਟ ਨੇ ਇਕ ਅਜਿਹੀ ਸ਼ਖ਼ਸੀਅਤ ਦੀ ਬਾਂਹ ਫੜੀ ਹੈ ਜੋ ਪੂਰੇ ਭਾਰਤ ਅੰਦਰ ਸਵੱਛਤਾ ਅਤੇ ਸ਼ਾਂਤੀ ਦਾ ਸੁਨੇਹਾ ਲੈ ਕੇ ਜਾ ਰਿਹਾ ਹੈ | ਉਸ ਸ਼ਖ਼ਸ ਦਾ ਨਾਂਅ ਹੈ ਸਤਨਾਮ ਸਿੰਘ | ਫ਼ਰੀਦਕੋਟ ...

ਪ੍ਰੀਖਿਆ ਦਾ ਹਊਆ ਦੂਰ ਕਰਨ ਲਈ ਵਿਦਿਆਰਥੀਆਂ ਨੂੰ ਦੱਸੇ ਨੁਕਤੇ

ਕੋਟਕਪੂਰਾ, 13 ਸਤੰਬਰ (ਮੋਹਰ ਗਿੱਲ)-ਸਥਾਨਕ ਸ਼ਹਿਰ ਦੀ ਨਾਮਵਰ ਸੰਸਥਾ ਲੀਪ ਅਕੈਡਮੀ ਦੇ ਪ੍ਰਬੰਧਕਾਂ ਵੱਲੋਂ ਪ੍ਰੀਖਿਆ ਦਾ ਹਊਆ ਦੂਰ ਕਰਨ ਦੇ ਲਈ ਅਤੇ ਸਾਲਾਨਾ ਇਮਤਿਹਾਨਾਂ ਦੀ ਤਿਆਰੀ ਲਈ ਇਕ ਕਰਵਾਏ ਗਏ ਇਕ ਵਿਸ਼ੇਸ਼ ਸੈਮੀਨਾਰ ਦੌਰਾਨ ਵਿਦਿਆਰਥੀਆਂ ਨੂੰ ...

ਪੂਰੀ ਖ਼ਬਰ »

ਮਾਤਾ ਕਰਤਾਰ ਕੌਰ ਦੀ ਮੌਤ 'ਤੇ ਦੁੱਖ ਦਾ ਪ੍ਰਗਟਾਵਾ

ਬਰਗਾੜੀ, 13 ਸਤੰਬਰ (ਸੁਖਰਾਜ ਸਿੰਘ ਗੋਂਦਾਰਾ)-ਕਸਬਾ ਬਰਗਾੜੀ ਦੇ ਯੂਥ ਅਕਾਲੀ ਦਲ ਦੇ ਸੀਨੀਅਰ ਆਗੂ ਜਗਸੀਰ ਸਿੰਘ ਗੋਂਦਾਰਾ ਨੂੰ ਉਸ ਵੇਲੇ ਗਹਿਰਾ ਸਦਮਾ ਲੱਗਾ ਜਦੋਂ ਉਨ੍ਹਾਂ ਦੇ ਸਤਿਕਾਰਯੋਗ ਦਾਦੀ ਮਾਤਾ ਕਰਤਾਰ ਕੌਰ ਅਚਾਨਕ ਅਕਾਲ ਚਲਾਣਾ ਕਰ ਗਏ | ਉਨ੍ਹਾਂ ਦੀ ਮੌਤ ਤੇ ...

ਪੂਰੀ ਖ਼ਬਰ »

ਬਲਾਕ ਪੱਧਰੀ ਟੂਰਨਾਮੈਂਟ ਘੁਗਿਆਣਾ ਵਿਖੇ ਅੱਜ ਤੋਂ ਸ਼ੁਰੂ

ਫ਼ਰੀਦਕੋਟ, 13 ਸਤੰਬਰ (ਜਸਵੰਤ ਸਿੰਘ ਪੁਰਬਾ)-ਸਰਕਾਰੀ ਐਲੀਮੈਂਟਰੀ ਸਕੂਲ ਘੁਗਿਆਣਾ ਵਿਖੇ ਰਾਜਿੰਦਰ ਕੁਮਾਰੀ ਬਲਾਕ ਪ੍ਰਾਇਮਰੀ ਸਿੱਖਿਆ ਅਫ਼ਸਰ ਫ਼ਰੀਦਕੋਟ-3 ਅਤੇ ਜਸਕੇਵਲ ਸਿੰਘ ਗੋਲੇਵਾਲੀਆ ਮੁੱਖ ਅਧਿਆਪਕ ਘੁਗਿਆਣਾ ਦੀ ਅਗਵਾਈ ਹੇਠ ਕਰਵਾਇਆ ਜਾ ਰਿਹਾ ਹੈ | ...

ਪੂਰੀ ਖ਼ਬਰ »

ਸੜਕਾਂ ਦੇ ਦੋਵੇ ਪਾਸੇ ਪਏ ਖੱਡੇ ਭਰਨ ਦੀ ਮੰਗ

ਰੁਪਾਣਾ, 13 ਸਤੰਬਰ (ਜਗਜੀਤ ਸਿੰਘ)-ਸ੍ਰੀ ਮੁਕਤਸਰ ਸਾਹਿਬ ਤੋਂ ਮਲੋਟ ਰੋਡ ਦੀ ਸੜਕ ਉੱਪਰ ਅਤੇ ਆਸ-ਪਾਸ ਪਿੰਡਾਂ ਨੂੰ ਜਾਣ ਵਾਲੀਆਂ ਸੜਕਾਂ ਦੇ ਪਾਸੇ ਪਈ ਮਿੱਟੀ ਬਾਰਿਸ਼ਾਂ ਨਾਲ ਖੁਰਨ ਕਰਕੇ ਸੜਕ ਦੇ ਆਸੇ ਪਾਸੇ ਥਾਂ ਬਹੁਤ ਨੀਵਾਂ ਹੋ ਚੁੱਕਾ ਹੈ ਅਤੇ ਵੱਡੇ-ਵੱਡੇ ਟੋਏ ਪੈ ...

ਪੂਰੀ ਖ਼ਬਰ »

ਦਿੱਲੀ ਇੰਟਰਨੈਸ਼ਨਲ ਸਕੂਲ ਦੀਆਂ ਸਰਕਲ ਸਟਾਈਲ ਕਬੱਡੀ ਟੀਮਾਂ ਜੇਤੂ

ਫ਼ਰੀਦਕੋਟ, 13 ਸਤੰਬਰ (ਚਰਨਜੀਤ ਸਿੰਘ ਗੋਂਦਾਰਾ)-ਦਿੱਲੀ ਇੰਟਰਨੈਸ਼ਨਲ ਸਕੂਲ ਫ਼ਰੀਦਕੋਟ ਨੇ ਸਰਕਲ ਸਟਾਈਲ ਕਬੱਡੀ ਅੰਡਰ-17 ਅਤੇ ਅੰਡਰ-19 (ਲੜਕਿਆਂ) ਦੀਆਂ ਟੀਮਾਂ ਨੇ ਗੋਲੇਵਾਲਾ ਜ਼ੋਨ ਦੀ ਅਗਵਾਈ ਕਰਦੇ ਹੋਏ ਜ਼ਿਲ੍ਹੇ ਵਿਚੋਂ ਪਹਿਲਾ ਸਥਾਨ ਹਾਸਿਲ ਕੀਤਾ | ਟੀਮਾਂ ਦਾ ...

Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX