ਤਾਜਾ ਖ਼ਬਰਾਂ


ਗੁਜਰਾਤ ਚੋਣਾਂ : ਮਨਮੋਹਨ ਸਿੰਘ ਅਤੇ ਸੋਨੀਆ ਗਾਂਧੀ ਹੋਣਗੇ ਕਾਂਗਰਸ ਦੇ ਸਟਾਰ ਪ੍ਰਚਾਰਕ
. . .  1 day ago
ਫ਼ਾਜ਼ਿਲਕਾ ਜ਼ਿਲੇ ਦੇ ਸਕੂਲਾ ਦਾ ਸ਼ਮਾ ਤਬਦੀਲ, ਸਵੇਰੇ 9 ਵਜ਼ੇ ਖੁਲਣਗੇ ਸਕੂਲ
. . .  1 day ago
ਫਾਜ਼ਿਲਕਾ, 20 ਨਵੰਬਰ (ਪ੍ਰਦੀਪ ਕੁਮਾਰ):- ਫ਼ਾਜ਼ਿਲਕਾ ਜ਼ਿਲ੍ਹੇ ਅਧੀਨ ਪੈਂਦੇ ਸਾਰੇ ਸਰਕਾਰੀ, ਅਰਧ ਸਰਕਾਰੀ ਤੇ ਪ੍ਰਾਈਵੇਟ ਸਕੂਲਾਂ ਦੇ ਖੁੱਲ੍ਹਣ ਦੇ ਸਮੇ ਵਿਚ ਤਬਦੀਲ਼ੀ ਕੀਤੀ ਗਈ ਹੈ ਵਧੀਕ ਜ਼ਿਲ੍ਹਾ ਮੈਜਿਸਟਰੇਟ ਬਲਬੀਰ ਰਾਜ ਸਿੰਘ ਨੇ...
ਹਸਪਤਾਲਾਂ ਨੂੰ ਪਲਾਸਟਿਕ ਕਾਰਖ਼ਾਨੇ ਹਾਦਸੇ ਦੇ ਜ਼ਖਮੀਆਂ ਦਾ ਇਲਾਜ਼ ਕਰਨ ਦੀ ਹਦਾਇਤ
. . .  1 day ago
ਲੁਧਿਆਣਾ ,20 ਨਵੰਬਰ (ਪੁਨੀਤ ਬਾਵਾ)- ਸਥਾਨਕ ਇੰਡਸਟਰੀ ਏਰੀਆ 'ਚ ਅੱਗ ਲੱਗਣ ਤੋਂ ਬਾਅਦ ਫ਼ੈਕਟਰੀ ਡਿੱਗਣ ਕਰਕੇ ਜ਼ਖਮੀ ਹੋਏ ਵਿਅਕਤੀਆਂ ਦਾ ਲੁਧਿਆਣਾ ਦੇ ਹਸਪਤਾਲਾਂ ਨੂੰ ਇਲਾਜ਼ ਕਰਨ ਦੀ ਪੰਜਾਬ ਸਰਕਾਰ ਨੇ ਹਦਾਇਤ ਕੀਤੀ ਹੈ...
ਨਗਰ ਕੌਂਸਲ ਦੇ ਉਪ ਪ੍ਰਧਾਨ ਤੇ ਭਾਜਪਾ ਆਗੂ ਨੂੰ ਸਾਢੇ ਛੇ ਸਾਲ ਪੁਰਾਣੀ ਘਟਨਾ ਦੇ ਤਹਿਤ ਕੀਤਾ ਗ੍ਰਿਫ਼ਤਾਰ
. . .  1 day ago
ਜੈਤੋ, 20 ਨਵੰਬਰ (ਗੁਰਚਰਨ ਸਿੰਘ ਗਾਬੜੀਆ, ਨਿੱਜੀ ਪੱਤਰ ਪ੍ਰੇਰਕ)- ਰਾਸ਼ਟਰੀ ਅਨੁਸੂਚਿਤ ਜਾਤੀ ਆਯੋਗ ਦੀਆਂ ਹਦਾਇਤਾਂ 'ਤੇ ਸਥਾਨਕ ਪੁਲਿਸ ਨੇ ਕਰੀਬ ਸਾਢੇ ਛੇ ਸਾਲ ਪੁਰਾਣੇ ਆਪਣੀ ਹੀ ਪਾਰਟੀ ਦੀ ਮਹਿਲਾ ਕੌਂਸਲਰ ਨੂੰ ਜਾਤੀ...
ਫ਼ੈਕਟਰੀ ਮਾਲਕ ਖ਼ਿਲਾਫ਼ 304 ਏ ਤਹਿਤ ਮਾਮਲਾ ਦਰਜ
. . .  1 day ago
ਲੁਧਿਆਣਾ ,20 ਨਵੰਬਰ [ਪਰਮਿੰਦਰ ਸਿੰਘ ਅਹੂਜਾ] - ਸਥਾਨਕ ਇੰਡਸਟਰੀ ਏਰੀਆ 'ਚ ਅੱਗ ਲੱਗਣ ਤੋਂ ਬਾਅਦ ਫ਼ੈਕਟਰੀ ਡਿੱਗਣ ਦੇ ਮਾਮਲੇ 'ਚ ਪੁਲਿਸ ਨੇ ਦੇਰ ਰਾਤ ਫ਼ੈਕਟਰੀ ਮਾਲਕ ਇੰਦਰਜੀਤ ਸਿੰਘ ਗ਼ੋਹਲਾ ਖ਼ਿਲਾਫ਼ ਧਾਰਾ 304 ਏ ਦੇ ਤਹਿਤ...
ਹਿਮਾਚਲ ਪ੍ਰਦੇਸ਼ : ਨਦੀ 'ਚ ਵਾਹਨ ਡਿੱਗਣ ਕਾਰਨ ਜਲੰਧਰ ਦੇ ਇੱਕ ਸੈਲਾਨੀ ਦੀ ਮੌਤ
. . .  1 day ago
ਕੁੱਲੂ, 20 ਨਵੰਬਰ (ਵਿਨੋਦ ਮਹੰਤ, ਸ਼ਾਮ ਕੁਲਵੀ) - ਹਿਮਾਚਲ ਪ੍ਰਦੇਸ਼ ਦੇ ਮਨੀਕਰਨ ਨੇੜੇ ਬ੍ਰਹਮ ਗੰਗਾ ਨਾਮੀ ਅਸਥਾਨ ਨੇੜੇ ਪਾਰਬਤੀ ਨਦੀ 'ਚ ਵਾਹਨ ਡਿੱਗਣ ਕਾਰਨ ਪੰਜਾਬ ਦੇ...
ਆਂਧਰਾ ਪ੍ਰਦੇਸ਼ : ਪੁਲਿਸ ਵੱਲੋਂ ਸੋਨੇ ਦੇ ਲੁੱਟੇ ਗਹਿਣਿਆਂ ਸਮੇਤ ਤਿੰਨ ਗ੍ਰਿਫ਼ਤਾਰ
. . .  1 day ago
ਵਿਸ਼ਾਖਾਪਟਨਮ, 20 ਨਵੰਬਰ - ਵਿਸ਼ਾਖਾਪਟਨਮ ਦਿਹਾਤ ਪੁਲਿਸ ਨੇ ਆਂਧਰਾ ਪ੍ਰਦੇਸ਼ ਗਰਾਮੀਣ ਬੈਂਕ ਤੋਂ ਲੁੱਟੇ ਗਏ 1841 ਗ੍ਰਾਮ ਦੇ ਸੋਨੇ ਦੇ ਗਹਿਣਿਆਂ ਸਮੇਤ ਤਿੰਨ ਵਿਅਕਤੀਆਂ ਨੂੰ...
ਸੋਨੀਆ ਗਾਂਧੀ ਤੇ ਰਾਹੁਲ ਗਾਂਧੀ ਵੱਲੋਂ ਪ੍ਰਿਯਰੰਜਨ ਦਾਸ ਮੁਖਰਜੀ ਨੂੰ ਸ਼ਰਧਾਂਜਲੀ
. . .  1 day ago
ਨਵੀਂ ਦਿੱਲੀ, 20 ਨਵੰਬਰ - ਸਾਬਕਾ ਕੈਬਨਿਟ ਮੰਤਰੀ ਤੇ ਸੀਨੀਅਰ ਕਾਂਗਰਸੀ ਆਗੂ ਪ੍ਰਿਯਰੰਜਨ ਦਾਸ ਮੁਖਰਜੀ ਦਾ ਅੱਜ ਦੇਹਾਂਤ ਹੋ ਗਿਆ। ਉਨ੍ਹਾਂ ਦੀ ਮ੍ਰਿਤਕ ਦੇਹ ਕਾਂਗਰਸ ਦੇ ਦਫ਼ਤਰ...
ਬਿਹਾਰ : ਹਾਈ ਵੋਲਟੇਜ ਤਾਰ ਦੀ ਲਪੇਟ 'ਚ ਆਉਣ ਨਾਲ 5 ਮੌਤਾਂ
. . .  1 day ago
ਝੋਨੇ ਦੀ ਪਰਾਲੀ ਨੂੰ ਅੱਗ ਲਗਾਉਣ ਵਾਲੇ 105 ਕਿਸਾਨਾਂ 'ਤੇ ਫ਼ੌਜਦਾਰੀ ਮੁਕੱਦਮੇ ਦਰਜ - ਸੰਯੁਕਤ ਸਕੱਤਰ ਪੰਜਾਬ
. . .  1 day ago
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 30 ਭਾਦੋਂ ਸੰਮਤ 549
ਵਿਚਾਰ ਪ੍ਰਵਾਹ: ਅਸੀਂ ਗੱਲਾਂ ਅਸੂਲਾਂ ਦੀਆਂ ਕਰਦੇ ਹਾਂ ਪਰ ਅਮਲ ਆਪਣੇ ਹਿਤਾਂ ਅਨੁਸਾਰ। -ਡਬਲਿਊ ਐਸ. ਲੈਂਡਰ
  •     Confirm Target Language  

ਤਾਜ਼ਾ ਖ਼ਬਰਾਂ

ਹਿਜ਼ਬੁਲ ਕਮਾਂਡਰ ਜਮੀਰ ਅਹਿਮਦ ਅਸਲੇ ਸਮੇਤ ਗ੍ਰਿਫ਼ਤਾਰ

 ਸ੍ਰੀਨਗਰ, 14 ਸਤੰਬਰ- ਹਿਜ਼ਬੁਲ ਕਮਾਂਡਰ ਜਮੀਰ ਅਹਿਮਦ ਜੰਮੂ-ਕਸ਼ਮੀਰ ਦੇ ਬਾਂਦੀਪੁਰਾ ਤੋਂ ਅਸਲੇ ਸਮੇਤ ਗ੍ਰਿਫ਼ਤਾਰਕੀਤ ਗਿਆ ਹੈ। ਜਮੀਰ ਤੋਂ ਵੱਡੀ ਮਾਤਰਾ 'ਚ ਅਸਲਾ ਬਰਾਮਦ ਕੀਤਾ ਗਿਆ ...

ਪੂਰੀ ਖ਼ਬਰ »

ਅਗਾਉਂ ਜ਼ਮਾਨਤ ਲਈ ਪਿੰਟੋ ਪਰਿਵਾਰ ਪੰਜਾਬ ਤੇ ਹਰਿਆਣਾ ਹਾਈ ਕੋਰਟ ਜਾਵੇਗਾ

 ਚੰਡੀਗੜ੍ਹ, 14 ਸਤੰਬਰ- ਪਿੰਟੋ ਪਰਿਵਾਰ ਅਗਾਉਂ ਜ਼ਮਾਨਤ ਲਈ ਕੱਲ੍ਹ ਪੰਜਾਬ ਤੇ ਹਰਿਆਣਾ ਹਾਈ ਕੋਰਟ ...

ਪੂਰੀ ਖ਼ਬਰ »

ਬਾਲ ਅਧਿਕਾਰ ਸੁਰੱਖਿਆ ਕਮਿਸ਼ਨ ਵੱਲੋਂ ਵਿਦਿਆਰਥੀਆਂ ਦੀ ਸੁਰੱਖਿਆ ਯਕੀਨੀ ਬਣਾਉਣ ਦੀ ਹਦਾਇਤ

 ਲੁਧਿਆਣਾ, 14 ਸਤੰਬਰ (ਪੁਨੀਤ ਬਾਵਾ)-ਬੀਤੇ ਦਿਨੀਂ ਗੁੜਗਾਉਂ ਦੇ ਇੱਕ ਨਿੱਜੀ ਸਕੂਲ ਵਿਚ ਵਾਪਰੀ ਘਟਨਾ ਤੋਂ ਬਾਅਦ ਪੰਜਾਬ ਰਾਜ ਬਾਲ ਅਧਿਕਾਰ ਸੁਰੱਖਿਆ ਕਮਿਸ਼ਨ ਨੇ ਪੰਜਾਬ ਦੇ ਸਮੂਹ ਸਕੂਲ ਪ੍ਰਬੰਧਕਾਂ ਤੇ ਸਬੰਧਿਤ ਧਿਰਾਂ ਨੂੰ ਚਿੱਠੀ ਲਿਖ ਕੇ ਕਿਹਾ ਹੈ ਕਿ ਉਹ ...

ਪੂਰੀ ਖ਼ਬਰ »

ਜਾਣਕਾਰੀ ਦਸਤੀ ਮੰਗਵਾਉਣ ਤੋਂ ਪਹਿਲਾ ਸਕੱਤਰ ਸਕੂਲ ਸਿੱਖਿਆ ਤੋਂ ਲੈਣੀ ਪਵੇਗੀ ਪ੍ਰਵਾਨਗੀ

 ਐੱਸ. ਏ. ਐੱਸ.ਨਗਰ, 14 ਸਤੰਬਰ (ਤਰਵਿੰਦਰ ਸਿੰਘ ਬੈਨੀਪਾਲ)- ਸਿੱਖਿਆ ਵਿਭਾਗ ਪੰਜਾਬ ਦੇ ਸਾਰੇ ਦਫ਼ਤਰਾਂ ਨੂੰ ਪੰਜਾਬ ਭਰ ਦੇ ਸਰਕਾਰੀ ਸਕੂਲਾਂ ਵਿਚੋਂ ਲਈ ਜਾਣ ਵਾਲੀ ਜਾਣਕਾਰੀ ਨੂੰ ਪੱਤਰਾਂ ਰਾਹੀ ਜਾਂ ਦਸਤੀ ਮੰਗਵਾਉਣ ਤੋਂ ਪਹਿਲਾਂ ਹੁਣ ਸਕੱਤਰ ਸਕੂਲ ਸਿੱਖਿਆ ...

ਪੂਰੀ ਖ਼ਬਰ »

ਪਿੰਟੋ ਪਰਿਵਾਰ ਰਾਤ 9 ਵਜੇ ਤੱਕ ਪੁਲਿਸ ਕੋਲ ਜਮ੍ਹਾ ਕਰਵਾਏ ਪਾਸਪੋਰਟ-ਹਾਈ ਕੋਰਟ

 ਮੁੰਬਈ, 14 ਸਤੰਬਰ- ਬੰਬੇ ਹਾਈ ਕੋਰਟ ਨੇ ਪਿੰਟੋ ਪਰਿਵਾਰ ਨੂੰ ਕਿਹਾ ਹੈ ਕਿ ਅੱਜ ਰਾਤ 9 ਵਜੇ ਤੱਕ ਮੁੰਬਈ ਪੁਲਿਸ ਕਮਿਸ਼ਨਰ ਕੋਲ ਆਪਣੇ ਪਾਸਪੋਰਟ ਜਮ੍ਹਾ ...

ਪੂਰੀ ਖ਼ਬਰ »

ਪ੍ਰੀਖਿਆਵਾਂ ਕਾਰਨ 16 ਤੇ 17 ਨੂੰ ਕਰਵਾਈਆਂ ਜਾਣ ਵਾਲੀਆਂ ਖੇਡਾਂ ਮੁਲਤਵੀ : ਅੰਮ੍ਰਿਤ ਕੌਰ ਗਿੱਲ

 ਐੱਸ. ਏ. ਐੱਸ. ਨਗਰ, 14 ਸਤੰਬਰ (ਤਰਵਿੰਦਰ ਸਿੰਘ ਬੈਨੀਪਾਲ)-ਪੰਜਾਬ ਸਰਕਾਰ ਦੇ ਖੇਡ ਵਿਭਾਗ ਵੱਲੋਂ ਜ਼ਿਲ੍ਹਾ ਪੱਧਰੀ (ਲੜਕੇ-ਲੜਕੀਆਂ) ਅੰਡਰ-17 ਅਥਲੈਟਿਕਸ, ਹੈਂਡਬਾਲ, ਬਾਸਕਟਬਾਲ, ਹਾਕੀ, ਕਬੱਡੀ, ਵੇਟ ਲਿਫ਼ਟਿੰਗ, ਵਾਲੀਬਾਲ, ਕੁਸ਼ਤੀ, ਫੁੱਟਬਾਲ ਅਤੇ ਜੂਡੋ ਦੀਆਂ ਖੇਡਾਂ ...

ਪੂਰੀ ਖ਼ਬਰ »

ਵਿਜੇ ਮਾਲਿਆ ਸਪੁਰਦਗੀ ਮਾਮਲੇ ਦੀ ਅਗਲੀ ਤਰੀਕ 20 ਨਵੰਬਰ

 ਲੰਡਨ, 14 ਸਤੰਬਰ- ਭਾਰਤੀ ਬੈਂਕਾਂ ਨਾਲ ਹਜ਼ਾਰਾਂ ਕਰੋੜਾਂ ਦੀ ਠੱਗੀ ਮਾਰ ਕੇ ਇੰਗਲੈਂਡ 'ਚ ਬੈਠੇ ਵਿਜੇ ਮਾਲਿਆ ਦੀ ਭਾਰਤ ਨੂੰ ਸਪੁਰਦਗੀ ਮਾਮਲੇ 'ਚ ਵੈਸਟਮਨਿਸਟਰ (ਲੰਡਨ)ਦੀ ਅਦਾਲਤ ਨੇ 20 ਨਵੰਬਰ ਦੀ ਤਰੀਕ ਦਿੱਤੀ ...

ਪੂਰੀ ਖ਼ਬਰ »

ਨੌਗਾਂਵ ਮੁੱਠਭੇੜ ਦੀ ਸਫਲਤਾ ਪਿੱਛੇ ਪੂਰੀ ਟੀਮ ਦਾ ਯੋਗਦਾਨ : ਆਈ.ਜੀ.ਪੀ ਕਸ਼ਮੀਰ

ਸ੍ਰੀਨਗਰ, 14 ਸਤੰਬਰ - ਕਸ਼ਮੀਰ ਦੇ ਆਈ.ਜੀ.ਪੀ ਮੁਨੀਰ ਖਾਨ ਦਾ ਕਹਿਣਾ ਹੈ ਕਿ ਨੌਗਾਂਵ ਮੁੱਠਭੇੜ ਦੀ ਸਫਲਤਾ ਪਿੱਛੇ ਪੂਰੀ ਟੀਮ ਦਾ ਯੋਗਦਾਨ ...

ਪੂਰੀ ਖ਼ਬਰ »

ਫ਼ਾਜ਼ਿਲਕਾ ਜ਼ਿਲਾ ਪੁਲਿਸ ਕਰਵਾਏਗੀ "ਦੋੜਤਾ ਪੰਜ਼ਾਬ" ਮੈਰਾਥਨ

ਫ਼ਾਜ਼ਿਲਕਾ,14 ਸਤੰਬਰ (ਪ੍ਰਦੀਪ ਕੁਮਾਰ)- ਨਸ਼ਾ ਮੁਕਤੀ ਮੁਹਿਮ ਅਤੇ ਪੰਜ਼ਾਬ ਦੀ ਤਸ਼ਵੀਰ ਨੂੰ ਨਸ਼ਿਆਂ ਸਬੰਧੀ ਸਾਫ਼ ਕਰਨ ਦੇ ਮਕ਼ਸਦ ਨਾਲ਼ ਫ਼ਾਜ਼ਿਲਕਾ ...

ਪੂਰੀ ਖ਼ਬਰ »

ਵਿਸਫੋਟਕ ਸਮਗਰੀ ਮਾਮਲੇ 'ਚ ਭਾਈ ਮਿੰਟੂ ਸਣੇ 2 ਖਾੜਕੂ ਦੋਸ਼ ਮੁਕਤ

ਅੰਮ੍ਰਿਤਸਰ, 14 ਸਤੰਬਰ - ਪੁਲਿਸ ਦੇ ਵਿਸ਼ੇਸ਼ ਆਪ੍ਰੇਸ਼ਨ ਸੈੱਲ ਵੱਲੋਂ 2 ਸਾਲ ਪਹਿਲਾ ਵਿਸਫੋਟਕ ਸਮਗਰੀ ਅਤੇ ਗ਼ੈਰਕਾਨੂੰਨੀ ਗਤੀਵਿਧੀਆਂ ਦੇ ਮਾਮਲੇ 'ਚ ਫੜੇ ਗਏ ਖਾੜਕੂ ਭਾਈ ਹਰਮਿੰਦਰ ਸਿੰਘ ਮਿੰਟੂ ਅਤੇ ਰਤਨਦੀਪ ਸਿੰਘ ਨੂੰ ਅੱਜ ਵਧੀਕ ਜ਼ਿਲ੍ਹਾ ਸੈਸ਼ਨ ਜੱਜ ਦੀ ਅਦਾਲਤ ...

ਪੂਰੀ ਖ਼ਬਰ »

ਸ੍ਰੀਨਗਰ 'ਚ 2-ਜੀ ਅਤੇ 3-ਜੀ ਇੰਟਰਨੈੱਟ ਸੇਵਾਵਾਂ ਚਾਲੂ

ਸ੍ਰੀਨਗਰ, 14 ਸਤੰਬਰ - ਸ੍ਰੀਨਗਰ 'ਚ 2-ਜੀ ਅਤੇ 3-ਜੀ ਇੰਟਰਨੈੱਟ ਸੇਵਾਵਾਂ ਚਾਲੂ ਹੋ ਗਈਆਂ ਹਨ, ਜਦਕਿ 4-ਜੀ ਇੰਟਰਨੈੱਟ ਸੇਵਾ ਅਜੇ ਵੀ ਬੰਦ ਪਈ ...

ਪੂਰੀ ਖ਼ਬਰ »

ਕੋਲਕਾਤਾ ਹਵਾਈ ਅੱਡੇ 'ਚ ਲੱਗੀ ਅੱਗ

ਕੋਲਕਾਤਾ, 13 ਸਤੰਬਰ - ਕੋਲਕਾਤਾ ਹਵਾਈ ਅੱਡੇ ਦੇ ਟਰਮੀਨਲ 12 'ਤੇ ਅੱਗ ਲੱਗ ਗਈ। ਇਸ ਦੀ ਸੂਚਨਾ ਮਿਲਣ ਤੋਂ ਬਾਅਦ ਅੱਗ ਬੁਝਾਊ ਦਸਤੇ ਨੇ ਮੌਕੇ 'ਤੇ ਪਹੁੰਚ ਕੇ ਅੱਗ ਉੱਪਰ ਕਾਬੂ ਪਾ ...

ਪੂਰੀ ਖ਼ਬਰ »

ਸ੍ਰੀਨਗਰ 'ਚ ਇੰਟਰਨੈੱਟ ਸੇਵਾਵਾਂ ਬੰਦ

ਸ੍ਰੀਨਗਰ, 14 ਸਤੰਬਰ - ਲਸ਼ਕਰ ਕਮਾਂਡਰ ਅੱਬੂ ਇਸਮਾਈਲ ਦੇ ਮੁੱਠਭੇੜ ਦੌਰਾਨ ਮਾਰੇ ਜਾਣ ਤੋਂ ਬਾਅਦ ਸ੍ਰੀਨਗਰ 'ਚ ਇੰਟਰਨੈੱਟ ਸੇਵਾਵਾਂ ਬੰਦ ਕਰ ਦਿੱਤੀਆਂ ਗਈਆਂ ਹਨ। ...

ਪੂਰੀ ਖ਼ਬਰ »

ਇਰਾਕ 'ਚ ਹੋਏ ਦੋਹਰੇ ਹਮਲਿਆਂ 'ਚ 2 ਈਰਾਨੀਆਂ ਸਮੇਤ 7 ਮੌਤਾਂ

ਬਗ਼ਦਾਦ, 10 ਸਤੰਬਰ - ਦੱਖਣੀ ਇਰਾਕ 'ਚ ਹੋਏ ਦੋਹਰੇ ਹਮਲਿਆਂ 'ਚ 3 ਈਰਾਨੀਆਂ ਸਮੇਤ 7 ਲੋਕਾਂ ਦੇ ਮਾਰੇ ਜਾਣ ਦੀ ਖ਼ਬਰ ...

ਪੂਰੀ ਖ਼ਬਰ »

ਗੁਰਦਾਸਪੁਰ ਲੋਕ ਸਭਾ ਜ਼ਿਮਨੀ ਚੋਣ : ਆਪ ਵੱਲੋਂ ਉਮੀਦਵਾਰ ਦਾ ਐਲਾਨ 2 ਦਿਨਾਂ 'ਚ

ਚੰਡੀਗੜ੍ਹ, 14 ਸਤੰਬਰ (ਵਿਕਰਮਜੀਤ ਸਿੰਘ ਮਾਨ) - ਆਮ ਆਦਮੀ ਪਾਰਟੀ ਲੀਡਰਸ਼ਿਪ ਦੀ ਚੰਡੀਗੜ੍ਹ ਵਿਖੇ ਹੋਈ ਮੀਟਿੰਗ ਦੌਰਾਨ ਗੁਰਦਾਸਪੁਰ ਲੋਕ ਸਭਾ ਜ਼ਿਮਨੀ ਚੋਣ ਨੂੰ ਲੈ ਕੇ ਚਰਚਾ ਕੀਤੀ ਗਈ। ਪਾਰਟੀ ਦੇ ਆਗੂਆਂ ਨੇ ਦੱਸਿਆ ਕਿ 3 ਨਾਂਅ ਸ਼ਾਰਟ ਲਿਸਟ ਕੀਤੇ ਗਏ ਹਨ ਤੇ ਅਗਲੇ 2 ...

ਪੂਰੀ ਖ਼ਬਰ »

ਰਿਆਨ ਹੱਤਿਆ ਮਾਮਲਾ : ਬੌਂਬੇ ਹਾਈਕੋਰਟ ਵੱਲੋਂ ਪਿੰਟੋ ਪਰਿਵਾਰ ਦੀ ਅਗਾਊਂ ਜ਼ਮਾਨਤ ਦੀ ਅਰਜ਼ੀ ਖ਼ਾਰਜ

ਮੁੰਬਈ, 14 ਸਤੰਬਰ - ਬੌਂਬੇ ਹਾਈਕੋਰਟ ਨੇ ਪਿੰਟੋ ਪਰਿਵਾਰ ਦੀ ਅਗਾਊਂ ਜ਼ਮਾਨਤ ਦੀ ਅਰਜ਼ੀ ਖ਼ਾਰਜ ਕਰ ਦਿੱਤੀ ਹੈ, ਜਦਕਿ ਪਿੰਟੋ ਪਰਿਵਾਰ ਦੀ ਗ੍ਰਿਫ਼ਤਾਰੀ 'ਤੇ ਇੱਕ ਦਿਨ ਦੀ ਰੋਕ ਲਗਾਈ ਹੈ। ਹਾਈਕੋਰਟ ਨੇ ਪਿੰਟੋ ਪਰਿਵਾਰ ਨੂੰ ਆਪਣੇ ਪਾਸਪੋਰਟ ਮੁੰਬਈ ਪੁਲਿਸ ਕਮਿਸ਼ਨਰ ਕੋਲ ...

ਪੂਰੀ ਖ਼ਬਰ »

ਜੰਮੂ-ਕਸ਼ਮੀਰ : ਮੁੱਠਭੇੜ 'ਚ ਲਸ਼ਕਰ ਕਮਾਂਡਰ ਸਮੇਤ 2 ਅੱਤਵਾਦੀ ਢੇਰ

ਸ੍ਰੀਨਗਰ, 14 ਸਤੰਬਰ - ਜੰਮੂ-ਕਸ਼ਮੀਰ ਦੇ ਨੌਗਾਂਵ 'ਚ ਸੁਰੱਖਿਆ ਬਲਾਂ ਨੇ ਮੁੱਠਭੇੜ ਦੌਰਾਨ ਲਸ਼ਕਰ-ਏ-ਤੋਇਬਾ ਦੇ ਕਮਾਂਡਰ ਅੱਬੂ ਇਸਮਾਈਲ ਸਮੇਤ 2 ਅੱਤਵਾਦੀਆਂ ਨੂੰ ਢੇਰ ਕਰ ਦਿੱਤਾ ਹੈ। ਅੱਬੂ ਇਸਮਾਈਲ ਇਸ ਸਾਲ ਅਮਰਨਾਥ ਯਾਤਰੀਆਂ 'ਤੇ ਹੋਏ ਹਮਲੇ 'ਚ ਸ਼ਾਮਲ ...

ਪੂਰੀ ਖ਼ਬਰ »

ਸ੍ਰੀਨਗਰ : ਅੱਤਵਾਦੀਆਂ ਤੇ ਸੁਰੱਖਿਆ ਵਿਚਕਾਰ ਮੁੱਠਭੇੜ

ਸ੍ਰੀਨਗਰ, 14 ਸਤੰਬਰ - ਜੰਮੂ-ਕਸ਼ਮੀਰ ਦੇ ਨੌਗਾਂਵ 'ਚ ਅੱਤਵਾਦੀਆਂ ਤੇ ਸੁਰੱਖਿਆ ਬਲਾਂ ਵਿਚਕਾਰ ਮੁੱਠਭੇੜ ਹੋ ਰਹੀ ...

ਪੂਰੀ ਖ਼ਬਰ »

ਦੇਸ਼ ਦੀ ਅੰਦਰੂਨੀ ਰੱਖਿਆ ਲਈ ਖ਼ਤਰਾ ਹਨ ਰੋਹਿੰਗੀਆ - ਕੇਂਦਰ

ਨਵੀਂ ਦਿੱਲੀ, 14 ਸਤੰਬਰ - ਕੇਂਦਰ ਨੇ ਸੁਪਰੀਮ ਕੋਰਟ 'ਚ ਹਲਫ਼ਨਾਮਾ ਦਾਖਲ ਕਰਵਾਉਂਦਿਆਂ ਕਿਹਾ ਕਿ ਦੇਸ਼ ਦੀ ਅੰਦਰੂਨੀ ਰੱਖਿਆ ਲਈ ਰੋਹਿੰਗੀਆ ਖ਼ਤਰਾ ...

ਪੂਰੀ ਖ਼ਬਰ »

ਕਰਨਾਟਕ : ਹਸਪਤਾਲ ਦੇ ਅੰਦਰ ਵੜਿਆ ਮੀਂਹ ਦਾ ਪਾਣੀ

ਬੈਂਗਲੁਰੂ, 14 ਸਤੰਬਰ - ਕਰਨਾਟਕ ਦਾ ਕਾਲਬੁਰਾਗੀ ਵਿਖੇ ਭਾਰੀ ਬਰਸਾਤ ਤੋਂ ਬਾਅਦ ਮੀਂਹ ਦਾ ਪਾਣੀ ਇੱਕ ਨਿੱਜੀ ਹਸਪਤਾਲ ਦੇ ਅੰਦਰ ਵੜ ...

ਪੂਰੀ ਖ਼ਬਰ »

10 ਹਜ਼ਾਰ ਰੁਪਏ ਰਿਸ਼ਵਤ ਲੈਂਦਾ ਏ.ਐੱਸ.ਆਈ ਰੰਗੇ ਹੱਥੀ ਗ੍ਰਿਫ਼ਤਾਰ

ਕਪੂਰਥਲਾ, 14 ਸਤੰਬਰ (ਅਮਰਜੀਤ ਸਡਾਨਾ) - ਵਿਜੀਲੈਂਸ ਬਿਉਰੋ ਕਪੂਰਥਲਾ ਨੇ ਡੀ.ਐੱਸ.ਪੀ ਕਰਮਵੀਰ ਸਿੰਘ ਚਾਹਲ ਦੀ ਅਗਵਾਈ 'ਚ ਥਾਣਾ ਸੁਭਾਨਪੁਰ ਅਧੀਨ ਆਉਂਦੀ ਪੁਲਿਸ ਚੌਂਕੀ ਨਡਾਲਾ ਦੇ ਏ.ਐੱਸ.ਆਈ ਕੇਵਲ ਸਿੰਘ ਨੂੰ 10 ਹਜ਼ਾਰ ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀ ਗ੍ਰਿਫ਼ਤਾਰ ...

ਪੂਰੀ ਖ਼ਬਰ »

ਯੂ.ਪੀ ਏ.ਟੀ.ਐੱਸ ਵੱਲੋਂ 3 ਬੰਗਲਾਦੇਸ਼ੀ ਨੌਜਵਾਨ ਗ੍ਰਿਫ਼ਤਾਰ

ਲਖਨਊ, 14 ਸਤੰਬਰ - ਉੱਤਰ ਪ੍ਰਦੇਸ਼ ਏ.ਟੀ.ਐੱਸ ਨੇ ਲਖਨਊ ਤੋਂ 3 ਬੰਗਲਾਦੇਸ਼ੀ ਨੌਜਵਾਨ ਗ੍ਰਿਫ਼ਤਾਰ ਕੀਤੇ ਹਨ, ਜਿਨ੍ਹਾਂ ਤੋਂ ਨਕਲੀ ਆਧਾਰ ਕਾਰਡ ਵੀ ਮਿਲੇ ...

ਪੂਰੀ ਖ਼ਬਰ »

ਸੀ.ਬੀ.ਐੱਸ.ਈ ਵੱਲੋਂ ਬੱਚਿਆ ਦੀ ਸੁਰੱਖਿਆ ਲਈ ਸਕੂਲਾਂ ਨੂੰ ਦਿਸ਼ਾ ਨਿਰਦੇਸ਼ ਜਾਰੀ

ਨਵੀਂ ਦਿੱਲੀ, 14ਸਤੰਬਰ - ਸੀ.ਬੀ.ਐੱਸ.ਈ ਨੇ ਸਕੂਲਾਂ 'ਚ ਬੱਚਿਆ ਦੀ ਸੁਰੱਖਿਆ ਲਈ ਸਕੂਲਾਂ ਨੂੰ ਦਿਸ਼ਾ ਨਿਰਦੇਸ਼ ਜਾਰੀ ਕੀਤੇ ...

ਪੂਰੀ ਖ਼ਬਰ »

ਆਸਟ੍ਰੇਲੀਆ ਖ਼ਿਲਾਫ਼ ਪਹਿਲੇ ਤਿੰਨ ਇੱਕ ਦਿਨਾਂ ਮੈਚ ਨਹੀ ਖੇਡਣਗੇ ਸ਼ਿਖਰ ਧਵਨ

ਨਵੀਂ ਦਿੱਲੀ, 14 ਸਤੰਬਰ - ਭਾਰਤੀ ਕ੍ਰਿਕਟ ਟੀਮ ਦੇ ਸਲਾਮੀ ਬੱਲੇਬਾਜ਼ ਸ਼ਿਖਰ ਧਵਨ ਆਸਟ੍ਰੇਲੀਆ ਖ਼ਿਲਾਫ਼ ਪਹਿਲੇ ਤਿੰਨ ਇੱਕ ਦਿਨਾਂ ਮੈਚ ਨਹੀ ਖੇਡਣਗੇ। ਪਤਨੀ ਦੇ ਬਿਮਾਰ ਹੋਣ ਕਾਰਨ ਸ਼ਿਖਰ ਧਵਨ ਬੀ.ਸੀ.ਸੀ.ਆਈ ਨੂੰ ਖ਼ੁਦ ਨੂੰ ਰਿਲੀਜ਼ ਕਰਨ ਦੀ ਅਪੀਲ ਕੀਤੀ ਸੀ, ਜਿਸ ਨੂੰ ਮੰਨ ...

ਪੂਰੀ ਖ਼ਬਰ »

ਯਮੁਨਾ 'ਚ ਪਲਟੀ ਕਿਸ਼ਤੀ , 22 ਮੌਤਾਂ

ਬਾਗਪਤ, 14 ਸਤੰਬਰ - ਉਤਰ ਪ੍ਰਦੇਸ਼ ਦੇ ਬਾਗਪਤ 'ਚ ਯਮੁਨਾ ਨਦੀ 'ਚ ਕਿਸ਼ਤੀ ਪਲਟਣ ਕਾਰਨ 22  ਲੋਕਾਂ ਦੀ ਡੁੱਬ ਜਾਣ ਕਾਰਨ ਮੌਤ ਹੋ ਗਈ ਹੈ ਤੇ 12 ਲੋਕਾਂ ਨੂੰ ਬਚਾਇਆ ਗਿਆ ਹੈ। ਇਸ ਕਿਸ਼ਤੀ 'ਚ 60 ਲੋਕ ਸਵਾਰ ...

ਪੂਰੀ ਖ਼ਬਰ »

ਅਮਰੀਕਾ ਦੇ ਸਕੂਲ 'ਚ ਗੋਲੀਬਾਰੀ, ਇਕ ਮੌਤ

ਸੈਨ ਫਰਾਂਸਿਸਕੋ, 14 ਸਤੰਬਰ - ਵਾਸ਼ਿੰਗਟਨ ਦੇ ਇਕ ਹਾਈ ਸਕੂਲ 'ਚ ਬੀਤੇ ਦਿਨ ਹੋਈ ਗੋਲੀਬਾਰੀ 'ਚ ਇਕ ਵਿਦਿਆਰਥੀ ਦੀ ਮੌਤ ਹੋ ਗਈ ਜਦਕਿ ਚਾਰ ਜ਼ਖਮੀ ਹੋ ...

ਪੂਰੀ ਖ਼ਬਰ »

ਪਾਕਿਸਤਾਨੀ ਅੱਤਵਾਦੀ ਤਨਜੀਮਾਂ ਖਿਲਾਫ ਮਿਲ ਕੇ ਕੰਮ ਕਰਾਂਗੇ - ਭਾਰਤ, ਜਾਪਾਨ

ਅਹਿਮਦਾਬਾਦ, 14 ਸਤੰਬਰ - ਭਾਰਤ ਤੇ ਜਾਪਾਨ ਦੇ ਸਾਂਝੇ ਬਿਆਨ 'ਚ ਦੋਵਾਂ ਦੇਸ਼ਾਂ ਨੇ ਅੱਤਵਾਦ ਦੇ ਮੁੱਦੇ 'ਤੇ ਸਖਤ ਰੁਖ ਅਪਣਾਇਆ ਹੈ। ਦੋਵਾਂ ਪ੍ਰਧਾਨ ਮੰਤਰੀਆਂ ਨਰਿੰਦਰ ਮੋਦੀ ਤੇ ਸਿੰਜੋ ਅਬੇ ਨੇ ਪਾਕਿਸਤਾਨ ਤੋਂ ਮੁੰਬਈ ਹਮਲੇ ਤੇ ਪਠਾਨਕੋਟ ਦੇ ਗੁਨਾਹਗਾਰਾਂ ਨੂੰ ਸਜ਼ਾ ...

ਪੂਰੀ ਖ਼ਬਰ »

ਦਿੱਲੀ-ਐਨ.ਸੀ.ਆਰ. 'ਚ ਨਹੀਂ ਚੱਲਣਗੀਆਂ ਪੁਰਾਣੀਆਂ ਗੱਡੀਆਂ

ਨਵੀਂ ਦਿੱਲੀ, 14 ਸਤੰਬਰ - ਨੈਸ਼ਨਲ ਗਰੀਨ ਟ੍ਰਿਬਿਊਨਲ ਨੇ ਦਿੱਲੀ - ਐਨ.ਸੀ.ਆਰ. 'ਚ ਪੁਰਾਣੇ ਡੀਜ਼ਲ - ਪੈਟਰੋਲ ਵਾਹਨਾਂ 'ਤੇ ਰੋਕ ਦੇ ਆਦੇਸ਼ ਨੂੰ ਬਰਕਰਾਰ ਰੱਖਿਆ ਹੈ। ਐਨ.ਜੀ.ਟੀ. ਦੇ ਇਸ ਆਦੇਸ਼ ਤੋਂ ਕੇਂਦਰ ਸਰਕਾਰ ਨੂੰ ਵੱਡਾ ਝਟਕਾ ਲੱਗਾ ਹੈ। ਕੇਂਦਰ ਸਰਕਾਰ ਨੇ ਐਨ.ਜੀ.ਟੀ. 'ਚ ...

ਪੂਰੀ ਖ਼ਬਰ »

ਚੰਡੀਗੜ੍ਹ 'ਚ ਲੜਕੀਆਂ ਦੇ ਸਰਕਾਰੀ ਕਾਲਜ ਨੂੰ ਕੇਂਦਰ ਦੀ ਸਵੱਛਤਾ ਸੂਚੀ 2017 'ਚ ਛੇਵਾਂ ਸਥਾਨ ਹਾਸਲ

ਚੰਡੀਗੜ੍ਹ, 14 ਸਤੰਬਰ (ਅ.ਬ.) - ਚੰਡੀਗੜ੍ਹ 11 ਸੈਕਟਰ 'ਚ ਲੜਕੀਆਂ ਦੇ ਪੋਸਟ ਗਰੈਜੂਏਟ ਸਰਕਾਰੀ ਕਾਲਜ ਨੂੰ ਕੇਂਦਰ ਦੀ ਸਵੱਛਤਾ ਸੂਚੀ 2017 'ਚ ਛੇਵਾਂ ਸਥਾਨ ਹਾਸਲ ਹੋਇਆ ਹੈ। ਜਿਸ ਸਬੰਧੀ ਮਨੁੱਖੀ ਸਰੋਤ ਵਿਕਾਸ ਮੰਤਰਾਲਾ ਨੇ ਅੱਜ ਨਵੀਂ ਦਿੱਲੀ ਵਿਖੇ ਇਕ ਕੌਮੀ ਪੱਧਰੀ ਸਮਾਗਮ ...

ਪੂਰੀ ਖ਼ਬਰ »

ਸਿੱਕਮ ਨੂੰ ਹਿੰਸਾ ਗ੍ਰਸਤ ਸੂਬਾ ਕਹਿਣ ਮਗਰੋਂ ਪ੍ਰਿਅੰਕਾ ਨੇ ਮੰਗੀ ਮੁਆਫ਼ੀ

ਨਵੀਂ ਦਿੱਲੀ, 14 ਸਤੰਬਰ - ਬਾਲੀਵੁੱਡ ਤੇ ਹਾਲੀਵੁੱਡ ਦੀ ਉੱਘੀ ਅਦਾਕਾਰਾ ਪ੍ਰਿਅੰਕਾ ਚੋਪੜਾ ਵੱਲੋਂ ਇਕ ਇੰਟਰਵਿਊ ਦੌਰਾਨ ਆਪਣੀ ਅਗਿਆਨਤਾ ਦਾ ਨਮੂਨਾ ਪੇਸ਼ ਕਰਦੇ ਹੋਏ ਸਿੱਕਮ ਨੂੰ ਹਿੰਸਾ ਗ੍ਰਸਤ ਸੂਬਾ ਕਹਿ ਦਿੱਤਾ, ਜਿਸ 'ਤੇ ਇਕ ਵੱਡਾ ਵਿਵਾਦ ਪੈਦਾ ਹੋ ਗਿਆ ਪਰ ਬਾਅਦ ...

ਪੂਰੀ ਖ਼ਬਰ »

ਕੇਂਦਰੀ ਰਾਜ ਮੰਤਰੀ ਹਰਦੀਪ ਸਿੰਘ ਪੁਰੀ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਹੋਏ ਨਤਮਸਤਕ

ਅੰਮ੍ਰਿਤਸਰ, 14 ਸਤੰਬਰ (ਜਸਵੰਤ ਸਿੰਘ ਜੱਸ)- ਕੇਂਦਰੀ ਹਾਊਸਿੰਗ ਤੇ ਸ਼ਹਿਰੀ ਵਿਕਾਸ ਰਾਜ ਮੰਤਰੀ ਸ: ਹਰਦੀਪ ਸਿੰਘ ਪੁਰੀ ਅੱਜ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਣ ਪੁੱਜੇ। ਉਨ੍ਹਾਂ ਸ਼ਰਧਾ ਸਹਿਤ ਮੱਥਾ ਟੇਕਿਆ ਅਤੇ ਕੁੱਝ ਸਮਾਂ ਪ੍ਰਕਰਮਾ ਵਿਚ ਛਬੀਲ 'ਤੇ ...

ਪੂਰੀ ਖ਼ਬਰ »

ਮੋਦੀ ਦੁਨੀਆ ਦੇ ਦੂਸਰੇ ਸਭ ਤੋਂ ਵੱਡੇ ਡੈਮ ਦਾ ਕਰਨਗੇ ਉਦਘਾਟਨ

ਅਹਿਮਦਾਬਾਦ, 14 ਸਤੰਬਰ - ਤਤਕਾਲੀ ਪ੍ਰਧਾਨ ਮੰਤਰੀ ਜਵਾਹਰ ਲਾਲ ਨਹਿਰੂ ਵੱਲੋਂ 56 ਸਾਲ ਪਹਿਲਾ ਨਰਮਦਾ ਜ਼ਿਲ੍ਹੇ ਦੇ ਕੇਵਾਦੀਆ 'ਚ ਸਰਦਾਰ ਸਰੋਵਰ ਡੈਮ ਦਾ ਨੀਂਹ ਪੱਥਰ ਰਖਣ ਤੋਂ ਬਾਅਦ 17 ਸਤੰਬਰ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਦਾ ਉਦਘਾਟਨ ਕਰਨਗੇ। ਇਹ ਦੁਨੀਆ ਦਾ ...

ਪੂਰੀ ਖ਼ਬਰ »

ਰਿਆਨ ਸਕੂਲ ਦਾ ਸਾਰਾ ਟੀਚਿੰਗ ਸਟਾਫ ਪੁੱਛਗਿਛ ਲਈ ਸਕੂਲ ਪਹੁੰਚਿਆ

ਗੁਰੂਗ੍ਰਾਮ, 14 ਸਤੰਬਰ - ਪ੍ਰਦੂਮਨ ਹੱਤਿਆਕਾਂਡ ਮਾਮਲੇ ਦੀ ਜਾਂਚ ਲਈ ਐਸ.ਆਈ.ਟੀ. ਨੇ ਰਿਆਨ ਇੰਟਰਨੈਸ਼ਨਲ ਸਕੂਲ ਦੇ ਸਾਰੇ ਟੀਚਿੰਗ ਸਟਾਫ ਨੂੰ ਪਹਿਲੀ ਵਾਰ ਪੁੱਛਗਿਛ ਲਈ ਸੱਦਿਆ ਹੈ। ਜਿਸ ਸਬੰਧੀ ਟੀਚਰ ਸਕੂਲ ਪਹੁੰਚ ਚੁੱਕੇ ਹਨ। ਸਾਰੀਆਂ ਦੀ ਕਰਾਸ ਜਾਂਚ ਵੀ ਕੀਤੀ ...

ਪੂਰੀ ਖ਼ਬਰ »

ਕਾਰ ਨੂੰ ਲੱਗੀ ਅਚਾਨਕ ਅੱਗ, ਚਾਰ ਨੌਜਵਾਨ ਵਾਲ ਵਾਲ ਬਚੇ

ਜਲੰਧਰ, 14 ਸਤੰਬਰ (ਚੰਦੀਪ) - ਜਲੰਧਰ ਦੇ ਪਠਾਨਕੋਟ ਚੌਕ ਕੋਲ ਇਕ ਕਾਰ ਨੂੰ ਅਚਾਨਕ ਅੱਗ ਲੱਗ ਗਈ। ਇਸ 'ਚ ਬੈਠੇ ਹੋਏ ਚਾਰ ਨੌਜਵਾਨ ਵਾਲ ਵਾਲ ਬੱਚ ...

ਪੂਰੀ ਖ਼ਬਰ »

ਰੋਡਵੇਜ਼ ਦੀ ਬੱਸ ਨਾਲ ਹੋਏ ਹਾਦਸੇ 'ਚ ਦੋ ਨੌਜਵਾਨਾਂ ਦੀ ਮੌਤ

ਕੋਟਕਪੂਰਾ, 14 ਸਤੰਬਰ (ਮੋਹਰ ਗਿੱਲ) - ਕੋਟਕਪੂਰਾ-ਸ੍ਰੀ ਮੁਕਤਸਰ ਸਾਹਿਬ ਮੁੱਖ ਸੜਕ 'ਤੇ ਅੱਜ ਸਵੇਰੇ ਕਰੀਬ 10 ਵਜੇ ਪੰਜਾਬ ਰੋਡਵੇਜ਼ ਚੰਡੀਗੜ੍ਹ ਤੇ ਮੋਟਰਸਾਈਕਲ ਦਰਮਿਆਨ ਹੋਏ ਭਿਆਨਕ ਹਾਦਸੇ ਵਿਚ ਕੋਟਕਪੂਰਾ ਦੇ ਦੋ ਨੌਜਵਾਨਾਂ ਦੀ ਮੌਤ ਹੋ ਗਈ ...

ਪੂਰੀ ਖ਼ਬਰ »

ਬਲਿਊ ਵੇਲ੍ਹ ਗੇਮ ਦੇ ਆਖਰੀ ਪੜਾਅ ਦੌਰਾਨ ਖੁਦਕੁਸ਼ੀ ਕਰ ਰਹੀ ਲੜਕੀ ਨੂੰ ਬਚਾਇਆ ਗਿਆ

ਜਲੰਧਰ, 14 ਸਤੰਬਰ (ਚੰਦੀਪ) - ਜਲੰਧਰ ਕੈਂਟ ਦੇ ਨਾਲ ਪੈਂਦੇ ਧੰਨੋਵਾਲੀ ਫਾਟਕ ਦੀ ਰੇਲਵੇ ਲਾਈਨਾਂ 'ਤੇ ਇਕ ਨੌਜਵਾਨ ਲੜਕੀ ਨੂੰ ਲੋਕਾਂ ਨੇ ਖੁਦਕੁਸ਼ੀ ਕਰਦੇ ਹੋਏ ਰੋਕ ਲਿਆ। ਇਹ ਲੜਕੀ ਬਲਿਊ ਵੇਲ੍ਹ ਗੇਮ ਦਾ ਸ਼ਿਕਾਰ ਹੋਣ ਜਾ ਰਹੀ ਸੀ। ਦੱਸਿਆ ਜਾ ਰਿਹਾ ਹੈ ਕਿ ਲੜਕੀ ਬਲਿਊ ...

ਪੂਰੀ ਖ਼ਬਰ »

ਬੁਲੇਟ ਟਰੇਨ ਨਾਲ ਦੇਸ਼ ਦੇ ਵਿਕਾਸ ਨੂੰ ਮਿਲੇਗੀ ਨਵੀਂ ਰਫ਼ਤਾਰ - ਪ੍ਰਧਾਨ ਮੰਤਰੀ ਮੋਦੀ

ਨਵੀਂ ਦਿੱਲੀ, 14 ਸਤੰਬਰ - ਜਾਪਾਨ ਦੇ ਪ੍ਰਧਾਨ ਮੰਤਰੀ ਸਿੰਜੋ ਅਬੇ ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅਹਿਮਦਾਬਾਦ 'ਚ ਬੁਲੇਟ ਟਰੇਨ ਦਾ ਨੀਂਹ ਪੱਥਰ ਰੱਖਿਆ। ਪ੍ਰਧਾਨ ਮੰਤਰੀ ਮੋਦੀ ਨੇ ਆਪਣੇ ਸੰਬੋਧਨ 'ਚ ਕਿਹਾ ਕਿ ਕੋਈ ਵੀ ਦੇਸ਼ ਅੱਧੇ ਅਧੂਰੇ ਸੰਕਲਪਾਂ ਨਾਲ ਕਦੀ ਵੀ ...

ਪੂਰੀ ਖ਼ਬਰ »

ਮਿਲ ਕੇ ਕੰਮ ਕਰਨ ਨਾਲ ਕੁਝ ਵੀ ਹਾਸਲ ਕੀਤਾ ਜਾ ਸਕਦੈ - ਸਿੰਜੋ ਅਬੇ

ਅਹਿਮਦਾਬਾਦ, 14 ਸਤੰਬਰ - ਜਾਪਾਨ ਦੇ ਪ੍ਰਧਾਨ ਮੰਤਰੀ ਸਿੰਜੋ ਅਬੇ ਨੇ ਅਹਿਮਦਾਬਾਦ 'ਚ ਬੁਲੇਟ ਟਰੇਨ ਦਾ ਨੀਂਹ ਪੱਥਰ ਰੱਖਣ ਤੋਂ ਬਾਅਦ ਆਪਣੇ ਸੰਬੋਧਨ ਦੀ ਸ਼ੁਰੂਆਤ ਨਮਸਕਾਰ ਤੋਂ ਕੀਤੀ ਤੇ ਕਿਹਾ ਕਿ ਇਕ ਮਜ਼ਬੂਤ ਭਾਰਤ, ਜਾਪਾਨ ਦੇ ਹਿੱਤ 'ਚ ਹੈ ਤੇ ਇਕ ਮਜ਼ਬੂਤ ਜਾਪਾਨ, ਭਾਰਤ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2017.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX