ਤਾਜਾ ਖ਼ਬਰਾਂ


ਅੱਜ ਮੁਹਾਲੀ ਵਿਚ ਹੋਵੇਗਾ ਭਾਰਤ ਦੱਖਣੀ ਅਫ਼ਰੀਕਾ ਵਿਚਾਲੇ ਟੀ20 ਮੈਚ
. . .  about 1 hour ago
ਸਾਹਿਬਜ਼ਾਦਾ ਅਜੀਤ ਸਿੰਘ ਨਗਰ, 18 ਸਤੰਬਰ - ਮੇਜ਼ਬਾਨ ਭਾਰਤ ਤੇ ਦੱਖਣੀ ਅਫ਼ਰੀਕਾ ਵਿਚਕਾਰ ਅੱਜ ਟੀ20 ਮੁਕਾਬਲਾ ਮੁਹਾਲੀ ਦੇ ਪੀ.ਸੀ.ਏ. ਸਟੇਡੀਅਮ ਵਿਚ ਸ਼ਾਮ ਸੱਤ ਵਜੇ ਤੋਂ ਖੇਡਿਆ ਜਾਵੇਗਾ. ਇਹ ਸੀਰੀਜ਼ ਦਾ ਦੂਸਰਾ ਮੁਕਾਬਲਾ ਹੋਵੇਗਾ। ਦੋਵਾਂ ਦੇਸ਼ਾਂ ਵਿਚਕਾਰ ਧਰਮਸ਼ਾਲਾ ਵਿਖੇ...
ਪੈਸੇ ਉਧਾਰ ਨਾ ਦੇਣ 'ਤੇ 12 ਸਾਲਾ ਲੜਕੇ ਨੇ ਟੀਚਰ ਦਾ ਕੀਤਾ ਕਤਲ
. . .  about 1 hour ago
ਮੁੰਬਈ, 18 ਸਤੰਬਰ - ਉਤਰ ਪੂਰਬ ਮੁੰਬਈ ਸਥਿਤ ਗੋਵੰਡੀ ਦੇ ਸ਼ਿਵਜੀਨਗਰ ਵਿਚ ਇਕ ਨਾਬਾਲਗ ਵਿਦਿਆਰਥੀ ਨੇ ਆਪਣੇ ਟਿਊਟਰ ਦੀ ਚਾਕੂ ਮਾਰ ਕੇ ਹੱਤਿਆ ਕਰ ਦਿੱਤੀ। ਪੁਲਿਸ ਨੇ ਬੀਤੇ ਕੱਲ੍ਹ ਮੰਗਲਵਾਰ ਨੂੰ ਕਿਹਾ ਕਿ ਘਟਨਾ ਸੋਮਵਾਰ ਰਾਤ ਲਗਭਗ 8 ਵਜੇ ਵਾਪਰੀ...
ਅੱਜ ਦਾ ਵਿਚਾਰ
. . .  about 1 hour ago
ਇੰਗਲਿਸ਼ ਚੈਨਲ ਨੂੰ 4 ਵਾਰ ਪਾਰ ਕਰਨ ਵਾਲੀ ਪਹਿਲੀ ਮਹਿਲਾ ਬਣੀ ਸਾਰਾ ਥਾਮਸ
. . .  1 day ago
ਲੰਡਨ ,17 ਸਤੰਬਰ - ਕੈਂਸਰ ਨੂੰ ਮਾਤ ਦੇਣ ਦੇ ਬਾਅਦ 37 ਸਾਲਾ ਅਮਰੀਕੀ ਮਹਿਲਾ ਸਾਰਾ ਥਾਮਸ ਨੇ ਇਤਿਹਾਸ ਰਚਦਿਆਂ 54 ਘੰਟੇ ਬਿਨਾਂ ਰੁਕੇ ਤੈਰ ਕੇ ਇੰਗਲਿਸ਼ ਚੈਨਲ 4 ਵਾਰ ਪਾਰ ਕੀਤਾ ...
ਭਾਰਤ ਅਤੇ ਦੱਖਣੀ ਅਫ਼ਰੀਕਾ ਵਿਚਕਾਰ ਦੂਸਰਾ ਟੀ-20 ਮੈਚ ਕੱਲ੍ਹ
. . .  1 day ago
ਮੋਹਾਲੀ, 17 ਸਤੰਬਰ - ਭਾਰਤ ਅਤੇ ਦੱਖਣੀ ਅਫ਼ਰੀਕਾ ਵਿਚਕਾਰ ਦੂਸਰਾ ਟੀ-20 ਮੈਚ 18 ਸਤੰਬਰ ਨੂੰ ਮੋਹਾਲੀ ਵਿਖੇ ਹੋਵੇਗਾ। ਲੜੀ ਦਾ ਪਹਿਲਾ ਮੈਚ ਮੀਂਹ ਕਾਰਨ ਰੱਦ ਹੋ ਗਿਆ ਸੀ ।
ਸਾਉਦੀ ਅਰਬ ਦਾ ਤੇਲ ਉਤਪਾਦਨ 2-3 ਹਫ਼ਤਿਆਂ 'ਚ ਹੋ ਜਾਵੇਗਾ ਆਨਲਾਈਨ - ਸੂਤਰ
. . .  1 day ago
ਰਿਆਦ, 17 ਸਤੰਬਰ - ਸੂਤਰਾਂ ਦਾ ਕਹਿਣਾ ਹੈ ਕਿ ਸਾਉਦੀ ਅਰਬ ਦਾ ਤੇਲ ਦਾ ਉਤਪਾਦਨ ਅਗਲੇ 2-3 ਹਫ਼ਤਿਆਂ 'ਚ ਆਨ ਲਾਈਨ ਹੋ...
ਜੰਮੂ-ਕਸ਼ਮੀਰ ਦੇ ਡੀ.ਜੀ.ਪੀ. ਨੇ ਕਿਸ਼ਤਵਾੜ ਦਾ ਕੀਤਾ ਦੌਰਾ
. . .  1 day ago
ਸ੍ਰੀਨਗਰ, 17 ਸਤੰਬਰ- ਜੰਮੂ-ਕਸ਼ਮੀਰ ਦੇ ਡਾਇਰੈਕਟਰ ਜਨਰਲ ਆਫ਼ ਪੁਲਿਸ ਦਿਲਬਾਗ ਸਿੰਘ ਨੇ ਅੱਜ ਮਾਰਵਾਹ ਅਤੇ ਕਿਸ਼ਤਵਾੜ ਦਾ ਦੌਰਾ...
ਅਦਾਲਤ ਨੇ ਡੀ.ਕੇ. ਸ਼ਿਵ ਕੁਮਾਰ ਨੂੰ 1 ਅਕਤੂਬਰ ਤੱਕ ਨਿਆਇਕ ਹਿਰਾਸਤ 'ਚ ਭੇਜਿਆ
. . .  1 day ago
ਨਵੀਂ ਦਿੱਲੀ, 17 ਸਤੰਬਰ- ਦਿੱਲੀ ਦੀ ਇਕ ਅਦਾਲਤ ਨੇ ਕਾਂਗਰਸੀ ਨੇਤਾ ਡੀ. ਕੇ ਸ਼ਿਵ ਕੁਮਾਰ ਨੂੰ 1 ਅਕਤੂਬਰ ਤੱਕ ਨਿਆਇਕ ਹਿਰਾਸਤ 'ਚ ਭੇਜਣ ਦਾ ਫ਼ੈਸਲਾ...
ਨਾਕੇਬੰਦੀ ਦੌਰਾਨ ਦੋ ਵਿਅਕਤੀ ਇਕ ਕਿੱਲੋ ਹੈਰੋਇਨ ਸਮੇਤ ਕਾਬੂ
. . .  1 day ago
ਲੁਧਿਆਣਾ, 17 ਸਤੰਬਰ- ਐੱਸ.ਟੀ.ਐਫ ਲੁਧਿਆਣਾ ਰੇਂਜ ਨੇ ਇਕ ਕਿੱਲੋ ਹੈਰੋਇਨ ਸਮੇਤ 2 ਵਿਅਕਤੀਆਂ ਨੂੰ ਕਾਬੂ ਕੀਤਾ ਹੈ। ਬਰਾਮਦ ਕੀਤੀ ਹੈਰੋਇਨ ਦੀ ਕੌਮਾਂਤਰੀ ਬਾਜ਼ਾਰ 'ਚ ਕੀਮਤ 5 ਕਰੋੜ ਰੁਪਏ ...
15 ਲਗਜ਼ਰੀ ਗੱਡੀਆਂ ਸਮੇਤ ਚੋਰ ਗਿਰੋਹ ਦੇ 3 ਮੈਂਬਰ ਗ੍ਰਿਫ਼ਤਾਰ
. . .  1 day ago
ਫ਼ਾਜ਼ਿਲਕਾ,17 ਸਤੰਬਰ (ਪ੍ਰਦੀਪ ਕੁਮਾਰ)- ਫ਼ਾਜ਼ਿਲਕਾ ਜ਼ਿਲ੍ਹਾ ਪੁਲਿਸ ਨੇ ਇਕ ਲਗਜ਼ਰੀ ਗੱਡੀਆਂ ਦੇ ਅੰਤਰਰਾਜੀ ਚੋਰ ਗਿਰੋਹ ਦਾ ਪਰਦਾਫਾਸ਼ ਕਰਦਿਆਂ ਗਿਰੋਹ ਦੇ ਤਿੰਨ ਮੈਂਬਰਾਂ
ਇਕ ਦਿਨ ਮਕਬੂਜ਼ਾ ਕਸ਼ਮੀਰ 'ਤੇ ਹੋਵੇਗਾ ਭਾਰਤ ਦਾ ਕਬਜ਼ਾ- ਵਿਦੇਸ਼ ਮੰਤਰੀ ਐੱਸ.ਸ਼ੰਕਰ
. . .  1 day ago
ਨਵੀਂ ਦਿੱਲੀ, 17 ਸਤੰਬਰ- ਵਿਦੇਸ਼ ਮੰਤਰੀ ਐੱਸ. ਜੈਸ਼ੰਕਰ ਨੇ ਮਕਬੂਜ਼ਾ ਕਸ਼ਮੀਰ ਨੂੰ ਲੈ ਕੇ ਵੱਡਾ ਬਿਆਨ ਦਿੱਤਾ ਹੈ। ਉਨ੍ਹਾਂ ਕਿਹਾ ਹੈ ਕਿ ਮਕਬੂਜ਼ਾ ਕਸ਼ਮੀਰ 'ਤੇ ਇਕ ਦਿਨ ਭਾਰਤ ਦਾ ਕਬਜ਼ਾ ਹੋ...
ਕੋਲਕਾਤਾ ਦੀ ਵਿਸ਼ੇਸ਼ ਅਦਾਲਤ 'ਚ ਪਹੁੰਚੇ ਸਾਬਕਾ ਪੁਲਿਸ ਕਮਿਸ਼ਨਰ ਰਾਜੀਵ ਕੁਮਾਰ
. . .  1 day ago
ਨਵੀਂ ਦਿੱਲੀ, 17 ਸਤੰਬਰ- ਕੋਲਕਾਤਾ ਦੇ ਸਾਬਕਾ ਪੁਲਿਸ ਕਮਿਸ਼ਨਰ ਰਾਜੀਵ ਕੁਮਾਰ ਕੋਲਕਾਤਾ ਦੀ ਇੱਕ ਵਿਸ਼ੇਸ਼ ਅਦਾਲਤ 'ਚ ਪਹੁੰਚੇ ਹਨ। ਦੱਸ ਦੇਈਏ ਕਿ ਅੱਜ 10 ਵਜੇ ਉਨ੍ਹਾਂ ਨੂੰ ਸੀ.ਬੀ.ਆਈ....
ਪੁਲਿਸ ਨੇ ਛਾਪੇਮਾਰੀ ਕਰਦਿਆਂ ਇੱਕ ਦੁਕਾਨ 'ਚੋਂ ਭਾਰੀ ਮਾਤਰਾ ਬਰਾਮਦ ਕੀਤੇ ਪਟਾਕੇ
. . .  1 day ago
ਜਲੰਧਰ, 17 ਸਤੰਬਰ- ਥਾਣਾ ਡਿਵੀਜ਼ਨ ਨੰ 4 ਦੀ ਪੁਲਿਸ ਨੇ ਸ਼ੇਖ਼ਾ ਬਾਜ਼ਾਰ 'ਚ ਸਥਿਤ ਇੱਕ ਪਤੰਗਾਂ ਵਾਲੀ ਦੁਕਾਨ 'ਤੇ ਛਾਪੇਮਾਰੀ ਕੀਤੀ...
ਤਰਨਤਾਰਨ ਧਮਾਕਾ : 5 ਦਿਨਾਂ ਦੇ ਰਿਮਾਂਡ 'ਤੇ ਭੇਜੇ ਗਏ ਦੋਸ਼ੀ
. . .  1 day ago
ਤਰਨਤਾਰਨ, 17 ਸਤੰਬਰ- ਤਰਨਤਾਰਨ ਬੰਬ ਧਮਾਕੇ ਦੇ 7 ਦੋਸ਼ੀਆਂ ਨੂੰ ਅੱਜ ਪੁਲਿਸ ਨੇ ਅਦਾਲਤ 'ਚ ਪੇਸ਼ ਕੀਤਾ। ਅਦਾਲਤ ਨੇ ਸਾਰੇ ਦੋਸ਼ੀਆਂ ਨੂੰ 5 ਦਿਨ ਦੇ ਰਿਮਾਂਡ 'ਤੇ ਭੇਜ ਦਿੱਤਾ ਹੈ। ਉੱਥੇ ਹੀ ਹੁਣ ਤੱਕ ਦੀ ਜਾਂਚ 'ਚ...
ਅਫ਼ਗ਼ਾਨਿਸਤਾਨ 'ਚ ਹੋਏ ਲੜੀਵਾਰ ਬੰਬ ਧਮਾਕਿਆਂ 'ਚ ਮਰਨ ਵਾਲਿਆਂ ਦੀ ਗਿਣਤੀ ਵੱਧ ਕੇ ਹੋਈ 24
. . .  1 day ago
ਕਾਬੁਲ, 17 ਸਤੰਬਰ- ਅਫ਼ਗ਼ਾਨਿਸਤਾਨ 'ਚ ਲੜੀਵਾਰ ਬੰਬ ਧਮਾਕਿਆਂ 'ਚ ਮਰਨ ਵਾਲਿਆਂ ਦੀ ਗਿਣਤੀ ਵੱਧ ਕੇ 24 ਹੋ ਗਈ...
ਵਿਦੇਸ਼ ਮੰਤਰੀ ਦੇ ਤੌਰ 'ਤੇ ਜੈਸ਼ੰਕਰ ਦੇ 100 ਦਿਨ ਪੂਰੇ, ਕਿਹਾ- ਹੁਣ ਦੁਨੀਆ ਗੰਭੀਰਤਾ ਨਾਲ ਸੁਣਦੀ ਹੈ ਭਾਰਤ ਦੀ ਆਵਾਜ਼
. . .  1 day ago
ਰਾਜੀਵ ਕੁਮਾਰ ਦਾ ਪਤਾ ਲਗਾਉਣ ਦੇ ਲਈ ਸੀ.ਬੀ.ਆਈ ਇੱਕ ਵਿਸ਼ੇਸ਼ ਟੀਮ ਦਾ ਕਰ ਰਹੀ ਹੈ ਗਠਨ
. . .  1 day ago
ਪੰਜਾਬ ਦੀਵਾਲੀ ਬੰਪਰ ਖ਼ੁਸ਼ੀਆਂ ਕਰੇਗਾ ਦੁੱਗਣੀਆਂ, 5 ਕਰੋੜ ਰੁਪਏ ਜਿੱਤਣ ਦਾ ਸੁਨਹਿਰੀ ਮੌਕਾ
. . .  1 day ago
ਪੰਜਾਬ ਦੇ ਸਰਕਾਰੀ ਸਕੂਲਾਂ ਦੇ ਕਰੀਬ 13.21 ਲੱਖ ਵਿਦਿਆਰਥੀਆਂ ਨੇ ਦਿੱਤੀ ਆਮ ਗਿਆਨ ਦੀ ਪ੍ਰੀਖਿਆ
. . .  1 day ago
ਜਨਮ ਦਿਨ ਮੌਕੇ ਪ੍ਰਧਾਨ ਮੰਤਰੀ ਮੋਦੀ ਨੇ ਆਪਣੀ ਮਾਂ ਦੇ ਪੈਰ ਛੂਹ ਕੇ ਲਿਆ ਆਸ਼ੀਰਵਾਦ
. . .  1 day ago
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 30 ਭਾਦੋਂ ਸੰਮਤ 549

ਜਲੰਧਰ

ਏ.ਐੱਸ.ਆਈ. 10 ਹਜ਼ਾਰ ਰੁਪਏ ਰਿਸ਼ਵਤ ਲੈਂਦਾ ਰੰਗੇ ਹੱਥੀਂ ਕਾਬੂ

ਸ਼ਾਹਕੋਟ/ਜਲੰਧਰ, 13 ਸਤੰਬਰ (ਸਚਦੇਵਾ, ਐਮ. ਐਸ. ਲੋਹੀਆ)-ਵਿਜੀਲੈਂਸ ਬਿਊਰੋ ਜਲੰਧਰ ਰੇਂਜ ਦੇ ਐੱਸ.ਐੱਸ.ਪੀ. ਦਿਲਜਿੰਦਰ ਸਿੰਘ ਢਿੱਲੋਂ ਦੀਆਂ ਹਦਾਇਤਾਂ 'ਤੇ ਭਿ੍ਸ਼ਟਾਚਾਰ ਵਿਰੁੱਧ ਚਲਾਈ ਗਈ ਮੁਹਿੰਮ ਤਹਿਤ ਅੱਜ ਮੰਗਲ ਸਿੰਘ ਪੁੱਤਰ ਰਘਬੀਰ ਸਿੰਘ ਵਾਸੀ ਟੁੱਟ ਸ਼ੇਰ ...

ਪੂਰੀ ਖ਼ਬਰ »

ਨਿਗਮ ਵਲੋਂ ਨਾਜਾਇਜ਼ ਬਣੇ 8 ਕਵਾਟਰ ਸੀਲ

ਜਲੰਧਰ, 13 ਸਤੰਬਰ (ਸ਼ਿਵ)-ਨਾਜਾਇਜ ਉਸਾਰੀਆਂ ਦੇ ਮਾਮਲੇ 'ਚ ਕਾਰਵਾਈ ਜਾਰੀ ਰੱਖਦੇ ਹੋਏ ਨਿਗਮ ਦੀ ਬਿਲਡਿੰਗ ਵਿਭਾਗ ਦੀ ਇਕ ਟੀਮ ਨੇ ਕੇ. ਐਮ. ਵੀ. ਕਾਲਜ ਦੇ ਪਿਛਲੇ ਪਾਸੇ ਨਾਜਾਇਜ਼ ਬਣੇ 8 ਕਵਾਟਰਾਂ ਨੂੰ ਸੀਲ ਕਰ ਦਿੱਤਾ ਹੈ | ਸੀਲ ਕਰਨ ਦੀ ਕਾਰਵਾਈ ਬਿਲਡਿੰਗ ਵਿਭਾਗ ਦੀ ...

ਪੂਰੀ ਖ਼ਬਰ »

ਭੇਦਭਰੀ ਹਾਲਤ 'ਚ ਕਰਿੰਦੇ ਵਲੋਂ ਆਤਮਹੱਤਿਆ

ਮਕਸੂਦਾਂ, 13 ਸਤੰਬਰ (ਵੇਹਗਲ)- ਥਾਣਾ ਮਕਸੂਦਾਂ 'ਚ ਪੈਂਦੇ ਪਿੰਡ ਭਤੀਜਾ 'ਚ ਸ਼ਰਾਬ ਦੇ ਠੇਕੇ 'ਤੇ ਕੰਮ ਕਰਦੇ ਕਰਿੰਦੇ ਵਲੋਂ ਭੇਦਭਰੀ ਹਾਲਤ 'ਚ ਠੇਕੇ ਅੰਦਰ ਹੀ ਪੱਖੇ ਨਾਲ ਲਟਕ ਕੇ ਆਪਣੀ ਜੀਵਨ ਲੀਲ੍ਹਾ ਸਮਾਪਤ ਕਰਨ ਦੀ ਸੂਚਨਾ ਪ੍ਰਾਪਤ ਹੋਈ ਹੈ | ਮਿ੍ਤਕ ਵਿਅਕਤੀ ਦੀ ...

ਪੂਰੀ ਖ਼ਬਰ »

ਦੇਸੀ ਸ਼ਰਾਬ ਸਮੇਤ ਕਾਬੂ

ਗੁਰਾਇਆ, 13 ਸਤੰਬਰ (ਬਲਵਿੰਦਰ ਸਿੰਘ)-ਐਾਟੀ ਨਾਰਕੋਟਿਕ ਸੈੱਲ ਜਲੰਧਰ ਦਿਹਾਤੀ ਵਲੋਂ ਕੀਤੀ ਗਈ ਅਚਨਚੇਤ ਨਾਕਾਬੰਦੀ ਦੌਰਾਨ ਹੈੱਡ ਕਾਂਸਟੇਬਲ ਬਲਵਿੰਦਰ ਸਿੰਘ ਵਲੋਂ ਸਾਥੀ ਕਰਮਚਾਰੀਆਂ ਸਮੇਤ ਅੱਟਾ ਨਹਿਰ ਪੁਲੀ ਤੋਂ ਇੱਕ ਮਾਰੂਤੀ ਕਾਰ ਨੰਬਰ ਪੀ.ਬੀ 02 ਐਨ 7280 ਨੂੰ ...

ਪੂਰੀ ਖ਼ਬਰ »

ਕਰੋੜਾਂ ਦੀ ਜ਼ਮੀਨ ਲੱਖਾਂ 'ਚ ਵੇਚਣ ਵਾਲੇ ਵਪਾਰੀ ਦੀ ਜ਼ਮਾਨਤ ਅਰਜ਼ੀ ਰੱਦ

ਜਲੰਧਰ, 13 ਸਤੰਬਰ ( ਭੱਲਾ)-ਵਧੀਕ ਜ਼ਿਲ੍ਹਾ ਤੇ ਸੈਸ਼ਨ ਜੱਜ ਸ੍ਰੀ ਅਸ਼ੋਕ ਕਪੂਰ ਦੀ ਅਦਾਲਤ ਨੇ ਕਰੋੜਾਂ ਦੀ ਜ਼ਮੀਨ ਲੱਖਾਂ ਰੁਪਏ 'ਚ ਵੇਚ ਕੇ ਧੋਖਾਧੜੀ ਕਰਨ ਵਾਲੇ ਖੇਡ ਵਪਾਰੀ ਰਾਜਨ ਮਹਿਤਾ ਦੀ ਅਗਾਂਉ ਜ਼ਮਾਨਤ ਦੀ ਅਰਜ਼ੀ ਰੱਦ ਕੀਤੇ ਜਾਣ ਦਾ ਹੁਕਮ ਦਿੱਤਾ ਹੈ | ਇਸ ...

ਪੂਰੀ ਖ਼ਬਰ »

ਹੈਰੋਇਨ ਸਣੇ ਕਾਬੂ

ਜਲੰਧਰ, 13 ਸਤੰਬਰ (ਐੱਮ. ਐੱਸ. ਲੋਹੀਆ)-ਕਮਿਸ਼ਨਰੇਟ ਪੁਲਿਸ ਦੇ ਸੀ. ਆਈ. ਏ. ਸਟਾਫ਼ ਨੇ ਕਾਰਵਾਈ ਕਰਦੇ ਹੋਏ 210 ਗ੍ਰਾਮ ਹੈਰੋਇਨ ਬਰਾਮਦ ਕਰਕੇ ਇਕ ਵਿਅਕਤੀ ਨੂੰ ਗਿ੍ਫ਼ਤਾਰ ਕਰ ਲਿਆ ਹੈ, ਜਿਸ ਦੀ ਪਹਿਚਾਣ ਨਿਰਮਲ ਸਿੰਘ ਉਰਫ਼ ਰਾਜੂ ਪੁੱਤਰ ਸਰਵਨ ਸਿੰਘ ਵਾਸੀ ਪਿੰਡ ਖੱਖ, ...

ਪੂਰੀ ਖ਼ਬਰ »

ਏ. ਸੀ. ਮੁਰੰਮਤ ਦੀਆਂ ਦੁਕਾਨਾਂ ਤੋਂ ਸਾਮਾਨ ਚੋਰੀ

ਜਲੰਧਰ, 13 ਸਤੰਬਰ (ਐੱਮ. ਐੱਸ. ਲੋਹਆ)-ਸੋਮਵਾਰ ਤੇ ਮੰਗਲਵਾਰ ਨੂੰ ਏ. ਸੀ. ਮੁਰੰਮਤ ਕਰਨ ਵਾਲੀਆਂ 4 ਦੁਕਾਨਾਂ ਤੋਂ ਸਾਮਾਨ ਚੋਰੀ ਹੋ ਗਿਆ ਹੈ | ਇਕ ਦੁਕਾਨ ਨੂੰ ਸੋਮਵਾਰ ਨਿਸ਼ਾਨਾ ਬਣਾਇਆ ਗਿਆ, ਜਦਕਿ 3 ਦੁਕਾਨਾਂ ਮੰਗਲਵਾਰ ਨਿਸ਼ਾਨਾ ਬਣੀਆਂ | ਮਧੁਬਨ ਕਾਲੋਨੀ ਦੇ ਰਹਿਣ ...

ਪੂਰੀ ਖ਼ਬਰ »

ਆਪਣੇ ਜੇਬ ਖ਼ਰਚਿਆਂ ਦੀ ਪੂਰਤੀ ਲਈ ਬਣਾਇਆ ਲੁਟੇਰਾ ਗਰੋਹ-5 ਗਿ੍ਫ਼ਤਾਰ

ਜਲੰਧਰ, 13 ਸਤੰਬਰ (ਐੱਮ. ਐੱਸ. ਲੋਹੀਆ)-ਘਰ 'ਚ ਆਰਥਿਕ ਤੰਗੀ ਹੋਣ ਕਰਕੇ ਆਪਣੇ ਜੇਬ ਖ਼ਰਚਿਆਂ ਦੀ ਪੂਰਤੀ ਲਈ ਬਸਤੀ ਬਾਵਾ ਖੇਲ ਦੇ ਰਹਿਣ ਵਾਲੇ 18 ਤੋਂ 25 ਸਾਲ ਤੱਕ ਦੀ ਉਮਰ ਦੇ 5 ਦੋਸਤਾਂ ਨੇ ਇਕ ਲੁਟੇਰਾ ਗਰੋਹ ਬਣਾ ਲਿਆ, ਜੋ ਰਾਤ ਸਮੇਂ ਮਾਰੂ ਹੱਥਿਆਰਾਂ ਨਾਲ ਲੈਸ ਹੋ ਕੇ ਨਿਕਲੇ ...

ਪੂਰੀ ਖ਼ਬਰ »

ਸ਼ੱਕੀ ਹਾਲਤ 'ਚ ਨੌਜਵਾਨ ਦੀ ਮੋਟਰ ਤੋਂ ਮਿਲੀ ਲਾਸ਼

ਮਲਸੀਆਂ, 13 ਸਤੰਬਰ (ਸੁਖਦੀਪ ਸਿੰਘ)-ਅੱਜ ਸਵੇਰੇ ਪਿੰਡ ਮਾਲੂਪੁਰ ਵਿਖੇ ਇੱਕ ਕਿਸਾਨ ਦੀ ਮੋਟਰ ਤੋਂ ਨੌਜਵਾਨ ਦੀ ਸ਼ੱਕੀ ਹਾਲਤ 'ਚ ਪਈ ਲਾਸ਼ ਮਿਲੀ ਹੈ | ਜਾਣਕਾਰੀ ਅਨੁਸਾਰ ਸ਼ਾਹਕੋਟ ਦੇ ਪਿੰਡ ਮਾਲੂਪੁਰ ਵਿਖੇ ਕਿਸਾਨ ਚੈਂਚਲ ਸਿੰਘ ਪੁੱਤਰ ਗੁਰਬਖਸ਼ ਸਿੰਘ ਦੀ ਮੋਟਰ 'ਤੇ ...

ਪੂਰੀ ਖ਼ਬਰ »

ਸਿਹਤ ਵਿਭਾਗ ਦੀ ਟੀਮ ਨੇ ਮਕਸੂਦਾਂ ਖੇਤਰ 'ਚ ਕੀਤੀ ਡੇਂਗੂ ਦੀ ਤਫਤੀਸ਼

ਮਕਸੂਦਾਂ, 13 ਸਤੰਬਰ (ਵੇਹਗਲ)-ਸਿਹਤ ਵਿਭਾਗ ਦੀ ਟੀਮ 'ਚ ਸ਼ਾਮਿਲ ਡਾ. ਸਤੀਸ਼ ਦਾਸ, ਡਾ. ਪ੍ਰੀਤ ਕਮਲ, ਇਨਸੈਕਟ ਕੁਲੈਕਟਰ ਰਾਜ ਕੁਮਾਰ, ਹੈਲਥ ਸੁਪਰਵਾਈਜ਼ਰ ਸੰਸਾਰ ਚੰਦ, ਕੁਲਵੰਤ ਸਿੰਘ ਟਾਂਡੀ ਅਤੇ ਹੋਰ ਹੈਲਥ ਕਾਮਿਆਂ ਨੇ ਮਕਸੂਦਾਂ ਖੇਤਰ 'ਚ ਪੈਂਦੇ ਥਾਣਾ ਮਕਸੂਦਾਂ ਅਤੇ ...

ਪੂਰੀ ਖ਼ਬਰ »

ਵਿਧਾਇਕ ਗੁਰਪ੍ਰਤਾਪ ਸਿੰਘ ਵਡਾਲਾ ਦਾ ਸਿੰਘ ਸਭਾ ਸਾਊਥਾਲ ਵਿਖੇ ਸਨਮਾਨ

ਲੰਡਨ 13 ਸਤੰਬਰ (ਮਨਪ੍ਰੀਤ ਸਿੰਘ ਬੱਧਨੀ ਕਲਾਂ) ਸ਼੍ਰੋਮਣੀ ਅਕਾਲੀ ਦਲ ਦੇ ਆਗੂ ਅਤੇ ਪੰਜਾਬ ਅਸੈਂਬਲੀ ਦੇ ਵਿਧਾਇਕ ਸ: ਗੁਰਪ੍ਰਤਾਪ ਸਿੰਘ ਵਡਾਲਾ ਦਾ ਸ੍ਰੀ ਗੁਰੂ ਸਿੰਘ ਸਭਾ ਸਾਊਥਾਲ ਵਿਖੇ ਪ੍ਰਧਾਨ ਸ: ਗੁਰਮੇਲ ਸਿੰਘ ਮੱਲ੍ਹੀ, ਮੀਤ ਪ੍ਰਧਾਨ ਹਰਜੀਤ ਸਿੰਘ ਸਰਪੰਚ, ...

ਪੂਰੀ ਖ਼ਬਰ »

ਕਸ਼ਮੀਰ ਤੋਂ ਡੋਡੇ ਲਿਆ ਕੇ ਦੁਆਬੇ 'ਚ ਵੇਚਣ ਵਾਲਾ ਟਰੱਕ ਚਾਲਕ, ਸਹਾਇਕ ਤੇ ਖਰੀਦਦਾਰ ਗਿ੍ਫ਼ਤਾਰ

ਜਲੰਧਰ, 13 ਸਤੰਬਰ (ਐੱਮ. ਐੱਸ. ਲੋਹੀਆ)-ਦੁਆਬਾ ਦੇ ਜਲੰਧਰ, ਕਪੂਰਥਲਾ ਤੇ ਹੁਸ਼ਿਆਰਪੁਰ ਦੇ ਖੇਤਰ 'ਚ ਡੋਡੇ ਸਪਲਾਈ ਕਰਨ ਵਾਲਾ ਕਸ਼ਮੀਰ ਦਾ ਰਹਿਣ ਵਾਲਾ ਇਕ ਟਰੱਕ ਚਾਲਕ ਤੇ ਉਸ ਦਾ ਸਹਾਇਕ ਦਿਹਾਤੀ ਪੁਲਿਸ ਨੇ ਗਿ੍ਫ਼ਤਾਰ ਕਰ ਲਏ ਹਨ, ਇਸ ਦੇ ਨਾਲ ਹੀ ਇਨ੍ਹਾਂ ਵਿਅਕਤੀਆਂ ਤੋਂ ...

ਪੂਰੀ ਖ਼ਬਰ »

ਜੀ. ਐੱਨ. ਡੀ. ਯੂ. ਦੇ ਕਾਲਜਾਂ 'ਚੋਂ ਐਡਹਾਕ ਲੈਕਚਰਾਰਾਂ ਨੂੰ ਫ਼ਾਰਗ ਕਰਨ 'ਤੇ ਰੋਕ ਜਾਰੀ

ਚੰਡੀਗੜ੍ਹ, 13 ਸਤੰਬਰ (ਸੁਰਜੀਤ ਸਿੰਘ ਸੱਤੀ)-ਪੰਜਾਬ ਤੇ ਹਰਿਆਣਾ ਹਾਈਕੋਰਟ ਦੇ ਜਸਟਿਸ ਟੀ.ਐੱਸ. ਢੀਂਡਸਾ ਦੀ ਇਕਹਿਰੀ ਬੈਂਚ ਨੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਐਫੀਲੀਏਟਿਡ ਕਾਲਜਾਂ ਵਿਚ ਐਡਹਾਕ ਅਧਾਰ 'ਤੇ ਕਾਰਜਸ਼ੀਲ ਲੈਕਚਰਾਰਾਂ ਤੇ ਸਹਾਇਕ ਪ੍ਰੋਫੈਸਰਾਂ ਨੂੰ ...

ਪੂਰੀ ਖ਼ਬਰ »

ਪਟਾਕਿਆਂ ਦੇ ਭੰਡਾਰ, ਵੇਚ ਤੇ ਖਰੀਦ ਨੂੰ ਨਿਯਮਤ ਕਰਨ ਲਈ ਮਨਾਹੀ ਦੇ ਹੁਕਮ ਜਾਰੀ

ਜਲੰਧਰ, 13 ਸਤੰਬਰ (ਐੱਮ. ਐੱਸ. ਲੋਹੀਆ)-ਦੀਵਾਲੀ ਦੇ ਤਿਉਹਾਰ ਦੇ ਮੱਦੇਨਜ਼ਰ ਡਿਪਟੀ ਕਮਿਸ਼ਨਰ ਪੁਲਿਸ ਰਜਿੰਦਰ ਸਿੰਘ ਵਲੋਂ ਪਟਾਕਿਆਂ ਦੇ ਭੰਡਾਰ, ਵੇਚ ਤੇ ਖਰੀਦ ਨੂੰ ਨਿਯਮਤ ਕਰਨ ਲਈ ਮਨਾਹੀ ਦੇ ਹੁਕਮ ਜਾਰੀ ਕੀਤੇ ਗਏ ਹਨ | ਜਾਰੀ ਹੁਕਮਾਂ 'ਚ ਡੀ. ਸੀ.ਪੀ. ਨੇ ਕਿਹਾ ਹੈ ਕਿ ਪਟਾਕਿਆਂ ਦੇ ਅਣ-ਅਧਿਕਾਰਤ ਭੰਡਾਰ ਕਰਨ ਜਾਂ ਫਿਰ ਗ਼ੈਰਕਾਨੂੰਨੀ ਤਰੀਕੇ ਨਾਲ ਪਟਾਕੇ ਵੇਚਣ ਕਰਕੇ ਕਿਸੇ ਵੀ ਸੰਭਾਵੀ ਖ਼ਤਰੇ ਦੇ ਮੱਦੇਨਜ਼ਰ ਮਨਾਹੀ ਦੇ ਹੁਕਮ ਜਾਰੀ ਕੀਤੇ ਗਏ ਹਨ | ਉਨ੍ਹਾਂ ਕਿਹਾ ਕਿ ਕੋਈ ਵੀ ਵਿਅਕਤੀ ਅਟਾਰੀ ਬਾਜ਼ਾਰ, ਪੀਰ ਬੋਦਲਾ ਬਾਜ਼ਾਰ, ਪਾਪੜੀਆਂ ਬਾਜ਼ਾਰ, ਚੌਾਕ ਕਾਦੇ ਸ਼ਾਹ, ਪੰਜ ਪੀਰ ਬਾਜ਼ਾਰ, ਰੈਣਕ ਬਾਜ਼ਾਰ, ਸ਼ੇਖਾਂ ਬਾਜ਼ਾਰ, ਇਮਾਮ ਨਾਸਰ ਬਜ਼ਾਰ, ਬਸਤੀ ਗੁਜਾਂ, ਮੁੱਖ ਬਾਜ਼ਾਰ ਬਸਤੀ ਨੌਾ, ਮੁੱਖ ਬਾਜ਼ਾਰ ਬਸਤੀ ਸ਼ੇਖ, ਮੁੱਖ ਬਾਜ਼ਾਰ ਬਸਤੀ ਦਾਨਿਸ਼ਮੰਦਾਂ ਵਿਖੇ ਪਟਾਕੇ ਸਟੋਰ ਨਹੀਂ ਕਰ ਸਕੇਗਾ | ਇਸ ਤੋਂ ਇਲਾਵਾ ਇਨ੍ਹਾਂ ਖੇਤਰਾਂ 'ਚ ਪਟਾਕੇ ਵੇਚਣ ਤੇ ਖਰੀਦਣ 'ਤੇ ਵੀ ਰੋਕ ਲਾਈ ਗਈ ਹੈ | ਉਨ੍ਹਾਂ ਇਹ ਵੀ ਕਿਹਾ ਕਿ ਬਰਲਟਨ ਪਾਰਕ ਵਿਖੇ ਦੁਕਾਨਾਂ ਜਾਂ ਆਰਜ਼ੀ ਢਾਂਚਾ ਤਿਆਰ ਕਰਕੇ ਪਟਾਕੇ ਵੇਚੇ ਜਾ ਸਕਣਗੇ | ਇਸ ਜਗ੍ਹਾ ਉੱਪਰ ਵੀ ਪਟਾਕੇ ਟੈਂਟ ਲਗਾਕੇ ਵੇਚਣ ਤੇ ਭੰਡਾਰ ਕਰਨ 'ਤੇ ਮਨਾਹੀ ਹੈ ਕਿਉਂਕਿ ਟੈਂਟ ਬਹੁਤ ਜ਼ਿਆਦਾ ਜਲਣਸ਼ੀਲ ਹੁੰਦਾ ਹੈ | ਹੁਕਮਾਂ 'ਚ ਇਹ ਵੀ ਕਿਹਾ ਗਿਆ ਹੈ ਕਿ ਪਟਾਕੇ ਕੇਵਲ ਸਵੇਰੇ 6 ਵਜੇ ਤੋਂ ਰਾਤ 10 ਵਜੇ ਤੱਕ ਹੀ ਚਲਾਏ ਜਾ ਸਕਣਗੇ | ਇਹ ਹੁਕਮ ਜਾਰੀ ਹੋਣ ਤੋਂ 60 ਦਿਨ ਬਾਅਦ ਤੱਕ ਲਾਗੂ ਰਹਿਣਗੇ |


ਖ਼ਬਰ ਸ਼ੇਅਰ ਕਰੋ

ਜਥੇ: ਕੋਹਾੜ ਦੀ ਪਤਨੀ ਨੂੰ ਸੇਜਲ ਅੱਖਾਂ ਨਾਲ ਅੰਤਿਮ ਵਿਦਾਇਗੀ

ਸ਼ਾਹਕੋਟ, 13 ਸਤੰਬਰ (ਦਲਜੀਤ ਸਿੰਘ ਸਚਦੇਵਾ, ਬਾਂਸਲ)- ਪੰਜਾਬ ਦੇ ਸਾਬਕਾ ਟਰਾਂਸਪੋਰਟ ਮੰਤਰੀ, ਪੰਜਾਬ ਵਿਧਾਨ ਸਭਾ 'ਚ ਅਕਾਲੀ ਦਲ ਦੇ ਡਿਪਟੀ ਲੀਡਰ ਅਤੇ ਹਲਕਾ ਸ਼ਾਹਕੋਟ ਦੇ ਵਿਧਾਇਕ ਜਥੇਦਾਰ ਅਜੀਤ ਸਿੰਘ ਕੋਹਾੜ ਦੀ ਪਤਨੀ ਤੇ ਨਾਇਬ ਸਿੰਘ ਕੋਹਾੜ ਸਾਬਕਾ ਐੱਮ.ਡੀ. ...

ਪੂਰੀ ਖ਼ਬਰ »

ਗੁਰੂ ਅਮਰਦਾਸ ਨਗਰ ਐਕਸਟੈਂਸ਼ਨ 'ਚ ਸੀਵਰੇਜ ਜਾਮ

ਮਕਸੂਦਾਂ, 13 ਸਤੰਬਰ (ਵੇਹਗਲ)-ਪਿਛਲੇ ਪੰਜ-ਛੇ ਮਹੀਨਿਆਂ ਤੋਂ ਗੁਰੂ ਅਮਰਦਾਸ ਨਗਰ ਐਕਸਟੈਂਸ਼ਨ ਦੇ ਵਾਸੀ ਸੀਵਰੇਜ ਦੀ ਸਮੱਸਿਆਂ ਨਾਲ ਜੂਝ ਰਹੇ ਹਨ | ਇਲਾਕਾ ਨਿਵਾਸੀਆਂ ਦਾ ਕਹਿਣਾ ਹੈ ਕਿ ਛੇ ਮਹੀਨੇ ਪਹਿਲਾਂ ਟੈਲੀਕਾਮ ਵਿਭਾਗ ਵਲੋਂ ਧਰਤੀ ਦੇ ਅੰਦਰ ਤਾਰਾਂ ਪਾਉਣ ...

ਪੂਰੀ ਖ਼ਬਰ »

ਜਲੰਧਰ ਕੇਂਦਰੀ ਹਲਕੇ 'ਚ ''ਸਾਫ ਤੇ ਹਰਾ ਜਲੰਧਰ'' ਦੀ ਸ਼ੁਰੂਆਤ

ਚੁਗਿੱਟੀ/ਜੰਡੂ ਸਿੰਘਾ, 13 ਸਤੰਬਰ (ਨਰਿੰਦਰ ਲਾਗੂ)-ਆਪਣੇ ਸਮਾਜਿਕ ਸਰੋਕਾਰਾਂ ਲਈ ਜਾਣੀ ਜਾਂਦੀ ਸੰਸਥਾ ਦਿਸ਼ਾਦੀਪ ਦੇ ਸੰਸਥਾਪਕ ਚੇਅਰਮੈਨ ਲਾਇਨ ਐੱਸ. ਐੱਮ. ਸਿੰਘ ਅਤੇ ਭਾਰਤ ਵਿਕਾਸ ਪ੍ਰੀਸ਼ਦ, ਸਮਰਪਣ ਦੇ ਪ੍ਰਧਾਨ ਨਰਿੰਦਰ ਗਰੋਵਰ ਦੇ ਯਤਨਾਂ ਨਾਲ ਅੱਜ ...

ਪੂਰੀ ਖ਼ਬਰ »

ਅਵਾਰਾ ਕੁੱਤੇ ਨੇ ਬਾਲੜੀ ਨੰੂ ਨੋਚਿਆ

ਲਾਂਬੜਾ, 13 ਸਤੰਬਰ (ਕੁਲਜੀਤ ਸਿੰਘ ਸੰਧੂ)- ਇਥੋਂ ਦੇ ਨਜ਼ਦੀਕੀ ਪਿੰਡ ਕਲਿਆਣਪੁਰ 'ਚ ਅੱਜ ਦੁਪਹਿਰ ਇਕ 18 ਮਹੀਨਿਆਂ ਦੀ ਬੱਚੀ ਨੰੂ ਅਵਾਰਾ ਕੁੱਤੇ ਵਲੋਂ ਨੋਚ ਖਾਣ ਦਾ ਸਮਾਚਾਰ ਹੈ | ਪ੍ਰਾਪਤ ਜਾਣਕਾਰੀ ਅਨੁਸਾਰ ਤਮੰਨਾ ਪੁੱਤਰੀ ਸੰਤੋਖ ਕੁਮਾਰ ਅੱਜ ਦੁਪਹਿਰ ਜਦ ਆਪਣੇ ਘਰ ...

ਪੂਰੀ ਖ਼ਬਰ »

ਸਿਹਤ ਵਿਭਾਗ ਦੀ ਟੀਮ ਨੇ ਸਕੂਲਾਂ 'ਚ ਪਾਣੀ ਦੇ ਸੈਂਪਲ ਭਰੇ

ਕਪੂਰਥਲਾ/ਸਿਧਵਾਂ ਦੋਨਾ, 13 ਸਤੰਬਰ (ਵਿ. ਪ੍ਰ., ਪ. ਪ੍ਰ.)- ਸਿਹਤ ਵਿਭਾਗ ਦੀ ਇਕ ਟੀਮ ਨੇ ਐਸ. ਐਮ. ਓ. ਕਾਲਾ ਸੰਘਿਆ ਡਾ: ਸੀਮਾ ਦੀ ਅਗਵਾਈ ਵਿਚ ਸਰਕਾਰੀ ਐਲੀਮੈਂਟਰੀ ਸਕੂਲ ਸਿਧਵਾਂ ਦੋਨਾ, ਹਾਈ ਸਕੂਲ ਸੰਧੂ ਚੱਠਾ, ਐਲੀਮੈਂਟਰੀ ਸਕੂਲ ਜੱਲੋਵਾਲ, ਮਿਡਲ ਸਕੂਲ ਮਾਧੋਪੁਰ, ...

ਪੂਰੀ ਖ਼ਬਰ »

ਐਲ. ਪੀ. ਯੂ. ਦੇ ਵਿਦਿਆਰਥੀਆਂ ਨੂੰ 'ਇੰਡੀਅਨ ਸਿਨੇ ਐਵਾਰਡਜ਼' 'ਚ ਮਿਲਿਆ ਬੈੱਸਟ ਸਕਰੀਨ ਪਲੇ ਐਵਾਰਡ

ਜਲੰਧਰ, 13 ਸਤੰਬਰ (ਰਣਜੀਤ ਸਿੰਘ ਸੋਢੀ)-ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ ਦੇ ਵਿਦਿਆਰਥੀਆਂ ਨੇ ਮੁੰਬਈ ਵਿਖੇ 5ਵੇਂ 'ਇੰਡੀਅਨ ਸਿਨੇ ਐਵਾਰਡ' 'ਚ ਭਾਗ ਲਿਆ | ਜਿਸ ਵਿਚ ਯੂਨੀਵਰਸਿਟੀ ਦੇ ਫ਼ਿਲਮ ਐਾਡ ਟੀ. ਵੀ. ਪ੍ਰੋਡਕਸ਼ਨ ਵਿਭਾਗ ਦੇ ਵਿਦਿਆਰਥੀਆਂ ਦੀ ਟੀਮ ਨੂੰ ਸਟੂਡੈਂਟ ...

ਪੂਰੀ ਖ਼ਬਰ »

ਸੀਵਰੇਜ ਦਾ ਪਾਣੀ ਫੈਲਣ ਦੇ ਰੋਸ ਵਜੋਂ ਕੀਤਾ ਵਿਖਾਵਾ

ਜਲੰਧਰ, 13 ਸਤੰਬਰ (ਸ਼ਿਵ)- ਖੇਤੀਬਾੜੀ ਦਫ਼ਤਰ ਲਾਡੋਵਾਲੀ ਰੋਡ ਦੇ ਬਾਹਰ ਨਵੀਂ ਬਾਰਾਦਰੀ ਦੇ ਸੀਵਰੇਜ ਪਾਈਪ ਲਾਈਨ ਬੰਦ ਹੋਣ ਕਰਕੇ ਪਾਣੀ ਦੇ ਫੈਲਣ ਦੇ ਰੋਸ ਵਜੋਂ ਨਾਰਾਜ਼ ਲੋਕਾਂ ਨੇ ਨਾਅਰੇਬਾਜ਼ੀ ਕੀਤੀ | ਮੁੱਖ ਖੇਤੀਬਾੜੀ ਅਫ਼ਸਰ ਨੇ ਇਸ ਬਾਰੇ ਨਿਗਰਾਨ ਇੰਜੀਨੀਅਰ ...

ਪੂਰੀ ਖ਼ਬਰ »

ਦੋਆਬਾ ਖਾਲਸਾ ਸੀਨੀਅਰ ਸੈਕੰਡਰੀ ਸਕੂਲ ਦੀਆਂ ਫੁੱਟਬਾਲ ਟੀਮਾਂ ਜ਼ਿਲ੍ਹਾ ਜੇਤੂ ਬਣੀਆਂ

ਜਲੰਧਰ, 13 ਸਤੰਬਰ (ਜਤਿੰਦਰ ਸਾਬੀ)-ਪੰਜਾਬ ਸਕੂਲ ਸਿੱਖਿਆ ਵਿਭਾਗ ਵਲੋਂ ਜ਼ਿਲ੍ਹਾ ਜਲੰਧਰ ਸਕੂਲ ਟੂਰਨਾਮੈਂਟ ਕਮੇਟੀ ਦੇ ਸਹਿਯੋਗ ਨਾਲ ਕਰਵਾਏ ਗਏ ਫੁੱਟਬਾਲ ਅੰਡਰ 14 ਤੇ 17 ਸਾਲ ਵਰਗ ਦੇ ਮੁਕਾਬਲੇ 'ਚੋਂ ਦੋਆਬਾ ਖ਼ਾਲਸਾ ਸੀਨੀਅਰ ਸੈਕੰਡਰੀ ਸਕੂਲ ਲਾਡੋਵਾਲੀ ਰੋਡ ਜਲੰਧਰ ...

ਪੂਰੀ ਖ਼ਬਰ »

ਨਿਗਮ ਦਾ ਜ਼ੋਨਲ ਸਿਸਟਮ ਖ਼ਤਮ ਹੋਣ 'ਤੇ ਪੋਲੀਥਿਨ ਦੀ ਵਰਤੋਂ ਵਧੀ

ਜਲੰਧਰ, 13 ਸਤੰਬਰ (ਮਦਨ ਭਾਰਦਵਾਜ)-ਨਗਰ ਨਿਗਮ ਦਾ ਜ਼ੋਨਲ ਸਿਸਟਮ ਬੰਦ ਹੋਣ ਦੇ ਬਾਅਦ ਸ਼ਹਿਰ 'ਚ ਜਿੱਥੇ ਪੋਲੀਥਿਨ ਲਿਫ਼ਾਫ਼ਿਆਂ ਦੀ ਵਰਤੋਂ ਵੱਧ ਗਈ ਹੈ, ਉੱਥੇ ਨਗਰ ਨਿਗਮ ਦਾ ਰੈਵੀਨਿਊ ਵੀ ਘੱਟ ਗਿਆ ਹੈ | ਨਗਰ ਨਿਗਮ ਦੇ ਸਾਬਕਾ ਕਮਿਸ਼ਨਰ ਗੁਰਪ੍ਰੀਤ ਸਿੰਘ ਖਹਿਰਾ ਨੇ ...

ਪੂਰੀ ਖ਼ਬਰ »

ਸ਼ਹਿਰ 'ਚ ਲੱਗੇ ਸ਼ਹੀਦਾਂ ਦੇ ਬੁੱਤਾਂ ਦੀ ਸਫ਼ਾਈ ਲੋਕ ਖੁਦ ਕਰਨ- ਮਹਿਤਾ

ਜਲੰਧਰ, 13 ਸਤੰਬਰ (ਮਦਨ ਭਾਰਦਵਾਜ)-ਸ਼ਹਿਰ 'ਚ ਲੱਗੇ ਸ਼ਹੀਦਾਂ ਦੇ ਬੁੱਤਾਂ ਦੀ ਸਫ਼ਾਈ ਦੀ ਵੱਖ-ਵੱਖ ਜਥੇਬੰਦੀਆਂ ਜਾਂ ਮਾਰਕੀਟਾਂ ਦੀਆਂ ਜਥੇਬੰਦੀਆਂ ਜ਼ਿੰਮੇਵਾਰੀ ਲੈਣ | ਇਹ ਸੁਝਾਅ ਸ਼ਹਿਰ ਦੇ 83 ਸਾਲਾ ਸਮਾਜ ਸੇਵਕ ਤੇ ਵੈਦ ਸ੍ਰੀ ਬੀ ਡੀ ਮਹਿਤਾ ਨੇ ਦਿੰਦੇ ਹੋਏ ਕਿਹਾ ...

ਪੂਰੀ ਖ਼ਬਰ »

ਮੈਰਿਜ ਪੈਲੇਸਾਂ ਬਾਰੇ ਕਮੇਟੀ ਕਰੇਗੀ ਫ਼ੈਸਲਾ-ਗਰਗ

ਜਲੰਧਰ, 13 ਸਤੰਬਰ (ਸ਼ਿਵ)-ਸਥਾਨਕ ਸਰਕਾਰਾਂ ਵਿਭਾਗ ਨੇ ਸ਼ਹਿਰ 'ਚ ਮੈਰਿਜ ਪੈਲੇਸਾਂ ਨੂੰ ਰੈਗੂਲਰ ਕਰਨ ਦਾ ਕੰਮ ਤੇਜ਼ ਕਰਨ ਲਈ ਕਮੇਟੀਆਂ ਦਾ ਗਠਨ ਕਰ ਦਿੱਤਾ ਹੈ ਜਿਹਡੇ ਕਿ ਇਨ੍ਹਾਂ ਬਾਰੇ ਯੋਗ ਫ਼ੈਸਲੇ ਲੈਣਗੇ | ਨਿਗਮ 'ਚ ਕਮੇਟੀ ਦੇ ਚੇਅਰਮੈਨ ਨਿਗਮ ਕਮਿਸ਼ਨਰ ਬਸੰਤ ...

ਪੂਰੀ ਖ਼ਬਰ »

ਭਾਜਪਾ ਆਗੂ ਨੇ ਰਿਸ਼ਵਤ ਦੀ ਸ਼ਿਕਾਇਤ ਕੀਤੀ ਤਾਂ 45 ਮਿੰਟ 'ਚ ਹੋਈ ਰਜਿਸਟਰੀ

ਜਲੰਧਰ, 13 ਸਤੰਬਰ (ਸ਼ਿਵ ਸ਼ਰਮਾ)- ਦੁਪਹਿਰ ਬਾਅਦ ਤਹਿਸੀਲ ਕੰਪਲੈਕਸ ਵਿਚ ਰਜਿਸਟਰੀ ਨੂੰ ਲੈ ਕੇ ਕਾਫ਼ੀ ਡਰਾਮਾ ਹੋਇਆ ਕਿਉਂਕਿ ਪਹਿਲਾਂ ਤਾਂ ਭਾਜਪਾ ਆਗੂ ਅਸ਼ੋਕ ਸਰੀਨ ਨੇ ਇਕ ਤਹਿਸੀਲਦਾਰ 'ਤੇ ਨਾਂਅ 'ਤੇ 14000 ਰੁਪਏ ਦੀ ਰਿਸ਼ਵਤ ਮੰਗਣ ਦੀ ਸ਼ਿਕਾਇਤ ਡੀ. ਸੀ. ਵਰਿੰਦਰ ...

ਪੂਰੀ ਖ਼ਬਰ »

ਰੇਲ ਗੱਡੀ ਦੀ ਲਪੇਟ 'ਚ ਆਉਣ ਨਾਲ ਮੌਤ

ਫਿਲੌਰ, 13 ਸਤੰਬਰ (ਬੀ.ਐਸ.ਕੈਨੇਡੀ)-ਰੇਲਵੇ ਚੌਕੀ ਦੇ ਇੰਚਾਰਜ ਰਾਜਿੰਦਰ ਸਿੰਘ ਤੇ ਹੌਲਦਾਰ ਕਮਲਜੀਤ ਸਿੰਘ ਧੁਲੇਤਾ ਨੇ ਦੱਸਿਆ ਕਿ ਅੱਜ ਸਵੇਰੇ ਰੋਜਾਨਾ ਦੀ ਤਰ੍ਹਾਂ ਸੈਰ ਕਰਨ ਨਿਕਲੇ ਹਾਕਮ ਦਾਸ (55) ਸਪੁੱਤਰ ਬਚਨਾ ਰਾਮ ਵਾਸੀ ਮੁਹੱਲਾ ਸੰਤੋਖਪੁਰਾ ਜੋ ਕਿ ਫਿਲੌਰ ...

ਪੂਰੀ ਖ਼ਬਰ »

ਡਰਾਈਵਿੰਗ ਲਾਇਸੈਂਸ ਲਈ ਅੱਜ ਤੋਂ ਆਨਲਾਈਨ ਜਮਾਂ ਹੋਣਗੇ ਫਾਰਮ

ਜਲੰਧਰ, 13 ਸਤੰਬਰ (ਸ਼ਿਵ)-ਪਾਸਪੋਰਟ ਦੀ ਤਰ੍ਹਾਂ ਅੱਜ ਤੋਂ ਡਰਾਈਵਿੰਗ ਲਾਇਸੈਂਸ ਸਮੇਤ ਹੋਰ ਵੀ ਦਸਤਾਵੇਜ਼ ਘਰ ਬੈਠੇ ਆਨਲਾਈਨ ਫਾਰਮ ਭਰ ਕੇ ਉਸ ਨੂੰ ਬਣਵਾਇਆ ਜਾ ਸਕਦਾ ਹੈ | ਵਿਭਾਗ ਨੇ ਤਾਂ ਦਾਅਵਾ ਕੀਤਾ ਹੈ ਕਿ ਚਾਹੇ ਫਾਰਮ ਭਰਨ ਦਾ ਕੰਮ ਬੰਦ ਨਹੀਂ ਹੋਏਗਾ ਪਰ ਵੀਰਵਾਰ ...

ਪੂਰੀ ਖ਼ਬਰ »

ਸਵਾਈਪ ਮਸ਼ੀਨ ਰਾਹੀਂ ਰੇਲਵੇ ਨੇ 16 ਬੁਕਿੰਗਾਂ ਕੀਤੀਆਂ

ਜਲੰਧਰ, 13 ਸਤੰਬਰ (ਮਦਨ ਭਾਰਦਵਾਜ)- ਰੇਲਵੇ ਵਲੋਂ ਸਵਾਈਪ ਮਸ਼ੀਨਾਂ ਰਾਹੀਂ ਸ਼ੁਰੂ ਕੀਤੀ ਗਈ ਟਿਕਟ ਬੁਕਿੰਗ ਤੋਂ 2 ਮਹੀਨਿਆਂ ਦੌਰਾਨ 15,920 ਰੁਪਏ ਦਾ ਰੈਵੀਨਿਊ ਪ੍ਰਾਪਤ ਹੋਇਆ | ਰੇਲਵੇ ਦੇ ਰਿਜ਼ਰਵੇਸ਼ਨ ਦੇ ਸੂਤਰਾਂ ਅਨੁਸਾਰ ਜਲੰਧਰ 'ਚ ਸਵਾਈਪ ਮਸ਼ੀਨਾਂ ਰਾਹੀਂ 17 ਅਗਸਤ ...

ਪੂਰੀ ਖ਼ਬਰ »

ਕੌਮੀ ਨਾਇਕਾਂ ਦੇ ਦਿਹਾੜੇ ਦੇਸ਼ ਭਗਤੀ ਦੀ ਭਾਵਨਾ ਨਾਲ ਮਨਾਏ ਜਾਣ-ਡਿਪਟੀ ਕਮਿਸ਼ਨਰ

ਜਲੰਧਰ, 13 ਸਤੰਬਰ (ਹਰਵਿੰਦਰ ਸਿੰਘ ਫੁੱਲ)-ਡਿਪਟੀ ਕਮਿਸ਼ਨਰ ਵਰਿੰਦਰ ਕੁਮਾਰ ਸ਼ਰਮਾ ਨੇ ਦੇਸ਼ ਦੇ ਮਹਾਨ ਸ਼ਹੀਦਾਂ ਨਾਲ ਜੁੜੇ ਦਿਨਾਂ ਨੂੰ ਦੇਸ਼ ਭਗਤੀ ਦੀ ਭਾਵਨਾ ਨਾਲ ਮਨਾਉਣ 'ਤੇ ਜ਼ੋਰ ਦਿੰਦਿਆਂ ਕਿਹਾ ਕਿ ਇਸ ਨਾਲ ਸਾਡੇ ਨੌਜਵਾਨਾਂ ਨੂੰ ਇਨ੍ਹਾਂ ਮਹਾਨ ਸ਼ਹੀਦਾਂ ...

ਪੂਰੀ ਖ਼ਬਰ »

ਪਟਾਕੇ ਦੀਆਂ ਇਸ ਵਾਰ ਲੱਗਣਗੀਆਂ 100 ਦੁਕਾਨਾਂ

ਜਲੰਧਰ, 13 ਸਤੰਬਰ (ਸ਼ਿਵ)-ਬਰਲਟਨ ਪਾਰਕ 'ਚ ਕੁੱਝ ਦਿਨਾਂ ਬਾਅਦ ਪਟਾਕੇ ਦੀਆਂ ਦੁਕਾਨਾਂ ਅਲਾਟ ਕਰ ਦਿੱਤੀਆਂ ਜਾਣਗੀਆਂ | ਨਿਗਮ ਪ੍ਰਸ਼ਾਸਨ ਨੇ ਅਸਥਾਈ ਦੁਕਾਨਾਂ ਤਿਆਰ ਕਰਨ ਦਾ ਕੰਮ ਤੇਜ਼ ਕਰ ਦਿੱਤਾ ਹੈ ਜਿਸ ਦੇ ਅਗਲੇ ਹਫ਼ਤੇ ਤੱਕ ਪੂਰਾ ਹੋ ਜਾਣ ਦੀ ਸੰਭਾਵਨਾ ਹੈ | ...

ਪੂਰੀ ਖ਼ਬਰ »

ਸਿੱਖ ਜਥੇਬੰਦੀਆਂ ਤੇ ਇਸਾਈ ਆਗੂਆਂ ਵਲੋਂ ਪ੍ਰੈੱਸ ਕਾਨਫਰੰਸ

ਜਲੰਧਰ, 13 ਸਤੰਬਰ (ਹਰਵਿੰਦਰ ਸਿੰਘ ਫੁੱਲ)-ਇਸਾਈ ਧਰਮ ਦੀ ਆੜ 'ਚ ਵਪਾਰ ਕਰ ਰਹੇ ਤੇ ਭੋਲੇ ਭਾਲੇ ਲੋਕਾਂ ਨੂੰ ਭੂਤਾ ਪ੍ਰੇਤਾਂ ਦਾ ਡਰ ਦਿਖਾ ਕੇ ਬਿਮਾਰੀਆਂ ਠੀਕ ਕਰਨ ਦੇ ਦਾਅਵੇ ਕਰਨ ਵਾਲੇ ਅਖੌਤੀ ਬਾਬਿਆਂ ਦੇ ਿਖ਼ਲਾਫ ਸਿੱਖ ਜਥੇਬੰਦੀਆਂ ਤੇ ਇਸਾਈ ਆਗੂਆਂ ਨੇ ਸਥਾਨਕ ...

ਪੂਰੀ ਖ਼ਬਰ »

ਬੱਚਿਆਂ ਤੋਂ ਭੀਖ ਮੰਗਵਾਉਣ ਵਾਲਿਆਂ ਿਖ਼ਲਾਫ਼ ਹੋਵੇਗੀ ਸਖ਼ਤ ਕਾਰਵਾਈ-ਏ.ਡੀ.ਸੀ

ਜਲੰਧਰ, 13 ਸਤੰਬਰ (ਚੰਦੀਪ ਭੱਲਾ)-ਬੱਚਿਆਂ ਤੋਂ ਭੀਖ ਮੰਗਵਾਉਣ ਦੇ ਕੰਮ ਨੂੰ ਰੋਕਣ ਲਈ ਛੇਤੀ ਹੀ ਇਕ ਟਾਸਕ ਫੋਰਸ ਤਿਆਰ ਕੀਤੀ ਜਾਵੇਗੀ ਜੋ ਕਿ ਸੜਕਾਂ ਤੇ ਚੌਕਾ 'ਚ ਬੱਚਿਆਂ ਤੋਂ ਜਬਰਦਸਤੀ ਭੀਖ ਮੰਗਵਾਉਣ ਦੇ ਕੰਮ 'ਤੇ ਰੋਕ ਲਗਾਏਗੀ ਤੇ ਨਾਲ ਹੀ ਜਬਰਦਸਤੀ ਭੀਖ ਮੰਗਵਾਉਣ ...

ਪੂਰੀ ਖ਼ਬਰ »

ਭਗਵਾਨ ਵਾਲਮੀਕਿ ਦੇ ਜਨਮ ਦਿਨ ਸਬੰਧੀ ਕੱਢੀ ਜਾ ਰਹੀ ਸ਼ੋਭਾ ਯਾਤਰਾ ਸਬੰਧੀ ਮੀਟਿੰਗ

ਜਲੰਧਰ, 13 ਸਤੰਬਰ (ਹਰਵਿੰਦਰ ਸਿੰਘ ਫੁੱਲ)-ਭਾਗਵਾਨ ਵਾਲਮੀਕਿ ਦੇ ਜਨਮ ਦਿਨ ਸਬੰਧੀ 4 ਅਕਤੂਬਰ ਨੂੰ ਸ਼ਹਿਰ ਦੇ ਸ੍ਰੀ ਰਾਮ ਚੌਕ ਤੋਂ ਕੱਢੀ ਜਾ ਰਹੀ ਸ਼ੋਭਾ ਯਾਤਰਾ ਲਈ ਸਿਟੀ ਵਾਲਮੀਕਿ ਸਭਾ ਨੂੰ ਸ਼ਹਿਰ ਦੀਆਂ ਕਈ ਪ੍ਰਮੱਖ ਵਾਲਮੀਕਿ ਸਭਾਵਾਂ ਵਲੋਂ ਆਪਣਾ ਯੋਗਦਾਨ ਅਤੇ ...

ਪੂਰੀ ਖ਼ਬਰ »

ਕਾਨੂੰਗੋ ਵਾਸਤੇ ਲਏ ਟੈਸਟ 'ਚ ਜਲੰਧਰ ਦੇ 7 ਪਟਵਾਰੀਆਂ ਨੇ ਮਾਰੀ ਬਾਜ਼ੀ

ਜਲੰਧਰ, 13 ਸਤੰਬਰ (ਹਰਵਿੰਦਰ ਸਿੰਘ ਫੁੱਲ)-ਵਿਭਾਗੀ ਤਰੱਕੀ ਲਈ ਕਰਮਚਾਰੀਆਂ ਨੂੰ ਪਦ ਉੱਨਤ ਕਰਨ ਲਈ ਕਈ ਵਿਭਾਗਾਂ ਵਲੋਂ ਵਿਸ਼ੇਸ਼ ਟ੍ਰੇਨਿੰਗ ਦਿੱਤੀ ਜਾਂਦੀ ਹੈ | ਇਸੇ ਤਰ੍ਹਾਂ ਪਟਵਾਰੀਆਂ ਨੂੰ ਪਦ ਉੱਨਤ ਕਰਨ ਲਈ ਡਾਇਰੈਕਟਰ ਭੌ ਰਿਕਾਰਡ ਵਲੋਂ ਵਿਸ਼ੇਸ਼ ਤੌਰ 'ਤੇ 21 ...

ਪੂਰੀ ਖ਼ਬਰ »

ਧੋਖਾਧੜੀ ਦੇ ਮਾਮਲੇ 'ਚ 3 ਵਿਅਕਤੀਆਂ ਨੂੰ ਕੈਦ

ਜਲੰਧਰ, 13 ਸਤੰਬਰ (ਚੰਦੀਪ ਭੱਲਾ)-ਜੇ.ਐਮ.ਆਈ.ਸੀ ਹਰਪ੍ਰੀਤ ਕੌਰ ਦੀ ਅਦਾਲਤ ਨੇ ਧੋਖਾਧੜੀ ਦੇ ਮਾਮਲੇ 'ਚ ਦੋਸ਼ੀ ਕਰਾਰ ਦਿੰਦੇ ਹੋਏ ਲਖਵਿੰਦਰ ਪਾਲ ਪੁੱਤਰ ਸੁਰਿੰਦਰ ਪਾਲ ਵਾਸੀ ਚੱਕ ਝੰਡੂ, ਭੋਗਪੁਰ, ਪਰਮਜੀਤ ਸਿੰਘ ਪੁੱਤਰ ਪਿਆਰਾ ਸਿੰਘ ਵਾਸੀ ਮੋਖੇ, ਮਕਸੂਦਾਂ ਤੇ ਕਮਲ ...

ਪੂਰੀ ਖ਼ਬਰ »

ਡੀ.ਏ.ਵੀ. ਕਾਲਜ ਜਲੰਧਰ ਨੇ ਮਹਿਲਾ ਚੈੱਸ ਚੈਂਪੀਅਨਸ਼ਿਪ ਜਿੱਤੀ

ਜਲੰਧਰ, 13 ਸਤੰਬਰ (ਜਤਿੰਦਰ ਸਾਬੀ)- ਗੁਰੂ ਨਾਨਕ ਦੇਵ ਯੂਨੀਵਰਸਿਟੀ ਅੰਮਿ੍ਤਸਰ ਵਲੋਂ 'ਏ' ਡਵੀਜ਼ਨ ਦੀ ਕਰਵਾਈ ਗਈ ਲੜਕੀਆਂ ਦੀ ਚੈੱਸ ਚੈਂਪੀਅਨਸ਼ਿਪ 'ਚ ਡੀ. ਏ. ਵੀ. ਕਾਲਜ ਜਲੰਧਰ ਨੇ ਚੈਂਪੀਅਨ ਬਣਨ ਦਾ ਮਾਣ ਹਾਸਲ ਕੀਤਾ ਹੈ | ਯੂਨੀਵਰਸਿਟੀ ਦੇ ਜਮਨੇਜ਼ੀਅਮ ਵਿਚ ਖੇਡੇ ਗਏ ...

ਪੂਰੀ ਖ਼ਬਰ »

ਨਸ਼ਾ ਕਰਦੇ ਮੁਲਾਜ਼ਮਾਂ ਦੀ ਵੀਡਓ ਹੋਈ ਵਾਇਰਲ

ਜਲੰਧਰ, 13 ਸਤੰਬਰ (ਐੱਮ. ਐੱਸ. ਲੋਹੀਆ)-ਨਸ਼ਾ ਕਰਦੇ ਪੁਲਿਸ ਮੁਲਾਜ਼ਮਾਂ ਦੀ ਸੋਸ਼ਲ ਮੀਡੀਆ 'ਤੇ ਵਾਇਰਲ ਹੋਈ ਵੀਡੀਓ ਤੋਂ ਬਾਅਦ ਕਮਿਸ਼ਨਰੇਟ ਪੁਲਿਸ ਮਾਮਲੇ ਨੂੰ ਦਬਾਉਣ 'ਚ ਲੱਗੀ ਹੈ | ਗੱਲ ਵਿਭਾਗ 'ਤੇ ਆਉਂਦੀ ਲੱਗੀ ਤਾਂ ਅਧਿਕਾਰੀਆਂ ਵਲੋਂ ਮਾਮਲੇ ਨੂੰ ਵੱਖਰੇ ਢੰਗ ਨਾਲ ...

ਪੂਰੀ ਖ਼ਬਰ »

ਐਸ. ਡੀ. ਓ. ਸੀਵਰੇਜ ਬੋਰਡ ਨੇ ਬੇਗੋਵਾਲ ਸੀਵਰੇਜ ਦਾ ਜਾਇਜ਼ਾ ਲਿਆ ਕਸਬੇ ਦੀ ਹਰ ਸਮੱਸਿਆ ਦਾ ਪਹਿਲ ਦੇ ਆਧਾਰ 'ਤੇ ਹੱਲ ਹੋਵੇਗਾ- ਬੱਚਾਜੀਵੀ

ਬੇਗੋਵਾਲ, 13 ਸਤੰਬਰ (ਸੁਖਜਿੰਦਰ ਸਿੰਘ)- ਬੀਤੇ ਦਿਨ ਹਲਕਾ ਭੁਲੱਥ ਦੇ ਇੰਚਾਰਜ ਤੇ ਵਿਧਾਇਕ ਰਮਨਜੀਤ ਸਿੰਘ ਸਿੱਕੀ ਬੇਗੋਵਾਲ ਫੇਰੀ ਦੌਰਾਨ ਰਸ਼ਪਾਲ ਸਿੰਘ ਬੱਚਾਜੀਵੀ ਦੀ ਅਗਵਾਈ ਹੇਠ ਕਾਂਗਰਸੀ ਆਗੂਆਂ ਵੱਲੋਂ ਕਸਬੇ ਦੇ ਮਾੜੇ ਸੀਵਰੇਜ ਸਿਸਟਮ ਬਾਰੇ ਸਿੱਕੀ ਦਾ ਧਿਆਨ ...

ਪੂਰੀ ਖ਼ਬਰ »

ਪ੍ਰਵਾਸੀ ਭਾਰਤੀ 'ਤੇ ਹੋਏ ਹਮਲੇ ਸਬੰਧੀ ਔਰਤ ਸਮੇਤ 3 ਿਖ਼ਲਾਫ਼ ਮਾਮਲਾ ਦਰਜ

ਕਪੂਰਥਲਾ, 13 ਸਤੰਬਰ (ਸਡਾਨਾ)- ਬੀਤੇ ਦਿਨੀਂ ਇਕ ਪ੍ਰਵਾਸੀ ਭਾਰਤੀ 'ਤੇ ਜਾਇਦਾਦ ਦੇ ਮਾਮਲੇ ਸਬੰਧੀ ਰੰਜਿਸ਼ ਨੂੰ ਲੈ ਕੇ ਗੋਲੀਆਂ ਨਾਲ ਹੋਏ ਜਾਨ ਲੇਵਾ ਹਮਲੇ ਦੇ ਮਾਮਲੇ ਸਬੰਧੀ ਸ਼ਹਿਰੀ ਪੁਲਿਸ ਨੇ ਇਰਾਦਾ ਕਤਲ ਤੇ ਅਸਲ੍ਹਾ ਐਕਟ ਸਮੇਤ ਹੋਰ ਧਾਰਾਵਾਂ ਤਹਿਤ ਤਿੰਨ ...

ਪੂਰੀ ਖ਼ਬਰ »

ਡੀ. ਟੀ. ਐਫ. ਵੱਲੋਂ ਅੱਜ ਤੋਂ ਮਿਡ-ਡੇ-ਮੀਲ ਬੰਦ ਕਰਨ ਦਾ ਐਲਾਨ

ਕਪੂਰਥਲਾ, 13 ਸਤੰਬਰ (ਵਿ. ਪ੍ਰ.)- ਸਰਕਾਰ ਵੱਲੋਂ ਸਕੂਲਾਂ ਵਿਚ ਚੱਲਦੇ ਮਿਡ ਡੇ ਮੀਲ ਦੀ ਕੁਕਿੰਗ ਕਾਸਟ ਦੀ ਪਿਛਲੇ ਕਈ ਮਹੀਨਿਆਂ ਤੋਂ ਬਣਦੀ ਅਦਾਇਗੀ ਨਾ ਕੀਤੇ ਜਾਣ ਕਾਰਨ ਡੈਮੋਕਰੈਟਿਕ ਟੀਚਰ ਫ਼ਰੰਟ ਦੀ ਜ਼ਿਲ੍ਹਾ ਕਪੂਰਥਲਾ ਇਕਾਈ ਨੇ 14 ਸਤੰਬਰ ਤੋਂ ਜ਼ਿਲ੍ਹੇ ਦੇ ਸਾਰੇ ...

ਪੂਰੀ ਖ਼ਬਰ »

ਪਾਵਰਕਾਮ ਦਾ ਆਪਣੀ ਟਿਊਬਵੈੱਲ 3 ਮਹੀਨਿਆਂ ਤੋਂ ਖ਼ਰਾਬ

ਕਾਲਾ ਸੰਘਿਆਂ, 13 ਸਤੰਬਰ (ਸੰਘਾ)- ਸਥਾਨਕ ਸਬ ਡਵੀਜ਼ਨ ਪਾਵਰਕਾਮ ਵਿਖੇ ਪਾਣੀ ਦੀ ਮੋਟਰ ਪਿਛਲੇ 3 ਮਹੀਨਿਆਂ ਤੋਂ ਖ਼ਰਾਬ ਦੱਸੀ ਜਾ ਰਹੀ ਹੈ ਤੇ ਦਫ਼ਤਰ ਦਾ ਅਮਲਾ ਤੇ ਲੋਕ ਭਰ ਗਰਮੀ 'ਚ ਬਿਨਾਂ ਪਾਣੀ ਤੋਂ ਗੁਜ਼ਾਰਾ ਕਰ ਰਹੇ ਹਨ | ਜਾਣਕਾਰੀ ਅਨੁਸਾਰ ਦਫ਼ਤਰ ਦੇ ਕਰਮਚਾਰੀ ...

ਪੂਰੀ ਖ਼ਬਰ »

ਪਿ੍ੰਸੀਪਲ ਡਾ: ਸਮਰਾ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੀ 'ਸਪੋਰਟਸ ਕਮੇਟੀ ਫਾਰ ਮੈਨ' ਦੇ ਪ੍ਰਧਾਨ ਨਿਯੁਕਤ

ਜਲੰਧਰ, 13 ਸਤੰਬਰ (ਜਤਿੰਦਰ ਸਾਬੀ)-ਖੇਡਾਂ ਦੇ ਖੇਤਰ ਵਿੱਚ ਇਤਿਹਾਸਕ ਪ੍ਰਾਪਤੀਆਂ ਕਰ ਰਹੇ ਤੇ ਦੇਸ਼-ਵਿਦੇਸ਼ ਨੂੰ ਰਾਸ਼ਟਰੀ ਤੇ ਅੰਤਰ-ਰਾਸ਼ਟਰੀ ਪੱਧਰ ਦੇ ਖਿਡਾਰੀ ਦੇਣ ਵਾਲੇ ਲਾਇਲਪੁਰ ਖ਼ਾਲਸਾ ਕਾਲਜ, ਜਲੰਧਰ ਲਈ ਬਹੁਤ ਹੀ ਮਾਣ ਤੇ ਖੁਸ਼ੀ ਵਾਲੀ ਗੱਲ ਹੈ ਕਿ ਅੱਜ ...

ਪੂਰੀ ਖ਼ਬਰ »

ਵਾਲਮੀਕਿ ਮਜ਼੍ਹਬੀ ਸਿੱਖ ਮੋਰਚੇ ਵਲੋਂ ਸਰਕਾਰ ਦੀਆਂ ਵਧੀਕੀਆਂ ਿਖ਼ਲਾਫ਼ ਰੋਸ ਧਰਨਾ

ਕਪੂਰਥਲਾ, 13 ਸਤੰਬਰ (ਵਿ. ਪ੍ਰ.)- ਵਾਲਮੀਕਿ ਮਜ਼੍ਹਬੀ ਸਿੱਖ ਮੋਰਚਾ ਪੰਜਾਬ ਵੱਲੋਂ ਵਾਲਮੀਕਿ ਭਾਈਚਾਰੇ ਨਾਲ ਕੀਤੀਆਂ ਜਾ ਰਹੀਆਂ ਵਧੀਕੀਆਂ ਤੇ ਭਗਵਾਨ ਵਾਲਮੀਕਿ ਦਾ ਅਕਸ ਖ਼ਰਾਬ ਕਰਨ ਲਈ ਟੀ. ਵੀ. ਸੀਰੀਅਲ ਤੇ ਕਿਤਾਬਾਂ ਰਾਹੀਂ ਕੀਤੇ ਜਾ ਰਹੇ ਕੂੜ ਪ੍ਰਚਾਰ ਦੇ ਰੋਸ ...

ਪੂਰੀ ਖ਼ਬਰ »

ਪੰਜਾਬ ਸਟੇਟ ਪੈਨਸ਼ਨਰਜ਼ ਕੰਫੈਡਰੇਸ਼ਨ ਦੀ ਮੀਟਿੰਗ਼

ਜਲੰਧਰ, 13 ਸਤੰਬਰ (ਹਰਵਿੰਦਰ ਸਿੰਘ ਫੁੱਲ)- ਪੰਜਾਬ ਸਟੇਟ ਪੈਨਸ਼ਨਰਜ਼ ਕੰਨਫੈਡਰੇਸ਼ਨ ਦੀ ਹੰਗਾਮੀ ਮੀਟਿੰਗ ਜਲੰਧਰ ਵਿਖੇ ਹੋਈ | ਇਸ ਮੀਟਿੰਗ ਵਿਚ ਸਰਕਾਰ ਵਲੋਂ ਪੈਨਸ਼ਨਰਾਂ ਦੀਆਂ ਪਹਿਲਾਂ ਮੰਨੀਆਂ ਗਈਆਂ ਹੱਕੀ ਮੰਗਾਂ ਨੰੂ ਲਾਗੂ ਕਰਵਾਉਣ ਲਈ ਵਿਚਾਰ ਕੀਤਾ ਗਿਆ | ...

ਪੂਰੀ ਖ਼ਬਰ »

ਮਹੱਦੀਪੁਰ ਅਰਾਈਆਂ ਗੋਲੀ ਕਾਂਡ ਦੇ ਚਾਰੇ ਦੋਸ਼ੀ ਫਰਾਰ

ਚੁਗਿੱਟੀ/ਜੰਡੂਸਿੰਘਾ, 13 ਸਤੰਬਰ (ਨਰਿੰਦਰ ਲਾਗੂ)-ਬੀਤੇ ਕੱਲ੍ਹ ਥਾਣਾ ਪਤਾਰਾ ਅਧੀਨ ਪਿੰਡ ਮਹੱਦੀਪੁਰ ਅਰਾਈਆਂ ਵਿਖੇ ਇਕ ਦੁਕਾਨ 'ਤੇ ਦੋ ਧਿਰਾਂ 'ਚ ਪੁਰਾਣੀ ਰੰਜਿਸ਼ ਨੂੰ ਲੈ ਕੇ ਹੋਏ ਝਗੜੇ ਦੌਰਾਨ ਚੱਲੀ ਗੋਲੀ ਨਾਲ ਜ਼ਖ਼ਮੀ ਹੋਏ ਪਿੰਡ ਉੱਚਾ ਦੇ ਰਹਿਣ ਵਾਲੇ ਜੋਰਾਵਰ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX