ਮੰਡੀ ਕਿੱਲਿਆਂਵਾਲੀ, 13 ਸਤੰਬਰ (ਇਕਬਾਲ ਸਿੰਘ ਸ਼ਾਂਤ)-ਪੰਜਾਬ ਦੀ ਮੋਤੀਆਂ ਵਾਲੀ ਸਰਕਾਰ ਦਾ ਚੋਣ ਹਲਕਾ ਲੰਬੀ ਸਿਹਤ ਪੱਖੋਂ ਵੈਂਟੀਲੇਟਰ 'ਤੇ ਔਖੀਆਂ ਸਾਹਾਂ ਲੈ ਰਿਹਾ ਹੈ | ਸਿਆਸੀ ਵਾ-ਵਰੋਲਿਆਂ ਹੇਠਾਂ ਦੱਬੀਆਂ ਉਸ ਦੇ ਅੱਲੇ ਜ਼ਖ਼ਮਾਂ ਦੀਆਂ ਚੀਕਾਂ ਰਾਮ ਭਰੋਸੇ ਹਨ | ...
ਸ੍ਰੀ ਮੁਕਤਸਰ ਸਾਹਿਬ, 13 ਸਤੰਬਰ (ਰਣਜੀਤ ਸਿੰਘ ਢਿੱਲੋਂ)-ਸਭਨਾਂ ਲਈ ਮਕਾਨ ਮਿਸ਼ਨ ਦਾ ਸੁਪਨਾ ਸਾਕਾਰ ਕਰਨ ਲਈ ਪੰਜਾਬ ਸਰਕਾਰ ਵਲੋਂ 'ਪੰਜਾਬ ਸ਼ਹਿਰੀ ਅਵਾਸ ਯੋਜਨਾ' ਸ਼ੁਰੂ ਕੀਤੀ ਗਈ ਹੈ | ਇਸ ਸਕੀਮ ਤਹਿਤ ਸ਼ਹਿਰੀ ਗਰੀਬਾਂ ਪਾਸੋਂ ਮੰਗ ਸਰਵੇਅ ਮੁਕੰਮਲ ਕਰਵਾ ਕੇ 30 ...
ਸ੍ਰੀ ਮੁਕਤਸਰ ਸਾਹਿਬ, 13 ਸਤੰਬਰ (ਰਣਜੀਤ ਸਿੰਘ ਢਿੱਲੋਂ)-ਐਕਸ ਸਰਵਿਸਮੈਨ ਆਰਮਡ ਫੋਰਸਿਸ ਵੈਟਰਨ ਐਸੋਸੀਏਸ਼ਨ ਆਫ਼ ਇੰਡੀਆ ਦੀ ਬੈਠਕ 17 ਸਤੰਬਰ (ਐਤਵਾਰ) ਨੂੰ ਦਿੱਲੀ ਵਿਖੇ ਹੋਵੇਗੀ, ਜਿਸ ਵਿਚ ਸ਼ਾਮਿਲ ਹੋਣ ਲਈ ਸ੍ਰੀ ਮੁਕਤਸਰ ਸਾਹਿਬ ਤੋਂ ਜਥਾ ਰਵਾਨਾ ਹੋਵੇਗਾ | ਇਹ ...
ਸ੍ਰੀ ਮੁਕਤਸਰ ਸਾਹਿਬ, 13 ਸਤੰਬਰ (ਰਣਜੀਤ ਸਿੰਘ ਢਿੱਲੋਂ)-ਜ਼ਿਲ੍ਹੇ ਦੇ ਪਿੰਡ ਭਾਗਸਰ ਨਾਲ ਸਬੰਧਤ ਤਾਈਕਵਾਂਡੋ ਖਿਡਾਰਨ ਇੰਦਰਜੀਤ ਕੌਰ ਦੀਆਂ ਖੇਡ ਪ੍ਰਾਪਤੀਆਂ ਲਈ ਜ਼ਿਲ੍ਹਾ ਉਲੰਪਿਕ ਐਸੋਸੀਏਸ਼ਨ ਨੇ 50 ਹਜ਼ਾਰ ਰੁਪਏ ਦੀ ਮਦਦ ਕੀਤੀ ਹੈ | ਡਿਪਟੀ ਕਮਿਸ਼ਨਰ ਨੇ ਦੱਸਿਆ ...
ਸ੍ਰੀ ਮੁਕਤਸਰ ਸਾਹਿਬ, 13 ਸਤੰਬਰ (ਰਣਜੀਤ ਸਿੰਘ ਢਿੱਲੋਂ)-ਪੰਜਾਬ ਸਰਕਾਰ ਵਲੋਂ ਰਾਜ ਵਿਚ ਚਲਾਏ ਜਾ ਰਹੇ ਸੇਵਾ ਕੇਂਦਰਾਂ ਰਾਹੀਂ ਗਮਾਡਾ ਨਾਲ ਸਬੰਧਤ ਸੇਵਾਵਾਂ ਦੇਣੀਆਂ ਵੀ ਸ਼ੁਰੂ ਕਰ ਦਿੱਤੀਆਂ ਗਈਆਂ ਹਨ, ਜਿਸ ਤਹਿਤ ਕਿਸੇ ਵੀ ਜ਼ਿਲ੍ਹੇ ਵਿਚ ਸਥਿਤ ਵਿਅਕਤੀ ਗਮਾਡਾ ...
ਲੰਬੀ, 13 ਸਤੰਬਰ (ਮੇਵਾ ਸਿੰਘ)-ਬਲਾਕ ਲੰਬੀ ਦੇ ਪਿੰਡ ਅਰਨੀਵਾਲਾ ਵਜ਼ੀਰਾ ਵਿਖੇ ਇਕ ਨੌਜਵਾਨ ਦਾ ਤੇਜ਼ਧਾਰ ਹਥਿਆਰ ਨਾਲ ਕਤਲ ਕੀਤੇ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ | ਥਾਣਾ ਲੰਬੀ ਦੇ ਐੱਸ.ਐੱਚ.ਓ. ਵਿਕਰਮਜੀਤ ਸਿੰਘ ਨੇ ਦੱਸਿਆ ਕਿ ਲਖਵੀਰ ਸਿੰਘ ਪੱੁਤਰ ਬਲਦੇਵ ਸਿੰਘ ...
ਮੰਡੀ ਬਰੀਵਾਲਾ, 13 ਸਤੰਬਰ (ਨਿਰਭੋਲ ਸਿੰਘ)-ਨੰਗੇ ਹੋਲ ਹਾਦਸਿਆਂ ਨੂੰ ਸੱਦਾ ਦੇ ਰਹੇ ਹਨ ਅਤੇ ਨੰਗੇ ਹੋਲਾਂ ਕਾਰਨ ਅਨੇਕਾਂ ਹਾਦਸੇ ਵਾਪਰ ਵੀ ਚੁੱਕੇ ਹਨ | ਜਾਣਕਾਰੀ ਅਨੁਸਾਰ ਸਕੂਲ ਜਾਣ ਸਮੇਂ ਛੋਟੇ ਬੱਚੇ ਇਨ੍ਹਾਂ ਵਿਚ ਡਿੱਗ ਪੈਂਦੇ ਹਨ | ਆਹਮਣੇ-ਸਾਹਮਣੇ ਤੋਂ ਆ ਰਹੇ ...
ਮੰਡੀ ਬਰੀਵਾਲਾ, 13 ਸਤੰਬਰ (ਨਿਰਭੋਲ ਸਿੰਘ)-ਬੀਤੇ ਦਿਨ ਹੋਈ ਭਰਵੀਂ ਬਾਰਿਸ਼ ਕਾਰਨ ਕਿਸਾਨਾਂ ਦੇ ਖੇਤਾਂ ਵਿਚ ਪਾਣੀ ਭਰ ਗਿਆ ਹੈ | ਸੇਮ ਕਾਰਨ ਇਹ ਪਾਣੀ ਹੁਣ ਸੁੱਕ ਨਹੀਂ ਰਿਹਾ, ਜਿਸ ਕਾਰਨ ਕਿਸਾਨਾਂ ਨੂੰ ਖੇਤਾਂ ਵਿਚ ਟਰੈਕਟਰ ਲਗਾ ਕੇ ਝੋਨੇ ਅਤੇ ਨਰਮੇ ਦੇ ਖੇਤਾਂ ਵਿਚੋਂ ...
ਮਲੋਟ, 13 ਸਤੰਬਰ (ਗੁਰਮੀਤ ਸਿੰਘ ਮੱਕੜ)-ਸਥਾਨਕ ਸੈਕਰਡ ਹਾਰਟ ਕਾਨਵੈਂਟ ਸਕੂਲ ਦੇ 3 ਬੱਚੇ ਜ਼ਖਮੀ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ | ਜਾਣਕਾਰੀ ਦਿੰਦਿਆਂ ਵੈਨ ਦੇ ਡਰਾਈਵਰ ਦਵਿੰਦਰ ਸਿੰਘ ਨੇ ਦੱਸਿਆ ਕਿ ਆਦਰਸ਼ ਨਗਰ ਵਿਚ ਉਹ ਵੈਨ ਲੈ ਕੇ ਬੱਚਿਆਂ ਨੂੰ ਘਰੋਂ-ਘਰੀ ...
ਸ੍ਰੀ ਮੁਕਤਸਰ ਸਾਹਿਬ, 13 ਸਤੰਬਰ (ਰਣਜੀਤ ਸਿੰਘ ਢਿੱਲੋਂ)-ਪਿਛਲੇ ਦਿਨੀਂ ਹੋਈ ਜ਼ਿਲ੍ਹਾ ਸਕੂਲ ਤਲਵਾਰ ਬਾਜ਼ੀ ਚੈਂਪੀਅਨਸ਼ਿਪ ਵਿਚ ਹੋਲੀ ਹਾਰਟ ਪਬਲਿਕ ਸਕੂਲ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਮੱਲਾਂ ਮਾਰੀਆਂ | ਇਸ ਸਬੰਧੀ ਜਾਣਕਾਰੀ ਦਿੰਦਿਆਂ ਸਕੂਲ ਪਿੰ੍ਰਸੀਪਲ ...
ਮਲੋਟ, 13 ਸਤੰਬਰ (ਗੁਰਮੀਤ ਸਿੰਘ ਮੱਕੜ)-ਰੇਲਵੇ ਪੁਲ ਥੱਲੇ ਭੀੜ-ਭੜੱਕੇ ਵਾਲੀ ਥਾਂ 'ਤੇ ਪੁਲਿਸ ਦਾ ਟ੍ਰੈਫਿਕ ਵਿੰਗ ਚੌਕਸ ਹੋ ਗਿਆ | ਜੀ.ਟੀ. ਰੋਡ 'ਤੇ ਪੁਲ ਦੇ ਥੱਲੇ ਜਗ੍ਹਾ ਖੁੱਲ੍ਹੀ ਅਤੇ ਛਾਂਦਾਰ ਹੋਣ ਕਾਰਨ ਇੱਥੇ ਸਬਜ਼ੀ ਮੰਡੀ ਦਾ ਰੂਪ ਧਾਰ ਗਈ, ਜਿਥੇ ਸ਼ਹਿਰ ਅਤੇ ...
ਮੰਡੀ ਲੱਖੇਵਾਲੀ, 13 ਸਤੰਬਰ (ਮਿਲਖ ਰਾਜ)-ਵਿਕਾਸ ਦੀ ਇਕ ਹੋਰ ਪੌੜੀ ਚੜ੍ਹਦਿਆਂ ਲੱਖੇਵਾਲੀ ਪਿੰਡ ਦੀਆਂ ਰਾਤਾਂ ਦਾ ਹਨੇਰਾ ਹੁਣ ਸਦਾ ਲਈ ਦੂਰ ਹੋਣ ਜਾ ਰਿਹਾ ਹੈ ਅਤੇ ਪਿੰਡ ਹੁਣ ਰਾਤ ਨੂੰ ਵੀ ਜਗਮਗਾਉਂਦਾ ਨਜ਼ਰ ਆਵੇਗਾ | ਜ਼ਿਲ੍ਹਾ ਪ੍ਰਸ਼ਾਸਨ ਦੇ ਸਹਿਯੋਗ ਨਾਲ ਪੰਜਾਬ ਊਰਜਾ ਵਿਕਾਸ ਏਜੰਸੀ (ਪੇਡਾ) ਅਤੇ ਗ੍ਰਾਮ ਪੰਚਾਇਤ ਵਲੋਂ ਪਿੰਡ ਵਿਚ ਸੂਰਜੀ ਊਰਜਾ ਨਾਲ ਚੱਲਣ ਵਾਲੀਆਂ ਸੋਲਰ ਲਾਈਆਂ ਲਾਉਣ ਦੀ ਸ਼ੁਰੂਆਤ ਕਰ ਦਿੱਤੀ ਗਈ ਹੈ | ਸੋਲਰ ਲਾਈਟਾਂ ਲਾਉਣ ਦਾ ਉਦਘਾਟਨ ਜਸਕਰਨ ਸਿੰਘ ਬਰਾੜ ਜਨਰਲ ਸਕੱਤਰ ਪੰਜਾਬ ਕਾਂਗਰਸ ਅਤੇ ਪਿੰਡ ਦੇ ਸਰਪੰਚ ਆਦਿਪੁਰਖ ਸਿੰਘ ਨੇ ਸਾਂਝੇ ਤੌਰ 'ਤੇ ਕੀਤਾ | ਇਸ ਮੌਕੇ ਪੂਰੇ ਪਿੰਡ ਦਾ ਜੋਸ਼ ਦੇਖਣਯੋਗ ਸੀ | ਸਭ ਤੋਂ ਪਹਿਲੀ ਸੋਲਰ ਲਾਈਟ ਪਿੰਡ ਦੇ ਗੁਰਦੁਆਰਾ ਸਾਹਿਬ ਵਿਖੇ ਲਈ ਗਈ | ਇਸ ਮੌਕੇ ਸਮੁੱਚੀ ਗ੍ਰਾਮ ਪੰਚਾਇਤ, ਕਾਂਗਰਸੀ, ਅਕਾਲੀ, ਆਮ ਆਦਮੀ ਪਾਰਟੀ ਦੇ ਆਗੂ, ਪਤਵੰਤੇ ਅਤੇ ਪਿੰਡ ਵਾਸੀ ਹਾਜ਼ਰ ਸਨ |
ਸ੍ਰੀ ਮੁਕਤਸਰ ਸਾਹਿਬ, 13 ਸਤੰਬਰ (ਰਣਜੀਤ ਸਿੰਘ ਢਿੱਲੋਂ)-ਸਮੂਹ ਸਮਾਜ ਸੇਵੀ ਸੰਸਥਾਵਾਂ ਦੇ ਕੁਆਰਡੀਨੇਟਰ ਡਾ: ਸੁਖਦੇਵ ਸਿੰਘ ਗਿੱਲ ਦੀ ਅਗਵਾਈ ਵਿਚ ਈਨਾ ਖੇੜਾ ਵਿਕਾਸ ਮਿਸ਼ਨ ਦਾ ਵਫ਼ਦ ਪੰਜਾਬ ਰੋਡਵੇਜ਼ ਸ੍ਰੀ ਮੁਕਤਸਰ ਸਾਹਿਬ ਦੇ ਜਨਰਲ ਮੈਨੇਜਰ ਸ: ਚਰਨਜੀਤ ਸਿੰਘ ...
ਮਲੋਟ, 13 ਸਤੰਬਰ (ਗੁਰਮੀਤ ਸਿੰਘ ਮੱਕੜ)-ਪਿੰਡ ਜੰਡਵਾਲਾ ਦੇ ਗੁਰੂ ਵਾਲਮੀਕਿ ਮੰਦਰ ਵਿਖੇ ਮਿਸਤਰੀ ਮਜ਼ਦੂਰ ਯੂਨੀਅਨ ਇਫ਼ਟੂ ਦੀ ਇਕ ਅਹਿਮ ਮੀਟਿੰਗ ਹੋਈ, ਜਿਸ ਵਿਚ ਕਾਮਰੇਡ ਰਾਜ ਸਿੰਘ ਜਰਨਲ ਸਕੱਤਰ ਮਿਸਤਰੀ ਮਜ਼ਦੂਰ ਯੂਨੀਅਨ ਇਫ਼ਟੂ ਪੰਜਾਬ ਨੇ ਵਿਸ਼ੇਸ਼ ਤੌਰ 'ਤੇ ...
ਮੰਡੀ ਕਿੱਲਿਆਂਵਾਲੀ, 13 ਸਤੰਬਰ (ਇਕਬਾਲ ਸਿੰਘ ਸ਼ਾਂਤ)-ਪੰਜਾਬ-ਚੰਡੀਗੜ੍ਹ ਕਾਲਜ ਟੀਚਰਜ਼ ਯੂਨੀਅਨ ਦੇ ਸੱਦੇ 'ਤੇ ਸਰਕਾਰ ਦੀਆਂ ਅਧਿਆਪਕ ਵਿਰੋਧੀ ਨੀਤੀਆਂ ਦੇ ਿਖ਼ਲਾਫ਼ ਗੁਰੂ ਨਾਨਕ ਕਾਲਜ ਮੰਡੀ ਕਿੱਲਿਆਂਵਾਲੀ ਯੂਨਿਟ ਦੁਆਰਾ ਕਾਲਜ ਕੈਂਪਸ ਵਿਖੇ ਧਰਨਾ ਦਿੱਤਾ ਗਿਆ ...
ਸ੍ਰੀ ਮੁਕਤਸਰ ਸਾਹਿਬ, 13 ਸਤੰਬਰ (ਰਣਜੀਤ ਸਿੰਘ ਢਿੱਲੋਂ)-ਪੇਰੈਂਟਸ ਐਸੋਸੀਏਸ਼ਨ ਸ੍ਰੀ ਮੁਕਤਸਰ ਸਾਹਿਬ ਦੀ ਬੈਠਕ ਗੁਰੂ ਗੋਬਿੰਦ ਸਿੰਘ ਪਾਰਕ ਸ੍ਰੀ ਮੁਕਤਸਰ ਸਾਹਿਬ ਵਿਖੇ ਪਵਨ ਕੁਮਾਰ ਦੀ ਅਗਵਾਈ ਹੇਠ ਹੋਈ | ਇਸ ਮੌਕੇ ਬੈਠਕ ਦੀ ਸ਼ੁਰੂਆਤ 'ਚ ਰਿਆਨ ਸਕੂਲ ਵਿਖੇ ਬੱਚੇ ...
ਸ੍ਰੀ ਮੁਕਤਸਰ ਸਾਹਿਬ, 13 ਸਤੰਬਰ (ਹਰਮਹਿੰਦਰ ਪਾਲ)-ਜ਼ਿਲ੍ਹਾ ਕੋਆਰਪਰੇਟਿਵ ਰਿਟਾਇਰੀਜ਼ ਵੈੱਲਫੇਅਰ ਐਸੋਸੀਏਸ਼ਨ ਦੇ ਮੈਂਬਰਾਂ ਦੀ ਇੱਕ ਅਹਿਮ ਮੀਟਿੰਗ ਭਲਕੇ 15 ਸਤੰਬਰ ਦਿਨ ਸ਼ੁੱਕਰਵਾਰ ਨੂੰ ਸਵੇਰੇ 11 ਵਜੇ ਐਸੋ: ਦੇ ਚੇਅਰਮੈਨ ਸੰਤੋਖ ਸਿੰਘ ਭੰਡਾਰੀ ਸੇਵਾ ਮੁਕਤ ...
ਸ੍ਰੀ ਮੁਕਤਸਰ ਸਾਹਿਬ, 13 ਸਤੰਬਰ (ਰਣਜੀਤ ਸਿੰਘ ਢਿੱਲੋਂ)-ਮਹਾਤਮਾ ਗਾਂਧੀ ਰਾਜ ਲੋਕ ਪ੍ਰਸ਼ਾਸਨ ਸੰਸਥਾਨ ਪੰਜਾਬ ਵਲੋਂ ਜਨਤਕ ਸੇਵਾਵਾਂ ਪ੍ਰਦਾਨ ਕਰਨ ਲਈ ਨਗਰ ਕੌਾਸਲ ਸ੍ਰੀ ਮੁਕਤਸਰ ਸਾਹਿਬ ਵਿਖੇ ਦੋ ਰੋਜ਼ਾ ਸਿਖਲਾਈ ਕੈਂਪ ਲਾਇਆ ਗਿਆ | ਇਹ ਸਿੱਖਲਾਈ ਪ੍ਰੋਗਰਾਮ ...
ਮਲੋਟ, 13 ਸਤੰਬਰ (ਗੁਰਮੀਤ ਸਿੰਘ ਮੱਕੜ)-ਮੈਡਮ ਮਨਸ਼ਿੰਦਰ ਕੌਰ ਉੱਪ ਜ਼ਿਲ੍ਹਾ ਸਿੱਖਿਆ ਅਫ਼ਸਰ (ਐਲੀਮੈਂਟਰੀ ਸਿੱਖਿਆ) ਸ੍ਰੀ ਮੁਕਤਸਰ ਸਾਹਿਬ ਨੇ ਲੰਬੀ ਅਤੇ ਮਲੋਟ ਬਲਾਕਾਂ ਵਿਚ ਅਧਿਆਪਕਾਂ ਦੀ ਘਾਟ ਸਬੰਧੀ ਸਪੱਸ਼ਟ ਕੀਤਾ ਹੈ ਕਿ ਅਜਿਹੇ ਸਕੂਲਾਂ ਵਿਚ ਅਧਿਆਪਕਾਂ ਦੀ ...
ਦੋਦਾ, 13 ਸਤੰਬਰ (ਰਵੀਪਾਲ)-ਪੰਜਾਬ ਦੇ ਨਰਮਾ ਪੱਟੀ ਵਜੋਂ ਜਾਣੇ ਜਾਂਦੇ ਮਾਲਵਾ ਖੇਤਰ 'ਚ ਨਰਮੇ ਦੀ ਫ਼ਸਲ ਨਾ ਮਾਤਰ ਹੋਣ ਕਰਕੇ ਮਜ਼ਦੂਰਾਂ ਨੇ ਨਰਮਾ ਚੁਗਾਈ ਲਈ ਨਾਲ ਲੱਗਦੇ ਸੂਬੇ ਰਾਜਸਥਾਨ ਤੇ ਹਰਿਆਣਾ ਵਿਚ ਜਾਣਾ ਸ਼ੁਰੂ ਕਰ ਦਿੱਤਾ ਹੈ | ਦੋਦਾ ਤੇ ਆਸਪਾਸ ਦੇ ਪਿੰਡਾਂ ...
ਮੰਡੀ ਬਰੀਵਾਲਾ, 13 ਸਤੰਬਰ (ਨਿਰਭੋਲ ਸਿੰਘ)-ਪੰਜਾਬ ਦੇ ਲੋਕਾਂ ਨੂੰ ਝੂਠੇ ਸਬਜ਼ਬਾਗ ਦਿਖਾ ਕੇ ਸੱਤਾ ਹਾਸਲ ਕਰਨ ਵਾਲੀ ਮੌਜੂਦਾ ਕਾਂਗਰਸ ਸਰਕਾਰ ਹਰ ਫ਼ਰੰਟ 'ਤੇ ਫ਼ੇਲ੍ਹ ਹੋ ਚੁੱਕੀ ਹੈ | ਕੈਪਟਨ ਸਰਕਾਰ ਨੇ ਸੂਬੇ ਦੇ ਲੋਕਾਂ ਨਾਲ ਚੋਣਾਂ ਮੌਕੇ ਵੱਡੇ-ਵੱਡੇ ਵਾਅਦੇ ਕੀਤੇ, ...
ਮੰਡੀ ਲੱਖੇਵਾਲੀ, 13 ਸਤੰਬਰ (ਮਿਲਖ ਰਾਜ)-ਪਿੰਡ ਭਾਗਸਰ ਦੀਆਂ ਬੇਹਾਲ ਗਲੀਆਂ ਨੂੰ ਸੁਧਾਰਨ ਦਾ ਕੰਮ ਨਵੀਂ ਸਰਕਾਰ ਦੇ ਬਣਨ ਤੋਂ ਬਾਅਦ ਸ਼ੁਰੂ ਹੋ ਗਿਆ ਹੈ, ਜਿਸ ਤਹਿਤ ਵਾਰਡ ਨੰਬਰ 10 ਵਾਲੀ ਗਲੀ ਨੂੰ ਪੱਕਾ ਕਰਨ ਦੀ ਸ਼ੁਰੂਆਤ ਕੀਤੀ ਗਈ | ਇਸ ਮੌਕੇ ਕਾਂਗਰਸੀ ਆਗੂ ਜਗਦੀਪ ...
ਮਲੋਟ, 13 ਸਤੰਬਰ (ਗੁਰਮੀਤ ਸਿੰਘ ਮੱਕੜ)-ਨੈਸ਼ਨਲ ਇੰਸਟੀਚਿਊਟ ਆਫ਼ ਮਲੇਰੀਆ ਰਿਸਰਚ ਦੀ ਪੰਜਾਬ ਇਕਾਈ ਜ਼ੀਰਕਪੁਰ ਤੋਂ ਡਾਕਟਰ ਉਪਾਧਿਆਇ ਦੀ ਅਗਵਾਈ ਹੇਠ ਆਈ ਟੀਮ ਜਿਸ ਵਿਚ ਐਸ.ਐਸ.ਗਿੱਲ, ਦਿਆਲ ਚੰਦਰ ਤੇ ਮਗੇਸ਼ ਕੁਮਾਰ ਸ਼ਰਮਾ ਸ਼ਾਮਿਲ ਸਨ, ਆਲਮਵਾਲਾ ਵਿਖੇ ਬਾਅਦ ...
ਸ੍ਰੀ ਮੁਕਤਸਰ ਸਾਹਿਬ, 13 ਸਤੰਬਰ (ਹਰਮਹਿੰਦਰ ਪਾਲ)-ਪੰਜਾਬ ਪ੍ਰਦੂਸ਼ਣ ਕੰਟਰੌਲ ਬੋਰਡ ਵੱਲੋਂ ਪ੍ਰਦੂਸ਼ਣ ਦੀ ਰੋਕਥਾਮ ਲਈ ਵੱਧ ਤੋਂ ਵੱਧ ਬੂਟੇ ਲਾਉਣ ਦੀ ਮੁਹਿੰਮ ਸ਼ੁਰੂ ਕੀਤੀ ਗਈ ਹੈ | ਜਿਸ ਤਹਿਤ ਅੱਜ ਵਣ ਮਹਾਂਉਤਸਰ ਦੇ ਸਬੰਧ 'ਚ ਸ੍ਰੀ ਮੁਕਤਸਰ ਸਾਹਿਬ ਵਿਖੇ ਭੱਠਾ ...
ਸ੍ਰੀ ਮੁਕਤਸਰ ਸਾਹਿਬ, 13 ਸਤੰਬਰ (ਰਣਜੀਤ ਸਿੰਘ ਢਿੱਲੋਂ)-ਸ਼ੋ੍ਰਮਣੀ ਅਕਾਲੀ ਦਲ (ਅੰਮਿ੍ਤਸਰ) ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੀ ਮੀਟਿੰਗ ਕੌਮੀ ਜਨਰਲ ਸਕੱਤਰ ਜਸਕਰਨ ਸਿੰਘ ਕਾਹਨ ਸਿੰਘ ਵਾਲਾ ਦੀ ਪ੍ਰਧਾਨਗੀ ਹੇਠ ਹੋਈ, ਜਿਸ ਵਿਚ ਵੱਡੀ ਗਿਣਤੀ 'ਚ ਪਾਰਟੀ ਵਰਕਰਾਂ ਨੇ ...
ਸ੍ਰੀ ਮੁਕਤਸਰ ਸਾਹਿਬ, 13 ਸਤੰਬਰ (ਰਣਜੀਤ ਸਿੰਘ ਢਿੱਲੋਂ)-ਭਾਰਤੀ ਕਿਸਾਨ ਯੂਨੀਅਨ (ਕਾਦੀਆਂ) ਦੀ ਬੈਠਕ ਜ਼ਿਲ੍ਹਾ ਪ੍ਰਧਾਨ ਜਗਦੇਵ ਸਿੰਘ ਕਾਨਿਆਂਵਾਲੀ ਦੀ ਪ੍ਰਧਾਨਗੀ ਹੇਠ ਸਥਾਨਕ ਭਾਈ ਮਹਾਂ ਸਿੰਘ ਦੀਵਾਨ ਹਾਲ ਵਿਖੇ ਹੋਈ | ਇਸ ਮੌਕੇ ਸੰਬੋਧਨ ਕਰਦਿਆਂ ਆਗੂਆਂ ਨੇ ...
ਸ੍ਰੀ ਮੁਕਤਸਰ ਸਾਹਿਬ, 13 ਸਤੰਬਰ (ਰਣਜੀਤ ਸਿੰਘ ਢਿੱਲੋਂ)-ਸਥਾਨਕ ਮਲੋਟ ਰੋਡ 'ਤੇ ਅੱਜ ਦੋ ਦਿਨਾਂ ਸੂਬਾ ਪੱਧਰੀ ਕਿਸਾਨ ਮੇਲਾ ਸ਼ੁਰੂ ਹੋਇਆ, ਜਿਸ ਵਿਚ ਵੱਖ-ਵੱਖ ਕੰਪਨੀਆਂ ਅਤੇ ਅਦਾਰਿਆਂ ਵਲੋਂ ਕਰੀਬ 100 ਸਟਾਲਾਂ ਲਾਈਆਂ ਗਈਆਂ | ਜਿਨ੍ਹਾਂ ਤੋਂ ਕਿਸਾਨਾਂ ਨੇ ਨਵੀਆਂ ...
ਗੋਲੇਵਾਲਾ, 13 ਸਤੰਬਰ (ਅਮਰਜੀਤ ਬਰਾੜ)-ਲੋਕ ਭਲਾਈ ਯੂਥ ਕਲੱਬ ਰਜਿ: ਸਾਧਾਂਵਾਲਾ ਵੱਲੋਂ ਸ਼ਹੀਦੇ ਆਜ਼ਮ ਸ਼ਹੀਦ ਭਗਤ ਸਿੰਘ ਦੇ ਜਨਮ ਦਿਹਾੜੇ ਦੇ ਸਬੰਧ ਵਿਚ ਪਿੰਡ ਸਾਧਾਂਵਾਲਾ ਵਿਖੇ 28 ਸਤੰਬਰ ਨੂੰ ਸ਼ਾਨਦਾਰ ਪੰਜਵਾਂ ਸਭਿਆਚਾਰਕ ਪ੍ਰੋਗਰਾਮ ਕਰਵਾਇਆ ਜਾ ਰਿਹਾ ਹੈ | ਇਸ ...
ਗੋਲੇਵਾਲਾ, 13 ਸਤੰਬਰ (ਅਮਰਜੀਤ ਬਰਾੜ)-ਪ੍ਰਾਇਮਰੀ ਸਕੂਲ ਸੈਂਟਰ ਗੋਲੇਵਾਲਾ ਦੀਆਂ ਖੇਡਾਂ ਮਹੰਤ ਸ਼ੇਰ ਸਿੰਘ ਯਾਦਗਾਰੀ ਸਟੇਡੀਅਮ ਗੋਲੇਵਾਲਾ ਵਿਖੇ ਸ੍ਰੀ ਰਾਜ ਕੁਮਾਰ ਸੈਂਟਰ ਹੈੱਡ ਟੀਚਰ ਗੋਲੇਵਾਲਾ, ਰਾਜੀਵ ਕੁਮਾਰ ਅਤੇ ਹਰਪ੍ਰੀਤ ਕੌਰ ਦੀ ਅਗਵਾਈ ਹੇਠ ਕਰਵਾਈਆਂ ...
ਦੋਦਾ, 13 ਸਤੰਬਰ (ਰਵੀਪਾਲ)-ਮੁੱਢਲਾ ਸਿਹਤ ਕੇਂਦਰ ਦੋਦਾ ਦੇ ਐਸ.ਐਮ.ਓ. ਡਾ: ਰਮੇਸ਼ ਕੁਮਾਰੀ ਕੰਬੋਜ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਸਬ ਸੈਂਟਰ ਕਾਉਣੀ ਵਿਖੇ ਅੱਜ ਮਮਤਾ ਦਿਵਸ ਮਨਾਇਆ ਗਿਆ | ਜਿਸ ਅਧੀਨ ਗਰਭਵਤੀ ਔਰਤਾਂ ਦਾ ਜ਼ਰੂਰੀ ਚੈੱਕਅਪ ਕੀਤਾ ਗਿਆ | ਇਸ ਸਬੰਧੀ ...
ਬਾਜਾਖਾਨਾ, 13 ਸਤੰਬਰ (ਜੀਵਨ ਗਰਗ)-ਸ਼ਹੀਦ ਊਧਮ ਸਿੰਘ ਆਦਰਸ਼ ਸੀਨੀਅਰ ਸੈਕੰਡਰੀ ਸਕੂਲ ਮੱਲਾ ਵਿਖੇ ਸਫ਼ਾਈ ਦੀ ਮਹੱਤਤਾ ਨੂੰ ਮੁੱਖ ਰੱਖਦੇ ਹੋਏ ਕਲੀਨ ਇੰਡੀਆ ਗਰੀਨ ਇੰਡੀਆ ਮਿਸ਼ਨ ਤਹਿਤ ਇਕ ਰੋਜ਼ਾ ਕੈਂਪ 16 ਸਤੰਬਰ 2017 ਦਿਨ ਸ਼ਨੀਵਾਰ ਨੂੰ ਲਗਾਇਆ ਜਾ ਰਿਹਾ ਹੈ | ਇਹ ...
ਜੈਤੋ, 13 ਸਤੰਬਰ (ਗੁਰਚਰਨ ਸਿੰਘ ਗਾਬੜੀਆ)-ਸ਼੍ਰੋਮਣੀ ਅਕਾਲੀ ਦਲ ਹਲਕਾ ਜੈਤੋ ਦੇ ਇੰਚਾਰਜ ਸੂਬਾ ਸਿੰਘ ਬਾਦਲ ਨੇ ਦੱਸਿਆ ਹੈ ਕਿ ਇਤਿਹਾਸਕ ਗੁਰਦੁਆਰਾ ਗੁਰੂ ਕੀ ਢਾਬ ਦੇ ਸਾਲਾਨਾ ਜੋੜ ਮੇਲੇ 'ਤੇ 18 ਸਤੰਬਰ ਨੂੰ ਹੋਣ ਵਾਲੀ ਅਕਾਲੀ ਦਲ ਦੀ ਕਾਨਫ਼ਰੰਸ ਦੇ ਸਬੰਧ ਵਿਚ ...
ਫ਼ਰੀਦਕੋਟ, 13 ਸਤੰਬਰ (ਹਰਮਿੰਦਰ ਸਿੰਘ ਮਿੰਦਾ)-ਵਣ ਅਤੇ ਜੰਗਲੀ ਜੀਵ ਸੁਰੱਖਿਆ ਵਿਭਾਗ ਪੰਜਾਬ ਦੇ ਵਣ ਵਿਸਥਾਰ ਮੰਡਲ ਬਠਿੰਡਾ ਵੱਲੋਂ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ ਨਾਲ ਪੀ.ਏ.ਯੂ. ਰਿਸਰਚ ਸੈਂਟਰ, ਸਰਕੂਲਰ ਰੋਡ ਜ਼ਿਲ੍ਹਾ ਫ਼ਰੀਦਕੋਟ ਵਿਖੇ ਖੇਤੀਬਾੜੀ ...
ਕੋਟਕਪੂਰਾ, 13 ਸਤੰਬਰ (ਮੇਘਰਾਜ)-ਅੱਜ ਸ਼ਹੀਦ ਭਗਤ ਸਿੰਘ ਸਰਕਾਰੀ ਕਾਲਜ ਕੋਟਕਪੂਰਾ ਵਿਖੇ ਸਰਕਾਰੀ ਪ੍ਰਾਇਮਰੀ ਸਕੂਲਾਂ ਦਾ ਦੋ ਦਿਨਾਂ ਬਲਾਕ ਪੱਧਰੀ ਟੂਰਨਾਮੈਂਟ ਆਰੰਭ ਹੋਇਆ | ਜਿਸ ਦਾ ਉਦਘਾਟਨ ਮਧੂਮੀਤ ਕੌਰ ਸੰਧੂ ਏ.ਡੀ.ਸੀ (ਡੀ.) ਫ਼ਰੀਦਕੋਟ ਨੇ ਕੀਤਾ | ਉਨ੍ਹਾਂ ...
ਫ਼ਰੀਦਕੋਟ, 13 ਸਤੰਬਰ (ਸਰਬਜੀਤ ਸਿੰਘ)-ਸੁਸਾਇਟੀ ਫ਼ਾਰ ਇਕਾਲੋਜੀਕਲ ਐਾਡ ਐਨਵਾਇਰਮੈਂਟਲ ਰੀਸੋਰਸਜ਼ (ਸੀਰ) ਵੱਲੋਂ ਵਾਤਾਵਰਨ ਦੀ ਸ਼ੁੱਧਤਾ ਲਈ ਕੀਤੇ ਜਾ ਰਹੇ ਉਪਰਾਲਿਆਂ ਦੀ ਲੜੀ ਤਹਿਤ ਸ਼ਹਿਰ ਵਿਚ ਪੌਦੇ ਲਗਾਉਣ ਦੀ ਮੁਹਿੰਮ ਚਲਾਈ ਜਾ ਰਹੀ ਹੈ | ਸੁਸਾਇਟੀ ਆਗੂ ...
ਫ਼ਰੀਦਕੋਟ, 13 ਸਤੰਬਰ (ਜਸਵੰਤ ਸਿੰਘ ਪੁਰਬਾ)-ਜ਼ਿਲ੍ਹਾ ਐਥਲੈਟਿਕਸ ਐਸੋਸੀਏਸ਼ਨ ਫ਼ਰੀਦਕੋਟ ਨੇ ਏ.ਆਈ.ਜੀ. ਤੇਜਿੰਦਰ ਸਿੰਘ ਮੌੜ ਦੀਆਂ ਖੇਡਾਂ ਪ੍ਰਤੀ ਰੁਚੀਆਂ ਨੂੰ ਦੇਖਦਿਆਂ ਐਸੋਸੀਏਸ਼ਨ ਦਾ ਸੀਨੀਅਰ ਮੀਤ ਪ੍ਰਧਾਨ ਬਣਾਇਆ ਗਿਆ ਹੈ | ਅੱਜ ਇੱਥੇ ਜਾਣਕਾਰੀ ਦਿੰਦਿਆਂ ...
ਫ਼ਰੀਦਕੋਟ, 13 ਸਤੰਬਰ (ਜਸਵੰਤ ਸਿੰਘ ਪੁਰਬਾ)-ਜ਼ਿਲ੍ਹਾ ਐਥਲੈਟਿਕਸ ਐਸੋਸੀਏਸ਼ਨ ਫ਼ਰੀਦਕੋਟ ਨੇ ਏ.ਆਈ.ਜੀ. ਤੇਜਿੰਦਰ ਸਿੰਘ ਮੌੜ ਦੀਆਂ ਖੇਡਾਂ ਪ੍ਰਤੀ ਰੁਚੀਆਂ ਨੂੰ ਦੇਖਦਿਆਂ ਐਸੋਸੀਏਸ਼ਨ ਦਾ ਸੀਨੀਅਰ ਮੀਤ ਪ੍ਰਧਾਨ ਬਣਾਇਆ ਗਿਆ ਹੈ | ਅੱਜ ਇੱਥੇ ਜਾਣਕਾਰੀ ਦਿੰਦਿਆਂ ...
ਕੋਟਕਪੂਰਾ, 13 ਸਤੰਬਰ (ਮੋਹਰ ਗਿੱਲ)-ਸ਼ਹਿਰੀ ਪੁਲਿਸ ਸਟੇਸ਼ਨ ਕੋਟਕਪੂਰਾ ਦੀ ਪੁਲਿਸ ਨੇ ਥਾਣਾ ਮੁਖੀ ਇੰਸਪੈਕਟਰ ਮੁਖ਼ਤਿਆਰ ਸਿੰਘ ਦੀ ਅਗਵਾਈ 'ਚ ਚੈਨੀ ਚੋਰਾਂ ਦੀਆਂ ਘਟਨਾਵਾਂ ਨੂੰ ਵਿਰਾਮ ਦਿੰਦਿਆਂ ਇਕ ਚੈਨੀ ਚੋਰ ਨੂੰ ਗਿ੍ਫ਼ਤਾਰ ਕੀਤਾ ਹੈ | ਪੁਲਿਸ ਦੇ ਏ.ਐੱਸ.ਆਈ ...
ਫ਼ਰੀਦਕੋਟ, 13 ਸਤੰਬਰ (ਹਰਮਿੰਦਰ ਸਿੰਘ ਮਿੰਦਾ)-ਲਾਇਨਜ਼ ਕਲੱਬ ਵਿਸ਼ਾਲ ਫ਼ਰੀਦਕੋਟ ਨੇ ਇਕ ਅਜਿਹੀ ਸ਼ਖ਼ਸੀਅਤ ਦੀ ਬਾਂਹ ਫੜੀ ਹੈ ਜੋ ਪੂਰੇ ਭਾਰਤ ਅੰਦਰ ਸਵੱਛਤਾ ਅਤੇ ਸ਼ਾਂਤੀ ਦਾ ਸੁਨੇਹਾ ਲੈ ਕੇ ਜਾ ਰਿਹਾ ਹੈ | ਉਸ ਸ਼ਖ਼ਸ ਦਾ ਨਾਂਅ ਹੈ ਸਤਨਾਮ ਸਿੰਘ | ਫ਼ਰੀਦਕੋਟ ...
ਕੋਟਕਪੂਰਾ, 13 ਸਤੰਬਰ (ਮੋਹਰ ਗਿੱਲ)-ਸਥਾਨਕ ਸ਼ਹਿਰ ਦੀ ਨਾਮਵਰ ਸੰਸਥਾ ਲੀਪ ਅਕੈਡਮੀ ਦੇ ਪ੍ਰਬੰਧਕਾਂ ਵੱਲੋਂ ਪ੍ਰੀਖਿਆ ਦਾ ਹਊਆ ਦੂਰ ਕਰਨ ਦੇ ਲਈ ਅਤੇ ਸਾਲਾਨਾ ਇਮਤਿਹਾਨਾਂ ਦੀ ਤਿਆਰੀ ਲਈ ਇਕ ਕਰਵਾਏ ਗਏ ਇਕ ਵਿਸ਼ੇਸ਼ ਸੈਮੀਨਾਰ ਦੌਰਾਨ ਵਿਦਿਆਰਥੀਆਂ ਨੂੰ ...
ਫ਼ਰੀਦਕੋਟ, 13 ਸਤੰਬਰ (ਜਸਵੰਤ ਸਿੰਘ ਪੁਰਬਾ)-ਸਰਕਾਰੀ ਐਲੀਮੈਂਟਰੀ ਸਕੂਲ ਘੁਗਿਆਣਾ ਵਿਖੇ ਰਾਜਿੰਦਰ ਕੁਮਾਰੀ ਬਲਾਕ ਪ੍ਰਾਇਮਰੀ ਸਿੱਖਿਆ ਅਫ਼ਸਰ ਫ਼ਰੀਦਕੋਟ-3 ਅਤੇ ਜਸਕੇਵਲ ਸਿੰਘ ਗੋਲੇਵਾਲੀਆ ਮੁੱਖ ਅਧਿਆਪਕ ਘੁਗਿਆਣਾ ਦੀ ਅਗਵਾਈ ਹੇਠ ਕਰਵਾਇਆ ਜਾ ਰਿਹਾ ਹੈ | ...
ਬਰਗਾੜੀ, 13 ਸਤੰਬਰ (ਸੁਖਰਾਜ ਸਿੰਘ ਗੋਂਦਾਰਾ)-ਕਸਬਾ ਬਰਗਾੜੀ ਦੇ ਯੂਥ ਅਕਾਲੀ ਦਲ ਦੇ ਸੀਨੀਅਰ ਆਗੂ ਜਗਸੀਰ ਸਿੰਘ ਗੋਂਦਾਰਾ ਨੂੰ ਉਸ ਵੇਲੇ ਗਹਿਰਾ ਸਦਮਾ ਲੱਗਾ ਜਦੋਂ ਉਨ੍ਹਾਂ ਦੇ ਸਤਿਕਾਰਯੋਗ ਦਾਦੀ ਮਾਤਾ ਕਰਤਾਰ ਕੌਰ ਅਚਾਨਕ ਅਕਾਲ ਚਲਾਣਾ ਕਰ ਗਏ | ਉਨ੍ਹਾਂ ਦੀ ਮੌਤ ਤੇ ...
ਸ੍ਰੀ ਮੁਕਤਸਰ ਸਾਹਿਬ, 13 ਸਤੰਬਰ (ਰਣਜੀਤ ਸਿੰਘ ਢਿੱਲੋਂ)-ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਵਿਚ ਨਰਮੇ ਦੀ ਫ਼ਸਲ ਤਸੱਲੀਬਖ਼ਸ਼ ਹੈ | ਇਹ ਪ੍ਰਗਟਾਵਾ ਮੁੱਖ ਖੇਤੀਬਾੜੀ ਅਫ਼ਸਰ ਬਲਜਿੰਦਰ ਸਿੰਘ ਨੇ ਕੀਤਾ, ਪਰ ਨਾਲ ਹੀ ਉਨ੍ਹਾਂ ਨੇ ਕਿਸਾਨਾਂ ਨੂੰ ਸੁਚੇਤ ਕਰਦਿਆਂ ਕਿਹਾ ...
ਬਾਜਾਖਾਨਾ, 13 ਸਤੰਬਰ (ਜੀਵਨ ਗਰਗ)-ਅੱਜ ਮਹਿੰਦਰ ਸਿੰਘ (ਅਕਾਲੀ) ਨਮਿਤ ਗੁਰਦੁਆਰਾ ਰਾਮਸਰ ਸਾਹਿਬ ਬਾਜਾਖਾਨਾ ਵਿਖੇ ਸ਼ਰਧਾਂਜਲੀ ਸਮਾਗਮ ਹੋਇਆ | ਇਸ ਸਮੇਂ ਮਹਿੰਦਰ ਸਿੰਘ (ਅਕਾਲੀ) ਦੀ ਜੀਵਨੀ 'ਤੇ ਸੰਖੇਪ ਚਾਨਣਾ ਮਾ. ਕਪਿਲ ਕੁਮਾਰ ਨੇ ਪਾਇਆ | ਮਹਿੰਦਰ ਸਿੰਘ ਅਕਾਲੀ ਨੂੰ ...
ਦੋਦਾ, 13 ਸਤੰਬਰ (ਰਵੀਪਾਲ)-ਸ਼ਹੀਦ ਫਲਾਈਟ ਲੈਫ਼ਟੀਨੈਟ ਮੰਨੂ ਅਖੂਰੀ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਭਲਾਈਆਣਾ ਵਿਖੇ ਪਿੰ੍ਰਸੀਪਲ ਸਾਧੂ ਸਿੰਘ ਰੋਮਾਣਾ ਦੀ ਅਗਵਾਈ ਵਿਚ ਸਕੂਲ ਦੇ ਬੱਚਿਆਂ ਦੇ ਸਵੱਛਤਾ ਜਾਗਰੂਕਤਾ ਪੇਂਟਿੰਗ ਮੁਕਾਬਲੇ ਕਰਵਾਏ ਗਏ | ਇਸ ਮੌਕੇ ...
ਸ੍ਰੀ ਮੁਕਤਸਰ ਸਾਹਿਬ, 13 ਸਤੰਬਰ (ਰਣਜੀਤ ਸਿੰਘ ਢਿੱਲੋਂ)-ਭਗਤ ਧੰਨਾ ਜੀ ਕਿਸਾਨ ਭਲਾਈ ਕਲੱਬ ਚੱਕ ਗਿਲਜੇਵਾਲਾ ਵਲੋਂ ਆਸਰਾ ਚੈਰੀਟੇਬਲ ਫਾਊਾਡੇਸ਼ਨ ਅਤੇ ਖੇਤੀਬਾੜੀ ਵਿਭਾਗ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੇ ਸਹਿਯੋਗ ਨਾਲ ਜ਼ਿਲ੍ਹਾ ਪੱਧਰੀ ਕਿਸਾਨ ਜਾਗਰੂਕਤਾ ...
ਕੋਟਕਪੂਰਾ, 13 ਸਤੰਬਰ (ਮੋਹਰ ਗਿੱਲ)-ਸਥਾਨਕ ਸ਼ਹਿਰ ਦੇ ਦੁਆਰੇਆਣਾ ਸੜਕ 'ਤੇ ਵਸੇ ਵੱਖ-ਵੱਖ ਮੁਹੱਲਿਆਂ ਦੇ ਨਿਵਾਸੀ ਘਰਾਂ 'ਚ ਲੱਗੀਆਂ ਟੂਟੀਆਂ 'ਚ ਵਿਭਾਗ ਵੱਲੋਂ ਮਾੜੇ ਪਾਣੀ ਦੀ ਸਪਲਾਈ ਦਿੱਤੇ ਜਾਣ 'ਤੇ ਬੇਹੱਦ ਨਿਰਾਸ਼ ਹਨ | ਮੁਹੱਲਾ ਨਿਵਾਸੀਆਂ ਬਲਜਿੰਦਰ ਸਿੰਘ ਸੰਧੂ, ...
ਸ੍ਰੀ ਮੁਕਤਸਰ ਸਾਹਿਬ, 13 ਸਤੰਬਰ (ਰਣਜੀਤ ਸਿੰਘ ਢਿੱਲੋਂ)-ਰਿਕਸ਼ਾ ਚਾਲਕ ਯੂਨੀਅਨ ਦੇ ਪ੍ਰਧਾਨ ਬਾਬਾ ਗੁਰਮੇਲ ਸਿੰਘ ਤੇ ਸਕੱਤਰ ਮੇਜਰ ਸਿੰਘ ਭਾਗਸਰ ਨੇ ਦੱਸਿਆ ਕਿ ਜਦੋਂ ਤੋਂ ਕੈਪਟਨ ਸਰਕਾਰ ਹੋਂਦ ਵਿਚ ਆਈ ਹੈ, ਉਦੋਂ ਤੋਂ ਬੁਢਾਪਾ, ਵਿਧਵਾ ਤੇ ਅੰਗਹੀਣ ਪੈਨਸ਼ਨਾਂ ਬੰਦ ...
ਸਾਦਿਕ, 13 ਸਤੰਬਰ (ਆਰ.ਐੱਸ.ਧੰੁਨਾ)-ਪੀ.ਐੱਸ.ਟੀ. ਮੈਮੋਰੀਅਲ ਪਬਲਿਕ ਸਕੂਲ ਘੁੱਦੂਵਾਲਾ ਦੇ ਬੱਚੇ ਜ਼ਿਲ੍ਹੇ ਦੀਆਂ ਖੇਡਾਂ ਵਿਚ ਵਧੀਆ ਪੁਜ਼ੀਸ਼ਨਾਂ ਹਾਸਿਲ ਕਰਕੇ ਰਾਜ ਪੱਧਰੀ ਖੇਡਾਂ ਵਿਚ ਪਹੁੰਚੇ | ਬੀਤੇ ਦਿਨੀਂ ਜ਼ਿਲ੍ਹੇ ਦੀਆਂ ਹੋਈਆਂ ਖੇਡਾਂ 'ਚੋਂ ਬੌਕਸਿੰਗ ...
ਜੈਤੋ, 13 ਸਤੰਬਰ (ਭੋਲਾ ਸ਼ਰਮਾ)-ਪੁਲਿਸ ਨੇ ਦੋ ਮਾਮਲਿਆਂ 'ਚ 13 ਡੱਬੇ (156 ਬੋਤਲਾਂ) ਠੇਕੇ ਦੀ ਨਾਜਾਇਜ਼ ਸ਼ਰਾਬ ਫੜ੍ਹੀ ਹੈ | ਇਨ੍ਹਾਂ ਕੇਸਾਂ 'ਚ ਇਕ ਔਰਤ ਸਣੇ ਦੋ ਜਣਿਆਂ ਨੂੰ ਗਿ੍ਫ਼ਤਾਰ ਕੀਤਾ ਗਿਆ ਹੈ ਜਦ ਕਿ ਇਕ ਵਿਅਕਤੀ ਫ਼ਰਾਰ ਦੱਸਿਆ ਗਿਆ ਹੈ | ਪੁਲਿਸ ਨੇ ਮੁਖ਼ਬਰੀ ਦੇ ...
Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered
by REFLEX