ਤਾਜਾ ਖ਼ਬਰਾਂ


ਦਿੱਲੀ 'ਚ ਹਾਦਸੇ ਵਾਲੀ ਥਾਂ 'ਤੇ ਪਹੁੰਚੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ
. . .  1 minute ago
ਨਵੀਂ ਦਿੱਲੀ, 8 ਦਸੰਬਰ- ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅਨਾਜ ਮੰਡੀ 'ਚ ਫੈਕਟਰੀ 'ਚ ਅੱਗ ਲੱਗਣ ਵਾਲੀ ਥਾਂ 'ਤੇ ਪਹੁੰਚ ਚੁੱਕੇ...
ਦਿੱਲੀ ਅਗਨੀਕਾਂਡ 'ਤੇ ਰਾਹੁਲ ਗਾਂਧੀ ਨੇ ਜਤਾਇਆ ਦੁੱਖ
. . .  7 minutes ago
ਨਵੀਂ ਦਿੱਲੀ, 8 ਦਸੰਬਰ- ਦਿੱਲੀ ਦੀ ਅਨਾਜ ਮੰਡੀ 'ਚ ਇੱਕ ਫੈਕਟਰੀ 'ਚ ਅੱਗ ਲੱਗਣ ਕਾਰਨ ਹੋਈ 43 ਲੋਕਾਂ ਦੀ ਮੌਤ 'ਤੇ ਕਾਂਗਰਸ ਨੇਤਾ ਰਾਹੁਲ ਗਾਂਧੀ ਨੇ ਦੁੱਖ ਦਾ ਪ੍ਰਗਟਾਵਾ ਕੀਤਾ...
ਦਿੱਲੀ ਅਗਨੀਕਾਂਡ 'ਤੇ ਗ੍ਰਹਿ ਮੰਤਰੀ ਅਮਿਤ ਸ਼ਾਹ ਵਲੋਂ ਦੁੱਖ ਦਾ ਪ੍ਰਗਟਾਵਾ
. . .  25 minutes ago
ਨਵੀਂ ਦਿੱਲੀ, 8 ਦਸੰਬਰ- ਰਾਜਧਾਨੀ ਦਿੱਲੀ ਦੀ ਅਨਾਜ ਮੰਡੀ 'ਚ ਅੱਗ ਲੱਗਣ ਕਾਰਨ ਹੋਈਆਂ ਮੌਤਾਂ 'ਤੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਦੁੱਖ ਜਤਾਇਆ ਹੈ। ਉਨ੍ਹਾਂ ਨੇ ਟਵੀਟ ਕਰਕੇ ਕਿਹਾ ਕਿ ਇਸ ਹਾਦਸੇ...
ਦਿੱਲੀ ਅਗਨੀਕਾਂਡ : ਹਾਦਸੇ ਵਾਲੇ ਥਾਂ 'ਤੇ ਪਹੁੰਚੀ ਐੱਨ. ਡੀ. ਆਰ. ਐੱਫ
. . .  39 minutes ago
ਨਵੀਂ ਦਿੱਲੀ, 8 ਦਸੰਬਰ- ਦਿੱਲੀ ਦੇ ਰਾਣੀ ਝਾਂਸੀ ਰੋਡ 'ਤੇ ਅਨਾਜ ਮੰਡੀ 'ਚ ਅੱਗ ਲੱਗਣ ਵਾਲੀ ਥਾਂ 'ਤੇ ਰਾਹਤ ਅਤੇ ਬਚਾਅ ਮੁਹਿੰਮ ਚਲਾਉਣ ਲਈ ਐੱਨ. ਡੀ. ਆਰ. ਐੱਫ. ਦੀ ਟੀਮ...
ਦਿੱਲੀ ਅਗਨੀਕਾਂਡ 'ਚ ਮੌਤਾਂ ਦਾ ਅੰਕੜਾ ਵੱਧ ਕੇ ਹੋਇਆ 43
. . .  55 minutes ago
ਨਵੀਂ ਦਿੱਲੀ, 8 ਦਸੰਬਰ- ਰਾਜਧਾਨੀ ਦਿੱਲੀ ਦੀ ਅਨਾਜ ਮੰਡੀ 'ਚ ਅੱਗ ਲੱਗਣ ਦੀ ਘਟਨਾ 'ਚ ਮ੍ਰਿਤਕਾਂ ਦੀ ਗਿਣਤੀ ਵੱਧ ਕੇ 43 ਹੋ ਗਈ...
ਦਿੱਲੀ ਅਗਨੀਕਾਂਡ 'ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਤਾਇਆ ਦੁੱਖ
. . .  about 1 hour ago
ਨਵੀਂ ਦਿੱਲੀ, 8 ਨਵੰਬਰ- ਰਾਜਧਾਨੀ ਦਿੱਲੀ ਦੇ ਰਾਣੀ ਝਾਂਸੀ ਰੋਡ 'ਤੇ ਅੱਜ ਸਵੇਰੇ ਅਨਾਜ ਮੰਡੀ 'ਚ ਅੱਗ ਲੱਗਣ ਕਾਰਨ ਹੋਈਆਂ ਮੌਤਾਂ 'ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਦੁੱਖ ਜਤਾਇਆ ਹੈ। ਉਨ੍ਹਾਂ ਨੇ...
ਦਿੱਲੀ ਅਗਨੀਕਾਂਡ 'ਚ ਹੁਣ ਤੱਕ 35 ਲੋਕਾਂ ਦੀ ਮੌਤ
. . .  about 1 hour ago
ਨਵੀਂ ਦਿੱਲੀ, 8 ਦਸੰਬਰ- ਰਾਜਧਾਨੀ ਦਿੱਲੀ ਦੇ ਰਾਣੀ ਝਾਂਸੀ ਰੋਡ 'ਤੇ ਅੱਜ ਸਵੇਰੇ ਅਨਾਜ ਮੰਡੀ 'ਚ ਅੱਗ ਲੱਗਣ ਕਾਰਨ ਹੁਣ ਤੱਕ 35 ਲੋਕਾਂ ਦੀ ਮੌਤ ਹੋ ਚੁੱਕੀ ਹੈ, ਜਦਕਿ ਕਈ ਲੋਕ ਗੰਭੀਰ...
ਦਿੱਲੀ: ਝਾਂਸੀ ਰੋਡ 'ਤੇ 4 ਮੰਜ਼ਿਲਾਂ ਇਮਾਰਤ ਨੂੰ ਅੱਗ ਲੱਗਣ ਕਾਰਨ 32 ਲੋਕਾਂ ਦੀ ਮੌਤ
. . .  about 2 hours ago
ਨਵੀਂ ਦਿੱਲੀ, 8 ਦਸੰਬਰ- ਰਾਜਧਾਨੀ ਦਿੱਲੀ ਦੇ ਰਾਣੀ ਝਾਂਸੀ ਰੋਡ 'ਤੇ ਅੱਜ ਸਵੇਰੇ ਅਨਾਜ ਮੰਡੀ ਦੀ ਇਕ 4 ...
ਚੀਨ 'ਚ ਟਰੱਕ ਪਲਟਣ ਕਾਰਨ ਸੱਤ ਲੋਕਾਂ ਦੀ 7 ਮੌਤ, ਦੋ ਜ਼ਖਮੀ
. . .  about 2 hours ago
ਬੀਜਿੰਗ, 8 ਦਸੰਬਰ- ਚੀਨ ਦੇ ਯੂਨਾਨ ਪ੍ਰਾਂਤ 'ਚ ਇਕ ਹਾਈਵੇ 'ਤੇ ਟਰੱਕ ਪਲਟ ਜਾਣ ਕਾਰਨ ਸੱਤ ਲੋਕਾਂ ਦੀ ਮੌਤ ਹੋ ਗਈ ਅਤੇ ਦੋ ਹੋਰ ਜ਼ਖਮੀ ਹੋਏ ...
ਦਿੱਲੀ : ਰਾਣੀ ਝਾਂਸੀ ਰੋਡ 'ਤੇ ਅਨਾਜ ਮੰਡੀ ਦੇ ਇਕ ਘਰ 'ਚ ਲੱਗੀ ਭਿਆਨਕ ਅੱਗ
. . .  about 2 hours ago
ਨਵੀਂ ਦਿੱਲੀ, 8 ਦਸੰਬਰ- ਰਾਜਧਾਨੀ ਦਿੱਲੀ ਦੇ ਰਾਣੀ ਝਾਂਸੀ ਰੋਡ 'ਤੇ ਅੱਜ ਸਵੇਰੇ ਅਨਾਜ ਮੰਡੀ ਦੇ ਇਕ ਘਰ 'ਚ ਭਿਆਨਕ ਅੱਗ ਲੱਗ ਗਈ। ਜਿਸ ਦੀ ਸੂਚਨਾ ਮਿਲਣ 'ਤੇ ਮੌਕੇ...
ਅੱਜ ਹੋਵੇਗਾ ਉਨਾਓ ਦੀ 'ਬਹਾਦਰ ਧੀ' ਦਾ ਅੰਤਿਮ ਸਸਕਾਰ
. . .  about 3 hours ago
ਲਖਨਊ, 8 ਦਸੰਬਰ - ਰਾਸ਼ਟਰੀ ਰਾਜਧਾਨੀ ਦਿੱਲੀ ਦੇ ਹਸਪਤਾਲ 'ਚ ਜਬਰ ਜਨਾਹ ਪੀੜਤਾ ਦੀ ਮੌਤ ਹੋ ਜਾਣ ਤੋਂ ਬਾਅਦ ਸ਼ਨੀਵਾਰ ਨੂੰ ਉਸ ਦੀ ਮ੍ਰਿਤਕ ਦੇਹ ਉਨਾਓ ...
ਅੱਜ ਦਾ ਵਿਚਾਰ
. . .  about 3 hours ago
ਨਵੀਂ ਦਿੱਲੀ : ਲਾਹੌਰ 'ਚ ਧਮਾਕਾ ਇਕ ਦੀ ਮੌਤ , ਕਈ ਜ਼ਖ਼ਮੀ
. . .  1 day ago
ਨਵੀਂ ਦਿੱਲੀ : ਉਨਾਓ ਪੁੱਜੀ ਜਬਰ ਜਨਾਹ ਪੀੜਤਾ ਦੀ ਮ੍ਰਿਤਕ ਦੇਹ
. . .  1 day ago
ਪਾਵਰ ਕਾਮ ਦੇ ਲਾਈਨਮੈਨ ਦੀ ਕਰੰਟ ਲੱਗਣ ਕਾਰਨ ਮੌਤ
. . .  1 day ago
ਮੁੱਲਾਂਪੁਰ ਗਰੀਬਦਾਸ, 7 ਦਸੰਬਰ (ਦਿਲਬਰ ਸਿੰਘ ਖੈਰਪੁਰ) - ਸਥਾਨਿਕ ਉਪਮੰਡਲ ਅਧੀਨ ਪਿੰਡ ਚਾਹੜਮਾਜਰਾ ਨੇੜੇ ਉਮੈਕਸ ਸਿਟੀ (ਨਿਊ ਚੰਡੀਗੜ੍ਹ) ਵਿਖੇ ਕਰੰਟ ਲੱਗਣ ਕਾਰਨ ਪਾਵਰ ਕਾਮ ਦੇ ...
ਘਿਣਾਉਣੇ ਅਪਰਾਧਾਂ ਲਈ ਬਦਲਿਆ ਜਾਵੇ ਕਾਨੂੰਨ - ਹੈਦਰਾਬਾਦ ਸਮੂਹਿਕ ਜਬਰ ਜਨਾਹ ਪੀੜਤ ਦੀ ਭੈਣ
. . .  1 day ago
ਇਨਸਾਫ਼ ਬਦਲਾ ਬਣ ਜਾਵੇ ਤਾਂ ਆਪਣਾ ਚਰਿੱਤਰ ਗੁਆ ਦਿੰਦਾ ਹੈ- ਚੀਫ਼ ਜਸਟਿਸ
. . .  1 day ago
ਦਿੱਲੀ 'ਚ ਜਬਰ ਜਨਾਹ ਦੀਆਂ ਵਾਰਦਾਤਾਂ ਖਿਲਾਫ ਲੋਕਾਂ ਦਾ ਜੋਰਦਾਰ ਪ੍ਰਦਰਸ਼ਨ, ਪੁਲਿਸ ਨੇ ਮਾਰੀਆਂ ਪਾਣੀ ਦੀਆਂ ਬੁਛਾੜਾਂ
. . .  1 day ago
ਉਨਾਓ ਪੀੜਤਾ ਦੇ ਪਰਿਵਾਰ ਨੂੰ 25 ਲੱਖ ਰੁਪਏ ਦੇ ਮੁਆਵਜ਼ੇ ਦਾ ਐਲਾਨ
. . .  1 day ago
ਸੌਰਵ ਖੁੱਲਰ ਜ਼ਿਲ੍ਹਾ ਯੂਥ ਕਾਂਗਰਸ ਕਪੂਰਥਲਾ ਦੇ ਬਣੇ ਪ੍ਰਧਾਨ
. . .  1 day ago
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 30 ਭਾਦੋਂ ਸੰਮਤ 549

ਸ੍ਰੀ ਮੁਕਤਸਰ ਸਾਹਿਬ

ਸਿਹਤ ਪੱਖੋਂ ਵੈਂਟੀਲੇਟਰ 'ਤੇ ਮੋਤੀਆਂ ਵਾਲੀ ਸਰਕਾਰ ਦੀ 'ਸਿਆਸੀ ਛਿੰਝ' ਵਾਲਾ ਚੋਣ ਹਲਕਾ ਲੰਬੀ

ਮੰਡੀ ਕਿੱਲਿਆਂਵਾਲੀ, 13 ਸਤੰਬਰ (ਇਕਬਾਲ ਸਿੰਘ ਸ਼ਾਂਤ)-ਪੰਜਾਬ ਦੀ ਮੋਤੀਆਂ ਵਾਲੀ ਸਰਕਾਰ ਦਾ ਚੋਣ ਹਲਕਾ ਲੰਬੀ ਸਿਹਤ ਪੱਖੋਂ ਵੈਂਟੀਲੇਟਰ 'ਤੇ ਔਖੀਆਂ ਸਾਹਾਂ ਲੈ ਰਿਹਾ ਹੈ | ਸਿਆਸੀ ਵਾ-ਵਰੋਲਿਆਂ ਹੇਠਾਂ ਦੱਬੀਆਂ ਉਸ ਦੇ ਅੱਲੇ ਜ਼ਖ਼ਮਾਂ ਦੀਆਂ ਚੀਕਾਂ ਰਾਮ ਭਰੋਸੇ ਹਨ | ...

ਪੂਰੀ ਖ਼ਬਰ »

ਪੰਜਾਬ ਸ਼ਹਿਰੀ ਅਵਾਸ ਯੋਜਨਾ ਤਹਿਤ ਬੇਘਰ ਸ਼ਹਿਰੀ ਐਸ.ਸੀ. ਤੇ ਬੀ.ਸੀ. ਪਰਿਵਾਰਾਂ ਨੂੰ ਮਿਲਣਗੇ ਮੁਫ਼ਤ ਮਕਾਨ-ਡਿਪਟੀ ਕਮਿਸ਼ਨਰ

ਸ੍ਰੀ ਮੁਕਤਸਰ ਸਾਹਿਬ, 13 ਸਤੰਬਰ (ਰਣਜੀਤ ਸਿੰਘ ਢਿੱਲੋਂ)-ਸਭਨਾਂ ਲਈ ਮਕਾਨ ਮਿਸ਼ਨ ਦਾ ਸੁਪਨਾ ਸਾਕਾਰ ਕਰਨ ਲਈ ਪੰਜਾਬ ਸਰਕਾਰ ਵਲੋਂ 'ਪੰਜਾਬ ਸ਼ਹਿਰੀ ਅਵਾਸ ਯੋਜਨਾ' ਸ਼ੁਰੂ ਕੀਤੀ ਗਈ ਹੈ | ਇਸ ਸਕੀਮ ਤਹਿਤ ਸ਼ਹਿਰੀ ਗਰੀਬਾਂ ਪਾਸੋਂ ਮੰਗ ਸਰਵੇਅ ਮੁਕੰਮਲ ਕਰਵਾ ਕੇ 30 ...

ਪੂਰੀ ਖ਼ਬਰ »

ਆਰਮਡ ਫੋਰਸਿਸ ਵੈਟਰਨ ਐਸੋਸੀਏਸ਼ਨ ਦੀ ਦਿੱਲੀ ਵਿਖੇ ਬੈਠਕ 17 ਨੂੰ

ਸ੍ਰੀ ਮੁਕਤਸਰ ਸਾਹਿਬ, 13 ਸਤੰਬਰ (ਰਣਜੀਤ ਸਿੰਘ ਢਿੱਲੋਂ)-ਐਕਸ ਸਰਵਿਸਮੈਨ ਆਰਮਡ ਫੋਰਸਿਸ ਵੈਟਰਨ ਐਸੋਸੀਏਸ਼ਨ ਆਫ਼ ਇੰਡੀਆ ਦੀ ਬੈਠਕ 17 ਸਤੰਬਰ (ਐਤਵਾਰ) ਨੂੰ ਦਿੱਲੀ ਵਿਖੇ ਹੋਵੇਗੀ, ਜਿਸ ਵਿਚ ਸ਼ਾਮਿਲ ਹੋਣ ਲਈ ਸ੍ਰੀ ਮੁਕਤਸਰ ਸਾਹਿਬ ਤੋਂ ਜਥਾ ਰਵਾਨਾ ਹੋਵੇਗਾ | ਇਹ ...

ਪੂਰੀ ਖ਼ਬਰ »

ਤਾਈਕਵਾਂਡੋ ਖਿਡਾਰਨ ਨੂੰ ਜ਼ਿਲ੍ਹਾ ਉਲੰਪਿਕ ਐਸੋਸੀਏਸ਼ਨ ਵਲੋਂ 50 ਹਜ਼ਾਰ ਦੀ ਮਦਦ

ਸ੍ਰੀ ਮੁਕਤਸਰ ਸਾਹਿਬ, 13 ਸਤੰਬਰ (ਰਣਜੀਤ ਸਿੰਘ ਢਿੱਲੋਂ)-ਜ਼ਿਲ੍ਹੇ ਦੇ ਪਿੰਡ ਭਾਗਸਰ ਨਾਲ ਸਬੰਧਤ ਤਾਈਕਵਾਂਡੋ ਖਿਡਾਰਨ ਇੰਦਰਜੀਤ ਕੌਰ ਦੀਆਂ ਖੇਡ ਪ੍ਰਾਪਤੀਆਂ ਲਈ ਜ਼ਿਲ੍ਹਾ ਉਲੰਪਿਕ ਐਸੋਸੀਏਸ਼ਨ ਨੇ 50 ਹਜ਼ਾਰ ਰੁਪਏ ਦੀ ਮਦਦ ਕੀਤੀ ਹੈ | ਡਿਪਟੀ ਕਮਿਸ਼ਨਰ ਨੇ ਦੱਸਿਆ ...

ਪੂਰੀ ਖ਼ਬਰ »

ਗਮਾਡਾ ਨਾਲ ਸਬੰਧਤ ਸੇਵਾਵਾਂ ਵੀ ਸੇਵਾ ਕੇਂਦਰ ਰਾਹੀਂ ਮਿਲਣਗੀਆਂ

ਸ੍ਰੀ ਮੁਕਤਸਰ ਸਾਹਿਬ, 13 ਸਤੰਬਰ (ਰਣਜੀਤ ਸਿੰਘ ਢਿੱਲੋਂ)-ਪੰਜਾਬ ਸਰਕਾਰ ਵਲੋਂ ਰਾਜ ਵਿਚ ਚਲਾਏ ਜਾ ਰਹੇ ਸੇਵਾ ਕੇਂਦਰਾਂ ਰਾਹੀਂ ਗਮਾਡਾ ਨਾਲ ਸਬੰਧਤ ਸੇਵਾਵਾਂ ਦੇਣੀਆਂ ਵੀ ਸ਼ੁਰੂ ਕਰ ਦਿੱਤੀਆਂ ਗਈਆਂ ਹਨ, ਜਿਸ ਤਹਿਤ ਕਿਸੇ ਵੀ ਜ਼ਿਲ੍ਹੇ ਵਿਚ ਸਥਿਤ ਵਿਅਕਤੀ ਗਮਾਡਾ ...

ਪੂਰੀ ਖ਼ਬਰ »

ਪਿੰਡ ਅਰਨੀਵਾਲਾ ਵਜ਼ੀਰਾ ਵਿਖੇ ਨੌਜਵਾਨ ਦਾ ਤੇਜ਼ਧਾਰ ਹਥਿਆਰ ਨਾਲ ਕਤਲ

ਲੰਬੀ, 13 ਸਤੰਬਰ (ਮੇਵਾ ਸਿੰਘ)-ਬਲਾਕ ਲੰਬੀ ਦੇ ਪਿੰਡ ਅਰਨੀਵਾਲਾ ਵਜ਼ੀਰਾ ਵਿਖੇ ਇਕ ਨੌਜਵਾਨ ਦਾ ਤੇਜ਼ਧਾਰ ਹਥਿਆਰ ਨਾਲ ਕਤਲ ਕੀਤੇ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ | ਥਾਣਾ ਲੰਬੀ ਦੇ ਐੱਸ.ਐੱਚ.ਓ. ਵਿਕਰਮਜੀਤ ਸਿੰਘ ਨੇ ਦੱਸਿਆ ਕਿ ਲਖਵੀਰ ਸਿੰਘ ਪੱੁਤਰ ਬਲਦੇਵ ਸਿੰਘ ...

ਪੂਰੀ ਖ਼ਬਰ »

ਹਾਦਸਿਆਂ ਦਾ ਕਾਰਨ ਬਣਦੇ ਹਨ ਨੰਗੇ ਹੋਲ

ਮੰਡੀ ਬਰੀਵਾਲਾ, 13 ਸਤੰਬਰ (ਨਿਰਭੋਲ ਸਿੰਘ)-ਨੰਗੇ ਹੋਲ ਹਾਦਸਿਆਂ ਨੂੰ ਸੱਦਾ ਦੇ ਰਹੇ ਹਨ ਅਤੇ ਨੰਗੇ ਹੋਲਾਂ ਕਾਰਨ ਅਨੇਕਾਂ ਹਾਦਸੇ ਵਾਪਰ ਵੀ ਚੁੱਕੇ ਹਨ | ਜਾਣਕਾਰੀ ਅਨੁਸਾਰ ਸਕੂਲ ਜਾਣ ਸਮੇਂ ਛੋਟੇ ਬੱਚੇ ਇਨ੍ਹਾਂ ਵਿਚ ਡਿੱਗ ਪੈਂਦੇ ਹਨ | ਆਹਮਣੇ-ਸਾਹਮਣੇ ਤੋਂ ਆ ਰਹੇ ...

ਪੂਰੀ ਖ਼ਬਰ »

ਟਰੈਕਟਰ ਲਗਾ ਕੇ ਚੁੱਕ ਰਹੇ ਹਨ ਕਿਸਾਨ ਖੇਤਾਂ ਵਿਚੋਂ ਵਾਧੂ ਪਾਣੀ

ਮੰਡੀ ਬਰੀਵਾਲਾ, 13 ਸਤੰਬਰ (ਨਿਰਭੋਲ ਸਿੰਘ)-ਬੀਤੇ ਦਿਨ ਹੋਈ ਭਰਵੀਂ ਬਾਰਿਸ਼ ਕਾਰਨ ਕਿਸਾਨਾਂ ਦੇ ਖੇਤਾਂ ਵਿਚ ਪਾਣੀ ਭਰ ਗਿਆ ਹੈ | ਸੇਮ ਕਾਰਨ ਇਹ ਪਾਣੀ ਹੁਣ ਸੁੱਕ ਨਹੀਂ ਰਿਹਾ, ਜਿਸ ਕਾਰਨ ਕਿਸਾਨਾਂ ਨੂੰ ਖੇਤਾਂ ਵਿਚ ਟਰੈਕਟਰ ਲਗਾ ਕੇ ਝੋਨੇ ਅਤੇ ਨਰਮੇ ਦੇ ਖੇਤਾਂ ਵਿਚੋਂ ...

ਪੂਰੀ ਖ਼ਬਰ »

ਦੁਕਾਨਦਾਰ ਦੀ ਬੇਹੁਦਾ ਹਰਕਤ ਕਾਰਨ ਦੋ ਸਕੂਲੀ ਬੱਚੇ ਜ਼ਖਮੀ

ਮਲੋਟ, 13 ਸਤੰਬਰ (ਗੁਰਮੀਤ ਸਿੰਘ ਮੱਕੜ)-ਸਥਾਨਕ ਸੈਕਰਡ ਹਾਰਟ ਕਾਨਵੈਂਟ ਸਕੂਲ ਦੇ 3 ਬੱਚੇ ਜ਼ਖਮੀ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ | ਜਾਣਕਾਰੀ ਦਿੰਦਿਆਂ ਵੈਨ ਦੇ ਡਰਾਈਵਰ ਦਵਿੰਦਰ ਸਿੰਘ ਨੇ ਦੱਸਿਆ ਕਿ ਆਦਰਸ਼ ਨਗਰ ਵਿਚ ਉਹ ਵੈਨ ਲੈ ਕੇ ਬੱਚਿਆਂ ਨੂੰ ਘਰੋਂ-ਘਰੀ ...

ਪੂਰੀ ਖ਼ਬਰ »

ਹੋਲੀ ਹਾਰਟ ਸਕੂਲ ਨੇ ਤਲਵਾਰ ਬਾਜ਼ੀ ਮੁਕਾਬਲੇ 'ਚ ਮੱਲਾਂ ਮਾਰੀਆਂ

ਸ੍ਰੀ ਮੁਕਤਸਰ ਸਾਹਿਬ, 13 ਸਤੰਬਰ (ਰਣਜੀਤ ਸਿੰਘ ਢਿੱਲੋਂ)-ਪਿਛਲੇ ਦਿਨੀਂ ਹੋਈ ਜ਼ਿਲ੍ਹਾ ਸਕੂਲ ਤਲਵਾਰ ਬਾਜ਼ੀ ਚੈਂਪੀਅਨਸ਼ਿਪ ਵਿਚ ਹੋਲੀ ਹਾਰਟ ਪਬਲਿਕ ਸਕੂਲ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਮੱਲਾਂ ਮਾਰੀਆਂ | ਇਸ ਸਬੰਧੀ ਜਾਣਕਾਰੀ ਦਿੰਦਿਆਂ ਸਕੂਲ ਪਿੰ੍ਰਸੀਪਲ ...

ਪੂਰੀ ਖ਼ਬਰ »

ਟੈ੍ਰਫਿਕ ਪੁਲਿਸ ਚੌਕਸ, ਰਾਹਗੀਰਾਂ ਨੂੰ ਟਰੈਫ਼ਿਕ ਤੋਂ ਰਾਹਤ

ਮਲੋਟ, 13 ਸਤੰਬਰ (ਗੁਰਮੀਤ ਸਿੰਘ ਮੱਕੜ)-ਰੇਲਵੇ ਪੁਲ ਥੱਲੇ ਭੀੜ-ਭੜੱਕੇ ਵਾਲੀ ਥਾਂ 'ਤੇ ਪੁਲਿਸ ਦਾ ਟ੍ਰੈਫਿਕ ਵਿੰਗ ਚੌਕਸ ਹੋ ਗਿਆ | ਜੀ.ਟੀ. ਰੋਡ 'ਤੇ ਪੁਲ ਦੇ ਥੱਲੇ ਜਗ੍ਹਾ ਖੁੱਲ੍ਹੀ ਅਤੇ ਛਾਂਦਾਰ ਹੋਣ ਕਾਰਨ ਇੱਥੇ ਸਬਜ਼ੀ ਮੰਡੀ ਦਾ ਰੂਪ ਧਾਰ ਗਈ, ਜਿਥੇ ਸ਼ਹਿਰ ਅਤੇ ...

ਪੂਰੀ ਖ਼ਬਰ »

ਲੱਖੇਵਾਲੀ ਹੋਵੇਗਾ ਹੁਣ ਸੂਰਜੀ ਊਰਜਾ ਨਾਲ ਰੌਸ਼ਨ

ਮੰਡੀ ਲੱਖੇਵਾਲੀ, 13 ਸਤੰਬਰ (ਮਿਲਖ ਰਾਜ)-ਵਿਕਾਸ ਦੀ ਇਕ ਹੋਰ ਪੌੜੀ ਚੜ੍ਹਦਿਆਂ ਲੱਖੇਵਾਲੀ ਪਿੰਡ ਦੀਆਂ ਰਾਤਾਂ ਦਾ ਹਨੇਰਾ ਹੁਣ ਸਦਾ ਲਈ ਦੂਰ ਹੋਣ ਜਾ ਰਿਹਾ ਹੈ ਅਤੇ ਪਿੰਡ ਹੁਣ ਰਾਤ ਨੂੰ ਵੀ ਜਗਮਗਾਉਂਦਾ ਨਜ਼ਰ ਆਵੇਗਾ | ਜ਼ਿਲ੍ਹਾ ਪ੍ਰਸ਼ਾਸਨ ਦੇ ਸਹਿਯੋਗ ਨਾਲ ਪੰਜਾਬ ...

ਪੂਰੀ ਖ਼ਬਰ »

ਈਨਾ ਖੇੜਾ ਵਿਕਾਸ ਮਿਸ਼ਨ ਦਾ ਵਫ਼ਦ ਜੀ.ਐੱਮ. ਨੂੰ ਮਿਲਿਆ

ਸ੍ਰੀ ਮੁਕਤਸਰ ਸਾਹਿਬ, 13 ਸਤੰਬਰ (ਰਣਜੀਤ ਸਿੰਘ ਢਿੱਲੋਂ)-ਸਮੂਹ ਸਮਾਜ ਸੇਵੀ ਸੰਸਥਾਵਾਂ ਦੇ ਕੁਆਰਡੀਨੇਟਰ ਡਾ: ਸੁਖਦੇਵ ਸਿੰਘ ਗਿੱਲ ਦੀ ਅਗਵਾਈ ਵਿਚ ਈਨਾ ਖੇੜਾ ਵਿਕਾਸ ਮਿਸ਼ਨ ਦਾ ਵਫ਼ਦ ਪੰਜਾਬ ਰੋਡਵੇਜ਼ ਸ੍ਰੀ ਮੁਕਤਸਰ ਸਾਹਿਬ ਦੇ ਜਨਰਲ ਮੈਨੇਜਰ ਸ: ਚਰਨਜੀਤ ਸਿੰਘ ...

ਪੂਰੀ ਖ਼ਬਰ »

ਜਲੰਧਰ ਵਿਖੇ ਮਿਸਤਰੀ ਮਜ਼ਦੂਰ ਯੂਨੀਅਨ ਦੀ ਹੋਣ ਵਾਲੀ ਰੈਲੀ ਦੀਆਂ ਤਿਆਰੀਆਂ ਸਬੰਧੀ ਮੀਟਿੰਗ

ਮਲੋਟ, 13 ਸਤੰਬਰ (ਗੁਰਮੀਤ ਸਿੰਘ ਮੱਕੜ)-ਪਿੰਡ ਜੰਡਵਾਲਾ ਦੇ ਗੁਰੂ ਵਾਲਮੀਕਿ ਮੰਦਰ ਵਿਖੇ ਮਿਸਤਰੀ ਮਜ਼ਦੂਰ ਯੂਨੀਅਨ ਇਫ਼ਟੂ ਦੀ ਇਕ ਅਹਿਮ ਮੀਟਿੰਗ ਹੋਈ, ਜਿਸ ਵਿਚ ਕਾਮਰੇਡ ਰਾਜ ਸਿੰਘ ਜਰਨਲ ਸਕੱਤਰ ਮਿਸਤਰੀ ਮਜ਼ਦੂਰ ਯੂਨੀਅਨ ਇਫ਼ਟੂ ਪੰਜਾਬ ਨੇ ਵਿਸ਼ੇਸ਼ ਤੌਰ 'ਤੇ ...

ਪੂਰੀ ਖ਼ਬਰ »

ਅਧਿਆਪਕ ਵਿਰੋਧੀ ਨੀਤੀਆਂ ਿਖ਼ਲਾਫ਼ ਗੁਰੂ ਨਾਨਕ ਕਾਲਜ ਦੇ ਲੈਕਚਰਾਰਾਂ ਵਲੋਂ ਧਰਨਾ

ਮੰਡੀ ਕਿੱਲਿਆਂਵਾਲੀ, 13 ਸਤੰਬਰ (ਇਕਬਾਲ ਸਿੰਘ ਸ਼ਾਂਤ)-ਪੰਜਾਬ-ਚੰਡੀਗੜ੍ਹ ਕਾਲਜ ਟੀਚਰਜ਼ ਯੂਨੀਅਨ ਦੇ ਸੱਦੇ 'ਤੇ ਸਰਕਾਰ ਦੀਆਂ ਅਧਿਆਪਕ ਵਿਰੋਧੀ ਨੀਤੀਆਂ ਦੇ ਿਖ਼ਲਾਫ਼ ਗੁਰੂ ਨਾਨਕ ਕਾਲਜ ਮੰਡੀ ਕਿੱਲਿਆਂਵਾਲੀ ਯੂਨਿਟ ਦੁਆਰਾ ਕਾਲਜ ਕੈਂਪਸ ਵਿਖੇ ਧਰਨਾ ਦਿੱਤਾ ਗਿਆ ...

ਪੂਰੀ ਖ਼ਬਰ »

ਪੇਰੈਂਟਸ ਐਸੋਸੀਏਸ਼ਨ ਸ੍ਰੀ ਮੁਕਤਸਰ ਸਾਹਿਬ ਦੀ ਹੋਈ ਬੈਠਕ

ਸ੍ਰੀ ਮੁਕਤਸਰ ਸਾਹਿਬ, 13 ਸਤੰਬਰ (ਰਣਜੀਤ ਸਿੰਘ ਢਿੱਲੋਂ)-ਪੇਰੈਂਟਸ ਐਸੋਸੀਏਸ਼ਨ ਸ੍ਰੀ ਮੁਕਤਸਰ ਸਾਹਿਬ ਦੀ ਬੈਠਕ ਗੁਰੂ ਗੋਬਿੰਦ ਸਿੰਘ ਪਾਰਕ ਸ੍ਰੀ ਮੁਕਤਸਰ ਸਾਹਿਬ ਵਿਖੇ ਪਵਨ ਕੁਮਾਰ ਦੀ ਅਗਵਾਈ ਹੇਠ ਹੋਈ | ਇਸ ਮੌਕੇ ਬੈਠਕ ਦੀ ਸ਼ੁਰੂਆਤ 'ਚ ਰਿਆਨ ਸਕੂਲ ਵਿਖੇ ਬੱਚੇ ...

ਪੂਰੀ ਖ਼ਬਰ »

ਜ਼ਿਲ੍ਹਾ ਕੋਆਪਰੇਟਿਵ ਰਿਟਾਇਰੀਜ਼ ਵੈੱਲਫੇਅਰ ਐਸੋਸੀਏਸ਼ਨ ਦੀ ਮੀਟਿੰਗ ਭਲਕੇ

ਸ੍ਰੀ ਮੁਕਤਸਰ ਸਾਹਿਬ, 13 ਸਤੰਬਰ (ਹਰਮਹਿੰਦਰ ਪਾਲ)-ਜ਼ਿਲ੍ਹਾ ਕੋਆਰਪਰੇਟਿਵ ਰਿਟਾਇਰੀਜ਼ ਵੈੱਲਫੇਅਰ ਐਸੋਸੀਏਸ਼ਨ ਦੇ ਮੈਂਬਰਾਂ ਦੀ ਇੱਕ ਅਹਿਮ ਮੀਟਿੰਗ ਭਲਕੇ 15 ਸਤੰਬਰ ਦਿਨ ਸ਼ੁੱਕਰਵਾਰ ਨੂੰ ਸਵੇਰੇ 11 ਵਜੇ ਐਸੋ: ਦੇ ਚੇਅਰਮੈਨ ਸੰਤੋਖ ਸਿੰਘ ਭੰਡਾਰੀ ਸੇਵਾ ਮੁਕਤ ...

ਪੂਰੀ ਖ਼ਬਰ »

ਮਗਸੀਪਾ ਵਲੋਂ ਦੋ ਰੋਜ਼ਾ ਸਿਖਲਾਈ ਕੈਂਪ ਲਾਇਆ ਗਿਆ

ਸ੍ਰੀ ਮੁਕਤਸਰ ਸਾਹਿਬ, 13 ਸਤੰਬਰ (ਰਣਜੀਤ ਸਿੰਘ ਢਿੱਲੋਂ)-ਮਹਾਤਮਾ ਗਾਂਧੀ ਰਾਜ ਲੋਕ ਪ੍ਰਸ਼ਾਸਨ ਸੰਸਥਾਨ ਪੰਜਾਬ ਵਲੋਂ ਜਨਤਕ ਸੇਵਾਵਾਂ ਪ੍ਰਦਾਨ ਕਰਨ ਲਈ ਨਗਰ ਕੌਾਸਲ ਸ੍ਰੀ ਮੁਕਤਸਰ ਸਾਹਿਬ ਵਿਖੇ ਦੋ ਰੋਜ਼ਾ ਸਿਖਲਾਈ ਕੈਂਪ ਲਾਇਆ ਗਿਆ | ਇਹ ਸਿੱਖਲਾਈ ਪ੍ਰੋਗਰਾਮ ...

ਪੂਰੀ ਖ਼ਬਰ »

ਅਧਿਆਪਕਾਂ ਦੀ ਘਾਟ ਵਾਲੇ ਸਕੂਲਾਂ ਵਿਚ ਬਦਲਵੇਂ ਪ੍ਰਬੰਧ-ਉੱਪ ਜ਼ਿਲ੍ਹਾ ਸਿੱਖਿਆ ਅਫ਼ਸਰ

ਮਲੋਟ, 13 ਸਤੰਬਰ (ਗੁਰਮੀਤ ਸਿੰਘ ਮੱਕੜ)-ਮੈਡਮ ਮਨਸ਼ਿੰਦਰ ਕੌਰ ਉੱਪ ਜ਼ਿਲ੍ਹਾ ਸਿੱਖਿਆ ਅਫ਼ਸਰ (ਐਲੀਮੈਂਟਰੀ ਸਿੱਖਿਆ) ਸ੍ਰੀ ਮੁਕਤਸਰ ਸਾਹਿਬ ਨੇ ਲੰਬੀ ਅਤੇ ਮਲੋਟ ਬਲਾਕਾਂ ਵਿਚ ਅਧਿਆਪਕਾਂ ਦੀ ਘਾਟ ਸਬੰਧੀ ਸਪੱਸ਼ਟ ਕੀਤਾ ਹੈ ਕਿ ਅਜਿਹੇ ਸਕੂਲਾਂ ਵਿਚ ਅਧਿਆਪਕਾਂ ਦੀ ...

ਪੂਰੀ ਖ਼ਬਰ »

ਨਰਮਾ ਚੁਗਾਈ ਲਈ ਮਾਲਵੇ 'ਚੋਂ ਮਜ਼ਦੂਰ ਨਾਲ ਲਗਦੇ ਸੂਬਿਆ 'ਚ ਜਾਣ ਲੱਗੇ

ਦੋਦਾ, 13 ਸਤੰਬਰ (ਰਵੀਪਾਲ)-ਪੰਜਾਬ ਦੇ ਨਰਮਾ ਪੱਟੀ ਵਜੋਂ ਜਾਣੇ ਜਾਂਦੇ ਮਾਲਵਾ ਖੇਤਰ 'ਚ ਨਰਮੇ ਦੀ ਫ਼ਸਲ ਨਾ ਮਾਤਰ ਹੋਣ ਕਰਕੇ ਮਜ਼ਦੂਰਾਂ ਨੇ ਨਰਮਾ ਚੁਗਾਈ ਲਈ ਨਾਲ ਲੱਗਦੇ ਸੂਬੇ ਰਾਜਸਥਾਨ ਤੇ ਹਰਿਆਣਾ ਵਿਚ ਜਾਣਾ ਸ਼ੁਰੂ ਕਰ ਦਿੱਤਾ ਹੈ | ਦੋਦਾ ਤੇ ਆਸਪਾਸ ਦੇ ਪਿੰਡਾਂ ...

ਪੂਰੀ ਖ਼ਬਰ »

ਕਿਸੇ ਵੀ ਤਰ੍ਹਾਂ ਦੀ ਧੱਕੇਸ਼ਾਹੀ ਬਰਦਾਸ਼ਤ ਨਹੀਂ ਕਰਾਂਗੇ-ਬਿੱਟੂ

ਮੰਡੀ ਬਰੀਵਾਲਾ, 13 ਸਤੰਬਰ (ਨਿਰਭੋਲ ਸਿੰਘ)-ਪੰਜਾਬ ਦੇ ਲੋਕਾਂ ਨੂੰ ਝੂਠੇ ਸਬਜ਼ਬਾਗ ਦਿਖਾ ਕੇ ਸੱਤਾ ਹਾਸਲ ਕਰਨ ਵਾਲੀ ਮੌਜੂਦਾ ਕਾਂਗਰਸ ਸਰਕਾਰ ਹਰ ਫ਼ਰੰਟ 'ਤੇ ਫ਼ੇਲ੍ਹ ਹੋ ਚੁੱਕੀ ਹੈ | ਕੈਪਟਨ ਸਰਕਾਰ ਨੇ ਸੂਬੇ ਦੇ ਲੋਕਾਂ ਨਾਲ ਚੋਣਾਂ ਮੌਕੇ ਵੱਡੇ-ਵੱਡੇ ਵਾਅਦੇ ਕੀਤੇ, ...

ਪੂਰੀ ਖ਼ਬਰ »

ਗਲੀ ਨੂੰ ਪੱਕਾ ਕਰਨ ਦਾ ਕੰਮ ਸ਼ੁਰੂ

ਮੰਡੀ ਲੱਖੇਵਾਲੀ, 13 ਸਤੰਬਰ (ਮਿਲਖ ਰਾਜ)-ਪਿੰਡ ਭਾਗਸਰ ਦੀਆਂ ਬੇਹਾਲ ਗਲੀਆਂ ਨੂੰ ਸੁਧਾਰਨ ਦਾ ਕੰਮ ਨਵੀਂ ਸਰਕਾਰ ਦੇ ਬਣਨ ਤੋਂ ਬਾਅਦ ਸ਼ੁਰੂ ਹੋ ਗਿਆ ਹੈ, ਜਿਸ ਤਹਿਤ ਵਾਰਡ ਨੰਬਰ 10 ਵਾਲੀ ਗਲੀ ਨੂੰ ਪੱਕਾ ਕਰਨ ਦੀ ਸ਼ੁਰੂਆਤ ਕੀਤੀ ਗਈ | ਇਸ ਮੌਕੇ ਕਾਂਗਰਸੀ ਆਗੂ ਜਗਦੀਪ ...

ਪੂਰੀ ਖ਼ਬਰ »

ਨੈਸ਼ਨਲ ਇੰਸਟੀਚਿਊਟ ਮਲੇਰੀਆ ਰਿਸਰਚ ਦੀ ਟੀਮ ਵਲੋਂ ਮੀਟਿੰਗ ਕੀਤੀ ਗਈ

ਮਲੋਟ, 13 ਸਤੰਬਰ (ਗੁਰਮੀਤ ਸਿੰਘ ਮੱਕੜ)-ਨੈਸ਼ਨਲ ਇੰਸਟੀਚਿਊਟ ਆਫ਼ ਮਲੇਰੀਆ ਰਿਸਰਚ ਦੀ ਪੰਜਾਬ ਇਕਾਈ ਜ਼ੀਰਕਪੁਰ ਤੋਂ ਡਾਕਟਰ ਉਪਾਧਿਆਇ ਦੀ ਅਗਵਾਈ ਹੇਠ ਆਈ ਟੀਮ ਜਿਸ ਵਿਚ ਐਸ.ਐਸ.ਗਿੱਲ, ਦਿਆਲ ਚੰਦਰ ਤੇ ਮਗੇਸ਼ ਕੁਮਾਰ ਸ਼ਰਮਾ ਸ਼ਾਮਿਲ ਸਨ, ਆਲਮਵਾਲਾ ਵਿਖੇ ਬਾਅਦ ...

ਪੂਰੀ ਖ਼ਬਰ »

100 ਬੂਟੇ ਲਾ ਕੇ ਵਣ ਮਹਾਂਉਤਸਵ ਮਨਾਇਆ

ਸ੍ਰੀ ਮੁਕਤਸਰ ਸਾਹਿਬ, 13 ਸਤੰਬਰ (ਹਰਮਹਿੰਦਰ ਪਾਲ)-ਪੰਜਾਬ ਪ੍ਰਦੂਸ਼ਣ ਕੰਟਰੌਲ ਬੋਰਡ ਵੱਲੋਂ ਪ੍ਰਦੂਸ਼ਣ ਦੀ ਰੋਕਥਾਮ ਲਈ ਵੱਧ ਤੋਂ ਵੱਧ ਬੂਟੇ ਲਾਉਣ ਦੀ ਮੁਹਿੰਮ ਸ਼ੁਰੂ ਕੀਤੀ ਗਈ ਹੈ | ਜਿਸ ਤਹਿਤ ਅੱਜ ਵਣ ਮਹਾਂਉਤਸਰ ਦੇ ਸਬੰਧ 'ਚ ਸ੍ਰੀ ਮੁਕਤਸਰ ਸਾਹਿਬ ਵਿਖੇ ਭੱਠਾ ...

ਪੂਰੀ ਖ਼ਬਰ »

ਸ਼ੋ੍ਰਮਣੀ ਅਕਾਲੀ ਦਲ (ਅੰਮਿ੍ਤਸਰ) ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੀ ਮੀਟਿੰਗ ਹੋਈ

ਸ੍ਰੀ ਮੁਕਤਸਰ ਸਾਹਿਬ, 13 ਸਤੰਬਰ (ਰਣਜੀਤ ਸਿੰਘ ਢਿੱਲੋਂ)-ਸ਼ੋ੍ਰਮਣੀ ਅਕਾਲੀ ਦਲ (ਅੰਮਿ੍ਤਸਰ) ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੀ ਮੀਟਿੰਗ ਕੌਮੀ ਜਨਰਲ ਸਕੱਤਰ ਜਸਕਰਨ ਸਿੰਘ ਕਾਹਨ ਸਿੰਘ ਵਾਲਾ ਦੀ ਪ੍ਰਧਾਨਗੀ ਹੇਠ ਹੋਈ, ਜਿਸ ਵਿਚ ਵੱਡੀ ਗਿਣਤੀ 'ਚ ਪਾਰਟੀ ਵਰਕਰਾਂ ਨੇ ...

ਪੂਰੀ ਖ਼ਬਰ »

ਭਾਰਤੀ ਕਿਸਾਨ ਯੂਨੀਅਨ (ਕਾਦੀਆਂ) ਦੀ ਬੈਠਕ ਹੋਈ

ਸ੍ਰੀ ਮੁਕਤਸਰ ਸਾਹਿਬ, 13 ਸਤੰਬਰ (ਰਣਜੀਤ ਸਿੰਘ ਢਿੱਲੋਂ)-ਭਾਰਤੀ ਕਿਸਾਨ ਯੂਨੀਅਨ (ਕਾਦੀਆਂ) ਦੀ ਬੈਠਕ ਜ਼ਿਲ੍ਹਾ ਪ੍ਰਧਾਨ ਜਗਦੇਵ ਸਿੰਘ ਕਾਨਿਆਂਵਾਲੀ ਦੀ ਪ੍ਰਧਾਨਗੀ ਹੇਠ ਸਥਾਨਕ ਭਾਈ ਮਹਾਂ ਸਿੰਘ ਦੀਵਾਨ ਹਾਲ ਵਿਖੇ ਹੋਈ | ਇਸ ਮੌਕੇ ਸੰਬੋਧਨ ਕਰਦਿਆਂ ਆਗੂਆਂ ਨੇ ...

ਪੂਰੀ ਖ਼ਬਰ »

ਸ੍ਰੀ ਮੁਕਤਸਰ ਸਾਹਿਬ ਵਿਖੇ ਦੋ ਦਿਨਾਂ ਸੂਬਾ ਪੱਧਰੀ ਕਿਸਾਨ ਮੇਲਾ ਸ਼ੁਰੂ

ਸ੍ਰੀ ਮੁਕਤਸਰ ਸਾਹਿਬ, 13 ਸਤੰਬਰ (ਰਣਜੀਤ ਸਿੰਘ ਢਿੱਲੋਂ)-ਸਥਾਨਕ ਮਲੋਟ ਰੋਡ 'ਤੇ ਅੱਜ ਦੋ ਦਿਨਾਂ ਸੂਬਾ ਪੱਧਰੀ ਕਿਸਾਨ ਮੇਲਾ ਸ਼ੁਰੂ ਹੋਇਆ, ਜਿਸ ਵਿਚ ਵੱਖ-ਵੱਖ ਕੰਪਨੀਆਂ ਅਤੇ ਅਦਾਰਿਆਂ ਵਲੋਂ ਕਰੀਬ 100 ਸਟਾਲਾਂ ਲਾਈਆਂ ਗਈਆਂ | ਜਿਨ੍ਹਾਂ ਤੋਂ ਕਿਸਾਨਾਂ ਨੇ ਨਵੀਆਂ ...

ਪੂਰੀ ਖ਼ਬਰ »

ਸਾਧਾਂਵਾਲਾ ਵਿਖੇ ਸੱਭਿਆਚਾਰਕ ਪ੍ਰੋਗਰਾਮ 28 ਨੂੰ

ਗੋਲੇਵਾਲਾ, 13 ਸਤੰਬਰ (ਅਮਰਜੀਤ ਬਰਾੜ)-ਲੋਕ ਭਲਾਈ ਯੂਥ ਕਲੱਬ ਰਜਿ: ਸਾਧਾਂਵਾਲਾ ਵੱਲੋਂ ਸ਼ਹੀਦੇ ਆਜ਼ਮ ਸ਼ਹੀਦ ਭਗਤ ਸਿੰਘ ਦੇ ਜਨਮ ਦਿਹਾੜੇ ਦੇ ਸਬੰਧ ਵਿਚ ਪਿੰਡ ਸਾਧਾਂਵਾਲਾ ਵਿਖੇ 28 ਸਤੰਬਰ ਨੂੰ ਸ਼ਾਨਦਾਰ ਪੰਜਵਾਂ ਸਭਿਆਚਾਰਕ ਪ੍ਰੋਗਰਾਮ ਕਰਵਾਇਆ ਜਾ ਰਿਹਾ ਹੈ | ਇਸ ...

ਪੂਰੀ ਖ਼ਬਰ »

ਸ੍ਰੀ ਗੁਰੂ ਹਰਕਿ੍ਸ਼ਨ ਪਬਲਿਕ ਸਕੂਲ ਗੋਲੇਵਾਲਾ ਦੇ ਖਿਡਾਰੀ ਪ੍ਰਾਇਮਰੀ ਖੇਡਾਂ 'ਚੋਂ ਜੇਤੂ

ਗੋਲੇਵਾਲਾ, 13 ਸਤੰਬਰ (ਅਮਰਜੀਤ ਬਰਾੜ)-ਪ੍ਰਾਇਮਰੀ ਸਕੂਲ ਸੈਂਟਰ ਗੋਲੇਵਾਲਾ ਦੀਆਂ ਖੇਡਾਂ ਮਹੰਤ ਸ਼ੇਰ ਸਿੰਘ ਯਾਦਗਾਰੀ ਸਟੇਡੀਅਮ ਗੋਲੇਵਾਲਾ ਵਿਖੇ ਸ੍ਰੀ ਰਾਜ ਕੁਮਾਰ ਸੈਂਟਰ ਹੈੱਡ ਟੀਚਰ ਗੋਲੇਵਾਲਾ, ਰਾਜੀਵ ਕੁਮਾਰ ਅਤੇ ਹਰਪ੍ਰੀਤ ਕੌਰ ਦੀ ਅਗਵਾਈ ਹੇਠ ਕਰਵਾਈਆਂ ...

ਪੂਰੀ ਖ਼ਬਰ »

ਸਿਹਤ ਵਿਭਾਗ ਨੇ ਪਿੰਡ ਕਾਉਣੀ 'ਚ ਮਮਤਾ ਦਿਵਸ ਮਨਾਇਆ

ਦੋਦਾ, 13 ਸਤੰਬਰ (ਰਵੀਪਾਲ)-ਮੁੱਢਲਾ ਸਿਹਤ ਕੇਂਦਰ ਦੋਦਾ ਦੇ ਐਸ.ਐਮ.ਓ. ਡਾ: ਰਮੇਸ਼ ਕੁਮਾਰੀ ਕੰਬੋਜ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਸਬ ਸੈਂਟਰ ਕਾਉਣੀ ਵਿਖੇ ਅੱਜ ਮਮਤਾ ਦਿਵਸ ਮਨਾਇਆ ਗਿਆ | ਜਿਸ ਅਧੀਨ ਗਰਭਵਤੀ ਔਰਤਾਂ ਦਾ ਜ਼ਰੂਰੀ ਚੈੱਕਅਪ ਕੀਤਾ ਗਿਆ | ਇਸ ਸਬੰਧੀ ...

ਪੂਰੀ ਖ਼ਬਰ »

ਆਦਰਸ਼ ਸਕੂਲ ਮੱਲਾ ਵਿਖੇ 'ਕਲੀਨ ਇੰਡੀਆ ਗਰੀਨ ਇੰਡੀਆ' ਤਹਿਤ 16 ਸਤੰਬਰ ਨੂੰ ਕੈਂਪ

ਬਾਜਾਖਾਨਾ, 13 ਸਤੰਬਰ (ਜੀਵਨ ਗਰਗ)-ਸ਼ਹੀਦ ਊਧਮ ਸਿੰਘ ਆਦਰਸ਼ ਸੀਨੀਅਰ ਸੈਕੰਡਰੀ ਸਕੂਲ ਮੱਲਾ ਵਿਖੇ ਸਫ਼ਾਈ ਦੀ ਮਹੱਤਤਾ ਨੂੰ ਮੁੱਖ ਰੱਖਦੇ ਹੋਏ ਕਲੀਨ ਇੰਡੀਆ ਗਰੀਨ ਇੰਡੀਆ ਮਿਸ਼ਨ ਤਹਿਤ ਇਕ ਰੋਜ਼ਾ ਕੈਂਪ 16 ਸਤੰਬਰ 2017 ਦਿਨ ਸ਼ਨੀਵਾਰ ਨੂੰ ਲਗਾਇਆ ਜਾ ਰਿਹਾ ਹੈ | ਇਹ ...

ਪੂਰੀ ਖ਼ਬਰ »

ਮੇਲਾ ਗੁਰੂ ਕੀ ਢਾਬ 'ਤੇ ਸ਼੍ਰੋਮਣੀ ਅਕਾਲੀ ਦਲ ਦੀ ਕਾਨਫ਼ਰੰਸ ਸਬੰਧ ਪਿੰਡਾਂ ਵਿਚ ਮੀਟਿੰਗਾਂ ਦਾ ਸਿਲਸਿਲਾ ਜਾਰੀ-ਸੂਬਾ ਸਿੰਘ ਬਾਦਲ

ਜੈਤੋ, 13 ਸਤੰਬਰ (ਗੁਰਚਰਨ ਸਿੰਘ ਗਾਬੜੀਆ)-ਸ਼੍ਰੋਮਣੀ ਅਕਾਲੀ ਦਲ ਹਲਕਾ ਜੈਤੋ ਦੇ ਇੰਚਾਰਜ ਸੂਬਾ ਸਿੰਘ ਬਾਦਲ ਨੇ ਦੱਸਿਆ ਹੈ ਕਿ ਇਤਿਹਾਸਕ ਗੁਰਦੁਆਰਾ ਗੁਰੂ ਕੀ ਢਾਬ ਦੇ ਸਾਲਾਨਾ ਜੋੜ ਮੇਲੇ 'ਤੇ 18 ਸਤੰਬਰ ਨੂੰ ਹੋਣ ਵਾਲੀ ਅਕਾਲੀ ਦਲ ਦੀ ਕਾਨਫ਼ਰੰਸ ਦੇ ਸਬੰਧ ਵਿਚ ...

ਪੂਰੀ ਖ਼ਬਰ »

ਵਣ ਵਿਸਥਾਰ ਮੰਡਲ ਨੇ ਖੇਤੀਬਾੜੀ ਮੇਲੇ 'ਚ ਪ੍ਰਦਰਸ਼ਨੀ ਲਗਾਈ

ਫ਼ਰੀਦਕੋਟ, 13 ਸਤੰਬਰ (ਹਰਮਿੰਦਰ ਸਿੰਘ ਮਿੰਦਾ)-ਵਣ ਅਤੇ ਜੰਗਲੀ ਜੀਵ ਸੁਰੱਖਿਆ ਵਿਭਾਗ ਪੰਜਾਬ ਦੇ ਵਣ ਵਿਸਥਾਰ ਮੰਡਲ ਬਠਿੰਡਾ ਵੱਲੋਂ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ ਨਾਲ ਪੀ.ਏ.ਯੂ. ਰਿਸਰਚ ਸੈਂਟਰ, ਸਰਕੂਲਰ ਰੋਡ ਜ਼ਿਲ੍ਹਾ ਫ਼ਰੀਦਕੋਟ ਵਿਖੇ ਖੇਤੀਬਾੜੀ ...

ਪੂਰੀ ਖ਼ਬਰ »

ਸਰਕਾਰੀ ਕਾਲਜ ਵਿਖੇ ਪ੍ਰਾਇਮਰੀ ਸਕੂਲਾਂ ਦਾ ਦੋ ਦਿਨਾਂ ਬਲਾਕ ਪੱਧਰੀ ਟੂਰਨਾਮੈਂਟ ਆਰੰਭ

ਕੋਟਕਪੂਰਾ, 13 ਸਤੰਬਰ (ਮੇਘਰਾਜ)-ਅੱਜ ਸ਼ਹੀਦ ਭਗਤ ਸਿੰਘ ਸਰਕਾਰੀ ਕਾਲਜ ਕੋਟਕਪੂਰਾ ਵਿਖੇ ਸਰਕਾਰੀ ਪ੍ਰਾਇਮਰੀ ਸਕੂਲਾਂ ਦਾ ਦੋ ਦਿਨਾਂ ਬਲਾਕ ਪੱਧਰੀ ਟੂਰਨਾਮੈਂਟ ਆਰੰਭ ਹੋਇਆ | ਜਿਸ ਦਾ ਉਦਘਾਟਨ ਮਧੂਮੀਤ ਕੌਰ ਸੰਧੂ ਏ.ਡੀ.ਸੀ (ਡੀ.) ਫ਼ਰੀਦਕੋਟ ਨੇ ਕੀਤਾ | ਉਨ੍ਹਾਂ ...

ਪੂਰੀ ਖ਼ਬਰ »

ਸੀਰ ਸੁਸਾਇਟੀ ਵਲੋਂ ਲਾਏ ਗਏ ਬੂਟੇੇ

ਫ਼ਰੀਦਕੋਟ, 13 ਸਤੰਬਰ (ਸਰਬਜੀਤ ਸਿੰਘ)-ਸੁਸਾਇਟੀ ਫ਼ਾਰ ਇਕਾਲੋਜੀਕਲ ਐਾਡ ਐਨਵਾਇਰਮੈਂਟਲ ਰੀਸੋਰਸਜ਼ (ਸੀਰ) ਵੱਲੋਂ ਵਾਤਾਵਰਨ ਦੀ ਸ਼ੁੱਧਤਾ ਲਈ ਕੀਤੇ ਜਾ ਰਹੇ ਉਪਰਾਲਿਆਂ ਦੀ ਲੜੀ ਤਹਿਤ ਸ਼ਹਿਰ ਵਿਚ ਪੌਦੇ ਲਗਾਉਣ ਦੀ ਮੁਹਿੰਮ ਚਲਾਈ ਜਾ ਰਹੀ ਹੈ | ਸੁਸਾਇਟੀ ਆਗੂ ...

ਪੂਰੀ ਖ਼ਬਰ »

ਏ.ਆਈ.ਜੀ. ਮੌੜ ਜ਼ਿਲ੍ਹਾ ਐਥਲੈਟਿਕਸ ਐਸੋਸੀਏਸ਼ਨ ਦੇ ਸੀਨੀਅਰ ਮੀਤ ਪ੍ਰਧਾਨ ਬਣੇ

ਫ਼ਰੀਦਕੋਟ, 13 ਸਤੰਬਰ (ਜਸਵੰਤ ਸਿੰਘ ਪੁਰਬਾ)-ਜ਼ਿਲ੍ਹਾ ਐਥਲੈਟਿਕਸ ਐਸੋਸੀਏਸ਼ਨ ਫ਼ਰੀਦਕੋਟ ਨੇ ਏ.ਆਈ.ਜੀ. ਤੇਜਿੰਦਰ ਸਿੰਘ ਮੌੜ ਦੀਆਂ ਖੇਡਾਂ ਪ੍ਰਤੀ ਰੁਚੀਆਂ ਨੂੰ ਦੇਖਦਿਆਂ ਐਸੋਸੀਏਸ਼ਨ ਦਾ ਸੀਨੀਅਰ ਮੀਤ ਪ੍ਰਧਾਨ ਬਣਾਇਆ ਗਿਆ ਹੈ | ਅੱਜ ਇੱਥੇ ਜਾਣਕਾਰੀ ਦਿੰਦਿਆਂ ...

ਪੂਰੀ ਖ਼ਬਰ »

ਏ.ਆਈ.ਜੀ. ਮੌੜ ਜ਼ਿਲ੍ਹਾ ਐਥਲੈਟਿਕਸ ਐਸੋਸੀਏਸ਼ਨ ਦੇ ਸੀਨੀਅਰ ਮੀਤ ਪ੍ਰਧਾਨ ਬਣੇ

ਫ਼ਰੀਦਕੋਟ, 13 ਸਤੰਬਰ (ਜਸਵੰਤ ਸਿੰਘ ਪੁਰਬਾ)-ਜ਼ਿਲ੍ਹਾ ਐਥਲੈਟਿਕਸ ਐਸੋਸੀਏਸ਼ਨ ਫ਼ਰੀਦਕੋਟ ਨੇ ਏ.ਆਈ.ਜੀ. ਤੇਜਿੰਦਰ ਸਿੰਘ ਮੌੜ ਦੀਆਂ ਖੇਡਾਂ ਪ੍ਰਤੀ ਰੁਚੀਆਂ ਨੂੰ ਦੇਖਦਿਆਂ ਐਸੋਸੀਏਸ਼ਨ ਦਾ ਸੀਨੀਅਰ ਮੀਤ ਪ੍ਰਧਾਨ ਬਣਾਇਆ ਗਿਆ ਹੈ | ਅੱਜ ਇੱਥੇ ਜਾਣਕਾਰੀ ਦਿੰਦਿਆਂ ...

ਪੂਰੀ ਖ਼ਬਰ »

ਪੁਲਿਸ ਵਲੋਂ ਚੇਨੀ ਚੋਰ ਕਾਬੂ

ਕੋਟਕਪੂਰਾ, 13 ਸਤੰਬਰ (ਮੋਹਰ ਗਿੱਲ)-ਸ਼ਹਿਰੀ ਪੁਲਿਸ ਸਟੇਸ਼ਨ ਕੋਟਕਪੂਰਾ ਦੀ ਪੁਲਿਸ ਨੇ ਥਾਣਾ ਮੁਖੀ ਇੰਸਪੈਕਟਰ ਮੁਖ਼ਤਿਆਰ ਸਿੰਘ ਦੀ ਅਗਵਾਈ 'ਚ ਚੈਨੀ ਚੋਰਾਂ ਦੀਆਂ ਘਟਨਾਵਾਂ ਨੂੰ ਵਿਰਾਮ ਦਿੰਦਿਆਂ ਇਕ ਚੈਨੀ ਚੋਰ ਨੂੰ ਗਿ੍ਫ਼ਤਾਰ ਕੀਤਾ ਹੈ | ਪੁਲਿਸ ਦੇ ਏ.ਐੱਸ.ਆਈ ...

ਪੂਰੀ ਖ਼ਬਰ »

ਸਤਨਾਮ ਸਿੰਘ ਸਵੱਛਤਾ ਅਤੇ ਸ਼ਾਂਤੀ ਦਾ ਸੁਨੇਹਾ ਪੂਰੇ ਭਾਰਤ 'ਚ ਦੇਣ ਲਈ ਰਵਾਨਾ

ਫ਼ਰੀਦਕੋਟ, 13 ਸਤੰਬਰ (ਹਰਮਿੰਦਰ ਸਿੰਘ ਮਿੰਦਾ)-ਲਾਇਨਜ਼ ਕਲੱਬ ਵਿਸ਼ਾਲ ਫ਼ਰੀਦਕੋਟ ਨੇ ਇਕ ਅਜਿਹੀ ਸ਼ਖ਼ਸੀਅਤ ਦੀ ਬਾਂਹ ਫੜੀ ਹੈ ਜੋ ਪੂਰੇ ਭਾਰਤ ਅੰਦਰ ਸਵੱਛਤਾ ਅਤੇ ਸ਼ਾਂਤੀ ਦਾ ਸੁਨੇਹਾ ਲੈ ਕੇ ਜਾ ਰਿਹਾ ਹੈ | ਉਸ ਸ਼ਖ਼ਸ ਦਾ ਨਾਂਅ ਹੈ ਸਤਨਾਮ ਸਿੰਘ | ਫ਼ਰੀਦਕੋਟ ...

ਪੂਰੀ ਖ਼ਬਰ »

ਪ੍ਰੀਖਿਆ ਦਾ ਹਊਆ ਦੂਰ ਕਰਨ ਲਈ ਵਿਦਿਆਰਥੀਆਂ ਨੂੰ ਦੱਸੇ ਨੁਕਤੇ

ਕੋਟਕਪੂਰਾ, 13 ਸਤੰਬਰ (ਮੋਹਰ ਗਿੱਲ)-ਸਥਾਨਕ ਸ਼ਹਿਰ ਦੀ ਨਾਮਵਰ ਸੰਸਥਾ ਲੀਪ ਅਕੈਡਮੀ ਦੇ ਪ੍ਰਬੰਧਕਾਂ ਵੱਲੋਂ ਪ੍ਰੀਖਿਆ ਦਾ ਹਊਆ ਦੂਰ ਕਰਨ ਦੇ ਲਈ ਅਤੇ ਸਾਲਾਨਾ ਇਮਤਿਹਾਨਾਂ ਦੀ ਤਿਆਰੀ ਲਈ ਇਕ ਕਰਵਾਏ ਗਏ ਇਕ ਵਿਸ਼ੇਸ਼ ਸੈਮੀਨਾਰ ਦੌਰਾਨ ਵਿਦਿਆਰਥੀਆਂ ਨੂੰ ...

ਪੂਰੀ ਖ਼ਬਰ »

ਬਲਾਕ ਪੱਧਰੀ ਟੂਰਨਾਮੈਂਟ ਘੁਗਿਆਣਾ ਵਿਖੇ ਅੱਜ ਤੋਂ ਸ਼ੁਰੂ

ਫ਼ਰੀਦਕੋਟ, 13 ਸਤੰਬਰ (ਜਸਵੰਤ ਸਿੰਘ ਪੁਰਬਾ)-ਸਰਕਾਰੀ ਐਲੀਮੈਂਟਰੀ ਸਕੂਲ ਘੁਗਿਆਣਾ ਵਿਖੇ ਰਾਜਿੰਦਰ ਕੁਮਾਰੀ ਬਲਾਕ ਪ੍ਰਾਇਮਰੀ ਸਿੱਖਿਆ ਅਫ਼ਸਰ ਫ਼ਰੀਦਕੋਟ-3 ਅਤੇ ਜਸਕੇਵਲ ਸਿੰਘ ਗੋਲੇਵਾਲੀਆ ਮੁੱਖ ਅਧਿਆਪਕ ਘੁਗਿਆਣਾ ਦੀ ਅਗਵਾਈ ਹੇਠ ਕਰਵਾਇਆ ਜਾ ਰਿਹਾ ਹੈ | ...

ਪੂਰੀ ਖ਼ਬਰ »

ਮਾਤਾ ਕਰਤਾਰ ਕੌਰ ਦੀ ਮੌਤ 'ਤੇ ਦੁੱਖ ਦਾ ਪ੍ਰਗਟਾਵਾ

ਬਰਗਾੜੀ, 13 ਸਤੰਬਰ (ਸੁਖਰਾਜ ਸਿੰਘ ਗੋਂਦਾਰਾ)-ਕਸਬਾ ਬਰਗਾੜੀ ਦੇ ਯੂਥ ਅਕਾਲੀ ਦਲ ਦੇ ਸੀਨੀਅਰ ਆਗੂ ਜਗਸੀਰ ਸਿੰਘ ਗੋਂਦਾਰਾ ਨੂੰ ਉਸ ਵੇਲੇ ਗਹਿਰਾ ਸਦਮਾ ਲੱਗਾ ਜਦੋਂ ਉਨ੍ਹਾਂ ਦੇ ਸਤਿਕਾਰਯੋਗ ਦਾਦੀ ਮਾਤਾ ਕਰਤਾਰ ਕੌਰ ਅਚਾਨਕ ਅਕਾਲ ਚਲਾਣਾ ਕਰ ਗਏ | ਉਨ੍ਹਾਂ ਦੀ ਮੌਤ ਤੇ ...

ਪੂਰੀ ਖ਼ਬਰ »

ਖੇਤੀਬਾੜੀ ਵਿਭਾਗ ਵਲੋਂ ਨਰਮੇ ਦੀ ਕਾਸ਼ਤ ਸਬੰਧੀ ਕਿਸਾਨਾਂ ਲਈ ਸਲਾਹ ਜਾਰੀ

ਸ੍ਰੀ ਮੁਕਤਸਰ ਸਾਹਿਬ, 13 ਸਤੰਬਰ (ਰਣਜੀਤ ਸਿੰਘ ਢਿੱਲੋਂ)-ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਵਿਚ ਨਰਮੇ ਦੀ ਫ਼ਸਲ ਤਸੱਲੀਬਖ਼ਸ਼ ਹੈ | ਇਹ ਪ੍ਰਗਟਾਵਾ ਮੁੱਖ ਖੇਤੀਬਾੜੀ ਅਫ਼ਸਰ ਬਲਜਿੰਦਰ ਸਿੰਘ ਨੇ ਕੀਤਾ, ਪਰ ਨਾਲ ਹੀ ਉਨ੍ਹਾਂ ਨੇ ਕਿਸਾਨਾਂ ਨੂੰ ਸੁਚੇਤ ਕਰਦਿਆਂ ਕਿਹਾ ...

ਪੂਰੀ ਖ਼ਬਰ »

ਮਹਿੰਦਰ ਸਿੰਘ (ਅਕਾਲੀ) ਨਮਿਤ ਸ਼ਰਧਾਂਜਲੀ ਸਮਾਗਮ ਹੋਇਆ

ਬਾਜਾਖਾਨਾ, 13 ਸਤੰਬਰ (ਜੀਵਨ ਗਰਗ)-ਅੱਜ ਮਹਿੰਦਰ ਸਿੰਘ (ਅਕਾਲੀ) ਨਮਿਤ ਗੁਰਦੁਆਰਾ ਰਾਮਸਰ ਸਾਹਿਬ ਬਾਜਾਖਾਨਾ ਵਿਖੇ ਸ਼ਰਧਾਂਜਲੀ ਸਮਾਗਮ ਹੋਇਆ | ਇਸ ਸਮੇਂ ਮਹਿੰਦਰ ਸਿੰਘ (ਅਕਾਲੀ) ਦੀ ਜੀਵਨੀ 'ਤੇ ਸੰਖੇਪ ਚਾਨਣਾ ਮਾ. ਕਪਿਲ ਕੁਮਾਰ ਨੇ ਪਾਇਆ | ਮਹਿੰਦਰ ਸਿੰਘ ਅਕਾਲੀ ਨੂੰ ...

ਪੂਰੀ ਖ਼ਬਰ »

ਭਲਾਈਆਣਾ ਵਿਖੇ ਸਵੱਛਤਾ ਜਾਗਰੂਕਤਾ ਪੇਂਟਿੰਗ ਮੁਕਾਬਲੇ ਕਰਵਾਏ

ਦੋਦਾ, 13 ਸਤੰਬਰ (ਰਵੀਪਾਲ)-ਸ਼ਹੀਦ ਫਲਾਈਟ ਲੈਫ਼ਟੀਨੈਟ ਮੰਨੂ ਅਖੂਰੀ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਭਲਾਈਆਣਾ ਵਿਖੇ ਪਿੰ੍ਰਸੀਪਲ ਸਾਧੂ ਸਿੰਘ ਰੋਮਾਣਾ ਦੀ ਅਗਵਾਈ ਵਿਚ ਸਕੂਲ ਦੇ ਬੱਚਿਆਂ ਦੇ ਸਵੱਛਤਾ ਜਾਗਰੂਕਤਾ ਪੇਂਟਿੰਗ ਮੁਕਾਬਲੇ ਕਰਵਾਏ ਗਏ | ਇਸ ਮੌਕੇ ਬੱਚਿਆਂ ਨੂੰ ਪ੍ਰੇਰਿਤ ਕਰਦਿਆਂ ਸ: ਰੋਮਾਣਾ ਨੇ ਕਿਹਾ ਕਿ ਜਿਥੇ ਸਵੱਛਤਾ ਹੈ, ਉਥੇ ਹੀ ਖੁਦਾਈ ਹੈ | ਉਨ੍ਹਾਂ ਕਿਹਾ ਕਿ ਸਾਨੂੰ ਆਪਣੇ ਆਲੇ-ਦੁਆਲੇ ਦੀ ਸਫ਼ਾਈ ਰੱਖਣੀ ਚਾਹੀਦੀ ਹੈ, ਤਾਂ ਕਿ ਬਿਮਾਰੀਆਂ ਤੋਂ ਬਚਿਆ ਜਾ ਸਕੇ | ਸਵੱਛਤਾ ਪੇਂਟਿੰਗ ਮੁਕਾਬਲਿਆਂ ਦੌਰਾਨ ਸਕੂਲ ਦੀ ਗਿਆਰ੍ਹਵੀਂ ਜਮਾਤ ਦੀ ਵਿਦਿਆਰਥਣ ਹਰਮਿਤ ਕੌਰ ਨੇ ਪਹਿਲਾ ਸਥਾਨ, ਸੁਮਨਦੀਪ ਕੌਰ ਨੇ ਦੂਜਾ ਅਤੇ ਬਾਰ੍ਹਵੀਂ ਜਮਾਤ ਦੀ ਵਿਦਿਆਰਥਣ ਅਰਸ਼ਦੀਪ ਕੌਰ ਅਤੇ ਜਸਪ੍ਰੀਤ ਕੌਰ ਨੇ ਤੀਜਾ ਸਥਾਨ ਪ੍ਰਾਪਤ ਕੀਤਾ | ਜੇਤੂ ਬੱਚਿਆਂ ਨੂੰ ਪਿ੍ੰਸੀਪਲ ਸਾਧੂ ਸਿੰਘ ਰੋਮਾਣਾ ਵਲੋਂ ਸਨਮਾਨ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ ਗਿਆ | ਇਸ ਸਮੇਂ ਮੈਡਮ ਸੀਮਾ ਰਾਣੀ, ਰਾਜਿੰਦਰ ਸਿੰਘ, ਬਲਦੇਵ ਸਿੰਘ, ਪ੍ਰਸ਼ੋਤਮ ਲਾਲ ਅਤੇ ਸਮੂਹ ਵਿਦਿਆਰਥੀ ਹਾਜ਼ਰ ਸਨ |


ਖ਼ਬਰ ਸ਼ੇਅਰ ਕਰੋ

ਖੇਤੀਬਾੜੀ ਵਿਭਾਗ ਵਲੋਂ ਜ਼ਿਲ੍ਹਾ ਪੱਧਰੀ ਕਿਸਾਨ ਜਾਗਰੂਕਤਾ ਕੈਂਪ ਲਾਇਆ ਗਿਆ

ਸ੍ਰੀ ਮੁਕਤਸਰ ਸਾਹਿਬ, 13 ਸਤੰਬਰ (ਰਣਜੀਤ ਸਿੰਘ ਢਿੱਲੋਂ)-ਭਗਤ ਧੰਨਾ ਜੀ ਕਿਸਾਨ ਭਲਾਈ ਕਲੱਬ ਚੱਕ ਗਿਲਜੇਵਾਲਾ ਵਲੋਂ ਆਸਰਾ ਚੈਰੀਟੇਬਲ ਫਾਊਾਡੇਸ਼ਨ ਅਤੇ ਖੇਤੀਬਾੜੀ ਵਿਭਾਗ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੇ ਸਹਿਯੋਗ ਨਾਲ ਜ਼ਿਲ੍ਹਾ ਪੱਧਰੀ ਕਿਸਾਨ ਜਾਗਰੂਕਤਾ ...

ਪੂਰੀ ਖ਼ਬਰ »

ਘਰਾਂ 'ਚ ਦੂਸ਼ਿਤ ਪਾਣੀ ਦੀ ਸਪਲਾਈ ਤੋਂ ਲੋਕ ਔਖੇ

ਕੋਟਕਪੂਰਾ, 13 ਸਤੰਬਰ (ਮੋਹਰ ਗਿੱਲ)-ਸਥਾਨਕ ਸ਼ਹਿਰ ਦੇ ਦੁਆਰੇਆਣਾ ਸੜਕ 'ਤੇ ਵਸੇ ਵੱਖ-ਵੱਖ ਮੁਹੱਲਿਆਂ ਦੇ ਨਿਵਾਸੀ ਘਰਾਂ 'ਚ ਲੱਗੀਆਂ ਟੂਟੀਆਂ 'ਚ ਵਿਭਾਗ ਵੱਲੋਂ ਮਾੜੇ ਪਾਣੀ ਦੀ ਸਪਲਾਈ ਦਿੱਤੇ ਜਾਣ 'ਤੇ ਬੇਹੱਦ ਨਿਰਾਸ਼ ਹਨ | ਮੁਹੱਲਾ ਨਿਵਾਸੀਆਂ ਬਲਜਿੰਦਰ ਸਿੰਘ ਸੰਧੂ, ...

ਪੂਰੀ ਖ਼ਬਰ »

ਕੈਪਟਨ ਸਰਕਾਰ ਲੋਕਾਂ ਨਾਲ ਕੀਤੇ ਵਾਅਦੇ ਪੂਰੇ ਕਰੇ-ਯੂਨੀਅਨ ਆਗੂ

ਸ੍ਰੀ ਮੁਕਤਸਰ ਸਾਹਿਬ, 13 ਸਤੰਬਰ (ਰਣਜੀਤ ਸਿੰਘ ਢਿੱਲੋਂ)-ਰਿਕਸ਼ਾ ਚਾਲਕ ਯੂਨੀਅਨ ਦੇ ਪ੍ਰਧਾਨ ਬਾਬਾ ਗੁਰਮੇਲ ਸਿੰਘ ਤੇ ਸਕੱਤਰ ਮੇਜਰ ਸਿੰਘ ਭਾਗਸਰ ਨੇ ਦੱਸਿਆ ਕਿ ਜਦੋਂ ਤੋਂ ਕੈਪਟਨ ਸਰਕਾਰ ਹੋਂਦ ਵਿਚ ਆਈ ਹੈ, ਉਦੋਂ ਤੋਂ ਬੁਢਾਪਾ, ਵਿਧਵਾ ਤੇ ਅੰਗਹੀਣ ਪੈਨਸ਼ਨਾਂ ਬੰਦ ...

ਪੂਰੀ ਖ਼ਬਰ »

ਪੀ.ਐੱਸ.ਟੀ. ਪਬਲਿਕ ਮੈਮੋਰੀਅਲ ਸਕੂਲ ਦੇ 12 ਖਿਡਾਰੀਆਂ ਦੀ ਸੂਬਾ ਪੱਧਰੀ ਖੇਡਾਂ ਲਈ ਚੋਣ

ਸਾਦਿਕ, 13 ਸਤੰਬਰ (ਆਰ.ਐੱਸ.ਧੰੁਨਾ)-ਪੀ.ਐੱਸ.ਟੀ. ਮੈਮੋਰੀਅਲ ਪਬਲਿਕ ਸਕੂਲ ਘੁੱਦੂਵਾਲਾ ਦੇ ਬੱਚੇ ਜ਼ਿਲ੍ਹੇ ਦੀਆਂ ਖੇਡਾਂ ਵਿਚ ਵਧੀਆ ਪੁਜ਼ੀਸ਼ਨਾਂ ਹਾਸਿਲ ਕਰਕੇ ਰਾਜ ਪੱਧਰੀ ਖੇਡਾਂ ਵਿਚ ਪਹੁੰਚੇ | ਬੀਤੇ ਦਿਨੀਂ ਜ਼ਿਲ੍ਹੇ ਦੀਆਂ ਹੋਈਆਂ ਖੇਡਾਂ 'ਚੋਂ ਬੌਕਸਿੰਗ ...

ਪੂਰੀ ਖ਼ਬਰ »

13 ਡੱਬੇ ਸ਼ਰਾਬ ਫੜ੍ਹੀ, ਔਰਤ ਸਣੇ ਦੋ ਗਿ੍ਫ਼ਤਾਰ, ਇਕ ਫ਼ਰਾਰ

ਜੈਤੋ, 13 ਸਤੰਬਰ (ਭੋਲਾ ਸ਼ਰਮਾ)-ਪੁਲਿਸ ਨੇ ਦੋ ਮਾਮਲਿਆਂ 'ਚ 13 ਡੱਬੇ (156 ਬੋਤਲਾਂ) ਠੇਕੇ ਦੀ ਨਾਜਾਇਜ਼ ਸ਼ਰਾਬ ਫੜ੍ਹੀ ਹੈ | ਇਨ੍ਹਾਂ ਕੇਸਾਂ 'ਚ ਇਕ ਔਰਤ ਸਣੇ ਦੋ ਜਣਿਆਂ ਨੂੰ ਗਿ੍ਫ਼ਤਾਰ ਕੀਤਾ ਗਿਆ ਹੈ ਜਦ ਕਿ ਇਕ ਵਿਅਕਤੀ ਫ਼ਰਾਰ ਦੱਸਿਆ ਗਿਆ ਹੈ | ਪੁਲਿਸ ਨੇ ਮੁਖ਼ਬਰੀ ਦੇ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX