ਤਾਜਾ ਖ਼ਬਰਾਂ


ਪ੍ਰਸ਼ਾਸਨ ਅਤੇ ਆਰਮੀ ਵੱਲੋਂ ਪੂਰੇ ਤਾਲਮੇਲ ਨਾਲ ਹੜ੍ਹ ਪ੍ਰਭਾਵਿਤ ਲੋਕਾਂ ਦੀ ਕੀਤੀ ਜਾ ਰਹੀ ਹੈ ਸਹਾਇਤਾ
. . .  3 minutes ago
ਸ਼ਾਹਕੋਟ, 23 ਅਗਸਤ (ਸੁਖਦੀਪ ਸਿੰਘ)- ਲੋਹੀਆ ਇਲਾਕੇ 'ਚ ਆਏ ਹੜ੍ਹ ਦੌਰਾਨ ਲੋਕਾਂ ਦੀ ਸੁਰੱਖਿਆ ਦੇ ਮੱਦੇਨਜ਼ਰ ਪ੍ਰਸ਼ਾਸਨ ਅਤੇ ਆਰਮੀ ਵੱਲੋਂ ਇਕ ਦੂਜੇ ਦੇ ਤਾਲਮੇਲ ਨਾਲ ਲੋਕਾਂ ਦੀ ਸਹਾਇਤਾ...
ਕਰਜ਼ੇ ਦੇ ਭੁਗਤਾਨ ਤੋਂ ਬਾਅਦ ਗ੍ਰਾਹਕਾਂ ਨੂੰ 15 ਦਿਨਾਂ ਦੇ ਅੰਦਰ ਦਸਤਾਵੇਜ਼ ਵਾਪਸ ਦੇਣਗੇ ਬੈਂਕ- ਸੀਤਾਰਮਨ
. . .  42 minutes ago
ਨਵੀਂ ਦਿੱਲੀ, 23 ਅਗਸਤ- ਵਿੱਤ ਮੰਤਰੀ ਨਿਰਮਲਾ ਸੀਤਾ ਰਮਨ ਨੇ ਸ਼ੁੱਕਰਵਾਰ ਨੂੰ ਪ੍ਰੈੱਸ ਕਾਨਫ਼ਰੰਸ ਕਰਦਿਆਂ ਕਿਹਾ ਕਿ ਆਰਥਿਕ ਸੁਧਾਰ ਸਰਕਾਰ ਦੇ...
ਲੋਨ ਦੀਆਂ ਅਰਜ਼ੀਆਂ 'ਤੇ ਰਖੀ ਜਾਵੇਗੀ ਆਨਲਾਈਨ ਨਜ਼ਰ- ਸੀਤਾਰਮਨ
. . .  41 minutes ago
ਭਾਰਤ ਦੀ ਆਰਥਿਕਤਾ ਅਮਰੀਕਾ ਅਤੇ ਚੀਨ ਨਾਲੋਂ ਬਿਹਤਰ - ਸੀਤਾਰਮਨ
. . .  about 1 hour ago
ਫਿੱਕੀ ਵੱਲੋਂ ਬਠਿੰਡਾ ਦੇ ਥਾਣਾ ਸਿਵਲ ਲਾਈਨ ਨੂੰ ਮਿਲਿਆ ਅਵਾਰਡ
. . .  about 1 hour ago
ਬਠਿੰਡਾ, 23 ਅਗਸਤ (ਨਾਇਬ ਸਿੱਧੂ)- ਫੈਡਰੇਸ਼ਨ ਆਫ਼ ਇੰਡੀਆ ਚੈਂਬਰ ਆਫ਼ ਕਾਮਰਸ ਇੰਡਸਟਰੀ (ਫਿੱਕੀ) ਜੋ ਕਿ ਕੇਂਦਰ ਸਰਕਾਰ ਨੂੰ ..
ਬਾਲ ਪੋਸ਼ਣ ਅਭਿਆਨ ਤਹਿਤ ਵਧੀਆ ਕਾਰਗੁਜ਼ਾਰੀ ਲਈ ਜ਼ਿਲ੍ਹਾ ਮਾਨਸਾ ਨੂੰ ਮਿਲਿਆ ਰਾਸ਼ਟਰੀ ਪੁਰਸਕਾਰ
. . .  about 1 hour ago
ਬੁਢਲਾਡਾ, 23 ਅਗਸਤ (ਸਵਰਨ ਸਿੰਘ ਰਾਹੀ) - ਜ਼ਿਲ੍ਹਾ ਮਾਨਸਾ ਨੂੰ ਬਾਲ ਪੋਸ਼ਣ ਅਭਿਆਨ ਤਹਿਤ ਵਧੀਆਂ ਕਾਰਗੁਜ਼ਾਰੀ ਲਈ ਰਾਸ਼ਟਰੀ ਪੁਰਸਕਾਰ....
ਲੋਨ ਖ਼ਤਮ ਹੋਣ ਦੇ 15 ਦਿਨਾਂ ਅੰਦਰ ਕਾਗ਼ਜ਼ਾਤ ਦੇਣੇ ਹੋਣਗੇ- ਵਿੱਤ ਮੰਤਰੀ ਸੀਤਾਰਮਨ
. . .  about 2 hours ago
ਵਿਆਜ ਦਰਾਂ ਘਟਣਗੀਆਂ ਤਾਂ ਈ. ਐੱਮ. ਆਈ. ਵੀ ਘੱਟ ਹੋਣਗੀਆਂ- ਸੀਤਾਰਮਨ
. . .  about 2 hours ago
ਰੈਪੋ ਰੇਟ ਨੂੰ ਸਿੱਧਿਆਂ ਵਿਆਜ ਦਰਾਂ ਨਾਲ ਜੋੜਿਆ ਜਾਵੇਗਾ- ਵਿੱਤ ਮੰਤਰੀ
. . .  about 2 hours ago
ਬੈਂਕਾਂ ਨੂੰ ਵਿਆਜ ਦਰ 'ਚ ਕਮੀ ਦਾ ਲਾਭ ਲੋਕਾਂ ਨੂੰ ਦੇਣਾ ਪਵੇਗਾ- ਵਿੱਤ ਮੰਤਰੀ ਸੀਤਾਰਮਨ
. . .  about 2 hours ago
ਹਵਾਈ ਅੱਡੇ ਨੇੜੇ 100 ਮੀਟਰ ਦਾਇਰੇ 'ਚ ਬਣੀਆਂ ਇਮਾਰਤਾਂ 'ਤੇ ਹੋਵੇਗੀ ਕਾਰਵਾਈ
. . .  about 2 hours ago
ਜ਼ੀਰਕਪੁਰ, 23 ਅਗਸਤ (ਹਰਦੀਪ ਹੈਪੀ ਪੰਡਵਾਲਾ) - ਅੰਤਰਰਾਸ਼ਟਰੀ ਹਵਾਈ ਅੱਡੇ ਨੇੜੇ ਜ਼ੀਰਕਪੁਰ ਵਾਲੇ ਪਾਸੇ 100 ਮੀਟਰ ਘੇਰੇ...
ਟੈਕਸ ਦੇ ਨਾਂ 'ਤੇ ਕਿਸੇ ਨੂੰ ਪਰੇਸ਼ਾਨ ਨਹੀਂ ਕੀਤਾ ਜਾਵੇਗਾ- ਸੀਤਾਰਮਨ
. . .  about 2 hours ago
ਟੈਕਸ ਨੋਟਿਸ ਲਈ ਕੇਂਦਰੀ ਸਿਸਟਮ ਹੋਵੇਗਾ- ਵਿੱਤ ਮੰਤਰੀ ਸੀਤਾਰਮਨ
. . .  about 2 hours ago
ਟੈਕਸ ਅਤੇ ਲੇਬਰ ਕਾਨੂੰਨ 'ਚ ਸੁਧਾਰ ਕਰ ਰਹੇ ਹਾਂ- ਵਿੱਤ ਮੰਤਰੀ
. . .  about 2 hours ago
ਅਸੀਂ ਕਾਰੋਬਾਰ ਸੌਖ ਨੂੰ ਉਤਸ਼ਾਹਿਤ ਕੀਤਾ ਹੈ- ਵਿੱਤ ਮੰਤਰੀ ਸੀਤਾਰਮਨ
. . .  about 2 hours ago
ਪੂਰੀ ਦੁਨੀਆ 'ਚ ਆਰਥਿਕ ਉਥਲ-ਪੁਥਲ ਮਚੀ ਹੋਈ ਹੈ- ਵਿੱਤ ਮੰਤਰੀ
. . .  about 2 hours ago
ਦੇਸ਼ 'ਚ ਲਗਾਤਾਰ ਆਰਥਿਕ ਸੁਧਾਰ ਦੇ ਕੰਮ ਹੋਏ ਹਨ- ਵਿੱਤ ਮੰਤਰੀ
. . .  about 2 hours ago
ਚੀਨ-ਅਮਰੀਕਾ 'ਟਰੇਡ ਵਾਰ' ਕਾਰਨ ਮੰਦੀ ਦਾ ਸੰਕਟ ਵਧਿਆ- ਨਿਰਮਲਾ ਸੀਤਾਰਮਨ
. . .  about 2 hours ago
ਬਾਕੀ ਦੇਸ਼ ਵੀ ਮੰਦੀ ਦਾ ਸਾਹਮਣਾ ਕਰ ਰਹੇ ਹਨ- ਨਿਰਮਲਾ ਸੀਤਾਰਮਨ
. . .  about 2 hours ago
ਭਾਰਤ ਦੀ ਅਰਥ ਵਿਵਸਥਾ ਬਿਹਤਰ ਹਾਲਾਤ 'ਚ- ਵਿੱਤ ਮੰਤਰੀ
. . .  about 2 hours ago
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 6 ਅੱਸੂ ਸੰਮਤ 549

ਹੁਸ਼ਿਆਰਪੁਰ / ਮੁਕੇਰੀਆਂ

ਪ੍ਰਧਾਨ ਮੰਤਰੀ ਵਲੋਂ ਸ਼ੁਰੂ ਕੀਤੀ ਗਈ ਸਵੱਛ ਭਾਰਤ ਮੁਹਿੰਮ ਨੇ ਤੋੜਿਆ ਦਮ

ਮੁਕੇਰੀਆਂ, 21 ਸਤੰਬਰ (ਰਾਮਗੜ੍ਹੀਆ)-ਭਾਰਤ ਦੇ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵਲੋਂ ਭਾਰਤ ਨੂੰ ਸਾਫ਼-ਸੁਥਰਾ ਬਣਾਉਣ ਲਈ ਸ਼ੁਰੂ ਕੀਤੀ ਗਈ ਸਵੱਛ ਭਾਰਤ ਮੁਹਿੰਮ ਨੇ ਹੁਣ ਦਮ ਤੋੜ ਦਿੱਤਾ ਹੈ। ਮੁਕੇਰੀਆਂ ਸ਼ਹਿਰ ਅੰਦਰ ਗੰਦਗੀ ਦੇ ਲੱਗੇ ਵੱਡੇ-ਵੱਡੇ ਅੰਬਾਰ ਸਵੱਛ ...

ਪੂਰੀ ਖ਼ਬਰ »

ਵਿਦਿਆਰਥੀਆਂ ਸਾਹਮਣੇ ਹੀ ਅਧਿਆਪਕ ਹੋਏ ਗੁੱਥਮ-ਗੁੱਥਾ

ਹੁਸ਼ਿਆਰਪੁਰ, 20 ਸਤੰਬਰ (ਬਲਜਿੰਦਰਪਾਲ ਸਿੰਘ)-ਅਧਿਆਪਕਾਂ ਤੋਂ ਵਿਦਿਆਰਥੀਆਂ ਨੂੰ ਚੰਗੇ ਆਚਰਨ ਤੇ ਅਨੁਸ਼ਾਸਨ 'ਚ ਰਹਿਣਾ ਸਿਖਾਉਣ ਦੀ ਉਮੀਦ ਕੀਤੀ ਜਾਂਦੀ ਹੈ, ਪਰ ਜੇਕਰ ਅਧਿਆਪਕ ਹੀ ਆਪਸ 'ਚ ਬਦਸਲੂਕੀ ਅਤੇ ਹੱਥੋਪਾਈ ਹੋ ਕੇ ਅਨੁਸ਼ਾਸਨ ਨੂੰ ਤਾਰ-ਤਾਰ ਕਰ ਦੇਣ ਤਾਂ ਰੱਬ ...

ਪੂਰੀ ਖ਼ਬਰ »

ਪ. ਸ. ਸ. ਫ. ਵਲੋਂ ਸਰਕਾਰ ਦੀਆਂ ਮੁਲਾਜ਼ਮ-ਮਾਰੂ ਨੀਤੀਆਂ ਵਿਰੁੱਧ ਰੋਸ ਪ੍ਰਦਰਸ਼ਨ

ਹੁਸ਼ਿਆਰਪੁਰ, 20 ਸਤੰਬਰ (ਬਲਜਿੰਦਰਪਾਲ ਸਿੰਘ/ਹਰਪ੍ਰੀਤ ਕੌਰ)-ਪੰਜਾਬ ਸੁਬਾਰਡੀਨੇਟ ਸਰਵਿਸਿਜ਼ ਫੈਡਰੇਸ਼ਨ ਵਲੋਂ ਸੂਬਾ ਕਮੇਟੀ ਦੇ ਫੈਸਲੇ ਅਨੁਸਾਰ ਸਰਕਾਰ ਦੀਆਂ ਮੁਲਾਜ਼ਮ ਮਾਰੂ ਨੀਤੀਆ ਦੇ ਵਿਰੁੱਧ ਤਹਿਸੀਲ ਪ੍ਰਧਾਨ ਮਨਜੀਤ ਸਿੰਘ ਬਾਜਵਾ ਦੀ ਅਗਵਾਈ 'ਚ ਰੈਲੀ ...

ਪੂਰੀ ਖ਼ਬਰ »

ਪੰਜਾਬ ਰੋਡਵੇਜ਼ ਪੈਨਸ਼ਨਰਜ਼ ਤੇ ਫੈਮਿਲੀ ਵੈਲ: ਐਸੋ: ਵਲੋਂ ਯੂਨੀਅਨ ਭੰਗ

ਹੁਸ਼ਿਆਰਪੁਰ, 20 ਸਤੰਬਰ (ਨਰਿੰਦਰ ਸਿੰਘ ਬੱਡਲਾ)-ਪੰਜਾਬ ਰੋਡਵੇਜ਼ ਪੈਨਸ਼ਨਰਜ਼ ਅਤੇ ਫੈਮਿਲੀ ਵੈਲਫੇਅਰ ਐਸੋਸੀਏਸ਼ਨ ਦੀ ਮੀਟਿੰਗ ਪ੍ਰਧਾਨ ਪਰਮਜੀਤ ਸਿੰਘ ਬੇਦੀ ਦੀ ਅਗਵਾਈ 'ਚ ਹੋਈ | ਇਸ ਮੌਕੇ ਸਰਬਸੰਮਤੀ ਨਾਲ ਪਹਿਲਾਂ ਬਣੀ ਯੂਨੀਅਨ ਨੂੰ ਭੰਗ ਕੀਤਾ ਗਿਆ | ਇਸ ਮੌਕੇ ...

ਪੂਰੀ ਖ਼ਬਰ »

ਮਾਈਨਿੰਗ ਦੇ ਦੋਸ਼ 'ਚ ਜੇ. ਸੀ. ਬੀ. ਤੇ ਟਰੈਕਟਰ-ਟਰਾਲੀ ਸਮੇਤ 2 ਕਾਬੂ

ਨਸਰਾਲਾ, 20 ਸਤੰਬਰ (ਸਤਵੰਤ ਸਿੰਘ ਥਿਆੜਾ)-ਪੁਲਿਸ ਚੌਕੀ ਮੰਡਿਆਲਾ ਦੇ ਮੁਲਾਜ਼ਮਾਂ ਵਲੋਂ ਗ਼ਲਤ ਢੰਗ ਨਾਲ ਮਾਈਨਿੰਗ ਦਾ ਹੋ ਰਿਹਾ ਧੰਦਾ ਰੋਕਣ ਲਈ ਕੀਤੀ ਛਾਪੇਮਾਰੀ ਦੌਰਾਨ ਜੇ.ਸੀ.ਬੀ. ਮਸ਼ੀਨ ਤੇ ਇੱਕ ਟਰੈਕਟਰ-ਟਰਾਲੀ ਸਮੇਤ 2 ਕਥਿਤ ਦੋਸ਼ੀਆਂ ਨੂੰ ਕਾਬੂ ਕੀਤਾ ਹੈ | ਇਸ ...

ਪੂਰੀ ਖ਼ਬਰ »

ਹਥਿਆਰਾਂ ਦੀ ਨੋਕ 'ਤੇ ਲੁਟੇਰੇ ਮਨੀਚੇਂਜਰ ਤੋਂ 7 ਲੱਖ ਲੁੱਟ ਕੇ ਫਰਾਰ

ਸੈਲਾ ਖੁਰਦ, 20 ਸਤੰਬਰ (ਹਰਵਿੰਦਰ ਸਿੰਘ ਬੰਗਾ)-ਦਿਨ-ਦਿਹਾੜੇ ਸੈਲਾ ਖੁਰਦ ਵਿਖੇ ਮੇਨ ਬਾਜ਼ਾਰ 'ਚ ਤਿੰਨ ਲੁਟੇਰੇ ਪਿਸਤੌਲ ਤੇ ਤੇਜ਼ਧਾਰ ਹਥਿਆਰਾਂ ਦੀ ਨੋਕ 'ਤੇ ਮਨੀਚੇਂਜਰ ਤੋਂ 7 ਲੱਖ ਰੁਪਏ ਲੁੱਟ ਕੇ ਫਰਾਰ ਹੋ ਗਏ | ਪ੍ਰਾਪਤ ਜਾਣਕਾਰੀ ਅਨੁਸਾਰ ਅਸ਼ੋਕ ਕੁਮਾਰ ਉਰਫ਼ ...

ਪੂਰੀ ਖ਼ਬਰ »

ਸੇਵਾ ਤੇ ਸਿਮਰਨ ਦਾ ਸੁਮੇਲ ਇਕੋਤਰੀ ਸਮਾਗਮ-ਸੁਰ ਸਿੰਘ ਵਾਲੇ

ਟਾਂਡਾ ਉੜਮੁੜ, 20 ਸਤੰਬਰ (ਦੀਪਕ ਬਹਿਲ)-ਗੁਰਮਤਿ ਦੇ ਪ੍ਰਚਾਰ ਹਿਤ ਵਿਸ਼ਵ ਭਰ ਅੰਦਰ ਵਿਲੱਖਣ ਥਾਂ ਰੱਖਣ ਵਾਲੇ ਇਕੋਤਰੀ ਸਮਾਗਮ ਸੇਵਾ ਤੇ ਸਿਮਰਨ ਦਾ ਉਹ ਅਸਥਾਨ ਹਨ ਜਿੱਥੇ ਹਜ਼ਾਰਾਂ ਹੀ ਭਟਕੀਆਂ ਰੂਹਾਂ ਗੁਰ ਲੜ ਲੱਗ ਚੁੱਕੀਆਂ ਹਨ | ਇਨ੍ਹਾਂ ਵਿਚਾਰਾ ਦਾ ਪ੍ਰਗਟਾਵਾ ...

ਪੂਰੀ ਖ਼ਬਰ »

ਸੇਂਟ ਜੋਸਫ ਕਾਨਵੈਂਟ ਸਕੂਲ ਦੀ ਪਿ੍ੰਸੀਪਲ 'ਤੇ ਬੱਚਿਆਂ ਦੀ ਸੁਰੱਖਿਆ ਨਾਲ ਖਿਲਵਾੜ ਕਰਨ ਦਾ ਦੋਸ਼

ਹੁਸ਼ਿਆਰਪੁਰ, 20 ਸਤੰਬਰ (ਬਲਜਿੰਦਰਪਾਲ ਸਿੰਘ/ਹਰਪ੍ਰੀਤ ਕੌਰ)-ਗੁਰੂਗ੍ਰਾਮ ਦੇ ਰਿਆਨ ਇੰਟਰਨੈਸ਼ਨਲ ਸਕੂਲ 'ਚ ਪ੍ਰਦਯੁਮਨ ਹੱਤਿਆ ਕਾਂਡ ਤੋਂ ਬਾਅਦ ਬੱਚਿਆਂ ਦੀ ਸੁਰੱਖਿਆ ਨੂੰ ਲੈ ਕੇ ਜਿਥੇ ਪੂਰਾ ਦੇਸ਼ ਚਿੰਤਤ ਹੈ, ਉਥੇ ਜ਼ਿਲ੍ਹੇ ਦੇ ਇਕ ਨਿੱਜੀ ਕਾਨਵੈਂਟ ਸਕੂਲ 'ਤੇ ਬੱਚਿਆਂ ਦੇ ਮਾਪਿਆਂ ਵਲੋਂ ਬੱਚਿਆਂ ਦੀ ਸੁਰੱਖਿਆ ਨਾਲ ਖਿਲਵਾੜ ਕਰਨ ਦਾ ਦੋਸ਼ ਲਗਾਇਆ ਗਿਆ ਹੈ | ਅੱਜ ਇੱਥੇ ਪੈੱ੍ਰਸ ਕਲੱਬ ਵਿਖੇ ਸੰਬੋਧਨ ਕਰਦਿਆਂ ਸੇਂਟ ਜੋਸਫ ਕਾਨਵੈਂਟ ਸਕੂਲ ਪੇਰੈਂਟਸ ਐਸੋਸੀਏਸ਼ਨ ਦੇ ਪ੍ਰਧਾਨ ਹਰਜੀਤ ਸਿੰਘ ਮਠਾਰੂ ਅਤੇ ਹੋਰਨਾਂ ਅਹੁਦੇਦਾਰਾਂ ਨੇ ਦੱਸਿਆ ਕਿ ਕੁੱਝ ਦਿਨ ਪਹਿਲਾਂ ਸਕੂਲ ਦੀ ਪਿ੍ੰਸੀਪਲ ਵਲੋਂ ਸਕੂਲ 'ਚ ਪੜ੍ਹਦੇ ਬੱਚਿਆਂ ਦੇ ਮਾਪਿਆਂ ਨੰੂ ਮੋਬਾਇਲ ਫ਼ੋਨ ਰਾਹੀਂ ਇਕ ਸੰਦੇਸ਼ ਭੇਜਿਆ ਗਿਆ ਸੀ, ਜਿਸ 'ਚ ਉਨ੍ਹਾਂ ਅਗਲੇ ਵਿੱਦਿਅਕ ਸੈਸ਼ਨ 2018-19 'ਚ ਸਕੂਲ ਵਲੋਂ ਮੁਹੱਈਆ ਕਰਵਾਈ ਜਾ ਰਹੀ ਸਕੂਲ ਬੱਸ ਸੇਵਾ ਤੋਂ ਇਨਕਾਰ ਕਰ ਦਿੱਤਾ | ਉਨ੍ਹਾਂ ਕਿਹਾ ਕਿ ਇਸ ਸੰਦੇਸ਼ ਨਾਲ ਮਾਪਿਆਂ 'ਚ ਭਾਰੀ ਰੋਸ ਪਾਇਆ ਜਾ ਰਿਹਾ ਹੈ | ਉਨ੍ਹਾਂ ਪਿ੍ੰਸੀਪਲ ਤੇ ਸਕੂਲ ਅਧਿਕਾਰੀਆਂ ਦੇ ਇਸ ਤਾਨਾਸ਼ਾਹ ਰਵੱਈਏ ਦੀ ਨਿੰਦਾ ਕਰਦਿਆਂ ਕਿਹਾ ਕਿ ਸਕੂਲ ਕਰੀਬ ਪਿਛਲੇ 40 ਸਾਲਾਂ ਤੋਂ ਬੱਚਿਆਂ ਨੂੰ ਬੱਸ ਸੇਵਾ ਮੁਹੱਈਆ ਕਰਵਾ ਰਿਹਾ ਹੈ | ਉਨ੍ਹਾਂ ਦੋਸ਼ ਲਗਾਇਆ ਕਿ ਪਿ੍ੰਸੀਪਲ ਤੇ ਪ੍ਰਬੰਧਕਾਂ ਵਲੋਂ ਲਿਆ ਗਿਆ ਇਹ ਤਾਨਾਸ਼ਾਹੀ ਫ਼ੈਸਲਾ ਬੱਚਿਆਂ ਦੇ ਹਿੱਤਾਂ ਦੀ ਰਾਖੀ ਲਈ ਮਾਪਿਆਂ ਵਲੋਂ ਕੀਤੀਆਂ ਮੰਗਾਂ ਹੋ ਸਕਦੀਆਂ ਹਨ | ਉਨ੍ਹਾਂ ਕਿਹਾ ਕਿ ਜੇਕਰ ਬੱਚਿਆਂ ਦੀ ਸੁਰੱਖਿਆ ਨੂੰ ਦੇਖਿਆ ਜਾਵੇ ਤਾਂ ਸਕੂਲ ਬੱਸ ਸੇਵਾ ਜ਼ਰੂਰੀ ਹੈ | ਉਨ੍ਹਾਂ ਕਿਹਾ ਕਿ ਸਕੂਲ ਬੱਸ ਸੇਵਾ 'ਚ ਕੁੱਝ ਜ਼ਰੂਰੀ ਬਦਲਾਅ ਦੀ ਮੰਗ ਤੋਂ ਬਾਅਦ ਸਕੂਲ ਵਲੋਂ ਲਏ ਇਸ ਫ਼ੈਸਲੇ ਨੂੰ ਮਾਪੇ ਕਦੇ ਵੀ ਸਵੀਕਾਰ ਨਹੀਂ ਕਰਨਗੇ | ਉਨ੍ਹਾਂ ਕਿਹਾ ਕਿ ਸਕੂਲ ਪ੍ਰਬੰਧਨ ਆਪਣੀ ਜ਼ਿੰਮੇਵਾਰੀ ਤੋਂ ਭੱਜ ਰਿਹਾ ਹੈ | ਉਨ੍ਹਾਂ ਕਿਹਾ ਕਿ ਐਸੋਸੀਏਸ਼ਨ ਵਲੋਂ ਸਕੂਲ ਦੀ ਪਿ੍ੰਸੀਪਲ ਅਤੇ ਪ੍ਰਬੰਧਕਾਂ ਦੇ ਵਿਵਹਾਰ ਸਬੰਧੀ ਪ੍ਰਸ਼ਾਸਨ ਨੂੰ ਕਈ ਵਾਰ ਜਾਣੂ ਕਰਵਾਇਆ ਜਾ ਚੁੱਕਾ ਹੈ, ਪ੍ਰੰਤੂ ਕੋਈ ਹੱਲ ਨਹੀਂ ਕੱਢਿਆ ਗਿਆ | ਉਨ੍ਹਾਂ ਸਿੱਖਿਆ ਵਿਭਾਗ ਅਤੇ ਮਨੁੱਖੀ ਅਧਿਕਾਰਾਂ ਨਾਲ ਸਬੰਧਿਤ ਸੰਗਠਨਾਂ ਨੂੰ ਅਪੀਲ ਕੀਤੀ ਕਿ ਉਕਤ ਸਕੂਲ 'ਚ ਬੱਚਿਆਂ ਦੀ ਸੁਰੱਖਿਆ ਨੂੰ ਧਿਆਨ 'ਚ ਰੱਖਦੇ ਹੋਏ ਤੁਰੰਤ ਕਾਰਵਾਈ ਕੀਤੀ ਜਾਵੇ | ਇਸ ਮੌਕੇ ਨਰੇਸ਼ ਚੱਢਾ ਪੀ.ਆਰ.ਓ., ਮੈਡਮ ਹਰਕਮਲਜੀਤ ਕੌਰ ਮੀਤ ਪ੍ਰਧਾਨ, ਵਿਪਨ ਸੂਦ ਜਨਰਲ ਸਕੱਤਰ, ਵਿਕਾਸ ਸ਼ਰਮਾ ਲੀਗਲ ਐਡਵਾਈਜ਼ਰ, ਸੁਰਿੰਦਰ ਕੌਰ, ਰਵਿੰਦਰ ਕੌਰ, ਡਿੰਪਲ, ਸੰਦੀਪ ਸਿੰਘ ਭਾਰਜ, ਸੰਜੀਵ ਝਾ, ਰਮਨ ਮਿਸ਼ਰਾ ਆਦਿ ਹਾਜ਼ਰ ਸਨ | ਇਸ ਸਬੰਧੀ ਜਦੋਂ ਸਕੂਲ ਦੀ ਪਿ੍ੰਸੀਪਲ ਨਾਲ ਫ਼ੋਨ 'ਤੇ ਸੰਪਰਕ ਕਰਨ ਦੀ ਕੋਸ਼ਿਸ਼ ਕੀਤੀ ਤਾਂ ਉਨ੍ਹਾਂ ਦੇ ਦਫ਼ਤਰ 'ਚੋਂ ਕਿਸੇ ਨੇ ਵੀ ਫ਼ੋਨ ਨਹੀਂ ਉਠਾਇਆ |


ਖ਼ਬਰ ਸ਼ੇਅਰ ਕਰੋ

ਮੋਬਾਈਲ ਚੋਰੀ ਸਬੰਧੀ ਇਕ ਗਿ੍ਫ਼ਤਾਰ

ਦਸੂਹਾ, 20 ਸਤੰਬਰ (ਭੱੁਲਰ)-ਦਸੂਹਾ ਪੁਲਿਸ ਵਲੋਂ ਮੋਬਾਈਲ ਚੋਰੀ ਕਰਨ ਸਬੰਧੀ ਇਕ ਵਿਅਕਤੀ ਨੂੰ ਗਿ੍ਫ਼ਤਾਰ ਕੀਤਾ ਗਿਆ ਹੈ | ਐਸ.ਐਚ.ਓ. ਪਲਵਿੰਦਰ ਸਿੰਘ ਨੇ ਦੱਸਿਆ ਕਿ ਬਿਸ਼ੰਬਰ ਦਾਸ ਪੁੱਤਰ ਸ਼ਾਮ ਲਾਲ ਵਾਸੀ ਬਾਜਾਚੱਕ ਨੇ ਪੁਲਿਸ ਨੂੰ ਸ਼ਿਕਾਇਤ ਰਾਹੀਂ ਦੱਸਿਆ ਕਿ 17 ...

ਪੂਰੀ ਖ਼ਬਰ »

ਪ. ਸ. ਸ. ਫ. ਵਲੋਂ ਤਲਵਾੜਾ ਵਿਖੇ ਰੈਲੀ ਤੇ ਅਰਥੀ ਫ਼ੂਕ ਮੁਜ਼ਾਹਰਾ

ਤਲਵਾੜਾ/ਰਾਮਗੜ੍ਹ ਸੀਕਰੀ, 20 ਸਤੰਬਰ (ਰਾਜੀਵ ਓਸ਼ੋ/ਕਟੋਚ)-ਕੇਂਦਰ ਤੇ ਸੂਬਾ ਸਰਕਾਰ ਦੀਆਂ ਮੁਲਾਜ਼ਮ ਵਿਰੋਧੀ ਨੀਤੀਆਂ ਿਖ਼ਲਾਫ਼ ਪ.ਸ.ਸ.ਫ. ਬਲਾਕ ਤਲਵਾੜਾ ਵਲੋਂ ਤਲਵਾੜਾ ਵਿਖੇ ਜ਼ੋਰਦਾਰ ਰੋਸ ਰੈਲੀ ਤੇ ਅਰਥੀ ਫ਼ੂਕ ਮੁਜ਼ਾਹਰਾ ਕੀਤਾ ਗਿਆ | ਬਲਾਕ ਪ੍ਰਧਾਨ ਰਾਜੀਵ ...

ਪੂਰੀ ਖ਼ਬਰ »

ਪੰਚਾਇਤੀ ਰਾਜ ਪੈਨਸ਼ਨਰਜ਼ ਯੂਨੀਅਨ ਵਲੋਂ ਮੰਗਾਂ ਨੂੰ ਲੈ ਕੇ ਰੋਸ ਧਰਨਾ

ਹੁਸ਼ਿਆਰਪੁਰ, 20 ਸਤੰਬਰ (ਬਲਜਿੰਦਰਪਾਲ ਸਿੰਘ)-ਪੰਚਾਇਤੀ ਰਾਜ ਪੈਨਸ਼ਨਰਜ਼ ਯੂਨੀਅਨ ਪੰਜਾਬ ਦੀ ਜ਼ਿਲ੍ਹਾ ਇਕਾਈ ਵਲੋਂ ਮੰਗਾਂ ਨੂੰ ਲੈ ਕੇ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਹਰਬੀਰ ਸਿੰਘ ਦੇ ਦਫ਼ਤਰ ਸਾਹਮਣੇ ਸਰਪ੍ਰਸਤ ਸਬਜਿੰਦਰ ਕੇਦਾਰ ਦੀ ਅਗਵਾਈ 'ਚ ਰੋਸ ਧਰਨਾ ...

ਪੂਰੀ ਖ਼ਬਰ »

ਕੌਲਪੁਰ 'ਚ ਵਿਧਾਇਕ ਨੇ ਨੀਲੇ ਕਾਰਡ ਧਾਰਕਾਂ ਨੂੰ ਕਣਕ ਵੰਡੀ

ਨੰਗਲ ਬਿਹਾਲਾਂ, 20 ਸਤੰਬਰ (ਵਿਨੋਦ ਮਹਾਜਨ)-ਨੀਲੇ ਕਾਰਡ ਧਾਰਕ ਲਾਭਪਾਤਰੀਆਂ ਨੂੰ ਪਿੰਡ ਕੌਲਪੁਰ ਵਿਖੇ ਸਾਬਕਾ ਸਰਪੰਚ ਰਘੁਬੀਰ ਸਿੰਘ ਦੀ ਅਗਵਾਈ ਵਿਚ ਆਟਾ-ਦਾਲ ਸਕੀਮ ਤਹਿਤ ਕਣਕ ਵੰਡੀ ਗਈ | ਇਸ ਮੌਕੇ ਵਿਸ਼ੇਸ਼ ਤੌਰ 'ਤੇ ਪਹੁੰਚੇ ਹਲਕਾ ਵਿਧਾਇਕ ਸ੍ਰੀ ਰਜਨੀਸ਼ ਕੁਮਾਰ ...

ਪੂਰੀ ਖ਼ਬਰ »

ਨਕਦੀ ਤੇ ਮੋਬਾਈਲ ਖੋਹੇ

ਗੜ੍ਹਸ਼ੰਕਰ, 20 ਸਤੰਬਰ (ਸੁਮੇਸ਼ ਬਾਲੀ)-ਪਿੰਡ ਮੋਹਿਲਾ ਵਾਹਿਦਪੁਰ ਤੋਂ ਮੋਰਾਂਵਾਲੀ ਨੂੰ ਜਾਂਦੀ ਸੜਕ 'ਤੇ ਦੋ ਐਕਟਿਵਾ ਸਵਾਰਾਂ ਤੋਂ ਪਿਸਤੌਲ ਦੀ ਨੋਕ 'ਤੇ ਇਕ ਲੁਟੇਰੇ ਨੇ ਦੋ ਮੋਬਾਇਲ ਅਤੇ ਅਠਾਰਾ ਸੌ ਰੁਪਏ ਦੀ ਨਕਦੀ ਖੋਹ ਲਈ | ਇਸ ਘਟਨਾ ਦਾ ਸ਼ਿਕਾਰ ਹੋਏ ਬੀ.ਡੀ.ਪੀ.ਓ. ...

ਪੂਰੀ ਖ਼ਬਰ »

ਪੀ. ਐਨ. ਬੀ. ਪੇਂਡੂ ਸਵੈ ਰੁਜ਼ਗਾਰ ਸਿਖਲਾਈ ਸੰਸਥਾ ਵਲੋਂ ਕੈਂਪ

ਨੰਗਲ ਬਿਹਾਲਾਂ, 20 ਸਤੰਬਰ (ਵਿਨੋਦ ਮਹਾਜਨ)-ਪੰਜਾਬ ਨੈਸ਼ਨਲ ਬੈਂਕ ਪੇਂਡੂ ਸਵੈ-ਰੁਜ਼ਗਾਰ ਸਿਖਲਾਈ ਸੰਸਥਾ ਵਲੋਂ ਡੋਗਰਾ ਪਬਲਿਕ ਸਕੂਲ ਨੰਗਲ ਬਿਹਾਲਾਂ ਵਿਖੇ ਆਰ.ਈ.ਆਰ. ਸੀ. ਸੰਘ, ਡੋਗਰਾ ਪੈਰਾਮੈਡੀਕਲ ਸੁਸਾਇਟੀ ਅਤੇ ਮਹਾਰਾਣਾ ਪ੍ਰਤਾਪ ਵਿਕਾਸ ਮੰਚ ਦੇ ਸਹਿਯੋਗ ਨਾਲ ...

ਪੂਰੀ ਖ਼ਬਰ »

ਯੂਥ ਅਕਾਲੀ ਦਲ ਪਾਰਟੀ ਦੀ ਮਜ਼ਬੂਤੀ ਲਈ ਕੰਮ ਕਰੇਗਾ-ਵਿਕੀ

ਟਾਂਡਾ ਉੜਮੁੜ, 20 ਸਤੰਬਰ (ਦੀਪਕ ਬਹਿਲ)-ਯੂਥ ਅਕਾਲੀ ਦਲ ਵਲੋਂ ਟਾਂਡਾ ਸਰਕਲ ਦੇ ਬੇਟ ਖੇਤਰ ਵਿਚ ਬੂਥ ਕਮੇਟੀਆਂ ਦਾ ਗਠਨ ਕੀਤਾ ਜਾਵੇਗਾ ਤਾਂ ਜੋ ਪਾਰਟੀ ਨੂੰ ਮਜ਼ਬੂਤੀ ਪ੍ਰਦਾਨ ਕੀਤੀ ਜਾਵੇ | ਇਨ੍ਹਾਂ ਵਿਚਾਰਾ ਦਾ ਪ੍ਰਗਟਾਵਾ ਸਰਬਜੀਤ ਸਿੰਘ ਵਿਕੀ ਪ੍ਰਧਾਨ ਯੂਥ ਅਕਾਲੀ ...

ਪੂਰੀ ਖ਼ਬਰ »

ਕੋਟਲਾ ਨੌਧ ਸਿੰਘ ਦੁੱਧ ਉਤਪਾਦਕ ਸਭਾ ਨੇ ਮੈਂਬਰਾਂ ਨੂੰ ਬੋਨਸ ਵੰਡਿਆ

ਬੁੱੁਲ੍ਹੋਵਾਲ, 20 ਸਤੰਬਰ (ਰਵਿੰਦਰਪਾਲ ਸਿੰਘ ਲੁਗਾਣਾ)-ਪਿੰਡ ਕੋਟਲਾ ਨੌਧ ਸਿੰਘ ਵਿਖੇ ਦੁੱਧ ਉਤਪਾਦਕਾਂ ਲੲਾੀ ਚਲਾਈ ਜਾ ਰਹੀ 'ਦੀ ਕੋਟਲਾ ਨੌਧ ਸਿੰਘ ਦੁੱਧ ਉਤਪਾਦਕ ਸਹਿਕਾਰੀ ਸਭਾ' ਵਲੋਂ ਮੈਂਬਰਾਂ ਨੂੰ 2014-16 ਦੋ ਸਾਲਾਂ ਦਾ ਬੋਨਸ ਵੰਡਣ ਲਈ ਸਮਾਗਮ ਕਰਵਾਇਆ ਗਿਆ | ਇਸ ...

ਪੂਰੀ ਖ਼ਬਰ »

ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ 'ਚ ਵਾਧੇ ਨੂੰ ਲੈ ਕੇ ਪੁਤਲਾ ਫ਼ੂਕ ਪ੍ਰਦਰਸ਼ਨ

ਚੱਬੇਵਾਲ, 20 ਸਤੰਬਰ (ਸਖ਼ੀਆ)-ਲੇਬਰ ਪਾਰਟੀ ਭਾਰਤ ਨੇ ਕੇਂਦਰ ਸਰਕਾਰ ਵਲੋਂ ਅੰਤਰਰਾਸ਼ਟਰੀ ਮਾਰਕੀਟ ਵਿਚ ਕੀਮਤਾਂ ਨਾ ਵਧਣ ਦੇ ਬਾਵਜੂਦ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਧਾਉਣ ਦੇ ਵਿਰੋਧ 'ਚ ਅੱਡਾ ਹੰਦੋਵਾਲ ਵਿਖੇ ਪੁਤਲਾ ਫ਼ੂਕ ਪ੍ਰਦਰਸ਼ਨ ਕੀਤਾ | ਇਸ ਮੌਕੇ ...

ਪੂਰੀ ਖ਼ਬਰ »

ਜੈਵਿਕ ਖਾਦਾਂ ਦੀ ਵਰਤੋਂ ਸਬੰਧੀ ਜਾਗਰੂਕਤਾ ਕੈਂਪ

ਗੜ੍ਹਦੀਵਾਲਾ, 20 ਸਤੰਬਰ (ਚੱਗਰ)-ਭਾਰਤ ਸਰਕਾਰ ਦੇ ਅਦਾਰੇ ਨੈਸ਼ਨਲ ਫਰਟੀਲਾਈਜ਼ਰ ਲਿਮ: ਵੱਲੋਂ ਪਿੰਡ ਬਾਹਗਾ ਵਿਖੇ ਕਿਸਾਨ ਚੈਂਚਲ ਸਿੰਘ ਤੇ ਹਰਮੇਲ ਸਿੰਘ ਦੇ ਫਾਰਮ 'ਤੇ ਜੈਵਿਕ ਖਾਦ ਦਾ ਝੋਨੇ ਦੀ ਫ਼ਸਲ 'ਚ ਪ੍ਰਯੋਗ ਸਬੰਧੀ ਜਾਗਰੂਕਤਾ ਕੈਂਪ ਲਗਾਇਆ ਗਿਆ | ਜਿਸ 'ਚ ਬਲਾਕ ...

ਪੂਰੀ ਖ਼ਬਰ »

ਪੈਗਾਮ ਸੰਸਥਾ ਵਲੋਂ ਜ਼ਿਲ੍ਹਾ ਪੱਧਰੀ ਕਨਵੈਨਸ਼ਨ 24 ਨੂੰ

ਹੁਸ਼ਿਆਰਪੁਰ, 20 ਸਤੰਬਰ (ਬਲਜਿੰਦਰਪਾਲ ਸਿੰਘ)-ਪੈਗਾਮ ਸੰਸਥਾ ਦੀ ਹੁਸ਼ਿਆਰਪੁਰ ਯੂਨਿਟ ਵਲੋਂ ਡਾ: ਬੀ. ਆਰ. ਅੰਬੇਡਕਰ ਨੂੰ ਸਮਰਪਿਤ ਜ਼ਿਲ੍ਹਾ ਕਨਵੈਨਸ਼ਨ 24 ਸਤੰਬਰ ਐਤਵਾਰ ਨੂੰ ਸਵੇਰੇ 9 ਤੋਂ 4 ਵਜੇ ਤੱਕ ਸ਼ਿਰਾਜ ਹੋਟਲ ਵਿਖੇ ਕਰਵਾਈ ਜਾ ਰਹੀ ਹੈ | ਸਮਾਗਮ ਦੀਆਂ ...

ਪੂਰੀ ਖ਼ਬਰ »

ਓਵਰਲੋਡ ਵਾਹਨ ਦੇ ਰਹੇ ਹਨ ਹਾਦਸਿਆਂ ਨੂੰ ਸੱਦਾ-ਪ੍ਰਸ਼ਾਸਨ ਨੇ ਧਾਰੀ ਚੁੱਪ

ਘੋਗਰਾ, 20 ਸਤੰਬਰ (ਆਰ. ਐਸ. ਸਲਾਰੀਆ)-ਇਕ ਪਾਸੇ ਸਰਕਾਰ ਸੜਕ ਹਾਦਸੇ ਰੋਕਣ ਲਈ ਦਿਨ ਰਾਤ ਪ੍ਰਚਾਰ ਕਰਦੀ ਨਹੀਂ ਥੱਕਦੀ, ਪਰ ਦੂਜੇ ਪਾਸੇ ਆਮ ਦੇਖਿਆ ਜਾਂਦਾ ਹੈ ਕਿ ਸੜਕਾਂ, ਮੁੱਖ ਬਾਜ਼ਾਰਾਂ, ਪੁਲਿਸ ਸਟੇਸ਼ਨਾਂ ਦੇ ਸਾਹਮਣੇ ਤੋਂ ਓਵਰਲੋਡ ਵਾਹਨ ਆਮ ਦੌੜਦੇ ਦੇਖੇ ਜਾਂਦੇ ਹਨ ...

ਪੂਰੀ ਖ਼ਬਰ »

'ਬੇਟੀ ਬਚਾਓ ਬੇਟੀ ਪੜ੍ਹਾਓ' ਵਿਸ਼ੇ 'ਤੇ ਸੈਮੀਨਾਰ ਕਰਵਾਇਆ

ਹੁਸ਼ਿਆਰਪੁਰ, 20 ਸਤੰਬਰ (ਬਲਜਿੰਦਰਪਾਲ ਸਿੰਘ)- ਪੋਸ਼ਟਿਕ ਭੋਜਨ ਮਨੁੱਖੀ ਜੀਵਨ ਲਈ ਵਰਦਾਨ ਸਿੱਧ ਹੁੰਦਾ ਹੈ ਜੇਕਰ ਭੋਜਨ 'ਚ ਲੋੜੀਂਦੇ ਪੋਸ਼ਟਿਕ ਤੱਤ ਬਣਦੀ ਮਿਕਦਾਰ 'ਚ ਸ਼ਾਮਿਲ ਹੋਣ | ਇਹ ਵਿਚਾਰ ਰਵੀ ਗੁਲਾਟੀ ਚੀਫ਼ ਜੁਡੀਸ਼ੀਅਲ ਮੈਜਿਸਟੇ੍ਰਟ ਕਮ ਸਕੱਤਰ ਜ਼ਿਲ੍ਹਾ ...

ਪੂਰੀ ਖ਼ਬਰ »

ਗੁਰਦਾਸਪੁਰ ਜ਼ਿਮਨੀ ਚੋਣ ਦੇ ਸਬੰਧ 'ਚ ਯੂਥ ਅਕਾਲੀ ਵਰਕਰਾਂ ਦੀ ਇਕੱਤਰਤਾ

ਹੁਸ਼ਿਆਰਪੁਰ, 20 ਸਤੰਬਰ (ਬਲਜਿੰਦਰਪਾਲ ਸਿੰਘ)-ਗੁਰਦਾਸਪੁਰ ਜ਼ਿਮਨੀ ਚੋਣ ਦੇ ਸਬੰਧ 'ਚ ਬਰਿੰਦਰ ਸਿੰਘ ਪਰਮਾਰ ਸੀਨੀਅਰ ਯੂਥ ਅਕਾਲੀ ਆਗੂ ਤੇ ਜ਼ਿਲ੍ਹਾ ਪ੍ਰਧਾਨ ਆਈ.ਟੀ. ਵਿੰਗ ਦੀ ਅਗਵਾਈ 'ਚ ਯੂਥ ਅਕਾਲੀ ਵਰਕਰਾਂ ਦੀ ਇਕੱਤਰਤਾ ਹੋਈ | ਇਸ ਮੌਕੇ ਪਰਮਾਰ ਨੇ ਕਿਹਾ ਕਿ ਸੂਬੇ ...

ਪੂਰੀ ਖ਼ਬਰ »

ਦਸਮੇਸ਼ ਗਰਲਜ਼ ਕਾਲਜ ਚੱਕ ਅੱਲਾ ਬਖ਼ਸ਼ ਮੁਕੇਰੀਆਂ ਦਾ ਨਤੀਜਾ ਸ਼ਾਨਦਾਰ

ਮੁਕੇਰੀਆਂ, 20 ਸਤੰਬਰ (ਰਾਮਗੜ੍ਹੀਆ)-ਦਸਮੇਸ਼ ਗਰਲਜ਼ ਕਾਲਜ ਚੱਕ ਅੱਲਾ ਬਖ਼ਸ਼ ਮੁਕੇਰੀਆਂ ਦੇ ਬੀ. ਏ. ਸਮੈਸਟਰ ਦੂਜੇ ਦਾ ਨਤੀਜਾ ਸ਼ਲਾਘਾਯੋਗ ਰਿਹਾ | ਵਿਦਿਆਰਥਣ ਸਰਬਜੀਤ ਕੌਰ ਨੇ 81.6% ਅੰਕ ਲੈ ਕੇ ਕਾਲਜ ਵਿਚੋਂ ਪਹਿਲਾ ਸਥਾਨ, ਰੁਚੀ ਨੇ 80.5% ਅੰਕ ਪ੍ਰਾਪਤ ਕਰਕੇ ਦੂਜਾ, ...

ਪੂਰੀ ਖ਼ਬਰ »

ਹੋਣਹਾਰ ਖਿਡਾਰੀਆਂ ਤੇ ਪੀ. ਟੀ. ਆਈ. ਬਲਵੀਰ ਸਿੰਘ ਦਾ ਸਨਮਾਨ

ਗੜ੍ਹਦੀਵਾਲਾ, 20 ਸਤੰਬਰ (ਚੱਗਰ)-ਸਰਕਾਰੀ ਮਿਡਲ ਸਕੂਲ ਪੰਡੋਰੀ ਸੂਮਲਾਂ ਵਿਖੇ ਕਰਵਾਏ ਗਏ ਸਨਮਾਨ ਸਮਾਰੋਹ ਦੌਰਾਨ ਸਕੂਲ ਦੀ ਵਾਲੀਬਾਲ ਅੰਡਰ-14 ਸਾਲ ਟੀਮ ਦੇ ਹੋਣਹਾਰ ਖਿਡਾਰੀਆਂ ਅਤੇ ਪੀ.ਟੀ.ਆਈ. ਬਲਵੀਰ ਸਿੰਘ ਨੂੰ ਸਮੂਹ ਸਟਾਫ਼ ਮੈਂਬਰਾਂ ਤੇ ਮੋਹਤਵਰ ਵਿਅਕਤੀਆਂ ...

ਪੂਰੀ ਖ਼ਬਰ »

ਫ਼ਸਲਾਂ ਦੀ ਰਹਿੰਦ-ਖੰੂਹਦ ਨੂੰ ਅੱਗ ਨਾ ਲਗਾਉਣ ਪ੍ਰਤੀ ਜਾਗਰੂਕ ਕੀਤਾ

ਗੜ੍ਹਦੀਵਾਲਾ, 20 ਸਤੰਬਰ (ਕੁਲਦੀਪ ਸਿੰਘ ਗੋਂਦਪੁਰ/ਚੱਗਰ)-ਫ਼ਸਲਾਂ ਦੀ ਰਹਿੰਦ-ਖੰੂਹਦ ਨਾੜ, ਪਰਾਲੀ ਆਦਿ ਨੂੰ ਨਾ ਸਾੜਨ ਸਬੰਧੀ ਪ੍ਰਸ਼ਾਸਨ ਵਲੋਂ ਲੋਕਾਂ ਨੂੰ ਅਤੇ ਕਿਸਾਨਾਂ ਨੂੰ ਇਸ ਦੇ ਮਾਰੂ ਪ੍ਰਭਾਵਾਂ ਸਬੰਧੀ ਜਾਗਰੂਕ ਕਰਨ ਲਈ ਡਿਪਟੀ ਕਮਿਸ਼ਨਰ ਵਿਪੁਲ ਉਜਵਲ ...

ਪੂਰੀ ਖ਼ਬਰ »

3 ਪੇਟੀਆਂ ਨਾਜਾਇਜ਼ ਸ਼ਰਾਬ ਸਮੇਤ 1 ਕਾਬੂ

ਹੁਸ਼ਿਆਰਪੁਰ, 20 ਸਤੰਬਰ (ਬਲਜਿੰਦਰਪਾਲ ਸਿੰਘ)-ਥਾਣਾ ਹਰਿਆਣਾ ਪੁਲਿਸ ਨੇ ਪੋਲਟਰੀ ਫਾਰਮ 'ਤੇ ਨਾਜਾਇਜ਼ ਢੰਗ ਨਾਲ ਸ਼ਰਾਬ ਵੇਚਣ ਵਾਲੇ ਨੂੰ ਗਿ੍ਫ਼ਤਾਰ ਕਰਕੇ ਉਸ ਕੋਲੋਂ 3 ਪੇਟੀਆਂ ਸ਼ਰਾਬ ਦੀਆਂ ਬਰਾਮਦ ਕੀਤੀਆਂ | ਪ੍ਰਾਪਤ ਜਾਣਕਾਰੀ ਅਨੁਸਾਰ ਐੱਸ.ਆਈ. ਹਰਜਿੰਦਰ ਸਿੰਘ ...

ਪੂਰੀ ਖ਼ਬਰ »

ਅੱਖਾਂ ਦਾ ਮੁਫ਼ਤ ਜਾਂਚ ਤੇ ਆਪ੍ਰੇਸ਼ਨ ਕੈਂਪ

ਗੜ੍ਹਦੀਵਾਲਾ, 20 ਸਤੰਬਰ (ਕੁਲਦੀਪ ਸਿੰਘ ਗੋਂਦਪੁਰ)-ਗੁਰਦੁਆਰਾ ਰਾਮਪੁਰ ਖੇੜਾ ਤਪ ਅਸਥਾਨ ਸੰਤ ਬਾਬਾ ਹਰਨਾਮ ਸਿੰਘ ਵਿਖੇ ਗੁਰਦੁਆਰਾ ਸਾਹਿਬ ਦੇ ਮੁੱਖ ਸੇਵਾਦਾਰ ਸੰਤ ਸੇਵਾ ਸਿੰਘ ਦੀ ਰਹਿਨੁਮਾਈ ਹੇਠ ਸੰਤ ਹਰਨਾਮ ਸਿੰਘ ਆਈ. ਚੈਰੀਟੇਬਲ ਹਸਪਤਾਲ ਵਿਖੇ ਅੱਖਾਂ ਦੀ ...

ਪੂਰੀ ਖ਼ਬਰ »

ਕਿੱਕ ਬਾਕਸਿੰਗ ਖਿਡਾਰਨ ਕਾਜਲ ਅੱਖਾਂ 'ਚ ਸਜਾਈ ਬੈਠੀ ਹੈ ਹੋਰ ਅਗਾਂਹ ਜਾਣ ਦੇ ਸੁਪਨੇ

ਹੁਸ਼ਿਆਰਪੁਰ, 20 ਸਤੰਬਰ (ਬਲਜਿੰਦਰਪਾਲ ਸਿੰਘ/ਹਰਪ੍ਰੀਤ ਕੌਰ)-ਮੁਹੱਲਾ ਅਸਲਾਮਾਬਾਦ ਹੁਸ਼ਿਆਰਪੁਰ ਦੀ ਰਹਿਣ ਵਾਲੀ ਕਿੱਕ ਬਾਕਸਿੰਗ ਦੀ ਖਿਡਾਰਨ ਕਾਜਲ ਨੇ ਨਿੱਕੀ ਉਮਰ 'ਚ ਹੀ ਜ਼ਿਲ੍ਹਾ, ਸੂਬਾ ਪੱਧਰੀ ਤੇ ਕੌਮੀ ਪੱਧਰ 'ਤੇ ਕਿੱਕ ਬਾਕਸਿੰਗ 'ਚ ਵੱਖ-ਵੱਖ ਮੁਕਾਬਲਿਆਂ 'ਚ ...

ਪੂਰੀ ਖ਼ਬਰ »

ਸ਼ੋ੍ਰਮਣੀ ਅਕਾਲੀ ਦਲ (ਅ) ਦੀ ਮੀਟਿੰਗ ਅੱਜ

ਅੱਡਾ ਸਰਾਂ, 20 ਸਤੰਬਰ (ਹਰਜਿੰਦਰ ਸਿੰਘ ਮਸੀਤੀ)-ਸ਼ੋ੍ਰਮਣੀ ਅਕਾਲੀ ਦਲ (ਅ) ਦੀ ਮੀਟਿੰਗ 21 ਸਤੰਬਰ ਨੂੰ ਪਿੰਡ ਮਸੀਤੀ ਵਿਖੇ ਹੋਵੇਗੀ | ਜਾਣਕਾਰੀ ਦਿੰਦਿਆਂ ਪਾਰਟੀ ਦੇ ਸੀਨੀਅਰ ਆਗੂ ਮਾ: ਕੁਲਦੀਪ ਸਿੰਘ ਨੇ ਦੱਸਿਆ ਕਿ ਪਾਰਟੀ ਦੇ ਪ੍ਰਧਾਨ ਸਿਮਰਨਜੀਤ ਸਿੰਘ ਮਾਨ ਦੇ ...

ਪੂਰੀ ਖ਼ਬਰ »

ਪੁਲਿਸ ਦੀ ਕਾਰਵਾਈ ਤੋਂ ਨਾਰਾਜ਼ ਪੱਤਰਕਾਰਾਂ ਨੇ ਧਰਨਾ ਦਿੱਤਾ

ਹੁਸ਼ਿਆਰਪੁਰ, 20 ਸਤੰਬਰ (ਹਰਪ੍ਰੀਤ ਕੌਰ)-ਬੀਤੀ ਰਾਤ ਪੁਰਹੀਰਾਂ ਪੁਲਿਸ ਚੌਕੀ ਦੇ ਮੁਲਾਜ਼ਮਾਂ ਵਲੋਂ ਪੱਤਰਕਾਰਾਂ ਅਤੇ ਪਬਲਿਕ ਦੇ ਕੁੱਝ ਵਿਅਕਤੀਆਂ ਨਾਲ ਕੀਤੀ ਬਦਸਲੂਕੀ ਦੇ ਰੋਸ ਵਜੋਂ ਪੱਤਰਕਾਰ ਭਾਈਚਾਰੇ ਨੇ ਜ਼ਿਲ੍ਹਾ ਪੁਲਿਸ ਮੁਖੀ ਦੀ ਰਿਹਾਇਸ਼ ਦੇ ਬਾਹਰ ਧਰਨਾ ...

ਪੂਰੀ ਖ਼ਬਰ »

ਭੰਗਾਲਾ ਤੋਂ ਕਿਸਾਨ ਜਾਗਰੂਕਤਾ ਵੈਨ ਰਵਾਨਾ

ਭੰਗਾਲਾ, 20 ਸਤੰਬਰ (ਸਰਵਜੀਤ ਸਿੰਘ)-ਅੱਜ ਖੇਤੀਬਾੜੀ ਵਿਭਾਗ ਮੁਕੇਰੀਆਂ ਅਤੇ ਪੀ.ਸੀ.ਆਰ.ਏ. ਵਿਭਾਗ ਵਲੋਂ ਝੋਨੇ ਦੀ ਪਰਾਲੀ ਅਤੇ ਫ਼ਸਲਾਂ ਦੀ ਰਹਿੰਦ ਖੂੰਹਦ ਨੂੰ ਅੱਗ ਲਗਾਉਣ ਤੋਂ ਪੈਦਾ ਹੋਣ ਵਾਲੇ ਪ੍ਰਦੂਸ਼ਣ ਅਤੇ ਧਰਤੀ ਦੀ ਉਪਜਾਊ ਸ਼ਕਤੀ 'ਤੇ ਪੈਂਦੇ ਮਾੜੇ ...

ਪੂਰੀ ਖ਼ਬਰ »

ਰੜਾ 'ਚ ਸੰਤ ਬਾਬਾ ਹੀਰਾ ਸਿੰਘ ਦੀ ਬਰਸੀ ਮਨਾਈ

ਮਿਆਣੀ, 20 ਸਤੰਬਰ (ਹਰਜਿੰਦਰ ਸਿੰਘ ਮੁਲਤਾਨੀ)- ਪਿੰਡ ਰੜਾ ਵਿਖੇ ਸੰਤ ਬਾਬਾ ਹੀਰਾ ਸਿੰਘ ਦੀ ਬਰਸੀ ਮਨਾਈ ਗਈ | ਇਸ ਮੌਕੇ ਸੰਤ ਬਾਬਾ ਤੇਜਾ ਸਿੰਘ ਡੋਰਾ ਗੁਰੂਸਰ ਖੁੱਡਾ, ਭਾਈ ਹਰਭਜਨ ਸਿੰਘ ਤਰਨਾ ਦਲ ਹਰੀਆਂਵੇਲਾ, ਭਾਈ ਮੋਹਨ ਸਿੰਘ ਤਲਵੰਡੀ ਜੱਟਾ ਆਦਿ ਜਥਿਆਂ ਨੇ ਕੀਰਤਨ ...

ਪੂਰੀ ਖ਼ਬਰ »

ਕੀਰਤਨ ਦਰਬਾਰ ਸਬੰਧੀ ਸੰਗਤਾਂ ਨਾਲ ਰਾਬਤਾ

ਕੋਟਫਤੂਹੀ, 20 ਸਤੰਬਰ (ਅਮਰਜੀਤ ਸਿੰਘ ਰਾਜਾ)-ਗੁਰਦੁਆਰਾ ਸ਼ਹੀਦਾਂ ਲੱਧੇਵਾਲ ਵਿਖੇ ਸਿੰਘ ਵੈੱਲਫੇਅਰ ਸੁਸਾਇਟੀ ਵਲੋਂ 29 ਸਤੰਬਰ ਨੂੰ ਕਰਵਾਏ ਜਾ ਰਹੇ ਮਹਾਨ ਕੀਰਤਨ ਦਰਬਾਰ ਸਬੰਧੀ ਸੁਸਾਇਟੀ ਸਰਪ੍ਰਸਤ ਜਥੇ. ਇਕਬਾਲ ਸਿੰਘ ਖੇੜਾ ਦੀ ਅਗਵਾਈ 'ਚ ਮੈਂਬਰਾਂ ਨੇ ਵੱਖ-ਵੱਖ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX