ਤਾਜਾ ਖ਼ਬਰਾਂ


2 ਲੱਖ 45 ਹਜ਼ਾਰ 400 ਕਿਊਸਿਕ ਤੱਕ ਪੁੱਜਾ ਸਤਲੁਜ ਦਰਿਆ 'ਚ ਪਾਣੀ ਦਾ ਪੱਧਰ
. . .  about 3 hours ago
ਫਿਲੌਰ, 19 ਅਗਸਤ (ਇੰਦਰਜੀਤ ਚੰਦੜ) – ਸਤਲੁਜ ਅੰਦਰ ਸਵੇਰੇ 11 ਵਜੇ ਛੱਡੇ ਗਏ 2 ਲੱਖ 45 ਹਜ਼ਾਰ ਕਿਊਸਿਕ ਪਾਣੀ ਤੋਂ ਬਾਅਦ ਬਣੇ ਹੜ੍ਹ ਦੇ ਹਾਲਤਾਂ ਤੋਂ ਨਜਿੱਠਣ ਲਈ ਪ੍ਰਸ਼ਾਸਨ ਵੱਲੋਂ ਬੇਹੱਦ ਚੌਕਸੀ ਵਰਤੀ ਜਾ ਰਹੀ ਹੈ। ਦੇਰ ਰਾਤ 11 ਵਜੇ ਦੇ ਕਰੀਬ ਏ.ਡੀ.ਸੀ ਜਲੰਧਰ...
ਫਿਲੌਰ, ਸ਼ਾਹਕੋਟ ਅਤੇ ਨਕੋਦਰ ਵਿਖੇ ਐਨ.ਡੀ.ਆਰ.ਐਫ ਅਤੇ ਐੱਸ.ਡੀ.ਆਰ.ਐਫ ਦੀਆਂ ਕੰਪਨੀਆਂ ਤਾਇਨਾਤ
. . .  1 day ago
ਫਿਲੌਰ 18 ਅਗਸਤ (ਇੰਦਰਜੀਤ ਚੰਦੜ) - ਰੋਪੜ ਹੈੱਡਵਰਕ ਤੋਂ 2,40,000 ਕਿਊਸਿਕ ਪਾਣੀ ਛੱਡੇ ਜਾਣ ਮਗਰੋਂ ਤਣਾਅ ਪੂਰਵਕ ਸਥਿਤੀ ਬਣਨ ਮਗਰੋਂ ਜਲੰਧਰ ਦੇ ਡਿਪਟੀ ਕਮਿਸ਼ਨਰ ਵਰਿੰਦਰ ਕੁਮਾਰ ਸ਼ਰਮਾ ਅਤੇ ਐੱਸ.ਐੱਸ.ਪੀ ਨਵਜੋਤ ਸਿੰਘ ਮਾਹਲ ਨੇ ਨੈਸ਼ਨਲ...
ਸ਼ਹੀਦ ਭਗਤ ਸਿੰਘ ਨਗਰ ਜ਼ਿਲ੍ਹੇ ਦੇ ਵਿਦਿਅਕ ਅਦਾਰਿਆਂ ’ਚ 19 ਅਗਸਤ ਨੂੰ ਛੁੱਟੀ ਦਾ ਐਲਾਨ
. . .  1 day ago
ਨਵਾਂਸ਼ਹਿਰ, 18 ਅਗਸਤ (ਗੁਰਬਖਸ਼ ਮਹੇ) - ਡਿਪਟੀ ਕਮਿਸ਼ਨਰ ਵਿਨੈ ਬਬਲਾਨੀ ਨੇ ਜ਼ਿਲ੍ਹੇ ’ਚ ਬਰਸਾਤ ਅਤੇ ਹੜ੍ਹਾਂ ਦੇ ਖਤਰਿਆਂ ਦੇ ਮੱਦੇਨਜ਼ਰ ਸ਼ਹੀਦ ਭਗਤ ਸਿੰਘ ਨਗਰ ਜ਼ਿਲ੍ਹੇ ਦੇ ਸਮੂਹ...
ਖ਼ਤਰੇ ਦੇ ਨਿਸ਼ਾਨ ਦੇ ਨੇੜੇ ਪੁੱਜਾ ਸਤਲੁਜ ਦਰਿਆ 'ਚ ਪਾਣੀ
. . .  1 day ago
ਲਾਡੋਵਾਲ, 18 ਅਗਸਤ- ਭਾਖੜਾ ਡੈਮ ਦੇ ਫਲੱਡ ਗੇਟ ਖੋਲੇ ਜਾਣ ਅਤੇ ਬੀਤੀ ਰਾਤ ਹੋਈ ਬਾਰੀ ਬਰਸਾਤ ਕਾਰਨ ਸਤਲੁਜ ਦਰਿਆ 'ਚ ਪਾਣੀ ਖ਼ਤਰੇ ਦੇ ਨਿਸ਼ਾਨ ਦੇ ਬਿਲਕੁਲ ਨੇੜੇ ਪਹੁੰਚ...
ਹੜ੍ਹ ਵਰਗੀ ਸਥਿਤੀ ਨਾਲ ਨਜਿੱਠਣ ਲਈ ਪ੍ਰਸ਼ਾਸਨ ਵੱਲੋਂ ਹੈਲਪ ਲਾਈਨ ਨੰਬਰ ਕੀਤੇ ਗਏ ਜਾਰੀ
. . .  1 day ago
ਲਾਡੋਵਾਲ/ਮੇਹਰਬਾਨ, 18 ਅਗਸਤ (ਕਰਮਦੀਪ ਸਿੰਘ)- ਹਿਮਾਚਲ ਤੇ ਪੰਜਾਬ 'ਚ ਹੋਈ ਭਾਰੀ ਬਾਰਸ਼ ਦੇ ਚੱਲਦਿਆਂ ਭਾਖੜਾ ਡੈਮ ਤੋਂ ਸਤਲੁਜ ਦਰਿਆ ਵਿਚ 2 ਲੱਖ...
19 ਅਗਸਤ ਨੂੰ ਰੂਪਨਗਰ ਜ਼ਿਲ੍ਹੇ ਦੇ ਸਾਰੇ ਵਿੱਦਿਅਕ ਅਦਾਰਿਆਂ 'ਚ ਰਹੇਗੀ ਛੁੱਟੀ
. . .  1 day ago
ਫ਼ਤਿਹਗੜ੍ਹ ਸਾਹਿਬ/ਰੂਪਨਗਰ, 18 ਅਗਸਤ (ਅਰੁਣ ਆਹੂਜਾ)- ਡਿਪਟੀ ਕਮਿਸ਼ਨਰ ਰੂਪਨਗਰ ਡਾ. ਸੁਮੀਤ ਕੁਮਾਰ ਨੇ ਰੂਪਨਗਰ ਜ਼ਿਲ੍ਹੇ 'ਚ ਸਥਿਤ ਸਮੂਹ...
ਡਿਪਟੀ ਕਮਿਸ਼ਨਰ ਦੇ ਯਤਨਾਂ ਨੇ ਪ੍ਰਵਾਸੀ ਮਜ਼ਦੂਰ ਦੀ ਬਚਾਈ ਜਾਨ
. . .  1 day ago
ਨਵਾਂਸ਼ਹਿਰ, 18 ਅਗਸਤ (ਗੁਰਬਖ਼ਸ਼ ਸਿੰਘ ਮਹੇ)- ਰਾਹੋਂ ਮੱਤੇਵਾੜਾ ਪੁਲ ਨਜ਼ਦੀਕ ਸਤਲੁਜ ਦਰਿਆ ਦੇ ਧੁੱਸੀ ਬੰਨ੍ਹ ਤੋਂ ਕਰੀਬ ਇਕ ਕਿੱਲੋਮੀਟਰ ਦੂਰ ਪਾਣੀ ਚ ਪਸ਼ੂਆਂ ਸਮੇਤ ...
ਅਰੁਣ ਜੇਤਲੀ ਦਾ ਹਾਲ ਜਾਣਨ ਏਮਜ਼ ਪਹੁੰਚੇ ਰਾਜਨਾਥ ਸਿੰਘ
. . .  1 day ago
ਨਵੀਂ ਦਿੱਲੀ, 18 ਅਗਸਤ- ਭਾਜਪਾ ਦੇ ਸੀਨੀਅਰ ਆਗੂ ਅਤੇ ਸਾਬਕਾ ਵਿੱਤ ਮੰਤਰੀ ਅਰੁਣ ਜੇਤਲੀ ਦੀ ਹਾਲਤ ਨਾਜ਼ੁਕ ਬਣੀ ਹੋਈ...
ਖ਼ਤਰੇ ਦੇ ਨਿਸ਼ਾਨ ਤੋਂ ਟੱਪਿਆ ਸਤਲੁਜ ਦਰਿਆ 'ਚ ਪਾਣੀ, ਪਿੰਡਾਂ 'ਚ ਅਲਰਟ ਜਾਰੀ
. . .  1 day ago
ਮਾਛੀਵਾੜਾ ਸਾਹਿਬ, 18 ਅਗਸਤ (ਸੁਖਵੰਤ ਸਿੰਘ ਗਿੱਲ) - ਹਿਮਾਚਲ ਤੇ ਪੰਜਾਬ 'ਚ ਹੋਈ ਭਾਰੀ ਬਾਰਸ਼ ਦੇ ਚੱਲਦਿਆਂ ਭਾਖੜਾ ਡੈਮ ਤੋਂ ਸਤਲੁਜ ਦਰਿਆ ਵਿਚ...
ਸੰਤ ਹਰਚੰਦ ਸਿੰਘ ਲੌਂਗੋਵਾਲ ਦੇ ਸ਼ਹੀਦੀ ਦਿਹਾੜੇ 'ਤੇ 20 ਨੂੰ ਸੰਗਰੂਰ ਅਤੇ ਬਰਨਾਲਾ 'ਚ ਛੁੱਟੀ ਦਾ ਐਲਾਨ
. . .  1 day ago
ਚੰਡੀਗੜ੍ਹ, 18 ਅਗਸਤ (ਵਿਕਰਮਜੀਤ ਸਿੰਘ ਮਾਨ)- ਸੰਤ ਹਰਚੰਦ ਸਿੰਘ ਲੌਂਗੋਵਾਲ ਦੇ ਸ਼ਹੀਦੀ ਦਿਹਾੜੇ ਮੌਕੇ 20 ਅਗਸਤ ਦਿਨ ਮੰਗਲਵਾਰ ਨੂੰ ਪੰਜਾਬ ਸਰਕਾਰ ...
ਪਿੰਡਾਂ 'ਚ ਹੜ੍ਹਾਂ ਵਰਗੇ ਬਣੇ ਹਾਲਾਤ
. . .  1 day ago
ਭੜ੍ਹੀ, 18 ਅਗਸਤ (ਭਰਪੂਰ ਸਿੰਘ ਹਵਾਰਾ) - ਪਿੰਡਾਂ ਵਿਚ ਹੜ੍ਹਾਂ ਵਰਗੇ ਹਾਲਾਤ ਬਣੇ ਹੋਏ ਹਨ। ਭਾਰੀ ਬਾਰਸ਼ ਕਾਰਨ ਭੜ੍ਹੀ ਇਲਾਕੇ 'ਚ ਬਹੁਤ ਜ਼ਿਆਦਾ ਪਾਣੀ ਖੇਤਾਂ 'ਚ ਖੜ੍ਹਾ ...
ਸ਼ੇਰ ਸ਼ਾਹ ਸੂਰੀ ਮਾਰਗ 'ਤੇ ਬਣੇ ਪੁਲ ਦੀ ਮਿੱਟੀ ਖੁਰ ਕੇ ਜੀ.ਟੀ. ਰੋਡ ਤੇ ਡਿਗਣੀ ਹੋਈ ਸ਼ੁਰੂ
. . .  1 day ago
ਫ਼ਤਿਹਗੜ੍ਹ ਸਾਹਿਬ, 18 ਅਗਸਤ (ਅਰੁਣ ਆਹੂਜਾ)- ਸ਼ੇਰ ਸ਼ਾਹ ਸੂਰੀ ਮਾਰਗ ਜਿਸ ਦੀ ਜੀ.ਟੀ. ਰੋਡ ਅਤੇ ਨੈਸ਼ਨਲ ਹਾਈਵੇ ਨੰਬਰ.1 ਵਜੋਂ ਵੀ ਜਾਣਿਆ ...
ਸਤਲੁਜ ਦਰਿਆ ਅੰਦਰ ਲੋਕਾਂ ਦੀ 800 ਏਕੜ ਫ਼ਸਲ ਡੁੱਬੀ
. . .  1 day ago
ਸ਼ਾਹਕੋਟ, 18 ਅਗਸਤ (ਸਚਦੇਵਾ, ਬਾਂਸਲ)- ਪੰਜਾਬ ਤੇ ਹਿਮਾਚਲ ਪ੍ਰਦੇਸ਼ 'ਚ ਹੋ ਰਹੀ ਲਗਾਤਾਰ ਬਾਰਸ਼ ਕਾਰਨ ਭਾਖੜਾ ਬਿਆਸ ਮੈਨੇਜਮੈਂਟ ਬੋਰਡ ਵੱਲੋਂ ਭਾਖੜਾ ਡੈਮ 'ਚੋਂ ਪਾਣੀ ਛੱਡਣ ਕਾਰਨ ਸ਼ਾਹਕੋਟ ਦੇ...
ਡਿਪਟੀ ਕਮਿਸ਼ਨਰ, ਐੱਸ.ਐੱਸ.ਪੀ, ਵਿਧਾਇਕ ਮੰਗੂਪੁਰ ਵੱਲੋਂ ਬਲਾਚੌਰ ਦੀ ਹਦੂਦ ਅੰਦਰ ਪੈਂਦੇ ਦਰਿਆ ਦਾ ਕੀਤਾ ਦੌਰਾ
. . .  1 day ago
ਬਲਾਚੌਰ, 18 ਅਗਸਤ (ਦੀਦਾਰ ਸਿੰਘ ਬਲਾਚੌਰੀਆ)- ਦਰਿਆ ਸਤਲੁਜ 'ਚ ਵੱਧ ਰਹੇ ਪਾਣੀ ਦੇ ਪੱਧਰ ਨੂੰ ਦੇਖਦੇ ਹੋਏ ਅੱਜ ਡਿਪਟੀ ਕਮਿਸ਼ਨਰ ਸ਼ਹੀਦ ਭਗਤ ਸਿੰਘ ਨਗਰ ਸ਼੍ਰੀ ਵਿਨੇ ਬਬਲਾਨੀ...
ਮੀਂਹ ਦੇ ਪਾਣੀ ਕਾਰਨ ਕਈ ਏਕੜ ਝੋਨੇ ਦੀ ਫ਼ਸਲ ਪਾਣੀ 'ਚ ਡੁੱਬੀ
. . .  1 day ago
ਉਸਮਾਨਪੁਰ, 18 ਅਗਸਤ (ਸੰਦੀਪ ਮਝੂਰ)- ਬੀਤੀ ਰਾਤ ਪਈ ਭਾਰੀ ਬਾਰਸ਼ ਕਾਰਨ ਇਲਾਕੇ ਅਤੇ ਆਸ-ਪਾਸ ਦੇ ਕਈ ਪਿੰਡਾਂ 'ਚ ਝੋਨੇ ਦੀ ਫ਼ਸਲ ...
ਠੇਕਾ ਮੁਲਾਜ਼ਮ ਸੰਘਰਸ਼ ਮੋਰਚਾ ਪੰਜਾਬ ਦੀ ਹੋਈ ਸੂਬਾ ਪੱਧਰੀ ਮੀਟਿੰਗ
. . .  1 day ago
ਫਿਲੌਰ ਇਲਾਕੇ ਅੰਦਰ ਹੜ੍ਹ ਪ੍ਰਭਾਵਿਤ ਪਿੰਡਾਂ ਲਈ ਬਣਾਏ ਗਏ 18 ਰਿਲੀਫ ਸੈਂਟਰ
. . .  1 day ago
ਡਿਪਟੀ ਕਮਿਸ਼ਨਰ ਵੱਲੋਂ ਨਾਭਾ ਇਲਾਕੇ ਦਾ ਦੌਰਾ
. . .  1 day ago
ਭੂਟਾਨ ਦੌਰੇ ਤੋਂ ਵਾਪਸ ਭਾਰਤ ਪਰਤੇ ਪ੍ਰਧਾਨ ਮੰਤਰੀ ਮੋਦੀ
. . .  1 day ago
ਉਤਰਾਖੰਡ ਦੇ ਕਈ ਇਲਾਕਿਆਂ 'ਚ ਭਾਰੀ ਮੀਂਹ ਦੀ ਸੰਭਾਵਨਾ
. . .  1 day ago
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 6 ਅੱਸੂ ਸੰਮਤ 549

ਹੁਸ਼ਿਆਰਪੁਰ / ਮੁਕੇਰੀਆਂ

ਪ੍ਰਧਾਨ ਮੰਤਰੀ ਵਲੋਂ ਸ਼ੁਰੂ ਕੀਤੀ ਗਈ ਸਵੱਛ ਭਾਰਤ ਮੁਹਿੰਮ ਨੇ ਤੋੜਿਆ ਦਮ

ਮੁਕੇਰੀਆਂ, 21 ਸਤੰਬਰ (ਰਾਮਗੜ੍ਹੀਆ)-ਭਾਰਤ ਦੇ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵਲੋਂ ਭਾਰਤ ਨੂੰ ਸਾਫ਼-ਸੁਥਰਾ ਬਣਾਉਣ ਲਈ ਸ਼ੁਰੂ ਕੀਤੀ ਗਈ ਸਵੱਛ ਭਾਰਤ ਮੁਹਿੰਮ ਨੇ ਹੁਣ ਦਮ ਤੋੜ ਦਿੱਤਾ ਹੈ। ਮੁਕੇਰੀਆਂ ਸ਼ਹਿਰ ਅੰਦਰ ਗੰਦਗੀ ਦੇ ਲੱਗੇ ਵੱਡੇ-ਵੱਡੇ ਅੰਬਾਰ ਸਵੱਛ ...

ਪੂਰੀ ਖ਼ਬਰ »

ਵਿਦਿਆਰਥੀਆਂ ਸਾਹਮਣੇ ਹੀ ਅਧਿਆਪਕ ਹੋਏ ਗੁੱਥਮ-ਗੁੱਥਾ

ਹੁਸ਼ਿਆਰਪੁਰ, 20 ਸਤੰਬਰ (ਬਲਜਿੰਦਰਪਾਲ ਸਿੰਘ)-ਅਧਿਆਪਕਾਂ ਤੋਂ ਵਿਦਿਆਰਥੀਆਂ ਨੂੰ ਚੰਗੇ ਆਚਰਨ ਤੇ ਅਨੁਸ਼ਾਸਨ 'ਚ ਰਹਿਣਾ ਸਿਖਾਉਣ ਦੀ ਉਮੀਦ ਕੀਤੀ ਜਾਂਦੀ ਹੈ, ਪਰ ਜੇਕਰ ਅਧਿਆਪਕ ਹੀ ਆਪਸ 'ਚ ਬਦਸਲੂਕੀ ਅਤੇ ਹੱਥੋਪਾਈ ਹੋ ਕੇ ਅਨੁਸ਼ਾਸਨ ਨੂੰ ਤਾਰ-ਤਾਰ ਕਰ ਦੇਣ ਤਾਂ ਰੱਬ ...

ਪੂਰੀ ਖ਼ਬਰ »

ਪ. ਸ. ਸ. ਫ. ਵਲੋਂ ਸਰਕਾਰ ਦੀਆਂ ਮੁਲਾਜ਼ਮ-ਮਾਰੂ ਨੀਤੀਆਂ ਵਿਰੁੱਧ ਰੋਸ ਪ੍ਰਦਰਸ਼ਨ

ਹੁਸ਼ਿਆਰਪੁਰ, 20 ਸਤੰਬਰ (ਬਲਜਿੰਦਰਪਾਲ ਸਿੰਘ/ਹਰਪ੍ਰੀਤ ਕੌਰ)-ਪੰਜਾਬ ਸੁਬਾਰਡੀਨੇਟ ਸਰਵਿਸਿਜ਼ ਫੈਡਰੇਸ਼ਨ ਵਲੋਂ ਸੂਬਾ ਕਮੇਟੀ ਦੇ ਫੈਸਲੇ ਅਨੁਸਾਰ ਸਰਕਾਰ ਦੀਆਂ ਮੁਲਾਜ਼ਮ ਮਾਰੂ ਨੀਤੀਆ ਦੇ ਵਿਰੁੱਧ ਤਹਿਸੀਲ ਪ੍ਰਧਾਨ ਮਨਜੀਤ ਸਿੰਘ ਬਾਜਵਾ ਦੀ ਅਗਵਾਈ 'ਚ ਰੈਲੀ ...

ਪੂਰੀ ਖ਼ਬਰ »

ਪੰਜਾਬ ਰੋਡਵੇਜ਼ ਪੈਨਸ਼ਨਰਜ਼ ਤੇ ਫੈਮਿਲੀ ਵੈਲ: ਐਸੋ: ਵਲੋਂ ਯੂਨੀਅਨ ਭੰਗ

ਹੁਸ਼ਿਆਰਪੁਰ, 20 ਸਤੰਬਰ (ਨਰਿੰਦਰ ਸਿੰਘ ਬੱਡਲਾ)-ਪੰਜਾਬ ਰੋਡਵੇਜ਼ ਪੈਨਸ਼ਨਰਜ਼ ਅਤੇ ਫੈਮਿਲੀ ਵੈਲਫੇਅਰ ਐਸੋਸੀਏਸ਼ਨ ਦੀ ਮੀਟਿੰਗ ਪ੍ਰਧਾਨ ਪਰਮਜੀਤ ਸਿੰਘ ਬੇਦੀ ਦੀ ਅਗਵਾਈ 'ਚ ਹੋਈ | ਇਸ ਮੌਕੇ ਸਰਬਸੰਮਤੀ ਨਾਲ ਪਹਿਲਾਂ ਬਣੀ ਯੂਨੀਅਨ ਨੂੰ ਭੰਗ ਕੀਤਾ ਗਿਆ | ਇਸ ਮੌਕੇ ...

ਪੂਰੀ ਖ਼ਬਰ »

ਮਾਈਨਿੰਗ ਦੇ ਦੋਸ਼ 'ਚ ਜੇ. ਸੀ. ਬੀ. ਤੇ ਟਰੈਕਟਰ-ਟਰਾਲੀ ਸਮੇਤ 2 ਕਾਬੂ

ਨਸਰਾਲਾ, 20 ਸਤੰਬਰ (ਸਤਵੰਤ ਸਿੰਘ ਥਿਆੜਾ)-ਪੁਲਿਸ ਚੌਕੀ ਮੰਡਿਆਲਾ ਦੇ ਮੁਲਾਜ਼ਮਾਂ ਵਲੋਂ ਗ਼ਲਤ ਢੰਗ ਨਾਲ ਮਾਈਨਿੰਗ ਦਾ ਹੋ ਰਿਹਾ ਧੰਦਾ ਰੋਕਣ ਲਈ ਕੀਤੀ ਛਾਪੇਮਾਰੀ ਦੌਰਾਨ ਜੇ.ਸੀ.ਬੀ. ਮਸ਼ੀਨ ਤੇ ਇੱਕ ਟਰੈਕਟਰ-ਟਰਾਲੀ ਸਮੇਤ 2 ਕਥਿਤ ਦੋਸ਼ੀਆਂ ਨੂੰ ਕਾਬੂ ਕੀਤਾ ਹੈ | ਇਸ ...

ਪੂਰੀ ਖ਼ਬਰ »

ਹਥਿਆਰਾਂ ਦੀ ਨੋਕ 'ਤੇ ਲੁਟੇਰੇ ਮਨੀਚੇਂਜਰ ਤੋਂ 7 ਲੱਖ ਲੁੱਟ ਕੇ ਫਰਾਰ

ਸੈਲਾ ਖੁਰਦ, 20 ਸਤੰਬਰ (ਹਰਵਿੰਦਰ ਸਿੰਘ ਬੰਗਾ)-ਦਿਨ-ਦਿਹਾੜੇ ਸੈਲਾ ਖੁਰਦ ਵਿਖੇ ਮੇਨ ਬਾਜ਼ਾਰ 'ਚ ਤਿੰਨ ਲੁਟੇਰੇ ਪਿਸਤੌਲ ਤੇ ਤੇਜ਼ਧਾਰ ਹਥਿਆਰਾਂ ਦੀ ਨੋਕ 'ਤੇ ਮਨੀਚੇਂਜਰ ਤੋਂ 7 ਲੱਖ ਰੁਪਏ ਲੁੱਟ ਕੇ ਫਰਾਰ ਹੋ ਗਏ | ਪ੍ਰਾਪਤ ਜਾਣਕਾਰੀ ਅਨੁਸਾਰ ਅਸ਼ੋਕ ਕੁਮਾਰ ਉਰਫ਼ ...

ਪੂਰੀ ਖ਼ਬਰ »

ਸੇਵਾ ਤੇ ਸਿਮਰਨ ਦਾ ਸੁਮੇਲ ਇਕੋਤਰੀ ਸਮਾਗਮ-ਸੁਰ ਸਿੰਘ ਵਾਲੇ

ਟਾਂਡਾ ਉੜਮੁੜ, 20 ਸਤੰਬਰ (ਦੀਪਕ ਬਹਿਲ)-ਗੁਰਮਤਿ ਦੇ ਪ੍ਰਚਾਰ ਹਿਤ ਵਿਸ਼ਵ ਭਰ ਅੰਦਰ ਵਿਲੱਖਣ ਥਾਂ ਰੱਖਣ ਵਾਲੇ ਇਕੋਤਰੀ ਸਮਾਗਮ ਸੇਵਾ ਤੇ ਸਿਮਰਨ ਦਾ ਉਹ ਅਸਥਾਨ ਹਨ ਜਿੱਥੇ ਹਜ਼ਾਰਾਂ ਹੀ ਭਟਕੀਆਂ ਰੂਹਾਂ ਗੁਰ ਲੜ ਲੱਗ ਚੁੱਕੀਆਂ ਹਨ | ਇਨ੍ਹਾਂ ਵਿਚਾਰਾ ਦਾ ਪ੍ਰਗਟਾਵਾ ...

ਪੂਰੀ ਖ਼ਬਰ »

ਸੇਂਟ ਜੋਸਫ ਕਾਨਵੈਂਟ ਸਕੂਲ ਦੀ ਪਿ੍ੰਸੀਪਲ 'ਤੇ ਬੱਚਿਆਂ ਦੀ ਸੁਰੱਖਿਆ ਨਾਲ ਖਿਲਵਾੜ ਕਰਨ ਦਾ ਦੋਸ਼

ਹੁਸ਼ਿਆਰਪੁਰ, 20 ਸਤੰਬਰ (ਬਲਜਿੰਦਰਪਾਲ ਸਿੰਘ/ਹਰਪ੍ਰੀਤ ਕੌਰ)-ਗੁਰੂਗ੍ਰਾਮ ਦੇ ਰਿਆਨ ਇੰਟਰਨੈਸ਼ਨਲ ਸਕੂਲ 'ਚ ਪ੍ਰਦਯੁਮਨ ਹੱਤਿਆ ਕਾਂਡ ਤੋਂ ਬਾਅਦ ਬੱਚਿਆਂ ਦੀ ਸੁਰੱਖਿਆ ਨੂੰ ਲੈ ਕੇ ਜਿਥੇ ਪੂਰਾ ਦੇਸ਼ ਚਿੰਤਤ ਹੈ, ਉਥੇ ਜ਼ਿਲ੍ਹੇ ਦੇ ਇਕ ਨਿੱਜੀ ਕਾਨਵੈਂਟ ਸਕੂਲ 'ਤੇ ...

ਪੂਰੀ ਖ਼ਬਰ »

ਮੋਬਾਈਲ ਚੋਰੀ ਸਬੰਧੀ ਇਕ ਗਿ੍ਫ਼ਤਾਰ

ਦਸੂਹਾ, 20 ਸਤੰਬਰ (ਭੱੁਲਰ)-ਦਸੂਹਾ ਪੁਲਿਸ ਵਲੋਂ ਮੋਬਾਈਲ ਚੋਰੀ ਕਰਨ ਸਬੰਧੀ ਇਕ ਵਿਅਕਤੀ ਨੂੰ ਗਿ੍ਫ਼ਤਾਰ ਕੀਤਾ ਗਿਆ ਹੈ | ਐਸ.ਐਚ.ਓ. ਪਲਵਿੰਦਰ ਸਿੰਘ ਨੇ ਦੱਸਿਆ ਕਿ ਬਿਸ਼ੰਬਰ ਦਾਸ ਪੁੱਤਰ ਸ਼ਾਮ ਲਾਲ ਵਾਸੀ ਬਾਜਾਚੱਕ ਨੇ ਪੁਲਿਸ ਨੂੰ ਸ਼ਿਕਾਇਤ ਰਾਹੀਂ ਦੱਸਿਆ ਕਿ 17 ...

ਪੂਰੀ ਖ਼ਬਰ »

ਪ. ਸ. ਸ. ਫ. ਵਲੋਂ ਤਲਵਾੜਾ ਵਿਖੇ ਰੈਲੀ ਤੇ ਅਰਥੀ ਫ਼ੂਕ ਮੁਜ਼ਾਹਰਾ

ਤਲਵਾੜਾ/ਰਾਮਗੜ੍ਹ ਸੀਕਰੀ, 20 ਸਤੰਬਰ (ਰਾਜੀਵ ਓਸ਼ੋ/ਕਟੋਚ)-ਕੇਂਦਰ ਤੇ ਸੂਬਾ ਸਰਕਾਰ ਦੀਆਂ ਮੁਲਾਜ਼ਮ ਵਿਰੋਧੀ ਨੀਤੀਆਂ ਿਖ਼ਲਾਫ਼ ਪ.ਸ.ਸ.ਫ. ਬਲਾਕ ਤਲਵਾੜਾ ਵਲੋਂ ਤਲਵਾੜਾ ਵਿਖੇ ਜ਼ੋਰਦਾਰ ਰੋਸ ਰੈਲੀ ਤੇ ਅਰਥੀ ਫ਼ੂਕ ਮੁਜ਼ਾਹਰਾ ਕੀਤਾ ਗਿਆ | ਬਲਾਕ ਪ੍ਰਧਾਨ ਰਾਜੀਵ ...

ਪੂਰੀ ਖ਼ਬਰ »

ਪੰਚਾਇਤੀ ਰਾਜ ਪੈਨਸ਼ਨਰਜ਼ ਯੂਨੀਅਨ ਵਲੋਂ ਮੰਗਾਂ ਨੂੰ ਲੈ ਕੇ ਰੋਸ ਧਰਨਾ

ਹੁਸ਼ਿਆਰਪੁਰ, 20 ਸਤੰਬਰ (ਬਲਜਿੰਦਰਪਾਲ ਸਿੰਘ)-ਪੰਚਾਇਤੀ ਰਾਜ ਪੈਨਸ਼ਨਰਜ਼ ਯੂਨੀਅਨ ਪੰਜਾਬ ਦੀ ਜ਼ਿਲ੍ਹਾ ਇਕਾਈ ਵਲੋਂ ਮੰਗਾਂ ਨੂੰ ਲੈ ਕੇ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਹਰਬੀਰ ਸਿੰਘ ਦੇ ਦਫ਼ਤਰ ਸਾਹਮਣੇ ਸਰਪ੍ਰਸਤ ਸਬਜਿੰਦਰ ਕੇਦਾਰ ਦੀ ਅਗਵਾਈ 'ਚ ਰੋਸ ਧਰਨਾ ...

ਪੂਰੀ ਖ਼ਬਰ »

ਕੌਲਪੁਰ 'ਚ ਵਿਧਾਇਕ ਨੇ ਨੀਲੇ ਕਾਰਡ ਧਾਰਕਾਂ ਨੂੰ ਕਣਕ ਵੰਡੀ

ਨੰਗਲ ਬਿਹਾਲਾਂ, 20 ਸਤੰਬਰ (ਵਿਨੋਦ ਮਹਾਜਨ)-ਨੀਲੇ ਕਾਰਡ ਧਾਰਕ ਲਾਭਪਾਤਰੀਆਂ ਨੂੰ ਪਿੰਡ ਕੌਲਪੁਰ ਵਿਖੇ ਸਾਬਕਾ ਸਰਪੰਚ ਰਘੁਬੀਰ ਸਿੰਘ ਦੀ ਅਗਵਾਈ ਵਿਚ ਆਟਾ-ਦਾਲ ਸਕੀਮ ਤਹਿਤ ਕਣਕ ਵੰਡੀ ਗਈ | ਇਸ ਮੌਕੇ ਵਿਸ਼ੇਸ਼ ਤੌਰ 'ਤੇ ਪਹੁੰਚੇ ਹਲਕਾ ਵਿਧਾਇਕ ਸ੍ਰੀ ਰਜਨੀਸ਼ ਕੁਮਾਰ ...

ਪੂਰੀ ਖ਼ਬਰ »

ਨਕਦੀ ਤੇ ਮੋਬਾਈਲ ਖੋਹੇ

ਗੜ੍ਹਸ਼ੰਕਰ, 20 ਸਤੰਬਰ (ਸੁਮੇਸ਼ ਬਾਲੀ)-ਪਿੰਡ ਮੋਹਿਲਾ ਵਾਹਿਦਪੁਰ ਤੋਂ ਮੋਰਾਂਵਾਲੀ ਨੂੰ ਜਾਂਦੀ ਸੜਕ 'ਤੇ ਦੋ ਐਕਟਿਵਾ ਸਵਾਰਾਂ ਤੋਂ ਪਿਸਤੌਲ ਦੀ ਨੋਕ 'ਤੇ ਇਕ ਲੁਟੇਰੇ ਨੇ ਦੋ ਮੋਬਾਇਲ ਅਤੇ ਅਠਾਰਾ ਸੌ ਰੁਪਏ ਦੀ ਨਕਦੀ ਖੋਹ ਲਈ | ਇਸ ਘਟਨਾ ਦਾ ਸ਼ਿਕਾਰ ਹੋਏ ਬੀ.ਡੀ.ਪੀ.ਓ. ਦਫ਼ਤਰ ਦੇ ਕਰਮਚਾਰੀ ਸਮੀਰ ਬੇਦੀ ਕੋਲੋਂ 1200 ਰੁਪਏ ਦੀ ਨਕਦੀ ਤੇ ਮੋਬਾਇਲ ਅਤੇ ਸਰੂਪ ਲਾਲ ਏ.ਪੀ.ਚ. ਮਨਰੇਗਾ ਤੋਂ 600 ਰੁਪਏ ਦੀ ਨਕਦੀ ਤੇ ਮੋਬਾਇਲ ਖੋਹ ਲਿਆ | ਇਹ ਦੋਵੇਂ ਐਕਟਿਵਾ ਸਵਾਰ ਮੋਰਾਂਵਾਲੀ ਸਵੱਛ ਭਾਰਤ ਮੁਹਿੰਮ ਸਮਾਗਮ 'ਚ ਭਾਗ ਲੈਣ ਲਈ ਜਾ ਰਹੇ ਸਨ | ਉਨ੍ਹਾਂ ਦੱਸਿਆ ਕਿ ਲੁਟੇਰੇ ਨੇ ਕੱਪੜੇ ਨਾਲ ਮੂੰਹ ਢੱਕਿਆ ਹੋਇਆ ਸੀ |


ਖ਼ਬਰ ਸ਼ੇਅਰ ਕਰੋ

ਪੀ. ਐਨ. ਬੀ. ਪੇਂਡੂ ਸਵੈ ਰੁਜ਼ਗਾਰ ਸਿਖਲਾਈ ਸੰਸਥਾ ਵਲੋਂ ਕੈਂਪ

ਨੰਗਲ ਬਿਹਾਲਾਂ, 20 ਸਤੰਬਰ (ਵਿਨੋਦ ਮਹਾਜਨ)-ਪੰਜਾਬ ਨੈਸ਼ਨਲ ਬੈਂਕ ਪੇਂਡੂ ਸਵੈ-ਰੁਜ਼ਗਾਰ ਸਿਖਲਾਈ ਸੰਸਥਾ ਵਲੋਂ ਡੋਗਰਾ ਪਬਲਿਕ ਸਕੂਲ ਨੰਗਲ ਬਿਹਾਲਾਂ ਵਿਖੇ ਆਰ.ਈ.ਆਰ. ਸੀ. ਸੰਘ, ਡੋਗਰਾ ਪੈਰਾਮੈਡੀਕਲ ਸੁਸਾਇਟੀ ਅਤੇ ਮਹਾਰਾਣਾ ਪ੍ਰਤਾਪ ਵਿਕਾਸ ਮੰਚ ਦੇ ਸਹਿਯੋਗ ਨਾਲ ...

ਪੂਰੀ ਖ਼ਬਰ »

ਯੂਥ ਅਕਾਲੀ ਦਲ ਪਾਰਟੀ ਦੀ ਮਜ਼ਬੂਤੀ ਲਈ ਕੰਮ ਕਰੇਗਾ-ਵਿਕੀ

ਟਾਂਡਾ ਉੜਮੁੜ, 20 ਸਤੰਬਰ (ਦੀਪਕ ਬਹਿਲ)-ਯੂਥ ਅਕਾਲੀ ਦਲ ਵਲੋਂ ਟਾਂਡਾ ਸਰਕਲ ਦੇ ਬੇਟ ਖੇਤਰ ਵਿਚ ਬੂਥ ਕਮੇਟੀਆਂ ਦਾ ਗਠਨ ਕੀਤਾ ਜਾਵੇਗਾ ਤਾਂ ਜੋ ਪਾਰਟੀ ਨੂੰ ਮਜ਼ਬੂਤੀ ਪ੍ਰਦਾਨ ਕੀਤੀ ਜਾਵੇ | ਇਨ੍ਹਾਂ ਵਿਚਾਰਾ ਦਾ ਪ੍ਰਗਟਾਵਾ ਸਰਬਜੀਤ ਸਿੰਘ ਵਿਕੀ ਪ੍ਰਧਾਨ ਯੂਥ ਅਕਾਲੀ ...

ਪੂਰੀ ਖ਼ਬਰ »

ਕੋਟਲਾ ਨੌਧ ਸਿੰਘ ਦੁੱਧ ਉਤਪਾਦਕ ਸਭਾ ਨੇ ਮੈਂਬਰਾਂ ਨੂੰ ਬੋਨਸ ਵੰਡਿਆ

ਬੁੱੁਲ੍ਹੋਵਾਲ, 20 ਸਤੰਬਰ (ਰਵਿੰਦਰਪਾਲ ਸਿੰਘ ਲੁਗਾਣਾ)-ਪਿੰਡ ਕੋਟਲਾ ਨੌਧ ਸਿੰਘ ਵਿਖੇ ਦੁੱਧ ਉਤਪਾਦਕਾਂ ਲੲਾੀ ਚਲਾਈ ਜਾ ਰਹੀ 'ਦੀ ਕੋਟਲਾ ਨੌਧ ਸਿੰਘ ਦੁੱਧ ਉਤਪਾਦਕ ਸਹਿਕਾਰੀ ਸਭਾ' ਵਲੋਂ ਮੈਂਬਰਾਂ ਨੂੰ 2014-16 ਦੋ ਸਾਲਾਂ ਦਾ ਬੋਨਸ ਵੰਡਣ ਲਈ ਸਮਾਗਮ ਕਰਵਾਇਆ ਗਿਆ | ਇਸ ...

ਪੂਰੀ ਖ਼ਬਰ »

ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ 'ਚ ਵਾਧੇ ਨੂੰ ਲੈ ਕੇ ਪੁਤਲਾ ਫ਼ੂਕ ਪ੍ਰਦਰਸ਼ਨ

ਚੱਬੇਵਾਲ, 20 ਸਤੰਬਰ (ਸਖ਼ੀਆ)-ਲੇਬਰ ਪਾਰਟੀ ਭਾਰਤ ਨੇ ਕੇਂਦਰ ਸਰਕਾਰ ਵਲੋਂ ਅੰਤਰਰਾਸ਼ਟਰੀ ਮਾਰਕੀਟ ਵਿਚ ਕੀਮਤਾਂ ਨਾ ਵਧਣ ਦੇ ਬਾਵਜੂਦ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਧਾਉਣ ਦੇ ਵਿਰੋਧ 'ਚ ਅੱਡਾ ਹੰਦੋਵਾਲ ਵਿਖੇ ਪੁਤਲਾ ਫ਼ੂਕ ਪ੍ਰਦਰਸ਼ਨ ਕੀਤਾ | ਇਸ ਮੌਕੇ ...

ਪੂਰੀ ਖ਼ਬਰ »

ਜੈਵਿਕ ਖਾਦਾਂ ਦੀ ਵਰਤੋਂ ਸਬੰਧੀ ਜਾਗਰੂਕਤਾ ਕੈਂਪ

ਗੜ੍ਹਦੀਵਾਲਾ, 20 ਸਤੰਬਰ (ਚੱਗਰ)-ਭਾਰਤ ਸਰਕਾਰ ਦੇ ਅਦਾਰੇ ਨੈਸ਼ਨਲ ਫਰਟੀਲਾਈਜ਼ਰ ਲਿਮ: ਵੱਲੋਂ ਪਿੰਡ ਬਾਹਗਾ ਵਿਖੇ ਕਿਸਾਨ ਚੈਂਚਲ ਸਿੰਘ ਤੇ ਹਰਮੇਲ ਸਿੰਘ ਦੇ ਫਾਰਮ 'ਤੇ ਜੈਵਿਕ ਖਾਦ ਦਾ ਝੋਨੇ ਦੀ ਫ਼ਸਲ 'ਚ ਪ੍ਰਯੋਗ ਸਬੰਧੀ ਜਾਗਰੂਕਤਾ ਕੈਂਪ ਲਗਾਇਆ ਗਿਆ | ਜਿਸ 'ਚ ਬਲਾਕ ...

ਪੂਰੀ ਖ਼ਬਰ »

ਪੈਗਾਮ ਸੰਸਥਾ ਵਲੋਂ ਜ਼ਿਲ੍ਹਾ ਪੱਧਰੀ ਕਨਵੈਨਸ਼ਨ 24 ਨੂੰ

ਹੁਸ਼ਿਆਰਪੁਰ, 20 ਸਤੰਬਰ (ਬਲਜਿੰਦਰਪਾਲ ਸਿੰਘ)-ਪੈਗਾਮ ਸੰਸਥਾ ਦੀ ਹੁਸ਼ਿਆਰਪੁਰ ਯੂਨਿਟ ਵਲੋਂ ਡਾ: ਬੀ. ਆਰ. ਅੰਬੇਡਕਰ ਨੂੰ ਸਮਰਪਿਤ ਜ਼ਿਲ੍ਹਾ ਕਨਵੈਨਸ਼ਨ 24 ਸਤੰਬਰ ਐਤਵਾਰ ਨੂੰ ਸਵੇਰੇ 9 ਤੋਂ 4 ਵਜੇ ਤੱਕ ਸ਼ਿਰਾਜ ਹੋਟਲ ਵਿਖੇ ਕਰਵਾਈ ਜਾ ਰਹੀ ਹੈ | ਸਮਾਗਮ ਦੀਆਂ ...

ਪੂਰੀ ਖ਼ਬਰ »

ਓਵਰਲੋਡ ਵਾਹਨ ਦੇ ਰਹੇ ਹਨ ਹਾਦਸਿਆਂ ਨੂੰ ਸੱਦਾ-ਪ੍ਰਸ਼ਾਸਨ ਨੇ ਧਾਰੀ ਚੁੱਪ

ਘੋਗਰਾ, 20 ਸਤੰਬਰ (ਆਰ. ਐਸ. ਸਲਾਰੀਆ)-ਇਕ ਪਾਸੇ ਸਰਕਾਰ ਸੜਕ ਹਾਦਸੇ ਰੋਕਣ ਲਈ ਦਿਨ ਰਾਤ ਪ੍ਰਚਾਰ ਕਰਦੀ ਨਹੀਂ ਥੱਕਦੀ, ਪਰ ਦੂਜੇ ਪਾਸੇ ਆਮ ਦੇਖਿਆ ਜਾਂਦਾ ਹੈ ਕਿ ਸੜਕਾਂ, ਮੁੱਖ ਬਾਜ਼ਾਰਾਂ, ਪੁਲਿਸ ਸਟੇਸ਼ਨਾਂ ਦੇ ਸਾਹਮਣੇ ਤੋਂ ਓਵਰਲੋਡ ਵਾਹਨ ਆਮ ਦੌੜਦੇ ਦੇਖੇ ਜਾਂਦੇ ਹਨ ...

ਪੂਰੀ ਖ਼ਬਰ »

'ਬੇਟੀ ਬਚਾਓ ਬੇਟੀ ਪੜ੍ਹਾਓ' ਵਿਸ਼ੇ 'ਤੇ ਸੈਮੀਨਾਰ ਕਰਵਾਇਆ

ਹੁਸ਼ਿਆਰਪੁਰ, 20 ਸਤੰਬਰ (ਬਲਜਿੰਦਰਪਾਲ ਸਿੰਘ)- ਪੋਸ਼ਟਿਕ ਭੋਜਨ ਮਨੁੱਖੀ ਜੀਵਨ ਲਈ ਵਰਦਾਨ ਸਿੱਧ ਹੁੰਦਾ ਹੈ ਜੇਕਰ ਭੋਜਨ 'ਚ ਲੋੜੀਂਦੇ ਪੋਸ਼ਟਿਕ ਤੱਤ ਬਣਦੀ ਮਿਕਦਾਰ 'ਚ ਸ਼ਾਮਿਲ ਹੋਣ | ਇਹ ਵਿਚਾਰ ਰਵੀ ਗੁਲਾਟੀ ਚੀਫ਼ ਜੁਡੀਸ਼ੀਅਲ ਮੈਜਿਸਟੇ੍ਰਟ ਕਮ ਸਕੱਤਰ ਜ਼ਿਲ੍ਹਾ ...

ਪੂਰੀ ਖ਼ਬਰ »

ਗੁਰਦਾਸਪੁਰ ਜ਼ਿਮਨੀ ਚੋਣ ਦੇ ਸਬੰਧ 'ਚ ਯੂਥ ਅਕਾਲੀ ਵਰਕਰਾਂ ਦੀ ਇਕੱਤਰਤਾ

ਹੁਸ਼ਿਆਰਪੁਰ, 20 ਸਤੰਬਰ (ਬਲਜਿੰਦਰਪਾਲ ਸਿੰਘ)-ਗੁਰਦਾਸਪੁਰ ਜ਼ਿਮਨੀ ਚੋਣ ਦੇ ਸਬੰਧ 'ਚ ਬਰਿੰਦਰ ਸਿੰਘ ਪਰਮਾਰ ਸੀਨੀਅਰ ਯੂਥ ਅਕਾਲੀ ਆਗੂ ਤੇ ਜ਼ਿਲ੍ਹਾ ਪ੍ਰਧਾਨ ਆਈ.ਟੀ. ਵਿੰਗ ਦੀ ਅਗਵਾਈ 'ਚ ਯੂਥ ਅਕਾਲੀ ਵਰਕਰਾਂ ਦੀ ਇਕੱਤਰਤਾ ਹੋਈ | ਇਸ ਮੌਕੇ ਪਰਮਾਰ ਨੇ ਕਿਹਾ ਕਿ ਸੂਬੇ ...

ਪੂਰੀ ਖ਼ਬਰ »

ਦਸਮੇਸ਼ ਗਰਲਜ਼ ਕਾਲਜ ਚੱਕ ਅੱਲਾ ਬਖ਼ਸ਼ ਮੁਕੇਰੀਆਂ ਦਾ ਨਤੀਜਾ ਸ਼ਾਨਦਾਰ

ਮੁਕੇਰੀਆਂ, 20 ਸਤੰਬਰ (ਰਾਮਗੜ੍ਹੀਆ)-ਦਸਮੇਸ਼ ਗਰਲਜ਼ ਕਾਲਜ ਚੱਕ ਅੱਲਾ ਬਖ਼ਸ਼ ਮੁਕੇਰੀਆਂ ਦੇ ਬੀ. ਏ. ਸਮੈਸਟਰ ਦੂਜੇ ਦਾ ਨਤੀਜਾ ਸ਼ਲਾਘਾਯੋਗ ਰਿਹਾ | ਵਿਦਿਆਰਥਣ ਸਰਬਜੀਤ ਕੌਰ ਨੇ 81.6% ਅੰਕ ਲੈ ਕੇ ਕਾਲਜ ਵਿਚੋਂ ਪਹਿਲਾ ਸਥਾਨ, ਰੁਚੀ ਨੇ 80.5% ਅੰਕ ਪ੍ਰਾਪਤ ਕਰਕੇ ਦੂਜਾ, ...

ਪੂਰੀ ਖ਼ਬਰ »

ਹੋਣਹਾਰ ਖਿਡਾਰੀਆਂ ਤੇ ਪੀ. ਟੀ. ਆਈ. ਬਲਵੀਰ ਸਿੰਘ ਦਾ ਸਨਮਾਨ

ਗੜ੍ਹਦੀਵਾਲਾ, 20 ਸਤੰਬਰ (ਚੱਗਰ)-ਸਰਕਾਰੀ ਮਿਡਲ ਸਕੂਲ ਪੰਡੋਰੀ ਸੂਮਲਾਂ ਵਿਖੇ ਕਰਵਾਏ ਗਏ ਸਨਮਾਨ ਸਮਾਰੋਹ ਦੌਰਾਨ ਸਕੂਲ ਦੀ ਵਾਲੀਬਾਲ ਅੰਡਰ-14 ਸਾਲ ਟੀਮ ਦੇ ਹੋਣਹਾਰ ਖਿਡਾਰੀਆਂ ਅਤੇ ਪੀ.ਟੀ.ਆਈ. ਬਲਵੀਰ ਸਿੰਘ ਨੂੰ ਸਮੂਹ ਸਟਾਫ਼ ਮੈਂਬਰਾਂ ਤੇ ਮੋਹਤਵਰ ਵਿਅਕਤੀਆਂ ...

ਪੂਰੀ ਖ਼ਬਰ »

ਫ਼ਸਲਾਂ ਦੀ ਰਹਿੰਦ-ਖੰੂਹਦ ਨੂੰ ਅੱਗ ਨਾ ਲਗਾਉਣ ਪ੍ਰਤੀ ਜਾਗਰੂਕ ਕੀਤਾ

ਗੜ੍ਹਦੀਵਾਲਾ, 20 ਸਤੰਬਰ (ਕੁਲਦੀਪ ਸਿੰਘ ਗੋਂਦਪੁਰ/ਚੱਗਰ)-ਫ਼ਸਲਾਂ ਦੀ ਰਹਿੰਦ-ਖੰੂਹਦ ਨਾੜ, ਪਰਾਲੀ ਆਦਿ ਨੂੰ ਨਾ ਸਾੜਨ ਸਬੰਧੀ ਪ੍ਰਸ਼ਾਸਨ ਵਲੋਂ ਲੋਕਾਂ ਨੂੰ ਅਤੇ ਕਿਸਾਨਾਂ ਨੂੰ ਇਸ ਦੇ ਮਾਰੂ ਪ੍ਰਭਾਵਾਂ ਸਬੰਧੀ ਜਾਗਰੂਕ ਕਰਨ ਲਈ ਡਿਪਟੀ ਕਮਿਸ਼ਨਰ ਵਿਪੁਲ ਉਜਵਲ ...

ਪੂਰੀ ਖ਼ਬਰ »

3 ਪੇਟੀਆਂ ਨਾਜਾਇਜ਼ ਸ਼ਰਾਬ ਸਮੇਤ 1 ਕਾਬੂ

ਹੁਸ਼ਿਆਰਪੁਰ, 20 ਸਤੰਬਰ (ਬਲਜਿੰਦਰਪਾਲ ਸਿੰਘ)-ਥਾਣਾ ਹਰਿਆਣਾ ਪੁਲਿਸ ਨੇ ਪੋਲਟਰੀ ਫਾਰਮ 'ਤੇ ਨਾਜਾਇਜ਼ ਢੰਗ ਨਾਲ ਸ਼ਰਾਬ ਵੇਚਣ ਵਾਲੇ ਨੂੰ ਗਿ੍ਫ਼ਤਾਰ ਕਰਕੇ ਉਸ ਕੋਲੋਂ 3 ਪੇਟੀਆਂ ਸ਼ਰਾਬ ਦੀਆਂ ਬਰਾਮਦ ਕੀਤੀਆਂ | ਪ੍ਰਾਪਤ ਜਾਣਕਾਰੀ ਅਨੁਸਾਰ ਐੱਸ.ਆਈ. ਹਰਜਿੰਦਰ ਸਿੰਘ ...

ਪੂਰੀ ਖ਼ਬਰ »

ਅੱਖਾਂ ਦਾ ਮੁਫ਼ਤ ਜਾਂਚ ਤੇ ਆਪ੍ਰੇਸ਼ਨ ਕੈਂਪ

ਗੜ੍ਹਦੀਵਾਲਾ, 20 ਸਤੰਬਰ (ਕੁਲਦੀਪ ਸਿੰਘ ਗੋਂਦਪੁਰ)-ਗੁਰਦੁਆਰਾ ਰਾਮਪੁਰ ਖੇੜਾ ਤਪ ਅਸਥਾਨ ਸੰਤ ਬਾਬਾ ਹਰਨਾਮ ਸਿੰਘ ਵਿਖੇ ਗੁਰਦੁਆਰਾ ਸਾਹਿਬ ਦੇ ਮੁੱਖ ਸੇਵਾਦਾਰ ਸੰਤ ਸੇਵਾ ਸਿੰਘ ਦੀ ਰਹਿਨੁਮਾਈ ਹੇਠ ਸੰਤ ਹਰਨਾਮ ਸਿੰਘ ਆਈ. ਚੈਰੀਟੇਬਲ ਹਸਪਤਾਲ ਵਿਖੇ ਅੱਖਾਂ ਦੀ ...

ਪੂਰੀ ਖ਼ਬਰ »

ਕਿੱਕ ਬਾਕਸਿੰਗ ਖਿਡਾਰਨ ਕਾਜਲ ਅੱਖਾਂ 'ਚ ਸਜਾਈ ਬੈਠੀ ਹੈ ਹੋਰ ਅਗਾਂਹ ਜਾਣ ਦੇ ਸੁਪਨੇ

ਹੁਸ਼ਿਆਰਪੁਰ, 20 ਸਤੰਬਰ (ਬਲਜਿੰਦਰਪਾਲ ਸਿੰਘ/ਹਰਪ੍ਰੀਤ ਕੌਰ)-ਮੁਹੱਲਾ ਅਸਲਾਮਾਬਾਦ ਹੁਸ਼ਿਆਰਪੁਰ ਦੀ ਰਹਿਣ ਵਾਲੀ ਕਿੱਕ ਬਾਕਸਿੰਗ ਦੀ ਖਿਡਾਰਨ ਕਾਜਲ ਨੇ ਨਿੱਕੀ ਉਮਰ 'ਚ ਹੀ ਜ਼ਿਲ੍ਹਾ, ਸੂਬਾ ਪੱਧਰੀ ਤੇ ਕੌਮੀ ਪੱਧਰ 'ਤੇ ਕਿੱਕ ਬਾਕਸਿੰਗ 'ਚ ਵੱਖ-ਵੱਖ ਮੁਕਾਬਲਿਆਂ 'ਚ ...

ਪੂਰੀ ਖ਼ਬਰ »

ਸ਼ੋ੍ਰਮਣੀ ਅਕਾਲੀ ਦਲ (ਅ) ਦੀ ਮੀਟਿੰਗ ਅੱਜ

ਅੱਡਾ ਸਰਾਂ, 20 ਸਤੰਬਰ (ਹਰਜਿੰਦਰ ਸਿੰਘ ਮਸੀਤੀ)-ਸ਼ੋ੍ਰਮਣੀ ਅਕਾਲੀ ਦਲ (ਅ) ਦੀ ਮੀਟਿੰਗ 21 ਸਤੰਬਰ ਨੂੰ ਪਿੰਡ ਮਸੀਤੀ ਵਿਖੇ ਹੋਵੇਗੀ | ਜਾਣਕਾਰੀ ਦਿੰਦਿਆਂ ਪਾਰਟੀ ਦੇ ਸੀਨੀਅਰ ਆਗੂ ਮਾ: ਕੁਲਦੀਪ ਸਿੰਘ ਨੇ ਦੱਸਿਆ ਕਿ ਪਾਰਟੀ ਦੇ ਪ੍ਰਧਾਨ ਸਿਮਰਨਜੀਤ ਸਿੰਘ ਮਾਨ ਦੇ ...

ਪੂਰੀ ਖ਼ਬਰ »

ਪੁਲਿਸ ਦੀ ਕਾਰਵਾਈ ਤੋਂ ਨਾਰਾਜ਼ ਪੱਤਰਕਾਰਾਂ ਨੇ ਧਰਨਾ ਦਿੱਤਾ

ਹੁਸ਼ਿਆਰਪੁਰ, 20 ਸਤੰਬਰ (ਹਰਪ੍ਰੀਤ ਕੌਰ)-ਬੀਤੀ ਰਾਤ ਪੁਰਹੀਰਾਂ ਪੁਲਿਸ ਚੌਕੀ ਦੇ ਮੁਲਾਜ਼ਮਾਂ ਵਲੋਂ ਪੱਤਰਕਾਰਾਂ ਅਤੇ ਪਬਲਿਕ ਦੇ ਕੁੱਝ ਵਿਅਕਤੀਆਂ ਨਾਲ ਕੀਤੀ ਬਦਸਲੂਕੀ ਦੇ ਰੋਸ ਵਜੋਂ ਪੱਤਰਕਾਰ ਭਾਈਚਾਰੇ ਨੇ ਜ਼ਿਲ੍ਹਾ ਪੁਲਿਸ ਮੁਖੀ ਦੀ ਰਿਹਾਇਸ਼ ਦੇ ਬਾਹਰ ਧਰਨਾ ...

ਪੂਰੀ ਖ਼ਬਰ »

ਭੰਗਾਲਾ ਤੋਂ ਕਿਸਾਨ ਜਾਗਰੂਕਤਾ ਵੈਨ ਰਵਾਨਾ

ਭੰਗਾਲਾ, 20 ਸਤੰਬਰ (ਸਰਵਜੀਤ ਸਿੰਘ)-ਅੱਜ ਖੇਤੀਬਾੜੀ ਵਿਭਾਗ ਮੁਕੇਰੀਆਂ ਅਤੇ ਪੀ.ਸੀ.ਆਰ.ਏ. ਵਿਭਾਗ ਵਲੋਂ ਝੋਨੇ ਦੀ ਪਰਾਲੀ ਅਤੇ ਫ਼ਸਲਾਂ ਦੀ ਰਹਿੰਦ ਖੂੰਹਦ ਨੂੰ ਅੱਗ ਲਗਾਉਣ ਤੋਂ ਪੈਦਾ ਹੋਣ ਵਾਲੇ ਪ੍ਰਦੂਸ਼ਣ ਅਤੇ ਧਰਤੀ ਦੀ ਉਪਜਾਊ ਸ਼ਕਤੀ 'ਤੇ ਪੈਂਦੇ ਮਾੜੇ ...

ਪੂਰੀ ਖ਼ਬਰ »

ਰੜਾ 'ਚ ਸੰਤ ਬਾਬਾ ਹੀਰਾ ਸਿੰਘ ਦੀ ਬਰਸੀ ਮਨਾਈ

ਮਿਆਣੀ, 20 ਸਤੰਬਰ (ਹਰਜਿੰਦਰ ਸਿੰਘ ਮੁਲਤਾਨੀ)- ਪਿੰਡ ਰੜਾ ਵਿਖੇ ਸੰਤ ਬਾਬਾ ਹੀਰਾ ਸਿੰਘ ਦੀ ਬਰਸੀ ਮਨਾਈ ਗਈ | ਇਸ ਮੌਕੇ ਸੰਤ ਬਾਬਾ ਤੇਜਾ ਸਿੰਘ ਡੋਰਾ ਗੁਰੂਸਰ ਖੁੱਡਾ, ਭਾਈ ਹਰਭਜਨ ਸਿੰਘ ਤਰਨਾ ਦਲ ਹਰੀਆਂਵੇਲਾ, ਭਾਈ ਮੋਹਨ ਸਿੰਘ ਤਲਵੰਡੀ ਜੱਟਾ ਆਦਿ ਜਥਿਆਂ ਨੇ ਕੀਰਤਨ ...

ਪੂਰੀ ਖ਼ਬਰ »

ਕੀਰਤਨ ਦਰਬਾਰ ਸਬੰਧੀ ਸੰਗਤਾਂ ਨਾਲ ਰਾਬਤਾ

ਕੋਟਫਤੂਹੀ, 20 ਸਤੰਬਰ (ਅਮਰਜੀਤ ਸਿੰਘ ਰਾਜਾ)-ਗੁਰਦੁਆਰਾ ਸ਼ਹੀਦਾਂ ਲੱਧੇਵਾਲ ਵਿਖੇ ਸਿੰਘ ਵੈੱਲਫੇਅਰ ਸੁਸਾਇਟੀ ਵਲੋਂ 29 ਸਤੰਬਰ ਨੂੰ ਕਰਵਾਏ ਜਾ ਰਹੇ ਮਹਾਨ ਕੀਰਤਨ ਦਰਬਾਰ ਸਬੰਧੀ ਸੁਸਾਇਟੀ ਸਰਪ੍ਰਸਤ ਜਥੇ. ਇਕਬਾਲ ਸਿੰਘ ਖੇੜਾ ਦੀ ਅਗਵਾਈ 'ਚ ਮੈਂਬਰਾਂ ਨੇ ਵੱਖ-ਵੱਖ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX