ਤਾਜਾ ਖ਼ਬਰਾਂ


ਬਾਲਾਕੋਟ 'ਚ ਆਤਮਘਾਤੀ ਹਮਲਾਵਰਾਂ ਸਣੇ 45-50 ਅੱਤਵਾਦੀ ਲੈ ਰਹੇ ਹਨ ਟਰੇਨਿੰਗ
. . .  2 minutes ago
ਨਵੀਂ ਦਿੱਲੀ, 14 ਅਕਤੂਬਰ- ਸਰਕਾਰੀ ਸੂਤਰਾਂ ਨੇ ਅੱਜ ਇਹ ਜਾਣਕਾਰੀ ਦਿੱਤੀ ਹੈ ਕਿ ਬਾਲਾਕੋਟ 'ਚ ਜੈਸ਼-ਏ-ਮੁਹੰਮਦ ਦੇ ਅੱਤਵਾਦੀ ਕੈਂਪ 'ਚ 45-50 ਅੱਤਵਾਦੀ ਟਰੇਨਿੰਗ ਲੈ...
ਖੱਟੜ ਨੇ 'ਮਰੀ ਹੋਈ ਚੂਹੀ' ਨਾਲ ਕੀਤੀ ਸੋਨੀਆ ਗਾਂਧੀ ਦੀ ਤੁਲਨਾ
. . .  28 minutes ago
ਚੰਡੀਗੜ੍ਹ, 14 ਅਕਤੂਬਰ- ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟੜ ਨੇ ਕਾਂਗਰਸ ਦੀ ਅੰਤਰਿਮ ਪ੍ਰਧਾਨ ਸੋਨੀਆ ਗਾਂਧੀ ਨੂੰ ਲੈ ਕੇ ਬਹੁਤ ਹੀ ਇਤਰਾਜ਼ਯੋਗ ਬਿਆਨ ਦਿੱਤਾ ਹੈ। ਉਨ੍ਹਾਂ ਦੇ ਇਸ ਬਿਆਨ...
ਅੰਮ੍ਰਿਤਸਰ 'ਚ ਕੱਲ੍ਹ ਦੀ ਛੁੱਟੀ ਦਾ ਐਲਾਨ
. . .  51 minutes ago
ਅਜਨਾਲਾ/ਛੇਹਰਟਾ (ਗੁਰਪ੍ਰੀਤ ਸਿੰਘ ਢਿੱਲੋਂ, ਸੁੱਖ ਵਡਾਲੀ)- ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਲੈ ਕੇ ਪੰਜਾਬ ਸਰਕਾਰ ਨੇ ਜ਼ਿਲ੍ਹਾ ਅੰਮ੍ਰਿਤਸਰ...
22 ਅਕਤੂਬਰ ਨੂੰ ਪਟਿਆਲਾ ਵਿਖੇ ਪੁੱਜੇਗਾ ਕੌਮਾਂਤਰੀ ਨਗਰ ਕੀਰਤਨ, ਤਿਆਰੀਆਂ ਸਬੰਧੀ ਕੀਤੀ ਗਈ ਇਕੱਤਰਤਾ
. . .  54 minutes ago
ਪਟਿਆਲਾ, 14 ਅਕਤੂਬਰ (ਅਮਨਦੀਪ ਸਿੰਘ) - ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਜਨਮ ਅਸਥਾਨ ਗੁਰਦੁਆਰਾ ਨਨਕਾਣਾ ਸਾਹਿਬ ਤੋਂ ਆਰੰਭ...
ਸੌਰਵ ਗਾਂਗੁਲੀ ਚੁਣੇ ਗਏ ਬੀ. ਸੀ. ਸੀ. ਆਈ. ਦੇ ਪ੍ਰਧਾਨ- ਰਾਜੀਵ ਸ਼ੁਕਲਾ
. . .  about 1 hour ago
ਮੁੰਬਈ, 14 ਅਕਤੂਬਰ- ਭਾਰਤੀ ਕ੍ਰਿਕਟ ਕੰਟਰੋਲ ਬੋਰਡ (ਬੀ. ਸੀ. ਸੀ. ਆਈ.) ਦੇ ਸਾਬਕਾ ਮੈਂਬਰ ਰਾਜੀਵ ਸ਼ੁਕਲਾ ਨੇ ਕਿਹਾ ਹੈ ਕਿ ਅਸੀਂ ਸੌਰਵ ਗਾਂਗੁਲੀ ਨੂੰ...
ਹਰ ਮੋਰਚੇ 'ਤੇ ਫ਼ੇਲ੍ਹ ਸਾਬਤ ਹੋਈ ਪੰਜਾਬ ਦੀ ਕਾਂਗਰਸ ਸਰਕਾਰ : ਬੀਬਾ ਬਾਦਲ
. . .  about 1 hour ago
ਜਲਾਲਾਬਾਦ, 14 ਅਕਤੂਬਰ (ਪ੍ਰਦੀਪ ਕੁਮਾਰ) - ਅਕਾਲੀ ਭਾਜਪਾ ਸਰਕਾਰ ਦੀ ਕੇਂਦਰੀ ਕੈਬਿਨਟ ਮੰਤਰੀ ਬੀਬਾ ਹਰਸਿਮਰਤ ਕੌਰ ਬਾਦਲ ਨੇ ਜਲਾਲਾਬਾਦ ਦੇ ਅਕਾਲੀ ਦਲ ਦੇ ਉਮੀਦਵਾਰ ਰਾਜ ਸਿੰਘ ਡਿੱਬੀਪੁਰਾ...
ਅਰਥ ਸ਼ਾਸਤਰ 'ਚ ਭਾਰਤੀ ਮੂਲ ਦੇ ਅਭਿਜੀਤ ਬੈਨਰਜੀ ਸਣੇ ਤਿੰਨ ਨੂੰ ਮਿਲੇਗਾ ਨੋਬਲ ਪੁਰਸਕਾਰ
. . .  about 1 hour ago
ਸਟਕਾਹੋਮ, 14 ਅਕਤੂਬਰ- ਅਰਥ ਸ਼ਾਸਤਰ ਦੇ ਖੇਤਰ 'ਚ ਅਭਿਜੀਤ ਬੈਨਰਜੀ, ਏਸਥਰ ਡੁਫਲੋ ਅਤੇ ਮਾਈਕਲ ਕ੍ਰੇਮਰ ਨੂੰ ਨੋਬਲ ਪੁਰਸਕਾਰ ਮਿਲੇਗਾ। ਇਨ੍ਹਾਂ ਨੂੰ ਵਿਸ਼ਵੀ ਗਰੀਬੀ...
ਅਫ਼ਗ਼ਾਨਿਸਤਾਨ 'ਚ ਹੋਏ ਹਵਾਈ ਹਮਲਿਆਂ ਦੌਰਾਨ ਨੌਂ ਅੱਤਵਾਦੀ ਢੇਰ
. . .  about 1 hour ago
ਕਾਬੁਲ, 14 ਅਕਤੂਬਰ- ਅਫ਼ਗ਼ਾਨਿਸਤਾਨ ਨੇ ਹਵਾਈ ਹਮਲਿਆਂ 'ਚ ਤਾਲਿਬਾਨ ਅਤੇ ਇਸਲਾਮਿਕ ਸਟੇਟ (ਆਈ.ਐੱਸ) ਦੇ ਘੱਟ-ਘੱਟੋਂ 9 ਅੱਤਵਾਦੀ ਮਾਰੇ ਗਏ। ਫ਼ੌਜ ਦੇ ਅਧਿਕਾਰੀਆਂ ਮੁਤਾਬਿਕ, ਪੂਰਬੀ ਪ੍ਰਾਂਤ ਨਾਂਗਰਹਾਰ ...
ਤਾਮਿਲਨਾਡੂ 'ਚ ਮਸਾਲਿਆਂ ਦੀ ਫੈਕਟਰੀ 'ਚ ਲੱਗੀ
. . .  about 1 hour ago
ਚੇਨਈ, 14 ਅਕਤੂਬਰ- ਤਾਮਿਲਨਾਡੂ ਦੇ ਥੇਨੀ ਜ਼ਿਲ੍ਹੇ ਦੇ ਕੋਡਾਨਗੀਪੱਟੀ ਪਿੰਡ 'ਚ ਮਸਾਲਿਆਂ ਦੀ ਇੱਕ ਫੈਕਟਰੀ 'ਚ ਅੱਗ ਲੱਗਣ ਦੀ ਖ਼ਬਰ ਮਿਲੀ ਹੈ। ਇਸ ਹਾਦਸੇ 'ਚ...
ਪਵਿੱਤਰ ਸ਼ਹਿਰ ਸੁਲਤਾਨਪੁਰ ਲੋਧੀ ਨੂੰ 'ਵ੍ਹਾਈਟ ਸਿਟੀ' ਬਣਾਉਣ ਲਈ ਰੰਗ-ਰੋਗਨ ਦਾ ਕੰਮ ਜੰਗੀ ਪੱਧਰ 'ਤੇ ਜਾਰੀ
. . .  about 2 hours ago
ਸੁਲਤਾਨਪੁਰ ਲੋਧੀ, 14 ਅਕਤੂਬਰ (ਥਿੰਦ, ਹੈਪੀ, ਲਾਡੀ)- ਸ਼੍ਰੋਮਣੀ ਅਕਾਲੀ ਦੇ ਸਰਪ੍ਰਸਤ ਪ੍ਰਕਾਸ਼ ਸਿੰਘ ਬਾਦਲ ਅਤੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਪਵਿੱਤਰ ਸ਼ਹਿਰ ਸੁਲਤਾਨਪੁਰ ਲੋਧੀ...
ਦਰਬਾਰ-ਏ-ਖਾਲਸਾ ਨੇ ਕੋਟਕਪੂਰੇ 'ਚ ਮਨਾਇਆ ਲਾਹਨਤ ਦਿਹਾੜਾ
. . .  about 2 hours ago
ਕੋਟਕਪੂਰਾ, 14 ਅਕਤੂਬਰ (ਮੋਹਰ ਸਿੰਘ ਗਿੱਲ)- ਪਵਿੱਤਰ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਅੰਗਾਂ ਦੀ ਬਰਗਾੜੀ ਵਿਖੇ ਹੋਈ ਬੇਅਦਬੀ ਦੇ ਰੋਸ ਵਜੋਂ 14 ਅਕਤੂਬਰ 2015 ਨੂੰ ਕੋਟਕਪੂਰਾ ਦੇ ਬੱਤੀਆਂ ...
ਅਣਮਿਥੇ ਸਮੇਂ ਦੇ ਲਈ ਹੜਤਾਲ 'ਤੇ ਗਏ ਹਿੰਦੁਸਤਾਨ ਐਰੋਨੀਟਿਕਸ ਲਿਮਟਿਡ ਦੇ ਕਰਮਚਾਰੀ
. . .  about 2 hours ago
ਬੈਂਗਲੁਰੂ, 14 ਅਕਤੂਬਰ- ਭਾਰਤ ਦੀ ਜਲ, ਥਲ ਅਤੇ ਹਵਾਈ ਤਿੰਨਾਂ ਫ਼ੌਜਾਂ ਦੇ ਲਈ ਲੜਾਕੂ ਜਹਾਜ਼ ਅਤੇ ਹੈਲੀਕਾਪਟਰ ਬਣਾਉਣ ਵਾਲੀ ਸਰਕਾਰੀ ਕੰਪਨੀ ਹਿੰਦੁਸਤਾਨ...
ਮੁੰਬਈ 'ਚ ਇਮਾਰਤ ਨੂੰ ਲੱਗੀ ਭਿਆਨਕ ਅੱਗ
. . .  about 2 hours ago
ਮੁੰਬਈ, 14 ਅਕਤੂਬਰ- ਮੁੰਬਈ ਦੇ ਅੰਧੇਰੀ 'ਚ ਇੱਕ ਕਮਰਸ਼ੀਅਲ ਇਮਾਰਤ 'ਚ ਅੱਗ ਲੱਗਣ ਦੀ ਖ਼ਬਰ ਮਿਲੀ ਹੈ। ਘਟਨਾ ਦੀ ਸੂਚਨਾ ਮਿਲਣ ਤੋਂ...
ਸ਼੍ਰੀ ਗੁਰੂ ਰਾਮ ਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਜਾਇਆ ਗਿਆ ਨਗਰ ਕੀਰਤਨ
. . .  about 3 hours ago
ਪਟਿਆਲਾ, 14 ਅਕਤੂਬਰ (ਅਮਨਦੀਪ ਸਿੰਘ) - ਧੰਨ-ਧੰਨ ਸ਼੍ਰੀ ਗੁਰੂ ਰਾਮ ਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਗਰ ਕੀਰਤਨ ਖ਼ਾਲਸਾ ਸ਼ਤਾਬਦੀ ਕਮੇਟੀ ਅਤੇ ਸੰਗਤਾਂ ਦੇ ਸਹਿਯੋਗ ਨਾਲ ਗੁਰਦਵਾਰਾ ਸ਼੍ਰੀ ਗੁਰੂ ਰਾਮਦਾਸ ਦੀਵਾਨ...
ਨਾਮਜ਼ਦਗੀ ਪੱਤਰ ਦਾਖ਼ਲ ਕਰਨ ਲਈ ਬੀ. ਸੀ. ਸੀ. ਆਈ. ਦੇ ਦਫ਼ਤਰ 'ਚ ਪਹੁੰਚੇ ਸੌਰਵ ਗਾਂਗੁਲੀ
. . .  about 3 hours ago
ਮੁੰਬਈ, 14 ਅਕਤੂਬਰ- ਬੀ. ਸੀ. ਸੀ. ਆਈ. ਦੇ ਪ੍ਰਧਾਨ ਦੇ ਅਹੁਦੇ ਲਈ ਆਪਣਾ ਨਾਮਜ਼ਦਗੀ ਪੱਤਰ ਦਾਖ਼ਲ ਕਰਨ ਲਈ ਭਾਰਤੀ ਕ੍ਰਿਕਟ ਟੀਮ ਦੇ ਸਾਬਕਾ ਕਪਤਾਨ ਸੌਰਵ ਗਾਂਗੁਲੀ...
ਨੀਦਰਲੈਂਡ ਦੇ ਰਾਜਾ ਅਤੇ ਰਾਣੀ ਨੇ ਵਿਦੇਸ਼ ਮੰਤਰੀ ਨਾਲ ਕੀਤੀ ਮੁਲਾਕਾਤ
. . .  about 3 hours ago
ਭਾਰਤ ਦੀ ਪਹਿਲੀ ਨੇਤਰਹੀਣ ਆਈ.ਏ.ਐੱਸ ਅਧਿਕਾਰੀ ਨੇ ਸਬ-ਕਲੈਕਟਰ ਵਜੋਂ ਸੰਭਾਲਿਆ ਅਹੁਦਾ
. . .  about 3 hours ago
ਐੱਨ. ਐੱਸ. ਏ. ਡੋਭਾਲ ਨੇ ਕਿਹਾ- ਐੱਫ. ਏ. ਟੀ. ਐੱਫ. ਦੇ ਦਬਾਅ 'ਚ ਪਾਕਿਸਤਾਨ
. . .  about 3 hours ago
ਜਾਪਾਨ 'ਚ 'ਹੇਜਬੀਸ' ਤੂਫ਼ਾਨ ਕਾਰਨ ਮਰਨ ਵਾਲਿਆਂ ਦਾ ਗਿਣਤੀ ਵੱਧ ਕੇ ਹੋਈ 39
. . .  about 3 hours ago
ਪੀ.ਐਮ.ਸੀ ਬੈਂਕ ਘੋਟਾਲਾ : 16 ਅਕਤੂਬਰ ਤੱਕ ਵਧਾਈ ਗਈ ਤਿੰਨ ਦੋਸ਼ੀਆਂ ਦੀ ਪੁਲਿਸ ਹਿਰਾਸਤ
. . .  about 4 hours ago
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 6 ਅੱਸੂ ਸੰਮਤ 549

ਅੰਮ੍ਰਿਤਸਰ

ਨਵੀਆਂ ਪੈਨਸ਼ਨਾਂ ਲਗਾਉਣ ਲਈ ਲਾਭਪਾਤਰੀਆਂ ਵਲੋਂ ਸਵੈ-ਘੋਸ਼ਣਾ ਪੱਤਰ ਭਰ ਕੇ ਦੇਣਾ ਹੀ ਕਾਫੀ-ਡੀ.ਸੀ.

ਅੰਮਿ੍ਤਸਰ, 20 ਸਤੰਬਰ (ਜਸਵੰਤ ਸਿੰਘ ਜੱਸ)-ਪੰਜਾਬ ਸਰਕਾਰ ਵਲੋਂ ਲਗਾਈਆਂ ਗਈਆਂ ਬੁਢਾਪਾ ਅਤੇੇ ਹੋਰ ਵਰਗ ਦੀਆਂ ਪੈਨਸ਼ਨਾਂ ਲਗਾਉਣ ਲਈ ਹੁਣ ਕਿਸੇ ਪੰਚ, ਸਰਪੰਚ ਜਾਂ ਕੌਾਸਲਰ ਦੇ ਸਿਫਾਰਸ਼ੀ ਪੱਤਰ ਦੀ ਲੋੜ ਨਹੀਂ ਹੋਵੇਗੀ, ਬਲਕਿ ਯੋਗ ਵਿਅਕਤੀ ਵਲੋਂ ਸਵੈ-ਘੋਸ਼ਣਾ ਪੱਤਰ ...

ਪੂਰੀ ਖ਼ਬਰ »

ਬਾਬਾ ਬਕਾਲਾ ਅਦਾਲਤ ਵਲੋਂ ਭਾਈ ਬਲਬੀਰ ਸਿੰਘ ਮੁੱਛਲ ਸਮੇਤ ਤਿੰਨਾਂ ਦੀ ਜ਼ਮਾਨਤ ਮਨਜ਼ੂਰ

ਬਾਬਾ ਬਕਾਲਾ ਸਾਹਿਬ, 20 ਸਤੰਬਰ (ਸ਼ੇਲਿੰਦਰਜੀਤ ਸਿੰਘ ਰਾਜਨ)-ਅੱਜ ਇੱਥੇ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ ਕਮੇਟੀ ਵਲੋਂ ਦੇ ਮੁੱਖ ਸੇਵਾਦਾਰ ਭਾਈ ਬਲਬੀਰ ਸਿੰਘ ਮੁੱਛਲ, ਉਨ੍ਹਾਂ ਦੀ ਧਰਮ ਸੁਪਤਨੀ ਬੀਬੀ ਰਜਵੰਤ ਕੌਰ ਅਤੇ ਛੋਟੇ ਭਰਾ ਦੀ ਧਰਮ ਸੁਪਤਨੀ ਬੀਬੀ ...

ਪੂਰੀ ਖ਼ਬਰ »

ਫੌਰਚੂਨਰ ਗੱਡੀ ਦਾ ਸ਼ੀਸ਼ਾ ਤੋੜ ਚੋਰ ਕੀਮਤੀ ਸਾਮਾਨ ਲੈ ਉੱਡੇ

ਅੰਮਿ੍ਤਸਰ, 20 ਸਤੰਬਰ (ਹਰਮਿੰਦਰ ਸਿੰਘ)-ਸਥਾਨਕ ਰਣਜੀਤ ਐਵੀਨਿਊ ਦੇ ਸ਼ਾਪਿੰਗ ਕੰਪਲੈਕਸ ਵਿਖੇ ਚਿੱਟੇ ਦਿਨ ਇਕ ਡਾਕਟਰ ਦੀ ਫੌਰਚੂਨਰ ਗੱਡੀ ਦੀ ਪਿਛਲੀ ਬਾਰੀ ਦਾ ਸ਼ੀਸ਼ਾ ਤੋੜੇ ਚੋਰ ਕੀਮਤੀ ਸਮਾਨ ਲੈ ਕੇ ਫ਼ਰਾਰ ਹੋ ਗਏ | ਇਸ ਸਬੰਧ 'ਚ ਰਣਜੀਤ ਐਵੀਨਿਊ ਚੌਕੀ ਵਿਖੇ ...

ਪੂਰੀ ਖ਼ਬਰ »

ਚੌਕਸੀ ਵਿਭਾਗ ਨੇ ਮਾਰਿਆ ਨਿਗਮ ਦਫ਼ਤਰ ਵਿਖੇ ਛਾਪਾ

ਅੰਮਿ੍ਤਸਰ, 20 ਸਤੰਬਰ (ਹਰਮਿੰਦਰ ਸਿੰਘ)-ਨਗਰ ਨਿਗਮ ਵਿਖੇ ਬਿਲਡਿੰਗ ਵਿਭਾਗ ਦੇ ਐਮ.ਟੀ.ਪੀ. ਤੋਂ ਲੈ ਕੇ ਇੰਸਪੈਕਟਰ ਪੱਧਰ ਦੇ ਅਧਿਕਾਰੀਆਂ ਨੂੰ ਉਸ ਵੇਲੇ ਹੱਥਾਂ-ਪੈਰਾਂ ਦੀ ਪੈ ਗਈ, ਜਦੋਂ ਚੀਫ਼ ਵਿਜੀਲੈਂਸ (ਸੀ.ਵੀ.ਓ.) ਐਸ.ਐਸ. ਮਾਣਕ ਅੱਜ ਆਪਣੀ ਟੀਮ ਨੂੰ ਨਾਲ ਲੈ ਕੇ ਨਿਗਮ ...

ਪੂਰੀ ਖ਼ਬਰ »

ਘਰ 'ਚ ਦਾਖਲ ਹੋ ਕੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ

ਅੰਮਿ੍ਤਸਰ, 20 ਸਤੰਬਰ (ਗਗਨਦੀਪ ਸ਼ਰਮਾ)-ਘਰ 'ਚ ਦਾਖਲ ਹੋ ਕੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰਨ ਦੇ ਮਾਮਲੇ 'ਚ ਪਿਉ-ਪੁੱਤ ਸਮੇਤ 3 ਨੂੰ ਗਿ੍ਫ਼ਤਾਰ ਕਰ ਲਿਆ ਗਿਆ ਹੈ, ਜਦਕਿ ਇਕ ਫ਼ਰਾਰ ਦੱਸਿਆ ਜਾ ਰਿਹਾ ਹੈ | ਮਜੀਠਾ ਰੋਡ ਬਾਈਪਾਸ ਪੁਲਿਸ ਚੌਕੀ 'ਚ ਦਰਜ ਕਰਵਾਈ ਸ਼ਿਕਾਇਤ 'ਚ ...

ਪੂਰੀ ਖ਼ਬਰ »

ਸਿੱਖਿਆ ਵਿਭਾਗ ਵਲੋਂ ਐਨ.ਜੀ.ਓ. ਨੂੰ ਨੋਟਿਸ, 21 ਤੱਕ ਮੰਗਿਆ ਜਵਾਬ

ਅੰਮਿ੍ਤਸਰ, 20 ਸਤੰਬਰ (ਸੁਰਿੰਦਰਪਾਲ ਸਿੰਘ ਵਰਪਾਲ)-ਮਿਡ ਡੇ ਮੀਲ ਯੋਜਨਾ ਤਹਿਤ ਸਰਕਾਰ ਵਲੋਂ ਤੈਅ ਕੀਤੇ ਮੀਨੂੰ ਮੁਤਾਬਕ ਸ਼ਹਿਰੀ ਖੇਤਰ ਨਾਲ ਸਬੰਧਿਤ ਸਕੂਲਾਂ 'ਚ ਪੜ੍ਹਦੇ ਵਿਦਿਆਰਥੀਆਂ ਨੂੰ ਦੁਪਹਿਰ ਦਾ ਖਾਣਾਂ ਮੁਹੱਈਆ ਕਰਵਾਉਣ ਲਈ ਇੱਕ ਐਨ.ਜੀ.ਓ. ਨੂੰ ਠੇਕਾ ...

ਪੂਰੀ ਖ਼ਬਰ »

ਕਿਸਾਨ ਆਗੂਆਂ ਨੇ ਪੰਜਾਬ ਪੁਲਿਸ ਤੇ ਪੰਜਾਬ ਸਰਕਾਰ ਦਾ ਪੁਤਲਾ ਫੂਕ ਕੇ ਕੀਤੀ ਨਾਅਰੇਬਾਜ਼ੀ

ਗੱਗੋਮਾਹਲ, 20 ਸਤੰਬਰ (ਬਲਵਿੰਦਰ ਸਿੰਘ ਸੰਧੂ)-ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਬਲਾਕ ਅਜਨਾਲਾ ਵਲੋਂ ਪੰਜਾਬ ਸਰਕਾਰ ਤੇ ਪੰਜਾਬ ਪੁਲਿਸ ਦਾ ਪੁਤਲਾ ਫੂਕ ਕੇ ਨਾਅਰੇਬਾਜ਼ੀ ਕੀਤੀ | ਇਸ ਮੌਕੇ ਬਲਾਕ ਪ੍ਰਧਾਨ ਕਸ਼ਮੀਰ ਸਿੰਘ ਧੰਗਾਈ ਨੇ ਕਿਹਾ ਕਿ 7 ਕਿਸਾਨ ...

ਪੂਰੀ ਖ਼ਬਰ »

ਥਾਣਾ ਵੇਰਕਾ ਵਲੋਂ ਤਿੰਨ ਮਾਮਲਿਆ 'ਚ ਚਾਰ ਨੌਜਵਾਨਾਂ 'ਤੇ ਮਾਮਲੇ ਦਰਜ

ਵੇਰਕਾ, 20 ਸਤੰਬਰ (ਪਰਮਜੀਤ ਸਿੰਘ ਬੱਗਾ)-ਥਾਣਾ ਵੇਰਕਾ ਦੀ ਪੁਲਿਸ ਨੇ ਤਿੰਨ ਵੱਖ-ਵੱਖ ਮਾਮਲਿਆਂ 'ਚ ਚਾਰ ਨੌਜਵਾਨਾਂ 'ਤੇ ਮਾਮਲੇ ਦਰਜ ਕੀਤੇ ਹਨ | ਥਾਣਾ ਵੇਰਕਾ ਦੇ ਮੁਖੀ ਰਵਿੰਦਰਪਾਲ ਸਿੰਘ ਨੇ ਦੱਸਿਆ ਕਿ ਪਹਿਲੇ ਮਾਮਲੇ 'ਚ ਵੇਰਕਾ ਤੇ ਮੂਧਲ ਵਿਚਕਾਰ ਖੋਲੀ ਗਈ ...

ਪੂਰੀ ਖ਼ਬਰ »

ਸ਼ਾਮ 7 ਤੋਂ ਬਾਅਦ ਤੇ ਸਵੇਰੇ 10 ਵਜੇ ਤੋਂ ਪਹਿਲਾਂ ਕੰਬਾਈਨਾਂ ਰਾਹੀਂ ਝੋਨੇ ਦੀ ਕਟਾਈ 'ਤੇ ਪਾਬੰਦੀ

ਅੰਮਿ੍ਤਸਰ, 20 ਸਤੰਬਰ (ਜੱਸ)-ਜ਼ਿਲ੍ਹਾ ਮੈਜਿਸਟਰੇਟ-ਕਮ-ਡਿਪਟੀ ਕਮਿਸ਼ਨਰ ਕਮਲਦੀਪ ਸਿੰਘ ਸੰਘਾ ਨੇ ਜ਼ਾਬਤਾ ਫੌਜਦਾਰੀ ਸੰਘਤਾ, 1973 ਦੀ ਧਾਰਾ 144 ਤਹਿਤ ਮਿਲੇ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜ਼ਿਲ੍ਹੇ ਅੰਦਰ ਸ਼ਾਮ 7 ਤੋਂ ਬਾਅਦ ਅਤੇ ਸਵੇਰੇ 10 ਵਜੇ ਤੋਂ ਪਹਿਲਾਂ ...

ਪੂਰੀ ਖ਼ਬਰ »

ਜੀ.ਐਸ.ਟੀ. ਲਾਗੂ ਹੋਣ ਤੋਂ ਪਹਿਲਾਂ ਦੇ ਸਟਾਕ ਦੀ ਕਰ ਦੇਣਦਾਰੀ ਨੂੰ ਅਣਗੌਲਿਆਂ ਨਾ ਕਰੇ ਸਰਕਾਰ-ਵਪਾਰ ਮੰਡਲ

ਅੰਮਿ੍ਤਸਰ, 18 ਸਤੰਬਰ (ਸੁਰਿੰਦਰ ਕੋਛੜ)-ਸਰਕਾਰ 92 ਹਜ਼ਾਰ ਕਰੋੜ ਦੀ ਜੀ.ਐਸ.ਟੀ. ਕਲੈਕਸ਼ਨ ਲਈ ਆਪਣੀ ਪਿੱਠ ਠੋਕ ਰਹੀ ਹੈ ਪਰ ਜੀ.ਐਸ.ਟੀ. ਕਰ ਲਾਗੂ ਹੋਣ ਤੋਂ ਪਹਿਲਾਂ ਦੇ ਸਟਾਕ ਦੀ ਵਪਾਰੀਆਂ ਦੀ 62 ਹਜ਼ਾਰ ਕਰੋੜ ਦੀ ਕਰ ਦੇਣਦਾਰੀ ਅਜੇ ਵੀ ਸਰਕਾਰ ਵੱਲ ਬਕਾਇਆ ਹੈ | ਅਜਿਹੀ ਸਥਿਤੀ ਵਿਚ ਵਪਾਰੀਆਂ ਨੂੰ ਆਪਣੇ ਕਾਰੋਬਾਰ ਲਈ ਵੱਧਦੀ ਕਾਰਜਕਾਰੀ ਪੂੰਜੀ ਦੀ ਚਿੰਤਾ ਪਰੇਸ਼ਾਨ ਕਰ ਰਹੀ ਹੈ | ਇਹ ਜਾਣਕਾਰੀ ਅੱਜ ਪੰਜਾਬ ਪ੍ਰਦੇਸ਼ ਵਪਾਰ ਮੰਡਲ ਦੇ ਪ੍ਰਧਾਨ ਪਿਆਰਾ ਲਾਲ ਸੇਠ, ਜਨਰਲ ਸਕੱਤਰ ਸੁਨੀਲ ਮੇਹਰਾ, ਸਮੀਰ ਜੈਨ, ਸਕੱਤਰ ਐਲ. ਆਰ. ਸੋਢੀ ਅਤੇ ਮਹਿੰਦਰ ਅਗਰਵਾਲ ਨੇ ਦਿੱਤੀ |


ਖ਼ਬਰ ਸ਼ੇਅਰ ਕਰੋ

ਖੱਤਰੀ ਸਭਾ ਨੇ ਕੀਤੇ ਸ਼ਹੀਦਾਂ ਦੇ ਨਾਂਅ ਵਾਲੇ ਪੋਸਟਲ ਕਵਰ ਜਾਰੀ

ਅੰਮਿ੍ਤਸਰ, 20 ਸਤੰਬਰ (ਸੁਰਿੰਦਰ ਕੋਛੜ)-ਖੱਤਰੀ ਸਭਾ ਅੰਮਿ੍ਤਸਰ ਵਲੋਂ ਅੱਜ ਸ਼ਾਮ ਸਥਾਨਕ ਜਨਰਲ ਪੋਸਟ ਆਫ਼ਿਸ 'ਚ ਸ਼ਹੀਦ ਮਦਨ ਲਾਲ ਢੀਂਗਰਾ ਤੇ ਸ਼ਹੀਦ ਸੁਖਦੇਵ ਥਾਪਰ ਦੇ ਨਾਵਾਂ ਵਾਲੇ ਪੋਸਟਲ ਕਵਰ ਜਾਰੀ ਕੀਤੇ ਗਏ | ਇਸ ਮੌਕੇ ਖੱਤਰੀ ਸਭਾ ਦੇ ਪ੍ਰਧਾਨ ਰਾਜ ਟੰਡਨ, ...

ਪੂਰੀ ਖ਼ਬਰ »

ਇੰਪਲਾਈਜ਼ ਫੈਡਰੇਸ਼ਨ ਵਲੋਂ ਪੂਰਬ ਉਪ ਮੰਡਲ ਦੀ ਸਰਬਸੰਮਤੀ ਨਾਲ ਚੋਣ

ਵੇਰਕਾ, 20 ਸਤੰਬਰ (ਪਰਮਜੀਤ ਸਿੰਘ ਬੱਗਾ)-ਇੰਪਲਾਈਜ਼ ਫੈਡਰੇਸ਼ਨ ਭਲਵਾਨ ਗਰੁੱਪ ਪੰਜਾਬ ਰਾਜ ਬਿਜਲੀ ਬੋਰਡ ਦੀ ਪੂਰਬ ਉਪ ਮੰਡਲ ਅੰਮਿ੍ਤਸਰ ਦੀ ਚੋਣ ਮੀਟਿੰਗ ਅੱਜ ਬਟਾਲਾ ਰੋਡ ਦੇ ਵੇਰਕਾ ਕੰਪਲੈਕਸ ਵਿਖੇ ਸੂਬਾ ਕਮੇਟੀ ਆਗੂ ਬਾਬਾ ਅਮਰਜੀਤ ਸਿੰਘ ਦੀ ਪ੍ਰਧਾਨਗੀ ਹੇਠ, ...

ਪੂਰੀ ਖ਼ਬਰ »

ਠੱਠੀ ਪਿੰਡ 'ਚ ਗਰੀਬ ਪਰਿਵਾਰਾਂ ਨੂੰ ਰਸੋਈ ਗੈਸ ਤੇ ਚੁੱਲੇ੍ਹ ਵੰਡੇ

ਲੋਪੋਕੇ, 20 ਸਤੰਬਰ (ਗੁਰਵਿੰਦਰ ਸਿੰਘ ਕਲਸੀ)-ਬਲਾਕ ਚੋਗਾਵਾਂ ਅਧੀਨ ਆਉਂਦੇ ਪਿੰਡ ਠੱਠੀ ਵਿਖੇ 20 ਤੋਂ ਉੱਪਰ ਗਰੀਬ ਪਰਿਵਾਰਾਂ ਨੂੰ ਰਸੋਈ ਗੈਸ ਸਲੰਡਰ ਅਤੇ ਚੁੱਲੇ ਵੰਡੇ ਗਏ | ਇਸ ਮੌਕੇ ਉੱਘੇ ਕਾਂਗਰਸੀ ਆਗੂ ਸੁਖਰਾਜ ਸਿੰਘ ਠੱਠੀ ਵਲੋਂ ਕਰਵਾਏ ਗਏ ਵੰਡ ਸਮਾਗਮ ਦੌਰਾਨ ...

ਪੂਰੀ ਖ਼ਬਰ »

ਮਾ. ਨਿਰਮਲ ਸਿੰਘ ਬਾਠ ਮਹੱਦੀਪੁਰਾ ਨੂੰ ਸ਼ਰਧਾਂਜਲੀਆਂ ਭੇਟ

ਚੇਤਨਪੁਰਾ, 20 ਸਤੰਬਰ (ਮਹਾਂਬੀਰ ਸਿੰਘ ਗਿੱਲ)-ਮਾਸਟਰ ਨਿਰਮਲ ਸਿੰਘ ਬਾਠ ਦਾ ਪਿਛਲੇ ਦਿਨੀਂ ਦਿਹਾਂਤ ਹੋ ਗਿਆ ਸੀ | ਉਨ੍ਹਾਂ ਨਮਿਤ ਰਖਵਾਏ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਪੈਣ ਉਪਰੰਤ ਸ੍ਰੀ ਦਰਬਾਰ ਸਾਹਿਬ ਅੰਮਿ੍ਤਸਰ ਦੇ ਹਜ਼ੂਰੀ ਰਾਗੀ ਭਾਈ ਸਤਨਾਮ ਸਿੰਘ ...

ਪੂਰੀ ਖ਼ਬਰ »

ਗੁਰਦਾਸਪੁਰ ਜ਼ਿਮਨੀ ਚੋਣ 'ਚ ਕਾਂਗਰਸੀ ਉਮੀਦਵਾਰ ਦੀ ਜਿੱਤ ਤੈਅ : ਸ਼ਾਹ ਮਜੀਠਾ

ਮਜੀਠਾ, 20 ਸਤੰਬਰ (ਸਹਿਮੀ)-ਪਿਛਲੀ ਅਕਾਲੀ ਭਾਜਪਾ ਗਠਜੋੜ ਸਰਕਾਰ ਦੌਰਾਨ ਪੰਜਾਬ ਲਗਪਗ 2 ਲੱਖ ਕਰੋੜ ਦਾ ਕਰਜ਼ਾਈ ਹੋ ਗਿਆ, ਜਦੋਂ ਕਿ 2007 ਵਿਚ ਕਾਂਗਰਸ ਪਾਰਟੀ ਦੀ ਸਰਕਾਰ ਦਾ ਕਾਰਜਕਾਲ ਖਤਮ ਹੋਇਆ ਸੀ ਤਾਂ ਸੂਬੇ ਤੇ 47 ਹਜ਼ਾਰ ਕਰੋੜ ਦਾ ਕਰਜ਼ ਸੀ ਤੇ ਇਨ੍ਹੀਂ ਵੱਡੀ ਕਰਜ਼ੇ ...

ਪੂਰੀ ਖ਼ਬਰ »

ਕੈਪਟਨ ਸਰਕਾਰ ਲੋਕਾਂ ਨਾਲ ਕੀਤੇ ਵਾਅਦਿਆਂ ਨੂੰ ਪੂਰਾ ਕਰਕੇ ਲੋਕਾਂ ਦੀਆਂ ਉਮੀਦਾਂ 'ਤੇ ਖਰੀ ਉਤਰੇਗੀ : ਤਰਸੇਮ ਡੀ.ਸੀ.

ਜੇਠੂਵਾਲ, 20 ਸਤੰਬਰ (ਮਿੱਤਰਪਾਲ ਸਿੰਘ ਰੰਧਾਵਾ)-ਮੌਜੂਦਾ ਪੰਜਾਬ ਵਿਚਲੀ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਸੱਤਾ ਸੰਭਾਲਣ ਤੋਂ ਪਹਿਲਾ ਸੂਬੇ ਦੇ ਲੋਕਾਂ ਨਾਲ ਜੋ ਵਾਅਦੇ ਕੀਤੇ ਸਨ ਉਨ੍ਹਾਂ ਵਾਅਦਿਆਂ ਨੂੰ ਕੈਪਟਨ ਸਰਕਾਰ ਆਪਣੇ ਕਾਰਜਕਾਲ ਦੌਰਾਨ ਪੂਰਿਆ ...

ਪੂਰੀ ਖ਼ਬਰ »

ਲਾਇਸੈਂਸੀ ਅਸਲ੍ਹਾ ਰੱਖਣ ਵਾਲੇ ਲੋਕ ਸਬੰਧਿਤ ਵਿਭਾਗ ਤੋਂ ਡਾਢੇ ਪ੍ਰੇਸ਼ਾਨ

ਜੰਡਿਆਲਾ ਗੁਰੂ, 20 ਸਤੰਬਰ (ਰਣਜੀਤ ਸਿੰਘ ਜੋਸਨ)-ਅੰਮਿ੍ਤਸਰ ਜ਼ਿਲ੍ਹੇ ਦੇ ਕਸਬਾ ਜੰਡਿਆਲਾ ਗੁਰੂ ਤੇ ਇਸਦੇ ਆਸ-ਪਾਸ ਦੇ ਲਾਇਸੈਂਸੀ ਅਸਲਾ ਰੱਖਣ ਵਾਲੇ ਲੋਕ ਸਬੰਧਿਤ ਵਿਭਾਗ ਦੀਆਂ ਕਥਿਤ ਮਨਮਾਨੀਆਂ ਤੋਂ ਡਾਢੇ ਪ੍ਰੇਸ਼ਾਨ ਹਨ, ਜਿੰਨ੍ਹਾਂ ਨੂੰ ਆਪਣੇ ਅਸਲੇ ਸਬੰਧੀ ਕੋਈ ...

ਪੂਰੀ ਖ਼ਬਰ »

ਹਾਲ ਗੇਟ ਬਿਜਲੀ ਘਰ 'ਚੋਂ ਲੱਖਾਂ ਦੀ ਚੋਰੀ

ਅੰਮਿ੍ਤਸਰ, 20 ਸਤੰਬਰ (ਸੁਰਿੰਦਰਪਾਲ ਸਿੰਘ ਵਰਪਾਲ)-ਬੀਤੀ ਰਾਤ ਸਥਾਨਕ ਹਾਲ ਗੇਟ ਸਥਿਤ ਬਿਜਲੀ ਘਰ ਵਿਖੇ ਖ਼ਜ਼ਾਨੇ ਦੀ ਚੈਸਟ 'ਚੋਂ ਲੱਖਾਂ ਰੁਪਇਆਂ ਦੀ ਚੋਰੀ ਦੀ ਘਟਨਾ ਨੇ ਵਿਭਾਗ ਦੇ ਸੁਰੱਖਿਆ ਪ੍ਰਬੰਧਾਂ ਦੀ ਪੋਲ ਖੋਲ੍ਹ ਕੇ ਰੱਖ ਦਿੱਤੀ ਚਾਹੇ ਉਕਤ ਰਾਸ਼ੀ ਬਾਅਦ 'ਚ ...

ਪੂਰੀ ਖ਼ਬਰ »

ਗੁਰੂ ਕਾ ਬਾਗ ਦੇ ਖੇਡ ਮੇਲੇ 'ਚ ਵੱਖ-ਵੱਖ ਆਗੂਆਂ ਕੀਤੀ ਸ਼ਿਰਕਤ

ਜਗਦੇਵ ਕਲਾਂ, 20 ਸਤੰਬਰ (ਸ਼ਰਨਜੀਤ ਸਿੰਘ ਗਿੱਲ)-ਸ੍ਰੀ ਗੁਰੂ ਅਰਜਨ ਦੇਵ ਜੀ ਤੇ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਚਰਨ ਛੋਹ ਪ੍ਰਾਪਤ ਗੁਰਦੁਆਰਾ ਗੁਰੂ ਕਾ ਬਾਗ ਵਿਖੇ ਕਰਵਾਏ ਗਏ ਸਾਲਾਨਾ ਪੇਂਡੂ ਖੇਡ ਮੇਲ ਦੌਰਾਨ ਹਰਪਾਲ ਸਿੰਘ ਸਰਾਂ, ਮਾਸਟਰ ਗੁਰਮੇਜ਼ ਸਿੰਘ, ...

ਪੂਰੀ ਖ਼ਬਰ »

ਆਲ ਇੰਡੀਆ ਫੈਡਰੇਸ਼ਨ ਆਫ਼ ਮਾਸਟਰ ਪਿ੍ੰਟਰਜ਼ ਦੀ ਦੋ ਦਿਨਾਂ ਬੈਠਕ ਸਮਾਪਤ

ਅੰਮਿ੍ਤਸਰ, 20 ਸਤੰਬਰ (ਸੁਰਿੰਦਰ ਕੋਛੜ)-ਆਲ ਇੰਡੀਆ ਫੈਡਰੇਸ਼ਨ ਆਫ਼ ਮਾਸਟਰ ਪਿ੍ੰਟਰਜ਼ (ਏ.ਆਈ.ਐਫ.ਐਮ.ਪੀ.) ਦੀ ਦੋ ਦਿਨ ਤੱਕ ਚੱਲੀ ਬੈਠਕ ਵਿਚ ਦੇਸ਼ ਦੇ ਵੱਖ-ਵੱਖ ਸੂਬਿਆਂ 'ਚੋਂ 300 ਤੋਂ ਵਧੇਰੇ ਮੈਂਬਰਾਂ ਨੇ ਹਿੱਸਾ ਲਿਆ | ਅੱਜ ਬੈਠਕ ਦੇ ਦੂਸਰੇ ਦਿਨ ਸੰਸਥਾ ਵਲੋਂ ਤਹਿ ...

ਪੂਰੀ ਖ਼ਬਰ »

ਕਿਸਾਨ ਨਵੀਂ ਤਕਨੀਕ ਦੀ ਵਰਤੋਂ ਨਾਲ ਖੇਤੀ ਖ਼ਰਚੇ ਘਟਾ ਕੇ ਵਾਤਾਵਰਨ ਨੂੰ ਬਚਾਅ ਸਕਦੇ ਹਨ : ਡੀ.ਸੀ.

ਮਾਨਾਂਵਾਲਾ, 20 ਸਤੰਬਰ (ਗੁਰਦੀਪ ਸਿੰਘ ਨਾਗੀ)-ਨੈਸ਼ਨਲ ਗ੍ਰੀਨ ਟਿ੍ਬਿਊਨਲ ਤੇ ਪੰਜਾਬ ਸਰਕਾਰ ਵਲੋਂ ਵਾਤਾਵਰਣ ਪ੍ਰਦੂਸ਼ਿਤ ਹੋਣ ਤੋਂ ਬਚਾਉਣ ਦਿੱਤੀਆਂ ਗਈਆਂ ਸਖ਼ਤ ਹਦਾਇਤਾਂ ਅਨੁਸਾਰ ਸਾਉਣੀ ਦੀ ਮੁੱਖ ਫ਼ਸਲ ਝੋਨੇ ਦੀ ਪਰਾਲੀ ਨੂੰ ਖੇਤਾਂ 'ਚ ਅੱਗ ਲਗਾਉਣ ਤੋਂ ਕੀਤੀ ...

ਪੂਰੀ ਖ਼ਬਰ »

ਵਾਹਨਾਂ ਦੇ ਪ੍ਰੈਸ਼ਰ ਹਾਰਨ ਵੇਚਣ ਤੇ ਫਿਟ ਕਰਨ ਵਾਲਿਆਂ ਨੂੰ ਹੋ ਸਕਦੀ ਹੈ 6 ਸਾਲ ਤੱਕ ਦੀ ਕੈਦ

ਅੰਮਿ੍ਤਸਰ, 20 ਸਤੰਬਰ (ਜੱਸ)-ਸੜਕਾਂ 'ਤੇ ਦੌੜਦੇ ਵਾਹਨਾਂ ਦੇ ਵੰਨ-ਸੁਵੰਨੀਆਂ ਅਵਾਜ਼ਾਂ ਕੱਢ ਕੇ ਲੋਕਾਂ ਨੂੰ ਪਰੇਸ਼ਾਨ ਕਰਦੇ ਹਾਰਨ, ਪ੍ਰੈਸ਼ਰ ਹਾਰਨ, ਪਟਾਕੇ ਮਾਰਨ ਵਾਲੇ ਸਾਇਲੈਂਸਰ ਬਣਾਉਣ, ਵੇਚਣ, ਖਰੀਦ ਕਰਨ ਅਤੇ ਫਿਟ ਕਰਨ ਵਾਲਿਆਂ ਦੀ ਹੁਣ ਖ਼ੈਰ ਨਹੀਂ ਹੈ | ...

ਪੂਰੀ ਖ਼ਬਰ »

ਗੁਰਪਾਲ ਸਿੰਘ ਦੀ ਅਚਨਚੇਤੀ ਮੌਤ 'ਤੇ ਸੀ-ਬਲਾਕ ਰਣਜੀਤ ਐਵੀਨਿਊ ਵੈਲਫ਼ੇਅਰ ਐਸੋਸੀਏਸ਼ਨ ਵਲੋਂ ਦੁੱਖ ਪ੍ਰਗਟ

ਅੰਮਿ੍ਤਸਰ, 20 ਸਤੰਬਰ (ਜੱਸ)-ਰਣਜੀਤ ਐਵੀਨਿਊ ਸੀ-ਬਲਾਕ ਵੈਲਫ਼ੇਅਰ ਐਸੋਸੀਏਸ਼ਨ ਦੀ ਕਾਰਜਕਾਰਨੀ ਦੀ ਇੱਕ ਸ਼ੋਕ ਮੀਟਿੰਗ ਅਵਤਾਰ ਸਿੰਘ ਵਰਪਾਲ ਦੀ ਪ੍ਰਧਾਨਗੀ ਹੇਠ ਹੋਈ, ਜਿਸ ਵਿਚ ਬੀਤੇ ਦਿਨੀਂ ਐਸੋਸੀਏਸ਼ਨ ਦੇ ਜਨਰਲ ਸਕੱਤਰ ਤੇ ਉੱਘੇ ਕਾਰੋਬਾਰੀ ਗੁਰਪਾਲ ਸਿੰਘ ਦੇ ...

ਪੂਰੀ ਖ਼ਬਰ »

ਪੰਜਾਬ ਯੂਥ ਫੋਰਮ ਵਲੋਂ ਸ੍ਰੀ ਗੁਰੂ ਰਾਮਦਾਸ ਸਰਾਂ ਵਿਖੇ ਖ਼ੂੂਨਦਾਨ ਕੈਂਪ

ਅੰਮਿ੍ਤਸਰ, 17 ਸਤੰਬਰ (ਜਸਵੰਤ ਸਿੰਘ ਜੱਸ)-ਸਮਾਜ ਸੇਵੀ ਕਾਰਜਾਂ 'ਚ ਮੋਹਰੀ ਰਹਿਣ ਵਾਲੀ ਗੁਰੂ ਨਗਰੀ ਦੀ ਨਾਮਵਰ ਸੰਸਥਾ ਪੰਜਾਬ ਯੂਥ ਫੋਰਮ ਵਲੋਂ ਅੱਜ ਸੱਚਖੰਡ ਸ੍ਰੀ ਹਰਿਮੰਦਰ ਸਹਿਬ ਸਮੂਹ ਵਿਖੇ ਸਥਿਤ ਸ੍ਰੀ ਗੁਰੂ ਰਾਮਦਾਸ ਸਰਾਂ ਵਿਖੇ ਖ਼ੂੂਨਦਾਨ ਕੈਂਪ ਲਗਾਇਆ ਗਿਆ, ...

ਪੂਰੀ ਖ਼ਬਰ »

ਲਾਸ਼ ਮਿਲੀ

ਜੰਡਿਆਲਾ ਗੁਰੂ, 20 ਸਤੰਬਰ (ਰਣਜੀਤ ਸਿੰਘ ਜੋਸਨ)-ਟੋਲ ਪਲਾਜ਼ਾ ਨਿੱਜਰਪੁਰਾ (ਜੰਡਿਆਲਾ ਗੁਰੂ) ਨਜ਼ਦੀਕ ਇਕ ਲਾਵਾਰਸ ਵਿਅਕਤੀ ਦੀ ਲਾਸ਼ ਮਿਲੀ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਐਸ.ਐਚ.ਓ. ਹਰਪਾਲ ਸਿੰਘ ਨੇ ਦੱਸਿਆ ਕਿ ਟੋਲ ਪਲਾਜ਼ਾ ਨਿੱਜਰਪੁਰਾ (ਜੰਡਿਆਲਾ ਗੁਰੂ) ...

ਪੂਰੀ ਖ਼ਬਰ »

15 ਗ੍ਰਾਮ ਹੈਰੋਇਨ ਸਮੇਤ 2 ਗਿ੍ਫ਼ਤਾਰ

ਅੰਮਿ੍ਤਸਰ, 20 ਸਤੰਬਰ (ਗਗਨਦੀਪ ਸ਼ਰਮਾ)-ਐਸ.ਟੀ.ਐਫ਼. ਵਲੋਂ ਮੋਟਰਸਾਈਕਲ ਸਵਾਰ 2 ਨੌਜਵਾਨਾਂ ਨੂੰ ਗਿ੍ਫ਼ਤਾਰ ਕਰਕੇ ਉਨ੍ਹਾਂ ਕੋਲੋਂ 15 ਗ੍ਰਾਮ ਹੈਰੋਇਨ ਬਰਾਮਦ ਕਰਨ ਦੀ ਸਫ਼ਲਤਾ ਕੀਤੀ ਹੈ | ਬਰਾਮਦ ਹੈਰੋਇਨ ਦੀ ਕੌਮਾਂਤਰੀ ਪੱਧਰ 'ਤੇ ਕੀਮਤ 7.50 ਲੱਖ ਰੁਪਏ ਜਾ ਰਹੀ ਹੈ | ...

ਪੂਰੀ ਖ਼ਬਰ »

ਖ਼ਾਲਸਾ ਕਾਲਜ ਵਿਖੇ ਖੁੰਬਾਂ ਦੀ ਕਾਸ਼ਤ ਸਬੰਧੀ ਕੋਰਸ ਸੰਪੰਨ ਹੋਇਆ

ਅੰਮਿ੍ਤਸਰ, 20 ਸਤੰਬਰ (ਜਸਵੰਤ ਸਿੰਘ ਜੱਸ)-ਇਤਿਹਾਸਕ ਖ਼ਾਲਸਾ ਕਾਲਜ ਦੇ ਕਿਸਾਨ ਸਿਖਲਾਈ ਕੇਂਦਰ ਵੱਲੋਂ ਪਿ੍ੰਸੀਪਲ ਡਾ. ਮਹਿਲ ਸਿੰਘ ਦੇ ਸਹਿਯੋਗ ਨਾਲ ਖੁੰਬਾਂ ਦੀ ਕਾਸ਼ਤ ਸਬੰਧੀ 7 ਰੋਜ਼ਾ ਕੋਰਸ ਸੰਪੰਨ ਹੋ ਗਿਆ | ਇਸ ਮੌਕੇ ਟੇ੍ਰਨਿੰਗ ਪ੍ਰਾਪਤ ਕਰਨ ਵਾਲੇ ਕਿਸਾਨਾਂ ਤੇ ...

ਪੂਰੀ ਖ਼ਬਰ »

ਖ਼ਾਲਸਾ ਕਾਲਜ ਵਿਖੇ ਖੁੰਬਾਂ ਦੀ ਕਾਸ਼ਤ ਸਬੰਧੀ ਕੋਰਸ ਸੰਪੰਨ ਹੋਇਆ

ਅੰਮਿ੍ਤਸਰ, 20 ਸਤੰਬਰ (ਜਸਵੰਤ ਸਿੰਘ ਜੱਸ)-ਇਤਿਹਾਸਕ ਖ਼ਾਲਸਾ ਕਾਲਜ ਦੇ ਕਿਸਾਨ ਸਿਖਲਾਈ ਕੇਂਦਰ ਵੱਲੋਂ ਪਿ੍ੰਸੀਪਲ ਡਾ. ਮਹਿਲ ਸਿੰਘ ਦੇ ਸਹਿਯੋਗ ਨਾਲ ਖੁੰਬਾਂ ਦੀ ਕਾਸ਼ਤ ਸਬੰਧੀ 7 ਰੋਜ਼ਾ ਕੋਰਸ ਸੰਪੰਨ ਹੋ ਗਿਆ | ਇਸ ਮੌਕੇ ਟੇ੍ਰਨਿੰਗ ਪ੍ਰਾਪਤ ਕਰਨ ਵਾਲੇ ਕਿਸਾਨਾਂ ਤੇ ...

ਪੂਰੀ ਖ਼ਬਰ »

ਤੇਜ਼ਧਾਰ ਹਥਿਆਰਾਂ ਨਾਲ ਲੈਸ ਵਿਅਕਤੀਆਂ ਨੇ ਪਤੀ-ਪਤਨੀ ਦੀ ਕੀਤੀ ਕੁੱਟਮਾਰ

ਚਵਿੰਡਾ ਦੇਵੀ, 20 ਸਤੰਬਰ (ਸਤਪਾਲ ਸਿੰਘ ਢੱਡੇ)-ਹਲਕਾ ਮਜੀਠਾ ਦੇ ਪਿੰਡ ਚਾਟੀਵਿੰਡ ਲੇਲ੍ਹ ਵਿਚ ਅੱਜ ਦੋ ਵਿਅਕਤੀਆਂ ਵਲੋਂ ਪਿੰਡ ਵਿਚ ਹੀ ਇੱਕ ਔਰਤ ਦੇ ਕੱਪੜੇ ਪਾੜੇ ਤੇ ਕੁੱਟਮਾਰ ਕੀਤੀ ਗਈ | ਪੀੜਤ ਔਰਤ ਨੇ ਦੱਸਿਆ ਕਿ ਉਹ ਪਿੰਡ ਵਿਚ ਮੁਨਿਆਰੀ ਦੀ ਦੁਕਾਨ ਕਰਦੀ ਹੈ ਤੇ ...

ਪੂਰੀ ਖ਼ਬਰ »

ਪਾਕਿਸਤਾਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਪਰਿਵਾਰ ਸਮੇਤ ਸ੍ਰੀ ਹਰਿਮੰਦਰ ਸਾਹਿਬ ਵਿਖੇ ਹੋਏ ਨਤਮਸਤਕ

ਅੰਮਿ੍ਤਸਰ, 20 ਸਤੰਬਰ (ਜਸਵੰਤ ਸਿੰਘ ਜੱਸ)-ਪਾਕਿਸਤਾਨ ਸਿੱਖ ਗੁਰਦੁਆਰਾ ਕਮੇਟੀ ਦੇ ਮੈਂਬਰ ਸ: ਮਨਿੰਦਰ ਸਿੰਘ ਆਪਣੇ ਪਰਿਵਾਰ ਸਮੇਤ ਅੱਜ ਸੱਚਖੰਡ ਸ੍ਰੀ ਹਰਮਿੰਦਰ ਸਾਹਿਬ ਵਿਖੇ ਨਤਮਸਤਕ ਹੋਏ | ਉਹ ਪਾਕਿਸਤਾਨ ਤੋਂ ਆਏ ਇੱਕ ਸਿੱਖ ਤੀਰਥ ਯਾਤਰੀ ਜੱਥੇ ਨਾਲ ਭਾਰਤ ਆਏ ਹੋਏ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX