ਤਾਜਾ ਖ਼ਬਰਾਂ


ਰਾਸ਼ਟਰਪਤੀ ਰਾਮਨਾਥ ਕੋਵਿੰਦ ਨੇ ਦਿੱਤੀ ਅਰੁਣ ਜੇਤਲੀ ਨੂੰ ਸ਼ਰਧਾਂਜਲੀ
. . .  14 minutes ago
ਨਵੀਂ ਦਿੱਲੀ, 24 ਅਗਸਤ- ਰਾਸ਼ਟਰਪਤੀ ਰਾਮਨਾਥ ਕੋਵਿੰਦ ਨੇ ਸੀਨੀਅਰ ਭਾਜਪਾ ਨੇਤਾ ਅਤੇ ਸਾਬਕਾ ਵਿੱਤ ਮੰਤਰੀ ਅਰੁਣ ਜੇਤਲੀ ਨੂੰ ਸ਼ਰਧਾਂਜਲੀ ਭੇਂਟ ਕੀਤੀ ਹੈ। ਦੱਸਣਯੋਗ ਹੈ ਕਿ ਲੰਬੀ ਬਿਮਾਰੀ ਤੋਂ ਬਾਅਦ ਅੱਜ ਜੇਤਲੀ ਦਾ...
ਹੁਣ ਤਕਨੀਕੀ ਸਿੱਖਿਆ ਅਦਾਰਿਆਂ 'ਚ ਵਿਦਿਆਰਥੀਆਂ ਦੀ ਵੀ ਲੱਗੇਗੀ ਬਾਇਓਮੈਟ੍ਰਿਕ ਹਾਜ਼ਰੀ
. . .  28 minutes ago
ਚੰਡੀਗੜ੍ਹ, 24 ਅਗਸਤ- ਤਕਨੀਕੀ ਸਿੱਖਿਆ ਵਿਭਾਗ ਵਲੋਂ ਇਸ ਸਾਲ ਵਿਦਿਆਰਥੀਆਂ ਲਈ ਬਾਇਓਮੈਟ੍ਰਿਕ ਹਾਜ਼ਰੀ ਲਾਉਣ ਦੀ ਵਿਵਸਥਾ ਸ਼ੁਰੂ ਕੀਤੀ ਜਾਵੇਗੀ। ਇਸ ਸੰਬੰਧੀ ਫ਼ੈਸਲਾ ਅੱਜ ਇੱਥੇ ਤਕਨੀਕੀ ਸਿੱਖਿਆ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਪ੍ਰਧਾਨਗੀ ਹੇਠ ਹੋਈ...
ਕੈਮੀਕਲ ਫ਼ੈਕਟਰੀ 'ਚ ਹੋਇਆ ਧਮਾਕਾ, ਕਈ ਲੋਕ ਜ਼ਖਮੀ
. . .  8 minutes ago
ਡੇਰਾਬਸੀ, 24 ਅਗਸਤ (ਗੁਰਮੀਤ ਸਿੰਘ)- ਬਰਵਾਲਾ ਸੜਕ 'ਤੇ ਸਥਿਤ ਨੈਕਟਰ ਲਾਈਫ਼ ਸਾਇੰਸਿਜ਼ ਕੈਮੀਕਲ ਫ਼ੈਕਟਰੀ ਦੇ ਯੂਨਿਟ 2 'ਚ ਅੱਜ ਰਿਏਕਟਰ ਫਟਣ...
ਸਰਕਾਰੀਆ ਨੇ ਲਿਆ ਫਿਲੌਰ ਵਿਖੇ ਬੰਨ੍ਹ 'ਚ ਪਏ ਪਾੜ ਨੂੰ ਪੂਰਨ ਦੇ ਕੰਮ ਦਾ ਜਾਇਜ਼ਾ
. . .  48 minutes ago
ਫਿਲੌਰ, 24 ਅਗਸਤ (ਇੰਦਰਜੀਤ ਚੰਦੜ੍ਹ) - ਪੰਜਾਬ ਦੇ ਜਲ ਸਰੋਤ ਮੰਤਰੀ ਸੁਖਬਿੰਦਰ ਸਿੰਘ ਸਰਕਾਰੀਆ ਵੱਲੋਂ ਸਬ ਡਵੀਜ਼ਨ ਫਿਲੌਰ 'ਚ ਪੈਂਦੇ ਪਿੰਡ ....
ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਅਰੁਣ ਜੇਤਲੀ ਨੂੰ ਦਿੱਤੀ ਸ਼ਰਧਾਂਜਲੀ
. . .  about 1 hour ago
ਨਵੀਂ ਦਿੱਲੀ, 24 ਅਗਸਤ- ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਸੀਨੀਅਰ ਭਾਜਪਾ ਨੇਤਾ ਅਤੇ ਸਾਬਕਾ ਵਿੱਤ ਮੰਤਰੀ ਅਰੁਣ ਜੇਤਲੀ ਨੂੰ ਸ਼ਰਧਾਂਜਲੀ ਦਿੱਤੀ ਹੈ। ਲੰਬੀ ਬਿਮਾਰੀ ਤੋਂ ਬਾਅਦ ਅੱਜ ਦੁਪਹਿਰ ਨੂੰ ਜੇਤਲੀ ਦਾ...
ਭਾਜਪਾ ਆਗੂ ਡਾ. ਹਰਬੰਸ ਲਾਲ ਵੱਲੋਂ ਸਿਮਰਨਜੀਤ ਮਾਨ ਖ਼ਿਲਾਫ਼ ਕਾਰਵਾਈ ਦੀ ਮੰਗ
. . .  about 1 hour ago
ਫ਼ਤਿਹਗੜ੍ਹ ਸਾਹਿਬ, 24 ਅਗਸਤ (ਅਰੁਣ ਆਹੂਜਾ)- ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਦੇ ਪ੍ਰਧਾਨ ਸਿਮਰਨਜੀਤ ਸਿੰਘ ਮਾਨ ਵੱਲੋਂ ਪਾਕਿਸਤਾਨ ਦੀ ਸਰਕਾਰ ਦੇ ਹੱਕ 'ਚ ਅਤੇ ...
ਅਰੁਣ ਜੇਤਲੀ ਦੀ ਰਿਹਾਇਸ਼ 'ਤੇ ਲਿਆਂਦੀ ਗਈ ਉਨ੍ਹਾਂ ਦੀ ਮ੍ਰਿਤਕ ਦੇਹ
. . .  about 1 hour ago
ਨਵੀਂ ਦਿੱਲੀ, 24 ਅਗਸਤ- ਭਾਜਪਾ ਨੇਤਾ ਅਤੇ ਸਾਬਕਾ ਵਿੱਤ ਮੰਤਰੀ ਅਰੁਣ ਜੇਤਲੀ ਦੀ ਮ੍ਰਿਤਕ ਦੇਹ ਏਮਜ਼ ਤੋਂ ਉਨ੍ਹਾਂ ਦੀ ਰਿਹਾਇਸ਼ 'ਤੇ ਲਿਆਂਦੀ ਗਈ ਹੈ। ਦੱਸਣਯੋਗ ਹੈ ਕਿ ਲੰਬੀ ਬਿਮਾਰੀ ਤੋਂ ਬਾਅਦ ਅੱਜ ਦੁਪਹਿਰ ਨੂੰ ਅਰੁਣ ਜੇਤਲੀ ਦਾ...
ਪ੍ਰਧਾਨ ਮੰਤਰੀ ਮੋਦੀ ਨੂੰ ਮਿਲਿਆ ਯੂ.ਏ.ਈ ਦੇ ਸਰਬਉੱਚ ਨਾਗਰਿਕ ਦਾ ਸਨਮਾਨ
. . .  1 minute ago
ਦੁਬਈ, 24 ਅਗਸਤ - ਆਬੂ ਧਾਬੀ ਦੇ ਕਰਾਊਨ ਪ੍ਰਿੰਸ ਸ਼ੇਖ਼ ਮੁਹੰਮਦ ਬਿਨ ਜਾਇਦ ਅਲ ਨਾਹਯਾਨ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ...
ਕਾਂਗੜ ਨੇ ਹੜ੍ਹ ਪ੍ਰਭਾਵਿਤ ਪਿੰਡਾਂ ਲਈ ਭੇਜੀ ਰਾਹਤ ਸਮੱਗਰੀ
. . .  about 1 hour ago
ਸੁਲਤਾਨਪੁਰ ਲੋਧੀ, 24 ਅਗਸਤ (ਜਗਮੋਹਨ ਸਿੰਘ ਥਿੰਦ, ਨਰੇਸ਼ ਹੈਪੀ, ਲਾਡੀ)- ਪੰਜਾਬ ਦੇ ਮਾਲ ਮੰਤਰੀ ਗੁਰਪ੍ਰੀਤ ਸਿੰਘ ਕਾਂਗੜ ਨੇ ਅੱਜ ਸੁਲਤਾਨਪੁਰ ਲੋਧੀ ਵਿਖੇ ਹੜ੍ਹ ਪ੍ਰਭਾਵਿਤ ਪਿੰਡਾਂ ਲਈ ਰਾਹਤ ਸਮੱਗਰੀ ਰਵਾਨਾ ਕੀਤੀ। ਇਸ ਮੌਕੇ ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ...
ਰੋਹਟੀ ਪੁਲ ਨਾਭਾ ਦੇ ਚੌਕੀ ਇੰਚਾਰਜ 'ਤੇ ਲੱਗੇ ਨਸ਼ਾ ਵਿੱਕਰੀ ਦੇ ਇਲਜ਼ਾਮ
. . .  about 2 hours ago
ਨਾਭਾ, 24 ਅਗਸਤ (ਅਮਨਦੀਪ ਸਿੰਘ ਲਵਲੀ)- ਇਤਿਹਾਸਕ ਨਗਰੀ ਨਾਭਾ ਦੇ ਨਜ਼ਦੀਕ ਪੈਂਦੇ ਰੋਹਟੀ ਪੁਲ ਵਿਖੇ ਨਸ਼ੇ ਦੀ ਵਿੱਕਰੀ ਨੂੰ ਲੈ ਰੋਹਟੀ ਛੰਨਾ ਪਿੰਡ ਦੇ ਵਸਨੀਕਾਂ ਵਲੋਂ ਧਰਨਾ ਲਗਾਇਆ ਗਿਆ ਹੈ। ਪਿੰਡ ਦੇ ਸਾਬਕਾ ਸਰਪੰਚ ਹਨਦੀਪ ਸਿੰਘ ਖੱਟੜਾ ਦੀ ਅਗਵਾਈ...
ਕੱਲ੍ਹ ਹੋਵੇਗਾ ਅਰੁਣ ਜੇਤਲੀ ਦਾ ਅੰਤਿਮ ਸਸਕਾਰ
. . .  about 2 hours ago
ਨਵੀਂ ਦਿੱਲੀ, 24 ਅਗਸਤ- ਭਾਜਪਾ ਆਗੂ ਅਤੇ ਸਾਬਕਾ ਵਿੱਤ ਮੰਤਰੀ ਅਰੁਣ ਜੇਤਲੀ ਦਾ...
ਰੇਤ ਮਾਫ਼ੀਆ ਖ਼ਿਲਾਫ਼ ਪੁਲਿਸ ਵੱਲੋਂ ਵੱਡੀ ਕਾਰਵਾਈ, ਟਿੱਪਰ, ਟਰੈਕਟਰਾਂ ਤੇ ਜੇ.ਬੀ.ਸੀ ਮਸ਼ੀਨਾਂ ਸਣੇ 13 ਕਾਬੂ
. . .  about 2 hours ago
ਹਰੀਕੇ ਪੱਤਣ, 24 ਅਗਸਤ (ਸੰਜੀਵ ਕੁੰਦਰਾ)- ਤਰਨਤਾਰਨ ਪੁਲਿਸ ਨੇ ਰੇਤ ਮਾਫ਼ੀਆ ਦੇ ਖ਼ਿਲਾਫ਼ ਵੱਡੀ ਕਾਰਵਾਈ ਕਰਦਿਆਂ ਰੇਤ ਦੀ ਮਾਈਨਿੰਗ ਕਰਨ ਵਾਲੇ 13 ਵਿਅਕਤੀਆਂ ...
ਵਿਰੋਧੀ ਧਿਰਾਂ ਦੇ ਨੇਤਾਵਾਂ ਸਣੇ ਸ੍ਰੀਨਗਰ ਤੋਂ ਵਾਪਸ ਭੇਜੇ ਗਏ ਰਾਹੁਲ ਗਾਂਧੀ
. . .  about 2 hours ago
ਸ੍ਰੀਨਗਰ, 24 ਅਗਸਤ- ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਅਤੇ ਵਿਰੋਧੀ ਧਿਰਾਂ ਦੇ ਨੇਤਾਵਾਂ ਦਾ ਇੱਕ ਵਫ਼ਦ ਅੱਜ ਧਾਰਾ 370 ਨੂੰ ਹਟਾਉਣ ਮਗਰੋਂ ਹਾਲਾਤ ਦਾ ਜਾਇਜ਼ਾ ਲੈਣ ਲਈ ਜੰਮੂ-ਕਸ਼ਮੀਰ ਗਿਆ ਸੀ। ਹੁਣ ਇਹ ਖ਼ਬਰ ਸਾਹਮਣੇ ਆਈ ਹੈ ਕਿ ਇਸ ਵਫ਼ਦ...
ਦੇਸ਼ ਦੇ ਵੱਖ-ਵੱਖ ਹਿੱਸਿਆਂ ਤੋਂ ਫ਼ੌਜੀ ਦਸਤੇ ਹਥਿਆਰਾਂ ਸਮੇਤ ਕਸ਼ਮੀਰ ਲਈ ਰਵਾਨਾ
. . .  about 2 hours ago
ਫ਼ਤਿਹਗੜ੍ਹ ਸਾਹਿਬ, 24 ਅਗਸਤ (ਅਰੁਣ ਆਹੂਜਾ)- ਜੰਮੂ ਕਸ਼ਮੀਰ ਵਿਚੋਂ ਧਾਰਾ 370 ਹਟਾਏ ਜਾਣ ਤੋਂ ਬਾਅਦ ਕਈ ਦਿਨ ਤਣਾਅਪੂਰਨ ਬਣੀ ਰਹੀ ਸਥਿਤੀ ਤੋਂ ਬਾਅਦ ਹੁਣ ਕੇਂਦਰ ਸਰਕਾਰ ...
ਜਨਤਕ ਜੀਵਨ 'ਚ ਅਰੁਣ ਜੇਤਲੀ ਦੇ ਯੋਗਦਾਨ ਨੂੰ ਹਮੇਸ਼ਾ ਯਾਦ ਰੱਖਿਆ ਜਾਵੇਗਾ- ਸੋਨੀਆ ਗਾਂਧੀ
. . .  1 minute ago
ਨਵੀਂ ਦਿੱਲੀ, 24 ਅਗਸਤ- ਕਾਂਗਰਸ ਦੀ ਅੰਤਰਿਮ ਪ੍ਰਧਾਨ ਪ੍ਰਧਾਨ ਸੋਨੀਆ ਗਾਂਧੀ ਨੇ ਭਾਜਪਾ ਨੇਤਾ ਅਰੁਣ ਜੇਤਲੀ ਦੇ ਦੇਹਾਂਤ 'ਤੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਸੋਨੀਆ ਗਾਂਧੀ ਨੇ ਕਿਹਾ ਕਿ ਜੇਤਲੀ ਨੇ ਇੱਕ ਜਨਤਕ ਵਿਅਕਤੀ, ਸੰਸਦ ਮੈਂਬਰ ਅਤੇ ਮੰਤਰੀ ਦੇ ਰੂਪ 'ਚ ਇੱਕ...
ਸੰਗਰੂਰ ਬੇਅਦਬੀ ਮਾਮਲੇ 'ਚ ਤਿੰਨ ਨੂੰ 14 ਦਿਨਾਂ ਲਈ ਭੇਜਿਆ ਗਿਆ ਜੇਲ੍ਹ
. . .  about 3 hours ago
ਸ੍ਰੀਨਗਰ ਹਵਾਈ ਅੱਡੇ 'ਤੇ ਪਹੁੰਚੇ ਰਾਹੁਲ ਗਾਂਧੀ
. . .  about 3 hours ago
ਜੇਤਲੀ ਦਾ ਦੇਹਾਂਤ ਕਦੇ ਨਾ ਪੂਰਾ ਹੋਣ ਵਾਲਾ ਘਾਟਾ- ਸੋਮ ਪ੍ਰਕਾਸ਼
. . .  about 3 hours ago
ਗੁਰਦੁਆਰਾ ਕਮੇਟੀ ਭਾਈ ਮਨੀ ਸਿੰਘ ਲੌਂਗੋਵਾਲ ਵੱਲੋਂ ਹੜ੍ਹ ਪੀੜਤਾਂ ਲਈ ਰਾਸ਼ਨ ਦਾ ਟਰੱਕ ਰਵਾਨਾ
. . .  about 3 hours ago
ਪ੍ਰਧਾਨ ਮੰਤਰੀ ਮੋਦੀ ਨੇ ਅਰੁਣ ਜੇਤਲੀ ਦੇ ਦੇਹਾਂਤ 'ਤੇ ਕੀਤਾ ਦੁੱਖ ਦਾ ਪ੍ਰਗਟਾਵਾ
. . .  about 4 hours ago
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 6 ਅੱਸੂ ਸੰਮਤ 549

ਤਰਨਤਾਰਨ

ਜ਼ਿਲ੍ਹਾ ਪੁਲਿਸ ਵਲੋਂ ਭਾਰੀ ਮਾਤਰਾ 'ਚ ਦੇਸੀ ਸ਼ਰਾਬ, ਅਲਕੋਹਲ ਤੇ ਨਸ਼ੀਲੇ ਪਦਾਰਥਾਂ ਸਮੇਤ ਕਈ ਕਾਬੂ

ਤਰਨ ਤਾਰਨ, 20 ਸਤੰਬਰ (ਪ੍ਰਭਾਤ ਮੌਾਗਾ, ਹਰਿੰਦਰ ਸਿੰਘ)- ਤਰਨ ਤਾਰਨ ਜ਼ਿਲ੍ਹੇ ਦੇ ਵੱਖ-ਵੱਖ ਥਾਣਿਆਂ ਦੀਆਂ ਪੁਲਿਸ ਪਾਰਟੀਆਂ ਵਲੋਂ 6 ਨੌਜਵਾਨਾਂ ਨੂੰ ਭਾਰੀ ਮਾਤਰਾ ਵਿਚ ਨਸ਼ੀਲੀਆਂ ਗੋਲੀਆਂ, ਕੈਪਸੂਲ ਸਮੇਤ ਕਾਬੂ ਕਰਨ ਦੀ ਖ਼ਬਰ ਹੈ, ਇਸ ਤੋਂ ਇਲਾਵਾ ਥਾਣਾ ਖੇਮਕਰਨ ਦੀ ...

ਪੂਰੀ ਖ਼ਬਰ »

ਅੱਡਾ ਘਰਿਆਲਾ 'ਚ ਦੁਕਾਨ 'ਚ ਚੋਰੀ

ਅਮਰਕੋਟ, 20 ਸਤੰਬਰ (ਭੱਟੀ)- ਅੱਡਾ ਘਰਿਆਲਾ ਵਿਖੇ ਬੀਤੀ ਰਾਤ ਕਰਿਆਨੇ ਦੀ ਦੁਕਾਨ 'ਚ ਚੋਰੀ ਹੋ ਜਾਣ ਦੀ ਖ਼ਬਰ ਹੈ | ਦੁਕਾਨਦਾਰ ਅੰਮਿ੍ਤਪਾਲ ਸਿੰਘ ਤੇ ਕਾਂਗਰਸੀ ਆਗੂ ਡਾ: ਸਾਹਿਬ ਸਿੰਘ ਨੇ ਦੱਸਿਆ ਕਿ ਉਹ ਰੋਜ਼ਾਨਾ ਦੀ ਤਰ੍ਹਾਂ ਦੁਕਾਨ ਬੰਦ ਕਰਕੇ ਰਾਤ ਨੂੰ ਗਏ ਤੇ ਜਦੋਂ ...

ਪੂਰੀ ਖ਼ਬਰ »

ਪੰਜਾਬ ਪੁਲਿਸ ਦਾ ਸਬ-ਇੰਸਪੈਕਟਰ 20 ਹਜ਼ਾਰ ਰੁਪਏ ਦੀ ਰਿਸ਼ਵਤ ਲੈਂਦਾ ਕਾਬੂ

ਤਰਨ ਤਾਰਨ, 20 ਸਤੰਬਰ (ਪ੍ਰਭਾਤ ਮੌਾਗਾ, ਹਰਿੰਦਰ ਸਿੰਘ)- ਤਰਨ ਤਾਰਨ ਵਿਜੀਲੈਂਸ ਵਿਭਾਗ ਦੀ ਟੀਮ ਨੇ ਭਿ੍ਸ਼ਟਾਚਾਰ ਵਿਰੋਧੀ ਮੁਹਿੰਮ ਤਹਿਤ ਵੱਡੀ ਸਫ਼ਲਤਾ ਹਾਸਲ ਕਰਦਿਆਂ ਪੰਜਾਬ ਪੁਲਿਸ ਦੇ ਇਕ ਸਬ-ਇੰਸਪੈਕਟਰ ਨੂੰ 20 ਹਜ਼ਾਰ ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ...

ਪੂਰੀ ਖ਼ਬਰ »

ਖੇਮਕਰਨ ਪੁਲਿਸ ਵੱਲੋਂ ਚੋਰੀ ਦੇ 7 ਮੋਟਰਸਾਈਕਲਾਂ ਤੇ ਨਸ਼ੀਲੇ ਕੈਪਸੂਲਾਂ ਸਮੇਤ 4 ਕਾਬੂ

ਖੇਮਕਰਨ, 20 ਸਤੰਬਰ (ਰਾਕੇਸ਼ ਬਿੱਲਾ)- ਥਾਣਾ ਖੇਮਕਰਨ ਪੁਲਿਸ ਵੱਲੋਂ ਚੋਰੀ ਦੇ 7 ਮੋਟਰਸਾਈਕਲਾਂ ਤੇ 1600 ਨਸ਼ੀਲੇ ਕੈਪਸੁਲਾਂ ਸਮੇਤ 4 ਵਿਅਕਤੀਆਂ ਨੂੰ ਕਾਬੂ ਕਰਨ ਦੀ ਖ਼ਬਰ ਹੈ | ਐੱਸ. ਐੱਚ. ਓ. ਖੇਮਕਰਨ ਤੇ ਐੱਸ. ਆਈ. ਮਨਜਿਦਰ ਸਿੰਘ ਨੇ ਦੱਸਿਆ ਕਿ ਪੁਲਿਸ ਪਾਰਟੀ ਨੇ ਪਿੰਡ ...

ਪੂਰੀ ਖ਼ਬਰ »

ਚੋਰੀ ਦੇ 4 ਮੋਟਰਸਾਈਕਲਾਂ ਸਮੇਤ ਇਕ ਕਾਬੂ

ਪੱਟੀ, 20 ਸਤੰਬਰ (ਕੁਲਵਿੰਦਰਪਾਲ ਸਿੰਘ ਕਾਲੇਕੇ)- ਸਥਾਨਕ ਪੁਲਿਸ ਵਲੋਂ ਇਕ ਵਿਅਕਤੀ ਨੂੰ 4 ਚੋਰੀ ਦੇ ਮੋਟਰ ਸਾਈਕਲਾਂ ਸਮੇਤ ਕਾਬੂ ਕਰਨ ਦੀ ਖ਼ਬਰ ਹੈ | ਸਬ-ਡਵੀਜ਼ਨ ਪੱਟੀ ਦੇ ਡੀ. ਐਸ. ਪੀ. ਸੋਹਨ ਸਿੰਘ ਨੇ ਦੱਸਿਆ ਕਿ ਐੱਸ. ਐੱਚ. ਓ. ਸਰਹਾਲੀ ਅਮੋਲਕਦੀਪ ਸਿੰਘ ਦੀ ਅਗਵਾਈ ਹੇਠ ...

ਪੂਰੀ ਖ਼ਬਰ »

ਸਰਹਾਲੀ ਪੁਲਿਸ ਵਲੋਂ ਚੋਰੀ ਦੇ ਸਾਮਾਨ ਸਮੇਤ 4 ਕਾਬੂ

ਪੱਟੀ, 20 ਸਤੰਬਰ (ਕੁਲਵਿੰਦਰਪਾਲ ਸਿੰਘ ਕਾਲੇਕੇ)- ਸਰਹਾਲੀ ਪੁਲਿਸ ਨੇ 4 ਚੋਰਾਂ ਕੋਲੋਂ 40 ਮੋਬਾਈਲ ਫੋਨ, 31 ਬੈਟਰੀਆਂ, 3 ਡੰਮੀ ਮੋਬਾਈਲ, 4 ਮਹਿਲਾ ਘੜੀਆਂ, 5 ਚਾਰਜਰ, 2 ਹੈੱਡ ਫੋਨ, 5 ਮੈਮਰੀ ਕਾਰਡ ਬਰਾਮਦ ਕਰਕੇ ਪਿਛਲੇ ਦਿਨੀ ਨੌਸ਼ਹਿਰਾ ਪੰਨੂਆਂ ਦੇ ਟੈਲੀਕਾਮ ਤੋਂ ਹੋਈ ਚੋਰੀ ...

ਪੂਰੀ ਖ਼ਬਰ »

ਕੱਲ੍ਹ ਮੋਤੀ ਮਹਿਲ ਸਾਹਮਣੇ ਦਿੱਤੇ ਜਾਣ ਵਾਲੇ ਧਰਨੇ ਨੂੰ ਰੋਕਣ ਲਈ ਪੁਲਿਸ ਵਲੋਂ ਕਿਸਾਨਾਂ ਦੇ ਘਰਾਂ 'ਚ ਛਾਪੇਮਾਰੀ- ਪੰਨੂੰ

ਹਰੀਕੇ ਪੱਤਣ, 20 ਸਤੰਬਰ (ਸੰਜੀਵ ਕੁੰਦਰਾ)- ਸੱਤ ਕਿਸਾਨ ਜਥੇਬੰਦੀਆਂ ਵਲੋਂ 22 ਸਤੰਬਰ ਤੋਂ 26 ਸਤੰਬਰ ਤਕ ਪਟਿਆਲਾ ਮੋਤੀ ਮਹਿਲ ਸਾਹਮਣੇ ਦਿੱਤੇ ਜਾ ਰਹੇ ਧਰਨੇ ਨੂੰ ਰੋਕਣ ਲਈ ਪੁਲਿਸ ਵਲੋਂ ਜਿਥੇ ਪੰਜਾਬ ਵਿਚ ਕਈ ਕਿਸਾਨਾਂ ਨੂੰ ਗਿ੍ਫ਼ਤਾਰ ਕਰਕੇ ਜੇਲ੍ਹਾਂ ਵਿਚ ਭੇਜ ...

ਪੂਰੀ ਖ਼ਬਰ »

ਗੁਰਦੁਆਰਾ ਅੰਬ ਸਾਹਿਬ ਵਿਖੇ ਗੁਰਤਾਗੱਦੀ ਦਿਵਸ ਨੂੰ ਸਮਰਪਿਤ ਸਮਾਗਮ

ਫਤਿਆਬਾਦ, 20 ਸਤੰਬਰ (ਹਰਵਿੰਦਰ ਸਿੰਘ ਧੂੰਦਾ)- ਸ੍ਰੀ ਗੁਰੂ ਅੰਗਦ ਦੇਵ ਜੀ ਦੇ ਗੁਰਤਾਗੱਦੀ ਦਿਵਸ ਨੂੰ ਸਮਰਪਿਤ ਸਮਾਗਮ ਪਿੰਡ ਭਰੋਵਾਲ ਵਿਖੇ ਸਥਿਤ ਇਤਿਹਾਸਕ ਗੁਰਦੁਆਰਾ ਅੰਬ ਸਾਹਿਬ ਵਿਖੇ ਮੁੱਖ ਸੇਵਾਦਾਰ ਬਾਬਾ ਅਜੀਤ ਸਿੰਘ ਤੇ ਪ੍ਰਬੰਧਕੀ ਕਮੇਟੀ ਨੇ ਇਲਾਕੇ ਦੀਆਂ ...

ਪੂਰੀ ਖ਼ਬਰ »

ਦੇਵੀ ਦੁਆਰਾ ਮੰਦਰ ਫਤਿਆਬਾਦ ਵਿਖੇ ਸਨਾਤਨ ਧਰਮ ਸਭਾ ਦੀ ਮੀਟਿੰਗ

ਫਤਿਆਬਾਦ, 20 ਸਤੰਬਰ (ਹਰਵਿੰਦਰ ਸਿੰਘ ਧੂੰਦਾ)- ਦੇਵੀ ਦੁਆਰਾ ਮੰਦਰ ਫਤਿਆਬਾਦ ਵਿਖੇ ਸਨਾਤਨ ਧਰਮ ਸਭਾ ਫਤਿਆਬਾਦ ਦੀ ਇਕ ਮੀਟਿੰਗ ਪ੍ਰਧਾਨ ਸਵਰਨਜੀਤ ਸੋਨੀ ਦੀ ਅਗਵਾਈ ਹੇਠ ਹੋਈ, ਜਿਸ ਵਿਚ ਵਿਸ਼ੇਸ਼ ਤੌਰ 'ਤੇ ਬਜਰੰਗ ਦਲ ਦੇ ਜ਼ਿਲ੍ਹਾ ਪ੍ਰਧਾਨ ਸਤੀਸ਼ ਕੁਮਾਰ ਤੋਂ ...

ਪੂਰੀ ਖ਼ਬਰ »

ਸਹਿਕਾਰੀ ਸਭਾਵਾਂ ਦੇ ਮੁਲਾਜ਼ਮਾਂ ਦੀ ਮੌਤ 'ਤੇ ਦੁੱਖ ਦਾ ਪ੍ਰਗਟਾਵਾ

ਪੱਟੀ, 20 ਸਤੰਬਰ (ਅਵਤਾਰ ਸਿੰਘ ਖਹਿਰਾ)- ਖੇਤੀਬਾੜੀ ਸਹਿਕਾਰੀ ਸਭਾਵਾਂ ਯੂਨੀਅਨ ਤਰਨ ਤਾਰਨ ਦੀ ਸ਼ੋਕ ਮੀਟਿੰਗ ਹੋਈ ਜਿਸ ਵਿਚ ਸਹਿਕਾਰੀ ਸਭਾਵਾਂ ਦੇ ਸਕੱਤਰਾਂ ਦੀ ਹੋਈ ਮੌਤ 'ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਗਿਆ | ਇਸ ਮੌਕੇ ਯੂਨੀਅਨ ਤਰਨਤਾਰਨ ਦੇ ਪ੍ਰਧਾਨ ...

ਪੂਰੀ ਖ਼ਬਰ »

ਜ਼ਿਲ੍ਹੇ ਦੇ ਸਰਕਾਰੀ ਸਕੂਲਾਂ 'ਚ ਪੜ੍ਹਦੇ 95 ਹਜ਼ਾਰ 483 ਵਿਦਿਆਰਥੀਆਂ ਨੂੰ ਮੁਹੱਈਆ ਕਰਵਾਈਆਂ ਕਿਤਾਬਾਂ- ਡੀ. ਸੀ.

ਤਰਨ ਤਾਰਨ, 20 ਸਤੰਬਰ (ਲਾਲੀ ਕੈਰੋਂ)- ਜ਼ਿਲ੍ਹਾ ਤਰਨ ਤਾਰਨ ਦੇ ਸਰਕਾਰੀ ਤੇ ਸਰਕਾਰੀ ਸਹਾਇਤਾ ਪ੍ਰਾਪਤ ਸਕੂਲਾਂ ਵਿਚ ਪੜ੍ਹਦੇ ਪਹਿਲੀ ਤੋਂ ਲੈ ਕੇ ਦਸਵੀਂ ਜਮਾਤ ਤੱਕ ਦੇ ਕੁੱਲ 95 ਹਜ਼ਾਰ 483 ਵਿਦਿਆਰਥੀਆਂ ਨੂੰ ਸੈਸ਼ਨ 2017-18 ਲਈ ਵੱਖ-ਵੱਖ ਵਿਸ਼ਿਆਂ ਦੀਆਂ ਕਿਤਾਬਾਂ ਮੁਫ਼ਤ ...

ਪੂਰੀ ਖ਼ਬਰ »

ਬੁਢਾਪਾ ਪੈਨਸ਼ਨਾਂ 'ਚ ਨਾ ਮਾਤਰ ਵਾਧਾ ਬਜ਼ੁਰਗਾਂ ਨਾਲ ਕੋਝਾ ਮਜ਼ਾਕ- ਕਾ: ਦਦੇਹਰ

ਤਰਨ ਤਾਰਨ, 20 ਸਤੰਬਰ (ਲਾਲੀ ਕੈਰੋਂ)- ਪੰਜਾਬ ਦੀ ਕਾਂਗਰਸ ਸਰਕਾਰ ਵਲੋਂ ਬਜ਼ੁਰਗਾਂ ਦੀ 250 ਰੁਪਏ ਪੈਨਸ਼ਨ ਵਧਾ ਕੇ ਇਕ ਕੋਝਾ ਮਜ਼ਾਕ ਕੀਤਾ ਹੈ | ਇਹ ਵਿਚਾਰ ਪੈ੍ਰੱਸ ਨਾਲ ਸਾਂਝੇ ਕਰਦਿਆਂ ਸੀ. ਪੀ. ਆਈ. ਦੇ ਬਲਾਕ ਨੌਸ਼ਹਿਰਾ ਪਨੂੰਆ ਤੇ ਚੋਹਲਾ ਸਾਹਿਬ ਦੇ ਸਾਂਝੇ ਸਕੱਤਰ ਕਾ: ...

ਪੂਰੀ ਖ਼ਬਰ »

ਮਾਤਾ ਰਜਵੰਤ ਕੌਰ ਨੂੰ ਭਾਵ-ਭਿੰਨੀਆਂ ਸ਼ਰਧਾਂਜਲੀਆਂ ਭੇਟ

ਪੱਟੀ, 20 ਸਤੰਬਰ (ਅਵਤਾਰ ਸਿੰਘ ਖਹਿਰਾ)- ਮਾਤਾ ਰਜਵੰਤ ਕੌਰ ਨਮਿਤ ਅੰਤਿਮ ਅਰਦਾਸ ਪਿੰਡ ਸ਼ਕਰੀ ਵਿਚ ਹੋਈ ਜਿਸ ਦੌਰਾਨ ਮਾਤਾ ਰਜਵੰਤ ਕੌਰ ਨੂੰ ਰਾਜਨੀਤਿਕ, ਧਾਰਮਿਕ, ਸਾਮਾਜਿਕ ਸੰਗਠਨਾਂ ਦੇ ਆਗੂਆਂ ਵੱਲੋ ਸ਼ਰਧਾਂਜਲੀ ਭੇਟ ਕੀਤੀ ਗਈ | ਮਾਤਾ ਰਜਵੰਤ ਕੌਰ ਨੂੰ ਗੁਰਚੇਤ ...

ਪੂਰੀ ਖ਼ਬਰ »

ਪੰਜਾਬ ਸਰਕਾਰ ਵਲੋਂ ਕਿਸਾਨਾਂ ਨੂੰ ਜੇਲ੍ਹਾਂ 'ਚ ਬੰਦ ਕਰਨਾ ਮੰਦਭਾਗਾ- ਜੋਬਨਜੀਤ ਸਿੰਘ

ਖਡੂਰ ਸਾਹਿਬ, 20 ਸਤੰਬਰ (ਪ੍ਰਤਾਪ ਸਿੰਘ ਵੈਰੋਵਾਲ)- ਕਰਜ਼ੇ ਦੇ ਸਤਾਏ ਕਿਸਾਨਾਂ ਵਲੋਂ ਵਿਖਾਵਾ ਕਰਨਾ ਉਨ੍ਹਾਂ ਦਾ ਹੱਕ ਹੈ | ਇਸ ਹੱਕ ਤੋਂ ਵਾਂਝਿਆਂ ਕਰਕੇ ਉਨ੍ਹਾਂ ਨੂੰ ਜੇਲ੍ਹਾਂ ਵਿਚ ਬੰਦ ਕਰ ਦੇਣਾ ਅਤਿ ਮੰਦਭਾਗਾ ਹੈ | ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਦਿਹਾਤੀ ...

ਪੂਰੀ ਖ਼ਬਰ »

ਬੁਢਾਪਾ ਪੈਨਸ਼ਨਾਂ 'ਚ ਨਾ ਮਾਤਰ ਵਾਧਾ ਬਜ਼ੁਰਗਾਂ ਨਾਲ ਕੋਝਾ ਮਜ਼ਾਕ- ਕਾ: ਦਦੇਹਰ

ਤਰਨ ਤਾਰਨ, 20 ਸਤੰਬਰ (ਲਾਲੀ ਕੈਰੋਂ)- ਪੰਜਾਬ ਦੀ ਕਾਂਗਰਸ ਸਰਕਾਰ ਵਲੋਂ ਬਜ਼ੁਰਗਾਂ ਦੀ 250 ਰੁਪਏ ਪੈਨਸ਼ਨ ਵਧਾ ਕੇ ਇਕ ਕੋਝਾ ਮਜ਼ਾਕ ਕੀਤਾ ਹੈ | ਇਹ ਵਿਚਾਰ ਪੈ੍ਰੱਸ ਨਾਲ ਸਾਂਝੇ ਕਰਦਿਆਂ ਸੀ. ਪੀ. ਆਈ. ਦੇ ਬਲਾਕ ਨੌਸ਼ਹਿਰਾ ਪਨੂੰਆ ਤੇ ਚੋਹਲਾ ਸਾਹਿਬ ਦੇ ਸਾਂਝੇ ਸਕੱਤਰ ਕਾ: ...

ਪੂਰੀ ਖ਼ਬਰ »

ਮਾਣਯੋਗ ਹਾਈਕੋਰਟ ਦੇ ਹੁਕਮਾਂ ਤਹਿਤ ਪਿੰਡ ਨੱਥੂਚੱਕ ਦੇ ਲਾਭਪਾਤਰੀਆਂ ਦੇ ਬਿਆਨ ਹੋਏ ਕਲਮਬੰਦ

ਪੱਟੀ, 20 ਸਤੰਬਰ (ਅਵਤਾਰ ਸਿੰਘ ਖਹਿਰਾ)- ਪਿੰਡ ਨੱਥੂਚੱਕ ਵਿਖੇ 50 ਪਰਿਵਾਰਾਂ ਨੂੰ ਅਕਾਲੀ ਭਾਜਪਾ ਸਰਕਾਰ ਨੇ ਪੰਚਾਇਤ ਵਿਭਾਗ ਰਾਹੀਂ ਮਤਾ ਪਾ ਕੇ 11 ਨਵੰਬਰ 2016 ਨੂੰ 5-5 ਮਰਲੇ ਦੇ ਪਲਾਟ ਅਲਾਟ ਕੀਤੇ ਸਨ ਤੇ ਇਨ੍ਹਾਂ 50 ਲਾਭਪਾਤਰੀਆਂ 'ਚ ਕੁਝ ਨੇ ਇਨ੍ਹਾਂ ਪਲਾਟਾਂ ਦੀ ਚਾਰਦਿਵਾਰੀ ਵੀ ਕੀਤੀ ਪਰ ਜਦ 2017 'ਚ ਪੰਜਾਬ ਵਿਚ ਕਾਂਗਰਸ ਪਾਰਟੀ ਦੀ ਸਰਕਾਰ ਬਣ ਗਈ ਤਾਂ ਹਲਕਾ ਵਿਧਾਇਕ ਦੀ ਸ਼ਹਿ 'ਤੇ ਪਿੰਡ ਦੇ ਜਿਮੀਂਦਾਰ ਪਰਿਵਾਰਾਂ ਨੇ ਪਿਛਲੀ ਸਰਕਾਰ ਵੱਲੋਂ ਅਲਾਟ ਕੀਤੇ ਗਏ ਤਕਰੀਬਨ 250 ਮਰਲੇ ਜ਼ਮੀਨ 'ਤੇ ਆਪਣਾ ਕਬਜ਼ਾ ਕਰਕੇ ਜ਼ਮੀਨ 'ਚ ਝੋਨੇ ਦੀ ਖੇਤੀ ਕਰ ਲਈ ਤੇ ਜੋ ਇੱਟਾਂ ਚਾਰ ਦਿਵਾਰੀ 'ਤੇ ਲੱਗੀਆਂ ਸਨ ਉਹ ਵੀ ਪੁੱਟ ਕੇ ਆਪਣੇ ਘਰਾਂ ਨੂੰ ਲੈ ਗਏ ਤੇ ਇਨ੍ਹਾਂ ਲਾਭਪਾਤਰੀਆਂ 'ਚ ਵਿਰੋਧ ਕਰਨ ਵਾਲਿਆਂ ਦੀ ਮਾਰਕੁਟਾਈ ਵੀ ਕੀਤੀ ਗਈ ਜਿਸ ਦਾ ਮਾਮਲਾ ਮਾਣਯੋਗ ਹਾਈਕੋਰਟ 'ਚ ਰਿੱਟ ਪਟੀਸ਼ਨ 19265 ਆਫ 2017 ਦਰਜ ਹੋ ਕੇ ਅੱਜ ਪੜਤਾਲ ਲਈ ਏ. ਡੀ. ਸੀ. ਤਰਨ ਤਾਰਨ, ਐਸ. ਡੀ. ਐਮ., ਡੀ. ਡੀ. ਪੀ. ਓ. ਨੇ ਇਨ੍ਹਾਂ ਲਾਭਪਾਤਰੀਆਂ ਨੂੰ ਐਸ. ਡੀ. ਐਮ. ਦੀ ਕੋਰਟ 'ਚ ਬਿਆਨ ਕਲਮਬੰਦ ਕਰਨ ਲਈ ਬੁਲਾਇਆ ਹੈ | ਉਪਰੋਕਤ ਜਾਣਕਾਰੀ ਅੰਤਰ ਰਾਸ਼ਟਰੀ ਭੋਗਤਾ ਕਲਿਆਣ ਦੇ ਸਕੱਤਰ ਸੁਖਦੇਵ ਸਿੰਘ ਨੇ ਲਾਭਪਾਤਰੀ ਪਰਿਵਾਰਾਂ ਦੀ ਮੌਜੂਦਗੀ 'ਚ ਐਸ. ਡੀ. ਐਮ. ਦਫ਼ਤਰ ਦੇ ਬਾਹਰ ਇਕੱਤਰ ਹੋ ਕੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਮਾਣਯੋਗ ਹਾਈਕੋਰਟ 'ਚ ਦਾਇਰ ਕੀਤੀ ਪਟੀਸ਼ਨ 'ਤੇ ਡਬਲ ਬੈਚ ਵੱਲੋਂ ਆਪਣਾ ਫੈਸਲਾ ਸੁਣਾਉਂਦਿਆਂ 31 ਅਗਸਤ ਨੂੰ ਹਦਾਇਤ ਕੀਤੀ ਸੀ ਕਿ ਯੋਗ ਲਾਭਪਾਤਰੀਆਂ ਨੂੰ ਪਲਾਟ ਅਲਾਟ ਕੀਤੇ ਜਾਣ ਤੇ 12 ਅਕਤੂਬਰ 2017 ਜਵਾਬਦੇਹ ਸਮੇਤ ਹਾਜ਼ਰ ਹੋਇਆ ਜਾਵੇ ਜਿਸ ਤਹਿਤ ਅੱਜ ਲਾਭਪਾਤਰੀ ਆਪਣੇ ਆਪਣੇ ਦਸਤਾਵੇਜਾਂ ਸਮੇਤ ਹਾਜ਼ਰ ਹੋਏ ਹਨ | ਇਸ ਮੌਕੇ ਮੈਂਬਰ ਪੰਚਾਇਤ ਬਗੀਚਾ ਸਿੰਘ, ਅਮਰੀਕ ਸਿੰਘ, ਸਰਬਜੀਤ ਸਿੰਘ, ਜਤਿੰਰ ਸਿੰਘ, ਬੀਰਾ ਸਿੰਘ, ਮਨਜਿੰਦਰ ਸਿੰਘ, ਇੰਦਰ ਸਿੰਘ, ਅਜੀਤ ਸਿੰਘ, ਸਰਬਜੀਤ ਕੌਰ, ਕੁਲਵਿੰਦਰ ਕੌਰ, ਜਸਵਿੰਦਰ ਕੌਰ, ਸਤਨਾਮ ਸਿੰਘ, ਰਾਜ ਕੌਰ, ਗੁਲਜਾਰ ਸਿੰਘ, ਗੁਰਬਖਸ਼ ਸਿੰਘ, ਕਾਰਜ ਸਿੰਘ, ਬਚਿੱਤਰ ਸਿੰਘ, ਬਲਦੇਵ ਸਿੰਘ, ਮਲਕੀਤ ਸਿੰਘ, ਸੰਤੋਖ ਸਿੰਘ ਆਦਿ ਹਾਜ਼ਰ ਸਨ |


ਖ਼ਬਰ ਸ਼ੇਅਰ ਕਰੋ

ਸੂਏ 'ਚੋਂ ਮਿਲੀ ਅਣਪਛਾਤੀ ਲਾਸ਼

ਸ਼ਾਹਬਾਜ਼ਪੁਰ, 20 ਸਤੰਬਰ (ਪ੍ਰਦੀਪ ਬੇਗੇਪੁਰ)- ਪਿੰਡ ਕਮਾਲਪੁਰ ਦੇ ਸੂਏ ਨਹਿਰ ਵਿਚੋਂ ਅਣਪਛਾਤੀ ਲਾਸ਼ ਮਿਲਣ ਦੀ ਖ਼ਬਰ ਹੈ | ਜਾਣਕਾਰੀ ਅਨੁਸਾਰ ਪਿੰਡ ਕਮਾਲਪੁਰ ਵਿਚੋਂ ਲੰਘਦੇ ਸੂਏ ਨਹਿਰ ਨੇੜੇ ਰਹਿੰਦੀਆਂ ਬਹਿਕਾਂ 'ਤੇ ਵੱਸਦੇ ਲੋਕਾਂ ਨੇ ਸੂਏ ਨੇੜਿਓਾ ਬਦਬੂ ਆਉਣ ...

ਪੂਰੀ ਖ਼ਬਰ »

ਸ੍ਰੀ ਦਰਬਾਰ ਸਾਹਿਬ ਤਰਨ ਤਾਰਨ ਤੇ ਪਿੰਡ ਜੌੜਾ ਵਿਖੇ ਕਾਨੂੰਨੀ ਸਾਖ਼ਰਤਾ ਸੈਮੀਨਾਰ

ਤਰਨ ਤਾਰਨ, 20 ਸਤੰਬਰ (ਪ੍ਰਭਾਤ ਮੌਾਗਾ)- ਗੁਰਪ੍ਰੀਤ ਕੌਰ ਰੰਧਾਵਾ ਜ਼ਿਲ੍ਹਾ ਤੇ ਸੈਸ਼ਨ ਜੱਜ ਇੰਚਾਰਜ਼-ਕਮ-ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਤਰਨ ਤਾਰਨ ਦੇ ਨਿਰਦੇਸ਼ਾਂ ਅਨੁਸਾਰ ਰਮਨ ਸ਼ਰਮਾ ਸੀ. ਜੇ. ਐੱਮ.-ਕਮ-ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ...

ਪੂਰੀ ਖ਼ਬਰ »

ਮਹਿਲਾ ਨੇ ਪੁਲਿਸ ਉੱਚ ਅਧਿਕਾਰੀਆਂ ਤੋਂ ਇਨਸਾਫ਼ ਦੀ ਕੀਤੀ ਮੰਗ

ਸ਼ਾਹਬਾਜ਼ਪੁਰ, 20 ਸਤੰਬਰ (ਪ੍ਰਦੀਪ ਬੇਗੇਪੁਰ)- ਇਕ ਨੌਜਵਾਨ ਵਲੋਂ ਆਪਣੀ ਮਾਂ ਦੇ ਸਿਰ ਵਿਚ ਲਗਾਈ ਸੱਟ ਉਪਰੰਤ ਮਾਂ ਵਲੋਂ ਪੁਲਿਸ ਥਾਣਾ ਚੋਹਲਾ ਸਾਹਿਬ ਵਿਖੇ ਆਪਣੇ ਪੁੱਤਰ ਵਿਰੁੱਧ ਸ਼ਿਕਾਇਤ ਕੀਤੇ ਜਾਣ 'ਤੇ ਪੁਲਿਸ ਵਲੋਂ ਦੋਸ਼ੀ ਵਿਰੁੱਧ ਕਾਰਵਾਈ ਕਰਨ ਦੀ ਬਜਾਏ ...

ਪੂਰੀ ਖ਼ਬਰ »

ਅੱਜ ਰੈਸਟ ਹਾਊਸ ਪਹੁੰਚਣਗੇ ਵਿਧਾਇਕ ਗਿੱਲ- ਪਾਰਸ

ਪੱਟੀ, 20 ਸਤੰਬਰ (ਅਵਤਾਰ ਸਿੰਘ ਖਹਿਰਾ)- ਵਿਧਾਨ ਸਭਾ ਹਲਕਾ ਪੱਟੀ ਤੋਂ ਵਿਧਾਇਕ ਹਰਮਿੰਦਰ ਸਿੰਘ ਗਿੱਲ ਜੋ ਆਪਣੇ ਨਿਜੀ ਟੂਰ 'ਤੇ ਪਿਛਲੇ ਇਕ ਮਹੀਨੇ ਤੋਂ ਕੈਨੇਡਾ ਆਪਣੀ ਪਤਨੀ ਪ੍ਰਮਜੀਤ ਕੌਰ ਗਿੱਲ ਨਾਲ ਗਏ ਹੋਏ ਸਨ, ਵਾਪਸ ਆਪਣੇ ਗ੍ਰਹਿ ਅੰਮਿ੍ਤਸਰ ਦੁਪਹਿਰ ਦੇ 2 ਵਜੇ ...

ਪੂਰੀ ਖ਼ਬਰ »

ਲੱਕ ਤੇ ਸਰਵਾਈਕਲ ਦੇ ਦਰਦ ਲਈ ਤਰਨ ਤਾਰਨ ਵਿਖੇ ਕੈਂਪ ਕੱਲ੍ਹ ਤੋਂ- ਕਸੂਰੀਆ

ਤਰਨ ਤਾਰਨ, 20 ਸਤੰਬਰ (ਪ੍ਰਭਾਤ ਮੌਾਗਾ)- ਲੱਕ ਦਰਦ ਤੇ ਸਰਵਾਈਕਲ ਦਰਦ ਦਾ ਵੱਖ ਵੱਖ ਰੰਗਾਂ ਨਾਲ (ਕਲਰ ਥੈਰੇਪੀ) ਤੇ ਨੈਚਰੋਥਰੈਪੀ ਨਾਲ ਇਲਾਜ ਕਰਨ ਲਈ ਰਾਮਗੜ੍ਹੀਆ ਬੁੰਗਾ ਤਰਨ ਤਾਰਨ ਵਿਖੇ ਪੰਜ ਦਿਨਾਂ ਲਈ ਕੈਂਪ ਲਗਾਇਆ ਜਾ ਰਿਹਾ ਹੈ | ਕਲਰ ਥੈਰੇਪੀ ਦੇ ਮਾਹਿਰ ...

ਪੂਰੀ ਖ਼ਬਰ »

ਲੱਕ ਤੇ ਸਰਵਾਈਕਲ ਦੇ ਦਰਦ ਲਈ ਤਰਨ ਤਾਰਨ ਵਿਖੇ ਕੈਂਪ ਕੱਲ੍ਹ ਤੋਂ- ਕਸੂਰੀਆ

ਤਰਨ ਤਾਰਨ, 20 ਸਤੰਬਰ (ਪ੍ਰਭਾਤ ਮੌਾਗਾ)- ਲੱਕ ਦਰਦ ਤੇ ਸਰਵਾਈਕਲ ਦਰਦ ਦਾ ਵੱਖ ਵੱਖ ਰੰਗਾਂ ਨਾਲ (ਕਲਰ ਥੈਰੇਪੀ) ਤੇ ਨੈਚਰੋਥਰੈਪੀ ਨਾਲ ਇਲਾਜ ਕਰਨ ਲਈ ਰਾਮਗੜ੍ਹੀਆ ਬੁੰਗਾ ਤਰਨ ਤਾਰਨ ਵਿਖੇ ਪੰਜ ਦਿਨਾਂ ਲਈ ਕੈਂਪ ਲਗਾਇਆ ਜਾ ਰਿਹਾ ਹੈ | ਕਲਰ ਥੈਰੇਪੀ ਦੇ ਮਾਹਿਰ ...

ਪੂਰੀ ਖ਼ਬਰ »

ਪੱਤਰਕਾਰ ਭਾਈਚਾਰੇ ਵਲੋਂ ਐੱਸ. ਐੱਸ. ਪੀ. ਤੇ ਡਿਪਟੀ ਕਮਿਸ਼ਨਰ ਨਾਲ ਮੀਟਿੰਗ

ਤਰਨ ਤਾਰਨ, 20 ਸਤੰਬਰ (ਪ੍ਰਭਾਤ ਮੌਾਗਾ, ਹਰਿੰਦਰ ਸਿੰਘ, ਲਾਲੀ ਕੈਰੋਂ)- ਜ਼ਿਲ੍ਹਾ ਤਰਨ ਤਾਰਨ ਦੇ ਕੁਝ ਅਖੌਤੀ ਪੱਤਰਕਾਰਾਂ ਵਲੋਂ ਸਰਕਾਰੀ ਮੁਲਾਜ਼ਮਾਂ ਤੇ ਆਮ ਲੋਕਾਂ ਨੂੰ ਬਿਨਾਂ ਵਜ੍ਹਾ ਪ੍ਰੇਸ਼ਾਨ ਕਰਨ ਅਤੇ ਉਨ੍ਹਾਂ ਪਾਸੋਂ ਪੱਤਰਕਾਰਾਂ ਦੇ ਨਾਂਅ 'ਤੇ ਪੈਸੇ ਬਟੋਰਨ ...

ਪੂਰੀ ਖ਼ਬਰ »

ਸੁਨੀਲ ਜਾਖੜ ਰਿਕਾਰਡ ਤੋੜ ਵੋਟਾਂ ਨਾਲ ਜਿੱਤਣਗੇ- ਸੰਦੀਪ, ਭੋਲਾ ਸ਼ੇਰੋਂ

ਤਰਨ ਤਾਰਨ, 20 ਸਤੰਬਰ (ਲਾਲੀ ਕੈਰੋਂ)- ਕਾਂਗਰਸ ਪਾਰਟੀ ਹਾਈ ਕਮਾਂਡ ਵਲੋਂ ਪੰਜਾਬ ਪ੍ਰਦੇਸ਼ ਕਾਂਗਰਸ ਦੇ ਪ੍ਰਧਾਨ ਸੁਨੀਲ ਜਾਖੜ ਨੂੰ ਗੁਰਦਾਸਪੁਰ ਲੋਕ ਸਭਾ ਹਲਕੇ ਦੀ ਜ਼ਿਮਨੀ ਚੋਣ ਲਈ ਉਮੀਦਵਾਰ ਬਣਾਏ ਜਾਣ 'ਤੇ ਖੁਸ਼ੀ ਦਾ ਪ੍ਰਗਟਾਵਾ ਕਰਦਿਆਂ ਤਰਨ ਤਾਰਨ ਹਲਕੇ ...

ਪੂਰੀ ਖ਼ਬਰ »

ਲੁਟੇਰਿਆਂ ਨੇ ਨਗਦੀ ਤੇ ਸਿਲੰਡਰ ਖੋਹਿਆ

ਪੱਟੀ, 20 ਸਤੰਬਰ (ਅਵਤਾਰ ਸਿੰਘ ਖਹਿਰਾ)- ਬੀਤੀ ਰਾਤ ਦੋ ਅਣਪਛਾਤੇ ਲੁਟੇਰਿਆਂ ਵੱਲੋਂ ਇਕ ਰੇਹੜੀ ਵਾਲੇ ਨੂੰ ਦਾਤਰ ਮਾਰ ਕੇ 1000 ਹਜ਼ਾਰ ਰੁਪਏ ਨਗਦੀ ਤੇ ਇਕ ਗੈਸ ਸਿਲੰਡਰ ਖੋਹਣ ਦੀ ਖ਼ਬਰ ਹੈ | ਜਾਣਕਾਰੀ ਅਨੁਸਾਰ ਹਰਜਿੰਦਰ ਸਿੰਘ ਪੁੱਤਰ ਗਿਆਨ ਸਿੰਘ ਵਾਸੀ ਵਾਰਡ ਨੰ: 8 ...

ਪੂਰੀ ਖ਼ਬਰ »

ਜੇਲ੍ਹ ਦੇ ਕੈਦੀ ਪਾਸੋਂ ਮੋਬਾਈਲ ਬਰਾਮਦ

ਤਰਨ ਤਾਰਨ, 20 ਸਤੰਬਰ (ਹਰਿੰਦਰ ਸਿੰਘ)- ਸਬ ਜੇਲ੍ਹ ਪੱਟੀ ਵਿਖੇ ਜੇਲ੍ਹ ਦੇ ਸੁਪਰਡੈਂਟ ਵਲੋਂ ਜੇਲ੍ਹ 'ਚ ਕੀਤੀ ਤਲਾਸ਼ੀ ਦੌਰਾਨ ਇਕ ਕੈਦੀ ਪਾਸੋਂ ਮੋਬਾਈਲ ਬਰਾਮਦ ਹੋਣ 'ਤੇ ਥਾਣਾ ਪੱਟੀ ਵਿਖੇ ਕੇਸ ਦਰਜ ਕਰ ਲਿਆ ਗਿਆ | ਐੱਸ. ਪੀ. ਡੀ. ਤਿਲਕ ਰਾਜ ਨੇ ਜਾਣਕਾਰੀ ਦਿੰਦਿਆਂ ...

ਪੂਰੀ ਖ਼ਬਰ »

ਚੋਰ ਗਰੋਹ ਨੇ ਗੰਡੀਵਿੰਡ ਦੀਆਂ ਬਹਿਕਾਂ 'ਤੇ ਬੋਲਿਆ ਹੱਲਾ

ਹਰੀਕੇ ਪੱਤਣ, 20 ਸਤੰਬਰ (ਸੰਜੀਵ ਕੁੰਦਰਾ)- ਕਸਬਾ ਹਰੀਕੇ ਇਲਾਕੇ ਵਿਚ ਚੋਰ ਗਰੋਹ ਪਿਛਲੇ ਕੁਝ ਮਹੀਨਿਆਂ ਤੋਂ ਪੂਰੀ ਤਰ੍ਹਾਂ ਸਰਗਰਮ ਹੈ ਤੇ ਕਈ ਪਿੰਡਾਂ ਦੀਆਂ ਬਹਿਕਾਂ ਨੂੰ ਆਪਣਾ ਨਿਸ਼ਾਨ ਬਣਾ ਕੇ ਹੁਣ ਤਕ ਲੱਖਾਂ ਰੁਪਏ ਦੀ ਨਗਦੀ ਤੇ ਸੋਨੇ ਦੇ ਗਹਿਣੇ ਉਡਾ ਚੁਕੇ ਹਨ | ...

ਪੂਰੀ ਖ਼ਬਰ »

ਮਾਮੂਲੀ ਝਗੜੇ ਨੂੰ ਲੈ ਕੇ ਪਿਓ-ਪੁੱਤ ਨੂੰ ਕੀਤਾ ਜ਼ਖ਼ਮੀ

ਸਰਹਾਲੀ ਕਲਾ 20, ਸਤੰਬਰ (ਅਜੇ ਸਿੰਘ ਹੁੰਦਲ)- ਥਾਣਾ ਸਰਹਾਲੀ ਕਲਾਂ ਵਿਖੇ ਬੀਤੇ ਦਿਨੀਂ ਮਾਮੂਲੀ ਝਗੜੇ ਨੂੰ ਲੈ ਕੇ ਕੁਝ ਨੌਜਵਾਨਾਂ ਵਲੋਂ ਪਿਓ ਪੁੱਤ 'ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰਕੇ ਗੰਭੀਰ ਜ਼ਖ਼ਮੀ ਕਰ ਦਿੱਤਾ | ਡਾਕਟਰੀ ਰਿਪੋਰਟ ਤੋਂ ਬਾਅਦ ਭਾਵੇਂ ਪੁਲਿਸ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX