ਤਾਜਾ ਖ਼ਬਰਾਂ


ਟਰੱਕ ਦੀ ਲਪੇਟ ਵਿਚ ਆਉਣ ਨਾਲ ਭੂਆ-ਭਤੀਜੀ ਦੀ ਮੌਤ
. . .  about 1 hour ago
ਫਿਰੋਜਪੁਰ ,17 ਅਗਸਤ (ਗੁਰਿੰਦਰ ਸਿੰਘ )- ਦੇਰ ਰਾਤ ਫਿਰੋਜਪੁਰ ਸ਼ਹਿਰ ਦੇ ਸ਼ਹੀਦ ਊਧਮ ਸਿੰਘ ਚੋਂਕ ਦੇ ਕੋਲ ਟਰੱਕ ਦੀ ਲਪੇਟ ਵਿਚ ਆਉਣ ਨਾਲ ਰਿਸ਼ਤੇ ਵਿਚ ਭੂਆ ਭਤੀਜੀ ਲੱਗਦੀਆਂ ਦੋ ਬੱਚੀਆਂ ਦੀ ਮੌਤ ਹੋ ...
ਫਿਲੌਰ ਦੇ ਸਤਲੁਜ ਦਰਿਆ ਵਿਚ ਲਗਾਤਾਰ ਵੱਧ ਰਿਹਾ ਪਾਣੀ ਦਾ ਪੱਧਰ ,ਦਰਿਆ ਨਾਲ ਲੱਗਦੇ ਇਲਾਕਿਆਂ ਵਿਚ ਹਾਈ ਅਲਰਟ
. . .  about 1 hour ago
ਭਾਖੜਾ ਡੈਮ ਵਲੋਂ ਪਾਣੀ ਛੱਡੇ ਜਾਣ ਕਾਰਨ ਪਾਣੀ ਨੇ ਤਕਰੀਬਨ ਅੱਧੀ ਦਰਜਨ ਪਿੰਡ ਆਪਣੀ ਲਪੇਟ 'ਚ ਲਏ
. . .  about 2 hours ago
ਸ੍ਰੀ ਅਨੰਦਪੁਰ ਸਾਹਿਬ,17ਅਗਸਤ {ਨਿੱਕੂਵਾਲ਼, ਕਰਨੈਲ ਸਿੰਘ}-ਮੋਸਮ ਵਿਭਾਗ ਵਲੋਂ ਅਗਲੇ 48 ਘੰਟੇ ਭਾਰੀ ਬਾਰਿਸ਼ ਪੈਣ ਦੀ ਦਿੱਤੀ ਖਬਰ ਤੋਂ ਬਾਅਦ ਭਾਖੜਾ ਡੈਮ ਦੇ ਪ੍ਰਬੰਧਕਾਂ ਵਲੋਂ ਪੈਦਾ ਹੋਣ ਵਾਲੇ ਖਤਰੇ ਨੂੰ ...
ਲਗਾਤਾਰ ਹੋ ਰਹੀ ਵਰਖਾ ਕਾਰਨ ਸਬ-ਡਵੀਜ਼ਨ ਤਪਾ ਵਿਖੇ ਲੋਕਾਂ ਨੂੰ ਹੱਥਾਂ ਪੈਰਾਂ ਦੀ ਪਈ
. . .  about 3 hours ago
ਤਪਾ ਮੰਡੀ, 17 ਅਗਸਤ (ਪ੍ਰਵੀਨ ਗਰਗ)- ਅੱਜ ਸ਼ਾਮ ਸਮੇਂ ਸ਼ੁਰੂ ਹੋਈ ਬਾਰਸ਼ ਕਾਰਨ ਜਿੱਥੇ ਲੋਕਾਂ ਨੂੰ ਗਰਮੀ ਤੋਂ ਰਾਹਤ...
ਸਮਾਣਾ ਦੀਆਂ ਦੋ ਲਾਪਤਾ ਲੜਕੀਆਂ 'ਚੋਂ ਇਕ ਦੀ ਲਾਸ਼ ਬਰਾਮਦ
. . .  about 4 hours ago
ਸਮਾਣਾ (ਪਟਿਆਲਾ), 17 ਅਗਸਤ (ਸਾਹਿਬ ਸਿੰਘ)- ਥਾਣਾ ਸਮਾਣਾ ਦੇ ਪਿੰਡ ਮਵੀ ਕਲਾਂ ਦੀਆਂ ਦੋ ਲਾਪਤਾ ਸਹੇਲੀਆਂ 'ਚੋਂ ਇਕ ਦੀ ਲਾਸ਼ ਭਾਖੜਾ 'ਚੋਂ ਬਰਾਮਦ...
ਭਾਰੀ ਮੀਂਹ ਕਾਰਨ ਹੰਡਿਆਇਆ ਹੋਇਆ ਜਲਥਲ
. . .  about 4 hours ago
ਹੰਡਿਆਇਆ, 17 ਅਗਸਤ (ਗੁਰਜੀਤ ਸਿੰਘ ਖੁੱਡੀ) - ਅੱਜ ਬਾਅਦ ਦੁਪਹਿਰ ਤੋਂ ਪੈ ਰਹੀ ਮੋਹਲ਼ੇਧਾਰ ਬਾਰਸ਼ ਕਾਰਨ ਕਸਬਾ ਹੰਡਿਆਇਆ ਜਲਥਲ ਹੋ...
ਕੈਪਟਨ ਵੱਲੋਂ ਖੇਡ ਸੰਸਥਾ ਲਈ 5 ਖਿਡਾਰੀਆਂ ਦੇ ਨਾਵਾਂ ਨੂੰ ਮਨਜ਼ੂਰੀ
. . .  about 4 hours ago
ਚੰਡੀਗੜ੍ਹ, 17 ਅਗਸਤ- ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪੰਜ ਉੱਘੇ ਖਿਡਾਰੀਆਂ ਦੇ ਨਾਵਾਂ ਨੂੰ ਪੰਜਾਬ ਖੇਡ ਸੰਸਥਾ ਦੀ ਸੰਚਾਲਨ ਪ੍ਰੀਸ਼ਦ ...
ਮੋਹਲ਼ੇਧਾਰ ਬਾਰਸ਼ ਕਾਰਨ ਜਲਥਲ ਹੋਇਆ ਨਾਭਾ
. . .  about 4 hours ago
ਨਾਭਾ, 17 ਅਗਸਤ (ਕਰਮਜੀਤ ਸਿੰਘ)- ਅੱਜ ਦੁਪਹਿਰ ਤੋਂ ਹੋ ਰਹੀ ਮੋਹਲ਼ੇਧਾਰ ਬਾਰਸ਼ ਕਾਰਨ ਨਾਭਾ ਸ਼ਹਿਰ ਪੂਰਾ ਜਲ ਥਲ ਹੋ ਗਿਆ। ਸ਼ਹਿਰ ਦੇ ਪੁਰਾਣੇ ਇਲਾਕਿਆਂ ਤੇ ਨੀਵੇਂ ਘਰਾਂ 'ਚ ਪਾਣੀ ਦਾਖ਼ਲ ...
ਹਜ਼ੂਰ ਸਾਹਿਬ ਦੀ ਯਾਤਰਾ 'ਤੇ ਜਾ ਰਹੇ ਸ਼ਰਧਾਲੂਆਂ ਦਾ ਪਲਟਿਆਂ ਵਾਹਨ, ਕਈ ਜ਼ਖਮੀ
. . .  about 5 hours ago
ਤਲਵੰਡੀ ਸਾਬੋ/ਸੀਂਗੋ ਮੰਡੀ 17 ਅਗਸਤ (ਲਕਵਿੰਦਰ ਸ਼ਰਮਾ)- ਤਲਵੰਡੀ ਸਾਬੋ ਪਿੰਡ ਭਾਗੀਵਾਦਰ ਲਾਗੇ ਹਜ਼ੂਰ ਸਾਹਿਬ ਲਈ ਜਾ ਰਹੇ ਸ਼ਰਧਾਲੂਆਂ ਨੂੰ ਟਰੇਨ ਚੜ੍ਹਾਉਣ...
ਤਪਾ ਖੇਤਰ 'ਚ ਸ਼ੁਰੂ ਹੋਇਆ ਮੀਂਹ
. . .  about 5 hours ago
ਤਪਾ ਮੰਡੀ, 17 ਅਗਸਤ (ਵਿਜੇ ਸ਼ਰਮਾ)- ਮੌਸਮ ਵਿਭਾਗ ਵੱਲੋਂ ਅਗਲੇ 48 ਤੋਂ 72 ਘੰਟਿਆਂ ਦੌਰਾਨ ਭਾਰੀ ਮੀਂਹ ਦੀ ਚਿਤਾਵਨੀ ਦਿੱਤੀ ਹੈ ਅਤੇ ਵੱਖ-ਵੱਖ ਪੰਜਾਬ ਦੇ ਜ਼ਿਲ੍ਹਿਆਂ ਨੂੰ...
ਉੱਘੇ ਪੰਜਾਬੀ ਨਾਵਲਕਾਰ ਨਿਰੰਜਨ ਤਸਨੀਮ ਦਾ ਦੇਹਾਂਤ
. . .  about 5 hours ago
ਜਲੰਧਰ, 17 ਅਗਸਤ- ਪੰਜਾਬੀ ਸਾਹਿਤ ਦੇ ਉੱਘੇ ਨਾਵਲਕਾਰ ਪ੍ਰੋ. ਨਿਰੰਜਨ ਤਸਨੀਮ ਦਾ ਅੱਜ ਦੇਹਾਂਤ ਹੋ ਗਿਆ। ਭਾਰਤੀ ਸਾਹਿਤ ਅਕਾਦਮੀ ਅਤੇ ਭਾਸ਼ਾ ਵਿਭਾਗ ਦੇ ਸਰਵੋਤਮ ਪੁਰਸਕਾਰ ਵਿਜੇਤਾ ਤਸਨੀਮ ਦਾ ਜਨਮ 1 ਮਈ, 1929 ਨੂੰ ਅੰਮ੍ਰਿਤਸਰ 'ਚ ਹੋਇਆ ਸੀ। ਉਨ੍ਹਾਂ...
ਬੀ.ਐਸ. ਯੇਦੀਯੁਰੱਪਾ ਨੇ ਰਾਜਨਾਥ ਸਿੰਘ ਨਾਲ ਕੀਤੀ ਮੁਲਾਕਾਤ
. . .  about 5 hours ago
ਨਵੀਂ ਦਿੱਲੀ, 17 ਅਗਸਤ- ਕਰਨਾਟਕ ਦੇ ਮੁੱਖ ਮੰਤਰੀ ਬੀ.ਐਸ. ਯੇਦੀਯੁਰੱਪਾ ਨੇ ਰੱਖਿਆ ਮੰਤਰੀ ਰਾਜਨਾਥ ਸਿੰਘ ਨਾਲ ਦਿੱਲੀ 'ਚ ...
ਜਲਦੀ ਹੀ ਮੁਕੰਮਲ ਹੋਵੇਗਾ ਕਰਤਾਰਪੁਰ ਲਾਂਘੇ ਦਾ ਕੰਮ- ਸੁਖਬੀਰ ਬਾਦਲ
. . .  about 5 hours ago
ਫ਼ਾਜ਼ਿਲਕਾ, 17 ਅਗਸਤ (ਪ੍ਰਦੀਪ ਕੁਮਾਰ)- ਕਰਤਾਰਪੁਰ ਲਾਂਘੇ ਦਾ ਕੰਮ ਬੜੀ ਤੇਜ਼ੀ ਨਾਲ ਚੱਲ ਰਿਹਾ ਹੈ ਅਤੇ ਜਲਦੀ ਹੀ ਇਸ ਨੂੰ ਮੁਕੰਮਲ ਕਰ ਲਿਆ ਜਾਵੇਗਾ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਫ਼ਿਰੋਜ਼ਪੁਰ ਲੋਕ ਸਭਾ ਹਲਕੇ ਤੋਂ ਸੰਸਦ ਮੈਂਬਰ ਅਤੇ ਅਕਾਲੀ ਦਲ (ਬਾਦਲ) ਦੇ...
ਏਮਜ਼ 'ਚ ਲੱਗੀ ਅੱਗ
. . .  about 6 hours ago
ਨਵੀਂ ਦਿੱਲੀ, 17 ਅਗਸਤ- ਦਿੱਲੀ ਸਥਿਤ ਏਮਜ਼ ਹਸਪਤਾਲ 'ਚ ਅੱਗ ਲੱਗਣ ਦੀ ਖ਼ਬਰ ਹੈ। ਮਿਲੀ ਜਾਣਕਾਰੀ ਮੁਤਾਬਕ ਅੱਗ ਹਸਪਤਾਲ ਦੀ ਪਹਿਲੀ ਅਤੇ ਦੂਜੀ ਮੰਜ਼ਲ 'ਤੇ ਲੱਗੀ ਹੈ। ਮੌਕੇ 'ਤੇ ਅੱਗ ਫਾਇਰ ਬ੍ਰਿਗੇਡ ਦੀਆਂ ਗੱਡੀਆਂ ਪਹੁੰਚੀਆਂ ਹੋਈਆਂ ਹਨ। ਦੱਸਣਯੋਗ...
ਪਾਣੀ ਵਧਣ ਕਾਰਨ ਕੌਮੀ ਹਾਈਵੇਅ 'ਤੇ ਪੈਦਲ ਰਾਹਗੀਰਾਂ ਲਈ ਬਣਿਆ ਰਸਤਾ ਚੜ੍ਹਿਆ ਚੱਕੀ ਦਰਿਆ ਦੀ ਭੇਟ
. . .  about 6 hours ago
ਪਠਾਨਕੋਟ, 17 ਅਗਸਤ (ਸੰਧੂ)- ਲਗਾਤਾਰ ਪੈ ਰਹੇ ਭਾਰੀ ਮੀਂਹ ਕਾਰਨ ਚੱਕੀ ਦਰਿਆ 'ਚ ਪਾਣੀ ਦੀ ਆਮਦ ਬਹੁਤ ਵੱਧ ਗਈ ਹੈ ਅਤੇ ਪਠਾਨਕੋਟ ਤੇ ਹਿਮਾਚਲ ਨੂੰ ਜੋੜਨ ਵਾਲੇ ਚੱਕੀ ਦਰਿਆ ਪੁਲ 'ਤੇ ਰਾਹਗੀਰਾਂ ਲਈ ਬਣਿਆ ਰਸਤਾ ਦਰਿਆ ਦੀ ਭੇਟ ਚੜ੍ਹ ਗਿਆ। ਇਸ...
ਅਫ਼ਗ਼ਾਨਿਸਤਾਨ ਹਵਾਈ ਹਮਲਿਆਂ 'ਚ 21 ਤਾਲਿਬਾਨੀ ਅੱਤਵਾਦੀ ਢੇਰ
. . .  about 6 hours ago
ਅਰੁਣ ਜੇਤਲੀ ਦਾ ਹਾਲ ਜਾਣਨ ਲਈ ਏਮਜ਼ ਪਹੁੰਚੇ ਬਿਹਾਰ ਦੇ ਮੁੱਖ ਮੰਤਰੀ ਅਤੇ ਜੰਮੂ-ਕਸ਼ਮੀਰ ਦੇ ਰਾਜਪਾਲ
. . .  about 6 hours ago
ਬੀਬਾ ਬਾਦਲ ਨੇ ਸੁਲਤਾਨਪੁਰ ਲੋਧੀ ਦੇ ਰੇਲਵੇ ਸਟੇਸ਼ਨ ਦਾ ਕੀਤਾ ਨਿਰੀਖਣ
. . .  about 7 hours ago
ਡਿਪਟੀ ਕਮਿਸ਼ਨਰ ਨੇ ਲਿਆ ਚੱਕੀ ਅਤੇ ਉੱਝ ਦਰਿਆ ਦਾ ਜਾਇਜ਼ਾ
. . .  about 7 hours ago
ਯੂ.ਏ.ਪੀ.ਏ. ਸੋਧ ਬਿੱਲ 2019 ਦੇ ਖ਼ਿਲਾਫ਼ ਸੁਪਰੀਮ ਕੋਰਟ 'ਚ ਜਨਹਿਤ ਪਟੀਸ਼ਨ ਦਾਇਰ
. . .  about 7 hours ago
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 6 ਅੱਸੂ ਸੰਮਤ 549

ਤਰਨਤਾਰਨ

ਜ਼ਿਲ੍ਹਾ ਪੁਲਿਸ ਵਲੋਂ ਭਾਰੀ ਮਾਤਰਾ 'ਚ ਦੇਸੀ ਸ਼ਰਾਬ, ਅਲਕੋਹਲ ਤੇ ਨਸ਼ੀਲੇ ਪਦਾਰਥਾਂ ਸਮੇਤ ਕਈ ਕਾਬੂ

ਤਰਨ ਤਾਰਨ, 20 ਸਤੰਬਰ (ਪ੍ਰਭਾਤ ਮੌਾਗਾ, ਹਰਿੰਦਰ ਸਿੰਘ)- ਤਰਨ ਤਾਰਨ ਜ਼ਿਲ੍ਹੇ ਦੇ ਵੱਖ-ਵੱਖ ਥਾਣਿਆਂ ਦੀਆਂ ਪੁਲਿਸ ਪਾਰਟੀਆਂ ਵਲੋਂ 6 ਨੌਜਵਾਨਾਂ ਨੂੰ ਭਾਰੀ ਮਾਤਰਾ ਵਿਚ ਨਸ਼ੀਲੀਆਂ ਗੋਲੀਆਂ, ਕੈਪਸੂਲ ਸਮੇਤ ਕਾਬੂ ਕਰਨ ਦੀ ਖ਼ਬਰ ਹੈ, ਇਸ ਤੋਂ ਇਲਾਵਾ ਥਾਣਾ ਖੇਮਕਰਨ ਦੀ ...

ਪੂਰੀ ਖ਼ਬਰ »

ਅੱਡਾ ਘਰਿਆਲਾ 'ਚ ਦੁਕਾਨ 'ਚ ਚੋਰੀ

ਅਮਰਕੋਟ, 20 ਸਤੰਬਰ (ਭੱਟੀ)- ਅੱਡਾ ਘਰਿਆਲਾ ਵਿਖੇ ਬੀਤੀ ਰਾਤ ਕਰਿਆਨੇ ਦੀ ਦੁਕਾਨ 'ਚ ਚੋਰੀ ਹੋ ਜਾਣ ਦੀ ਖ਼ਬਰ ਹੈ | ਦੁਕਾਨਦਾਰ ਅੰਮਿ੍ਤਪਾਲ ਸਿੰਘ ਤੇ ਕਾਂਗਰਸੀ ਆਗੂ ਡਾ: ਸਾਹਿਬ ਸਿੰਘ ਨੇ ਦੱਸਿਆ ਕਿ ਉਹ ਰੋਜ਼ਾਨਾ ਦੀ ਤਰ੍ਹਾਂ ਦੁਕਾਨ ਬੰਦ ਕਰਕੇ ਰਾਤ ਨੂੰ ਗਏ ਤੇ ਜਦੋਂ ...

ਪੂਰੀ ਖ਼ਬਰ »

ਪੰਜਾਬ ਪੁਲਿਸ ਦਾ ਸਬ-ਇੰਸਪੈਕਟਰ 20 ਹਜ਼ਾਰ ਰੁਪਏ ਦੀ ਰਿਸ਼ਵਤ ਲੈਂਦਾ ਕਾਬੂ

ਤਰਨ ਤਾਰਨ, 20 ਸਤੰਬਰ (ਪ੍ਰਭਾਤ ਮੌਾਗਾ, ਹਰਿੰਦਰ ਸਿੰਘ)- ਤਰਨ ਤਾਰਨ ਵਿਜੀਲੈਂਸ ਵਿਭਾਗ ਦੀ ਟੀਮ ਨੇ ਭਿ੍ਸ਼ਟਾਚਾਰ ਵਿਰੋਧੀ ਮੁਹਿੰਮ ਤਹਿਤ ਵੱਡੀ ਸਫ਼ਲਤਾ ਹਾਸਲ ਕਰਦਿਆਂ ਪੰਜਾਬ ਪੁਲਿਸ ਦੇ ਇਕ ਸਬ-ਇੰਸਪੈਕਟਰ ਨੂੰ 20 ਹਜ਼ਾਰ ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ...

ਪੂਰੀ ਖ਼ਬਰ »

ਖੇਮਕਰਨ ਪੁਲਿਸ ਵੱਲੋਂ ਚੋਰੀ ਦੇ 7 ਮੋਟਰਸਾਈਕਲਾਂ ਤੇ ਨਸ਼ੀਲੇ ਕੈਪਸੂਲਾਂ ਸਮੇਤ 4 ਕਾਬੂ

ਖੇਮਕਰਨ, 20 ਸਤੰਬਰ (ਰਾਕੇਸ਼ ਬਿੱਲਾ)- ਥਾਣਾ ਖੇਮਕਰਨ ਪੁਲਿਸ ਵੱਲੋਂ ਚੋਰੀ ਦੇ 7 ਮੋਟਰਸਾਈਕਲਾਂ ਤੇ 1600 ਨਸ਼ੀਲੇ ਕੈਪਸੁਲਾਂ ਸਮੇਤ 4 ਵਿਅਕਤੀਆਂ ਨੂੰ ਕਾਬੂ ਕਰਨ ਦੀ ਖ਼ਬਰ ਹੈ | ਐੱਸ. ਐੱਚ. ਓ. ਖੇਮਕਰਨ ਤੇ ਐੱਸ. ਆਈ. ਮਨਜਿਦਰ ਸਿੰਘ ਨੇ ਦੱਸਿਆ ਕਿ ਪੁਲਿਸ ਪਾਰਟੀ ਨੇ ਪਿੰਡ ...

ਪੂਰੀ ਖ਼ਬਰ »

ਚੋਰੀ ਦੇ 4 ਮੋਟਰਸਾਈਕਲਾਂ ਸਮੇਤ ਇਕ ਕਾਬੂ

ਪੱਟੀ, 20 ਸਤੰਬਰ (ਕੁਲਵਿੰਦਰਪਾਲ ਸਿੰਘ ਕਾਲੇਕੇ)- ਸਥਾਨਕ ਪੁਲਿਸ ਵਲੋਂ ਇਕ ਵਿਅਕਤੀ ਨੂੰ 4 ਚੋਰੀ ਦੇ ਮੋਟਰ ਸਾਈਕਲਾਂ ਸਮੇਤ ਕਾਬੂ ਕਰਨ ਦੀ ਖ਼ਬਰ ਹੈ | ਸਬ-ਡਵੀਜ਼ਨ ਪੱਟੀ ਦੇ ਡੀ. ਐਸ. ਪੀ. ਸੋਹਨ ਸਿੰਘ ਨੇ ਦੱਸਿਆ ਕਿ ਐੱਸ. ਐੱਚ. ਓ. ਸਰਹਾਲੀ ਅਮੋਲਕਦੀਪ ਸਿੰਘ ਦੀ ਅਗਵਾਈ ਹੇਠ ...

ਪੂਰੀ ਖ਼ਬਰ »

ਸਰਹਾਲੀ ਪੁਲਿਸ ਵਲੋਂ ਚੋਰੀ ਦੇ ਸਾਮਾਨ ਸਮੇਤ 4 ਕਾਬੂ

ਪੱਟੀ, 20 ਸਤੰਬਰ (ਕੁਲਵਿੰਦਰਪਾਲ ਸਿੰਘ ਕਾਲੇਕੇ)- ਸਰਹਾਲੀ ਪੁਲਿਸ ਨੇ 4 ਚੋਰਾਂ ਕੋਲੋਂ 40 ਮੋਬਾਈਲ ਫੋਨ, 31 ਬੈਟਰੀਆਂ, 3 ਡੰਮੀ ਮੋਬਾਈਲ, 4 ਮਹਿਲਾ ਘੜੀਆਂ, 5 ਚਾਰਜਰ, 2 ਹੈੱਡ ਫੋਨ, 5 ਮੈਮਰੀ ਕਾਰਡ ਬਰਾਮਦ ਕਰਕੇ ਪਿਛਲੇ ਦਿਨੀ ਨੌਸ਼ਹਿਰਾ ਪੰਨੂਆਂ ਦੇ ਟੈਲੀਕਾਮ ਤੋਂ ਹੋਈ ਚੋਰੀ ...

ਪੂਰੀ ਖ਼ਬਰ »

ਕੱਲ੍ਹ ਮੋਤੀ ਮਹਿਲ ਸਾਹਮਣੇ ਦਿੱਤੇ ਜਾਣ ਵਾਲੇ ਧਰਨੇ ਨੂੰ ਰੋਕਣ ਲਈ ਪੁਲਿਸ ਵਲੋਂ ਕਿਸਾਨਾਂ ਦੇ ਘਰਾਂ 'ਚ ਛਾਪੇਮਾਰੀ- ਪੰਨੂੰ

ਹਰੀਕੇ ਪੱਤਣ, 20 ਸਤੰਬਰ (ਸੰਜੀਵ ਕੁੰਦਰਾ)- ਸੱਤ ਕਿਸਾਨ ਜਥੇਬੰਦੀਆਂ ਵਲੋਂ 22 ਸਤੰਬਰ ਤੋਂ 26 ਸਤੰਬਰ ਤਕ ਪਟਿਆਲਾ ਮੋਤੀ ਮਹਿਲ ਸਾਹਮਣੇ ਦਿੱਤੇ ਜਾ ਰਹੇ ਧਰਨੇ ਨੂੰ ਰੋਕਣ ਲਈ ਪੁਲਿਸ ਵਲੋਂ ਜਿਥੇ ਪੰਜਾਬ ਵਿਚ ਕਈ ਕਿਸਾਨਾਂ ਨੂੰ ਗਿ੍ਫ਼ਤਾਰ ਕਰਕੇ ਜੇਲ੍ਹਾਂ ਵਿਚ ਭੇਜ ...

ਪੂਰੀ ਖ਼ਬਰ »

ਗੁਰਦੁਆਰਾ ਅੰਬ ਸਾਹਿਬ ਵਿਖੇ ਗੁਰਤਾਗੱਦੀ ਦਿਵਸ ਨੂੰ ਸਮਰਪਿਤ ਸਮਾਗਮ

ਫਤਿਆਬਾਦ, 20 ਸਤੰਬਰ (ਹਰਵਿੰਦਰ ਸਿੰਘ ਧੂੰਦਾ)- ਸ੍ਰੀ ਗੁਰੂ ਅੰਗਦ ਦੇਵ ਜੀ ਦੇ ਗੁਰਤਾਗੱਦੀ ਦਿਵਸ ਨੂੰ ਸਮਰਪਿਤ ਸਮਾਗਮ ਪਿੰਡ ਭਰੋਵਾਲ ਵਿਖੇ ਸਥਿਤ ਇਤਿਹਾਸਕ ਗੁਰਦੁਆਰਾ ਅੰਬ ਸਾਹਿਬ ਵਿਖੇ ਮੁੱਖ ਸੇਵਾਦਾਰ ਬਾਬਾ ਅਜੀਤ ਸਿੰਘ ਤੇ ਪ੍ਰਬੰਧਕੀ ਕਮੇਟੀ ਨੇ ਇਲਾਕੇ ਦੀਆਂ ...

ਪੂਰੀ ਖ਼ਬਰ »

ਦੇਵੀ ਦੁਆਰਾ ਮੰਦਰ ਫਤਿਆਬਾਦ ਵਿਖੇ ਸਨਾਤਨ ਧਰਮ ਸਭਾ ਦੀ ਮੀਟਿੰਗ

ਫਤਿਆਬਾਦ, 20 ਸਤੰਬਰ (ਹਰਵਿੰਦਰ ਸਿੰਘ ਧੂੰਦਾ)- ਦੇਵੀ ਦੁਆਰਾ ਮੰਦਰ ਫਤਿਆਬਾਦ ਵਿਖੇ ਸਨਾਤਨ ਧਰਮ ਸਭਾ ਫਤਿਆਬਾਦ ਦੀ ਇਕ ਮੀਟਿੰਗ ਪ੍ਰਧਾਨ ਸਵਰਨਜੀਤ ਸੋਨੀ ਦੀ ਅਗਵਾਈ ਹੇਠ ਹੋਈ, ਜਿਸ ਵਿਚ ਵਿਸ਼ੇਸ਼ ਤੌਰ 'ਤੇ ਬਜਰੰਗ ਦਲ ਦੇ ਜ਼ਿਲ੍ਹਾ ਪ੍ਰਧਾਨ ਸਤੀਸ਼ ਕੁਮਾਰ ਤੋਂ ਇਲਾਵਾ ਭਗਵਾਨ ਵਾਲਮੀਕਿ ਕ੍ਰਾਂਤੀ ਸੈਨਾ ਦੇ ਜ਼ਿਲ੍ਹਾ ਦਿਹਾਤੀ ਪ੍ਰਧਾਨ ਸਿਕੰਦਰ ਸਿੰਘ ਤੇ ਸਥਾਨਕ ਲੋਕਾਂ ਤੋਂ ਇਲਾਵਾ ਵੱਡੀ ਗਿਣਤੀ ਵਿਚ ਔਰਤਾਂ ਸ਼ਾਮਿਲ ਹੋਈਆਂ | ਇਸ ਮੀਟਿੰਗ ਦੌਰਾਨ ਸਰਬਸੰਮਤੀ ਨਾਨ ਮਤਾ ਪਾਸ ਕੀਤਾ ਗਿਆ ਕਿ ਖਵਾਸਪੁਰ ਮੰਦਰ ਵਿਚ ਜੋ ਮੂਰਤੀ ਖੰਡਨ ਦੇ ਸਬੰਧ ਵਿਚ ਫਤਿਆਬਾਦ ਵਾਸੀ ਸੁਖਨੰਦਨ ਕੁਮਾਰ ਜੋ (ਖਵਾਸਪੁਰ ਮੰਦਰ ਦੇ ਪੁਜਾਰੀ ਵੀ ਰਹਿ ਚੁਕੇ ਹਨ) ਦੇ ਦੋਵਾਂ ਪੁੱਤਰਾਂ ਤੇ ਉਨ੍ਹਾਂ ਦੀ ਭੈਣ ਿਖ਼ਲਾਫ਼ ਮੂਰਤੀ ਤੋੜਨ ਦਾ ਖਰਚਾ ਦਰਜ ਕੀਤਾ ਗਿਆ ਹੈ ਬਿਲਕੁਲ ਗਲਤ ਹੈ, ਝੂਠਾ ਹੈ ਤੇ ਮੂਰਤੀ ਤੋੜਨ ਵਿਚ ਇਸ ਪਰਿਵਾਰ ਦਾ ਕੋਈ ਹੱਥ ਨਹੀਂ ਹੈ | ਉਨ੍ਹਾਂ ਨੇ ਪੱਤਰਕਾਰਾਂ ਨੂੰ ਅੱਗੇ ਦੱਸਿਆ ਕਿ ਮੂਰਤੀ ਤੋੜਨ ਵਾਲੇ ਦੇ ਅਸੀਂ ਵੀ ਿਖ਼ਲਾਫ਼ ਹਾਂ ਇਸ ਲਈ ਅਸੀਂ ਚਾਹੁੰਦੇ ਹਾਂ ਕਿ ਅਸਲੀ ਮੁਜਰਮਾਂ ਦੀ ਸ਼ਨਾਖਤ ਕਰਕੇ ਉਨ੍ਹਾਂ ਿਖ਼ਲਾਫ਼ ਕਾਰਵਾਈ ਕੀਤੀ ਜਾਵੇ ਤੇ ਸੁਖਨੰਦਨ ਕੁਮਾਰ ਦੇ ਪਰਿਵਾਰ ਿਖ਼ਲਾਫ਼ ਦਰਜ ਕੀਤਾ ਕੇਸ ਰੱਦ ਕੀਤਾ ਜਾਵੇ | ਇਸ ਮੌਕੇ ਉਪਰੋਕਤ ਆਗੂਆਂ ਤੋਂ ਇਲਾਵਾ ਪਿੰਡ ਵਾਸੀਆਂ ਨੇ ਪੈੱ੍ਰਸ ਨਾਲ ਗੱਲਬਾਤ ਕਰਦੇ ਹੋਏ ਕਿਹਾ ਕਿ ਇਕ ਅਖ਼ਬਾਰ ਵਿਚ ਲੱਗੀ ਖਬਰ ਤੋਂ ਪਤਾ ਚਲਦਾ ਹੈ ਕਿ ਵਿਵਾਦਤ ਮੂਰਤੀ ਦੁਬਾਰਾ ਲਗਾਉਣ ਲਈ ਦੂਜੀ ਧਿਰ ਫਿਰ ਕੋਸ਼ਿਸ਼ ਕਰ ਸਕਦੀ ਹੈ ਜਿਸ ਦਾ ਅਸੀਂ ਵਿਰੋਧ ਕਰਾਂਗੇ ਤੇ ਕਿਸੇ ਵੀ ਕੀਮਤ 'ਤੇ ਮੂਰਤੀ ਨਹੀਂ ਲੱਗਣ ਦਿਆਂਗੇ | ਇਸ ਮੌਕੇ ਉਪਰੋਕਤ ਆਗੂਆਂ ਤੋਂ ਇਲਾਵਾ ਪ੍ਰਧਾਨ ਸਵਰਨਜੀਤ ਸੋਨੀ, ਆਸ਼ੂ ਚੋਪੜਾ, ਰਾਜੀਵ ਸ਼ਰਮਾ, ਜੋਤੀ ਸ਼ਰਮਾ, ਸੋਨੂੰ ਚੋਪੜਾ, ਭੋਲਾ ਸਿੰਘ, ਨੰ: ਸੁਖਵਿੰਦਰ ਸਿੰਘ, ਦੇਵ ਖਵਾਸਪੁਰ, ਸੰਨੀ ਕੁਕਰੇਜਾ, ਸ਼ਾਲੂ, ਸੋਨੀ, ਅਸ਼ੋਕ ਕੰਬੋਜ, ਪਵਨ ਸੋਨੀ ਮਹਾਜਨ, ਅਨਿਲ ਸ਼ਰਮਾ, ਅਮਿਤ ਸ਼ਰਮਾ, ਮੋਨੂੰ ਮਹਾਜਨ, ਕੁੰਭ ਮਹਾਜਨ, ਸਮਸ਼ੇਰ ਸਿੰਘ, ਰਾਜ ਸ਼ਰਮਾ, ਮਿੱਠੀ ਸ਼ਾਹ ਆਦਿ ਹਾਜ਼ਰ ਸਨ |


ਖ਼ਬਰ ਸ਼ੇਅਰ ਕਰੋ

ਸਹਿਕਾਰੀ ਸਭਾਵਾਂ ਦੇ ਮੁਲਾਜ਼ਮਾਂ ਦੀ ਮੌਤ 'ਤੇ ਦੁੱਖ ਦਾ ਪ੍ਰਗਟਾਵਾ

ਪੱਟੀ, 20 ਸਤੰਬਰ (ਅਵਤਾਰ ਸਿੰਘ ਖਹਿਰਾ)- ਖੇਤੀਬਾੜੀ ਸਹਿਕਾਰੀ ਸਭਾਵਾਂ ਯੂਨੀਅਨ ਤਰਨ ਤਾਰਨ ਦੀ ਸ਼ੋਕ ਮੀਟਿੰਗ ਹੋਈ ਜਿਸ ਵਿਚ ਸਹਿਕਾਰੀ ਸਭਾਵਾਂ ਦੇ ਸਕੱਤਰਾਂ ਦੀ ਹੋਈ ਮੌਤ 'ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਗਿਆ | ਇਸ ਮੌਕੇ ਯੂਨੀਅਨ ਤਰਨਤਾਰਨ ਦੇ ਪ੍ਰਧਾਨ ...

ਪੂਰੀ ਖ਼ਬਰ »

ਜ਼ਿਲ੍ਹੇ ਦੇ ਸਰਕਾਰੀ ਸਕੂਲਾਂ 'ਚ ਪੜ੍ਹਦੇ 95 ਹਜ਼ਾਰ 483 ਵਿਦਿਆਰਥੀਆਂ ਨੂੰ ਮੁਹੱਈਆ ਕਰਵਾਈਆਂ ਕਿਤਾਬਾਂ- ਡੀ. ਸੀ.

ਤਰਨ ਤਾਰਨ, 20 ਸਤੰਬਰ (ਲਾਲੀ ਕੈਰੋਂ)- ਜ਼ਿਲ੍ਹਾ ਤਰਨ ਤਾਰਨ ਦੇ ਸਰਕਾਰੀ ਤੇ ਸਰਕਾਰੀ ਸਹਾਇਤਾ ਪ੍ਰਾਪਤ ਸਕੂਲਾਂ ਵਿਚ ਪੜ੍ਹਦੇ ਪਹਿਲੀ ਤੋਂ ਲੈ ਕੇ ਦਸਵੀਂ ਜਮਾਤ ਤੱਕ ਦੇ ਕੁੱਲ 95 ਹਜ਼ਾਰ 483 ਵਿਦਿਆਰਥੀਆਂ ਨੂੰ ਸੈਸ਼ਨ 2017-18 ਲਈ ਵੱਖ-ਵੱਖ ਵਿਸ਼ਿਆਂ ਦੀਆਂ ਕਿਤਾਬਾਂ ਮੁਫ਼ਤ ...

ਪੂਰੀ ਖ਼ਬਰ »

ਬੁਢਾਪਾ ਪੈਨਸ਼ਨਾਂ 'ਚ ਨਾ ਮਾਤਰ ਵਾਧਾ ਬਜ਼ੁਰਗਾਂ ਨਾਲ ਕੋਝਾ ਮਜ਼ਾਕ- ਕਾ: ਦਦੇਹਰ

ਤਰਨ ਤਾਰਨ, 20 ਸਤੰਬਰ (ਲਾਲੀ ਕੈਰੋਂ)- ਪੰਜਾਬ ਦੀ ਕਾਂਗਰਸ ਸਰਕਾਰ ਵਲੋਂ ਬਜ਼ੁਰਗਾਂ ਦੀ 250 ਰੁਪਏ ਪੈਨਸ਼ਨ ਵਧਾ ਕੇ ਇਕ ਕੋਝਾ ਮਜ਼ਾਕ ਕੀਤਾ ਹੈ | ਇਹ ਵਿਚਾਰ ਪੈ੍ਰੱਸ ਨਾਲ ਸਾਂਝੇ ਕਰਦਿਆਂ ਸੀ. ਪੀ. ਆਈ. ਦੇ ਬਲਾਕ ਨੌਸ਼ਹਿਰਾ ਪਨੂੰਆ ਤੇ ਚੋਹਲਾ ਸਾਹਿਬ ਦੇ ਸਾਂਝੇ ਸਕੱਤਰ ਕਾ: ...

ਪੂਰੀ ਖ਼ਬਰ »

ਮਾਤਾ ਰਜਵੰਤ ਕੌਰ ਨੂੰ ਭਾਵ-ਭਿੰਨੀਆਂ ਸ਼ਰਧਾਂਜਲੀਆਂ ਭੇਟ

ਪੱਟੀ, 20 ਸਤੰਬਰ (ਅਵਤਾਰ ਸਿੰਘ ਖਹਿਰਾ)- ਮਾਤਾ ਰਜਵੰਤ ਕੌਰ ਨਮਿਤ ਅੰਤਿਮ ਅਰਦਾਸ ਪਿੰਡ ਸ਼ਕਰੀ ਵਿਚ ਹੋਈ ਜਿਸ ਦੌਰਾਨ ਮਾਤਾ ਰਜਵੰਤ ਕੌਰ ਨੂੰ ਰਾਜਨੀਤਿਕ, ਧਾਰਮਿਕ, ਸਾਮਾਜਿਕ ਸੰਗਠਨਾਂ ਦੇ ਆਗੂਆਂ ਵੱਲੋ ਸ਼ਰਧਾਂਜਲੀ ਭੇਟ ਕੀਤੀ ਗਈ | ਮਾਤਾ ਰਜਵੰਤ ਕੌਰ ਨੂੰ ਗੁਰਚੇਤ ...

ਪੂਰੀ ਖ਼ਬਰ »

ਪੰਜਾਬ ਸਰਕਾਰ ਵਲੋਂ ਕਿਸਾਨਾਂ ਨੂੰ ਜੇਲ੍ਹਾਂ 'ਚ ਬੰਦ ਕਰਨਾ ਮੰਦਭਾਗਾ- ਜੋਬਨਜੀਤ ਸਿੰਘ

ਖਡੂਰ ਸਾਹਿਬ, 20 ਸਤੰਬਰ (ਪ੍ਰਤਾਪ ਸਿੰਘ ਵੈਰੋਵਾਲ)- ਕਰਜ਼ੇ ਦੇ ਸਤਾਏ ਕਿਸਾਨਾਂ ਵਲੋਂ ਵਿਖਾਵਾ ਕਰਨਾ ਉਨ੍ਹਾਂ ਦਾ ਹੱਕ ਹੈ | ਇਸ ਹੱਕ ਤੋਂ ਵਾਂਝਿਆਂ ਕਰਕੇ ਉਨ੍ਹਾਂ ਨੂੰ ਜੇਲ੍ਹਾਂ ਵਿਚ ਬੰਦ ਕਰ ਦੇਣਾ ਅਤਿ ਮੰਦਭਾਗਾ ਹੈ | ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਦਿਹਾਤੀ ...

ਪੂਰੀ ਖ਼ਬਰ »

ਬੁਢਾਪਾ ਪੈਨਸ਼ਨਾਂ 'ਚ ਨਾ ਮਾਤਰ ਵਾਧਾ ਬਜ਼ੁਰਗਾਂ ਨਾਲ ਕੋਝਾ ਮਜ਼ਾਕ- ਕਾ: ਦਦੇਹਰ

ਤਰਨ ਤਾਰਨ, 20 ਸਤੰਬਰ (ਲਾਲੀ ਕੈਰੋਂ)- ਪੰਜਾਬ ਦੀ ਕਾਂਗਰਸ ਸਰਕਾਰ ਵਲੋਂ ਬਜ਼ੁਰਗਾਂ ਦੀ 250 ਰੁਪਏ ਪੈਨਸ਼ਨ ਵਧਾ ਕੇ ਇਕ ਕੋਝਾ ਮਜ਼ਾਕ ਕੀਤਾ ਹੈ | ਇਹ ਵਿਚਾਰ ਪੈ੍ਰੱਸ ਨਾਲ ਸਾਂਝੇ ਕਰਦਿਆਂ ਸੀ. ਪੀ. ਆਈ. ਦੇ ਬਲਾਕ ਨੌਸ਼ਹਿਰਾ ਪਨੂੰਆ ਤੇ ਚੋਹਲਾ ਸਾਹਿਬ ਦੇ ਸਾਂਝੇ ਸਕੱਤਰ ਕਾ: ...

ਪੂਰੀ ਖ਼ਬਰ »

ਮਾਣਯੋਗ ਹਾਈਕੋਰਟ ਦੇ ਹੁਕਮਾਂ ਤਹਿਤ ਪਿੰਡ ਨੱਥੂਚੱਕ ਦੇ ਲਾਭਪਾਤਰੀਆਂ ਦੇ ਬਿਆਨ ਹੋਏ ਕਲਮਬੰਦ

ਪੱਟੀ, 20 ਸਤੰਬਰ (ਅਵਤਾਰ ਸਿੰਘ ਖਹਿਰਾ)- ਪਿੰਡ ਨੱਥੂਚੱਕ ਵਿਖੇ 50 ਪਰਿਵਾਰਾਂ ਨੂੰ ਅਕਾਲੀ ਭਾਜਪਾ ਸਰਕਾਰ ਨੇ ਪੰਚਾਇਤ ਵਿਭਾਗ ਰਾਹੀਂ ਮਤਾ ਪਾ ਕੇ 11 ਨਵੰਬਰ 2016 ਨੂੰ 5-5 ਮਰਲੇ ਦੇ ਪਲਾਟ ਅਲਾਟ ਕੀਤੇ ਸਨ ਤੇ ਇਨ੍ਹਾਂ 50 ਲਾਭਪਾਤਰੀਆਂ 'ਚ ਕੁਝ ਨੇ ਇਨ੍ਹਾਂ ਪਲਾਟਾਂ ਦੀ ...

ਪੂਰੀ ਖ਼ਬਰ »

ਸੂਏ 'ਚੋਂ ਮਿਲੀ ਅਣਪਛਾਤੀ ਲਾਸ਼

ਸ਼ਾਹਬਾਜ਼ਪੁਰ, 20 ਸਤੰਬਰ (ਪ੍ਰਦੀਪ ਬੇਗੇਪੁਰ)- ਪਿੰਡ ਕਮਾਲਪੁਰ ਦੇ ਸੂਏ ਨਹਿਰ ਵਿਚੋਂ ਅਣਪਛਾਤੀ ਲਾਸ਼ ਮਿਲਣ ਦੀ ਖ਼ਬਰ ਹੈ | ਜਾਣਕਾਰੀ ਅਨੁਸਾਰ ਪਿੰਡ ਕਮਾਲਪੁਰ ਵਿਚੋਂ ਲੰਘਦੇ ਸੂਏ ਨਹਿਰ ਨੇੜੇ ਰਹਿੰਦੀਆਂ ਬਹਿਕਾਂ 'ਤੇ ਵੱਸਦੇ ਲੋਕਾਂ ਨੇ ਸੂਏ ਨੇੜਿਓਾ ਬਦਬੂ ਆਉਣ ...

ਪੂਰੀ ਖ਼ਬਰ »

ਸ੍ਰੀ ਦਰਬਾਰ ਸਾਹਿਬ ਤਰਨ ਤਾਰਨ ਤੇ ਪਿੰਡ ਜੌੜਾ ਵਿਖੇ ਕਾਨੂੰਨੀ ਸਾਖ਼ਰਤਾ ਸੈਮੀਨਾਰ

ਤਰਨ ਤਾਰਨ, 20 ਸਤੰਬਰ (ਪ੍ਰਭਾਤ ਮੌਾਗਾ)- ਗੁਰਪ੍ਰੀਤ ਕੌਰ ਰੰਧਾਵਾ ਜ਼ਿਲ੍ਹਾ ਤੇ ਸੈਸ਼ਨ ਜੱਜ ਇੰਚਾਰਜ਼-ਕਮ-ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਤਰਨ ਤਾਰਨ ਦੇ ਨਿਰਦੇਸ਼ਾਂ ਅਨੁਸਾਰ ਰਮਨ ਸ਼ਰਮਾ ਸੀ. ਜੇ. ਐੱਮ.-ਕਮ-ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ...

ਪੂਰੀ ਖ਼ਬਰ »

ਮਹਿਲਾ ਨੇ ਪੁਲਿਸ ਉੱਚ ਅਧਿਕਾਰੀਆਂ ਤੋਂ ਇਨਸਾਫ਼ ਦੀ ਕੀਤੀ ਮੰਗ

ਸ਼ਾਹਬਾਜ਼ਪੁਰ, 20 ਸਤੰਬਰ (ਪ੍ਰਦੀਪ ਬੇਗੇਪੁਰ)- ਇਕ ਨੌਜਵਾਨ ਵਲੋਂ ਆਪਣੀ ਮਾਂ ਦੇ ਸਿਰ ਵਿਚ ਲਗਾਈ ਸੱਟ ਉਪਰੰਤ ਮਾਂ ਵਲੋਂ ਪੁਲਿਸ ਥਾਣਾ ਚੋਹਲਾ ਸਾਹਿਬ ਵਿਖੇ ਆਪਣੇ ਪੁੱਤਰ ਵਿਰੁੱਧ ਸ਼ਿਕਾਇਤ ਕੀਤੇ ਜਾਣ 'ਤੇ ਪੁਲਿਸ ਵਲੋਂ ਦੋਸ਼ੀ ਵਿਰੁੱਧ ਕਾਰਵਾਈ ਕਰਨ ਦੀ ਬਜਾਏ ...

ਪੂਰੀ ਖ਼ਬਰ »

ਅੱਜ ਰੈਸਟ ਹਾਊਸ ਪਹੁੰਚਣਗੇ ਵਿਧਾਇਕ ਗਿੱਲ- ਪਾਰਸ

ਪੱਟੀ, 20 ਸਤੰਬਰ (ਅਵਤਾਰ ਸਿੰਘ ਖਹਿਰਾ)- ਵਿਧਾਨ ਸਭਾ ਹਲਕਾ ਪੱਟੀ ਤੋਂ ਵਿਧਾਇਕ ਹਰਮਿੰਦਰ ਸਿੰਘ ਗਿੱਲ ਜੋ ਆਪਣੇ ਨਿਜੀ ਟੂਰ 'ਤੇ ਪਿਛਲੇ ਇਕ ਮਹੀਨੇ ਤੋਂ ਕੈਨੇਡਾ ਆਪਣੀ ਪਤਨੀ ਪ੍ਰਮਜੀਤ ਕੌਰ ਗਿੱਲ ਨਾਲ ਗਏ ਹੋਏ ਸਨ, ਵਾਪਸ ਆਪਣੇ ਗ੍ਰਹਿ ਅੰਮਿ੍ਤਸਰ ਦੁਪਹਿਰ ਦੇ 2 ਵਜੇ ...

ਪੂਰੀ ਖ਼ਬਰ »

ਲੱਕ ਤੇ ਸਰਵਾਈਕਲ ਦੇ ਦਰਦ ਲਈ ਤਰਨ ਤਾਰਨ ਵਿਖੇ ਕੈਂਪ ਕੱਲ੍ਹ ਤੋਂ- ਕਸੂਰੀਆ

ਤਰਨ ਤਾਰਨ, 20 ਸਤੰਬਰ (ਪ੍ਰਭਾਤ ਮੌਾਗਾ)- ਲੱਕ ਦਰਦ ਤੇ ਸਰਵਾਈਕਲ ਦਰਦ ਦਾ ਵੱਖ ਵੱਖ ਰੰਗਾਂ ਨਾਲ (ਕਲਰ ਥੈਰੇਪੀ) ਤੇ ਨੈਚਰੋਥਰੈਪੀ ਨਾਲ ਇਲਾਜ ਕਰਨ ਲਈ ਰਾਮਗੜ੍ਹੀਆ ਬੁੰਗਾ ਤਰਨ ਤਾਰਨ ਵਿਖੇ ਪੰਜ ਦਿਨਾਂ ਲਈ ਕੈਂਪ ਲਗਾਇਆ ਜਾ ਰਿਹਾ ਹੈ | ਕਲਰ ਥੈਰੇਪੀ ਦੇ ਮਾਹਿਰ ...

ਪੂਰੀ ਖ਼ਬਰ »

ਲੱਕ ਤੇ ਸਰਵਾਈਕਲ ਦੇ ਦਰਦ ਲਈ ਤਰਨ ਤਾਰਨ ਵਿਖੇ ਕੈਂਪ ਕੱਲ੍ਹ ਤੋਂ- ਕਸੂਰੀਆ

ਤਰਨ ਤਾਰਨ, 20 ਸਤੰਬਰ (ਪ੍ਰਭਾਤ ਮੌਾਗਾ)- ਲੱਕ ਦਰਦ ਤੇ ਸਰਵਾਈਕਲ ਦਰਦ ਦਾ ਵੱਖ ਵੱਖ ਰੰਗਾਂ ਨਾਲ (ਕਲਰ ਥੈਰੇਪੀ) ਤੇ ਨੈਚਰੋਥਰੈਪੀ ਨਾਲ ਇਲਾਜ ਕਰਨ ਲਈ ਰਾਮਗੜ੍ਹੀਆ ਬੁੰਗਾ ਤਰਨ ਤਾਰਨ ਵਿਖੇ ਪੰਜ ਦਿਨਾਂ ਲਈ ਕੈਂਪ ਲਗਾਇਆ ਜਾ ਰਿਹਾ ਹੈ | ਕਲਰ ਥੈਰੇਪੀ ਦੇ ਮਾਹਿਰ ...

ਪੂਰੀ ਖ਼ਬਰ »

ਪੱਤਰਕਾਰ ਭਾਈਚਾਰੇ ਵਲੋਂ ਐੱਸ. ਐੱਸ. ਪੀ. ਤੇ ਡਿਪਟੀ ਕਮਿਸ਼ਨਰ ਨਾਲ ਮੀਟਿੰਗ

ਤਰਨ ਤਾਰਨ, 20 ਸਤੰਬਰ (ਪ੍ਰਭਾਤ ਮੌਾਗਾ, ਹਰਿੰਦਰ ਸਿੰਘ, ਲਾਲੀ ਕੈਰੋਂ)- ਜ਼ਿਲ੍ਹਾ ਤਰਨ ਤਾਰਨ ਦੇ ਕੁਝ ਅਖੌਤੀ ਪੱਤਰਕਾਰਾਂ ਵਲੋਂ ਸਰਕਾਰੀ ਮੁਲਾਜ਼ਮਾਂ ਤੇ ਆਮ ਲੋਕਾਂ ਨੂੰ ਬਿਨਾਂ ਵਜ੍ਹਾ ਪ੍ਰੇਸ਼ਾਨ ਕਰਨ ਅਤੇ ਉਨ੍ਹਾਂ ਪਾਸੋਂ ਪੱਤਰਕਾਰਾਂ ਦੇ ਨਾਂਅ 'ਤੇ ਪੈਸੇ ਬਟੋਰਨ ...

ਪੂਰੀ ਖ਼ਬਰ »

ਸੁਨੀਲ ਜਾਖੜ ਰਿਕਾਰਡ ਤੋੜ ਵੋਟਾਂ ਨਾਲ ਜਿੱਤਣਗੇ- ਸੰਦੀਪ, ਭੋਲਾ ਸ਼ੇਰੋਂ

ਤਰਨ ਤਾਰਨ, 20 ਸਤੰਬਰ (ਲਾਲੀ ਕੈਰੋਂ)- ਕਾਂਗਰਸ ਪਾਰਟੀ ਹਾਈ ਕਮਾਂਡ ਵਲੋਂ ਪੰਜਾਬ ਪ੍ਰਦੇਸ਼ ਕਾਂਗਰਸ ਦੇ ਪ੍ਰਧਾਨ ਸੁਨੀਲ ਜਾਖੜ ਨੂੰ ਗੁਰਦਾਸਪੁਰ ਲੋਕ ਸਭਾ ਹਲਕੇ ਦੀ ਜ਼ਿਮਨੀ ਚੋਣ ਲਈ ਉਮੀਦਵਾਰ ਬਣਾਏ ਜਾਣ 'ਤੇ ਖੁਸ਼ੀ ਦਾ ਪ੍ਰਗਟਾਵਾ ਕਰਦਿਆਂ ਤਰਨ ਤਾਰਨ ਹਲਕੇ ...

ਪੂਰੀ ਖ਼ਬਰ »

ਲੁਟੇਰਿਆਂ ਨੇ ਨਗਦੀ ਤੇ ਸਿਲੰਡਰ ਖੋਹਿਆ

ਪੱਟੀ, 20 ਸਤੰਬਰ (ਅਵਤਾਰ ਸਿੰਘ ਖਹਿਰਾ)- ਬੀਤੀ ਰਾਤ ਦੋ ਅਣਪਛਾਤੇ ਲੁਟੇਰਿਆਂ ਵੱਲੋਂ ਇਕ ਰੇਹੜੀ ਵਾਲੇ ਨੂੰ ਦਾਤਰ ਮਾਰ ਕੇ 1000 ਹਜ਼ਾਰ ਰੁਪਏ ਨਗਦੀ ਤੇ ਇਕ ਗੈਸ ਸਿਲੰਡਰ ਖੋਹਣ ਦੀ ਖ਼ਬਰ ਹੈ | ਜਾਣਕਾਰੀ ਅਨੁਸਾਰ ਹਰਜਿੰਦਰ ਸਿੰਘ ਪੁੱਤਰ ਗਿਆਨ ਸਿੰਘ ਵਾਸੀ ਵਾਰਡ ਨੰ: 8 ...

ਪੂਰੀ ਖ਼ਬਰ »

ਜੇਲ੍ਹ ਦੇ ਕੈਦੀ ਪਾਸੋਂ ਮੋਬਾਈਲ ਬਰਾਮਦ

ਤਰਨ ਤਾਰਨ, 20 ਸਤੰਬਰ (ਹਰਿੰਦਰ ਸਿੰਘ)- ਸਬ ਜੇਲ੍ਹ ਪੱਟੀ ਵਿਖੇ ਜੇਲ੍ਹ ਦੇ ਸੁਪਰਡੈਂਟ ਵਲੋਂ ਜੇਲ੍ਹ 'ਚ ਕੀਤੀ ਤਲਾਸ਼ੀ ਦੌਰਾਨ ਇਕ ਕੈਦੀ ਪਾਸੋਂ ਮੋਬਾਈਲ ਬਰਾਮਦ ਹੋਣ 'ਤੇ ਥਾਣਾ ਪੱਟੀ ਵਿਖੇ ਕੇਸ ਦਰਜ ਕਰ ਲਿਆ ਗਿਆ | ਐੱਸ. ਪੀ. ਡੀ. ਤਿਲਕ ਰਾਜ ਨੇ ਜਾਣਕਾਰੀ ਦਿੰਦਿਆਂ ...

ਪੂਰੀ ਖ਼ਬਰ »

ਚੋਰ ਗਰੋਹ ਨੇ ਗੰਡੀਵਿੰਡ ਦੀਆਂ ਬਹਿਕਾਂ 'ਤੇ ਬੋਲਿਆ ਹੱਲਾ

ਹਰੀਕੇ ਪੱਤਣ, 20 ਸਤੰਬਰ (ਸੰਜੀਵ ਕੁੰਦਰਾ)- ਕਸਬਾ ਹਰੀਕੇ ਇਲਾਕੇ ਵਿਚ ਚੋਰ ਗਰੋਹ ਪਿਛਲੇ ਕੁਝ ਮਹੀਨਿਆਂ ਤੋਂ ਪੂਰੀ ਤਰ੍ਹਾਂ ਸਰਗਰਮ ਹੈ ਤੇ ਕਈ ਪਿੰਡਾਂ ਦੀਆਂ ਬਹਿਕਾਂ ਨੂੰ ਆਪਣਾ ਨਿਸ਼ਾਨ ਬਣਾ ਕੇ ਹੁਣ ਤਕ ਲੱਖਾਂ ਰੁਪਏ ਦੀ ਨਗਦੀ ਤੇ ਸੋਨੇ ਦੇ ਗਹਿਣੇ ਉਡਾ ਚੁਕੇ ਹਨ | ...

ਪੂਰੀ ਖ਼ਬਰ »

ਮਾਮੂਲੀ ਝਗੜੇ ਨੂੰ ਲੈ ਕੇ ਪਿਓ-ਪੁੱਤ ਨੂੰ ਕੀਤਾ ਜ਼ਖ਼ਮੀ

ਸਰਹਾਲੀ ਕਲਾ 20, ਸਤੰਬਰ (ਅਜੇ ਸਿੰਘ ਹੁੰਦਲ)- ਥਾਣਾ ਸਰਹਾਲੀ ਕਲਾਂ ਵਿਖੇ ਬੀਤੇ ਦਿਨੀਂ ਮਾਮੂਲੀ ਝਗੜੇ ਨੂੰ ਲੈ ਕੇ ਕੁਝ ਨੌਜਵਾਨਾਂ ਵਲੋਂ ਪਿਓ ਪੁੱਤ 'ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰਕੇ ਗੰਭੀਰ ਜ਼ਖ਼ਮੀ ਕਰ ਦਿੱਤਾ | ਡਾਕਟਰੀ ਰਿਪੋਰਟ ਤੋਂ ਬਾਅਦ ਭਾਵੇਂ ਪੁਲਿਸ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX