ਤਾਜਾ ਖ਼ਬਰਾਂ


ਪੁਲਵਾਮਾ 'ਚ ਸ਼ਹੀਦ ਹੋਏ ਜਵਾਨਾਂ ਦੇ ਵਾਰਸਾਂ ਨੂੰ ਨੌਕਰੀ ਅਤੇ 12-12 ਲੱਖ ਸਹਾਇਤਾ ਦੇਣ ਦਾ ਐਲਾਨ
. . .  1 day ago
ਚੰਡੀਗੜ੍ਹ, 15 ਫਰਵਰੀ (ਅਜੀਤ ਬਿਊਰੋ)-ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪੁਲਵਾਮਾ ਵਿਖੇ ਸੂਬੇ ਨਾਲ ਸਬੰਧਿਤઠਸੀ.ਆਰ.ਪੀ.ਐਫ. ਦੇ ਸ਼ਹੀਦ ਹੋਏ ਜਵਾਨਾਂ ਦੇ ਵਾਰਸਾਂ ਨੂੰ ਸਰਕਾਰੀ ਨੌਕਰੀ ...
ਪੁਲਵਾਮਾ 'ਚ ਸ਼ਹੀਦ ਹੋਏ ਜਵਾਨਾਂ ਦੇ ਵਾਰਸਾਂ ਨੂੰ ਨੌਕਰੀ ਅਤੇ 12-12 ਲੱਖ ਸਹਾਇਤਾ ਦੇਣ ਦਾ ਐਲਾਨ
. . .  1 day ago
ਚੰਡੀਗੜ੍ਹ, 15 ਫਰਵਰੀ (ਅਜੀਤ ਬਿਊਰੋ)-ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪੁਲਵਾਮਾ ਵਿਖੇ ਸੂਬੇ ਨਾਲ ਸਬੰਧਿਤઠਸੀ.ਆਰ.ਪੀ.ਐਫ. ਦੇ ਸ਼ਹੀਦ ਹੋਏ ਜਵਾਨਾਂ ਦੇ ਵਾਰਸਾਂ ਨੂੰ...
ਪੁਲਵਾਮਾ 'ਚ ਸ਼ਹੀਦ ਹੋਏ ਜਵਾਨਾਂ ਦੇ ਵਾਰਸਾਂ ਨੂੰ ਨੌਕਰੀ ਅਤੇ 12-12 ਲੱਖ ਸਹਾਇਤਾ ਦੇਣ ਦਾ ਐਲਾਨ
. . .  1 day ago
ਚੰਡੀਗੜ੍ਹ, 15 ਫਰਵਰੀ (ਅਜੀਤ ਬਿਊਰੋ)-ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪੁਲਵਾਮਾ ਵਿਖੇ ਸੂਬੇ ਨਾਲ ਸਬੰਧਿਤઠਸੀ.ਆਰ.ਪੀ.ਐਫ. ਦੇ ਸ਼ਹੀਦ ਹੋਏ ਜਵਾਨਾਂ ਦੇ ਵਾਰਸਾਂ ਨੂੰ ਸਰਕਾਰੀ ਨੌਕਰੀ ...
ਫ਼ਾਜ਼ਿਲਕਾ 'ਚ ਕਰੰਟ ਲੱਗਣ ਨਾਲ ਇਕ ਦੀ ਮੌਤ,ਇਕ ਗੰਭੀਰ ਜ਼ਖਮੀ
. . .  1 day ago
ਫ਼ਾਜ਼ਿਲਕਾ, 15 ਫ਼ਰਵਰੀ (ਪ੍ਰਦੀਪ ਕੁਮਾਰ)- ਫ਼ਾਜ਼ਿਲਕਾ ਦੇ ਪਿੰਡ ਵਿਸਾਖੇ ਵਾਲਾ ਖੂਹ ਵਿਚ ਬਿਜਲੀ ਦਾ ਕੰਮ ਕਰ ਰਹੇ ਦੋ ਨੌਜਵਾਨਾਂ ਨੂੰ ਕਰੰਟ ਲਗ ਜਾਣ ਦਾ ਸਮਾਚਾਰ ਹੈ। ਇਕ ਨੌਜਵਾਨ ਦੀ ਮੌਤ ਹੋ ਗਈ, ਜਦੋਂ ਕਿ ਇਕ...
ਲੁਟੇਰੇ ਫਾਈਨਾਂਸਰ ਤੋਂ ਸਾਢੇ 3 ਲੱਖ ਰੁਪਏ ਖੋਹ ਕੇ ਹੋਏ ਫ਼ਰਾਰ
. . .  1 day ago
ਬਾਘਾਪੁਰਾਣਾ,15 ਫ਼ਰਵਰੀ {ਬਲਰਾਜ ਸਿੰਗਲਾ}-ਫਾਈਨਾਂਸਰ ਹਰਬੰਸ ਸਿੰਘ ਕੋਲੋਂ ਮੋਟਰ ਬਾਈਕ ਸਵਾਰ 2 ਲੁਟੇਰੇ 3 ਲੱਖ 54 ਹਜ਼ਾਰ ਰੁਪਏ ਦਾ ਬੈਗ ਖੋਹ ਕੇ ਫ਼ਰਾਰ ਹੋ ਗਏ।
ਦਿੱਲੀ ਦੇ ਪਾਲਮ ਹਵਾਈ ਅੱਡੇ ਪੁੱਜੀਆਂ ਸ਼ਹੀਦਾਂ ਦੀਆਂ ਮ੍ਰਿਤਕ ਦੇਹਾਂ
. . .  1 day ago
ਨਵੀਂ ਦਿੱਲੀ, 15 ਫਰਵਰੀ - ਦਿੱਲੀ ਦੇ ਪਾਲਮ ਹਵਾਈ ਅੱਡੇ 'ਤੇ ਪੁਲਵਾਮਾ ਹਮਲੇ ਦੇ ਸ਼ਹੀਦ ਜਵਾਨਾਂ ਦੀਆਂ ਮ੍ਰਿਤਕ ਦੇਹਾਂ ਪਹੁੰਚੀਆਂ ਹਨ। ਇਸ ਮੌਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਸਮੇਤ ਦੇਸ਼ ਦੀ ਸੀਨੀਅਰ ਲੀਡਰਸ਼ਿਪ ਮੌਜੂਦ ਰਹੇਗੀ। ਇੱਥੇ...
ਜੰਮੂ ਕਸ਼ਮੀਰ 'ਚ ਫੌਜ ਦੇ ਕਾਫਲੇ ਦੌਰਾਨ ਹੁਣ ਰੋਕੀ ਜਾਵੇਗੀ ਆਮ ਲੋਕਾਂ ਲਈ ਆਵਾਜਾਈ
. . .  1 day ago
ਸ੍ਰੀਨਗਰ, 15 ਫਰਵਰੀ - ਸੀ.ਆਰ.ਪੀ.ਐਫ. ਕਾਫਲੇ 'ਤੇ ਹਮਲੇ ਦੇ ਇਕ ਦਿਨ ਬਾਅਦ ਜੰਮੂ ਕਸ਼ਮੀਰ ਦੌਰੇ 'ਤੇ ਪਹੁੰਚੇ ਗ੍ਰਹਿ ਮੰਤਰੀ ਰਾਜਨਾਥ ਸਿੰਘ ਨੇ ਸ਼ਹੀਦਾਂ ਨੂੰ ਸ਼ਰਧਾਂਜਲੀ ਦਿੱਤੀ ਤੇ ਅਧਿਕਾਰੀਆਂ ਨਾਲ ਗੱਲ ਕੀਤੀ। ਬੈਠਕ 'ਚ ਚੀਫ ਸੈਕਟਰੀ ਜੰਮੂ ਕਸ਼ਮੀਰ, ਆਰਮੀ ਕਮਾਂਡਰ...
ਵੱਖ ਵੱਖ ਦੇਸ਼ਾਂ ਦੇ ਕੂਟਨੀਤਕ ਵਿਦੇਸ਼ ਮੰਤਰਾਲਾ ਪੁੱਜੇ
. . .  1 day ago
ਨਵੀਂ ਦਿੱਲੀ, 15 ਫਰਵਰੀ - ਪੁਲਵਾਮਾ ਫਿਦਾਇਨ ਹਮਲੇ ਨੂੰ ਲੈ ਕੇ ਵੱਖ ਵੱਖ ਦੇਸ਼ਾਂ ਦੇ ਕੂਟਨੀਤਕ ਮਿਸ਼ਨਾਂ ਦੇ ਨੁਮਾਇੰਦੇ ਵਿਦੇਸ਼ੀ ਮਾਮਲਿਆਂ ਬਾਰੇ ਮੰਤਰਾਲਾ ਵਿਖੇ ਪੁੱਜੇ। ਇਨ੍ਹਾਂ ਵਿਚ ਜਰਮਨੀ, ਹੰਗਰੀ, ਇਟਲੀ, ਯੂਰਪੀਅਨ ਯੂਨੀਅਨ, ਕੈਨੇਡਾ, ਬਰਤਾਨੀਆ, ਰੂਸ, ਆਸਟ੍ਰੇਲੀਆ...
ਭਲਕੇ ਹੋਵੇਗੀ ਸਰਬ ਪਾਰਟੀ ਬੈਠਕ
. . .  1 day ago
ਨਵੀਂ ਦਿੱਲੀ, 15 ਫਰਵਰੀ - ਪੁਲਵਾਮਾ ਫਿਦਾਇਨ ਹਮਲੇ ਨੂੰ ਲੈ ਕੇ ਭਲਕੇ 11 ਵਜੇ ਪਾਰਲੀਮੈਂਟਰੀ ਲਾਈਬਰੇਰੀ ਵਿਚ ਸਰਬ ਦਲੀ ਬੈਠਕ ਹੋਣ ਜਾ ਰਹੀ...
ਵਿਜੇ ਮਾਲਿਆ ਨੇ ਹਵਾਲਗੀ ਖਿਲਾਫ ਅਪੀਲ ਕਰਨ ਦੀ ਇਜਾਜ਼ਤ ਦੇਣ ਦੀ ਕੀਤੀ ਅਪੀਲ
. . .  1 day ago
ਲੰਡਨ, 15 ਫਰਵਰੀ - ਭਾਰਤ ਵਿਚ ਧੋਖਾਧੜੀ ਤੇ ਮਨੀ ਲਾਂਡਰਿੰਗ 'ਚ ਕਰੀਬ 9 ਹਜ਼ਾਰ ਕਰੋੜ ਰਕਮ ਦੇ ਮਾਮਲਿਆਂ ਨੂੰ ਲੈ ਕੇ ਲੁੜੀਂਦੇ ਸ਼ਰਾਬ ਕਾਰੋਬਾਰੀ ਵਿਜੇ ਮਾਲਿਆ ਨੇ ਯੂ.ਕੇ. ਹਾਈਕੋਰਟ ਵਿਚ ਅਰਜ਼ੀ ਦਾਖਲ ਕਰਕੇ ਹਵਾਲਗੀ ਸਬੰਧੀ ਬ੍ਰਿਟਿਸ਼ ਗ੍ਰਹਿ ਸਕੱਤਰ ਵਲੋਂ ਜਾਰੀ...
ਮੁਹੰਮਦ ਸਦੀਕ ਦੀ ਅਗਵਾਈ 'ਚ ਕਾਂਗਰਸੀ ਵਰਕਰਾਂ ਨੇ ਸ਼ਹੀਦ ਹੋਏ ਜਵਾਨਾਂ ਨੂੰ ਦਿੱਤੀ ਸ਼ਰਧਾਂਜਲੀ
. . .  1 day ago
ਜੈਤੋ, 15 ਫਰਵਰੀ (ਗੁਰਚਰਨ ਸਿੰਘ ਗਾਬੜੀਆ, ਨਿੱਜੀ ਪੱਤਰ ਪ੍ਰੇਰਕ)- ਜੰਮੂ-ਕਸ਼ਮੀਰ ਦੇ ਪੁਲਵਾਮਾ ਜ਼ਿਲ੍ਹੇ 'ਚ ਹੋਏ ਅੱਤਵਾਦੀ ਹਮਲੇ 'ਚ ਸ਼ਹੀਦ ਹੋਏ ਸੀ. ਆਰ. ਪੀ. ਐਫ. ਦੇ ਜਵਾਨਾਂ ਨੂੰ ਅੱਜ ਕਾਂਗਰਸ ਦੇ ਸਾਬਕਾ ਵਿਧਾਇਕ ਤੇ ਗਾਇਕ ਮੁਹੰਮਦ ਸਦੀਕ ਦੀ ਅਗਵਾਈ ....
ਆਸਟ੍ਰੇਲੀਆ ਖਿਲਾਫ ਹੋਣ ਵਾਲੀ ਘਰੇਲੂ ਲੜੀ ਲਈ ਭਾਰਤੀ ਟੀਮ ਦਾ ਐਲਾਨ
. . .  1 day ago
ਨਵੀਂ ਦਿੱਲੀ, 15 ਫਰਵਰੀ - ਭਾਰਤ ਨੇ ਵਿਸ਼ਵ ਕੱਪ ਤੋਂ ਪਹਿਲਾ ਹੋਣ ਵਾਲੀ ਆਖ਼ਰੀ ਇਕ ਦਿਨਾਂ ਲੜੀ ਤੇ ਟੀ20 ਲੜੀ ਲਈ ਟੀਮ ਦਾ ਐਲਾਨ ਕਰ ਦਿੱਤਾ ਹੈ। ਇਹ ਲੜੀ ਆਸਟ੍ਰੇਲੀਆ ਖਿਲਾਫ 24 ਫਰਵਰੀ ਤੋਂ ਸ਼ੁਰੂ ਹੋ ਰਹੀ ਹੈ। ਦਿਨੇਸ਼ ਕਾਰਤਿਕ ਤੇ ਖਲੀਲ ਅਹਿਮਦ ਨੂੰ ਵਨਡੇ...
ਪੁਲਵਾਮਾ ਫਿਦਾਈਨ ਹਮਲੇ 'ਚ ਪਿੰਡ ਰੌਲ਼ੀ ਦਾ ਜਵਾਨ ਹੋਇਆ ਸ਼ਹੀਦ
. . .  1 day ago
ਨੂਰਪੁਰ ਬੇਦੀ, 15 ਫਰਵਰੀ (ਰਾਜੇਸ਼ ਚੌਧਰੀ, ਹਰਦੀਪ ਢੀਂਡਸਾ, ਵਿੰਦਰਪਾਲ ਝਾਂਡੀਆਂ)- ਅੱਜ ਪਿੰਡ ਰੌਲ਼ੀ ਦੇ ਇੱਕ ਪਰਿਵਾਰ ਦੀਆਂ ਇਸ ਦੇ ਪੁੱਤਰ ਦੇ ਵਿਆਹ ਦੀਆਂ ਸੱਧਰਾਂ ਉਸ ਸਮੇਂ ਅਧੂਰੀਆਂ ਰਹਿ ਗਈਆਂ ਜਦੋਂ ਉਨ੍ਹਾਂ ਨੂੰ ਆਪਣੇ ਪੁੱਤਰ ਦੇ ਪੁਲਵਾਮਾ ਵਿਖੇ ਸ਼ਹੀਦ ਹੋਣ .....
ਅਮਰੀਕਾ ਫੇਸਬੁੱਕ 'ਤੇ ਲਗਾ ਸਕਦੈ ਭਾਰੀ ਜੁਰਮਾਨਾ
. . .  1 day ago
ਮਾਸਕੋ, 15 ਫਰਵਰੀ - ਰਿਪੋਰਟਾਂ ਮੁਤਾਬਿਕ ਨਿੱਜੀ ਡਾਟਾ ਲੀਕ ਕਰਨ ਦੇ ਮਾਮਲੇ 'ਚ ਅਮਰੀਕਾ ਫੇਸਬੁੱਕ 'ਤੇ ਬਹੁ ਬਿਲੀਅਨ ਡਾਲਰ ਦਾ ਜੁਰਮਾਨਾ ਲਗਾਉਣ ਦੇ ਰੌਂ 'ਚ ਹੈ। ਇਸ ਸਬੰਧੀ ਯੂ.ਐਸ. ਫੈਡੇਰਲ ਟਰੇਡ ਕਮਿਸ਼ਨ (ਐਫ.ਟੀ.ਸੀ.) ਤੇ ਫੇਸਬੁੱਕ ਵਿਚਕਾਰ...
ਜਬਰ ਜਨਾਹ ਦੇ ਮਾਮਲੇ 'ਚ ਦੋਸ਼ੀ ਐਸ.ਪੀ. ਸਲਵਿੰਦਰ ਸਿੰਘ ਨੂੰ ਭੇਜਿਆ ਗਿਆ ਜੇਲ੍ਹ
. . .  1 day ago
ਗੁਰਦਾਸਪੁਰ, 15 ਫਰਵਰੀ (ਸੁਖਵੀਰ ਸਿੰਘ ਸੈਣੀ)-ਪਿਛਲੇ ਸਮੇਂ ਦੌਰਾਨ ਪਠਾਨਕੋਟ ਏਅਰਫੋਰਸ 'ਤੇ ਹੋਏ ਅੱਤਵਾਦੀ ਹਮਲੇ ਦੌਰਾਨ ਸੁਰਖ਼ੀਆਂ 'ਚ ਰਹੇ ਐਸ.ਪੀ.ਸਲਵਿੰਦਰ ਸਿੰਘ ਨੂੰ ਜਬਰ ਜਨਾਹ ਦੇ ਮਾਮਲੇ 'ਚ ਦੋਸ਼ੀ ਕਰਾਰ ਦਿੰਦੇ ਹੋਏ ਮਾਣਯੋਗ ਅਦਾਲਤ ਵੱਲੋਂ ਕੇਂਦਰੀ ....
ਪੁਲਵਾਮਾ ਹਮਲਾ : ਮੀਟਿੰਗ ਦੇ ਲਈ ਦਿੱਲੀ ਬੁਲਾਏ ਗਏ ਪਾਕਿ 'ਚ ਭਾਰਤੀ ਹਾਈ ਕਮਿਸ਼ਨਰ ਅਜੇ ਬਿਸਾਰਿਆ
. . .  1 day ago
ਪੁਲਵਾਮਾ ਫਿਦਾਇਨ ਹਮਲੇ ਦੇ ਸ਼ਹੀਦਾਂ ਦੀ ਸੂਚੀ ਜਾਰੀ
. . .  1 day ago
ਪੁਲਵਾਮਾ ਅੱਤਵਾਦੀ ਹਮਲੇ 'ਤੇ ਟਵੀਟ ਕਰਨ ਵਾਲੇ ਵਿਦਿਆਰਥੀ ਖਿਲਾਫ ਐਫ.ਆਈ.ਆਰ ਦਰਜ
. . .  1 day ago
ਅਗਸਤਾ ਵੈਸਟਲੈਂਡ ਮਾਮਲਾ : ਗੌਤਮ ਖੇਤਾਨ ਦੀ ਜ਼ਮਾਨਤ ਅਰਜ਼ੀ 'ਤੇ ਫ਼ੈਸਲਾ 19 ਫਰਵਰੀ ਤੱਕ ਸੁਰੱਖਿਅਤ
. . .  1 day ago
ਨਾ ਭੁੱਲਾਂਗੇ, ਨਾ ਮੁਆਫ਼ ਕਰਾਂਗੇ - ਸੀ.ਆਰ.ਪੀ.ਐਫ
. . .  1 day ago
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 6 ਅੱਸੂ ਸੰਮਤ 549
ਵਿਚਾਰ ਪ੍ਰਵਾਹ: ਸ਼ਾਂਤੀ ਨਾਲ ਜਿਊਣਾ ਅਸਲ ਜਿਊਣਾ ਹੈ, ਨਾ ਕਿ ਜੰਗ ਨਾਲ। -ਜੋਸਫ਼

ਪਟਿਆਲਾ

ਨਕਦੀ ਲੁੱਟਣ ਲਈ ਬਜ਼ੁਰਗ ਔਰਤ ਦਾ ਕਤਲ

ਸਮਾਣਾ, 20 ਸਤੰਬਰ (ਪ੍ਰੀਤਮ ਸਿੰਘ ਨਾਗੀ)- ਸਮਾਣਾ ਸ਼ਹਿਰ ਦੇ ਮੁਹੱਲਾ ਘੜ੍ਹਾਮੀ ਪੱਤੀ ਦੀ ਇਕ ਔਰਤ ਨੂੰ ਕਤਲ ਕਰਕੇ ਹਜ਼ਾਰਾਂ ਰੁਪਏ ਦੀ ਨਕਦੀ ਚੋਰੀ ਕੀਤੇ ਜਾਣ ਦੀ ਸੂਚਨਾ ਹੈ | ਸੂਚਨਾ ਮਿਲਦੇ ਹੀ ਪੁਲਿਸ ਕਪਤਾਨ (ਡੀ) ਪਟਿਆਲਾ ਸ. ਹਰਵਿੰਦਰ ਸਿੰਘ ਵਿਰਕ, ਪੁਲਿਸ ਉਪ ਕਪਤਾਨ ...

ਪੂਰੀ ਖ਼ਬਰ »

ਭਾਰਤੀ ਕਿਸਾਨ ਯੂਨੀਅਨ ਨੇ ਮੁੱਖ ਮੰਤਰੀ ਦਾ ਪੁਤਲਾ ਫੂਕਿਆ

ਪਟਿਆਲਾ, 20 ਸਤੰਬਰ (ਅਮਰਬੀਰ ਸਿੰਘ ਆਹਲੂਵਾਲੀਆ)-ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਾਦਾ ਦੇ ਬਲਾਕ ਪਟਿਆਲਾ ਵਲੋਂ ਪਿੰਡ ਸੁਲਤਾਨਪੁਰ ਦੇ ਫੋਕਲ ਪੁਆਇੰਟ 'ਚ ਕੈਪਟਨ ਅਮਰਿੰਦਰ ਸਿੰਘ ਦਾ ਪੁਤਲਾ ਫੂਕਿਆ | ਆਗੂਆਂ ਮੁਤਾਬਿਕ ਸੱਤ ਕਿਸਾਨ ਜਥੇਬੰਦੀਆਂ ਵਲੋਂ 22 ਸਤੰਬਰ ਨੂੰ ...

ਪੂਰੀ ਖ਼ਬਰ »

ਦੋ ਸੜਕ ਹਾਦਸਿਆਂ 'ਚ 2 ਦੀ ਮੌਤ, 2 ਜ਼ਖ਼ਮੀ

ਰਾਜਪੁਰਾ, 20 ਸਤੰਬਰ (ਜੀ.ਪੀ. ਸਿੰਘ, ਰਣਜੀਤ ਸਿੰਘ)-ਖੇਤਰ 'ਚ ਵਾਪਰੇ ਦੋ ਸੜਕ ਹਾਦਸਿਆਂ 'ਚ ਦੋ ਵਿਅਕਤੀਆਂ ਦੀ ਮੌਤ ਹੋ ਗਈ ਜਦੋਂ ਦੋ ਗੰਭੀਰ ਜ਼ਖ਼ਮੀ ਹੋ ਗਏ | ਜਾਣਕਾਰੀ ਅਨੁਸਾਰ ਅਸ਼ਵਨੀ ਕੁਮਾਰ ਵਾਸੀ ਪਿੰਡ ਪੰਡੋਰੀ ਬੇਸਾ ਜ਼ਿਲ੍ਹਾ ਗੁਰਦਾਸਪੁਰ ਨੇ ਬਿਆਨ ਦਰਜ ਕਰਵਾਏ ...

ਪੂਰੀ ਖ਼ਬਰ »

ਪੰਜਾਬ ਸਰਕਾਰ ਦੇ ਮੁਲਾਜ਼ਮਾਂ ਨੇ ਪੁਤਲਾ ਫ਼ੂਕ ਕੇ ਕੀਤਾ ਰੋਸ ਪ੍ਰਦਰਸ਼ਨ

ਪਟਿਆਲਾ, 20 ਸਤੰਬਰ (ਜ.ਸ. ਦਾਖਾ)- ਪੰਜਾਬ ਸੁਬਾਰਡੀਨੇਟ ਸਰਵਿਸ ਫੈਡਰੇਸ਼ਨ ਦੀ ਸੂਬਾ ਕਮੇਟੀ ਵੱਲੋਂ ਦਿੱਤੇ ਪ੍ਰੋਗਰਾਮ ਅਨੁਸਾਰ ਅੱਜ ਸਥਾਨਕ ਸ਼ਹਿਰ ਅੰਦਰ ਭਾਖੜਾ ਮੇਨ ਲਾਇਨ ਕੰਪਲੈਕਸ ਅੱਗੇ ਪੰਜਾਬ ਸਰਕਾਰ ਦੀਆਂ ਮੁਲਾਜ਼ਮ ਨੀਤੀਆਂ ਿਖ਼ਲਾਫ਼ ਅਰਥੀ ਫ਼ੂਕ ਕੇ ...

ਪੂਰੀ ਖ਼ਬਰ »

ਕੌਮੀ ਗਰੀਨ ਟਿ੍ਬਿਊਨਲ ਦੀਆਂ ਹਦਾਇਤਾਂ 'ਤੇ ਪ੍ਰਦੂਸ਼ਣ ਕੰਟਰੋਲ ਬੋਰਡ ਹੋਇਆ ਸਖ਼ਤ

ਪਟਿਆਲਾ, 20 ਸਤੰਬਰ (ਜਸਵਿੰਦਰ ਸਿੰਘ ਦਾਖਾ)- ਪ੍ਰਦੂਸ਼ਣ ਕੰਟਰੋਲ ਬੋਰਡ ਦੇ ਚੇਅਰਮੈਨ ਸ. ਕਾਹਨ ਸਿੰਘ ਪੰਨੂੰ ਨੇ ਕਿਹਾ ਕਿ ਪਹਿਲਾਂ ਵੀ ਬੋਰਡ ਨੇ ਕਿਸਾਨਾਂ ਨੂੰ ਖੇਤਾਂ 'ਚ ਪਰਾਲੀ ਨਾ ਸਾੜਨ ਲਈ ਪ੍ਰੇਰਿਤ ਕਰਦਿਆਂ ਇਸ ਦੇ ਨੁਕਸਾਨਾਂ ਬਾਰੇ ਜਾਣੰੂ ਕਰਾਇਆ ਸੀ | ਉਨ੍ਹਾਂ ...

ਪੂਰੀ ਖ਼ਬਰ »

ਲਾਪਤਾ ਨੌਜਵਾਨ ਦੀ ਲਾਸ਼ ਭਾਖੜਾ ਦੀ ਪਟੜੀ ਤੋਂ ਬਰਾਮਦ

ਸਮਾਣਾ, 20 ਸਤੰਬਰ (ਪ੍ਰੀਤਮ ਸਿੰਘ ਨਾਗੀ)-ਪਾਤੜਾਂ ਤੋਂ ਲਾਪਤਾ ਅਣਵਿਆਹੇ ਨੌਜਵਾਨ ਦੀ ਲਾਸ਼ ਸ਼ੱਕੀ ਹਾਲਤ 'ਚ ਸ਼ੁਤਰਾਣਾ ਨੇੜੇ ਭਾਖੜਾ ਨਹਿਰ ਦੀ ਪਟੜੀ ਤੇ ਝਾੜੀਆਂ 'ਚੋਂ ਬਰਾਮਦ ਹੋਈ ਹੈ | ਇਸ ਉਪਰੰਤ ਸ਼ੁਤਰਾਣਾ ਪੁਲਿਸ ਵਲੋਂ ਪੋਸਟ ਮਾਰਟਮ ਲਈ ਲਾਸ਼ ਨੂੰ ਸਿਵਲ ...

ਪੂਰੀ ਖ਼ਬਰ »

ਟਰੱਕ 'ਚੋਂ ਦੇਸੀ ਕੱਟਾ ਅਤੇ 3 ਕਾਰਤੂਸ ਬਰਾਮਦ

ਪਟਿਆਲਾ, 20 ਸਤੰਬਰ (ਆਤਿਸ਼ ਗੁਪਤਾ)-ਥਾਣਾ ਅਰਬਨ ਅਸਟੇਟ ਦੇ ਮੁਖੀ ਸਬ-ਇੰਸਪੈਕਟਰ ਹਰਜਿੰਦਰ ਸਿੰਘ ਢਿੱਲੋਂ ਦੇ ਦਿਸ਼ਾ-ਨਿਰਦੇਸ਼ਾਂ ਤੇ ਪੁਲਿਸ ਪਾਰਟੀ ਵਲੋਂ ਸਰਹਿੰਦ-ਰਾਜਪੁਰਾ ਬਾਈਪਾਸ 'ਤੇ ਨਾਕੇਬੰਦੀ ਦੌਰਾਨ ਇਕ ਟਰੱਕ 'ਚੋਂ ਇੱਕ ਦੇਸੀ ਕੱਟਾ 315 ਬੋਰ ਤੇ 3 ਕਾਰਤੂਸ ...

ਪੂਰੀ ਖ਼ਬਰ »

ਮਹਾਰਾਜਾ ਮਹਿੰਦਰ ਸਿੰਘ ਦੇ ਜਨਮ ਦਿਨ ਮੌਕੇ ਮਹਿੰਦਰਾ ਕਾਲਜ 'ਚ ਸਮਾਗਮ

ਪਟਿਆਲਾ, 20 ਸਤੰਬਰ (ਗੁਰਪ੍ਰੀਤ ਸਿੰਘ ਚੱਠਾ)- ਸਰਕਾਰੀ ਮਹਿੰਦਰਾ ਕਾਲਜ, ਪਟਿਆਲਾ ਵਿਖੇ ਮਹਾਰਾਜਾ ਮਹਿੰਦਰ ਸਿੰਘ ਦੇ 165ਵੇਂ ਜਨਮ ਦਿਨ ਦੇ ਸਬੰਧ ਵਿਚ ਸਮਾਗਮ ਕਰਵਾਇਆ ਗਿਆ | ਇਸ ਸਮਾਗਮ ਵਿਚ ਸ੍ਰੀਮਤੀ ਪ੍ਰਨੀਤ ਕੌਰ, ਸਾਬਕਾ ਵਿਦੇਸ਼ ਰਾਜ ਮੰਤਰੀ, ਭਾਰਤ ਸਰਕਾਰ ਬਤੌਰ ਮੁੱਖ ਮਹਿਮਾਨ ਵਜੋਂ ਸ਼ਾਮਿਲ ਹੋਏ | ਕੇ.ਕੇ. ਸ਼ਰਮਾ, ਚੇਅਰਮੈਨ ਪੀ.ਆਰ.ਟੀ.ਸੀ. ਪਟਿਆਲਾ ਅਤੇ ਰਾਜੇਸ਼ ਕੁਮਾਰ ਓ.ਐਸ.ਡੀ. ਮੁੱਖ ਮੰਤਰੀ, ਪੰਜਾਬ ਨੇ ਵੀ ਇਸ ਸਮਾ 'ਚ ਸ਼ਿਰਕਤ ਕੀਤੀ | ਕਾਲਜ ਹਾਲ ਵਿਖੇ ਸਮਾਗਮ ਦੀ ਸ਼ੁਰੂਆਤ ਸ੍ਰੀਮਤੀ ਪ੍ਰਨੀਤ ਕੌਰ ਤੇ ਮਹਿਮਾਨਾਂ ਵਲੋਂ ਸ਼ਮ੍ਹਾ ਰੌਸ਼ਨ ਕਰਕੇ ਮਹਾਰਾਜਾ ਮਹਿੰਦਰ ਸਿੰਘ ਦੇ ਵਿਸ਼ਾਲ ਚਿੱਤਰ 'ਤੇ ਫੁੱਲ ਚੜ੍ਹਾ ਕੇ ਕੀਤੀ ਗਈ | ਇਸ ਉਪਰੰਤ ਮੁੱਖ ਮਹਿਮਾਨ ਵਲੋਂ ਫਾਇਨ ਆਰਟਸ ਵਿਭਾਗ ਦੇ ਵਿਦਿਆਰਥੀਆਂ ਵਲੋਂ ਮਹਿੰਦਰਾ ਕਾਲਜ ਨਾਲ ਸਬੰਧਤ ਬਣਾਈਆਂ ਗਈਆਂ ਪੇਂਟਿੰਗ ਦੀ ਪ੍ਰਦਰਸ਼ਨੀ ਵੇਖੀ ਗਈ | ਪ੍ਰਦਰਸ਼ਨੀ ਉਪਰੰਤ ਸਭਾ-ਭਵਨ ਵਿਖੇ ਸਮਾਗਮ ਦੀ ਸ਼ੁਰੂਆਤ ਕਾਲਜ ਧੁਨੀ ਨਾਲ ਕੀਤੀ ਗਈ | ਕਾਲਜ ਪਿ੍ੰਸੀਪਲ ਪ੍ਰੋਫੈਸਰ (ਡਾ.) ਸੰਗੀਤਾ ਹਾਂਡਾ ਵਲੋਂ ਮੁਖ ਮਹਿਮਾਨ ਅਤੇ ਹੋਰ ਮਹਿਮਾਨਾਂ ਦਾ ਰਸਮੀ ਸਵਾਗਤ ਕਰਦੇ ਹੋਏ ਪੀ.ਪੀ.ਟੀ. ਰਾਹੀਂ ਮਹਾਰਾਜਾ ਮਹਿੰਦਰ ਸਿੰਘ ਦੀ ਉੱਤਰੀ-ਭਾਰਤ ਵਿਚ ਸਿੱਖਿਆ ਦੇ ਖੇਤਰ ਵਿਚ ਦੇਣ ਅਤੇ ਹੋਰ ਜੀਵਨ ਵੇਰਵਿਆਂ ਸਬੰਧੀ ਵਿਸਤਾਰ ਸਹਿਤ ਚਾਨਣਾ ਪਾਇਆ | ਮੁੱਖ ਮਹਿਮਾਨ ਸ੍ਰੀਮਤੀ ਪ੍ਰਨੀਤ ਕੌਰ ਨੇ ਕਾਲਜ ਵਿਦਿਆਰਥੀਆਂ, ਪਿ੍ੰਸੀਪਲ ਅਤੇ ਸਟਾਫ਼ ਨੂੰ ਮਹਾਰਾਜਾ ਮਹਿੰਦਰ ਸਿੰਘ ਦੇ ਜਨਮ ਦਿਨ ਸਬੰਧੀ ਇਸ ਸਮਾਗਮ ਨੂੰ ਕਰਵਾਉਣ ਦੀ ਵਧਾਈ ਦਿੱਤੀ ਅਤੇ ਮਹਿੰਦਰਾ ਕਾਲਜ ਨੂੰ ਨੈਕ ਵਲੋਂ ਪਹਿਲੇ ਸਥਾਨ 'ਤੇ ਰਹਿਣ 'ਤੇ ਕਾਲਜ ਦੀ ਪ੍ਰਸੰਸਾ ਕੀਤੀ | ਸਮਾਗਮ ਦੇ ਅੰਤ 'ਚ ਪਿ੍ੰਸੀਪਲ, ਪ੍ਰੋਫੈਸਰ (ਡਾ.) ਸੰਗੀਤਾ ਹਾਂਡਾ ਵਲੋਂ ਆਪਣੀ ਪੁਸਤਕ 'ਸਰੰਡਰ' ਭੇਟ ਕੀਤੀ ਗਈ | ਡਾ. ਰਜਿੰਦਰ ਕੌਰ ਅਨੇਜਾ ਵਲੋਂ ਵੀ ਆਪਣੀ ਇਕ ਪੁਸਤਕ ਭੇਟ ਕੀਤੀ ਗਈ | ਕਾਲਜ ਦੇ ਪਿ੍ੰਸੀਪਲ ਪ੍ਰੋ. ਤਿ੍ਪਤੀ ਸ਼ਰਮਾ ਵਲੋਂ ਧੰਨਵਾਦ ਦਾ ਮਤਾ ਪੇਸ਼ ਕੀਤਾ ਗਿਆ | ਮੰਚ ਸੰਚਾਲਕ ਦੀ ਭੂਮਿਕਾ ਪ੍ਰੋ. ਡਾ. ਮੰਜੂ ਵਾਲੀਆ ਵਲੋਂ ਨਿਭਾਈ ਗਈ | ਇਸ ਮੌਕੇ ਡਾ. ਐਫ. ਹਾਂਡਾ ਕਾਲਜ ਅਧਿਆਪਕ, ਵਿਦਿਆਰਥੀ ਅਤੇ ਹੋਰ ਸਟਾਫ਼ ਮੈਂਬਰ ਮੌਜੂਦ ਸੀ |


ਖ਼ਬਰ ਸ਼ੇਅਰ ਕਰੋ

ਨਹਿਰ ਦੇ ਕੰਢੇ ਤੋਂ ਸ਼ੱਕੀ ਹਾਲਾਤ 'ਚ ਨੌਜਵਾਨ ਦੀ ਲਾਸ਼ ਮਿਲੀ

ਸ਼ੁਤਰਾਣਾ, 20 ਸਤੰਬਰ (ਬਲਦੇਵ ਸਿੰਘ ਮਹਿਰੋਕ)-ਸ਼ੁਤਰਾਣਾ ਨੇੜੇ ਭਾਖੜਾ ਨਹਿਰ ਦੇ ਸੁੰਨਸਾਨ ਕੰਡੇ ਤੋਂ ਇਕ ਨੌਜਵਾਨ ਦੀ ਲਾਸ਼ ਮਿਲੀ ਹੈ | ਮਿ੍ਤਕ ਨੌਜਵਾਨ ਦੇ ਮੰੂਹ 'ਚੋਂ ਖ਼ੂਨ ਵਗ ਰਿਹਾ ਸੀ | ਘਟਨਾ ਦਾ ਪਤਾ ਲਗਦਿਆਂ ਹੀ ਉਪ ਪੁਲਿਸ ਕਪਤਾਨ ਪਾਤੜਾਂ ਦਵਿੰਦਰ ਸਿੰਘ ...

ਪੂਰੀ ਖ਼ਬਰ »

ਸਾਬਕਾ ਜ਼ਿਲ੍ਹਾ ਪੁਲਿਸ ਮੁਖੀ ਗੁਰਪ੍ਰੀਤ ਸਿੰਘ ਗਿੱਲ ਦੀ ਮਾਤਾ ਸਰਦਾਰਨੀ ਅਮਰਜੀਤ ਕੌਰ ਨੂੰ ਦਿੱਤੀ ਸੇਜਲ ਅੱਖਾਂ ਨਾਲ ਵਿਦਾਇਗੀ

ਪਟਿਆਲਾ, 20 ਸਤੰਬਰ (ਜਸਪਾਲ ਸਿੰਘ ਢਿੱਲੋਂ , ਆਤਿਸ਼ ਗੁਪਤਾ)-ਪਟਿਆਲਾ ਦੇ ਸਾਬਕਾ ਜ਼ਿਲ੍ਹਾ ਪੁਲਿਸ ਮੁਖੀ ਅਤੇ ਕਪੂਰਥਲਾ ਦੇ ਜੇਲ੍ਹ ਨਿਗਰਾਨ ਸ੍ਰੀ ਗੁਰਪ੍ਰੀਤ ਸਿੰਘ ਗਿੱਲ ਦੇ ਮਾਤਾ ਅਤੇ ਸਵ: ਰਜਿੰਦਰ ਸਿੰਘ ਧਮੋਟ ਦੇ ਪਤਨੀ ਸਰਦਾਰਨੀ ਅਮਰਜੀਤ ਕੌਰ ਗਿੱਲ ਦਾ ਅੱਜ ...

ਪੂਰੀ ਖ਼ਬਰ »

ਜ਼ਿਲ੍ਹੇ 'ਚ ਪੰਜ ਜਾਂ ਵਧੇਰੇ ਵਿਅਕਤੀਆਂ ਦੇ ਇਕੱਠੇ ਹੋਣ 'ਤੇ ਪਾਬੰਦੀ

ਪਟਿਆਲਾ, 20 ਸਤੰਬਰ (ਜ.ਸ. ਢਿੱਲੋਂ)-ਜ਼ਿਲ੍ਹਾ ਮੈਜਿਸਟਰੇਟ ਪਟਿਆਲਾ ਸ੍ਰੀ ਕੁਮਾਰ ਅਮਿਤ ਨੇ ਫ਼ੌਜਦਾਰੀ ਜ਼ਾਬਤਾ ਸੰਘਤਾ 1973 (1974 ਦਾ ਐਕਟ ਨੰ: 2) ਦੀ ਧਾਰਾ 144 ਅਧੀਨ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲ੍ਹਾ ਪਟਿਆਲਾ ਦੀਆਂ ਸੀਮਾਵਾਂ ਅੰਦਰ ਕਿਸੇ ਕਿਸਮ ਦੇ ਵਿਖਾਵੇ/ਰੋਸ ...

ਪੂਰੀ ਖ਼ਬਰ »

ਮੁੱਖ ਮੰਤਰੀ ਦੇ ਨਾਂਅ ਮੰਗ ਪੱਤਰ ਸੰਯੁਕਤ ਕਮਿਸ਼ਨਰ ਨਗਰ ਨਿਗਮ ਨੂੰ ਸੌਾਪਿਆ

ਪਟਿਆਲਾ, 20 ਸਤੰਬਰ (ਜ.ਸ.ਢਿੱਲੋਂ)-ਭਾਵਾਧਸ ਦਾ ਇਕ ਵਫ਼ਦ ਨਗਰ ਨਿਗਮ ਦੇ ਸੰਯੁਕਤ ਕਮਿਸ਼ਨਰ ਅਨੂਪ੍ਰੀਤਾ ਜੌਹਲ ਨੂੰ ਮਿਲਿਆ | ਇਸ ਮੌਕੇ ਉਨ੍ਹਾਂ ਨੂੰ ਮੁੱਖ ਮੰਤਰੀ ਪੰਜਾਬ ਦੇ ਨਾਂਅ ਇਕ ਮੰਗ ਪੱਤਰ ਸੌਾਪਿਆ | ਇਸ ਮੰਗ ਪੱਤਰ ਰਾਹੀਂ ਮੰਗ ਕੀਤੀ ਗਈ ਹੈ ਕਿ ਮੋਦੀ ਕਾਲਜ ਚੌਕ ...

ਪੂਰੀ ਖ਼ਬਰ »

ਕਲਰਕਾਂ ਤੋਂ ਸਹਾਇਕ ਅਤੇ ਏ.ਆਰ.ਏ. ਦੀ ਤਰੱਕੀ ਲਈ ਫੈਡਰੇਸ਼ਨ ਦਾ ਵਫ਼ਦ ਅਧਿਕਾਰੀਆਂ ਨੂੰ ਮਿਲਿਆ : ਚਾਹਲ

ਪਟਿਆਲਾ, 20 ਸਤੰਬਰ (ਜ.ਸ. ਦਾਖਾ)- ਬਿਜਲੀ ਮੁਲਾਜ਼ਮਾਂ ਦੀ ਪ੍ਰਮੁੱਖ ਜਥੇਬੰਦੀ ਇੰਪਲਾਈਜ਼ ਫੈਡਰੇਸ਼ਨ ਨੇ ਬਿਜਲੀ ਨਿਗਮ ਦੇ ਉਪ ਮੁੱਖ ਇੰਜੀਨੀਅਰ ਪ੍ਰਸੋਨਲ ਇੰਜ: ਆਰ.ਐਲ. ਗਰਗ ਨੂੰ ਮਿਲ ਕੇ ਮੰਗ ਕੀਤੀ ਕਿ ਬਿਜਲੀ ਨਿਗਮ ਵਿਚ ਕੰਮ ਕਰਦੇ ਹੇਠਲੀ ਸ਼ੇ੍ਰਣੀ ਕਲਰਕਾਂ ਨੂੰ ...

ਪੂਰੀ ਖ਼ਬਰ »

ਸਵੱਛ ਭਾਰਤ ਮੁਹਿੰਮ ਅੱਗਾ ਦੌੜ ਪਿੱਛਾ ਚੌੜ

ਜਸਪਾਲ ਸਿੰਘ ਢਿੱਲੋਂ ਪਟਿਆਲਾ, 20 ਸਤੰਬਰ : ਸਾਰੇ ਹੀ ਭਾਰਤ 'ਚ ਸਵੱਛ ਭਾਰਤ ਮੁਹਿੰਮ ਤਹਿਤ ਸਮਾਗਮ ਕੀਤੇ ਜਾ ਰਹੇ ਹਨ | ਨਗਰ ਨਿਗਮ ਨੇ ਵੀ ਲੋਕਾਂ ਨੂੰ ਜਾਗਰੂਕ ਕਰਨ ਲਈ ਜਿੱਥੇ ਨਵੀਂ ਐਪ ਬਣਾਈ ਹੈ, ਉਥੇ ਵੱਖ-ਵੱਖ ਵਾਰਡਾਂ 'ਚ ਜਾ ਕੇ ਸਫ਼ਾਈ ਪ੍ਰਤੀ ਜਾਗਰੂਕ ਕੀਤਾ ਜਾ ...

ਪੂਰੀ ਖ਼ਬਰ »

ਸਾਹਿਤਿਯ ਕਲਾ ਪਰਿਸ਼ਦ ਨੇ ਹਿੰਦੀ ਦਿਵਸ ਮਨਾਇਆ

ਪਟਿਆਲਾ, 20 ਸਤੰਬਰ (ਗੁਰਪ੍ਰੀਤ ਸਿੰਘ ਚੱਠਾ)-ਸਾਹਿਤਯ ਕਲਾ ਪਰਿਸ਼ਦ ਦੁਆਰਾ ਮੰਚ ਪ੍ਰਧਾਨ ਪ੍ਰੋ. ਸੁਭਾਸ਼ ਸ਼ਰਮਾ ਦੀ ਪ੍ਰਧਾਨਗੀ ਹੇਠ ਹਿੰਦੀ ਦਿਵਸ ਨੂੰ ਸਮਰਪਿਤ ਕਾਵਿ ਗੋਸ਼ਟੀ ਦਾ ਆਯੋਜਨ ਡੀ.ਏ.ਵੀ. ਪਬਲਿਕ ਸਕੂਲ ਵਿਚ ਕੀਤਾ ਗਿਆ | ਜਿਸ ਵਿਚ ਡਾ. ਮਨਮੋਹਨ ਸਹਿਗਲ ...

ਪੂਰੀ ਖ਼ਬਰ »

ਸ਼ਹੀਦ ਊਧਮ ਸਿੰਘ ਕਾਲਜ ਵਲੋਂ ਫਰੈਸ਼ਰ ਪਾਰਟੀ

ਬਨੂੜ, 20 ਸਤੰਬਰ (ਭੁਪਿੰਦਰ ਸਿੰਘ)-ਸ਼ਹੀਦ ਊਧਮ ਸਿੰਘ ਇੰਜੀਨੀਅਰਿੰਗ ਅਤੇ ਟੈਕਨਾਲੋਜੀ ਕਾਲਜ ਤੰਗੋਰੀ ਵਲੋਂ ਕਾਲਜ ਵਿਖੇ ਫਰੈਸ਼ਰ ਪਾਰਟੀ ਕਰਵਾਈ ਗਈ | ਪਾਰਟੀ ਦੌਰਾਨ ਪੁਰਾਣੇ ਵਿਦਿਆਰਥੀਆਂ ਨੇ ਨਵੇਂ ਆਏ ਵਿਦਿਆਰਥੀਆਂ ਦਾ ਰੰਗਾ-ਰੰਗ ਪ੍ਰੋਗਰਾਮ ਪੇਸ਼ ਕਰ ਸਵਾਗਤ ...

ਪੂਰੀ ਖ਼ਬਰ »

ਹਲਕਾ ਸਨੌਰ ਹੀ ਨਹੀਂ ਮੁੱਖ ਮੰਤਰੀ ਆਪਣੇ ਸ਼ਹਿਰ 'ਚ ਵਿਕਾਸ ਕਾਰਜਾਂ ਦਾ ਖਾਤਾ ਤੱਕ ਨਹੀਂ ਖੋਲ੍ਹ ਸਕੇ

ਦੇਵੀਗੜ੍ਹ, 20 ਸਤੰਬਰ (ਮੁਖ਼ਤਿਆਰ ਸਿੰਘ ਨੌਗਾਵਾਂ)- ਵਿਧਾਨ ਸਭਾ ਹਲਕਾ ਸਨੌਰ ਜੋ ਕਿ ਮੁੱਖ ਮੰਤਰੀ ਪੰਜਾਬ ਦੇ ਹਲਕੇ ਦੇ ਨਾਲ ਲੱਗਦਾ ਹੈ, ਜਿੱਥੇ ਅਕਾਲੀ-ਭਾਜਪਾ ਸਰਕਾਰ ਸਮੇਂ ਹਲਕਾ ਇੰਚਾਰਜ ਨੇ ਭਾਰੀ ਵਿਕਾਸ ਕਰਵਾਇਆ, ਜਦੋਂ ਕਿ ਮੁੱਖ ਮੰਤਰੀ ਦੇ ਆਪਣੇ ਹਲਕੇ ਵਿਚ ...

ਪੂਰੀ ਖ਼ਬਰ »

ਪੈਸੇ ਦੇ ਲੈਣ ਦੇਣ ਦੇ ਮਾਮਲੇ ਨੂੰ ਲੈ ਕੇ ਭਾਕਿਯੂ ਵਲੋਂ ਆੜ੍ਹਤੀ ਦੀ ਦੁਕਾਨ ਮੂਹਰੇ ਰੋਸ ਧਰਨਾ

ਰਾਜਪੁਰਾ, 20 ਸਤੰਬਰ (ਜੀ.ਪੀ. ਸਿੰਘ)-ਸਥਾਨਕ ਨਵੀਂ ਮੰਡੀ ਦੇ ਆੜ੍ਹਤੀ ਅਤੇ ਕਿਸਾਨ ਦਰਮਿਆਨ ਪੈਸੇ ਦੇ ਲੈਣ ਦੇਣ ਦੇ ਮਾਮਲੇ 'ਚ ਭਾਰਤੀ ਕਿਸਾਨ ਯੂਨੀਅਨ ਏਕਤਾ (ਸਿੱਧੂਪੁਰ) ਵਲੋਂ ਇਸ ਦੇ ਬਲਾਕ ਪ੍ਰਧਾਨ ਗੁਰਦੇਵ ਸਿੰਘ ਜੰਡੋਲੀ, ਤਰਲੋਚਨ ਸਿੰਘ ਨੰਡਿਆਲੀ, ਉਜਾਗਰ ਸਿੰਘ ...

ਪੂਰੀ ਖ਼ਬਰ »

ਜੁਆਇੰਟ ਫੋਰਮ ਨਾਲ ਹੋਇਆ ਸਮਝੌਤਾ ਲਾਗੂ ਨਾ ਕੀਤਾ ਗਿਆ ਤਾਂ ਸੰਘਰਸ਼ ਹੋਵੇਗਾ

ਪਟਿਆਲਾ 20 ਸਤੰਬਰ (ਜ.ਸ. ਦਾਖਾ)-ਇੰਪਲਾਈਜ਼ ਫੈਡਰੇਸ਼ਨ ਵਲੋਂ ਜੋ ਸਰਕਲ ਪਟਿਆਲਾ ਦੇ ਸੱਦੇ 'ਤੇ ਡਵੀਜ਼ਨ ਪੱਧਰ 'ਤੇ ਕਨਵੈੱਨਸ਼ਨਾਂ ਸੱਦੀਆਂ ਗਈਆਂ ਹਨ, ਦੀ ਲੜੀ ਤਹਿਤ ਸਰਕਲ ਪਟਿਆਲਾ ਦੇ ਮਾਡਲ ਟਾਊਨ ਡਵੀਜ਼ਨ ਵਿਖੇ ਭੁਪਿੰਦਰ ਠਾਕੁਰ ਦੀ ਪ੍ਰਧਾਨ ਦੀ ਪ੍ਰਧਾਨਗੀ ਹੇਠ ...

ਪੂਰੀ ਖ਼ਬਰ »

ਯੂਨੀਅਨ ਵਲੋਂ ਜ਼ਿਲ੍ਹਾ ਸਿੱਖਿਆ ਅਫਸਰ ਦਾ ਘਿਰਾਓ 22 ਨੂੰ

ਪਟਿਆਲਾ, 20 ਸਤੰਬਰ (ਗੁਰਪ੍ਰੀਤ ਸਿੰਘ ਚੱਠਾ)-ਐਲੀਮੈਂਟਰੀ ਟੀਚਰਜ਼ ਯੂਨੀਅਨ ਜ਼ਿਲ੍ਹਾ ਪਟਿਆਲਾ ਵਲੋਂ ਜ਼ਿਲ੍ਹਾ ਸਿੱਖਿਆ ਅਫਸਰ ਦਾ 22 ਸਤੰਬਰ 2017 ਨੂੰ ਘਿਰਾਓ ਕੀਤਾ ਜਾਵੇਗਾ ਇਸ ਸਬੰਧੀ ਜਥੇਬੰਦੀ ਨੇ ਬੈਠਕ ਕੀਤੀ | ਜ਼ਿਲ੍ਹਾ ਪ੍ਰਧਾਨ ਮਨੋਜ ਘਈ ਨੇ ਦੱਸਿਆ ਕਿ ਈ.ਟੀ.ਯੂ ...

ਪੂਰੀ ਖ਼ਬਰ »

ਨਰਿੰਦਰਾ ਐਨਕਲੇਵ ਦਾ ਵਫ਼ਦ ਨਗਰ ਸੁਧਾਰ ਟਰੱਸਟ ਦੇ ਨਿਗਰਾਨ ਇੰਜੀਨੀਅਰ ਨੂੰ ਮਿਲਿਆ

ਪਟਿਆਲਾ, 20 ਸਤੰਬਰ (ਜਸਪਾਲ ਸਿੰਘ ਢਿੱਲੋਂ)-ਮਹਾਰਾਜਾ ਨਰਿੰਦਰਾ ਇਨਕਲੇਵ ਤਿ੍ਪੜੀ ਟਾਊਨ ਪਟਿਆਲਾ ਦੀ ਵੈੱਲਫੇਅਰ ਸੁਸਾਇਟੀ ਦਾ ਇਕ ਪੰਜ ਮੈਂਬਰੀ ਵਫ਼ਦ ਪ੍ਰਧਾਨ ਗੁਰਦਿਆਲ ਸਿੰਘ ਵਿਰਕ ਦੀ ਅਗਵਾਈ 'ਚ ਨਗਰ ਸੁਧਾਰ ਟਰੱਸਟ ਦੇ ਨਿਗਰਾਨ ਇੰਜੀਨੀਅਰ ਸ੍ਰੀ ਸੁਖਬੀਰ ਸਿੰਘ ...

ਪੂਰੀ ਖ਼ਬਰ »

ਪਿੰਡ ਸੇਹਰਾ ਦੀ ਸਰਪੰਚ ਕਮਲਜੀਤ ਕੌਰ ਅਹੁਦੇ ਤੋਂ ਮੁਅੱਤਲ

ਰਾਜਪੁਰਾ, 20 ਸਤੰਬਰ (ਜੀ.ਪੀ. ਸਿੰਘ)-ਪਿੰਡ ਦੀ ਸ਼ਾਮਲਾਟ ਜ਼ਮੀਨ 'ਤੇ ਕਬਜ਼ਾ ਕਰਨ ਦੇ ਦੋਸ਼ ਹੇਠ ਪਿੰਡ ਸੇਹਰਾ ਦੀ ਸਰਪੰਚ ਕਮਲਜੀਤ ਕੌਰ ਨੂੰ ਪੇਂਡੂ ਵਿਕਾਸ ਅਤੇ ਪੰਚਾਇਤ ਵਿਭਾਗ ਦੇ ਡਾਇਰੈਕਟਰ ਵਲੋਂ ਅਹੁਦੇ ਤੋਂ ਮੁਅੱਤਲ ਕਰ ਦਿੱਤਾ ਗਿਆ ਹੈ ਹੁਣ ਉਹ ਪਿੰਡ ਸੇਹਰਾ ਦੇ ...

ਪੂਰੀ ਖ਼ਬਰ »

ਇੰਜ. ਵਰਿੰਦਰ ਸਿੰਘ ਨੇ ਲੋਕ ਪਾਲ ਬਿਜਲੀ ਵਜੋਂ ਚੁੱਕੀ ਸਹੁੰ

ਪਟਿਆਲਾ, 20 ਸਤੰਬਰ (ਜ.ਸ. ਦਾਖਾ)- ਇੰਜ. ਵਰਿੰਦਰ ਸਿੰਘ ਨੇ ਪੰਜਾਬ ਦੇ ਲੋਕ ਪਾਲ ਬਿਜਲੀ ਵਲੋਂ ਸਹੁੰ ਚੁੱਕੀ ਹੈ, ਜੋ ਕਿ ਆਪਣੇ ਅਹੁਦੇ 'ਤੇ 5 ਦਸੰਬਰ 2019 ਤੱਕ ਬਣੇ ਰਹਿਣਗੇ | ਸ. ਸਿੰਘ ਨੂੰ ਪੰਜਾਬ ਰਾਜ ਬਿਜਲੀ ਨਿਯੰਤਰਨ ਕਮਿਸ਼ਨ ਦੀ ਚੇਅਰਪਰਸਨ ਕੁਸਮਜੀਤ ਕੌਰ ਸਿੱਧੂ ਨੇ ...

ਪੂਰੀ ਖ਼ਬਰ »

ਜੱਟ ਮਹਾਂਸਭਾ ਵਲੋਂ ਕਿਸਾਨਾਂ ਨਾਲ ਕੀਤੀਆਂ ਨੁੱਕੜ ਬੈਠਕਾਂ

ਘਨੌਰ, 20 ਸਤੰਬਰ (ਬਲਜਿੰਦਰ ਸਿੰਘ ਗਿੱਲ)-ਜੱਟ ਮਹਾਂਸਭਾ ਵਲੋਂ ਸਥਾਨਕ ਹਲਕੇ ਦੇ ਕਿਸਾਨਾਂ ਨਾਲ ਨੁੱਕੜ ਮੀਟਿੰਗਾਂ ਕੀਤੀਆਂ ਜਾ ਰਹੀ ਹਨ, ਤਾਂ ਜੋ ਉਨ੍ਹਾਂ ਨੂੰ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਕਿਸਾਨਾਂ ਅਤੇ ...

ਪੂਰੀ ਖ਼ਬਰ »

ਸ਼ਿਵ ਸ਼ਕਤੀ ਸੇਵਾ ਸਮਿਤੀ ਦੇ ਤਿੰਨ ਨਵੇਂ ਅਹੁਦੇਦਾਰਾਂ ਦੀ ਚੋਣ

ਪਟਿਆਲਾ, 20 ਸਤੰਬਰ (ਭਗਵਾਨ ਦਾਸ)- ਸ਼ਿਵ ਸ਼ਕਤੀ ਸੇਵਾ ਸਮਿਤੀ ਮਹਾਂਦੇਵ ਮੰਦਿਰ, ਗੁਰਬਖਸ਼ ਕਾਲੋਨੀ (ਗਲੀ ਨੰਬਰ-4) ਦੀ ਜਨਰਲ -ਮੀਟਿੰਗ ਸ੍ਰੀ ਨਿਖਿਲ ਬਹਿਲ ਦੀ ਪ੍ਰਧਾਨਗੀ ਅਤੇ ਸ੍ਰੀ ਅਸ਼ੋਕ ਕੁਮਾਰ ਸਿੰਗਲਾ ਚੇਅਰਮੈਨ ਦੀ ਸਰਪਰਸਤੀ ਹੇਠ ਹੋਈ | ਜਿਸ 'ਚ ਚੰਦਰ ਮੋਹਨ ...

ਪੂਰੀ ਖ਼ਬਰ »

ਪਸ਼ੂ ਪਾਲਣ ਕਾਮਿਆਂ ਨੇ ਕੀਤਾ ਰੋਸ ਮੁਜ਼ਾਹਰਾ

ਨਾਭਾ, 20 ਸਤੰਬਰ (ਕਰਮਜੀਤ ਸਿੰਘ)-ਪਸ਼ੂ ਪਾਲਣ ਵਿਭਾਗ ਨਾਲ ਸਬੰਧਤ ਅੱਜ ਫਾਰਮ ਨਾਭਾ ਵਿਚ ਇਕੱਤਰ ਹੋ ਕੇ ਸਹਾਇਕ ਨਿਰਦੇਸ਼ਕ ਪਸ਼ੂ ਪਾਲਣ ਫਾਰਮ ਦੇ ਿਖ਼ਲਾਫ਼ ਰੋਸ ਮੁਜ਼ਾਹਰਾ ਕੀਤਾ | ਬਲਵਿੰਦਰ ਸਿੰਘ ਪ੍ਰਧਾਨ ਅਤੇ ਜਨ. ਸਕੱਤਰ ਚਮਕੌਰ ਸਿੰਘ ਧਾਰੋਂਕੀ ਨੇ ਦੱਸਿਆ ਕਿ ...

ਪੂਰੀ ਖ਼ਬਰ »

ਸੜਕ ਹਾਦਸੇ ਦੌਰਾਨ ਮਾਂ-ਪੁੱਤਰ ਜ਼ਖਮੀ

ਪਟਿਆਲਾ, 20 ਸਤੰਬਰ (ਆਤਿਸ਼ ਗੁਪਤਾ)-ਸਥਾਨ ਮੋਤੀ ਮਹਿਲ ਦੇ ਨਜ਼ਦੀਕ ਵਾਪਰੇ ਇਕ ਸੜਕ ਹਾਦਸੇ ਦੌਰਾਨ ਮਾਂ-ਪੁੱਤਰ ਜ਼ਖਮੀ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ | ਜਿਨਾਂ ਨੂੰ ਇਲਾਜ ਲਈ ਡਾਕਟਰ ਕੋਲ ਲੈ ਕੇ ਜਾਇਆ ਗਿਆ ਹੈ | ਪੀੜਤ ਦੀ ਪਛਾਣ ਮਾਇਆ ਦੇਵੀ ਪਤਨੀ ਬੂਟੀ ਰਾਮ ਅਤੇ ...

ਪੂਰੀ ਖ਼ਬਰ »

ਸਰਕਾਰੀ ਐਲੀ ਮੈਂਟਰੀ ਸਕੂਲ ਦੁਤਾਲ ਦਾ ਮੁੱਖ ਅਧਿਆਪਕ ਮੁਅੱਤਲ

ਪਾਤੜਾਂ, 20 ਸਤੰਬਰ (ਜਗਦੀਸ਼ ਸਿੰਘ ਕੰਬੋਜ)-ਜ਼ਿਲ੍ਹਾ ਸਿੱਖਿਆ ਅਫ਼ਸਰ ਪਟਿਆਲਾ ਨੇ ਸਰਕਾਰੀ ਐਲੀਮੈਂਟਰੀ ਸਕੂਲ ਦੁਤਾਲ ਦੇ ਮੁੱਖ ਅਧਿਆਪਕ ਨੂੰ ਅਹੁਦੇ ਤੋਂ ਮੁਅੱਤਲ ਕਰ ਦਿੱਤਾ ਹੈ | ਉਕਤ ਸਕੂਲ ਵਿਚ ਮੁੱਖ ਅਧਿਆਪਕ ਵਜੋਂ ਸੇਵਾ ਨਿਭਾਅ ਰਹੇ ਈ.ਈ.ਟੀ.ਟੀ ਅਧਿਆਪਕ ...

ਪੂਰੀ ਖ਼ਬਰ »

ਸਿਹਤ ਮੰਤਰੀ ਬ੍ਰਹਮ ਮਹਿੰਦਰਾ ਨੇ ਕਣਕ ਦੀ ਜ਼ਿੰਕ ਭਰਪੂਰ, ਪੋਸ਼ਟਿਕ ਕਿਸਮ ਦੀ ਕਾਸ਼ਤ ਨੂੰ ਉਤਸ਼ਾਹਿਤ ਕਰਨ ਦਾ ਭਰੋਸਾ ਦਿਵਾਇਆ

ਪਟਿਆਲਾ, 20 ਸਤੰਬਰ (ਭਗਵਾਨ ਦਾਸ)- ਆਈ. ਸੀ. ਏ. ਆਰ. ਕਣਕ ਅਤੇ ਜੌਆਂ ਦੀ ਖੋਜ ਲਈ ਭਾਰਤ ਸਰਕਾਰ ਦੀ ਸੰਸਥਾ ਦੇ ਡਾਇਰੈਕਟਰ ਡਾ ਗਿਆਨਇੰਦਰ ਪ੍ਰਤਾਪ ਸਿੰਘ ਵਲੋਂ ਭਾਰਤ ਦੀ ਪਹਿਲੀ ਪੋਸ਼ਟਿਕ, ਜ਼ਿੰਕ ਭਰਪੂਰ ਕਣਕ ਦੀ ਡਬਲਿਊ ਬੀ -2 ਕਿਸਮ ਦੀ ਕਾਸ਼ਤ ਤੇ ਖਪਤ ਵਧਾਉਣ ਲਈ ਇਸ ਕਿਸਮ ...

ਪੂਰੀ ਖ਼ਬਰ »

ਕਿਸਾਨਾਂ ਦੇ ਧਰਨੇ ਨੂੰ ਲੈ ਕੇ ਪਟਿਆਲਾ ਪੁਲਿਸ ਨੇ ਸਖ਼ਤ ਰਵੱਈਆ ਅਖ਼ਤਿਆਰ ਕੀਤਾ

ਪਟਿਆਲਾ, 20 ਸਤੰਬਰ (ਆਤਿਸ਼ ਗੁਪਤਾ)- ਸੂਬੇ ਦੀਆਂ ਵੱਖ-ਵੱਖ 7 ਕਿਸਾਨ ਜਥੇਬੰਦੀਆਂ ਵਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਪਟਿਆਲਾ ਵਿਖੇ ਸਥਿਤ ਰਿਹਾਇਸ਼ ਮੋਤੀ ਪੈਲੇਸ ਦਾ 22 ਸਤੰਬਰ ਤੋਂ ਘਿਰਾਓ ਕਰਨ ਸਬੰਧੀ ਕੀਤੇ ਗਏ ਐਲਾਨ ਨੂੰ ...

ਪੂਰੀ ਖ਼ਬਰ »

ਖ਼ੁਰਾਕ ਅਤੇ ਸਪਲਾਈ ਵਿਭਾਗ ਦਾ ਅਫ਼ਸਰ ਭੇਦਭਰੇ ਹਾਲਤ 'ਚ ਲਾਪਤਾ

ਪਟਿਆਲਾ/ਫਤਹਿਗੜ੍ਹ ਸਾਹਿਬ, 20 ਸਤੰਬਰ (ਆਤਿਸ਼ ਗੁਪਤਾ, ਭੂਸ਼ਨ ਸੂਦ, ਅਰੁਣ ਅਹੂਜਾ)-ਖ਼ੁਰਾਕ ਅਤੇ ਸਪਲਾਈ ਵਿਭਾਗ ਦਾ ਸੀਨੀਅਰ ਅਧਿਕਾਰੀ ਭੇਦਭਰੇ ਹਾਲਤ 'ਚ ਲਾਪਤਾ ਹੋ ਗਿਆ | ਜਿਸ ਦੀ ਕਾਰ ਪੁਲਿਸ ਵਲੋਂ ਭਾਦਸੋਂ ਰੋਡ 'ਤੇ ਸਥਿਤ ਪਿੰਡ ਰੋੜੇਵਾਲ ਕੋਲੋਂ ਲੰਘਦੀ ਭਾਖੜਾ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX