ਤਾਜਾ ਖ਼ਬਰਾਂ


ਈ. ਡੀ. ਨੇ ਚਿਦੰਬਰਮ ਵਿਰੁੱਧ ਜਾਰੀ ਕੀਤੀ ਲੁੱਕਆਊਟ ਨੋਟਿਸ
. . .  5 minutes ago
ਨਵੀਂ ਦਿੱਲੀ, 21 ਅਗਸਤ- ਇਨਫੋਰਸਮੈਂਟ ਡਾਇਰੈਕਟੋਰੇਟ (ਈ. ਡੀ.) ਨੇ ਕਾਂਗਰਸ ਨੇਤਾ ਅਤੇ ਸਾਬਕਾ ਵਿੱਤ ਮੰਤਰੀ ਪੀ. ਚਿਦੰਬਰਮ ਵਿਰੁੱਧ ਲੁੱਕਆਊਟ ਨੋਟਿਸ ਜਾਰੀ...
ਯੋਗੀ ਮੰਤਰੀ ਮੰਡਲ ਦਾ ਪਹਿਲਾ ਵਿਸਥਾਰ, 23 ਮੰਤਰੀਆਂ ਨੇ ਚੁੱਕੀ ਸਹੁੰ
. . .  11 minutes ago
ਲਖਨਊ, 21 ਅਗਸਤ- ਉੱਤਰ ਪ੍ਰਦੇਸ਼ ਸਰਕਾਰ 'ਚ 23 ਵਿਧਾਇਕਾਂ ਨੇ ਮੰਤਰੀ ਦੇ ਰੂਪ 'ਚ ਸਹੁੰ ਚੁੱਕੀ ਹੈ। ਸਾਲ 2017 'ਚ ਯੋਗੀ ਆਦਿਤਿਆਨਾਥ ਸਰਕਾਰ ਦੇ ਗਠਨ ਤੋਂ ਬਾਅਦ ਪਹਿਲੇ ਕੈਬਨਿਟ ਵਿਸਥਾਰ 'ਚ ਛੇ ਵਿਧਾਇਕਾਂ ਨੂੰ ਕੈਬਨਿਟ ਮੰਤਰੀ ਦੇ ਰੂਪ 'ਚ ਸਹੁੰ...
ਜਬਰ ਜਨਾਹ ਦਾ ਸ਼ਿਕਾਰ ਹੋਈ 65 ਸਾਲਾ ਮੰਦਬੁੱਧੀ ਔਰਤ ਦੀ ਮੌਤ
. . .  25 minutes ago
ਤਲਵੰਡੀ ਸਾਬੋ, 21 ਅਗਸਤ (ਰਣਜੀਤ ਸਿੰਘ ਰਾਜੂ)- ਬੀਤੇ ਦਿਨ ਪਿੰਡ ਨੰਗਲਾ 'ਚ ਇੱਕ ਨੌਜਵਾਨ ਵਲੋਂ ਜਬਰ ਜਨਾਹ ਦਾ ਸ਼ਿਕਾਰ ਹੋਈ 65 ਸਾਲਾ ਮੰਦਬੁੱਧੀ ਔਰਤ, ਜਿਹੜੀ ਕਿ ਸਿਵਲ ਹਸਪਤਾਲ ਤਲਵੰਡੀ ਸਾਬੋ ਵਿਖੇ ਜੇਰੇ ਇਲਾਜ ਸੀ, ਦੀ ਅੱਜ ਮੌਤ ਹੋ ਗਈ...
ਚੀਫ਼ ਜਸਟਿਸ ਰੰਜਨ ਗੋਗੋਈ ਕਰਨਗੇ ਚਿਦੰਬਰਮ ਮਾਮਲੇ ਦੀ ਸੁਣਵਾਈ
. . .  36 minutes ago
ਨਵੀਂ ਦਿੱਲੀ, 21 ਅਗਸਤ- ਆਈ. ਐੱਨ. ਐਕਸ ਮੀਡੀਆ ਮਾਮਲੇ 'ਚ ਕਾਂਗਰਸ ਨੇਤਾ ਅਤੇ ਸਾਬਕਾ ਵਿੱਤ ਮੰਤਰੀ ਪੀ. ਚਿਦੰਬਰਮ ਨੇ ਸੁਪਰੀਮ ਕੋਰਟ 'ਚ ਸਪੈਸ਼ਲ ਲੀਵ ਪਟੀਸ਼ਨ (ਐੱਸ. ਪੀ. ਐੱਲ.) ਦਾਇਰ ਕੀਤੀ ਹੈ। ਇਸ ਪਟੀਸ਼ਨ 'ਚ ਦਿੱਲੀ ਹਾਈਕੋਰਟ ਵਲੋਂ ਲੰਘੇ ਦਿਨ...
ਪੁਲਿਸ ਕਰਮਚਾਰੀ ਨੇ ਗੋਲੀ ਮਾਰ ਕੇ ਕੀਤੀ ਖ਼ੁਦਕੁਸ਼ੀ
. . .  33 minutes ago
ਅਜਨਾਲਾ, 21 ਅਗਸਤ (ਗੁਰਪ੍ਰੀਤ ਸਿੰਘ ਢਿੱਲੋਂ)- ਅੱਜ ਸਵੇਰੇ ਬੱਸ ਸਟੈਂਡ ਅਜਨਾਲਾ ਵਿਖੇ ਇੱਕ ਪੁਲਿਸ ਹੌਲਦਾਰ ਵਲੋਂ ਸਰਕਾਰੀ ਹਥਿਆਰ ਨਾਲ ਗੋਲੀ ਮਾਰ ਕੇ ਖ਼ੁਦਕੁਸ਼ੀ ਕਰ ਲਈ ਗਈ। ਉਕਤ ਹੌਲਦਾਰ ਦੀ ਪਹਿਚਾਣ ਹਰਜੀਤ ਸਿੰਘ ਦੇ ਰੂਪ 'ਚ ਹੋਈ ਹੈ। ਉਸ ਨੂੰ...
ਬਾਰਾਮੂਲਾ 'ਚ ਸੁਰੱਖਿਆ ਬਲਾਂ ਨੇ ਢੇਰ ਕੀਤਾ ਇੱਕ ਅੱਤਵਾਦੀ, ਮੁਠਭੇੜ 'ਚ ਇੱਕ ਐੱਸ. ਪੀ. ਓ. ਵੀ ਸ਼ਹੀਦ
. . .  about 1 hour ago
ਸ੍ਰੀਨਗਰ, 21 ਅਗਸਤ- ਜੰਮੂ-ਕਸ਼ਮੀਰ ਦੇ ਬਾਰਾਮੂਲਾ ਜ਼ਿਲ੍ਹੇ 'ਚ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਾਲੇ ਹੋਈ ਮੁਠਭੇੜ 'ਚ ਇੱਕ ਅੱਤਵਾਦੀ ਦੇ ਮਾਰੇ ਜਾਣ ਦੀ ਖ਼ਬਰ ਹੈ। ਇਸ ਮੁਠਭੇੜ 'ਚ ਜੰਮੂ-ਕਸ਼ਮੀਰ ਪੁਲਿਸ ਦੇ ਐੱਸ. ਪੀ. ਓ. (ਸਪੈਸ਼ਲ ਪੁਲਿਸ ਅਫ਼ਸਰ) ਦੇ ਸ਼ਹੀਦ...
ਹੜ੍ਹ ਪੀੜਤਾਂ ਲਈ ਹਵਾਈ ਸੈਨਾ ਦੇ 3 ਹੈਲੀਕਾਪਟਰਾਂ ਦੀਆਂ ਸੇਵਾਵਾਂ ਆਰੰਭ
. . .  about 1 hour ago
ਸ਼ਾਹਕੋਟ, 21 ਅਗਸਤ (ਸੁਖਦੀਪ ਸਿੰਘ) - ਸ਼ਾਹਕੋਟ ਤਹਿਸੀਲ ਦੇ ਲੋਹੀਆਂ ਖੇਤਰ ਵਿਚ ਸਤਲੁਜ ਦਰਿਆ ਦਾ ਪੱਧਰ ਵਧਣ ਨਾਲ ਆਏ ਹੜ੍ਹ ਕਾਰਨ ਹੜ੍ਹ ਦੇ ਪਾਣੀ ਦੀ ਮਾਰ ਝੱਲ ਰਹੇ ਲੋਕਾਂ ਨੂੰ ਰਾਹਤ ਪਹੁੰਚਾਉਣ ਤੇ ਉਨ੍ਹਾਂ ਤੱਕ ਖਾਣਾ ਤੇ ਪਾਣੀ ਪਹੁੰਚਾਉਣ ਲਈ ਭਾਰਤੀ ਹਵਾਈ ਸੈਨਾ ਦੇ 3 ਹੈਲੀਕਾਪਟਰਾਂ ਦੀਆਂ...
ਕੌਮੀ ਮਾਰਗ 'ਤੇ ਉਲਟੀ ਸਾਈਡ ਤੋਂ ਆ ਰਹੇ ਟਰੈਕਟਰ ਦੀ ਕਾਰ ਨਾਲ ਹੋਈ ਸਿੱਧੀ ਟੱਕਰ, ਇਕ ਮੌਤ
. . .  about 2 hours ago
ਹੰਡਿਆਇਆ, 21 ਅਗਸਤ (ਗੁਰਜੀਤ ਸਿੰਘ ਖੁੱਡੀ) - ਸੜਕ ਹਾਦਸੇ ਵਿਚ ਇਕ ਵਿਅਕਤੀ ਅਜਮੇਰ ਸਿੰਘ ਭਰੀ (50) ਦੀ ਮੌਤ ਹੋ ਗਈ। ਬੀਤੀ ਰਾਤ ਅਜਮੇਰ ਸਿੰਘ ਕਾਰ ਰਾਹੀਂ ਕੌਮੀ ਮਾਰਗ 'ਤੇ ਸੰਗਰੂਰ ਵੱਲ ਤੋਂ ਆਪਣੇ ਘਰ ਹੰਡਿਆਇਆ ਵੱਲ ਆ ਰਿਹਾ ਸੀ ਕਿ ਉਲਟ ਦਿਸ਼ਾ ਤੋਂ ਆ ਰਹੇ ਟਰੈਕਟਰ ਨਾਲ ਸਿੱਧੀ ਟੱਕਰ ਹੋ...
ਪਿਸਤੌਲ ਦਿਖਾ ਕੇ ਠੇਕੇ ਤੋਂ ਨਕਦੀ ਲੁੱਟੀ
. . .  about 3 hours ago
ਫਗਵਾੜਾ, 21 ਅਗਸਤ (ਹਰੀਪਾਲ ਸਿੰਘ) - ਫਗਵਾੜਾ ਦੇ ਨੇੜਲੇ ਪਿੰਡ ਜਗਪਾਲਪੁਰ ਵਿਖੇ ਦੋ ਨੌਜਵਾਨ ਸ਼ਰਾਬ ਦੇ ਇੱਕ ਠੇਕੇ ਦੇ ਕਰਿੰਦੇ ਨੂੰ ਪਿਸਤੌਲ ਦੇ ਨਾਲ ਡਰਾ ਕੇ ਨਕਦੀ ਲੁੱਟ ਕੇ ਫ਼ਰਾਰ ਹੋ ਗਏ ਹਨ। ਪੁਲਿਸ ਨੇ ਸੁਰੇਸ਼ ਕੁਮਾਰ ਨਾਮ ਦੇ ਇੱਕ ਕਰਿੰਦੇ ਦੀ ਸ਼ਿਕਾਇਤ 'ਤੇ ਕੇਸ ਦਰਜ ਕਰ
ਅੰਮ੍ਰਿਤਸਰ ਖ਼ਾਲਸਾ ਕਾਲਜ ਸਾਹਮਣੇ ਨੌਜਵਾਨ ਤੇ ਲੜਕੀ ਦੀਆਂ ਸਿਰ ਕੱਟੀਆਂ ਲਾਸ਼ਾਂ ਮਿਲੀਆਂ
. . .  about 2 hours ago
ਅੰਮ੍ਰਿਤਸਰ, 21 ਅਗਸਤ (ਰਾਜੇਸ਼ ਕੁਮਾਰ) - ਖ਼ਾਲਸਾ ਕਾਲਜ ਦੇ ਸਾਹਮਣੇ ਤੇ ਪੁਲਿਸ ਚੌਕੀ ਕਬੀਰ ਪਾਰਕ ਨੇੜੇ ਮੰਗਲਵਾਰ ਰਾਤ ਉਸ ਵਕਤ ਦਹਿਸ਼ਤ ਫੈਲ ਗਈ ਜਦੋਂ ਸੜਕ ਵਿਚਕਾਰ 2 ਸਿਰ ਕੱਟੀਆਂ ਲਾਸ਼ਾਂ ਮਿਲੀਆਂ। ਉੱਥੇ ਹੀ ਇਕ ਨੌਜਵਾਨ ਗੰਭੀਰ ਜ਼ਖਮੀ ਹੋਇਆ ਹੈ। ਪੁਲਿਸ ਵੱਲੋਂ ਮਾਮਲੇ...
ਅੱਜ ਦਾ ਵਿਚਾਰ
. . .  about 3 hours ago
ਕੈਬਨਿਟ ਮੰਤਰੀ ਆਸ਼ੂ ਨੇ ਜ਼ਿਲ੍ਹਾ ਰੁਜ਼ਗਾਰ ਤੇ ਕਾਰੋਬਾਰ ਬਿਊਰੋ ਕੈਫੇ ਖੋਲ੍ਹ ਨੌਜਵਾਨਾਂ ਨੂੰ ਕੀਤਾ ਸਮਰਪਿਤ
. . .  1 day ago
ਫ਼ਤਹਿਗੜ੍ਹ ਸਾਹਿਬ, 20 ਅਗਸਤ (ਅਰੁਣ ਆਹੂਜਾ)-ਪੰਜਾਬ ਸਰਕਾਰ ਦੀ ਘਰ ਘਰ ਰੁਜ਼ਗਾਰ ਸਕੀਮ ਤਹਿਤ ਜ਼ਿਲ੍ਹਾ ਪੱਧਰ 'ਤੇ ਚਲਾਏ ਜਾ ਰਹੇ ਜ਼ਿਲ੍ਹਾ ਰੁਜ਼ਗਾਰ ਤੇ ਕਾਰੋਬਾਰ ਬਿਊਰੋ ਨੌਜਵਾਨ ਨੂੰ ਰੁਜ਼ਗਾਰ ਮੁਹੱਈਆ ...
ਜ਼ਿਲ੍ਹਾ ਪ੍ਰਸ਼ਾਸਨ, ਆਰਮੀ ਤੇ ਲੋਕਾਂ ਦੇ ਸਹਿਯੋਗ ਨੇ ਦੇਰ ਰਾਤ ਧੁੱਸੀ ਬੰਨ੍ਹ ਨੂੰ ਪਾੜ ਪੈਣ ਤੋਂ ਬਚਾਇਆ
. . .  about 11 hours ago
ਉਸਮਾਨਪੁਰ, 20 ਅਗਸਤ (ਸੰਦੀਪ ਮਝੂਰ)- ਅੱਜ ਸਤਲੁਜ ਦਰਿਆ ਵਿਚ ਪਾਣੀ ਦਾ ਪੱਧਰ ਹੇਠਾਂ ਜਾਣ ਕਰਕੇ ਦੇਰ ਰਾਤ 10 ਦੇ ਕਰੀਬ ਸਤਲੁਜ ਦਰਿਆ ਦੇ ਤਾਜੋਵਾਲ-ਮੰਢਾਲਾ ਧੁੱਸੀ ਬੰਨ੍ਹ ਨੂੰ ਇਕ ਵਾਰ ਫਿਰ ...
ਰਿਵਾਲਵਰ ਸਾਫ਼ ਕਰਦੇ ਸਮੇਂ ਗੋਲੀ ਲੱਗਣ ਨਾਲ ਵਿਅਕਤੀ ਦੀ ਮੌਤ
. . .  1 day ago
ਬਾਘਾ ਪੁਰਾਣਾ ,20 ਅਗਸਤ {ਬਲਰਾਜ ਸਿੰਗਲਾ}- ਆਪਣੇ ਹੀ ਲਾਇਸੰਸੀ ਰਿਵਾਲਵਰ ਨੂੰ ਸਾਫ਼ ਕਰਦੇ ਸਮੇਂ ਚੱਲੀ ਗੋਲੀ ਨਾਲ ਦਿਮਾਗ਼ੀ ਤੌਰ 'ਤੇ ਪ੍ਰੇਸ਼ਾਨ ਵਿਅਕਤੀ ਬੂਟਾ ਸਿੰਘ ਦੀ ਮੌਤ ਹੋ ਗਈ । ਪੁਲਿਸ ਨੇ 174 ਦੀ ਕਾਰਵਾਈ ...
ਸਮਾਣਾ ਦੀਆਂ ਦੋ ਲਾਪਤਾ ਲੜਕੀਆਂ ਚੋਂ ਦੂਸਰੀ ਦੀ ਵੀ ਲਾਸ਼ ਬਰਾਮਦ
. . .  1 day ago
ਸਮਾਣਾ (ਪਟਿਆਲਾ) ,20 ਅਗਸਤ (ਸਾਹਿਬ ਸਿੰਘ)- ਥਾਣਾ ਸਮਾਣਾ ਦੇ ਪਿੰਡ ਮਵੀ ਕਲਾਂ ਦੀਆਂ ਦੋ ਲਾਪਤਾ ਸਹੇਲੀਆਂ ਵਿਚੋਂ ਦੂਸਰੀ ਦੀ ਲਾਸ਼ ਵੀ ਭਾਖੜਾ ਨਹਿਰ ਦੇ ਖਨੌਰੀ ਹੈਡ ਵਿਚੋਂ ਬਰਾਮਦ ਕਰ ਲਈ ਗਈ ...
ਕੈਬਨਿਟ ਮੰਤਰੀ ਆਸ਼ੂ ਨੇ ਜ਼ਿਲ੍ਹਾ ਰੁਜ਼ਗਾਰ ਤੇ ਕਾਰੋਬਾਰ ਬਿਊਰੋ ਕੈਫੇ ਖੋਲ੍ਹ ਨੌਜਵਾਨਾਂ ਨੂੰ ਕੀਤਾ ਸਮਰਪਿਤ
. . .  1 day ago
ਸਤਲੁਜ ਦੇ ਬੰਨ੍ਹਾਂ ’ਚ ਪਏ ਪਾੜਾਂ ਨੂੰ ਪੂਰਨ ਲਈ ਫੌਜ ਨੂੰ ਮਦਦ ਲਈ ਬੁਲਾਇਆ : ਡੀ. ਸੀ.
. . .  1 day ago
ਮਾਨਸਾ ਪੁਲਿਸ ਵੱਲੋਂ 75 ਹਜ਼ਾਰ ਨਸ਼ੀਲੀਆਂ ਗੋਲੀਆਂ ਬਰਾਮਦ
. . .  1 day ago
ਸਰਬੱਤ ਸਿਹਤ ਬੀਮਾ ਯੋਜਨਾ ਤਹਿਤ ਲੋੜਵੰਦਾਂ ਨੂੰ 'ਸਿਹਤ ਬੀਮਾ' ਦੀ ਸਹੂਲਤ ਲਈ ਵੰਡੇ ਕਾਰਡ- ਕੰਬੋਜ
. . .  1 day ago
ਗੁਰੂ ਰਵਿਦਾਸ ਮੰਦਰ ਢਾਹੁਣ ਦਾ ਮਾਮਲਾ: ਬਰਨਾਲੇ ਤੋਂ ਦਿੱਲੀ ਲਈ ਰਵਾਨਾ ਹੋਇਆ ਬਸਪਾ ਦੇ ਜਥਾ
. . .  1 day ago
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 6 ਅੱਸੂ ਸੰਮਤ 549

ਪਟਿਆਲਾ

ਨਕਦੀ ਲੁੱਟਣ ਲਈ ਬਜ਼ੁਰਗ ਔਰਤ ਦਾ ਕਤਲ

ਸਮਾਣਾ, 20 ਸਤੰਬਰ (ਪ੍ਰੀਤਮ ਸਿੰਘ ਨਾਗੀ)- ਸਮਾਣਾ ਸ਼ਹਿਰ ਦੇ ਮੁਹੱਲਾ ਘੜ੍ਹਾਮੀ ਪੱਤੀ ਦੀ ਇਕ ਔਰਤ ਨੂੰ ਕਤਲ ਕਰਕੇ ਹਜ਼ਾਰਾਂ ਰੁਪਏ ਦੀ ਨਕਦੀ ਚੋਰੀ ਕੀਤੇ ਜਾਣ ਦੀ ਸੂਚਨਾ ਹੈ | ਸੂਚਨਾ ਮਿਲਦੇ ਹੀ ਪੁਲਿਸ ਕਪਤਾਨ (ਡੀ) ਪਟਿਆਲਾ ਸ. ਹਰਵਿੰਦਰ ਸਿੰਘ ਵਿਰਕ, ਪੁਲਿਸ ਉਪ ਕਪਤਾਨ ...

ਪੂਰੀ ਖ਼ਬਰ »

ਭਾਰਤੀ ਕਿਸਾਨ ਯੂਨੀਅਨ ਨੇ ਮੁੱਖ ਮੰਤਰੀ ਦਾ ਪੁਤਲਾ ਫੂਕਿਆ

ਪਟਿਆਲਾ, 20 ਸਤੰਬਰ (ਅਮਰਬੀਰ ਸਿੰਘ ਆਹਲੂਵਾਲੀਆ)-ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਾਦਾ ਦੇ ਬਲਾਕ ਪਟਿਆਲਾ ਵਲੋਂ ਪਿੰਡ ਸੁਲਤਾਨਪੁਰ ਦੇ ਫੋਕਲ ਪੁਆਇੰਟ 'ਚ ਕੈਪਟਨ ਅਮਰਿੰਦਰ ਸਿੰਘ ਦਾ ਪੁਤਲਾ ਫੂਕਿਆ | ਆਗੂਆਂ ਮੁਤਾਬਿਕ ਸੱਤ ਕਿਸਾਨ ਜਥੇਬੰਦੀਆਂ ਵਲੋਂ 22 ਸਤੰਬਰ ਨੂੰ ...

ਪੂਰੀ ਖ਼ਬਰ »

ਦੋ ਸੜਕ ਹਾਦਸਿਆਂ 'ਚ 2 ਦੀ ਮੌਤ, 2 ਜ਼ਖ਼ਮੀ

ਰਾਜਪੁਰਾ, 20 ਸਤੰਬਰ (ਜੀ.ਪੀ. ਸਿੰਘ, ਰਣਜੀਤ ਸਿੰਘ)-ਖੇਤਰ 'ਚ ਵਾਪਰੇ ਦੋ ਸੜਕ ਹਾਦਸਿਆਂ 'ਚ ਦੋ ਵਿਅਕਤੀਆਂ ਦੀ ਮੌਤ ਹੋ ਗਈ ਜਦੋਂ ਦੋ ਗੰਭੀਰ ਜ਼ਖ਼ਮੀ ਹੋ ਗਏ | ਜਾਣਕਾਰੀ ਅਨੁਸਾਰ ਅਸ਼ਵਨੀ ਕੁਮਾਰ ਵਾਸੀ ਪਿੰਡ ਪੰਡੋਰੀ ਬੇਸਾ ਜ਼ਿਲ੍ਹਾ ਗੁਰਦਾਸਪੁਰ ਨੇ ਬਿਆਨ ਦਰਜ ਕਰਵਾਏ ...

ਪੂਰੀ ਖ਼ਬਰ »

ਪੰਜਾਬ ਸਰਕਾਰ ਦੇ ਮੁਲਾਜ਼ਮਾਂ ਨੇ ਪੁਤਲਾ ਫ਼ੂਕ ਕੇ ਕੀਤਾ ਰੋਸ ਪ੍ਰਦਰਸ਼ਨ

ਪਟਿਆਲਾ, 20 ਸਤੰਬਰ (ਜ.ਸ. ਦਾਖਾ)- ਪੰਜਾਬ ਸੁਬਾਰਡੀਨੇਟ ਸਰਵਿਸ ਫੈਡਰੇਸ਼ਨ ਦੀ ਸੂਬਾ ਕਮੇਟੀ ਵੱਲੋਂ ਦਿੱਤੇ ਪ੍ਰੋਗਰਾਮ ਅਨੁਸਾਰ ਅੱਜ ਸਥਾਨਕ ਸ਼ਹਿਰ ਅੰਦਰ ਭਾਖੜਾ ਮੇਨ ਲਾਇਨ ਕੰਪਲੈਕਸ ਅੱਗੇ ਪੰਜਾਬ ਸਰਕਾਰ ਦੀਆਂ ਮੁਲਾਜ਼ਮ ਨੀਤੀਆਂ ਿਖ਼ਲਾਫ਼ ਅਰਥੀ ਫ਼ੂਕ ਕੇ ...

ਪੂਰੀ ਖ਼ਬਰ »

ਕੌਮੀ ਗਰੀਨ ਟਿ੍ਬਿਊਨਲ ਦੀਆਂ ਹਦਾਇਤਾਂ 'ਤੇ ਪ੍ਰਦੂਸ਼ਣ ਕੰਟਰੋਲ ਬੋਰਡ ਹੋਇਆ ਸਖ਼ਤ

ਪਟਿਆਲਾ, 20 ਸਤੰਬਰ (ਜਸਵਿੰਦਰ ਸਿੰਘ ਦਾਖਾ)- ਪ੍ਰਦੂਸ਼ਣ ਕੰਟਰੋਲ ਬੋਰਡ ਦੇ ਚੇਅਰਮੈਨ ਸ. ਕਾਹਨ ਸਿੰਘ ਪੰਨੂੰ ਨੇ ਕਿਹਾ ਕਿ ਪਹਿਲਾਂ ਵੀ ਬੋਰਡ ਨੇ ਕਿਸਾਨਾਂ ਨੂੰ ਖੇਤਾਂ 'ਚ ਪਰਾਲੀ ਨਾ ਸਾੜਨ ਲਈ ਪ੍ਰੇਰਿਤ ਕਰਦਿਆਂ ਇਸ ਦੇ ਨੁਕਸਾਨਾਂ ਬਾਰੇ ਜਾਣੰੂ ਕਰਾਇਆ ਸੀ | ਉਨ੍ਹਾਂ ...

ਪੂਰੀ ਖ਼ਬਰ »

ਲਾਪਤਾ ਨੌਜਵਾਨ ਦੀ ਲਾਸ਼ ਭਾਖੜਾ ਦੀ ਪਟੜੀ ਤੋਂ ਬਰਾਮਦ

ਸਮਾਣਾ, 20 ਸਤੰਬਰ (ਪ੍ਰੀਤਮ ਸਿੰਘ ਨਾਗੀ)-ਪਾਤੜਾਂ ਤੋਂ ਲਾਪਤਾ ਅਣਵਿਆਹੇ ਨੌਜਵਾਨ ਦੀ ਲਾਸ਼ ਸ਼ੱਕੀ ਹਾਲਤ 'ਚ ਸ਼ੁਤਰਾਣਾ ਨੇੜੇ ਭਾਖੜਾ ਨਹਿਰ ਦੀ ਪਟੜੀ ਤੇ ਝਾੜੀਆਂ 'ਚੋਂ ਬਰਾਮਦ ਹੋਈ ਹੈ | ਇਸ ਉਪਰੰਤ ਸ਼ੁਤਰਾਣਾ ਪੁਲਿਸ ਵਲੋਂ ਪੋਸਟ ਮਾਰਟਮ ਲਈ ਲਾਸ਼ ਨੂੰ ਸਿਵਲ ...

ਪੂਰੀ ਖ਼ਬਰ »

ਟਰੱਕ 'ਚੋਂ ਦੇਸੀ ਕੱਟਾ ਅਤੇ 3 ਕਾਰਤੂਸ ਬਰਾਮਦ

ਪਟਿਆਲਾ, 20 ਸਤੰਬਰ (ਆਤਿਸ਼ ਗੁਪਤਾ)-ਥਾਣਾ ਅਰਬਨ ਅਸਟੇਟ ਦੇ ਮੁਖੀ ਸਬ-ਇੰਸਪੈਕਟਰ ਹਰਜਿੰਦਰ ਸਿੰਘ ਢਿੱਲੋਂ ਦੇ ਦਿਸ਼ਾ-ਨਿਰਦੇਸ਼ਾਂ ਤੇ ਪੁਲਿਸ ਪਾਰਟੀ ਵਲੋਂ ਸਰਹਿੰਦ-ਰਾਜਪੁਰਾ ਬਾਈਪਾਸ 'ਤੇ ਨਾਕੇਬੰਦੀ ਦੌਰਾਨ ਇਕ ਟਰੱਕ 'ਚੋਂ ਇੱਕ ਦੇਸੀ ਕੱਟਾ 315 ਬੋਰ ਤੇ 3 ਕਾਰਤੂਸ ...

ਪੂਰੀ ਖ਼ਬਰ »

ਮਹਾਰਾਜਾ ਮਹਿੰਦਰ ਸਿੰਘ ਦੇ ਜਨਮ ਦਿਨ ਮੌਕੇ ਮਹਿੰਦਰਾ ਕਾਲਜ 'ਚ ਸਮਾਗਮ

ਪਟਿਆਲਾ, 20 ਸਤੰਬਰ (ਗੁਰਪ੍ਰੀਤ ਸਿੰਘ ਚੱਠਾ)- ਸਰਕਾਰੀ ਮਹਿੰਦਰਾ ਕਾਲਜ, ਪਟਿਆਲਾ ਵਿਖੇ ਮਹਾਰਾਜਾ ਮਹਿੰਦਰ ਸਿੰਘ ਦੇ 165ਵੇਂ ਜਨਮ ਦਿਨ ਦੇ ਸਬੰਧ ਵਿਚ ਸਮਾਗਮ ਕਰਵਾਇਆ ਗਿਆ | ਇਸ ਸਮਾਗਮ ਵਿਚ ਸ੍ਰੀਮਤੀ ਪ੍ਰਨੀਤ ਕੌਰ, ਸਾਬਕਾ ਵਿਦੇਸ਼ ਰਾਜ ਮੰਤਰੀ, ਭਾਰਤ ਸਰਕਾਰ ਬਤੌਰ ...

ਪੂਰੀ ਖ਼ਬਰ »

ਨਹਿਰ ਦੇ ਕੰਢੇ ਤੋਂ ਸ਼ੱਕੀ ਹਾਲਾਤ 'ਚ ਨੌਜਵਾਨ ਦੀ ਲਾਸ਼ ਮਿਲੀ

ਸ਼ੁਤਰਾਣਾ, 20 ਸਤੰਬਰ (ਬਲਦੇਵ ਸਿੰਘ ਮਹਿਰੋਕ)-ਸ਼ੁਤਰਾਣਾ ਨੇੜੇ ਭਾਖੜਾ ਨਹਿਰ ਦੇ ਸੁੰਨਸਾਨ ਕੰਡੇ ਤੋਂ ਇਕ ਨੌਜਵਾਨ ਦੀ ਲਾਸ਼ ਮਿਲੀ ਹੈ | ਮਿ੍ਤਕ ਨੌਜਵਾਨ ਦੇ ਮੰੂਹ 'ਚੋਂ ਖ਼ੂਨ ਵਗ ਰਿਹਾ ਸੀ | ਘਟਨਾ ਦਾ ਪਤਾ ਲਗਦਿਆਂ ਹੀ ਉਪ ਪੁਲਿਸ ਕਪਤਾਨ ਪਾਤੜਾਂ ਦਵਿੰਦਰ ਸਿੰਘ ...

ਪੂਰੀ ਖ਼ਬਰ »

ਸਾਬਕਾ ਜ਼ਿਲ੍ਹਾ ਪੁਲਿਸ ਮੁਖੀ ਗੁਰਪ੍ਰੀਤ ਸਿੰਘ ਗਿੱਲ ਦੀ ਮਾਤਾ ਸਰਦਾਰਨੀ ਅਮਰਜੀਤ ਕੌਰ ਨੂੰ ਦਿੱਤੀ ਸੇਜਲ ਅੱਖਾਂ ਨਾਲ ਵਿਦਾਇਗੀ

ਪਟਿਆਲਾ, 20 ਸਤੰਬਰ (ਜਸਪਾਲ ਸਿੰਘ ਢਿੱਲੋਂ , ਆਤਿਸ਼ ਗੁਪਤਾ)-ਪਟਿਆਲਾ ਦੇ ਸਾਬਕਾ ਜ਼ਿਲ੍ਹਾ ਪੁਲਿਸ ਮੁਖੀ ਅਤੇ ਕਪੂਰਥਲਾ ਦੇ ਜੇਲ੍ਹ ਨਿਗਰਾਨ ਸ੍ਰੀ ਗੁਰਪ੍ਰੀਤ ਸਿੰਘ ਗਿੱਲ ਦੇ ਮਾਤਾ ਅਤੇ ਸਵ: ਰਜਿੰਦਰ ਸਿੰਘ ਧਮੋਟ ਦੇ ਪਤਨੀ ਸਰਦਾਰਨੀ ਅਮਰਜੀਤ ਕੌਰ ਗਿੱਲ ਦਾ ਅੱਜ ...

ਪੂਰੀ ਖ਼ਬਰ »

ਜ਼ਿਲ੍ਹੇ 'ਚ ਪੰਜ ਜਾਂ ਵਧੇਰੇ ਵਿਅਕਤੀਆਂ ਦੇ ਇਕੱਠੇ ਹੋਣ 'ਤੇ ਪਾਬੰਦੀ

ਪਟਿਆਲਾ, 20 ਸਤੰਬਰ (ਜ.ਸ. ਢਿੱਲੋਂ)-ਜ਼ਿਲ੍ਹਾ ਮੈਜਿਸਟਰੇਟ ਪਟਿਆਲਾ ਸ੍ਰੀ ਕੁਮਾਰ ਅਮਿਤ ਨੇ ਫ਼ੌਜਦਾਰੀ ਜ਼ਾਬਤਾ ਸੰਘਤਾ 1973 (1974 ਦਾ ਐਕਟ ਨੰ: 2) ਦੀ ਧਾਰਾ 144 ਅਧੀਨ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲ੍ਹਾ ਪਟਿਆਲਾ ਦੀਆਂ ਸੀਮਾਵਾਂ ਅੰਦਰ ਕਿਸੇ ਕਿਸਮ ਦੇ ਵਿਖਾਵੇ/ਰੋਸ ...

ਪੂਰੀ ਖ਼ਬਰ »

ਮੁੱਖ ਮੰਤਰੀ ਦੇ ਨਾਂਅ ਮੰਗ ਪੱਤਰ ਸੰਯੁਕਤ ਕਮਿਸ਼ਨਰ ਨਗਰ ਨਿਗਮ ਨੂੰ ਸੌਾਪਿਆ

ਪਟਿਆਲਾ, 20 ਸਤੰਬਰ (ਜ.ਸ.ਢਿੱਲੋਂ)-ਭਾਵਾਧਸ ਦਾ ਇਕ ਵਫ਼ਦ ਨਗਰ ਨਿਗਮ ਦੇ ਸੰਯੁਕਤ ਕਮਿਸ਼ਨਰ ਅਨੂਪ੍ਰੀਤਾ ਜੌਹਲ ਨੂੰ ਮਿਲਿਆ | ਇਸ ਮੌਕੇ ਉਨ੍ਹਾਂ ਨੂੰ ਮੁੱਖ ਮੰਤਰੀ ਪੰਜਾਬ ਦੇ ਨਾਂਅ ਇਕ ਮੰਗ ਪੱਤਰ ਸੌਾਪਿਆ | ਇਸ ਮੰਗ ਪੱਤਰ ਰਾਹੀਂ ਮੰਗ ਕੀਤੀ ਗਈ ਹੈ ਕਿ ਮੋਦੀ ਕਾਲਜ ਚੌਕ ...

ਪੂਰੀ ਖ਼ਬਰ »

ਕਲਰਕਾਂ ਤੋਂ ਸਹਾਇਕ ਅਤੇ ਏ.ਆਰ.ਏ. ਦੀ ਤਰੱਕੀ ਲਈ ਫੈਡਰੇਸ਼ਨ ਦਾ ਵਫ਼ਦ ਅਧਿਕਾਰੀਆਂ ਨੂੰ ਮਿਲਿਆ : ਚਾਹਲ

ਪਟਿਆਲਾ, 20 ਸਤੰਬਰ (ਜ.ਸ. ਦਾਖਾ)- ਬਿਜਲੀ ਮੁਲਾਜ਼ਮਾਂ ਦੀ ਪ੍ਰਮੁੱਖ ਜਥੇਬੰਦੀ ਇੰਪਲਾਈਜ਼ ਫੈਡਰੇਸ਼ਨ ਨੇ ਬਿਜਲੀ ਨਿਗਮ ਦੇ ਉਪ ਮੁੱਖ ਇੰਜੀਨੀਅਰ ਪ੍ਰਸੋਨਲ ਇੰਜ: ਆਰ.ਐਲ. ਗਰਗ ਨੂੰ ਮਿਲ ਕੇ ਮੰਗ ਕੀਤੀ ਕਿ ਬਿਜਲੀ ਨਿਗਮ ਵਿਚ ਕੰਮ ਕਰਦੇ ਹੇਠਲੀ ਸ਼ੇ੍ਰਣੀ ਕਲਰਕਾਂ ਨੂੰ ...

ਪੂਰੀ ਖ਼ਬਰ »

ਸਵੱਛ ਭਾਰਤ ਮੁਹਿੰਮ ਅੱਗਾ ਦੌੜ ਪਿੱਛਾ ਚੌੜ

ਜਸਪਾਲ ਸਿੰਘ ਢਿੱਲੋਂ ਪਟਿਆਲਾ, 20 ਸਤੰਬਰ : ਸਾਰੇ ਹੀ ਭਾਰਤ 'ਚ ਸਵੱਛ ਭਾਰਤ ਮੁਹਿੰਮ ਤਹਿਤ ਸਮਾਗਮ ਕੀਤੇ ਜਾ ਰਹੇ ਹਨ | ਨਗਰ ਨਿਗਮ ਨੇ ਵੀ ਲੋਕਾਂ ਨੂੰ ਜਾਗਰੂਕ ਕਰਨ ਲਈ ਜਿੱਥੇ ਨਵੀਂ ਐਪ ਬਣਾਈ ਹੈ, ਉਥੇ ਵੱਖ-ਵੱਖ ਵਾਰਡਾਂ 'ਚ ਜਾ ਕੇ ਸਫ਼ਾਈ ਪ੍ਰਤੀ ਜਾਗਰੂਕ ਕੀਤਾ ਜਾ ...

ਪੂਰੀ ਖ਼ਬਰ »

ਸਾਹਿਤਿਯ ਕਲਾ ਪਰਿਸ਼ਦ ਨੇ ਹਿੰਦੀ ਦਿਵਸ ਮਨਾਇਆ

ਪਟਿਆਲਾ, 20 ਸਤੰਬਰ (ਗੁਰਪ੍ਰੀਤ ਸਿੰਘ ਚੱਠਾ)-ਸਾਹਿਤਯ ਕਲਾ ਪਰਿਸ਼ਦ ਦੁਆਰਾ ਮੰਚ ਪ੍ਰਧਾਨ ਪ੍ਰੋ. ਸੁਭਾਸ਼ ਸ਼ਰਮਾ ਦੀ ਪ੍ਰਧਾਨਗੀ ਹੇਠ ਹਿੰਦੀ ਦਿਵਸ ਨੂੰ ਸਮਰਪਿਤ ਕਾਵਿ ਗੋਸ਼ਟੀ ਦਾ ਆਯੋਜਨ ਡੀ.ਏ.ਵੀ. ਪਬਲਿਕ ਸਕੂਲ ਵਿਚ ਕੀਤਾ ਗਿਆ | ਜਿਸ ਵਿਚ ਡਾ. ਮਨਮੋਹਨ ਸਹਿਗਲ ...

ਪੂਰੀ ਖ਼ਬਰ »

ਸ਼ਹੀਦ ਊਧਮ ਸਿੰਘ ਕਾਲਜ ਵਲੋਂ ਫਰੈਸ਼ਰ ਪਾਰਟੀ

ਬਨੂੜ, 20 ਸਤੰਬਰ (ਭੁਪਿੰਦਰ ਸਿੰਘ)-ਸ਼ਹੀਦ ਊਧਮ ਸਿੰਘ ਇੰਜੀਨੀਅਰਿੰਗ ਅਤੇ ਟੈਕਨਾਲੋਜੀ ਕਾਲਜ ਤੰਗੋਰੀ ਵਲੋਂ ਕਾਲਜ ਵਿਖੇ ਫਰੈਸ਼ਰ ਪਾਰਟੀ ਕਰਵਾਈ ਗਈ | ਪਾਰਟੀ ਦੌਰਾਨ ਪੁਰਾਣੇ ਵਿਦਿਆਰਥੀਆਂ ਨੇ ਨਵੇਂ ਆਏ ਵਿਦਿਆਰਥੀਆਂ ਦਾ ਰੰਗਾ-ਰੰਗ ਪ੍ਰੋਗਰਾਮ ਪੇਸ਼ ਕਰ ਸਵਾਗਤ ...

ਪੂਰੀ ਖ਼ਬਰ »

ਹਲਕਾ ਸਨੌਰ ਹੀ ਨਹੀਂ ਮੁੱਖ ਮੰਤਰੀ ਆਪਣੇ ਸ਼ਹਿਰ 'ਚ ਵਿਕਾਸ ਕਾਰਜਾਂ ਦਾ ਖਾਤਾ ਤੱਕ ਨਹੀਂ ਖੋਲ੍ਹ ਸਕੇ

ਦੇਵੀਗੜ੍ਹ, 20 ਸਤੰਬਰ (ਮੁਖ਼ਤਿਆਰ ਸਿੰਘ ਨੌਗਾਵਾਂ)- ਵਿਧਾਨ ਸਭਾ ਹਲਕਾ ਸਨੌਰ ਜੋ ਕਿ ਮੁੱਖ ਮੰਤਰੀ ਪੰਜਾਬ ਦੇ ਹਲਕੇ ਦੇ ਨਾਲ ਲੱਗਦਾ ਹੈ, ਜਿੱਥੇ ਅਕਾਲੀ-ਭਾਜਪਾ ਸਰਕਾਰ ਸਮੇਂ ਹਲਕਾ ਇੰਚਾਰਜ ਨੇ ਭਾਰੀ ਵਿਕਾਸ ਕਰਵਾਇਆ, ਜਦੋਂ ਕਿ ਮੁੱਖ ਮੰਤਰੀ ਦੇ ਆਪਣੇ ਹਲਕੇ ਵਿਚ ...

ਪੂਰੀ ਖ਼ਬਰ »

ਪੈਸੇ ਦੇ ਲੈਣ ਦੇਣ ਦੇ ਮਾਮਲੇ ਨੂੰ ਲੈ ਕੇ ਭਾਕਿਯੂ ਵਲੋਂ ਆੜ੍ਹਤੀ ਦੀ ਦੁਕਾਨ ਮੂਹਰੇ ਰੋਸ ਧਰਨਾ

ਰਾਜਪੁਰਾ, 20 ਸਤੰਬਰ (ਜੀ.ਪੀ. ਸਿੰਘ)-ਸਥਾਨਕ ਨਵੀਂ ਮੰਡੀ ਦੇ ਆੜ੍ਹਤੀ ਅਤੇ ਕਿਸਾਨ ਦਰਮਿਆਨ ਪੈਸੇ ਦੇ ਲੈਣ ਦੇਣ ਦੇ ਮਾਮਲੇ 'ਚ ਭਾਰਤੀ ਕਿਸਾਨ ਯੂਨੀਅਨ ਏਕਤਾ (ਸਿੱਧੂਪੁਰ) ਵਲੋਂ ਇਸ ਦੇ ਬਲਾਕ ਪ੍ਰਧਾਨ ਗੁਰਦੇਵ ਸਿੰਘ ਜੰਡੋਲੀ, ਤਰਲੋਚਨ ਸਿੰਘ ਨੰਡਿਆਲੀ, ਉਜਾਗਰ ਸਿੰਘ ਧਮੌਲੀ ਅਤੇ ਬਲਕਾਰ ਸਿੰਘ ਢੀਂਡਸਾ ਦੀ ਅਗਵਾਈ 'ਚ ਆੜ੍ਹਤੀ ਦੀ ਦੁਕਾਨ ਮੂਹਰੇ ਰੋਸ ਧਰਨਾ ਦਿੱਤਾ ਗਿਆ | ਪ੍ਰੰਤੂ ਇਸ ਮੌਕੇ ਆੜ੍ਹਤੀ ਦੀ ਦੁਕਾਨ ਬੰਦ ਸੀ | ਧਰਨਾਕਾਰੀਆਂ ਨੂੰ ਸੰਬੋਧਨ ਕਰਦਿਆਂ ਬੀ.ਕੇ.ਯੂ. ਆਗੂ ਮਾਨ ਸਿੰਘ ਰਾਜਪੁਰਾ, ਮਨੀ ਸਿੰਘ ਚੱਕ, ਹਰਜੀਤ ਸਿੰਘ ਟਹਿਲਪੁਰਾ ਅਤੇ ਹੋਰਨਾਂ ਨੇ ਦੋਸ਼ ਲਗਾਇਆ ਕਿ ਇੱਥੋਂ ਦੇ ਵਰਿੰਦਰ ਕੁਮਾਰ ਆੜ੍ਹਤੀ ਤੋਂ ਕਿਸਾਨ ਜਗੀਰ ਸਿੰਘ ਪੈਹਰ ਕਲਾਂ ਨੇ ਖੇਤੀਬਾੜੀ ਖ਼ਰਚੇ ਲਈ 1 ਲੱਖ 70 ਰੁਪਏ ਲਏ ਸਨ | ਇਸ ਮੌਕੇ ਆੜ੍ਹਤੀ ਨੇ ਵਹੀ ਖਾਤੇ ਤੋਂ ਇਲਾਵਾ ਕਿਸਾਨ ਤੋਂ ਖ਼ਾਲੀ ਅਸ਼ਟਾਮ ਪੇਪਰ 'ਤੇ ਵੀ ਦਸਤਖ਼ਤ ਕਰਵਾ ਲਏ ਅਤੇ ਬਾਅਦ ਵਿਚ ਉਕਤ ਸਟੈਂਪ ਪੇਪਰ 'ਤੇ ਕਿਸਾਨ ਦੀ ਜ਼ਮੀਨ 8 ਕਨਾਲ 8 ਮਰਲੇ ਦਾ ਬਿਆਨਾਂ ਆੜ੍ਹਤੀ ਨੇ ਆਪਣੇ ਭਰਾ ਸੁਰਿੰਦਰ ਮੋਹਨ ਦੇ ਨਾਂਅ ਲਿਖ ਲਿਆ | ਕਿਸਾਨ ਆਗੂਆਂ ਮੁਤਾਬਿਕ ਇਹ ਮਾਮਲਾ ਅਦਾਲਤ ਵਿਚ ਜਾਣ ਤੇ ਆੜ੍ਹਤੀ ਦੇ ਹੱਕ ਵਿਚ ਜ਼ਮੀਨ ਦੀ ਰਜਿਸਟਰੀ ਹੋ ਗਈ | ਇਸ ਤੋਂ ਬਾਅਦ ਵੀ ਸ਼੍ਰੋਮਣੀ ਕਮੇਟੀ ਮੈਂਬਰ ਜਥੇਦਾਰ ਸੁਰਜੀਤ ਸਿੰਘ ਗੜ੍ਹੀ ਅਤੇ ਉਸ ਸਮੇਂ ਦੇ ਆੜ੍ਹਤੀ ਐਸੋਸੀਏਸ਼ਨ ਦੇ ਪ੍ਰਧਾਨ ਰਜਿੰਦਰ ਨਿਰੰਕਾਰੀ ਕੋਲ ਗਏ ਤੇ ਦੋਹਾਂ ਧਿਰਾਂ ਦਰਮਿਆਨ ਪੰਚਾਇਤੀ ਤੌਰ 'ਤੇ ਸਮਝੌਤਾ ਵੀ ਹੋ ਗਿਆ | ਕਿਸਾਨ ਆਗੂਆਂ ਦਾ ਕਹਿਣਾ ਹੈ ਕਿ ਜਦੋਂ ਕਿਸਾਨ ਜਗੀਰ ਸਿੰਘ ਸਮਝੌਤੇ ਮੁਤਾਬਿਕ ਪੈਸੇ ਆੜ੍ਹਤੀ ਨੂੰ ਦੇਣ ਗਿਆ ਤਾਂ ਉਸ ਨੇ ਪੈਸੇ ਲੈਣ ਤੋਂ ਇਨਕਾਰ ਕਰ ਦਿੱਤਾ ਅਤੇ ਰਕਮ ਕਈ ਲੱਖ ਬਣਾ ਦਿੱਤੀ | ਜਿਸ 'ਤੇ ਕਿਸਾਨ ਵੱਲੋਂ ਬੀ.ਕੇ.ਯੂ. ਤਕ ਪਹੁੰਚ ਕੀਤੇ ਜਾਣ ਤੇ ਉਨ੍ਹਾਂ ਨੇ ਅੱਜ ਪੀੜਤ ਕਿਸਾਨ ਨੂੰ ਇਨਸਾਫ਼ ਦਿਵਾਉਣ ਲਈ ਰੋਸ ਧਰਨਾ ਦਿੱਤਾ | ਇਸ ਮੌਕੇ ਸੁਰਜੀਤ ਸਿੰਘ ਖੜੋਲੀ, ਜਸਵੰਤ ਸਿੰਘ ਰਾਜਪੁਰਾ, ਸ਼੍ਰੋਮਣੀ ਕਮੇਟੀ ਮੈਂਬਰ ਸੁਰਜੀਤ ਸਿੰਘ ਗੜ੍ਹੀ, ਜਗਦੀਪ ਸਿੰਘ ਅਲੂਣਾ ਸਮੇਤ ਹੋਰ ਮੌਜੂਦ ਸਨ | ਇਸ ਸਬੰਧੀ ਆੜ੍ਹਤੀ ਵਰਿੰਦਰ ਕੁਮਾਰ ਨਾਲ ਸੰਪਰਕ ਕਰਨਾ ਚਾਹਿਆ ਤਾਂ ਉਸ ਦੀ ਦੁਕਾਨ ਅਤੇ ਮੋਬਾਈਲ ਫੋਨ ਬੰਦ ਸੀ | ਇਸ ਸਬੰਧੀ ਆੜ੍ਹਤੀ ਐਸੋਸੀਏਸ਼ਨ ਦੇ ਪ੍ਰਧਾਨ ਹਰਦੀਪ ਸਿੰਘ ਲਾਡਾ ਦਾ ਕਹਿਣਾ ਹੈ ਕਿ ਉਨ੍ਹਾਂ ਨੇ ਆੜ੍ਹਤੀ ਵਰਿੰਦਰ ਕੁਮਾਰ ਨਾਲ ਸੰਪਰਕ ਕੀਤਾ ਸੀ ਪਰ ਆੜ੍ਹਤੀ ਮੁਤਾਬਿਕ ਉਸ ਦਾ ਕਿਸਾਨ ਜਗੀਰ ਸਿੰਘ ਨਾਲ ਕੋਈ ਵਿੱਤੀ ਲੈਣ ਦੇਣ ਨਹੀਂ ਸਗੋਂ ਉਸ ਦੇ ਭਰਾ ਨਾਲ ਹੈ | ਲਾਡਾ ਦੇ ਕਹਿਣਾ ਹੈ ਕਿ ਦੋਵੇਂ ਧਿਰਾਂ ਨੂੰ ਬੁਲਾ ਕੇ ਕੋਈ ਹੱਲ ਕੱਢਿਆ ਜਾਵੇਗਾ |


ਖ਼ਬਰ ਸ਼ੇਅਰ ਕਰੋ

ਜੁਆਇੰਟ ਫੋਰਮ ਨਾਲ ਹੋਇਆ ਸਮਝੌਤਾ ਲਾਗੂ ਨਾ ਕੀਤਾ ਗਿਆ ਤਾਂ ਸੰਘਰਸ਼ ਹੋਵੇਗਾ

ਪਟਿਆਲਾ 20 ਸਤੰਬਰ (ਜ.ਸ. ਦਾਖਾ)-ਇੰਪਲਾਈਜ਼ ਫੈਡਰੇਸ਼ਨ ਵਲੋਂ ਜੋ ਸਰਕਲ ਪਟਿਆਲਾ ਦੇ ਸੱਦੇ 'ਤੇ ਡਵੀਜ਼ਨ ਪੱਧਰ 'ਤੇ ਕਨਵੈੱਨਸ਼ਨਾਂ ਸੱਦੀਆਂ ਗਈਆਂ ਹਨ, ਦੀ ਲੜੀ ਤਹਿਤ ਸਰਕਲ ਪਟਿਆਲਾ ਦੇ ਮਾਡਲ ਟਾਊਨ ਡਵੀਜ਼ਨ ਵਿਖੇ ਭੁਪਿੰਦਰ ਠਾਕੁਰ ਦੀ ਪ੍ਰਧਾਨ ਦੀ ਪ੍ਰਧਾਨਗੀ ਹੇਠ ...

ਪੂਰੀ ਖ਼ਬਰ »

ਯੂਨੀਅਨ ਵਲੋਂ ਜ਼ਿਲ੍ਹਾ ਸਿੱਖਿਆ ਅਫਸਰ ਦਾ ਘਿਰਾਓ 22 ਨੂੰ

ਪਟਿਆਲਾ, 20 ਸਤੰਬਰ (ਗੁਰਪ੍ਰੀਤ ਸਿੰਘ ਚੱਠਾ)-ਐਲੀਮੈਂਟਰੀ ਟੀਚਰਜ਼ ਯੂਨੀਅਨ ਜ਼ਿਲ੍ਹਾ ਪਟਿਆਲਾ ਵਲੋਂ ਜ਼ਿਲ੍ਹਾ ਸਿੱਖਿਆ ਅਫਸਰ ਦਾ 22 ਸਤੰਬਰ 2017 ਨੂੰ ਘਿਰਾਓ ਕੀਤਾ ਜਾਵੇਗਾ ਇਸ ਸਬੰਧੀ ਜਥੇਬੰਦੀ ਨੇ ਬੈਠਕ ਕੀਤੀ | ਜ਼ਿਲ੍ਹਾ ਪ੍ਰਧਾਨ ਮਨੋਜ ਘਈ ਨੇ ਦੱਸਿਆ ਕਿ ਈ.ਟੀ.ਯੂ ...

ਪੂਰੀ ਖ਼ਬਰ »

ਨਰਿੰਦਰਾ ਐਨਕਲੇਵ ਦਾ ਵਫ਼ਦ ਨਗਰ ਸੁਧਾਰ ਟਰੱਸਟ ਦੇ ਨਿਗਰਾਨ ਇੰਜੀਨੀਅਰ ਨੂੰ ਮਿਲਿਆ

ਪਟਿਆਲਾ, 20 ਸਤੰਬਰ (ਜਸਪਾਲ ਸਿੰਘ ਢਿੱਲੋਂ)-ਮਹਾਰਾਜਾ ਨਰਿੰਦਰਾ ਇਨਕਲੇਵ ਤਿ੍ਪੜੀ ਟਾਊਨ ਪਟਿਆਲਾ ਦੀ ਵੈੱਲਫੇਅਰ ਸੁਸਾਇਟੀ ਦਾ ਇਕ ਪੰਜ ਮੈਂਬਰੀ ਵਫ਼ਦ ਪ੍ਰਧਾਨ ਗੁਰਦਿਆਲ ਸਿੰਘ ਵਿਰਕ ਦੀ ਅਗਵਾਈ 'ਚ ਨਗਰ ਸੁਧਾਰ ਟਰੱਸਟ ਦੇ ਨਿਗਰਾਨ ਇੰਜੀਨੀਅਰ ਸ੍ਰੀ ਸੁਖਬੀਰ ਸਿੰਘ ...

ਪੂਰੀ ਖ਼ਬਰ »

ਪਿੰਡ ਸੇਹਰਾ ਦੀ ਸਰਪੰਚ ਕਮਲਜੀਤ ਕੌਰ ਅਹੁਦੇ ਤੋਂ ਮੁਅੱਤਲ

ਰਾਜਪੁਰਾ, 20 ਸਤੰਬਰ (ਜੀ.ਪੀ. ਸਿੰਘ)-ਪਿੰਡ ਦੀ ਸ਼ਾਮਲਾਟ ਜ਼ਮੀਨ 'ਤੇ ਕਬਜ਼ਾ ਕਰਨ ਦੇ ਦੋਸ਼ ਹੇਠ ਪਿੰਡ ਸੇਹਰਾ ਦੀ ਸਰਪੰਚ ਕਮਲਜੀਤ ਕੌਰ ਨੂੰ ਪੇਂਡੂ ਵਿਕਾਸ ਅਤੇ ਪੰਚਾਇਤ ਵਿਭਾਗ ਦੇ ਡਾਇਰੈਕਟਰ ਵਲੋਂ ਅਹੁਦੇ ਤੋਂ ਮੁਅੱਤਲ ਕਰ ਦਿੱਤਾ ਗਿਆ ਹੈ ਹੁਣ ਉਹ ਪਿੰਡ ਸੇਹਰਾ ਦੇ ...

ਪੂਰੀ ਖ਼ਬਰ »

ਇੰਜ. ਵਰਿੰਦਰ ਸਿੰਘ ਨੇ ਲੋਕ ਪਾਲ ਬਿਜਲੀ ਵਜੋਂ ਚੁੱਕੀ ਸਹੁੰ

ਪਟਿਆਲਾ, 20 ਸਤੰਬਰ (ਜ.ਸ. ਦਾਖਾ)- ਇੰਜ. ਵਰਿੰਦਰ ਸਿੰਘ ਨੇ ਪੰਜਾਬ ਦੇ ਲੋਕ ਪਾਲ ਬਿਜਲੀ ਵਲੋਂ ਸਹੁੰ ਚੁੱਕੀ ਹੈ, ਜੋ ਕਿ ਆਪਣੇ ਅਹੁਦੇ 'ਤੇ 5 ਦਸੰਬਰ 2019 ਤੱਕ ਬਣੇ ਰਹਿਣਗੇ | ਸ. ਸਿੰਘ ਨੂੰ ਪੰਜਾਬ ਰਾਜ ਬਿਜਲੀ ਨਿਯੰਤਰਨ ਕਮਿਸ਼ਨ ਦੀ ਚੇਅਰਪਰਸਨ ਕੁਸਮਜੀਤ ਕੌਰ ਸਿੱਧੂ ਨੇ ...

ਪੂਰੀ ਖ਼ਬਰ »

ਜੱਟ ਮਹਾਂਸਭਾ ਵਲੋਂ ਕਿਸਾਨਾਂ ਨਾਲ ਕੀਤੀਆਂ ਨੁੱਕੜ ਬੈਠਕਾਂ

ਘਨੌਰ, 20 ਸਤੰਬਰ (ਬਲਜਿੰਦਰ ਸਿੰਘ ਗਿੱਲ)-ਜੱਟ ਮਹਾਂਸਭਾ ਵਲੋਂ ਸਥਾਨਕ ਹਲਕੇ ਦੇ ਕਿਸਾਨਾਂ ਨਾਲ ਨੁੱਕੜ ਮੀਟਿੰਗਾਂ ਕੀਤੀਆਂ ਜਾ ਰਹੀ ਹਨ, ਤਾਂ ਜੋ ਉਨ੍ਹਾਂ ਨੂੰ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਕਿਸਾਨਾਂ ਅਤੇ ...

ਪੂਰੀ ਖ਼ਬਰ »

ਸ਼ਿਵ ਸ਼ਕਤੀ ਸੇਵਾ ਸਮਿਤੀ ਦੇ ਤਿੰਨ ਨਵੇਂ ਅਹੁਦੇਦਾਰਾਂ ਦੀ ਚੋਣ

ਪਟਿਆਲਾ, 20 ਸਤੰਬਰ (ਭਗਵਾਨ ਦਾਸ)- ਸ਼ਿਵ ਸ਼ਕਤੀ ਸੇਵਾ ਸਮਿਤੀ ਮਹਾਂਦੇਵ ਮੰਦਿਰ, ਗੁਰਬਖਸ਼ ਕਾਲੋਨੀ (ਗਲੀ ਨੰਬਰ-4) ਦੀ ਜਨਰਲ -ਮੀਟਿੰਗ ਸ੍ਰੀ ਨਿਖਿਲ ਬਹਿਲ ਦੀ ਪ੍ਰਧਾਨਗੀ ਅਤੇ ਸ੍ਰੀ ਅਸ਼ੋਕ ਕੁਮਾਰ ਸਿੰਗਲਾ ਚੇਅਰਮੈਨ ਦੀ ਸਰਪਰਸਤੀ ਹੇਠ ਹੋਈ | ਜਿਸ 'ਚ ਚੰਦਰ ਮੋਹਨ ...

ਪੂਰੀ ਖ਼ਬਰ »

ਪਸ਼ੂ ਪਾਲਣ ਕਾਮਿਆਂ ਨੇ ਕੀਤਾ ਰੋਸ ਮੁਜ਼ਾਹਰਾ

ਨਾਭਾ, 20 ਸਤੰਬਰ (ਕਰਮਜੀਤ ਸਿੰਘ)-ਪਸ਼ੂ ਪਾਲਣ ਵਿਭਾਗ ਨਾਲ ਸਬੰਧਤ ਅੱਜ ਫਾਰਮ ਨਾਭਾ ਵਿਚ ਇਕੱਤਰ ਹੋ ਕੇ ਸਹਾਇਕ ਨਿਰਦੇਸ਼ਕ ਪਸ਼ੂ ਪਾਲਣ ਫਾਰਮ ਦੇ ਿਖ਼ਲਾਫ਼ ਰੋਸ ਮੁਜ਼ਾਹਰਾ ਕੀਤਾ | ਬਲਵਿੰਦਰ ਸਿੰਘ ਪ੍ਰਧਾਨ ਅਤੇ ਜਨ. ਸਕੱਤਰ ਚਮਕੌਰ ਸਿੰਘ ਧਾਰੋਂਕੀ ਨੇ ਦੱਸਿਆ ਕਿ ...

ਪੂਰੀ ਖ਼ਬਰ »

ਸੜਕ ਹਾਦਸੇ ਦੌਰਾਨ ਮਾਂ-ਪੁੱਤਰ ਜ਼ਖਮੀ

ਪਟਿਆਲਾ, 20 ਸਤੰਬਰ (ਆਤਿਸ਼ ਗੁਪਤਾ)-ਸਥਾਨ ਮੋਤੀ ਮਹਿਲ ਦੇ ਨਜ਼ਦੀਕ ਵਾਪਰੇ ਇਕ ਸੜਕ ਹਾਦਸੇ ਦੌਰਾਨ ਮਾਂ-ਪੁੱਤਰ ਜ਼ਖਮੀ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ | ਜਿਨਾਂ ਨੂੰ ਇਲਾਜ ਲਈ ਡਾਕਟਰ ਕੋਲ ਲੈ ਕੇ ਜਾਇਆ ਗਿਆ ਹੈ | ਪੀੜਤ ਦੀ ਪਛਾਣ ਮਾਇਆ ਦੇਵੀ ਪਤਨੀ ਬੂਟੀ ਰਾਮ ਅਤੇ ...

ਪੂਰੀ ਖ਼ਬਰ »

ਸਰਕਾਰੀ ਐਲੀ ਮੈਂਟਰੀ ਸਕੂਲ ਦੁਤਾਲ ਦਾ ਮੁੱਖ ਅਧਿਆਪਕ ਮੁਅੱਤਲ

ਪਾਤੜਾਂ, 20 ਸਤੰਬਰ (ਜਗਦੀਸ਼ ਸਿੰਘ ਕੰਬੋਜ)-ਜ਼ਿਲ੍ਹਾ ਸਿੱਖਿਆ ਅਫ਼ਸਰ ਪਟਿਆਲਾ ਨੇ ਸਰਕਾਰੀ ਐਲੀਮੈਂਟਰੀ ਸਕੂਲ ਦੁਤਾਲ ਦੇ ਮੁੱਖ ਅਧਿਆਪਕ ਨੂੰ ਅਹੁਦੇ ਤੋਂ ਮੁਅੱਤਲ ਕਰ ਦਿੱਤਾ ਹੈ | ਉਕਤ ਸਕੂਲ ਵਿਚ ਮੁੱਖ ਅਧਿਆਪਕ ਵਜੋਂ ਸੇਵਾ ਨਿਭਾਅ ਰਹੇ ਈ.ਈ.ਟੀ.ਟੀ ਅਧਿਆਪਕ ...

ਪੂਰੀ ਖ਼ਬਰ »

ਸਿਹਤ ਮੰਤਰੀ ਬ੍ਰਹਮ ਮਹਿੰਦਰਾ ਨੇ ਕਣਕ ਦੀ ਜ਼ਿੰਕ ਭਰਪੂਰ, ਪੋਸ਼ਟਿਕ ਕਿਸਮ ਦੀ ਕਾਸ਼ਤ ਨੂੰ ਉਤਸ਼ਾਹਿਤ ਕਰਨ ਦਾ ਭਰੋਸਾ ਦਿਵਾਇਆ

ਪਟਿਆਲਾ, 20 ਸਤੰਬਰ (ਭਗਵਾਨ ਦਾਸ)- ਆਈ. ਸੀ. ਏ. ਆਰ. ਕਣਕ ਅਤੇ ਜੌਆਂ ਦੀ ਖੋਜ ਲਈ ਭਾਰਤ ਸਰਕਾਰ ਦੀ ਸੰਸਥਾ ਦੇ ਡਾਇਰੈਕਟਰ ਡਾ ਗਿਆਨਇੰਦਰ ਪ੍ਰਤਾਪ ਸਿੰਘ ਵਲੋਂ ਭਾਰਤ ਦੀ ਪਹਿਲੀ ਪੋਸ਼ਟਿਕ, ਜ਼ਿੰਕ ਭਰਪੂਰ ਕਣਕ ਦੀ ਡਬਲਿਊ ਬੀ -2 ਕਿਸਮ ਦੀ ਕਾਸ਼ਤ ਤੇ ਖਪਤ ਵਧਾਉਣ ਲਈ ਇਸ ਕਿਸਮ ...

ਪੂਰੀ ਖ਼ਬਰ »

ਕਿਸਾਨਾਂ ਦੇ ਧਰਨੇ ਨੂੰ ਲੈ ਕੇ ਪਟਿਆਲਾ ਪੁਲਿਸ ਨੇ ਸਖ਼ਤ ਰਵੱਈਆ ਅਖ਼ਤਿਆਰ ਕੀਤਾ

ਪਟਿਆਲਾ, 20 ਸਤੰਬਰ (ਆਤਿਸ਼ ਗੁਪਤਾ)- ਸੂਬੇ ਦੀਆਂ ਵੱਖ-ਵੱਖ 7 ਕਿਸਾਨ ਜਥੇਬੰਦੀਆਂ ਵਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਪਟਿਆਲਾ ਵਿਖੇ ਸਥਿਤ ਰਿਹਾਇਸ਼ ਮੋਤੀ ਪੈਲੇਸ ਦਾ 22 ਸਤੰਬਰ ਤੋਂ ਘਿਰਾਓ ਕਰਨ ਸਬੰਧੀ ਕੀਤੇ ਗਏ ਐਲਾਨ ਨੂੰ ...

ਪੂਰੀ ਖ਼ਬਰ »

ਖ਼ੁਰਾਕ ਅਤੇ ਸਪਲਾਈ ਵਿਭਾਗ ਦਾ ਅਫ਼ਸਰ ਭੇਦਭਰੇ ਹਾਲਤ 'ਚ ਲਾਪਤਾ

ਪਟਿਆਲਾ/ਫਤਹਿਗੜ੍ਹ ਸਾਹਿਬ, 20 ਸਤੰਬਰ (ਆਤਿਸ਼ ਗੁਪਤਾ, ਭੂਸ਼ਨ ਸੂਦ, ਅਰੁਣ ਅਹੂਜਾ)-ਖ਼ੁਰਾਕ ਅਤੇ ਸਪਲਾਈ ਵਿਭਾਗ ਦਾ ਸੀਨੀਅਰ ਅਧਿਕਾਰੀ ਭੇਦਭਰੇ ਹਾਲਤ 'ਚ ਲਾਪਤਾ ਹੋ ਗਿਆ | ਜਿਸ ਦੀ ਕਾਰ ਪੁਲਿਸ ਵਲੋਂ ਭਾਦਸੋਂ ਰੋਡ 'ਤੇ ਸਥਿਤ ਪਿੰਡ ਰੋੜੇਵਾਲ ਕੋਲੋਂ ਲੰਘਦੀ ਭਾਖੜਾ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX