ਤਾਜਾ ਖ਼ਬਰਾਂ


ਜੇਲ੍ਹ ਵਿਚ ਕੈਦੀ ਦੀ ਮੌਤ ਤੋਂ ਬਾਅਦ ਭੜਕੇ ਸਨ ਕੈਦੀ - ਡਿਪਟੀ ਕਮਿਸ਼ਨਰ
. . .  16 minutes ago
ਲੁਧਿਆਣਾ, 29 ਜੂਨ - ਲੁਧਿਆਣਾ ਦੀ ਕੇਂਦਰੀ ਜੇਲ੍ਹ ਵਿਚ ਹੋਈ ਖ਼ੂਨੀ ਝੜਪ ਸਬੰਧੀ ਡਿਪਟੀ ਕਮਿਸ਼ਨਰ ਪ੍ਰਦੀਪ ਅਗਰਵਾਲ ਨੇ ਕਿਹਾ ਹੈ ਕਿ ਬੀਤੀ ਰਾਤ ਜੇਲ੍ਹ ਵਿਚ ਇਕ ਕੈਦੀ ਦੀ ਮੌਤ ਹੋ ਗਈ ਸੀ, ਜਿਸ ਤੋਂ ਬਾਅਦ ਮੌਤ ਦੀ ਖ਼ਬਰ ਸੁਣ ਕੇ ਸਾਰੇ ਕੈਦੀ ਅੱਜ ਜੇਲ੍ਹ ਡਿਉੜੀ ਵਿਚ...
ਵਿਸ਼ਵ ਕੱਪ 2019 : ਵੈਸਟ ਇੰਡੀਜ਼ ਖਿਲਾਫ ਭਾਰਤ ਨੇ ਜਿੱਤੀ ਟਾਸ, ਪਹਿਲਾ ਬੱਲੇਬਾਜ਼ੀ ਦਾ ਫ਼ੈਸਲਾ
. . .  19 minutes ago
ਲੁਧਿਆਣਾ ਕੇਂਦਰੀ ਜੇਲ੍ਹ ਵਿਚ ਝੜਪ ਦੀਆਂ ਕੁੱਝ ਤਸਵੀਰਾਂ ਆਈਆਂ ਸਾਹਮਣੇ, ਮਚੀ ਹੋਈ ਹੈ ਹਾਹਾਕਾਰ
. . .  54 minutes ago
ਲੁਧਿਆਣਾ ਕੇਂਦਰੀ ਜੇਲ੍ਹ ਵਿਚ ਝੜਪ ਦੀਆਂ ਕੁੱਝ ਤਸਵੀਰਾਂ ਆਈਆਂ ਸਾਹਮਣੇ, ਮਚੀ ਹੋਈ ਹੈ ਹਾਹਾਕਾਰ...
ਝੜਪ ਦੌਰਾਨ ਏ.ਸੀ.ਪੀ. ਸਮੇਤ ਦਰਜਨ ਦੇ ਕਰੀਬ ਮੁਲਾਜ਼ਮ ਜ਼ਖਮੀ, ਹਾਲਾਤ ਅਜੇ ਵੀ ਕਾਬੂ ਤੋਂ ਬਾਹਰ
. . .  about 1 hour ago
ਝੜਪ ਦੌਰਾਨ ਜੇਲ੍ਹ ਵਿਚੋਂ ਭੱਜ ਰਹੇ ਬੰਦੀਆਂ ਵਿਚੋਂ ਤਿੰਨ ਫੜੇ, 6 ਹੋਏ ਫ਼ਰਾਰ
. . .  about 1 hour ago
ਲੁਧਿਆਣਾ ਜੇਲ੍ਹ ਵਿਚ ਭਿਆਨਕ ਝੜਪ : ਕਈ ਭੱਜੇ ਜਾਂਦੇ ਕੈਦੀਆਂ ਨੂੰ ਪੁਲਿਸ ਜਵਾਨਾਂ ਨੇ ਫੜਿਆ, ਬਹੁਤ ਸਾਰੇ ਕੈਦੀ ਤੇ ਪੁਲਿਸ ਮੁਲਾਜ਼ਮ ਜ਼ਖਮੀ, ਹਾਲਾਤ ਖ਼ਰਾਬ
. . .  about 1 hour ago
ਲੁਧਿਆਣਾ ਜੇਲ੍ਹ : ਫਾਇਰ ਬ੍ਰਿਗੇਡ ਦੀਆਂ ਗੱਡੀਆਂ ਜੇਲ੍ਹ ਅੰਦਰ ਪੁੱਜੀਆਂ, ਜੇਲ੍ਹ 'ਚ ਦੱਸੇ ਜਾਂਦੇ ਹਨ ਕਈ ਹਜ਼ਾਰ ਕੈਦੀ
. . .  about 1 hour ago
ਲੁਧਿਆਣਾ ਜੇਲ੍ਹ ਵਿਚ ਭਿਆਨਕ ਝੜਪ : ਕਈ ਕੈਦੀਆਂ ਦੇ ਫਰਾਰ ਹੋਣ ਖ਼ਬਰ
. . .  about 1 hour ago
ਜੇਲ੍ਹ ਵਿਚ ਪੁਲਿਸ ਤੇ ਬੰਦੀਆਂ ਵਿਚਾਲੇ ਝੜਪ ਜਾਰੀ, ਪੁਲਿਸ ਨੇ ਚਲਾਈ ਗੋਲੀ ਤੇ ਬੰਦੀਆਂ ਨੇ ਲਗਾਈ ਅੱਗ
. . .  about 1 hour ago
ਲੁਧਿਆਣਾ, 27 ਜੂਨ (ਪਰਮਿੰਦਰ ਸਿੰਘ ਅਹੂਜਾ) - ਕੇਂਦਰੀ ਜੇਲ੍ਹ ਵਿਚ ਬੰਦੀਆਂ ਅਤੇ ਪੁਲਿਸ ਮੁਲਾਜ਼ਮਾਂ ਵਿਚਾਲੇ ਝੜਪਾਂ ਜਾਰੀ ਹਨ। ਪੁਲਿਸ ਵੱਲੋਂ ਭੜਕੇ ਹੋਏ ਇਨ੍ਹਾਂ ਬੰਦੀਆਂ 'ਤੇ ਕਾਬੂ ਪਾਉਣ ਲਈ ਫਾਇਰਿੰਗ ਸ਼ੁਰੂ ਕਰ ਦਿੱਤੀ ਗਈ ਹੈ ਅਤੇ ਬੰਦੀਆਂ ਵੱਲੋਂ ਵੀ ਜੇਲ੍ਹ ਵਿਚ ਸਿਲੰਡਰਾਂ...
ਸਵਿਟਜਲੈਂਡ ਸਰਕਾਰ ਦੀ ਵੱਡੀ ਕਾਰਵਾਈ, ਨੀਰਵ ਮੋਦੀ ਦੇ ਖਾਤਿਆਂ 'ਤੇ ਲਗਾਈ ਰੋਕ
. . .  about 2 hours ago
ਨਵੀਂ ਦਿੱਲੀ, 27 ਜੂਨ - ਪੰਜਾਬ ਨੈਸ਼ਨਲ ਬੈਂਕ ਦੇ ਨਾਲ ਹਜ਼ਾਰਾਂ ਕਰੋੜ ਰੁਪਏ ਦਾ ਲੋਨ ਘੁਟਾਲਾ ਕਰਨ ਦੇ ਦੋਸ਼ੀ ਤੇ ਮਨੀ ਲਾਂਡਰਿੰਗ ਕੇਸ ਦੇ ਭਗੌੜੇ ਸਾਬਤ ਕੀਤੇ ਚੁੱਕੇ ਹੀਰਾ ਵਪਾਰੀ ਨੀਰਵ ਮੋਦੀ 'ਤੇ ਸਵਿਟਜ਼ਰਲੈਂਡ ਸਰਕਾਰ ਨੇ ਵੱਡੀ ਕਾਰਵਾਈ ਕੀਤੀ ਹੈ। ਸਥਾਨਕ ਸਰਕਾਰ ਨੇ...
ਦਰਖਤਾਂ ਦੀ ਨਿਲਾਮੀ ਤੋਂ ਖ਼ਫ਼ਾ ਸਮਾਜ ਸੇਵੀ ਜਥੇਬੰਦੀਆਂ ਨੇ ਮੁੱਖ ਮੰਤਰੀ ਨੂੰ ਲਿਖਿਆ ਪੱਤਰ
. . .  about 2 hours ago
ਸੰਗਰੂਰ, 29 ਜੂਨ (ਧੀਰਜ ਪਸ਼ੌਰੀਆ) - ਪੰਜਾਬ ਦੀ ਤਹਿਸੀਲ ਗੜ੍ਹਸ਼ੰਕਰ ਦੇ ਕਸਬੇ ਸੈਲਾ ਖ਼ੁਰਦ ਦੀ ਅਨਾਜ ਮੰਡੀ ਦੇ ਵਿਸਤਾਰ ਲਈ 1160 ਦਰਖਤਾਂ ਦੀ ਕਟਾਈ ਲਈ ਨਿਲਾਮੀ ਨੋਟਿਸ ਤੋਂ ਖ਼ਫ਼ਾ ਪੰਜਾਬ ਦੀਆਂ 50 ਸਮਾਜ ਸੇਵੀ ਜਥੇਬੰਦੀਆਂ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ...
ਲੁਧਿਆਣਾ ਦੀ ਕੇਂਦਰੀ ਜੇਲ੍ਹ ਵਿਚ ਬੰਦੀਆਂ ਵਿਚਾਲੇ ਖ਼ੂਨੀ ਝੜਪ, ਜੇਲ੍ਹ ਨੂੰ ਪਾਇਆ ਗਿਆ ਘੇਰਾ
. . .  about 2 hours ago
ਲੁਧਿਆਣਾ, 27 ਜੂਨ (ਪਰਮਿੰਦਰ ਸਿੰਘ ਅਹੂਜਾ) - ਲੁਧਿਆਣਾ ਦੀ ਕੇਂਦਰੀ ਜੇਲ੍ਹ ਵਿਚ ਅੱਜ ਦੁਪਹਿਰ ਬੰਦੀਆਂ ਵਿਚਾਲੇ ਹੋਈ ਖ਼ੂਨੀ ਝੜਪ ਵਿਚ ਇਕ ਦਰਜਨ ਦੇ ਕਰੀਬ ਬੰਦੀ ਜ਼ਖਮੀ ਹੋ ਗਏ ਹਨ, ਜਿਨ੍ਹਾਂ ਵਿਚੋਂ ਦੋ ਦੀ ਹਾਲਤ ਗੰਭੀਰ ਹੈ। ਬੰਦੀਆਂ ਵੱਲੋਂ ਲੜਾਈ ਦੌਰਾਨ ਤੇਜ਼ਧਾਰ...
ਅਨੰਤਨਾਗ ਵਿਚ ਇਕ ਜਿੰਦਾ ਅੱਤਵਾਦੀ ਕਾਬੂ, ਇਕ ਦੀ ਲਾਸ਼ ਬਰਾਮਦ
. . .  about 2 hours ago
ਸ੍ਰੀਨਗਰ, 27 ਜੂਨ - ਦੱਖਣੀ ਕਸ਼ਮੀਰ ਦੇ ਜ਼ਿਲ੍ਹੇ ਅਨੰਤਨਾਗ ਵਿਚ ਇਕ ਅੱਤਵਾਦੀ ਦੀ ਲਾਸ਼ ਬਰਾਮਦ ਕੀਤੀ ਗਈ ਹੈ ਤੇ ਇਕ ਅੱਤਵਾਦੀ ਨੂੰ ਜਿਊਂਦਾ ਫੜਿਆ ਗਿਆ ਹੈ। ਮਾਰੇ ਗਏ ਅੱਤਵਾਦੀ ਦੀ ਪਹਿਚਾਣ ਅਦਿਲ ਅਹਿਮਦ ਵਜੋਂ ਹੋਈ ਹੈ ਤੇ ਜਿੰਦਾ ਫੜੇ ਅੱਤਵਾਦੀ ਦੀ ਪਹਿਚਾਣ...
ਪ੍ਰਧਾਨ ਮੰਤਰੀ ਮੋਦੀ ਨੇ ਜਾਪਾਨ ਦੇ ਪ੍ਰਧਾਨ ਮੰਤਰੀ ਨਾਲ ਕੀਤੀ ਮੁਲਾਕਾਤ
. . .  about 3 hours ago
ਓਸਾਕਾ, 27 ਜੂਨ - ਜੀ20 ਸੰਮੇਲਨ ਵਿਚ ਹਿੱਸਾ ਲੈਣ ਲਈ ਜਾਪਾਨ ਪੁੱਜੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਾਪਾਨ ਦੇ ਪ੍ਰਧਾਨ ਮੰਤਰੀ ਸਿੰਜੋ ਅਬੇ ਨਾਲ ਮੁਲਾਕਾਤ ਕੀਤੀ। ਇਸ ਵਿਚਕਾਰ ਦੋਵਾਂ ਵਿਚਾਲੇ ਇਕ ਉੱਚ ਵਫ਼ਦ ਪੱਧਰੀ ਮੀਟਿੰਗ ਵੀ ਹੋਈ। ਪ੍ਰਧਾਨ ਮੰਤਰੀ ਮੋਦੀ ਨੇ ਇਸ...
ਭੋਗਪੁਰ-ਭੁਲੱਥ ਰੋਡ 'ਤੇ ਮਿਲੀ ਲਾਸ਼, ਕਤਲ ਕਰਕੇ ਲਾਸ਼ਾਂ ਨੂੰ ਇਸ ਰੋਡ 'ਤੇ ਸੁੱਟਣ ਦਾ ਚਲਦਾ ਆ ਰਿਹੈ ਸਿਲਸਿਲਾ
. . .  about 3 hours ago
ਭੋਗਪੁਰ, 27 ਜੂਨ (ਕੁਲਦੀਪ ਸਿੰਘ ਪਾਬਲਾ)- ਅੱਜ ਸਵੇਰੇ ਭੋਗਪੁਰ ਤਂੋ ਭੁਲੱਥ ਰੋਡ ਉੱਪਰ ਇਕ ਵਿਅਕਤੀ ਦੀ ਭੇਤਭਰੇ ਹਲਾਤ ਵਿਚ ਲਾਸ਼ ਮਿਲਣ ਕਰਕੇ ਪੂਰੇ ਇਲਾਕੇ ਵਿਚ ਸਨਸਨੀ ਫੈਲ ਗਈ ਹੈ । ਪ੍ਰਾਪਤ ਜਾਣਕਾਰੀ ਅਨੁਸਾਰ ਭੁਲੱਥ ਰੋਡ 'ਤੇ ਪੈਂਦੇ ਪਿੰਡ ਟਾਡੀ ਮੋੜ ਨਜ਼ਦੀਕ...
ਹਰਿਆਣਾ 'ਚ ਕਾਂਗਰਸ ਪਾਰਟੀ ਦੇ ਬੁਲਾਰੇ ਦਾ ਗੋਲੀਆਂ ਮਾਰ ਕੇ ਦਿਨ ਦਿਹਾੜੇ ਕਤਲ
. . .  about 3 hours ago
ਸਬ ਇੰਸਪੈਕਟਰ ਤੇ ਉਸ ਦੀ ਸਾਥਣ ਨਸ਼ੀਲੇ ਪਦਾਰਥ ਤੇ ਨਜਾਇਜ਼ ਅਸਲੇ ਸਮੇਤ ਕਾਬੂ
. . .  about 4 hours ago
ਮੋਦੀ ਨਾਲ ਮੁਲਾਕਾਤ ਤੋਂ ਪਹਿਲਾ ਟਰੰਪ ਨੇ ਪ੍ਰਗਟਾਈ ਨਾਰਾਜ਼ਗੀ
. . .  about 4 hours ago
ਬਿਜਲੀ ਨਾ ਮਿਲਣ ਤੋਂ ਦੁਖੀ ਕਿਸਾਨਾਂ ਨੇ ਧਰਨਾ ਲਗਾ ਕੇ ਫ਼ਿਰੋਜਪੁਰ ਮੁਕਤਸਰ ਰੋਡ ਕੀਤਾ ਜਾਮ
. . .  about 4 hours ago
ਲੈਦਰ ਕੰਪਲੈਕਸ ਸਥਿਤ ਇਕ ਫ਼ੈਕਟਰੀ ਨੂੰ ਅੱਗ ਕਾਰਨ ਪੁੱਜਿਆ ਨੁਕਸਾਨ
. . .  about 4 hours ago
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 6 ਅੱਸੂ ਸੰਮਤ 549

ਪਟਿਆਲਾ

ਨਕਦੀ ਲੁੱਟਣ ਲਈ ਬਜ਼ੁਰਗ ਔਰਤ ਦਾ ਕਤਲ

ਸਮਾਣਾ, 20 ਸਤੰਬਰ (ਪ੍ਰੀਤਮ ਸਿੰਘ ਨਾਗੀ)- ਸਮਾਣਾ ਸ਼ਹਿਰ ਦੇ ਮੁਹੱਲਾ ਘੜ੍ਹਾਮੀ ਪੱਤੀ ਦੀ ਇਕ ਔਰਤ ਨੂੰ ਕਤਲ ਕਰਕੇ ਹਜ਼ਾਰਾਂ ਰੁਪਏ ਦੀ ਨਕਦੀ ਚੋਰੀ ਕੀਤੇ ਜਾਣ ਦੀ ਸੂਚਨਾ ਹੈ | ਸੂਚਨਾ ਮਿਲਦੇ ਹੀ ਪੁਲਿਸ ਕਪਤਾਨ (ਡੀ) ਪਟਿਆਲਾ ਸ. ਹਰਵਿੰਦਰ ਸਿੰਘ ਵਿਰਕ, ਪੁਲਿਸ ਉਪ ਕਪਤਾਨ ...

ਪੂਰੀ ਖ਼ਬਰ »

ਭਾਰਤੀ ਕਿਸਾਨ ਯੂਨੀਅਨ ਨੇ ਮੁੱਖ ਮੰਤਰੀ ਦਾ ਪੁਤਲਾ ਫੂਕਿਆ

ਪਟਿਆਲਾ, 20 ਸਤੰਬਰ (ਅਮਰਬੀਰ ਸਿੰਘ ਆਹਲੂਵਾਲੀਆ)-ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਾਦਾ ਦੇ ਬਲਾਕ ਪਟਿਆਲਾ ਵਲੋਂ ਪਿੰਡ ਸੁਲਤਾਨਪੁਰ ਦੇ ਫੋਕਲ ਪੁਆਇੰਟ 'ਚ ਕੈਪਟਨ ਅਮਰਿੰਦਰ ਸਿੰਘ ਦਾ ਪੁਤਲਾ ਫੂਕਿਆ | ਆਗੂਆਂ ਮੁਤਾਬਿਕ ਸੱਤ ਕਿਸਾਨ ਜਥੇਬੰਦੀਆਂ ਵਲੋਂ 22 ਸਤੰਬਰ ਨੂੰ ...

ਪੂਰੀ ਖ਼ਬਰ »

ਦੋ ਸੜਕ ਹਾਦਸਿਆਂ 'ਚ 2 ਦੀ ਮੌਤ, 2 ਜ਼ਖ਼ਮੀ

ਰਾਜਪੁਰਾ, 20 ਸਤੰਬਰ (ਜੀ.ਪੀ. ਸਿੰਘ, ਰਣਜੀਤ ਸਿੰਘ)-ਖੇਤਰ 'ਚ ਵਾਪਰੇ ਦੋ ਸੜਕ ਹਾਦਸਿਆਂ 'ਚ ਦੋ ਵਿਅਕਤੀਆਂ ਦੀ ਮੌਤ ਹੋ ਗਈ ਜਦੋਂ ਦੋ ਗੰਭੀਰ ਜ਼ਖ਼ਮੀ ਹੋ ਗਏ | ਜਾਣਕਾਰੀ ਅਨੁਸਾਰ ਅਸ਼ਵਨੀ ਕੁਮਾਰ ਵਾਸੀ ਪਿੰਡ ਪੰਡੋਰੀ ਬੇਸਾ ਜ਼ਿਲ੍ਹਾ ਗੁਰਦਾਸਪੁਰ ਨੇ ਬਿਆਨ ਦਰਜ ਕਰਵਾਏ ...

ਪੂਰੀ ਖ਼ਬਰ »

ਪੰਜਾਬ ਸਰਕਾਰ ਦੇ ਮੁਲਾਜ਼ਮਾਂ ਨੇ ਪੁਤਲਾ ਫ਼ੂਕ ਕੇ ਕੀਤਾ ਰੋਸ ਪ੍ਰਦਰਸ਼ਨ

ਪਟਿਆਲਾ, 20 ਸਤੰਬਰ (ਜ.ਸ. ਦਾਖਾ)- ਪੰਜਾਬ ਸੁਬਾਰਡੀਨੇਟ ਸਰਵਿਸ ਫੈਡਰੇਸ਼ਨ ਦੀ ਸੂਬਾ ਕਮੇਟੀ ਵੱਲੋਂ ਦਿੱਤੇ ਪ੍ਰੋਗਰਾਮ ਅਨੁਸਾਰ ਅੱਜ ਸਥਾਨਕ ਸ਼ਹਿਰ ਅੰਦਰ ਭਾਖੜਾ ਮੇਨ ਲਾਇਨ ਕੰਪਲੈਕਸ ਅੱਗੇ ਪੰਜਾਬ ਸਰਕਾਰ ਦੀਆਂ ਮੁਲਾਜ਼ਮ ਨੀਤੀਆਂ ਿਖ਼ਲਾਫ਼ ਅਰਥੀ ਫ਼ੂਕ ਕੇ ...

ਪੂਰੀ ਖ਼ਬਰ »

ਕੌਮੀ ਗਰੀਨ ਟਿ੍ਬਿਊਨਲ ਦੀਆਂ ਹਦਾਇਤਾਂ 'ਤੇ ਪ੍ਰਦੂਸ਼ਣ ਕੰਟਰੋਲ ਬੋਰਡ ਹੋਇਆ ਸਖ਼ਤ

ਪਟਿਆਲਾ, 20 ਸਤੰਬਰ (ਜਸਵਿੰਦਰ ਸਿੰਘ ਦਾਖਾ)- ਪ੍ਰਦੂਸ਼ਣ ਕੰਟਰੋਲ ਬੋਰਡ ਦੇ ਚੇਅਰਮੈਨ ਸ. ਕਾਹਨ ਸਿੰਘ ਪੰਨੂੰ ਨੇ ਕਿਹਾ ਕਿ ਪਹਿਲਾਂ ਵੀ ਬੋਰਡ ਨੇ ਕਿਸਾਨਾਂ ਨੂੰ ਖੇਤਾਂ 'ਚ ਪਰਾਲੀ ਨਾ ਸਾੜਨ ਲਈ ਪ੍ਰੇਰਿਤ ਕਰਦਿਆਂ ਇਸ ਦੇ ਨੁਕਸਾਨਾਂ ਬਾਰੇ ਜਾਣੰੂ ਕਰਾਇਆ ਸੀ | ਉਨ੍ਹਾਂ ...

ਪੂਰੀ ਖ਼ਬਰ »

ਲਾਪਤਾ ਨੌਜਵਾਨ ਦੀ ਲਾਸ਼ ਭਾਖੜਾ ਦੀ ਪਟੜੀ ਤੋਂ ਬਰਾਮਦ

ਸਮਾਣਾ, 20 ਸਤੰਬਰ (ਪ੍ਰੀਤਮ ਸਿੰਘ ਨਾਗੀ)-ਪਾਤੜਾਂ ਤੋਂ ਲਾਪਤਾ ਅਣਵਿਆਹੇ ਨੌਜਵਾਨ ਦੀ ਲਾਸ਼ ਸ਼ੱਕੀ ਹਾਲਤ 'ਚ ਸ਼ੁਤਰਾਣਾ ਨੇੜੇ ਭਾਖੜਾ ਨਹਿਰ ਦੀ ਪਟੜੀ ਤੇ ਝਾੜੀਆਂ 'ਚੋਂ ਬਰਾਮਦ ਹੋਈ ਹੈ | ਇਸ ਉਪਰੰਤ ਸ਼ੁਤਰਾਣਾ ਪੁਲਿਸ ਵਲੋਂ ਪੋਸਟ ਮਾਰਟਮ ਲਈ ਲਾਸ਼ ਨੂੰ ਸਿਵਲ ...

ਪੂਰੀ ਖ਼ਬਰ »

ਟਰੱਕ 'ਚੋਂ ਦੇਸੀ ਕੱਟਾ ਅਤੇ 3 ਕਾਰਤੂਸ ਬਰਾਮਦ

ਪਟਿਆਲਾ, 20 ਸਤੰਬਰ (ਆਤਿਸ਼ ਗੁਪਤਾ)-ਥਾਣਾ ਅਰਬਨ ਅਸਟੇਟ ਦੇ ਮੁਖੀ ਸਬ-ਇੰਸਪੈਕਟਰ ਹਰਜਿੰਦਰ ਸਿੰਘ ਢਿੱਲੋਂ ਦੇ ਦਿਸ਼ਾ-ਨਿਰਦੇਸ਼ਾਂ ਤੇ ਪੁਲਿਸ ਪਾਰਟੀ ਵਲੋਂ ਸਰਹਿੰਦ-ਰਾਜਪੁਰਾ ਬਾਈਪਾਸ 'ਤੇ ਨਾਕੇਬੰਦੀ ਦੌਰਾਨ ਇਕ ਟਰੱਕ 'ਚੋਂ ਇੱਕ ਦੇਸੀ ਕੱਟਾ 315 ਬੋਰ ਤੇ 3 ਕਾਰਤੂਸ ...

ਪੂਰੀ ਖ਼ਬਰ »

ਮਹਾਰਾਜਾ ਮਹਿੰਦਰ ਸਿੰਘ ਦੇ ਜਨਮ ਦਿਨ ਮੌਕੇ ਮਹਿੰਦਰਾ ਕਾਲਜ 'ਚ ਸਮਾਗਮ

ਪਟਿਆਲਾ, 20 ਸਤੰਬਰ (ਗੁਰਪ੍ਰੀਤ ਸਿੰਘ ਚੱਠਾ)- ਸਰਕਾਰੀ ਮਹਿੰਦਰਾ ਕਾਲਜ, ਪਟਿਆਲਾ ਵਿਖੇ ਮਹਾਰਾਜਾ ਮਹਿੰਦਰ ਸਿੰਘ ਦੇ 165ਵੇਂ ਜਨਮ ਦਿਨ ਦੇ ਸਬੰਧ ਵਿਚ ਸਮਾਗਮ ਕਰਵਾਇਆ ਗਿਆ | ਇਸ ਸਮਾਗਮ ਵਿਚ ਸ੍ਰੀਮਤੀ ਪ੍ਰਨੀਤ ਕੌਰ, ਸਾਬਕਾ ਵਿਦੇਸ਼ ਰਾਜ ਮੰਤਰੀ, ਭਾਰਤ ਸਰਕਾਰ ਬਤੌਰ ...

ਪੂਰੀ ਖ਼ਬਰ »

ਨਹਿਰ ਦੇ ਕੰਢੇ ਤੋਂ ਸ਼ੱਕੀ ਹਾਲਾਤ 'ਚ ਨੌਜਵਾਨ ਦੀ ਲਾਸ਼ ਮਿਲੀ

ਸ਼ੁਤਰਾਣਾ, 20 ਸਤੰਬਰ (ਬਲਦੇਵ ਸਿੰਘ ਮਹਿਰੋਕ)-ਸ਼ੁਤਰਾਣਾ ਨੇੜੇ ਭਾਖੜਾ ਨਹਿਰ ਦੇ ਸੁੰਨਸਾਨ ਕੰਡੇ ਤੋਂ ਇਕ ਨੌਜਵਾਨ ਦੀ ਲਾਸ਼ ਮਿਲੀ ਹੈ | ਮਿ੍ਤਕ ਨੌਜਵਾਨ ਦੇ ਮੰੂਹ 'ਚੋਂ ਖ਼ੂਨ ਵਗ ਰਿਹਾ ਸੀ | ਘਟਨਾ ਦਾ ਪਤਾ ਲਗਦਿਆਂ ਹੀ ਉਪ ਪੁਲਿਸ ਕਪਤਾਨ ਪਾਤੜਾਂ ਦਵਿੰਦਰ ਸਿੰਘ ...

ਪੂਰੀ ਖ਼ਬਰ »

ਸਾਬਕਾ ਜ਼ਿਲ੍ਹਾ ਪੁਲਿਸ ਮੁਖੀ ਗੁਰਪ੍ਰੀਤ ਸਿੰਘ ਗਿੱਲ ਦੀ ਮਾਤਾ ਸਰਦਾਰਨੀ ਅਮਰਜੀਤ ਕੌਰ ਨੂੰ ਦਿੱਤੀ ਸੇਜਲ ਅੱਖਾਂ ਨਾਲ ਵਿਦਾਇਗੀ

ਪਟਿਆਲਾ, 20 ਸਤੰਬਰ (ਜਸਪਾਲ ਸਿੰਘ ਢਿੱਲੋਂ , ਆਤਿਸ਼ ਗੁਪਤਾ)-ਪਟਿਆਲਾ ਦੇ ਸਾਬਕਾ ਜ਼ਿਲ੍ਹਾ ਪੁਲਿਸ ਮੁਖੀ ਅਤੇ ਕਪੂਰਥਲਾ ਦੇ ਜੇਲ੍ਹ ਨਿਗਰਾਨ ਸ੍ਰੀ ਗੁਰਪ੍ਰੀਤ ਸਿੰਘ ਗਿੱਲ ਦੇ ਮਾਤਾ ਅਤੇ ਸਵ: ਰਜਿੰਦਰ ਸਿੰਘ ਧਮੋਟ ਦੇ ਪਤਨੀ ਸਰਦਾਰਨੀ ਅਮਰਜੀਤ ਕੌਰ ਗਿੱਲ ਦਾ ਅੱਜ ...

ਪੂਰੀ ਖ਼ਬਰ »

ਜ਼ਿਲ੍ਹੇ 'ਚ ਪੰਜ ਜਾਂ ਵਧੇਰੇ ਵਿਅਕਤੀਆਂ ਦੇ ਇਕੱਠੇ ਹੋਣ 'ਤੇ ਪਾਬੰਦੀ

ਪਟਿਆਲਾ, 20 ਸਤੰਬਰ (ਜ.ਸ. ਢਿੱਲੋਂ)-ਜ਼ਿਲ੍ਹਾ ਮੈਜਿਸਟਰੇਟ ਪਟਿਆਲਾ ਸ੍ਰੀ ਕੁਮਾਰ ਅਮਿਤ ਨੇ ਫ਼ੌਜਦਾਰੀ ਜ਼ਾਬਤਾ ਸੰਘਤਾ 1973 (1974 ਦਾ ਐਕਟ ਨੰ: 2) ਦੀ ਧਾਰਾ 144 ਅਧੀਨ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲ੍ਹਾ ਪਟਿਆਲਾ ਦੀਆਂ ਸੀਮਾਵਾਂ ਅੰਦਰ ਕਿਸੇ ਕਿਸਮ ਦੇ ਵਿਖਾਵੇ/ਰੋਸ ...

ਪੂਰੀ ਖ਼ਬਰ »

ਮੁੱਖ ਮੰਤਰੀ ਦੇ ਨਾਂਅ ਮੰਗ ਪੱਤਰ ਸੰਯੁਕਤ ਕਮਿਸ਼ਨਰ ਨਗਰ ਨਿਗਮ ਨੂੰ ਸੌਾਪਿਆ

ਪਟਿਆਲਾ, 20 ਸਤੰਬਰ (ਜ.ਸ.ਢਿੱਲੋਂ)-ਭਾਵਾਧਸ ਦਾ ਇਕ ਵਫ਼ਦ ਨਗਰ ਨਿਗਮ ਦੇ ਸੰਯੁਕਤ ਕਮਿਸ਼ਨਰ ਅਨੂਪ੍ਰੀਤਾ ਜੌਹਲ ਨੂੰ ਮਿਲਿਆ | ਇਸ ਮੌਕੇ ਉਨ੍ਹਾਂ ਨੂੰ ਮੁੱਖ ਮੰਤਰੀ ਪੰਜਾਬ ਦੇ ਨਾਂਅ ਇਕ ਮੰਗ ਪੱਤਰ ਸੌਾਪਿਆ | ਇਸ ਮੰਗ ਪੱਤਰ ਰਾਹੀਂ ਮੰਗ ਕੀਤੀ ਗਈ ਹੈ ਕਿ ਮੋਦੀ ਕਾਲਜ ਚੌਕ ...

ਪੂਰੀ ਖ਼ਬਰ »

ਕਲਰਕਾਂ ਤੋਂ ਸਹਾਇਕ ਅਤੇ ਏ.ਆਰ.ਏ. ਦੀ ਤਰੱਕੀ ਲਈ ਫੈਡਰੇਸ਼ਨ ਦਾ ਵਫ਼ਦ ਅਧਿਕਾਰੀਆਂ ਨੂੰ ਮਿਲਿਆ : ਚਾਹਲ

ਪਟਿਆਲਾ, 20 ਸਤੰਬਰ (ਜ.ਸ. ਦਾਖਾ)- ਬਿਜਲੀ ਮੁਲਾਜ਼ਮਾਂ ਦੀ ਪ੍ਰਮੁੱਖ ਜਥੇਬੰਦੀ ਇੰਪਲਾਈਜ਼ ਫੈਡਰੇਸ਼ਨ ਨੇ ਬਿਜਲੀ ਨਿਗਮ ਦੇ ਉਪ ਮੁੱਖ ਇੰਜੀਨੀਅਰ ਪ੍ਰਸੋਨਲ ਇੰਜ: ਆਰ.ਐਲ. ਗਰਗ ਨੂੰ ਮਿਲ ਕੇ ਮੰਗ ਕੀਤੀ ਕਿ ਬਿਜਲੀ ਨਿਗਮ ਵਿਚ ਕੰਮ ਕਰਦੇ ਹੇਠਲੀ ਸ਼ੇ੍ਰਣੀ ਕਲਰਕਾਂ ਨੂੰ ...

ਪੂਰੀ ਖ਼ਬਰ »

ਸਵੱਛ ਭਾਰਤ ਮੁਹਿੰਮ ਅੱਗਾ ਦੌੜ ਪਿੱਛਾ ਚੌੜ

ਜਸਪਾਲ ਸਿੰਘ ਢਿੱਲੋਂ ਪਟਿਆਲਾ, 20 ਸਤੰਬਰ : ਸਾਰੇ ਹੀ ਭਾਰਤ 'ਚ ਸਵੱਛ ਭਾਰਤ ਮੁਹਿੰਮ ਤਹਿਤ ਸਮਾਗਮ ਕੀਤੇ ਜਾ ਰਹੇ ਹਨ | ਨਗਰ ਨਿਗਮ ਨੇ ਵੀ ਲੋਕਾਂ ਨੂੰ ਜਾਗਰੂਕ ਕਰਨ ਲਈ ਜਿੱਥੇ ਨਵੀਂ ਐਪ ਬਣਾਈ ਹੈ, ਉਥੇ ਵੱਖ-ਵੱਖ ਵਾਰਡਾਂ 'ਚ ਜਾ ਕੇ ਸਫ਼ਾਈ ਪ੍ਰਤੀ ਜਾਗਰੂਕ ਕੀਤਾ ਜਾ ...

ਪੂਰੀ ਖ਼ਬਰ »

ਸਾਹਿਤਿਯ ਕਲਾ ਪਰਿਸ਼ਦ ਨੇ ਹਿੰਦੀ ਦਿਵਸ ਮਨਾਇਆ

ਪਟਿਆਲਾ, 20 ਸਤੰਬਰ (ਗੁਰਪ੍ਰੀਤ ਸਿੰਘ ਚੱਠਾ)-ਸਾਹਿਤਯ ਕਲਾ ਪਰਿਸ਼ਦ ਦੁਆਰਾ ਮੰਚ ਪ੍ਰਧਾਨ ਪ੍ਰੋ. ਸੁਭਾਸ਼ ਸ਼ਰਮਾ ਦੀ ਪ੍ਰਧਾਨਗੀ ਹੇਠ ਹਿੰਦੀ ਦਿਵਸ ਨੂੰ ਸਮਰਪਿਤ ਕਾਵਿ ਗੋਸ਼ਟੀ ਦਾ ਆਯੋਜਨ ਡੀ.ਏ.ਵੀ. ਪਬਲਿਕ ਸਕੂਲ ਵਿਚ ਕੀਤਾ ਗਿਆ | ਜਿਸ ਵਿਚ ਡਾ. ਮਨਮੋਹਨ ਸਹਿਗਲ ...

ਪੂਰੀ ਖ਼ਬਰ »

ਸ਼ਹੀਦ ਊਧਮ ਸਿੰਘ ਕਾਲਜ ਵਲੋਂ ਫਰੈਸ਼ਰ ਪਾਰਟੀ

ਬਨੂੜ, 20 ਸਤੰਬਰ (ਭੁਪਿੰਦਰ ਸਿੰਘ)-ਸ਼ਹੀਦ ਊਧਮ ਸਿੰਘ ਇੰਜੀਨੀਅਰਿੰਗ ਅਤੇ ਟੈਕਨਾਲੋਜੀ ਕਾਲਜ ਤੰਗੋਰੀ ਵਲੋਂ ਕਾਲਜ ਵਿਖੇ ਫਰੈਸ਼ਰ ਪਾਰਟੀ ਕਰਵਾਈ ਗਈ | ਪਾਰਟੀ ਦੌਰਾਨ ਪੁਰਾਣੇ ਵਿਦਿਆਰਥੀਆਂ ਨੇ ਨਵੇਂ ਆਏ ਵਿਦਿਆਰਥੀਆਂ ਦਾ ਰੰਗਾ-ਰੰਗ ਪ੍ਰੋਗਰਾਮ ਪੇਸ਼ ਕਰ ਸਵਾਗਤ ...

ਪੂਰੀ ਖ਼ਬਰ »

ਹਲਕਾ ਸਨੌਰ ਹੀ ਨਹੀਂ ਮੁੱਖ ਮੰਤਰੀ ਆਪਣੇ ਸ਼ਹਿਰ 'ਚ ਵਿਕਾਸ ਕਾਰਜਾਂ ਦਾ ਖਾਤਾ ਤੱਕ ਨਹੀਂ ਖੋਲ੍ਹ ਸਕੇ

ਦੇਵੀਗੜ੍ਹ, 20 ਸਤੰਬਰ (ਮੁਖ਼ਤਿਆਰ ਸਿੰਘ ਨੌਗਾਵਾਂ)- ਵਿਧਾਨ ਸਭਾ ਹਲਕਾ ਸਨੌਰ ਜੋ ਕਿ ਮੁੱਖ ਮੰਤਰੀ ਪੰਜਾਬ ਦੇ ਹਲਕੇ ਦੇ ਨਾਲ ਲੱਗਦਾ ਹੈ, ਜਿੱਥੇ ਅਕਾਲੀ-ਭਾਜਪਾ ਸਰਕਾਰ ਸਮੇਂ ਹਲਕਾ ਇੰਚਾਰਜ ਨੇ ਭਾਰੀ ਵਿਕਾਸ ਕਰਵਾਇਆ, ਜਦੋਂ ਕਿ ਮੁੱਖ ਮੰਤਰੀ ਦੇ ਆਪਣੇ ਹਲਕੇ ਵਿਚ ਵਿਕਾਸ ਦਾ ਖਾਤਾ ਵੀ ਖੋਲ੍ਹ ਨਹੀਂ ਸਕੇ | ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਹਲਕਾ ਸਨੌਰ ਦੇ ਵਿਧਾਇਕ ਹਰਿੰਦਰਪਾਲ ਸਿੰਘ ਚੰਦੂਮਾਜਰਾ ਨੇ ਇਸ ਪ੍ਰਤੀਨਿਧ ਨਾਲ ਗੱਲਬਾਤ ਕਰਦਿਆਂ ਕੀਤਾ | ਸ. ਚੰਦੂਮਾਜਰਾ ਨੇ ਇਕ ਅਖ਼ਬਾਰ ਵਿਚ ਛਪੇ ਬਿਆਨ ਕਿ ਕਾਂਗਰਸ ਸਰਕਾਰ ਦੇ ਵਿਕਾਸ ਕਾਰਜਾਂ ਨੂੰ ਅਕਾਲੀ ਦਲ ਵਾਲੇ ਆਪਣੇ ਖਾਤੇ ਵਿਚ ਪਾਉਣ ਵਾਲੇ ਬਿਆਨ ਬਾਰੇ ਆਪਣਾ ਪ੍ਰਤੀਕਰਮ ਦਿੰਦਿਆਂ ਦੱਸਿਆ ਕਿ ਪਿਛਲੀ ਅਕਾਲੀ ਸਰਕਾਰ ਸਮੇਂ ਉਨ੍ਹਾਂ ਨੇ ਹਲਕੇ ਦੇ ਵਿਕਾਸ ਲਈ ਸਿਰਤੋੜ ਯਤਨ ਕਰਕੇ ਹਲਕੇ ਦੀ ਸਭ ਤੋਂ ਪੁਰਾਣੀ ਮੰਗ ਸਬ-ਤਹਿਸੀਲ ਦੁਧਨਸਾਧਾਂ ਨੂੰ ਸਬ-ਡਵੀਜ਼ਨ ਬਣਵਾਇਆ, ਭੁੱਨਰਹੇੜੀ ਬਲਾਕ ਨੂੰ ਪਟਿਆਲਾ ਤੋਂ ਭੁੱਨਰਹੇੜੀ ਲਿਆਂਦਾ, ਹਲਕੇ ਦੀਆਂ ਦੋ ਸੜਕਾਂ ਪਟਿਆਲਾ-ਪਹੇਵਾ ਅਤੇ ਪਟਿਆਲਾ-ਚੀਕਾ ਨੂੰ ਨੈਸ਼ਨਲ ਹਾਈਵੇ ਬਣਵਾਇਆ ਅਤੇ ਪਟਿਆਲਾ ਚੀਕਾ ਸੜਕ ਦੀ ਸੈਂਟਰਲ ਸੜਕ ਫ਼ੰਡ 'ਚੋਂ ਸਵਾ 16 ਕਰੋੜ ਰੁਪਏ ਲਿਆ ਕੇ ਨਵੀਂ ਬਣਵਾਇਆ, ਪਿੰਡਾਂ ਦੇ ਡੇਰਿਆਂ ਦੇ ਰਸਤੇ ਪੱਕੇ ਕੀਤੇ, ਸਕੂਲ ਅਪਗ੍ਰੇਸ਼ਨ ਕੀਤੇ, ਰਜਵਾਹਿਆਂ ਨੂੰ ਪੱਕਾ ਕਰਨ ਲਈ 100 ਕਰੋੜ ਰੁਪਏ ਦਾ ਪ੍ਰੋਜੈਕਟ ਬਣਵਾਇਆ ਵਰਗੇ ਵਿਕਾਸ ਤੇ ਲੋਕ ਹਿਤ ਦੇ ਕੰਮ ਕਰਵਾਏ ਪਰ ਕਾਂਗਰਸ ਸਰਕਾਰ ਨੇ ਵਿਕਾਸ ਦੇ ਕੰਮਾਂ ਲਈ ਆਈਆਂ ਗਰਾਂਟਾਂ ਨੂੰ ਵਾਪਸ ਕਰਵਾ ਲਿਆ | ਸ. ਚੰਦੂਮਾਜਰਾ ਨੇ ਹੋਰ ਦੱਸਿਆ ਕਿ ਉਨ੍ਹਾਂ ਨੇ ਹਲਕੇ ਦੇ ਵਿਕਾਸ ਦੇ ਕੰਮਾਂ ਲਈ ਵਿਰੋਧੀਆਂ ਦੇ ਦਰਵਾਜ਼ੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ, ਸਿੰਚਾਈ ਮੰਤਰੀ, ਇੱਥੋਂ ਤੱਕ ਕੇ ਘੱਗਰ ਵਿਚ ਠੋਕਰਾਂ ਲਾਉਣ ਲਈ ਉਹ ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਖੱਟਰ ਤੋਂ ਇਲਾਵਾ ਨੈਸ਼ਨਲ ਹਾਈਵੇ ਲਈ ਕੇਂਦਰੀ ਟਰਾਂਸਪੋਰਟ ਮੰਤਰੀ ਸ੍ਰੀ ਗਡਕਰੀ ਤੱਕ ਵੀ ਪਹੁੰਚ ਕੀਤੀ | ਉਨ੍ਹਾਂ ਕਿਹਾ ਕਿ ਹਲਕੇ ਦੇ ਕੁੱਝ ਜ਼ਿੰਮੇਵਾਰ ਕਾਂਗਰਸੀ ਆਗੂ ਵਿਕਾਸ ਦੇ ਕੰਮਾਂ ਨੂੰ ਛੱਡ ਕੇ ਵਿਨਾਸ਼ ਵਰਗੇ ਕੰਮਾਂ ਵੱਲ ਲੱਗੇ ਹੋਏ ਹਨ |


ਖ਼ਬਰ ਸ਼ੇਅਰ ਕਰੋ

ਪੈਸੇ ਦੇ ਲੈਣ ਦੇਣ ਦੇ ਮਾਮਲੇ ਨੂੰ ਲੈ ਕੇ ਭਾਕਿਯੂ ਵਲੋਂ ਆੜ੍ਹਤੀ ਦੀ ਦੁਕਾਨ ਮੂਹਰੇ ਰੋਸ ਧਰਨਾ

ਰਾਜਪੁਰਾ, 20 ਸਤੰਬਰ (ਜੀ.ਪੀ. ਸਿੰਘ)-ਸਥਾਨਕ ਨਵੀਂ ਮੰਡੀ ਦੇ ਆੜ੍ਹਤੀ ਅਤੇ ਕਿਸਾਨ ਦਰਮਿਆਨ ਪੈਸੇ ਦੇ ਲੈਣ ਦੇਣ ਦੇ ਮਾਮਲੇ 'ਚ ਭਾਰਤੀ ਕਿਸਾਨ ਯੂਨੀਅਨ ਏਕਤਾ (ਸਿੱਧੂਪੁਰ) ਵਲੋਂ ਇਸ ਦੇ ਬਲਾਕ ਪ੍ਰਧਾਨ ਗੁਰਦੇਵ ਸਿੰਘ ਜੰਡੋਲੀ, ਤਰਲੋਚਨ ਸਿੰਘ ਨੰਡਿਆਲੀ, ਉਜਾਗਰ ਸਿੰਘ ...

ਪੂਰੀ ਖ਼ਬਰ »

ਜੁਆਇੰਟ ਫੋਰਮ ਨਾਲ ਹੋਇਆ ਸਮਝੌਤਾ ਲਾਗੂ ਨਾ ਕੀਤਾ ਗਿਆ ਤਾਂ ਸੰਘਰਸ਼ ਹੋਵੇਗਾ

ਪਟਿਆਲਾ 20 ਸਤੰਬਰ (ਜ.ਸ. ਦਾਖਾ)-ਇੰਪਲਾਈਜ਼ ਫੈਡਰੇਸ਼ਨ ਵਲੋਂ ਜੋ ਸਰਕਲ ਪਟਿਆਲਾ ਦੇ ਸੱਦੇ 'ਤੇ ਡਵੀਜ਼ਨ ਪੱਧਰ 'ਤੇ ਕਨਵੈੱਨਸ਼ਨਾਂ ਸੱਦੀਆਂ ਗਈਆਂ ਹਨ, ਦੀ ਲੜੀ ਤਹਿਤ ਸਰਕਲ ਪਟਿਆਲਾ ਦੇ ਮਾਡਲ ਟਾਊਨ ਡਵੀਜ਼ਨ ਵਿਖੇ ਭੁਪਿੰਦਰ ਠਾਕੁਰ ਦੀ ਪ੍ਰਧਾਨ ਦੀ ਪ੍ਰਧਾਨਗੀ ਹੇਠ ...

ਪੂਰੀ ਖ਼ਬਰ »

ਯੂਨੀਅਨ ਵਲੋਂ ਜ਼ਿਲ੍ਹਾ ਸਿੱਖਿਆ ਅਫਸਰ ਦਾ ਘਿਰਾਓ 22 ਨੂੰ

ਪਟਿਆਲਾ, 20 ਸਤੰਬਰ (ਗੁਰਪ੍ਰੀਤ ਸਿੰਘ ਚੱਠਾ)-ਐਲੀਮੈਂਟਰੀ ਟੀਚਰਜ਼ ਯੂਨੀਅਨ ਜ਼ਿਲ੍ਹਾ ਪਟਿਆਲਾ ਵਲੋਂ ਜ਼ਿਲ੍ਹਾ ਸਿੱਖਿਆ ਅਫਸਰ ਦਾ 22 ਸਤੰਬਰ 2017 ਨੂੰ ਘਿਰਾਓ ਕੀਤਾ ਜਾਵੇਗਾ ਇਸ ਸਬੰਧੀ ਜਥੇਬੰਦੀ ਨੇ ਬੈਠਕ ਕੀਤੀ | ਜ਼ਿਲ੍ਹਾ ਪ੍ਰਧਾਨ ਮਨੋਜ ਘਈ ਨੇ ਦੱਸਿਆ ਕਿ ਈ.ਟੀ.ਯੂ ...

ਪੂਰੀ ਖ਼ਬਰ »

ਨਰਿੰਦਰਾ ਐਨਕਲੇਵ ਦਾ ਵਫ਼ਦ ਨਗਰ ਸੁਧਾਰ ਟਰੱਸਟ ਦੇ ਨਿਗਰਾਨ ਇੰਜੀਨੀਅਰ ਨੂੰ ਮਿਲਿਆ

ਪਟਿਆਲਾ, 20 ਸਤੰਬਰ (ਜਸਪਾਲ ਸਿੰਘ ਢਿੱਲੋਂ)-ਮਹਾਰਾਜਾ ਨਰਿੰਦਰਾ ਇਨਕਲੇਵ ਤਿ੍ਪੜੀ ਟਾਊਨ ਪਟਿਆਲਾ ਦੀ ਵੈੱਲਫੇਅਰ ਸੁਸਾਇਟੀ ਦਾ ਇਕ ਪੰਜ ਮੈਂਬਰੀ ਵਫ਼ਦ ਪ੍ਰਧਾਨ ਗੁਰਦਿਆਲ ਸਿੰਘ ਵਿਰਕ ਦੀ ਅਗਵਾਈ 'ਚ ਨਗਰ ਸੁਧਾਰ ਟਰੱਸਟ ਦੇ ਨਿਗਰਾਨ ਇੰਜੀਨੀਅਰ ਸ੍ਰੀ ਸੁਖਬੀਰ ਸਿੰਘ ...

ਪੂਰੀ ਖ਼ਬਰ »

ਪਿੰਡ ਸੇਹਰਾ ਦੀ ਸਰਪੰਚ ਕਮਲਜੀਤ ਕੌਰ ਅਹੁਦੇ ਤੋਂ ਮੁਅੱਤਲ

ਰਾਜਪੁਰਾ, 20 ਸਤੰਬਰ (ਜੀ.ਪੀ. ਸਿੰਘ)-ਪਿੰਡ ਦੀ ਸ਼ਾਮਲਾਟ ਜ਼ਮੀਨ 'ਤੇ ਕਬਜ਼ਾ ਕਰਨ ਦੇ ਦੋਸ਼ ਹੇਠ ਪਿੰਡ ਸੇਹਰਾ ਦੀ ਸਰਪੰਚ ਕਮਲਜੀਤ ਕੌਰ ਨੂੰ ਪੇਂਡੂ ਵਿਕਾਸ ਅਤੇ ਪੰਚਾਇਤ ਵਿਭਾਗ ਦੇ ਡਾਇਰੈਕਟਰ ਵਲੋਂ ਅਹੁਦੇ ਤੋਂ ਮੁਅੱਤਲ ਕਰ ਦਿੱਤਾ ਗਿਆ ਹੈ ਹੁਣ ਉਹ ਪਿੰਡ ਸੇਹਰਾ ਦੇ ...

ਪੂਰੀ ਖ਼ਬਰ »

ਇੰਜ. ਵਰਿੰਦਰ ਸਿੰਘ ਨੇ ਲੋਕ ਪਾਲ ਬਿਜਲੀ ਵਜੋਂ ਚੁੱਕੀ ਸਹੁੰ

ਪਟਿਆਲਾ, 20 ਸਤੰਬਰ (ਜ.ਸ. ਦਾਖਾ)- ਇੰਜ. ਵਰਿੰਦਰ ਸਿੰਘ ਨੇ ਪੰਜਾਬ ਦੇ ਲੋਕ ਪਾਲ ਬਿਜਲੀ ਵਲੋਂ ਸਹੁੰ ਚੁੱਕੀ ਹੈ, ਜੋ ਕਿ ਆਪਣੇ ਅਹੁਦੇ 'ਤੇ 5 ਦਸੰਬਰ 2019 ਤੱਕ ਬਣੇ ਰਹਿਣਗੇ | ਸ. ਸਿੰਘ ਨੂੰ ਪੰਜਾਬ ਰਾਜ ਬਿਜਲੀ ਨਿਯੰਤਰਨ ਕਮਿਸ਼ਨ ਦੀ ਚੇਅਰਪਰਸਨ ਕੁਸਮਜੀਤ ਕੌਰ ਸਿੱਧੂ ਨੇ ...

ਪੂਰੀ ਖ਼ਬਰ »

ਜੱਟ ਮਹਾਂਸਭਾ ਵਲੋਂ ਕਿਸਾਨਾਂ ਨਾਲ ਕੀਤੀਆਂ ਨੁੱਕੜ ਬੈਠਕਾਂ

ਘਨੌਰ, 20 ਸਤੰਬਰ (ਬਲਜਿੰਦਰ ਸਿੰਘ ਗਿੱਲ)-ਜੱਟ ਮਹਾਂਸਭਾ ਵਲੋਂ ਸਥਾਨਕ ਹਲਕੇ ਦੇ ਕਿਸਾਨਾਂ ਨਾਲ ਨੁੱਕੜ ਮੀਟਿੰਗਾਂ ਕੀਤੀਆਂ ਜਾ ਰਹੀ ਹਨ, ਤਾਂ ਜੋ ਉਨ੍ਹਾਂ ਨੂੰ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਕਿਸਾਨਾਂ ਅਤੇ ...

ਪੂਰੀ ਖ਼ਬਰ »

ਸ਼ਿਵ ਸ਼ਕਤੀ ਸੇਵਾ ਸਮਿਤੀ ਦੇ ਤਿੰਨ ਨਵੇਂ ਅਹੁਦੇਦਾਰਾਂ ਦੀ ਚੋਣ

ਪਟਿਆਲਾ, 20 ਸਤੰਬਰ (ਭਗਵਾਨ ਦਾਸ)- ਸ਼ਿਵ ਸ਼ਕਤੀ ਸੇਵਾ ਸਮਿਤੀ ਮਹਾਂਦੇਵ ਮੰਦਿਰ, ਗੁਰਬਖਸ਼ ਕਾਲੋਨੀ (ਗਲੀ ਨੰਬਰ-4) ਦੀ ਜਨਰਲ -ਮੀਟਿੰਗ ਸ੍ਰੀ ਨਿਖਿਲ ਬਹਿਲ ਦੀ ਪ੍ਰਧਾਨਗੀ ਅਤੇ ਸ੍ਰੀ ਅਸ਼ੋਕ ਕੁਮਾਰ ਸਿੰਗਲਾ ਚੇਅਰਮੈਨ ਦੀ ਸਰਪਰਸਤੀ ਹੇਠ ਹੋਈ | ਜਿਸ 'ਚ ਚੰਦਰ ਮੋਹਨ ...

ਪੂਰੀ ਖ਼ਬਰ »

ਪਸ਼ੂ ਪਾਲਣ ਕਾਮਿਆਂ ਨੇ ਕੀਤਾ ਰੋਸ ਮੁਜ਼ਾਹਰਾ

ਨਾਭਾ, 20 ਸਤੰਬਰ (ਕਰਮਜੀਤ ਸਿੰਘ)-ਪਸ਼ੂ ਪਾਲਣ ਵਿਭਾਗ ਨਾਲ ਸਬੰਧਤ ਅੱਜ ਫਾਰਮ ਨਾਭਾ ਵਿਚ ਇਕੱਤਰ ਹੋ ਕੇ ਸਹਾਇਕ ਨਿਰਦੇਸ਼ਕ ਪਸ਼ੂ ਪਾਲਣ ਫਾਰਮ ਦੇ ਿਖ਼ਲਾਫ਼ ਰੋਸ ਮੁਜ਼ਾਹਰਾ ਕੀਤਾ | ਬਲਵਿੰਦਰ ਸਿੰਘ ਪ੍ਰਧਾਨ ਅਤੇ ਜਨ. ਸਕੱਤਰ ਚਮਕੌਰ ਸਿੰਘ ਧਾਰੋਂਕੀ ਨੇ ਦੱਸਿਆ ਕਿ ...

ਪੂਰੀ ਖ਼ਬਰ »

ਸੜਕ ਹਾਦਸੇ ਦੌਰਾਨ ਮਾਂ-ਪੁੱਤਰ ਜ਼ਖਮੀ

ਪਟਿਆਲਾ, 20 ਸਤੰਬਰ (ਆਤਿਸ਼ ਗੁਪਤਾ)-ਸਥਾਨ ਮੋਤੀ ਮਹਿਲ ਦੇ ਨਜ਼ਦੀਕ ਵਾਪਰੇ ਇਕ ਸੜਕ ਹਾਦਸੇ ਦੌਰਾਨ ਮਾਂ-ਪੁੱਤਰ ਜ਼ਖਮੀ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ | ਜਿਨਾਂ ਨੂੰ ਇਲਾਜ ਲਈ ਡਾਕਟਰ ਕੋਲ ਲੈ ਕੇ ਜਾਇਆ ਗਿਆ ਹੈ | ਪੀੜਤ ਦੀ ਪਛਾਣ ਮਾਇਆ ਦੇਵੀ ਪਤਨੀ ਬੂਟੀ ਰਾਮ ਅਤੇ ...

ਪੂਰੀ ਖ਼ਬਰ »

ਸਰਕਾਰੀ ਐਲੀ ਮੈਂਟਰੀ ਸਕੂਲ ਦੁਤਾਲ ਦਾ ਮੁੱਖ ਅਧਿਆਪਕ ਮੁਅੱਤਲ

ਪਾਤੜਾਂ, 20 ਸਤੰਬਰ (ਜਗਦੀਸ਼ ਸਿੰਘ ਕੰਬੋਜ)-ਜ਼ਿਲ੍ਹਾ ਸਿੱਖਿਆ ਅਫ਼ਸਰ ਪਟਿਆਲਾ ਨੇ ਸਰਕਾਰੀ ਐਲੀਮੈਂਟਰੀ ਸਕੂਲ ਦੁਤਾਲ ਦੇ ਮੁੱਖ ਅਧਿਆਪਕ ਨੂੰ ਅਹੁਦੇ ਤੋਂ ਮੁਅੱਤਲ ਕਰ ਦਿੱਤਾ ਹੈ | ਉਕਤ ਸਕੂਲ ਵਿਚ ਮੁੱਖ ਅਧਿਆਪਕ ਵਜੋਂ ਸੇਵਾ ਨਿਭਾਅ ਰਹੇ ਈ.ਈ.ਟੀ.ਟੀ ਅਧਿਆਪਕ ...

ਪੂਰੀ ਖ਼ਬਰ »

ਸਿਹਤ ਮੰਤਰੀ ਬ੍ਰਹਮ ਮਹਿੰਦਰਾ ਨੇ ਕਣਕ ਦੀ ਜ਼ਿੰਕ ਭਰਪੂਰ, ਪੋਸ਼ਟਿਕ ਕਿਸਮ ਦੀ ਕਾਸ਼ਤ ਨੂੰ ਉਤਸ਼ਾਹਿਤ ਕਰਨ ਦਾ ਭਰੋਸਾ ਦਿਵਾਇਆ

ਪਟਿਆਲਾ, 20 ਸਤੰਬਰ (ਭਗਵਾਨ ਦਾਸ)- ਆਈ. ਸੀ. ਏ. ਆਰ. ਕਣਕ ਅਤੇ ਜੌਆਂ ਦੀ ਖੋਜ ਲਈ ਭਾਰਤ ਸਰਕਾਰ ਦੀ ਸੰਸਥਾ ਦੇ ਡਾਇਰੈਕਟਰ ਡਾ ਗਿਆਨਇੰਦਰ ਪ੍ਰਤਾਪ ਸਿੰਘ ਵਲੋਂ ਭਾਰਤ ਦੀ ਪਹਿਲੀ ਪੋਸ਼ਟਿਕ, ਜ਼ਿੰਕ ਭਰਪੂਰ ਕਣਕ ਦੀ ਡਬਲਿਊ ਬੀ -2 ਕਿਸਮ ਦੀ ਕਾਸ਼ਤ ਤੇ ਖਪਤ ਵਧਾਉਣ ਲਈ ਇਸ ਕਿਸਮ ...

ਪੂਰੀ ਖ਼ਬਰ »

ਕਿਸਾਨਾਂ ਦੇ ਧਰਨੇ ਨੂੰ ਲੈ ਕੇ ਪਟਿਆਲਾ ਪੁਲਿਸ ਨੇ ਸਖ਼ਤ ਰਵੱਈਆ ਅਖ਼ਤਿਆਰ ਕੀਤਾ

ਪਟਿਆਲਾ, 20 ਸਤੰਬਰ (ਆਤਿਸ਼ ਗੁਪਤਾ)- ਸੂਬੇ ਦੀਆਂ ਵੱਖ-ਵੱਖ 7 ਕਿਸਾਨ ਜਥੇਬੰਦੀਆਂ ਵਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਪਟਿਆਲਾ ਵਿਖੇ ਸਥਿਤ ਰਿਹਾਇਸ਼ ਮੋਤੀ ਪੈਲੇਸ ਦਾ 22 ਸਤੰਬਰ ਤੋਂ ਘਿਰਾਓ ਕਰਨ ਸਬੰਧੀ ਕੀਤੇ ਗਏ ਐਲਾਨ ਨੂੰ ...

ਪੂਰੀ ਖ਼ਬਰ »

ਖ਼ੁਰਾਕ ਅਤੇ ਸਪਲਾਈ ਵਿਭਾਗ ਦਾ ਅਫ਼ਸਰ ਭੇਦਭਰੇ ਹਾਲਤ 'ਚ ਲਾਪਤਾ

ਪਟਿਆਲਾ/ਫਤਹਿਗੜ੍ਹ ਸਾਹਿਬ, 20 ਸਤੰਬਰ (ਆਤਿਸ਼ ਗੁਪਤਾ, ਭੂਸ਼ਨ ਸੂਦ, ਅਰੁਣ ਅਹੂਜਾ)-ਖ਼ੁਰਾਕ ਅਤੇ ਸਪਲਾਈ ਵਿਭਾਗ ਦਾ ਸੀਨੀਅਰ ਅਧਿਕਾਰੀ ਭੇਦਭਰੇ ਹਾਲਤ 'ਚ ਲਾਪਤਾ ਹੋ ਗਿਆ | ਜਿਸ ਦੀ ਕਾਰ ਪੁਲਿਸ ਵਲੋਂ ਭਾਦਸੋਂ ਰੋਡ 'ਤੇ ਸਥਿਤ ਪਿੰਡ ਰੋੜੇਵਾਲ ਕੋਲੋਂ ਲੰਘਦੀ ਭਾਖੜਾ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX