ਫ਼ਿਰੋਜ਼ਪੁਰ, 20 ਸਤੰਬਰ (ਜਸਵਿੰਦਰ ਸਿੰਘ ਸੰਧੂ)-ਅੱਜ ਐੱਸ. ਐੱਸ. ਏ./ਰਮਸਾ ਅਧਿਆਪਕ ਯੂਨੀਅਨ ਦੀ ਐਕਸ਼ਨ ਕਮੇਟੀ ਵਲੋਂ ਦਿੱਤੇ ਫ਼ੈਸਲੇ ਅਨੁਸਾਰ ਜਥੇਬੰਦੀ ਦੇ ਜ਼ਿਲ੍ਹਾ ਪ੍ਰਧਾਨ ਜਗਸੀਰ ਸਿੰਘ ਗਿੱਲ ਦੀ ਅਗਵਾਈ ਹੇਠ ਵੱਡੀ ਗਿਣਤੀ 'ਚ ਇਕੱਤਰ ਅਧਿਆਪਕਾਂ ਨੂੰ ਆਪਣੀ ...
ਫ਼ਾਜ਼ਿਲਕਾ, 20 ਸਤੰਬਰ(ਦਵਿੰਦਰ ਪਾਲ ਸਿੰਘ)-ਡਿਪਟੀ ਕਮਿਸ਼ਨਰ ਸ਼੍ਰੀਮਤੀ ਈਸ਼ਾ ਕਾਲੀਆ ਦੀ ਅਗਵਾਈ ਹੇਠ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਮੀਟਿੰਗ ਹਾਲ ਵਿਚ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਜ਼ਿਲ੍ਹਾ ਪੱਧਰੀ ਵਿਕਾਸ ਕਮੇਟੀ ਦੀ ਮਹੀਨਾਵਾਰ ਮੀਟਿੰਗ ਹੋਈ ...
ਫ਼ਿਰੋਜ਼ਪੁਰ, 20 ਸਤੰਬਰ (ਜਸਵਿੰਦਰ ਸਿੰਘ ਸੰਧੂ)-ਪੁਲਿਸ ਥਾਣਾ ਸਦਰ ਜ਼ੀਰਾ ਦੇ ਸਹਾਇਕ ਥਾਣੇਦਾਰ ਕੁਲਵੰਤ ਸਿੰਘ ਨੇ ਦੱਸਿਆ ਕਿ ਮਿਲੀ ਗੁਪਤ ਸੂਚਨਾ ਦੇ ਆਧਾਰ 'ਤੇ ਪਿੰਡ ਕਮਾਲਗੜ੍ਹ ਦੇ ਖੇਤਰ ਵਿਚੋਂ ਕੀਤੀ ਗਈ ਛਾਪੇਮਾਰੀ ਦੌਰਾਨ 24 ਬੋਤਲਾਂ ਨਾਜਾਇਜ਼ ਸ਼ਰਾਬ ਬਰਾਮਦ ...
ਫ਼ਿਰੋਜ਼ਪੁਰ, 20 ਸਤੰਬਰ (ਜਸਵਿੰਦਰ ਸਿੰਘ ਸੰਧੂ)-ਪੁਲਿਸ ਥਾਣਾ ਜ਼ੀਰਾ ਦੇ ਸਹਾਇਕ ਥਾਣੇਦਾਰ ਬਲਜਿੰਦਰ ਸਿੰਘ ਨੇ ਦੱਸਿਆ ਕਿ ਪੁਲਿਸ ਪਾਰਟੀ ਸਮੇਤ ਗਸ਼ਤ ਦੌਰਾਨ ਪਿੰਡ ਅੱਬੂ ਸ਼ਾਹ ਬੁੱਕਰ ਦੇ ਲਾਗਿਓਾ ਇਕ ਵਿਅਕਤੀ ਨੂੰ ਸ਼ੱਕ ਦੇ ਆਧਾਰ 'ਤੇ ਕਾਬੂ ਕੀਤਾ ਗਿਆ, ਜਿਸ ਦੀ ...
ਮੰਡੀ ਘੁਬਾਇਆ, 20 ਸਤੰਬਰ (ਅਮਨ ਬਵੇਜਾ)-ਸਹੁਰਾ ਪਰਿਵਾਰ ਤੋਂ ਪੀੜਤ ਗੋਬਿੰਦ ਰਾਣੀ ਵਾਸੀ ਮੰਡੀ ਲਾਧੂਕਾ ਨੇ ਦੋਸ਼ ਲਗਾਇਆ ਕਿ ਦਾਜ ਦੀ ਮੰਗ ਨੂੰ ਲੈ ਕੇ ਸਹੁਰਿਆਂ ਵੱਲੋਂ ਦਿੱਤੇ ਤਸ਼ੱਦਦ ਤੋਂ ਦੁਖੀ ਹੋ ਕੇ ਉਸਨੇ ਫ਼ਾਜ਼ਿਲਕਾ 'ਚ ਮਾਨਯੋਗ ਅਦਾਲਤ 'ਚ ਦਾਜ ਦਹੇਜ ਦਾ ਕੇਸ ...
ਫ਼ਿਰੋਜ਼ਪੁਰ, 20 ਸਤੰਬਰ (ਰਾਕੇਸ਼ ਚਾਵਲਾ)-ਵਾਹਨ ਵੇਚਣ ਦੇ ਨਾਂਅ 'ਤੇ ਧੋਖਾਧੜੀ ਕਰਨ ਦੇ ਮਾਮਲੇ 'ਚ ਨਾਮਜ਼ਦ ਇਕ ਵਿਅਕਤੀ ਨੂੰ ਫ਼ਿਰੋਜ਼ਪੁਰ ਦੀ ਅਦਾਲਤ ਨੇ ਬਰੀ ਕੀਤਾ ਹੈ | ਜਾਣਕਾਰੀ ਅਨੁਸਾਰ ਮੁੱਦਈ ਬਲਵਿੰਦਰ ਸਿੰਘ ਪੁੱਤਰ ਸੰਤਾ ਸਿੰਘ ਵਾਸੀ ਨਿਊ ਕਾਂਸੀ ਨਗਰੀ ...
ਫ਼ਿਰੋਜ਼ਪੁਰ, 20 ਸਤੰਬਰ (ਜਸਵਿੰਦਰ ਸਿੰਘ ਸੰਧੂ)-ਪੁਲਿਸ ਥਾਣਾ ਕੈਂਟ ਅੰਦਰ ਸਿਪਾਹੀ ਮੁਕੇਸ਼ ਕੁਮਾਰ ਯੂਨਿਟ ਨੰਬਰ 7 ਆਈ.ਐਨ.ਐਫ਼. ਡਿਵੀ. ਪੋਸਟਲ ਯੂਨਿਟ ਕੇਅਰ ਆਫ਼ 56 ਏ.ਪੀ.ਓ. ਫ਼ਿਰੋਜ਼ਪੁਰ ਕੈਂਟ ਨੇ ਪੁਲਿਸ ਕੋਲ ਸ਼ਿਕਾਇਤ ਦਰਜ ਕਰਵਾਈ ਕਿ ਉਸ ਨੇ ਆਪਣਾ ਮੋਟਰਸਾਈਕਲ ...
ਤਲਵੰਡੀ ਭਾਈ, 20 ਸਤੰਬਰ (ਕੁਲਜਿੰਦਰ ਸਿੰਘ ਗਿੱਲ)-ਵਾਟਰ ਸਪਲਾਈ ਅਤੇ ਸੀਵਰੇਜ ਬੋਰਡ ਦੇ ਤਲਵੰਡੀ ਭਾਈ ਨਾਲ ਸੰਬੰਧਿਤ ਕਰਮਚਾਰੀਆਂ ਨੇ ਤਨਖ਼ਾਹਾਂ ਨਾ ਮਿਲਣ ਕਰਕੇ ਕਲਮ ਛੋੜ ਹੜਤਾਲ ਕਰਕੇ ਰੋਸ ਧਰਨਾ ਮਾਰਿਆ | ਇਸ ਮੌਕੇ ਰੋਸ ਜ਼ਾਹਿਰ ਕਰਦੇ ਹੋਏ ਕਰਮਚਾਰੀਆਂ ਨੇ ਦੱਸਿਆ ...
ਅਬੋਹਰ, 20 ਸਤੰਬਰ (ਸੁਖਜਿੰਦਰ ਸਿੰਘ ਢਿੱਲੋਂ)-ਇਕ ਪਾਸੇ ਸਰਕਾਰ ਵਲੋਂ ਕਿਸਾਨਾਂ ਦੇ ਹਿੱਤਾਂ ਵਾਸਤੇ ਉਪਰਾਲੇ ਕੀਤੇ ਜਾ ਰਹੇ ਹਨ ਦੂਜੇ ਪਾਸੇ ਸਿਸਟਮ ਦੇ ਲੋਕ ਕਿਸਾਨਾਂ ਨੂੰ ਪ੍ਰੇਸ਼ਾਨੀ ਵੱਲ ਧੱਕ ਰਹੇ ਹਨ | ਇੱਥੋਂ ਦੇ ਇਕ ਪਟਵਾਰੀ ਨੂੰ ਵਿਜੀਲੈਂਸ ਵਿਭਾਗ ਨੇ ਕਿਸਾਨ ...
ਦਸੂਹਾ, 20 ਸਤੰਬਰ (ਭੱੁਲਰ)-ਦਸੂਹਾ ਪੁਲਿਸ ਵਲੋਂ ਮੋਬਾਈਲ ਚੋਰੀ ਕਰਨ ਸਬੰਧੀ ਇਕ ਵਿਅਕਤੀ ਨੂੰ ਗਿ੍ਫ਼ਤਾਰ ਕੀਤਾ ਗਿਆ ਹੈ | ਐਸ.ਐਚ.ਓ. ਪਲਵਿੰਦਰ ਸਿੰਘ ਨੇ ਦੱਸਿਆ ਕਿ ਬਿਸ਼ੰਬਰ ਦਾਸ ਪੁੱਤਰ ਸ਼ਾਮ ਲਾਲ ਵਾਸੀ ਬਾਜਾਚੱਕ ਨੇ ਪੁਲਿਸ ਨੂੰ ਸ਼ਿਕਾਇਤ ਰਾਹੀਂ ਦੱਸਿਆ ਕਿ 17 ...
ਤਲਵਾੜਾ/ਰਾਮਗੜ੍ਹ ਸੀਕਰੀ, 20 ਸਤੰਬਰ (ਰਾਜੀਵ ਓਸ਼ੋ/ਕਟੋਚ)-ਕੇਂਦਰ ਤੇ ਸੂਬਾ ਸਰਕਾਰ ਦੀਆਂ ਮੁਲਾਜ਼ਮ ਵਿਰੋਧੀ ਨੀਤੀਆਂ ਿਖ਼ਲਾਫ਼ ਪ.ਸ.ਸ.ਫ. ਬਲਾਕ ਤਲਵਾੜਾ ਵਲੋਂ ਤਲਵਾੜਾ ਵਿਖੇ ਜ਼ੋਰਦਾਰ ਰੋਸ ਰੈਲੀ ਤੇ ਅਰਥੀ ਫ਼ੂਕ ਮੁਜ਼ਾਹਰਾ ਕੀਤਾ ਗਿਆ | ਬਲਾਕ ਪ੍ਰਧਾਨ ਰਾਜੀਵ ...
ਹੁਸ਼ਿਆਰਪੁਰ, 20 ਸਤੰਬਰ (ਬਲਜਿੰਦਰਪਾਲ ਸਿੰਘ)-ਪੰਚਾਇਤੀ ਰਾਜ ਪੈਨਸ਼ਨਰਜ਼ ਯੂਨੀਅਨ ਪੰਜਾਬ ਦੀ ਜ਼ਿਲ੍ਹਾ ਇਕਾਈ ਵਲੋਂ ਮੰਗਾਂ ਨੂੰ ਲੈ ਕੇ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਹਰਬੀਰ ਸਿੰਘ ਦੇ ਦਫ਼ਤਰ ਸਾਹਮਣੇ ਸਰਪ੍ਰਸਤ ਸਬਜਿੰਦਰ ਕੇਦਾਰ ਦੀ ਅਗਵਾਈ 'ਚ ਰੋਸ ਧਰਨਾ ...
ਗੜ੍ਹਸ਼ੰਕਰ, 20 ਸਤੰਬਰ (ਸੁਮੇਸ਼ ਬਾਲੀ)-ਪਿੰਡ ਮੋਹਿਲਾ ਵਾਹਿਦਪੁਰ ਤੋਂ ਮੋਰਾਂਵਾਲੀ ਨੂੰ ਜਾਂਦੀ ਸੜਕ 'ਤੇ ਦੋ ਐਕਟਿਵਾ ਸਵਾਰਾਂ ਤੋਂ ਪਿਸਤੌਲ ਦੀ ਨੋਕ 'ਤੇ ਇਕ ਲੁਟੇਰੇ ਨੇ ਦੋ ਮੋਬਾਇਲ ਅਤੇ ਅਠਾਰਾ ਸੌ ਰੁਪਏ ਦੀ ਨਕਦੀ ਖੋਹ ਲਈ | ਇਸ ਘਟਨਾ ਦਾ ਸ਼ਿਕਾਰ ਹੋਏ ਬੀ.ਡੀ.ਪੀ.ਓ. ...
ਨੰਗਲ ਬਿਹਾਲਾਂ, 20 ਸਤੰਬਰ (ਵਿਨੋਦ ਮਹਾਜਨ)-ਪੰਜਾਬ ਨੈਸ਼ਨਲ ਬੈਂਕ ਪੇਂਡੂ ਸਵੈ-ਰੁਜ਼ਗਾਰ ਸਿਖਲਾਈ ਸੰਸਥਾ ਵਲੋਂ ਡੋਗਰਾ ਪਬਲਿਕ ਸਕੂਲ ਨੰਗਲ ਬਿਹਾਲਾਂ ਵਿਖੇ ਆਰ.ਈ.ਆਰ. ਸੀ. ਸੰਘ, ਡੋਗਰਾ ਪੈਰਾਮੈਡੀਕਲ ਸੁਸਾਇਟੀ ਅਤੇ ਮਹਾਰਾਣਾ ਪ੍ਰਤਾਪ ਵਿਕਾਸ ਮੰਚ ਦੇ ਸਹਿਯੋਗ ਨਾਲ ...
ਗੜ੍ਹਸ਼ੰਕਰ, 20 ਸਤੰਬਰ (ਧਾਲੀਵਾਲ)- ਅਰੋੜਾ ਇਮੀਗ੍ਰੇਸ਼ਨ ਐਾਡ ਐਜ਼ੂਕੇਸ਼ਨ ਕੰਸਲਟੈਂਟਸ ਨਵਾਂਸ਼ਹਿਰ/ਗੜ੍ਹਸ਼ੰਕਰ ਦੇ ਮੈਨੇਜਿੰਗ ਡਾਇਰੈਕਟਰ ਅਵਤਾਰ ਸਿੰਘ ਅਰੋੜਾ ਮੈਂਬਰ ਆਈ. ਸੀ. ਸੀ. ਆਰ. ਸੀ. ਤੇ ਰਿਜ਼ਨਲ ਡਾਇਰੈਕਟਰ ਕੰਵਰਪ੍ਰੀਤ ਸਿੰਘ ਅਰੋੜਾ ਨੇ ਸਟੱਡੀ ਵੀਜ਼ੇ ...
ਟਾਂਡਾ ਉੜਮੁੜ, 20 ਸਤੰਬਰ (ਦੀਪਕ ਬਹਿਲ)-ਯੂਥ ਅਕਾਲੀ ਦਲ ਵਲੋਂ ਟਾਂਡਾ ਸਰਕਲ ਦੇ ਬੇਟ ਖੇਤਰ ਵਿਚ ਬੂਥ ਕਮੇਟੀਆਂ ਦਾ ਗਠਨ ਕੀਤਾ ਜਾਵੇਗਾ ਤਾਂ ਜੋ ਪਾਰਟੀ ਨੂੰ ਮਜ਼ਬੂਤੀ ਪ੍ਰਦਾਨ ਕੀਤੀ ਜਾਵੇ | ਇਨ੍ਹਾਂ ਵਿਚਾਰਾ ਦਾ ਪ੍ਰਗਟਾਵਾ ਸਰਬਜੀਤ ਸਿੰਘ ਵਿਕੀ ਪ੍ਰਧਾਨ ਯੂਥ ਅਕਾਲੀ ...
ਬੁੱੁਲ੍ਹੋਵਾਲ, 20 ਸਤੰਬਰ (ਰਵਿੰਦਰਪਾਲ ਸਿੰਘ ਲੁਗਾਣਾ)-ਪਿੰਡ ਕੋਟਲਾ ਨੌਧ ਸਿੰਘ ਵਿਖੇ ਦੁੱਧ ਉਤਪਾਦਕਾਂ ਲੲਾੀ ਚਲਾਈ ਜਾ ਰਹੀ 'ਦੀ ਕੋਟਲਾ ਨੌਧ ਸਿੰਘ ਦੁੱਧ ਉਤਪਾਦਕ ਸਹਿਕਾਰੀ ਸਭਾ' ਵਲੋਂ ਮੈਂਬਰਾਂ ਨੂੰ 2014-16 ਦੋ ਸਾਲਾਂ ਦਾ ਬੋਨਸ ਵੰਡਣ ਲਈ ਸਮਾਗਮ ਕਰਵਾਇਆ ਗਿਆ | ਇਸ ...
ਚੱਬੇਵਾਲ, 20 ਸਤੰਬਰ (ਸਖ਼ੀਆ)-ਲੇਬਰ ਪਾਰਟੀ ਭਾਰਤ ਨੇ ਕੇਂਦਰ ਸਰਕਾਰ ਵਲੋਂ ਅੰਤਰਰਾਸ਼ਟਰੀ ਮਾਰਕੀਟ ਵਿਚ ਕੀਮਤਾਂ ਨਾ ਵਧਣ ਦੇ ਬਾਵਜੂਦ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਧਾਉਣ ਦੇ ਵਿਰੋਧ 'ਚ ਅੱਡਾ ਹੰਦੋਵਾਲ ਵਿਖੇ ਪੁਤਲਾ ਫ਼ੂਕ ਪ੍ਰਦਰਸ਼ਨ ਕੀਤਾ | ਇਸ ਮੌਕੇ ...
ਖੁੱਡਾ, 20 ਸਤੰਬਰ (ਸਰਬਜੀਤ ਸਿੰਘ)-ਵਕੀਲ ਰੋਹਿਤ ਜੋਸ਼ੀ ਪ੍ਰਧਾਨ ਲੋਕ ਸਭਾ ਯੂਥ ਕਾਂਗਰਸ ਹੁਸ਼ਿਆਰਪੁਰ, ਸੰਦੀਪ ਭਾਟੀਆ ਇੰਚਾਰਜ ਲੋਕ ਸਭਾ ਯੂਥ ਕਾਂਗਰਸ ਹੁਸ਼ਿਆਰਪੁਰ ਦੀ ਅਗਵਾਈ ਵਾਲੇ ਇਕ ਸਮਾਗਮ ਦੌਰਾਨ ਰਣਦੀਪ ਸਿੰਘ ਗੰਭੋਵਾਲ ਨੂੰ ਲੋਕ ਸਭਾ ਯੂਥ ਕਾਂਗਰਸ ...
ਘੋਗਰਾ, 20 ਸਤੰਬਰ (ਆਰ. ਐਸ. ਸਲਾਰੀਆ)-ਇਕ ਪਾਸੇ ਸਰਕਾਰ ਸੜਕ ਹਾਦਸੇ ਰੋਕਣ ਲਈ ਦਿਨ ਰਾਤ ਪ੍ਰਚਾਰ ਕਰਦੀ ਨਹੀਂ ਥੱਕਦੀ, ਪਰ ਦੂਜੇ ਪਾਸੇ ਆਮ ਦੇਖਿਆ ਜਾਂਦਾ ਹੈ ਕਿ ਸੜਕਾਂ, ਮੁੱਖ ਬਾਜ਼ਾਰਾਂ, ਪੁਲਿਸ ਸਟੇਸ਼ਨਾਂ ਦੇ ਸਾਹਮਣੇ ਤੋਂ ਓਵਰਲੋਡ ਵਾਹਨ ਆਮ ਦੌੜਦੇ ਦੇਖੇ ਜਾਂਦੇ ਹਨ ...
ਗੜ੍ਹਦੀਵਾਲਾ, 20 ਸਤੰਬਰ (ਚੱਗਰ)-ਪਿੰਡ ਸ਼ੀਂਹ ਚਠਿਆਲ ਵਿਖੇ ਮਾਰੂਤੀ ਕੰਪਨੀ ਵਲੋਂ ਗ੍ਰਾਮੀਣ ਮੇਲਾ ਲਗਾਇਆ ਗਿਆ ਜਿਸ ਵਿਚ ਭਾਜਪਾ ਦੇ ਜ਼ਿਲ੍ਹਾ ਦਿਹਾਤੀ ਪ੍ਰਧਾਨ ਸੰਜੀਵ ਸਿੰਘ ਮਿਨਹਾਸ ਮੁੱਖ ਮਹਿਮਾਨ ਵਜੋਂ ਹਾਜ਼ਰ ਹੋਏ | ਇਸ ਮੌਕੇ ਕੰਪਨੀ ਵਲੋਂ ਗੱਡੀਆਂ ਦੀ ...
ਫ਼ਾਜ਼ਿਲਕਾ, 20 ਸਤੰਬਰ (ਦਵਿੰਦਰ ਪਾਲ ਸਿੰਘ)-ਦੇਸ਼ ਦੇ ਇਕ ਅਖ਼ਬਾਰ ਇਕਨਾਮਿਕਸ ਟਾਈਮਜ਼ ਗਲੋਬਲ ਅਚੀਵਰਫੋਰਮ ਦੁਆਰਾ ਫ਼ਾਜ਼ਿਲਕਾ ਨਿਵਾਸੀ ਕਰਨ ਗਿਲਹੋਤਰਾ ਨੂੰ ਇੰਟਰਪ੍ਰੀਨਓਰ ਆਫ਼ ਦੀ ਈਅਰ 2017 ਐਵਾਰਡ ਨਾਲ ਸਨਮਾਨਿਤ ਕੀਤਾ ਗਿਆ ਹੈ | ਇਹ ਸਨਮਾਨ ਹਰਿਆਣਾ ਦੇ ਰਾਜਪਾਲ ...
ਜਲਾਲਾਬਾਦ, 20 ਸਤੰਬਰ(ਕਰਨ ਚੁਚਰਾ)-ਸ਼੍ਰੀ ਦੇਵੀ ਦੁਆਰਾ ਰਾਮ ਲੀਲ੍ਹਾ ਕਮੇਟੀ ਵਲੋਂ ਰਾਮ ਲੀਲ੍ਹਾ ਮੰਚਨ ਦੇ ਸੱਤਵੇਂ ਦਾ ਉਦਘਾਟਨ ਐਡਵੋਕੇਟ ਪ੍ਰਤੀਕ ਮੁਟਨੇਜਾ ਵਲੋਂ ਕਮੇਟੀ ਪ੍ਰਧਾਨ ਰਾਜ ਚੌਹਾਨ, ਗਗਨ ਵਾਟਸ, ਬਿਮਲ ਭਠੇਜਾ, ਸ਼ਿਵਮ ਦੂਮੜਾ, ਅਮਿੱਤ ਕੁਮਾਰ ਅਤੇ ...
ਅਬੋਹਰ, 20 ਸਤੰਬਰ (ਸੁਖਜਿੰਦਰ ਸਿੰਘ ਢਿੱਲੋਂ)-ਅੱਜ ਪਾਵਰਕਾਮ ਦੇ ਠੇਕਾ ਮੁਲਾਜ਼ਮਾਂ ਵਲੋਂ ਠੇਕਾ ਮੁਲਾਜ਼ਮ ਵਿੱਕੀ ਨੂੰ ਇਨਸਾਫ਼ ਦਿਵਾਉਣ ਲਈ ਅਤੇ ਕੱਢੇ ਕਾਮੇ ਬਹਾਲ ਕਰਵਾਉਣ ਲਈ ਤੇ ਵਰਕ ਆਰਡਰ ਅਨੁਸਾਰ ਮੰਗਾਂ ਮਨਾਉਣ ਲਈ ਮੰਡਲ ਦਫ਼ਤਰ ਅਬੋਹਰ ਅੱਗੇ ਅਰਥੀ ਸਾੜ ...
ਫ਼ਾਜ਼ਿਲਕਾ, 20 ਸਤੰਬਰ(ਦਵਿੰਦਰ ਪਾਲ ਸਿੰਘ)-ਫ਼ਾਜ਼ਿਲਕਾ ਦੇ ਸਿਵਲ ਸਰਜ਼ਨ ਡਾ. ਸੁਰਿੰਦਰ ਕੁਮਾਰ ਨੇ ਪ੍ਰੈਸ ਨੂੰ ਜਾਰੀ ਇਕ ਬਿਆਨ ਵਿਚ ਕਿਹਾ ਹੈ ਕਿ ਜ਼ਿਲ੍ਹਾ ਫਾਜ਼ਿਲਕਾ ਵਿਖੇ ਡੇਂਗੂ ਬੁਖਾਰ ਦਾ ਅਲੀਜਾ ਟੈਸਟ ਬਿਲਕੁਲ ਮੁਫ਼ਤ ਕੀਤਾ ਜਾ ਰਿਹਾ ਹੈ | ਉਨ੍ਹਾਂ ਕਿਹਾ ਕਿ ...
ਫ਼ਾਜ਼ਿਲਕਾ, 20 ਸਤੰਬਰ(ਦਵਿੰਦਰ ਪਾਲ ਸਿੰਘ)-ਸਕੂਲ ਵੈਨ ਚਾਲਕ ਨੇ ਨਾਕੇ 'ਤੇ ਖੜ੍ਹੇ ਪੰਜਾਬ ਪੁਲਿਸ ਦੇ ਇਕ ਹਵਲਦਾਰ 'ਤੇ ਮਾਰਕੁੱਟ ਕਰਕੇ ਦਾੜ੍ਹੀ ਤੇ ਕੇਸਾਂ ਦੀ ਬੇਅਦਬੀ ਕਰਨ ਦੇ ਦੋਸ਼ ਲਗਾਏ ਹਨ | ਸਥਾਨਕ ਸਿਵਲ ਹਸਪਤਾਲ ਵਿਚ ਜੇਰੇ ਇਲਾਜ ਅਮਰਜੀਤ ਸਿੰਘ ਪੁੱਤਰ ਸੰਤਾ ...
ਅਬੋਹਰ, 20 ਸਤੰਬਰ (ਸੁਖਜੀਤ ਸਿੰਘ ਬਰਾੜ)-ਸਕੂਲ ਦੇ 63ਵੇਂ ਪੰਜਾਬ ਰਾਜ ਤੀਰ-ਅੰਦਾਜ਼ੀ ਮੁਕਾਬਲੇ ਦਿੱਲੀ ਪਬਲਿਕ ਸਕੂਲ ਅਬੋਹਰ ਵਿਖੇ ਹੋਣਗੇ | ਇਹ ਫ਼ੈਸਲਾ ਜ਼ਿਲ੍ਹਾ ਸਿੱਖਿਆ ਅਧਿਕਾਰੀ ਸੈਕੰਡਰੀ ਓਮ ਪ੍ਰਕਾਸ਼ ਦੀ ਅਗਵਾਈ ਹੇਠ ਸਥਾਨਕ ਸੀਨੀਅਰ ਸੈਕੰਡਰੀ ਸਕੂਲ ਵਿਖੇ ...
ਮਮਦੋਟ, 20 ਸਤੰਬਰ (ਸੁਖਦੇਵ ਸਿੰਘ ਸੰਗਮ)-ਪੰਜਾਬ ਸਰਕਾਰ ਵਲੋਂ ਖੇਤੀਬਾੜੀ ਦਾ ਕੰਮ ਕਰਦੇ ਸਮੇਂ ਹਾਦਸੇ ਦੇ ਸ਼ਿਕਾਰ ਹੋਏ ਲੋਕਾਂ ਦੀ ਮਦਦ ਲਈ ਦਿੱਤੀ ਜਾਣ ਵਾਲੀ ਸਹਾਇਤਾ ਰਾਸ਼ੀ ਸਬੰਧੀ ਮਾਰਕੀਟ ਕਮੇਟੀ ਮਮਦੋਟ ਵਿਖੇ ਸਮਾਗਮ ਕੀਤਾ ਗਿਆ, ਜਿਸ ਦੌਰਾਨ ਹਲਕਾ ਵਿਧਾਇਕ ...
ਲੱਖੋ ਕੇ ਬਹਿਰਾਮ, 20 ਸਤੰਬਰ (ਰਾਜਿੰਦਰ ਸਿੰਘ ਹਾਂਡਾ)-ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਐਲੀਮੈਂਟਰੀ ਸਕੂਲਾਂ ਦੇ ਬੱਚਿਆਂ ਵਿਚ ਕਰਵਾਏ ਬਲਾਕ ਪੱਧਰੀ ਖੇਡ ਮੁਕਾਬਲਿਆਂ ਵਿਚ ਹਿੱਸਾ ਲੈਂਦਿਆਂ ਸਰਕਾਰੀ ਐਲੀਮੈਂਟਰੀ ਸਕੂਲ ਦਿਲਾ ਰਾਮ ਦੀ ਵਿਦਿਆਰਥਣ ਕਾਜਲ ਨੇ 200 ...
ਅਬੋਹਰ, 20 ਸਤੰਬਰ (ਸੁਖਜੀਤ ਸਿੰਘ ਬਰਾੜ)-ਸਥਾਨਕ ਡੀ. ਏ. ਵੀ. ਕਾਲਜ ਵਿਖੇ ਵਿਪਰੋ ਕੰਪਨੀ ਵੱਲੋਂ ਕਾਲਜ ਦੇ ਕੰਪਿਊਟਰ ਵਿਭਾਗ ਦੇ ਸਹਿਯੋਗ ਨਾਲ ਰੁਜ਼ਗਾਰ ਮੇਲਾ ਲਗਾਇਆ ਗਿਆ | ਇਸ ਦੌਰਾਨ ਵੱਖ-ਵੱਖ ਬੁਲਾਰਿਆਂ ਵੱਲੋਂ ਵੱਖ-ਵੱਖ ਕੋਰਸਾਂ ਬਾਅਦ ਵੱਖ-ਵੱਖ ਕਿੱਤਿਆਂ ਵਿਚ ...
ਜਲਾਲਾਬਾਦ, 20 ਸਤੰਬਰ (ਹਰਪ੍ਰੀਤ ਸਿੰਘ ਪਰੂਥੀ)-ਪੰਜਾਬ ਪੁਲਿਸ ਵੱਲੋਂ ਰਾਜ ਭਰ ਵਿੱਚ ਵੱਖ ਵੱਖ ਟੀਮਾਂ ਗਠਿਤ ਕਰਕੇ ਵੱਖ ਵੱਖ ਥਾਵਾਂ ਤੋਂ ਕਿਸਾਨ ਜਥੇਬੰਦੀਆਂ ਦੇ ਆਗੂਆਂ ਦੀ ਲਗਾਤਾਰ ਗਿ੍ਫ਼ਤਾਰ ਕੀਤੀ ਜਾ ਰਹੀ ਹੈ ਅਤੇ ਉਨ੍ਹਾਂ ਨੂੰ ਜੇਲ੍ਹਾਂ ਵਿੱਚ ਡੱਕਿਆ ਜਾ ...
ਜਲਾਲਾਬਾਦ, 20 ਸਤੰਬਰ (ਹਰਪ੍ਰੀਤ ਸਿੰਘ ਪਰੂਥੀ)-ਮਾਨਯੋਗ ਜ਼ਿਲ੍ਹਾ ਤੇ ਸੈਸ਼ਨ ਜੱਜ ਫਿਰੋਜ਼ਪੁਰ ਸ਼੍ਰੀ ਐਸ. ਕੇ. ਅਗਰਵਾਲ ਤੇ ਅਡੀਸ਼ਨਲ ਸੈਸ਼ਨ ਜੱਜ ਫਾਜ਼ਿਲਕਾ ਸ਼੍ਰੀ ਲਛਮਣ ਸਿੰਘ ਦੇ ਦਿਸ਼ਾ ਨਿਰਦੇਸ਼ਾ ਅਨੁਸਾਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ ...
ਜਲਾਲਾਬਾਦ, 20 ਸਤੰਬਰ (ਜਤਿੰਦਰ ਪਾਲ ਸਿੰਘ)-ਜਲਾਲਾਬਾਦ ਨੇੜੇ ਪੈਂਦੇ ਪਿੰਡ ਧਰਮੂ ਵਾਲਾ ਵਿਖੇ ਗੁਆਂਢੀਆਂ ਵਿਚ ਹੋਈ ਲੜਾਈ ਵਿੱਚ ਇਕ ਵਿਅਕਤੀ ਦੇ ਜ਼ਖ਼ਮੀ ਹੋਣ ਦਾ ਸਮਾਚਾਰ ਹੈ | ਲੜਾਈ ਵਿੱਚ ਜ਼ਖ਼ਮੀ ਹੋਇਆ ਵਿਅਕਤੀ ਜੀਤ ਸਿੰਘ ਪੁੱਤਰ ਰੇਸ਼ਮ ਸਿੰਘ ਸਿਵਲ ਹਸਪਤਾਲ ...
ਫ਼ਾਜ਼ਿਲਕਾ, 20 ਸਤੰਬਰ(ਦਵਿੰਦਰ ਪਾਲ ਸਿੰਘ)-ਇਨਕਲੁਸਿਵ ਐਜੂਕੇਸ਼ਨ ਵਲੰਟੀਅਰਾਂ ਨੇ ਸਰਕਾਰ ਦੇ ਵਿਕਾਸ ਕੰਮਾਂ ਦੇ ਕੀਤੇ ਜਾ ਰਹੇ ਦਾਅਵਿਆਂ ਨੂੰ ਝੂਠ ਦੱਸਿਆ ਹੈ | ਯੂਨੀਅਨ ਦੇ ਆਗੂਆਂ ਨੇ ਕਿਹਾ ਕਿ ਉਨ੍ਹਾਂ ਨੂੰ ਕਈ ਮਹੀਨਿਆਂ ਤੋਂ ਤਨਖ਼ਾਹਾਂ ਨਸੀਬ ਨਹੀ ਹੋਈਆਂ ਹਨ | ...
ਫ਼ਿਰੋਜ਼ਪੁਰ, 20 ਸਤੰਬਰ (ਪਰਮਿੰਦਰ ਸਿੰਘ)-ਅਖਿਲ ਭਾਰਤੀ ਅਗਰਵਾਲ ਸੰਮੇਲਨ ਵਲੋਂ ਭਗਵਾਨ ਸ੍ਰੀ ਅਗਰਸੈਨ ਜਯੰਤੀ ਸਮਾਗਮ 3 ਅਕਤੂਬਰ ਨੂੰ ਬੜੀ ਸ਼ਰਧਾ ਭਾਵਨਾ ਨਾਲ ਮਨਾਇਆ ਜਾ ਰਿਹਾ ਹੈ | ਇਹ ਜਾਣਕਾਰੀ ਪ੍ਰਧਾਨ ਪ੍ਰਵੀਨ ਸਿੰਗਲਾ ਨੇ ਦਿੱਤੀ | ਉਨ੍ਹਾਂ ਦੱਸਿਆ ਕਿ ਮਹਾਰਾਜਾ ਅਗਰਸੈਨ ਦੀ 514ਵੀਂ ਜਯੰਤੀ ਭਸੀਨ ਪੈਲੇਸ ਫ਼ਿਰੋਜ਼ਪੁਰ ਛਾਉਣੀ ਵਿਖੇ ਮਨਾਈ ਜਾਏਗੀ ਅਤੇ ਇਸ ਸਬੰਧੀ ਸ਼ੋਭਾ ਯਾਤਰਾ 21 ਸਤੰਬਰ ਨੂੰ ਸ਼ਾਮ 4 ਵਜੇ ਤੋਂ ਨੰਨੇ ਰਾਮ ਮੰਦਰ ਤੋਂ ਸ਼ੁਰੂ ਹੋਵੇਗੀ ਤੇ ਇਸ ਦੀ ਸਮਾਪਤੀ ਸੇਠ ਗੋਪੀ ਰਾਮ ਧਰਮਸ਼ਾਲਾ ਫ਼ਿਰੋਜ਼ਪੁਰ ਛਾਉਣੀ ਵਿਖੇ ਹੋਵੇਗੀ | ਇਸ ਮੌਕੇ ਆਈ.ਡੀ. ਅਗਰਵਾਲ ਸਰਪ੍ਰਸਤ, ਹਰੀਸ਼ ਗੋਇਲ ਚੇਅਰਮੈਨ, ਅਨਿਲ ਸਾਂਘੀ ਕੈਸ਼ੀਅਰ, ਪ੍ਰਵੇਸ਼ ਬਾਸਲ ਮਹਾਂ ਮੰਤਰੀ, ਰਮੇਸ਼ ਗਰਗ ਪ੍ਰੋਜੈਕਟ ਇੰਚਾਰਜ ਆਦਿ ਹਾਜ਼ਰ ਸਨ |
ਫਾਜ਼ਿਲਕਾ, 20 ਸਤੰਬਰ(ਅਮਰਜੀਤ ਸ਼ਰਮਾ)-ਡਿਪਟੀ ਕਮਿਸ਼ਨਰ ਸ੍ਰੀਮਤੀ ਈਸ਼ਾ ਕਾਲੀਆ ਦੇ ਪ੍ਰੇਰਨਾ ਸਦਕਾ ਸਾਰਡ ਅਤੇ ਸੇਵ ਦਾ ਚਿਲਡਰਨ ਸੰਸਥਾ ਵੱਲੋਂ ਬੱਚਿਆਂ ਦੇ ਅਧਿਕਾਰਾਂ ਅਤੇ ਸੁਰੱਖਿਆ ਨੂੰ ਮਜ਼ਬੂਤੀ ਪ੍ਰਦਾਨ ਕਰਨ ਲਈ ਸੈਮੀਨਾਰ ਕਰਵਾਇਆ ਗਿਆ | ਇਸ ਸਿਖਲਾਈ ...
ਫ਼ਾਜ਼ਿਲਕਾ, 20 ਸਤੰਬਰ(ਦਵਿੰਦਰ ਪਾਲ ਸਿੰਘ)-ਮਹਿਲਾ ਅਤੇ ਅਤੇ ਬਾਲ ਵਿਕਾਸ ਵਿਭਾਗ ਭਾਰਤ ਸਰਕਾਰ ਦੇ ਸਹਿਯੋਗ ਨਾਲ ਜਨ ਜੋਤੀ ਕਲਿਆਣ ਸੰਮਤੀ ਦੁਆਰਾ ਚਾਈਲਡ ਲਾਈਨ ਫ਼ਾਜ਼ਿਲਕਾ ਵੱਲੋਂ ਪਿੰਡ ਚੱਕ ਪੱਖੀ ਵਿਚ ਚਾਈਲਡ ਲਾਈਨ ਨੰਬਰ 1098 ਬਾਰੇ ਜਾਗਰੂਕਤਾ ਕੈਂਪ ਲਗਾਇਆ ਗਿਆ | ...
ਫ਼ਾਜ਼ਿਲਕਾ, 20 ਸਤੰਬਰ (ਦਵਿੰਦਰ ਪਾਲ ਸਿੰਘ)-ਫ਼ਾਜ਼ਿਲਕਾ ਥਾਣਾ ਸਦਰ ਪੁਲਿਸ ਨੇ ਨਜਾਇਜ਼ ਸ਼ਰਾਬ ਬਰਾਮਦ ਕਰਕੇ ਦੋ ਵਿਅਕਤੀਆਂ ਿਖ਼ਲਾਫ਼ ਮਾਮਲਾ ਦਰਜ ਕੀਤਾ ਹੈ | ਥਾਣਾ ਸਦਰ ਪੁਲਿਸ ਦੇ ਗੁਰਬਖ਼ਸ਼ ਸਿੰਘ ਪੁਲਿਸ ਪਾਰਟੀ ਨਾਲ ਪਿੰਡ ਆਵਾ ਨੇੜੇ ਗਸ਼ਤ ਕਰ ਰਹੇ ਸਨ ਤਾਂ ...
ਮੰਡੀ ਘੁਬਾਇਆ, 20 ਸਤੰਬਰ(ਅਮਨ ਬਵੇਜਾ)-ਸਦਰ ਥਾਣਾ ਜਲਾਲਾਬਾਦ ਦੀ ਪੁਲਸ ਵੱਲੋਂ ਚੋਰੀ ਦੇ 12 ਮੋਟਰਸਾਈਕਲਾਂ ਸਮੇਤ 3 ਨੂੰ ਗਿ੍ਫ਼ਤਾਰ ਕੀਤਾ ਗਿਆ ਹੈ | ਜਾਣਕਾਰੀ ਦਿੰਦੇ ਹੋਏ ਤਫ਼ਤੀਸ਼ੀ ਅਧਿਕਾਰੀ ਮਿਲਖ ਰਾਜ ਨੇ ਦੱਸਿਆ ਕਿ ਉਹ ਪੁਲਸ ਪਾਰਟੀ ਸਮੇਤ ਗਸ਼ਤ ਕਰ ਰਹੇ ਸਨ | ਜਦੋ ...
ਅਬੋਹਰ, 20 ਸਤੰਬਰ (ਸੁਖਜੀਤ ਸਿੰਘ ਬਰਾੜ)-ਥਾਣਾ ਖੂਈਆਂ ਸਰਵਰ ਪੁਲਿਸ ਵਲੋਂ ਰਾਮ ਸਿੰਘ ਪੁੱਤਰ ਇੰਦਰਜੀਤ ਸਿੰਘ ਵਾਸੀ ਹਰੀਪੁਰਾ ਦੇ ਬਿਆਨਾਂ 'ਤੇ ਉਸ ਦਾ ਰਸਤਾ ਰੋਕ ਕੇ ਕਥਿਤ ਤੌਰ 'ਤੇ ਉਸ ਦੀ ਕੁੱਟਮਾਰ ਕਰ ਉਸ ਦੇ ਸੱਟਾਂ ਮਾਰਨ ਦੇ ਸਬੰਧ ਵਿਚ ਪ੍ਰੇਮ ਕੁਮਾਰ ਤੇ ...
ਅਬੋਹਰ, 20 ਸਤੰਬਰ (ਸੁਖਜੀਤ ਸਿੰਘ ਬਰਾੜ)-ਆਮ ਆਦਮੀ ਪਾਰਟੀ ਵਲੋਂ ਪਾਰਟੀ ਦੇ ਆਗੂ ਵਰਿੰਦਰ ਸਿੰਘ ਖ਼ਾਲਸਾ ਵਾਸੀ ਪਿੰਡ ਪੱਤਰੇਵਾਲਾ ਨੂੰ ਪਾਰਟੀ ਦਾ ਹਲਕਾ ਬੱਲੂਆਣਾ ਦਾ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ | ਹਲਕਾ ਪ੍ਰਧਾਨ ਨਿਯੁਕਤ ਕੀਤੇ ਜਾਣ 'ਤੇ ਨਵ ਨਿਯੁਕਤ ਪ੍ਰਧਾਨ ...
ਫਾਜ਼ਿਲਕਾ 20 ਸਤੰਬਰ (ਅਮਰਜੀਤ ਸ਼ਰਮਾ)-ਸਥਾਨਕ ਸਰਕਾਰੀ ਐਮ. ਆਰ. ਕਾਲਜ ਦੇ ਬਹੁਮੰਤਵੀ ਖੇਡ ਸਟੇਡੀਅਮ ਵਿਖੇ 3 ਤੇ 4 ਅਕਤੂਬਰ 2017 ਨੰੂ ਜ਼ਿਲ੍ਹਾ ਪੱਧਰੀ ਪੇਂਡੂ ਖੇਡਾਂ ਕਰਵਾਈਆਂ ਜਾ ਰਹੀਆਂ ਹਨ | ਜ਼ਿਲ੍ਹਾ ਖੇਡ ਅਫਸਰ ਸ. ਬਲਵੰਤ ਸਿੰਘ ਨੇ ਦੱਸਿਆ ਕਿ ਖੇਡ ਤੇ ਯੁਵਕ ...
ਫ਼ਿਰੋਜ਼ਪੁਰ/ਫ਼ਿਰੋਜ਼ਸ਼ਾਹ, 20 ਸਤੰਬਰ (ਜਸਵਿੰਦਰ ਸਿੰਘ ਸੰਧੂ, ਪਰਮਿੰਦਰ ਸਿੰਘ, ਸਰਬਜੀਤ ਸਿੰਘ ਧਾਲੀਵਾਲ)- ਘੱਲ ਖੁਰਦ ਬਲਾਕ ਵਿਕਾਸ ਪੰਚਾਇਤ ਦਫ਼ਤਰ ਅੰਦਰ ਆਡਿਟ ਕਰਨ ਲਈ ਪੰਜਾਬ ਪਰੀਖਕ ਸਥਾਨਕ ਫ਼ੰਡ ਲੇਖਾ ਪੰਜਾਬ ਸੈਕਟਰ 17 ਚੰਡੀਗੜ੍ਹ ਤੋਂ ਆਏ ਆਡਿਟ ਅਫ਼ਸਰ ...
ਫ਼ਿਰੋਜ਼ਪੁਰ, 20 ਸਤੰਬਰ (ਜਸਵਿੰਦਰ ਸਿੰਘ ਸੰਧੂ)-ਫ਼ਿਰੋਜ਼ਪੁਰ ਛਾਉਣੀ ਮਿਲਟਰੀ ਡੇਅਰੀ ਫਾਰਮ ਲਾਗੇ ਇਕ ਫ਼ੌਜੀ ਜਵਾਨ 'ਤੇ ਕੁਝ ਵਿਅਕਤੀਆਂ ਵਲੋਂ ਧਾਕ ਲਗਾ ਕੇ ਕੀਤੇ ਗਏ ਹਮਲੇ 'ਚ ਜਿੱਥੇ ਉਸ ਦੀ ਕੁੱਟਮਾਰ ਕੀਤੀ ਗਈ, ਉੱਥੇ ਉਸ ਦੀ ਵਰਦੀ ਵੀ ਪਾੜ ਦਿੱਤੀ ਗਈ | ਰੌਲਾ ਪੈਣ ...
ਤਲਵੰਡੀ ਭਾਈ, 20 ਸਤੰਬਰ (ਕੁਲਜਿੰਦਰ ਸਿੰਘ ਗਿੱਲ)-ਤਲਵੰਡੀ ਭਾਈ ਨੇੜੇ ਪਿੰਡ ਸਾਧੂ ਵਾਲਾ ਤੋਂ ਜ਼ੀਰਾ, ਤਲਵੰਡੀ ਭਾਈ ਰੋਡ ਵੱਲ ਨੂੰ ਆਉਂਦੀ ਸੜਕ 'ਤੇ ਇੱਕ ਫਾਈਨਾਂਸ ਕੰਪਨੀ ਦੇ ਮੁਲਾਜ਼ਮ ਨੂੰ ਪਿਸਤੌਲ ਵਿਖਾ ਕੇ ਡੇਢ ਲੱਖ ਰੁਪਏ ਤੇ ਹੋਰ ਸਾਮਾਨ ਲੁੱਟ ਲਏ ਜਾਣ ਦਾ ...
ਫ਼ਿਰੋਜ਼ਪੁਰ, 20 ਸਤੰਬਰ (ਤਪਿੰਦਰ ਸਿੰਘ)-ਜ਼ਿਲ੍ਹਾ ਪ੍ਰਸ਼ਾਸਨ ਤੇ ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਪੰਜਾਬ ਵਲੋਂ ਜ਼ਿਲ੍ਹਾ ਫ਼ਿਰੋਜ਼ਪੁਰ ਵਿਚ ਸੈਨੀਟੇਸ਼ਨ ਪੰਜਾਬ ਮਿਸ਼ਨ ਤਹਿਤ 15 ਸਤੰਬਰ ਤੋਂ 2 ਅਕਤੂਬਰ ਤੱਕ ਸਵੱਛਤਾ ਪੰਦ੍ਹਰਵਾੜਾ ਮਨਾਇਆ ਜਾ ਰਿਹਾ ਹੈ | ਇਸ ...
ਮੰਡੀ ਲਾਧੂਕਾ, 20 ਸਤੰਬਰ (ਰਾਕੇਸ਼ ਛਾਬੜਾ)-ਸਿੱਖਿਆ ਪ੍ਰੋਵਾਈਡਰ ਅਧਿਆਪਕ ਯੂਨੀਅਨ ਵੱਲੋਂ ਆਪਣੀਆਂ ਹੱਕੀ ਮੰਗਾਂ ਤੇ ਅਮਲ ਕਰਵਾਉਣ ਲਈ ਫ਼ਾਜ਼ਿਲਕਾ ਜ਼ਿਲੇ੍ਹ ਦੇ ਪ੍ਰਧਾਨ ਗੁਰਜੰਟ ਸਿੰਘ ਫਤੇਹਗੜ੍ਹ ਦੀ ਅਗਵਾਈ ਹੇਠ ਜਿਲਾ ਸਿੱਖਿਆ ਅਧਿਕਾਰੀ ਨੂੰ ਰੋਸ ਪੱਤਰ ...
ਮੰਡੀ ਲਾਧੂਕਾ, 20 ਸਤੰਬਰ (ਰਾਕੇਸ਼ ਛਾਬੜਾ)-ਸਿੱਖਿਆ ਪ੍ਰੋਵਾਈਡਰ ਅਧਿਆਪਕ ਯੂਨੀਅਨ ਵੱਲੋਂ ਆਪਣੀਆਂ ਹੱਕੀ ਮੰਗਾਂ ਤੇ ਅਮਲ ਕਰਵਾਉਣ ਲਈ ਫ਼ਾਜ਼ਿਲਕਾ ਜ਼ਿਲੇ੍ਹ ਦੇ ਪ੍ਰਧਾਨ ਗੁਰਜੰਟ ਸਿੰਘ ਫਤੇਹਗੜ੍ਹ ਦੀ ਅਗਵਾਈ ਹੇਠ ਜਿਲਾ ਸਿੱਖਿਆ ਅਧਿਕਾਰੀ ਨੂੰ ਰੋਸ ਪੱਤਰ ...
ਫ਼ਿਰੋਜ਼ਪੁਰ, 20 ਸਤੰਬਰ (ਜਸਵਿੰਦਰ ਸਿੰਘ ਸੰਧੂ)-ਪੁਲਿਸ ਥਾਣਾ ਸਦਰ ਫ਼ਿਰੋਜ਼ਪੁਰ ਵਲੋਂ ਵੱਖ-ਵੱਖ ਥਾਵਾਂ ਤੋਂ 20 ਗ੍ਰਾਮ ਹੈਰੋਇਨ ਸਮੇਤ ਦੋ ਵਿਅਕਤੀਆਂ ਨੂੰ ਕਾਬੂ ਕਰਨ 'ਚ ਸਫ਼ਲਤਾ ਹਾਸਿਲ ਕੀਤੀ ਹੈ | ਸਹਾਇਕ ਥਾਣੇਦਾਰ ਮੇਜਰ ਸਿੰਘ ਨੇ ਦੱਸਿਆ ਕਿ ਪੁਲਿਸ ਪਾਰਟੀ ਸਮੇਤ ...
ਫਾਜ਼ਿਲਕਾ, 20 ਸਤੰਬਰ(ਦਵਿੰਦਰ ਪਾਲ ਸਿੰਘ)-ਡਿਪਟੀ ਕਮਿਸ਼ਨਰ ਸ੍ਰੀਮਤੀ ਈਸ਼ਾ ਕਾਲੀਆ ਨੇ ਸਿਹਤ ਵਿਭਾਗ ਦੇ ਅਧਿਕਾਰੀਆਂ ਨਾਲ ਮਹੀਨਾਵਾਰ ਮੀਟਿੰਗ ਨੂੰ ਸੰਬੋਧਨ ਕਰਦਿਆਂ ਕਿਹਾ ਕਿ 18 ਸਾਲ ਤੋਂ ਘੱਟ ਉਮਰ ਵਾਲੇ ਬੱਚਿਆਂ ਨੂੰ ਤੰਬਾਕੂ ਤੋਂ ਬਚਾਉਣ ਲਈ ਕੋਟਪਾ ਐਕਟ ਬਾਰੇ ...
ਫ਼ਿਰੋਜ਼ਪੁਰ, 20 ਸਤੰਬਰ (ਰਾਕੇਸ਼ ਚਾਵਲਾ)-ਨਾਬਾਲਗ ਲੜਕੀ ਨਾਲ ਜਬਰ-ਜਨਾਹ ਕਰਨ ਦੇ ਮਾਮਲੇ 'ਚ ਨਾਮਜ਼ਦ ਦੋ ਔਰਤਾਂ ਨੂੰ ਸਬੂਤਾਂ ਦੀ ਘਾਟ ਕਰਕੇ ਜ਼ਿਲ੍ਹਾ ਅਦਾਲਤ ਨੇ ਬਰੀ ਕੀਤਾ ਹੈ | ਜਾਣਕਾਰੀ ਅਨੁਸਾਰ ਏ. ਐੱਸ. ਆਈ. ਕੁਲਦੀਪ ਸਿੰਘ ਨੂੰ ਪੀੜਤ ਲੜਕੀ ਦੀ ਮਾਂ ਨੇ ਬਿਆਨ ...
ਫ਼ਿਰੋਜ਼ਪੁਰ, 20 ਸਤੰਬਰ (ਜਸਵਿੰਦਰ ਸਿੰਘ ਸੰਧੂ)-ਝੋਨੇ ਦੀ ਪੱਕਣ ਕਿਨਾਰੇ ਖੜ੍ਹੀ ਫ਼ਸਲ ਦੀ ਆਮਦ ਨੂੰ ਦੇਖ ਫ਼ਿਰੋਜ਼ਪੁਰ ਸ਼ਹਿਰ ਆੜ੍ਹਤੀਆ ਐਸੋਸੀਏਸ਼ਨ ਵਲੋਂ ਪ੍ਰਧਾਨ ਤਿਲਕ ਰਾਜ ਦੀ ਅਗਵਾਈ ਹੇਠ ਫ਼ਸਲ ਦੀ ਸੁਚੱਜੀ ਖ਼ਰੀਦ-ਵੇਚ ਪ੍ਰਬੰਧਾਂ ਨੂੰ ਵਿਚਾਰਨ ਲਈ ...
ਅਬੋਹਰ, 20 ਸਤੰਬਰ (ਸੁਖਜਿੰਦਰ ਸਿੰਘ ਢਿੱਲੋਂ)-ਕਰਨਜੀਤ ਸਪੋਰਟਸ ਕਲੱਬ ਧਰਾਂਗਵਾਲਾ ਵੱਲੋਂ ਸਰਕਾਰੀ ਪ੍ਰਾਇਮਰੀ ਸਕੂਲ ਧਰਾਂਗਵਾਲਾ ਦੇ ਜਿਹੜੇ ਬੱਚੇ ਬਲਾਕ ਪੱਧਰੀ ਖੇਡਾਂ ਵਿਚ ਮੱਲ੍ਹਾਂ ਮਾਰ ਕੇ ਆਏ ਸਨ, ਉਨ੍ਹਾਂ ਨੂੰ ਟਰੈਕ ਸੂਟ ਦੇ ਕੇ ਸਨਮਾਨਿਤ ਕੀਤਾ ਗਿਆ | ਇਸ ...
ਫ਼ਿਰੋਜ਼ਪੁਰ, 20 ਸਤੰਬਰ (ਜਸਵਿੰਦਰ ਸਿੰਘ ਸੰਧੂ)-ਪੁਲਿਸ ਥਾਣਾ ਘੱਲ ਖੁਰਦ ਵਲੋਂ 50 ਗ੍ਰਾਮ ਅਫ਼ੀਮ ਸਮੇਤ ਇਕ ਵਿਅਕਤੀ ਨੂੰ ਕਾਬੂ ਕਰਨ 'ਚ ਸਫ਼ਲਤਾ ਹਾਸਿਲ ਕੀਤੀ ਹੈ | ਸਹਾਇਕ ਥਾਣੇਦਾਰ ਜੁਗਰਾਜ ਸਿੰਘ ਨੇ ਦੱਸਿਆ ਕਿ ਪੁਲਿਸ ਪਾਰਟੀ ਸਮੇਤ ਗਸ਼ਤ ਦੌਰਾਨ ਟੀ-ਪੁਆਇੰਟ ਸਾਧੂ ...
Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered
by REFLEX