ਤਾਜਾ ਖ਼ਬਰਾਂ


ਵਾਲੀਬਾਲ ਮੈਦਾਨ 'ਚ ਨੈੱਟ ਲਾਉਣ ਨੂੰ ਲੈ ਕੇ ਹੋਏ ਝਗੜੇ 'ਚ 3 ਨੌਜਵਾਨਾਂ ਨੂੰ ਘਰ ਜਾ ਕੇ ਮਾਰੀਆਂ ਗੋਲੀਆਂ
. . .  15 minutes ago
ਸਰਾਏ ਅਮਾਨਤ ਖਾਂ, 28 ਜਨਵਰੀ (ਨਰਿੰਦਰ ਸਿੰਘ ਦੋਦੇ)- ਥਾਣਾ ਸਰਾਏ ਅਮਾਨਤ ਖਾਂ ਅਧੀਨ ਆਉਂਦੇ ਪਿੰਡ ਮੀਆਂਪੁਰ 'ਚ ਵਾਲੀਬਾਲ ਦੇ ਮੈਦਾਨ 'ਚ ਨੈੱਟ ਲਗਾਉਣ ਤੋਂ ਹੋਏ ਝਗੜੇ 'ਚ...
ਮੁਜ਼ੱਫਰਪੁਰ ਸ਼ੈਲਟਰ ਹੋਮ ਮਾਮਲੇ ਦੀ ਸੁਣਵਾਈ ਟਲੀ, ਅੱਜ ਸਜ਼ਾ 'ਤੇ ਹੋਣੀ ਸੀ ਬਹਿਸ
. . .  37 minutes ago
ਨਵੀਂ ਦਿੱਲੀ, 28 ਜਨਵਰੀ- ਸੰਬੰਧਿਤ ਜੱਜ ਦੇ ਛੁੱਟੀ 'ਤੇ ਹੋਣ ਕਾਰਨ ਦਿੱਲੀ ਦੇ ਸਾਕੇਤ ਕੋਰਟ ਨੇ ਮੁਜ਼ੱਫਰਪੁਰ ਸ਼ੈਲਟਰ ਹੋਮ ਮਾਮਲੇ 'ਚ ਸਜ਼ਾ 'ਤੇ ਹੋਣ ਵਾਲੀ ਬਹਿਸ ਨੂੰ ਅੱਜ...
ਜੰਮੂ 'ਚ ਕੌਮਾਂਤਰੀ ਸਰਹੱਦ ਨੇੜਿਓਂ ਬੀ. ਐੱਸ. ਐੱਫ. ਨੂੰ ਮਿਲਿਆ ਡਰੋਨ
. . .  44 minutes ago
ਸ੍ਰੀਨਗਰ, 28 ਜਨਵਰੀ- ਜੰਮੂ-ਕਸ਼ਮੀਰ ਦੇ ਅਰਨੀਆ ਸੈਕਟਰ 'ਚ ਕੌਮਾਂਤਰੀ ਸਰਹੱਦ ਦੇ ਨੇੜਿਓਂ ਬੀ. ਐੱਸ. ਐੱਫ. ਦੇ ਜਵਾਨਾਂ ਨੇ ਇੱਕ ਡਰੋਨ ਬਰਾਮਦ ਕੀਤਾ...
ਲਕਸਮਬਰਗ ਦੇ ਵਿਦੇਸ਼ ਮੰਤਰੀ ਨੇ ਵਿਦੇਸ਼ ਮੰਤਰੀ ਜੈਸ਼ੰਕਰ ਨਾਲ ਕੀਤੀ ਮੁਲਾਕਾਤ
. . .  57 minutes ago
ਨਵੀਂ ਦਿੱਲੀ, 28 ਜਨਵਰੀ- ਲਕਸਮਬਰਗ ਦੇ ਵਿਦੇਸ਼ ਮੰਤਰੀ ਜੀਨ ਅਸੈਲਬਰਨ ਨੇ ਅੱਜ ਰਾਜਧਾਨੀ ਦਿੱਲੀ 'ਚ ਵਿਦੇਸ਼ ਮੰਤਰੀ...
ਡੀ. ਐੱਸ. ਪੀ. ਅਤੁਲ ਸੋਨੀ ਦੀ ਗ੍ਰਿਫ਼ਤਾਰੀ 'ਤੇ ਹਾਈਕੋਰਟ ਨੇ ਲਾਈ ਰੋਕ
. . .  about 1 hour ago
ਚੰਡੀਗੜ੍ਹ, 28 ਜਨਵਰੀ (ਸੁਰਜੀਤ ਸਿੰਘ ਸੱਤੀ)- ਡੀ. ਐੱਸ. ਪੀ. ਅਤੁਲ ਸੋਨੀ ਦੀ ਗ੍ਰਿਫ਼ਤਾਰੀ 'ਤੇ ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਰੋਕ ਲਗਾ ਦਿੱਤੀ ਹੈ। ਮੁਹਾਲੀ ਵਿਖੇ ਤਾਇਨਾਤ ਡੀ. ਐੱਸ. ਪੀ...
ਦਿੱਲੀ ਦੇ ਰਾਮ ਮਨੋਹਰ ਲੋਹੀਆ ਹਸਪਤਾਲ 'ਚ ਕੋਰੋਨਾ ਵਾਇਰਸ ਦੇ 3 ਸ਼ੱਕੀ ਮਾਮਲੇ ਆਏ ਸਾਹਮਣੇ
. . .  about 1 hour ago
ਨਵੀਂ ਦਿੱਲੀ, 28 ਜਨਵਰੀ- ਦਿੱਲੀ ਦੇ ਰਾਮ ਮਨੋਹਰ ਲੋਹੀਆ ਹਸਪਤਾਲ 'ਚ ਕੋਰੋਨਾ ਵਾਇਰਸ ਦੇ ਤਿੰਨ ਸ਼ੱਕੀ ਕੇਸ ਮਿਲੇ ਹਨ। ਤਿੰਨਾਂ ਮਰੀਜ਼ਾਂ ਨੂੰ ਹਸਪਤਾਲ ਵਿਸ਼ੇਸ਼...
ਚੀਨ 'ਚ ਕੋਰੋਨਾ ਵਾਇਰਸ ਕਾਰਨ ਮਰਨ ਵਾਲਿਆਂ ਦੀ ਗਿਣਤੀ ਵੱਧ ਕੇ ਹੋਈ 106
. . .  1 minute ago
ਬੀਜਿੰਗ, 28 ਜਨਵਰੀ- ਚੀਨ 'ਚ ਕੋਰੋਨਾ ਵਾਇਰਸ ਦੇ ਕਾਰਨ ਮਰਨ ਵਾਲਿਆਂ ਦੀ ਗਿਣਤੀ ਦੀ ਵੱਧ ਕੇ 106 ਹੋ ਗਈ। ਉੱਥੇ ਹੀ ਤੇਜ਼ੀ ਨਾਲ ਫੈਲਦੇ ਇਸ ਵਾਇਰਸ ਨਾਲ ਪ੍ਰਭਾਵਿਤ ਲੋਕਾਂ ਦੀ ਗਿਣਤੀ...
ਅਨੁਰਾਗ ਠਾਕੁਰ ਦੇ 'ਗੋਲੀ ਮਾਰੋ' ਦੇ ਨਾਅਰੇ 'ਤੇ ਚੋਣ ਕਮਿਸ਼ਨ ਨੇ ਮੰਗੀ ਰਿਪੋਰਟ
. . .  about 2 hours ago
ਨਵੀਂ ਦਿੱਲੀ, 28 ਜਨਵਰੀ - ਦਿੱਲੀ ਵਿਧਾਨ ਸਭਾ 'ਚ ਸੋਮਵਾਰ ਨੂੰ ਇਕ ਰੈਲੀ ਦੌਰਾਨ ਵਿਵਾਦਿਤ ਨਾਅਰੇ ਲਗਾ ਕੇ ਕੇਂਦਰੀ ਮੰਤਰੀ ਅਨੁਰਾਗ ਠਾਕੁਰ ਮੁਸੀਬਤ 'ਚ ਘਿਰ ਗਏ ਹਨ। ਦਿੱਲੀ ਦੇ ਮੁੱਖ ਚੋਣ ਅਧਿਕਾਰੀ ਦਫਤਰ ਵਲੋਂ ਅਨੁਰਾਗ ਠਾਕੁਰ ਦੇ ਵਿਵਾਦਿਤ ਨਾਅਰੇ ਦਾ ਨੋਟਿਸ ਲਿਆ ਗਿਆ ਹੈ। ਚੋਣ ਕਮਿਸ਼ਨ...
ਸ਼ਰਜੀਲ ਇਮਾਮ ਦਾ ਹੋ ਰਿਹੈ ਮੀਡੀਆ ਟਰਾਇਲ - ਸਮਰਥਨ 'ਚ ਉਤਰੇ ਵਿਦਿਆਰਥੀਆਂ ਨੇ ਕਿਹਾ
. . .  about 3 hours ago
ਨਵੀਂ ਦਿੱਲੀ, 28 ਜਨਵਰੀ - ਸੀ.ਏ.ਏ. ਖਿਲਾਫ ਪ੍ਰਦਰਸ਼ਨ ਦੌਰਾਨ ਭੜਕਾਊ ਭਾਸ਼ਣ ਦੇਣ ਦੇ ਦੋਸ਼ੀ ਜੇ.ਐਨ.ਯੂ. ਵਿਦਿਆਰਥੀ ਸ਼ਰਜੀਲ ਇਮਾਮ ਖਿਲਾਫ ਕਈ ਸੂਬਿਆਂ ਵਿਚ ਦੇਸ਼ ਧ੍ਰੋਹ ਦਾ ਮਾਮਲਾ ਦਰਜ ਹੋਇਆ ਹੈ ਤੇ ਉਸ ਦੀ ਗ੍ਰਿਫ਼ਤਾਰੀ ਲਈ ਮੁੰਬਈ, ਪਟਨਾ ਤੇ ਦਿੱਲੀ ਵਿਚ ਛਾਪੇਮਾਰੀ ਕੀਤੀ ਜਾ ਰਹੀ ਹੈ ਪਰੰਤੂ...
ਸ਼ਰਜੀਲ ਨੂੰ ਫੜਨ ਲਈ ਛਾਪੇਮਾਰੀ
. . .  about 3 hours ago
ਨਵੀਂ ਦਿੱਲੀ, 28 ਜਨਵਰੀ - ਸੀ.ਏ.ਏ. ਖਿਲਾਫ ਪ੍ਰਦਰਸ਼ਨ ਦੌਰਾਨ ਭੜਕਾਊ ਭਾਸ਼ਣ ਦੇਣ ਦੇ ਦੋਸ਼ੀ ਜੇ.ਐਨ.ਯੂ. ਵਿਦਿਆਰਥੀ ਸ਼ਰਜੀਲ ਇਮਾਮ ਖਿਲਾਫ ਕਈ ਸੂਬਿਆਂ ਵਿਚ ਦੇਸ਼ ਧ੍ਰੋਹ ਦਾ ਮਾਮਲਾ ਦਰਜ ਹੋਇਆ ਹੈ ਤੇ ਉਸ ਦੀ ਗ੍ਰਿਫ਼ਤਾਰੀ ਲਈ ਮੁੰਬਈ, ਪਟਨਾ ਤੇ ਦਿੱਲੀ ਵਿਚ ਛਾਪੇਮਾਰੀ ਕੀਤੀ...
ਅੱਜ ਦਾ ਵਿਚਾਰ
. . .  about 3 hours ago
ਬੇਕਾਬੂ ਹੋ ਕੇ ਮਿੰਨੀ ਬੱਸ ਪਲਟੀ - ਇੱਕ ਨੌਜਵਾਨ ਹੇਠਾਂ ਦੱਬਿਆ
. . .  1 day ago
ਲੋਹਟਬੱਦੀ, 27 ਜਨਵਰੀ (ਕੁਲਵਿੰਦਰ ਸਿੰਘ ਡਾਂਗੋ) - ਪਿੰਡ ਡਾਂਗੋ ਵਿਖੇ ਲੀਲ ਵਾਲੀ ਸੜਕ 'ਤੇ ਬੇਕਾਬੂ ਹੋਈ ਮਿੰਨੀ ਬੱਸ ਪਲਟ ਗਈ।ਜਿਸ ਨਾਲ ਪਿੰਡ ਡਾਂਗੋ ਨਿਵਾਸੀ ਨੌਜਵਾਨ ਜਸਵਿੰਦਰ ਸਿੰਘ ਬੁਰੀ ਤਰ੍ਹਾਂ ਬੱਸ ਹੇਠ ਦੱਬਿਆ ਗਿਆ ਜਿਸ ਨੂੰ ...
ਗੁਣਾਚੌਰ ‘ਚ ਠੇਕੇ ਤੋਂ 50 ਹਜ਼ਾਰ ਲੁੱਟੇ
. . .  1 day ago
ਬੰਗਾ ,27 ਜਨਵਰੀ { ਜਸਬੀਰ ਸਿੰਘ ਨੂਰਪੁਰ } -ਸਫ਼ੇਦ ਰੰਗ ਦੀ ਗੱਡੀ 'ਚ ਆਏ 4 ਲੁਟੇਰਿਆਂ ਨੇ ਪਿਸਤੌਲ ਦੀ ਨੋਕ 'ਤੇ ਗੁਣਾਚੌਰ ਸਥਿਤ ਸ਼ਰਾਬ ਦੇ ਠੇਕੇ ਤੋਂ 50 ਹਜ਼ਾਰ ਲੁੱਟੇ ਹਨ ।ਇਸ ਮੌਕੇ ਉਹ ਆਪਣੇ ਨਾਲ ਮਹਿੰਗੀ ਸ਼ਰਾਬ ਵੀ ...
ਮਾਜਰਾ ਚੌਕ 'ਚ ਹਾਦਸੇ ਦੌਰਾਨ ਨੌਜਵਾਨ ਲੜਕੀ ਦੀ ਮੌਤ, ਭਰਾ ਜ਼ਖ਼ਮੀ
. . .  1 day ago
ਮੁੱਲਾਂਪੁਰ ਗਰੀਬਦਾਸ, 27 ਜਨਵਰੀ (ਦਿਲਬਰ ਸਿੰਘ ਖੈਰਪੁਰ )- ਪਿੰਡ ਮਾਜਰਾ ਚੌਕ 'ਚ ਭਿਆਨਕ ਹਾਦਸੇ ਦੌਰਾਨ ਇੱਕ ਨੌਜਵਾਨ ਲੜਕੀ ਦੀ ਮੌਤ ਹੋ ਗਈ ਅਤੇ ਉਸ ਦਾ ਭਰਾ ਜ਼ਖ਼ਮੀ ਹੋ ਗਿਆ। ਜਾਣਕਾਰੀ ਅਨੁਸਾਰ ਮੋਟਰਸਾਈਕਲ ...
19 ਆਈ ਪੀ ਐੱਸ ਅਧਿਕਾਰੀਆਂ ਦੇ ਹੋਏ ਤਬਾਦਲੇ
. . .  1 day ago
ਚੰਡੀਗੜ੍ਹ ,27 ਜਨਵਰੀ - ਪੰਜਾਬ ਸਰਕਾਰ ਵੱਲੋਂ ਅੱਜ ਇਕ ਅਹਿਮ ਐਲਾਨ ਕਰਦਿਆਂ ਪੰਜਾਬ ਪੁਲਿਸ ਦੇ 19 ਆਈਪੀਐਸ ਅਧਿਕਾਰੀਆਂ ਦੇ ਤਬਾਦਲੇ ਕੀਤੇ ਗਏ ।
ਮੁੰਬਈ 'ਚ ਹੋਵੇਗਾ ਆਈ.ਪੀ.ਐਲ-2020 ਫਾਈਨਲ - ਸੌਰਵ ਗਾਂਗੁਲੀ
. . .  1 day ago
ਕੋਰੋਨਾ ਵਾਇਰਸ ਨੂੰ ਲੈ ਕੇ ਹਵਾਈ ਅੱਡੇ 'ਤੇ ਲਗਾਇਆ ਗਿਆ ਥਰਮਲ ਸਕੈਨਰ
. . .  1 day ago
ਅੰਮ੍ਰਿਤਸਰ ਦਿਹਾਤੀ ਪੁਲਿਸ ਵੱਲੋਂ ਸ਼ੁਰੂ ਕੀਤਾ ਗਿਆ 'ਪੁਲਿਸ ਇੰਪਲਾਈਜ਼ ਵੈੱਲਫੇਅਰ ਫ਼ੰਡ'
. . .  1 day ago
ਮੀਂਹ ਨੇ ਫਿਰ ਵਧਾਈ ਠੰਢ
. . .  1 day ago
ਦੋ ਧਿਰਾਂ ਵਿਚਾਲੇ ਚੱਲੇ ਇੱਟਾਂ-ਰੋੜੇ, 4 ਗੰਭੀਰ ਜ਼ਖ਼ਮੀ
. . .  1 day ago
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 6 ਅੱਸੂ ਸੰਮਤ 549

ਸਨਅਤ ਤੇ ਵਪਾਰ

ਫੋਰਬਸ ਦੀ 100 ਦਿੱਗਜ਼ ਕਾਰੋਬਾਰੀਆਂ ਦੀ ਸੂਚੀ 'ਚ ਤਿੰਨ ਭਾਰਤੀ ਸ਼ਾਮਿਲ

ਨਿਓਯਾਰਕ, 20 ਸਤੰਬਰ (ਏਜੰਸੀ)-ਦੁਨੀਆਂ 'ਚ ਸਭ ਤੋਂ ਵਧੀਆਂ ਕਾਰੋਬਾਰ ਦੀ ਸਮਝ ਰੱਖਣ ਵਾਲੇ ਦਿੱਗਜ਼ ਕਾਰੋਬਾਰੀਆਂ ਦੀ ਸਿਖ਼ਰਲੇ 100 ਦੀ ਸੂਚੀ 'ਚ ਲਕਸ਼ਮੀ ਮਿੱਤਲ, ਰਤਨ ਟਾਟਾ ਅਤੇ ਵਿਨੋਦ ਖੋਸਲਾ ਵਰਗੇ ਤਿੰਨ ਭਾਰਤੀਆਂ ਦੇ ਨਾਂਅ ਵੀ ਸ਼ਾਮਿਲ ਹਨ | ਇਸ ਵਿਸ਼ੇਸ਼ ਸੂਚੀ ਨੂੰ ...

ਪੂਰੀ ਖ਼ਬਰ »

ਜੀ.ਐਸ.ਟੀ.ਐਨ. ਪੋਰਟਲ 'ਤੇ ਹਰ ਘੰਟੇ 80 ਹਜ਼ਾਰ ਰਿਟਰਨ ਦਾਖ਼ਲ ਹੋਈਆਂ-ਚੇਅਰਮੈਨ

ਨਵੀਂ ਦਿੱਲੀ, 20 ਸਤੰਬਰ (ਏਜੰਸੀ)- ਅਗਸਤ ਦੇ ਅਗਾਂਹੂ ਜੀ.ਐਸ.ਟੀ. ਰਿਟਰਨ ਦਾਖ਼ਲ ਕਰਨ ਲਈ ਆਖਰੀ ਦਿਨ ਭਾਰੀ ਗਿਣਤੀ 'ਚ ਕਾਰੋਬਾਰੀਆਂ ਨੇ ਜੀ.ਐਸ.ਟੀ. ਨੈਟਵਰਕ ਪੋਰਟਲ ਦਾ ਰੁਖ ਕੀਤਾ ਅਤੇ ਹਰ ਘੰਟੇ 80 ਹਜ਼ਾਰ ਤੋਂ ਜ਼ਿਆਦਾ ਜੀ.ਐਸ.ਟੀ.ਆਰ. 3ਵੀ ਰਿਟਰਨ ਦਾਖ਼ਲ ਕੀਤਾ ਗਿਆ ਹੈ | ਇਹ ਜਾਣਕਾਰੀ ਜੀ.ਐਸ.ਟੀ.ਐਨ. ਦੇ ਚੇਅਰਮੈਨ ਅਜੇ ਭੂਸ਼ਣ ਪਾਂਡੇ ਨੇ ਦਿੱਤੀ | ਉਨ੍ਹਾਂ ਕਿਹਾ ਕਿ ਜੀ.ਐਸ.ਟੀ.ਆਰ-3ਬੀ ਦੇ ਰੂਪ 'ਚ ਅਗਸਤ ਦਾ ਰਿਟਰਨ ਭਰਨ ਲਈ ਕਾਰੋਬਾਰੀਆਂ ਦੇ ਕੋਲ ਅੱਧੀ ਰਾਤ ਤੱਕ ਦਾ ਸਮਾਂ ਸੀ ਅਤੇ ਜੀ.ਐਸ.ਟੀ.ਐਨ. ਪੋਰਟਲ ਨੂੰ ਵਾਧੂ ਭਾਰ ਸਹਿਣ ਲਈ ਤਿਆਰ ਰੱਖਿਆ ਗਿਆ ਸੀ | ਇਕ ਜੁਲਾਈ ਨੂੰ ਮਾਲ ਤੇ ਸੇਵਾਕਰ ਜੀ.ਐਸ.ਟੀ. ਨੂੰ ਲਾਗੂ ਕੀਤੇ ਜਾਣ ਬਾਅਦ ਉਹ ਦੂਸਰਾ ਮਹੀਨਾ ਸੀ, ਜਦੋਂ ਜੀ.ਐਸ.ਟੀ.ਆਰ.-3ਬੀ ਫਾਰਮ ਦਾਖਲ ਕੀਤਾ ਜਾਣਾ ਸੀ |


ਖ਼ਬਰ ਸ਼ੇਅਰ ਕਰੋ

ਸੈਮਸੰਗ ਨੇ ਪੰਜਾਬ 'ਚ ਪੇਸ਼ ਕੀਤੇ ਦਿਲਚਸਪ ਤਿਉਹਾਰੀ ਆਫ਼ਰਸ

ਚੰਡੀਗੜ੍ਹ, 20 ਸਤੰਬਰ (ਅ.ਬ.)- ਸੈਮਸੰਗ, ਜਿਹੜੀ ਭਾਰਤ ਦੀ ਨੰਬਰ ਇਕ ਮੋਬਾਈਲ ਫ਼ੋਨ ਕੰਪਨੀ ਅਤੇ ਦੇਸ਼ ਦਾ ਸਭ ਤੋਂ ਭਰੋਸੇਮੰਦ ਬ੍ਰਾਂਡ ਹੈ, ਨੇ ਪੰਜਾਬ 'ਚ ਆਪਣੀ ਲੀਡਰਸ਼ਿਪ ਨੂੰ ਹੋਰ ਮਜ਼ਬੂਤ ਕੀਤਾ ਹੈ | ਸੈਮਸੰਗ ਗੈਲੇਕਸੀ ਜੇ ਸੀਰੀਜ਼ ਭਾਰਤ ਦੀ ਸਭ ਤੋਂ ਮਸ਼ਹੂਰ ਸਮਾਰਟ ...

ਪੂਰੀ ਖ਼ਬਰ »

ਵਿਸ਼ਵ ਬੈਂਕ ਨੇ ਜੀ.ਐਸ.ਟੀ. 'ਤੇ ਜਤਾਇਆ ਭਰੋਸਾ

ਨਵੀਂ ਦਿੱਲੀ, 20 ਸਤੰਬਰ (ਏਜੰਸੀ)— ਜੀ.ਐਸ.ਟੀ. ਨੂੰ ਲੈ ਕੇ ਦੇਸ਼ 'ਚ ਭਾਵੇਂ ਵੱਖਰੀ ਸੋਚ ਬਣ ਰਹੀ ਹੈ ਪਰ ਵਿਸ਼ਵ ਬੈਂਕ ਇਸ ਨਾਲ ਕਾਫੀ ਖ਼ੁਸ਼ ਨਜ਼ਰ ਆ ਰਿਹਾ ਹੈ | ਉਸ ਦਾ ਕਹਿਣਾ ਹੈ ਕਿ ਜੀ.ਐਸ.ਟੀ. ਨਾਲ ਭਾਰਤ ਦੀ ਵਿਕਾਸ ਦਰ 8 ਫ਼ੀਸਦੀ ਹੋਣ ਜਾ ਰਹੀ ਹੈ | ਵਿਸ਼ਵ ਬੈਂਕ ਇੰਡੀਆਂ ...

ਪੂਰੀ ਖ਼ਬਰ »

ਤਿਉਹਾਰਾਂ 'ਚ ਮੰਗ ਵਧਣ ਨਾਲ ਸੋਨੇ ਤੇ ਚਾਂਦੀ 'ਚ ਤੇਜ਼ੀ

ਨਵੀਂ ਦਿੱਲੀ, 20 ਸਤੰਬਰ (ਏਜੰਸੀ)- ਵਿਕਰੀ ਬਾਜ਼ਾਰਾਂ ਦੇ ਸਕਰਾਤਮਕ ਰੁਖ ਤੇ ਸਥਾਨਕ ਗਹਿਣਾ ਨਿਰਮਾਤਾਵਾਂ ਵਲੋਂ ਮੰਗ ਵਧਣ ਕਾਰਨ ਸੋਨੇ ਦੀਆਂ ਕੀਮਤਾਂ 'ਚ ਚਾਰ ਦਿਨ ਦੀ ਗਿਰਾਵਟ ਤੋਂ ਬਾਅਦ ਅੱਜ ਤੇਜ਼ੀ ਆਈ ਅਤੇ ਇਹ 150 ਰੁਪਏ ਦੀ ਤੇਜ਼ੀ ਨਾਲ 30,750 ਰੁਪਏ ਪ੍ਰਤੀ ਦਸ ਗਰਾਮ 'ਤੇ ...

ਪੂਰੀ ਖ਼ਬਰ »

ਹੀਰੋ ਮੋਟੋਕਾਰਪ ਨੇ 7.5 ਕਰੋੜ ਵਾਹਨ ਵੇਚਣ ਦਾ ਅੰਕੜਾ ਪਾਰ ਕੀਤਾ

ਚੰਡੀਗੜ੍ਹ 20 ਸਤੰਬਰ (ਅ.ਬ.)- ਗਣੇਸ਼ ਚਤੁਰਥੀ ਅਤੇ ਓਨਮ ਤਿਉਹਾਰਾਂ ਦੌਰਾਨ ਹੋਈ ਭਾਰੀ ਵਿਕਰੀ ਨਾਲ ਉਤਸਾਹਿਤ ਹੀਰੋ ਮੋਟੋਕਾਰਪ ਬਾਜ਼ਾਰ 'ਚ ਆਪਣੀ ਧਾਕ ਜਮਾਉਣ ਵੱਲ ਵਧ ਰਹੀ ਹੈ | ਇਸ ਸਾਲ ਕੰਪਨੀ ਤਿਉਹਾਰੀ ਸੀਜ਼ਨ 'ਚ ਰਿਕਾਰਡ ਸੇਲਸ ਦੇ ਟੀਚੇ 'ਤੇ ਧਿਆਨ ਕੇਂਦਰਿਤ ਕਰ ਰਹੀ ...

ਪੂਰੀ ਖ਼ਬਰ »

ਨਿਵੇਸ਼ ਨੂੰ ਉਤਸ਼ਾਹਿਤ ਕਰਨ ਲਈ ਦੱਖਣੀ ਕੋਰੀਆ ਨੇ ਮੁਕਤ ਵਪਾਰ ਸਮਝੌਤੇ ਦਾ ਦਾਇਰਾ ਵਧਾਉਣ ਲਈ ਕਿਹਾ

ਨਵੀਂ ਦਿੱਲੀ, 20 ਸਤੰਬਰ (ਏਜੰਸੀ)- ਦੱਖਣੀ ਕੋਰੀਆ ਨੇ ਅੱਜ ਦੋਵੱਲੇ ਵਪਾਰ ਤੇ ਨਿਵੇਸ਼ ਨੂੰ ਉਤਸ਼ਾਹਿਤ ਕਰਨ ਲਈ ਭਾਰਤ ਨਾਲ ਮੁਕਤ ਵਪਾਰ ਸਮਝੌਤੇ ਏ.ਟੀ.ਏ. ਦਾ ਦਾਅਰਾ ਵਧਾਉਣ ਦੀ ਗੱਲ ਕਹੀ | ਦੱਖਣੀ ਕੋਰੀਆ ਦੇ ਵਪਾਰ, ਉਦਯੋਗ ਅਤੇ ਊਰਜਾ ਵਿਭਾਗ ਦੇ ਉਪ ਮੰਤਰੀ ਯੰਗ ਸੈਮ ਕਿਮ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX