ਤਾਜਾ ਖ਼ਬਰਾਂ


ਹਾਦਸੇ 'ਚ ਕਾਰ ਚਾਲਕ ਦੀ ਮੌਤ, ਦੋ ਔਰਤਾਂ ਸਮੇਤ ਚਾਰ ਗੰਭੀਰ ਜ਼ਖਮੀ
. . .  6 minutes ago
ਸੁਨਾਮ ਊਧਮ ਸਿੰਘ ਵਾਲਾ, 28 ਜਨਵਰੀ (ਸਰਬਜੀਤ ਸਿੰਘ ਧਾਲੀਵਾਲ,ਹਰਚੰਦ ਸਿੰਘ ਭੁੱਲਰ) - ਬੀਤੀ ਰਾਤ ਸੁਨਾਮ ਪਟਿਆਲਾ ਸੜਕ 'ਤੇ ਪਿੰਡ ਬਿਸ਼ਨਪੁਰਾ ਨੇੜੇ ਪਿਕਅਪ ਤੇ ਕਾਰ ਦੀ ਹੋਈ ਸਿੱਧੀ ਟੱਕਰ 'ਚ ਕਾਰ ਚਾਲਕ ਦੀ ਮੌਤ ਅਤੇ ਦੋ ਔਰਤਾਂ ਸਮੇਤ ਚਾਰ ਜਣੇ ਗੰਭੀਰ ਜ਼ਖਮੀ ਹੋ...
ਬਰਫ਼ਬਾਰੀ ਕਾਰਨ ਹਿਮਾਚਲ ਪ੍ਰਦੇਸ਼ ਦੇ ਕੁਫ਼ਰੀ 'ਚ ਕੌਮੀ ਹਾਈਵੇਅ 5 ਆਵਾਜਾਈ ਲਈ ਬੰਦ
. . .  35 minutes ago
ਸ਼ਿਮਲਾ, 28 ਜਨਵਰੀ- ਹਿਮਾਚਲ ਪ੍ਰਦੇਸ਼ ਦੇ ਉੱਚਾਈ ਵਾਲੇ ਇਲਾਕਿਆਂ 'ਚ ਅੱਜ ਤਾਜ਼ਾ ਬਰਫ਼ਬਾਰੀ ਹੋਈ ਹੈ। ਸ਼ਿਮਲਾ ਦੇ ਕੁਫ਼ਰੀ ਨੇੜੇ ਬਰਫ਼ਬਾਰੀ ਕਾਰਨ ਸੜਕਾਂ 'ਤੇ ਬਰਫ਼ ਜੰਮ ਗਈ ਹੈ, ਜਿਸ ਕਾਰਨ...
ਸ਼ਰਜੀਲ ਇਮਾਮ ਦੇ ਪਰਿਵਾਰ ਕੋਲੋਂ ਦਿੱਲੀ ਪੁਲਿਸ ਵਲੋਂ ਪੁੱਛਗਿੱਛ
. . .  52 minutes ago
ਨਵੀਂ ਦਿੱਲੀ, 28 ਜਨਵਰੀ- ਦਿੱਲੀ ਪੁਲਿਸ ਜਵਾਹਰ ਲਾਲ ਨਹਿਰੂ ਯੂਨੀਵਰਸਿਟੀ (ਜੇ. ਐੱਨ. ਯੂ.) ਦੇ ਵਿਦਿਆਰਥੀ ਸ਼ਰਜੀਲ ਇਮਾਮ ਦੇ ਪਰਿਵਾਰ ਕੋਲੋਂ ਪੁੱਛਗਿੱਛ ਕਰ ਰਹੀ ਹੈ...
ਮਿੰਨੀ ਬੱਸ ਹੇਠਾਂ ਆਉਣ ਕਾਰਨ ਨੌਜਵਾਨ ਦੀ ਮੌਤ
. . .  about 1 hour ago
ਪੱਖੋਵਾਲ/ਲੋਹਟਬੱਦੀ, 28 ਜਨਵਰੀ (ਕਿਰਨਜੀਤ ਕੌਰ ਗਰੇਵਾਲ, ਕੁਲਵਿੰਦਰ ਸਿੰਘ ਡਾਂਗੋਂ)- ਬੀਤੀ ਦੇਰ ਰਾਤ ਪਿੰਡ ਡਾਂਗੋਂ ਵਿਖੇ ਲੀਲ ਵਾਲੀ ਸੜਕ 'ਤੇ ਬੇਕਾਬੂ ਹੋ ਕੇ ਖੇਤਾਂ 'ਚ ਪਲਟੀ ਮਿੰਨੀ ਬੱਸ ਹੇਠਾਂ...
ਵਾਲੀਬਾਲ ਮੈਦਾਨ 'ਚ ਨੈੱਟ ਲਾਉਣ ਨੂੰ ਲੈ ਕੇ ਹੋਏ ਝਗੜੇ 'ਚ 3 ਨੌਜਵਾਨਾਂ ਨੂੰ ਘਰ ਜਾ ਕੇ ਮਾਰੀਆਂ ਗੋਲੀਆਂ
. . .  about 1 hour ago
ਸਰਾਏ ਅਮਾਨਤ ਖਾਂ, 28 ਜਨਵਰੀ (ਨਰਿੰਦਰ ਸਿੰਘ ਦੋਦੇ)- ਥਾਣਾ ਸਰਾਏ ਅਮਾਨਤ ਖਾਂ ਅਧੀਨ ਆਉਂਦੇ ਪਿੰਡ ਮੀਆਂਪੁਰ 'ਚ ਵਾਲੀਬਾਲ ਦੇ ਮੈਦਾਨ 'ਚ ਨੈੱਟ ਲਗਾਉਣ ਤੋਂ ਹੋਏ ਝਗੜੇ 'ਚ...
ਮੁਜ਼ੱਫਰਪੁਰ ਸ਼ੈਲਟਰ ਹੋਮ ਮਾਮਲੇ ਦੀ ਸੁਣਵਾਈ ਟਲੀ, ਅੱਜ ਸਜ਼ਾ 'ਤੇ ਹੋਣੀ ਸੀ ਬਹਿਸ
. . .  about 1 hour ago
ਨਵੀਂ ਦਿੱਲੀ, 28 ਜਨਵਰੀ- ਸੰਬੰਧਿਤ ਜੱਜ ਦੇ ਛੁੱਟੀ 'ਤੇ ਹੋਣ ਕਾਰਨ ਦਿੱਲੀ ਦੇ ਸਾਕੇਤ ਕੋਰਟ ਨੇ ਮੁਜ਼ੱਫਰਪੁਰ ਸ਼ੈਲਟਰ ਹੋਮ ਮਾਮਲੇ 'ਚ ਸਜ਼ਾ 'ਤੇ ਹੋਣ ਵਾਲੀ ਬਹਿਸ ਨੂੰ ਅੱਜ...
ਜੰਮੂ 'ਚ ਕੌਮਾਂਤਰੀ ਸਰਹੱਦ ਨੇੜਿਓਂ ਬੀ. ਐੱਸ. ਐੱਫ. ਨੂੰ ਮਿਲਿਆ ਡਰੋਨ
. . .  about 1 hour ago
ਸ੍ਰੀਨਗਰ, 28 ਜਨਵਰੀ- ਜੰਮੂ-ਕਸ਼ਮੀਰ ਦੇ ਅਰਨੀਆ ਸੈਕਟਰ 'ਚ ਕੌਮਾਂਤਰੀ ਸਰਹੱਦ ਦੇ ਨੇੜਿਓਂ ਬੀ. ਐੱਸ. ਐੱਫ. ਦੇ ਜਵਾਨਾਂ ਨੇ ਇੱਕ ਡਰੋਨ ਬਰਾਮਦ ਕੀਤਾ...
ਲਕਸਮਬਰਗ ਦੇ ਵਿਦੇਸ਼ ਮੰਤਰੀ ਨੇ ਵਿਦੇਸ਼ ਮੰਤਰੀ ਜੈਸ਼ੰਕਰ ਨਾਲ ਕੀਤੀ ਮੁਲਾਕਾਤ
. . .  about 2 hours ago
ਨਵੀਂ ਦਿੱਲੀ, 28 ਜਨਵਰੀ- ਲਕਸਮਬਰਗ ਦੇ ਵਿਦੇਸ਼ ਮੰਤਰੀ ਜੀਨ ਅਸੈਲਬਰਨ ਨੇ ਅੱਜ ਰਾਜਧਾਨੀ ਦਿੱਲੀ 'ਚ ਵਿਦੇਸ਼ ਮੰਤਰੀ...
ਡੀ. ਐੱਸ. ਪੀ. ਅਤੁਲ ਸੋਨੀ ਦੀ ਗ੍ਰਿਫ਼ਤਾਰੀ 'ਤੇ ਹਾਈਕੋਰਟ ਨੇ ਲਾਈ ਰੋਕ
. . .  about 2 hours ago
ਚੰਡੀਗੜ੍ਹ, 28 ਜਨਵਰੀ (ਸੁਰਜੀਤ ਸਿੰਘ ਸੱਤੀ)- ਡੀ. ਐੱਸ. ਪੀ. ਅਤੁਲ ਸੋਨੀ ਦੀ ਗ੍ਰਿਫ਼ਤਾਰੀ 'ਤੇ ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਰੋਕ ਲਗਾ ਦਿੱਤੀ ਹੈ। ਮੁਹਾਲੀ ਵਿਖੇ ਤਾਇਨਾਤ ਡੀ. ਐੱਸ. ਪੀ...
ਦਿੱਲੀ ਦੇ ਰਾਮ ਮਨੋਹਰ ਲੋਹੀਆ ਹਸਪਤਾਲ 'ਚ ਕੋਰੋਨਾ ਵਾਇਰਸ ਦੇ 3 ਸ਼ੱਕੀ ਮਾਮਲੇ ਆਏ ਸਾਹਮਣੇ
. . .  about 2 hours ago
ਨਵੀਂ ਦਿੱਲੀ, 28 ਜਨਵਰੀ- ਦਿੱਲੀ ਦੇ ਰਾਮ ਮਨੋਹਰ ਲੋਹੀਆ ਹਸਪਤਾਲ 'ਚ ਕੋਰੋਨਾ ਵਾਇਰਸ ਦੇ ਤਿੰਨ ਸ਼ੱਕੀ ਕੇਸ ਮਿਲੇ ਹਨ। ਤਿੰਨਾਂ ਮਰੀਜ਼ਾਂ ਨੂੰ ਹਸਪਤਾਲ ਵਿਸ਼ੇਸ਼...
ਚੀਨ 'ਚ ਕੋਰੋਨਾ ਵਾਇਰਸ ਕਾਰਨ ਮਰਨ ਵਾਲਿਆਂ ਦੀ ਗਿਣਤੀ ਵੱਧ ਕੇ ਹੋਈ 106
. . .  about 3 hours ago
ਬੀਜਿੰਗ, 28 ਜਨਵਰੀ- ਚੀਨ 'ਚ ਕੋਰੋਨਾ ਵਾਇਰਸ ਦੇ ਕਾਰਨ ਮਰਨ ਵਾਲਿਆਂ ਦੀ ਗਿਣਤੀ ਦੀ ਵੱਧ ਕੇ 106 ਹੋ ਗਈ। ਉੱਥੇ ਹੀ ਤੇਜ਼ੀ ਨਾਲ ਫੈਲਦੇ ਇਸ ਵਾਇਰਸ ਨਾਲ ਪ੍ਰਭਾਵਿਤ ਲੋਕਾਂ ਦੀ ਗਿਣਤੀ...
ਅਨੁਰਾਗ ਠਾਕੁਰ ਦੇ 'ਗੋਲੀ ਮਾਰੋ' ਦੇ ਨਾਅਰੇ 'ਤੇ ਚੋਣ ਕਮਿਸ਼ਨ ਨੇ ਮੰਗੀ ਰਿਪੋਰਟ
. . .  about 3 hours ago
ਨਵੀਂ ਦਿੱਲੀ, 28 ਜਨਵਰੀ - ਦਿੱਲੀ ਵਿਧਾਨ ਸਭਾ 'ਚ ਸੋਮਵਾਰ ਨੂੰ ਇਕ ਰੈਲੀ ਦੌਰਾਨ ਵਿਵਾਦਿਤ ਨਾਅਰੇ ਲਗਾ ਕੇ ਕੇਂਦਰੀ ਮੰਤਰੀ ਅਨੁਰਾਗ ਠਾਕੁਰ ਮੁਸੀਬਤ 'ਚ ਘਿਰ ਗਏ ਹਨ। ਦਿੱਲੀ ਦੇ ਮੁੱਖ ਚੋਣ ਅਧਿਕਾਰੀ ਦਫਤਰ ਵਲੋਂ ਅਨੁਰਾਗ ਠਾਕੁਰ ਦੇ ਵਿਵਾਦਿਤ ਨਾਅਰੇ ਦਾ ਨੋਟਿਸ ਲਿਆ ਗਿਆ ਹੈ। ਚੋਣ ਕਮਿਸ਼ਨ...
ਸ਼ਰਜੀਲ ਇਮਾਮ ਦਾ ਹੋ ਰਿਹੈ ਮੀਡੀਆ ਟਰਾਇਲ - ਸਮਰਥਨ 'ਚ ਉਤਰੇ ਵਿਦਿਆਰਥੀਆਂ ਨੇ ਕਿਹਾ
. . .  about 4 hours ago
ਨਵੀਂ ਦਿੱਲੀ, 28 ਜਨਵਰੀ - ਸੀ.ਏ.ਏ. ਖਿਲਾਫ ਪ੍ਰਦਰਸ਼ਨ ਦੌਰਾਨ ਭੜਕਾਊ ਭਾਸ਼ਣ ਦੇਣ ਦੇ ਦੋਸ਼ੀ ਜੇ.ਐਨ.ਯੂ. ਵਿਦਿਆਰਥੀ ਸ਼ਰਜੀਲ ਇਮਾਮ ਖਿਲਾਫ ਕਈ ਸੂਬਿਆਂ ਵਿਚ ਦੇਸ਼ ਧ੍ਰੋਹ ਦਾ ਮਾਮਲਾ ਦਰਜ ਹੋਇਆ ਹੈ ਤੇ ਉਸ ਦੀ ਗ੍ਰਿਫ਼ਤਾਰੀ ਲਈ ਮੁੰਬਈ, ਪਟਨਾ ਤੇ ਦਿੱਲੀ ਵਿਚ ਛਾਪੇਮਾਰੀ ਕੀਤੀ ਜਾ ਰਹੀ ਹੈ ਪਰੰਤੂ...
ਸ਼ਰਜੀਲ ਨੂੰ ਫੜਨ ਲਈ ਛਾਪੇਮਾਰੀ
. . .  about 4 hours ago
ਨਵੀਂ ਦਿੱਲੀ, 28 ਜਨਵਰੀ - ਸੀ.ਏ.ਏ. ਖਿਲਾਫ ਪ੍ਰਦਰਸ਼ਨ ਦੌਰਾਨ ਭੜਕਾਊ ਭਾਸ਼ਣ ਦੇਣ ਦੇ ਦੋਸ਼ੀ ਜੇ.ਐਨ.ਯੂ. ਵਿਦਿਆਰਥੀ ਸ਼ਰਜੀਲ ਇਮਾਮ ਖਿਲਾਫ ਕਈ ਸੂਬਿਆਂ ਵਿਚ ਦੇਸ਼ ਧ੍ਰੋਹ ਦਾ ਮਾਮਲਾ ਦਰਜ ਹੋਇਆ ਹੈ ਤੇ ਉਸ ਦੀ ਗ੍ਰਿਫ਼ਤਾਰੀ ਲਈ ਮੁੰਬਈ, ਪਟਨਾ ਤੇ ਦਿੱਲੀ ਵਿਚ ਛਾਪੇਮਾਰੀ ਕੀਤੀ...
ਅੱਜ ਦਾ ਵਿਚਾਰ
. . .  about 4 hours ago
ਬੇਕਾਬੂ ਹੋ ਕੇ ਮਿੰਨੀ ਬੱਸ ਪਲਟੀ - ਇੱਕ ਨੌਜਵਾਨ ਹੇਠਾਂ ਦੱਬਿਆ
. . .  1 day ago
ਗੁਣਾਚੌਰ ‘ਚ ਠੇਕੇ ਤੋਂ 50 ਹਜ਼ਾਰ ਲੁੱਟੇ
. . .  1 day ago
ਮਾਜਰਾ ਚੌਕ 'ਚ ਹਾਦਸੇ ਦੌਰਾਨ ਨੌਜਵਾਨ ਲੜਕੀ ਦੀ ਮੌਤ, ਭਰਾ ਜ਼ਖ਼ਮੀ
. . .  1 day ago
19 ਆਈ ਪੀ ਐੱਸ ਅਧਿਕਾਰੀਆਂ ਦੇ ਹੋਏ ਤਬਾਦਲੇ
. . .  1 day ago
ਮੁੰਬਈ 'ਚ ਹੋਵੇਗਾ ਆਈ.ਪੀ.ਐਲ-2020 ਫਾਈਨਲ - ਸੌਰਵ ਗਾਂਗੁਲੀ
. . .  1 day ago
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 6 ਅੱਸੂ ਸੰਮਤ 549

ਸਨਅਤ ਤੇ ਵਪਾਰ

ਫੋਰਬਸ ਦੀ 100 ਦਿੱਗਜ਼ ਕਾਰੋਬਾਰੀਆਂ ਦੀ ਸੂਚੀ 'ਚ ਤਿੰਨ ਭਾਰਤੀ ਸ਼ਾਮਿਲ

ਨਿਓਯਾਰਕ, 20 ਸਤੰਬਰ (ਏਜੰਸੀ)-ਦੁਨੀਆਂ 'ਚ ਸਭ ਤੋਂ ਵਧੀਆਂ ਕਾਰੋਬਾਰ ਦੀ ਸਮਝ ਰੱਖਣ ਵਾਲੇ ਦਿੱਗਜ਼ ਕਾਰੋਬਾਰੀਆਂ ਦੀ ਸਿਖ਼ਰਲੇ 100 ਦੀ ਸੂਚੀ 'ਚ ਲਕਸ਼ਮੀ ਮਿੱਤਲ, ਰਤਨ ਟਾਟਾ ਅਤੇ ਵਿਨੋਦ ਖੋਸਲਾ ਵਰਗੇ ਤਿੰਨ ਭਾਰਤੀਆਂ ਦੇ ਨਾਂਅ ਵੀ ਸ਼ਾਮਿਲ ਹਨ | ਇਸ ਵਿਸ਼ੇਸ਼ ਸੂਚੀ ਨੂੰ ...

ਪੂਰੀ ਖ਼ਬਰ »

ਜੀ.ਐਸ.ਟੀ.ਐਨ. ਪੋਰਟਲ 'ਤੇ ਹਰ ਘੰਟੇ 80 ਹਜ਼ਾਰ ਰਿਟਰਨ ਦਾਖ਼ਲ ਹੋਈਆਂ-ਚੇਅਰਮੈਨ

ਨਵੀਂ ਦਿੱਲੀ, 20 ਸਤੰਬਰ (ਏਜੰਸੀ)- ਅਗਸਤ ਦੇ ਅਗਾਂਹੂ ਜੀ.ਐਸ.ਟੀ. ਰਿਟਰਨ ਦਾਖ਼ਲ ਕਰਨ ਲਈ ਆਖਰੀ ਦਿਨ ਭਾਰੀ ਗਿਣਤੀ 'ਚ ਕਾਰੋਬਾਰੀਆਂ ਨੇ ਜੀ.ਐਸ.ਟੀ. ਨੈਟਵਰਕ ਪੋਰਟਲ ਦਾ ਰੁਖ ਕੀਤਾ ਅਤੇ ਹਰ ਘੰਟੇ 80 ਹਜ਼ਾਰ ਤੋਂ ਜ਼ਿਆਦਾ ਜੀ.ਐਸ.ਟੀ.ਆਰ. 3ਵੀ ਰਿਟਰਨ ਦਾਖ਼ਲ ਕੀਤਾ ਗਿਆ ਹੈ | ਇਹ ...

ਪੂਰੀ ਖ਼ਬਰ »

ਸੈਮਸੰਗ ਨੇ ਪੰਜਾਬ 'ਚ ਪੇਸ਼ ਕੀਤੇ ਦਿਲਚਸਪ ਤਿਉਹਾਰੀ ਆਫ਼ਰਸ

ਚੰਡੀਗੜ੍ਹ, 20 ਸਤੰਬਰ (ਅ.ਬ.)- ਸੈਮਸੰਗ, ਜਿਹੜੀ ਭਾਰਤ ਦੀ ਨੰਬਰ ਇਕ ਮੋਬਾਈਲ ਫ਼ੋਨ ਕੰਪਨੀ ਅਤੇ ਦੇਸ਼ ਦਾ ਸਭ ਤੋਂ ਭਰੋਸੇਮੰਦ ਬ੍ਰਾਂਡ ਹੈ, ਨੇ ਪੰਜਾਬ 'ਚ ਆਪਣੀ ਲੀਡਰਸ਼ਿਪ ਨੂੰ ਹੋਰ ਮਜ਼ਬੂਤ ਕੀਤਾ ਹੈ | ਸੈਮਸੰਗ ਗੈਲੇਕਸੀ ਜੇ ਸੀਰੀਜ਼ ਭਾਰਤ ਦੀ ਸਭ ਤੋਂ ਮਸ਼ਹੂਰ ਸਮਾਰਟ ...

ਪੂਰੀ ਖ਼ਬਰ »

ਵਿਸ਼ਵ ਬੈਂਕ ਨੇ ਜੀ.ਐਸ.ਟੀ. 'ਤੇ ਜਤਾਇਆ ਭਰੋਸਾ

ਨਵੀਂ ਦਿੱਲੀ, 20 ਸਤੰਬਰ (ਏਜੰਸੀ)— ਜੀ.ਐਸ.ਟੀ. ਨੂੰ ਲੈ ਕੇ ਦੇਸ਼ 'ਚ ਭਾਵੇਂ ਵੱਖਰੀ ਸੋਚ ਬਣ ਰਹੀ ਹੈ ਪਰ ਵਿਸ਼ਵ ਬੈਂਕ ਇਸ ਨਾਲ ਕਾਫੀ ਖ਼ੁਸ਼ ਨਜ਼ਰ ਆ ਰਿਹਾ ਹੈ | ਉਸ ਦਾ ਕਹਿਣਾ ਹੈ ਕਿ ਜੀ.ਐਸ.ਟੀ. ਨਾਲ ਭਾਰਤ ਦੀ ਵਿਕਾਸ ਦਰ 8 ਫ਼ੀਸਦੀ ਹੋਣ ਜਾ ਰਹੀ ਹੈ | ਵਿਸ਼ਵ ਬੈਂਕ ਇੰਡੀਆਂ ...

ਪੂਰੀ ਖ਼ਬਰ »

ਤਿਉਹਾਰਾਂ 'ਚ ਮੰਗ ਵਧਣ ਨਾਲ ਸੋਨੇ ਤੇ ਚਾਂਦੀ 'ਚ ਤੇਜ਼ੀ

ਨਵੀਂ ਦਿੱਲੀ, 20 ਸਤੰਬਰ (ਏਜੰਸੀ)- ਵਿਕਰੀ ਬਾਜ਼ਾਰਾਂ ਦੇ ਸਕਰਾਤਮਕ ਰੁਖ ਤੇ ਸਥਾਨਕ ਗਹਿਣਾ ਨਿਰਮਾਤਾਵਾਂ ਵਲੋਂ ਮੰਗ ਵਧਣ ਕਾਰਨ ਸੋਨੇ ਦੀਆਂ ਕੀਮਤਾਂ 'ਚ ਚਾਰ ਦਿਨ ਦੀ ਗਿਰਾਵਟ ਤੋਂ ਬਾਅਦ ਅੱਜ ਤੇਜ਼ੀ ਆਈ ਅਤੇ ਇਹ 150 ਰੁਪਏ ਦੀ ਤੇਜ਼ੀ ਨਾਲ 30,750 ਰੁਪਏ ਪ੍ਰਤੀ ਦਸ ਗਰਾਮ 'ਤੇ ...

ਪੂਰੀ ਖ਼ਬਰ »

ਹੀਰੋ ਮੋਟੋਕਾਰਪ ਨੇ 7.5 ਕਰੋੜ ਵਾਹਨ ਵੇਚਣ ਦਾ ਅੰਕੜਾ ਪਾਰ ਕੀਤਾ

ਚੰਡੀਗੜ੍ਹ 20 ਸਤੰਬਰ (ਅ.ਬ.)- ਗਣੇਸ਼ ਚਤੁਰਥੀ ਅਤੇ ਓਨਮ ਤਿਉਹਾਰਾਂ ਦੌਰਾਨ ਹੋਈ ਭਾਰੀ ਵਿਕਰੀ ਨਾਲ ਉਤਸਾਹਿਤ ਹੀਰੋ ਮੋਟੋਕਾਰਪ ਬਾਜ਼ਾਰ 'ਚ ਆਪਣੀ ਧਾਕ ਜਮਾਉਣ ਵੱਲ ਵਧ ਰਹੀ ਹੈ | ਇਸ ਸਾਲ ਕੰਪਨੀ ਤਿਉਹਾਰੀ ਸੀਜ਼ਨ 'ਚ ਰਿਕਾਰਡ ਸੇਲਸ ਦੇ ਟੀਚੇ 'ਤੇ ਧਿਆਨ ਕੇਂਦਰਿਤ ਕਰ ਰਹੀ ਹੈ | ਹੀਰੋ ਮੋਟੋਕਾਰਪ, ਜੋ ਆਪਣੀ ਸਥਾਪਨਾ ਦੇ ਬਾਅਦ ਹੁਣ ਤੱਕ 7.5 ਕਰੋੜ ਦੋਪਹੀਆ ਵਾਹਨ ਵੇਚਣ ਦੇ ਅੰਕੜੇ ਨੂੰ ਪਾਰ ਕਰ ਚੁੱਕੀ ਹੈ, ਆਪਣੇ ਗਾਹਕਾਂ ਨੂੰ ਸਨਮਾਨਿਤ ਕਰਕੇ ਇਸ ਉਪਲਬਧੀ ਨੂੰ ਮਨਾਏਗੀ | ਹੀਰੋ ਮੋਟੋਕਾਰਪ ਦੇ ਇਕ ਅਧਿਕਾਰੀ ਨੇ ਦੱਸਿਆ ਕਿ ਅਸੀਂ ਆਪਣੇ ਗਾਹਕਾਂ ਨੂੰ ਸਾਡੇ ਉਤਪਾਦਾਂ ਤੇ ਸੇਵਾਂ 'ਚ ਵਿਸ਼ਵਾਸ ਅਤੇ ਭਰੋਸਾ ਬਣਾਏ ਰੱਖਣ ਲਈ ਸਨਮਾਨਿਤ ਕਰਾਂਗੇ, ਜਿਨ੍ਹਾਂ ਨੇ ਸਾਨੂੰ ਇਸ ਮਹੱਤਵਪੂਰਨ ਉਪਲਬਧੀ ਤੱਕ ਪਹੁੰਚਾਇਆ ਹੈ | ਅਸੀਂ ਇਸ ਤਿਉਹਾਰੀ ਸੀਜ਼ਨ ਦੌਰਾਨ ਪਿਛਲੇ ਸਾਲ ਦੀ ਤੁਲਨਾ 'ਚ ਅੱਗੇ ਵਧਦੇ ਹੋਏ ਦੋਹਰੇ ਅੰਕੜੇ ਨੂੰ ਪ੍ਰਾਪਤ ਕਰਨਾ ਚਾਹੁੰਦੇ ਹਾਂ | ਅਸੀਂ ਹਾਲ ਹੀ 'ਚ ਇਕ ਉਤਪਾਦ ਤੇ ਖੇਤਰ ਵਿਸ਼ੇਸ਼ ਰਣਨੀਤੀ ਦੀ ਸ਼ੁਰੂਆਤ ਕੀਤੀ ਹੈ, ਜਿਸ 'ਚ ਗਾਹਕਾਂ ਨੂੰ ਆਪਣੇ ਨਾਲ ਜੋੜਨ ਵਾਲੇ ਸਮਾਗਮਾਂ ਅਤੇ ਸਕਰਾਤਮਕ ਪਹਿਲੂਆਂ ਦੀ ਸ਼ੁਰੂਆਤ ਕੀਤੀ ਗਈ ਹੈ ਜੋ ਸਪੱਸ਼ਟ ਰੂਪ 'ਚ ਪਹਿਚਾਣੇ ਗਏ ਉਪਯੋਗਤਾ ਸਮੂਹਾਂ 'ਤੇ ਕੇਂਦਰਿਤ ਹੈ |


ਖ਼ਬਰ ਸ਼ੇਅਰ ਕਰੋ

ਨਿਵੇਸ਼ ਨੂੰ ਉਤਸ਼ਾਹਿਤ ਕਰਨ ਲਈ ਦੱਖਣੀ ਕੋਰੀਆ ਨੇ ਮੁਕਤ ਵਪਾਰ ਸਮਝੌਤੇ ਦਾ ਦਾਇਰਾ ਵਧਾਉਣ ਲਈ ਕਿਹਾ

ਨਵੀਂ ਦਿੱਲੀ, 20 ਸਤੰਬਰ (ਏਜੰਸੀ)- ਦੱਖਣੀ ਕੋਰੀਆ ਨੇ ਅੱਜ ਦੋਵੱਲੇ ਵਪਾਰ ਤੇ ਨਿਵੇਸ਼ ਨੂੰ ਉਤਸ਼ਾਹਿਤ ਕਰਨ ਲਈ ਭਾਰਤ ਨਾਲ ਮੁਕਤ ਵਪਾਰ ਸਮਝੌਤੇ ਏ.ਟੀ.ਏ. ਦਾ ਦਾਅਰਾ ਵਧਾਉਣ ਦੀ ਗੱਲ ਕਹੀ | ਦੱਖਣੀ ਕੋਰੀਆ ਦੇ ਵਪਾਰ, ਉਦਯੋਗ ਅਤੇ ਊਰਜਾ ਵਿਭਾਗ ਦੇ ਉਪ ਮੰਤਰੀ ਯੰਗ ਸੈਮ ਕਿਮ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX