ਤਾਜਾ ਖ਼ਬਰਾਂ


ਸੰਤ ਬਾਬਾ ਪਾਲਾ ਸਿੰਘ ਮਹੇਰਨਾਂ ਕਲਾਂ ਵਾਲਿਆਂ ਨੂੰ ਭਾਵ ਭਿੰਨੀਆ ਸ਼ਰਧਾਂਜਲੀਆਂ
. . .  1 day ago
ਲੋਹਟਬੱਦੀ, 23 ਜਨਵਰੀ (ਕੁਲਵਿੰਦਰ ਸਿੰਘ ਡਾਂਗੋ)- ਸੰਤ ਬਾਬਾ ਅਤਰ ਸਿੰਘ ਮਸਤੂਆਣਾ ਸਾਹਿਬ ਵਾਲਿਆਂ ਦੇ ਅਸਥਾਨ ਗੁਰਦੁਆਰਾ ਸੰਤਪੁਰਾ ਸਾਹਿਬ ਪਿੰਡ ਮਹੇਰਨਾਂ ਕਲਾਂ ਦੇ ਸੰਚਾਲਕ ਸੰਤ ਬਾਬਾ ਪਾਲਾ ਸਿੰਘ ...
ਬੇਕਾਬੂ ਟੈਂਪੂ ਪਲਟਣ ਨਾਲ ਇਕ ਔਰਤ ਦੀ ਮੌਤ, 4 ਜ਼ਖ਼ਮੀ
. . .  1 day ago
ਤਰਨ ਤਾਰਨ/ਝਬਾਲ, 23 ਜਨਵਰੀ (ਹਰਿੰਦਰ ਸਿੰਘ, ਸੁਖਦੇਵ ਸਿੰਘ) -ਘੜਿਆਲਾਂ ਵਿਖੇ ਇਕ ਧਾਰਮਿਕ ਜਗ੍ਹਾ ਤੋਂ ਮੱਥਾ ਟੇਕ ਕੇ ਵਾਪਸ ਅੰਮ੍ਰਿਤਸਰ ਜਾ ਰਿਹਾ ਟੈਂਪੂ ਪਿੰਡ ਛਿਛਰੇਵਾਲ ਦੇ ਨਜ਼ਦੀਕ ਬੇਕਾਬੂ ਹੋ ਕੇ ...
ਅਣਪਛਾਤੇ ਵਿਅਕਤੀਆਂ ਨੇ ਅੰਨ੍ਹੇਵਾਹ ਚਲਾਈਆਂ ਗੋਲੀਆਂ
. . .  1 day ago
ਲੁਧਿਆਣਾ ,23 ਜਨਵਰੀ {ਪਰਮਿੰਦਰ ਸਿੰਘ ਅਹੂਜਾ}- ਸਥਾਨਕ ਜਵਾਹਰ ਨਗਰ ਵਿਚ ਅੱਜ ਰਾਤ ਕੁੱਝ ਅਣਪਛਾਤੇ ਵਿਅਕਤੀਆਂ ਵੱਲੋਂ ਅੰਨ੍ਹੇਵਾਹ ਚਲਾਈਆਂ ਗੋਲੀਆਂ ਵਿਚ ਇੱਕ ਨੌਜਵਾਨ ਜ਼ਖ਼ਮੀ ਹੋ ਗਿਆ ...
ਚੇਨਈ ਏਅਰਪੋਰਟ ਤੋਂ 2.75 ਕਿੱਲੋ ਸੋਨਾ ਜ਼ਬਤ
. . .  1 day ago
ਸੋਨੀਆ ਤੇ ਪ੍ਰਿਅੰਕਾ ਵੱਲੋਂ ਸੜਕ ਹਾਦਸੇ 'ਚ ਮਾਰੇ ਗਏ ਲੋਕਾਂ ਦੇ ਪਰਿਵਾਰਾਂ ਨਾਲ ਮੁਲਾਕਾਤ
. . .  1 day ago
ਅਮੇਠੀ, 23 ਜਨਵਰੀ - ਕਾਂਗਰਸ ਦੀ ਅੰਤਰਿਮ ਪ੍ਰਧਾਨ ਸੋਨੀਆ ਗਾਂਧੀ ਤੇ ਜਨਰਲ ਸਕੱਤਰ ਪ੍ਰਿਅੰਕਾ ਗਾਂਧੀ ਨੇ ਸੋਮਵਾਰ ਰਾਤ ਭਰੇਥਾ ਵਿਖੇ ਸੜਕ ਹਾਦਸੇ 'ਚ ਮਾਰੇ ਗਏ ਕਲਪਨਾਥ ਕਸ਼ਯਪ ਅਤੇ ਮੋਨੂੰ ਯਾਦਵ ਦੇ ਪਰਿਵਾਰਕ ਮੈਂਬਰਾਂ ...
ਜੇ.ਐਨ.ਯੂ ਵਿਦਿਆਰਥੀ ਸੰਘ ਦੀ ਪਟੀਸ਼ਨ 'ਤੇ ਦਿੱਲੀ ਹਾਈਕੋਰਟ 'ਚ ਸੁਣਵਾਈ ਕੱਲ੍ਹ
. . .  1 day ago
ਨਵੀਂ ਦਿੱਲੀ, 23 ਜਨਵਰੀ - ਦਿੱਲੀ ਹਾਈਕੋਰਟ ਵੱਲੋਂ ਕੱਲ੍ਹ ਜਵਾਹਰ ਲਾਲ ਨਹਿਰੂ ਯੂਨੀਵਰਸਿਟੀ ਸੰਘ ਦੁਆਰਾ ਇੰਟਰ ਹੋਸਟਲ ਐਡਮਨਿਸਟ੍ਰੇਸ਼ਨ ਦੇ ਹੋਸਟ ਮੈਨੂਅਲ 'ਚ ਸੋਧ ਕਰਨ ਦੇ ਫ਼ੈਸਲੇ...
ਦਰਦਨਾਕ ਸੜਕ ਹਾਦਸੇ 'ਚ 6 ਮੌਤਾਂ
. . .  1 day ago
ਭੋਪਾਲ, 23 ਜਨਵਰੀ - ਮੱਧ ਪ੍ਰਦੇਸ਼ ਦੇ ਭਿੰਡ ਵਿਖੇ ਨੈਸ਼ਨਲ ਹਾਈਵੇ 'ਤੇ ਹੋਏ ਦਰਦਨਾਕ ਸੜਕ ਹਾਦਸੇ ਵਿਚ 6 ਜਣਿਆਂ ਦੀ ਮੌਤ ਹੋ ਗਈ। ਮਰਨ ਵਾਲਿਆਂ 'ਚ 3 ਔਰਤਾਂ ਤੇ ਇੱਕ ਬੱਚਾ ਸ਼ਾਮਲ...
ਫ਼ਿਲਮੀ ਅਦਾਕਾਰਾ ਨੰਦਿਤਾ ਦਾਸ ਵੀ ਬੋਲੀ ਨਾਗਰਿਕਤਾ ਸੋਧ ਕਾਨੂੰਨ ਦੇ ਖ਼ਿਲਾਫ਼
. . .  1 day ago
ਜੈਪੁਰ, 23 ਜਨਵਰੀ - ਫ਼ਿਲਮੀ ਅਦਾਕਾਰਾ ਨੰਦਿਤਾ ਦਾਸ ਨੇ ਨਾਗਰਿਕਤਾ ਸੋਧ ਕਾਨੂੰਨ ਉੱਪਰ ਬੋਲਦਿਆਂ ਕਿਹਾ ਕਿ ਚਾਰ ਪੀੜੀਆਂ ਤੋਂ ਜੋ ਇੱਥੇ ਰਹਿ ਰਹੇ ਹਨ, ਉਨ੍ਹਾਂ ਨੂੰ ਦੱਸਿਆ ਜਾ ਰਿਹਾ ਹੈ ਕਿ ਇਹ...
ਦੇਸ਼ ਦੇ ਮੱਥੇ 'ਤੇ ਕਲੰਕ ਹੈ ਨਾਗਰਿਕਤਾ ਸੋਧ ਕਾਨੂੰਨ - ਬਰਿੰਦਰ ਢਿੱਲੋਂ
. . .  1 day ago
ਬੰਗਾ, 23 ਜਨਵਰੀ ( ਜਸਬੀਰ ਸਿੰਘ ਨੂਰਪੁਰ ) - ਪੰਜਾਬ ਯੂਥ ਕਾਂਗਰਸ ਦੇ ਪ੍ਰਧਾਨ ਬਰਿੰਦਰ ਸਿੰਘ ਢਿੱਲੋਂ ਨੇ ਖਟਕੜ ਕਲਾਂ ਵਿਖੇ ਪੰਜਾਬ ਯੂਥ ਕਾਂਗਰਸ ਦੀ ਰੈਲੀ ਨੂੰ ਸੰਬੋਧਨ ਕਰਦਿਆਂ ਆਖਿਆ ਕਿ ਨਾਗਰਿਕਤਾ ਸੋਧ ਕਾਨੂੰਨ ਦੇਸ਼ ਦੇ ਮੱਥੇ 'ਤੇ ਕਲੰਕ ਹੈ, ਜਿਸ ਦਾ ਯੂਥ...
10 ਸਾਲਾ ਬੱਚੀ ਦੇ ਨਸ਼ੀਲਾ ਟੀਕਾ ਲਗਾ ਕੇ ਸਰੀਰਕ ਸ਼ੋਸ਼ਣ ਕਰਨ ਵਾਲੇ ਨੂੰ 20 ਸਾਲ ਦੀ ਕੈਦ
. . .  1 day ago
ਹੁਸ਼ਿਆਰਪੁਰ, 23 ਜਨਵਰੀ (ਬਲਜਿੰਦਰਪਾਲ ਸਿੰਘ) - ਵਧੀਕ ਜ਼ਿਲ੍ਹਾ ਤੇ ਸੈਸ਼ਨ ਜੱਜ ਨੀਲਮ ਅਰੋੜਾ ਦੀ ਅਦਾਲਤ ਨੇ ਸਕੂਲ ਜਾ ਰਹੀ 10 ਸਾਲਾ ਬੱਚੀ ਨੂੰ ਰਸਤੇ 'ਚ ਰੋਕ ਕੇ ਉਸ ਦੇ ਨਸ਼ੀਲੇ ਪ੍ਰਭਾਵ ਵਾਲਾ ਟੀਕਾ ਲਗਾਉਣ ਤੋਂ ਬਾਅਦ ਉਸ ਦਾ ਸਰੀਰਕ ਸ਼ੋਸ਼ਣ ਕਰਨ ਵਾਲੇ...
ਡੀ.ਐਸ.ਪੀ. ਦਵਿੰਦਰ ਸਿੰਘ ਨੂੰ 15 ਦਿਨ ਦੇ ਐਨ.ਆਈ.ਏ. ਰਿਮਾਂਡ 'ਤੇ ਭੇਜਿਆ ਗਿਆ
. . .  1 day ago
ਜੰਮੂ, 23 ਜਨਵਰੀ - ਡੀ.ਐਸ.ਪੀ. ਦਵਿੰਦਰ ਸਿੰਘ ਤੇ 3 ਹੋਰਾਂ ਨੂੰ ਅੱਜ ਐਨ.ਆਈ.ਏ. ਕੋਰਟ ਜੰਮੂ ਵਿਚ ਪੇਸ਼ ਕੀਤਾ ਗਿਆ। ਡੀ.ਐਸ.ਪੀ. ਦਵਿੰਦਰ ਸਿੰਘ ਨੂੰ ਤਿੰਨ ਅੱਤਵਾਦੀਆਂ ਨਾਲ ਕਾਬੂ ਕੀਤਾ ਗਿਆ ਸੀ। ਉਥੇ ਹੀ, ਡੀ.ਐਸ.ਪੀ. ਦਵਿੰਦਰ ਸਿੰਘ ਤੇ 3 ਹੋਰਾਂ ਨੂੰ...
ਵਿਰਾਸਤੀ ਮਾਰਗ 'ਤੇ ਬਣੇ ਬੁੱਤਾਂ ਬਾਰੇ ਬਣਾਈ ਗਈ ਕਮੇਟੀ ਨੇ ਕੀਤੀ ਅਹਿਮ ਮੀਟਿੰਗ
. . .  1 day ago
ਅੰਮ੍ਰਿਤਸਰ, 23 ਜਨਵਰੀ (ਜਸਵੰਤ ਸਿੰਘ ਜੱਸ) - ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੇ ਆਦੇਸ਼ 'ਤੇ ਵਿਰਾਸਤੀ ਮਾਰਗ 'ਤੇ ਬਣੇ ਬੁੱਤਾਂ ਬਾਰੇ ਬਣਾਈ ਗਈ ਤਿੰਨ ਮੈਂਬਰੀ ਕਮੇਟੀ ਵੱਲੋਂ ਅੱਜ ਮੀਟਿੰਗ ਕੀਤੀ ਗਈ। ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਸੀਨੀਅਰ ਮੀਤ ਪ੍ਰਧਾਨ ਭਾਈ ਰਜਿੰਦਰ...
ਕਪਿਲ ਸ਼ਰਮਾ ਦੁਬਈ 'ਚ ਖ਼ੁਸ਼ੀ ਭਰੇ ਅੰਦਾਜ਼ 'ਚ ਆਏ ਨਜ਼ਰ
. . .  1 day ago
ਜਲੰਧਰ, 23 ਜਨਵਰੀ - ਕਾਮੇਡੀ ਕਿੰਗ ਕਪਿਲ ਸ਼ਰਮਾ, ਭਾਰਤੀ ਸਿੰਘ ਆਪਣੇ ਸਾਥੀਆਂ ਸਮੇਤ ਇਕ ਸ਼ੋਅ ਲਈ ਦੁਬਈ ਪੁੱਜੇ। ਇਸ ਮੌਕੇ ਪੂਰੀ ਟੀਮ ਖ਼ੁਸ਼ੀ ਭਰੇ ਅੰਦਾਜ਼ ਵਿਚ ਨਜ਼ਰ...
ਯੂਨੀਵਰਸਿਟੀ ਦੀਆਂ ਕੰਟੀਨਾਂ 'ਚ ਵੱਧ ਕੀਮਤਾਂ 'ਤੇ ਵਿਦਿਆਰਥੀਆਂ ਵਲੋਂ ਸੰਘਰਸ਼ ਜਾਰੀ
. . .  1 day ago
ਪਟਿਆਲਾ, 23 ਜਨਵਰੀ (ਅਮਨਦੀਪ ਸਿੰਘ) - ਪੰਜਾਬੀ ਯੂਨੀਵਰਸਿਟੀ ਦੇ ਵਿਚ ਕੱਲ੍ਹ ਤੋਂ ਚਲ ਰਿਹਾ ਵਿਦਿਆਰਥੀਆਂ ਦਾ ਸੰਘਰਸ਼ ਜਾਰੀ ਹੈ ਵਿਦਿਆਰਥੀ ਇਸ ਮੰਗ 'ਤੇ ਅੜੇ ਹੋਏ ਹਨ ਕਿ ਯੂਨੀਵਰਸਿਟੀ ਦੀਆਂ ਸਾਰੀਆਂ ਕੰਟੀਨਾਂ 'ਤੇ ਰੇਟ/ਲਿਸਟ ਲਗਾਈ ਜਾਵੇ। ਵੱਧ ਰੇਟ ਲੈਣੇ ਬੰਦ...
ਢੱਡਰੀਆਂ ਵਾਲਾ ਅਤੇ ਸਾਥੀ ਵਿਕਰਮ ਸਿੰਘ ਖ਼ਿਲਾਫ਼ ਪੁਲੀਸ ਨੂੰ ਸ਼ਿਕਾਇਤ
. . .  1 day ago
ਅੰਮ੍ਰਿਤਸਰ 23 ਜਨਵਰੀ (ਅ.ਬ) - ਵਿਵਾਦਿਤ ਪ੍ਰਚਾਰਕ ਭਾਈ ਰਣਜੀਤ ਸਿੰਘ ਢੱਡਰੀਆਂ ਵਾਲੇ ਵੱਲੋਂ ਸ੍ਰੀ ਅਕਾਲ ਤਖਤ ਸਾਹਿਬ ਅਤੇ ਇਸ ਦੇ ਜਥੇਦਾਰ ਪ੍ਰਤੀ ਕੀਤੀਆਂ ਗਈਆਂ ਗਲਤ ਟਿੱਪਣੀਆਂ ਦਾ ਮਾਮਲਾ ਕਾਨੂੰਨੀ ਰੁਖ ਅਖ਼ਤਿਆਰ ਕਰਨ ਜਾ ਰਿਹਾ ਹੈ। ਭਾਈ ਢੱਡਰੀਆਂ...
ਬਹਿਬਲ ਕਲਾਂ ਗੋਲੀਕਾਂਡ ਦੇ ਮੁੱਖ ਗਵਾਹ ਮ੍ਰਿਤਕ ਸੁਰਜੀਤ ਸਿੰਘ ਦੇ ਘਰ ਪਹੁੰਚੇ ਸੁਖਬੀਰ ਬਾਦਲ
. . .  1 day ago
ਐਸ.ਵਾਈ.ਐਲ. 'ਤੇ ਸਰਬ ਦਲ ਬੈਠਕ ਇਤਿਹਾਸਕ - ਚੰਦੂਮਾਜਰਾ
. . .  1 day ago
ਗਣਤੰਤਰ ਦਿਵਸ ਮੌਕੇ ਕਮਿਸ਼ਨਰੇਟ ਜਲੰਧਰ ਦੀ ਹੱਦ ਅੰਦਰ ਨਹੀਂ ਉਡਾਏ ਜਾ ਸਕਣਗੇ ਡਰੋਨ
. . .  1 day ago
ਪਤਨੀ 'ਤੇ ਗੋਲੀ ਚਲਾਉਣ ਦੇ ਮਾਮਲੇ ਵਿਚ ਡੀ.ਐਸ.ਪੀ ਅਤੁਲ ਸੋਨੀ ਦੀ ਜ਼ਮਾਨਤ ਦੀ ਅਰਜ਼ੀ ਖ਼ਾਰਜ
. . .  1 day ago
ਗਣਤੰਤਰ ਦਿਵਸ ਦੀ ਪਰੇਡ ਤੋਂ ਪਹਿਲਾ ਫੁੱਲ ਡਰੈੱਸ ਰੀਹਰਸਲ
. . .  1 day ago
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 6 ਅੱਸੂ ਸੰਮਤ 549

ਸਨਅਤ ਤੇ ਵਪਾਰ

ਫੋਰਬਸ ਦੀ 100 ਦਿੱਗਜ਼ ਕਾਰੋਬਾਰੀਆਂ ਦੀ ਸੂਚੀ 'ਚ ਤਿੰਨ ਭਾਰਤੀ ਸ਼ਾਮਿਲ

ਨਿਓਯਾਰਕ, 20 ਸਤੰਬਰ (ਏਜੰਸੀ)-ਦੁਨੀਆਂ 'ਚ ਸਭ ਤੋਂ ਵਧੀਆਂ ਕਾਰੋਬਾਰ ਦੀ ਸਮਝ ਰੱਖਣ ਵਾਲੇ ਦਿੱਗਜ਼ ਕਾਰੋਬਾਰੀਆਂ ਦੀ ਸਿਖ਼ਰਲੇ 100 ਦੀ ਸੂਚੀ 'ਚ ਲਕਸ਼ਮੀ ਮਿੱਤਲ, ਰਤਨ ਟਾਟਾ ਅਤੇ ਵਿਨੋਦ ਖੋਸਲਾ ਵਰਗੇ ਤਿੰਨ ਭਾਰਤੀਆਂ ਦੇ ਨਾਂਅ ਵੀ ਸ਼ਾਮਿਲ ਹਨ | ਇਸ ਵਿਸ਼ੇਸ਼ ਸੂਚੀ ਨੂੰ ...

ਪੂਰੀ ਖ਼ਬਰ »

ਜੀ.ਐਸ.ਟੀ.ਐਨ. ਪੋਰਟਲ 'ਤੇ ਹਰ ਘੰਟੇ 80 ਹਜ਼ਾਰ ਰਿਟਰਨ ਦਾਖ਼ਲ ਹੋਈਆਂ-ਚੇਅਰਮੈਨ

ਨਵੀਂ ਦਿੱਲੀ, 20 ਸਤੰਬਰ (ਏਜੰਸੀ)- ਅਗਸਤ ਦੇ ਅਗਾਂਹੂ ਜੀ.ਐਸ.ਟੀ. ਰਿਟਰਨ ਦਾਖ਼ਲ ਕਰਨ ਲਈ ਆਖਰੀ ਦਿਨ ਭਾਰੀ ਗਿਣਤੀ 'ਚ ਕਾਰੋਬਾਰੀਆਂ ਨੇ ਜੀ.ਐਸ.ਟੀ. ਨੈਟਵਰਕ ਪੋਰਟਲ ਦਾ ਰੁਖ ਕੀਤਾ ਅਤੇ ਹਰ ਘੰਟੇ 80 ਹਜ਼ਾਰ ਤੋਂ ਜ਼ਿਆਦਾ ਜੀ.ਐਸ.ਟੀ.ਆਰ. 3ਵੀ ਰਿਟਰਨ ਦਾਖ਼ਲ ਕੀਤਾ ਗਿਆ ਹੈ | ਇਹ ...

ਪੂਰੀ ਖ਼ਬਰ »

ਸੈਮਸੰਗ ਨੇ ਪੰਜਾਬ 'ਚ ਪੇਸ਼ ਕੀਤੇ ਦਿਲਚਸਪ ਤਿਉਹਾਰੀ ਆਫ਼ਰਸ

ਚੰਡੀਗੜ੍ਹ, 20 ਸਤੰਬਰ (ਅ.ਬ.)- ਸੈਮਸੰਗ, ਜਿਹੜੀ ਭਾਰਤ ਦੀ ਨੰਬਰ ਇਕ ਮੋਬਾਈਲ ਫ਼ੋਨ ਕੰਪਨੀ ਅਤੇ ਦੇਸ਼ ਦਾ ਸਭ ਤੋਂ ਭਰੋਸੇਮੰਦ ਬ੍ਰਾਂਡ ਹੈ, ਨੇ ਪੰਜਾਬ 'ਚ ਆਪਣੀ ਲੀਡਰਸ਼ਿਪ ਨੂੰ ਹੋਰ ਮਜ਼ਬੂਤ ਕੀਤਾ ਹੈ | ਸੈਮਸੰਗ ਗੈਲੇਕਸੀ ਜੇ ਸੀਰੀਜ਼ ਭਾਰਤ ਦੀ ਸਭ ਤੋਂ ਮਸ਼ਹੂਰ ਸਮਾਰਟ ...

ਪੂਰੀ ਖ਼ਬਰ »

ਵਿਸ਼ਵ ਬੈਂਕ ਨੇ ਜੀ.ਐਸ.ਟੀ. 'ਤੇ ਜਤਾਇਆ ਭਰੋਸਾ

ਨਵੀਂ ਦਿੱਲੀ, 20 ਸਤੰਬਰ (ਏਜੰਸੀ)— ਜੀ.ਐਸ.ਟੀ. ਨੂੰ ਲੈ ਕੇ ਦੇਸ਼ 'ਚ ਭਾਵੇਂ ਵੱਖਰੀ ਸੋਚ ਬਣ ਰਹੀ ਹੈ ਪਰ ਵਿਸ਼ਵ ਬੈਂਕ ਇਸ ਨਾਲ ਕਾਫੀ ਖ਼ੁਸ਼ ਨਜ਼ਰ ਆ ਰਿਹਾ ਹੈ | ਉਸ ਦਾ ਕਹਿਣਾ ਹੈ ਕਿ ਜੀ.ਐਸ.ਟੀ. ਨਾਲ ਭਾਰਤ ਦੀ ਵਿਕਾਸ ਦਰ 8 ਫ਼ੀਸਦੀ ਹੋਣ ਜਾ ਰਹੀ ਹੈ | ਵਿਸ਼ਵ ਬੈਂਕ ਇੰਡੀਆਂ ...

ਪੂਰੀ ਖ਼ਬਰ »

ਤਿਉਹਾਰਾਂ 'ਚ ਮੰਗ ਵਧਣ ਨਾਲ ਸੋਨੇ ਤੇ ਚਾਂਦੀ 'ਚ ਤੇਜ਼ੀ

ਨਵੀਂ ਦਿੱਲੀ, 20 ਸਤੰਬਰ (ਏਜੰਸੀ)- ਵਿਕਰੀ ਬਾਜ਼ਾਰਾਂ ਦੇ ਸਕਰਾਤਮਕ ਰੁਖ ਤੇ ਸਥਾਨਕ ਗਹਿਣਾ ਨਿਰਮਾਤਾਵਾਂ ਵਲੋਂ ਮੰਗ ਵਧਣ ਕਾਰਨ ਸੋਨੇ ਦੀਆਂ ਕੀਮਤਾਂ 'ਚ ਚਾਰ ਦਿਨ ਦੀ ਗਿਰਾਵਟ ਤੋਂ ਬਾਅਦ ਅੱਜ ਤੇਜ਼ੀ ਆਈ ਅਤੇ ਇਹ 150 ਰੁਪਏ ਦੀ ਤੇਜ਼ੀ ਨਾਲ 30,750 ਰੁਪਏ ਪ੍ਰਤੀ ਦਸ ਗਰਾਮ 'ਤੇ ਪਹੁੰਚ ਗਿਆ | ਉਦਯੋਗਿਕ ਇਕਾਈਆਂ ਤੇ ਸਿੱਕਾ ਨਿਰਮਾਤਾਵਾਂ ਦੀ ਮੰਗ ਵਧਣ ਨਾਲ ਚਾਂਦੀ ਦੀ ਕੀਮਤ ਵੀ 400 ਰੁਪਏ ਮਜ਼ਬੂਤੀ ਨਾਲ 40,900 ਰੁਪਏ ਪ੍ਰਤੀ ਕਿਲੋ ਹੋ ਗਈ | ਸੂਤਰਾਂ ਨੇ ਦੱਸਿਆ ਕਿ ਡਾਲਰ ਦੇ ਕਮਜੋਰ ਹੋਣ ਅਤੇ ਅਮਰੀਕੀ ਫੇਡਰਲ ਰਿਜ਼ਰਵ ਦੀ ਬੈਠਕ 'ਚ ਬਿਆਜ਼ ਦਰਾਂ 'ਤੇ ਫ਼ੈਸਲਾ ਆਉਣ ਦੀ ਸੰਭਾਵਨਾਂ ਦੇ ਮੱਦੇਨਜ਼ਰ ਵਿਦੇਸ਼ਾਂ 'ਚ ਸਰਾਫਾ ਬਾਜ਼ਾਰ 'ਚ ਮਜ਼ਬੂਤੀ ਆਈ ਹੈ | ਉਨ੍ਹਾਂ ਕਿਹਾ ਕਿ ਤਿਉਹਰਾਂ ਦੀ ਮੰਗ ਨੂੰ ਪੂਰਾ ਕਰਨ ਲਈ ਗਹਿਣਾ ਨਿਰਮਾਤਾਵਾਂ ਨੇ ਮੰਗ ਵਧਾ ਦਿੱਤੀ ਹੈ ਜਿਸ ਕਾਰਨ ਬਾਜ਼ਾਰ 'ਚ ਤੇਜ਼ੀ ਆਈ ਹੈ | ਰਾਸ਼ਟਰੀ ਰਾਜਧਾਨੀ 'ਚ 99.9 ਫ਼ੀਸਦੀ ਅਤੇ 99.5 ਫ਼ੀਸਦੀ ਸ਼ੁੱਧਤਾ ਵਾਲਾ ਸੋਨਾ 150 ਰੁਪਏ ਦੀ ਤੇਜ਼ੀ ਨਾਲ ਕ੍ਰਮਵਾਰ 30,750 ਰੁਪਏ ਅਤੇ 30,600 ਰੁਪਏ ਪ੍ਰਤੀ ਦਸ ਗਰਾਮ ਪਹੁੰਚ ਗਿਆ | ਬਹੁਮੁੱਲੀ ਧਾਤ 'ਚ ਪਿਛਲੇ ਚਾਰ ਦਿਨਾਂ 'ਚ 400 ਰੁਪਏ ਦੀ ਗਿਰਾਵਟ ਦੇਖੀ ਗਈ | ਹਾਲਾਂਕਿ 8 ਗਰਾਮ ਵਾਲੀ ਗਿੰਨੀ ਦੇ ਭਾਅ 24,000 ਰੁਪਏ 'ਤੇ ਸਥਿਰ ਰਹੇ |


ਖ਼ਬਰ ਸ਼ੇਅਰ ਕਰੋ

ਹੀਰੋ ਮੋਟੋਕਾਰਪ ਨੇ 7.5 ਕਰੋੜ ਵਾਹਨ ਵੇਚਣ ਦਾ ਅੰਕੜਾ ਪਾਰ ਕੀਤਾ

ਚੰਡੀਗੜ੍ਹ 20 ਸਤੰਬਰ (ਅ.ਬ.)- ਗਣੇਸ਼ ਚਤੁਰਥੀ ਅਤੇ ਓਨਮ ਤਿਉਹਾਰਾਂ ਦੌਰਾਨ ਹੋਈ ਭਾਰੀ ਵਿਕਰੀ ਨਾਲ ਉਤਸਾਹਿਤ ਹੀਰੋ ਮੋਟੋਕਾਰਪ ਬਾਜ਼ਾਰ 'ਚ ਆਪਣੀ ਧਾਕ ਜਮਾਉਣ ਵੱਲ ਵਧ ਰਹੀ ਹੈ | ਇਸ ਸਾਲ ਕੰਪਨੀ ਤਿਉਹਾਰੀ ਸੀਜ਼ਨ 'ਚ ਰਿਕਾਰਡ ਸੇਲਸ ਦੇ ਟੀਚੇ 'ਤੇ ਧਿਆਨ ਕੇਂਦਰਿਤ ਕਰ ਰਹੀ ...

ਪੂਰੀ ਖ਼ਬਰ »

ਨਿਵੇਸ਼ ਨੂੰ ਉਤਸ਼ਾਹਿਤ ਕਰਨ ਲਈ ਦੱਖਣੀ ਕੋਰੀਆ ਨੇ ਮੁਕਤ ਵਪਾਰ ਸਮਝੌਤੇ ਦਾ ਦਾਇਰਾ ਵਧਾਉਣ ਲਈ ਕਿਹਾ

ਨਵੀਂ ਦਿੱਲੀ, 20 ਸਤੰਬਰ (ਏਜੰਸੀ)- ਦੱਖਣੀ ਕੋਰੀਆ ਨੇ ਅੱਜ ਦੋਵੱਲੇ ਵਪਾਰ ਤੇ ਨਿਵੇਸ਼ ਨੂੰ ਉਤਸ਼ਾਹਿਤ ਕਰਨ ਲਈ ਭਾਰਤ ਨਾਲ ਮੁਕਤ ਵਪਾਰ ਸਮਝੌਤੇ ਏ.ਟੀ.ਏ. ਦਾ ਦਾਅਰਾ ਵਧਾਉਣ ਦੀ ਗੱਲ ਕਹੀ | ਦੱਖਣੀ ਕੋਰੀਆ ਦੇ ਵਪਾਰ, ਉਦਯੋਗ ਅਤੇ ਊਰਜਾ ਵਿਭਾਗ ਦੇ ਉਪ ਮੰਤਰੀ ਯੰਗ ਸੈਮ ਕਿਮ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX