ਤਾਜਾ ਖ਼ਬਰਾਂ


ਮਦਰ ਡੇਅਰੀ ਵੱਲੋਂ ਦੁੱਧ ਦੀ ਕੀਮਤ 'ਚ 3 ਰੁਪਏ ਪ੍ਰਤੀ ਲੀਟਰ ਵਾਧਾ
. . .  7 minutes ago
ਨਵੀਂ ਦਿੱਲੀ, 14 ਦਸੰਬਰ - ਮਦਰ ਡੇਅਰੀ ਵੱਲੋਂ ਦੁੱਧ ਦੀਆਂ ਕੀਮਤਾਂ ਵਿਚ 3 ਰੁਪਏ ਪ੍ਰਤੀ ਲੀਟਰ ਵਾਧਾ ਕੀਤਾ ਗਿਆ ਹੈ।
ਅਧਿਆਪਕ ਨੂੰ ਗੋਲੀ ਮਾਰ ਕੇ ਖੋਹੀ ਕਾਰ
. . .  53 minutes ago
ਹਰੀਕੇ ਪੱਤਣ, 14 ਦਸੰਬਰ (ਸੰਜੀਵ ਕੁੰਦਰਾ) - ਕਸਬੇ ਦੇ ਬਿਲਕੁਲ ਨੇੜੇ ਅੱਜ ਸ਼ਾਮ 6.30 ਵਜੇ ਦੇ ਕਰੀਬ ਪਿਸਤੌਲਧਾਰੀ 2 ਲੁਟੇਰੇ ਇੱਕ ਅਧਿਆਪਕ ਨੂੰ ਗੋਲੀ ਮਾਰ ਕੇ ਜ਼ਖਮੀ...
ਨਾਗਰਿਕਤਾ ਸੋਧ ਬਿੱਲ ਖਿਲਾਫ ਫਿਰ ਬੋਲੇ ਕੈਪਟਨ
. . .  about 1 hour ago
ਚੰਡੀਗੜ੍ਹ, 14 ਦਸੰਬਰ - ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਨਾਗਰਿਕਤਾ ਸੋਧ ਬਿੱਲ ਖਿਲਾਫ ਬੋਲਦਿਆਂ ਕਿਹਾ ਕਿ ਭਾਰਤ ਦਾ ਧਰਮ ਨਿਰਪੱਖ ਤਾਣਾ ਬਾਣਾ ਹਮੇਸ਼ਾ ਇਸ...
5 ਕਰੋੜ ਦੀ ਹੈਰੋਇਨ ਸਮੇਤ ਨੌਜਵਾਨ ਕਾਬੂ
. . .  about 1 hour ago
ਅਜਨਾਲਾ, 14 ਦਸੰਬਰ (ਗੁਰਪ੍ਰੀਤ ਸਿੰਘ ਢਿੱਲੋਂ) - ਥਾਣਾ ਅਜਨਾਲਾ ਅਧੀਨ ਆਉਂਦੇ ਪਿੰਡ ਫੱਤੇਵਾਲ ਦੇ ਇੱਕ ਨੌਜਵਾਨ ਹਰਜੀਤ ਸਿੰਘ ਪੁੱਤਰ ਪੂਰਨ ਸਿੰਘ ਨੂੰ ਥਾਣਾ ਘਰਿੰਡਾ ਦੀ ਪੁਲਿਸ...
ਜੇ.ਐਨ.ਯੂ ਦੇ ਉਪ ਕੁਲਪਤੀ 'ਤੇ ਹਮਲਾ
. . .  about 1 hour ago
ਨਵੀਂ ਦਿੱਲੀ, 14 ਦਸੰਬਰ - ਜਵਾਹਰ ਲਾਲ ਨਹਿਰੂ ਯੂਨੀਵਰਸਿਟੀ (ਜੇ.ਐਨ.ਯੂ)ਦੇ ਉਪ ਕੁਲਪਤੀ ਐਮ ਜਗਦੇਸ਼ ਕੁਮਾਰ ਦੀ ਕਾਰ ਉੱਪਰ ਯੂਨੀਵਰਸਿਟੀ ਕੰਪਲੈਕਸ ਅੰਦਰ ਕੁੱਝ ਵਿਦਿਆਰਥੀਆਂ...
ਕਾਰ ਦੇ ਦਰਖ਼ਤ ਨਾਲ ਟਕਰਾਈ ਇਕ ਦੀ ਮੌਤ, 4 ਜ਼ਖ਼ਮੀ
. . .  about 1 hour ago
ਕੋਟਕਪੂਰਾ, 14 ਦਸੰਬਰ (ਮੋਹਰ ਸਿੰਘ ਗਿੱਲ) - ਅੱਜ ਸ਼ਾਮ ਸਥਾਨਕ ਸ੍ਰੀ ਮੁਕਤਸਰ ਸਾਹਿਬ ਸੜਕ 'ਤੇ ਪਿੰਡ ਕੋਠੇ ਵੜਿੰਗ ਕੋਲ ਇਕ ਕਾਰ ਅਚਾਨਕ ਬੇਕਾਬੂ ਹੋ ਕੇ ਨਾਲ ਲੱਗਦੇ ਦਰਖ਼ਤ...
ਨਾਗਰਿਕਤਾ ਸੋਧ ਬਿੱਲ ਖ਼ਿਲਾਫ਼ ਆਪਣੇ ਰੁਖ 'ਤੇ ਕਾਇਮ - ਪ੍ਰਸ਼ਾਂਤ ਕਿਸ਼ੋਰ
. . .  about 1 hour ago
ਪਟਨਾ, 14 ਦਸੰਬਰ - ਬਿਹਾਰ ਦੇ ਮੁੱਖ ਮੰਤਰੀ ਨਿਤੀਸ਼ ਕੁਮਾਰ ਨਾਲ ਮੁਲਾਕਾਤ ਤੋਂ ਬਾਅਦ ਜਨਤਾ ਦਲ ਯੁਨਾਇਟਡ ਦੇ ਉਪ ਪ੍ਰਧਾਨ ਪ੍ਰਸ਼ਾਂਤ ਕਿਸ਼ੋਰ ਨੇ ਕਿਹਾ ਕਿ ਨਾਗਰਿਕਤਾ ਸੋਧ ਬਿੱਲ...
ਮਮਤਾ ਵੱਲੋਂ ਲੋਕਾਂ ਨੂੰ ਨਾਗਰਿਕਤਾ ਸੋਧ ਬਿੱਲ ਖ਼ਿਲਾਫ਼ ਪ੍ਰਦਰਸ਼ਨਾਂ ਵਿਚ ਸ਼ਾਮਲ ਨਾ ਹੋਣ ਦੀ ਅਪੀਲ
. . .  about 1 hour ago
ਕੋਲਕਾਤਾ, 14 ਦਸੰਬਰ - ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਨੇ ਸੂਬੇ ਦੇ ਲੋਕਾਂ ਨੂੰ ਨਾਗਰਿਕਤਾ ਸੋਧ ਬਿੱਲ ਖ਼ਿਲਾਫ਼ ਹੋ ਰਹੇ ਪ੍ਰਦਰਸ਼ਨਾਂ ਵਿਚ ਸ਼ਾਮਲ ਨਾ ਹੋਣ ਦੀ ਅਪੀਲ...
ਵੀਰ ਸਾਵਰਕਰ ਦਾ ਅਪਮਾਨ ਨਾ ਕੀਤਾ ਜਾਵੇ - ਸੰਜੇ ਰਾਊਤ
. . .  about 1 hour ago
ਮੁੰਬਈ, 14 ਦਸੰਬਰ - ਕਾਂਗਰਸੀ ਆਗੂ ਗਾਂਧੀ ਵੱਲੋਂ 'ਭਾਰਤ ਬਚਾਓ ਰੈਲੀ' ਦੌਰਾਨ ਸਾਵਰਕਰ ਸਬੰਧੀ ਦਿੱਤੇ ਗਏ ਬਿਆਨ 'ਤੇ ਬੋਲਦਿਆਂ ਸ਼ਿਵ ਸੈਨਾ ਦੇ ਸੀਨੀਅਰ ਆਗੂ ਸੰਜੇ ਰਾਊਤ ਨੇ ਕਿਹਾ...
ਭਾਰਤ ਦੀ ਰੂਹ ਨੂੰ ਚੀਰ ਦੇਵੇਗਾ ਨਾਗਰਿਕਤਾ ਸੋਧ ਬਿੱਲ - ਸੋਨੀਆ ਗਾਂਧੀ
. . .  about 2 hours ago
ਨਵੀਂ ਦਿੱਲੀ, 14 ਦਸੰਬਰ - ਕਾਂਗਰਸ ਵੱਲੋਂ ਆਯੋਜਿਤ 'ਭਾਰਤ ਬਚਾਓ ਰੈਲੀ' ਨੂੰ ਸੰਬੋਧਨ ਕਰਦਿਆ ਕਾਂਗਰਸ ਦੀ ਅੰਤ੍ਰਿਮ ਪ੍ਰਧਾਨ ਸੋਨੀਆ ਗਾਂਧੀ ਨੇ ਕਿਹਾ ਕਿ ਕੇਂਦਰ ਦੀ ਮੋਦੀ ਸਰਕਾਰ...
ਪ੍ਰਧਾਨ ਮੰਤਰੀ ਮੋਦੀ ਵੱਲੋਂ ਹਵਾਈ ਫ਼ੌਜ ਦੇ ਪਾਈਲਟਾਂ ਤੇ ਹੋਰ ਜਵਾਨਾਂ ਨਾਲ ਮੁਲਾਕਾਤ
. . .  about 2 hours ago
ਕਾਨਪੁਰ, 14 ਦਸੰਬਰ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਹਵਾਈ ਫ਼ੌਜ ਦੇ ਪਾਈਲਟਾਂ ਤੇ ਹੋਰ ਜਵਾਨਾਂ ਨਾਲ ਮੁਲਾਕਾਤ ਕੀਤੀ। ਇਸ ਮੌਕੇ ਉਨ੍ਹਾਂ ਕਿਹਾ ਕਿ ਦੇਸ਼ ਨੂੰ ਹਵਾਈ ਫ਼ੌਜ 'ਤੇ...
ਕੋਰ ਆਫ਼ ਜਲੰਧਰ ਨੇ ਜਿੱਤਿਆ 44ਵਾਂ ਆਲ ਇੰਡੀਆ ਲਿਬਰਲਜ਼ ਹਾਕੀ ਟੂਰਨਾਮੈਂਟ
. . .  about 2 hours ago
ਨਾਭਾ, 14 ਦਸੰਬਰ (ਕਰਮਜੀਤ ਸਿੰਘ) - 8 ਦਸੰਬਰ ਤੋਂ ਸਥਾਨਕ ਕਾਲਜ ਸਟੇਡੀਅਮ 'ਚ ਸ਼ੁਰੂ ਹੋਇਆ 44ਵਾਂ ਆਲ ਇੰਡੀਆ ਲਿਬਰਲਜ਼ ਹਾਕੀ ਟੂਰਨਾਮੈਂਟ ਸ਼ਾਨੋ ਸ਼ੌਕਤ ਨਾਲ ਸਮਾਪਤ...
ਸਿਮਰਨਜੀਤ ਸਿੰਘ ਮਾਨ ਮੁੜ ਤੋਂ 5 ਸਾਲਾਂ ਲਈ ਚੁਣੇ ਗਏ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਪ੍ਰਧਾਨ
. . .  about 2 hours ago
ਅੰਮ੍ਰਿਤਸਰ, 14 ਦਸੰਬਰ (ਅਜਾਇਬ ਸਿੰਘ ਔਜਲਾ) - ਸਿਮਰਨਜੀਤ ਸਿੰਘ ਮਾਨ ਨੂੰ ਮੁੜ ਤੋਂ 5 ਸਾਲਾਂ ਲਈ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦਾ ਪ੍ਰਧਾਨ ਚੁਣ ਲਿਆ ਗਿਆ ਹੈ। ਇਹ ਫ਼ੈਸਲਾ ਅੱਜ ਇੱਥੇ ਜ਼ਿਲ੍ਹਾ ਪ੍ਰਧਾਨਾਂ ਵਰਕਿੰਗ ਕਮੇਟੀ ਦੇ ਮੈਂਬਰਾਂ ਅਤੇ ਹੋਰ ਅਹੁਦੇਦਾਰਾਂ ਦੀ ਹਾਜ਼ਰੀ...
ਸ਼੍ਰੋਮਣੀ ਅਕਾਲੀ ਦਲ ਦਾ ਪ੍ਰਧਾਨ ਚੁਣੇ 'ਤੇ ਗੁਰਪ੍ਰੀਤ ਸਿੰਘ ਰਾਜੂ ਖੰਨਾ ਨੇ ਸੁਖਬੀਰ ਬਾਦਲ ਨੂੰ ਦਿੱਤੀ ਵਧਾਈ
. . .  about 3 hours ago
ਅਮਲੋਹ, 14 ਦਸੰਬਰ (ਗੁਰਚਰਨ ਸਿੰਘ ਜੰਜੂਆ)- ਸੁਖਬੀਰ ਸਿੰਘ ਬਾਦਲ ਨੂੰ ਸ਼੍ਰੋਮਣੀ ਅਕਾਲੀ ਦਲ ਬਾਦਲ ਦਾ ਤੀਜੀ ਵਾਰ ਸਰਬ ਸੰਮਤੀ ਨਾਲ ਪ੍ਰਧਾਨ ਚੁਣੇ ਜਾਣ 'ਤੇ ਯੂਥ ਅਕਾਲੀ ਦਲ...
ਸ਼੍ਰੋਮਣੀ ਅਕਾਲੀ ਦਾ ਡੈਲੀਗੇਟ ਇਜਲਾਸ ਖ਼ਤਮ
. . .  about 3 hours ago
ਅੰਮ੍ਰਿਤਸਰ, 14 ਦਸੰਬਰ (ਜਸਵੰਤ ਸਿੰਘ ਜੱਸ)- ਸ਼੍ਰੋਮਣੀ ਅਕਾਲੀ ਦਲ (ਬਾਦਲ) ਦਾ ਤੇਜਾ ਸਿੰਘ ਸਮੁੰਦਰੀ ਹਾਲ ਵਿਖੇ ਚੱਲ ਰਿਹਾ ਡੈਲੀਗੇਟ ਇਜਲਾਸ ਸੁਖਬੀਰ ਸਿੰਘ ਬਾਦਲ ਦੇ ਭਾਸ਼ਣ ਤੋਂ ਬਾਅਦ...
ਬਾਦਲ ਪਰਿਵਾਰ ਤੋਂ ਖ਼ਫ਼ਾ ਟਕਸਾਲੀ ਆਗੂਆਂ ਨੇ ਸ੍ਰੀ ਅਕਾਲ ਤਖ਼ਤ ਦੇ ਅੱਗੇ ਸਨਮੁਖ ਹੋ ਕੇ ਕੀਤੀ ਅਰਦਾਸ
. . .  about 3 hours ago
ਸ਼੍ਰੋਮਣੀ ਅਕਾਲੀ ਦਲ ਦੇ ਡੈਲੀਗੇਟ ਇਜਲਾਸ ਨੂੰ ਸੁਖਬੀਰ ਬਾਦਲ ਵਲੋਂ ਸੰਬੋਧਨ
. . .  about 4 hours ago
ਜੰਮੂ-ਕਸ਼ਮੀਰ ਪ੍ਰਸ਼ਾਸਨ ਨੇ ਵਧਾਈ ਫ਼ਾਰੂਕ ਅਬਦੁੱਲਾ ਦੀ ਨਜ਼ਰਬੰਦੀ
. . .  about 4 hours ago
'ਭਾਰਤ ਬਚਾਓ' ਰੈਲੀ 'ਚ ਬੋਲੇ ਰਾਹੁਲ- ਮੇਰਾ ਨਾਂ ਰਾਹੁਲ ਸਾਵਰਕਰ ਨਹੀਂ, ਮਰ ਜਾਵਾਂਗਾ ਪਰ ਮੁਆਫ਼ੀ ਨਹੀਂ ਮੰਗਾਂਗਾ
. . .  about 4 hours ago
ਪ੍ਰਿਅੰਕਾ ਨੇ ਮੋਦੀ ਸਰਕਾਰ 'ਤੇ ਵਿੰਨ੍ਹਿਆ ਨਿਸ਼ਾਨਾ, ਕਿਹਾ - ਦੇਸ਼ ਨੂੰ ਵੰਡਣ ਦੀ ਕੋਸ਼ਿਸ਼ ਕਰ ਰਿਹੈ ਨਾਗਰਿਕਤਾ ਸੋਧ ਬਿੱਲ
. . .  about 4 hours ago
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 6 ਅੱਸੂ ਸੰਮਤ 549

ਸਨਅਤ ਤੇ ਵਪਾਰ

ਫੋਰਬਸ ਦੀ 100 ਦਿੱਗਜ਼ ਕਾਰੋਬਾਰੀਆਂ ਦੀ ਸੂਚੀ 'ਚ ਤਿੰਨ ਭਾਰਤੀ ਸ਼ਾਮਿਲ

ਨਿਓਯਾਰਕ, 20 ਸਤੰਬਰ (ਏਜੰਸੀ)-ਦੁਨੀਆਂ 'ਚ ਸਭ ਤੋਂ ਵਧੀਆਂ ਕਾਰੋਬਾਰ ਦੀ ਸਮਝ ਰੱਖਣ ਵਾਲੇ ਦਿੱਗਜ਼ ਕਾਰੋਬਾਰੀਆਂ ਦੀ ਸਿਖ਼ਰਲੇ 100 ਦੀ ਸੂਚੀ 'ਚ ਲਕਸ਼ਮੀ ਮਿੱਤਲ, ਰਤਨ ਟਾਟਾ ਅਤੇ ਵਿਨੋਦ ਖੋਸਲਾ ਵਰਗੇ ਤਿੰਨ ਭਾਰਤੀਆਂ ਦੇ ਨਾਂਅ ਵੀ ਸ਼ਾਮਿਲ ਹਨ | ਇਸ ਵਿਸ਼ੇਸ਼ ਸੂਚੀ ਨੂੰ ...

ਪੂਰੀ ਖ਼ਬਰ »

ਜੀ.ਐਸ.ਟੀ.ਐਨ. ਪੋਰਟਲ 'ਤੇ ਹਰ ਘੰਟੇ 80 ਹਜ਼ਾਰ ਰਿਟਰਨ ਦਾਖ਼ਲ ਹੋਈਆਂ-ਚੇਅਰਮੈਨ

ਨਵੀਂ ਦਿੱਲੀ, 20 ਸਤੰਬਰ (ਏਜੰਸੀ)- ਅਗਸਤ ਦੇ ਅਗਾਂਹੂ ਜੀ.ਐਸ.ਟੀ. ਰਿਟਰਨ ਦਾਖ਼ਲ ਕਰਨ ਲਈ ਆਖਰੀ ਦਿਨ ਭਾਰੀ ਗਿਣਤੀ 'ਚ ਕਾਰੋਬਾਰੀਆਂ ਨੇ ਜੀ.ਐਸ.ਟੀ. ਨੈਟਵਰਕ ਪੋਰਟਲ ਦਾ ਰੁਖ ਕੀਤਾ ਅਤੇ ਹਰ ਘੰਟੇ 80 ਹਜ਼ਾਰ ਤੋਂ ਜ਼ਿਆਦਾ ਜੀ.ਐਸ.ਟੀ.ਆਰ. 3ਵੀ ਰਿਟਰਨ ਦਾਖ਼ਲ ਕੀਤਾ ਗਿਆ ਹੈ | ਇਹ ...

ਪੂਰੀ ਖ਼ਬਰ »

ਸੈਮਸੰਗ ਨੇ ਪੰਜਾਬ 'ਚ ਪੇਸ਼ ਕੀਤੇ ਦਿਲਚਸਪ ਤਿਉਹਾਰੀ ਆਫ਼ਰਸ

ਚੰਡੀਗੜ੍ਹ, 20 ਸਤੰਬਰ (ਅ.ਬ.)- ਸੈਮਸੰਗ, ਜਿਹੜੀ ਭਾਰਤ ਦੀ ਨੰਬਰ ਇਕ ਮੋਬਾਈਲ ਫ਼ੋਨ ਕੰਪਨੀ ਅਤੇ ਦੇਸ਼ ਦਾ ਸਭ ਤੋਂ ਭਰੋਸੇਮੰਦ ਬ੍ਰਾਂਡ ਹੈ, ਨੇ ਪੰਜਾਬ 'ਚ ਆਪਣੀ ਲੀਡਰਸ਼ਿਪ ਨੂੰ ਹੋਰ ਮਜ਼ਬੂਤ ਕੀਤਾ ਹੈ | ਸੈਮਸੰਗ ਗੈਲੇਕਸੀ ਜੇ ਸੀਰੀਜ਼ ਭਾਰਤ ਦੀ ਸਭ ਤੋਂ ਮਸ਼ਹੂਰ ਸਮਾਰਟ ...

ਪੂਰੀ ਖ਼ਬਰ »

ਵਿਸ਼ਵ ਬੈਂਕ ਨੇ ਜੀ.ਐਸ.ਟੀ. 'ਤੇ ਜਤਾਇਆ ਭਰੋਸਾ

ਨਵੀਂ ਦਿੱਲੀ, 20 ਸਤੰਬਰ (ਏਜੰਸੀ)— ਜੀ.ਐਸ.ਟੀ. ਨੂੰ ਲੈ ਕੇ ਦੇਸ਼ 'ਚ ਭਾਵੇਂ ਵੱਖਰੀ ਸੋਚ ਬਣ ਰਹੀ ਹੈ ਪਰ ਵਿਸ਼ਵ ਬੈਂਕ ਇਸ ਨਾਲ ਕਾਫੀ ਖ਼ੁਸ਼ ਨਜ਼ਰ ਆ ਰਿਹਾ ਹੈ | ਉਸ ਦਾ ਕਹਿਣਾ ਹੈ ਕਿ ਜੀ.ਐਸ.ਟੀ. ਨਾਲ ਭਾਰਤ ਦੀ ਵਿਕਾਸ ਦਰ 8 ਫ਼ੀਸਦੀ ਹੋਣ ਜਾ ਰਹੀ ਹੈ | ਵਿਸ਼ਵ ਬੈਂਕ ਇੰਡੀਆਂ ...

ਪੂਰੀ ਖ਼ਬਰ »

ਤਿਉਹਾਰਾਂ 'ਚ ਮੰਗ ਵਧਣ ਨਾਲ ਸੋਨੇ ਤੇ ਚਾਂਦੀ 'ਚ ਤੇਜ਼ੀ

ਨਵੀਂ ਦਿੱਲੀ, 20 ਸਤੰਬਰ (ਏਜੰਸੀ)- ਵਿਕਰੀ ਬਾਜ਼ਾਰਾਂ ਦੇ ਸਕਰਾਤਮਕ ਰੁਖ ਤੇ ਸਥਾਨਕ ਗਹਿਣਾ ਨਿਰਮਾਤਾਵਾਂ ਵਲੋਂ ਮੰਗ ਵਧਣ ਕਾਰਨ ਸੋਨੇ ਦੀਆਂ ਕੀਮਤਾਂ 'ਚ ਚਾਰ ਦਿਨ ਦੀ ਗਿਰਾਵਟ ਤੋਂ ਬਾਅਦ ਅੱਜ ਤੇਜ਼ੀ ਆਈ ਅਤੇ ਇਹ 150 ਰੁਪਏ ਦੀ ਤੇਜ਼ੀ ਨਾਲ 30,750 ਰੁਪਏ ਪ੍ਰਤੀ ਦਸ ਗਰਾਮ 'ਤੇ ...

ਪੂਰੀ ਖ਼ਬਰ »

ਹੀਰੋ ਮੋਟੋਕਾਰਪ ਨੇ 7.5 ਕਰੋੜ ਵਾਹਨ ਵੇਚਣ ਦਾ ਅੰਕੜਾ ਪਾਰ ਕੀਤਾ

ਚੰਡੀਗੜ੍ਹ 20 ਸਤੰਬਰ (ਅ.ਬ.)- ਗਣੇਸ਼ ਚਤੁਰਥੀ ਅਤੇ ਓਨਮ ਤਿਉਹਾਰਾਂ ਦੌਰਾਨ ਹੋਈ ਭਾਰੀ ਵਿਕਰੀ ਨਾਲ ਉਤਸਾਹਿਤ ਹੀਰੋ ਮੋਟੋਕਾਰਪ ਬਾਜ਼ਾਰ 'ਚ ਆਪਣੀ ਧਾਕ ਜਮਾਉਣ ਵੱਲ ਵਧ ਰਹੀ ਹੈ | ਇਸ ਸਾਲ ਕੰਪਨੀ ਤਿਉਹਾਰੀ ਸੀਜ਼ਨ 'ਚ ਰਿਕਾਰਡ ਸੇਲਸ ਦੇ ਟੀਚੇ 'ਤੇ ਧਿਆਨ ਕੇਂਦਰਿਤ ਕਰ ਰਹੀ ...

ਪੂਰੀ ਖ਼ਬਰ »

ਨਿਵੇਸ਼ ਨੂੰ ਉਤਸ਼ਾਹਿਤ ਕਰਨ ਲਈ ਦੱਖਣੀ ਕੋਰੀਆ ਨੇ ਮੁਕਤ ਵਪਾਰ ਸਮਝੌਤੇ ਦਾ ਦਾਇਰਾ ਵਧਾਉਣ ਲਈ ਕਿਹਾ

ਨਵੀਂ ਦਿੱਲੀ, 20 ਸਤੰਬਰ (ਏਜੰਸੀ)- ਦੱਖਣੀ ਕੋਰੀਆ ਨੇ ਅੱਜ ਦੋਵੱਲੇ ਵਪਾਰ ਤੇ ਨਿਵੇਸ਼ ਨੂੰ ਉਤਸ਼ਾਹਿਤ ਕਰਨ ਲਈ ਭਾਰਤ ਨਾਲ ਮੁਕਤ ਵਪਾਰ ਸਮਝੌਤੇ ਏ.ਟੀ.ਏ. ਦਾ ਦਾਅਰਾ ਵਧਾਉਣ ਦੀ ਗੱਲ ਕਹੀ | ਦੱਖਣੀ ਕੋਰੀਆ ਦੇ ਵਪਾਰ, ਉਦਯੋਗ ਅਤੇ ਊਰਜਾ ਵਿਭਾਗ ਦੇ ਉਪ ਮੰਤਰੀ ਯੰਗ ਸੈਮ ਕਿਮ ਨੇ ਕਿਹਾ ਕਿ ਨਿਰਮਾਣ ਅਤੇ ਬੁਨਿਆਂਦੀ ਢਾਂਚਾ ਖੇਤਰ 'ਚ ਸਹਿਯੋਗ ਵਧਾਉਣ ਦੀ ਜ਼ਰੂਰਤ ਹੈ | ਕਿਮ ਨੇ ਕਿਹਾ ਕਿ ਨਿਰਮਾਣ ਖੇਤਰ 'ਚ ਕੋਰੀਆ ਦੀ ਵਿਸ਼ਵ ਪੱਧਰੀ ਤਕਨੀਕੀ ਸਮਾਰਟ ਸਿਟੀ ਦੇ ਵਿਕਾਸ ਤੋਂ ਇਲਾਵਾ 'ਮੇਕ ਇੰਨ ਇੰਡੀਆਂ' ਪਹਿਲ ਦੇ ਉਦੇਸ਼ ਹਾਸਲ ਕਰਨ 'ਚ ਭਾਰਤ ਦੀ ਮਦਦ ਕਰ ਸਕਦਾ ਹੈ | ਇਹ ਗੱਲ ਉਨ੍ਹਾਂ ਫਿੱਕੀ ਦੁਆਰਾ ਕਰਵਾਏ ਭਾਰਤ-ਦੱਖਣੀ ਕੋਰੀਆ ਆਰਥਿਕ ਸਹਿਯੋਗ ਫੋਰਮ 'ਚ ਕਹੀ | ਐਫ.ਟੀ.ਏ. ਨੂੰ ਅਧਿਕਾਰਤ ਤੌਰ 'ਤੇ ਵਿਆਪਕ ਆਰਥਿਕ ਸਮਝੌਤਾ ਸੀ.ਈ.ਪੀ.ਏ. ਕਿਹਾ ਗਿਆ ਹੈ | ਇਸ 'ਤੇ ਉਨ੍ਹਾਂ ਨੇ ਕਿਹਾ ਕਿ ਦੋਨਾਂ ਪੱਖਾ ਨੂੰ ਮਾਤਰਾ ਦੇ ਨਾਲ ਗੁਣਵੱਤਾ ਦੇ ਮਾਮਲੇ 'ਚ ਦੋ ਤਰਫਾ ਵਪਾਰ ਅਤੇ ਨਿਵੇਸ਼ ਵਧਾਉਣ ਦੇ ਤਰੀਕਿਆਂ 'ਤੇ ਕੰਮ ਕਰਨਾ ਚਾਹੀਦਾ ਹੈ | ਇਸ ਤਰ੍ਹਾਂ ਕਰਨ ਲਈ ਸਮਝੌਤੇ ਦਾ ਦਾਇਰਾ ਵਧਾਉਣ ਦੀ ਜ਼ਰੂਰਤ ਹੈ |


ਖ਼ਬਰ ਸ਼ੇਅਰ ਕਰੋ





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX