ਤਾਜਾ ਖ਼ਬਰਾਂ


ਸਵ. ਰਾਜੀਵ ਗਾਂਧੀ ਦੀ ਹੱਤਿਆ ਕਾਂਡ ਦੀ ਦੋਸ਼ੀ ਐੱਸ ਨਲਿਨੀ ਦੀ ਪੈਰੋਲ ਵਧੀ
. . .  1 day ago
ਸੂਬੇ ਦੀ ਕੈਪਟਨ ਸਰਕਾਰ ਵੱਲੋਂ 12 ਹੋਰ ਨਗਰ ਸੁਧਾਰ ਟਰੱਸਟ ਦੇ ਚੇਅਰਮੈਨ ਲਗਾਉਣ ਦੀ ਤਿਆਰੀ
. . .  1 day ago
ਪਠਾਨਕੋਟ ,22 ਅਗਸਤ (ਸੰਧੂ)- ਸੂਬੇ ਦੀ ਕੈਪਟਨ ਸਰਕਾਰ ਵੱਲੋਂ ਸੂਬੇ ਦੇ 12 ਹੋਰ ਨਗਰ ਸੁਧਾਰ ਟਰੱਸਟਾਂ ਦੇ ਚੇਅਰਮੈਨ ਲਗਾਉਣ ਦੀ ਤਿਆਰੀ ਕੀਤੀ ਜਾ ਰਹੀ ਹੈ । ਸੂਤਰਾਂ ਤੋਂ ਮਿਲੀ ਜਾਣਕਾਰੀ ਮੁਤਾਬਿਕ ਵਿਭੂਤੀ ਸ਼ਰਮਾ ...
ਸ਼ਾਹਕੋਟ ਨੇੜਲੇ ਪਿੰਡਾਂ ਦੇ ਲੋਕਾਂ ਵਿਚ ਇੱਕ ਵਾਰ ਫਿਰ ਸਹਿਮ
. . .  1 day ago
ਸ਼ਾਹਕੋਟ, 22 ਅਗਸਤ (ਬਾਂਸਲ, ਸਚਦੇਵਾ)- ਦਰਿਆ ਸਤਲੁਜ ਵਿਚ ਪਾਣੀ ਦਾ ਪੱਧਰ ਭਾਵੇਂ ਘਟ ਰਿਹਾ ਹੈ ਪਰ ਪਿੰਡ ਬਾਊਪੁਰ ਨੇੜੇ ਦਰਿਆ ਦੇ ਪਾਣੀ ਦਾ ਵਹਾਅ ਬੰਨ੍ਹ ਵੱਲ ਹੋਣ ਕਾਰਨ ਬੰਨ੍ਹ ਅੰਦਰ ਬਣੀ ਨੋਚ ਨੂੰ ...
ਅਣਪਛਾਤੇ ਮੋਟਰਸਾਈਕਲ ਸਵਾਰਾਂ ਵੱਲੋਂ ਗੋਲੀਆਂ ਚਲਾ ਕੇ ਦੋ ਖਿਡਾਰੀਆਂ ਨੂੰ ਕੀਤੀ ਜ਼ਖਮੀ
. . .  1 day ago
ਜੈਤੋ, 22 ਅਗਸਤ (ਗੁਰਚਰਨ ਸਿੰਘ ਗਾਬੜੀਆ, ਨਿੱਜੀ ਪੱਤਰ ਪ੍ਰੇਰਕ)- ਰਾਤ ਕਰੀਬ 8 ਵਜੇ ਪਿੰਡ ਮੱਤਾ ਤੋਂ ਅਜਿੱਤ ਗਿੱਲ ਨੂੰ ਆ ਰਹੇ ਦੋ ਕਬੱਡੀ ਖਿਡਾਰੀਆਂ 'ਤੇ ਦੋ ਅਣਪਛਾਤੇ ਵਿਅਕਤੀਆਂ ਵੱਲੋਂ ਗੋਲੀਆਂ ਚਲਾਕੇ ਗੰਭੀਰ ਰੂਪ ਵਿਚ ...
ਫ਼ਾਜ਼ਿਲਕਾ ਦੇ 13 ਸਰਹੱਦੀ ਪਿੰਡਾ ਨੂੰ ਸਤਲੁਜ ਦਰਿਆ ਦੇ ਪਾਣੀ ਨੇ ਘੇਰਿਆ
. . .  1 day ago
ਫ਼ਾਜ਼ਿਲਕਾ, 22 ਅਗਸਤ (ਪ੍ਰਦੀਪ ਕੁਮਾਰ)- ਪੰਜਾਬ ਦੇ ਵੱਖ ਵੱਖ ਹਿੱਸਿਆ ਵਿਚ ਤਬਾਹੀ ਮਚਾਉਣ ਤੋ ਬਾਅਦ ਹੁਣ ਸਤਲੁਜ ਦਰਿਆ ਦੇ ਪਾਣੀ ਨੇ ਫ਼ਾਜ਼ਿਲਕਾ ਦੇ ਸਰਹੱਦੀ ਪਿੰਡਾ ਨੂੰ ਆਪਣੀ ਚਪੇਟ ਵਿਚ ਲੈਣਾ ਸ਼ੁਰੂ ਕਰ ਦਿੱਤਾ ਹੈ। ਫ਼ਾਜ਼ਿਲਕਾ ਦੇ ...
ਪੀ ਚਿਦੰਬਰਮ ਦਾ 26 ਅਗਸਤ ਤੱਕ ਸੀ ਬੀ ਆਈ ਰਿਮਾਂਡ
. . .  1 day ago
ਜੰਮੂ-ਕਸ਼ਮੀਰ : ਸੁੰਦਰਬਨੀ 'ਚ ਪਾਕਿਸਤਾਨ ਪਾਸੇ ਤੋਂ ਗੋਲਾਬਾਰੀ
. . .  1 day ago
ਕੇਂਦਰੀ ਮੰਤਰਾਲੇ ਦੇ ਸੰਯੁਕਤ ਸਕੱਤਰ ਵੱਲੋਂ ਪਾਣੀ ਦੀ ਸੰਭਾਲ ਸਬੰਧੀ ਪ੍ਰੋਜੈਕਟਾਂ ਦੀ ਸਮੀਖਿਆ
. . .  1 day ago
ਫ਼ਤਿਹਗੜ੍ਹ ਸਾਹਿਬ, 22 ਅਗਸਤ (ਅਰੁਣ ਆਹੂਜਾ)-ਪਾਣੀ ਦੀ ਸੰਭਾਲ ਲਈ ਚਲਾਏ ਗਏ ਜਲ ਸ਼ਕਤੀ ਅਭਿਆਨ ਨੂੰ ਸਫਲ ਬਣਾਉਣ ਲਈ ਪਾਣੀ ਦੀ ਸੰਭਾਲ ਸਬੰਧੀ ਪ੍ਰੋਜੈਕਟਾਂ ਨੂੰ ਛੇਤੀ ਤੋਂ ਛੇਤੀ ਪੂਰਾ ਕੀਤਾ ਜਾਣਾ ਯਕੀਨੀ ...
ਖੂਹ 'ਚ ਬਣੀ ਗੈਸ ਚੜ੍ਹਨ ਨਾਲ ਦੋ ਪ੍ਰਵਾਸੀ ਮਜ਼ਦੂਰਾਂ ਦੀ ਮੌਤ
. . .  1 day ago
ਫਿਲੌਰ, 22 ਅਗਸਤ ( ਸੁਰਜੀਤ ਸਿੰਘ ਬਰਨਾਲਾ )-ਫਿਲੌਰ ਦੇ ਨਜ਼ਦੀਕੀ ਪਿੰਡ ਗੜ੍ਹਾਂ ਵਿਖੇ ਦੋ ਪ੍ਰਵਾਸੀ ਮਜ਼ਦੂਰਾਂ ਦੀ ਮੌਤ ਖੂਹ 'ਚ ਦੀ ਗੈੱਸ ਚੜ੍ਹਨ ਨਾਲ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ। ਇਸ ਸਬੰਧੀ ਜਾਣਕਾਰੀ ...
ਰੌਕਸੀ ਚਾਵਲਾ ਦੀ ਲਾਸ਼ 24 ਨੂੰ ਭਾਰਤ ਪੁੱਜਣ ਦੀ ਆਸ
. . .  1 day ago
ਕੋਟਕਪੂਰਾ,22 ਅਗਸਤ (ਮੋਹਰ ਸਿੰਘ ਗਿੱਲ)- ਕੈਨੇਡਾ ਵਿਖੇ ਪੜ੍ਹਾਈ ਕਰਨ ਲਈ ਗਏ ਕੋਟਕਪੂਰਾ ਸ਼ਹਿਰ ਦੇ ਵਸਨੀਕ ਨੌਜਵਾਨ ਰੌਕਸੀ ਚਾਵਲਾ (23) ਦੀ ਬੀਤੇ ਦਿਨੀਂ ਕੈਨੇਡਾ ਵਿਖੇ ਸ਼ੱਕੀ ਹਾਲਤਾਂ ਵਿਚ ਮੌਤ ਹੋ ...
ਅਣਪਛਾਤੇ ਨੌਜਵਾਨ ਵੱਲੋਂ ਹਮਲਾ ਕੀਤੇ ਵਪਾਰੀ ਦੀ ਹੋਈ ਮੌਤ
. . .  1 day ago
ਨਾਭਾ -22 ਅਗਸਤ( ਕਰਮਜੀਤ ਸਿੰਘ )-ਬੀਤੀ ਕੱਲ੍ਹ ਸ਼ਹਿਰ ਨਾਭਾ ਦੇ ਮੈਹਸ ਗੇਟ ਨੇੜੇ ਸਥਿਤ ਇਕ ਦੁਕਾਨ ਦੇ ਮਾਲਕ ਨੂੰ ਭਰੇ ਬਾਜ਼ਾਰ ਨੌਜਵਾਨ ਨੇ ਚਾਕੂ ਮਾਰ ਕੇ ਜ਼ਖ਼ਮੀ ਕਰ ਦਿੱਤਾ ਗਿਆ ਸੀ 1ਜ਼ਖਮੀ ਦੁਕਾਨਦਾਰ ਦੀ ...
ਸਿੱਖਿਆ ਬੋਰਡ ਵੱਲੋਂ 23 ਅਗਸਤ ਨੂੰ ਹੋਣ ਵਾਲੀ ਪ੍ਰੀਖਿਆ ਹੁਣ 27 ਅਗਸਤ ਨੂੰ
. . .  1 day ago
ਐੱਸ. ਏ. ਐੱਸ. ਨਗਰ, 22 ਅਗਸਤ (ਤਰਵਿੰਦਰ ਸਿੰਘ ਬੈਨੀਪਾਲ)-ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ 23 ਅਗਸਤ ਨੂੰ ਲਏ ਜਾਣ ਵਾਲੀ 10 ਵੀਂ ਤੇ 12 ਵੀਂ ਸ਼੍ਰੇਣੀ ਦੀ ਪ੍ਰੀਖਿਆ ਮੁਲਤਵੀ ਕਰ ਦਿੱਤੀ ਹੈ ਹੁਣ ਇਹ ਪ੍ਰੀਖਿਆਵਾਂ 27 ਅਗਸਤ ਨੂੰ...
ਨਸ਼ੀਲੇ ਕੈਪਸੂਲਾਂ ਸਮੇਤ 2 ਵਿਅਕਤੀ ਗ੍ਰਿਫ਼ਤਾਰ
. . .  1 day ago
ਡਮਟਾਲ, 22 ਅਗਸਤ (ਰਾਕੇਸ਼ ਕੁਮਾਰ)- ਐੱਸ.ਪੀ. ਕਾਂਗੜ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਜ਼ਿਲ੍ਹਾ ਕਾਂਗੜ ਵਿਖੇ ਨਸ਼ੇ ਦੇ ਖ਼ਿਲਾਫ਼....
550ਵੇਂ ਪ੍ਰਕਾਸ਼ ਪੁਰਬ ਮੌਕੇ ਖੋਲ੍ਹਿਆ ਜਾਵੇਗਾ ਕਰਤਾਰਪੁਰ ਲਾਂਘਾ - ਪਾਕਿ
. . .  1 day ago
ਇਸਲਾਮਾਬਾਦ, 22 ਅਗਸਤ- ਪਾਕਿਸਤਾਨ ਦੇ ਵਿਦੇਸ਼ ਮੰਤਰਾਲੇ ਦੇ ਬੁਲਾਰੇ ਡਾ. ਮੁਹੰਮਦ ਫੈਜ਼ਲ ਵੱਲੋਂ ਇਹ ਜਾਣਕਾਰੀ ਦਿੱਤੀ ...
ਦਲਿਤ ਇੰਡੀਅਨ ਚੈਂਬਰ ਆਫ਼ ਕਾਮਰਸ ਐਂਡ ਇੰਡਸਟਰੀ ਪੰਜਾਬ ਚੈਪਟਰ ਦਾ ਆਗਾਜ਼
. . .  1 day ago
ਜ਼ੀਰਕਪੁਰ, 22 ਅਗਸਤ (ਹਰਦੀਪ ਹੈਪੀ ਪੰਡਵਾਲਾ) - ਦਲਿਤ ਸਮਾਜ ਰਾਖਵੇਂਕਰਨ ਦੇ ਮਾਧਿਅਮ ਨਾਲ ਨੌਕਰੀ ਹਾਸਲ ਕਰਨ ਦੀ ਥਾਂ ਨੌਕਰੀ ਪ੍ਰਦਾਨ ਕਰਨ ਵਾਲੀ ਭੂਮਿਕਾ ਨਿਭਾਉਣ ਅਤੇ ਸਮਾਜ ਨੂੰ ਨਵੀਂ ਸੇਧ ਦੇਣ...
ਭਾਰਤ-ਵੈਸਟ ਇੰਡੀਜ਼ ਪਹਿਲਾਂ ਟੈੱਸਟ ਮੈਚ : 5 ਓਵਰਾਂ ਤੋਂ ਬਾਅਦ ਭਾਰਤ 7/2
. . .  1 day ago
ਚੰਦਰਯਾਨ 2 ਨੇ ਭੇਜੀ ਚੰਦਰਮਾ ਦੀ ਪਹਿਲੀ ਖ਼ੂਬਸੂਰਤ ਤਸਵੀਰ
. . .  1 day ago
ਹੜ੍ਹ ਪ੍ਰਭਾਵਿਤ ਇਲਾਕਿਆਂ 'ਚ ਪਸ਼ੂਆਂ ਲਈ ਤੂੜੀ ਵੀ ਭੇਜਣ ਲੱਗੇ ਲੋਕ
. . .  1 day ago
ਹਰ ਦਿਨ 30 ਮਿੰਟ ਵਕੀਲ ਤੇ ਪਰਿਵਾਰਕ ਮੈਂਬਰਾਂ ਨਾਲ ਮੁਲਾਕਾਤ ਕਰ ਸਕਣਗੇ ਪੀ. ਚਿਦੰਬਰਮ
. . .  1 day ago
ਨਸ਼ੇ ਦੀ ਓਵਰਡੋਜ਼ ਕਾਰਨ ਨੌਜਵਾਨ ਦੀ ਮੌਤ
. . .  1 day ago
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 6 ਅੱਸੂ ਸੰਮਤ 549

ਖੇਡ ਸੰਸਾਰ

ਭਾਰਤ ਤੇ ਆਸਟੇ੍ਰਲੀਆ ਵਿਚਾਲੇ ਦੂਜਾ ਮੈਚ ਅੱਜ

ਕੋਲਕਾਤਾ, 20 ਸਤੰਬਰ (ਏਜੰਸੀ)- ਭਾਰਤ ਤੇ ਆਸਟੇ੍ਰਲੀਆ ਵਿਚਾਲੇ ਪੰਜ ਇਕ ਦਿਨਾ ਲੜੀ ਦਾ ਦੂਜਾ ਮੈਚ 21 ਸਤੰਬਰ ਨੂੰ ਕੋਲਕਾਤਾ ਦੇ ਈਡਨ ਗਾਰਡਨਜ਼ ਸਟੇਡੀਅਮ 'ਚ ਖੇਡਿਆ ਜਾਵੇਗਾ | ਭਾਰਤੀ ਟੀਮ ਇਸ ਮੈਚ ਵਿਚ ਸ਼ਾਨਦਾਰ ਪ੍ਰਦਰਸ਼ਨ ਕਰਕੇ ਜਿੱਤ ਦੇ ਇਰਾਦੇ ਨਾਲ ਮੈਦਾਨ 'ਤੇ ...

ਪੂਰੀ ਖ਼ਬਰ »

ਬਾਕੀ ਮੈਚਾਂ 'ਚ ਵਾਪਸੀ ਕਰਾਂਗੇ-ਸਮਿਥ

ਆਸਟੇ੍ਰਲੀਆਈ ਕਪਤਾਨ ਸਟੀਵ ਸਮਿਥ ਨੇ ਕਿਹਾ ਕਿ ਉਨ੍ਹਾਂ ਦੀ ਟੀਮ 'ਚ ਇਕ ਤੋਂ ਵੱਧ ਇਕ ਬਿਹਤਰ ਖਿਡਾਰੀ ਮੌਜੂਦ ਹਨ ਜਿਸ ਨਾਲ ਉਹ ਇਸ ਲੜੀ ਦੇ ਆਉਣ ਵਾਲੇ ਮੈਚਾਂ ਵਿਚ ਟੀਮ ਇੰਡੀਆ ਨੂੰ ਸਖ਼ਤ ਚੁਣੌਤੀ ਪੇਸ਼ ਕਰ ਸਕਦੇ ਹਨ | ਉਨ੍ਹਾਂ ਕਿਹਾ ਕਿ ਅਸੀਂ ਇਨ੍ਹਾਂ ਖਿਡਾਰੀ ਦੇ ...

ਪੂਰੀ ਖ਼ਬਰ »

ਜਾਪਾਨ ਓਪਨ : ਸਿੰਧੂ, ਸਾਇਨਾ, ਸ੍ਰੀਕਾਂਤ ਤੇ ਪ੍ਰਾਣਯ ਅਗਲੇ ਦੌਰ 'ਚ

ਟੋਕੀਓ, 20 ਸਤੰਬਰ (ਆਈ. ਏ. ਐੱਨ. ਐੱਸ.)- ਭਾਰਤ ਦੀ ਸਟਾਰ ਖਿਡਾਰਨ ਪੀ. ਵੀ. ਸਿੰਧੂ ਜਾਪਾਨ ਓਪਨ ਸੁਪਰ ਸੀਰੀਜ਼ ਦੇ ਪ੍ਰੀ-ਕੁਆਰਟਰ ਫਾਈਨਲ 'ਚ ਪਹੁੰਚ ਗਈ ਹੈ | ਕੋਰੀਆ ਓਪਨ ਜਿੱਤ ਕੇ ਇਤਿਹਾਸ ਰਚਣ ਵਾਲੀ ਸਿੰਧੂ ਨੇ ਪਹਿਲੇ ਦੌਰ ਦੇ ਮੈਚ ਵਿਚ ਜਾਪਾਨ ਦੀ ਮਿੰਤਸੂ ਮਿਤਾਨੀ ਨੂੰ 12-21, 21-15, 21-17 ਦੇ ਫ਼ਰਕ ਨਾਲ ਮਾਤ ਦਿੱਤੀ | ਦੂਜੇ ਪਾਸੇ ਸਾਇਨਾ ਨੇਹਵਾਲ ਨੇ ਵੀ ਦੂਜੇ ਦੌਰ 'ਚ ਜਗ੍ਹਾ ਬਣਾਉਣ ਵਿਚ ਕਾਮਯਾਬ ਰਹੀ ਹੈ ਜਦਕਿ ਕਿਦਾਂਬੀ ਸ੍ਰੀਕਾਂਤ ਨੇ ਪਹਿਲੇ ਦੌਰ 'ਚ ਤਿਆਨ ਹੁਵੇਈ ਦੇ ਰੂਪ 'ਚ ਚੀਨ ਦਾ ਅੜਿੱਕਾ ਪਾਰ ਕਰਦੇ ਹੋਏ ਅਗਲੇ ਦੌਰ 'ਚ ਕਦਮ ਰੱਖ ਲਿਆ | ਸ੍ਰੀਕਾਂਤ ਨੇ ਇਕ ਘੰਟਾ ਚਾਰ ਮਿੰਟ ਤੱਕ ਚੱਲੇ ਮੁਕਾਬਲੇ ਵਿਚ ਤਿਆਨ ਨੂੰ 21-15, 12-21, 21-11 ਨਾਲ ਹਰਾਇਆ | ਐੱਚ. ਐੱਸ. ਪ੍ਰਾਣਯ ਤੇ ਸਮੀਰ ਵਰਮਾ ਨੇ ਵੀ ਪਹਿਲੇ ਦੌਰ ਦੇ ਆਪਣੇ-ਆਪਣੇ ਮੁਕਾਬਲਿਆਂ 'ਚ ਜਿੱਤ ਦਰਜ ਕੀਤੀ, ਹਾਲਾਂਕਿ ਸੌਰਭ ਵਰਮਾ ਤੇ ਬੀ. ਸਾਈ ਪ੍ਰਣੀਤ ਨੂੰ ਹਾਰ ਦਾ ਸਾਹਮਣਾ ਕਰਨਾ ਪਿਆ | ਸਮੀਰ ਨੇ ਥਾਈਲੈਂਡ ਦੇ ਕੋਸਿਥ ਫੇਟ੍ਰਾਦਾਬ ਨੂੰ 21-12, 21-19 ਨਾਲ ਮਾਤ ਦਿੱਤੀ | ਪ੍ਰਾਣਯ ਨੇ ਡੈਨਮਾਰਕ ਦੇ ਆਂਦ੍ਰੇਸ ਐਾਟੋਨਸੇਨ ਨੂੰ 21-12, 21-14 ਨਾਲ ਹਰਾ ਕੇ ਅਗਲੇ ਦੌਰ 'ਚ ਪ੍ਰਵੇਸ਼ ਕੀਤਾ | ਸੌਰਭ ਨੂੰ ਪਹਿਲੇ ਦੌਰ 'ਚ ਚੀਨ ਦੇ ਖਿਡਾਰੀ ਲਿਨ ਡਾਨ ਨੇ 21-11, 15-21, 13-21 ਦੇ ਫ਼ਰਕ ਨਾਲ ਹਰਾਇਆ ਜਦਕਿ ਕੋਰੀਆਈ ਖਿਡਾਰੀ ਲੀ ਡੋਂਗ ਕੇਯੂਨ ਨੇ ਪ੍ਰਣੀਤ ਨੂੰ 21-23, 21-17, 21-14 ਦੇ ਫ਼ਰਕ ਨਾਲ ਮਾਤ ਦੇ ਕੇ ਬਾਹਰ ਦਾ ਰਸਤਾ ਦਿਖਾਇਆ |


ਖ਼ਬਰ ਸ਼ੇਅਰ ਕਰੋ

ਵੈਸਟਇੰਡੀਜ਼ ਦਾ ਵਿਸ਼ਵ ਕੱਪ 'ਚ ਸਿੱਧਾ ਪ੍ਰਵੇਸ਼ ਕਰਨ ਦਾ ਸੁਪਨਾ ਟੁੱਟਾ

ਮੈਨਚੇਸਟਰ, 20 ਸਤੰਬਰ (ਏਜੰਸੀ)- ਇੰਗਲੈਂਡ ਨੇ ਸਲਾਮੀ ਬੱਲੇਬਾਜ਼ ਜਾਨੀ ਬੇਅਰਸਟੋ ਦੇ ਪਹਿਲੇ ਇਕ ਦਿਨਾ ਅੰਤਰਰਾਸ਼ਟਰੀ ਸੈਂਕੜੇ ਦੀ ਬਦੌਲਤ ਓਲਡ ਟੈਫ਼ਰਡ 'ਚ ਵੈਸਟਇੰਡੀਜ਼ ਨੂੰ ਸੱਤ ਵਿਕਟਾਂ 'ਤੇ ਹਰਾ ਦਿੱਤਾ ਤੇ ਇਸ ਹਾਰ ਦੇ ਨਾਲ ਹੀ ਹੁਣ ਵੈਸਟਇੰਡੀਜ਼ ਦੀ ਟੀਮ ਦਾ 2019 ...

ਪੂਰੀ ਖ਼ਬਰ »

'ਪਦਮ ਭੂਸ਼ਣ ਪੁਰਸਕਾਰ' ਲਈ ਧੋਨੀ ਦੇ ਨਾਂਅ ਦੀ ਸਿਫ਼ਾਰਸ਼

ਨਵੀਂ ਦਿੱਲੀ, 20 ਸਤੰਬਰ (ਏਜੰਸੀ)- ਬੀ. ਸੀ. ਸੀ. ਆਈ. ਨੇ ਅੱਜ ਟੀਮ ਇੰਡੀਆ ਦੇ ਸਾਬਕਾ ਕਪਤਾਨ ਮਹਿੰਦਰ ਸਿੰਘ ਧੋਨੀ ਦੇ ਨਾਂਅ ਦੀ ਸਿਫ਼ਾਰਸ਼ 'ਪਦਮ ਭੂਸ਼ਣ ਪੁਰਸਕਾਰ' ਲਈ ਕੀਤੀ ਹੈ ਜੋ ਕਿ ਦੇਸ਼ ਦਾ ਤੀਜਾ ਸਭ ਤੋਂ ਸਨਮਾਨਯੋਗ ਪੁਰਸਕਾਰ ਹੈ | ਕ੍ਰਿਕਟ ਜਗਤ 'ਚ ਮਹਿੰਦਰ ਸਿੰਘ ...

ਪੂਰੀ ਖ਼ਬਰ »

ਆਲ ਇੰਡੀਆ ਬਾਬਾ ਫ਼ਰੀਦ ਗੋਲਡ ਕੱਪ ਹਾਕੀ ਟੂਰਨਾਮੈਂਟ

ਫ਼ਰੀਦਕੋਟ, 20 ਸਤੰਬਰ (ਜਸਵੰਤ ਸਿੰਘ ਪੁਰਬਾ)- ਸਰਕਾਰੀ ਬਰਜਿੰਦਰਾ ਕਾਲਜ ਦੀ ਆਸਟ੍ਰੋਟਰਫ ਹਾਕੀ ਮੈਦਾਨ ਵਿਖੇ ਚੱਲ ਰਹੇ 26ਵੇਂ ਆਲ ਇੰਡੀਆ ਬਾਬਾ ਫ਼ਰੀਦ ਗੋਲਡ ਕੱਪ ਹਾਕੀ ਟੂਰਨਾਮੈਂਟ ਦੇ ਦੂਸਰੇ ਦਿਨ ਆਈ.ਟੀ.ਬੀ.ਪੀ., ਸ਼੍ਰੋਮਣੀ ਕਮੇਟੀ, ਸਿਗਨਲ ਤੇ ਈ.ਐਮ.ਈ. ਨੇ ਜਿੱਤਾਂ ...

ਪੂਰੀ ਖ਼ਬਰ »

ਗੁਰੂ ਕਾ ਬਾਗ ਦਾ ਪੇਂਡੂ ਖੇਡ ਮੇਲਾ ਸਮਾਪਤ

ਢੋਟੀਆਂ ਦੀ ਟੀਮ ਦਾ ਕਬੱਡੀ ਕੱਪ 'ਤੇ ਕਬਜ਼ਾ

ਜਗਦੇਵ ਕਲਾਂ, 20 ਸਤੰਬਰ (ਸ਼ਰਨਜੀਤ ਸਿੰਘ ਗਿੱਲ)- ਗੁਰਦੁਆਰਾ ਗੁਰੂ ਕਾ ਬਾਗ (ਘੁੱਕੇਵਾਲੀ) ਅੰਮਿ੍ਤਸਰ ਦਾ ਦੋ ਰੋਜ਼ਾ ਸਾਲਾਨਾ ਖੇਡ ਮੇਲਾ ਅਮਿੱਟ ਯਾਦਾਂ ਛੱਡਦਾ ਸਮਾਪਤ ਹੋ ਗਿਆ | ਇਸ ਮੌਕੇ ਮੁੱਖ ਮਹਿਮਾਨ ਵਜੋਂ ਪੁੱਜੇ ਸਾਬਕਾ ਵਿਧਾਇਕ ਬੋਨੀ ਅਮਰਪਾਲ ਸਿੰਘ ਅਜਨਾਲਾ, ...

ਪੂਰੀ ਖ਼ਬਰ »

ਵੈਸ਼ਣਵੀ ਨੇ ਵਿਸ਼ਵ ਜੂਨੀਅਰ ਚੈਂਪੀਅਨਸ਼ਿਪ 'ਚੋਂ ਨਾਂਅ ਵਾਪਸ ਲਿਆ

ਨਵੀਂ ਦਿੱਲੀ, 20 ਸਤੰਬਰ (ਏਜੰਸੀ)- ਭਾਰਤੀ ਸ਼ਟਲਰ ਵੈਸ਼ਣਵੀ ਜੱਕਾ ਰੈਡੀ ਨੇ ਚੋਣ ਕਮੇਟੀ 'ਤੇ ਪੱਖਪਾਤ ਦਾ ਦੋਸ਼ ਲਾਉਂਦਿਆਂ ਜੂਨੀਅਰ ਵਿਸ਼ਵ ਚੈਂਪੀਅਨਸ਼ਿਪ ਤੋਂ ਆਪਣਾ ਨਾਂਅ ਵਾਪਸ ਲੈ ਲਿਆ ਹੈ, ਜਦਕਿ ਭਾਰਤੀ ਬੈਡਮਿੰਟਨ ਸੰਘ ਨੇ ਉਸ ਦੇ ਦੋਸ਼ਾਂ ਨੂੰ ਨਕਾਰ ਦਿੱਤਾ | 15 ...

ਪੂਰੀ ਖ਼ਬਰ »

ਕੌਮੀ ਸਬ ਜੂਨੀਅਰ ਬੇਸਬਾਲ ਚੈਂਪੀਅਨਸ਼ਿਪ ਲਈ ਟੀਮਾਂ ਦਾ ਐਲਾਨ

ਲੁਧਿਆਣਾ, 20 ਸਤੰਬਰ (ਪਰਮੇਸ਼ਰ ਸਿੰਘ)- ਆਂਧਰਾ ਪ੍ਰਦੇਸ਼ ਦੇ ਸ਼ਹਿਰ ਮਛਲੀਪਟਨਮ ਵਿਖੇ ਅਗਲੇ ਹਫ਼ਤੇ ਹੋ ਰਹੀ ਕੌਮੀ ਸਬ ਜੂਨੀਅਰ ਬੇਸਬਾਲ ਚੈਂਪੀਅਨਸ਼ਿਪ ਲਈ ਪੰਜਾਬ ਦੀਆਂ ਟੀਮਾਂ (ਪੁਰਸ਼ ਤੇ ਮਹਿਲਾ)ਦਾ ਐਲਾਨ ਕਰ ਦਿੱਤਾ ਗਿਆ ਹੈ | ਪੰਜਾਬ ਬੇਸਬਾਲ ਐਸੋਸੀਏਸ਼ਨ ਦੇ ...

ਪੂਰੀ ਖ਼ਬਰ »

ਫਿਕਸਿੰਗ ਮਾਮਲੇ 'ਚ ਪਾਕਿ ਦੇ ਇਕ ਹੋਰ ਕ੍ਰਿਕਟਰ 'ਤੇ ਪਾਬੰਦੀ

ਕਰਾਚੀ, 20 ਸਤੰਬਰ (ਏਜੰਸੀ)- ਸਪਾਟ ਫ਼ਿਕਸਿੰਗ ਮਾਮਲੇ 'ਚ ਪਾਕਿਸਤਾਨ ਦੇ ਇਕ ਹੋਰ ਕ੍ਰਿਕਟਰ 'ਤੇ ਪਾਬੰਦੀ ਲਗਾਈ ਗਈ ਹੈ | ਪਾਕਿਸਤਾਨ ਕ੍ਰਿਕਟ ਬੋਰਡ ਨੇ ਪੀ. ਐੱਸ. ਐੱਲ. ਦੌਰਾਨ ਸਪਾਟ ਫ਼ਿਕਸਿੰਗ 'ਚ ਸ਼ਾਮਿਲ ਹੋਣ ਲਈ ਬੱਲੇਬਾਜ਼ ਖ਼ਾਲਿਦ ਲਤੀਫ਼ 'ਤੇ 5 ਸਾਲ ਦੀ ਪਾਬੰਦੀ ਲਗਾਈ ...

ਪੂਰੀ ਖ਼ਬਰ »

ਬੈ੍ਰਥਵੇਟ ਦੇ ਗੇਂਦਬਾਜ਼ੀ ਐਕਸ਼ਨ ਨੂੰ ਹਰੀ ਝੰਡੀ

ਦੁਬਈ, 20 ਸਤੰਬਰ (ਏਜੰਸੀ- ਅੰਤਰਰਾਸ਼ਟਰੀ ਕ੍ਰਿਕਟ ਪ੍ਰੀਸ਼ਦ ਨੇ ਵੈਸਟਇੰਡੀਜ਼ ਦੇ ਆਫ਼ ਸਪਿਨਰ ਕ੍ਰੇਗ ਬ੍ਰੈਥਵੇਟ ਦੇ ਗੇਂਦਬਾਜ਼ੀ ਐਕਸ਼ਨ ਨੂੰ ਹਰੀ ਝੰਡੀ ਦੇ ਦਿੱਤੀ ਹੈ | ਇਸ ਗੇਂਦਬਾਜ਼ ਦੇ ਐਕਸ਼ਨ ਨੂੰ ਪਿਛਲੇ ਮਹੀਨੇ ਰਿਪੋਰਟ ਕੀਤਾ ਗਿਆ ਸੀ | ਆਈ. ਸੀ. ਸੀ. ਨੇ ਆਪਣੇ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX