ਤਾਜਾ ਖ਼ਬਰਾਂ


ਮੋਦੀ ਬੁਲਾਉਣਗੇ ਤਾਂ ਜਰੂਰ ਆਵਾਂਗਾ ਭਾਰਤ - ਟਰੰਪ
. . .  1 day ago
ਹਿਊਸਟਨ, 22 ਸਤੰਬਰ - ਹਾਉਡੀ ਮੋਦੀ ਪ੍ਰੋਗਰਾਮ ਦੌਰਾਨ ਆਪਣੇ ਸੰਬੋਧਨ ਵਿਚ ਅਮਰੀਕਾ ਦੇ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਕਿਹਾ ਭਾਰਤੀ ਭਾਈਚਾਰੇ ਦੇ ਲੋਕ ਅਮਰੀਕਾ ਨੂੰ ਮਜ਼ਬੂਤ ਕਰ...
ਭਾਰਤੀਆਂ ਨੇ ਮੋਦੀ ਨੂੰ ਚੰਗੇ ਤਰੀਕੇ ਨਾਲ ਜਤਾਇਆ - ਟਰੰਪ
. . .  1 day ago
ਹਿਊਸਟਨ, 22 ਸਤੰਬਰ - 'ਹਾਉਡੀ ਮੋਦੀ' ਪ੍ਰੋਗਰਾਮ ਦੌਰਾਨ ਆਪਣੇ ਸੰਬੋਧਨ ਵਿਚ ਅਮਰੀਕਾ ਦੇ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਕਿਹਾ ਕਿ ਇੱਥੇ ਆ ਕੇ ਉਹ ਚੰਗਾ ਮਹਿਸੂਸ ਕਰ ਰਹੇ ਹਨ, ਜਿਸ ਲਈ ਉਨ੍ਹਾਂ ਪ੍ਰਧਾਨ ਮੰਤਰੀ ਮੋਦੀ ਦਾ ਧੰਨਵਾਦ ਕੀਤਾ। ਇਸ ਦੇ ਨਾਲ ਹੀ...
'ਹਾਉਡੀ ਮੋਦੀ' ਪ੍ਰੋਗਰਾਮ 'ਚ ਡੋਨਾਲਡ ਟਰੰਪ ਦਾ ਸੰਬੋਧਨ ਸ਼ੁਰੂ
. . .  1 day ago
ਦੋ ਮਹਾਨ ਦੇਸ਼ਾਂ ਦੇ ਰਿਸ਼ਤਿਆਂ ਨੂੰ ਕੀਤਾ ਜਾ ਸਕਦਾ ਹੈ ਮਹਿਸੂਸ - ਮੋਦੀ
. . .  1 day ago
ਹਿਊਸਟਨ, 22 ਸਤੰਬਰ - 'ਹਾਉਡੀ ਮੋਦੀ' ਪ੍ਰੋਗਰਾਮ ਦੌਰਾਨ ਆਪਣੇ ਸੰਬੋਧਨ ਵਿਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਹਾ ਕਿ ਦੋ ਮਹਾਨ ਦੇਸ਼ਾਂ ਦੇ ਰਿਸ਼ਤਿਆਂ ਨੂੰ ਮਹਿਸੂਸ ਕੀਤਾ ਜਾ ਸਕਦਾ ਹੈ...
ਅਬਕੀ ਬਾਰ, ਟਰੰਪ ਸਰਕਾਰ - ਮੋਦੀ
. . .  1 day ago
ਰਾਸ਼ਟਰਪਤੀ ਬਣਨ ਤੋਂ ਪਹਿਲਾ ਵੀ ਹਰ ਕੋਈ ਟਰੰਪ ਦਾ ਨਾਂਅ ਲੈਂਦਾ ਸੀ - ਮੋਦੀ
. . .  1 day ago
ਕਰੋੜਾਂ ਲੋਕ ਲੈਂਦੇ ਹਨ ਮੋਦੀ-ਟਰੰਪ ਦਾ ਨਾਂਅ - ਹਾਉਡੀ ਮੋਦੀ ਪ੍ਰੋਗਰਾਮ 'ਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ
. . .  1 day ago
'ਹਾਉਡੀ ਮੋਦੀ' ਪ੍ਰੋਗਰਾਮ 'ਚ ਪ੍ਰਧਾਨ ਮੰਤਰੀ ਮੋਦੀ ਦਾ ਸੰਬੋਧਨ ਸ਼ੁਰੂ
. . .  1 day ago
'ਹਾਉਡੀ ਮੋਦੀ' ਪ੍ਰੋਗਰਾਮ 'ਚ ਪਹੁੰਚੇ ਟਰੰਪ
. . .  1 day ago
ਹਿਊਸਟਨ, 22 ਸਤੰਬਰ - ਹਿਊਸਟਨ 'ਚ ਚੱਲ ਰਹੇ 'ਹਾਉਡੀ ਮੋਦੀ' ਪ੍ਰੋਗਰਾਮ ਵਿਚ ਅਮਰੀਕਾ ਦੇ ਰਾਸ਼ਟਰਪਤੀ ਡੋਨਾਲਡ ਟਰੰਪ ਪਹੁੰਚ ਗਏ ਹਨ। ਇੱਥੇ ਪਹੁੰਚਣ 'ਤੇ ਵਿਦੇਸ਼ ਮੰਤਰੀ...
ਭਾਰਤ-ਦੱਖਣੀ ਅਫ਼ਰੀਕਾ ਤੀਜਾ ਟੀ-20 ਮੈਚ : ਦੱਖਣੀ ਅਫ਼ਰੀਕਾ ਨੇ ਭਾਰਤ ਨੂੰ 9 ਵਿਕਟਾਂ ਨਾਲ ਹਰਾਇਆ, ਲੜੀ 1-1 ਨਾਲ ਬਰਾਬਰ
. . .  1 day ago
ਭਾਰਤ-ਦੱਖਣੀ ਅਫ਼ਰੀਕਾ ਤੀਜਾ ਟੀ-20 ਮੈਚ : ਭਾਰਤ ਨੂੰ ਮਿਲੀ ਪਹਿਲੀ ਸਫਲਤਾ
. . .  1 day ago
ਭਾਰਤ-ਦੱਖਣੀ ਅਫ਼ਰੀਕਾ ਤੀਜਾ ਟੀ-20 ਮੈਚ : 10 ਓਵਰਾਂ ਤੋਂ ਬਾਅਦ ਦੱਖਣੀ ਅਫ਼ਰੀਕਾ 76/0
. . .  1 day ago
ਭਾਰਤ-ਦੱਖਣੀ ਅਫ਼ਰੀਕਾ ਤੀਜਾ ਟੀ-20 ਮੈਚ : 8ਵੇਂ ਓਵਰ 'ਚ ਦੱਖਣੀ ਅਫ਼ਰੀਕਾ ਦੀਆਂ 50 ਦੌੜਾਂ ਪੂਰੀਆਂ
. . .  1 day ago
ਭਾਰਤ-ਦੱਖਣੀ ਅਫ਼ਰੀਕਾ ਤੀਜਾ ਟੀ-20 ਮੈਚ : ਭਾਰਤ ਨੇ ਦੱਖਣੀ ਅਫ਼ਰੀਕਾ ਨੂੰ ਜਿੱਤਣ ਲਈ ਦਿੱਤਾ 135 ਦੌੜਾਂ ਦਾ ਟੀਚਾ
. . .  1 day ago
ਭਾਰਤ-ਦੱਖਣੀ ਅਫ਼ਰੀਕਾ ਤੀਜਾ ਟੀ-20 ਮੈਚ : ਭਾਰਤ ਦਾ 8ਵਾਂ ਖਿਡਾਰੀ ਆਊਟ
. . .  1 day ago
ਭਾਰਤ-ਦੱਖਣੀ ਅਫ਼ਰੀਕਾ ਤੀਜਾ ਟੀ-20 : ਦੱਖਣੀ ਅਫ਼ਰੀਕਾ ਨੂੰ ਮਿਲੀ 7ਵੀਂ ਸਫਲਤਾ
. . .  1 day ago
ਭਾਰਤ-ਦੱਖਣੀ ਅਫ਼ਰੀਕਾ ਤੀਜਾ ਟੀ-20 : ਦੱਖਣੀ ਅਫ਼ਰੀਕਾ ਨੂੰ ਮਿਲੀ 6ਵੀਂ ਸਫਲਤਾ
. . .  1 day ago
ਮੋਟਰਸਾਈਕਲਾਂ ਦੀ ਦੁਕਾਨ 'ਚ ਅਚਨਚੇਤ ਅੱਗ ਲੱਗਣ ਕਾਰਨ ਲੱਖਾਂ ਰੁਪਏ ਦਾ ਹੋਇਆ ਨੁਕਸਾਨ
. . .  1 day ago
ਗੁਆਂਢਣ ਵੱਲੋਂ ਅਗਵਾ ਕੀਤੇ ਮਾਸੂਮ ਭੈਣ-ਭਰਾ ਥਾਣਾ ਛਾਉਣੀ ਦੀ ਪੁਲਿਸ ਵੱਲੋਂ ਬਰਾਮਦ
. . .  1 day ago
ਭਾਰਤ-ਦੱਖਣੀ ਅਫ਼ਰੀਕਾ ਤੀਜਾ ਟੀ-20 ਮੈਚ : ਭਾਰਤ ਦਾ ਤੀਸਰਾ ਖਿਡਾਰੀ ਆਊਟ
. . .  1 day ago
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 6 ਅੱਸੂ ਸੰਮਤ 549

ਖੇਡ ਸੰਸਾਰ

ਭਾਰਤ ਤੇ ਆਸਟੇ੍ਰਲੀਆ ਵਿਚਾਲੇ ਦੂਜਾ ਮੈਚ ਅੱਜ

ਕੋਲਕਾਤਾ, 20 ਸਤੰਬਰ (ਏਜੰਸੀ)- ਭਾਰਤ ਤੇ ਆਸਟੇ੍ਰਲੀਆ ਵਿਚਾਲੇ ਪੰਜ ਇਕ ਦਿਨਾ ਲੜੀ ਦਾ ਦੂਜਾ ਮੈਚ 21 ਸਤੰਬਰ ਨੂੰ ਕੋਲਕਾਤਾ ਦੇ ਈਡਨ ਗਾਰਡਨਜ਼ ਸਟੇਡੀਅਮ 'ਚ ਖੇਡਿਆ ਜਾਵੇਗਾ | ਭਾਰਤੀ ਟੀਮ ਇਸ ਮੈਚ ਵਿਚ ਸ਼ਾਨਦਾਰ ਪ੍ਰਦਰਸ਼ਨ ਕਰਕੇ ਜਿੱਤ ਦੇ ਇਰਾਦੇ ਨਾਲ ਮੈਦਾਨ 'ਤੇ ...

ਪੂਰੀ ਖ਼ਬਰ »

ਬਾਕੀ ਮੈਚਾਂ 'ਚ ਵਾਪਸੀ ਕਰਾਂਗੇ-ਸਮਿਥ

ਆਸਟੇ੍ਰਲੀਆਈ ਕਪਤਾਨ ਸਟੀਵ ਸਮਿਥ ਨੇ ਕਿਹਾ ਕਿ ਉਨ੍ਹਾਂ ਦੀ ਟੀਮ 'ਚ ਇਕ ਤੋਂ ਵੱਧ ਇਕ ਬਿਹਤਰ ਖਿਡਾਰੀ ਮੌਜੂਦ ਹਨ ਜਿਸ ਨਾਲ ਉਹ ਇਸ ਲੜੀ ਦੇ ਆਉਣ ਵਾਲੇ ਮੈਚਾਂ ਵਿਚ ਟੀਮ ਇੰਡੀਆ ਨੂੰ ਸਖ਼ਤ ਚੁਣੌਤੀ ਪੇਸ਼ ਕਰ ਸਕਦੇ ਹਨ | ਉਨ੍ਹਾਂ ਕਿਹਾ ਕਿ ਅਸੀਂ ਇਨ੍ਹਾਂ ਖਿਡਾਰੀ ਦੇ ...

ਪੂਰੀ ਖ਼ਬਰ »

ਜਾਪਾਨ ਓਪਨ : ਸਿੰਧੂ, ਸਾਇਨਾ, ਸ੍ਰੀਕਾਂਤ ਤੇ ਪ੍ਰਾਣਯ ਅਗਲੇ ਦੌਰ 'ਚ

ਟੋਕੀਓ, 20 ਸਤੰਬਰ (ਆਈ. ਏ. ਐੱਨ. ਐੱਸ.)- ਭਾਰਤ ਦੀ ਸਟਾਰ ਖਿਡਾਰਨ ਪੀ. ਵੀ. ਸਿੰਧੂ ਜਾਪਾਨ ਓਪਨ ਸੁਪਰ ਸੀਰੀਜ਼ ਦੇ ਪ੍ਰੀ-ਕੁਆਰਟਰ ਫਾਈਨਲ 'ਚ ਪਹੁੰਚ ਗਈ ਹੈ | ਕੋਰੀਆ ਓਪਨ ਜਿੱਤ ਕੇ ਇਤਿਹਾਸ ਰਚਣ ਵਾਲੀ ਸਿੰਧੂ ਨੇ ਪਹਿਲੇ ਦੌਰ ਦੇ ਮੈਚ ਵਿਚ ਜਾਪਾਨ ਦੀ ਮਿੰਤਸੂ ਮਿਤਾਨੀ ਨੂੰ ...

ਪੂਰੀ ਖ਼ਬਰ »

ਵੈਸਟਇੰਡੀਜ਼ ਦਾ ਵਿਸ਼ਵ ਕੱਪ 'ਚ ਸਿੱਧਾ ਪ੍ਰਵੇਸ਼ ਕਰਨ ਦਾ ਸੁਪਨਾ ਟੁੱਟਾ

ਮੈਨਚੇਸਟਰ, 20 ਸਤੰਬਰ (ਏਜੰਸੀ)- ਇੰਗਲੈਂਡ ਨੇ ਸਲਾਮੀ ਬੱਲੇਬਾਜ਼ ਜਾਨੀ ਬੇਅਰਸਟੋ ਦੇ ਪਹਿਲੇ ਇਕ ਦਿਨਾ ਅੰਤਰਰਾਸ਼ਟਰੀ ਸੈਂਕੜੇ ਦੀ ਬਦੌਲਤ ਓਲਡ ਟੈਫ਼ਰਡ 'ਚ ਵੈਸਟਇੰਡੀਜ਼ ਨੂੰ ਸੱਤ ਵਿਕਟਾਂ 'ਤੇ ਹਰਾ ਦਿੱਤਾ ਤੇ ਇਸ ਹਾਰ ਦੇ ਨਾਲ ਹੀ ਹੁਣ ਵੈਸਟਇੰਡੀਜ਼ ਦੀ ਟੀਮ ਦਾ 2019 ...

ਪੂਰੀ ਖ਼ਬਰ »

'ਪਦਮ ਭੂਸ਼ਣ ਪੁਰਸਕਾਰ' ਲਈ ਧੋਨੀ ਦੇ ਨਾਂਅ ਦੀ ਸਿਫ਼ਾਰਸ਼

ਨਵੀਂ ਦਿੱਲੀ, 20 ਸਤੰਬਰ (ਏਜੰਸੀ)- ਬੀ. ਸੀ. ਸੀ. ਆਈ. ਨੇ ਅੱਜ ਟੀਮ ਇੰਡੀਆ ਦੇ ਸਾਬਕਾ ਕਪਤਾਨ ਮਹਿੰਦਰ ਸਿੰਘ ਧੋਨੀ ਦੇ ਨਾਂਅ ਦੀ ਸਿਫ਼ਾਰਸ਼ 'ਪਦਮ ਭੂਸ਼ਣ ਪੁਰਸਕਾਰ' ਲਈ ਕੀਤੀ ਹੈ ਜੋ ਕਿ ਦੇਸ਼ ਦਾ ਤੀਜਾ ਸਭ ਤੋਂ ਸਨਮਾਨਯੋਗ ਪੁਰਸਕਾਰ ਹੈ | ਕ੍ਰਿਕਟ ਜਗਤ 'ਚ ਮਹਿੰਦਰ ਸਿੰਘ ...

ਪੂਰੀ ਖ਼ਬਰ »

ਆਲ ਇੰਡੀਆ ਬਾਬਾ ਫ਼ਰੀਦ ਗੋਲਡ ਕੱਪ ਹਾਕੀ ਟੂਰਨਾਮੈਂਟ

ਫ਼ਰੀਦਕੋਟ, 20 ਸਤੰਬਰ (ਜਸਵੰਤ ਸਿੰਘ ਪੁਰਬਾ)- ਸਰਕਾਰੀ ਬਰਜਿੰਦਰਾ ਕਾਲਜ ਦੀ ਆਸਟ੍ਰੋਟਰਫ ਹਾਕੀ ਮੈਦਾਨ ਵਿਖੇ ਚੱਲ ਰਹੇ 26ਵੇਂ ਆਲ ਇੰਡੀਆ ਬਾਬਾ ਫ਼ਰੀਦ ਗੋਲਡ ਕੱਪ ਹਾਕੀ ਟੂਰਨਾਮੈਂਟ ਦੇ ਦੂਸਰੇ ਦਿਨ ਆਈ.ਟੀ.ਬੀ.ਪੀ., ਸ਼੍ਰੋਮਣੀ ਕਮੇਟੀ, ਸਿਗਨਲ ਤੇ ਈ.ਐਮ.ਈ. ਨੇ ਜਿੱਤਾਂ ...

ਪੂਰੀ ਖ਼ਬਰ »

ਗੁਰੂ ਕਾ ਬਾਗ ਦਾ ਪੇਂਡੂ ਖੇਡ ਮੇਲਾ ਸਮਾਪਤ

ਢੋਟੀਆਂ ਦੀ ਟੀਮ ਦਾ ਕਬੱਡੀ ਕੱਪ 'ਤੇ ਕਬਜ਼ਾ

ਜਗਦੇਵ ਕਲਾਂ, 20 ਸਤੰਬਰ (ਸ਼ਰਨਜੀਤ ਸਿੰਘ ਗਿੱਲ)- ਗੁਰਦੁਆਰਾ ਗੁਰੂ ਕਾ ਬਾਗ (ਘੁੱਕੇਵਾਲੀ) ਅੰਮਿ੍ਤਸਰ ਦਾ ਦੋ ਰੋਜ਼ਾ ਸਾਲਾਨਾ ਖੇਡ ਮੇਲਾ ਅਮਿੱਟ ਯਾਦਾਂ ਛੱਡਦਾ ਸਮਾਪਤ ਹੋ ਗਿਆ | ਇਸ ਮੌਕੇ ਮੁੱਖ ਮਹਿਮਾਨ ਵਜੋਂ ਪੁੱਜੇ ਸਾਬਕਾ ਵਿਧਾਇਕ ਬੋਨੀ ਅਮਰਪਾਲ ਸਿੰਘ ਅਜਨਾਲਾ, ...

ਪੂਰੀ ਖ਼ਬਰ »

ਵੈਸ਼ਣਵੀ ਨੇ ਵਿਸ਼ਵ ਜੂਨੀਅਰ ਚੈਂਪੀਅਨਸ਼ਿਪ 'ਚੋਂ ਨਾਂਅ ਵਾਪਸ ਲਿਆ

ਨਵੀਂ ਦਿੱਲੀ, 20 ਸਤੰਬਰ (ਏਜੰਸੀ)- ਭਾਰਤੀ ਸ਼ਟਲਰ ਵੈਸ਼ਣਵੀ ਜੱਕਾ ਰੈਡੀ ਨੇ ਚੋਣ ਕਮੇਟੀ 'ਤੇ ਪੱਖਪਾਤ ਦਾ ਦੋਸ਼ ਲਾਉਂਦਿਆਂ ਜੂਨੀਅਰ ਵਿਸ਼ਵ ਚੈਂਪੀਅਨਸ਼ਿਪ ਤੋਂ ਆਪਣਾ ਨਾਂਅ ਵਾਪਸ ਲੈ ਲਿਆ ਹੈ, ਜਦਕਿ ਭਾਰਤੀ ਬੈਡਮਿੰਟਨ ਸੰਘ ਨੇ ਉਸ ਦੇ ਦੋਸ਼ਾਂ ਨੂੰ ਨਕਾਰ ਦਿੱਤਾ | 15 ...

ਪੂਰੀ ਖ਼ਬਰ »

ਕੌਮੀ ਸਬ ਜੂਨੀਅਰ ਬੇਸਬਾਲ ਚੈਂਪੀਅਨਸ਼ਿਪ ਲਈ ਟੀਮਾਂ ਦਾ ਐਲਾਨ

ਲੁਧਿਆਣਾ, 20 ਸਤੰਬਰ (ਪਰਮੇਸ਼ਰ ਸਿੰਘ)- ਆਂਧਰਾ ਪ੍ਰਦੇਸ਼ ਦੇ ਸ਼ਹਿਰ ਮਛਲੀਪਟਨਮ ਵਿਖੇ ਅਗਲੇ ਹਫ਼ਤੇ ਹੋ ਰਹੀ ਕੌਮੀ ਸਬ ਜੂਨੀਅਰ ਬੇਸਬਾਲ ਚੈਂਪੀਅਨਸ਼ਿਪ ਲਈ ਪੰਜਾਬ ਦੀਆਂ ਟੀਮਾਂ (ਪੁਰਸ਼ ਤੇ ਮਹਿਲਾ)ਦਾ ਐਲਾਨ ਕਰ ਦਿੱਤਾ ਗਿਆ ਹੈ | ਪੰਜਾਬ ਬੇਸਬਾਲ ਐਸੋਸੀਏਸ਼ਨ ਦੇ ...

ਪੂਰੀ ਖ਼ਬਰ »

ਫਿਕਸਿੰਗ ਮਾਮਲੇ 'ਚ ਪਾਕਿ ਦੇ ਇਕ ਹੋਰ ਕ੍ਰਿਕਟਰ 'ਤੇ ਪਾਬੰਦੀ

ਕਰਾਚੀ, 20 ਸਤੰਬਰ (ਏਜੰਸੀ)- ਸਪਾਟ ਫ਼ਿਕਸਿੰਗ ਮਾਮਲੇ 'ਚ ਪਾਕਿਸਤਾਨ ਦੇ ਇਕ ਹੋਰ ਕ੍ਰਿਕਟਰ 'ਤੇ ਪਾਬੰਦੀ ਲਗਾਈ ਗਈ ਹੈ | ਪਾਕਿਸਤਾਨ ਕ੍ਰਿਕਟ ਬੋਰਡ ਨੇ ਪੀ. ਐੱਸ. ਐੱਲ. ਦੌਰਾਨ ਸਪਾਟ ਫ਼ਿਕਸਿੰਗ 'ਚ ਸ਼ਾਮਿਲ ਹੋਣ ਲਈ ਬੱਲੇਬਾਜ਼ ਖ਼ਾਲਿਦ ਲਤੀਫ਼ 'ਤੇ 5 ਸਾਲ ਦੀ ਪਾਬੰਦੀ ਲਗਾਈ ਹੈ | ਇਸ ਪਾਬੰਦੀ ਦੇ ਨਾਲ ਹੀ ਉਸ ਨੂੰ 10 ਲੱਖ ਰੁਪਏ ਜੁਰਮਾਨਾ ਵੀ ਕੀਤਾ ਗਿਆ ਹੈ | ਹਾਈ ਕੋਰਟ ਦੇ ਸਾਬਕਾ ਜੱਜ ਅਸਗਰ ਹੈਦਰ ਦੀ ਅਗਵਾਈ ਵਾਲੀ 3 ਮੈਂਬਰੀ ਬੋਰਡ ਕਮੇਟੀ ਵਲੋਂ ਅੱਜ ਇਹ ਆਦੇਸ਼ ਜਾਰੀ ਕੀਤਾ ਗਿਆ |


ਖ਼ਬਰ ਸ਼ੇਅਰ ਕਰੋ

ਬੈ੍ਰਥਵੇਟ ਦੇ ਗੇਂਦਬਾਜ਼ੀ ਐਕਸ਼ਨ ਨੂੰ ਹਰੀ ਝੰਡੀ

ਦੁਬਈ, 20 ਸਤੰਬਰ (ਏਜੰਸੀ- ਅੰਤਰਰਾਸ਼ਟਰੀ ਕ੍ਰਿਕਟ ਪ੍ਰੀਸ਼ਦ ਨੇ ਵੈਸਟਇੰਡੀਜ਼ ਦੇ ਆਫ਼ ਸਪਿਨਰ ਕ੍ਰੇਗ ਬ੍ਰੈਥਵੇਟ ਦੇ ਗੇਂਦਬਾਜ਼ੀ ਐਕਸ਼ਨ ਨੂੰ ਹਰੀ ਝੰਡੀ ਦੇ ਦਿੱਤੀ ਹੈ | ਇਸ ਗੇਂਦਬਾਜ਼ ਦੇ ਐਕਸ਼ਨ ਨੂੰ ਪਿਛਲੇ ਮਹੀਨੇ ਰਿਪੋਰਟ ਕੀਤਾ ਗਿਆ ਸੀ | ਆਈ. ਸੀ. ਸੀ. ਨੇ ਆਪਣੇ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX