ਤਾਜਾ ਖ਼ਬਰਾਂ


ਡੀ.ਐੱਮ.ਕੇ ਵਿਧਾਇਕ ਕੇ.ਪੀ.ਪੀ ਸੈਮੀ ਦਾ ਦੇਹਾਂਤ
. . .  20 minutes ago
ਚੇਨਈ, 27 ਫਰਵਰੀ - ਤਾਮਿਲਨਾਡੂ ਦੇ ਸਾਬਕਾ ਮੰਤਰੀ ਅਤੇ ਡੀ.ਐੱਮ.ਕੇ ਦੇ ਵਿਧਾਇਕ ਕੇ.ਪੀ.ਪੀ ਸੈਮੀ ਦਾ ਅੱਜ ਲੰਮੀ ਬਿਮਾਰੀ ਤੋਂ ਬਾਅਦ ਚੇਨਈ ਵਿਖੇ ਦੇਹਾਂਤ ਹੋ...
ਦੱਖਣੀ ਕੋਰੀਆ 'ਚ ਕੋਰੋਨਾ ਵਾਈਰਸ ਦੇ 334 ਹੋਰ ਕੇਸਾਂ ਦੀ ਪੁਸ਼ਟੀ
. . .  30 minutes ago
ਸਿਓਲ, 27 ਫਰਵਰੀ - ਦੱਖਣੀ ਕੋਰੀਆ 'ਚ ਕੋਰੋਨਾ ਵਾਈਰਸ ਦੇ 334 ਹੋਰ ਮਰੀਜ਼ਾਂ ਦੀ ਪੁਸ਼ਟੀ ਹੋ ਚੁੱਕੀ ਹੈ। ਹੁਣ ਤੱਕ ਕੁੱਲ ਮਰੀਜ਼ਾਂ ਦੀ ਗਿਣਤੀ 1595 ਹੋ ਚੁੱਕੀ...
ਪੰਜਾਬ ਸਰਕਾਰ ਵੱਲੋਂ ਕੇਂਦਰ ਪਾਸੋਂ ਮਾੜੀ ਸ਼ਬਦਾਵਾਲੀ ਵਾਲੇ ਗੀਤ ਸੋਸ਼ਲ ਮੀਡੀਆ ਤੋਂ ਹਟਾਉਣ ਦੀ ਮੰਗ
. . .  52 minutes ago
ਚੰਡੀਗੜ੍ਹ, 27 ਫਰਵਰੀ (ਸੁਰਜੀਤ ਸਿੰਘ ਸੱਤੀ) - ਪੰਜਾਬ ਸਰਕਾਰ ਨੇ ਇਹ ਮੰਨਦਿਆਂ ਕਿ ਸੋਸ਼ਲ ਮੀਡੀਆ ਤੋਂ ਹਟਾਏ ਬਗੈਰ ਗਲਤ ਗੀਤਾਂ ਤੇ ਮੁਕੰਮਲ ਪਾਬੰਦੀ ਨਹੀਂ ਲਗਾਈ ਜਾ ਸਕਦੀ, ਕੇਂਦਰ ਸਰਕਾਰ ਨੂੰ ਪੱਤਰ ਭੇਜ ਕੇ ਪੰਜਾਬ ਅਤੇ ਹਰਿਆਣਾ ਹਾਈਕੋਰਟ ਵੱਲੋਂ ਮਾੜੀ ਸ਼ਬਦਾਵਲੀ ਵਾਲੇ ਗੀਤਾਂ...
ਸੰਘਣੀ ਧੁੰਦ ਨੇ ਆਮ ਜਨ ਜੀਵਨ ਕੀਤਾ ਪ੍ਰਭਾਵਿਤ
. . .  about 1 hour ago
ਅਜਨਾਲਾ, 27 ਫਰਵਰੀ (ਗੁਰਪ੍ਰੀਤ ਸਿੰਘ ਢਿੱਲੋਂ) - ਅਜਨਾਲਾ ਸਮੇਤ ਪੰਜਾਬ ਦੀਆਂ ਵੱਖ ਵੱਖ ਥਾਵਾਂ 'ਤੇ ਕਈ ਦਿਨਾਂ ਬਾਅਦ ਪਈ ਸੰਘਣੀ ਧੁੰਦ ਕਾਰਨ ਆਮ ਜਨ ਜੀਵਨ ਕਾਫੀ ਪ੍ਰਭਾਵਿਤ ਹੋ ਰਿਹਾ ਹੈ। ਧੁੰਦ ਦੇ ਚੱਲਦਿਆਂ...
ਅੱਜ ਦਾ ਵਿਚਾਰ
. . .  about 1 hour ago
ਅੱਜ ਦਾ ਵਿਚਾਰ
ਤਾਇਵਾਨ 'ਚ ਕੋਵਿਡ -19 ਦੇ ਮ੍ਰਿਤਕਾਂ ਦੀ ਗਿਣਤੀ 32, ਯੂਨਾਨ 'ਚ ਵੀ ਵੇਖਿਆ ਗਿਆ ਕੇਸ
. . .  1 day ago
ਪਾਕਿ ਸਰਕਾਰ ਨੇ ਨਵਾਜ਼ ਸ਼ਰੀਫ਼ ਨੂੰ ਘੋਸ਼ਿਤ ਕੀਤਾ 'ਭਗੌੜਾ'
. . .  1 day ago
ਰਾਜਾਸਾਂਸੀ ਹਵਾਈ ਅੱਡੇ ਤੇ 700 ਗ੍ਰਾਮ ਸੋਨੇ ਸਮੇਤ ਇੱਕ ਕਾਬੂ
. . .  1 day ago
ਰਾਜਾਸਾਂਸੀ ,26 ਫਰਵਰੀ ( ਹੇਰ,ਖੀਵਾ)-ਸ੍ਰੀ ਗੁਰੂ ਰਾਮਦਾਸ ਜੀ ਕੌਮਾਂਤਰੀ ਹਵਾਈ ਅੱਡਾ ਰਾਜਾਸਾਂਸੀ ਵਿਖੇ ਪੁੱਜੇ ਅੱਜ ਇੱਕ ਯਾਤਰੀ ਕੋਲੋਂ ਕਸਟਮ ਵਿਭਾਗ ਨੇ 700 ਗ੍ਰਾਮ ਸੋਨਾ ਬਰਾਮਦ ਕੀਤਾ ਹੈ । ਸੂਤਰਾਂ ਤੋਂ ਪ੍ਰਾਪਤ ਜਾਣਕਾਰੀ ਅਨੁਸਾਰ ...
ਦਿੱਲੀ ਹਿੰਸਾ : ਹੁਣ ਤੱਕ 106 ਗ੍ਰਿਫ਼ਤਾਰੀਆਂ
. . .  1 day ago
ਨਵੀਂ ਦਿੱਲੀ, 26 ਫਰਵਰੀ - ਦਿੱਲੀ ਪੁਲਿਸ ਦੇ ਪੀ.ਆਰ.ਓ. ਐਮ. ਐਸ. ਰੰਧਾਵਾ ਨੇ ਕਿਹਾ ਕਿ ਉਤਰ ਪੂਰਬੀ ਦਿੱਲੀ ਵਿਚ ਹਿੰਸਾ ਦੀਆਂ ਜੋ ਘਟਨਾਵਾਂ ਹੋਈਆਂ ਹਨ। ਇਸ ਨਾਲ ਸਬੰਧਿਤ 18 ਮਾਮਲੇ ਦਰਜ ਕੀਤੇ ਗਏ ਹਨ। ਅਜੇ ਤੱਕ 106 ਲੋਕਾਂ ਨੂੰ ਗ੍ਰਿਫ਼ਤਾਰ...
ਲੌਂਗੋਵਾਲ ਵਿਖੇ ਵੈਨ ਹਾਦਸੇ 'ਚ ਮਾਰੇ ਗਏ ਬੱਚਿਆਂ ਦੇ ਪਰਿਵਾਰਾਂ ਦੇ ਨਾਲ ਦੁੱਖ ਸਾਂਝਾ ਕਰਨ ਪਹੁੰਚੇ ਸੁਖਬੀਰ ਬਾਦਲ
. . .  1 day ago
ਲੌਂਗੋਵਾਲ, 26 ਫਰਵਰੀ (ਸ.ਸ.ਖੰਨਾ,ਵਿਨੋਦ) - ਪਿਛਲੇ ਦਿਨੀਂ ਲੌਂਗੋਵਾਲ 'ਚ ਵਾਪਰੇ ਭਿਆਨਕ ਵੈਨ ਹਾਦਸੇ ਦੌਰਾਨ ਸੁਖਜੀਤ ਕੌਰ, ਨਵਜੋਤ ਕੌਰ, ਅਰਾਧਿਆ,ਸਿਮਰਜੀਤ ਸਿੰਘ ਦੇ ਪਰਿਵਾਰਾਂ ਨਾਲ ਸ਼੍ਰੋਮਣੀ ਅਕਾਲੀ ਦਲ (ਬ) ਦੇ ਪ੍ਰਧਾਨ ਸੁਖਬੀਰ ਸਿੰਘ...
ਈ.ਟੀ.ਟੀ. ਤੋਂ ਐੱਚ.ਟੀ. ਅਤੇ ਐੱਚ.ਟੀ. ਤੋਂ ਸੀ.ਐਚ.ਟੀ. ਦੀਆਂ ਤਰੱਕੀਆਂ ਸਬੰਧੀ ਹਦਾਇਤਾਂ
. . .  1 day ago
ਅਜਨਾਲਾ, 26 ਫਰਵਰੀ (ਗੁਰਪ੍ਰੀਤ ਸਿੰਘ ਢਿੱਲੋਂ) - ਦਫ਼ਤਰ ਡਾਇਰੈਕਟਰ ਸਿੱਖਿਆ ਵਿਭਾਗ (ਐਸਿ) ਪੰਜਾਬ ਐਸ.ਏ.ਐਸ. ਨਗਰ ਵਲੋਂ ਈ.ਟੀ.ਟੀ. ਤੋਂ ਐੱਚ.ਟੀ. ਅਤੇ ਐੱਚ.ਟੀ. ਤੋਂ ਸੀ.ਐਚ.ਟੀ. ਦੀਆਂ ਤਰੱਕੀਆਂ ਸਬੰਧੀ ਅੰਮ੍ਰਿਤਸਰ, ਸੰਗਰੂਰ, ਮੋਗਾ ਤੇ ਮੁਕਤਸਰ ਜਿਲ੍ਹਿਆਂ ਦੇ ਸਿੱਖਿਆ...
ਰਤਨ ਲਾਲ ਦੇ ਪਰਿਵਾਰ ਨੂੰ 1 ਕਰੋੜ ਰੁਪਏ ਤੇ ਇਕ ਮੈਂਬਰ ਨੂੰ ਨੌਕਰੀ
. . .  1 day ago
ਨਵੀਂ ਦਿੱਲੀ, 26 ਫਰਵਰੀ - ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਦਿੱਲੀ ਵਿਧਾਨ ਸਭਾ ਵਿਚ ਐਲਾਨ ਕੀਤਾ ਹੈ ਕਿ ਦਿੱਲੀ ਸਰਕਾਰ ਸ਼ਹੀਦ ਰਤਨ ਲਾਲ ਦੇ ਪਰਿਵਾਰ ਨੂੰ 1 ਕਰੋੜ ਰੁਪਏ ਮੁਆਵਜ਼ਾ ਤੇ ਪਰਿਵਾਰ ਦੇ ਇਕ ਮੈਂਬਰ ਨੂੰ ਨੌਕਰੀ...
ਸ਼ਿਵ ਸੈਨਾ ਯੂਥ ਆਗੂ 'ਤੇ ਜਾਨਲੇਵਾ ਹਮਲੇ ਦੇ ਸਬੰਧ ਵਿਚ ਉੱਚ ਅਧਿਕਾਰੀਆਂ ਵਲੋਂ ਘਟਨਾ ਸਥਾਨ ਦਾ ਜਾਇਜ਼ਾ
. . .  1 day ago
ਕਪਿਲ ਮਿਸ਼ਰਾ ਖਿਲਾਫ ਮਾਮਲਾ ਦਰਜ ਕਰੇ ਦਿੱਲੀ ਪੁਲਿਸ - ਹਾਈਕੋਰਟ
. . .  1 day ago
ਨਵੀਂ ਦਿੱਲੀ, 26 ਫਰਵਰੀ - ਦਿੱਲੀ ਹਾਈਕੋਰਟ ਨੇ ਉਤਰ ਪੂਰਬੀ ਦਿੱਲੀ ਵਿਚ ਹੋਈ ਹਿੰਸਾ ਮਾਮਲੇ 'ਚ ਸੁਣਵਾਈ ਕਰਦੇ ਹੋਏ ਦਿੱਲੀ ਪੁਲਿਸ ਦੀ ਕਾਰਜਸ਼ੈਲੀ 'ਤੇ ਬੇਹੱਦ ਸਖ਼ਤ ਟਿੱਪਣੀ ਕੀਤੀ। ਕੋਰਟ ਨੇ ਕਿਹਾ ਕਿ ਭਾਜਪਾ ਨੇਤਾ ਕਪਿਲ ਮਿਸ਼ਰਾ ਖਿਲਾਫ ਭੜਕਾਓ ਭਾਸ਼ਣ ਦੇਣ ਲਈ...
19ਵੇਂ ਸੂਬਾ ਪੱਧਰੀ ਉਲੰਪੀਅਨ ਜਰਨੈਲ ਸਿੰਘ ਫੁੱਟਬਾਲ ਟੂਰਨਾਮੈਂਟ ਦਾ ਖ਼ਿਤਾਬ ਪੰਜਾਬ ਪੁਲਿਸ ਜਲੰਧਰ ਨੇ ਜਿੱਤਿਆ
. . .  1 day ago
ਗੜ੍ਹਸ਼ੰਕਰ, 26 ਫਰਵਰੀ (ਧਾਲੀਵਾਲ)-ਉਲੰਪੀਅਨ ਜਰਨੈਲ ਸਿੰਘ ਮੈਮੋਰੀਅਲ ਫੁੱਟਬਾਲ ਟੂਰਨਾਮੈਂਟ ਕਮੇਟੀ ਗੜ੍ਹਸ਼ੰਕਰ ਵਲੋਂ ਸਥਾਨਕ ਖ਼ਾਲਸਾ ਕਾਲਜ ਵਿਖੇ ਕਰਵਾਇਆ ਗਿਆ 5 ਦਿਨਾਂ 19ਵਾਂ ਸੂਬਾ ਪੱਧਰੀ ਉਲੰਪੀਅਨ ਜਰਨੈਲ ਸਿੰਘ ਯਾਦਗਾਰੀ ਫੁੱਟਬਾਲ ਟੂਰਨਾਮੈਂਟ ਸ਼ਾਨੋ-ਸ਼ੌਕਤ...
ਸ੍ਰੀ ਮੁਕਤਸਰ ਸਾਹਿਬ ਜ਼ਿਲ੍ਹੇ ਵਿਚ ਪਹੁੰਚਣ ’ਤੇ ਅੰਤਰਰਾਸ਼ਟਰੀ ਨਗਰ ਕੀਰਤਨ ਦਾ ਭਰਵਾਂ ਸਵਾਗਤ
. . .  1 day ago
ਗੁਟਕਾ ਸਾਹਿਬ ਦੀ ਝੂਠੀ ਸਹੁੰ ਚੁੱਕ ਕੇ ਬਣੀ ਕੈਪਟਨ ਸਰਕਾਰ ਹਰ ਫ਼ਰੰਟ ਤੇ ਫ਼ੇਲ੍ਹ - ਸੁਖਬੀਰ ਬਾਦਲ
. . .  1 day ago
ਸੀ. ਬੀ. ਐੱਸ. ਈ. ਨੇ ਉੱਤਰੀ-ਪੂਰਬੀ ਦਿੱਲੀ 'ਚ ਭਲਕੇ ਹੋਣ ਵਾਲੀਆਂ ਪ੍ਰੀਖਿਆਵਾਂ ਨੂੰ ਕੀਤਾ ਮੁਲਤਵੀ
. . .  1 day ago
ਦਿੱਲੀ ਹਿੰਸਾ : ਹਾਈਕੋਰਟ 'ਚ ਸੁਣਵਾਈ ਕੱਲ੍ਹ ਤੱਕ ਲਈ ਮੁਲਤਵੀ
. . .  1 day ago
ਕੋਰੋਨਾ ਵਾਇਰਸ ਕਾਰਨ ਹੋ ਰਹੀ ਹੈ ਸਮਾਰਟ ਫੋਨ ਵੰਡਣ 'ਚ ਦੇਰੀ- ਕੈਪਟਨ
. . .  1 day ago
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 6 ਅੱਸੂ ਸੰਮਤ 549

ਖੇਡ ਸੰਸਾਰ

ਭਾਰਤ ਤੇ ਆਸਟੇ੍ਰਲੀਆ ਵਿਚਾਲੇ ਦੂਜਾ ਮੈਚ ਅੱਜ

ਕੋਲਕਾਤਾ, 20 ਸਤੰਬਰ (ਏਜੰਸੀ)- ਭਾਰਤ ਤੇ ਆਸਟੇ੍ਰਲੀਆ ਵਿਚਾਲੇ ਪੰਜ ਇਕ ਦਿਨਾ ਲੜੀ ਦਾ ਦੂਜਾ ਮੈਚ 21 ਸਤੰਬਰ ਨੂੰ ਕੋਲਕਾਤਾ ਦੇ ਈਡਨ ਗਾਰਡਨਜ਼ ਸਟੇਡੀਅਮ 'ਚ ਖੇਡਿਆ ਜਾਵੇਗਾ | ਭਾਰਤੀ ਟੀਮ ਇਸ ਮੈਚ ਵਿਚ ਸ਼ਾਨਦਾਰ ਪ੍ਰਦਰਸ਼ਨ ਕਰਕੇ ਜਿੱਤ ਦੇ ਇਰਾਦੇ ਨਾਲ ਮੈਦਾਨ 'ਤੇ ...

ਪੂਰੀ ਖ਼ਬਰ »

ਬਾਕੀ ਮੈਚਾਂ 'ਚ ਵਾਪਸੀ ਕਰਾਂਗੇ-ਸਮਿਥ

ਆਸਟੇ੍ਰਲੀਆਈ ਕਪਤਾਨ ਸਟੀਵ ਸਮਿਥ ਨੇ ਕਿਹਾ ਕਿ ਉਨ੍ਹਾਂ ਦੀ ਟੀਮ 'ਚ ਇਕ ਤੋਂ ਵੱਧ ਇਕ ਬਿਹਤਰ ਖਿਡਾਰੀ ਮੌਜੂਦ ਹਨ ਜਿਸ ਨਾਲ ਉਹ ਇਸ ਲੜੀ ਦੇ ਆਉਣ ਵਾਲੇ ਮੈਚਾਂ ਵਿਚ ਟੀਮ ਇੰਡੀਆ ਨੂੰ ਸਖ਼ਤ ਚੁਣੌਤੀ ਪੇਸ਼ ਕਰ ਸਕਦੇ ਹਨ | ਉਨ੍ਹਾਂ ਕਿਹਾ ਕਿ ਅਸੀਂ ਇਨ੍ਹਾਂ ਖਿਡਾਰੀ ਦੇ ...

ਪੂਰੀ ਖ਼ਬਰ »

ਜਾਪਾਨ ਓਪਨ : ਸਿੰਧੂ, ਸਾਇਨਾ, ਸ੍ਰੀਕਾਂਤ ਤੇ ਪ੍ਰਾਣਯ ਅਗਲੇ ਦੌਰ 'ਚ

ਟੋਕੀਓ, 20 ਸਤੰਬਰ (ਆਈ. ਏ. ਐੱਨ. ਐੱਸ.)- ਭਾਰਤ ਦੀ ਸਟਾਰ ਖਿਡਾਰਨ ਪੀ. ਵੀ. ਸਿੰਧੂ ਜਾਪਾਨ ਓਪਨ ਸੁਪਰ ਸੀਰੀਜ਼ ਦੇ ਪ੍ਰੀ-ਕੁਆਰਟਰ ਫਾਈਨਲ 'ਚ ਪਹੁੰਚ ਗਈ ਹੈ | ਕੋਰੀਆ ਓਪਨ ਜਿੱਤ ਕੇ ਇਤਿਹਾਸ ਰਚਣ ਵਾਲੀ ਸਿੰਧੂ ਨੇ ਪਹਿਲੇ ਦੌਰ ਦੇ ਮੈਚ ਵਿਚ ਜਾਪਾਨ ਦੀ ਮਿੰਤਸੂ ਮਿਤਾਨੀ ਨੂੰ ...

ਪੂਰੀ ਖ਼ਬਰ »

ਵੈਸਟਇੰਡੀਜ਼ ਦਾ ਵਿਸ਼ਵ ਕੱਪ 'ਚ ਸਿੱਧਾ ਪ੍ਰਵੇਸ਼ ਕਰਨ ਦਾ ਸੁਪਨਾ ਟੁੱਟਾ

ਮੈਨਚੇਸਟਰ, 20 ਸਤੰਬਰ (ਏਜੰਸੀ)- ਇੰਗਲੈਂਡ ਨੇ ਸਲਾਮੀ ਬੱਲੇਬਾਜ਼ ਜਾਨੀ ਬੇਅਰਸਟੋ ਦੇ ਪਹਿਲੇ ਇਕ ਦਿਨਾ ਅੰਤਰਰਾਸ਼ਟਰੀ ਸੈਂਕੜੇ ਦੀ ਬਦੌਲਤ ਓਲਡ ਟੈਫ਼ਰਡ 'ਚ ਵੈਸਟਇੰਡੀਜ਼ ਨੂੰ ਸੱਤ ਵਿਕਟਾਂ 'ਤੇ ਹਰਾ ਦਿੱਤਾ ਤੇ ਇਸ ਹਾਰ ਦੇ ਨਾਲ ਹੀ ਹੁਣ ਵੈਸਟਇੰਡੀਜ਼ ਦੀ ਟੀਮ ਦਾ 2019 ...

ਪੂਰੀ ਖ਼ਬਰ »

'ਪਦਮ ਭੂਸ਼ਣ ਪੁਰਸਕਾਰ' ਲਈ ਧੋਨੀ ਦੇ ਨਾਂਅ ਦੀ ਸਿਫ਼ਾਰਸ਼

ਨਵੀਂ ਦਿੱਲੀ, 20 ਸਤੰਬਰ (ਏਜੰਸੀ)- ਬੀ. ਸੀ. ਸੀ. ਆਈ. ਨੇ ਅੱਜ ਟੀਮ ਇੰਡੀਆ ਦੇ ਸਾਬਕਾ ਕਪਤਾਨ ਮਹਿੰਦਰ ਸਿੰਘ ਧੋਨੀ ਦੇ ਨਾਂਅ ਦੀ ਸਿਫ਼ਾਰਸ਼ 'ਪਦਮ ਭੂਸ਼ਣ ਪੁਰਸਕਾਰ' ਲਈ ਕੀਤੀ ਹੈ ਜੋ ਕਿ ਦੇਸ਼ ਦਾ ਤੀਜਾ ਸਭ ਤੋਂ ਸਨਮਾਨਯੋਗ ਪੁਰਸਕਾਰ ਹੈ | ਕ੍ਰਿਕਟ ਜਗਤ 'ਚ ਮਹਿੰਦਰ ਸਿੰਘ ...

ਪੂਰੀ ਖ਼ਬਰ »

ਆਲ ਇੰਡੀਆ ਬਾਬਾ ਫ਼ਰੀਦ ਗੋਲਡ ਕੱਪ ਹਾਕੀ ਟੂਰਨਾਮੈਂਟ

ਫ਼ਰੀਦਕੋਟ, 20 ਸਤੰਬਰ (ਜਸਵੰਤ ਸਿੰਘ ਪੁਰਬਾ)- ਸਰਕਾਰੀ ਬਰਜਿੰਦਰਾ ਕਾਲਜ ਦੀ ਆਸਟ੍ਰੋਟਰਫ ਹਾਕੀ ਮੈਦਾਨ ਵਿਖੇ ਚੱਲ ਰਹੇ 26ਵੇਂ ਆਲ ਇੰਡੀਆ ਬਾਬਾ ਫ਼ਰੀਦ ਗੋਲਡ ਕੱਪ ਹਾਕੀ ਟੂਰਨਾਮੈਂਟ ਦੇ ਦੂਸਰੇ ਦਿਨ ਆਈ.ਟੀ.ਬੀ.ਪੀ., ਸ਼੍ਰੋਮਣੀ ਕਮੇਟੀ, ਸਿਗਨਲ ਤੇ ਈ.ਐਮ.ਈ. ਨੇ ਜਿੱਤਾਂ ...

ਪੂਰੀ ਖ਼ਬਰ »

ਗੁਰੂ ਕਾ ਬਾਗ ਦਾ ਪੇਂਡੂ ਖੇਡ ਮੇਲਾ ਸਮਾਪਤ

ਢੋਟੀਆਂ ਦੀ ਟੀਮ ਦਾ ਕਬੱਡੀ ਕੱਪ 'ਤੇ ਕਬਜ਼ਾ

ਜਗਦੇਵ ਕਲਾਂ, 20 ਸਤੰਬਰ (ਸ਼ਰਨਜੀਤ ਸਿੰਘ ਗਿੱਲ)- ਗੁਰਦੁਆਰਾ ਗੁਰੂ ਕਾ ਬਾਗ (ਘੁੱਕੇਵਾਲੀ) ਅੰਮਿ੍ਤਸਰ ਦਾ ਦੋ ਰੋਜ਼ਾ ਸਾਲਾਨਾ ਖੇਡ ਮੇਲਾ ਅਮਿੱਟ ਯਾਦਾਂ ਛੱਡਦਾ ਸਮਾਪਤ ਹੋ ਗਿਆ | ਇਸ ਮੌਕੇ ਮੁੱਖ ਮਹਿਮਾਨ ਵਜੋਂ ਪੁੱਜੇ ਸਾਬਕਾ ਵਿਧਾਇਕ ਬੋਨੀ ਅਮਰਪਾਲ ਸਿੰਘ ਅਜਨਾਲਾ, ਸ਼ੋ੍ਰਮਣੀ ਕਮੇਟੀ ਮੈਂਬਰ ਜੋਧ ਸਿੰਘ ਸਮਰਾ, ਮਾ: ਅਮਰੀਕ ਸਿੰਘ ਵਛੋਆ ਤੇ ਸਰਕਲ ਪ੍ਰਧਾਨ ਸਵਿੰਦਰ ਸਿੰਘ ਸ਼ਿੰਦ ਸੈਂਸਰਾ, ਜਥੇ: ਬਲਦੇਵ ਸਿੰਘ ਤੇੜਾ, ਇੰਚਾਰਜ ਸ਼੍ਰੋਮਣੀ ਕਮੇਟੀ ਕਰਮਬੀਰ ਸਿੰਘ ਕਿਆਂਮਪੁਰ, ਜਥੇ: ਕੁਲਦੀਪ ਸਿੰਘ ਤੇੜਾ, ਗੁਰਸ਼ਰਨ ਸਿੰਘ ਛੀਨਾ, ਮੈਨੇਜਰ ਪਰਗਟ ਸਿੰਘ ਤੇੜਾ, ਭਾਈ ਜ਼ੋਰਾਵਰ ਸਿੰਘ ਅਜਨਾਲਾ ਆਦਿ ਨੇ ਜੇਤੂ ਟੀਮਾਂ ਨੂੰ ਸਨਮਾਨਿਤ ਕੀਤਾ | ਓਪਨ ਕਬੱਡੀ ਮੁਕਾਬਲਿਆਂ ਦੌਰਾਨ ਢੋਟੀਆਂ ਦੀ ਟੀਮ ਨੇ ਬਾਬਾ ਬੁੱਢਾ ਸਾਹਿਬ ਕਲੱਬ ਰਮਦਾਸ ਨੂੰ ਹਰਾ ਕੇ ਕਬੱਡੀ ਕੱਪ 'ਤੇ ਕਬਜ਼ਾ ਕੀਤਾ | ਕਬੱਡੀ 60 ਕਿਲੋ 'ਚ ਝੰਡਾ ਲੁਬਾਣਾ ਦੀ ਟੀਮ ਪਹਿਲੇ, ਵਾਲੀਬਾਲ 'ਚ ਜਗਦੇਵ ਕਲਾਂ ਦੀ ਟੀਮ ਪਹਿਲੇ, ਦੌੜ 800 ਮੀਟਰ 'ਚ ਸੁਖਪ੍ਰੀਤ ਸਿੰਘ ਵਡਾਲਾ, ਦੌੜ 400 ਮੀਟਰ 'ਚ ਕਾਬਲ ਸਿੰਘ ਚਮਿਆਰੀ, ਬਜ਼ੁਰਗਾਂ ਦੀ ਦੌੜ 'ਚ ਦਵਿੰਦਰ ਸਿੰਘ ਤੇੜਾ ਤੇ ਰੱਸਾਕਸੀ 'ਚ ਜਫ਼ਰਵਾਲ ਦੀ ਟੀਮ ਜੇਤੂ ਰਹੀ | ਲੜਕੀਆਂ ਦਾ ਕਬੱਡੀ ਸ਼ੋਅ ਮੈਚ ਤੇ 60 ਸਾਲ ਤੋਂ ਉਪਰ ਬਜ਼ੁਰਗਾਂ ਦੀ ਕਬੱਡੀ ਵੀ ਕਰਵਾਈ ਗਈ | ਇਸ ਮੌਕੇ ਮੈਨੇਜਰ ਹਰਜਿੰਦਰ ਸਿੰਘ ਰਮਦਾਸ, ਪ੍ਰਧਾਨ ਗੁਰਵਿੰਦਰ ਸਿੰਘ ਲਸ਼ਕਰੀ ਨੰਗਲ, ਸੁਪਵਾਈਜ਼ਰ ਅਜੀਤ ਸਿੰਘ, ਘੁਕੇਵਾਲੀ, ਬਲਦੇਵ ਸਿੰਘ ਭੋਏਵਾਲੀ, ਦਵਿੰਦਰ ਸਿੰਘ ਧੁੱਪਸੜੀ, ਬਾਬਾ ਕੁਲਵਿੰਦਰ ਸਿੰਘ ਤੇੜਾ, ਸਰਪੰਚ ਸੱਤ ਕੰਦੋਵਾਲੀ, ਬ੍ਰਹਮ ਸਿੰਘ ਝੰਡੇਰ, ਉਮਰਜੀਤ ਸਿੰਘ ਘੁੱਕੇਵਾਲੀ, ਇੰਦਰਜੀਤ ਸਿੰਘ ਬੰਬ, ਧੰਨਬੀਰ ਸਿੰਘ ਸਰਕਾਰੀਆ, ਸਰਪੰਚ ਗੁਰਮੀਤ ਸਿੰਘ ਧੁੱਪਸੜੀ, ਸਰਪੰਚ ਸੁਖਦੇਵ ਸਿੰਘ ਕੋਟਲੀ, ਹਰਪਾਲ ਸਿੰਘ ਲਸ਼ਕਰੀ ਨੰਗਲ ਆਦਿ ਹਾਜ਼ਰ ਸਨ |


ਖ਼ਬਰ ਸ਼ੇਅਰ ਕਰੋ

ਵੈਸ਼ਣਵੀ ਨੇ ਵਿਸ਼ਵ ਜੂਨੀਅਰ ਚੈਂਪੀਅਨਸ਼ਿਪ 'ਚੋਂ ਨਾਂਅ ਵਾਪਸ ਲਿਆ

ਨਵੀਂ ਦਿੱਲੀ, 20 ਸਤੰਬਰ (ਏਜੰਸੀ)- ਭਾਰਤੀ ਸ਼ਟਲਰ ਵੈਸ਼ਣਵੀ ਜੱਕਾ ਰੈਡੀ ਨੇ ਚੋਣ ਕਮੇਟੀ 'ਤੇ ਪੱਖਪਾਤ ਦਾ ਦੋਸ਼ ਲਾਉਂਦਿਆਂ ਜੂਨੀਅਰ ਵਿਸ਼ਵ ਚੈਂਪੀਅਨਸ਼ਿਪ ਤੋਂ ਆਪਣਾ ਨਾਂਅ ਵਾਪਸ ਲੈ ਲਿਆ ਹੈ, ਜਦਕਿ ਭਾਰਤੀ ਬੈਡਮਿੰਟਨ ਸੰਘ ਨੇ ਉਸ ਦੇ ਦੋਸ਼ਾਂ ਨੂੰ ਨਕਾਰ ਦਿੱਤਾ | 15 ...

ਪੂਰੀ ਖ਼ਬਰ »

ਕੌਮੀ ਸਬ ਜੂਨੀਅਰ ਬੇਸਬਾਲ ਚੈਂਪੀਅਨਸ਼ਿਪ ਲਈ ਟੀਮਾਂ ਦਾ ਐਲਾਨ

ਲੁਧਿਆਣਾ, 20 ਸਤੰਬਰ (ਪਰਮੇਸ਼ਰ ਸਿੰਘ)- ਆਂਧਰਾ ਪ੍ਰਦੇਸ਼ ਦੇ ਸ਼ਹਿਰ ਮਛਲੀਪਟਨਮ ਵਿਖੇ ਅਗਲੇ ਹਫ਼ਤੇ ਹੋ ਰਹੀ ਕੌਮੀ ਸਬ ਜੂਨੀਅਰ ਬੇਸਬਾਲ ਚੈਂਪੀਅਨਸ਼ਿਪ ਲਈ ਪੰਜਾਬ ਦੀਆਂ ਟੀਮਾਂ (ਪੁਰਸ਼ ਤੇ ਮਹਿਲਾ)ਦਾ ਐਲਾਨ ਕਰ ਦਿੱਤਾ ਗਿਆ ਹੈ | ਪੰਜਾਬ ਬੇਸਬਾਲ ਐਸੋਸੀਏਸ਼ਨ ਦੇ ...

ਪੂਰੀ ਖ਼ਬਰ »

ਫਿਕਸਿੰਗ ਮਾਮਲੇ 'ਚ ਪਾਕਿ ਦੇ ਇਕ ਹੋਰ ਕ੍ਰਿਕਟਰ 'ਤੇ ਪਾਬੰਦੀ

ਕਰਾਚੀ, 20 ਸਤੰਬਰ (ਏਜੰਸੀ)- ਸਪਾਟ ਫ਼ਿਕਸਿੰਗ ਮਾਮਲੇ 'ਚ ਪਾਕਿਸਤਾਨ ਦੇ ਇਕ ਹੋਰ ਕ੍ਰਿਕਟਰ 'ਤੇ ਪਾਬੰਦੀ ਲਗਾਈ ਗਈ ਹੈ | ਪਾਕਿਸਤਾਨ ਕ੍ਰਿਕਟ ਬੋਰਡ ਨੇ ਪੀ. ਐੱਸ. ਐੱਲ. ਦੌਰਾਨ ਸਪਾਟ ਫ਼ਿਕਸਿੰਗ 'ਚ ਸ਼ਾਮਿਲ ਹੋਣ ਲਈ ਬੱਲੇਬਾਜ਼ ਖ਼ਾਲਿਦ ਲਤੀਫ਼ 'ਤੇ 5 ਸਾਲ ਦੀ ਪਾਬੰਦੀ ਲਗਾਈ ...

ਪੂਰੀ ਖ਼ਬਰ »

ਬੈ੍ਰਥਵੇਟ ਦੇ ਗੇਂਦਬਾਜ਼ੀ ਐਕਸ਼ਨ ਨੂੰ ਹਰੀ ਝੰਡੀ

ਦੁਬਈ, 20 ਸਤੰਬਰ (ਏਜੰਸੀ- ਅੰਤਰਰਾਸ਼ਟਰੀ ਕ੍ਰਿਕਟ ਪ੍ਰੀਸ਼ਦ ਨੇ ਵੈਸਟਇੰਡੀਜ਼ ਦੇ ਆਫ਼ ਸਪਿਨਰ ਕ੍ਰੇਗ ਬ੍ਰੈਥਵੇਟ ਦੇ ਗੇਂਦਬਾਜ਼ੀ ਐਕਸ਼ਨ ਨੂੰ ਹਰੀ ਝੰਡੀ ਦੇ ਦਿੱਤੀ ਹੈ | ਇਸ ਗੇਂਦਬਾਜ਼ ਦੇ ਐਕਸ਼ਨ ਨੂੰ ਪਿਛਲੇ ਮਹੀਨੇ ਰਿਪੋਰਟ ਕੀਤਾ ਗਿਆ ਸੀ | ਆਈ. ਸੀ. ਸੀ. ਨੇ ਆਪਣੇ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX