ਤਾਜਾ ਖ਼ਬਰਾਂ


ਮਲੇਸ਼ੀਆ 'ਚ ਜ਼ਾਕਿਰ ਨਾਇਕ ਦੇ ਭਾਸ਼ਣ 'ਤੇ ਰੋਕ
. . .  16 minutes ago
ਕੁਆਲਾਲੰਪੁਰ, 20 ਅਗਸਤ - ਮਲੇਸ਼ੀਆ 'ਚ ਇਸਲਾਮਿਕ ਰਿਸਰਚ ਫਾਉਂਡੇਸ਼ਨ ਦੇ ਸੰਸਥਾਪਕ ਪ੍ਰਧਾਨ ਜ਼ਾਕਿਰ ਨਾਇਕ ਦੇ ਭਾਸ਼ਣ ਦੇਣ 'ਤੇ ਰੋਕ ਲਗਾ ਦਿੱਤੀ ਗਈ ਹੈ। ਇਸ ਦੀ ਜਾਣਕਾਰੀ ਮਲੇਸ਼ੀਆਈ ਮੀਡੀਆ...
ਪ੍ਰਧਾਨ ਮੰਤਰੀ ਨੇ ਟਵੀਟ ਕਰ ਰਾਜੀਵ ਗਾਂਧੀ ਨੂੰ ਦਿੱਤੀ ਸ਼ਰਧਾਂਜਲੀ
. . .  28 minutes ago
ਨਵੀਂ ਦਿੱਲੀ, 20 ਅਗਸਤ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਟਵੀਟ ਕਰ ਸਾਬਕਾ ਪ੍ਰਧਾਨ ਮੰਤਰੀ ਸਵ. ਰਾਜੀਵ ਗਾਂਧੀ ਨੂੰ ਜਨਮ ਦਿਨ 'ਤੇ ਸ਼ਰਧਾਂਜਲੀ...
ਯਮੁਨਾ ਨਦੀ 'ਚ ਖਤੇ ਦੇ ਨਿਸ਼ਾਨ ਤੋਂ ਉੱਪਰ ਪਹੁੰਚਾ ਪਾਣੀ
. . .  45 minutes ago
ਨਵੀਂ ਦਿੱਲੀ, 20 ਅਗਸਤ - ਦਿੱਲੀ ਵਿਖੇ ਯਮੁਨਾ ਨਦੀ ਵਿਚ ਪਾਣੀ ਖ਼ਤਰੇ ਦੇ ਨਿਸ਼ਾਨ (205.33) ਤੋਂ 0.61 (205.94) ਮੀਟਰ ਉੱਪਰ ਪਹੁੰਚ ਗਿਆ...
ਪਿੰਡ ਮੰਡਾਲਾ ਨੇੜੇ ਧੁੱਸੀ ਬੰਨ੍ਹ ਟੁੱਟਾ
. . .  1 minute ago
ਲੋਹੀਆਂ ਖ਼ਾਸ, 20 ਅਗਸਤ (ਬਲਵਿੰਦਰ ਸਿੰਘ ਵਿੱਕੀ) ਅੱਜ ਸਵੇਰੇ 6 ਵਜੇ ਲੋਹੀਆਂ ਖ਼ਾਸ ਦੇ ਸਤਲੁਜ ਦਰਿਆ ਨਾਲ ਲੱਗਦੇ ਪਿੰਡ ਮੰਡਾਲਾ ਨੇੜੇ ਧੁੱਸੀ ਬੰਨ੍ਹ ਚ ਵੱਡਾ...
ਸੋਨੀਆ, ਰਾਹੁਲ, ਮਨਮੋਹਨ ਵੱਲੋਂ ਰਾਜੀਵ ਗਾਂਧੀ ਨੂੰ ਸ਼ਰਧਾਂਜਲੀ
. . .  about 1 hour ago
ਨਵੀਂ ਦਿੱਲੀ, 20 ਅਗਸਤ - ਕਾਂਗਰਸ ਦੀ ਅੰਤ੍ਰਿਮ ਪ੍ਰਧਾਨ ਸੋਨੀਆ ਗਾਂਧੀ, ਸਾਬਕਾ ਪ੍ਰਧਾਨ ਰਾਹੁਲ ਗਾਂਧੀ ਤੇ ਸਾਬਕਾ ਪ੍ਰਧਾਨ ਮੰਤਰੀ ਮਨਮੋਹਨ ਸਿੰਘ ਨੇ ਸਵ. ਪ੍ਰਧਾਨ ਮੰਤਰੀ ਰਾਜੀਵ ਗਾਂਧੀ ਨੂੰ 75ਵੇਂ ਜਨਮ ਦਿਨ 'ਤੇ ਸ਼ਰਧਾਂਜਲੀ...
ਅੱਖਾਂ ਵਿਚ ਸਪਰੇਅ ਪਾ ਕੇ ਖੋਹੀ ਆਈ-20 ਕਾਰ
. . .  about 1 hour ago
ਐੱਸ.ਏ.ਐੱਸ.ਨਗਰ, 20 ਅਗਸਤ (ਜਸਬੀਰ ਸਿੰਘ ਜੱਸੀ) - ਪੁੱਡਾ ਭਵਨ ਨੇੜੇ 2 ਵਿਅਕਤੀਆਂ ਵੱਲੋਂ ਕਾਰ ਚਾਲਕ ਦੀਆਂ ਅੱਖਾਂ ਵਿਚ ਸਪਰੇਅ ਪਾ ਕੇ ਆਈ-20 ਕਾਰ ਖੋਹਣ ਦਾ ਮਾਮਲਾ ਸਾਹਮਣੇ...
ਅੱਜ ਦਾ ਵਿਚਾਰ
. . .  about 1 hour ago
ਪ੍ਰਸਿੱਧ ਸੰਗੀਤਕਾਰ ਖ਼ਯਾਮ ਦਾ ਦੇਹਾਂਤ
. . .  1 day ago
ਮੁੰਬਈ ,19 ਅਗਸਤ -ਪ੍ਰਸਿੱਧ ਸੰਗੀਤਕਾਰ ਖ਼ਯਾਮ ਦਾ ਦੇਹਾਂਤ ਹੋ ਗਿਆ , ਉਹ 93 ਸਾਲ ਦੇ ਸਨ ।
ਲੋਹੀਆਂ ਦੇ ਹੜ੍ਹ ਪ੍ਰਭਾਵਿਤ ਖੇਤਰਾਂ ਦਾ ਐੱਮ.ਪੀ. ਚੌਧਰੀ ਤੇ ਵਿਧਾਇਕ ਲਾਡੀ ਵੱਲੋਂ ਦੌਰਾ
. . .  1 day ago
ਲੋਹੀਆਂ ਖ਼ਾਸ, 19 ਅਗਸਤ (ਗੁਰਪਾਲ ਸਿੰਘ ਸ਼ਤਾਬਗੜ੍ਹ) -ਲੋਹੀਆਂ ਇਲਾਕੇ ਦੇ ਪਿੰਡ ਜਾਣੀਆਂ ਜਿੱਥੋਂ ਸਤਲੁਜ ਦਰਿਆ ਦੇ ਬੰਨ੍ਹ ਨੇ ਟੁੱਟ ਕੇ ਕਰੀਬ 30 ਪਿੰਡਾਂ ਨੂੰ ਆਪਣੀ ਲਪੇਟ ਵਿਚ ਲੈ ਲਿਆ ਹੈ ਦਾ ਜਲੰਧਰ ਤੋਂ ...
ਸਵੇਰ ਤੋਂ ਲਗਾਤਾਰ ਘੱਟ ਰਿਹਾ ਹੈ ਸਤਲੁਜ ਅੰਦਰ ਪਾਣੀ ਦਾ ਪੱਧਰ - ਐੱਸ.ਡੀ.ਓ ਸੁਖਵਿੰਦਰ ਸਿੰਘ
. . .  1 day ago
ਫਿਲੌਰ, 19 ਅਗਸਤ - (ਇੰਦਰਜੀਤ ਚੰਦੜ੍ਹ) - ਸਤਲੁਜ ਦਰਿਆ ਅੰਦਰ ਪਾਣੀ ਦਾ ਪੱਧਰ ਸਵੇਰ ਤੋਂ ਲਗਾਤਾਰ ਘੱਟ ਰਿਹਾ ਹੈ ਇਹ ਜਾਣਕਾਰੀ ਐੱਸ.ਡੀ.ਓ ਡਰੇਨਜ਼ ਸੁਖਵਿੰਦਰ ਸਿੰਘ ਵੱਲੋਂ ਦਿੱਤੀ ਗਈ ...
ਬੀਤੇ ਦਿਨ ਹੋਈ ਭਾਰੀ ਬਾਰਸ਼ ਕਾਰਨ ਪਿੰਡ ਚੇਤਾ ਹੋਇਆ ਜਲ ਥਲ, ਫ਼ਸਲਾਂ 'ਚ ਭਰਿਆ ਨੱਕੋਂ ਨੱਕ ਪਾਣੀ​
. . .  1 day ago
ਕਟਾਰੀਆਂ, 19 ਅਗਸਤ (ਨਵਜੋਤ ਸਿੰਘ ਜੱਖੂ)- ਆਜ਼ਾਦੀ ਦੇ 72 ਵਰ੍ਹੇ ਬੀਤ ਜਾਣ ਦੇ ਬਾਅਦ ਵੀ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦਾ ਪਿੰਡ ਚੇਤਾ ਵਿਕਾਸ ਦੇ ਪੱਖੋਂ ਅਜੇ ਵੀ ਪਛੜਿਆ...
ਤਾਜੋਵਾਲ- ਮੰਢਾਲਾ ਧੁੱਸੀ ਬੰਨ੍ਹ ਦੀ ਮੁਰੰਮਤ ਦਾ ਕੰਮ ਹੋਇਆ ਤੇਜ਼
. . .  1 day ago
ਉਸਮਾਨਪੁਰ, 19 ਅਗਸਤ (ਸੰਦੀਪ ਮਝੂਰ)- ਅੱਜ ਸਤਲੁਜ ਦਰਿਆ ਵਿਚ ਪਾਣੀ ਦਾ ਪੱਧਰ ਘਟਣ ਕਾਰਨ ਲੋਕਾਂ ਨੇ ਸੁੱਖ ਦਾ ਸਾਹ ਲਿਆ ਹੈ। ਬੀਤੇ ਕੱਲ੍ਹ ਭਾਖੜਾ ਡੈਮ ਤੋਂ ਦਰਿਆ ...
ਪ੍ਰਸ਼ਾਸਨ ਨੇ ਜਲਾਲਾਬਾਦ ਤਹਿਸੀਲ ਦੇ ਪੰਜ ਪਿੰਡਾਂ ਨੂੰ ਖ਼ਾਲੀ ਕਰਨ ਦੇ ਦਿੱਤੇ ਹੁਕਮ
. . .  1 day ago
ਜਲਾਲਾਬਾਦ,19 ਅਗਸਤ (ਜਤਿੰਦਰ ਪਾਲ ਸਿੰਘ)- ਜਲਾਲਾਬਾਦ ਦੇ ਬਾਰਡਰ ਪੱਟੀ ਦੇ ਨਾਲ ਲੱਗਦੇ ਪਿੰਡਾਂ ਜਿੱਥੇ ਸਤਲੁਜ ਦਰਿਆ ਦੀਆਂ ਫਾਟਾਂ ਪੈਂਦੀਆਂ ਹਨ, ਦੇ ਵਾਸੀਆਂ ਨੂੰ ਪ੍ਰਸ਼ਾਸਨ ਵਲੋਂ ਸੁਰੱਖਿਆ ਦੇ ਮੱਦੇ...
ਲੋਹੀਆ ਦੇ ਪਿੰਡ ਗਿੱਦੜ ਪਿੰਡੀ ਅਤੇ ਮੰਡਾਲਾ ਸਾਹਮਣੇ ਸਤਲੁਜ ਦਾ ਐਡਵਾਂਸ ਬੰਨ੍ਹ ਹੋਇਆ ਤਹਿਸ ਨਹਿਸ
. . .  1 day ago
ਲੋਹੀਆ ਖ਼ਾਸ, 19 ਅਗਸਤ (ਗੁਰਪਾਲ ਸਿੰਘ ਸ਼ਤਾਬਗੜ੍ਹ)- ਸਤਲੁਜ ਦਰਿਆ 'ਚ ਆਏ ਬੇਤਹਾਸ਼ਾ ਪਾਣੀ ਜਿਸ ਨੇ ਭਿਆਨਕ ਹੜ੍ਹ ਦਾ ਰੂਪ ਧਾਰਨ ਕੀਤਾ ਹੋਇਆ ਹੈ ਨੇ ਸਤਲੁਜ ਦਰਿਆ ਦੇ ਦੋਵੇਂ...
ਡਿਪਟੀ ਕਮਿਸ਼ਨਰ ਵੱਲੋਂ ਲੁਧਿਆਣਾ ਦੀਆਂ ਡਾਇੰਗਾਂ ਬੰਦ ਕਰਨ ਦੇ ਹੁਕਮ
. . .  1 day ago
ਲੁਧਿਆਣਾ, 19 ਅਗਸਤ (ਪੁਨੀਤ ਬਾਵਾ)- ਡਿਪਟੀ ਕਮਿਸ਼ਨਰ ਲੁਧਿਆਣਾ ਕਮ ਜ਼ਿਲ੍ਹਾ ਫ਼ ਡਿਜਾਸਟਰ ਮੈਨੇਜਮੈਂਟ ਅਥਾਰਿਟੀ ਲੁਧਿਆਣਾ ਦੇ ਚੇਅਰਮੈਨ ਪ੍ਰਦੀਪ ਕੁਮਾਰ ਅਗਰਵਾਲ ਨੇ ਭਾਰੀ ਮੀਂਹ ਬਾਅਦ ਬਣੇ ਹੜ੍ਹ ਵਰਗੇ...
ਨਸ਼ਾ ਤਸਕਰਾਂ ਦੇ ਪਰਿਵਾਰ ਤੋ ਰਿਸ਼ਵਤ ਲੈਣ ਵਾਲੇ ਐੱਸ.ਐੱਚ.ਓ ਅਤੇ ਥਾਣੇਦਾਰ 'ਤੇ ਵੱਡੀ ਕਾਰਵਾਈ
. . .  1 day ago
ਕੈਬਨਿਟ ਮੰਤਰੀ ਧਰਮਸੋਤ ਵੱਲੋਂ ਨਾਭਾ ਹਲਕੇ ਦੇ ਪਾਣੀ ਤੋਂ ਪ੍ਰਭਾਵਿਤ ਦਰਜਨਾਂ ਪਿੰਡਾਂ ਦਾ ਦੌਰਾ
. . .  1 day ago
ਪੰਜਾਬ 'ਚ ਆਏ ਹੜ੍ਹਾਂ ਲਈ ਸੁਖਬੀਰ ਬਾਦਲ ਨੇ ਕੈਪਟਨ ਨੂੰ ਠਹਿਰਾਇਆ ਜ਼ਿੰਮੇਵਾਰ
. . .  1 day ago
ਹੁਣ ਡੈਲੀਗੇਟ ਕਰਿਆ ਕਰਨਗੇ ਅਕਾਲੀ ਦਲ ਦੇ ਅਹੁਦੇਦਾਰਾਂ ਦੀ ਚੋਣ-ਸੁਖਬੀਰ
. . .  1 day ago
ਕੱਲ੍ਹ ਵੀ ਬੰਦ ਰਹਿਣਗੇ ਸ਼ਾਹਕੋਟ ਦੇ ਸਕੂਲ
. . .  1 day ago
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 6 ਅੱਸੂ ਸੰਮਤ 549

ਖੇਡ ਸੰਸਾਰ

ਭਾਰਤ ਤੇ ਆਸਟੇ੍ਰਲੀਆ ਵਿਚਾਲੇ ਦੂਜਾ ਮੈਚ ਅੱਜ

ਕੋਲਕਾਤਾ, 20 ਸਤੰਬਰ (ਏਜੰਸੀ)- ਭਾਰਤ ਤੇ ਆਸਟੇ੍ਰਲੀਆ ਵਿਚਾਲੇ ਪੰਜ ਇਕ ਦਿਨਾ ਲੜੀ ਦਾ ਦੂਜਾ ਮੈਚ 21 ਸਤੰਬਰ ਨੂੰ ਕੋਲਕਾਤਾ ਦੇ ਈਡਨ ਗਾਰਡਨਜ਼ ਸਟੇਡੀਅਮ 'ਚ ਖੇਡਿਆ ਜਾਵੇਗਾ | ਭਾਰਤੀ ਟੀਮ ਇਸ ਮੈਚ ਵਿਚ ਸ਼ਾਨਦਾਰ ਪ੍ਰਦਰਸ਼ਨ ਕਰਕੇ ਜਿੱਤ ਦੇ ਇਰਾਦੇ ਨਾਲ ਮੈਦਾਨ 'ਤੇ ...

ਪੂਰੀ ਖ਼ਬਰ »

ਬਾਕੀ ਮੈਚਾਂ 'ਚ ਵਾਪਸੀ ਕਰਾਂਗੇ-ਸਮਿਥ

ਆਸਟੇ੍ਰਲੀਆਈ ਕਪਤਾਨ ਸਟੀਵ ਸਮਿਥ ਨੇ ਕਿਹਾ ਕਿ ਉਨ੍ਹਾਂ ਦੀ ਟੀਮ 'ਚ ਇਕ ਤੋਂ ਵੱਧ ਇਕ ਬਿਹਤਰ ਖਿਡਾਰੀ ਮੌਜੂਦ ਹਨ ਜਿਸ ਨਾਲ ਉਹ ਇਸ ਲੜੀ ਦੇ ਆਉਣ ਵਾਲੇ ਮੈਚਾਂ ਵਿਚ ਟੀਮ ਇੰਡੀਆ ਨੂੰ ਸਖ਼ਤ ਚੁਣੌਤੀ ਪੇਸ਼ ਕਰ ਸਕਦੇ ਹਨ | ਉਨ੍ਹਾਂ ਕਿਹਾ ਕਿ ਅਸੀਂ ਇਨ੍ਹਾਂ ਖਿਡਾਰੀ ਦੇ ...

ਪੂਰੀ ਖ਼ਬਰ »

ਜਾਪਾਨ ਓਪਨ : ਸਿੰਧੂ, ਸਾਇਨਾ, ਸ੍ਰੀਕਾਂਤ ਤੇ ਪ੍ਰਾਣਯ ਅਗਲੇ ਦੌਰ 'ਚ

ਟੋਕੀਓ, 20 ਸਤੰਬਰ (ਆਈ. ਏ. ਐੱਨ. ਐੱਸ.)- ਭਾਰਤ ਦੀ ਸਟਾਰ ਖਿਡਾਰਨ ਪੀ. ਵੀ. ਸਿੰਧੂ ਜਾਪਾਨ ਓਪਨ ਸੁਪਰ ਸੀਰੀਜ਼ ਦੇ ਪ੍ਰੀ-ਕੁਆਰਟਰ ਫਾਈਨਲ 'ਚ ਪਹੁੰਚ ਗਈ ਹੈ | ਕੋਰੀਆ ਓਪਨ ਜਿੱਤ ਕੇ ਇਤਿਹਾਸ ਰਚਣ ਵਾਲੀ ਸਿੰਧੂ ਨੇ ਪਹਿਲੇ ਦੌਰ ਦੇ ਮੈਚ ਵਿਚ ਜਾਪਾਨ ਦੀ ਮਿੰਤਸੂ ਮਿਤਾਨੀ ਨੂੰ ...

ਪੂਰੀ ਖ਼ਬਰ »

ਵੈਸਟਇੰਡੀਜ਼ ਦਾ ਵਿਸ਼ਵ ਕੱਪ 'ਚ ਸਿੱਧਾ ਪ੍ਰਵੇਸ਼ ਕਰਨ ਦਾ ਸੁਪਨਾ ਟੁੱਟਾ

ਮੈਨਚੇਸਟਰ, 20 ਸਤੰਬਰ (ਏਜੰਸੀ)- ਇੰਗਲੈਂਡ ਨੇ ਸਲਾਮੀ ਬੱਲੇਬਾਜ਼ ਜਾਨੀ ਬੇਅਰਸਟੋ ਦੇ ਪਹਿਲੇ ਇਕ ਦਿਨਾ ਅੰਤਰਰਾਸ਼ਟਰੀ ਸੈਂਕੜੇ ਦੀ ਬਦੌਲਤ ਓਲਡ ਟੈਫ਼ਰਡ 'ਚ ਵੈਸਟਇੰਡੀਜ਼ ਨੂੰ ਸੱਤ ਵਿਕਟਾਂ 'ਤੇ ਹਰਾ ਦਿੱਤਾ ਤੇ ਇਸ ਹਾਰ ਦੇ ਨਾਲ ਹੀ ਹੁਣ ਵੈਸਟਇੰਡੀਜ਼ ਦੀ ਟੀਮ ਦਾ 2019 ...

ਪੂਰੀ ਖ਼ਬਰ »

'ਪਦਮ ਭੂਸ਼ਣ ਪੁਰਸਕਾਰ' ਲਈ ਧੋਨੀ ਦੇ ਨਾਂਅ ਦੀ ਸਿਫ਼ਾਰਸ਼

ਨਵੀਂ ਦਿੱਲੀ, 20 ਸਤੰਬਰ (ਏਜੰਸੀ)- ਬੀ. ਸੀ. ਸੀ. ਆਈ. ਨੇ ਅੱਜ ਟੀਮ ਇੰਡੀਆ ਦੇ ਸਾਬਕਾ ਕਪਤਾਨ ਮਹਿੰਦਰ ਸਿੰਘ ਧੋਨੀ ਦੇ ਨਾਂਅ ਦੀ ਸਿਫ਼ਾਰਸ਼ 'ਪਦਮ ਭੂਸ਼ਣ ਪੁਰਸਕਾਰ' ਲਈ ਕੀਤੀ ਹੈ ਜੋ ਕਿ ਦੇਸ਼ ਦਾ ਤੀਜਾ ਸਭ ਤੋਂ ਸਨਮਾਨਯੋਗ ਪੁਰਸਕਾਰ ਹੈ | ਕ੍ਰਿਕਟ ਜਗਤ 'ਚ ਮਹਿੰਦਰ ਸਿੰਘ ਧੋਨੀ ਦੀਆਂ ਉਪਲਬਧੀਆਂ ਦੇ ਚਲਦਿਆਂ ਹੀ ਬੀ. ਸੀ. ਸੀ. ਆਈ. ਨੇ ਉਸ ਦੇ ਨਾਂਅ ਦੀ ਸਿਫ਼ਾਰਸ਼ ਪਦਮ ਭੂਸ਼ਣ ਪੁਰਸਕਾਰ ਲਈ ਕੀਤੀ ਹੈ | ਧੋਨੀ ਇਕਮਾਤਰ ਅਜਿਹੇ ਕ੍ਰਿਕਟਰ ਹਨ ਜਿਸ ਦਾ ਨਾਂਅ ਬੀ. ਸੀ. ਸੀ. ਆਈ. ਨੇ ਇਸ ਪੁਰਸਕਾਰ ਲਈ ਪੇਸ਼ ਕੀਤਾ ਹੈ | ਜ਼ਿਕਰਯੋਗ ਹੈ ਕਿ ਧੋਨੀ ਇਕ ਅਜਿਹੇ ਕਪਤਾਨ ਹਨ ਜਿਸ ਨੇ ਆਈ. ਸੀ. ਸੀ. ਦੇ ਸਭ ਟੂਰਨਾਮੈਂਟ ਜਿੱਤੇ ਹਨ | ਧੋਨੀ ਦੀ ਕਪਤਾਨੀ 'ਚ ਭਾਰਤੀ ਟੀਮ ਨੇ ਜਿੱਥੇ 2007 'ਚ ਟੀ-20 ਵਿਸ਼ਵ ਕੱਪ ਆਪਣੇ ਨਾਂਅ ਕੀਤਾ ਉੱਥੇ ਹੀ 2011 'ਚ ਟੀਮ ਨੇ ਧੋਨੀ ਦੀ ਕਪਤਾਨੀ 'ਚ ਹੀ ਇਕ ਦਿਨਾ ਦਾ ਵਿਸ਼ਵ ਕੱਪ ਭਾਰਤ ਦੀ ਝੋਲੀ ਪਾਇਆ | ਇਸ ਤੋਂ ਬਾਅਦ 2013 'ਚ ਮਾਹੀ ਦੀ ਅਗਵਾਈ ਹੀ ਭਾਰਤੀ ਨੇ ਚੈਂਪੀਅਨ ਟਰਾਫ਼ੀ ਦਾ ਿਖ਼ਤਾਬ ਆਪਣੇ ਨਾਂਅ ਕੀਤਾ | ਧੋਨੀ ਦੀ ਕਪਤਾਨੀ 'ਚ ਹੀ ਟੀਮ ਇੰਡੀਆ ਟੈਸਟ ਦਰਜਾਬੰਦੀ 'ਚ ਪਹਿਲੀ ਵਾਰ ਨੰਬਰ ਇਕ ਟੀਮ ਬਣੀ ਤੇ ਇਹ ਵੀ ਧੋਨੀ ਦਾ ਹੀ ਕ੍ਰਿਸ਼ਮਾ ਸੀ ਕਿ ਇਕ ਦਿਨਾ ਵਿਚ ਵੀ ਟੀਮ ਇੰਡੀਆ ਨੰਬਰ ਇਕ 'ਤੇ ਕਾਬਜ਼ ਹੋਣ 'ਚ ਸਫ਼ਲ ਰਹੀ | ਹਾਲਾਂਕਿ ਇਸ ਸਾਲ ਧੋਨੀ ਦੀ ਇਕ ਦਿਨਾ 'ਚ ਔਸਤ 90.00 ਦੀ ਹੈ | ਧੋਨੀ ਨੇ ਇਸੇ ਸਾਲ ਇਕ ਦਿਨਾ 'ਚ 100 ਸਟੰਪ ਕਰਨ ਦਾ ਰਿਕਾਰਡ ਵੀ ਬਣਾਇਆ ਹੈ | ਇਸ ਤੋਂ ਇਲਾਵਾ ਆਸਟੇ੍ਰਲੀਆ ਿਖ਼ਲਾਫ਼ ਖੇਡੇ ਪਹਿਲੇ ਇਕ ਦਿਨ ਮੈਚ ਦੌਰਾਨ ਉਸ ਨੇ ਅਰਧ ਸੈਂਕੜਿਆਂ ਦਾ ਸੈਂਕੜਾ ਵੀ ਬਣਾਇਆ ਸੀ | ਕ੍ਰਿਕਟ ਜਗਤ ਵਿਚ ਉਸ ਦੀਆਂ ਇਹ ਲਾਜਵਾਬ ਪ੍ਰਾਪਤੀਆਂ ਹਨ ਜਿਸ ਕਾਰਨ ਬੀ. ਸੀ. ਸੀ. ਆਈ. ਨੇ ਮਹਿੰਦਰ ਸਿੰਘ ਧੋਨੀ ਦੇ ਨਾਂਅ ਦੀ ਸਿਫ਼ਾਰਸ਼ ਇਸ ਪੁਰਸਕਾਰ ਲਈ ਕੀਤੀ ਹੈ | ਧੋਨੀ ਨੂੰ ਇਸ ਤੋਂ ਪਹਿਲਾਂ 'ਖੇਲ ਰਤਨ' ਤੇ 'ਅਰਜੁਨ ਪੁਰਸਕਾਰ' ਵੀ ਮਿਲ ਚੁੱਕਾ ਹੈ ਤੇ ਜੇਕਰ ਧੋਨੀ ਨੂੰ ਇਹ ਪੁਰਸਕਾਰ ਵੀ ਮਿਲ ਜਾਂਦਾ ਹੈ ਤਾਂ ਉਹ ਇਸ ਨੂੰ ਪ੍ਰਾਪਤ ਕਰਨ ਵਾਲੇ 11ਵੇਂ ਕ੍ਰਿਕਟਰ ਹੋਣਗੇ |


ਖ਼ਬਰ ਸ਼ੇਅਰ ਕਰੋ

ਆਲ ਇੰਡੀਆ ਬਾਬਾ ਫ਼ਰੀਦ ਗੋਲਡ ਕੱਪ ਹਾਕੀ ਟੂਰਨਾਮੈਂਟ

ਫ਼ਰੀਦਕੋਟ, 20 ਸਤੰਬਰ (ਜਸਵੰਤ ਸਿੰਘ ਪੁਰਬਾ)- ਸਰਕਾਰੀ ਬਰਜਿੰਦਰਾ ਕਾਲਜ ਦੀ ਆਸਟ੍ਰੋਟਰਫ ਹਾਕੀ ਮੈਦਾਨ ਵਿਖੇ ਚੱਲ ਰਹੇ 26ਵੇਂ ਆਲ ਇੰਡੀਆ ਬਾਬਾ ਫ਼ਰੀਦ ਗੋਲਡ ਕੱਪ ਹਾਕੀ ਟੂਰਨਾਮੈਂਟ ਦੇ ਦੂਸਰੇ ਦਿਨ ਆਈ.ਟੀ.ਬੀ.ਪੀ., ਸ਼੍ਰੋਮਣੀ ਕਮੇਟੀ, ਸਿਗਨਲ ਤੇ ਈ.ਐਮ.ਈ. ਨੇ ਜਿੱਤਾਂ ...

ਪੂਰੀ ਖ਼ਬਰ »

ਗੁਰੂ ਕਾ ਬਾਗ ਦਾ ਪੇਂਡੂ ਖੇਡ ਮੇਲਾ ਸਮਾਪਤ

ਢੋਟੀਆਂ ਦੀ ਟੀਮ ਦਾ ਕਬੱਡੀ ਕੱਪ 'ਤੇ ਕਬਜ਼ਾ

ਜਗਦੇਵ ਕਲਾਂ, 20 ਸਤੰਬਰ (ਸ਼ਰਨਜੀਤ ਸਿੰਘ ਗਿੱਲ)- ਗੁਰਦੁਆਰਾ ਗੁਰੂ ਕਾ ਬਾਗ (ਘੁੱਕੇਵਾਲੀ) ਅੰਮਿ੍ਤਸਰ ਦਾ ਦੋ ਰੋਜ਼ਾ ਸਾਲਾਨਾ ਖੇਡ ਮੇਲਾ ਅਮਿੱਟ ਯਾਦਾਂ ਛੱਡਦਾ ਸਮਾਪਤ ਹੋ ਗਿਆ | ਇਸ ਮੌਕੇ ਮੁੱਖ ਮਹਿਮਾਨ ਵਜੋਂ ਪੁੱਜੇ ਸਾਬਕਾ ਵਿਧਾਇਕ ਬੋਨੀ ਅਮਰਪਾਲ ਸਿੰਘ ਅਜਨਾਲਾ, ...

ਪੂਰੀ ਖ਼ਬਰ »

ਵੈਸ਼ਣਵੀ ਨੇ ਵਿਸ਼ਵ ਜੂਨੀਅਰ ਚੈਂਪੀਅਨਸ਼ਿਪ 'ਚੋਂ ਨਾਂਅ ਵਾਪਸ ਲਿਆ

ਨਵੀਂ ਦਿੱਲੀ, 20 ਸਤੰਬਰ (ਏਜੰਸੀ)- ਭਾਰਤੀ ਸ਼ਟਲਰ ਵੈਸ਼ਣਵੀ ਜੱਕਾ ਰੈਡੀ ਨੇ ਚੋਣ ਕਮੇਟੀ 'ਤੇ ਪੱਖਪਾਤ ਦਾ ਦੋਸ਼ ਲਾਉਂਦਿਆਂ ਜੂਨੀਅਰ ਵਿਸ਼ਵ ਚੈਂਪੀਅਨਸ਼ਿਪ ਤੋਂ ਆਪਣਾ ਨਾਂਅ ਵਾਪਸ ਲੈ ਲਿਆ ਹੈ, ਜਦਕਿ ਭਾਰਤੀ ਬੈਡਮਿੰਟਨ ਸੰਘ ਨੇ ਉਸ ਦੇ ਦੋਸ਼ਾਂ ਨੂੰ ਨਕਾਰ ਦਿੱਤਾ | 15 ...

ਪੂਰੀ ਖ਼ਬਰ »

ਕੌਮੀ ਸਬ ਜੂਨੀਅਰ ਬੇਸਬਾਲ ਚੈਂਪੀਅਨਸ਼ਿਪ ਲਈ ਟੀਮਾਂ ਦਾ ਐਲਾਨ

ਲੁਧਿਆਣਾ, 20 ਸਤੰਬਰ (ਪਰਮੇਸ਼ਰ ਸਿੰਘ)- ਆਂਧਰਾ ਪ੍ਰਦੇਸ਼ ਦੇ ਸ਼ਹਿਰ ਮਛਲੀਪਟਨਮ ਵਿਖੇ ਅਗਲੇ ਹਫ਼ਤੇ ਹੋ ਰਹੀ ਕੌਮੀ ਸਬ ਜੂਨੀਅਰ ਬੇਸਬਾਲ ਚੈਂਪੀਅਨਸ਼ਿਪ ਲਈ ਪੰਜਾਬ ਦੀਆਂ ਟੀਮਾਂ (ਪੁਰਸ਼ ਤੇ ਮਹਿਲਾ)ਦਾ ਐਲਾਨ ਕਰ ਦਿੱਤਾ ਗਿਆ ਹੈ | ਪੰਜਾਬ ਬੇਸਬਾਲ ਐਸੋਸੀਏਸ਼ਨ ਦੇ ...

ਪੂਰੀ ਖ਼ਬਰ »

ਫਿਕਸਿੰਗ ਮਾਮਲੇ 'ਚ ਪਾਕਿ ਦੇ ਇਕ ਹੋਰ ਕ੍ਰਿਕਟਰ 'ਤੇ ਪਾਬੰਦੀ

ਕਰਾਚੀ, 20 ਸਤੰਬਰ (ਏਜੰਸੀ)- ਸਪਾਟ ਫ਼ਿਕਸਿੰਗ ਮਾਮਲੇ 'ਚ ਪਾਕਿਸਤਾਨ ਦੇ ਇਕ ਹੋਰ ਕ੍ਰਿਕਟਰ 'ਤੇ ਪਾਬੰਦੀ ਲਗਾਈ ਗਈ ਹੈ | ਪਾਕਿਸਤਾਨ ਕ੍ਰਿਕਟ ਬੋਰਡ ਨੇ ਪੀ. ਐੱਸ. ਐੱਲ. ਦੌਰਾਨ ਸਪਾਟ ਫ਼ਿਕਸਿੰਗ 'ਚ ਸ਼ਾਮਿਲ ਹੋਣ ਲਈ ਬੱਲੇਬਾਜ਼ ਖ਼ਾਲਿਦ ਲਤੀਫ਼ 'ਤੇ 5 ਸਾਲ ਦੀ ਪਾਬੰਦੀ ਲਗਾਈ ...

ਪੂਰੀ ਖ਼ਬਰ »

ਬੈ੍ਰਥਵੇਟ ਦੇ ਗੇਂਦਬਾਜ਼ੀ ਐਕਸ਼ਨ ਨੂੰ ਹਰੀ ਝੰਡੀ

ਦੁਬਈ, 20 ਸਤੰਬਰ (ਏਜੰਸੀ- ਅੰਤਰਰਾਸ਼ਟਰੀ ਕ੍ਰਿਕਟ ਪ੍ਰੀਸ਼ਦ ਨੇ ਵੈਸਟਇੰਡੀਜ਼ ਦੇ ਆਫ਼ ਸਪਿਨਰ ਕ੍ਰੇਗ ਬ੍ਰੈਥਵੇਟ ਦੇ ਗੇਂਦਬਾਜ਼ੀ ਐਕਸ਼ਨ ਨੂੰ ਹਰੀ ਝੰਡੀ ਦੇ ਦਿੱਤੀ ਹੈ | ਇਸ ਗੇਂਦਬਾਜ਼ ਦੇ ਐਕਸ਼ਨ ਨੂੰ ਪਿਛਲੇ ਮਹੀਨੇ ਰਿਪੋਰਟ ਕੀਤਾ ਗਿਆ ਸੀ | ਆਈ. ਸੀ. ਸੀ. ਨੇ ਆਪਣੇ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX