ਤਾਜਾ ਖ਼ਬਰਾਂ


"Howdi, Modi!" ਈਵੈਂਟ 'ਚ ਪ੍ਰਧਾਨ ਮੰਤਰੀ ਮੋਦੀ ਨਾਲ ਸ਼ਾਮਲ ਹੋਣਗੇ ਟਰੰਪ
. . .  8 minutes ago
ਵਾਸ਼ਿੰਗਟਨ, 16 ਸਤੰਬਰ - ਹੋਸਟਨ ਵਿਖੇ 22 ਸਤੰਬਰ ਨੂੰ ਹੋਣ ਵਾਲੇ "Howdi, Modi!" ਈਵੈਂਟ 'ਚ ਅਮਰੀਕਾ ਦੇ ਰਾਸ਼ਟਰਪਤੀ ਡੋਨਾਲਡ ਟਰੰਪ ਵੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਸ਼ਾਮਲ ਹੋਣਗੇ। ਇਸ ਦੀ ਪੁਸ਼ਟੀ ਵਾਈਟ ਹਾਊਸ...
ਮਹਿਲਾ ਦੇ ਢਿੱਡ 'ਚੋਂ ਨਿਕਲੀ 7 ਕਿੱਲੋ ਦੀ ਰਸੌਲ਼ੀ
. . .  33 minutes ago
ਚੇਨਈ, 16 ਸਤੰਬਰ - ਤਾਮਿਲਨਾਡੂ ਦੇ ਕੋਇੰਬਟੂਰ ਵਿਖੇ ਇੱਕ ਮਹਿਲਾ ਦੇ ਢਿੱਡ 'ਚੋ 7 ਕਿੱਲੋ ਦੀ ਰਸੌਲ਼ੀ ਨਿਕਲੀ। ਇਹ ਆਪ੍ਰੇਸ਼ਨ ਕੋਇੰਬਟੂਰ ਦੇ ਹਸਪਤਾਲ 'ਚ ਹੋਇਆ, ਜਿਸ ਨੂੰ ਕਿ 7 ਘੰਟੇ...
ਅੱਜ ਦਾ ਵਿਚਾਰ
. . .  45 minutes ago
ਹਵਾਈ ਫ਼ੌਜ ਨੂੰ ਇਸਰਾਈਲ 'ਚ ਬਣੇ ਸਪਾਈਸ-2000 ਬਿਲਡਿੰਗ ਬਲਾਸਟਰ ਬੰਬ ਮਿਲਣੇ ਸ਼ੁਰੂ
. . .  1 day ago
ਨਵੀਂ ਦਿੱਲੀ, 15 ਸਤੰਬਰ ਭਾਰਤੀ ਹਵਾਈ ਫ਼ੌਜ ਨੂੰ ਇਸਰਾਈਲ 'ਚ ਬਣੇ ਸਪਾਈਸ-2000 ਬਿਲਡਿੰਗ ਬਲਾਸਟਰ ਬੰਬ ਮਿਲਣੇ ਸ਼ੁਰੂ ਹੋ ਗਏ ਹਨ। ਇਸ ਨਾਲ ਹਵਾਈ ਫ਼ੌਜ ਦੀ ਤਾਕਤ ਹੋਰ...
ਰਾਜੀਵ ਗਾਂਧੀ ਹੱਤਿਆਕਾਂਡ ਦੀ ਦੋਸ਼ੀ ਨਲਿਨੀ ਨੂੰ ਮੁੜ ਤੋਂ ਭੇਜਿਆ ਗਿਆ ਜੇਲ੍ਹ
. . .  1 day ago
ਚੇਨਈ, 15 ਸਤੰਬਰ - ਰਾਜੀਵ ਗਾਂਧੀ ਹੱਤਿਆਕਾਂਡ ਦੀ ਦੋਸ਼ੀ ਨਲਿਨੀ ਨੂੰ ਅੱਜ ਮੁੜ ਤੋਂ ਵੇਲੌਰ ਦੀ ਮਹਿਲਾ ਜੇਲ੍ਹ 'ਚ ਭੇਜ ਦਿੱਤਾ ਗਿਆ। ਮਦਰਾਸ ਹਾਈਕੋਰਟ ਨੇ ਨਲਿਨੀ ਨੂੰ ਬੇਟੀ ਦੇ ਵਿਆਹ ਲਈ ਇੱਕ...
ਮੀਂਹ ਕਾਰਨ ਭਾਰਤ ਦੱਖਣੀ ਅਫ਼ਰੀਕਾ ਪਹਿਲਾ ਟੀ-20 ਮੈਚ ਰੱਦ
. . .  1 day ago
ਧਰਮਸ਼ਾਲਾ, 15 ਸਤੰਬਰ - ਮੀਂਹ ਕਾਰਨ ਧਰਮਸ਼ਾਲਾ ਵਿਖੇ ਭਾਰਤ ਅਤੇ ਦੱਖਣੀ ਅਫ਼ਰੀਕਾ ਵਿਚਕਾਰ ਹੋਣ ਵਾਲਾ ਪਹਿਲਾ ਟੀ-20 ਮੈਚ ਰੱਦ ਕਰ ਦਿੱਤਾ ਗਿਆ...
ਪਾਕਿ 'ਚ ਇਸਲਾਮ ਵਿਰੁੱਧ ਗਲਤ ਸ਼ਬਦਾਵਲੀ ਬੋਲਣ ਦਾ ਝੂਠਾ ਦੋਸ਼ ਲਗਾ ਕੇ ਹਿੰਦੂ ਪ੍ਰਿੰਸੀਪਲ 'ਤੇ ਹਮਲਾ
. . .  1 day ago
ਅੰਮ੍ਰਿਤਸਰ, 15 ਸਤੰਬਰ (ਸੁਰਿੰਦਰ ਕੋਛੜ)- ਪਾਕਿਸਤਾਨ ਦੇ ਸੂਬਾ ਸਿੰਧ ਦੇ ਗੋਟਕੀ ਸ਼ਹਿਰ 'ਚ ਇੱਕ ਹਿੰਦੂ ਪ੍ਰਿੰਸੀਪਲ 'ਤੇ ਇਸਲਾਮ...
ਨਸ਼ੇ ਦੀ ਓਵਰ ਡੋਜ਼ ਕਾਰਨ ਨੌਜਵਾਨ ਦੀ ਹੋਈ ਮੌਤ
. . .  1 day ago
ਮੋਗਾ, 15 ਸਤੰਬਰ (ਗੁਰਦੇਵ ਭਾਮ)- ਹਲਕਾ ਧਰਮਕੋਟ ਦੇ ਪਿੰਡ ਢੋਲੇਵਾਲ ਦੇ ਰਹਿਣ ਵਾਲੇ ਇਕ ਨੌਜਵਾਨ ਦੀ ਨਸ਼ੇ ਦੀ ਓਵਰ ਡੋਜ਼ ਕਾਰਨ ਮੌਤ ਹੋ ਜਾਣ ਦੀ ਖ਼ਬਰ ...
ਅਸਮ ਦੀ ਤਰ੍ਹਾਂ ਹਰਿਆਣਾ 'ਚ ਵੀ ਲਾਗੂ ਹੋਵੇਗੀ ਐਨ.ਆਰ.ਸੀ : ਮਨੋਹਰ ਲਾਲ ਖੱਟੜ
. . .  1 day ago
ਚੰਡੀਗੜ੍ਹ, 15 ਸਤੰਬਰ- ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟੜ ਨੇ ਅਸਮ ਦੀ ਤਰ੍ਹਾਂ ਹਰਿਆਣਾ 'ਚ ਵੀ ਐਨ.ਆਰ.ਸੀ ਲਾਗੂ ਕਰਨ ਦਾ ਐਲਾਨ ...
ਭਾਰਤ ਅਤੇ ਦੱਖਣੀ ਅਫ਼ਰੀਕਾ ਵਿਚਾਲੇ ਪਹਿਲਾ ਟੀ-20 ਮੈਚ : ਮੀਂਹ ਕਾਰਨ ਟਾਸ 'ਚ ਦੇਰੀ
. . .  1 day ago
ਇੰਦਰਜੀਤ ਸਿੰਘ ਤਲਵੰਡੀ ਭੰਗੇਰੀਆਂ ਦੇ ਸਿਰ ਸਜਿਆ ਜ਼ਿਲ੍ਹਾ ਪਰੀਸ਼ਦ ਦੀ ਚੇਅਰਮੈਨੀ ਦਾ ਤਾਜ
. . .  1 day ago
ਮੋਗਾ, 15 ਸਤੰਬਰ (ਗੁਰਤੇਜ ਸਿੰਘ/ਸੁਰਿੰਦਰ ਪਾਲ ਸਿੰਘ) - ਅੱਜ ਮੋਗਾ ਵਿਖੇ ਜ਼ਿਲ੍ਹਾ ਪਰੀਸ਼ਦ ਦੇ ਮੈਂਬਰਾਂ ਦੀ ਹੋਈ ਚੋਣ 'ਚ ਇੰਦਰਜੀਤ ਸਿੰਘ ਤਲਵੰਡੀ ਭੰਗੇਰੀਆਂ ਆਪਣੇ...
ਪੁਲਿਸ ਮੁਲਾਜ਼ਮ ਕੁੱਟਮਾਰ ਮਾਮਲਾ: ਕਥਿਤ 6 ਦੋਸ਼ੀਆਂ ਨੂੰ ਅਦਾਲਤ ਵੱਲੋਂ ਇਕ ਦਿਨ ਦੇ ਪੁਲਿਸ ਰਿਮਾਂਡ 'ਤੇ ਭੇਜਿਆ ਗਿਆ
. . .  1 day ago
ਅਜਨਾਲਾ, 15 ਸਤੰਬਰ (ਗੁਰਪ੍ਰੀਤ ਸਿੰਘ ਢਿੱਲੋਂ)- ਚੋਗਾਵਾਂ ਸਬ ਇੰਸਪੈਕਟਰ ਕੁੱਟਮਾਰ ਮਾਮਲੇ 'ਚ ਗ੍ਰਿਫ਼ਤਾਰ ਕੀਤੇ ਗਏ ਕਥਿਤ 6 ਦੋਸ਼ੀਆਂ ਨੂੰ ਅਦਾਲਤ ਵੱਲੋਂ ਇਕ ਦਿਨ ਦੇ ਪੁਲਿਸ ਰਿਮਾਂਡ 'ਤੇ ਭੇਜਿਆ...
ਕਿਸਾਨਾਂ ਵੱਲੋਂ ਭੁੱਚੋ ਖ਼ੁਰਦ ਵਿਖੇ ਧਰਨਾ ਲਾ ਕੇ ਬਠਿੰਡਾ-ਜ਼ੀਰਕਪੁਰ ਕੌਮੀ ਸ਼ਾਹ ਮਾਰਗ ਜਾਮ
. . .  1 day ago
ਬਠਿੰਡਾ ਛਾਉਣੀ, 15 ਸਤੰਬਰ (ਪਰਵਿੰਦਰ ਸਿੰਘ ਜੌੜਾ)- ਚੰਡੀਗੜ੍ਹ ਜਾਣੋ ਰੋਕਣ 'ਤੇ ਰੋਹ 'ਚ ਆਏ ਕਸ਼ਮੀਰ ਹਮਾਇਤੀ ਸੰਘਰਸ਼ਕਾਰੀ ਸੈਂਕੜੇ ਲੋਕਾਂ ਨੇ ਭੁੱਚੋ ਖ਼ੁਰਦ ਵਿਖੇ...
ਪੰਜਾਬ ਸਰਕਾਰ ਨੂੰ ਇੱਕ ਮੰਚ ਤੇ 550 ਸਾਲਾ ਪ੍ਰਕਾਸ਼ ਪੁਰਬ ਸਮਾਗਮ ਮਨਾਉਣ ਦੀ ਮੁੜ ਅਪੀਲ- ਗਿਆਨੀ ਰਘਵੀਰ ਸਿੰਘ
. . .  1 day ago
ਗੜ੍ਹਸ਼ੰਕਰ, 15 ਸਤੰਬਰ (ਧਾਲੀਵਾਲ)- ਸਿੰਘ ਸਾਹਿਬ ਗਿਆਨੀ ਰਘਵੀਰ ਸਿੰਘ ਜਥੇਦਾਰ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਸ੍ਰੀ ਅਨੰਦਪੁਰ ਸਾਹਿਬ ਨੇ ਕੇਂਦਰ ਸਰਕਾਰ ਵੱਲੋਂ 312 ਸਿੱਖਾਂ ਦੇ ਨਾਂਅ ਕਾਲੀ ਸੂਚੀ 'ਚੋਂ ਹਟਾਏ ਜਾਣ ਦੇ ਫ਼ੈਸਲੇ ਦਾ ਸਵਾਗਤ ...
ਕਿਸ਼ਤੀ ਹਾਦਸੇ ਤੋਂ ਬਾਅਦ ਰੈੱਡੀ ਨੇ ਇਲਾਕੇ 'ਚ ਸਾਰੀਆਂ ਕਿਸ਼ਤੀ ਸੇਵਾਵਾਂ ਨੂੰ ਬੰਦ ਕਰਨ ਦੇ ਦਿੱਤੇ ਹੁਕਮ
. . .  1 day ago
ਅਮਰਾਵਤੀ, 15 ਸਤੰਬਰ- ਆਂਧਰਾ ਪ੍ਰਦੇਸ਼ ਦੇ ਈਸਟ ਗੋਦਾਵਰੀ ਜ਼ਿਲ੍ਹੇ 'ਚ ਕਿਸ਼ਤੀ ਪਲਟਣ ਦੀ ਘਟਨਾ ਤੋਂ ਬਾਅਦ ਸੂਬੇ ਦੇ ਮੁੱਖ ਮੰਤਰੀ ਜਗਨ ਮੋਹਨ ਰੈੱਡੀ ਨੇ ਜ਼ਿਲ੍ਹੇ 'ਚ ਮੌਜੂਦ ਸਾਰੇ ਮੰਤਰੀਆਂ ਨੂੰ ਰਾਹਤ ਅਤੇ ਬਚਾਅ...
ਗੋਦਾਵਰੀ ਨਦੀ 'ਚ ਕਿਸ਼ਤੀ ਪਲਟਣ ਕਾਰਨ 5 ਲੋਕਾਂ ਦੀ ਮੌਤ, 30 ਲਾਪਤਾ
. . .  1 day ago
ਗੁਆਟੇਮਾਲਾ 'ਚ ਮਹਿਸੂਸ ਕੀਤੇ ਗਏ ਭੂਚਾਲ ਦੇ ਝਟਕੇ
. . .  1 day ago
ਕੇਂਦਰੀ ਮੰਤਰੀ ਗੰਗਵਾਰ ਦਾ ਬਿਆਨ, ਕਿਹਾ- ਦੇਸ਼ 'ਚ ਨੌਕਰੀਆਂ ਦੀ ਨਹੀਂ, ਉੱਤਰ ਭਾਰਤੀਆਂ 'ਚ ਕਾਬਲੀਅਤ ਦੀ ਕਮੀ
. . .  1 day ago
ਕਰਤਾਰਪੁਰ ਜਾਣ ਵਾਲੀ ਸੰਗਤ 'ਤੇ ਲਗਾਇਆ ਟੈਕਸ ਵਾਪਸ ਲਵੇ ਪਾਕ ਸਰਕਾਰ- ਸੁਖਬੀਰ ਬਾਦਲ
. . .  1 day ago
ਸ਼ਰਦ ਪਵਾਰ ਨੇ ਕੀਤੀ ਪਾਕਿਸਤਾਨ ਦੀ ਤਾਰੀਫ਼, ਬੋਲੇ- ਸਿਆਸੀ ਲਾਭ ਲਈ ਸੱਤਾ ਧਿਰ ਫੈਲਾਅ ਰਹੀ ਹੈ ਝੂਠ
. . .  1 day ago
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 6 ਅੱਸੂ ਸੰਮਤ 549

ਖੇਡ ਸੰਸਾਰ

ਭਾਰਤ ਤੇ ਆਸਟੇ੍ਰਲੀਆ ਵਿਚਾਲੇ ਦੂਜਾ ਮੈਚ ਅੱਜ

ਕੋਲਕਾਤਾ, 20 ਸਤੰਬਰ (ਏਜੰਸੀ)- ਭਾਰਤ ਤੇ ਆਸਟੇ੍ਰਲੀਆ ਵਿਚਾਲੇ ਪੰਜ ਇਕ ਦਿਨਾ ਲੜੀ ਦਾ ਦੂਜਾ ਮੈਚ 21 ਸਤੰਬਰ ਨੂੰ ਕੋਲਕਾਤਾ ਦੇ ਈਡਨ ਗਾਰਡਨਜ਼ ਸਟੇਡੀਅਮ 'ਚ ਖੇਡਿਆ ਜਾਵੇਗਾ | ਭਾਰਤੀ ਟੀਮ ਇਸ ਮੈਚ ਵਿਚ ਸ਼ਾਨਦਾਰ ਪ੍ਰਦਰਸ਼ਨ ਕਰਕੇ ਜਿੱਤ ਦੇ ਇਰਾਦੇ ਨਾਲ ਮੈਦਾਨ 'ਤੇ ...

ਪੂਰੀ ਖ਼ਬਰ »

ਬਾਕੀ ਮੈਚਾਂ 'ਚ ਵਾਪਸੀ ਕਰਾਂਗੇ-ਸਮਿਥ

ਆਸਟੇ੍ਰਲੀਆਈ ਕਪਤਾਨ ਸਟੀਵ ਸਮਿਥ ਨੇ ਕਿਹਾ ਕਿ ਉਨ੍ਹਾਂ ਦੀ ਟੀਮ 'ਚ ਇਕ ਤੋਂ ਵੱਧ ਇਕ ਬਿਹਤਰ ਖਿਡਾਰੀ ਮੌਜੂਦ ਹਨ ਜਿਸ ਨਾਲ ਉਹ ਇਸ ਲੜੀ ਦੇ ਆਉਣ ਵਾਲੇ ਮੈਚਾਂ ਵਿਚ ਟੀਮ ਇੰਡੀਆ ਨੂੰ ਸਖ਼ਤ ਚੁਣੌਤੀ ਪੇਸ਼ ਕਰ ਸਕਦੇ ਹਨ | ਉਨ੍ਹਾਂ ਕਿਹਾ ਕਿ ਅਸੀਂ ਇਨ੍ਹਾਂ ਖਿਡਾਰੀ ਦੇ ...

ਪੂਰੀ ਖ਼ਬਰ »

ਜਾਪਾਨ ਓਪਨ : ਸਿੰਧੂ, ਸਾਇਨਾ, ਸ੍ਰੀਕਾਂਤ ਤੇ ਪ੍ਰਾਣਯ ਅਗਲੇ ਦੌਰ 'ਚ

ਟੋਕੀਓ, 20 ਸਤੰਬਰ (ਆਈ. ਏ. ਐੱਨ. ਐੱਸ.)- ਭਾਰਤ ਦੀ ਸਟਾਰ ਖਿਡਾਰਨ ਪੀ. ਵੀ. ਸਿੰਧੂ ਜਾਪਾਨ ਓਪਨ ਸੁਪਰ ਸੀਰੀਜ਼ ਦੇ ਪ੍ਰੀ-ਕੁਆਰਟਰ ਫਾਈਨਲ 'ਚ ਪਹੁੰਚ ਗਈ ਹੈ | ਕੋਰੀਆ ਓਪਨ ਜਿੱਤ ਕੇ ਇਤਿਹਾਸ ਰਚਣ ਵਾਲੀ ਸਿੰਧੂ ਨੇ ਪਹਿਲੇ ਦੌਰ ਦੇ ਮੈਚ ਵਿਚ ਜਾਪਾਨ ਦੀ ਮਿੰਤਸੂ ਮਿਤਾਨੀ ਨੂੰ ...

ਪੂਰੀ ਖ਼ਬਰ »

ਵੈਸਟਇੰਡੀਜ਼ ਦਾ ਵਿਸ਼ਵ ਕੱਪ 'ਚ ਸਿੱਧਾ ਪ੍ਰਵੇਸ਼ ਕਰਨ ਦਾ ਸੁਪਨਾ ਟੁੱਟਾ

ਮੈਨਚੇਸਟਰ, 20 ਸਤੰਬਰ (ਏਜੰਸੀ)- ਇੰਗਲੈਂਡ ਨੇ ਸਲਾਮੀ ਬੱਲੇਬਾਜ਼ ਜਾਨੀ ਬੇਅਰਸਟੋ ਦੇ ਪਹਿਲੇ ਇਕ ਦਿਨਾ ਅੰਤਰਰਾਸ਼ਟਰੀ ਸੈਂਕੜੇ ਦੀ ਬਦੌਲਤ ਓਲਡ ਟੈਫ਼ਰਡ 'ਚ ਵੈਸਟਇੰਡੀਜ਼ ਨੂੰ ਸੱਤ ਵਿਕਟਾਂ 'ਤੇ ਹਰਾ ਦਿੱਤਾ ਤੇ ਇਸ ਹਾਰ ਦੇ ਨਾਲ ਹੀ ਹੁਣ ਵੈਸਟਇੰਡੀਜ਼ ਦੀ ਟੀਮ ਦਾ 2019 ...

ਪੂਰੀ ਖ਼ਬਰ »

'ਪਦਮ ਭੂਸ਼ਣ ਪੁਰਸਕਾਰ' ਲਈ ਧੋਨੀ ਦੇ ਨਾਂਅ ਦੀ ਸਿਫ਼ਾਰਸ਼

ਨਵੀਂ ਦਿੱਲੀ, 20 ਸਤੰਬਰ (ਏਜੰਸੀ)- ਬੀ. ਸੀ. ਸੀ. ਆਈ. ਨੇ ਅੱਜ ਟੀਮ ਇੰਡੀਆ ਦੇ ਸਾਬਕਾ ਕਪਤਾਨ ਮਹਿੰਦਰ ਸਿੰਘ ਧੋਨੀ ਦੇ ਨਾਂਅ ਦੀ ਸਿਫ਼ਾਰਸ਼ 'ਪਦਮ ਭੂਸ਼ਣ ਪੁਰਸਕਾਰ' ਲਈ ਕੀਤੀ ਹੈ ਜੋ ਕਿ ਦੇਸ਼ ਦਾ ਤੀਜਾ ਸਭ ਤੋਂ ਸਨਮਾਨਯੋਗ ਪੁਰਸਕਾਰ ਹੈ | ਕ੍ਰਿਕਟ ਜਗਤ 'ਚ ਮਹਿੰਦਰ ਸਿੰਘ ...

ਪੂਰੀ ਖ਼ਬਰ »

ਆਲ ਇੰਡੀਆ ਬਾਬਾ ਫ਼ਰੀਦ ਗੋਲਡ ਕੱਪ ਹਾਕੀ ਟੂਰਨਾਮੈਂਟ

ਫ਼ਰੀਦਕੋਟ, 20 ਸਤੰਬਰ (ਜਸਵੰਤ ਸਿੰਘ ਪੁਰਬਾ)- ਸਰਕਾਰੀ ਬਰਜਿੰਦਰਾ ਕਾਲਜ ਦੀ ਆਸਟ੍ਰੋਟਰਫ ਹਾਕੀ ਮੈਦਾਨ ਵਿਖੇ ਚੱਲ ਰਹੇ 26ਵੇਂ ਆਲ ਇੰਡੀਆ ਬਾਬਾ ਫ਼ਰੀਦ ਗੋਲਡ ਕੱਪ ਹਾਕੀ ਟੂਰਨਾਮੈਂਟ ਦੇ ਦੂਸਰੇ ਦਿਨ ਆਈ.ਟੀ.ਬੀ.ਪੀ., ਸ਼੍ਰੋਮਣੀ ਕਮੇਟੀ, ਸਿਗਨਲ ਤੇ ਈ.ਐਮ.ਈ. ਨੇ ਜਿੱਤਾਂ ...

ਪੂਰੀ ਖ਼ਬਰ »

ਗੁਰੂ ਕਾ ਬਾਗ ਦਾ ਪੇਂਡੂ ਖੇਡ ਮੇਲਾ ਸਮਾਪਤ

ਢੋਟੀਆਂ ਦੀ ਟੀਮ ਦਾ ਕਬੱਡੀ ਕੱਪ 'ਤੇ ਕਬਜ਼ਾ

ਜਗਦੇਵ ਕਲਾਂ, 20 ਸਤੰਬਰ (ਸ਼ਰਨਜੀਤ ਸਿੰਘ ਗਿੱਲ)- ਗੁਰਦੁਆਰਾ ਗੁਰੂ ਕਾ ਬਾਗ (ਘੁੱਕੇਵਾਲੀ) ਅੰਮਿ੍ਤਸਰ ਦਾ ਦੋ ਰੋਜ਼ਾ ਸਾਲਾਨਾ ਖੇਡ ਮੇਲਾ ਅਮਿੱਟ ਯਾਦਾਂ ਛੱਡਦਾ ਸਮਾਪਤ ਹੋ ਗਿਆ | ਇਸ ਮੌਕੇ ਮੁੱਖ ਮਹਿਮਾਨ ਵਜੋਂ ਪੁੱਜੇ ਸਾਬਕਾ ਵਿਧਾਇਕ ਬੋਨੀ ਅਮਰਪਾਲ ਸਿੰਘ ਅਜਨਾਲਾ, ...

ਪੂਰੀ ਖ਼ਬਰ »

ਵੈਸ਼ਣਵੀ ਨੇ ਵਿਸ਼ਵ ਜੂਨੀਅਰ ਚੈਂਪੀਅਨਸ਼ਿਪ 'ਚੋਂ ਨਾਂਅ ਵਾਪਸ ਲਿਆ

ਨਵੀਂ ਦਿੱਲੀ, 20 ਸਤੰਬਰ (ਏਜੰਸੀ)- ਭਾਰਤੀ ਸ਼ਟਲਰ ਵੈਸ਼ਣਵੀ ਜੱਕਾ ਰੈਡੀ ਨੇ ਚੋਣ ਕਮੇਟੀ 'ਤੇ ਪੱਖਪਾਤ ਦਾ ਦੋਸ਼ ਲਾਉਂਦਿਆਂ ਜੂਨੀਅਰ ਵਿਸ਼ਵ ਚੈਂਪੀਅਨਸ਼ਿਪ ਤੋਂ ਆਪਣਾ ਨਾਂਅ ਵਾਪਸ ਲੈ ਲਿਆ ਹੈ, ਜਦਕਿ ਭਾਰਤੀ ਬੈਡਮਿੰਟਨ ਸੰਘ ਨੇ ਉਸ ਦੇ ਦੋਸ਼ਾਂ ਨੂੰ ਨਕਾਰ ਦਿੱਤਾ | 15 ...

ਪੂਰੀ ਖ਼ਬਰ »

ਕੌਮੀ ਸਬ ਜੂਨੀਅਰ ਬੇਸਬਾਲ ਚੈਂਪੀਅਨਸ਼ਿਪ ਲਈ ਟੀਮਾਂ ਦਾ ਐਲਾਨ

ਲੁਧਿਆਣਾ, 20 ਸਤੰਬਰ (ਪਰਮੇਸ਼ਰ ਸਿੰਘ)- ਆਂਧਰਾ ਪ੍ਰਦੇਸ਼ ਦੇ ਸ਼ਹਿਰ ਮਛਲੀਪਟਨਮ ਵਿਖੇ ਅਗਲੇ ਹਫ਼ਤੇ ਹੋ ਰਹੀ ਕੌਮੀ ਸਬ ਜੂਨੀਅਰ ਬੇਸਬਾਲ ਚੈਂਪੀਅਨਸ਼ਿਪ ਲਈ ਪੰਜਾਬ ਦੀਆਂ ਟੀਮਾਂ (ਪੁਰਸ਼ ਤੇ ਮਹਿਲਾ)ਦਾ ਐਲਾਨ ਕਰ ਦਿੱਤਾ ਗਿਆ ਹੈ | ਪੰਜਾਬ ਬੇਸਬਾਲ ਐਸੋਸੀਏਸ਼ਨ ਦੇ ਬੁਲਾਰੇ ਇੰਜੀ: ਹਰਬੀਰ ਸਿੰਘ ਗਿੱਲ ਨੇ ਦੱਸਿਆ ਕਿ ਪੁਰਸ਼ ਵਰਗ ਟੀਮ ਦੀ ਕਮਾਨ ਹਰਪ੍ਰੀਤ ਸਿੰਘ ਨੂੰ ਸੌਾਪੀ ਗਈ ਹੈ ਤੇ ਇਸ ਟੀਮ 'ਚ ਧਰਮਵੀਰ ਸਿੰਘ, ਲਵਦੀਪ ਸਿੰਘ, ਪਰਮਜੀਤ ਸਿੰਘ, ਅਰਵਿੰਦਰ ਸਿੰਘ, ਕੁਲਦੀਪ ਕੁਮਾਰ, ਰਾਹੁਲ, ਨਿਖਿਲ ਪਾਲ ਸਿੰਘ, ਗੁਰਪ੍ਰੀਤ ਸਿੰਘ, ਅਨਮੋਲਦੀਪ ਸਿੰਘ, ਬੌਬੀ ਪਿ੍ੰਸ, ਲਵਪ੍ਰੀਤ, ਬਿਜੇ ਕੁਮਾਰ, ਗੁਰਪ੍ਰਸਾਦ ਸਿੰਘ, ਮਨੋਜ, ਦਿਲਬਾਗ ਸਿੰਘ ਆਦਿ ਸ਼ਾਮਿਲ ਕੀਤੇ ਗਏ ਹਨ | ਜਤਿੰਦਰ ਕੁਮਾਰ ਨੂੰ ਟੀਮ ਦਾ ਕੋਚ ਤੇ ਜਸਪ੍ਰੀਤ ਨੂੰ ਮੈਨੇਜਰ ਬਣਾਇਆ ਗਿਆ ਹੈ | ਮਹਿਲਾ ਟੀਮ ਦੀ ਕਪਤਾਨ ਕਮਲਾ ਨੂੰ ਬਣਾਇਆ ਹੈ ਤੇ ਇਸ ਟੀਮ 'ਚ ਸਾਧਨਾ, ਕ੍ਰਿਸ਼ਮਾ, ਸੰਦੀਪਪਾਲ ਕੌਰ, ਨਵਦੀਪ ਕੌਰ, ਅਮਨਜੋਤ ਕੌਰ, ਇੰਦਰਪ੍ਰੀਤ ਕੌਰ, ਗਗਨਦੀਪ ਕੌਰ, ਅਰਸ਼ਦੀਪ ਕੌਰ, ਸੁਮਨਦੀਪ ਕੌਰ, ਕੋਮਲਪ੍ਰੀਤ ਕੌਰ, ਪ੍ਰਭਜੋਤ ਕੌਰ, ਪੂਨਮ ਦੇਵੀ, ਸਿਮਰਨਜੀਤ ਕੌਰ, ਹਰਪ੍ਰੀਤ ਕੌਰ, ਗੁਰਪ੍ਰੀਤ ਕੌਰ ਸ਼ਾਮਿਲ ਹਨ | ਇਸ ਟੀਮ ਦੀ ਕੋਚ ਰਮਨਦੀਪ ਕੌਰ, ਜਦਕਿ ਮੈਨੇਜਰ ਵੀਰਪਾਲ ਕੌਰ ਹੋਣਗੇ |


ਖ਼ਬਰ ਸ਼ੇਅਰ ਕਰੋ

ਫਿਕਸਿੰਗ ਮਾਮਲੇ 'ਚ ਪਾਕਿ ਦੇ ਇਕ ਹੋਰ ਕ੍ਰਿਕਟਰ 'ਤੇ ਪਾਬੰਦੀ

ਕਰਾਚੀ, 20 ਸਤੰਬਰ (ਏਜੰਸੀ)- ਸਪਾਟ ਫ਼ਿਕਸਿੰਗ ਮਾਮਲੇ 'ਚ ਪਾਕਿਸਤਾਨ ਦੇ ਇਕ ਹੋਰ ਕ੍ਰਿਕਟਰ 'ਤੇ ਪਾਬੰਦੀ ਲਗਾਈ ਗਈ ਹੈ | ਪਾਕਿਸਤਾਨ ਕ੍ਰਿਕਟ ਬੋਰਡ ਨੇ ਪੀ. ਐੱਸ. ਐੱਲ. ਦੌਰਾਨ ਸਪਾਟ ਫ਼ਿਕਸਿੰਗ 'ਚ ਸ਼ਾਮਿਲ ਹੋਣ ਲਈ ਬੱਲੇਬਾਜ਼ ਖ਼ਾਲਿਦ ਲਤੀਫ਼ 'ਤੇ 5 ਸਾਲ ਦੀ ਪਾਬੰਦੀ ਲਗਾਈ ...

ਪੂਰੀ ਖ਼ਬਰ »

ਬੈ੍ਰਥਵੇਟ ਦੇ ਗੇਂਦਬਾਜ਼ੀ ਐਕਸ਼ਨ ਨੂੰ ਹਰੀ ਝੰਡੀ

ਦੁਬਈ, 20 ਸਤੰਬਰ (ਏਜੰਸੀ- ਅੰਤਰਰਾਸ਼ਟਰੀ ਕ੍ਰਿਕਟ ਪ੍ਰੀਸ਼ਦ ਨੇ ਵੈਸਟਇੰਡੀਜ਼ ਦੇ ਆਫ਼ ਸਪਿਨਰ ਕ੍ਰੇਗ ਬ੍ਰੈਥਵੇਟ ਦੇ ਗੇਂਦਬਾਜ਼ੀ ਐਕਸ਼ਨ ਨੂੰ ਹਰੀ ਝੰਡੀ ਦੇ ਦਿੱਤੀ ਹੈ | ਇਸ ਗੇਂਦਬਾਜ਼ ਦੇ ਐਕਸ਼ਨ ਨੂੰ ਪਿਛਲੇ ਮਹੀਨੇ ਰਿਪੋਰਟ ਕੀਤਾ ਗਿਆ ਸੀ | ਆਈ. ਸੀ. ਸੀ. ਨੇ ਆਪਣੇ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX