ਤਾਜਾ ਖ਼ਬਰਾਂ


ਬੈਂਸ 'ਤੇ ਦਰਜ ਹੋਏ ਪਰਚੇ ਵਿਰੁੱਧ ਨਾਭਾ ਵਿਖੇ ਫੂਕਿਆ ਗਿਆ ਕੈਪਟਨ ਦਾ ਪੁਤਲਾ
. . .  8 minutes ago
ਨਾਭਾ, 15 ਸਤੰਬਰ (ਅਮਨਦੀਪ ਸਿੰਘ ਲਵਲੀ)- ਇਤਿਹਾਸਕ ਨਗਰੀ ਨਾਭਾ ਵਿਖੇ ਲੋਕ ਇਨਸਾਫ਼ ਪਾਰਟੀ ਦੇ ਹਲਕਾ ਇੰਚਾਰਜ ਮਨਪ੍ਰੀਤ ਸਿੰਘ ਧਾਰੋਂਕੀ ਦੀ ਅਗਵਾਈ ਹੇਠ ਪਾਰਟੀ ਵਰਕਰਾਂ ਨੇ ਵਿਧਾਇਕ ਸਿਮਰਜੀਤ ਸਿੰਘ ਬੈਂਸ...
ਕਿਸਾਨ-ਮਜ਼ਦੂਰ ਸੰਘਰਸ਼ ਕਮੇਟੀ ਨੇ ਮੋਦੀ ਸਰਕਾਰ ਵਿਰੁੱਧ ਅੰਮ੍ਰਿਤਸਰ ਦੇ ਗੋਲਡਨ ਗੇਟ ਵਿਖੇ ਲਾਇਆ ਧਰਨਾ
. . .  25 minutes ago
ਸੁਲਤਾਨਵਿੰਡ, 15 ਸਤੰਬਰ (ਗੁਰਨਾਮ ਸਿੰਘ ਬੁੱਟਰ)- ਕਿਸਾਨ-ਮਜ਼ਦੂਰ ਸੰਘਰਸ਼ ਕਮੇਟੀ ਨੇ ਸੂਬਾ ਜਨਰਲ ਸਕੱਤਰ ਸਰਵਨ ਸਿੰਘ ਪੰਧੇਰ ਦੀ ਅਗਵਾਈ ਹੇਠ ਆਪਣੀਆਂ ਮੰਗਾਂ ਨੂੰ ਲੈ ਕੇ ਅੱਜ ਅੰਮ੍ਰਿਤਸਰ-ਜਲੰਧਰ ਜੀ. ਟੀ. ਰੋਡ 'ਤੇ...
ਭਾਈ ਮੱਖਣ ਸ਼ਾਹ ਲੁਬਾਣਾ ਅਤੇ ਭਾਈ ਲੱਖੀ ਸ਼ਾਹ ਵਣਜਾਰਾ ਦੀ ਯਾਦ 'ਚ ਸਜਾਇਆ ਗਿਆ ਗੁਰਮਤਿ ਸਮਾਗਮ
. . .  39 minutes ago
ਅੰਮ੍ਰਿਤਸਰ, 15 ਸਤੰਬਰ (ਜਸਵੰਤ ਸਿੰਘ ਜੱਸ)- ਅੱਜ ਸ੍ਰੀ ਹਰਿਮੰਦਰ ਸਾਹਿਬ ਸਮੂਹ 'ਚ ਸਥਿਤ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਭਾਈ ਮੱਖਣ ਸ਼ਾਹ ਲੁਬਾਣਾ ਅਤੇ ਭਾਈ ਲੱਖੀ ਸ਼ਾਹ ਵਣਜਾਰਾ...
ਗੁਰੂਹਰਸਹਾਏ ਵਿਖੇ ਕਿਸਾਨ ਸੰਘਰਸ਼ ਕਮੇਟੀ ਨੇ ਫੂਕਿਆ ਮੋਦੀ ਸਰਕਾਰ ਦਾ ਪੁਤਲਾ
. . .  50 minutes ago
ਗੁਰੂਹਰਸਹਾਏ, 15 ਸਤੰਬਰ (ਹਰਚਰਨ ਸਿੰਘ ਸੰਧੂ, ਕਪਿਲ ਕੰਧਾਰੀ)- ਅੱਜ ਕਿਸਾਨ ਸੰਘਰਸ਼ ਕਮੇਟੀ ਵਲੋਂ ਸ਼ਹਿਰ ਦੇ ਲਾਈਟ ਵਾਲੇ ਚੌਕ 'ਚ ਕੇਂਦਰ ਦੀ ਨਰਿੰਦਰ ਮੋਦੀ ਦੀ ਸਰਕਾਰ ਦਾ ਪੁਤਲਾ...
ਤਲਵੰਡੀ ਸਾਬੋ ਪੁਲਿਸ ਨੇ ਰੋਕੀ ਕਸ਼ਮੀਰ ਮਸਲੇ 'ਤੇ ਮੰਗ ਪੱਤਰ ਦੇਣ ਜਾ ਰਹੇ ਭਾਕਿਯੂ ਆਗੂਆਂ ਦੀ ਬੱਸ
. . .  about 1 hour ago
ਤਲਵੰਡੀ ਸਾਬੋ/ਸੀਂਗੋ ਮੰਡੀ 15 ਸਤੰਬਰ (ਲਕਵਿੰਦਰ ਸ਼ਰਮਾ)- ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਦੇ ਆਗੂ ਜੰਮੂ-ਕਸ਼ਮੀਰ 'ਚੋਂ ਧਾਰਾ 370 ਨੂੰ ਹਟਾਏ ਜਾਣ ਦੇ ਵਿਰੁੱਧ ਅੱਜ ਰਾਜਪਾਲ ਅਤੇ ਮੁੱਖ ਮੰਤਰੀ ਨੂੰ ਮੰਗ ਪੱਤਰ...
ਸ੍ਰੀ ਚਮਕੌਰ ਸਾਹਿਬ ਨੇੜੇ ਵਾਪਰੇ ਭਿਆਨਕ ਸੜਕ ਹਾਦਸੇ 'ਚ ਚਾਰ ਸਾਲਾ ਬੱਚੀ ਸਣੇ ਦੋ ਦੀ ਮੌਤ, ਕਈ ਜ਼ਖ਼ਮੀ
. . .  about 1 hour ago
ਸ੍ਰੀ ਚਮਕੌਰ ਸਾਹਿਬ, 15 ਸਤੰਬਰ (ਜਗਮੋਹਣ ਸਿੰਘ ਨਾਰੰਗ)- ਸ੍ਰੀ ਚਮਕੌਰ ਸਾਹਿਬ-ਨੀਲੋਂ ਮਾਰਗ 'ਤੇ ਪਿੰਡ ਬਸੀ ਗੁੱਜਰਾਂ ਨੇੜੇ ਅੱਜ ਕਾਰ, ਖੱਚਰ ਰੇਹੜੇ ਅਤੇ ਮੋਟਰਸਾਈਕਲ ਵਿਚਾਲੇ ਹੋਈ ਭਿਆਨਕ ਟੱਕਰ 'ਚ...
ਜਥੇਦਾਰ ਗਿਆਨੀ ਰਣਜੀਤ ਸਿੰਘ ਗੌਹਰ-ਏ-ਮਸਕੀਨ ਨੂੰ ਸ੍ਰੀ ਅਕਾਲ ਤਖ਼ਤ ਵਿਖੇ ਕੀਤਾ ਗਿਆ ਸਨਮਾਨਿਤ
. . .  about 1 hour ago
ਅੰਮ੍ਰਿਤਸਰ, 15 ਸਤੰਬਰ (ਜਸਵੰਤ ਸਿੰਘ ਜੱਸ)- ਅੱਜ ਸਵੇਰੇ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਤਖ਼ਤ ਸ੍ਰੀ ਪਟਨਾ ਸਾਹਿਬ ਦੇ ਨਵੇਂ ਬਣੇ ਜਥੇਦਾਰ ਗਿਆਨੀ ਰਣਜੀਤ ਸਿੰਘ ਗੌਹਰ-ਏ-ਮਸਕੀਨ...
ਕਰਜ਼ੇ ਦੇ ਜਾਲ 'ਚ ਫਸੇ ਮਜ਼ਦੂਰ ਵਲੋਂ ਖ਼ੁਦਕੁਸ਼ੀ
. . .  about 2 hours ago
ਸੁਨਾਮ ਊਧਮ ਸਿੰਘ ਵਾਲਾ, 15 ਸਤੰਬਰ (ਸਰਬਜੀਤ ਸਿੰਘ ਧਾਲੀਵਾਲ, ਹਰਚੰਦ ਸਿੰਘ ਭੁੱਲਰ)- ਨਿੱਜੀ ਕੰਪਨੀਆਂ ਵਲੋਂ ਆਪਣੇ ਜਾਲ 'ਚ ਫਸਾਏ ਨੇੜਲੇ ਪਿੰਡ ਗੋਬਿੰਦਗੜ੍ਹ ਜੇਜੀਆਂ ਦੇ ਇੱਕ ਮਜ਼ਦੂਰ ਵਲੋਂ ਖ਼ੁਦਕੁਸ਼ੀ ਕੀਤੇ ਜਾਣ...
ਪ੍ਰੇਮ ਵਿਆਹ ਕਰਾਉਣ 'ਤੇ ਪਰਿਵਾਰ ਵਾਲਿਆਂ ਨੇ ਆਪਣੀ ਲੜਕੀ ਅਤੇ ਉਸ ਦੇ ਪਤੀ ਨੂੰ ਮਾਰੀਆਂ ਗੋਲੀਆਂ, ਦੋਹਾਂ ਦੀ ਮੌਤ
. . .  about 2 hours ago
ਸਰਾਏ ਅਮਾਨਤ ਖਾਂ, 15 ਸਤੰਬਰ (ਨਰਿੰਦਰ ਸਿੰਘ ਦੋਦੇ)- ਸਰਹੱਦੀ ਪਿੰਡ ਨੌਸ਼ਹਿਰਾ ਢਾਲਾ ਵਿਖੇ ਪ੍ਰੇਮ ਵਿਆਹ ਕਰਾਉਣ 'ਤੇ ਅੱਜ ਇੱਕ ਲੜਕੀ ਅਤੇ ਉਸ ਦੇ ਪਤੀ ਨੂੰ ਕੁਝ ਵਿਅਕਤੀਆਂ ਵਲੋਂ ਗੋਲੀਆਂ...
ਪੁਲਿਸ ਨੇ ਕਬਜ਼ੇ 'ਚ ਲਈ ਮੋਹਾਲੀ ਵਿਖੇ ਸੂਬਾ ਪੱਧਰੀ ਧਰਨੇ 'ਚ ਸ਼ਾਮਲ ਹੋਣ ਜਾ ਰਹੇ ਕਿਸਾਨਾਂ ਦੀ ਬੱਸ
. . .  about 2 hours ago
ਬਾਘਾਪੁਰਾਣਾ, 15 ਸਤੰਬਰ (ਬਲਰਾਜ ਸਿੰਗਲਾ)- ਪੰਜਾਬ ਦੀਆਂ 11 ਕਿਸਾਨ ਜਥੇਬੰਦੀਆਂ ਵਲੋਂ ਮੋਹਾਲੀ ਦੇ ਗੁਰਦੁਆਰਾ ਅੰਬ ਸਾਹਿਬ ਅੱਗੇ ਸੂਬਾ ਪੱਧਰੀ ਧਰਨਾ ਦੇਣ ਲਈ ਉਲੀਕੇ...
ਹਰਜਿੰਦਰ ਜੰਡਿਆਲੀ ਦੂਜੀ ਵਾਰ ਬਣੇ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦੇ ਕਨਵੀਨਰ
. . .  about 3 hours ago
ਮੇਹਲੀ, 15 ਸਤੰਬਰ (ਗੁਰਜਿੰਦਰ ਸਿੰਘ ਗੁਰੂ, ਸੰਦੀਪ ਸਿੰਘ)- ਬਹੁਜਨ ਸਮਾਜ ਪਾਰਟੀ ਦੇ ਆਗੂ ਅਤੇ ਮੌਜੂਦਾ ਬਲਾਕ ਸੰਮਤੀ ਮੈਂਬਰ ਹਰਜਿੰਦਰ ਜੰਡਿਆਲੀ ਨੂੰ ਪਾਰਟੀ ਹਾਈਕਮਾਨ ਵਲੋਂ ਲਗਾਤਾਰ ਦੂਜੀ...
ਇਮਰਾਨ ਨੇ ਮੰਨਿਆ- ਭਾਰਤ ਨਾਲ ਯੁੱਧ 'ਚ ਹਾਰ ਸਕਦਾ ਹੈ ਪਾਕਿਸਤਾਨ
. . .  about 3 hours ago
ਇਸਲਾਮਾਬਾਦ, 15 ਸਤੰਬਰ- ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖ਼ਾਨ ਨੇ ਇੱਕ ਵਾਰ ਫਿਰ ਭਾਰਤ ਨਾਲ ਯੁੱਧ ਦੀ ਸੰਭਾਵਨਾ ਜਤਾਈ ਹੈ। ਉਨ੍ਹਾਂ ਨੇ ਕਸ਼ਮੀਰ ਮਸਲੇ ਨੂੰ ਲੈ ਕੇ ਪਰਮਾਣੂੰ ਯੁੱਧ ਹੋਣ ਦੇ ਆਸਾਰ ਵੀ...
ਮਹਾਰਾਸ਼ਟਰ 'ਚ ਸੁਰੱਖਿਆ ਬਲਾਂ ਨਾਲ ਮੁਠਭੇੜ ਦੌਰਾਨ ਦੋ ਨਕਸਲੀ ਢੇਰ
. . .  about 3 hours ago
ਮੁੰਬਈ, 15 ਸਤੰਬਰ- ਮਹਾਰਾਸ਼ਟਰ ਦੇ ਗੜ੍ਹਚਿਰੌਲੀ ਜ਼ਿਲ੍ਹੇ 'ਚ ਅੱਜ ਸੁਰੱਖਿਆ ਬਲਾਂ ਨੇ ਮੁਠਭੇੜ ਦੌਰਾਨ ਦੋ ਨਕਸਲੀਆਂ ਨੂੰ...
ਕਸ਼ਮੀਰ ਮਸਲੇ 'ਤੇ ਚੰਡੀਗੜ੍ਹ ਮੰਗ ਪੱਤਰ ਦੇਣ ਜਾ ਰਹੇ ਕਿਸਾਨ ਪੁਲਿਸ ਨੇ ਰੋਕੇ
. . .  about 4 hours ago
ਤਲਵੰਡੀ ਸਾਬੋ, 15 ਸਤੰਬਰ (ਰਣਜੀਤ ਸਿੰਘ ਰਾਜੂ) - ਕਸ਼ਮੀਰ ਵਿਚ ਧਾਰਾ 370 ਹਟਾਉਣ ਉਪਰੰਤ ਬਣੇ ਮਾਹੌਲ ਨਾਲ ਕਸ਼ਮੀਰੀਆਂ ਨੂੰ ਦਰਪੇਸ਼ ਮੁਸ਼ਕਲਾਂ ਨੂੰ ਲੈ ਕੇ ਗਵਰਨਰ ਨੂੰ ਮੰਗ ਪੱਤਰ ਦੇਣ ਲਈ ਚੰਡੀਗੜ੍ਹ ਜਾ ਰਹੇ ਕਿਸਾਨਾਂ ਨੂੰ ਸਵੇਰੇ ਤਲਵੰਡੀ ਸਾਬੋ ਪੁਲਿਸ ਨੇ ਜਬਰੀ...
ਮੁਜ਼ੱਫਰਪੁਰ ਸ਼ੈਲਟਰ ਹੋਮ ਕਾਂਡ ਦੀ ਪੀੜਤਾ ਨਾਲ ਸਮੂਹਿਕ ਜਬਰ ਜਨਾਹ
. . .  about 4 hours ago
ਬੇਤਿਆ, 15 ਸਤੰਬਰ - ਮੁਜ਼ੱਫਰਪੁਰ ਬਾਲਿਕਾ ਗ੍ਰਹਿ ਕਾਂਡ ਦੀ ਪੀੜਤਾ ਨੂੰ ਅਗਵਾ ਕਰਕੇ ਸਮੂਹਿਕ ਜਬਰ ਜਨਾਹ ਕਰਨ ਦਾ ਸਨਸਨੀਖੇਜ ਮਾਮਲਾ ਸਾਹਮਣੇ ਆਇਆ ਹੈ। ਘਟਨਾ ਨਗਰ ਥਾਣਾ ਖੇਤਰ ਦੀ ਹੈ। ਲੜਕੀ ਨੂੰ ਇਲਾਜ ਲਈ ਮੈਡੀਕਲ ਕਾਲਜ ਹਸਪਤਾਲ ਦੇ ਆਈ.ਸੀ.ਯੂ. ਵਿਚ ਭਰਤੀ...
ਅੱਜ ਪੰਜਾਬ ਭਰ ਤੋਂ ਸੰਗਰੂਰ ਪੁੱਜ ਕੇ ਬੇਰੁਜ਼ਗਾਰ ਬੀ.ਐਡ. ਅਧਿਆਪਕ ਸਿੱਖਿਆ ਮੰਤਰੀ ਦੀ ਕੋਠੀ ਅੱਗੇ ਕਰਨਗੇ ਰੋਸ ਮੁਜ਼ਾਹਰਾ
. . .  1 minute ago
ਅੱਜ ਧਰਮਸ਼ਾਲਾ ਵਿਚ ਹੋਵੇਗਾ ਭਾਰਤ ਤੇ ਦੱਖਣੀ ਅਫ਼ਰੀਕਾ ਵਿਚਾਲੇ ਪਹਿਲਾ ਟੀ20 ਮੈਚ
. . .  about 5 hours ago
ਅੱਜ ਦਾ ਵਿਚਾਰ
. . .  about 6 hours ago
ਸੁਕਮਾ - ਸੁਰੱਖਿਆ ਬਲਾਂ ਨੇ 3 ਨਕਸਲੀ ਕੀਤੇ ਢੇਰ
. . .  1 day ago
ਨਿਰਦੇਸ਼ਕ ਸੰਨੀ ਦਿਉਲ ਆਪਣੇ ਬੇਟੇ ਕਰਨ ਦਿਉਲ ਦੀ ਫ਼ਿਲਮ 'ਪਲ ਪਲ ਦਿਲ ਕੇ ਪਾਸ' ਦੀ ਪ੍ਰਮੋਸ਼ਨ ਲਈ 'ਅਜੀਤ' ਦਫ਼ਤਰ ਹੀਰੋਇਨ ਸਹਿਰ ਨਾਲ ਪੁੱਜੇ
. . .  1 day ago
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 6 ਅੱਸੂ ਸੰਮਤ 549

ਖੇਡ ਸੰਸਾਰ

ਭਾਰਤ ਤੇ ਆਸਟੇ੍ਰਲੀਆ ਵਿਚਾਲੇ ਦੂਜਾ ਮੈਚ ਅੱਜ

ਕੋਲਕਾਤਾ, 20 ਸਤੰਬਰ (ਏਜੰਸੀ)- ਭਾਰਤ ਤੇ ਆਸਟੇ੍ਰਲੀਆ ਵਿਚਾਲੇ ਪੰਜ ਇਕ ਦਿਨਾ ਲੜੀ ਦਾ ਦੂਜਾ ਮੈਚ 21 ਸਤੰਬਰ ਨੂੰ ਕੋਲਕਾਤਾ ਦੇ ਈਡਨ ਗਾਰਡਨਜ਼ ਸਟੇਡੀਅਮ 'ਚ ਖੇਡਿਆ ਜਾਵੇਗਾ | ਭਾਰਤੀ ਟੀਮ ਇਸ ਮੈਚ ਵਿਚ ਸ਼ਾਨਦਾਰ ਪ੍ਰਦਰਸ਼ਨ ਕਰਕੇ ਜਿੱਤ ਦੇ ਇਰਾਦੇ ਨਾਲ ਮੈਦਾਨ 'ਤੇ ...

ਪੂਰੀ ਖ਼ਬਰ »

ਬਾਕੀ ਮੈਚਾਂ 'ਚ ਵਾਪਸੀ ਕਰਾਂਗੇ-ਸਮਿਥ

ਆਸਟੇ੍ਰਲੀਆਈ ਕਪਤਾਨ ਸਟੀਵ ਸਮਿਥ ਨੇ ਕਿਹਾ ਕਿ ਉਨ੍ਹਾਂ ਦੀ ਟੀਮ 'ਚ ਇਕ ਤੋਂ ਵੱਧ ਇਕ ਬਿਹਤਰ ਖਿਡਾਰੀ ਮੌਜੂਦ ਹਨ ਜਿਸ ਨਾਲ ਉਹ ਇਸ ਲੜੀ ਦੇ ਆਉਣ ਵਾਲੇ ਮੈਚਾਂ ਵਿਚ ਟੀਮ ਇੰਡੀਆ ਨੂੰ ਸਖ਼ਤ ਚੁਣੌਤੀ ਪੇਸ਼ ਕਰ ਸਕਦੇ ਹਨ | ਉਨ੍ਹਾਂ ਕਿਹਾ ਕਿ ਅਸੀਂ ਇਨ੍ਹਾਂ ਖਿਡਾਰੀ ਦੇ ...

ਪੂਰੀ ਖ਼ਬਰ »

ਜਾਪਾਨ ਓਪਨ : ਸਿੰਧੂ, ਸਾਇਨਾ, ਸ੍ਰੀਕਾਂਤ ਤੇ ਪ੍ਰਾਣਯ ਅਗਲੇ ਦੌਰ 'ਚ

ਟੋਕੀਓ, 20 ਸਤੰਬਰ (ਆਈ. ਏ. ਐੱਨ. ਐੱਸ.)- ਭਾਰਤ ਦੀ ਸਟਾਰ ਖਿਡਾਰਨ ਪੀ. ਵੀ. ਸਿੰਧੂ ਜਾਪਾਨ ਓਪਨ ਸੁਪਰ ਸੀਰੀਜ਼ ਦੇ ਪ੍ਰੀ-ਕੁਆਰਟਰ ਫਾਈਨਲ 'ਚ ਪਹੁੰਚ ਗਈ ਹੈ | ਕੋਰੀਆ ਓਪਨ ਜਿੱਤ ਕੇ ਇਤਿਹਾਸ ਰਚਣ ਵਾਲੀ ਸਿੰਧੂ ਨੇ ਪਹਿਲੇ ਦੌਰ ਦੇ ਮੈਚ ਵਿਚ ਜਾਪਾਨ ਦੀ ਮਿੰਤਸੂ ਮਿਤਾਨੀ ਨੂੰ ...

ਪੂਰੀ ਖ਼ਬਰ »

ਵੈਸਟਇੰਡੀਜ਼ ਦਾ ਵਿਸ਼ਵ ਕੱਪ 'ਚ ਸਿੱਧਾ ਪ੍ਰਵੇਸ਼ ਕਰਨ ਦਾ ਸੁਪਨਾ ਟੁੱਟਾ

ਮੈਨਚੇਸਟਰ, 20 ਸਤੰਬਰ (ਏਜੰਸੀ)- ਇੰਗਲੈਂਡ ਨੇ ਸਲਾਮੀ ਬੱਲੇਬਾਜ਼ ਜਾਨੀ ਬੇਅਰਸਟੋ ਦੇ ਪਹਿਲੇ ਇਕ ਦਿਨਾ ਅੰਤਰਰਾਸ਼ਟਰੀ ਸੈਂਕੜੇ ਦੀ ਬਦੌਲਤ ਓਲਡ ਟੈਫ਼ਰਡ 'ਚ ਵੈਸਟਇੰਡੀਜ਼ ਨੂੰ ਸੱਤ ਵਿਕਟਾਂ 'ਤੇ ਹਰਾ ਦਿੱਤਾ ਤੇ ਇਸ ਹਾਰ ਦੇ ਨਾਲ ਹੀ ਹੁਣ ਵੈਸਟਇੰਡੀਜ਼ ਦੀ ਟੀਮ ਦਾ 2019 ...

ਪੂਰੀ ਖ਼ਬਰ »

'ਪਦਮ ਭੂਸ਼ਣ ਪੁਰਸਕਾਰ' ਲਈ ਧੋਨੀ ਦੇ ਨਾਂਅ ਦੀ ਸਿਫ਼ਾਰਸ਼

ਨਵੀਂ ਦਿੱਲੀ, 20 ਸਤੰਬਰ (ਏਜੰਸੀ)- ਬੀ. ਸੀ. ਸੀ. ਆਈ. ਨੇ ਅੱਜ ਟੀਮ ਇੰਡੀਆ ਦੇ ਸਾਬਕਾ ਕਪਤਾਨ ਮਹਿੰਦਰ ਸਿੰਘ ਧੋਨੀ ਦੇ ਨਾਂਅ ਦੀ ਸਿਫ਼ਾਰਸ਼ 'ਪਦਮ ਭੂਸ਼ਣ ਪੁਰਸਕਾਰ' ਲਈ ਕੀਤੀ ਹੈ ਜੋ ਕਿ ਦੇਸ਼ ਦਾ ਤੀਜਾ ਸਭ ਤੋਂ ਸਨਮਾਨਯੋਗ ਪੁਰਸਕਾਰ ਹੈ | ਕ੍ਰਿਕਟ ਜਗਤ 'ਚ ਮਹਿੰਦਰ ਸਿੰਘ ...

ਪੂਰੀ ਖ਼ਬਰ »

ਆਲ ਇੰਡੀਆ ਬਾਬਾ ਫ਼ਰੀਦ ਗੋਲਡ ਕੱਪ ਹਾਕੀ ਟੂਰਨਾਮੈਂਟ

ਫ਼ਰੀਦਕੋਟ, 20 ਸਤੰਬਰ (ਜਸਵੰਤ ਸਿੰਘ ਪੁਰਬਾ)- ਸਰਕਾਰੀ ਬਰਜਿੰਦਰਾ ਕਾਲਜ ਦੀ ਆਸਟ੍ਰੋਟਰਫ ਹਾਕੀ ਮੈਦਾਨ ਵਿਖੇ ਚੱਲ ਰਹੇ 26ਵੇਂ ਆਲ ਇੰਡੀਆ ਬਾਬਾ ਫ਼ਰੀਦ ਗੋਲਡ ਕੱਪ ਹਾਕੀ ਟੂਰਨਾਮੈਂਟ ਦੇ ਦੂਸਰੇ ਦਿਨ ਆਈ.ਟੀ.ਬੀ.ਪੀ., ਸ਼੍ਰੋਮਣੀ ਕਮੇਟੀ, ਸਿਗਨਲ ਤੇ ਈ.ਐਮ.ਈ. ਨੇ ਜਿੱਤਾਂ ਦਰਜ ਕਰਵਾਈਆਂ | ਪਹਿਲੇ ਮੈਚ 'ਚ ਆਈ.ਟੀ.ਬੀ.ਪੀ. ਜਲੰਧਰ ਨੇ 6-2 ਨਾਲ ਖ਼ਾਲਸਾ ਕਾਲਜ ਅੰਮਿ੍ਤਸਰ ਨੂੰ , ਦੂਜੇ ਮੈਚ ਵਿਚ ਸ਼ੋ੍ਰਮਣੀ ਕਮੇਟੀ ਟੀਮ ਨੇ 2-1 ਦੇ ਅੰਤਰ ਨਾਲ ਸੀ.ਆਈ.ਐਫ.ਐਸ. ਨੂੰ , ਤੀਜੇ ਤੇ ਇਕਪਾਸੜ ਮੁਕਾਬਲੇ ਵਿਚ ਸਿਗਨਲ ਜਲੰਧਰ ਨੇ ਫ਼ਰੀਦ ਇਲੈਵਨ ਫ਼ਰੀਦਕੋਟ ਨੂੰ 4-0 ਨਾਲ ਤੇ ਚੌਥੇ ਮੈਚ ਦੌਰਾਨ ਈ.ਐਮ.ਈ ਜਲੰਧਰ ਨੇ ਜਰਖੜ ਲੁਧਿਆਣਾ ਨੂੰ 3-2 ਦੇ ਫ਼ਰਕ ਨਾਲ ਹਰਾ ਦਿੱਤਾ | ਅੱਜ ਦੇ ਮੈਚਾਂ ਦੌਰਾਨ ਸੀਨੀਅਰ ਪੁਲਿਸ ਕਪਤਾਨ ਡਾ: ਨਾਨਕ ਸਿੰਘ, ਤੇਜਿੰਦਰ ਸਿੰਘ ਢੀਂਡਸਾ ਪਿ੍ੰਸੀਪਲ ਸਰਕਾਰੀ ਬਰਜਿੰਦਰ ਕਾਲਜ ਫ਼ਰੀਦਕੋਟ, ਡਾ: ਮਨਜੀਤ ਸਿੰਘ ਢਿੱਲੋਂ ਐਮ.ਡੀ. ਬਾਬਾ ਫ਼ਰੀਦ ਨਰਸਿੰਗ ਕਾਲਜ, ਪੁਨੀਤ ਬਾਵਾ ਐਮ.ਡੀ. ਬਾਬਾ ਬੰਦਾ ਬਹਾਦਰ ਕਾਲਜ ਨੇ ਵੱਖ-ਵੱਖ ਮੈਚਾਂ ਦੌਰਾਨ ਮੁੱਖ ਮਹਿਮਾਨ ਵਜੋਂ ਸ਼ਾਮਿਲ ਹੋਏ | ਕਲੱਬ ਪ੍ਰਧਾਨ ਤੇਜਿੰਦਰ ਸਿੰਘ ਮੌੜ, ਕਲੱਬ ਸਕੱਤਰ ਖੁਸ਼ਵੰਤ ਸਿੰਘ ਤੇ ਹੋਰਾਂ ਨੇ ਮੁੱਖ ਮਹਿਮਾਨਾਂ ਨੂੰ ਸਨਮਾਨਿਤ ਕੀਤਾ |
ਅੱਜ ਦੇ ਮੈਚ
ਕਲੱਬ ਦੇ ਸੀਨੀਅਰ ਮੀਤ ਪ੍ਰਧਾਨ ਪਰਮਪਾਲ ਸਿੰਘ ਅਨੁਸਾਰ ਟੂਰਨਾਮੈਂਟ ਦੇ ਤੀਜੇ ਦਿਨ ਪਹਿਲਾ ਮੈਚ ਸਵੇਰੇ 9:30 ਵਜੇ (ਲੜਕੀਆਂ) ਆਰ.ਸੀ.ਐਫ. ਦਾ ਖ਼ਾਲਸਾ ਯੂਨੀਵਰਸਿਟੀ ਨਾਲ, ਦੂਸਰਾ ਮੈਚ ਪੀ.ਐਸ.ਪੀ.ਸੀ.ਐਲ. ਪਟਿਆਲਾ ਦਾ ਸ਼੍ਰੋਮਣੀ ਕਮੇਟੀ (ਲੜਕੇ) ਨਾਲ ਸਵੇਰੇ 11:00 ਵਜੇ, ਤੀਜਾ (ਲੜਕਿਆਂ) ਦਾ ਆਰ.ਸੀ.ਐਫ. ਦਾ ਸਿਗਨਲ ਜਲੰਧਰ ਨਾਲ 12:30 ਵਜੇ, ਚੌਥਾ ਸੋਨੀਪਤ ਦਾ ਸਾਈਾ ਪਟਿਆਲਾ (ਲੜਕੀਆਂ) ਨਾਲ ਦਾ 2:30 ਵਜੇ ਤੇ ਪੰਜਵਾਂ ਮੈਚ ਪੰਜਾਬ ਐਾਡ ਸਿੰਧ ਬੈਂਕ ਦਾ ਈ.ਐਮ.ਆਈ.ਆਈ. ਜਲੰਧਰ ਨਾਲ (ਲੜਕਿਆਂ) 4:00 ਵਜੇ ਹੋਵੇਗਾ |


ਖ਼ਬਰ ਸ਼ੇਅਰ ਕਰੋ

ਗੁਰੂ ਕਾ ਬਾਗ ਦਾ ਪੇਂਡੂ ਖੇਡ ਮੇਲਾ ਸਮਾਪਤ

ਢੋਟੀਆਂ ਦੀ ਟੀਮ ਦਾ ਕਬੱਡੀ ਕੱਪ 'ਤੇ ਕਬਜ਼ਾ

ਜਗਦੇਵ ਕਲਾਂ, 20 ਸਤੰਬਰ (ਸ਼ਰਨਜੀਤ ਸਿੰਘ ਗਿੱਲ)- ਗੁਰਦੁਆਰਾ ਗੁਰੂ ਕਾ ਬਾਗ (ਘੁੱਕੇਵਾਲੀ) ਅੰਮਿ੍ਤਸਰ ਦਾ ਦੋ ਰੋਜ਼ਾ ਸਾਲਾਨਾ ਖੇਡ ਮੇਲਾ ਅਮਿੱਟ ਯਾਦਾਂ ਛੱਡਦਾ ਸਮਾਪਤ ਹੋ ਗਿਆ | ਇਸ ਮੌਕੇ ਮੁੱਖ ਮਹਿਮਾਨ ਵਜੋਂ ਪੁੱਜੇ ਸਾਬਕਾ ਵਿਧਾਇਕ ਬੋਨੀ ਅਮਰਪਾਲ ਸਿੰਘ ਅਜਨਾਲਾ, ...

ਪੂਰੀ ਖ਼ਬਰ »

ਵੈਸ਼ਣਵੀ ਨੇ ਵਿਸ਼ਵ ਜੂਨੀਅਰ ਚੈਂਪੀਅਨਸ਼ਿਪ 'ਚੋਂ ਨਾਂਅ ਵਾਪਸ ਲਿਆ

ਨਵੀਂ ਦਿੱਲੀ, 20 ਸਤੰਬਰ (ਏਜੰਸੀ)- ਭਾਰਤੀ ਸ਼ਟਲਰ ਵੈਸ਼ਣਵੀ ਜੱਕਾ ਰੈਡੀ ਨੇ ਚੋਣ ਕਮੇਟੀ 'ਤੇ ਪੱਖਪਾਤ ਦਾ ਦੋਸ਼ ਲਾਉਂਦਿਆਂ ਜੂਨੀਅਰ ਵਿਸ਼ਵ ਚੈਂਪੀਅਨਸ਼ਿਪ ਤੋਂ ਆਪਣਾ ਨਾਂਅ ਵਾਪਸ ਲੈ ਲਿਆ ਹੈ, ਜਦਕਿ ਭਾਰਤੀ ਬੈਡਮਿੰਟਨ ਸੰਘ ਨੇ ਉਸ ਦੇ ਦੋਸ਼ਾਂ ਨੂੰ ਨਕਾਰ ਦਿੱਤਾ | 15 ...

ਪੂਰੀ ਖ਼ਬਰ »

ਕੌਮੀ ਸਬ ਜੂਨੀਅਰ ਬੇਸਬਾਲ ਚੈਂਪੀਅਨਸ਼ਿਪ ਲਈ ਟੀਮਾਂ ਦਾ ਐਲਾਨ

ਲੁਧਿਆਣਾ, 20 ਸਤੰਬਰ (ਪਰਮੇਸ਼ਰ ਸਿੰਘ)- ਆਂਧਰਾ ਪ੍ਰਦੇਸ਼ ਦੇ ਸ਼ਹਿਰ ਮਛਲੀਪਟਨਮ ਵਿਖੇ ਅਗਲੇ ਹਫ਼ਤੇ ਹੋ ਰਹੀ ਕੌਮੀ ਸਬ ਜੂਨੀਅਰ ਬੇਸਬਾਲ ਚੈਂਪੀਅਨਸ਼ਿਪ ਲਈ ਪੰਜਾਬ ਦੀਆਂ ਟੀਮਾਂ (ਪੁਰਸ਼ ਤੇ ਮਹਿਲਾ)ਦਾ ਐਲਾਨ ਕਰ ਦਿੱਤਾ ਗਿਆ ਹੈ | ਪੰਜਾਬ ਬੇਸਬਾਲ ਐਸੋਸੀਏਸ਼ਨ ਦੇ ...

ਪੂਰੀ ਖ਼ਬਰ »

ਫਿਕਸਿੰਗ ਮਾਮਲੇ 'ਚ ਪਾਕਿ ਦੇ ਇਕ ਹੋਰ ਕ੍ਰਿਕਟਰ 'ਤੇ ਪਾਬੰਦੀ

ਕਰਾਚੀ, 20 ਸਤੰਬਰ (ਏਜੰਸੀ)- ਸਪਾਟ ਫ਼ਿਕਸਿੰਗ ਮਾਮਲੇ 'ਚ ਪਾਕਿਸਤਾਨ ਦੇ ਇਕ ਹੋਰ ਕ੍ਰਿਕਟਰ 'ਤੇ ਪਾਬੰਦੀ ਲਗਾਈ ਗਈ ਹੈ | ਪਾਕਿਸਤਾਨ ਕ੍ਰਿਕਟ ਬੋਰਡ ਨੇ ਪੀ. ਐੱਸ. ਐੱਲ. ਦੌਰਾਨ ਸਪਾਟ ਫ਼ਿਕਸਿੰਗ 'ਚ ਸ਼ਾਮਿਲ ਹੋਣ ਲਈ ਬੱਲੇਬਾਜ਼ ਖ਼ਾਲਿਦ ਲਤੀਫ਼ 'ਤੇ 5 ਸਾਲ ਦੀ ਪਾਬੰਦੀ ਲਗਾਈ ...

ਪੂਰੀ ਖ਼ਬਰ »

ਬੈ੍ਰਥਵੇਟ ਦੇ ਗੇਂਦਬਾਜ਼ੀ ਐਕਸ਼ਨ ਨੂੰ ਹਰੀ ਝੰਡੀ

ਦੁਬਈ, 20 ਸਤੰਬਰ (ਏਜੰਸੀ- ਅੰਤਰਰਾਸ਼ਟਰੀ ਕ੍ਰਿਕਟ ਪ੍ਰੀਸ਼ਦ ਨੇ ਵੈਸਟਇੰਡੀਜ਼ ਦੇ ਆਫ਼ ਸਪਿਨਰ ਕ੍ਰੇਗ ਬ੍ਰੈਥਵੇਟ ਦੇ ਗੇਂਦਬਾਜ਼ੀ ਐਕਸ਼ਨ ਨੂੰ ਹਰੀ ਝੰਡੀ ਦੇ ਦਿੱਤੀ ਹੈ | ਇਸ ਗੇਂਦਬਾਜ਼ ਦੇ ਐਕਸ਼ਨ ਨੂੰ ਪਿਛਲੇ ਮਹੀਨੇ ਰਿਪੋਰਟ ਕੀਤਾ ਗਿਆ ਸੀ | ਆਈ. ਸੀ. ਸੀ. ਨੇ ਆਪਣੇ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX