ਤਾਜਾ ਖ਼ਬਰਾਂ


ਸ੍ਰੀ ਮੁਕਤਸਰ ਸਾਹਿਬ ਵਿਖੇ ਇੱਕ ਵਿਅਕਤੀ ਦੀ ਰਿਪੋਰਟ ਆਈ ਕੋਰੋਨਾ ਪਾਜ਼ੀਟਿਵ
. . .  30 minutes ago
ਸ੍ਰੀ ਮੁਕਤਸਰ ਸਾਹਿਬ ,8 ਅਪ੍ਰੈਲ {ਰਣਜੀਤ ਸਿੰਘ ਢਿੱਲੋਂ} - ਸ੍ਰੀ ਮੁਕਤਸਰ ਸਾਹਿਬ ਵਿਖੇ ਸਰਕਾਰੀ ਹਸਪਤਾਲ ਵਿਚ ਤਬਲੀਗ਼ੀ ਜਮਾਤ ਨਾਲ ਸਬੰਧਿਤ ਇੱਕ ਨੌਜਵਾਨ ਦੀ ਕੋਰੋਨਾ ਰਿਪੋਰਟ ਪਾਜ਼ੀਟਿਵ ਆਈ ਹੈ । ਉਤਰ ਪ੍ਰਦੇਸ਼ ਦਾ ਰਹਿਣ ਵਾਲਾ ਨੌਜਵਾਨ ...
ਜਲੰਧਰ : ਪ੍ਰਸ਼ਾਸਨ ਨੇ ਮਿੱਠਾ ਬਾਜ਼ਾਰ ਦੇ ਘਰਾਂ ਨੂੰ ਕੀਤਾ ਕੁਆਰਨਟਾਈਨ
. . .  38 minutes ago
ਸੋਸ਼ਲ ਮੀਡੀਆ 'ਤੇ ਹਜ਼ਰਤ ਮੁਹੰਮਦ ਅਤੇ ਮੁਸਲਿਮ ਭਾਈਚਾਰੇ 'ਤੇ ਟਿੱਪਣੀ ਕਰਨ ਵਾਲਾ ਨੌਜਵਾਨ ਗ੍ਰਿਫ਼ਤਾਰ
. . .  51 minutes ago
ਪਟਿਆਲਾ , 8 ਅਪ੍ਰੈਲ { ਅਮਨਦੀਪ ਸਿੰਘ }- ਐੱਸ ਐੱਸ ਪੀ ਮਨਦੀਪ ਸਿੰਘ ਸਿੱਧੂ ਨੇ ਜਾਣਕਾਰੀ ਦਿੰਦਿਆਂ ਕਿਹਾ ਹੈ ਕਿ ਸੋਸ਼ਲ ਮੀਡੀਆ 'ਤੇ ਹਜ਼ਰਤ ਮੁਹੰਮਦ ਅਤੇ ਮੁਸਲਿਮ ਭਾਈਚਾਰੇ 'ਤੇ ਟਿੱਪਣੀ ਕਰਨ ਦੇ ਮਾਮਲੇ ...
ਔਰਤ ਦੀ ਕੋਰੋਨਾ ਵਾਇਰਸ ਦੇ ਲੱਛਣਾਂ ਕਾਰਨ ਹੋਈ ਮੌਤ, ਕੱਲ੍ਹ ਆਵੇਗੀ ਰਿਪੋਰਟ
. . .  about 1 hour ago
ਮਹਿਲ ਕਲਾਂ, 8 ਅਪ੍ਰੈਲ (ਪੱਤਰ ਪ੍ਰੇਰਕ)-ਜ਼ਿਲ੍ਹਾ ਬਰਨਾਲਾ ਦੇ ਪਿੰਡ ਮਹਿਲ ਕਲਾਂ ਸੋਢੇ ਨਾਲ ਸਬੰਧਿਤ ਇਕ 42 ਸਾਲਾ ਔਰਤ ਦੀ ਕੋਰੋਨਾ ਵਾਇਰਸ ਦੇ ਲੱਛਣਾਂ ਕਾਰਨ ਲੁਧਿਆਣਾ ਦੇ ਫੋਰਟਿਸ ਹਸਪਤਾਲ 'ਚ ਮੌਤ ਹੋਣ ਪਤਾ ਲੱਗਿਆ...
ਕੋਰੋਨਾ ਤੋਂ ਬਚਾਅ ਲਈ ਸਰਕਾਰੀ ਕੰਮ ਈ-ਮੇਲ, ਵੀਡੀਓ ਕਾਨਫਰੰਂਸਿੰਗ ਆਦਿ ਰਾਹੀਂ ਕਰਨ ਦੇ ਹੁਕਮਾਂ ਤੋਂ ਪਿੱਛੇ ਹਟੀ ਸਰਕਾਰ
. . .  about 1 hour ago
ਲੋਹਟਬੱਦੀ, 8 ਅਪ੍ਰੈਲ (ਕੁਲਵਿੰਦਰ ਸਿੰਘ ਡਾਂਗੋਂ)- ਪੰਜਾਬ ਸਰਕਾਰ ਦੇ ਆਮ ਰਾਜ ਪ੍ਰਬੰਧ ਵਿਭਾਗ ਨੇ ਸੂਬੇ ਦੇ ਸਮੂਹ ਵਿਭਾਗ ਮੁਖੀਆਂ, ਰਜਿਸਟਰਾਰ, ਪੰਜਾਬ ਅਤੇ ਹਰਿਆਣਾ ਹਾਈਕੋਰਟ, ਡਵੀਜ਼ਨਲ ਕਮਿਸ਼ਨਰਾਂ, ਸਮੂਹ ਜ਼ਿਲ੍ਹਾ ਤੇ ਸੈਸ਼ਨ ਜੱਜ, ਸਮੂਹ ਡਿਪਟੀ ਕਮਿਸ਼ਨਰ...
ਜਲੰਧਰ 'ਚ ਇੱਕ ਹੀ ਦਿਨ ਆਇਆ ਕੋਰੋਨਾ ਦਾ ਦੂਸਰਾ ਮਾਮਲਾ ਪਾਜ਼ੀਟਿਵ
. . .  about 2 hours ago
ਜਲੰਧਰ, 8 ਅਪ੍ਰੈਲ (ਚਿਰਾਗ਼ ਸ਼ਰਮਾ) - ਜਲੰਧਰ 'ਚ ਇੱਕ ਹੀ ਦਿਨ ਕੋਰੋਨਾ ਵਾਇਰਸ ਦਾ ਦੂਸਰਾ ਮਾਮਲਾ ਪਾਜ਼ੀਟਿਵ ਆਇਆ ਹੈ। ਮਿੱਠਾ ਬਾਜ਼ਾਰ ਦੇ ਰਹਿਣ ਵਾਲੇ 59 ਸਾਲਾ ਵਿਅਕਤੀ ਦੀ ਰਿਪੋਰਟ ਪਾਜ਼ੀਟਿਵ ਆਈ ਹੈ। ਇਸ ਦੀ ਪੁਸ਼ਟੀ ਨੋਡਲ ਅਫ਼ਸਰ...
ਕੋਵਿਡ-19 ਤੋਂ ਸਿਹਤਯਾਬ ਹੋਏ ਸਰਪੰਚ ਹਰਪਾਲ ਸਿੰਘ ਪਠਲਾਵਾ ਨੇ ਸਰਕਾਰ, ਪ੍ਰਸ਼ਾਸਨ ਤੇ ਡਾਕਟਰਾਂ ਦਾ ਕੀਤਾ ਧੰਨਵਾਦ
. . .  about 2 hours ago
ਚੰਡੀਗੜ੍ਹ, 8 ਅਪ੍ਰੈਲ (ਸੁਰਿੰਦਰਪਾਲ ਸਿੰਘ) - ਕੋਵਿਡ-19 ਤੋਂ ਸਿਹਤਯਾਬ ਹੋਣ ਬਾਅਦ ਸਰਪੰਚ ਹਰਪਾਲ ਸਿੰਘ ਪਠਲਾਵਾ ਨੇ ਆਖਿਆ ਕਿ ਇਸ ਬਿਮਾਰੀ ਨਾਲ ਬੁਲੰਦ ਹੌਸਲੇ ਨਾਲ ਲੜਨ ਦੀ ਲੋੜ ਹੈ ਨਾ ਕਿ ਡਰਨ ਦੀ। ਉਨ੍ਹਾਂ ਨੇ ਉਨ੍ਹਾਂ ਸਮੇਤ ਪਠਲਾਵਾ ਦੇ ਕੋਵਿਡ-19 ਪੀੜਤਾਂ ਨੂੰ...
ਕੋਰੋਨਾ ਵਾਇਰਸ : ਯੂ ਕੇ 'ਚ ਅੱਜ ਹੋਈਆਂ 936 ਮੌਤਾਂ
. . .  about 2 hours ago
ਲੰਡਨ, 8 ਅਪ੍ਰੈਲ (ਮਨਪ੍ਰੀਤ ਸਿੰਘ ਬੱਧਨੀ ਕਲਾਂ) - ਬੀਤੇ 24 ਘੰਟਿਆਂ ਵਿਚ ਯੂ ਕੇ ਵਿਚ 936 ਕੋਵਿਡ-19 ਤੋਂ ਪ੍ਰਭਾਵਿਤ ਮਰੀਜ਼ਾਂ ਦੀਆਂ ਮੌਤਾਂ ਹੋਈਆਂ ਹਨ। ਹੁਣ ਤੱਕ ਯੂ ਕੇ ਵਿਚ ਕੁੱਲ 7095 ਮੌਤਾਂ...
ਪੰਜਾਬ 'ਚ ਕੋਰੋਨਾ ਕਾਰਨ ਹੁਣ ਤੱਕ 8 ਮੌਤਾਂ, 106 ਮਾਮਲਿਆਂ ਦੀ ਪੁਸ਼ਟੀ
. . .  about 2 hours ago
ਚੰਡੀਗੜ੍ਹ, 8 ਅਪ੍ਰੈਲ (ਸੁਰਿੰਦਰਪਾਲ ਸਿੰਘ) - ਪੰਜਾਬ ਦੇ ਸਿਹਤ ਅਤੇ ਪਰਿਵਾਰ ਭਲਾਈ ਮੰਤਰਾਲੇ ਵੱਲੋਂ ਜਾਰੀ ਸਿਹਤ ਬੁਲੇਟਿਨ ਅਨੁਸਾਰ ਹੁਣ ਤੱਕ ਪੰਜਾਬ ਵਿਚ ਕੋਰੋਨਾ ਵਾਇਰਸ ਦੇ 106...
ਮਸਜਿਦ 'ਚ ਰਹਿਣ ਵਾਲੇ 12 ਲੋਕ ਆਈਸੋਲੇਸ਼ਨ ਲਈ ਲਏ ਗਏ ਕਬਜ਼ੇ 'ਚ
. . .  about 2 hours ago
ਜਲੰਧਰ, 8 ਅਪ੍ਰੈਲ - ਸਥਾਨਕ ਪੁਰਾਣਾ ਰੇਲਵੇ ਰੋਡ 'ਤੇ ਸਥਿਤ ਮਸਜਿਦ 'ਚ ਰਹਿਣ ਵਾਲੇ 12 ਲੋਕਾਂ ਨੂੰ ਸਿਵਲ ਹਸਪਤਾਲ ਅਤੇ ਪੁਲਿਸ ਪ੍ਰਸ਼ਾਸਨ ਦੀ ਟੀਮ ਨੇ ਆਈਸੋਲੇਸ਼ਨ ਲਈ ਕਬਜ਼ੇ ਵਿਚ...
ਕੈਪਟਨ ਨੇ ਕਰਫਿਊ ਵਧਾਉਣ ਦੀਆਂ ਰਿਪੋਰਟਾਂ ਨੂੰ ਕੀਤਾ ਖ਼ਾਰਜ
. . .  about 3 hours ago
ਚੰਡੀਗੜ੍ਹ, 8 ਅਪ੍ਰੈਲ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਨੇ ਸੂਬੇ 'ਚ ਕਰਫਿਊ ਵਧਾਉਣ ਦੀਆਂ ਰਿਪੋਰਟਾਂ ਦਾ ਖੰਡਨ ਕੀਤਾ ਹੈ। ਉਨ੍ਹਾਂ ਕਿਹਾ ਕਿ ਸੂਬੇ ਦੇ ਹਿਤਾਂ ਨੂੰ ਧਿਆਨ ਵਿਚ ਰੱਖਦੇ...
ਮੋਹਾਲੀ 'ਚ ਕੋਰੋਨਾ ਦੇ 4 ਹੋਰ ਮਾਮਲਿਆਂ ਦੀ ਪੁਸ਼ਟੀ, ਕੁੱਲ ਗਿਣਤੀ ਹੋਈ 30
. . .  about 3 hours ago
ਐੱਸ.ਏ.ਐੱਸ ਨਗਰ , 8 ਅਪ੍ਰੈਲ (ਕੇ.ਐੱਸ. ਰਾਣਾ ) - ਹੁਣ ਤੱਕ ਦੀ ਤਾਜ਼ਾ ਸਥਿਤੀ ਅਨੁਸਾਰ ਕੋਰੋਨਾ ਵਾਇਰਸ ਦੇ ਭੇਜੇ ਗਏ ਨਮੂਨਿਆਂ ਵਿਚ ਚੁਰਾਸੀ ਦੀ ਰਿਪੋਰਟ ਆਈ ਹੈ ਜਿਨ੍ਹਾਂ ਵਿਚੋਂ ਚਾਰ ਪਾਜ਼ੀਟਿਵ ਤੇ 80 ਨੈਗੇਟਿਵ...
ਸੁਖਬੀਰ ਵੱਲੋਂ ਪ੍ਰਧਾਨ ਮੰਤਰੀ ਨੂੰ ਕਿਸਾਨਾਂ ਲਈ ਮੁਆਵਜ਼ੇ ਦੀ ਅਪੀਲ
. . .  about 1 hour ago
ਚੰਡੀਗੜ੍ਹ, 8 ਅਪ੍ਰੈਲ (ਸੁਰਿੰਦਰਪਾਲ ਸਿੰਘ) - ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਵੀਡੀਓ ਕਾਨਫਰੰਂਸਿੰਗ ਰਾਹੀ ਸਰਵ ਪਾਰਟੀ ਮੀਟਿੰਗ ਦੌਰਾਨ ਕੋਵਿਡ-19 ਦਾ ਮੁਕਾਬਲਾ ਕਰ ਲਈ ਪ੍ਰਧਾਨ ਮੰਤਰੀ ਨਰਿੰਦਰ ਮੋਦੀ...
ਪਠਾਨਕੋਟ : 19 ਵਿਅਕਤੀਆਂ ਦੀ ਰਿਪੋਰਟ ਨੈਗੇਟਿਵ
. . .  about 3 hours ago
ਪਠਾਨਕੋਟ, ਸੁਜਾਨਪੁਰ 8 ਅਪ੍ਰੈਲ (ਸੰਧੂ, ਜਗਦੀਪ ਸਿੰਘ) - ਸਿਹਤ ਵਿਭਾਗ ਦੇ ਅਧਿਕਾਰੀਆਂ ਜਾਣਕਾਰੀ ਦਿੰਦਿਆਂ ਦੱਸਿਆ ਕਿ ਅੱਜ ਤੱਕ ਦੀ ਜ਼ਿਲ੍ਹਾ ਪਠਾਨਕੋਟ ਦੀ ਰਿਪੋਰਟ ਅਨੁਸਾਰ ਬੁੱਧਵਾਰ ਸਾਮ ਤੱਕ ਕੋਰੋਨਾ ਟੈਸਟ ਲਈ ਕਰੀਬ 66 ਲੋਕਾਂ ਦੇ ਸੈਂਪਲ ਭੇਜੇ ਗਏ ਹਨ ਜਿਨ੍ਹਾਂ ਵਿਚ ਸਿਹਤ ਵਿਭਾਗ ਦੇ 24 ਅਧਿਕਾਰੀਆਂ ਅਤੇ ਕਰਮਚਾਰੀਆਂ ਦੇ ਸੈਂਪਲ ਵੀ ਲੈ ਕੇ ਭੇਜੇ ਗਏ ਹਨ ਜੋ ਕਿ ਕੋਰੋਨਾ ਮ੍ਰਿਤਕ ਮਹਿਲਾ ਦੇ ਸਿਵਲ ਹਸਪਤਾਲ...
ਕੋਵਿਡ-19 ਦੀ ਜਾਂਚ ਲਈ “psdm.gov.in” 'ਤੇ ਸਵੈ-ਮੁਲਾਂਕਣ ਟੂਲ ਕਿੱਟ ਜਾਰੀ
. . .  about 4 hours ago
ਅੰਮ੍ਰਿਤਸਰ, 8 ਅਪ੍ਰੈਲ ( ਸੁਰਿੰਦਰਪਾਲ ਸਿੰਘ ਵਰਪਾਲ ) - ਇੰਸਟੀਚਿਊਟ ਫ਼ਾਰ ਡਿਜ਼ਾਸਟਰਜ਼, ਐਮਰਜੈਂਸੀ ਐਂਡ ਐਕਸੀਡੈਂਟਸ (ਆਈ.ਡੀ.ਈ.ਏ) ਨੇ ਕੋਵਿਡ-19 ਲਈ ਸਵੈ-ਮੁਲਾਂਕਣ ਟੂਲ ਕਿੱਟ ਲਾਂਚ ਕੀਤੀ ਹੈ। ਇਸ ਨੂੰ “psdm.gov.in” 'ਤੇ ਅੱਪਲੋਡ ਕੀਤਾ ਗਿਆ ਹੈ ਜਿੱਥੋਂ ਕੋਈ ਵੀ ਵਿਅਕਤੀ ਇਸ ਟੂਲ ਕਿੱਟ ਦੀ ਵਰਤੋਂ ਬਿਨਾਂ ਕਿਸੇ ਟੈਸਟ ਤੋਂ ਕੋਰੋਨਾ ਵਾਇਰਸ ਸਬੰਧੀ ਆਪਣੇ ਸ਼ੰਕਿਆਂ ਨੂੰ ਦੂਰ ਕਰਨ ਲਈ ਕਰ...
ਕੋਰੋਨਾ ਪੀੜਤ ਔਰਤ ਦੇ ਸੰਪਰਕ ਵਾਲੇ ਭੇਜੇ ਗਏ 11 ਨਮੂਨਿਆਂ 'ਚੋਂ 10 ਦੀ ਰਿਪੋਰਟ ਆਈ ਨੈਗੇਟਿਵ
. . .  about 4 hours ago
ਕੋਰੋਨਾ ਤੋਂ ਬਚਾਅ ਲਈ ਈ-ਮੇਲ, ਈ-ਆਫਿਸ ਤੇ ਵੀਡੀਓ ਕਾਨਫਰੰਂਸਿੰਗ ਰਾਹੀਂ ਹੋਵੇਗਾ ਸਰਕਾਰੀ ਕੰਮ
. . .  about 4 hours ago
ਕੋਰੋਨਾ ਤੋਂ ਬਚਾਅ ਲਈ ਸਮੁੱਚੇ ਅੰਮ੍ਰਿਤਸਰ ਸ਼ਹਿਰ ਦੀ ਸਕਰੀਨਿੰਗ ਕਰਵਾਉਣ ਦਾ ਫ਼ੈਸਲਾ
. . .  about 4 hours ago
ਤਾਲਾਬੰਦੀ ਤੋਂ ਬਾਹਰ ਨਿਕਲਣ ਦੇ ਤਰੀਕੇ ਲੱਭਣ ਲਈ ਹੋਵੇਗਾ ਟਾਸਕ ਫੋਰਸ ਦਾ ਗਠਨ - ਕੈਪਟਨ
. . .  about 4 hours ago
ਮੁਸਲਿਮ ਆਗੂਆਂ ਦੇ ਸੰਪਰਕ 'ਚ ਆਉਣ ਵਾਲੀ ਇੱਕ ਲੜਕੀ ਸਮੇਤ 20 ਸ਼ੱਕੀਆਂ ਦੇ ਲਏ ਨਮੂਨੇ
. . .  about 4 hours ago
ਹੋਰ ਖ਼ਬਰਾਂ..
ਜਲੰਧਰ : ਸ਼ੁੱਕਰਵਾਰ 7 ਅੱਸੂ ਸੰਮਤ 549

ਗੁਰਦਾਸਪੁਰ / ਬਟਾਲਾ / ਪਠਾਨਕੋਟ

ਟੈੱਟ ਪਾਸ ਬੇਰੁਜ਼ਗਾਰ ਅਧਿਆਪਕਾਂ ਵਲੋਂ ਸਿੱਖਿਆ ਮੰਤਰੀ ਦੇ ਹਲਕਾ ਦੀਨਾਨਗਰ ਵਿਖੇ ਰੋਸ ਧਰਨਾ

ਦੀਨਾਨਗਰ, 21 ਸਤੰਬਰ (ਸੰਧੂ/ਸੋਢੀ/ਸ਼ਰਮਾ)- ਈ.ਟੀ.ਟੀ ਟੈਟ ਪਾਸ ਬੇਰੁਜ਼ਗਾਰ ਅਧਿਆਪਕ ਯੂਨੀਅਨ ਪੰਜਾਬ ਵੱਲੋਂ ਨੌਕਰੀ ਦੀ ਮੰਗ ਨੂੰ ਲੈ ਕੇ ਸਿੱਖਿਆ ਮੰਤਰੀ ਅਰੁਣਾ ਚੌਧਰੀ ਦੇ ਹਲਕੇ ਦੀਨਾਨਗਰ 'ਚ ਪੰਜਾਬ ਸਰਕਾਰ ਅਤੇ ਸਿੱਖਿਆ ਮੰਤਰੀ ਖਿਲਾਫ ਰੋਸ ਧਰਨਾ ਦਿੱਤਾ | ਅੱਜ ...

ਪੂਰੀ ਖ਼ਬਰ »

ਏ.ਐਨ.ਐਮ. ਡੈਪੂਟੇਸ਼ਨ 'ਤੇ ਜਾਣ ਕਾਰਨ 15 ਪਿੰਡਾਂ ਦੇ ਬੱਚਿਆਂ ਦਾ ਟੀਕਾਕਰਨ ਰੱਬ ਆਸਰੇ

ਭੈਣੀ ਮੀਆਂ ਖਾਂ, 21 ਸਤੰਬਰ (ਹਰਭਜਨ ਸਿੰਘ ਸੈਣੀ)- ਪਿੰਡ ਨਾਨੋਵਾਲ ਜੀਂਦੜ ਦੀ ਸਰਕਾਰੀ ਡਿਸਪੈਂਸਰੀ 15 ਦੇ ਕਰੀਬ ਪਿੰਡਾਂ ਦੇ ਲੋਕਾਂ ਨੂੰ ਸਿਹਤ ਸਹੂਲਤਾਂ ਮੁਹੱਈਆ ਕਰਦੀ ਹੈ, ਪਰ ਇਸ ਡਿਸਪੈਂਸਰੀ ਵਿਚ ਸਿਹਤ ਮੁਲਾਜ਼ਮਾਂ ਦੀ ਘਾਟ ਹੋਣ ਕਾਰਨ ਇਸ ਦੇ ਆਮ ਲੋਕ ਸਰਕਾਰੀ ਅਤੇ ...

ਪੂਰੀ ਖ਼ਬਰ »

ਮੁਲਾਜ਼ਮਾਂ ਨੇ ਰੋਸ ਵਜੋਂ ਸੂਬਾ ਸਰਕਾਰ ਦਾ ਪੁਤਲਾ ਫੂਕਿਆ

ਧਾਰੀਵਾਲ, 21 ਸਤੰਬਰ (ਸਵਰਨ ਸਿੰਘ)- ਪੰਜਾਬ ਸੁਬਾਰਡੀਨੇਟ ਸਰਵਿਸਿਜ਼ ਫੈਡਰੇਸ਼ਨ ਧਾਰੀਵਾਲ ਇਕਾਈ ਦਾ ਇਜਲਾਸ ਜ਼ਿਲ੍ਹਾ ਆਗੂਆਂ ਕੁਲਦੀਪ ਪੂਰੋਵਾਲ, ਰਜਵੰਤ ਕੌਰ, ਜਗਦੀਸ਼ ਰਾਜ, ਲਵਪ੍ਰੀਤ ਰੋੜਾਂਵਾਲੀ ਅਤੇ ਸੁਖਵਿੰਦਰ ਰੰਧਾਵਾ ਦੀ ਸੰਯੁਕਤ ਪ੍ਰਧਾਨਗੀ ਹੇਠ ਹੋਇਆ, ...

ਪੂਰੀ ਖ਼ਬਰ »

ਸੇਖ਼ਪੁਰ ਸਕੂਲ ਨੇ 'ਸਵੱਛਤਾ ਪਖਵਾੜਾ' ਮਨਾਇਆ

ਬਟਾਲਾ, 21 ਸਤੰਬਰ (ਕਾਹਲੋਂ)- ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਸੇਖ਼ਪੁਰ ਵਿਚ ਪਿ੍ੰ: ਮਨਜੀਤ ਸਿੰਘ ਸੰਧੂ ਦੀ ਯੋਗ ਅਗਵਾਈ ਹੇਠ, ਸਕੂਲ ਦੇ ਸਵੱਛਤਾ ਅਭਿਆਨ ਨੋਡਲ ਅਫ਼ਸਰ ਸ੍ਰੀ ਰਛਪਾਲ ਸਿੰਘ ਪੰਜਾਬੀ ਮਾਸਟਰ ਦੇ ਸਹਿਯੋਗ ਨਾਲ ਸਮੂਹ ਸਟਾਫ਼ ਅਤੇ ਵਿਦਿਆਰਥੀਆਂ ਵਲੋਂ ਸਵੱਛਤਾ ਪਖਵਾੜਾ ਮਨਾਉਂਦਿਆਂ ਸਕੂਲ ਕੈਂਪਸ ਦੀ ਸਾਫ਼-ਸਫ਼ਾਈ ਕੀਤੀ ਗਈ | ਪਹਿਲੇ ਦਿਨ ਬੱਚਿਆਂ ਅਤੇ ਅਧਿਆਪਕਾਂ ਵਲੋਂ ਸਾਲ ਵਿਚ 100 ਘੰਟੇ ਆਪਣੇ ਆਲੇ-ਦੁਆਲੇ ਦੀ ਸਫ਼ਾਈ ਕਰਨ ਦਾ ਸੰਕਲਪ ਲਿਆ | ਫਿਰ ਸਕੂਲ ਦੇ ਵੱਖ-ਵੱਖ ਹਿੱਸਿਆਂ, ਆਲੇ-ਦੁਆਲੇ, ਝਾੜੀਆਂ ਆਦਿ ਦੀ ਸਫ਼ਾਈ ਕੀਤੀ ਗਈ | ਬੱਚਿਆਂ ਦੇ ਕਰਵਾਏ ਲੇਖ ਅਤੇ ਪੇਂਟਿੰਗ ਮੁਕਾਬਲਿਆਂ ਦੇ ਜੇਤੂ ਬੱਚਿਆਂ ਨੂੰ ਤਗਮੇ ਦੇ ਕੇ ਸਨਮਾਨਿਤ ਕੀਤਾ ਗਿਆ | ਪਿ੍ੰ: ਸੰਧੂ ਨੇ ਕਿਹਾ ਕਿ ਆਲੇ ਦੁਆਲੇ ਦੀ ਸਫ਼ਾਈ ਰੱਖਣਾ ਹਰ ਵਿਅਕਤੀ ਦਾ ਫ਼ਰਜ਼ ਹੈ | ਸਵੱਛਤਾ ਪਖਵਾੜਾ ਦੀਆਂ ਹਦਾਇਤਾਂ ਤੇ ਸਕੂਲ ਵਿਖੇ ਵਣ ਵਿਭਾਗ ਦੇ ਬਲਾਕ ਅਫ਼ਸਰ ਗੁਰਦਾਸਪੁਰ ਸ੍ਰੀ ਬਖ਼ਸ਼ੀਸ਼ ਸਿੰਘ, ਇੰਚਾਰਜ ਜੰਗਲੀ ਜੀਵ ਏਰੀਆ ਬਟਾਲਾ ਬੋਬਿੰਦਰ ਸਿੰਘ ਅਤੇ ਸਹਿਯੋਗੀ ਸਚਿਨਦੀਪ ਉਚੇਚੇ ਤੌਰ 'ਤੇ ਪਹੁੰਚੇ ਅਤੇ ਇਨ੍ਹਾਂ ਦੇ ਸਹਿਯੋਗ ਨਾਲ ਸਕੂਲ ਵਿਖੇ ਬੂਟੇ ਲਗਾਏ ਗਏ | ਇਸ ਅਭਿਆਨ ਵਿਚ ਸਮੂਹ ਅਧਿਆਪਕਾਂ, ਇਲਾਕਾ ਨਿਵਾਸੀਆਂ ਅਤੇ ਬੱਚਿਆਂ ਵਲੋਂ ਭਰਪੂਰ ਸਹਿਯੋਗ ਦਿੱਤਾ ਗਿਆ |


ਖ਼ਬਰ ਸ਼ੇਅਰ ਕਰੋ

ਦੇਸ਼ ਲਈ ਕਈ ਸੋਨੇ ਦੇ ਤਗਮੇ ਜਿੱਤਣ ਵਾਲਾ ਕੌਮਾਂਤਰੀ ਹਾਕੀ ਖਿਡਾਰੀ ਆਪਣੇ ਘਰ ਨੂੰ ਜਾਣ ਵਾਲੀ ਸੜਕ ਨਾ ਬਣਨ ਕਾਰਨ ਖ਼ਫ਼ਾ

ਘੁਮਾਣ, 21 ਸਤੰਬਰ (ਬੰਮਰਾਹ)- ਇੰਡੀਆ ਦੀ ਹਾਕੀ ਟੀਮ ਦਾ ਉਹ ਖਿਡਾਰੀ, ਜਿਸ ਨੂੰ ਗੋਲਡਨ ਬੁਆਏ ਦੇ ਨਾਂਅ ਨਾਲ ਜਾਣਦੇ ਹਨ ਤੇ ਸਭ ਤੋਂ ਛੋਟੀ ਉਮਰ ਵਿਚ ਦੇਸ਼, ਪੰਜਾਬ ਤੇ ਆਪਣੇ ਹਲਕੇ ਲਈ ਕਈ ਸੋਨੇ ਦੇ ਤਗਮੇ ਜਿੱਤ ਕੇ ਦੁਨੀਆ ਵਿਚ ਨਾਂਅ ਚਮਕਾਇਆ, ਪਰ ਉਹ ਆਪਣੇ ਘਰ ਨੂੰ ਜਾਣ ...

ਪੂਰੀ ਖ਼ਬਰ »

ਇਕੋ ਰਾਤ 'ਚ ਹੋਈਆਂ ਤਿੰਨ ਘਰਾਂ 'ਚ ਚੋਰੀਆਂ ਕਾਰਨ ਪਿੰਡ ਵਾਸੀ ਭੜਕੇ

ਕਾਲਾ ਅਫਗਾਨਾ, 21 ਸਤੰਬਰ (ਅਵਤਾਰ ਸਿੰਘ ਰੰਧਾਵਾ)- ਨਜ਼ਦੀਕੀ ਪਿੰਡ ਪੱਬਾਂਰਾਲੀ ਕਲਾਂ ਵਿਖੇ ਰਾਤ ਸਮੇਂ ਕਰੀਬ ਤਿੰਨਾਂ ਘਰਾਂ ਦੇ ਦਰਵਾਜ਼ਿਆਂ ਦੇ ਜਿੰਦਰੇ ਤੋੜ ਕੇ ਦੋਹਾਂ ਘਰਾਂ ਅੰਦਰ ਨਕਦੀ ਅਤੇ ਸੋਨੇ ਦੀ ਮੁੰਦਰੀ, ਵਾਲੀਆਂ ਅਤੇ ਹੋਰ ਘਰੇਲੂ ਸਮਾਨ ਅਤੇ ਇਕ ਘਰੋਂ ਇਕ ...

ਪੂਰੀ ਖ਼ਬਰ »

ਪੰਜਾਬ ਅਤੇ ਚੰਡੀਗੜ੍ਹ ਕਾਲਜ ਟੀਚਰ ਯੂਨੀਅਨ ਦੇ ਸੱਦੇ 'ਤੇ ਅਧਿਆਪਕਾਂ ਵਲੋਂ ਰੋਸ ਧਰਨਾ

ਬਟਾਲਾ, 21 ਸਤੰਬਰ (ਕਾਹਲੋਂ)- ਪੰਜਾਬ ਅਤੇ ਚੰਡੀਗੜ੍ਹ ਕਾਲਜ ਟੀਚਰ ਯੂਨੀਅਨ ਦੇ ਸੱਦੇ 'ਤੇ ਅੱਜ ਜ਼ਿਲ੍ਹੇ ਭਰ ਦੇ ਵੱਖ-ਵੱਖ ਕਾਲਜ ਅਧਿਆਪਕਾਂ ਨੇ ਸੁਭਾਸ਼ ਪਾਰਕ ਬਟਾਲਾ 'ਚ ਰੋਸ ਪ੍ਰਦਰਸ਼ਨ ਕਰਦਿਆਂ ਵਿਸ਼ਾਲ ਧਰਨਾ ਦਿੱਤਾ, ਜਿਸ ਦੌਰਾਨ ਬੁਲਾਰਿਆਂ ਨੇ ਸਰਕਾਰ ਵਲੋਂ ...

ਪੂਰੀ ਖ਼ਬਰ »

ਪੁਲਿਸ ਮੁਲਾਜ਼ਮ ਦੀ ਸੜਕ ਹਾਦਸੇ 'ਚ ਮੌਤ

ਹਰਚੋਵਾਲ, 21 ਸਤੰਬਰ (ਰਣਜੋਧ ਸਿੰਘ ਭਾਮ)- ਬੀਤੀ ਰਾਤ ਇਕ ਸੜਕ ਹਾਦਸੇ ਵਿਚ ਇਕ ਪੁਲਿਸ ਮੁਲਾਜ਼ਮ ਦੀ ਮੌਤ ਹੋਣ ਦੀ ਖ਼ਬਰ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਪੁਲਿਸ ਚੌਕੀ ਹਰਚੋਵਾਲ ਦੇ ਇੰਚਾਰਜ ਏ.ਐਸ.ਆਈ. ਬਰਿੰਦਰ ਸਿੰਘ ਨੇ ਦੱਸਿਆ ਕਿ ਜਗਦੀਪ ਸਿੰਘ ਪੁੱਤਰ ਸਵ: ਅਜੀਤ ...

ਪੂਰੀ ਖ਼ਬਰ »

ਸੱਪ ਦੇ ਡਸਣ ਨਾਲ ਨਾਬਾਲਗ ਲੜਕੀ ਦੀ ਮੌਤ

ਕਿਲ੍ਹਾ ਲਾਲ ਸਿੰਘ, 21 ਸਤੰਬਰ (ਬਲਬੀਰ ਸਿੰਘ)- ਬੀਤੀ ਰਾਤ ਥਾਣਾ ਕਿਲ੍ਹਾ ਲਾਲ ਸਿੰਘ ਅਧੀਨ ਪੈਂਦੇ ਪਿੰਡ ਚੰਦਕੇ ਵਿਖੇ 14 ਸਾਲ ਦੀ ਲੜਕੀ ਦੀ ਮੌਤ ਇਕ ਜ਼ਹਿਰੀਲੇ ਸੱਪ ਦੇ ਡੱਸਣ ਨਾਲ ਹੋ ਗਈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਚੰਦਕੇ ਵਾਸੀ ਗੁਰਮੀਤ ਸਿੰਘ ਨੇ ਦੱਸਿਆ ਕਿ ...

ਪੂਰੀ ਖ਼ਬਰ »

ਆਰ.ਡੀ. ਖੋਸਲਾ ਸਕੂਲ ਦੇ 6 ਵਿਦਿਆਰਥੀਆਂ ਨੇ ਸੋਨ ਤਗਮੇ ਜਿੱਤੇ

ਬਟਾਲਾ, 21 ਸਤੰਬਰ (ਕਾਹਲੋਂ)- ਪੰਜਾਬ ਸਕੂਲ ਸਿੱਖਿਆ ਬੋਰਡ ਦੀਆਂ ਜ਼ਿਲ੍ਹਾ ਪੱਧਰੀ ਖੇਡਾਂ 'ਚ ਆਰ.ਡੀ. ਖੋਸਲਾ ਡੀ.ਏ.ਵੀ. ਮਾਡਲ ਸਕੂਲ ਬਟਾਲਾ ਦੇ 6 ਵਿਦਿਆਰਥੀਆਂ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਕਰਾਟੇ ਅਤੇ ਤਾਇਕਵਾਂਡੋ 'ਚ ਸੋਨ ਤਗਮੇ ਜਿੱਤੇ ਹਨ | ਇਸ ਸਬੰਧੀ ਜਾਣਕਾਰੀ ...

ਪੂਰੀ ਖ਼ਬਰ »

ਸ੍ਰੀ ਦਸਮੇਸ਼ ਸਕੂਲ ਕਾਦੀਆਂ 'ਚ ਖੇਡਾਂ ਕਰਵਾਈਆਂ

ਬਟਾਲਾ, 21 ਸਤੰਬਰ (ਕਾਹਲੋਂ)- ਅੱਜ ਸ੍ਰੀ ਦਸਮੇਸ਼ ਸੀ:ਸੈ: ਸਕੂਲ ਠੀਕਰੀਵਾਲ ਰੋਡ ਕਾਦੀਆਂ 'ਚ ਕਿੰਡਰਗਾਰਟਨ ਦੇ ਇੰਚਾਰਜ ਸ੍ਰੀਮਤੀ ਪਰਮਿੰਦਰ ਕੌਰ ਦੀ ਅਗਵਾਈ ਹੇਠਾਂ ਖੇਡਾਂ ਕਰਵਾਈਆਂ ਗਈਆਂ, ਜਿਸ ਵਿਚ ਪੂਰੇ ਉਤਸ਼ਾਹ ਨਾਲ ਬੱਚਿਆਂ ਨੇ ਹਿੱਸਾ ਲਿਆ ਅਤੇ ਅਧਿਆਪਕਾਂ ਨੇ ...

ਪੂਰੀ ਖ਼ਬਰ »

ਸਿੱਖ ਸੇਵਾ ਸੁਸਾਇਟੀ ਚੈਰੀਟੇਬਲ ਟਰੱਸਟ ਵਲੋਂ ਮਿ੍ਤਕ ਕਿਸਾਨ ਦੇ ਪਰਿਵਾਰ ਦੀ ਸਹਾਇਤਾ

ਬਟਾਲਾ, 21 ਸਤੰਬਰ (ਕਾਹਲੋਂ)- ਪਿਛਲੇ ਮਹੀਨੇ ਗੁਰਦਾਸਪੁਰ ਜ਼ਿਲ੍ਹੇ ਦੇ ਪਿੰਡ ਦੁਨੀਆਂਸੰਧ ਦੇ ਨੌਜਵਾਨ ਕਿਸਾਨ ਭਗਵਾਨ ਸਿੰਘ ਨੇ ਕਰਜ਼ੇ ਦਾ ਭਾਰ ਨਾ ਸਹਾਰਦਿਆਂ ਹੋਇਆਂ ਆਤਮ ਹੱਤਿਆ ਕਰ ਲਈ ਸੀ | 9 ਕਨਾਲ ਜ਼ਮੀਨ ਦਾ ਮਾਲਕ ਭਗਵਾਨ ਸਿੰਘ ਆਪਣੇ ਪਿੱਛੇ ਪਤਨੀ ਤੋਂ ਇਲਾਵਾ ...

ਪੂਰੀ ਖ਼ਬਰ »

ਕਸਬਾ ਪੁਰਾਣਾ ਸ਼ਾਲਾ 'ਚ ਚੋਪੜਾ ਸਵੀਟ ਸ਼ਾਪ ਦਾ ਰਸਮੀ ਉਦਘਾਟਨ

ਪੁਰਾਣਾ ਸ਼ਾਲਾ, 21 ਸਤੰਬਰ (ਗੁਰਵਿੰਦਰ ਸਿੰਘ ਗੁਰਾਇਆ)- ਅੱਜ ਕਸਬਾ ਪੁਰਾਣਾ ਸ਼ਾਲਾ 'ਚ ਚੱਕ ਸ਼ਰੀਫ਼ ਮੁੱਖ ਮਾਰਗ 'ਤੇ ਸਥਿਤ ਚੋਪੜਾ ਸਵੀਟ ਸ਼ਾਪ ਦਾ ਉਦਘਾਟਨੀ ਸਮਾਰੋਹ ਕਰਵਾਇਆ ਗਿਆ | ਚੋਪੜਾ ਪਰਿਵਾਰ ਵੱਲੋਂ ਰੱਖੇ ਇਸ ਸਵੀਟ ਸ਼ਾਪ ਦੇ ਉਦਘਾਟਨੀ ਸਮਾਰੋਹ ਦੌਰਾਨ ...

ਪੂਰੀ ਖ਼ਬਰ »

ਸੰਤੁਲਨ ਵਿਗੜਨ 'ਤੇ ਸਕੂਟਰ ਤੋਂ ਡਿੱਗ ਕੇ ਮਹਿਲਾ ਜ਼ਖ਼ਮੀ

ਗੁਰਦਾਸਪੁਰ, 21 ਸਤੰਬਰ (ਬਲਦੇਵ ਸਿੰਘ ਬੰਦੇਸ਼ਾ)- ਜੀ.ਟੀ.ਰੋਡ ਪਿੰਡ ਬੱਬਰੀ ਵਿਖੇ ਸਕੂਟਰ ਦਾ ਸੰਤੁਲਨ ਵਿਗੜਨ 'ਤੇ ਸਕੂਟਰ ਤੋਂ ਡਿੱਗ ਕੇ ਮਹਿਲਾ ਦੇ ਜ਼ਖ਼ਮੀ ਹੋਣ ਦੀ ਖ਼ਬਰ ਪ੍ਰਾਪਤ ਹੋਈ ਹੈ | ਸਿਵਲ ਹਸਪਤਾਲ ਵਿਖੇ ਜ਼ੇਰੇ ਇਲਾਜ਼ ਵੀਰਾਂ ਪਤਨੀ ਬੂਟਾ ਮਸੀਹ ਨੇ ਦੱਸਿਆ ...

ਪੂਰੀ ਖ਼ਬਰ »

ਸਤਨਾਮ ਸਿੰਘ ਵੀ.ਡੀ.ਓ. ਨੂੰ ਵੱਖ-ਵੱਖ ਆਗੂਆਂ ਵੱਲੋਂ ਸ਼ਰਧਾਂਜਲੀਆਂ

ਫਤਹਿਗੜ੍ਹ ਚੂੜੀਆਂ, 21 ਸਤੰਬਰ (ਧਰਮਿੰਦਰ ਸਿੰਘ ਬਾਠ)- ਬੀਤੇ ਦਿਨੀਂ ਬੀ.ਡੀ.ਪੀ.ਓ. ਦਫ਼ਤਰ ਫਤਹਿਗੜ੍ਹ ਚੂੜੀਆਂ ਵਿਖੇ ਤਾਇਨਾਤ ਰਹੇ ਵੀ.ਡੀ.ਓ. ਸਤਨਾਮ ਸਿੰਘ ਦਾ ਦਿਹਾਂਤ ਹੋ ਗਿਆ ਸੀ, ਜਿਨ੍ਹਾਂ ਦੇ ਫਤਹਿਗੜ੍ਹ ਚੂੜੀਆਂ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਪਾਏ ਗਏ, ...

ਪੂਰੀ ਖ਼ਬਰ »

ਸਿੱਖਿਆ ਸਕੱਤਰ ਦੀ ਕਾਰਵਾਈ ਤੋਂ ਖਫ਼ਾ ਮਨਿਸਟੀਰੀਅਲ ਕਾਮਿਆਂ ਵਲੋਂ ਸੰਘਰਸ਼ ਸ਼ੁਰੂ

ਗੁਰਦਾਸਪੁਰ, 21 ਸਤੰਬਰ (ਆਰਿਫ਼)- ਸਿੱਖਿਆ ਸਕੱਤਰ ਪੰਜਾਬ ਵੱਲੋਂ ਮਨਿਸਟੀਰੀਅਲ ਸਟਾਫ਼ ਲਈ ਅਪਣਾਈ ਜਾ ਰਹੀ ਨੀਤੀ ਤੋਂ ਤੰਗ ਆਏ ਸੂਬਾ ਭਰ ਤੋਂ ਮਨਿਸਟੀਰੀਅਲ ਕਾਮਿਆਂ ਨੇ ਸੰਘਰਸ਼ ਆਰੰਭ ਕਰ ਦਿੱਤਾ ਹੈ | ਜਿਸ ਦੀ ਸ਼ੁਰੂਆਤ ਉਨ੍ਹਾਂ ਨੇ 19 ਅਤੇ 20 ਸਤੰਬਰ ਨੰੂ ਲਗਾਤਾਰ ...

ਪੂਰੀ ਖ਼ਬਰ »

ਜਾਖੜ ਦੇ ਉਮੀਦਵਾਰ ਬਣਨ ਤੋਂ ਬਾਅਦ ਇਲਾਕੇ ਦੇ ਕਾਂਗਰਸੀ ਵਰਕਰਾਂ ਦੀ ਮੀਟਿੰਗ

ਵਡਾਲਾ ਬਾਂਗਰ, 21 ਸਤੰਬਰ (ਭੁੰਬਲੀ)- ਲੋਕ ਸਭਾ ਹਲਕਾ ਗੁਰਦਾਸਪੁਰ ਅੰਦਰ ਹੋ ਰਹੀ ਜ਼ਿਮਨੀ ਚੋਣ ਵਿਚ ਕਾਂਗਰਸੀ ਉਮੀਦਵਾਰ ਸੁਨੀਲ ਜਾਖੜ ਦੀ ਚੋਣ ਮੁਹਿੰਮ ਸਬੰਧੀ ਵਿਉਂਤਬੰਦੀ ਕਰਦੇ ਹੋਏ ਇਲਾਕੇ ਦੇ ਕਰੀਬ 8-9 ਪਿੰਡਾਂ ਦੇ ਕਾਂਗਰਸੀ ਵਰਕਰਾਂ ਦੀ ਮੀਟਿੰਗ ਪਿੰਡ ਮਸਾਣਾ ...

ਪੂਰੀ ਖ਼ਬਰ »

'ਆਪ' ਉਮੀਦਵਾਰ ਸੁਰੇਸ਼ ਖਜੂਰੀਆ ਸਮੇਤ ਚਾਰ ਉਮੀਦਵਾਰਾਂ ਨੇ ਭਰੇ ਨਾਮਜ਼ਦਗੀ ਪੱਤਰ

ਗੁਰਦਾਸਪੁਰ, 21 ਸਤੰਬਰ (ਆਰਿਫ਼)- ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਗੁਰਲਵਲੀਨ ਸਿੰਘ ਸਿੱਧੂ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਗੁਰਦਾਸਪੁਰ ਲੋਕ ਸਭਾ ਜ਼ਿਮਨੀ ਚੋਣ-2017 ਲਈ ਅੱਜ ਚਾਰ ਉਮੀਦਵਾਰਾਂ ਨੇ ਕਾਗ਼ਜ਼ ਦਾਖਲ ਕਰਵਾਏ ਹਨ | ਇਸ ਤਰ੍ਹਾਂ ਹੁਣ ਤੱਕ ...

ਪੂਰੀ ਖ਼ਬਰ »

ਯੂਥ ਕਾਂਗਰਸੀ ਵਰਕਰ ਜ਼ਿਮਨੀ ਚੋਣ 'ਚ ਅਹਿਮ ਰੋਲ ਅਦਾ ਕਰਨਗੇ- ਮੰਡ

ਕਿਲ੍ਹਾ ਲਾਲ ਸਿੰਘ, 21 ਸਤੰਬਰ (ਬਲਬੀਰ ਸਿੰਘ)- ਲੋਕ ਸਭਾ ਗੁਰਦਾਸਪੁਰ ਦੀ ਜ਼ਿਮਨੀ ਚੋਣ ਲਈ ਕਾਂਗਰਸ ਪਾਰਟੀ ਵਲੋਂ ਸ੍ਰੀ ਸੁਨੀਲ ਕੁਮਾਰ ਜਾਖੜ ਨੂੰ ਆਪਣਾ ਉਮੀਦਵਾਰ ਬਣਾਏ ਜਾਣ ਨਾਲ ਹੀ ਭਾਰਤੀ ਜਨਤਾ ਪਾਰਟੀ ਅਤੇ ਅਕਾਲੀ ਦਲ ਖੇਮੇ ਵਿਚ ਹਾਰ ਦੇ ਬੱਦਲ ਮੰਡਰਾਅ ਰਹੇ ਹਨ, ...

ਪੂਰੀ ਖ਼ਬਰ »

ਸੁਨੀਲ ਜਾਖੜ ਦੇ ਅੱਜ ਨਾਮਜ਼ਦਗੀ ਪੱਤਰ ਭਰਨ 'ਤੇ ਸ਼ਾਨਦਾਰ ਸਵਾਗਤ ਕੀਤਾ ਜਾਵੇਗਾ-ਪਾਹੜਾ

ਗੁਰਦਾਸਪੁਰ, 21 ਸਤੰਬਰ (ਬਲਦੇਵ ਸਿੰਘ ਬੰਦੇਸ਼ਾ)- ਅੱਜ ਸਥਾਨਕ ਵਿਧਾਇਕ ਬਰਿੰਦਰਮੀਤ ਸਿੰਘ ਪਾਹੜਾ ਦੀ ਪ੍ਰਧਾਨਗੀ ਹੇਠ ਬਾਵਾ ਪੈਲੇਸ ਵਿਖੇ ਕਾਂਗਰਸੀ ਵਰਕਰਾਂ ਦੀ ਹੰਗਾਮੀ ਮੀਟਿੰਗ ਹੋਈ | ਇਸ ਮੀਟਿੰਗ ਦੌਰਾਨ ਸੰਬੋਧਨ ਕਰਦਿਆਂ ਸ. ਪਾਹੜਾ ਨੇ ਕਿਹਾ ਕਿ ਲੋਕ ਸਭਾ ਉਪ ...

ਪੂਰੀ ਖ਼ਬਰ »

ਪ੍ਰਧਾਨ ਲਾਡੀ ਕਾਹਲੋਂ ਵਲੋਂ ਜਾਖੜ ਨੂੰ ਟਿਕਟ ਮਿਲਣ ਦੀ ਖ਼ੁਸ਼ੀ 'ਚ ਲੱਡੂ ਵੰਡੇ

ਕਲਾਨੌਰ, 21 ਸਤੰਬਰ (ਪੁਰੇਵਾਲ)- ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਸ਼੍ਰੀ ਸੁਨੀਲ ਜਾਖੜ ਦਾ ਪਾਰਟੀ ਹਾਈਕਮਾਂਡ ਵਲੋਂ ਗੁਰਦਾਸਪੁਰ ਲੋਕ ਸਭਾ ਦੀ ਉਪ ਚੋਣ ਲੜਾਉਣ ਲਈ ਨਾਂਅ ਪੇਸ਼ ਕਰਨ ਦੀ ਖ਼ੁਸ਼ੀ 'ਚ ਜਾਟ ਮਹਾਂ ਸਭਾ ਦੇ ਬਲਾਕ ਪ੍ਰਧਾਨ ਗੁਰਦਿਆਲ ਸਿੰਘ ...

ਪੂਰੀ ਖ਼ਬਰ »

ਸ਼੍ਰੋਮਣੀ ਅਕਾਲੀ ਦਲ (ਅ) ਵਲੋਂ ਕੁਲਵੰਤ ਸਿੰਘ ਮਝੈਲ ਅੱਜ ਕਾਗ਼ਜ਼ ਦਾਖ਼ਲ ਕਰਨਗੇ

ਬਟਾਲਾ, 21 ਸਤੰਬਰ (ਹਰਦੇਵ ਸਿੰਘ ਸੰਧੂ)- ਲੋਕ ਸਭਾ ਹਲਕਾ ਗੁਰਦਾਸਪੁਰ 'ਚ ਹੋ ਰਹੀ ਜ਼ਿਮਨੀ ਚੋਣ ਲਈ ਸ਼੍ਰੋਮਣੀ ਅਕਾਲੀ ਦਲ ਅੰਮਿ੍ਤਸਰ ਵਲੋਂ ਜਥੇਦਾਰ ਕੁਲਵੰਤ ਸਿੰਘ ਮਝੈਲ ਅੱਜ 22 ਸਤੰਬਰ ਨੂੰ 11 ਵਜੇ ਡਿਪਟੀ ਕਮਿਸ਼ਨਰ ਗੁਰਦਾਸਪੁਰ ਕੋਲ ਨਾਮਜ਼ਦਗੀ ਕਾਗ਼ਜ਼ ਦਾਖ਼ਲ ...

ਪੂਰੀ ਖ਼ਬਰ »

ਸਲਾਰੀਆ ਨੂੰ ਉਮੀਦਵਾਰ ਬਣਾਏ ਜਾਣ 'ਤੇ ਭਾਜਪਾ ਆਗੂਆਂ ਖ਼ੁਸ਼ੀ 'ਚ ਲੱਡੂ ਵੰਡੇ

ਧਾਰੀਵਾਲ, 21 ਸਤੰਬਰ (ਸਵਰਨ ਸਿੰਘ)- ਲੋਕ ਸਭਾ ਹਲਕਾ ਗੁਰਦਾਸਪੁਰ ਦੀ ਜ਼ਿਮਨੀ ਚੋਣ ਨੂੰ ਲੈ ਕੇ ਭਾਜਪਾ ਵਲੋਂ ਅਕਾਲੀ-ਭਾਜਪਾ ਦੇ ਐਲਾਨੇ ਸਾਂਝੇ ਉਮੀਦਵਾਰ ਉਦਯੋਗਪਤੀ ਸਵਰਨ ਸਲਾਰੀਆ ਦੀ ਖ਼ੁਸ਼ੀ ਵਿਚ ਭਾਜਪਾ ਮੰਡਲ ਧਾਰੀਵਾਲ ਪ੍ਰਧਾਨ ਜੋਤੀ ਮਹਾਜਨ ਦੀ ਅਗਵਾਈ ਵਿਚ ...

ਪੂਰੀ ਖ਼ਬਰ »

ਸਲਾਰੀਆ ਨੰੂ ਉਮੀਦਵਾਰ ਬਣਾਉਣ 'ਤੇ ਵਰਕਰਾਂ 'ਚ ਖ਼ੁਸ਼ੀ ਦੀ ਲਹਿਰ- ਪਰਮਜੀਤ ਭਾਗੋਕਾਵਾਂ

ਦੋਰਾਂਗਲਾ, 21 ਸਤੰਬਰ (ਲਖਵਿੰਦਰ ਸਿੰਘ ਚੱਕਰਾਜਾ)- ਗੁਰਦਾਸਪੁਰ ਲੋਕ ਸਭਾ ਹਲਕਾ ਤੋਂ ਭਾਜਪਾ ਵੱਲੋਂ ਸ੍ਰੀ ਸਵਰਨ ਸਲਾਰੀਆ ਨੰੂ ਉਮੀਦਵਾਰ ਬਣਾਏ ਜਾਣ ਨਾਲ ਭਾਜਪਾ ਅਤੇ ਅਕਾਲੀ ਵਰਕਰਾਂ 'ਚ ਖੁਸ਼ੀ ਪਾਈ ਜਾ ਰਹੀ ਹੈ | ਇਹ ਪ੍ਰਗਟਾਵਾ ਮੈਂਬਰ ਜ਼ਿਲ੍ਹਾ ਪ੍ਰੀਸ਼ਦ ...

ਪੂਰੀ ਖ਼ਬਰ »

ਰੰਧਾਵਾ ਤੇ ਪਾਹੜਾ ਨੇ ਲਿਆ ਪ੍ਰੋਗਰਾਮ ਸਥਾਨ ਦਾ ਜਾਇਜ਼ਾ d ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੀ ਪਹੁੰਚਣਗੇ ਨਾਮਜ਼ਦਗੀ ਭਰਨ ਮੌਕੇ

ਗੁਰਦਾਸਪੁਰ, 21 ਸਤੰਬਰ (ਆਰਿਫ਼)- ਗੁਰਦਾਸਪੁਰ ਉਪ ਚੋਣ 'ਚ ਕਾਂਗਰਸ ਵੱਲੋਂ ਚੋਣ ਮੈਦਾਨ 'ਚ ਉਤਾਰੇ ਗਏ ਪੰਜਾਬ ਪ੍ਰਦੇਸ਼ ਕਾਂਗਰਸ ਦੇ ਪ੍ਰਧਾਨਗ ਸੁਨੀਲ ਜਾਖੜ ਵੱਲੋਂ 22 ਸਤੰਬਰ ਨੰੂ ਆਪਣੀ ਨਾਮਜ਼ਦਗੀ ਕਰਨਗੇ | ਜਿਸ ਦੇ ਚੱਲਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ...

ਪੂਰੀ ਖ਼ਬਰ »

ਕਾਂਗਰਸ, ਅਕਾਲੀ-ਭਾਜਪਾ ਦੇ ਝੂਠੇ ਵਾਅਦਿਆਂ ਤੋਂ ਖ਼ਫ਼ਾ ਹਨ ਲੋਕ-ਭਗਵੰਤ ਮਾਨ

ਗੁਰਦਾਸਪੁਰ, 21 ਸਤੰਬਰ (ਕੇ.ਪੀ. ਸਿੰਘ)-ਗੁਰਦਾਸਪੁਰ ਲੋਕ ਸਭਾ ਹਲਕਾ ਬੇਸੁਮਾਰ ਸਮੱਸਿਆਵਾਂ ਨਾਲ ਜੂਝ ਰਿਹਾ ਹੈ | ਕਾਂਗਰਸ, ਅਕਾਲੀ ਦਲ ਅਤੇ ਭਾਜਪਾ ਦੇ ਝੂਠੇ ਚੋਣ ਲਾਰਿਆਂ ਤੋਂ ਹਲਕੇ ਦੇ ਲੋਕ ਖਫ਼ਾ ਹਨ | ਇਹ ਗੱਲ ਆਮ ਆਦਮੀ ਪਾਰਟੀ ਦੇ ਮੈਂਬਰ ਭਗਵੰਤ ਮਾਨ ਨੇ ਸਥਾਨਕ ...

ਪੂਰੀ ਖ਼ਬਰ »

40 ਬੋਤਲਾਂ ਰੂੜੀ ਮਾਰਕਾ ਦੇਸੀ ਸ਼ਰਾਬ ਸਮੇਤ 1 ਕਾਬੂ

ਬਟਾਲਾ, 21 ਸਤੰਬਰ (ਹਰਦੇਵ ਸਿੰਘ ਸੰਧੂ)- ਥਾਣਾ ਸਿਵਲ ਲਾਈਨ ਅਧੀਨ ਆਉਂਦੇ ਪਿੰਡ ਕਾਲੀਆਂ ਦੇ ਇਕ ਵਿਅਕਤੀ ਕੋਲੋਂ 40 ਬੋਤਲਾਂ ਰੂੜੀ ਮਾਰਕਾ ਦੇਸੀ ਸ਼ਰਾਬ ਪੁਲਿਸ ਵਲੋਂ ਕਾਬੂ ਕਰਨ ਦੀ ਖ਼ਬਰ ਹੈ | ਇਸ ਸਬੰਧੀ ਸਿੰਬਲ ਚੌਕੀ ਇੰਚਾਰਜ ਏ.ਐਸ.ਆਈ. ਜੋਗਿੰਦਰ ਸਿੰਘ ਨੇ ਦੱਸਿਆ ਕਿ ...

ਪੂਰੀ ਖ਼ਬਰ »

ਪਤਾਹਪੁਰ 'ਚ ਸਾਲਾਨਾ ਸੱਭਿਆਚਾਰਕ ਮੇਲਾ ਕਰਵਾਇਆ

ਬਟਾਲਾ, 21 ਸਤੰਬਰ (ਕਾਹਲੋਂ)- ਪਿੰਡ ਪਤਾਹਪੁਰ ਵਿਖੇ ਸਾਲਾਨਾ ਸੱਭਿਆਚਾਰਕ ਮੇਲਾ ਨਗਰ ਨਿਵਾਸੀਆਂ ਤੇ ਗਰਾਮ ਪੰਚਾਇਤ ਦੇ ਸਹਿਯੋਗ ਨਾਲ ਕਰਵਾਇਆ ਗਿਆ, ਜਿਸ ਦਾ ਉਦਘਾਟਨ ਉੱਘੇ ਮੇਲਾ ਪ੍ਰਮੋਟਰ ਸ੍ਰੀ ਜੰਗ ਬਹਾਦਰ ਪੱਪੂ ਪ੍ਰਧਾਨ ਨੇ ਕੀਤਾ | ਮੇਲੇ ਦੀ ਸ਼ੁਰੂਆਤ ਗੀਤਾ ...

ਪੂਰੀ ਖ਼ਬਰ »

ਹੌਲਦਾਰ ਗੁਰਨਾਮ ਸਿੰਘ ਦਾ ਫ਼ੌਜੀ ਸਨਮਾਨਾਂ ਨਾਲ ਅੰਤਿਮ ਸੰਸਕਾਰ

ਬਟਾਲਾ, 21 ਸਤੰਬਰ (ਕਾਹਲੋਂ)- ਆਰਮੀ ਵਰਕਸ਼ਾਪ ਗਰਿੱਪ ਦੀ 36 ਟਾਕਫੋਰਸ ਦੇ ਹੌਲਦਾਰ ਗੁਰਨਾਮ ਸਿੰਘ ਪੁੱਤਰ ਕਪੂਰ ਸਿੰਘ ਦਾ ਪਿੰਡ ਸ਼ੇਰਪੁਰ 'ਚ ਫ਼ੌਜੀ ਸਨਮਾਨਾਂ ਨਾਲ ਅੰਤਿਮ ਸੰਸਕਾਰ ਕਰ ਦਿੱਤਾ ਗਿਆ, ਜੋ ਕਿ ਉੱਤਰਾਖੰਡ ਪ੍ਰਦੇਸ਼ ਦੇ ਜ਼ਿਲ੍ਹਾ ਉਤਰਕਾਂਸੀ 'ਚ ਆਰਮੀ ...

ਪੂਰੀ ਖ਼ਬਰ »

ਮਿਡ-ਡੇ-ਮੀਲ ਵਰਕਰਾਂ ਵਲੋਂ ਪੰਜਾਬ ਸਰਕਾਰ ਿਖ਼ਲਾਫ਼ ਰੋਸ ਮੁਜ਼ਾਹਰਾ

ਡੇਰਾ ਬਾਬਾ ਨਾਨਕ, 21 ਸਤੰਬਰ (ਵਿਜੇ ਕੁਮਾਰ ਸ਼ਰਮਾ)- ਮਿਡ-ਡੇ-ਮੀਲ ਵਰਕਰ ਯੂਨੀਅਨ ਡੇਰਾ ਬਾਬਾ ਨਾਨਕ ਇਕਾਈ ਦੀ ਚੋਣ ਸਬੰਧੀ ਹੋਈ ਅਹਿਮ ਮੀਟਿੰਗ ਦੌਰਾਨ ਸਰਬਸੰਮਤੀ ਨਾਲ ਚੁਣੀ ਗਈ ਪ੍ਰਧਾਨ ਰਜਨੀ ਸ਼ਰਮਾ, ਸੀਨੀਅਰ ਮੀਤ ਪ੍ਰਧਾਨ ਕਸ਼ਮੀਰ ਕੌਰ, ਅਮਰਜੀਤ ਕੌਰ, ਵਿੱਤ ...

ਪੂਰੀ ਖ਼ਬਰ »

'ਆਪ' ਵਰਕਰ ਦੀ ਜੇਬ 'ਚੋਂ 14 ਹਜ਼ਾਰ ਉਡਾਏ

ਗੁਰਦਾਸਪੁਰ, 21 ਸਤੰਬਰ (ਕੇ.ਪੀ. ਸਿੰਘ)- ਆਮ ਆਦਮੀ ਪਾਰਟੀ ਦੇ ਉਮੀਦਵਾਰ ਦੇ ਨਾਮਜ਼ਦਗੀ ਕਾਗਜ਼ ਭਰਨ ਮੌਕੇ ਸਮਰਥਨ 'ਚ ਆਏ ਇਕ ਵਰਕਰ ਦੀ ਜੇਬ 'ਚੋਂ ਕਿਸੇ ਨੇ 14 ਹਜ਼ਾਰ ਰੁਪਏ ਕੱਢ ਲਏ | ਬਲਜਿੰਦਰ ਸਿੰਘ ਪੁੱਤਰ ਦਲੀਪ ਸਿੰਘ ਵਾਸੀ ਬਟਾਲਾ ਨੇ ਦੱਸਿਆ ਕਿ ਉਹ ਆਪਣੇ ਸਾਥੀਆਂ ਨਾਲ ...

ਪੂਰੀ ਖ਼ਬਰ »

ਸਲਾਰੀਆ ਨੂੰ ਟਿਕਟ ਮਿਲਣ 'ਤੇ ਭਾਜਪਾ ਸਮਰਥਕਾਂ ਵੰਡੇ ਲੱਡੂ

ਪੁਰਾਣਾ ਸ਼ਾਲਾ, 21 ਸਤੰਬਰ (ਗੁਰਾਇਆ)- ਭਾਜਪਾ ਵੱਲੋਂ ਗੁਰਦਾਸਪੁਰ ਲੋਕ ਸਭਾ ਹਲਕੇ ਦੀ ਜ਼ਿਮਨੀ ਚੋਣ ਲਈ ਸਵਰਨ ਸਲਾਰੀਆ ਨੂੰ ਉਮੀਦਵਾਰ ਐਲਾਨੇੇ ਜਾਣ ਦੇ ਬਾਅਦ ਅੱਜ ਮੇਘੀਆਂ ਦੇ ਸਰਪੰਚ ਕਮਲਜੀਤ ਚਾਵਲਾ ਦੀ ਅਗਵਾਈ ਹੇਠ ਬੇਟ ਇਲਾਕੇ ਦੇ ਭਾਜਪਾ ਵਰਕਰਾਂ ਵੱਲੋਂ ਖੁਸ਼ੀ ...

ਪੂਰੀ ਖ਼ਬਰ »

ਬਾਬਾ ਨਾਂਗਾ ਪਬਲਿਕ ਸਕੂਲ ਭੋਮਾ ਦੀ ਹਾਕੀ ਟੀਮ ਬਣੀ ਜੇਤੂ

d ਖਿਡਾਰੀਆਂ ਦੀ ਸੂਬਾ ਪੱਧਰੀ ਮੁਕਾਬਲਿਆਂ ਲਈ ਚੋਣ ਘੁਮਾਣ, 21 ਸਤੰਬਰ (ਬੰਮਰਾਹ)-ਪੰਜਾਬ ਰਾਜ ਸਕੂਲ ਖੇਡਾਂ ਵਿਚ ਜ਼ਿਲ੍ਹਾ ਪੱਧਰੀ ਹਾਕੀ ਮੁਕਾਬਲੇ, ਜੋ ਬੁਰਜ ਸਾਹਿਬ ਧਾਰੀਵਾਲ ਵਿਖੇ ਕਰਵਾਏ ਗਏ, ਉਨ੍ਹਾਂ ਮੁਕਾਬਲਿਆਂ ਵਿਚ ਬਾਬਾ ਨਾਂਗਾ ਪਬਲਿਕ ਸੀ: ਸੈਕੰ: ਸਕੂਲ ...

ਪੂਰੀ ਖ਼ਬਰ »

ਸੈਂਟਰ ਡਡਵਾਂ ਦੀਆਂ ਪ੍ਰਾਇਮਰੀ ਖੇਡਾਂ ਸੰਪੰਨ

ਬਟਾਲਾ, 21 ਸਤੰਬਰ (ਕਾਹਲੋਂ)-ਸੈਂਟਰ ਡਡਵਾਂ ਦੀਆਂ ਪ੍ਰਾਇਮਰੀ ਪੱਧਰ ਦੀਆਂ ਖੇਡਾਂ ਸਰਕਾਰੀ ਪ੍ਰਾਇਮਰੀ ਸਕੂਲ ਅਖਲਾਸਪੁਰ ਵਿਖੇ ਸੈਂਟਰ ਮੁੱਖ ਅਧਿਆਪਕ ਹਰਜਿੰਦਰ ਸਿੰਘ ਦੀ ਅਗਵਾਈ ਹੇਠ ਕਰਵਾਈਆਂ ਗਈਆਂ, ਜਿਨ੍ਹਾਂ ਵਿਚ ਬਲਾਕ ਪ੍ਰਾਇਮਰੀ ਸਿੱਖਿਆ ਅਫ਼ਸਰ ਧਾਰੀਵਾਲ-2 ...

ਪੂਰੀ ਖ਼ਬਰ »

ਜਾਖੜ ਨੂੰ ਵੱਡੇ ਅੰਤਰ ਨਾਲ ਜਿਤਾ ਕੇ ਲੋਕ ਸਭਾ 'ਚ ਭੇਜਾਂਗੇ- ਕਾਂਗਰਸੀ ਆਗੂ

ਤਾਰਾਗੜ੍ਹ, 21 ਸਤੰਬਰ (ਸੋਨੂੰ ਮਹਾਜਨ)- ਕਾਂਗਰਸੀ ਆਗੂਆਂ ਦੀ ਮੀਟਿੰਗ ਪਿੰਡ ਤਾਰਾਗੜ੍ਹ 'ਚ ਸੀਨੀਅਰ ਕਾਾਗਰਸੀ ਆਗੂ ਮਾਸਟਰ ਸ਼ੇਰ ਸਿੰਘ ਸੈਣੀ ਦੀ ਅਗਵਾਈ ਹੇਠ ਕੀਤੀ ਗਈ¢ ਇਸ ਬੈਠਕ ਵਿਚ ਜ਼ਿਲ੍ਹਾ ਕਾਾਗਰਸ ਜਰਨਲ ਸਕੱਤਰ ਬੌਬੀ ਸੈਣੀ ਅਤੇ ਮਾਸਟਰ ਕੁਲਦੀਪ ਰਾਜ ਸੈਣੀ ...

ਪੂਰੀ ਖ਼ਬਰ »

ਐਸ.ਬੀ.ਐਸ. ਸਕੂਲ ਦੇ ਵਿਦਿਆਰਥੀ ਦੀ ਰਾਜ ਪੱਧਰ ਲਈ ਚੋਣ

ਕਾਹਨੂੰਵਾਨ, 21 ਸਤੰਬਰ (ਹਰਜਿੰਦਰ ਸਿੰਘ ਜੱਜ)- ਐਸ.ਬੀ.ਐਸ. ਸਕੂਲ ਕਾਹਨੂੰਵਾਨ ਦੇ ਵਿਦਿਆਰਥੀਆਂ ਨੇ ਜ਼ਿਲ੍ਹਾ ਜ਼ੋਨਲ ਪੱਧਰ ਦੀਆਂ ਹੋਈਆਂ ਖੇਡਾਂ ਕਬੱਡੀ, ਖੋ-ਖੋ, ਵਾਲੀਬਾਲ ਤੇ ਕ੍ਰਿਕਟ ਵਿਚ ਹਿੱਸਾ ਲੈ ਕੇ ਸ਼ਾਨਦਾਰ ਪ੍ਰਦਰਸ਼ਨ ਕੀਤਾ ਹੈ | ਇਸ ਸਬੰਧੀ ਪਿ੍ੰ: ਮਨਜਿੰਦਰ ...

ਪੂਰੀ ਖ਼ਬਰ »

ਮਾਈਗ੍ਰੇਟਰੀ ਆਬਾਦੀ ਦੇ 5277 ਬੱਚਿਆਂ ਨੰੂ ਪਿਲਾਈਆਂ ਪੋਲੀਓ ਰੋਕੂ ਬੂੰਦਾਂ

ਪਠਾਨਕੋਟ, 21 ਸਤੰਬਰ (ਆਰ. ਸਿੰਘ)-ਸਿਹਤ ਵਿਭਾਗ ਪੰਜਾਬ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਸਿਵਲ ਸਰਜਨ ਪਠਾਨਕੋਟ ਡਾ: ਨਰੇਸ਼ ਕਾਂਸਰਾ ਦੀ ਅਗਵਾਈ ਹੇਠ ਜ਼ਿਲ੍ਹਾ ਪਠਾਨਕੋਟ 'ਚ ਸਭ ਨੈਸ਼ਨਲ ਮਾਈਗ੍ਰੇਟਰੀ ਪਲਸ ਪੋਲੀਓ ਦੇ ਦੂਜੇ ਰਾਊਾਡ 'ਚ ਜ਼ਿਲ੍ਹੇ ਦੇ 0 ਤੋਂ 5 ਸਾਲ ਤੱਕ ਦੇ ...

ਪੂਰੀ ਖ਼ਬਰ »

ਡਿਪਟੀ ਕਮਿਸ਼ਨਰ ਵੱਲੋਂ ਵੱਖ-ਵੱਖ ਬੈਂਕਾਂ ਅਧਿਕਾਰੀਆਂ ਨਾਲ ਮੀਟਿੰਗ

ਪਠਾਨਕੋਟ, 21 ਸਤੰਬਰ ( ਆਰ. ਸਿੰਘ/ਚੌਹਾਨ/ਸੰਧੂ)-ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਸ੍ਰੀਮਤੀ ਨੀਲਿਮਾ ਦੀ ਪ੍ਰਧਾਨਗੀ ਹੇਠ ਗੁਰਦਾਸਪੁਰ ਲੋਕ ਸਭਾ ਜ਼ਿਮਨੀ ਚੋਣ-2017 ਦੇ ਮੱਦੇਨਜ਼ਰ ਸਥਾਨਕ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਮਲਿਕਪੁਰ ਪਠਾਨਕੋਟ ਵਿਖੇ ਸਥਿਤ ...

ਪੂਰੀ ਖ਼ਬਰ »

ਝਪਟਮਾਰ ਨੂੰ ਕਾਬੂ ਕਰਨ ਵਾਲਾ ਨੌਜਵਾਨ ਸਨਮਾਨਿਤ

ਪਠਾਨਕੋਟ, 21 ਸਤੰਬਰ (ਆਰ. ਸਿੰਘ)-ਯੁਵਾ ਜਾਗਰਨ ਮੰਚ ਵੱਲੋਂ ਜਨਰਲ ਸਕੱਤਰ ਵਿਕਾਸ ਦੱਤਾ ਦੀ ਅਗਵਾਈ ਹੇਠ ਸਾਦਾ ਸਨਮਾਨ ਸਮਾਗਮ ਕਰਵਾਇਆ ਗਿਆ | ਜਿਸ ਵਿਚ ਪਿਛਲੇ ਦਿਨੀਂ ਪੂਰੀ ਬਹਾਦਰੀ ਅਤੇ ਅਕਲਮੰਦੀ ਨਾਲ ਨੌਜਵਾਨ ਪੰਮੀ ਪਠਾਨੀਆ ਨੇ ਛੇ ਕਿੱਲੋਮੀਟਰ ਚੋਰਾਂ ਦੇ ਪਿੱਛੇ ...

ਪੂਰੀ ਖ਼ਬਰ »

ਕਾਂਗਰਸੀ ਅਹੁਦੇਦਾਰਾਂ ਦੀ ਮੀਟਿੰਗ ਹੋਈ

ਪਠਾਨਕੋਟ, 21 ਸਤੰਬਰ (ਚੌਹਾਨ)-ਕਾਂਗਰਸੀ ਅਹੁਦੇਦਾਰਾਂ ਦੀ ਮੀਟਿੰਗ ਪ੍ਰਦੇਸ਼ ਕਾਂਗਰਸ ਸਕੱਤਰ ਅਮਿਤ ਮੰਟੂ ਦੀ ਪ੍ਰਧਾਨਗੀ ਹੇਠ ਮਨਵਾਲ ਵਿਖੇ ਹੋਈ | ਮੀਟਿੰਗ 'ਚ ਗੁਰਦਾਸਪੁਰ ਲੋਕ ਸਭਾ ਹਲਕੇ ਦੀ ਚੋਣ ਨੰੂ ਲੈ ਕੇ ਰੂਪਰੇਖਾ ਤਿਆਰ ਕੀਤੀ ਗਈ | ਇਸ ਮੌਕੇ ਵਿਧਾਇਕ ...

ਪੂਰੀ ਖ਼ਬਰ »

ਲਾਇਨਜ਼ ਕਲੱਬ ਹਰਮਨ ਦੀ ਮੀਟਿੰਗ

ਸੁਜਾਨਪੁਰ, 21 ਸਤੰਬਰ (ਜਗਦੀਪ ਸਿੰਘ)- ਲਾਇਨਜ਼ ਕਲੱਬ ਸੁਜਾਨਪੁਰ ਹਰਮਨ ਵੱਲੋਂ ਮੀਟਿੰਗ ਦਾ ਆਯੋਜਨ ਪ੍ਰਧਾਨ ਇੰਜੀ: ਅਜੇ ਮਹਾਜਨ ਦੀ ਪ੍ਰਧਾਨਗੀ ਹੇਠ ਕੀਤਾ ਗਿਆ | ਮੀਟਿੰਗ ਵਿਚ ਜ਼ੋਨ ਚੇਅਰਮੈਨ ਸੁਰੇਸ਼ ਭਗਤ ਵਿਸ਼ੇਸ਼ ਤੌਰ 'ਤੇ ਸ਼ਾਮਿਲ ਹੋਏ | ਕਲੱਬ ਦੇ ਸਕੱਤਰ ਵਿਨੇ ...

ਪੂਰੀ ਖ਼ਬਰ »

ਜ਼ਿਲ੍ਹਾ ਪੱਧਰੀ ਪ੍ਰਾਇਮਰੀ ਸਕੂਲ ਖੇਡ ਮੁਕਾਬਲੇ ਕਰਵਾਏ ਗਏ

ਪਠਾਨਕੋਟ, 21 ਸਤੰਬਰ (ਸੰਧੂ)-ਅੱਜ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਵਿਖੇ ਜ਼ਿਲ੍ਹਾ ਪੱਧਰੀ ਪ੍ਰਾਇਮਰੀ ਸਕੂਲਾਂ ਦੇ ਖੇਡ ਮੁਕਾਬਲੇ ਏ.ਈ.ਓ. (ਖੇਡਾਂ) ਨਰਿੰਦਰ ਲਾਲ ਦੀ ਦੇਖਰੇਖ ਹੇਠ ਹੋਏ ਜਿਸ ਵਿਚ ਡੀ.ਈ.ਓ. (ਪ੍ਰਾ:) ਕੁਲਵੰਤ ਸਿੰਘ ਮੁੱਖ ਮਹਿਮਾਨ ਵਜੋਂ ਹਾਜ਼ਰ ਹੋਏ ਅਤੇ ...

ਪੂਰੀ ਖ਼ਬਰ »

ਕ੍ਰਿਸ਼ਨਾ ਨਾਟਕ ਕਲੱਬ ਰਘੂਨਾਥ ਮੰਦਿਰ ਦੀ ਰਾਮ ਲੀਲ੍ਹਾ ਸਬੰਧੀ ਮੀਟਿੰਗ

ਪਠਾਨਕੋਟ, 21 ਸਤੰਬਰ (ਆਰ. ਸਿੰਘ)- ਕ੍ਰਿਸ਼ਨਾ ਨਾਟਕ ਕਲੱਬ ਰਘੂਨਾਥ ਮੰਦਰ ਦੀ ਰਾਮ-ਲੀਲ੍ਹਾ ਦੇ ਸਬੰਧ 'ਚ ਮੀਟਿੰਗ ਪ੍ਰਧਾਨ ਰਾਮ ਲਾਲ ਸਹੋਤਰਾ ਅਤੇ ਮਹਾਂ ਮੰਤਰੀ ਤੇ ਸਾਬਕਾ ਵਿਧਾਇਕ ਅਸ਼ੋਕ ਸ਼ਰਮਾ ਦੀ ਪ੍ਰਧਾਨਗੀ ਹੇਠ ਹੋਈ | ਜਿਸ ਵਿਚ ਰਾਮ-ਲੀਲ੍ਹਾ ਮੰਚਨ ਦੇ ਸਬੰਧ 'ਚ ...

ਪੂਰੀ ਖ਼ਬਰ »

ਪ੍ਰਗਤੀ ਮਹਿਲਾ ਯੂਥ ਕਲੱਬ ਨੇ ਮਨਾਇਆ 9ਵਾਂ ਸਥਾਪਨਾ ਦਿਵਸ

ਪਠਾਨਕੋਟ, 21 ਸਤੰਬਰ (ਸੰਧੂ)- ਪ੍ਰਗਤੀ ਮਹਿਲਾ ਯੂਥ ਕਲੱਬ ਵੱਲੋਂ ਕਲੱਬ ਦੀ ਪ੍ਰਧਾਨ ਮਧੂ ਮੋਹਨ ਦੀ ਪ੍ਰਧਾਨਗੀ ਹੇਠ ਸੰਸਥਾ ਦਾ 9ਵਾਂ ਸਥਾਪਨਾ ਦਿਵਸ ਮਨਾਇਆ ਗਿਆ | ਸਮਾਗਮ ਵਿਚ ਕਲੱਬ ਦੀ ਚੇਅਰਪਰਸਨ ਅਮਿਤਾ ਸ਼ਰਮਾ ਅਤੇ ਸ਼ਾਇਰ ਨਰੇਸ਼ ਨਿਰਗੁਣ ਵਿਸ਼ੇਸ਼ ਤੌਰ ਤੇ ਹਾਜ਼ਰ ...

ਪੂਰੀ ਖ਼ਬਰ »

ਸ਼ਹੀਦ ਮਦਨ ਲਾਲ ਦਾ ਪਹਿਲਾ ਸ਼ਰਧਾਂਜਲੀ ਸਮਾਗਮ

ਘਰੋਟਾ, 21 ਸਤੰਬਰ (ਸੰਜੀਵ ਗੁਪਤਾ)- ਜੰਮੂ-ਕਸ਼ਮੀਰ ਦੇ ਨੋ ਗਾਉਂ ਸੈਕਟਰ 'ਚ ਪਾਕਿਸਤਾਨ ਸਿੱਖਿਅਤ ਅੱਤਵਾਦੀਆਂ ਨਾਲ ਘੁਸਪੈਠ ਰੋਕ ਕੇ ਸ਼ਹਾਦਤ ਦਾ ਜਾਮ ਪੀਣ ਵਾਲੇ ਸ਼ਹੀਦ ਮਦਨ ਲਾਲ ਸ਼ਰਮਾ (ਸੈਨਾ ਮਾਡਲ) ਦਾ ਪਹਿਲਾ ਸ਼ਰਧਾਂਜਲੀ ਸਮਾਗਮ ਘਰੋਟਾ ਵਿਖੇ ਆਯੋਜਿਤ ਹੋਇਆ | ...

ਪੂਰੀ ਖ਼ਬਰ »

ਭਾਜਪਾ ਪਾਰਟੀ ਦੀ ਬੀ.ਸੀ. ਮੋਰਚਾ ਦੀ ਜ਼ਿਲ੍ਹਾ ਕਾਰਜਕਾਰਨੀ ਦਾ ਐਲਾਨ

ਸੁਜਾਨਪੁਰ, 21 ਸਤੰਬਰ (ਜਗਦੀਪ ਸਿੰਘ)- ਭਾਜਪਾ ਪਾਰਟੀ ਦੀ ਟੀ.ਸੀ. ਮੋਰਚਾ ਦੀ ਮੀਟਿੰਗ ਪਿੰਡ ਭੂਲਚੱਕ ਢੇਸੀਆਂ ਵਿਖੇ ਰਜੇਸ਼ ਭਾਰਦਵਾਜ ਦੀ ਪ੍ਰਧਾਨਗੀ ਹੇਠ ਹੋਈ | ਮੀਟਿੰਗ ਵਿਚ ਬੀ.ਸੀ. ਮੋਰਚੇ ਦਾ ਪੰਜਾਬ ਉਪ ਅਤੇ ਪ੍ਰਭਾਰੀ ਪਠਾਨਕੋਟ ਸ਼ਿਵ ਕੁਮਾਰ ਅਤੇ ਨਗਰ ਕੌਾਸਲ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX