ਦੀਨਾਨਗਰ, 21 ਸਤੰਬਰ (ਸੰਧੂ/ਸੋਢੀ/ਸ਼ਰਮਾ)- ਈ.ਟੀ.ਟੀ ਟੈਟ ਪਾਸ ਬੇਰੁਜ਼ਗਾਰ ਅਧਿਆਪਕ ਯੂਨੀਅਨ ਪੰਜਾਬ ਵੱਲੋਂ ਨੌਕਰੀ ਦੀ ਮੰਗ ਨੂੰ ਲੈ ਕੇ ਸਿੱਖਿਆ ਮੰਤਰੀ ਅਰੁਣਾ ਚੌਧਰੀ ਦੇ ਹਲਕੇ ਦੀਨਾਨਗਰ 'ਚ ਪੰਜਾਬ ਸਰਕਾਰ ਅਤੇ ਸਿੱਖਿਆ ਮੰਤਰੀ ਖਿਲਾਫ ਰੋਸ ਧਰਨਾ ਦਿੱਤਾ | ਅੱਜ ...
ਭੈਣੀ ਮੀਆਂ ਖਾਂ, 21 ਸਤੰਬਰ (ਹਰਭਜਨ ਸਿੰਘ ਸੈਣੀ)- ਪਿੰਡ ਨਾਨੋਵਾਲ ਜੀਂਦੜ ਦੀ ਸਰਕਾਰੀ ਡਿਸਪੈਂਸਰੀ 15 ਦੇ ਕਰੀਬ ਪਿੰਡਾਂ ਦੇ ਲੋਕਾਂ ਨੂੰ ਸਿਹਤ ਸਹੂਲਤਾਂ ਮੁਹੱਈਆ ਕਰਦੀ ਹੈ, ਪਰ ਇਸ ਡਿਸਪੈਂਸਰੀ ਵਿਚ ਸਿਹਤ ਮੁਲਾਜ਼ਮਾਂ ਦੀ ਘਾਟ ਹੋਣ ਕਾਰਨ ਇਸ ਦੇ ਆਮ ਲੋਕ ਸਰਕਾਰੀ ਅਤੇ ...
ਧਾਰੀਵਾਲ, 21 ਸਤੰਬਰ (ਸਵਰਨ ਸਿੰਘ)- ਪੰਜਾਬ ਸੁਬਾਰਡੀਨੇਟ ਸਰਵਿਸਿਜ਼ ਫੈਡਰੇਸ਼ਨ ਧਾਰੀਵਾਲ ਇਕਾਈ ਦਾ ਇਜਲਾਸ ਜ਼ਿਲ੍ਹਾ ਆਗੂਆਂ ਕੁਲਦੀਪ ਪੂਰੋਵਾਲ, ਰਜਵੰਤ ਕੌਰ, ਜਗਦੀਸ਼ ਰਾਜ, ਲਵਪ੍ਰੀਤ ਰੋੜਾਂਵਾਲੀ ਅਤੇ ਸੁਖਵਿੰਦਰ ਰੰਧਾਵਾ ਦੀ ਸੰਯੁਕਤ ਪ੍ਰਧਾਨਗੀ ਹੇਠ ਹੋਇਆ, ...
ਬਟਾਲਾ, 21 ਸਤੰਬਰ (ਕਾਹਲੋਂ)- ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਸੇਖ਼ਪੁਰ ਵਿਚ ਪਿ੍ੰ: ਮਨਜੀਤ ਸਿੰਘ ਸੰਧੂ ਦੀ ਯੋਗ ਅਗਵਾਈ ਹੇਠ, ਸਕੂਲ ਦੇ ਸਵੱਛਤਾ ਅਭਿਆਨ ਨੋਡਲ ਅਫ਼ਸਰ ਸ੍ਰੀ ਰਛਪਾਲ ਸਿੰਘ ਪੰਜਾਬੀ ਮਾਸਟਰ ਦੇ ਸਹਿਯੋਗ ਨਾਲ ਸਮੂਹ ਸਟਾਫ਼ ਅਤੇ ਵਿਦਿਆਰਥੀਆਂ ਵਲੋਂ ...
ਘੁਮਾਣ, 21 ਸਤੰਬਰ (ਬੰਮਰਾਹ)- ਇੰਡੀਆ ਦੀ ਹਾਕੀ ਟੀਮ ਦਾ ਉਹ ਖਿਡਾਰੀ, ਜਿਸ ਨੂੰ ਗੋਲਡਨ ਬੁਆਏ ਦੇ ਨਾਂਅ ਨਾਲ ਜਾਣਦੇ ਹਨ ਤੇ ਸਭ ਤੋਂ ਛੋਟੀ ਉਮਰ ਵਿਚ ਦੇਸ਼, ਪੰਜਾਬ ਤੇ ਆਪਣੇ ਹਲਕੇ ਲਈ ਕਈ ਸੋਨੇ ਦੇ ਤਗਮੇ ਜਿੱਤ ਕੇ ਦੁਨੀਆ ਵਿਚ ਨਾਂਅ ਚਮਕਾਇਆ, ਪਰ ਉਹ ਆਪਣੇ ਘਰ ਨੂੰ ਜਾਣ ...
ਕਾਲਾ ਅਫਗਾਨਾ, 21 ਸਤੰਬਰ (ਅਵਤਾਰ ਸਿੰਘ ਰੰਧਾਵਾ)- ਨਜ਼ਦੀਕੀ ਪਿੰਡ ਪੱਬਾਂਰਾਲੀ ਕਲਾਂ ਵਿਖੇ ਰਾਤ ਸਮੇਂ ਕਰੀਬ ਤਿੰਨਾਂ ਘਰਾਂ ਦੇ ਦਰਵਾਜ਼ਿਆਂ ਦੇ ਜਿੰਦਰੇ ਤੋੜ ਕੇ ਦੋਹਾਂ ਘਰਾਂ ਅੰਦਰ ਨਕਦੀ ਅਤੇ ਸੋਨੇ ਦੀ ਮੁੰਦਰੀ, ਵਾਲੀਆਂ ਅਤੇ ਹੋਰ ਘਰੇਲੂ ਸਮਾਨ ਅਤੇ ਇਕ ਘਰੋਂ ਇਕ ...
ਬਟਾਲਾ, 21 ਸਤੰਬਰ (ਕਾਹਲੋਂ)- ਪੰਜਾਬ ਅਤੇ ਚੰਡੀਗੜ੍ਹ ਕਾਲਜ ਟੀਚਰ ਯੂਨੀਅਨ ਦੇ ਸੱਦੇ 'ਤੇ ਅੱਜ ਜ਼ਿਲ੍ਹੇ ਭਰ ਦੇ ਵੱਖ-ਵੱਖ ਕਾਲਜ ਅਧਿਆਪਕਾਂ ਨੇ ਸੁਭਾਸ਼ ਪਾਰਕ ਬਟਾਲਾ 'ਚ ਰੋਸ ਪ੍ਰਦਰਸ਼ਨ ਕਰਦਿਆਂ ਵਿਸ਼ਾਲ ਧਰਨਾ ਦਿੱਤਾ, ਜਿਸ ਦੌਰਾਨ ਬੁਲਾਰਿਆਂ ਨੇ ਸਰਕਾਰ ਵਲੋਂ ...
ਹਰਚੋਵਾਲ, 21 ਸਤੰਬਰ (ਰਣਜੋਧ ਸਿੰਘ ਭਾਮ)- ਬੀਤੀ ਰਾਤ ਇਕ ਸੜਕ ਹਾਦਸੇ ਵਿਚ ਇਕ ਪੁਲਿਸ ਮੁਲਾਜ਼ਮ ਦੀ ਮੌਤ ਹੋਣ ਦੀ ਖ਼ਬਰ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਪੁਲਿਸ ਚੌਕੀ ਹਰਚੋਵਾਲ ਦੇ ਇੰਚਾਰਜ ਏ.ਐਸ.ਆਈ. ਬਰਿੰਦਰ ਸਿੰਘ ਨੇ ਦੱਸਿਆ ਕਿ ਜਗਦੀਪ ਸਿੰਘ ਪੁੱਤਰ ਸਵ: ਅਜੀਤ ...
ਕਿਲ੍ਹਾ ਲਾਲ ਸਿੰਘ, 21 ਸਤੰਬਰ (ਬਲਬੀਰ ਸਿੰਘ)- ਬੀਤੀ ਰਾਤ ਥਾਣਾ ਕਿਲ੍ਹਾ ਲਾਲ ਸਿੰਘ ਅਧੀਨ ਪੈਂਦੇ ਪਿੰਡ ਚੰਦਕੇ ਵਿਖੇ 14 ਸਾਲ ਦੀ ਲੜਕੀ ਦੀ ਮੌਤ ਇਕ ਜ਼ਹਿਰੀਲੇ ਸੱਪ ਦੇ ਡੱਸਣ ਨਾਲ ਹੋ ਗਈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਚੰਦਕੇ ਵਾਸੀ ਗੁਰਮੀਤ ਸਿੰਘ ਨੇ ਦੱਸਿਆ ਕਿ ...
ਬਟਾਲਾ, 21 ਸਤੰਬਰ (ਕਾਹਲੋਂ)- ਪੰਜਾਬ ਸਕੂਲ ਸਿੱਖਿਆ ਬੋਰਡ ਦੀਆਂ ਜ਼ਿਲ੍ਹਾ ਪੱਧਰੀ ਖੇਡਾਂ 'ਚ ਆਰ.ਡੀ. ਖੋਸਲਾ ਡੀ.ਏ.ਵੀ. ਮਾਡਲ ਸਕੂਲ ਬਟਾਲਾ ਦੇ 6 ਵਿਦਿਆਰਥੀਆਂ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਕਰਾਟੇ ਅਤੇ ਤਾਇਕਵਾਂਡੋ 'ਚ ਸੋਨ ਤਗਮੇ ਜਿੱਤੇ ਹਨ | ਇਸ ਸਬੰਧੀ ਜਾਣਕਾਰੀ ...
ਬਟਾਲਾ, 21 ਸਤੰਬਰ (ਕਾਹਲੋਂ)- ਅੱਜ ਸ੍ਰੀ ਦਸਮੇਸ਼ ਸੀ:ਸੈ: ਸਕੂਲ ਠੀਕਰੀਵਾਲ ਰੋਡ ਕਾਦੀਆਂ 'ਚ ਕਿੰਡਰਗਾਰਟਨ ਦੇ ਇੰਚਾਰਜ ਸ੍ਰੀਮਤੀ ਪਰਮਿੰਦਰ ਕੌਰ ਦੀ ਅਗਵਾਈ ਹੇਠਾਂ ਖੇਡਾਂ ਕਰਵਾਈਆਂ ਗਈਆਂ, ਜਿਸ ਵਿਚ ਪੂਰੇ ਉਤਸ਼ਾਹ ਨਾਲ ਬੱਚਿਆਂ ਨੇ ਹਿੱਸਾ ਲਿਆ ਅਤੇ ਅਧਿਆਪਕਾਂ ਨੇ ...
ਬਟਾਲਾ, 21 ਸਤੰਬਰ (ਕਾਹਲੋਂ)- ਪਿਛਲੇ ਮਹੀਨੇ ਗੁਰਦਾਸਪੁਰ ਜ਼ਿਲ੍ਹੇ ਦੇ ਪਿੰਡ ਦੁਨੀਆਂਸੰਧ ਦੇ ਨੌਜਵਾਨ ਕਿਸਾਨ ਭਗਵਾਨ ਸਿੰਘ ਨੇ ਕਰਜ਼ੇ ਦਾ ਭਾਰ ਨਾ ਸਹਾਰਦਿਆਂ ਹੋਇਆਂ ਆਤਮ ਹੱਤਿਆ ਕਰ ਲਈ ਸੀ | 9 ਕਨਾਲ ਜ਼ਮੀਨ ਦਾ ਮਾਲਕ ਭਗਵਾਨ ਸਿੰਘ ਆਪਣੇ ਪਿੱਛੇ ਪਤਨੀ ਤੋਂ ਇਲਾਵਾ ...
ਪੁਰਾਣਾ ਸ਼ਾਲਾ, 21 ਸਤੰਬਰ (ਗੁਰਵਿੰਦਰ ਸਿੰਘ ਗੁਰਾਇਆ)- ਅੱਜ ਕਸਬਾ ਪੁਰਾਣਾ ਸ਼ਾਲਾ 'ਚ ਚੱਕ ਸ਼ਰੀਫ਼ ਮੁੱਖ ਮਾਰਗ 'ਤੇ ਸਥਿਤ ਚੋਪੜਾ ਸਵੀਟ ਸ਼ਾਪ ਦਾ ਉਦਘਾਟਨੀ ਸਮਾਰੋਹ ਕਰਵਾਇਆ ਗਿਆ | ਚੋਪੜਾ ਪਰਿਵਾਰ ਵੱਲੋਂ ਰੱਖੇ ਇਸ ਸਵੀਟ ਸ਼ਾਪ ਦੇ ਉਦਘਾਟਨੀ ਸਮਾਰੋਹ ਦੌਰਾਨ ...
ਗੁਰਦਾਸਪੁਰ, 21 ਸਤੰਬਰ (ਬਲਦੇਵ ਸਿੰਘ ਬੰਦੇਸ਼ਾ)- ਜੀ.ਟੀ.ਰੋਡ ਪਿੰਡ ਬੱਬਰੀ ਵਿਖੇ ਸਕੂਟਰ ਦਾ ਸੰਤੁਲਨ ਵਿਗੜਨ 'ਤੇ ਸਕੂਟਰ ਤੋਂ ਡਿੱਗ ਕੇ ਮਹਿਲਾ ਦੇ ਜ਼ਖ਼ਮੀ ਹੋਣ ਦੀ ਖ਼ਬਰ ਪ੍ਰਾਪਤ ਹੋਈ ਹੈ | ਸਿਵਲ ਹਸਪਤਾਲ ਵਿਖੇ ਜ਼ੇਰੇ ਇਲਾਜ਼ ਵੀਰਾਂ ਪਤਨੀ ਬੂਟਾ ਮਸੀਹ ਨੇ ਦੱਸਿਆ ...
ਫਤਹਿਗੜ੍ਹ ਚੂੜੀਆਂ, 21 ਸਤੰਬਰ (ਧਰਮਿੰਦਰ ਸਿੰਘ ਬਾਠ)- ਬੀਤੇ ਦਿਨੀਂ ਬੀ.ਡੀ.ਪੀ.ਓ. ਦਫ਼ਤਰ ਫਤਹਿਗੜ੍ਹ ਚੂੜੀਆਂ ਵਿਖੇ ਤਾਇਨਾਤ ਰਹੇ ਵੀ.ਡੀ.ਓ. ਸਤਨਾਮ ਸਿੰਘ ਦਾ ਦਿਹਾਂਤ ਹੋ ਗਿਆ ਸੀ, ਜਿਨ੍ਹਾਂ ਦੇ ਫਤਹਿਗੜ੍ਹ ਚੂੜੀਆਂ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਪਾਏ ਗਏ, ...
ਗੁਰਦਾਸਪੁਰ, 21 ਸਤੰਬਰ (ਆਰਿਫ਼)- ਸਿੱਖਿਆ ਸਕੱਤਰ ਪੰਜਾਬ ਵੱਲੋਂ ਮਨਿਸਟੀਰੀਅਲ ਸਟਾਫ਼ ਲਈ ਅਪਣਾਈ ਜਾ ਰਹੀ ਨੀਤੀ ਤੋਂ ਤੰਗ ਆਏ ਸੂਬਾ ਭਰ ਤੋਂ ਮਨਿਸਟੀਰੀਅਲ ਕਾਮਿਆਂ ਨੇ ਸੰਘਰਸ਼ ਆਰੰਭ ਕਰ ਦਿੱਤਾ ਹੈ | ਜਿਸ ਦੀ ਸ਼ੁਰੂਆਤ ਉਨ੍ਹਾਂ ਨੇ 19 ਅਤੇ 20 ਸਤੰਬਰ ਨੰੂ ਲਗਾਤਾਰ ...
ਵਡਾਲਾ ਬਾਂਗਰ, 21 ਸਤੰਬਰ (ਭੁੰਬਲੀ)- ਲੋਕ ਸਭਾ ਹਲਕਾ ਗੁਰਦਾਸਪੁਰ ਅੰਦਰ ਹੋ ਰਹੀ ਜ਼ਿਮਨੀ ਚੋਣ ਵਿਚ ਕਾਂਗਰਸੀ ਉਮੀਦਵਾਰ ਸੁਨੀਲ ਜਾਖੜ ਦੀ ਚੋਣ ਮੁਹਿੰਮ ਸਬੰਧੀ ਵਿਉਂਤਬੰਦੀ ਕਰਦੇ ਹੋਏ ਇਲਾਕੇ ਦੇ ਕਰੀਬ 8-9 ਪਿੰਡਾਂ ਦੇ ਕਾਂਗਰਸੀ ਵਰਕਰਾਂ ਦੀ ਮੀਟਿੰਗ ਪਿੰਡ ਮਸਾਣਾ ...
ਗੁਰਦਾਸਪੁਰ, 21 ਸਤੰਬਰ (ਆਰਿਫ਼)- ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਗੁਰਲਵਲੀਨ ਸਿੰਘ ਸਿੱਧੂ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਗੁਰਦਾਸਪੁਰ ਲੋਕ ਸਭਾ ਜ਼ਿਮਨੀ ਚੋਣ-2017 ਲਈ ਅੱਜ ਚਾਰ ਉਮੀਦਵਾਰਾਂ ਨੇ ਕਾਗ਼ਜ਼ ਦਾਖਲ ਕਰਵਾਏ ਹਨ | ਇਸ ਤਰ੍ਹਾਂ ਹੁਣ ਤੱਕ ...
ਕਿਲ੍ਹਾ ਲਾਲ ਸਿੰਘ, 21 ਸਤੰਬਰ (ਬਲਬੀਰ ਸਿੰਘ)- ਲੋਕ ਸਭਾ ਗੁਰਦਾਸਪੁਰ ਦੀ ਜ਼ਿਮਨੀ ਚੋਣ ਲਈ ਕਾਂਗਰਸ ਪਾਰਟੀ ਵਲੋਂ ਸ੍ਰੀ ਸੁਨੀਲ ਕੁਮਾਰ ਜਾਖੜ ਨੂੰ ਆਪਣਾ ਉਮੀਦਵਾਰ ਬਣਾਏ ਜਾਣ ਨਾਲ ਹੀ ਭਾਰਤੀ ਜਨਤਾ ਪਾਰਟੀ ਅਤੇ ਅਕਾਲੀ ਦਲ ਖੇਮੇ ਵਿਚ ਹਾਰ ਦੇ ਬੱਦਲ ਮੰਡਰਾਅ ਰਹੇ ਹਨ, ...
ਗੁਰਦਾਸਪੁਰ, 21 ਸਤੰਬਰ (ਬਲਦੇਵ ਸਿੰਘ ਬੰਦੇਸ਼ਾ)- ਅੱਜ ਸਥਾਨਕ ਵਿਧਾਇਕ ਬਰਿੰਦਰਮੀਤ ਸਿੰਘ ਪਾਹੜਾ ਦੀ ਪ੍ਰਧਾਨਗੀ ਹੇਠ ਬਾਵਾ ਪੈਲੇਸ ਵਿਖੇ ਕਾਂਗਰਸੀ ਵਰਕਰਾਂ ਦੀ ਹੰਗਾਮੀ ਮੀਟਿੰਗ ਹੋਈ | ਇਸ ਮੀਟਿੰਗ ਦੌਰਾਨ ਸੰਬੋਧਨ ਕਰਦਿਆਂ ਸ. ਪਾਹੜਾ ਨੇ ਕਿਹਾ ਕਿ ਲੋਕ ਸਭਾ ਉਪ ...
ਕਲਾਨੌਰ, 21 ਸਤੰਬਰ (ਪੁਰੇਵਾਲ)- ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਸ਼੍ਰੀ ਸੁਨੀਲ ਜਾਖੜ ਦਾ ਪਾਰਟੀ ਹਾਈਕਮਾਂਡ ਵਲੋਂ ਗੁਰਦਾਸਪੁਰ ਲੋਕ ਸਭਾ ਦੀ ਉਪ ਚੋਣ ਲੜਾਉਣ ਲਈ ਨਾਂਅ ਪੇਸ਼ ਕਰਨ ਦੀ ਖ਼ੁਸ਼ੀ 'ਚ ਜਾਟ ਮਹਾਂ ਸਭਾ ਦੇ ਬਲਾਕ ਪ੍ਰਧਾਨ ਗੁਰਦਿਆਲ ਸਿੰਘ ...
ਬਟਾਲਾ, 21 ਸਤੰਬਰ (ਹਰਦੇਵ ਸਿੰਘ ਸੰਧੂ)- ਲੋਕ ਸਭਾ ਹਲਕਾ ਗੁਰਦਾਸਪੁਰ 'ਚ ਹੋ ਰਹੀ ਜ਼ਿਮਨੀ ਚੋਣ ਲਈ ਸ਼੍ਰੋਮਣੀ ਅਕਾਲੀ ਦਲ ਅੰਮਿ੍ਤਸਰ ਵਲੋਂ ਜਥੇਦਾਰ ਕੁਲਵੰਤ ਸਿੰਘ ਮਝੈਲ ਅੱਜ 22 ਸਤੰਬਰ ਨੂੰ 11 ਵਜੇ ਡਿਪਟੀ ਕਮਿਸ਼ਨਰ ਗੁਰਦਾਸਪੁਰ ਕੋਲ ਨਾਮਜ਼ਦਗੀ ਕਾਗ਼ਜ਼ ਦਾਖ਼ਲ ...
ਧਾਰੀਵਾਲ, 21 ਸਤੰਬਰ (ਸਵਰਨ ਸਿੰਘ)- ਲੋਕ ਸਭਾ ਹਲਕਾ ਗੁਰਦਾਸਪੁਰ ਦੀ ਜ਼ਿਮਨੀ ਚੋਣ ਨੂੰ ਲੈ ਕੇ ਭਾਜਪਾ ਵਲੋਂ ਅਕਾਲੀ-ਭਾਜਪਾ ਦੇ ਐਲਾਨੇ ਸਾਂਝੇ ਉਮੀਦਵਾਰ ਉਦਯੋਗਪਤੀ ਸਵਰਨ ਸਲਾਰੀਆ ਦੀ ਖ਼ੁਸ਼ੀ ਵਿਚ ਭਾਜਪਾ ਮੰਡਲ ਧਾਰੀਵਾਲ ਪ੍ਰਧਾਨ ਜੋਤੀ ਮਹਾਜਨ ਦੀ ਅਗਵਾਈ ਵਿਚ ...
ਦੋਰਾਂਗਲਾ, 21 ਸਤੰਬਰ (ਲਖਵਿੰਦਰ ਸਿੰਘ ਚੱਕਰਾਜਾ)- ਗੁਰਦਾਸਪੁਰ ਲੋਕ ਸਭਾ ਹਲਕਾ ਤੋਂ ਭਾਜਪਾ ਵੱਲੋਂ ਸ੍ਰੀ ਸਵਰਨ ਸਲਾਰੀਆ ਨੰੂ ਉਮੀਦਵਾਰ ਬਣਾਏ ਜਾਣ ਨਾਲ ਭਾਜਪਾ ਅਤੇ ਅਕਾਲੀ ਵਰਕਰਾਂ 'ਚ ਖੁਸ਼ੀ ਪਾਈ ਜਾ ਰਹੀ ਹੈ | ਇਹ ਪ੍ਰਗਟਾਵਾ ਮੈਂਬਰ ਜ਼ਿਲ੍ਹਾ ਪ੍ਰੀਸ਼ਦ ...
ਗੁਰਦਾਸਪੁਰ, 21 ਸਤੰਬਰ (ਆਰਿਫ਼)- ਗੁਰਦਾਸਪੁਰ ਉਪ ਚੋਣ 'ਚ ਕਾਂਗਰਸ ਵੱਲੋਂ ਚੋਣ ਮੈਦਾਨ 'ਚ ਉਤਾਰੇ ਗਏ ਪੰਜਾਬ ਪ੍ਰਦੇਸ਼ ਕਾਂਗਰਸ ਦੇ ਪ੍ਰਧਾਨਗ ਸੁਨੀਲ ਜਾਖੜ ਵੱਲੋਂ 22 ਸਤੰਬਰ ਨੰੂ ਆਪਣੀ ਨਾਮਜ਼ਦਗੀ ਕਰਨਗੇ | ਜਿਸ ਦੇ ਚੱਲਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ...
ਗੁਰਦਾਸਪੁਰ, 21 ਸਤੰਬਰ (ਕੇ.ਪੀ. ਸਿੰਘ)-ਗੁਰਦਾਸਪੁਰ ਲੋਕ ਸਭਾ ਹਲਕਾ ਬੇਸੁਮਾਰ ਸਮੱਸਿਆਵਾਂ ਨਾਲ ਜੂਝ ਰਿਹਾ ਹੈ | ਕਾਂਗਰਸ, ਅਕਾਲੀ ਦਲ ਅਤੇ ਭਾਜਪਾ ਦੇ ਝੂਠੇ ਚੋਣ ਲਾਰਿਆਂ ਤੋਂ ਹਲਕੇ ਦੇ ਲੋਕ ਖਫ਼ਾ ਹਨ | ਇਹ ਗੱਲ ਆਮ ਆਦਮੀ ਪਾਰਟੀ ਦੇ ਮੈਂਬਰ ਭਗਵੰਤ ਮਾਨ ਨੇ ਸਥਾਨਕ ...
ਬਟਾਲਾ, 21 ਸਤੰਬਰ (ਹਰਦੇਵ ਸਿੰਘ ਸੰਧੂ)- ਥਾਣਾ ਸਿਵਲ ਲਾਈਨ ਅਧੀਨ ਆਉਂਦੇ ਪਿੰਡ ਕਾਲੀਆਂ ਦੇ ਇਕ ਵਿਅਕਤੀ ਕੋਲੋਂ 40 ਬੋਤਲਾਂ ਰੂੜੀ ਮਾਰਕਾ ਦੇਸੀ ਸ਼ਰਾਬ ਪੁਲਿਸ ਵਲੋਂ ਕਾਬੂ ਕਰਨ ਦੀ ਖ਼ਬਰ ਹੈ | ਇਸ ਸਬੰਧੀ ਸਿੰਬਲ ਚੌਕੀ ਇੰਚਾਰਜ ਏ.ਐਸ.ਆਈ. ਜੋਗਿੰਦਰ ਸਿੰਘ ਨੇ ਦੱਸਿਆ ਕਿ ਗੁਪਤਾ ਸੂਚਨਾ ਦੇ ਆਧਾਰ 'ਤੇ ਕਾਹਨੂੰਵਾਨ ਰੋਡ 'ਤੇ ਪਿੰਡ ਕਾਲੀਆਂ ਵਿਖੇ ਲਗਾਏ ਨਾਕੇ ਦੌਰਾਨ ਪਿੰਡ ਵਲੋਂ ਆ ਰਹੇ ਇਕ ਵਿਅਕਤੀ ਨੂੰ ਰੋਕ ਕੇ ਤਲਾਸ਼ੀ ਲੈਣ 'ਤੇ ਉਸ ਕੋਲੋਂ 40 ਬੋਤਲਾਂ ਰੂੜੀ ਮਾਰਕਾ ਦੇਸੀ ਨਾਜਾਇਜ਼ ਸ਼ਰਾਬ ਬਰਾਮਦ ਹੋਈ | ਉਕਤ ਵਿਅਕਤੀ ਦੀ ਪਹਿਚਾਣ ਤਰਸੇਮ ਲਾਲ ਪੁੱਤਰ ਪ੍ਰਕਾਸ਼ ਚੰਦ ਵਾਸੀ ਕਾਲੀਆਂ ਵਜੋਂ ਹੋਈ ਹੈ, ਜਿਸ 'ਤੇ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਆਰੰਭ ਦਿੱਤੀ |
ਬਟਾਲਾ, 21 ਸਤੰਬਰ (ਕਾਹਲੋਂ)- ਪਿੰਡ ਪਤਾਹਪੁਰ ਵਿਖੇ ਸਾਲਾਨਾ ਸੱਭਿਆਚਾਰਕ ਮੇਲਾ ਨਗਰ ਨਿਵਾਸੀਆਂ ਤੇ ਗਰਾਮ ਪੰਚਾਇਤ ਦੇ ਸਹਿਯੋਗ ਨਾਲ ਕਰਵਾਇਆ ਗਿਆ, ਜਿਸ ਦਾ ਉਦਘਾਟਨ ਉੱਘੇ ਮੇਲਾ ਪ੍ਰਮੋਟਰ ਸ੍ਰੀ ਜੰਗ ਬਹਾਦਰ ਪੱਪੂ ਪ੍ਰਧਾਨ ਨੇ ਕੀਤਾ | ਮੇਲੇ ਦੀ ਸ਼ੁਰੂਆਤ ਗੀਤਾ ...
ਬਟਾਲਾ, 21 ਸਤੰਬਰ (ਕਾਹਲੋਂ)- ਆਰਮੀ ਵਰਕਸ਼ਾਪ ਗਰਿੱਪ ਦੀ 36 ਟਾਕਫੋਰਸ ਦੇ ਹੌਲਦਾਰ ਗੁਰਨਾਮ ਸਿੰਘ ਪੁੱਤਰ ਕਪੂਰ ਸਿੰਘ ਦਾ ਪਿੰਡ ਸ਼ੇਰਪੁਰ 'ਚ ਫ਼ੌਜੀ ਸਨਮਾਨਾਂ ਨਾਲ ਅੰਤਿਮ ਸੰਸਕਾਰ ਕਰ ਦਿੱਤਾ ਗਿਆ, ਜੋ ਕਿ ਉੱਤਰਾਖੰਡ ਪ੍ਰਦੇਸ਼ ਦੇ ਜ਼ਿਲ੍ਹਾ ਉਤਰਕਾਂਸੀ 'ਚ ਆਰਮੀ ...
ਡੇਰਾ ਬਾਬਾ ਨਾਨਕ, 21 ਸਤੰਬਰ (ਵਿਜੇ ਕੁਮਾਰ ਸ਼ਰਮਾ)- ਮਿਡ-ਡੇ-ਮੀਲ ਵਰਕਰ ਯੂਨੀਅਨ ਡੇਰਾ ਬਾਬਾ ਨਾਨਕ ਇਕਾਈ ਦੀ ਚੋਣ ਸਬੰਧੀ ਹੋਈ ਅਹਿਮ ਮੀਟਿੰਗ ਦੌਰਾਨ ਸਰਬਸੰਮਤੀ ਨਾਲ ਚੁਣੀ ਗਈ ਪ੍ਰਧਾਨ ਰਜਨੀ ਸ਼ਰਮਾ, ਸੀਨੀਅਰ ਮੀਤ ਪ੍ਰਧਾਨ ਕਸ਼ਮੀਰ ਕੌਰ, ਅਮਰਜੀਤ ਕੌਰ, ਵਿੱਤ ...
ਗੁਰਦਾਸਪੁਰ, 21 ਸਤੰਬਰ (ਕੇ.ਪੀ. ਸਿੰਘ)- ਆਮ ਆਦਮੀ ਪਾਰਟੀ ਦੇ ਉਮੀਦਵਾਰ ਦੇ ਨਾਮਜ਼ਦਗੀ ਕਾਗਜ਼ ਭਰਨ ਮੌਕੇ ਸਮਰਥਨ 'ਚ ਆਏ ਇਕ ਵਰਕਰ ਦੀ ਜੇਬ 'ਚੋਂ ਕਿਸੇ ਨੇ 14 ਹਜ਼ਾਰ ਰੁਪਏ ਕੱਢ ਲਏ | ਬਲਜਿੰਦਰ ਸਿੰਘ ਪੁੱਤਰ ਦਲੀਪ ਸਿੰਘ ਵਾਸੀ ਬਟਾਲਾ ਨੇ ਦੱਸਿਆ ਕਿ ਉਹ ਆਪਣੇ ਸਾਥੀਆਂ ਨਾਲ ...
ਪੁਰਾਣਾ ਸ਼ਾਲਾ, 21 ਸਤੰਬਰ (ਗੁਰਾਇਆ)- ਭਾਜਪਾ ਵੱਲੋਂ ਗੁਰਦਾਸਪੁਰ ਲੋਕ ਸਭਾ ਹਲਕੇ ਦੀ ਜ਼ਿਮਨੀ ਚੋਣ ਲਈ ਸਵਰਨ ਸਲਾਰੀਆ ਨੂੰ ਉਮੀਦਵਾਰ ਐਲਾਨੇੇ ਜਾਣ ਦੇ ਬਾਅਦ ਅੱਜ ਮੇਘੀਆਂ ਦੇ ਸਰਪੰਚ ਕਮਲਜੀਤ ਚਾਵਲਾ ਦੀ ਅਗਵਾਈ ਹੇਠ ਬੇਟ ਇਲਾਕੇ ਦੇ ਭਾਜਪਾ ਵਰਕਰਾਂ ਵੱਲੋਂ ਖੁਸ਼ੀ ...
d ਖਿਡਾਰੀਆਂ ਦੀ ਸੂਬਾ ਪੱਧਰੀ ਮੁਕਾਬਲਿਆਂ ਲਈ ਚੋਣ ਘੁਮਾਣ, 21 ਸਤੰਬਰ (ਬੰਮਰਾਹ)-ਪੰਜਾਬ ਰਾਜ ਸਕੂਲ ਖੇਡਾਂ ਵਿਚ ਜ਼ਿਲ੍ਹਾ ਪੱਧਰੀ ਹਾਕੀ ਮੁਕਾਬਲੇ, ਜੋ ਬੁਰਜ ਸਾਹਿਬ ਧਾਰੀਵਾਲ ਵਿਖੇ ਕਰਵਾਏ ਗਏ, ਉਨ੍ਹਾਂ ਮੁਕਾਬਲਿਆਂ ਵਿਚ ਬਾਬਾ ਨਾਂਗਾ ਪਬਲਿਕ ਸੀ: ਸੈਕੰ: ਸਕੂਲ ...
ਬਟਾਲਾ, 21 ਸਤੰਬਰ (ਕਾਹਲੋਂ)-ਸੈਂਟਰ ਡਡਵਾਂ ਦੀਆਂ ਪ੍ਰਾਇਮਰੀ ਪੱਧਰ ਦੀਆਂ ਖੇਡਾਂ ਸਰਕਾਰੀ ਪ੍ਰਾਇਮਰੀ ਸਕੂਲ ਅਖਲਾਸਪੁਰ ਵਿਖੇ ਸੈਂਟਰ ਮੁੱਖ ਅਧਿਆਪਕ ਹਰਜਿੰਦਰ ਸਿੰਘ ਦੀ ਅਗਵਾਈ ਹੇਠ ਕਰਵਾਈਆਂ ਗਈਆਂ, ਜਿਨ੍ਹਾਂ ਵਿਚ ਬਲਾਕ ਪ੍ਰਾਇਮਰੀ ਸਿੱਖਿਆ ਅਫ਼ਸਰ ਧਾਰੀਵਾਲ-2 ...
ਤਾਰਾਗੜ੍ਹ, 21 ਸਤੰਬਰ (ਸੋਨੂੰ ਮਹਾਜਨ)- ਕਾਂਗਰਸੀ ਆਗੂਆਂ ਦੀ ਮੀਟਿੰਗ ਪਿੰਡ ਤਾਰਾਗੜ੍ਹ 'ਚ ਸੀਨੀਅਰ ਕਾਾਗਰਸੀ ਆਗੂ ਮਾਸਟਰ ਸ਼ੇਰ ਸਿੰਘ ਸੈਣੀ ਦੀ ਅਗਵਾਈ ਹੇਠ ਕੀਤੀ ਗਈ¢ ਇਸ ਬੈਠਕ ਵਿਚ ਜ਼ਿਲ੍ਹਾ ਕਾਾਗਰਸ ਜਰਨਲ ਸਕੱਤਰ ਬੌਬੀ ਸੈਣੀ ਅਤੇ ਮਾਸਟਰ ਕੁਲਦੀਪ ਰਾਜ ਸੈਣੀ ...
ਕਾਹਨੂੰਵਾਨ, 21 ਸਤੰਬਰ (ਹਰਜਿੰਦਰ ਸਿੰਘ ਜੱਜ)- ਐਸ.ਬੀ.ਐਸ. ਸਕੂਲ ਕਾਹਨੂੰਵਾਨ ਦੇ ਵਿਦਿਆਰਥੀਆਂ ਨੇ ਜ਼ਿਲ੍ਹਾ ਜ਼ੋਨਲ ਪੱਧਰ ਦੀਆਂ ਹੋਈਆਂ ਖੇਡਾਂ ਕਬੱਡੀ, ਖੋ-ਖੋ, ਵਾਲੀਬਾਲ ਤੇ ਕ੍ਰਿਕਟ ਵਿਚ ਹਿੱਸਾ ਲੈ ਕੇ ਸ਼ਾਨਦਾਰ ਪ੍ਰਦਰਸ਼ਨ ਕੀਤਾ ਹੈ | ਇਸ ਸਬੰਧੀ ਪਿ੍ੰ: ਮਨਜਿੰਦਰ ...
ਪਠਾਨਕੋਟ, 21 ਸਤੰਬਰ (ਆਰ. ਸਿੰਘ)-ਸਿਹਤ ਵਿਭਾਗ ਪੰਜਾਬ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਸਿਵਲ ਸਰਜਨ ਪਠਾਨਕੋਟ ਡਾ: ਨਰੇਸ਼ ਕਾਂਸਰਾ ਦੀ ਅਗਵਾਈ ਹੇਠ ਜ਼ਿਲ੍ਹਾ ਪਠਾਨਕੋਟ 'ਚ ਸਭ ਨੈਸ਼ਨਲ ਮਾਈਗ੍ਰੇਟਰੀ ਪਲਸ ਪੋਲੀਓ ਦੇ ਦੂਜੇ ਰਾਊਾਡ 'ਚ ਜ਼ਿਲ੍ਹੇ ਦੇ 0 ਤੋਂ 5 ਸਾਲ ਤੱਕ ਦੇ ...
ਪਠਾਨਕੋਟ, 21 ਸਤੰਬਰ ( ਆਰ. ਸਿੰਘ/ਚੌਹਾਨ/ਸੰਧੂ)-ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਸ੍ਰੀਮਤੀ ਨੀਲਿਮਾ ਦੀ ਪ੍ਰਧਾਨਗੀ ਹੇਠ ਗੁਰਦਾਸਪੁਰ ਲੋਕ ਸਭਾ ਜ਼ਿਮਨੀ ਚੋਣ-2017 ਦੇ ਮੱਦੇਨਜ਼ਰ ਸਥਾਨਕ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਮਲਿਕਪੁਰ ਪਠਾਨਕੋਟ ਵਿਖੇ ਸਥਿਤ ...
ਪਠਾਨਕੋਟ, 21 ਸਤੰਬਰ (ਆਰ. ਸਿੰਘ)-ਯੁਵਾ ਜਾਗਰਨ ਮੰਚ ਵੱਲੋਂ ਜਨਰਲ ਸਕੱਤਰ ਵਿਕਾਸ ਦੱਤਾ ਦੀ ਅਗਵਾਈ ਹੇਠ ਸਾਦਾ ਸਨਮਾਨ ਸਮਾਗਮ ਕਰਵਾਇਆ ਗਿਆ | ਜਿਸ ਵਿਚ ਪਿਛਲੇ ਦਿਨੀਂ ਪੂਰੀ ਬਹਾਦਰੀ ਅਤੇ ਅਕਲਮੰਦੀ ਨਾਲ ਨੌਜਵਾਨ ਪੰਮੀ ਪਠਾਨੀਆ ਨੇ ਛੇ ਕਿੱਲੋਮੀਟਰ ਚੋਰਾਂ ਦੇ ਪਿੱਛੇ ...
ਪਠਾਨਕੋਟ, 21 ਸਤੰਬਰ (ਚੌਹਾਨ)-ਕਾਂਗਰਸੀ ਅਹੁਦੇਦਾਰਾਂ ਦੀ ਮੀਟਿੰਗ ਪ੍ਰਦੇਸ਼ ਕਾਂਗਰਸ ਸਕੱਤਰ ਅਮਿਤ ਮੰਟੂ ਦੀ ਪ੍ਰਧਾਨਗੀ ਹੇਠ ਮਨਵਾਲ ਵਿਖੇ ਹੋਈ | ਮੀਟਿੰਗ 'ਚ ਗੁਰਦਾਸਪੁਰ ਲੋਕ ਸਭਾ ਹਲਕੇ ਦੀ ਚੋਣ ਨੰੂ ਲੈ ਕੇ ਰੂਪਰੇਖਾ ਤਿਆਰ ਕੀਤੀ ਗਈ | ਇਸ ਮੌਕੇ ਵਿਧਾਇਕ ...
ਸੁਜਾਨਪੁਰ, 21 ਸਤੰਬਰ (ਜਗਦੀਪ ਸਿੰਘ)- ਲਾਇਨਜ਼ ਕਲੱਬ ਸੁਜਾਨਪੁਰ ਹਰਮਨ ਵੱਲੋਂ ਮੀਟਿੰਗ ਦਾ ਆਯੋਜਨ ਪ੍ਰਧਾਨ ਇੰਜੀ: ਅਜੇ ਮਹਾਜਨ ਦੀ ਪ੍ਰਧਾਨਗੀ ਹੇਠ ਕੀਤਾ ਗਿਆ | ਮੀਟਿੰਗ ਵਿਚ ਜ਼ੋਨ ਚੇਅਰਮੈਨ ਸੁਰੇਸ਼ ਭਗਤ ਵਿਸ਼ੇਸ਼ ਤੌਰ 'ਤੇ ਸ਼ਾਮਿਲ ਹੋਏ | ਕਲੱਬ ਦੇ ਸਕੱਤਰ ਵਿਨੇ ...
ਪਠਾਨਕੋਟ, 21 ਸਤੰਬਰ (ਸੰਧੂ)-ਅੱਜ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਵਿਖੇ ਜ਼ਿਲ੍ਹਾ ਪੱਧਰੀ ਪ੍ਰਾਇਮਰੀ ਸਕੂਲਾਂ ਦੇ ਖੇਡ ਮੁਕਾਬਲੇ ਏ.ਈ.ਓ. (ਖੇਡਾਂ) ਨਰਿੰਦਰ ਲਾਲ ਦੀ ਦੇਖਰੇਖ ਹੇਠ ਹੋਏ ਜਿਸ ਵਿਚ ਡੀ.ਈ.ਓ. (ਪ੍ਰਾ:) ਕੁਲਵੰਤ ਸਿੰਘ ਮੁੱਖ ਮਹਿਮਾਨ ਵਜੋਂ ਹਾਜ਼ਰ ਹੋਏ ਅਤੇ ...
ਪਠਾਨਕੋਟ, 21 ਸਤੰਬਰ (ਆਰ. ਸਿੰਘ)- ਕ੍ਰਿਸ਼ਨਾ ਨਾਟਕ ਕਲੱਬ ਰਘੂਨਾਥ ਮੰਦਰ ਦੀ ਰਾਮ-ਲੀਲ੍ਹਾ ਦੇ ਸਬੰਧ 'ਚ ਮੀਟਿੰਗ ਪ੍ਰਧਾਨ ਰਾਮ ਲਾਲ ਸਹੋਤਰਾ ਅਤੇ ਮਹਾਂ ਮੰਤਰੀ ਤੇ ਸਾਬਕਾ ਵਿਧਾਇਕ ਅਸ਼ੋਕ ਸ਼ਰਮਾ ਦੀ ਪ੍ਰਧਾਨਗੀ ਹੇਠ ਹੋਈ | ਜਿਸ ਵਿਚ ਰਾਮ-ਲੀਲ੍ਹਾ ਮੰਚਨ ਦੇ ਸਬੰਧ 'ਚ ...
ਪਠਾਨਕੋਟ, 21 ਸਤੰਬਰ (ਸੰਧੂ)- ਪ੍ਰਗਤੀ ਮਹਿਲਾ ਯੂਥ ਕਲੱਬ ਵੱਲੋਂ ਕਲੱਬ ਦੀ ਪ੍ਰਧਾਨ ਮਧੂ ਮੋਹਨ ਦੀ ਪ੍ਰਧਾਨਗੀ ਹੇਠ ਸੰਸਥਾ ਦਾ 9ਵਾਂ ਸਥਾਪਨਾ ਦਿਵਸ ਮਨਾਇਆ ਗਿਆ | ਸਮਾਗਮ ਵਿਚ ਕਲੱਬ ਦੀ ਚੇਅਰਪਰਸਨ ਅਮਿਤਾ ਸ਼ਰਮਾ ਅਤੇ ਸ਼ਾਇਰ ਨਰੇਸ਼ ਨਿਰਗੁਣ ਵਿਸ਼ੇਸ਼ ਤੌਰ ਤੇ ਹਾਜ਼ਰ ...
ਘਰੋਟਾ, 21 ਸਤੰਬਰ (ਸੰਜੀਵ ਗੁਪਤਾ)- ਜੰਮੂ-ਕਸ਼ਮੀਰ ਦੇ ਨੋ ਗਾਉਂ ਸੈਕਟਰ 'ਚ ਪਾਕਿਸਤਾਨ ਸਿੱਖਿਅਤ ਅੱਤਵਾਦੀਆਂ ਨਾਲ ਘੁਸਪੈਠ ਰੋਕ ਕੇ ਸ਼ਹਾਦਤ ਦਾ ਜਾਮ ਪੀਣ ਵਾਲੇ ਸ਼ਹੀਦ ਮਦਨ ਲਾਲ ਸ਼ਰਮਾ (ਸੈਨਾ ਮਾਡਲ) ਦਾ ਪਹਿਲਾ ਸ਼ਰਧਾਂਜਲੀ ਸਮਾਗਮ ਘਰੋਟਾ ਵਿਖੇ ਆਯੋਜਿਤ ਹੋਇਆ | ...
ਸੁਜਾਨਪੁਰ, 21 ਸਤੰਬਰ (ਜਗਦੀਪ ਸਿੰਘ)- ਭਾਜਪਾ ਪਾਰਟੀ ਦੀ ਟੀ.ਸੀ. ਮੋਰਚਾ ਦੀ ਮੀਟਿੰਗ ਪਿੰਡ ਭੂਲਚੱਕ ਢੇਸੀਆਂ ਵਿਖੇ ਰਜੇਸ਼ ਭਾਰਦਵਾਜ ਦੀ ਪ੍ਰਧਾਨਗੀ ਹੇਠ ਹੋਈ | ਮੀਟਿੰਗ ਵਿਚ ਬੀ.ਸੀ. ਮੋਰਚੇ ਦਾ ਪੰਜਾਬ ਉਪ ਅਤੇ ਪ੍ਰਭਾਰੀ ਪਠਾਨਕੋਟ ਸ਼ਿਵ ਕੁਮਾਰ ਅਤੇ ਨਗਰ ਕੌਾਸਲ ...
Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered
by REFLEX