ਤਾਜਾ ਖ਼ਬਰਾਂ


ਹਾਈਕੋਰਟ ਦੇ ਹੁਕਮਾਂ ਨੂੰ ਲਾਗੂ ਕਰਨ ਲਈ ਸਿੱਖਿਆ ਵਿਭਾਗ ਕਰ ਰਿਹਾ ਟਾਲ-ਮਟੋਲ
. . .  51 minutes ago
ਮਲੌਦ, 22 ਮਈ (ਕੁਲਵਿੰਦਰ ਸਿੰਘ ਨਿਜ਼ਾਮਪੁਰ)- ਸਿੱਖਿਆ ਵਿਭਾਗ ਦੁਆਰਾ 2011 ਵਿਚ ਸ਼ੁਰੂ ਕੀਤੇ ਅਧਿਆਪਕ ਰਾਜ ਯੋਗਤਾ ਟੈਸਟ-2 ਵਿਚ ਬੈਠਣ ਵਾਲੇ ਬੇਰੁਜ਼ਗਾਰਾਂ ਵਲੋਂ ਕੁਝ ਪ੍ਰਸ਼ਨਾਂ ਸਬੰਧੀ ਪੰਜਾਬ ਹਰਿਆਣਾ ...
ਕੱਲ੍ਹ ਗੁਰਦਾਸਪੁਰ ਪਹੁੰਚਣਗੇ ਸੰਨੀ ਦਿਓਲ
. . .  about 1 hour ago
ਰਾਜਾਸਾਂਸੀ, 22 ਮਈ (ਹੇਰ,ਖੀਵਾ)- ਲੋਕ ਸਭਾ ਹਲਕਾ ਗੁਰਦਾਸਪੁਰ ਤੋਂ ਅਕਾਲੀ ਭਾਜਪਾ ਗੱਠਜੋੜ ਦੇ ਸਾਂਝੇ ਉਮੀਦਵਾਰ ਸੰਨੀ ਦਿਓਲ, ਜੋ ਕਿ ਪੰਜਾਬ ਦੇ ਸੱਤਵੇਂ ਅਤੇ ਅਖੀਰੀ ਪੜਾਅ ਤਹਿਤ ਆਪਣਾ ਚੋਣ ਪ੍ਰਚਾਰ ਕਰਨ ਅਤੇ ਵੱਖ-ਵੱਖ ਥਾਵਾਂ 'ਤੇ ਵੋਟਾਂ ਪੋਲ ਕਰਵਾਉਣ ਦਾ ...
ਸੜਕ ਹਾਦਸੇ 'ਚ ਇੰਜੀਨੀਅਰਿੰਗ ਕਰ ਰਹੇ ਵਿਦਿਆਰਥੀ ਦੀ ਮੌਤ
. . .  about 2 hours ago
ਪਠਾਨਕੋਟ, 22 ਮਈ (ਸੰਧੂ)- ਪਠਾਨਕੋਟ-ਜਲੰਧਰ ਕੌਮੀ ਸ਼ਾਹ ਮਾਰਗ ਤੇ ਸਥਿਤ ਪਿੰਡ ਤਲਵਾੜਾ ਜੱਟਾ ਦੇ ਨੇੜੇ ਤੇਜ ਰਫ਼ਤਾਰ ਟਰੱਕ ਦੀ ਚਪੇਟ 'ਚ ਆਉਣ ਨਾਲ ਮੋਟਰਸਾਈਕਲ ਸਵਾਰ ਇਕ ਨੌਜਵਾਨ ਦੀ ਮੌਕੇ ਤੇ ਮੌਤ ਹੋ ਗਈ ਤੇ ਦੂਜਾ ਗੰਭੀਰ ਤੌਰ 'ਤੇ ਜ਼ਖਮੀ ਹੋ ....
ਵੜਿੰਗ ਖਿਲਾਫ਼ ਭ੍ਰਿਸ਼ਟਾਚਾਰ ਦੇ ਦੋਸ਼ ਸਬੰਧੀ ਵੀਡੀਓ ਵਾਇਰਲ ਕਰਨ 'ਤੇ ਸ਼ਨੀ ਢਿੱਲੋਂ ਖਿਲਾਫ਼ ਪਰਚਾ ਦਰਜ
. . .  about 2 hours ago
ਸ੍ਰੀ ਮੁਕਤਸਰ ਸਾਹਿਬ, 22 ਮਈ (ਰਣਜੀਤ ਸਿੰਘ ਢਿੱਲੋਂ)- ਸ਼੍ਰੋਮਣੀ ਅਕਾਲੀ ਦਲ ਗਿੱਦੜਬਾਹਾ ਹਲਕੇ ਦੇ ਇੰਚਾਰਜ ਹਰਦੀਪ ਸਿੰਘ ਡਿੰਪੀ ਢਿੱਲੋਂ ਦੇ ਛੋਟੇ ਭਰਾ ਅਤੇ ਅਕਾਲੀ ਆਗੂ ਸੰਦੀਪ ਸਿੰਘ ਸ਼ਨੀ ਢਿੱਲੋਂ ਵੱਲੋਂ ਪਿਛਲੇ ਦਿਨੀਂ ਅਮਰਿੰਦਰ ਸਿੰਘ ਰਾਜਾ ਵੜਿੰਗ ਵਿਧਾਇਕ ....
ਪਿੰਡ ਸ਼ਹੂਰਾ ਵਿਖੇ 72 ਫ਼ੀਸਦੀ ਹੋਈ ਵੋਟਿੰਗ
. . .  about 3 hours ago
ਬੱਚੀ ਵਿੰਡ, 22 ਮਈ (ਬਲਦੇਵ ਸਿੰਘ ਕੰਬੋ)-ਵਿਧਾਨ ਸਭਾ ਹਲਕਾ ਰਾਜਾਸਾਂਸੀ ਦੇ ਪਿੰਡ ਸ਼ਹੂਰਾ ਵਿਖੇ ਬੂਥ ਨੰਬਰ 123 ਦੀ ਚੋਣ ਰੱਦ ਹੋ ਗਈ ਸੀ ਅੱਜ ਮੁੜ ਭਾਰੀ ਸੁਰੱਖਿਆ ਪ੍ਰਬੰਧਾਂ ਹੇਠ ਵੋਟਾਂ ਪਾਉਣ ਦਾ ਕੰਮ ਅਮਨ ਸ਼ਾਂਤੀ ਨਾਲ ਸੰਪੰਨ ਹੋ ਗਿਆ। ਇਸ ਸਬੰਧੀ ਜਾਣਕਾਰੀ ...
ਰਾਫੇਲ ਡੀਲ: ਫਰਾਂਸ 'ਚ ਭਾਰਤੀ ਟੀਮ ਦੇ ਠਿਕਾਣਿਆਂ 'ਤੇ ਘੁਸਪੈਠ ਦੀ ਕੋਸ਼ਿਸ਼
. . .  about 3 hours ago
ਨਵੀਂ ਦਿੱਲੀ, 22 ਮਈ- ਲੋਕ ਸਭਾ ਚੋਣਾਂ ਦੇ ਦੌਰਾਨ ਹੀ ਰਾਫੇਲ ਮੁੱਦਾ ਵੀ ਚਰਚਾ ਦਾ ਵਿਸ਼ਾ ਬਣਿਆ ਹੋਇਆ ਹੈ। ਲੋਕ ਸਭਾ ਚੋਣਾਂ ਦੇ ਨਤੀਜਿਆਂ ਤੋਂ ਪਹਿਲਾਂ ਫਰਾਂਸ 'ਚ ਕੁੱਝ ਅਣਪਛਾਤੇ ਤੱਤਾਂ ਵੱਲੋਂ ਭਾਰਤੀ ਰਾਫੇਲ ਪ੍ਰਾਜੈਕਟ ਟੀਮ 'ਚ ਘੁਸਪੈਠ ਦੀ ਕੋਸ਼ਿਸ਼ ਕੀਤੀ ਗਈ ....
ਵੋਟਾਂ ਦੀ ਗਿਣਤੀ ਦੇ ਮੱਦੇਨਜ਼ਰ ਗ੍ਰਹਿ ਮੰਤਰਾਲਾ ਵੱਲੋਂ ਅਲਰਟ- ਦੰਗੇ ਭੜਕਣ ਦਾ ਡਰ
. . .  about 3 hours ago
ਨਵੀਂ ਦਿੱਲੀ, 22 ਮਈ - ਗ੍ਰਹਿ ਮੰਤਰਾਲਾ ਨੇ ਦੇਸ਼ ਦੇ ਸਾਰੇ ਰਾਜਾਂ ਦੇ ਮੁੱਖ ਸਕੱਤਰਾਂ ਤੇ ਡੀ.ਜੀ.ਪੀ. ਨੂੰ ਅਲਰਟ ਕੀਤਾ ਹੈ ਕਿ 23 ਮਈ ਨੂੰ ਗਿਣਤੀ ਵਾਲੇ ਦਿਨ ਦੇਸ਼ ਦੇ ਵੱਖ ਵੱਖ ਰਾਜਾਂ ਵਿਚ ਦੰਗੇ ਭੜਕ ਸਕਦੇ ਹਨ। ਗ੍ਰਹਿ ਮੰਤਰਾਲਾ ਨੇ ਰਾਜਾਂ ਤੇ ਕੇਂਦਰੀ ਸ਼ਾਸਿਤ ਪ੍ਰਦੇਸ਼ਾਂ 'ਚ ਕਾਨੂੰਨ...
ਧਰਮਿੰਦਰ ਨੇ ਸੁਨੀਲ ਜਾਖੜ ਦੇ ਨਾਲ ਪੁਰਾਣੇ ਰਿਸ਼ਤੇ ਬਰਕਰਾਰ ਰੱਖਣ ਲਈ ਟਵੀਟ ਰਾਹੀਂ ਭੇਜਿਆ ਪਿਆਰ ਭਰਿਆ ਸੰਦੇਸ਼
. . .  1 minute ago
ਪਠਾਨਕੋਟ, 22 ਮਈ (ਸੰਧੂ) - ਸੂਬੇ ਦੀ ਸਭ ਤੋਂ ਜ਼ਿਆਦਾ ਹਾਟ ਸੀਟ ਮੰਨੀ ਜਾ ਰਹੀ ਲੋਕ ਸਭਾ ਹਲਕਾ ਗੁਰਦਾਸਪੁਰ ਦੀ ਸੀਟ 'ਤੇ ਅਕਾਲੀ-ਭਾਜਪਾ ਗੱਠਜੋੜ ਦੇ ਉਮੀਦਵਾਰ ਸਿਨੇ ਸਟਾਰ ਸੰਨੀ ਦਿਓਲ ਅਤੇ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਸੁਨੀਲ ਜਾਖੜ ਦਰਮਿਆਨ...
ਭਿਆਨਕ ਸੜਕ ਹਾਦਸੇ ਵਿਚ 2 ਵਿਅਕਤੀਆਂ ਦੀ ਦਰਦਨਾਕ ਮੌਤ
. . .  about 4 hours ago
ਰੁੜਕੀ ਕਲਾਂ 22 ਮਈ (ਜਤਿੰਦਰ ਮੰਨਵੀ) - ਆਏ ਦਿਨ ਸੜਕੀ ਹਾਦਸਿਆਂ ਵਿਚ ਵਾਧਾ ਹੋ ਰਿਹਾ ਹੈ ਜਿਸ ਕਰ ਕੇ ਇਨਸਾਨੀ ਜਾਨਾਂ ਤੇਜ਼ੀ ਨਾਲ ਜਾ ਰਹੀਆਂ ਹਨ ਭਾਵੇਂ ਕਿ ਪੁਲਿਸ ਪ੍ਰਸ਼ਾਸਨ ਤੇ ਸਰਕਾਰ ਵੱਲੋਂ ਲੋਕਾਂ ਨੂੰ ਸੜਕੀ ਹਾਦਸਿਆਂ ਤੋਂ ਬਚਣ ਲਈ ਪ੍ਰੇਰਿਤ ਕੀਤਾ ਜਾਂਦਾ ਹੈ ਪਰ...
ਨਜਾਇਜ਼ ਸਬੰਧ ਬਣਾਉਣ ਤੋਂ ਰੋਕਣ 'ਤੇ ਕਤਲ
. . .  about 4 hours ago
ਫ਼ਾਜ਼ਿਲਕਾ, 22 ਮਈ (ਪ੍ਰਦੀਪ ਕੁਮਾਰ) - ਫ਼ਾਜ਼ਿਲਕਾ ਦੇ ਪਿੰਡ ਖੁਈ ਖੇੜਾ ਵਿਚ ਪਤਨੀ ਨਾਲ ਨਜਾਇਜ਼ ਸਬੰਧ ਬਣਾਉਣ ਤੋਂ ਰੋਕਣ 'ਤੇ ਨੌਜਵਾਨ ਵੱਲੋਂ ਪਤੀ ਦਾ ਕਤਲ ਕਰ ਦਿੱਤੇ ਜਾਨ ਦਾ ਸਮਾਚਾਰ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਸੁਨੀਲ ਕੁਮਾਰ ਵਾਸੀ ਪਿੰਡ ਖੁਈ ਖੇੜਾ ਦਾ...
ਇੰਡੋਨੇਸ਼ੀਆ 'ਚ ਚੋਣ ਨਤੀਜਿਆਂ ਤੋਂ ਬਾਅਦ ਹੋਈ ਝੜਪ 'ਚ 6 ਮੌਤਾਂ, 200 ਜ਼ਖਮੀ
. . .  about 4 hours ago
ਜਕਾਰਤਾ, 22 ਮਈ- ਇੰਡੋਨੇਸ਼ੀਆ ਦੀ ਰਾਜਧਾਨੀ ਜਕਾਰਤਾ 'ਚ ਰਾਸ਼ਟਰਪਤੀ ਚੋਣ ਨਤੀਜਿਆਂ ਕਿ ਬਾਅਦ ਹੋਏ ਵਿਰੋਧ ਪ੍ਰਦਰਸ਼ਨਾਂ 'ਚ 6 ਲੋਕਾਂ ਦੀ ਮੌਤ ਹੋ ਗਈ ਜਦਕਿ 200 ਲੋਕ ਜ਼ਖਮੀ ਹੋਏ ਹਨ। ਇੰਡੋਨੇਸ਼ੀਆ ਡੈਮੋਕ੍ਰੇਟਿਕ ਪਾਰਟੀ ਆਫ਼ ਸਟ੍ਰਗਲ ਦੇ ਮੈਂਬਰ ਜੋਕੋ ....
ਅਰੁਣਾਚਲ ਪ੍ਰਦੇਸ਼ ਵਿਚ ਵੱਡੇ ਪੱਧਰ 'ਤੇ ਫ਼ੌਜੀ ਛਾਪੇਮਾਰੀ- ਕਿਰੇਨ ਰਿਜੀਜੂ
. . .  about 4 hours ago
ਨਵੀਂ ਦਿੱਲੀ, 22 ਮਈ - ਕੇਂਦਰੀ ਮੰਤਰੀ ਕਿਰੇਨ ਰਿਜੀਜੂ ਨੇ ਅੱਜ ਬੁੱਧਵਾਰ ਕਿਹਾ ਕਿ ਅਰੁਣਾਚਲ ਪ੍ਰਦੇਸ਼ ਵਿਚ ਅੱਤਵਾਦੀਆਂ ਖਿਲਾਫ ਵੱਡੇ ਪੱਧਰ 'ਤੇ ਫੌਜ ਵੱਲੋਂ ਛਾਪੇਮਾਰੀ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਜਦੋਂ ਸਥਾਨਕ ਸਮੂਹ ਵਿਦਰੋਹੀ ਕਾਰਵਾਈਆਂ ਵਿਚ ਸ਼ਾਮਲ ਹੋਣ ਤੇ ਅੱਤਵਾਦੀਆਂ...
ਇਕ ਕੁਇੰਟਲ ਚੂਰਾ ਪੋਸਤ ਤੇ ਅਫ਼ੀਮ ਸਮੇਤ ਦੋ ਕਾਬੂ
. . .  about 5 hours ago
ਜਲੰਧਰ, 22 ਮਈ - ਥਾਣਾ ਮਕਸੂਦਾਂ ਦੀ ਪੁਲਿਸ ਨੇ ਅਮਾਨਤਪੁਰ ਨੇੜੇ ਕੀਤੀ ਗਈ ਨਾਕੇਬੰਦੀ ਦੌਰਾਨ 2 ਕਿੱਲੋ 550 ਗਰਾਮ ਅਫ਼ੀਮ ਤੇ ਇਕ ਕੁਇੰਟਲ ਡੋਡੇ ਚੂਰਾ ਪੋਸਤ ਸਮੇਤ ਦੋ ਲੋਕਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ...
ਰਾਫੇਲ ਸੌਦਾ: ਪ੍ਰਸ਼ਾਂਤ ਭੂਸ਼ਨ ਅਤੇ ਹੋਰ ਪਟੀਸ਼ਨਰਾਂ ਨੇ ਸੁਪਰੀਮ ਕੋਰਟ 'ਚ ਰੱਖਿਆ ਆਪਣਾ ਪੱਖ
. . .  about 5 hours ago
ਨਵੀਂ ਦਿੱਲੀ, 22 ਮਈ- ਰਾਫੇਲ ਸੌਦੇ ਦੀ ਮੁੜ ਵਿਚਾਰ ਪਟੀਸ਼ਨ 'ਚ ਸੁਪਰੀਮ ਕੋਰਟ ਸੁਣਵਾਈ ਕਰ ਰਿਹਾ ਹੈ। ਅਦਾਲਤ ਦੀ ਬੈਂਚ ਦੇ ਸਾਹਮਣੇ ਅੱਜ ਪਟੀਸ਼ਨਰ ਪ੍ਰਸ਼ਾਂਤ ਭੂਸ਼ਨ ਅਤੇ ਹੋਰ ਨੇ ਲਿਖਤੀ ਰੂਪ 'ਚ ਆਪਣਾ ਪੱਖ ਰੱਖਿਆ ਹੈ। ਇਸ ਤੋਂ ਪਹਿਲਾਂ ਅਦਾਲਤ....
ਕੁਲਗਾਮ ਮੁੱਠਭੇੜ 'ਚ ਮਾਰੇ ਗਏ ਹਿਜ਼ਬੁਲ ਮੁਜਾਹਿਦੀਨ ਦੇ ਦੋ ਅੱਤਵਾਦੀ- ਡੀ.ਜੀ.ਆਈ
. . .  about 5 hours ago
ਸ੍ਰੀਨਗਰ, 22 ਮਈ- ਦੱਖਣੀ ਕਸ਼ਮੀਰ ਦੇ ਡੀ.ਜੀ.ਆਈ. ਅਤੁੱਲ ਕੁਮਾਰ ਗੋਇਲ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਕੁਲਗਾਮ ਮੁੱਠਭੇੜ 'ਚ 2 ਅੱਤਵਾਦੀ ਢੇਰ ਹੋਏ ਹਨ ਜਿਨ੍ਹਾਂ ਦੀ ਪਹਿਚਾਣ ਸ਼ੋਪੀਆ ਵਾਸੀ ਜ਼ਾਹਿਦ ਮਾਂਟੂ ਅਤੇ ਕੁਲਗਾਮ ਦੇ ਇਰਫਾਨ ਅਹਿਮਦ ਦੇ ਰੂਪ 'ਚ ....
ਕੋਹਲੀ ਇਕੱਲੇ ਵਿਸ਼ਵ ਕੱਪ ਨਹੀਂ ਜਿਤਵਾ ਸਕਦੇ - ਤੇਂਦੁਲਕਰ
. . .  about 5 hours ago
ਸੁਪਰੀਮ ਕੋਰਟ ਨੇ ਭਾਜਪਾ ਉਮੀਦਵਾਰ ਦੀ ਗ੍ਰਿਫ਼ਤਾਰੀ 'ਤੇ 28 ਮਈ ਤੱਕ ਲਗਾਈ ਰੋਕ
. . .  about 6 hours ago
ਔਜਲਾ ਨੇ ਪੋਲਿੰਗ ਬੂਥ ਦਾ ਲਿਆ ਜਾਇਜ਼ਾ
. . .  about 6 hours ago
ਕੰਟਰੋਲ ਰੇਖਾ ਨੇੜੇ ਕੋਈ ਆਈ.ਈ.ਡੀ. ਧਮਾਕਾ ਨਹੀਂ ਹੋਇਆ - ਫੌਜ
. . .  about 6 hours ago
ਅਫ਼ਗ਼ਾਨਿਸਤਾਨ 'ਚ 16 ਅੱਤਵਾਦੀ ਹਵਾਈ ਹਮਲੇ 'ਚ ਢੇਰ
. . .  about 7 hours ago
ਹੋਰ ਖ਼ਬਰਾਂ..
ਜਲੰਧਰ : ਸ਼ੁੱਕਰਵਾਰ 7 ਅੱਸੂ ਸੰਮਤ 549

ਅੰਮ੍ਰਿਤਸਰ

ਵਾਟਰ ਸਪਲਾਈ ਐਾਡ ਸੈਨੀਟੇਸ਼ਨ ਕੰਟਰੈਕਟ ਵਰਕਰਾਂ ਨੇ ਪੰਜਾਬ ਸਰਕਾਰ ਦਾ ਪੁਤਲਾ ਫੂਕਿਆ

ਅੰਮਿ੍ਤਸਰ, 21 ਸਤੰਬਰ (ਸੁਰਿੰਦਰਪਾਲ ਸਿੰਘ ਵਰਪਾਲ)-ਠੇਕਾ ਆਧਾਰਿਤ ਮੁਲਾਜ਼ਮ ਸੰਘਰਸ਼ ਮੋਰਚੇ ਦੇ ਸੱਦੇ 'ਤੇ ਜਲ ਸਪਲਾਈ ਤੇ ਸੈਨੀਟੇਸ਼ਨ ਕੰਟਰੈਕਟ ਵਰਕਰ ਯੂਨੀਅਨ ਵਲੋਂ ਸਥਾਨਕ ਹਾਲ ਗੇਟ ਵਿਖੇ ਜ਼ਿਲ੍ਹਾ ਪ੍ਰਧਾਨ ਗੁਰਮੀਤ ਸਿੰਘ ਕੋਟਲਾ ਕਾਜ਼ੀਆ ਤੇ ਸੂਬਾ ਪ੍ਰਚਾਰਕ ...

ਪੂਰੀ ਖ਼ਬਰ »

ਦਿੱਲੀ 'ਚ ਸਿੱਖ ਨੌਜਵਾਨਾਾ 'ਤੇ ਹੋਇਆ ਹਮਲਾ ਲੋਕਤੰਤਰ ਤੇ ਮਾਨਵਤਾ ਦੇ ਮੱਥੇ 'ਤੇ ਕਲੰਕ : ਪ੍ਰੋ: ਬਡੂੰਗਰ

ਅੰਮਿ੍ਤਸਰ, 21 ਸਤੰਬਰ (ਜੱਸ)-ਦਿੱਲੀ ਵਿਖੇ ਦੋ ਸਿੱਖ ਨੌਜਵਾਨਾਂ ਉਪਰ ਹੋਏ ਹਮਲੇ ਵਿਚ ਇਕ ਨੌਜਵਾਨ ਨੂੰ ਕਤਲ ਕਰਨ ਅਤੇ ਦੂਜੇ ਨੂੰ ਗੰਭੀਰ ਰੂਪ ਵਿਚ ਜ਼ਖ਼ਮੀ ਕਰਨ ਦੀ ਕਰੜੇ ਸ਼ਬਦਾਂ ਵਿਚ ਨਿਖੇਧੀ ਕਰਦਿਆਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਪ੍ਰੋ: ...

ਪੂਰੀ ਖ਼ਬਰ »

ਰਿੰਕੂ ਗੁੰਮਟਾਲਾ ਨੇ ਲਗਾਏ ਕਾਰ ਸਵਾਰ 'ਤੇ ਜਾਨ ਲੇਵਾ ਹਮਲਾ ਕਰਨ ਦੇ ਦੋਸ਼

ਵੇਰਕਾ, 21 ਸਤੰਬਰ (ਪਰਮਜੀਤ ਸਿੰਘ ਬੱਗਾ)-ਇਸਾਈ ਭਾਈਚਾਰੇ ਦੇ ਆਗੂ ਨੇ ਸੈਰ ਕਰਦੇ ਸਮੇਂ ਇਕ ਵਿਅਕਤੀ 'ਤੇ ਆਪਣੀ ਕਾਰ ਰਾਹੀਂ ਟੱਕਰ ਮਾਰ ਕੇ ਜਾਨ ਲੇਵਾ ਹਮਲਾ ਕਰਨ ਦੇ ਗੰਭੀਰ ਦੋਸ਼ ਲਗਾਏ ਹਨ | ਪੱਤਰਕਾਰ ਮਿਲਨੀ ਦੌਰਾਨ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਓ.ਬੀ.ਸੀ. ਸੈਲ ਦੇ ...

ਪੂਰੀ ਖ਼ਬਰ »

ਗੈਰੀ ਦੀ ਖੁਦਕੁਸ਼ੀ ਨੇ ਪੁਲਿਸ ਦੀਆਂ ਮੁਸ਼ਕਿਲਾਂ ਵਧਾਈਆਂ

ਅੰਮਿ੍ਤਸਰ, 21 ਸਤੰਬਰ (ਗਗਨਦੀਪ ਸ਼ਰਮਾ)-ਗੁਰੂ ਨਾਨਕ ਦੇਵ ਯੂਨੀਵਰਸਿਟੀ ਦੀ ਸਹਾਇਕ ਪ੍ਰੋਫੈਸਰ ਸੁਖਪ੍ਰੀਤ ਕੌਰ ਦੇ ਅਗਵਾ ਮਾਮਲੇ ਨੇ ਨਵਾਂ ਮੋੜ ਲੈ ਲਿਆ ਹੈ | ਪ੍ਰੋਫੈਸਰ ਨੂੰ ਅਗਵਾ ਕਰਨ ਦਾ ਜਿਸ ਜਤਿੰਦਰ ਸਿੰਘ ਵਿਰਕ ਉਰਫ਼ ਗੈਰੀ ਵਾਸੀ ਖਰੜ 'ਤੇ ਦੋਸ਼ ਸੀ, ਉਸਨੇ ਖ਼ੁਦ ...

ਪੂਰੀ ਖ਼ਬਰ »

ਚੋਰੀ ਦੇ ਲੈਪਟਾਪ ਸਮੇਤ 2 ਗਿ੍ਫ਼ਤਾਰ

ਅੰਮਿ੍ਤਸਰ, 21 ਸਤੰਬਰ (ਗਗਨਦੀਪ ਸ਼ਰਮਾ)-ਚੋਰੀ ਦੇ ਲੈਪਟਾਪ ਸਮੇਤ 2 ਵਿਅਕਤੀਆਂ ਨੂੰ ਗਿ੍ਫ਼ਤਾਰ ਕਰਕੇ ਨਿਊ ਅੰਮਿ੍ਤਸਰ ਪੁਲਿਸ ਨੇ ਮਾਮਲਾ ਦਰਜ ਕੀਤਾ ਹੈ | ਚੌਕੀ ਇੰਚਾਰਜ ਏ.ਐਸ.ਆਈ. ਨਰਿੰਦਰ ਸਿੰਘ ਨੇ ਦੱਸਿਆ ਕਿ ਸ਼ਰਾਰਤੀ ਅਨਸਰਾਂ ਦੀ ਭਾਲ 'ਚ ਪੁਲਿਸ ਪਾਰਟੀ ਵਲੋਂ ...

ਪੂਰੀ ਖ਼ਬਰ »

ਟਾਵਰ ਲਗਾਉਣ ਦੇ ਵਿਰੋਧ 'ਚ ਨਿਊ ਪ੍ਰੀਤ ਨਗਰ ਵਾਸੀਆਂ ਵਲੋਂ ਰੋਸ ਪ੍ਰਦਰਸ਼ਨ

ਵੇਰਕਾ, 21 ਸਤੰਬਰ (ਪਰਮਜੀਤ ਸਿੰਘ ਬੱਗਾ)-ਵਾਰਡ ਨੰ: 18 ਦੇ ਇਲਾਕੇ ਪ੍ਰੀਤ ਨਗਰ ਦੀ ਇਕ ਫੈਕਟਰੀ ਉਪਰ ਟੈਲੀਫ਼ੋਨ ਟਾਵਰ ਲਗਾਏ ਜਾਣ ਦੇ ਵਿਰੋਧ 'ਚ ਇਲਾਕਾ ਨਿਵਾਸੀਆਂ ਦੁਆਰਾ ਰੋਸ ਪ੍ਰਦਰਸ਼ਨ ਕਰਕੇ ਆਪਣੀ ਨਾਰਾਜ਼ਗੀ ਜ਼ਾਹਿਰ ਕੀਤੀ ਹੈ | ਇਸ ਪ੍ਰਦਰਸ਼ਨ ਦੀ ਅਗਵਾਈ ਪੰਜਾਬ ...

ਪੂਰੀ ਖ਼ਬਰ »

ਸ਼ਹਿਰ 'ਚ ਕੈਪਟਨ ਸਰਕਾਰ ਦੇ ਕਥਿਤ ਸਰਕਾਰੀ ਜ਼ਬਰ ਵਿਰੁੱਧ ਕਿਸਾਨਾਂ-ਮਜ਼ਦੂਰਾਂ ਨੇ ਕੀਤਾ ਰੋਸ ਮਾਰਚ ਤੇ ਮੁਜ਼ਾਹਰਾ

ਅਜਨਾਲਾ, 21 ਸਤੰਬਰ (ਐਸ. ਪ੍ਰਸ਼ੋਤਮ)-ਅੱਜ ਸਥਾਨਕ ਸ਼ਹਿਰ ਦੇ ਬਜ਼ਾਰਾਂ 'ਚ ਜ਼ਮਹੂਰੀ ਕਿਸਾਨ ਸਭਾ ਪੰਜਾਬ ਦੇ ਪ੍ਰੈੱਸ ਸਕੱਤਰ ਸੁਰਜੀਤ ਸਿੰਘ ਭੂਰੇਗਿੱਲ ਤੇ ਦਿਹਾਤੀ ਮਜ਼ਦੂਰ ਸਭਾ ਜ਼ਿਲ੍ਹਾ ਪ੍ਰਧਾਨ ਗੁਰਨਾਮ ਸਿੰਘ ਉਮਰਪੁਰਾ ਦੀ ਸਾਂਝੀ ਅਗਵਾਈ 'ਚ ਕਿਸਾਨਾਂ, ...

ਪੂਰੀ ਖ਼ਬਰ »

ਔਰਤ ਦੀ ਸੋਨੇ ਦੀ ਚੈਨ ਖੋਹ ਕੇ ਫ਼ਰਾਰ

ਅੰਮਿ੍ਤਸਰ, 21 ਸਤੰਬਰ (ਗਗਨਦੀਪ ਸ਼ਰਮਾ)-ਮੋਟਰਸਾਈਕਲ ਸਵਾਰ 2 ਲੁਟੇਰੇ ਇਕ ਔਰਤ ਦੀ ਸੋਨੇ ਦੀ ਚੈਨ ਖੋਹ ਕੇ ਮੌਕੇ ਤੋਂ ਫ਼ਰਾਰ ਹੋ ਗਏ | ਪੀੜਤਾ ਕੰਵਲਜੀਤ ਕੌਰ ਨੇ ਥਾਣਾ ਛਾਉਣੀ 'ਚ ਸ਼ਿਕਾਇਤਦਰਜ ਕਰਵਾਉਂਦੇ ਹੋਏ ਦੱਸਿਆ ਕਿ ਬੀਤੇ ਦਿਨ ਜਦੋਂ ਉਹ ਗਵਾਲਮੰਡੀ ਵੱਲ ਜਾ ਰਹੀ ...

ਪੂਰੀ ਖ਼ਬਰ »

ਰਾਜ ਸਭਾ ਮੈਂਬਰ ਮਲਿਕ ਨੇ ਵਿੱਤ ਮੰਤਰੀ ਜੇਤਲੀ ਨਾਲ ਮੁਲਾਕਾਤ ਕੀਤੀ

ਅੰਮਿ੍ਤਸਰ, 21 ਸਤੰਬਰ (ਹਰਮਿੰਦਰ ਸਿੰਘ)-ਅੰਮਿ੍ਤਸਰ ਤੋਂ ਰਾਜ ਸਭਾ ਮੈਂਬਰ ਸ੍ਰੀ ਸ਼ਵੇਤ ਮਲਿਕ ਨੇ ਦਿੱਲੀ ਵਿਖੇ ਵਿੱਤ ਮੰਤਰੀ ਸ੍ਰੀ ਅਰੁਣ ਜੇਤਲੀ ਨਾਲ ਮੁਲਾਕਾਤ ਕੀਤੀ ਤੇ ਸ੍ਰੀ ਜੇਤਲੀ ਵੱਲੋਂ ਗੁਰੂ ਨਗਰੀ ਨੂੰ ਦਿੱਤੇ ਪ੍ਰਾਜੈਕਟਾਂ ਲਈ ਉਨ੍ਹਾਂ ਦਾ ਧੰਨਵਾਦ ...

ਪੂਰੀ ਖ਼ਬਰ »

ਵਿਧਾਇਕ ਅਜਨਾਲਾ ਦੀ ਅਗਵਾਈ ਹੇਠ ਅਜਨਾਲਾ ਵਿਕਾਸ ਪੱਖੋਂ ਸੂਬੇ ਦਾ ਮੋਹਰੀ ਹਲਕਾ ਬਣੇਗਾ-ਬਾਊ ਮੋਹਨ ਭੰਡਾਰੀਆ

ਸੁਧਾਰ, 21 ਸਤੰਬਰ (ਜਸਵਿੰਦਰ ਸਿੰਘ ਸੰਧੂ)-ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਪੰਜਾਬ ਭਰ ਵਿਚ ਦਿੱਤੀਆਂ ਜਾ ਰਹੀਆਂ ਗ੍ਰਾਂਟਾਂ ਨਾਲ ਆਰਥਿਕ ਵਿਵਸਥਾ ਮਜ਼ਬੂਤ ਹੋਹੀ ਹੈ, ਉੱਥੇ ਹਰ ਪਾਸੇ ਵਿਕਾਸ ਤੇ ਸਹੂਲਤਾਂ ਦੀਆਂ ਲਹਿਰਾਂ-ਬਹਿਰਾਂ ਹੋ ਰਹੀਆਂ ਹਨ, ਉਥੇ ...

ਪੂਰੀ ਖ਼ਬਰ »

ਪਿੰਡ ਰਤਨਗੜ੍ਹ ਵਿਖੇ ਕਿਸਾਨਾਂ ਦਾ ਭਰਵਾਂ ਇਕੱਠ

ਖਿਲਚੀਆਂ, 21 ਸਤੰਬਰ (ਅਮਰਜੀਤ ਸਿੰਘ ਬੁੱਟਰ)-ਅੱਜ ਸਰਕਲ ਖਿਲਚੀਆਂ ਦੇ ਕਿਸਾਨਾਂ ਦਾ ਭਰਵਾਂ ਇਕੱਠ ਪਿੰਡ ਰਤਨਗੜ੍ਹ ਵਿਖੇ ਹੋਇਆ, ਜਿਸ 'ਚ ਵੱਖ-ਵੱਖ ਪਿੰਡਾਂ ਤੋਂ ਵੱਡੀ ਗਿਣਤੀ 'ਚ ਕਿਸਾਨ ਸ਼ਾਮਿਲ ਹੋਏ | ਇਸ ਭਰਵੇਂ ਇਕੱਠ ਨੂੰ ਕਿਸਾਨ ਆਗੂ ਸਵਿੰਦਰ ਸਿੰਘ ਚੇਅਰਮੈਨ ...

ਪੂਰੀ ਖ਼ਬਰ »

ਗੁ: ਮੰਜੀ ਸਾਹਿਬ ਦੀਵਾਨ ਹਾਲ ਵਿਖੇ ਸਕੂਲੀ ਬੱਚਿਆਂ ਦੇ ਧਾਰਮਿਕ ਕਵਿਤਾ ਮੁਕਾਬਲੇ ਕਰਵਾਏ

ਅੰਮਿ੍ਤਸਰ 21 ਸਤੰਬਰ (ਸਟਾਫ ਰਿਪੋਰਟਰ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਕਰਵਾਏ ਜਾ ਰਹੇ ਸਕੂਲੀ ਬੱਚਿਆਂ ਦੇ ਵੱਖ-ਵੱਖ ਧਾਰਮਿਕ ਮੁਕਾਬਲਿਆਂ ਦੌਰਾਨ ਅੱਜ ਧਾਰਮਿਕ ਕਵਿਤਾ ਗਾਇਣ ਮੁਕਾਬਲੇ ...

ਪੂਰੀ ਖ਼ਬਰ »

ਮੰਡੀਆਂ 'ਚ ਝੋਨੇ ਦੇ ਪੁੱਜਣ ਵਾਲੇ ਇਕ-ਇਕ ਦਾਣੇ ਦੀ ਖਰੀਦ ਕਰਨ ਲਈ ਕੈਪਟਨ ਸਰਕਾਰ ਨੇ ਉਚਿਤ ਕਦਮ ਚੁੱਕੇ-ਵਿਧਾਇਕ ਸ: ਹਰਪ੍ਰਤਾਪ

ਅਜਨਾਲਾ, 21 ਸਤੰਬਰ (ਐਸ. ਪ੍ਰਸ਼ੋਤਮ)-ਅੱਜ ਇਥੇ ਹਲਕਾ ਵਿਧਾਇਕ ਹਰਪ੍ਰਤਾਪ ਸਿੰਘ ਅਜਨਾਲਾ ਤੇ ਯੂਥ ਕਾਂਗਰਸ ਮਾਮਲਿਆਂ ਦੇ ਇੰਚਾਰਜ ਕੰਵਰਪ੍ਰਤਾਪ ਸਿੰਘ ਅਜਨਾਲਾ ਨੂੰ ਪੰਜਾਬ ਪ੍ਰਦੇਸ਼ ਕਾਂਗਰਸ ਕਾਨੂੰਨੀ ਵਿੰਗ ਸੂਬਾ ਜਨਰਲ ਸਕੱਤਰ ਐਡਵੋਕੇਟ ਬਿ੍ਜ ਮੋਹਣ ਔਲ, ...

ਪੂਰੀ ਖ਼ਬਰ »

ਪਰਾਲੀ ਸਾੜਨ ਦੇ ਮਾੜੇ ਪ੍ਰਭਾਵਾਂ ਬਾਰੇ ਜਾਗਰੂਕ ਕਰਨ ਲਈ ਵੈਨਾਂ ਰਾਹੀਂ ਉਪਰਾਲੇ ਕਰ ਰਿਹਾ ਹੈ ਖੇਤੀਬਾੜੀ ਵਿਭਾਗ

ਬੰਡਾਲਾ, 21 ਸਤੰਬਰ (ਅਮਰਪਾਲ ਸਿੰਘ ਬੱਬੂ)-ਪੰਜਾਬ ਸਰਕਾਰ ਵਲੋਂ ਕਿਸਾਨਾਂ ਵਿਚ ਫ਼ਸਲਾਂ ਦੀ ਰਹਿੰਦ-ਖੂਹੰਦ ਖ਼ਾਸ ਤੌਰ 'ਤੇ ਝੋਨੇ ਦੀ ਪਰਾਲੀ ਨੂੰ ਸਾੜਨ ਨਾਲ ਪੈਣ ਵਾਲੇ ਮਾੜੇ ਪ੍ਰਭਾਵਾਂ ਬਾਰੇ ਕਿਸਾਨਾਂ ਨੂੰ ਜਾਗਰੂਕ ਕਰਨ ਦੇ ਲਈ ਵਿਸ਼ੇਸ਼ ਤੌਰ 'ਤੇ ਤਿਆਰ ਕੀਤੀਆਂ ...

ਪੂਰੀ ਖ਼ਬਰ »

ਸੁਨੀਲ ਜਾਖੜ ਦਾ ਜੰਡਿਆਲਾ ਪਹੁੰਚਣ 'ਤੇ ਵਿਧਾਇਕ ਡੈਨੀ ਬੰਡਾਲਾ ਤੇ ਸਾਥੀਆਂ ਵਲੋਂ ਸ਼ਾਨਦਾਰ ਸਵਾਗਤ

ਜੰਡਿਆਲਾ ਗੁਰੂ, 21 ਸਤੰਬਰ (ਰਣਜੀਤ ਸਿੰਘ ਜੋਸਨ)-ਪੰਜਾਬ ਪ੍ਰਦੇਸ਼ ਕਾਂਗਰਸ ਦੇ ਪ੍ਰਧਾਨ ਸੁਨੀਲ ਜਾਖੜ ਨੂੰ ਗੁਰਦਾਸਪੁਰ ਜ਼ਿਮਨੀ ਚੋਣ ਲਈ ਉਮੀਦਵਾਰ ਐਲਾਨੇ ਜਾਣ ਤੋਂ ਬਾਅਦ ਅੱਜ ਜੰਡਿਆਲਾ ਗੁਰੂ ਪਹੁੰਚਣ 'ਤੇ ਹਲਕਾ ਵਿਧਾਇਕ ਸੁਖਵਿੰਦਰ ਸਿੰਘ ਡੈਨੀ ਬੰਡਾਲਾ ਵਲੋਂ ...

ਪੂਰੀ ਖ਼ਬਰ »

ਸ੍ਰੀ ਵੱਡਾ ਹਨੂਮਾਨ ਮੰਦਿਰ ਵਿਚ ਜੁੜੀਆਂ ਲੰਗੂਰ ਮੇਲੇ ਦੀਆਂ ਰੌਣਕਾਂ

ਅੰਮਿ੍ਤਸਰ, 21 ਸਤੰਬਰ (ਸੁਰਿੰਦਰ ਕੋਛੜ)-ਨਵਰਾਤਰਿਆਂ ਦੇ ਸ਼ੁਰੂ ਹੁੰਦਿਆਂ ਹੀ ਸ੍ਰੀ ਦੁਰਗਿਆਣਾ ਤੀਰਥ ਸਮੂਹ ਵਿਚ ਮੌਜੂਦ ਸ੍ਰੀ ਬੜਾ ਹਨੂਮਾਨ ਮੰਦਿਰ ਵਿਚ ਲੰਗੂਰ ਮੇਲੇ ਦੀਆਂ ਰੌਣਕਾਂ ਜੁੜਨੀਆਂ ਸ਼ੁਰੂ ਹੋ ਗਈਆਂ ਹਨ | ਸ੍ਰੀ ਦੁਰਗਿਆਨਾ ਕਮੇਟੀ ਦੇ ਪ੍ਰਧਾਨ ਰਮੇਸ਼ ...

ਪੂਰੀ ਖ਼ਬਰ »

ਸੂਚਨਾ ਤੇ ਪ੍ਰਸਾਰਣ ਮੰਤਰਾਲੇ ਵਲੋਂ 'ਸਵੱਛਤਾ ਹੀ ਸੇਵਾ' ਮੁਹਿੰਮ ਤਹਿਤ ਚੀਚਾ ਵਿਚ ਸਮਾਗਮ

ਅਟਾਰੀ, 21 ਸਤੰਬਰ (ਰੁਪਿੰਦਰਜੀਤ ਸਿੰਘ ਭਕਨਾ)-ਕੇਂਦਰੀ ਸੂਚਨਾ ਤੇ ਪ੍ਰਸਾਰਣ ਮੰਤਰਾਲੇ ਦੀ ਖੇਤਰੀ ਪ੍ਰਚਾਰ ਇਕਾਈ ਵਲੋਂ ਜ਼ਿਲ੍ਹਾ ਪ੍ਰਸ਼ਾਸਨ ਦੇ ਸਹਿਯੋਗ ਨਾਲ ਸਰਹੱਦੀ ਪਿੰਡ ਚੀਚਾ ਵਿਖੇ 'ਸਵੱਛਤਾ ਹੀ ਸੇਵਾ' ਮੁਹਿੰਮ ਤਹਿਤ ਸਮਾਗਮ ਕਰਵਾਇਆ ਗਿਆ | ਪ੍ਰੋਗਰਾਮ ਵਿਚ ...

ਪੂਰੀ ਖ਼ਬਰ »

ਸ਼ਹੀਦ ਬਾਬਾ ਬੁਲਾਕਾ ਸਿੰਘ ਸਾਂਘਣਾ ਦਾ ਸਾਲਾਨਾ ਜੋੜ ਮੇਲਾ ਸ਼ਰਧਾ ਨਾਲ ਮਨਾਇਆ

ਛੇਹਰਟਾ, 21 ਸਤੰਬਰ (ਵਡਾਲੀ)-ਗੁਰਦੁਆਰਾ ਸ਼ਹੀਦ ਬਾਬਾ ਬੁਲਾਕਾ ਸਿੰਘ ਪਿੰਡ ਸਾਂਘਣਾ ਵਿਖੇ ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਕੁਲਦੀਪ ਸਿੰਘ, ਸਾਬਕਾ ਸਰਪੰਚ ਸੁਰਨੈਲ ਸਿੰਘ ਸਾਂਘਣਾ, ਸਾਬਕਾ ਸਰਪੰਚ ਲਖਬੀਰ ਸਿੰਘ ਸਾਂਘਣਾ ਤੇ ...

ਪੂਰੀ ਖ਼ਬਰ »

ਟਰਾਂਸਪੋਰਟ ਦਫ਼ਤਰ ਦੇ ਆਟੋਮੇਟਿਡ ਟਰੈਕ 'ਚ 5 ਹਜ਼ਾਰ ਰੁਪਏ ਲੈ ਕੇ ਬਣਦਾ ਹੈ ਡਰਾਈਵਿੰਗ ਲਾਇਸੰਸ

ਅੰਮਿ੍ਤਸਰ, 21 ਸਤੰਬਰ (ਹਰਜਿੰਦਰ ਸਿੰਘ ਸ਼ੈਲੀ)-ਟਰਾਂਸਪੋਰਟ ਵਿਭਾਗ ਦੇ ਗੋਲਬਾਗ ਵਾਲੇ ਪਾਸੇ ਸਥਿਤ ਆਟੋਮੇਟਿਡ ਡਰਾਈਵਿੰਗ ਟਰੈਕ 'ਤੇ ਸਭ ਕੁਝ ਸਹੀ ਨਹੀਂ ਚੱਲ ਰਿਹਾ | ਇਸ ਆਟੋਮੇਟਿਡ ਟਰੈਕ 'ਤੇ ਕਰਮਚਾਰੀਆਂ ਵਲੋਂ ਏਜੰਟਾਂ ਤੇ ਦਲਾਲਾਂ ਦੀ ਮਿਲੀਭੁਗਤ ਨਾਲ ਲੋਕਾਂ ...

ਪੂਰੀ ਖ਼ਬਰ »

ਕਿਸਾਨਾਂ ਵਲੋਂ ਬਾਹਰ ਕੱਢੀ 4 ਏਕੜ ਪਰਾਲੀ ਨੂੰ ਲੱਗੀ ਅੱਗ

ਨਵਾਂ ਪਿੰਡ, 21 ਸਤੰਬਰ (ਜਸਪਾਲ ਸਿੰਘ)-ਸਰਕਾਰ ਤੇ ਪ੍ਰਦੂਸ਼ਣ ਵਿਭਾਗ ਦੀਆਂ ਪਰਾਲੀ ਨੂੰ ਅੱਗ ਨਾ ਲਾਉਣ ਦੀਆਂ ਕੀਤੀਆਂ ਗਈਆਂ ਸਖ਼ਤ ਹਦਾਇਤਾਂ 'ਤੇ ਖੇਤੀ ਵਿਭਾਗ ਦੀਆਂ ਅਪੀਲਾਂ ਤੇ ਜਾਗਰੂਕਤਾ ਦੇ ਅਸਰ ਹੇਠ ਸਥਾਨਕ ਕਿਸਾਨਾਂ ਜਤਿੰਦਰ ਸਿੰਘ ਜੱਜ ਪੁੱਤਰ ਚਰਨ ਸਿੰਘ ...

ਪੂਰੀ ਖ਼ਬਰ »

ਚੌਥੀ ਪਾਤਸ਼ਾਹੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ੇਸ਼ ਗੁਰਮਤਿ ਸਮਾਗਮ ਜਾਰੀ ਗੁ: ਸ੍ਰੀ ਕੌਲਸਰ ਸਾਹਿਬ ਤੇ ਗੁ: ਕਿਲ੍ਹਾ ਸ੍ਰੀ ਲੋਹਗੜ੍ਹ ਸਾਹਿਬ ਵਿਖੇ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ ਵਲੋਂ ਗੁਰਮਤਿ ਵਿਚਾਰਾਂ

ਅੰਮਿ੍ਤਸਰ, 21 ਸਤੰਬਰ (ਜਸਵੰਤ ਸਿੰਘ ਜੱਸ)-ਧੰਨ ਧੰਨ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਦੇ ਸਬੰਧ ਵਿਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਤੇ ਸ੍ਰੀ ਹਰਿਮੰਦਰ ਸਾਹਿਬ ਦੇ ਪ੍ਰਬੰਧਕਾਂ ਵਲੋਂ ਸਜਾਏ ਗਏ ਗੁਰਮਤਿ ਸਮਾਗਮ ਦੀ ਲੜੀ ਅਧੀਨ 12ਵਾਂ ਤੇ 13ਵਾਂ ...

ਪੂਰੀ ਖ਼ਬਰ »

ਸਰਹੱਦੀ ਪਿੰਡ ਰਾਣੀਆਂ 'ਚ ਇਕੋ ਰਾਤ ਦੋ ਘਰਾਂ 'ਚ ਚੋਰੀ

ਲੋਪੋਕੇ, 21 ਸਤੰਬਰ (ਗੁਰਵਿੰਦਰ ਸਿੰਘ ਕਲਸੀ)-ਬਲਾਕ ਚੋਗਾਵਾਂ ਅਧੀਨ ਆਉਂਦੇ ਪਿੰਡ ਰਾਣੀਆ ਵਿਖੇ ਚੋਰਾਂ ਵਲੋਂ ਬੀਤੀਂ ਰਾਤ ਦੇ ਹਨੇਰੇ ਵਿਚ ਦੋ ਘਰਾਂ ਨੂੰ ਨਿਸ਼ਾਨਾ ਬਣਾਕੇ ਨਕਦੀ, ਸੋਨੇ ਦੇ ਜੇਵਰ ਤੇ ਕੀਮਤੀ ਸਮਾਨ ਚੋਰੀ ਕਰ ਲਿਆ ਗਿਆ | ਇਸ ਸਬੰਧੀ ਪੁਲਿਸ ਚੌਕੀ ਵਿਖੇ ...

ਪੂਰੀ ਖ਼ਬਰ »

ਲਾਈਨਮੈਨ ਸਤਨਾਮ ਸਿੰਘ ਦੀ ਹੋਈ ਮੌਤ 'ਤੇ ਸਮੂਹ ਬਿਜਲੀ ਕਾਮਿਆਂ ਵਲੋਂ ਸ਼ੋਕ ਸਭਾ

ਮਜੀਠਾ, 21 ਸਤੰਬਰ (ਸਹਿਮੀ)-ਬਿਜਲੀ ਘਰ ਮਜੀਠਾ ਵਿਖੇ ਤਾਈਨਾਤ ਲਾਈਨਮੈਨ ਸਤਨਾਮ ਸਿੰਘ ਦੀ ਹੋਈ ਅਚਨਚੇਤ ਮੌਤ 'ਤੇ ਬਿਜਲੀ ਘਰ ਮਜੀਠਾ ਵਿਖੇ ਸਮੂਹ ਬਿਜਲੀ ਕਾਮਿਆਂ ਨੇ ਇੱਕ ਸ਼ੋਕ ਸਭਾ ਕੀਤੀ ਤੇ ਦੋ ਮਿੰਟ ਦਾ ਮੌਨ ਧਾਰਕੇ ਵਿਛੜੇ ਸਾਥੀ ਨੂੰ ਸ਼ਰਧਾਂਜਲੀ ਭੇਟ ਕੀਤੀ ਗਈ | ...

ਪੂਰੀ ਖ਼ਬਰ »

ਸ੍ਰੀ ਗੁਰੂ ਹਰਗੋਬਿੰਦ ਪਬਲਿਕ ਸਕੂਲ ਮੱਲ੍ਹੀਆਂ ਨੇ ਡੀਬੇਟ ਮੁਕਾਬਲਾ ਕਰਾਇਆ

ਜੰਡਿਆਲਾ ਗੁਰੂ, 21 ਸਤੰਬਰ (ਪ੍ਰਮਿੰਦਰ ਸਿੰਘ ਜੋਸਨ)-ਸ੍ਰੀ ਗੁਰੂ ਹਰਗੋਬਿੰਦ ਪਬਲਿਕ ਸਕੂਲ ਮੱਲ੍ਹੀਆਂ (ਸੀ.ਬੀ.ਐਸ.ਈ. ਮਾਨਤਾ ਪ੍ਰਾਪਤ) ਵਿਖੇ ਪਿੰ੍ਰਸੀਪਲ ਪਲਵਿੰਦਰ ਪਾਲ ਸਿੰਘ ਦੀ ਅਗਵਾਈ ਹੇਠ ਵਿਦਿਆਰਥੀਆਂ ਦਾ ਡੀਬੇਟ ਮੁਕਾਬਲਾ ਕਰਵਾਇਆ ਗਿਆ, ਜਿਸ ਵਿਚ ਛੇਵੀਂ ...

ਪੂਰੀ ਖ਼ਬਰ »

ਸ੍ਰੀ ਗੁਰੂ ਤੇਗ ਬਹਾਦਰ ਕਾਲਜ ਆਫ ਐਜੂਕੇਸ਼ਨ 'ਚ ਬੀ.ਐੱਡ. ਦੇ ਨਵੇਂ ਸੈਸ਼ਨ ਦਾ ਸ਼ਾਨਦਾਰ 'ਅਗਾਜ਼'

ਮਾਨਾਂਵਾਲਾ, 21 ਸਤੰਬਰ (ਗੁਰਦੀਪ ਸਿੰਘ ਨਾਗੀ)-ਸ੍ਰੀ ਗੁਰੂ ਤੇਗ ਬਹਾਦਰ ਐਜੂਕੇਸ਼ਨ ਸੁਸਾਇਟੀ ਦੀ ਸਰਪ੍ਰਸਤੀ ਹੇਠ ਚੱਲ ਸ੍ਰੀ ਗੁਰੂ ਤੇਗ ਬਹਾਦਰ ਕਾਲਜ ਆਫ ਐਜੂਕੇਸ਼ਨ ਖਾਨਕੋਟ (ਅੰਮਿ੍ਤਸਰ) ਵਿਖੇ ਬੀ.ਐੱਡ ਦੇ ਨਵੇਂ ਸੈਸ਼ਨ ਦਾ ਆਗਾਜ਼ ਇੱਕ ਯਾਦਗਾਰੀ ਸਭਿਆਚਾਰਕ ...

ਪੂਰੀ ਖ਼ਬਰ »

ਪੀੜਤ ਪਰਿਵਾਰ ਵਲੋਂ ਪੁਲਿਸ 'ਤੇ ਜ਼ਬਰਦਸਤੀ ਸਮਝੌਤਾ ਕਰਵਾਉਣ ਦੇ ਲਗਾਏ ਦੋਸ਼

ਅੰਮਿ੍ਤਸਰ, 21 ਸਤੰਬਰ (ਹਰਜਿੰਦਰ ਸਿੰਘ ਸ਼ੈਲੀ)-ਸਰਹੱਦੀ ਖੇਤਰ ਭਿੰਡੀ ਸੈਦਾਂ ਦੇ ਨੇੜੇ ਪਿੰਡ ਤੂਰ ਦੀ ਵਿਆਹੁਤਾ ਔਰਤ ਨਾਲ ਹੋਏ ਸਮੂਹਿਕ ਜਬਰ-ਜਨਾਹ ਦੇ ਮਾਮਲੇ 'ਚ ਪੀੜਤ ਪਰਿਵਾਰ ਨੇ ਪੁਲਿਸ 'ਤੇ ਧੱਕੇਸ਼ਾਹੀ ਦਾ ਦੋਸ਼ ਲਗਾਇਆ ਹੈ | 'ਅਜੀਤ' ਉਪ ਦਫ਼ਤਰ 'ਚ ਪਹੁੰਚੀ ਪੀੜਤ ...

ਪੂਰੀ ਖ਼ਬਰ »

ਥਾਣਾ ਮੱਤੇਵਾਲ ਦੀ ਪੁਲਿਸ ਵਲੋਂ ਚੋਰੀ ਦੇ ਟਰੈਕਟਰ ਤੇ ਮੋਟਰਸਾਈਕਲ ਸਣੇ ਇਕ ਕਾਬੂ

ਮੱਤੇਵਾਲ/ਤਰਸਿੱਕਾ, 21 ਸਤੰਬਰ (ਗੁਰਪ੍ਰੀਤ ਸਿੰਘ ਮੱਤੇਵਾਲ, ਅਤਰ ਸਿੰਘ ਤਰਸਿੱਕਾ)-ਥਾਣਾ ਮੱਤੇਵਾਲ ਦੀ ਪੁਸਿਲ ਵਲੋਂ ਚੋਰੀ ਦੀਆਂ ਵਾਰਦਾਤਾਂ ਨੂੰ ਅੰਜਾਮ ਦੇਣ ਵਾਲੇ ਇਕ ਦੋਸ਼ੀ ਨੂੰ ਉਸ ਵਲੋਂ ਚੋਰੀ ਕੀਤੇ ਵਹੀਕਲਾਂ ਸਣੇ ਕਾਬੂ ਕਰਨ ਵਿਚ ਸਫਲਤਾ ਹਾਸਿਲ ਕੀਤੀ ਹੈ | ...

ਪੂਰੀ ਖ਼ਬਰ »

ਸ਼ੋ੍ਰਮਣੀ ਕਮੇਟੀ-ਗਿਆਨੀ ਗੁਰਮੁੱਖ ਸਿੰਘ ਵਿਵਾਦ ਨੇ ਲਿਆ ਨਵਾਂ ਮੋੜ

ਅੰਮਿ੍ਤਸਰ, 21 ਸਤੰਬਰ (ਜਸਵੰਤ ਸਿੰਘ ਜੱਸ)-ਡੇਰਾ ਸਿਰਸਾ ਮੁਖੀ ਨੂੰ ਮੁਆਫ਼ ਕਰਨ ਦੇ ਮਾਮਲੇ 'ਚ ਸਿੰਘ ਸਾਹਿਬਾਨ ਤੇ ਅਕਾਲੀ ਦਲ ਦੀ ਭੂਮਿਕਾ ਬਾਰੇ ਮੀਡੀਆ 'ਚ ਟਿੱਪਣੀਆਂ ਕਰਨ ਕਰਕੇ ਵਿਵਾਦਾਂ 'ਚ ਘਿਰੇ ਤਖਤ ਸ੍ਰੀ ਦਮਦਮਾ ਸਾਹਿਬ ਦੇ ਸਾਬਕਾ ਕਾਰਜਕਾਰੀ ਜਥੇ. ਗਿਆਨੀ ...

ਪੂਰੀ ਖ਼ਬਰ »

ਕਾਂਗਰਸ ਦੇ ਹਕੂਮਤ ਸੰਭਾਲਦਿਆਂ ਹੀ ਸਾਰੇ ਵਿਕਾਸ ਕਾਰਜਾਂ 'ਤੇ ਬਰੇਕਾਂ ਲੱਗੀਆਂ-ਲੋਪੋਕੇ

ਬੱਚੀਵਿੰਡ, 21 ਸਤੰਬਰ (ਬਲਦੇਵ ਸਿੰਘ ਕੰਬੋ)-ਅਕਾਲੀ-ਭਾਜਪਾ ਸਰਕਾਰ ਵੇਲੇ ਚੱਲ ਰਹੇ ਵਿਕਾਸ ਕਾਰਜਾਂ ਨੂੰ ਠੱਪ ਕਰਕੇ ਕਾਂਗਰਸ ਸਰਕਾਰ ਨੇ ਪੰਜਾਬ ਵਿਰੋਧੀ ਹੋਣ ਦਾ ਸਬੂਤ ਦਿੱਤਾ ਹੈ | ਇਹ ਪ੍ਰਗਟਾਵਾ ਸਾਬਕਾ ਵਿਧਾਇਕ ਵੀਰ ਸਿੰਘ ਲੋਪਕੇ ਨੇ ਪਿੰਡ ਗਾਗਰਮੱਲ ਵਿਖੇ ਕੀਤਾ | ...

ਪੂਰੀ ਖ਼ਬਰ »

ਜੇਲ੍ਹ ਦੇ ਕੈਦੀ ਪਾਸੋਂ ਮੋਬਾਈਲ ਬਰਾਮਦ

ਤਰਨ ਤਾਰਨ, 21 ਸਤੰਬਰ (ਹਰਿੰਦਰ ਸਿੰਘ)- ਸਬ ਜੇਲ੍ਹ ਪੱਟੀ ਵਿਖੇ ਜੇਲ੍ਹ ਦੇ ਸੁਪਰਡੈਂਟ ਵਲੋਂ ਜੇਲ੍ਹ 'ਚ ਕੀਤੀ ਤਲਾਸ਼ੀ ਦੌਰਾਨ ਇਕ ਕੈਦੀ ਪਾਸੋਂ ਮੋਬਾਈਲ ਬਰਾਮਦ ਹੋਣ 'ਤੇ ਥਾਣਾ ਪੱਟੀ ਵਿਖੇ ਕੇਸ ਦਰਜ ਕਰ ਲਿਆ ਗਿਆ | ਐੱਸ. ਪੀ. ਡੀ. ਤਿਲਕ ਰਾਜ ਨੇ ਜਾਣਕਾਰੀ ਦਿੰਦਿਆਂ ...

ਪੂਰੀ ਖ਼ਬਰ »

ਲੁਟੇਰਿਆਂ ਨੇ ਨਗਦੀ ਤੇ ਸਿਲੰਡਰ ਖੋਹਿਆ

ਪੱਟੀ, 21 ਸਤੰਬਰ (ਅਵਤਾਰ ਸਿੰਘ ਖਹਿਰਾ)- ਬੀਤੀ ਰਾਤ ਦੋ ਅਣਪਛਾਤੇ ਲੁਟੇਰਿਆਂ ਵੱਲੋਂ ਇਕ ਰੇਹੜੀ ਵਾਲੇ ਨੂੰ ਦਾਤਰ ਮਾਰ ਕੇ 1000 ਹਜ਼ਾਰ ਰੁਪਏ ਨਗਦੀ ਤੇ ਇਕ ਗੈਸ ਸਿਲੰਡਰ ਖੋਹਣ ਦੀ ਖ਼ਬਰ ਹੈ | ਜਾਣਕਾਰੀ ਅਨੁਸਾਰ ਹਰਜਿੰਦਰ ਸਿੰਘ ਪੁੱਤਰ ਗਿਆਨ ਸਿੰਘ ਵਾਸੀ ਵਾਰਡ ਨੰ: 8 ...

ਪੂਰੀ ਖ਼ਬਰ »

ਗੁਰਦਾਸਪੁਰ ਜ਼ਿਮਨੀ ਚੋਣ 'ਚ ਗਠਜੋੜ ਦੇ ਉਮੀਦਵਾਰ ਨੂੰ ਜਿਤਾਉਣ ਲਈ ਯੂਥ ਵਰਕਰ ਨਿਭਾਉਣ ਅਹਿਮ ਭੂਮਿਕਾ : ਮਨਦੀਪ ਸ਼ਹਿਜਾਦਾ

ਜੇਠੂਵਾਲ, 21 ਸਤੰਬਰ (ਮਿੱਤਰਪਾਲ ਸਿੰਘ ਰੰਧਾਵਾ)-ਅਕਾਲੀ ਦਲ ਦੇ ਪ੍ਰਧਾਨ ਤੇ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਤੇ ਹਲਕਾ ਮਜੀਠਾ ਦੇ ਵਿਧਾਇਕ ਤੇ ਸਾਬਕਾ ਕੈਬਨਿਟ ਮੰਤਰੀ ਬਿਕਰਮ ਸਿੰਘ ਮਜੀਠੀਆ ਦੀ ਅਗਵਾਈ ਹੇਠ ਯੂਥ ਅਕਾਲੀ ਦਲ ਦੇ ਆਗੂ ਤੇ ਵਰਕਰ 11 ਅਕਤੂਬਰ ਨੂੰ ਹੋ ...

ਪੂਰੀ ਖ਼ਬਰ »

ਸ਼ੇਰ ਸ਼ਾਹ ਸੂਰੀ ਰੋਡ ਬਣਿਆਂ ਲੋਕਾਂ ਲਈ ਆਫ਼ਤ

ਛੇਹਰਟਾ, 21 ਸਤੰਬਰ (ਸੁਰਿੰਦਰ ਸਿੰਘ ਵਿਰਦੀ)-ਹਲਕਾ ਪੱਛਮੀ ਦੇ ਨਗਰ ਨਿਗਮ ਅਧੀਨ ਪੈਦਾ ਖੇਤਰ ਸ਼ੇਰ ਸ਼ਾਹ ਸੂਰੀ ਰੋਡ ਖੰਡਵਾਲਾ ਸਥਾਨਕ ਕੌਾਸਲਰਾਂ ਦੀ ਨਾਕਾਮੀ ਕਾਰਨ ਰਾਹਗੀਰਾਂ ਲਈ ਦਿਨੋਂ-ਦਿਨ ਆਫ਼ਤ ਬਣਦਾ ਜਾ ਰਿਹਾ ਹੈ¢ ਇਲਾਕਾ ਨਿਵਾਸੀ ਲਖਵਿੰਦਰ ਸਿੰਘ ਢਿੱਲੋਂ, ...

ਪੂਰੀ ਖ਼ਬਰ »

ਸਾਂਝਾ ਮਸੀਹ ਸੰਘਰਸ਼ ਕਮੇਟੀ ਵਲੋਂ ਧਰਮਸ਼ਾਲਾ 'ਤੇ ਕਬਜ਼ਾ ਕਰਨ ਦੇ ਦੋਸ਼

ਵੇਰਕਾ, 21 ਸਤੰਬਰ (ਪਰਮਜੀਤ ਸਿੰਘ ਬੱਗਾ)-ਸਾਂਝਾ ਮਸੀਹ ਸੰਘਰਸ਼ ਕਮੇਟੀ ਦੀ ਵਿਸ਼ੇਸ਼ ਮੀਟਿੰਗ ਅੱਜ 88 ਫੁੱਟ ਰੋਡ ਮੁਸਤਫਾਬਾਦ ਦੀ ਚਰਚ ਆਫ ਲਾਰਡ ਵਿਖੇ ਹੋਈ | ਇਸ ਮੀਟਿੰਗ ਦੀ ਅਗਵਾਈ ਕਰਦਿਆਂ ਜ਼ੋਨ ਕੋਟਲੀ ਨੇ ਕਰਦਿਆਂ ਆਖਿਆ ਕਿ ਉਕਤ ਚਰਚ ਦੇ ਬਿਲਕੁੱਲ ਨਾਲ ਦਾਨੀ ...

ਪੂਰੀ ਖ਼ਬਰ »

ਸ਼ੋ੍ਰਮਣੀ ਕਮੇਟੀ ਪ੍ਰਧਾਨ ਪ੍ਰੋ: ਬਡੂੰਗਰ ਨੇ ਮੁੱਖ ਮੰਤਰੀ ਤੇ ਸੈਰ-ਸਪਾਟਾ ਮੰਤਰੀ ਨੂੰ ਪੱਤਰ ਲਿਖ ਕੇ ਕੀਤੀ ਧਿਆਨ ਦੇਣ ਦੀ ਮੰਗ

ਅੰਮਿ੍ਤਸਰ, 21 ਸਤੰਬਰ (ਜਸਵੰਤ ਸਿੰਘ ਜੱਸ)-ਤਤਕਾਲੀ ਪੰਜਾਬ ਸਰਕਾਰ ਵਲੋਂ ਲਗਪਗ 50 ਕਰੋੜ ਰੁਪਏ ਖਰਚ ਕੇ ਬੀਤੇ ਸਾਲ ਅਕਤੂਬਰ ਮਹੀਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਘੰਟਾ ਘਰ ਪ੍ਰਵੇਸ਼ ਦੁਆਰ ਦੇ ਬਾਹਰ ਜ਼ਮੀਨਦੋਜ਼ ਪਲਾਜ਼ਾ 'ਚ ਕਰੋੜ ਦੀ ਲਾਗਤ ਨਾਲ ਬਣਿਆਂ ...

ਪੂਰੀ ਖ਼ਬਰ »

ਕਮਲਾ ਨਹਿਰੂ ਕਾਲਜ ਫਗਵਾੜਾ ਤੇ ਜੀ.ਐਨ. ਖ਼ਾਲਸਾ ਕਾਲਜ ਸੁਲਤਾਨਪੁਰ ਲੋਧੀ ਨੇ ਜਿੱਤਿਆ ਜ਼ੋਨਲ ਯੁਵਕ ਮੇਲਾ

ਅੰਮਿ੍ਤਸਰ, 21 ਸਤੰਬਰ (ਹਰਜਿੰਦਰ ਸਿੰਘ ਸ਼ੈਲੀ)-ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਯੁਵਕ ਭਲਾਈ ਵਿਭਾਗ ਵਲੋਂ ਕਰਵਾਇਆ ਗਿਆ ਡੀ ਜ਼ੋਨ ਖੇਤਰ ਦਾ ਜ਼ੋਨਲ ਯੁਵਕ ਮੇਲਾ ਅੱਜ ਸਮਾਪਤ ਹੋ ਗਿਆ | ਡੀ ਜ਼ੋਨ ਖੇਤਰ 'ਚ ਨਵਾਂ ਸ਼ਹਿਰ ਤੇ ਕਪੂਰਥਲਾ ਜ਼ਿਲਿਆਂ ਦੇ ਕਾਲਜਾਂ ਦੀਆਂ ...

ਪੂਰੀ ਖ਼ਬਰ »

ਅਜਨਾਲਾ 'ਚ ਰਾਮਲੀਲ੍ਹਾ ਦੀ ਹੋਈ ਸ਼ੁਰੂਆਤ, ਭਾਈ ਜ਼ੋਰਾਵਰ ਸਿੰਘ ਨੇ ਰਿਬਨ ਕੱਟ ਕੇ ਕੀਤਾ ਉਦਘਾਟਨ

ਅਜਨਾਲਾ, 21 ਸਤੰਬਰ (ਗੁਰਪ੍ਰੀਤ ਸਿੰਘ ਢਿੱਲੋਂ)-ਭਗਵਾਨ ਸ੍ਰੀ ਰਾਮ ਚੰਦਰ ਜੀ ਦੇ ਜੀਵਨ 'ਤੇ ਆਧਾਰਿਤ ਨਿਊ ਸ਼ਿਵ ਸ਼ੰਕਰ ਡਰਾਮਾਟਿਕ ਕਲੱਬ ਵਲੋਂ ਖੇਡੀ ਜਾਣ ਵਾਲੀ ਰਾਮਲੀਲਾ ਦੀ ਸ਼ੁਰੂਆਤ ਸਥਾਨਕ ਸ਼ਿਵ ਮੰਦਰ ਦੀ ਗਰਾਊਾਡ 'ਚ ਹੋਈ | ਪਹਿਲੀ ਨਾਈਟ ਦਾ ਉਦਘਾਟਨ ਮੁੱਖ ...

ਪੂਰੀ ਖ਼ਬਰ »

ਯੂਥ ਕਾਂਗਰਸ ਵਲੋਂ ਜਾਗਰੂਕਤਾ ਕਰਨ ਲਈ 'ਨਸ਼ਾ ਭਜਾਓ ਜਵਾਨੀ ਬਚਾਓ' ਤਹਿਤ ਰੈਲੀ

ਮਜੀਠਾ, 21 ਸਤੰਬਰ (ਸਹਿਮੀ)-ਪੰਜਾਬ ਯੂਥ ਕਾਂਗਰਸ ਦੇ ਸਾਬਕਾ ਜਨਰਲ ਸਕੱਤਰ ਜਗਵਿੰਦਰਪਾਲ ਸਿੰਘ ਜੱਗਾ ਮਜੀਠਾ ਤੇ ਸਾਬਕਾ ਐੱਮ. ਡੀ. ਹਰਭੁਪਿੰਦਰ ਸਿੰਘ ਸ਼ਾਹ ਮਜੀਠਾ ਦੀ ਰਹਿਨੁਮਾਈ ਹੇਠ ਅਤੇ ਕਸਵ ਯਾਦਵ ਜਨਰਲ ਸੈਕਟਰੀ ਆਲ ਇੰਡੀਆ ਯੂਥ ਕਾਂਗਰਸ ਤੇ ਅਮਰਪ੍ਰੀਤ ਸਿੰਘ ...

ਪੂਰੀ ਖ਼ਬਰ »

ਸੋਹੀਆਂ ਕਲਾਂ ਵਿਖੇ ਬੇਟੀ ਬਚਾਓ, ਬੇਟੀ ਪੜ੍ਹਾਓ ਤਹਿਤ ਸੈਮੀਨਾਰ ਕਰਵਾਇਆ

ਚੇਤਨਪੁਰਾ, 21 ਸਤੰਬਰ (ਮਹਾਂਬੀਰ ਸਿੰਘ ਗਿੱਲ)-ਜ਼ਿਲ੍ਹਾ ਪ੍ਰਸ਼ਾਸਨ ਤੇ ਜ਼ਿਲ੍ਹਾ ਪ੍ਰੋਗਰਾਮ ਅਫਸਰ ਹਰਦੀਪ ਕੌਰ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਪਿੰਡ ਸੋਹੀਆਂ ਕਲਾਂ ਵਿਖੇ ਬੇਟੀ ਬਚਾਓ, ਬੇਟੀ ਪੜ੍ਹਾਓ ਤਹਿਤ ਜਾਗਰੂਕਤਾ ਸੈਮੀਨਾਰ ਕਰਵਾਇਆ ਗਿਆ, ਜਿਸ ਵਿਚ ...

ਪੂਰੀ ਖ਼ਬਰ »

ਐਲੀਮੈਂਟਰੀ ਸਕੂਲਾਂ ਦੀਆਂ ਬਲਾਕ ਪੱਧਰੀ ਖੇਡਾਂ ਸਮਾਪਤ, ਰਾਮਪੁਰਾ ਸਕੂਲ ਰਿਹਾ ਪਹਿਲੇ ਸਥਾਨ 'ਤੇ

ਮਾਨਾਂਵਾਲਾ, 21 ਸਤੰਬਰ (ਗੁਰਦੀਪ ਸਿੰਘ ਨਾਗੀ)-ਸਰਕਾਰੀ ਐਲੀਮੈਂਟਰੀ ਸਕੂਲ ਦੋਬੁਰਜੀ ਵਿਖੇ ਝੀਤਾ ਕਲਾਂ ਤੇ ਕੋਟ ਬਾਬਾ ਦੀਪ ਸਿੰਘ ਅੰਮਿ੍ਤਸਰ-1 ਦੋ ਸੈਂਟਰਾਂ ਦੀਆਂ ਦੋ ਰੋਜ਼ਾ ਬਲਾਕ ਪੱਧਰੀ ਖੇਡਾਂ ਬਲਾਕ ਸਿੱਖਿਆ ਅਫ਼ਸਰ ਬਲਵਿੰਦਰ ਕੌਰ ਦੀ ਅਗਵਾਈ ਹੇਠ ਕਰਵਾਈਆਂ ...

ਪੂਰੀ ਖ਼ਬਰ »

ਪੰਜਾਬੀ ਸਾਹਿਤ ਸਭਾ ਚੋਗਾਵਾਂ ਵਲੋਂ ਕਰਵਾਏ ਜਾ ਰਹੇ ਸਮਾਗਮ ਦੀਆਂ ਤਿਆਰੀਆਂ ਸਬੰਧੀ ਮੀਟਿੰਗ

ਰਾਮ ਤੀਰਥ, 21 ਸਤੰਬਰ (ਪੱਤਰ ਪ੍ਰੇਕਰ)-ਪੰਜਾਬੀ ਸਾਹਿਤ ਸਭਾ ਚੋਗਾਵਾਂ (ਰਜਿ:) ਅੰਮਿ੍ਤਸਰ ਦੀ ਮਾਸਿਕ ਇਕੱਤਰਤਾ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਕੋਹਾਲੀ ਵਿਖੇ ਸਭਾ ਦੇ ਪ੍ਰਧਾਨ ਧਰਵਿੰਦਰ ਸਿੰਘ ਔਲਖ ਦੀ ਪ੍ਰਧਾਨਗੀ ਹੇਠ ਹੋਈ, ਜਿਸ ਵਿਚ ਸਭਾ ਵਲੋਂ ਨੇੜੇ ਭਵਿੱਖ 'ਚ ...

ਪੂਰੀ ਖ਼ਬਰ »

ਕੋਟਲਾ ਫੁੱਟਬਾਲ ਟੂਰਨਾਮੈਂਟ ਛੱਜਲਵੱਡੀ ਟੀਮ ਨੇ ਜਿੱਤਿਆ

ਟਾਂਗਰਾ, 21 ਸਤੰਬਰ (ਹਰਜਿੰਦਰ ਸਿੰੰਘ ਕਲੇਰ)-ਯੂਥ ਕਲੱਬ ਕੋਟਲਾ ਬਥੂੱਨਗੜ ਅਤੇ ਨਵਪ੍ਰੀਤ ਸਿੰਘ ਟੋਨੀ ਭਿੰਡਰ, ਪ੍ਰਮਿੰਦਰ ਸਿੰਘ, ਕਿਰਨਬੀਰ ਸਿੰਘ ਭਿੰਡਰ ਵਲੋਂ ਪਿੰਡ ਵਾਸੀਆਂ ਦੇ ਸਹਿਯੋਗ ਸਦਕਾ ਸਵ: ਅਮਨਪ੍ਰੀਤ ਸਿੰਘ ਭਿੰਡਰ ਦੀ ਯਾਦ ਤਿੰਨ ਦਿਨਾਂ ਫੁੱਟਬਾਲ ...

ਪੂਰੀ ਖ਼ਬਰ »

ਪਿੰਡ ਰਡਾਲਾ 'ਚ ਬਲਾਕ ਪੱਧਰੀ ਕਿਸਾਨ ਜਾਗਰੂਕਤਾ ਕੈਂਪ ਲਗਾਇਆ

ਰਾਜਾਸਾਂਸੀ, 21 ਸਤੰਬਰ (ਹਰਦੀਪ ਸਿੰਘ ਖੀਵਾ)-ਪਿੰਡ ਰਡਾਲਾ ਵਿਖੇ ਜ਼ਿਲ੍ਹਾ ਮੁੱਖ ਖੇਤੀਬਾੜੀ ਅਧਿਕਾਰੀ ਦਲਬੀਰ ਸਿੰਘ ਛੀਨਾ ਦੇ ਦਿਸ਼ਾ ਨਿਰਦੇਸ਼ਾਂ ਹੇਠ ਬਲਾਕ ਹਰਸਾ ਛੀਨਾ ਦੇ ਅਧਿਕਾਰੀ ਜਤਿੰਦਰ ਸਿੰਘ ਗਿੱਲ ਵਲੋਂ ਏ.ਡੀ.ਓ. ਜਤਿੰਦਰਪਾਲ ਸਿੰਘ ਭੱਟੀ ਦੀ ਦੇਖ-ਰੇਖ ...

ਪੂਰੀ ਖ਼ਬਰ »

ਗਲੋਬਲ ਇੰਸਟੀਚਿਊਟ 'ਚ ਨਵੇਂ ਸੈਸ਼ਨ 'ਚ ਆਏ ਵਿਦਿਆਰਥੀਆਂ ਦੀ ਸਵਾਗਤੀ ਪਾਰਟੀ

ਜੇਠੂਵਾਲ, 21 ਸਤੰਬਰ (ਮਿੱਤਰਪਾਲ ਸਿੰਘ ਰੰਧਾਵਾ)-ਗਲੋਬਲ ਇੰਸਟੀਚਿਊਟ ਸੂਹੀਆ ਖ਼ੁਰਦ ਅੰਮਿ੍ਤਸਰ ਵਿਖੇ ਨਵੇਂ ਸੈਸ਼ਨ 'ਚ ਆਏ ਵਿਦਿਆਰਥੀਆਂ ਲਈ ਸਵਾਗਤੀ ਪਾਰਟੀ 'ਫ਼ਰੈਸ਼ਰ ਫੇਸ ਆਗਾਜ਼-2017' ਕਰਵਾਇਆ ਗਿਆ, ਜਿਸ 'ਚ ਕਰਵਾਏ ਗਏ ਰੰਗਾਰੰਗ ਪ੍ਰੋਗਰਾਮ 'ਚ ਵਿਦਿਆਰਥੀਆਂ ...

ਪੂਰੀ ਖ਼ਬਰ »

ਪਰਾਲੀ ਦੀਆਂ ਗੱਠਾਂ ਬੰਨ੍ਹਣ ਵਾਲੀ ਮਸ਼ੀਨ ਬਰੈਲਰ ਨੂੰ ਵਰਤੋਂ ਸਬੰਧੀ ਖੇਤੀਬਾਵੀ ਵਿਭਾਗ ਵਲੋਂ ਵੱਖ-ਵੱਖ ਪਿੰਡਾਂ ਵਿਚ ਲਾਈ ਪ੍ਰਦਸ਼ਨੀ

ਤਰਸਿੱਕਾ, 21 ਸਤੰਬਰ (ਗੁਰਪ੍ਰੀਤ ਸਿੰਘ ਮੱਤੇਵਾਲ)-ਗਰੀਨ ਟਰਬਿਉਨਲ ਤੇ ਸੁਪਰੀਮ ਕੋਰਟ ਦੀਆਂ ਹਦਾਇਤਾਂ ਅਨੁਸਾਰ ਪੰਜਾਬ ਸਰਕਾਰ ਵਲੋਂ ਖੇਤਾਂ ਵਿਚ ਫਸਲਾਂ ਦੀ ਰਹਿੰਦ ਖੂਹੰਦ, ਪਰਾਲੀ ਆਦਿ ਸਾੜਨ 'ਤੇ ਮੁਕੰਮਲ ਪਾਬੰਧੀ ਲਗਾਈ ਹੋਈ ਹੈ | ਜਿਸ ਕਰਕੇ ਖੇਤਾਂ ਵਿਚ ਸਬਜ਼ੀਆਂ ...

ਪੂਰੀ ਖ਼ਬਰ »

ਬਾਬਾ ਗੁਰਭੇਜ ਸਿੰਘ ਖ਼ਜਾਲਾ ਦਾ ਸਨਮਾਨ

ਤਰਸਿੱਕਾ, 21 ਸਤੰਬਰ (ਅਤਰ ਸਿੰਘ ਤਰਸਿੱਕਾ)-ਬਾਬਾ ਗੁਰਭੇਜ ਸਿੰਘ ਖ਼ਜਾਲਾ ਮੁਖ ਸੇਵਾਦਾਰ ਗੁਰਦੁਆਰਾ ਹੋਲਗੜ੍ਹ ਸਾਹਿਬ ਖ਼ਜਾਲਾ ਨੂੰ ਸੰਤ ਹਰਨਾਮ ਸਿੰਘ ਖ਼ਾਲਸਾ ਮੁੱਖੀ ਦਮਦਮੀ ਟਕਸਾਲ ਵਾਲਿਆਂ ਵਲੋਂ ਸੰਤ ਸਮਾਜ ਦਾ ਮੁੱਖ ਬੁਲਾਰਾ ਨਿਯੁਕਤ ਕਰਨ 'ਤੇ ਪਿੰਡ ਮਾਂਗਾ ...

ਪੂਰੀ ਖ਼ਬਰ »

ਬੀਤੇ 5 ਸਾਲ ਦੇ ਅਰਸੇ 'ਚ ਨਹੀਂ ਨੇਪਰੇ ਚੜ੍ਹ ਸਕਿਆ ਨਿਗਮ ਦਾ ਸਾਲਿਡ ਵੇਸਟ ਮੈਨੇਜਮੈਂਟ ਪ੍ਰਾਜੈਕਟ

ਅੰਮਿ੍ਤਸਰ, 21 ਸਤੰਬਰ (ਹਰਮਿੰਦਰ ਸਿੰਘ)-ਨਗਰ ਨਿਗਮ ਦੇ ਹਾਊਸ ਦੀ ਮਿਆਦ 18 ਸਤੰਬਰ ਨੂੰ ਪੂਰੀ ਹੋ ਚੁੱਕੀ ਹੈ | ਨਿਗਮ ਦੇ ਮੇਅਰ ਤੇ ਸਾਰੇ ਕੌਾਸਲਰ ਹੁਣ ਵਿਹਲੇ ਹੋ ਗਏ ਹਨ ਅਤੇ ਸਥਾਨਕ ਸਰਕਾਰਾ ਵਿਭਾਗ ਨੇ ਪ੍ਰਸ਼ਾਸ਼ਕ ਤੌਰ 'ਤੇ ਨਿਗਮ ਕਮਿਸ਼ਨਰ ਸ੍ਰੀ ਅਮਿਤ ਕੁਮਾਰ ਨੂੰ ਨਿਗਮ ਦੇ ਸਾਰੇ ਕੰਮਕਾਜ ਦੀ ਜ਼ਿੰਮੇਵਾਰੀ ਸੌਾਪ ਦਿੱਤੀ ਹੈ ਤੇ ਨਿਗਮ ਕਮਿਸ਼ਨਰ ਨਵੇਂ ਹਾਊਸ ਦੀ ਸਥਾਪਨਾ ਤੱਕ ਸਾਰੇ ਕੰਮ ਦੀ ਨਿਗਰਾਨੀ ਕਰਨਗੇ | ਬੀਤੇ 5 ਸਾਲ ਦੇ ਅਰਸੇ 'ਚ ਭਾਵੇਂ ਕਿ ਬਹੁਤ ਸਾਰੇ ਵਿਕਾਸ ਕਾਰਜ ਹੋਏ ਪਰ ਸ਼ਹਿਰ ਦੇ ਕੂੜੇ ਦੀ ਸੰਭਾਲ ਲਈ ਲਗਾਏ ਜਾਣ ਵਾਲੇ ਸਾਲਿਡ ਵੇਸਟ ਮੈਨੇਜਮੈਂਟ ਪ੍ਰਾਜੈਕਟ ਜਿਨ੍ਹਾਂ ਹਾਲਤਾਂ 'ਚ ਅੱਜ ਉਹੀ ਹਾਲਤਾਂ 'ਚ ਹੈ | ਬੀਤੇ ਲੰਘੇ 5 ਸਾਲ ਦੌਰਾਨ ਹਾਊਸ ਦੀਆਂ ਪ੍ਰਾਪਤੀਆਂ ਦੀ ਗੱਲ ਕੀਤੀ ਜਾਵੇ ਤਾਂ ਨਗਰ ਨਿਗਮ ਦੀ ਆਰਥਿਕ ਹਾਲਤ ਪਤਲੀ ਰਹਿਣ ਕਰਕੇ ਨਿਗਮ ਵਲੋਂ ਆਪਣੇ ਬਲਬੂਤੇ 'ਤੇ ਵਿਕਾਸ ਕਾਰਜ ਕਰਵਾਉਣ 'ਚ ਅਸਮਰਥ ਰਹੀ ਪਰ ਕੇਂਦਰ ਤੇ ਪੰਜਾਬ ਸਰਕਾਰ ਦੇ ਵੱਖ-ਵੱਖ ਪ੍ਰੋਜੈਕਟਾਂ ਰਹੀ ਗੁਰੂ ਨਗਰੀ 'ਚ ਵਿਕਾਸ ਕਾਰਜਾਂ ਦੀ ਹਨ੍ਹੇਰੀ ਚੱਲੀ ਤੇ ਸ਼ਹਿਰ ਦੀ ਨੁਹਾਰ 'ਚ ਕਾਫ਼ੀ ਸੁਧਾਰ ਹੋਇਆ ਪਰ ਕੁਝ ਅਤਿ ਜ਼ਰੂਰੀ ਕਾਰਜ ਜੋ ਅੱਜ ਤੋਂ 5 ਸਾਲ ਪਹਿਲਾਂ ਵਰਗੀ ਹਾਲਤ 'ਚ ਹੀ ਰਹਿ ਗਏ | ਜਿਨ੍ਹਾਂ 'ਚੋਂ ਸਾਲਿਡ ਵੇਸਟ ਮੈਨੇਜਮੈਂਟ ਪ੍ਰਾਜੈਕਟ ਦੀ ਗੱਲ ਕੀਤੀ ਜਾਵੇ ਤਾਂ ਇਹ ਪ੍ਰਾਜੈਕਟ ਅੱਜ ਤੋਂ 5 ਸਾਲ ਪਹਿਲਾਂ ਜਿਸ ਚੌਰਾਹੇ 'ਤੇ ਸੀ ਅੱਜ ਵੀ ਉਸੇ ਸਥਾਨ 'ਤੇ ਖੜ੍ਹਾ ਹੈ | ਕੂੜੇ ਦੀ ਸੰਭਾਲ ਲਈ ਸਥਾਨਕ ਭਗਤਾਂ ਵਾਲਾ ਕੂੜੇ ਦੇ ਡੰਪ ਤੇ ਸਾਲਿਡ ਵੇਸਟ ਪੋ੍ਰਜੈਕਟ ਲਗਾਉਣ ਦੀ ਤਜਵੀਜ਼ ਹੈ | ਇਸ ਸਬੰਧ 'ਚ ਪਿਛਲੀ ਅਕਾਲੀ-ਭਾਜਪਾ ਸਰਕਾਰ ਸਮੇਂ ਬਹੁਤ ਸਾਰੀਆਂ ਤਿਆਰੀਆਂ ਕੀਤੀਆਂ ਗਈ ਉਸ ਵੇਲੇ ਉਪ ਮੁੱਖ ਮੰਤਰੀ ਰਹੇ ਸ: ਸੁਖਬੀਰ ਸਿੰਘ ਬਾਦਲ ਵੱਲੋਂ ਇਸ ਕਾਰਜ ਨੂੰ ਨੇਪਰੇ ਚਾੜ੍ਹਨ ਲਈ ਕਈ ਵਾਰ ਡੰਪ ਦਾ ਜਾਇਜ਼ਾ ਲਿਆ ਪਰ ਡੰਪ ਦੇ ਨੇੜੇ ਵੱਸਦੀਆਂ ਅੱਧੀ ਦਰਜਨ ਤੋਂ ਵਧੇਰੇ ਕਾਲੋਨੀਆਂ ਦੇ ਵਸਨੀਕਾਂ ਵੱਲੋਂ ਇਸ ਡੰਪ ਨੂੰ ਹਟਾਏ ਜਾਣ ਦੀ ਮੰਗ ਨੂੰ ਲੈ ਕੇ ਧਰਨਿਆਂ ਦਾ ਦੌਰ ਸ਼ੁਰੂ ਕਰ ਦਿੱਤਾ ਮਹੀਨਿ੍ਹਆਂ ਤੱਕ ਚਲੇ ਇਸ ਸੰਘਰਸ਼ 'ਚ ਹਰ ਪਾਰਟੀ ਦੇ ਆਗੂਆਂ ਨੇ ਸ਼ਿਰਕਤ ਕੀਤੀ ਅਤੇ ਲੋਕਾਂ ਦੇ ਨਾਲ ਇਸ ਮੁੱਦੇ ਨੂੰ ਲੈ ਕੇ ਸਮਰਥਨ ਦਿੱਤਾ | ਇਸ ਸੰਘਰਸ਼ 'ਚ ਉਸ ਵੇਲੇ ਅਕਾਲੀ ਦਲ ਵਿਧਾਇਕ ਰਹੇ ਇੰਦਰਬੀਰ ਸਿੰਘ ਬੁਲਾਰੀਆ (ਜੋ ਇਸ ਵਕਤ ਕਾਂਗਰਸ ਪਾਰਟੀ ਨਾਲ ਸਬੰਧਿਤ ਹਨ) ਵਲੋਂ ਆਪਣੇ ਹਲਕੇ 'ਚ ਪੈਂਦੇ ਇਸ ਡੰਪ ਦਾ ਖੁੱਲ੍ਹਕੇ ਵਿਰੋਧ ਕੀਤਾ ਤੇ ਉਕਤ ਕਾਲੋਨੀਆਂ ਦੇ ਵਸਨੀਕਾਂ ਦੇ ਸੰਘਰਸ਼ 'ਚ ਸਰਕਾਰ ਿਖ਼ਲਾਫ਼ ਬਗ਼ਾਵਤ ਕਰਕੇ ਉਨ੍ਹਾਂ ਨਾਲ ਮੋਢੇ ਨਾਲ ਮੋਢਾ ਜੋੜਕੇ ਖੜ੍ਹੇ ਹੋ ਗਏ | ਇਸ ਡੰਪ ਨੂੰ ਲੈ ਕੇ ਖ਼ੂਬ ਸਿਆਸਤ ਹੋਈ ਹਰ ਪਾਰਟੀ ਵਲੋਂ ਇਸ ਨੂੰ ਗੰਭੀਰ ਮੁੱਦਾ ਦੱਸਦਿਆਂ ਲੋਕਾਂ ਦਾ ਸਮਰਥਨ ਕੀਤਾ | ਬੀਤੀਆਂ ਵਿਧਾਨ ਸਭਾ ਚੋਣਾਂ 'ਚ ਵੀ ਇਹ ਮੁੱਦਾ ਕਾਫ਼ੀ ਭਾਰੂ ਰਿਹਾ | ਘਰ-ਘਰ ਚੋਂ ਕੂੜਾ ਚੁੱਕਣ ਦਾ ਕੰਮ ਜੋ ਅੱਜ-ਕੱਲ੍ਹ ਅੰਮਿ੍ਤਸਰ ਦੀਆਂ ਬਹੁਤ ਸਾਰੀਆਂ ਵਾਰਡਾਂ 'ਚ ਚੱਲ ਰਿਹਾ ਤੇ ਸਾਲਿਡ ਵੇਸਟ ਪ੍ਰਾਜੈਕਟ ਦੇ ਤਹਿਤ ਇਹ ਕੰਮ ਇੱਕ ਨਿੱਜੀ ਕੰਪਨੀ ਵਲੋਂ ਠੇਕੇ 'ਤੇ ਕੀਤਾ ਜਾ ਰਿਹਾ | ਇਸ ਤਰ੍ਹਾਂ 5 ਸਾਲ ਪਹਿਲਾ ਵੀ ਇਕ ਹੋਰ ਕੰਪਨੀ ਵਲੋਂ ਇਹ ਕੰਮ ਕੀਤਾ ਜਾ ਰਿਹਾ ਸੀ ਪਰ ਨਿਗਮ ਵਲੋਂ ਉਸਨੂੰ ਕੂੜੇ ਦੀ ਚੁਕਾਈ ਦੀ ਅਦਾਇਗੀ ਨਾ ਕੀਤੇ ਜਾਣ ਕਰਦੇ ਉਹ ਕੰਮ ਇਹ ਕੰਮ ਵਿਚਾਲੇ ਹੀ ਛੱਡ ਕੇ ਚਲੀ ਗਈ ਅਤੇ ਨਵੀਂ ਕੰਪਨੀ ਨੇ ਇਸ ਕਾਰਜ ਦੀ ਜ਼ਿੰਮੇਵਾਰੀ ਲੈ ਲਈ ਹੈ | ਭਾਵੇਂ ਕਿ ਸਾਲਿਡ ਵੇਸਟ ਮੈਨੇਜਮੈਂਟ ਪ੍ਰੋਜੈਕਟ ਜਿੱਥੇ ਖੜ੍ਹਾ ਸੀ ਉੱਥੇ ਹੀ ਖੜ੍ਹਾ ਹੈ | ਕਿੰਨ੍ਹਾਂ ਹਾਲਤਾਂ 'ਚ ਇਸ ਪ੍ਰਾਜੈਕਟ ਨੂੰ ਪਹੀਏ ਲੱਗਣਗੇ ਇਹ ਸਮਾਂ ਆਉਣ 'ਤੇ ਹੀ ਪਤਾ ਲੱਗੇਗਾ |


ਖ਼ਬਰ ਸ਼ੇਅਰ ਕਰੋ

ਆਪ ਦੀ ਅੰਮਿ੍ਤਸਰ ਦਿਹਾਤੀ ਇਕਾਈ ਨੇ ਗੁਰਦਾਸਪੁਰ ਜ਼ਿਮਨੀ ਚੋਣ ਲਈ ਕਮਰਕੱਸੇ ਕੀਤਾ

ਚਵਿੰਡਾ ਦੇਵੀ, 21 ਸਤੰਬਰ (ਸਤਪਾਲ ਸਿੰਘ ਢੱਡੇ)-ਆਮ ਆਦਮੀ ਪਾਰਟੀ ਦੀ ਜ਼ਿਲ੍ਹਾ ਅੰਮਿ੍ਤਸਰ (ਦਿਹਾਤੀ) ਇਕਾਈ ਵੱਲੋਂ ਗੁਰਦਾਸਪੁਰ ਲੋਕ ਸਭਾ ਜ਼ਿਮਨੀ ਚੋਣ ਦੌਰਾਨ ਚੋਣ ਪ੍ਰਚਾਰ ਕਰਨ ਤੇ ਪਰਿਵਾਰ ਜੋੜੋ ਮੁਹਿੰਮ ਚਲਾਉਣ ਲਈ ਅੱਜ ਇੱਕ ਅਹਿਮ ਮੀਟਿੰਗ ਦੌਰਾਨ ਆਗੂਆਂ ਤੇ ...

ਪੂਰੀ ਖ਼ਬਰ »

ਬਾਬਾ ਮਾਹੀ ਸਿੰਘ ਦੀ ਯਾਦ 'ਚ ਸਾਲਾਨਾ ਤਿੰਨ ਰੋਜ਼ਾ ਧਾਰਮਿਕ ਜੋੜ ਮੇਲਾ ਸਮਾਪਤ

ਰਾਜਾਸਾਂਸੀ, 21 ਸਤੰਬਰ (ਹਰਦੀਪ ਸਿੰਘ ਖੀਵਾ)-ਸਥਾਨਕ ਕਸਬਾ ਦੇ ਨੇੜਲੇ ਪਿੰਡ ਤੋਲਾਨੰਗਲ ਵਿਖੇ ਸੰਤ ਬਾਬਾ ਮਾਹੀ ਸਿੰਘ ਦੀ ਬਰਸੀ ਨੂੰ ਸਮਰਪਿਤ ਗੁ: ਲੋਕਲ ਪ੍ਰਬੰਧਕ ਕਮੇਟੀ, ਪਿੰਡ ਦੀ ਸਮੂਹ ਸੰਗਤ ਵਲੋਂ ਪਿੰਡ ਦੇ ਪ੍ਰਵਾਸੀ ਭਾਰਤੀ ਨੌਜਵਾਨਾਂ ਤੇ ਇਲਾਕੇ ਦੀ ਸੰਗਤ ਦੇ ...

ਪੂਰੀ ਖ਼ਬਰ »

ਦਾਣਾ ਮੰਡੀ ਵਿਖੇ ਪਹਿਲੇ ਦਿਨ ਝੋਨਾ ਆਉਣ 'ਤੇ ਅਰਦਾਸ ਕਰਕੇ ਖਰੀਦ ਦਾ ਕੰਮ ਕੀਤਾ ਸ਼ੁਰੂ

ਮਜੀਠਾ, 21 ਸਤੰਬਰ (ਮਨਿੰਦਰ ਸਿੰਘ ਸੋਖੀ)-ਝੋਨੇ ਦੀ ਫ਼ਸਲ ਪੱਕ ਕੇ ਤਿਆਰ ਹੋ ਚੁੱਕੀ ਹੈ ਤੇ ਇਹ ਪੱਕੀ ਹੋਈ ਫ਼ਸਲ ਮੰਡੀਆਂ ਵਿਚ ਆਉਣੀ ਸ਼ੁਰੂ ਹੋ ਗਈ ਹੈ | ਦਾਣਾ ਮੰਡੀ ਮਜੀਠਾ ਵਿਖੇ ਝੋਨੇ ਦੀ ਫ਼ਸਲ ਆਉਣੀ ਸ਼ੁਰੂ ਹੋ ਗਈ ਹੈ | ਅੱਜ ਦਾਣਾ ਮੰਡੀ ਦੇ ਸਮੂਹ ਆੜ੍ਹਤੀਆਂ ਨੇ ...

ਪੂਰੀ ਖ਼ਬਰ »

ਮੁਹੱਰਮ ਮਨਾਉਣ ਲਈ ਭਾਰਤ ਤੋਂ ਹਜ਼ਾਰਾਂ ਮੁਸਲਿਮ ਸ਼ਰਧਾਲੂ ਪਾਕਿਸਤਾਨ ਪਹੰੁਚੇ

ਅਟਾਰੀ, 21 ਸਤੰਬਰ (ਰੁਪਿੰਦਰਜੀਤ ਸਿੰਘ ਭਕਨਾ)-ਪਾਕਿਸਤਾਨ ਦੇ ਪ੍ਰਮੁੱਖ ਵਪਾਰਕ ਕੇਂਦਰ ਕਰਾਚੀ ਵਿਚ ਮੁਸਲਮਾਨ ਭਾਈਚਾਰੇ ਵਲੋਂ 22 ਤੋਂ 30 ਸਤੰਬਰ ਤੱਕ ਮਨਾਏ ਜਾ ਵਾਲੇ ਮੁਹੱਰਮ ਦੇ ਸਮਾਗਮਾਂ ਵਿਚ ਭਾਗ ਲੈਣ ਲਈ ਦੁਨੀਆਂ ਦੇ ਕੋਨੇ ਕੋਨੇ ਤੋਂ ਆਏ 4000 ਦੇ ਕਰੀਬ ਮੁਸਲਿਮ ...

ਪੂਰੀ ਖ਼ਬਰ »

ਸ.ਹ.ਸ. ਕਿਲ੍ਹਾ ਜੀਵਨ ਸਿੰਘ 'ਚ 15 ਦਿਨਾਂ 'ਸਵੱਛਤਾ ਪੱਖਵਾੜਾ' ਮਨਾਇਆ

ਨਵਾਂ ਪਿੰਡ, 21 ਸਤੰਬਰ (ਜਸਪਾਲ ਸਿੰਘ)-ਪੰਜਾਬ ਸਿੱਖਿਆ ਵਿਭਾਗ ਦੀਆਂ ਹਦਾਇਤਾਂ ਮੁਤਾਬਕ ਜ਼ਿਲ੍ਹਾ ਸਿੱਖਿਆ ਅਧਿਕਾਰੀ (ਸ.ਸ.) ਮੈਡਮ ਸੁਨੀਤਾ ਕਿਰਨ ਦੇ ਦਿਸ਼ਾ-ਨਿਰਦੇਸ਼ਾਂ 'ਤੇ ਸ.ਹ.ਸ. ਕਿਲ੍ਹਾ ਜੀਵਨ ਸਿੰਘ ਸਮੂੰਹ 'ਚ ਮੁੱਖ ਅਧਿਆਪਕਾ ਰਵਿੰਦਰਬੀਰ ਕੌਰ ਦੀ ਅਗਵਾਈ ਹੇਠ ...

ਪੂਰੀ ਖ਼ਬਰ »

ਪਾਕਿ 'ਚ 250 ਹਿੰਦੂ ਪਰਿਵਾਰਾਂ ਨੂੰ ਕਰਵਾਇਆ ਇਸਲਾਮ ਕਬੂਲ

ਅੰਮਿ੍ਤਸਰ, 21 ਸਤੰਬਰ (ਸੁਰਿੰਦਰ ਕੋਛੜ)- ਪਾਕਿਸਤਾਨ ਦੇ ਸੂਬਾ ਸਿੰਧ ਦੇ ਥਾਟਾ ਦੇ ਜ਼ਿਲ੍ਹਾ ਸੱਜ਼ਾਵਾਲ 'ਚ ਰਹਿੰਦੇ 250 ਹਿੰਦੂ ਪਰਿਵਾਰਾਂ ਨੂੰ ਬੀਤੇ ਦਿਨ ਇਕ ਸਮਾਗਮ 'ਚ ਸਮੂਹਿਕ ਤੌਰ 'ਤੇ ਇਸਲਾਮ ਕਬੂਲ ਕਰਵਾਇਆ ਗਿਆ | ਉਕਤ ਸਮਾਗਮ ਇਲਾਕੇ ਦੇ ਕਾਰੋਬਾਰੀ ਅਬਦੁੱਲ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX