ਤਾਜਾ ਖ਼ਬਰਾਂ


ਗਣਤੰਤਰ ਦਿਵਸ ਪਰੇਡ ਖ਼ਤਮ ਹੋਣ ਮਗਰੋਂ ਰਾਜਪਥ 'ਤੇ ਪੈਦਲ ਚੱਲ ਕੇ ਪ੍ਰਧਾਨ ਮੰਤਰੀ ਮੋਦੀ ਨੇ ਲੋਕਾਂ ਦਾ ਕੀਤਾ ਸਵਾਗਤ
. . .  10 minutes ago
ਗਣਤੰਤਰ ਦਿਵਸ ਪਰੇਡ ਖ਼ਤਮ ਹੋਣ ਮਗਰੋਂ ਰਾਜਪਥ 'ਤੇ ਪੈਦਲ ਚੱਲ ਕੇ ਪ੍ਰਧਾਨ ਮੰਤਰੀ ਮੋਦੀ ਨੇ ਲੋਕਾਂ ਦਾ ਕੀਤਾ ਸਵਾਗਤ...
ਪਰੇਡ ਖ਼ਤਮ ਹੋਣ ਤੋਂ ਬਾਅਦ ਰਾਸ਼ਟਰਪਤੀ ਰਾਮਨਾਥ ਕੋਵਿੰਦ ਅਤੇ ਬ੍ਰਾਜ਼ੀਲ ਦੇ ਰਾਸ਼ਟਰਪਤੀ ਜੇਯਰ ਬੋਲਸੋਨਾਰ ਰਾਜਪਥ ਤੋਂ ਹੋਏ ਰਵਾਨਾ
. . .  17 minutes ago
ਪਰੇਡ ਖ਼ਤਮ ਹੋਣ ਤੋਂ ਬਾਅਦ ਰਾਸ਼ਟਰਪਤੀ ਰਾਮਨਾਥ ਕੋਵਿੰਦ ਅਤੇ ਬ੍ਰਾਜ਼ੀਲ ਦੇ ਰਾਸ਼ਟਰਪਤੀ ਜੇਯਰ ਬੋਲਸੋਨਾਰ ਰਾਜਪਥ ਤੋਂ ਹੋਏ ਰਵਾਨਾ.....
ਬੀ. ਐੱਸ. ਐੱਫ. ਵਲੋਂ ਅਟਾਰੀ ਸਰਹੱਦ 'ਤੇ ਲਹਿਰਾਇਆ ਗਿਆ ਤਿਰੰਗਾ
. . .  22 minutes ago
ਅਟਾਰੀ, 26 ਜਨਵਰੀ (ਰੁਪਿੰਦਰਜੀਤ ਸਿੰਘ ਭਕਨਾ)- ਭਾਰਤ-ਪਾਕਿਸਤਾਨ ਦੀ ਸਾਂਝੀ ਜਾਂਚ ਚੌਕੀ ਅਟਾਰੀ ਸਰਹੱਦ ਵਿਖੇ ਬੀ. ਐੱਸ. ਐੱਫ. ਦੀ 88 ਵੀਂ ਬਟਾਲੀਅਨ ਦੇ ਕਮਾਡੈਂਟ ਮੁਕੰਦ ਝਾਅ ਵਲੋਂ...
ਰਾਸ਼ਟਰੀ ਗਾਣ ਨਾਲ ਖ਼ਤਮ ਹੋਈ ਗਣਤੰਤਰ ਦਿਵਸ ਪਰੇਡ
. . .  24 minutes ago
ਗਣਤੰਤਰ ਦਿਵਸ ਮੌਕੇ ਰਾਜਪਥ 'ਤੇ ਜਗੁਆਰ ਜਹਾਜ਼ ਨੇ ਕੀਤਾ ਮਾਰਚ ਪਾਸਟ
. . .  24 minutes ago
ਗਣਤੰਤਰ ਦਿਵਸ ਮੌਕੇ ਰਾਜਪਥ 'ਤੇ ਜਗੁਆਰ ਜਹਾਜ਼ ਨੇ ਕੀਤਾ ਮਾਰਚ ਪਾਸਟ.............
ਐੱਸ. ਯੂ.-30 ਅਤੇ ਐੱਮ. ਕੇ. ਆਈ. ਜਹਾਜ਼ਾਂ ਨੇ ਆਸਮਾਨ 'ਚ ਦਿਖਾਈ ਕਰਤਬ, ਬਣਾਇਆ ਤ੍ਰਿਸ਼ੂਲ
. . .  28 minutes ago
ਐੱਸ. ਯੂ.-30 ਅਤੇ ਐੱਮ. ਕੇ. ਆਈ. ਜਹਾਜ਼ਾਂ ਨੇ ਆਸਮਾਨ 'ਚ ਦਿਖਾਈ ਕਰਤਬ, ਬਣਾਇਆ ਤ੍ਰਿਸ਼ੂਲ......
ਗਣਤੰਤਰ ਦਿਵਸ ਮੌਕੇ ਰਾਜਪਥ 'ਤੇ ਦਮਦਾਰ ਚਿਨੂਕ ਅਤੇ ਅਪਾਚੇ ਹੈਲੀਕਾਪਟਰਾਂ ਨੇ ਆਸਮਾਨ 'ਚ ਦਿਖਾਇਆ ਦਮ
. . .  33 minutes ago
ਗਣਤੰਤਰ ਦਿਵਸ ਮੌਕੇ ਰਾਜਪਥ 'ਤੇ ਦਮਦਾਰ ਚਿਨੂਕ ਅਤੇ ਅਪਾਚੇ ਹੈਲੀਕਾਪਟਰਾਂ ਨੇ ਆਸਮਾਨ 'ਚ ਦਿਖਾਇਆ ਦਮ........
ਗਣਤੰਤਰ ਦਿਵਸ ਮੌਕੇ ਜਲੰਧਰ ਦੇ ਗੁਰੂ ਗੋਬਿੰਦ ਸਿੰਘ ਸਟੇਡੀਅਮ 'ਚ ਕੈਬਨਿਟ ਮੰਤਰੀ ਸੁਖਜਿੰਦਰ ਰੰਧਾਵਾ ਨੇ ਲਹਿਰਾਇਆ ਤਿਰੰਗਾ
. . .  36 minutes ago
ਗਣਤੰਤਰ ਦਿਵਸ ਮੌਕੇ ਜਲੰਧਰ ਦੇ ਗੁਰੂ ਗੋਬਿੰਦ ਸਿੰਘ ਸਟੇਡੀਅਮ 'ਚ ਕੈਬਨਿਟ ਮੰਤਰੀ ਸੁਖਜਿੰਦਰ ਰੰਧਾਵਾ ਨੇ ਲਹਿਰਾਇਆ ਤਿਰੰਗਾ......
ਮਾਨਸਾ ਵਿਖੇ ਕੈਬਨਿਟ ਮੰਤਰੀ ਭਾਰਤ ਭੂਸ਼ਨ ਆਸ਼ੂ ਨੇ ਲਹਿਰਾਇਆ ਕੌਮੀ ਝੰਡਾ
. . .  39 minutes ago
ਮਾਨਸਾ, 26 ਜਨਵਰੀ (ਬਲਵਿੰਦਰ ਸਿੰਘ ਧਾਲੀਵਾਲ)- ਗਣਤੰਤਰਤਾ ਦਿਵਸ ਜ਼ਿਲ੍ਹੇ ਭਰ 'ਚ ਉਤਸ਼ਾਹ ਨਾਲ ਮਨਾਇਆ ਗਿਆ। ਜ਼ਿਲ੍ਹਾ ਪੱਧਰੀ ਸਮਾਗਮ ਮੌਕੇ ਨਹਿਰੂ ਮੈਮੋਰੀਅਲ ਸਰਕਾਰੀ ਕਾਲਜ ਮਾਨਸਾ...
ਗਣਤੰਤਰ ਦਿਵਸ ਮੌਕੇ ਪਹਿਲੀ ਵਾਰ ਸੀ. ਆਰ. ਪੀ. ਐੱਫ. ਦੀਆਂ ਮਹਿਲਾ ਬਾਈਕਰਾਂ ਨੇ ਰਾਜਪਥ 'ਤੇ ਦਿਖਾਏ ਕਰਤਬ
. . .  42 minutes ago
ਗਣਤੰਤਰ ਦਿਵਸ ਮੌਕੇ ਪਹਿਲੀ ਵਾਰ ਸੀ. ਆਰ. ਪੀ. ਐੱਫ. ਦੀਆਂ ਮਹਿਲਾ ਬਾਈਕਰਾਂ ਨੇ ਰਾਜਪਥ 'ਤੇ ਦਿਖਾਏ ਕਰਤਬ..........
ਅੰਮ੍ਰਿਤਸਰ 'ਚ ਕੈਬਨਿਟ ਮੰਤਰੀ ਸਰਦਾਰ ਸੁਖਬਿੰਦਰ ਸਿੰਘ ਸਰਕਾਰੀਆ ਨੇ ਲਹਿਰਾਇਆ ਰਾਸ਼ਟਰੀ ਝੰਡਾ
. . .  53 minutes ago
ਅੰਮ੍ਰਿਤਸਰ, 26 ਜਨਵਰੀ (ਰੇਸ਼ਮ ਸਿੰਘ, ਹਰਿਮੰਦਰ ਸਿੰਘ)- ਅੱਜ ਇੱਥੇ ਗੁਰੂ ਨਾਨਕ ਦੇਵ ਜੀ ਸਟੇਡੀਅਮ ਵਿਖੇ ਗਣਤੰਤਰ ਦਿਵਸ ਮਨਾਇਆ ਗਿਆ। ਇਸ ਮੌਕੇ ਇੱਥੇ ਤਿਰੰਗਾ ਲਹਿਰਾਉਣ...
ਕੈਬਨਿਟ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਫ਼ਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ
. . .  59 minutes ago
ਫ਼ਿਰੋਜ਼ਪੁਰ 26 ਜਨਵਰੀ ( ਜਸਵਿੰਦਰ ਸਿੰਘ ਸੰਧੂ)- ਫ਼ਿਰੋਜ਼ਪੁਰ ਅੰਦਰ ਗਣਤੰਤਰ ਦਿਵਸ ਪੂਰੇ ਉਤਸ਼ਾਹ ਨਾਲ ਮਨਾਇਆ ਗਿਆ । ਸ਼ਹੀਦ ਭਗਤ ਸਿੰਘ ਸਟੇਡੀਅਮ ਅੰਦਰ ਤਿਰੰਗਾ ਲਹਿਰਾਉਣ ਦੀ ਰਸਮ ਕੈਬਨਿਟ ਮੰਤਰੀ...
ਅਜਨਾਲਾ 'ਚ ਧੂਮ-ਧਾਮ ਨਾਲ ਮਨਾਇਆ ਗਣਤੰਤਰ ਦਿਵਸ, ਐੱਸ. ਡੀ. ਐੱਮ. ਡਾ. ਦੀਪਕ ਭਾਟੀਆ ਨੇ ਲਹਿਰਾਇਆ ਤਿਰੰਗਾ
. . .  about 1 hour ago
ਅਜਨਾਲਾ, 27 ਜਨਵਰੀ (ਗੁਰਪ੍ਰੀਤ ਸਿੰਘ ਢਿੱਲੋਂ)- ਦੇਸ਼ ਦੇ 71ਵੇਂ ਗਣਤੰਤਰਤਾ ਦਿਵਸ ਮੌਕੇ ਤਹਿਸੀਲ ਪੱਧਰੀ ਸਮਾਰੋਹ ਸਥਾਨਿਕ ਆਈ. ਟੀ. ਆਈ. ਦੀ ਖੁੱਲ੍ਹੀ ਗਰਾਊਂਡ 'ਚ ਕਰਵਾਇਆ ਗਿਆ, ਜਿਸ 'ਚ...
ਬਾਬੇ ਨਾਨਕ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਰਾਜਪਥ 'ਤੇ ਕੱਢੀ ਗਈ ਪੰਜਾਬ ਦੀ ਝਾਕੀ ਨੇ ਮੋਹਿਆ ਸਭ ਦਾ ਮਨ
. . .  2 minutes ago
ਬਾਬੇ ਨਾਨਕ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਰਾਜਪਥ 'ਤੇ ਕੱਢੀ ਗਈ ਪੰਜਾਬ ਦੀ ਝਾਕੀ ਨੇ ਮੋਹਿਆ ਸਭ ਦਾ ਮਨ....
ਮੋਗਾ ਵਿਖੇ ਕੈਬਨਿਟ ਮੰਤਰੀ ਗੁਰਪ੍ਰੀਤ ਕਾਂਗੜ ਨੇ ਲਹਿਰਾਇਆ ਤਿਰੰਗਾ
. . .  about 1 hour ago
ਮੋਗਾ ਵਿਖੇ ਕੈਬਨਿਟ ਮੰਤਰੀ ਗੁਰਪ੍ਰੀਤ ਕਾਂਗੜ ਨੇ ਲਹਿਰਾਇਆ ਤਿਰੰਗਾ..................
ਪਟਿਆਲਾ ਦੇ ਪੋਲੋ ਗਰਾਉਂਡ ਵਿਖੇ ਲੋਕ ਨਿਰਮਾਣ ਤੇ ਸਿੱਖਿਆ ਮੰਤਰੀ ਵਿਜੇ ਇੰਦਰ ਸਿੰਗਲਾ ਵਲੋਂ ਲਹਿਰਾਇਆ ਗਿਆ ਤਿਰੰਗਾ
. . .  about 1 hour ago
ਰਾਜਪਥ 'ਤੇ ਨਿਕਲ ਰਹੀਆਂ ਹਨ ਦੇਸ਼ ਦੇ ਵੱਖ-ਵੱਖ ਸੂਬਿਆਂ ਦੀਆਂ ਝਾਕੀਆਂ
. . .  about 1 hour ago
ਥਲ ਸੈਨਾ ਦੀ ਸਿਗਨਲ ਕੋਰ ਕਮਾਂਡ ਦੀ ਅਧਿਕਾਰੀ ਤਾਨੀਆ ਸ਼ੇਰਗਿੱਲ ਦੀ ਅਗਵਾਈ 'ਚ 147 ਜਵਾਨਾਂ ਵਾਲੇ ਪੁਰਸ਼ ਕੰਟੀਜੈਂਟ ਨੇ ਕੀਤੀ ਪਰੇਡ
. . .  about 1 hour ago
ਰਾਜਪਥ 'ਤੇ ਨਿਕਲੀ ਹਵਾਈ ਫੌਜ ਦੀ ਝਾਕੀ
. . .  about 1 hour ago
ਗਣਤੰਤਰ ਦਿਵਸ ਦੇ ਸੂਬਾ ਪੱਧਰੀ ਸਮਾਗਮ ਮੌਕੇ ਰਾਜਪਾਲ ਪੰਜਾਬ ਨੇ ਲਹਿਰਾਇਆ ਝੰਡਾ
. . .  about 1 hour ago
ਹੋਰ ਖ਼ਬਰਾਂ..
ਜਲੰਧਰ : ਸ਼ੁੱਕਰਵਾਰ 7 ਅੱਸੂ ਸੰਮਤ 549

ਰੂਪਨਗਰ

ਆਟਾ-ਦਾਲ ਸਕੀਮ ਦੇ ਹਜ਼ਾਰਾਂ ਲਾਭਪਾਤਰੀਆਂ ਨੂੰ ਹੁਣ ਨਹੀਂ ਮਿਲੇਗੀ 2 ਰੁਪਏ ਕਿੱਲੋ ਕਣਕ

ਨੂਰਪੁਰ ਬੇਦੀ, 21 ਸਤੰਬਰ (ਹਰਦੀਪ ਸਿੰਘ ਢੀਂਡਸਾ)-ਪੰਜਾਬ ਦੀ ਕੈਪਟਨ ਸਰਕਾਰ ਵਲੋਂ ਅਕਾਲੀ ਸਰਕਾਰ ਵੇਲੇ ਪੰਜਾਬ ਦੇ ਗਰੀਬ ਲੋਕਾਂ ਨੂੰ 2 ਰੁਪਏ ਕਿੱਲੋ ਕਣਕ ਦੇਣ ਦੀ ਸਕੀਮ ਦਾ ਮੁੜ ਸਰਵੇ ਕਰਵਾਇਆ ਜਾ ਰਿਹਾ ਹੈ | ਨਵੇਂ ਸਰਵੇ ਤੋਂ ਬਾਅਦ ਪਿੰਡਾਂ ਵਿਚ ਲਾਭਪਾਤਰੀਆਂ ਦੇ ...

ਪੂਰੀ ਖ਼ਬਰ »

ਦੁਕਾਨ 'ਚੋਂ ਨਕਦੀ ਤੇ ਮੋਬਾਈਲ ਚੋਰੀ ਕਰ ਕੇ ਭੱਜੇ ਪੁਲਿਸ ਨੇ ਕੀਤਾ ਕਾਬੂ

ਸ੍ਰੀ ਚਮਕੌਰ ਸਾਹਿਬ, 21 ਸਤੰਬਰ (ਜਗਮੋਹਣ ਸਿੰਘ ਨਾਰੰਗ)-ਸਥਾਨਕ ਸੰਧੂਆਂ ਮਾਰਗ 'ਤੇ ਕਰਿਆਨੇ ਦੀ ਦੁਕਾਨ ਵਿਚ ਮੋਬਾਈਲ ਅਤੇ ਨਕਦੀ ਚੋਰੀ ਕਰਕੇ ਭੱਜੇ ਦੋ ਨੌਜਵਾਨਾਂ ਨੂੰ ਪੁਲਿਸ ਨੇ ਕੁਝ ਘੰਟਿਆਂ ਵਿਚ ਹੀ ਕਾਬੂ ਕਰਕੇ ਮਾਮਲਾ ਦਰਜ ਕੀਤਾ ਹੈ | ਥਾਣਾ ਮੁਖੀ ਰਾਜਨਪਾਲ ...

ਪੂਰੀ ਖ਼ਬਰ »

ਪਿਛਲੇ ਚਾਰ ਮਹੀਨਿਆਂ ਤੋਂ ਨਹੀਂ ਲੱਗ ਰਿਹਾ ਕੋਈ ਟੈਂਡਰ-ਬਾਜਵਾ

ਮੋਰਿੰਡਾ, 21 ਸਤੰਬਰ (ਕੰਗ)-ਭਾਵੇਂ ਨਗਰ ਕੌਾਸਲ ਮੋਰਿੰਡਾ ਕੋਲ ਫ਼ੰਡਾਂ ਦੀ ਕੋਈ ਘਾਟ ਨਹੀਂ ਪ੍ਰੰਤੂ ਨਗਰ ਕੌਾਸਲ ਮੋਰਿੰਡਾ ਦੇ ਅਧਿਕਾਰੀਆਂ ਵਲੋਂ ਸਾਰੇ ਵਿਕਾਸ ਕਾਰਜ ਠੱਪ ਕਰ ਦਿੱਤੇ ਗਏ ਹਨ | ਇਸ ਸਬੰਧੀ ਰੋਸ ਪ੍ਰਗਟ ਕਰਦਿਆਂ ਕੌਾਸਲ ਪ੍ਰਧਾਨ ਬਲਵਿੰਦਰ ਸਿੰਘ ਬਾਜਵਾ, ...

ਪੂਰੀ ਖ਼ਬਰ »

ਸਾਲਾਨਾ ਤਿੰਨ ਰੋਜ਼ਾ ਧਾਰਮਿਕ ਸਮਾਗਮ ਕਰਵਾਇਆ

ਮੋਰਿੰਡਾ, 21 ਸਤੰਬਰ (ਪਿ੍ਤਪਾਲ ਸਿੰਘ)-ਸਥਾਨਕ ਅਨਾਜ ਮੰਡੀ ਵਿਖੇ ਇਲਾਕਾ ਨਿਵਾਸੀਆਂ ਅਤੇ ਸਮੂਹ ਆੜ੍ਹਤੀ ਭਰਾਵਾਂ ਦੇ ਸਹਿਯੋਗ ਨਾਲ ਹਰ ਸਾਲ ਦੀ ਤਰ੍ਹਾਂ ਤਿੰਨ ਦਿਨਾਂ ਧਾਰਮਿਕ ਸਮਾਗਮ ਕਰਵਾਇਆ ਗਿਆ ਜਿਸ ਵਿਚ ਇਲਾਕੇ ਭਰ ਤੋਂ ਵੱਡੀ ਗਿਣਤੀ ਵਿਚ ਸੰਗਤਾਂ ਨੇ ਹਾਜ਼ਰੀ ...

ਪੂਰੀ ਖ਼ਬਰ »

ਪੰਜਵੇਂ ਮਹਾਨ ਕੀਰਤਨ ਦਰਬਾਰ ਦੀਆਂ ਤਿਆਰੀਆਂ ਜ਼ੋਰਾਂ 'ਤੇ

ਕੀਰਤਪੁਰ ਸਾਹਿਬ, 21 ਸਤੰਬਰ (ਬੀਰਅੰਮਿ੍ਤਪਾਲ ਸਿੰਘ ਸੰਨੀ)-ਧੰਨ ਧੰਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਸ੍ਰੀ ਦਸਮੇਸ਼ ਰਾਗੀ ਸਭਾ ਕੀਰਤਪੁਰ ਸਾਹਿਬ ਵਲੋਂ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੀ ਛਤਰ ਛਾਇਆ ਹੇਠ ਕਿਲ੍ਹਾ ...

ਪੂਰੀ ਖ਼ਬਰ »

ਵਿਦਿਆਰਥੀਆਂ ਵਲੋਂ ਭਾਈ ਘਨੱਈਆ ਜੀ ਦੇ ਜੀਵਨ ਤੇ ਸਿੱਖਿਆਵਾਂ ਦੇ ਆਧਾਰਿਤ ਰੈਲੀ

ਸ੍ਰੀ ਅਨੰਦਪੁਰ ਸਾਹਿਬ, 21 ਸਤੰਬਰ (ਕਰਨੈਲ ਸਿੰਘ)-ਪੰਜਾਬ ਸਟੇਟ ਰੈੱਡ ਕਰਾਸ ਵਲੋਂ ਭਾਈ ਘਨੱਈਆ ਜੀ ਦੀ ਮਿੱਠੀ ਯਾਦ ਨੂੰ ਸਮਰਪਿਤ ਯੂਥ ਰੈੱਡ ਕਰਾਸ ਦਿਵਸ ਸਮਾਗਮ ਜੋ ਕਿ ਸਥਾਨਕ ਸ੍ਰੀ ਗੁਰੂ ਤੇਗ਼ ਬਹਾਦਰ ਖ਼ਾਲਸਾ ਕਾਲਜ ਅਨੰਦਪੁਰ ਸਾਹਿਬ ਵਿਖੇ ਚੱਲ ਰਿਹਾ ਹੈ ਵਿਚ ...

ਪੂਰੀ ਖ਼ਬਰ »

ਚੇਅਰਮੈਨ ਿਖ਼ਲਾਫ਼ ਦਿੱਤਾ ਜਾਣ ਵਾਲਾ ਅੱਜ ਦਾ ਧਰਨਾ ਰੱਦ

ਸ੍ਰੀ ਅਨੰਦਪੁਰ ਸਾਹਿਬ, 21 ਸਤੰਬਰ (ਕਰਨੈਲ ਸਿੰਘ)-ਪਿਛਲੇ ਕੁਝ ਦਿਨਾਂ ਤੋਂ ਬਲਾਕ ਸ੍ਰੀ ਅਨੰਦਪੁਰ ਸਾਹਿਬ ਦੀਆਂ ਪੰਚਾਇਤਾਂ ਅਤੇ ਬਲਾਕ ਸੰਮਤੀ ਚੇਅਰਮੈਨ ਵਿਚਕਾਰ ਚੱਲ ਰਿਹਾ ਰੇੜਕਾ ਉਸ ਸਮੇਂ ਖ਼ਤਮ ਹੋ ਗਿਆ ਜਦੋਂ ਦੋਵੇਂ ਧਿਰਾਂ ਨੇ ਬੈਠ ਕੇ ਸਾਰੇ ਮਸਲਿਆਂ ਉੱਤੇ ...

ਪੂਰੀ ਖ਼ਬਰ »

ਕੰਪਿਊਟਰ ਅਧਿਆਪਕਾਂ ਵਲੋਂ ਸਿੱਖਿਆ ਮੰਤਰੀ ਦੇ ਹਲਕੇ 'ਚ ਰੈਲੀ 2 ਨੂੰ

ਰੂਪਨਗਰ, 21 ਸਤੰਬਰ (ਸੱਤੀ, ਹੁੰਦਲ)-ਕੰਪਿਊਟਰ ਅਧਿਆਪਕ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਜਗਜੀਤ ਸਿੰਘ ਨੇ ਦੱਸਿਆ ਕਿ ਕੰਪਿਊਟਰ ਅਧਿਆਪਕ ਆਪਣੀ ਸਿੱਖਿਆ ਵਿਭਾਗ ਵਿਚ ਸ਼ਾਮਿਲ ਹੋਣ ਦੀ ਮੰਗ ਨੂੰ ਲੈ ਕੇ ਪਿਛਲੇ ਲੰਮੇ ਸਮੇਂ ਤੋਂ ਸੰਘਰਸ਼ ਕਰ ਰਹੇ ਹਨ ਪਰ ਸੂਬਾ ਸਰਕਾਰ ਅਤੇ ...

ਪੂਰੀ ਖ਼ਬਰ »

ਰੂਪਨਗਰ ਜ਼ਿਲ੍ਹਾ ਜੇਲ੍ਹ ਦਾ ਹਵਾਲਾਤੀ ਪੇਸ਼ੀ ਭੁਗਤਨ ਮੌਕੇ ਹੋਇਆ ਫ਼ਰਾਰ

ਰੂਪਨਗਰ, 21 ਸਤੰਬਰ (ਮਨਜਿੰਦਰ ਸਿੰਘ ਚੱਕਲ)- ਰੂਪਨਗਰ ਜ਼ਿਲ੍ਹਾ ਜੇਲ੍ਹ ਦਾ ਇਕ ਹਵਾਲਾਤੀ ਡੇਰਾਬੱਸੀ ਵਿਖੇ ਪੇਸ਼ੀ 'ਤੇ ਲਿਜਾਉਣ ਮੌਕੇ ਪੁਲਿਸ ਨੂੰ ਚਕਮਾ ਦੇ ਕੇ ਫ਼ਰਾਰ ਹੋ ਗਿਆ | ਜਾਣਕਾਰੀ ਅਨੁਸਾਰ ਰੂਪਨਗਰ ਜ਼ਿਲ੍ਹਾ ਜੇਲ੍ਹ ਦਾ ਇਕ ਹਵਾਲਾਤੀ ਗੁੱਜਰ ਪੁੱਤਰ ...

ਪੂਰੀ ਖ਼ਬਰ »

ਸ੍ਰੀ ਚਮਕੌਰ ਸਾਹਿਬ ਪੁਲਿਸ ਵਲੋਂ ਧੋਖਾਧੜੀ ਦਾ ਮਾਮਲਾ ਦਰਜ

ਸ੍ਰੀ ਚਮਕੌਰ ਸਾਹਿਬ, 21 ਸਤੰਬਰ (ਜਗਮੋਹਣ ਸਿੰਘ ਨਾਰੰਗ)-ਸਥਾਨਕ ਪੁਲਿਸ ਵਲੋਂ ਪਿੰਡ ਭੈਰੋਮਾਜਰਾ ਦੇ ਗੁਰਦੁਆਰਾ ਸਾਹਿਬ ਨਾਲ ਪਲਾਟ ਵੇਚਣ ਦੇ ਨਾਂਅ 'ਤੇ ਕੀਤੀ ਧੋਖਾਧੜੀ ਸਬੰਧੀ ਇਕ ਵਿਅਕਤੀ ਿਖ਼ਲਾਫ਼ ਮਾਮਲਾ ਦਰਜ ਕੀਤਾ ਹੈ | ਥਾਣਾ ਮੁਖੀ ਇੰਸਪੈਕਟਰ ਰਾਜਨਪਾਲ ...

ਪੂਰੀ ਖ਼ਬਰ »

ਟੀ. ਬੀ. ਦੀ ਬਿਮਾਰੀ ਬਾਰੇ ਮਰੀਜ਼ਾਂ ਨੂੰ ਕੀਤਾ ਜਾਗਰੂਕ

ਨੰਗਲ, 21 ਸਤੰਬਰ (ਪ੍ਰੋ. ਅਵਤਾਰ ਸਿੰਘ, ਪ੍ਰੀਤਮ ਸਿੰਘ ਬਰਾੜੀ)-ਸਿਵਲ ਸਰਜਨ ਡਾ. ਹਰਿੰਦਰ ਕੌਰ ਦੀ ਅਗਵਾਈ ਅਤੇ ਜ਼ਿਲ੍ਹਾ ਤਪਦਿਕ ਅਫ਼ਸਰ ਡਾਕਟਰ ਰੋਮੀ ਸਿੰਗਲਾ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਐਨ.ਐਫ.ਐਲ. ਹਸਪਤਾਲ ਵਿਖੇ ਟੀ. ਬੀ. ਦੀ ਬਿਮਾਰੀ ਵਾਰੇ ਮਰੀਜ਼ਾਂ ਨੂੰ ...

ਪੂਰੀ ਖ਼ਬਰ »

ਰਾਣਾ ਕੇ. ਪੀ. ਸਿੰਘ ਨੇ ਦੁੱਖ ਸਾਂਝਾ ਕੀਤਾ

ਨੰਗਲ, 21 ਸਤੰਬਰ (ਪ੍ਰੀਤਮ ਸਿੰਘ ਬਰਾਰੀ)-ਸੀਨੀਅਰ ਕਾਂਗਰਸੀ ਆਗੂ ਅਸ਼ਵਨੀ ਆਜ਼ਾਦ ਦੀ ਮਾਤਾ ਸ੍ਰੀਮਤੀ ਨਾਨਕੋ ਦੇਵੀ (98) ਦੀ ਬੀਤੇ ਦਿਨੀਂ ਹੋਈ ਮੌਤ 'ਤੇ ਸਪੀਕਰ ਪੰਜਾਬ ਵਿਧਾਨ ਸਭਾ ਰਾਣਾ ਕੰਵਰਪਾਲ ਸਿੰਘ ਵਲੋਂ ਸਾਥੀਆਂ ਸਮੇਤ ਪਿੰਡ ਬਿਭੌਰ ਸਾਹਿਬ ਵਿਖੇ ਪਹੰੁਚ ਕੇ ...

ਪੂਰੀ ਖ਼ਬਰ »

ਆਈ. ਈ. ਟੀ. ਭੱਦਲ ਵਿਖੇ 'ਕੂਕ ਐਾਡ ਸਟਾਈਲ' ਵਿਸ਼ੇ 'ਤੇ ਲਗਾਈ ਵਰਕਸ਼ਾਪ

ਰੂਪਨਗਰ/ਪੁਰਖਾਲੀ, 21 ਸਤੰਬਰ (ਸੱਤੀ, ਬੰਟੀ)-ਆਈ. ਈ. ਟੀ. ਭੱਦਲ ਵਿਚ ਚਲਾਏ ਜਾ ਰਹੇ ਗ੍ਰਾਮੀਣ ਵਿਕਾਸ ਪ੍ਰੋਗਰਾਮ ਵਿੰਗ ਦੁਆਰਾ ਕੰਢੀ ਏਰੀਏ ਦੀ ਮਹਿਲਾਵਾਂ ਤੇ ਲੜਕੀਆ ਲਈ 'ਕੂਕ ਐਾਡ ਸਟਾਈਲ' ਵਿਸ਼ੇ 'ਤੇ ਇਕ ਰੋਜ਼ਾ ਵਰਕਸ਼ਾਪ ਕਰਵਾਈ ਗਈ | ਹੋਟਲ ਮੈਨੇਜਮੈਂਟ ਵਿਭਾਗ ਦੇ ...

ਪੂਰੀ ਖ਼ਬਰ »

ਭਾਰਤੀ ਕਿਸਾਨ ਯੂਨੀਅਨ ਕਾਦੀਆਂ ਵੱਲੋਂ ਧਰਨੇ ਦੀ ਚਿਤਾਵਨੀ

ਰੂਪਨਗਰ, 21 ਸਤੰਬਰ (ਹੁੰਦਲ)-ਭਾਰਤੀ ਕਿਸਾਨ ਯੂਨੀਅਨ ਕਾਦੀਆਂ ਦੀ ਮੀਟਿੰਗ ਬਲਾਕ ਪ੍ਰਧਾਨ ਰੁਪਿੰਦਰ ਸਿੰਘ ਦੀ ਅਗਵਾਈ ਵਿਚ ਹੋਈ | ਇਸ ਮੌਕੇ ਉਨ੍ਹਾਂ ਕਿਹਾ ਕਿ ਸਰਕਾਰ ਵਲੋਂ ਧੱਕੇਸ਼ਾਹੀ ਕਰਕੇ ਕਿਸਾਨਾਂ ਨੂੰ ਪਰਾਲੀ ਫੂਕਣ ਤੋਂ ਤਾਂ ਰੋਕਿਆ ਜਾ ਰਿਹਾ ਹੈ ਪਰ ਇਸ ਦਾ ...

ਪੂਰੀ ਖ਼ਬਰ »

ਹੈਾਡੀਕੈਪਡ ਸਰਵਿਸ ਸੁਸਾਇਟੀ ਵਲੋਂ ਡੀ. ਸੀ. ਨੂੰ ਮੰਗ-ਪੱਤਰ

ਰੂਪਨਗਰ, 21 ਸਤੰਬਰ (ਹੁੰਦਲ)-ਹੈਾਡੀਕੈਪਡ ਸਰਵਿਸ ਸੁਸਾਇਟੀ ਨੂਰਪੁਰ ਬੇਦੀ ਵਲੋਂ ਆਪਣੀਆਂ ਮੰਗਾਂ ਦੇ ਹੱਲ ਲਈ ਇਕ ਮੰਗ ਪੱਤਰ ਡਿਪਟੀ ਕਮਿਸ਼ਨਰ ਗੁਰਨੀਤ ਤੇਜ ਨੂੰ ਦਿੱਤਾ ਗਿਆ | ਉਨ੍ਹਾਂ ਦੱਸਿਆ ਕਿ ਸਰਕਾਰ ਵਲੋਂ ਉਨ੍ਹਾਂ ਦੀਆਂ ਬਹੁਤ ਸਾਰੀਆਂ ਮੰਗਾਂ ਹਾਲੇ ਲੰਬਿਤ ਅਵਸਥਾ ਵਿਚ ਪਈਆਂ ਹਨ | ਉਨ੍ਹਾਂ ਮੰਗ ਕਰਦਿਆਂ ਕਿਹਾ ਕਿ ਅੰਗਹੀਣ ਕੋਟੇ ਦੀਆਂ ਖ਼ਾਲੀ ਪਈਆਂ ਅਸਾਮੀਆਂ ਜਲਦ ਤੋਂ ਜਲਦ ਭਰੀਆਂ ਜਾਣ, ਬਿਜਲੀ ਪਾਣੀ 'ਤੇ ਟੈਕਸ ਮੁਆਫ਼ ਕੀਤਾ ਜਾਵੇ, 5000 ਰੁਪਏ ਮਾਸਿਕ ਭੱਤਾ ਦੇਣ ਸਮੇਤ ਬੱਸ ਕਿਰਾਇਆ ਮੁਆਫ਼ ਕੀਤਾ ਜਾਵੇ | ਇਸ ਤੋਂ ਇਲਾਵਾ ਉਨ੍ਹਾਂ ਵਲੋਂ ਬੱਚਿਆਂ ਲਈ ਰਾਖਵਾਂ ਕੋਟਾ ਦੇਣ, ਸਪੈਸ਼ਲ ਵੀਲ੍ਹ ਚੇਅਰ ਤੇ ਕਾਰੋਬਾਰ ਸ਼ੁਰੂ ਕਰਨ ਲਈ ਬਿਨਾਂ ਵਿਆਜ ਤੋਂ ਕਰਜ਼ਾ ਮੁਹੱਈਆ ਕਰਵਾਉਣ ਦੀ ਮੰਗ ਕੀਤੀ ਗਈ | ਇਸ ਮੌਕੇ ਅਮਰੀਕ ਸਿੰਘ ਰਾਏਪੁਰ, ਮਨਮੋਹਣ ਲਾਲ ਬੈਂਸਾਂ, ਮਨਜੀਤ ਕੌਰ ਬੜਵਾ, ਹਰਮੇਸ਼ ਸਿੰਘ ਬਾਲੇਵਾਲ, ਬਲਜੀਤ ਸਿੰਘ ਢਾਹਾਂ, ਰਵੀ ਦੱਤ ਭਾਉਵਾਲ, ਗੁਰਬਖਸ਼ ਸਿੰਘ, ਭੁਪਿੰਦਰ ਸਿੰਘ, ਬਚਿੱਤਰ ਸਿੰਘ ਆਦਿ ਸ਼ਾਮਿਲ ਸਨ |


ਖ਼ਬਰ ਸ਼ੇਅਰ ਕਰੋ

ਬਲਾਕ ਪ੍ਰਾਇਮਰੀ ਸਕੂਲ ਖੇਡਾਂ 'ਚ ਸਦਾਬਰਤ ਸਕੂਲ ਨੇ ਜਿੱਤੇ 34 ਮੈਡਲ

ਰੂਪਨਗਰ, 21 ਸਤੰਬਰ (ਸਤਨਾਮ ਸਿੰਘ ਸੱਤੀ)-ਬਲਾਕ ਰੋਪੜ-2 ਦੀਆਂ ਪ੍ਰਾਇਮਰੀ ਸਕੂਲ ਦੀਆਂ ਖੇਡਾਂ ਖ਼ਾਲਸਾ ਸੀਨੀਅਰ ਸੈਕੰਡਰੀ ਸਕੂਲ ਰੂਪਨਗਰ ਵਿਖੇ ਹੋਈਆਂ ਜਿਸ ਵਿਚ ਬਲਾਕ ਦੇ ਵੱਖ-ਵੱਖ ਸਕੂਲਾਂ ਦੇ ਬੱਚਿਆਂ ਨੇ ਭਾਗ ਲਿਆ | ਇਸ ਵਿਚ ਸਰਕਾਰੀ ਪ੍ਰਾਇਮਰੀ ਸਕੂਲ ਸਦਾਬਰਤ ਦੇ ...

ਪੂਰੀ ਖ਼ਬਰ »

ਹਲਕਾ ਸ੍ਰੀ ਅਨੰਦਪੁਰ ਸਾਹਿਬ ਦੀਆਂ ਸੜ•ਕਾਂ ਤੇ ਪੁਲਾਂ ਦਾ 20 ਕਰੋੜ ਦੀ ਲਾਗਤ ਨਾਲ ਕਾਇਆ ਕਲਪ ਕੀਤੀ ਜਾਵੇਗੀ-ਰਾਣਾ ਕੇ. ਪੀ. ਸਿੰਘ

ਨੰਗਲ, 21 ਸਤੰਬਰ (ਪ੍ਰੀਤਮ ਸਿੰਘ ਬਰਾਰੀ)-ਵਿਧਾਨ ਸਭਾ ਹਲਕਾ ਸ੍ਰੀ ਅਨੰਦਪੁਰ ਸਾਹਿਬ ਅੰਦਰ 20 ਕਰੋੜ ਰੁਪਏ ਦੀ ਲਾਗਤ ਨਾਲ ਸੜ•ਕਾਂ ਅਤੇ ਪੁਲਾਂ ਦਾ ਜਾਲ ਵਿਛਾ ਕੇ ਕਾਇਆ ਕਲਪ ਕੀਤੀ ਜਾਵੇਗੀ | ਇਹ ਪ੍ਰਗਟਾਵਾ ਨੰਗਲ ਵਿਖੇ ਪ੍ਰੈੱਸ ਕਾਨਫ਼ਰੰਸ ਨੂੰ ਸੰਬੋਧਨ ਸਪੀਕਰ ਪੰਜਾਬ ...

ਪੂਰੀ ਖ਼ਬਰ »

ਪਿੰਡਾਂ ਨੂੰ ਸ਼ਹਿਰਾਂ ਵਾਲੀਆਂ ਤਮਾਮ ਸਹੂਲਤਾਂ ਦੇਣ ਲਈ ਵਚਨਬੱਧ- ਰਾਣਾ ਕੇ. ਪੀ. ਸਿੰਘ

ਸੁਖਸਾਲ, 21 ਸਤੰਬਰ (ਧਰਮ ਪਾਲ)-ਵਿਕਾਸ ਪੱਖੋਂ ਅਣਗੌਲੇ ਹੋਏ ਪਿੰਡਾਂ ਨੂੰ ਬੁਨਿਆਦੀ ਸਹੂਲਤਾਂ ਦੇਣਾ ਸਾਡਾ ਮੁੱਖ ਮੰਤਵ ਹੈ, ਇਸ ਸਬੰਧੀ ਅਸੀਂ ਵਿਸ਼ੇਸ਼ ਉਪਰਾਲੇ ਕਰ ਰਹੇ ਹਾਂ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਪੰਜਾਬ ਵਿਧਾਨ ਸਭਾ ਦੇ ਸਪੀਕਰ ਰਾਣਾ ਕੰਵਰ ਪਾਲ ਸਿੰਘ ...

ਪੂਰੀ ਖ਼ਬਰ »

ਆਈ. ਟੀ. ਆਈ. ਰੂਪਨਗਰ 'ਚ ਲਗਾਇਆ ਅੰਤਰਰਾਜੀ ਰੁਜ਼ਗਾਰ ਮੇਲਾ

ਰੂਪਨਗਰ, 21 ਸਤੰਬਰ (ਸਤਨਾਮ ਸਿੰਘ ਸੱਤੀ)-ਪੰਜਾਬ ਸਰਕਾਰ ਦੀ ਘਰ-ਘਰ ਨੌਕਰੀ ਯੋਜਨਾ ਹੇਠ ਸਰਕਾਰੀ ਆਈ. ਟੀ. ਆਈ. ਰੂਪਨਗਰ ਵਿਖੇ ਰੁਜ਼ਗਾਰ ਮੇਲਾ ਲਗਾਇਆ ਗਿਆ ਜਿਸ ਵਿਚ ਪੰਜਾਬ, ਹਿਮਾਚਲ, ਹਰਿਆਣਾ, ਰਾਜਸਥਾਨ, ਯੂ. ਪੀ. ਦੇ ਲਗਪਗ 800 ਆਈ. ਟੀ. ਆਈ. ਪਾਸ ਸਿੱਖਿਆਰਥੀਆਂ ਨੇ ...

ਪੂਰੀ ਖ਼ਬਰ »

ਭਾਈ ਘਨੱਈਆ ਜੀ ਦੀ ਯਾਦ ਨੂੰ ਸਮਰਪਿਤ ਤਿੰਨ ਰੋਜ਼ਾ ਰੈੱਡ ਕਰਾਸ ਸਮਾਗਮ ਸ਼ੁਰੂ

ਸ੍ਰੀ ਅਨੰਦਪੁਰ ਸਾਹਿਬ, 20 ਸਤੰਬਰ (ਕਰਨੈਲ ਸਿੰਘ, ਜੇ. ਐੱਸ. ਨਿੱਕੂਵਾਲ)-ਰੈੱਡ ਕਰਾਸ ਦੇ ਬਾਨੀ ਸੇਵਾ ਦੇ ਪੁੰਜ ਭਾਈ ਘਨੱਈਆ ਜੀ ਦੀ ਮਿੱਠੀ ਯਾਦ ਨੂੰ ਸਮਰਪਿਤ ਤਿੰਨ ਰੋਜ਼ਾ ਸਮਾਗਮ ਪੰਜਾਬ ਸਟੇਟ ਰੈੱਡ ਕਰਾਸ ਸੁਸਾਇਟੀ ਵਲੋਂ ਸਥਾਨਕ ਸ੍ਰੀ ਗੁਰੂ ਤੇਗ਼ ਬਹਾਦਰ ਖ਼ਾਲਸਾ ...

ਪੂਰੀ ਖ਼ਬਰ »

ਸੋਲਖੀਆਂ ਦੀ ਮੁਟਿਆਰ ਗੁਰਪ੍ਰੀਤ ਕੌਰ ਸੋਹਲ ਬਣੀ ਮਿਸ ਰੂਪਨਗਰ

ਰੂਪਨਗਰ, 21 ਸਤੰਬਰ (ਸਤਨਾਮ ਸਿੰਘ ਸੱਤੀ)-ਜ਼ਿਲ੍ਹਾ ਰੂਪਨਗਰ ਦੇ ਪਿੰਡ ਸੋਲਖੀਆਂ ਦੀ ਮੁਟਿਆਰ ਗੁਰਪ੍ਰੀਤ ਕੌਰ ਸੋਹਲ ਪੁੱਤਰੀ ਅਵਤਾਰ ਸਿੰਘ ਸੇਵਾ ਮੁਕਤ ਫ਼ੌਜੀ ਅਫ਼ਸਰ ਨੇ ਚੰਡੀਗੜ੍ਹ ਯੂਨੀਵਰਸਿਟੀ ਘੜੂੰਆਂ ਵਿਖੇ ਹੋਏ 'ਮਿਸ ਵਰਲਡ ਪੰਜਾਬਣ 2017' ਟਰਾਇਲਾਂ ਦੇ ਫਾਈਨਲ ...

ਪੂਰੀ ਖ਼ਬਰ »

ਉਬਰਾਏ ਵਲੋਂ ਸੀਨੀਅਰ ਸੈਕੰਡਰੀ ਸਕੂਲ ਡੱਲਾ ਨੂੰ ਆਰ. ਓ. ਭੇਟ

ਬੇਲਾ, 21 ਸਤੰਬਰ (ਮਨਜੀਤ ਸਿੰਘ ਸੈਣੀ)-ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਡੱਲਾ ਵਿਖੇ ਉੱਘੇ ਸਮਾਜ ਸੇਵੀ ਅਤੇ ਸਰਬੱਤ ਦਾ ਭਲਾ ਟਰੱਸਟ ਦੇ ਚੇਅਰਮੈਨ ਡਾ: ਐਸ. ਪੀ. ਸਿੰਘ ਉਬਰਾਏ ਨੇ ਪੰਜ ਸੌ ਬੱਚਿਆਂ ਦੀ ਪੂਰਤੀ ਲਈ ਪੀਣ ਵਾਲੇ ਸਾਫ਼ ਪਾਣੀ ਦਾ ਪ੍ਰਬੰਧ ਕਰਦੇ ਹੋਏ ਪਾਣੀ ...

ਪੂਰੀ ਖ਼ਬਰ »

ਪਾਬੰਦੀ ਦੇ ਬਾਵਜੂਦ ਅੰਬਾਂ ਦੇ ਦਰੱਖ਼ਤਾਂ ਦੀ ਕਟਾਈ ਜ਼ੋਰਾਂ 'ਤੇ

ਪੁਰਖਾਲੀ, 21 ਸਤੰਬਰ (ਬੰਟੀ)-ਇਲਾਕੇ ਦੇ ਪਿੰਡਾਂ ਵਿਚ ਫਲਾਂ ਦਾ ਰਾਜਾ ਕਹਾਉਣ ਵਾਲੇ 'ਅੰਬ' ਦੇ ਬੂਟਿਆਂ ਦੀ ਕਟਾਈ ਜ਼ੋਰਾਂ 'ਤੇ ਹੋ ਰਹੀ ਹੈ | ਇਸ ਸਬੰਧ ਵਿਚ ਇਕ ਸਮਾਜ ਸੇਵੀ ਨੇ ਦੱਸਿਆ ਕਿ ਪੰਜਾਬ ਦੀ ਧਰਤੀ 'ਤੇ ਹਰੇ ਖੜ੍ਹੇ ਅੰਬਾਂ ਦੇ ਦਰੱਖ਼ਤਾਂ ਦੀ ਕਟਾਈ ਰੋਕਣ ਲਈ ਵਣ ...

ਪੂਰੀ ਖ਼ਬਰ »

ਮਾਤਾ ਅਮਰਜੀਤ ਕੌਰ ਗਿੱਲ ਦੀਆਂ ਅਸਥੀਆਂ ਜਲ ਪ੍ਰਵਾਹ

ਕੀਰਤਪੁਰ ਸਾਹਿਬ, 21 ਸਤੰਬਰ (ਵਿਜੈਪਾਲ ਸਿੰਘ ਢਿੱਲੋਂ)-ਐੱਸ. ਐੱਸ. ਪੀ. ਗੁਰਪ੍ਰੀਤ ਸਿੰਘ ਗਿੱਲ ਦੀ ਮਾਤਾ ਸਵ: ਅਮਰਜੀਤ ਕੌਰ ਗਿੱਲ ਜਿਨ੍ਹਾਂ ਦਾ ਬੀਤੇ ਦਿਨੀਂ ਦਿਹਾਂਤ ਹੋ ਗਿਆ ਸੀ, ਦੀਆਂ ਅਸਥੀਆਂ ਅੱਜ ਉਨ੍ਹਾਂ ਦੇ ਪਰਿਵਾਰਕ ਮੈਂਬਰ ਅਤੇ ਸਾਕ-ਸਬੰਧੀਆਂ ਵਲੋਂ ...

ਪੂਰੀ ਖ਼ਬਰ »

ਕੇਨਰਾ ਬੈਂਕ ਕੀਰਤਪੁਰ ਸਾਹਿਬ ਨੇ ਲਗਾਇਆ ਗਾਹਕ ਜਾਗਰੂਕਤਾ ਕੈਂਪ

ਕੀਰਤਪੁਰ ਸਾਹਿਬ, 21 ਸਤੰਬਰ (ਵਿਜੈਪਾਲ ਸਿੰਘ ਢਿੱਲੋਂ)-ਸਥਾਨਕ ਕੇਨਰਾ ਬੈਂਕ ਵਲੋਂ ਅੱਜ ਬੈਂਕ ਅੰਦਰ ਗ੍ਰਾਹਕ ਜਾਗਰੂਕਤਾ ਕੈਂਪ ਲਗਾਇਆ ਗਿਆ ਜਿਸ ਵਿਚ ਗ੍ਰਾਹਕਾਂ ਨੂੰ ਬੈਂਕ ਵਿਚ ਚੱਲ ਰਹੀਆਂ ਸਕੀਮਾਂ ਅਤੇ ਹੋਰ ਜਾਣਕਾਰੀ ਬੈਂਕ ਮੈਨੇਜਰ ਅਮਿਤ ਵਲੋਂ ਵਿਸਥਾਰ ਰੂਪ ...

ਪੂਰੀ ਖ਼ਬਰ »

ਮਹਿਲਾ ਮੰਡਲ ਦੀ ਮੀਟਿੰਗ

ਘਨੌਲੀ, 21 ਸਤੰਬਰ (ਜਸਵੀਰ ਸਿੰਘ ਸੈਣੀ)-ਘਨੌਲੀ ਇਲਾਕੇ ਵਿਚ ਚੱਲ ਰਹੇ ਵੱਖ- ਵੱਖ ਪਿੰਡਾਂ ਵਿਚ ਬਣੇ ਮਹਿਲਾ ਮੰਡਲਾਂ ਦੀ ਸਾਂਝੀ ਮੀਟਿੰਗ ਥਲੀ ਖੁਰਦ ਦੇ ਪੰਚਾਇਤ ਘਰ ਵਿਖੇ ਮਹਿਲਾ ਮੰਡਲ ਦੀ ਪ੍ਰਧਾਨ ਜਗੀਰ ਕੌਰ ਥਲੀ ਖੁਰਦ ਦੀ ਪ੍ਰਧਾਨਗੀ ਹੇਠ ਹੋਈ | ਇਸ ਮੌਕੇ ਬੀ. ਡੀ. ਓ. ...

ਪੂਰੀ ਖ਼ਬਰ »

ਮਾਨਿਕ ਨੇ ਕੀਤਾ ਸਕੂਲ ਤੇ ਸ਼ਹਿਰ ਦਾ ਨਾਂਅ ਰੌਸ਼ਨ

ਨੰਗਲ, 21 ਸਤੰਬਰ (ਪ੍ਰੋ: ਅਵਤਾਰ ਸਿੰਘ)-ਸ਼ਹਿਰ ਦੇ ਮਾਊਾਟ ਕਾਰਮਲ ਸਕੂਲ ਜਿੰਦਬੜੀ ਦੇ ਛੇਵੀਂ ਜਮਾਤ ਵਿਚ ਪੜ੍ਹਦੇ ਵਿਦਿਆਰਥੀ ਮਾਨਿਕ ਰਤਨ ਨੇ ਕੋਚ ਸਾਹਿਲ ਦੀ ਰਹਿਨੁਮਾਈ ਹੇਠ ਲਗਾਤਾਰ ਦੂਜੀ ਵਾਰ ਜ਼ਿਲ੍ਹਾ ਪੱਧਰੀ ਓਪਨ ਬੈਡਮਿੰਟਨ ਟੂਰਨਾਮੈਂਟ ਅੰਡਰ 13 ਜਿੱਤ ਕੇ ...

ਪੂਰੀ ਖ਼ਬਰ »

ਮਹਿਲਾਵਾਂ ਦੇ ਯਤਨਾਂ ਨਾਲ ਪਿੰਡਾਂ ਵਿਚ ਵਧੇਰੇ ਮਜ਼ਬੂਤ ਹੋਈ ਭਾਈਚਾਰਕ ਸਾਂਝ-ਰਾਣਾ ਕੇ. ਪੀ. ਸਿੰਘ

ਕੀਰਤਪੁਰ ਸਾਹਿਬ/ਭਰਤਗੜ੍ਹ, 21 ਸਤੰਬਰ (ਬੀਰਅੰਮਿ੍ਤਪਾਲ ਸਿੰਘ ਸੰਨੀ, ਜਸਬੀਰ ਸਿੰਘ ਬਾਵਾ)-ਅੱਜ ਦੇ ਸਮੇਂ ਵਿਚ ਜਦੋਂ ਔਰਤਾਂ ਨੇ ਮਰਦਾਂ ਤੋਂ ਅੱਗੇ ਪੁਲਾਂਘਾਂ ਪੁੱਟ ਕੇ ਨਾਮਣਾ ਖੱਟਿਆ ਹੈ ਅਜਿਹੇ ਸਮੇਂ ਵਿਚ ਪੰਜਾਬ ਦੇ ਪਿੰਡਾਂ ਵਿਚ ਮਜ਼ਬੂਤ ਹੋ ਰਹੀ ਭਾਈਚਾਰਕ ਸਾਂਝ ...

ਪੂਰੀ ਖ਼ਬਰ »

ਭਾਖੜਾ ਡੈਮ ਪ੍ਰਸ਼ਾਸਨ ਵਲੋਂ 'ਸਵੱਛਤਾ ਮਾਰਚ'

ਨੰਗਲ, 21 ਸਤੰਬਰ (ਪ੍ਰੀਤਮ ਸਿੰਘ ਬਰਾਰੀ)-ਬੀ. ਬੀ. ਐੱਮ. ਬੀ. ਮੈਨੇਜਮੈਂਟ ਵਲੋਂ ਭਾਖੜਾ ਡੈਮ ਦੇ ਚੀਫ਼ ਇੰਜਨੀਅਰ ਸੰਜੀਵ ਸੂਰੀ ਦੀ ਅਗਵਾਈ ਹੇਠ ਸਫਾਈ ਪ੍ਰਤੀ ਲੋਕਾਂ ਨੂੰ ਜਾਗਰੂਕ ਕਰਨ ਲਈ 'ਸਵੱਛਤਾ ਹੀ ਸੇਵਾ' ਮੁਹਿੰਮ ਤਹਿਤ ਜਾਗਰੂਕਤਾ ਮਾਰਚ ਕੱਢਿਆ ਗਿਆ¢ ਸਵੱਛਤਾ ...

ਪੂਰੀ ਖ਼ਬਰ »

ਸੁਨੀਲ ਪੁਰੀ 'ਤੇ ਹੋਏ ਹਮਲੇ ਦੇ ਦੋਸ਼ੀਆਂ ਿਖ਼ਲਾਫ਼ ਕਾਰਵਾਈ ਸਬੰਧੀ ਡੀ. ਐੱਸ. ਪੀ. ਨਾਲ ਮੁਲਾਕਾਤ

ਸ੍ਰੀ ਅਨੰਦਪੁਰ ਸਾਹਿਬ, 21 ਸਤੰਬਰ (ਕਰਨੈਲ ਸਿੰਘ, ਜੇ.ਐਸ. ਨਿੱਕੂਵਾਲ)-ਬੀਤੇ ਦਿਨ ਟਰੱਕ ਯੂਨੀਅਨ ਨੰਗਲ ਦੇ ਸਾਬਕਾ ਪ੍ਰਧਾਨ ਅਤੇ ਭਾਜਪਾ ਆਗੂ ਸੁਨੀਲ ਪੁਰੀ 'ਤੇ ਹੋਏ ਜਾਨਲੇਵਾ ਹਮਲੇ ਦੇ ਸਬੰਧ ਵਿਚ ਕਥਿਤ ਦੋਸ਼ੀਆਂ ਿਖ਼ਲਾਫ਼ ਕਾਰਵਾਈ ਦੀ ਮੰਗ ਨੂੰ ਲੈ ਕੇ ਸੀਨੀਅਰ ...

ਪੂਰੀ ਖ਼ਬਰ »

ਰਾਜ ਪੱਧਰੀ ਐਥਲੈਟਿਕਸ ਚੈਂਪੀਅਨਸ਼ਿਪ ਲਈ ਚੁਣੀਆਂ 6 ਐਥਲੀਟਾਂ ਇਕੋ ਸਕੂਲ ਦੀਆਂ

ਕਾਹਨਪੁਰ ਖੂਹੀ, 21 ਸਤੰਬਰ (ਗੁਰਬੀਰ ਵਾਲੀਆ)-ਬਠਿੰਡਾ ਦੇ ਸਪੋਰਟਸ ਸਕੂਲ ਘੁੱਦਾ ਵਿਖੇ ਹੋਣ ਵਾਲੀ ਰਾਜ ਪੱਧਰੀ ਐਥਲੈਟਿਕਸ ਚੈਂਪੀਅਨਸ਼ਿਪ ਲਈ ਮਾਰਸ਼ਲ ਅਕੈਡਮੀ ਸ੍ਰੀ ਅਨੰਦਪੁਰ ਸਾਹਿਬ ਵਿਚ ਹੋਏ ਚੋਣ ਟਰਾਈਲਾਂ ਵਿਚ ਜ਼ਿਲ੍ਹਾ ਰੂਪਨਗਰ ਦੀਆਂ ਚੁਣੀਆਂ ਗਈਆਂ 6 ਦੀਆਂ ...

ਪੂਰੀ ਖ਼ਬਰ »

ਸ਼ਹਿਦ ਦੀਆਂ ਮੱਖੀਆਂ ਪਾਲਣ ਦਾ ਸਿਖਲਾਈ ਕੈਂਪ ਲਗਾਇਆ

ਬੇਲਾ, 21 ਸਤੰਬਰ (ਮਨਜੀਤ ਸਿੰਘ ਸੈਣੀ)-ਕਿ੍ਸ਼ੀ ਵਿਗਿਆਨ ਕੇਂਦਰ ਰੂਪਨਗਰ ਵਲੋਂ ਮਾਲਵਾ ਬੀ ਫਾਰਮ ਪਿਰੋਜਪੁਰ ਵਿਖੇ ਕੇਂਦਰ ਦੇ ਡਿਪਟੀ ਡਾਇਰੈਕਟਰ (ਸਿਖਲਾਈ) ਡਾ: ਵਿਪਿਨ ਕੁਮਾਰ ਰਾਮਪਾਲ ਦੀ ਅਗਵਾਈ ਹੇਠ ਮਧੂ ਮੱਖੀ ਪਾਲਣ ਸਿਖਲਾਈ ਕੈਂਪ ਲਗਾਇਆ ਜਿਸ ਵਿਚ 20 ਦੇ ਕਰੀਬ ...

ਪੂਰੀ ਖ਼ਬਰ »

ਸਾਹਿਤ ਸਭਾ ਬਹਿਰਾਮਪੁਰ ਦੀ ਮਾਸਿਕ ਇਕੱਤਰਤਾ

ਬੇਲਾ, 21 ਸਤੰਬਰ (ਮਨਜੀਤ ਸਿੰਘ ਸੈਣੀ)-ਸਾਹਿਤ ਸਭਾ ਬਹਿਰਾਮਪੁਰ ਬੇਟ ਦੀ ਮੀਟਿੰਗ ਸਭਾ ਦੇ ਅਹਾਤੇ ਵਿਚ ਹਰਨਾਮ ਸਿੰਘ ਡੱਲਾ ਦੀ ਪ੍ਰਧਾਨਗੀ ਵਿਚ ਹੋਈ | ਜਿਸ ਵਿਚ ਅਮਰਜੀਤ ਸਿੰਘ ਮਣੂਕੇ, ਅਜਮੇਰ ਸਿੰਘ ਫਿਰੋਜਪੁਰੀ, ਸੀਤਲ ਸਹੌੜਾ, ਸੁਰਿੰਦਰ ਸਿੰਘ ਕੰਗ, ਯਾਕੁਬ ਅਲੀ, ਅਜੈ ...

ਪੂਰੀ ਖ਼ਬਰ »

ਹਲਕਾ ਰੂਪਨਗਰ ਦੇ ਅੱਧ-ਵਾਟੇ ਪਏ ਕਾਰਜਾਂ ਲਈ ਇਕ ਮਹੀਨੇ ਦੇ ਅੰਦਰ ਫ਼ੰਡ ਭੇਜਣ ਦਾ ਵਿੱਤ ਮੰਤਰੀ ਨੇ ਦਿੱਤਾ ਭਰੋਸਾ-ਸੰਦੋਆ

ਰੂਪਨਗਰ, 21 ਸਤੰਬਰ (ਸਟਾਫ਼ ਰਿਪੋਰਟਰ)-ਰੂਪਨਗਰ ਹਲਕੇ ਦੇ ਅੱਧ ਵਿਚਾਲੇ ਫਸੇ ਵਿਕਾਸ ਕਾਰਜਾਂ ਲਈ ਸਬੰਧਿਤ ਮਹਿਕਮਿਆਂ ਕੋਲ ਪੈਸਾ ਨਾ ਹੋਣ ਕਾਰਨ ਫ਼ੰਡ ਭੇਜਣ ਲਈ ਅਮਰਜੀਤ ਸਿੰਘ ਸੰਦੋਆ ਵਲੋਂ ਵਿੱਤ ਮੰਤਰੀ ਪੰਜਾਬ ਮਨਪ੍ਰੀਤ ਸਿੰਘ ਬਾਦਲ ਨਾਲ ਮੁਲਾਕਾਤ ਕੀਤੀ ਗਈ ਅਤੇ ...

ਪੂਰੀ ਖ਼ਬਰ »

ਐਲ. ਆਰ. ਇੰਸਟੀਚਿਊਟ ਮੋਰਿੰਡਾ ਵਲੋਂ ਵਿਦਿਅਕ ਸੈਮੀਨਾਰ

ਮੋਰਿੰਡਾ, 21 ਸਤੰਬਰ (ਪਿ੍ਤਪਾਲ ਸਿੰਘ)-ਐਲ. ਆਰ. ਇੰਸਟੀਚਿਊਟ ਮੋਰਿੰਡਾ ਵਲੋਂ ਬੀਬੀ ਭਾਨੀ ਪੰਚਾਇਤੀ ਕਾਲਜ ਖੰਟ ਵਿਖੇ ਵਿਦਿਅਕ ਸੈਮੀਨਾਰ ਕਰਵਾਇਆ ਗਿਆ | ਇਸ ਸਬੰਧੀ ਇਸਟੀਚਿਊਟ ਦੀ ਮੈਡਮ ਗੁਰਪ੍ਰੀਤ ਕੌਰ ਨੇ ਦੱਸਿਆ ਕਿ ਇਸ ਸੈਮੀਨਾਰ ਦੌਰਾਨ ਸੰਸਥਾ ਦੇ ਕੁਆਰਡੀਨੇਟਰ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX