ਤਾਜਾ ਖ਼ਬਰਾਂ


ਰਾਜ ਪੱਧਰੀ ਨਿੰਬੂ ਜਾਤੀ ਫਲਾਂ ਦੀ ਪ੍ਰਦਰਸ਼ਨੀ ਅਤੇ ਗੋਸ਼ਟੀ ਹੋਈ ਸ਼ੁਰੂ
. . .  4 minutes ago
ਅਬੋਹਰ, 28 ਜਨਵਰੀ (ਸੁਖਜਿੰਦਰ ਸਿੰਘ ਢਿੱਲੋਂ) - ਬਾਗ਼ਬਾਨੀ ਵਿਭਾਗ ਵੱਲੋਂ ਨਿੰਬੂ ਜਾਤੀ ਫਲਾਂ ਦੀ ਪ੍ਰਦਰਸ਼ਨੀ ਅਤੇ ਗੋਸ਼ਟੀ ਅੱਜ ਅਬੋਹਰ ਦੇ ਸੰਗਮ ਪੈਲੇਸ ਵਿਚ ਸ਼ੁਰੂ ਹੋ ਗਈ ਹੈ। ਜਿਸ ਵਿਚ ਮੁੱਖ ਮਹਿਮਾਨ ਵਜੋਂ ਪੰਜਾਬ ਕਿਸਾਨ ਕਮਿਸ਼ਨ ਦੇ ਚੇਅਰਮੈਨ ਅਜੇ ਵੀਰ ਜਾਖੜ ਪੁੱਜੇ। ਇਸ...
ਸ਼ਹੀਦ ਭਾਈ ਮਨੀ ਸਿੰਘ ਜੀ ਦਾ ਸਾਲਾਨਾ ਸਮਾਗਮ 4 ਫਰਵਰੀ ਤੋਂ ਸ਼ੁਰੂ
. . .  24 minutes ago
ਲੌਂਗੋਵਾਲ, 28 ਜਨਵਰੀ (ਸ.ਸ.ਖੰਨਾ) - ਬ੍ਰਹਮ ਗਿਆਨੀ ਸਿੰਘ ਸਾਹਿਬ ਸ਼ਹੀਦ ਮਨੀ ਸਿੰਘ ਦੇ ਜਨਮ ਦਿਹਾੜਾ ਗੁਰਦੁਆਰਾ ਕੈਂਬੋਵਾਲ ਸਾਹਿਬ ਵਿਖੇ ਮਨਾਇਆ ਜਾ ਰਿਹਾ ਹੈ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਪੱਤਰਕਾਰਾਂ ਨਾਲ...
ਹਾਦਸੇ 'ਚ ਕਾਰ ਚਾਲਕ ਦੀ ਮੌਤ, ਦੋ ਔਰਤਾਂ ਸਮੇਤ ਚਾਰ ਗੰਭੀਰ ਜ਼ਖਮੀ
. . .  36 minutes ago
ਸੁਨਾਮ ਊਧਮ ਸਿੰਘ ਵਾਲਾ, 28 ਜਨਵਰੀ (ਸਰਬਜੀਤ ਸਿੰਘ ਧਾਲੀਵਾਲ,ਹਰਚੰਦ ਸਿੰਘ ਭੁੱਲਰ) - ਬੀਤੀ ਰਾਤ ਸੁਨਾਮ ਪਟਿਆਲਾ ਸੜਕ 'ਤੇ ਪਿੰਡ ਬਿਸ਼ਨਪੁਰਾ ਨੇੜੇ ਪਿਕਅਪ ਤੇ ਕਾਰ ਦੀ ਹੋਈ ਸਿੱਧੀ ਟੱਕਰ 'ਚ ਕਾਰ ਚਾਲਕ ਦੀ ਮੌਤ ਅਤੇ ਦੋ ਔਰਤਾਂ ਸਮੇਤ ਚਾਰ ਜਣੇ ਗੰਭੀਰ ਜ਼ਖਮੀ ਹੋ...
ਬਰਫ਼ਬਾਰੀ ਕਾਰਨ ਹਿਮਾਚਲ ਪ੍ਰਦੇਸ਼ ਦੇ ਕੁਫ਼ਰੀ 'ਚ ਕੌਮੀ ਹਾਈਵੇਅ 5 ਆਵਾਜਾਈ ਲਈ ਬੰਦ
. . .  about 1 hour ago
ਸ਼ਿਮਲਾ, 28 ਜਨਵਰੀ- ਹਿਮਾਚਲ ਪ੍ਰਦੇਸ਼ ਦੇ ਉੱਚਾਈ ਵਾਲੇ ਇਲਾਕਿਆਂ 'ਚ ਅੱਜ ਤਾਜ਼ਾ ਬਰਫ਼ਬਾਰੀ ਹੋਈ ਹੈ। ਸ਼ਿਮਲਾ ਦੇ ਕੁਫ਼ਰੀ ਨੇੜੇ ਬਰਫ਼ਬਾਰੀ ਕਾਰਨ ਸੜਕਾਂ 'ਤੇ ਬਰਫ਼ ਜੰਮ ਗਈ ਹੈ, ਜਿਸ ਕਾਰਨ...
ਸ਼ਰਜੀਲ ਇਮਾਮ ਦੇ ਪਰਿਵਾਰ ਕੋਲੋਂ ਦਿੱਲੀ ਪੁਲਿਸ ਵਲੋਂ ਪੁੱਛਗਿੱਛ
. . .  about 1 hour ago
ਨਵੀਂ ਦਿੱਲੀ, 28 ਜਨਵਰੀ- ਦਿੱਲੀ ਪੁਲਿਸ ਜਵਾਹਰ ਲਾਲ ਨਹਿਰੂ ਯੂਨੀਵਰਸਿਟੀ (ਜੇ. ਐੱਨ. ਯੂ.) ਦੇ ਵਿਦਿਆਰਥੀ ਸ਼ਰਜੀਲ ਇਮਾਮ ਦੇ ਪਰਿਵਾਰ ਕੋਲੋਂ ਪੁੱਛਗਿੱਛ ਕਰ ਰਹੀ ਹੈ...
ਮਿੰਨੀ ਬੱਸ ਹੇਠਾਂ ਆਉਣ ਕਾਰਨ ਨੌਜਵਾਨ ਦੀ ਮੌਤ
. . .  about 1 hour ago
ਪੱਖੋਵਾਲ/ਲੋਹਟਬੱਦੀ, 28 ਜਨਵਰੀ (ਕਿਰਨਜੀਤ ਕੌਰ ਗਰੇਵਾਲ, ਕੁਲਵਿੰਦਰ ਸਿੰਘ ਡਾਂਗੋਂ)- ਬੀਤੀ ਦੇਰ ਰਾਤ ਪਿੰਡ ਡਾਂਗੋਂ ਵਿਖੇ ਲੀਲ ਵਾਲੀ ਸੜਕ 'ਤੇ ਬੇਕਾਬੂ ਹੋ ਕੇ ਖੇਤਾਂ 'ਚ ਪਲਟੀ ਮਿੰਨੀ ਬੱਸ ਹੇਠਾਂ...
ਵਾਲੀਬਾਲ ਮੈਦਾਨ 'ਚ ਨੈੱਟ ਲਾਉਣ ਨੂੰ ਲੈ ਕੇ ਹੋਏ ਝਗੜੇ 'ਚ 3 ਨੌਜਵਾਨਾਂ ਨੂੰ ਘਰ ਜਾ ਕੇ ਮਾਰੀਆਂ ਗੋਲੀਆਂ
. . .  about 1 hour ago
ਸਰਾਏ ਅਮਾਨਤ ਖਾਂ, 28 ਜਨਵਰੀ (ਨਰਿੰਦਰ ਸਿੰਘ ਦੋਦੇ)- ਥਾਣਾ ਸਰਾਏ ਅਮਾਨਤ ਖਾਂ ਅਧੀਨ ਆਉਂਦੇ ਪਿੰਡ ਮੀਆਂਪੁਰ 'ਚ ਵਾਲੀਬਾਲ ਦੇ ਮੈਦਾਨ 'ਚ ਨੈੱਟ ਲਗਾਉਣ ਤੋਂ ਹੋਏ ਝਗੜੇ 'ਚ...
ਮੁਜ਼ੱਫਰਪੁਰ ਸ਼ੈਲਟਰ ਹੋਮ ਮਾਮਲੇ ਦੀ ਸੁਣਵਾਈ ਟਲੀ, ਅੱਜ ਸਜ਼ਾ 'ਤੇ ਹੋਣੀ ਸੀ ਬਹਿਸ
. . .  about 2 hours ago
ਨਵੀਂ ਦਿੱਲੀ, 28 ਜਨਵਰੀ- ਸੰਬੰਧਿਤ ਜੱਜ ਦੇ ਛੁੱਟੀ 'ਤੇ ਹੋਣ ਕਾਰਨ ਦਿੱਲੀ ਦੇ ਸਾਕੇਤ ਕੋਰਟ ਨੇ ਮੁਜ਼ੱਫਰਪੁਰ ਸ਼ੈਲਟਰ ਹੋਮ ਮਾਮਲੇ 'ਚ ਸਜ਼ਾ 'ਤੇ ਹੋਣ ਵਾਲੀ ਬਹਿਸ ਨੂੰ ਅੱਜ...
ਜੰਮੂ 'ਚ ਕੌਮਾਂਤਰੀ ਸਰਹੱਦ ਨੇੜਿਓਂ ਬੀ. ਐੱਸ. ਐੱਫ. ਨੂੰ ਮਿਲਿਆ ਡਰੋਨ
. . .  about 2 hours ago
ਸ੍ਰੀਨਗਰ, 28 ਜਨਵਰੀ- ਜੰਮੂ-ਕਸ਼ਮੀਰ ਦੇ ਅਰਨੀਆ ਸੈਕਟਰ 'ਚ ਕੌਮਾਂਤਰੀ ਸਰਹੱਦ ਦੇ ਨੇੜਿਓਂ ਬੀ. ਐੱਸ. ਐੱਫ. ਦੇ ਜਵਾਨਾਂ ਨੇ ਇੱਕ ਡਰੋਨ ਬਰਾਮਦ ਕੀਤਾ...
ਲਕਸਮਬਰਗ ਦੇ ਵਿਦੇਸ਼ ਮੰਤਰੀ ਨੇ ਵਿਦੇਸ਼ ਮੰਤਰੀ ਜੈਸ਼ੰਕਰ ਨਾਲ ਕੀਤੀ ਮੁਲਾਕਾਤ
. . .  about 2 hours ago
ਨਵੀਂ ਦਿੱਲੀ, 28 ਜਨਵਰੀ- ਲਕਸਮਬਰਗ ਦੇ ਵਿਦੇਸ਼ ਮੰਤਰੀ ਜੀਨ ਅਸੈਲਬਰਨ ਨੇ ਅੱਜ ਰਾਜਧਾਨੀ ਦਿੱਲੀ 'ਚ ਵਿਦੇਸ਼ ਮੰਤਰੀ...
ਡੀ. ਐੱਸ. ਪੀ. ਅਤੁਲ ਸੋਨੀ ਦੀ ਗ੍ਰਿਫ਼ਤਾਰੀ 'ਤੇ ਹਾਈਕੋਰਟ ਨੇ ਲਾਈ ਰੋਕ
. . .  about 2 hours ago
ਚੰਡੀਗੜ੍ਹ, 28 ਜਨਵਰੀ (ਸੁਰਜੀਤ ਸਿੰਘ ਸੱਤੀ)- ਡੀ. ਐੱਸ. ਪੀ. ਅਤੁਲ ਸੋਨੀ ਦੀ ਗ੍ਰਿਫ਼ਤਾਰੀ 'ਤੇ ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਰੋਕ ਲਗਾ ਦਿੱਤੀ ਹੈ। ਮੁਹਾਲੀ ਵਿਖੇ ਤਾਇਨਾਤ ਡੀ. ਐੱਸ. ਪੀ...
ਦਿੱਲੀ ਦੇ ਰਾਮ ਮਨੋਹਰ ਲੋਹੀਆ ਹਸਪਤਾਲ 'ਚ ਕੋਰੋਨਾ ਵਾਇਰਸ ਦੇ 3 ਸ਼ੱਕੀ ਮਾਮਲੇ ਆਏ ਸਾਹਮਣੇ
. . .  about 3 hours ago
ਨਵੀਂ ਦਿੱਲੀ, 28 ਜਨਵਰੀ- ਦਿੱਲੀ ਦੇ ਰਾਮ ਮਨੋਹਰ ਲੋਹੀਆ ਹਸਪਤਾਲ 'ਚ ਕੋਰੋਨਾ ਵਾਇਰਸ ਦੇ ਤਿੰਨ ਸ਼ੱਕੀ ਕੇਸ ਮਿਲੇ ਹਨ। ਤਿੰਨਾਂ ਮਰੀਜ਼ਾਂ ਨੂੰ ਹਸਪਤਾਲ ਵਿਸ਼ੇਸ਼...
ਚੀਨ 'ਚ ਕੋਰੋਨਾ ਵਾਇਰਸ ਕਾਰਨ ਮਰਨ ਵਾਲਿਆਂ ਦੀ ਗਿਣਤੀ ਵੱਧ ਕੇ ਹੋਈ 106
. . .  about 3 hours ago
ਬੀਜਿੰਗ, 28 ਜਨਵਰੀ- ਚੀਨ 'ਚ ਕੋਰੋਨਾ ਵਾਇਰਸ ਦੇ ਕਾਰਨ ਮਰਨ ਵਾਲਿਆਂ ਦੀ ਗਿਣਤੀ ਦੀ ਵੱਧ ਕੇ 106 ਹੋ ਗਈ। ਉੱਥੇ ਹੀ ਤੇਜ਼ੀ ਨਾਲ ਫੈਲਦੇ ਇਸ ਵਾਇਰਸ ਨਾਲ ਪ੍ਰਭਾਵਿਤ ਲੋਕਾਂ ਦੀ ਗਿਣਤੀ...
ਅਨੁਰਾਗ ਠਾਕੁਰ ਦੇ 'ਗੋਲੀ ਮਾਰੋ' ਦੇ ਨਾਅਰੇ 'ਤੇ ਚੋਣ ਕਮਿਸ਼ਨ ਨੇ ਮੰਗੀ ਰਿਪੋਰਟ
. . .  about 4 hours ago
ਨਵੀਂ ਦਿੱਲੀ, 28 ਜਨਵਰੀ - ਦਿੱਲੀ ਵਿਧਾਨ ਸਭਾ 'ਚ ਸੋਮਵਾਰ ਨੂੰ ਇਕ ਰੈਲੀ ਦੌਰਾਨ ਵਿਵਾਦਿਤ ਨਾਅਰੇ ਲਗਾ ਕੇ ਕੇਂਦਰੀ ਮੰਤਰੀ ਅਨੁਰਾਗ ਠਾਕੁਰ ਮੁਸੀਬਤ 'ਚ ਘਿਰ ਗਏ ਹਨ। ਦਿੱਲੀ ਦੇ ਮੁੱਖ ਚੋਣ ਅਧਿਕਾਰੀ ਦਫਤਰ ਵਲੋਂ ਅਨੁਰਾਗ ਠਾਕੁਰ ਦੇ ਵਿਵਾਦਿਤ ਨਾਅਰੇ ਦਾ ਨੋਟਿਸ ਲਿਆ ਗਿਆ ਹੈ। ਚੋਣ ਕਮਿਸ਼ਨ...
ਸ਼ਰਜੀਲ ਇਮਾਮ ਦਾ ਹੋ ਰਿਹੈ ਮੀਡੀਆ ਟਰਾਇਲ - ਸਮਰਥਨ 'ਚ ਉਤਰੇ ਵਿਦਿਆਰਥੀਆਂ ਨੇ ਕਿਹਾ
. . .  about 4 hours ago
ਨਵੀਂ ਦਿੱਲੀ, 28 ਜਨਵਰੀ - ਸੀ.ਏ.ਏ. ਖਿਲਾਫ ਪ੍ਰਦਰਸ਼ਨ ਦੌਰਾਨ ਭੜਕਾਊ ਭਾਸ਼ਣ ਦੇਣ ਦੇ ਦੋਸ਼ੀ ਜੇ.ਐਨ.ਯੂ. ਵਿਦਿਆਰਥੀ ਸ਼ਰਜੀਲ ਇਮਾਮ ਖਿਲਾਫ ਕਈ ਸੂਬਿਆਂ ਵਿਚ ਦੇਸ਼ ਧ੍ਰੋਹ ਦਾ ਮਾਮਲਾ ਦਰਜ ਹੋਇਆ ਹੈ ਤੇ ਉਸ ਦੀ ਗ੍ਰਿਫ਼ਤਾਰੀ ਲਈ ਮੁੰਬਈ, ਪਟਨਾ ਤੇ ਦਿੱਲੀ ਵਿਚ ਛਾਪੇਮਾਰੀ ਕੀਤੀ ਜਾ ਰਹੀ ਹੈ ਪਰੰਤੂ...
ਸ਼ਰਜੀਲ ਨੂੰ ਫੜਨ ਲਈ ਛਾਪੇਮਾਰੀ
. . .  about 5 hours ago
ਅੱਜ ਦਾ ਵਿਚਾਰ
. . .  about 5 hours ago
ਬੇਕਾਬੂ ਹੋ ਕੇ ਮਿੰਨੀ ਬੱਸ ਪਲਟੀ - ਇੱਕ ਨੌਜਵਾਨ ਹੇਠਾਂ ਦੱਬਿਆ
. . .  1 day ago
ਗੁਣਾਚੌਰ ‘ਚ ਠੇਕੇ ਤੋਂ 50 ਹਜ਼ਾਰ ਲੁੱਟੇ
. . .  1 day ago
ਮਾਜਰਾ ਚੌਕ 'ਚ ਹਾਦਸੇ ਦੌਰਾਨ ਨੌਜਵਾਨ ਲੜਕੀ ਦੀ ਮੌਤ, ਭਰਾ ਜ਼ਖ਼ਮੀ
. . .  1 day ago
ਹੋਰ ਖ਼ਬਰਾਂ..
ਜਲੰਧਰ : ਸ਼ੁੱਕਰਵਾਰ 7 ਅੱਸੂ ਸੰਮਤ 549

ਫਰੀਦਕੋਟ / ਮੁਕਤਸਰ

ਟਾਵਰ ਲੱਗਣ ਦੇ ਵਿਰੋਧ ਵਿਚ ਪਿੰਡ ਵਾਸੀ ਫਿਰ ਚੜ੍ਹੇ ਟੈਂਕੀ 'ਤੇ

ਬਰਗਾੜੀ, 21 ਸਤੰਬਰ (ਲਖਵਿੰਦਰ ਸ਼ਰਮਾ, ਸੁਖਰਾਜ ਸਿੰਘ ਗੋਂਦਾਰਾ)- ਪਿੰਡ ਬਹਿਬਲ ਖ਼ੁਰਦ ਨਿਆਮੀਵਾਲਾ ਦੇ ਕੁਝ ਪਿੰਡ ਵਾਸੀ ਬੀਤੀ ਰਾਤ ਦੁਬਾਰਾ ਫਿਰ ਪਿੰਡ ਵਿਚ ਮੋਬਾਈਲ ਫ਼ੋਨ ਦੇ ਲੱਗ ਰਹੇ ਟਾਵਰ ਦੇ ਵਿਰੋਧ ਵਿਚ ਵਾਟਰ ਵਰਕਸ ਦੀ ਟੈਂਕੀ 'ਤੇ ਚੜ੍ਹ ਗਏ ਜੋ ਖ਼ਬਰ ਲਿਖਣ ...

ਪੂਰੀ ਖ਼ਬਰ »

ਟਰਾਂਸਫ਼ਾਰਮਰ 'ਚੋਂ 1 ਲੱਖ ਦਾ ਤੇਲ ਕੱਢ ਕੇ ਟੈਂਕਰ ਚਾਲਕ ਰਫ਼ੂ ਚੱਕਰ

ਫ਼ਰੀਦਕੋਟ, 21 ਸਤੰਬਰ (ਸਤੀਸ਼ ਬਾਗ਼ੀ)- ਬੀਤੀ ਰਾਤ ਸਥਾਨਕ ਗਿਆਨੀ ਜ਼ੈਲ ਸਿੰਘ ਐਵੇਨਿਊ ਵਿਖੇ ਲੱਗੇ ਬਿਜਲੀ ਦੇ ਟਰਾਂਸਫ਼ਾਰਮਰ ਵਿਚੋਂ ਲਗਪਗ ਇਕ ਲੱਖ ਰੁਪਏ ਦਾ ਤੇਲ ਕੱਢ ਕੇ ਟੈਂਕਰ ਚਾਲਕ ਰਫ਼ੂ ਚੱਕਰ ਹੋ ਗਏ | ਪ੍ਰਾਪਤ ਜਾਣਕਾਰੀ ਅਨੁਸਾਰ ਬੀਤੀ ਰਾਤ ਲਗਪਗ 1:15 ਵਜੇ ਇਕ ...

ਪੂਰੀ ਖ਼ਬਰ »

ਮਲੋਟ ਵਾਸੀ ਸ਼ੱਕੀ ਹਾਲਾਤ 'ਚ ਲਾਪਤਾ

ਮਲੋਟ, 21 ਸਤੰਬਰ (ਗੁਰਮੀਤ ਸਿੰਘ ਮੱਕੜ)- ਸ਼ਹਿਰ ਦੇ ਇਕ ਵਿਅਕਤੀ ਦੇ ਸ਼ੱਕੀ ਹਾਲਾਤ ਵਿਚ ਲਾਪਤਾ ਹੋਣ ਦਾ ਸਮਾਚਾਰ ਹੈ ਜਿਸ ਦੀ ਪਹਿਚਾਣ ਰਜਿੰਦਰ ਕੁਮਾਰ (45) ਪੁੱਤਰ ਓਮ ਪ੍ਰਕਾਸ਼ ਬਜਾਜ ਵਾਸੀ ਮਹਾਂਵੀਰ ਨਗਰੀ ਵਜੋਂ ਹੋਈ ਹੈ | ਰਜਿੰਦਰ ਦੇ ਪਰਿਵਾਰਿਕ ਮੈਂਬਰਾਂ ਨੇ ਦੱਸਿਆ ...

ਪੂਰੀ ਖ਼ਬਰ »

ਧਾਰਮਿਕ ਸਮਾਗਮ ਕਰਵਾਏ

ਫ਼ਰੀਦਕੋਟ, 21 ਸਤੰਬਰ (ਚਰਨਜੀਤ ਸਿੰਘ ਗੋਂਦਾਰਾ)- ਬਾਬਾ ਫ਼ਰੀਦ ਜੀ ਦੇ ਆਗਮਨ ਪੁਰਬ ਨੂੰ ਸਮਰਪਿਤ ਟਿੱਲਾ ਬਾਬਾ ਫ਼ਰੀਦ 'ਚ ਧਾਰਮਿਕ ਸਮਾਗਮ ਕਰਵਾਏ ਗਏ | ਕੱਲ੍ਹ ਰਾਤ ਕਰਵਾਏ ਗਏ ਸਮਾਗਮ ਦੌਰਾਨ ਭਾਈ ਲਖਵਿੰਦਰ ਸਿੰਘ ਹਜ਼ੂਰੀ ਰਾਗੀ ਸ੍ਰੀ ਦਰਬਾਰ ਸਾਹਿਬ (ਸ੍ਰੀ ...

ਪੂਰੀ ਖ਼ਬਰ »

ਕਿਸਾਨ ਜਥੇਬੰਦੀਆਂ ਪੰਜਾਬ ਦਾ ਮਾਹੌਲ ਖ਼ਰਾਬ ਨਾ ਕਰਨ - ਔਲਖ

ਕੋਟਕਪੂਰਾ, 21 ਸਤੰਬਰ (ਮੇਘਰਾਜ)- ਆੜ੍ਹਤੀਆ ਐਸੋਸੀਏਸ਼ਨ ਦੇ ਜ਼ਿਲ੍ਹਾ ਫ਼ਰੀਦਕੋਟ ਦੇ ਪ੍ਰਧਾਨ ਅਤੇ ਸੀਨੀਅਰ ਕਾਂਗਰਸੀ ਆਗੂ ਊਧਮ ਸਿੰਘ ਔਲਖ ਨੇ ਕਿਸਾਨ ਜਥੇਬੰਦੀਆਂ ਦੇ ਆਗੂਆਂ ਨੂੰ ਅਪੀਲ ਕੀਤੀ ਹੈ ਕਿ ਉਹ ਅਕਾਲੀਆਂ ਦੇ ਝਾਂਸੇ 'ਚ ਆ ਕੇ ਪੰਜਾਬ ਦਾ ਮਾਹੌਲ ਖ਼ਰਾਬ ਨਾ ...

ਪੂਰੀ ਖ਼ਬਰ »

ਬਾਸਕਟਬਾਲ ਟੂਰਨਾਮੈਂਟ ਦੇ ਪਹਿਲੇ ਮੈਚ 'ਚ ਸਿਗਨਲ ਦੀ ਟੀਮ ਜੇਤੂ

ਫ਼ਰੀਦਕੋਟ, 21 ਸਤੰਬਰ (ਜਸਵੰਤ ਸਿੰਘ ਪੁਰਬਾ)- 23ਵਾਂ ਆਲ ਇੰਡੀਆ ਬਾਸਕਟਬਾਲ ਟੂਰਨਾਮੈਂਟ ਦਾ ਉਦਘਾਟਨ ਕਰਨ ਲਈ ਪੁੱਜੇ ਹਲਕਾ ਵਿਧਾਇਕ ਕੁਸ਼ਲਦੀਪ ਸਿੰਘ ਕਿੱਕੀ ਢਿੱਲੋਂ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕਰਦਿਆਂ ਜਲੰਧਰ ਅਤੇ ਸਿਗਨਲ ਦੀਆਂ ਟੀਮਾਂ ਦਾ ਪਹਿਲਾ ਮੈਚ ...

ਪੂਰੀ ਖ਼ਬਰ »

ਬਾਬਾ ਫ਼ਰੀਦ ਕਬੱਡੀ ਗੋਲਡ ਕੱਪ 'ਤੇ ਖਾਰਾ ਦੀ ਟੀਮ ਦਾ ਕਬਜ਼ਾ

ਫ਼ਰੀਦਕੋਟ, 21 ਸਤੰਬਰ (ਹਰਮਿੰਦਰ ਸਿੰਘ ਮਿੰਦਾ)- ਬਾਬਾ ਫ਼ਰੀਦ ਆਗਮਨ ਪੁਰਬ 'ਤੇ ਬਾਬਾ ਸ਼ੇਖ਼ ਫ਼ਰੀਦ ਸਪੋਰਟਸ ਕਬੱਡੀ ਕਲੱਬ ਵੱਲੋਂ 6ਵੇਂ ਕਬੱਡੀ ਕੱਪ ਦੇ ਫਾਈਨਲ ਮੈਚ ਵਿਚ ਮੁੱਖ ਮਹਿਮਾਨ ਵਜੋਂ ਕੁਸ਼ਲਦੀਪ ਸਿੰਘ ਢਿੱਲੋਂ ਹਲਕਾ ਵਿਧਾਇਕ ਫ਼ਰੀਦਕੋਟ ਸ਼ਾਮਿਲ ਹੋਏ | ...

ਪੂਰੀ ਖ਼ਬਰ »

ਕਤਲ ਦੇ ਦੋਸ਼ਾਂ ਤਹਿਤ ਦੋ ਵਿਅਕਤੀਆਂ ਨੂੰ ਉਮਰ ਕੈਦ ਤੇ ਜੁਰਮਾਨਾ

ਫ਼ਰੀਦਕੋਟ, 21 ਸਤੰਬਰ (ਸਰਬਜੀਤ ਸਿੰਘ)- ਸਥਾਨਕ ਸੈਸ਼ਨ ਜੱਜ ਸਤਵਿੰਦਰ ਸਿੰਘ ਚਹਿਲ ਵੱਲੋਂ ਅੱਜ ਇਕ ਵਿਧਵਾ ਔਰਤ ਦਾ ਜ਼ਮੀਨ ਬਦਲੇ ਕਤਲ ਕਰਨ ਦੇ ਮਾਮਲੇ 'ਚ ਅਹਿਮ ਫ਼ੈਸਲਾ ਸੁਣਾਉਂਦੇ ਹੋਏ ਦੋ ਨੌਜਵਾਨਾਂ ਨੂੰ ਉਮਰ ਕੈਦ ਅਤੇ ਦਸ-ਦਸ ਹਜ਼ਾਰ ਰੁਪਏ ਜੁਰਮਾਨੇ ਦਾ ਆਦੇਸ਼ ...

ਪੂਰੀ ਖ਼ਬਰ »

ਬੇਰੁਜ਼ਗਾਰ ਸਹਾਇਕ ਲਾਈਨਮੈਨ ਯੂਨੀਅਨ ਦੀ ਜ਼ਿਲ੍ਹਾ ਪੱਧਰੀ ਮੀਟਿੰਗ

ਕੋਟਕਪੂਰਾ, 21 ਸਤੰਬਰ (ਮੇਘਰਾਜ)- ਬੇਰੁਜ਼ਗਾਰ ਸਹਾਇਕ ਲਾਈਨਮੈਨ ਯੂਨੀਅਨ ਸੀ.ਆਰ.ਏ. 289/16 ਜ਼ਿਲ੍ਹਾ ਫ਼ਰੀਦਕੋਟ ਦੀ ਮੀਟਿੰਗ ਲਾਲਾ ਲਾਜਪਤ ਰਾਏ ਪਾਰਕ ਕੋਟਕਪੂਰਾ ਵਿਖੇ ਹੋਈ | ਮੀਟਿੰਗ ਨੂੰ ਸੰਬੋਧਨ ਕਰਦਿਆਂ ਸੂਬਾ ਪ੍ਰਧਾਨ ਪਰਮਜੀਤ ਸਿੰਘ ਬਾਜੇਵਾਲਾ ਨੇ ਸਰਕਾਰ ਤੋਂ ...

ਪੂਰੀ ਖ਼ਬਰ »

ਉੱਘੇ ਸਮਾਜ ਸੇਵੀ ਗੌਤਮ ਬਾਂਸਲ ਪੰਜਾਬ ਰਾਈਸ ਮਿੱਲਰ ਐਸੋਸੀਏਸ਼ਨ ਦੇ ਬੁਲਾਰੇ ਨਿਯੁਕਤ

ਫ਼ਰੀਦਕੋਟ, 21 ਸਤੰਬਰ (ਜਸਵੰਤ ਸਿੰਘ ਪੁਰਬਾ)- ਪ੍ਰਧਾਨ ਪੰਜਾਬ ਰਾਈਸ ਮਿੱਲਰ ਐਸੋਸੀਏਸ਼ਨ ਗਿਆਨ ਚੰਦ ਭਾਰਦਵਾਜ ਨੇ ਉੱਘੇ ਸਮਾਜਸੇਵੀ ਲਾਇਨ ਗੌਤਮ ਬਾਂਸਲ ਨੂੰ ਇਨ੍ਹਾਂ ਦੀਆਂ ਵਪਾਰ ਪ੍ਰਤੀ ਵਧੀਆ ਸੇਵਾਵਾਂ ਨੂੰ ਧਿਆਨ ਵਿਚ ਰੱਖਦਿਆਂ ਪੰਜਾਬ ਰਾਈਸ ਮਿੱਲਰ ...

ਪੂਰੀ ਖ਼ਬਰ »

ਅਨਾਜ ਮੰਡੀ ਸਾਦਿਕ ਵਿਖੇ ਵਪਾਰੀ ਵਰਗ ਵਲੋਂ ਝੋਨੇ ਦੀ ਖ਼ਰੀਦ ਸ਼ੁਰੂ

ਸਾਦਿਕ, 21 ਸਤੰਬਰ (ਆਰ.ਐੱਸ.ਧੰੁਨਾ)- ਅਨਾਜ ਮੰਡੀ ਸਾਦਿਕ ਵਿਖੇ ਆ ਰਹੇ ਝੋਨੇ ਦੀ ਖ਼ਰੀਦ ਦਾ ਕੰਮ ਵਪਾਰੀ ਵਰਗ ਵੱਲੋਂ ਸ਼ੁਰੂ ਕਰ ਦਿੱਤਾ ਗਿਆ ਹੈ | ਪਰਮਜੀਤ ਸਿੰਘ ਐਾਡ ਕੰਪਨੀ ਦੀ ਦੁਕਾਨ 'ਤੇ ਆਏ ਝੋਨੇ ਕਿਸਮ ਪੀ.ਆਰ. 126 ਦੀ ਖ਼ਰੀਦ ਲਈ ਵੱਖ ਵੱਖ ਵਪਾਰੀਆਂ ਐਸ.ਕੇ ਇੰਡਸਟਰੀਜ਼ ...

ਪੂਰੀ ਖ਼ਬਰ »

ਜੈਤੋ ਸ਼ੈਲਰ ਦੇ ਮਾਲਕਾਂ ਨੇ ਟੇਕ ਚੰਦ ਨੂੰ ਸਰਬ ਸੰਮਤੀ ਨਾਲ ਬਣਾਇਆ ਪ੍ਰਧਾਨ

ਜੈਤੋ, 21 ਸਤੰਬਰ (ਗੁਰਚਰਨ ਸਿੰਘ ਗਾਬੜੀਆ)- ਸਥਾਨਕ ਸ਼ੈਲਰ ਮਾਲਕਾਂ ਦੀ ਇਕ ਅਹਿਮ ਬੈਠਕ ਲਾਇਨ ਆਈ ਕੇਅਰ ਸੈਂਟਰ ਜੈਤੋ (ਬਿਸ਼ੰਨਦੀ ਰੋਡ) ਵਿਖੇ ਹੋਈ ਜਿਸ ਵਿਚ ਜ਼ਿਲ੍ਹਾ ਕਾਂਗਰਸ ਕਮੇਟੀ ਦੇ ਪ੍ਰਧਾਨ ਅਤੇ ਜੈਤੋ ਹਲਕੇ ਦਾ ਸਾਬਕਾ ਵਿਧਾਇਕ ਜੋਗਿੰਦਰ ਸਿੰਘ ਪੰਜਗਰਾਈਾ ਤੇ ...

ਪੂਰੀ ਖ਼ਬਰ »

ਚਿੱਤਰਕਾਰੀ ਪ੍ਰਦਰਸ਼ਨੀ ਦਾ ਕਮਿਸ਼ਨਰ ਸੁਮੇਰ ਸਿੰਘ ਗੁਰਜਰ ਵਲੋਂ ਉਦਘਾਟਨ

ਫ਼ਰੀਦਕੋਟ, 21 ਸਤੰਬਰ (ਜਸਵੰਤ ਸਿੰਘ ਪੁਰਬਾ)- ਬਾਬਾ ਫ਼ਰੀਦ ਯੂਨੀਵਰਸਿਟੀ ਦੇ ਸੈਨੇਟ ਹਾਲ ਦੇ ਬਾਹਰ ਯੂਨੀਵਰਸਿਟੀ ਅਧਿਕਾਰੀ ਮਨਰੀਤ ਕੌਰ ਵੱਲੋਂ ਵੱਖ-ਵੱਖ ਵਿਸ਼ਿਆਂ ਬਾਰੇ ਪੇਂਟਿੰਗ ਪ੍ਰਦਰਸ਼ਨੀ ਵੀ ਲਗਾਈ ਗਈ | ਇਸ ਪੇਂਟਿੰਗ ਪ੍ਰਦਰਸ਼ਨੀ ਦਾ ਉਦਘਾਟਨ ਡਵੀਜ਼ਨਲ ...

ਪੂਰੀ ਖ਼ਬਰ »

ਕੁਸ਼ਤੀ ਦੰਗਲ ਦਾ ਉਦਘਾਟਨ ਹਰਦੀਪ ਸਿੰਘ ਆਰ.ਟੀ.ਏ. ਨੇ ਕੀਤਾ

ਫ਼ਰੀਦਕੋਟ, 21 ਸਤੰਬਰ (ਚਰਨਜੀਤ ਸਿੰਘ ਗੋਂਦਾਰਾ)- ਬਾਬਾ ਫ਼ਰੀਦ ਰੈਸਲਿੰਗ ਐਸੋਸੀਏਸ਼ਨ ਵੱਲੋਂ ਬਾਬਾ ਫ਼ਰੀਦ ਦੇ ਆਗਮਨ ਪੁਰਬ ਨੂੰ ਸਮਰਪਿਤ ਸਥਾਨਕ ਬਰਜਿੰਦਰ ਕਾਲਜ ਦੀ ਹਾਕੀ ਗਰਾਊਾਡ 'ਚ ਕਰਵਾਏ ਜਾ ਰਹੇ ਤਿੰਨ ਦਿਨਾਂ ਕੁਸ਼ਤੀ ਦੰਗਲ ਦਾ ਉਦਘਾਟਨ ਹਰਦੀਪ ਸਿੰਘ ...

ਪੂਰੀ ਖ਼ਬਰ »

ਲੜਕੀਆਂ ਦੀ ਨੈਸ਼ਨਲ ਸਟਾਈਲ ਕਬੱਡੀ ਲੀਗ ਪੀ.ਏ.ਪੀ. ਜਲੰਧਰ ਜੇਤੂ

ਫ਼ਰੀਦਕੋਟ, 21 ਸਤੰਬਰ (ਜਸਵੰਤ ਸਿੰਘ ਪੁਰਬਾ)- ਅੱਜ ਨਹਿਰੂ ਸਟੇਡੀਅਮ ਦੀ ਕਬੱਡੀ ਗਰਾਊਾਡ ਵਿਚ ਬਾਬਾ ਫ਼ਰੀਦ ਦੇ ਆਗਮਨ ਪੁਰਬ ਨੂੰ ਸਮਰਪਿਤ ਜ਼ਿਲ੍ਹਾ ਕਬੱਡੀ ਐਸੋਸੀਏਸ਼ਨ ਫ਼ਰੀਦਕੋਟ ਅਤੇ ਸਵ: ਗੁਰਦੀਪ ਸਿੰਘ ਮੱਲ੍ਹੀ ਸਪੋਰਟਸ ਐਾਡ ਕਲਚਰਲ ਸੁਸਾਇਟੀ ਫ਼ਰੀਦਕੋਟ ...

ਪੂਰੀ ਖ਼ਬਰ »

ਬਾਬਾ ਫ਼ਰੀਦ ਆਗਮਨ ਪੁਰਬ 'ਤੇ ਕੰਨਿਆ ਸਕੂਲ 'ਚ ਬੂਟੇ ਲਗਾਏ

ਫ਼ਰੀਦਕੋਟ, 21 ਸਤੰਬਰ (ਜਸਵੰਤ ਸਿੰਘ ਪੁਰਬਾ)-ਬਾਬਾ ਫ਼ਰੀਦ ਆਗਮਨ ਪੁਰਬ 'ਤੇ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਵਿਖੇ ਪਿ੍ੰਸੀਪਲ ਸੁਰੇਸ਼ ਅਰੋੜਾ ਦੀ ਅਗਵਾਈ 'ਚ ਬੂਟੇ ਲਗਾਏ ਗਏ ਜਿਸ ਦਾ ਉਦਘਾਟਨ ਕੁਸ਼ਲਦੀਪ ਸਿੰਘ ਢਿੱਲੋਂ ਵਿਧਾਇਕ ਫ਼ਰੀਦਕੋਟ ਨੇ ਬੂਟਾ ਲਗਾ ...

ਪੂਰੀ ਖ਼ਬਰ »

ਸਥਾਨਕ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਵਿਖੇ ਮੁਫ਼ਤ ਕੈਂਸਰ ਜਾਂਚ ਕੈਂਪ

ਫ਼ਰੀਦਕੋਟ, 21 ਸਤੰਬਰ (ਜਸਵੰਤ ਸਿੰਘ ਪੁਰਬਾ)- ਬਾਬਾ ਸ਼ੇਖ਼ ਫ਼ਰੀਦ ਦੇ ਆਗਮਨ ਪੁਰਬ ਨੂੰ ਸਮਰਪਿਤ 'ਮੁਫ਼ਤ ਕੈਂਸਰ ਚੈੱਕਅਪ ਮੈਡੀਕਲ ਕੈਂਪ' ਨੈਸ਼ਨਲ ਯੂਥ ਕਲੱਬ ਫ਼ਰੀਦਕੋਟ ਅਤੇ ਵਰਲਡ ਕੈਂਸਰ ਕੇਅਰ ਚੈਰੀਟੇਬਲ ਸੁਸਾਇਟੀ ਵੱਲੋਂ ਸਥਾਨਕ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੀਆਂ) ਫ਼ਰੀਦਕੋਟ ਵਿਖੇ ਲਗਾਇਆ ਗਿਆ | ਕੈਂਪ ਦਾ ਉਦਘਾਟਨ ਕੁਸ਼ਲਦੀਪ ਸਿੰਘ ਢਿੱਲੋਂ ਹਲਕਾ ਵਿਧਾਇਕ ਫ਼ਰੀਦਕੋਟ ਨੇ ਕੀਤਾ | ਇਸ ਮੌਕੇ ਹਲਕਾ ਵਿਧਾਇਕ ਕੁਸ਼ਲਦੀਪ ਸਿੰਘ ਢਿੱਲੋਂ ਨੇ ਨੈਸ਼ਨਲ ਯੂਥ ਕਲੱਬ ਫ਼ਰੀਦਕੋਟ ਅਤੇ ਵਰਲਡ ਕੈਂਸਰ ਕੇਅਰ ਚੈਰੀਟੇਬਲ ਸੁਸਾਇਟੀ ਦੇ ਇਸ ਸਾਂਝੇ ਉੱਦਮ ਦੀ ਭਰਪੂਰ ਸ਼ਲਾਘਾ ਕੀਤੀ | ਮੁੱਖ ਮਹਿਮਾਨ ਡਾ. ਰਾਜ ਬਹਾਦਰ ਵਾਈਸ ਚਾਂਸਲਰ ਨੇ ਕਿਹਾ ਕਿ ਆਉਣ ਵਾਲੇ ਸਮੇਂ ਵਿਚ ਗੁਰੂ ਗੋਬਿੰਦ ਸਿੰਘ ਮੈਡੀਕਲ ਵੱਲੋਂ ਵੀ ਇਸ ਤਰ੍ਹਾਂ ਦੇ ਕੈਂਪ ਲਗਾਉਣ ਦਾ ਉਪਰਾਲਾ ਸੁਸਾਇਟੀ ਦੇ ਸਹਿਯੋਗ ਨਾਲ ਕੀਤਾ ਜਾਵੇਗਾ | ਇਸ ਮੌਕੇ ਵਿਸ਼ੇਸ਼ ਮਹਿਮਾਨ ਦੇ ਤੌਰ 'ਤੇ ਕੁਲਵੰਤ ਸਿੰਘ ਧਾਲੀਵਾਲ ਗਲੋਬਲ ਐਮਬਸਡਰ ਵਰਲਡ ਕੈਂਸਰ ਕੇਅਰ ਚੈਰੀਟੇਬਲ ਸੁਸਾਇਟੀ ਵੀ ਕੈਂਪ ਵਿਚ ਸ਼ਾਮਿਲ ਹੋਏ | ਇਸ ਮੌਕੇ ਆਪਣੇ ਵਿਚਾਰ ਸਾਂਝੇ ਕਰਦਿਆਂ ਵੱਖ ਵੱਖ ਬੁਲਾਰਿਆਂ ਨੇ ਕਿਹਾ ਕਿ ਸਾਨੂੰ ਧਾਰਮਿਕ ਪ੍ਰੋਗਰਾਮਾਂ, ਮੇਲਿਆਂ ਮੌਕੇ ਜਲੇਬੀਆਂ, ਖੀਰ ਆਦਿ ਦੇ ਲੰਗਰ ਲਗਾਉਣ ਦੀ ਬਜਾਏ ਦਵਾਈਆਂ ਦੇ ਲੰਗਰ ਲਗਾ ਕੇ ਲੋਕਾਂ ਦੇ ਜੀਵਨ ਨੂੰ ਬਚਾਉਣ ਵਿਚ ਵਡਮੁੱਲਾ ਯੋਗਦਾਨ ਪਾਉਣਾ ਚਾਹੀਦਾ ਹੈ | ਇਸ ਦੇ ਨਾਲ ਹੀ ਸਾਨੂੰ ਰਹਿਣ ਸਹਿਣ ਦਾ ਪੱਧਰ ਸਾਦਾ ਬਣਾਉਣਾ ਚਾਹੀਦਾ ਹੈ | ਇਸ ਮੌਕੇ ਬਲਜੀਤ ਕੌਰ ਜ਼ਿਲ੍ਹਾ ਸਿੱਖਿਆ ਸੈਕੰਡਰੀ ਫ਼ਰੀਦਕੋਟ ਨੇ ਕਿਹਾ ਕਿ ਕੈਂਪ ਵਿਚ ਔਰਤਾਂ ਅਤੇ ਲੜਕੀਆਂ ਦੇ ਛਾਤੀ ਦੇ ਕੈਂਸਰ ਦੀ ਜੋ ਮੁਕੰਮਲ ਜਾਂਚ ਮਹਿਲਾ ਡਾਕਟਰਾਂ ਵੱਲੋਂ ਕੀਤੀ ਗਈ ਹੈ | ਇਸ ਮੌਕੇ ਸੁਰਜੀਤ ਸਿੰਘ ਸੇਖੋਂ ਪਿੰਡ ਮਚਾਕੀ ਕਲਾਂ ਵੀ ਵਿਸ਼ੇਸ਼ ਤੌਰ 'ਤੇ ਹਾਜ਼ਰ ਹੋਏ ਅਤੇ ਆਪਣੇ ਬੇਟੇ ਪਰਮਜੀਤ ਸਿੰਘ ਸੇਖੋਂ ਵਾਸੀ ਬੈਲਜੀਅਮ ਵੱਲੋਂ ਭੇਜੀ 1,15,000 ਰੁਪਏ ਦੀ ਰਾਸ਼ੀ ਵਰਲਡ ਕੈਂਸਰ ਕੇਅਰ ਦੇ ਇੰਚਾਰਜ ਧਰਮਿੰਦਰ ਸਿੰਘ ਢਿੱਲੋਂ ਨੂੰ ਭੇਟ ਕੀਤੀ | ਇਸ ਮੌਕੇ ਕਲੱਬ ਦੇ ਪ੍ਰੈਸ ਸਕੱਤਰ ਅਜੇ ਪਾਲ ਸ਼ਰਮਾ ਨੇ ਸਾਰੇ ਮਹਿਮਾਨਾਂ ਦਾ ਸਵਾਗਤ ਕੀਤਾ | ਕਲੱਬ ਦੇ ਸਲਾਹਕਾਰ ਪ੍ਰੋ. ਪਰਮਿੰਦਰ ਸਿੰਘ ਨੇ ਨੈਸ਼ਨਲ ਯੂਥ ਕਲੱਬ ਦੇ ਚੱਲ ਰਹੇ ਪ੍ਰਾਜੈਕਟਾਂ ਦੀ ਵਿਸਥਾਰ ਪੂਰਵਕ ਜਾਣਕਾਰੀ ਦਿੱਤੀ | ਕਲੱਬ ਵੱਲੋਂ ਆਈਆਂ ਹੋਈਆਂ ਸਾਰੀਆਂ ਹੀ ਸਨਮਾਨਿਤ ਸ਼ਖ਼ਸੀਅਤਾਂ ਨੂੰ ਸਨਮਾਨ-ਚਿੰਨ੍ਹ ਦੇ ਕੇ ਸਨਮਾਨਿਤ ਕੀਤਾ ਗਿਆ | ਅੰਤ ਵਿਚ ਸੁਰੇਸ਼ ਅਰੋੜਾ ਪਿ੍ੰਸੀਪਲ ਸਰਕਾਰੀ ਸੀਨੀਅਰ ਸੈਕੰਡਰੀ (ਲੜਕੀਆਂ) ਫ਼ਰੀਦਕੋਟ ਨੇ ਸਭਨਾਂ ਦਾ ਧੰਨਵਾਦ ਕੀਤਾ | ਇਸ ਮੌਕੇ ਪਿ੍ਤਪਾਲ ਸਿੰਘ ਕੋਹਲੀ ਚੇਅਰਮੈਨ, ਦਵਿੰਦਰ ਸਿੰਘ ਪ੍ਰਾਜੈਕਟ ਚੇਅਰਮੈਨ, ਸੁਖਵਿੰਦਰ ਸਿੰਘ ਜੌਹਰ, ਤਰੁਨ ਅਰੋੜਾ, ਅਜੈ ਜੈਨ, ਰਜਿੰਦਰ ਦਾਸ ਰਿੰਕੂ, ਡਾ. ਸੰਜੀਵ ਸੇਠੀ, ਡਾ. ਬਲਜੀਤ ਸ਼ਰਮਾ, ਰਜਿੰਦਰ ਬਾਂਸਲ ਆੜੀ, ਬਲਜਿੰਦਰ ਸਿੰਘ ਸੇਠੀ, ਨਵਦੀਪ ਗਰਗ, ਵਜਿੰਦਰ ਵਿਨਾਇਕ, ਰਾਜੇਸ਼ ਕੁਮਾਰ, ਰਾਕੇਸ਼ ਮਿੱਤਲ, ਸੁਸ਼ੀਲ ਕੌਾਸਲ, ਨਰੈਣ ਦਾਸ ਕਾਲੀ ਆਦਿ ਹਾਜ਼ਰ ਸਨ |


ਖ਼ਬਰ ਸ਼ੇਅਰ ਕਰੋ

ਸਥਾਨਕ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਵਿਖੇ ਮੁਫ਼ਤ ਕੈਂਸਰ ਜਾਂਚ ਕੈਂਪ

ਫ਼ਰੀਦਕੋਟ, 21 ਸਤੰਬਰ (ਜਸਵੰਤ ਸਿੰਘ ਪੁਰਬਾ)- ਬਾਬਾ ਸ਼ੇਖ਼ ਫ਼ਰੀਦ ਦੇ ਆਗਮਨ ਪੁਰਬ ਨੂੰ ਸਮਰਪਿਤ 'ਮੁਫ਼ਤ ਕੈਂਸਰ ਚੈੱਕਅਪ ਮੈਡੀਕਲ ਕੈਂਪ' ਨੈਸ਼ਨਲ ਯੂਥ ਕਲੱਬ ਫ਼ਰੀਦਕੋਟ ਅਤੇ ਵਰਲਡ ਕੈਂਸਰ ਕੇਅਰ ਚੈਰੀਟੇਬਲ ਸੁਸਾਇਟੀ ਵੱਲੋਂ ਸਥਾਨਕ ਸਰਕਾਰੀ ਸੀਨੀਅਰ ਸੈਕੰਡਰੀ ...

ਪੂਰੀ ਖ਼ਬਰ »

ਪੰਜਾਬ ਯੂਨੀਵਰਸਿਟੀ ਦੇ ਯੁਵਕ ਮੇਲੇ ਸ਼ੁਰੂ * ਨੌਜਵਾਨਾਂ ਦੀ ਪ੍ਰਤਿਭਾ ਨੂੰ ਉਭਾਰਨ 'ਚ ਯੁਵਕ ਮੇਲਿਆਾ ਦੀ ਅਹਿਮ ਭੂਮਿਕਾ ਹੁੰਦੀ ਹੈ - ਨਿਰਮਲ ਜੌੜਾ

ਪਾਇਲ 21 ਸਤੰਬਰ (ਗੁਰਦੀਪ ਸਿੰਘ ਨਿਜ਼ਾਮਪੁਰ)-ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਵਲੋਂ ਪੰਜਾਬ ਅਤੇ ਚੰਡੀਗੜ੍ਹ ਦੇ ਕਾਲਜਾਾ ਵਿਚ ਯੁਵਕ ਅਤੇ ਵਿਰਾਸਤੀ ਮੇਲਿਆਾ ਦੀਆਾ ਰੌਣਕਾਾ ਸ਼ੁਰੂ ਹੋ ਗਈਆਾ ਹਨ ਜਿਸ ਨਾਲ ਵਿਦਿਆਰਥੀਆਾ ਵਿਚ ਕਾਫ਼ੀ ਉਤਸ਼ਾਹ ਦਿਸ ਰਿਹਾ ਹੈ ਅਤੇ ...

ਪੂਰੀ ਖ਼ਬਰ »

ਖੇਡਾਂ 'ਚ ਮੱਲਾਂ ਮਾਰਨ ਵਾਲੇ ਖਿਡਾਰੀਆਂ ਦਾ ਸਨਮਾਨ

ਬਰਗਾੜੀ, 21 ਸਤੰਬਰ (ਸੁਖਰਾਜ ਸਿੰਘ ਗੋਂਦਾਰਾ)- ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਬਰਗਾੜੀ ਦੇ ਵਿਦਿਆਰਥੀਆਂ ਨੇ ਜ਼ਿਲ੍ਹਾ ਪੱਧਰ ਦੇ ਖੇਡ ਮੁਕਾਬਲਿਆਂ 19 ਅਤੇ 17 ਸਾਲ ਉਮਰ ਵਰਗ ਦੇ ਲੜਕੇ ਅਤੇ ਲੜਕੀਆਂ ਦੀਆਂ ਟੀਮਾਂ ਨੇ ਯੋਗਾ­ ਖੋ-ਖੋ­ ਜੂਡੋ ਆਦਿ ਖੇਡਾਂ ਵਿਚ ਜ਼ਿਲ੍ਹੇ ...

ਪੂਰੀ ਖ਼ਬਰ »

ਸਹੁੰ ਚੁੱਕਣ ਸਮੇਂ ਪੰਚਾਇਤ ਨੇ ਪ੍ਰਸ਼ਾਸਨ ਵਿਰੁੱਧ ਕੱਢੀ ਭੜਾਸ

ਬਰਗਾੜੀ, 21 ਸਤੰਬਰ (ਲਖਵਿੰਦਰ ਸ਼ਰਮਾ)- ਸਰਕਾਰ ਵੱਲੋਂ ਸਮੂਹ ਪੰਚਾਇਤਾਂ ਨੂੰ ਪਿੰਡ ਦੀਆਂ ਗਲੀਆਂ ਨਾਲੀਆਂ ਬਣਾਉਣ, ਉਨ੍ਹਾਂ ਦੀ ਸਾਫ਼ ਸਫ਼ਾਈ ਲਈ 'ਸਵੱਛ ਭਾਰਤ' ਮੁਹਿੰਮ ਤਹਿਤ ਸਹੁੰਆਂ ਚੁਕਾਈਆਂ ਜਾ ਰਹੀਆਂ ਸਨ | ਪੰਚਾਇਤ ਸੈਕਟਰੀ ਜਦੋਂ ਬਰਗਾੜੀ ਦੀ ਪੰਚਾਇਤ ਨੂੰ ...

ਪੂਰੀ ਖ਼ਬਰ »

ਸਰਬੱਤ ਸੁਸਾਇਟੀ ਨੇ ਠੰਢੇ ਮਿੱਠੇ ਜਲ ਦੀ ਛਬੀਲ ਲਾਈ

ਫ਼ਰੀਦਕੋਟ, 21 ਸਤੰਬਰ (ਚਰਨਜੀਤ ਸਿੰਘ ਗੋਂਦਾਰਾ)- ਬਾਬਾ ਫ਼ਰੀਦ ਦੇ ਆਗਮਨ ਪੁਰਬ ਨੂੰ ਸਮਰਪਿਤ ਸਰਬੱਤ ਸੇਵਾ ਸੁਸਾਇਟੀ ਫ਼ਰੀਦਕੋਟ ਵੱਲੋਂ ਸਥਾਨਕ ਕੋਟਕਪੂਰਾ ਰੋਡ 'ਤੇ ਠੰਢੇ ਮਿੱਠੇ ਜਲ ਦੀ ਛਬੀਲ ਲਾਈ ਗਈ | ਇਸ ਮੌਕੇ ਸਰਬੱਤ ਸੁਸਾਇਟੀ ਵੱਲੋਂ ਸਰਕਾਰੀ ਪ੍ਰਾਇਮਰੀ ...

ਪੂਰੀ ਖ਼ਬਰ »

ਐਸ.ਬੀ.ਆਰ.ਐਸ. ਸੰਸਥਾਵਾਂ 'ਚ ਆਗਮਨ ਪੁਰਬ ਮਨਾਇਆ

ਸਾਦਿਕ, 21 ਸਤੰਬਰ (ਆਰ.ਐਸ.ਧੰੁਨਾ)- ਪਿੰਡ ਘੁੱਦੂਵਾਲਾ ਦੇ ਐਸ.ਬੀ.ਆਰ.ਐਸ. ਅਤੇ ਪੀ.ਐਸ.ਟੀ. ਮੈਮੋਰੀਅਲ ਪਬਲਿਕ ਸਕੂਲ ਵਿਖੇ ਬਾਬਾ ਫ਼ਰੀਦ ਆਗਮਨ ਪੁਰਬ ਸ਼ਰਧਾ ਪੂਰਵਕ ਮਨਾਇਆ ਗਿਆ | ਇਸ ਮੌਕੇ ਕਾਲਜ ਦੇ ਪ੍ਰਧਾਨ ਮੇਜਰ ਸਿੰਘ ਢਿੱਲੋਂ ਨੇ ਸ਼ਰਧਾ ਪੂਰਵਕ ਧਾਰਮਿਕ ...

ਪੂਰੀ ਖ਼ਬਰ »

ਕੈਨੇਡਾ ਤੋਂ ਰਿਫਿਊਜ਼ ਹੋਏ ਵਿਦਿਆਰਥੀ ਦਾ ਲਗਵਾਇਆ 6 ਬੈਂਡ 'ਤੇ ਕੈਨੇਡਾ ਦਾ ਸਟੱਡੀ ਵੀਜ਼ਾ : ਕੈਨੇਡੀਅਨ ਅਕੈਡਮੀ

ਫ਼ਰੀਦਕੋਟ, 21 ਸਤੰਬਰ (ਜਸਵੰਤ ਸਿੰਘ ਪੁਰਬਾ)- ਸੰਸਥਾ ਕੈਨੇਡੀਅਨ ਅਕੈਡਮੀ ਕੋਟਕਪੂਰਾ ਜੋ ਕਿ ਸ੍ਰੀ ਸ਼ਾਮ ਹਸਪਤਾਲ ਦੇ ਨੇੜੇ ਮੋਗਾ ਰੋਡ 'ਤੇ ਸਥਿਤ ਹੈ, ਨੇ ਆਪਣੀ ਸੰਗਰੂਰ ਬਰਾਂਚ ਦੇ ਸਹਿਯੋਗ ਨਾਲ ਇਕ ਹੋਰ ਵਿਦਿਆਰਥਣ ਅਮਨਪ੍ਰੀਤ ਕੌਰ ਪੁੱਤਰੀ ਦਿਆਲ ਸਿੰਘ ਵਾਸੀ ਪਿੰਡ ...

ਪੂਰੀ ਖ਼ਬਰ »

ਬੈਡਮਿੰਟਨ ਟੂਰਨਾਮੈਂਟ 'ਚ ਦੂਜੇ ਦਿਨ ਖਿਡਾਰੀਆਂ ਨੇ ਦਿਖਾਏ ਜੌਹਰ

ਫ਼ਰੀਦਕੋਟ, 21 ਸਤੰਬਰ (ਚਰਨਜੀਤ ਸਿੰਘ ਗੋਂਦਾਰਾ)- ਬਾਬਾ ਫ਼ਰੀਦ ਬੈਡਮਿੰਟਨ ਕਲੱਬ ਵੱਲੋਂ ਕਰਵਾਏ ਜਾ ਰਹੇ ਤੀਜੇ ਬੈਡਮਿੰਟਨ ਟੂਰਨਾਮੈਂਟ ਦੇ ਡਬਲ ਖੇਡ ਮੁਕਾਬਲਿਆਂ ਦਾ ਰਸਮੀ ਉਦਘਾਟਨ ਵਧੀਕ ਕਮਿਸ਼ਨਰ ਇਨਕਮ ਟੈਕਸ ਫ਼ਰੀਦਕੋਟ ਪੀ.ਕੇ. ਸ਼ਰਮਾ ਨੇ ਸਥਾਨਕ ਜਮਨੇਜ਼ੀਅਮ ...

ਪੂਰੀ ਖ਼ਬਰ »

ਲਾਇਨਜ਼ ਕਲੱਬ ਵਲੋਂ ਨਿਰੋਗ ਬਾਲ ਆਸ਼ਰਮ ਵਿਖੇ ਬੱਚਿਆਂ ਲਈ ਲੰਗਰ

ਕੋਟਕਪੂਰਾ, 21 ਸਤੰਬਰ (ਮੇਘਰਾਜ)- ਲਾਇਨਜ਼ ਕਲੱਬ ਕੋਟਕਪੂਰਾ ਗਰੇਟਰ ਵੱਲੋਂ ਮਾਨਵਤਾ ਦੀ ਸੇਵਾ ਤੇ ਸਮਾਜ ਭਲਾਈ ਲਈ ਸਮੇਂ ਸਮੇਂ 'ਤੇ ਲਾਏ ਜਾ ਰਹੇ ਪ੍ਰਾਜੈਕਟਾਂ ਦੀ ਲੜੀ ਅਧੀਨ ਅੱਜ ਕਲੱਬ ਦੇ ਸੀਨੀਅਰ ਮੈਂਬਰ ਚਰਨਜੀਤ ਸਿੰਘ ਮਦਾਨ ਦੇ ਸਪੁੱਤਰ ਜਸ਼ਨਦੀਪ ਸਿੰਘ ਦੇ ਜਨਮ ...

ਪੂਰੀ ਖ਼ਬਰ »

ਗੁਰਦਾਸ ਸਿੰਘ ਸੰਧੂ ਨਾਲ ਰੂ-ਬਰੂ ਪ੍ਰੋਗਰਾਮ 24 ਨੂੰ

ਬਰਗਾੜੀ, 21 ਸਤੰਬਰ (ਸੁਖਰਾਜ ਸਿੰਘ ਗੋਂਦਾਰਾ)- ਪੰਜਾਬੀ ਸਾਹਿਤ ਸਭਾ ਬਰਗਾੜੀ ਵੱਲੋਂ ਆਪਣੇ ਪ੍ਰੋਗਰਾਮਾਂ ਦੀ ਲੜੀ ਨੂੰ ਅੱਗੇ ਤੋਰਦਿਆਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਬਰਗਾੜੀ ਵਿਖੇ 24 ਸਤੰਬਰ ਦਿਨ ਐਤਵਾਰ ਨੂੰ ਸਵੇਰੇ 11 ਵਜੇ ਰੂ-ਬਰੂ ਪ੍ਰੋਗਰਾਮ ਕਰਵਾਇਆਂ ਜਾ ...

ਪੂਰੀ ਖ਼ਬਰ »

ਪੰਜਾਬ ਸਟੂਡੈਂਟਸ ਯੂਨੀਅਨ ਦੀ ਚੋਣ 'ਚ ਸਿਮਰਜੀਤ ਸਿੰਘ ਕਨਵੀਨਰ ਚੁਣੇ

ਕੋਟਕਪੂਰਾ, 21 ਸਤੰਬਰ (ਮੋਹਰ ਗਿੱਲ)-ਪੰਜਾਬ ਸਟੂਡੈਂਟਸ ਯੂਨੀਅਨ ਦੀ ਮੀਟਿੰਗ ਸ਼ਹੀਦ ਭਗਤ ਸਿੰਘ ਸਰਕਾਰੀ ਕਾਲਜ ਵਿਖੇ ਹੋਈ | ਇਸ ਮੌਕੇ ਸੂਬਾਈ ਆਗੂ ਹਰਦੀਪ ਕੌਰ ਕੋਟਲਾ ਅਤੇ ਜ਼ਿਲ੍ਹਾ ਸਕੱਤਰ ਕੇਸ਼ਵ ਆਜ਼ਾਦ ਦੀ ਅਗਵਾਈ 'ਚ ਹੋਈ ਚੋਣ 'ਚ ਸਿਮਰਜੀਤ ਸਿੰਘ ਕਨਵੀਨਰ ਅਤੇ ...

ਪੂਰੀ ਖ਼ਬਰ »

ਫਰੀਦਕੋਟ 'ਚ ਮਿਲਣਗੀਆਂ ਸਸਤੇ ਰੇਟਾਂ 'ਤੇ ਕੰਨ ਦੀਆਂ ਮਸ਼ੀਨਾਂ

ਲੁਧਿਆਣਾ, 21 ਸਤੰਬਰ (ਸਲੇਮਪੁਰੀ)-ਜੋ ਮਰੀਜ਼ ਘੱਟ ਸੁਣਨ ਦੀ ਵਜ੍ਹਾ ਨਾਲ ਪੇ੍ਰਸ਼ਾਨ ਹਨ ਅਤੇ ਕੰਨ ਦੀ ਬਿਹਤਰ ਕੁਆਲਿਟੀ ਦੀ ਮਸ਼ੀਨ ਬਹੁਤ ਮਹਿੰਗੀ ਹੋਣ ਕਰਕੇ ਖਰੀਦ ਨਹੀਂ ਸਕਦੇ, ਉਨ੍ਹਾਂ ਲਈ ਇਹ ਚੰਗੀ ਖ਼ਬਰ ਹੈ, ਕਿ ਮੈਕਸ ਕੰਪਨੀ ਦੁਆਰਾ ਜਰਮਨ ਤਕਨੀਕ ਆਧਾਰਿਤ ਕੰਨਾਂ ...

ਪੂਰੀ ਖ਼ਬਰ »

ਦਲਬੀਰ ਫੁੱਟਬਾਲ ਅਕੈਡਮੀ ਪਟਿਆਲਾ ਦੀ ਟੀਮ ਸੈਮੀਫਾਈਨਲ ਵਿਚ ਦਾਖ਼ਲ

ਫ਼ਰੀਦਕੋਟ, 21 ਸਤੰਬਰ (ਹਰਮਿੰਦਰ ਸਿੰਘ ਮਿੰਦਾ)- ਬਾਬਾ ਫ਼ਰੀਦ ਫੁੱਟਬਾਲ ਕਲੱਬ ਫ਼ਰੀਦਕੋਟ ਵੱਲੋਂ ਬਾਬਾ ਫ਼ਰੀਦ ਆਗਮਨ ਪੁਰਬ 'ਤੇ ਕਰਵਾਏ ਜਾ ਰਹੇ 25ਵੇਂ ਬਾਬਾ ਫ਼ਰੀਦ ਫੁੱਟਬਾਲ ਟੂਰਨਾਮੈਂਟ ਦਾ ਪਹਿਲਾ ਕੁਆਟਰ ਫਾਈਨਲ ਮੈਚ ਦਲਬੀਰ ਫੁੱਟਬਾਲ ਅਕੈਡਮੀ ਪਟਿਆਲਾ ਅਤੇ ...

ਪੂਰੀ ਖ਼ਬਰ »

ਲੀਗਲ ਸਰਵਿਸ ਅਥਾਰਿਟੀ ਵਲੋਂ ਬਾਬਾ ਫ਼ਰੀਦ ਮੇਲੇ 'ਤੇ ਖ਼ੂਨਦਾਨ ਕੈਂਪ

ਫ਼ਰੀਦਕੋਟ, 21 ਸਤੰਬਰ (ਸਰਬਜੀਤ ਸਿੰਘ)-ਅੱਜ ਸਥਾਨਕ ਅਦਾਲਤੀ ਕੰਪਲੈਕਸ ਵਿਖੇ ਪੰਜਾਬ ਲੀਗਲ ਸਰਵਿਸ ਅਥਾਰਿਟੀ ਅਤੇ ਬਾਰ ਐਸੋਸੀਏਸ਼ਨ ਵੱਲੋਂ ਬਾਬਾ ਫ਼ਰੀਦ ਵਿਰਾਸਤੀ ਮੇਲੇ ਨਾਲ ਸਬੰਧਤ ਖ਼ੂਨਦਾਨ ਕੈਂਪ ਲਗਾਇਆ ਗਿਆ | ਕੈਂਪ ਦੀ ਪ੍ਰਧਾਨਗੀ ਜ਼ਿਲ੍ਹਾ ਤੇ ਸੈਸ਼ਨ ਜੱਜ ...

ਪੂਰੀ ਖ਼ਬਰ »

ਲੀਗਲ ਸਰਵਿਸ ਅਥਾਰਿਟੀ ਵਲੋਂ ਬਾਬਾ ਫ਼ਰੀਦ ਮੇਲੇ 'ਤੇ ਖ਼ੂਨਦਾਨ ਕੈਂਪ

ਫ਼ਰੀਦਕੋਟ, 21 ਸਤੰਬਰ (ਸਰਬਜੀਤ ਸਿੰਘ)-ਅੱਜ ਸਥਾਨਕ ਅਦਾਲਤੀ ਕੰਪਲੈਕਸ ਵਿਖੇ ਪੰਜਾਬ ਲੀਗਲ ਸਰਵਿਸ ਅਥਾਰਿਟੀ ਅਤੇ ਬਾਰ ਐਸੋਸੀਏਸ਼ਨ ਵੱਲੋਂ ਬਾਬਾ ਫ਼ਰੀਦ ਵਿਰਾਸਤੀ ਮੇਲੇ ਨਾਲ ਸਬੰਧਤ ਖ਼ੂਨਦਾਨ ਕੈਂਪ ਲਗਾਇਆ ਗਿਆ | ਕੈਂਪ ਦੀ ਪ੍ਰਧਾਨਗੀ ਜ਼ਿਲ੍ਹਾ ਤੇ ਸੈਸ਼ਨ ਜੱਜ ...

ਪੂਰੀ ਖ਼ਬਰ »

ਦਸੂਹਾ ਦੇ ਨੌਜਵਾਨ ਨੇ ਇਕ ਹੱਥ ਨਾਲ ਸਜਾਈ ਸੋਹਣੀ ਦਸਤਾਰ

ਫ਼ਰੀਦਕੋਟ, 21 ਸਤੰਬਰ (ਜਸਵੰਤ ਸਿੰਘ ਪੁਰਬਾ)-ਬਾਬਾ ਫ਼ਰੀਦ ਆਗਮਨ ਪੁਰਬ 'ਤੇ ਦਸੂਹਾ (ਹੁਸ਼ਿਆਰਪੁਰ) ਤੋਂ ਵਿਸ਼ੇਸ਼ ਤੌਰ 'ਤੇ ਪਹੁੰਚੇ ਕਮਲਪ੍ਰੀਤ ਸਿੰਘ ਪੁੱਤਰ ਗੋਬਿੰਦ ਸਿੰਘ ਨੇ ਇਕ ਹੱਥ ਹੋਣ ਦੇ ਬਾਵਜੂਦ ਵੀ ਸਿੱਖ ਸਟੂਡੈਂਟਸ ਫੈਡਰੇਸ਼ਨ ਵੱਲੋਂ ਕਰਵਾਏ ਗਏ ਦਸਤਾਰ ...

ਪੂਰੀ ਖ਼ਬਰ »

ਨਾਰਥ ਜ਼ੋਨ ਕਲਚਰ ਸੈਂਟਰ ਪਟਿਆਲਾ ਵਲੋਂ ਕੌਮੀ ਲੋਕ ਨਾਚ ਤੇ ਗੀਤ ਸੰਗੀਤ ਦੇ ਮੁਕਾਬਲੇ

ਜੈਤੋ, 21 ਸਤੰਬਰ (ਗੁਰਚਰਨ ਸਿੰਘ ਗਾਬੜੀਆ)- ਬਾਬਾ ਸ਼ੇਖ਼ ਫ਼ਰੀਦ ਆਗਮਨ ਪੁਰਬ ਦੇ ਮੌਕੇ 'ਤੇ ਸਥਾਨਕ ਸਰਸਵਤੀ ਮਹਾਂ ਵਿਦਿਆਲਿਆ (ਕੰਨਿਆ) ਵਿਚ ਨਾਰਥ ਜ਼ੋਨ ਕਲਚਰ ਸੈਂਟਰ ਪਟਿਆਲਾ ਦੇ ਸਹਿਯੋਗ ਨਾਲ ਕੌਮੀ ਲੋਕ ਨਾਚ ਤੇ ਗੀਤ ਸੰਗੀਤ ਦਾ ਪ੍ਰੋਗਰਾਮ ਕਰਵਾਇਆ ਗਿਆ | ...

ਪੂਰੀ ਖ਼ਬਰ »

ਪਦਮਸ੍ਰੀ ਸੁਰਜੀਤ ਪਾਤਰ ਅੱਜ ਹੋਣਗੇ ਸਰੋਤਿਆਂ ਦੇ ਰੂ-ਬਰੂ

ਫ਼ਰੀਦਕੋਟ, 21 ਸਤੰਬਰ (ਜਸਵੰਤ ਸਿੰਘ ਪੁਰਬਾ)- ਬਾਬਾ ਫ਼ਰੀਦ ਆਗਮਨ ਪੁਰਬ ਦੇ ਚੌਥੇ ਦਿਨ 22 ਸਤੰਬਰ ਨੂੰ ਠੀਕ 10:30 ਵਜੇ ਬਾਬਾ ਫ਼ਰੀਦ ਲਾਅ ਕਾਲਜ ਵਿਖੇ ਪਦਮਸ੍ਰੀ ਸੁਰਜੀਤ ਪਾਤਰ ਸਰੋਤਿਆਂ ਦੇ ਰੂ-ਬਰੂ ਹੋਣਗੇ | ਬਾਬਾ ਫ਼ਰੀਦ ਵਿੱਦਿਅਕ ਅਤੇ ਧਾਰਮਿਕ ਸੰਸਥਾਵਾਂ ਦੇ ...

ਪੂਰੀ ਖ਼ਬਰ »

ਸੀਰ ਵਲੋਂ ਬੱਚਿਆਂ ਦੇ ਵਾਤਾਵਰਨ ਸਬੰਧੀ ਚਿੱਤਰਕਲਾ ਮੁਕਾਬਲੇ

ਫ਼ਰੀਦਕੋਟ, 21 ਸਤੰਬਰ (ਸਰਬਜੀਤ ਸਿੰਘ)- ਬਾਬਾ ਫ਼ਰੀਦ ਆਗਮਨ ਪੁਰਬ 'ਤੇ ਸੁਸਾਇਟੀ ਫ਼ਾਰ ਇਕਾਲੋਜੀਕਲ ਐਾਡ ਐਨਵਾਇਰਮੈਂਟਲ ਰੀਸੋਰਸਜ਼ (ਸੀਰ) ਵੱਲੋਂ ਵਾਤਾਵਰਨ ਦੀ ਸੰਭਾਲ ਲਈ ਬੱਚਿਆਂ ਵਿਚ ਰੁਚੀ ਪੈਦਾ ਕਰਨ ਦੇ ਮਨੋਰਥ ਲਈ ਵਾਤਾਵਰਨ ਦੀਆਂ ਵਡਮੁੱਲੀਆਂ ਸੌਗਾਤਾਂ ਹਵਾ, ...

ਪੂਰੀ ਖ਼ਬਰ »

ਸਿਟੀ ਕਲੱਬ ਕੋਟਕਪੂਰਾ ਵਲੋਂ ਬਾਬਾ ਫ਼ਰੀਦ ਆਗਮਨ ਪੁਰਬ ਮੌਕੇ ਖ਼ੂਨਦਾਨ ਕੈਂਪ

ਕੋਟਕਪੂਰਾ, 21 ਸਤੰਬਰ (ਮੇਘਰਾਜ)- ਖ਼ੂਨਦਾਨੀ ਸੰਸਥਾ ਸਿਟੀ ਕਲੱਬ ਕੋਟਕਪੂਰਾ ਵੱਲੋਂ ਬਾਬਾ ਫ਼ਰੀਦ ਆਗਮਨ ਪੁਰਬ ਮੌਕੇ ਖ਼ੂਨਦਾਨ ਕੈਂਪ ਲਾਇਆ ਗਿਆ | ਸੰਸਥਾ ਦੇ ਪ੍ਰਧਾਨ ਦਵਿੰਦਰ ਨੀਟੂ ਨੇ 82ਵੀਂ ਵਾਰ ਤੇ ਉਨ੍ਹਾਂ ਦੇ ਲੜਕੇ ਮਨਦੀਪ ਅਰੋੜਾ ਨੇ ਤੀਜੀ ਵਾਰ ਖ਼ੂਨਦਾਨ ਕਰਕੇ ...

ਪੂਰੀ ਖ਼ਬਰ »

ਬਾਬਾ ਫ਼ਰੀਦ ਦੇ ਆਗਮਨ ਪੁਰਬ ਮੌਕੇ ਗੁਰਦੁਆਰਾ ਗੋਦੜੀ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਆਰੰਭ

ਫ਼ਰੀਦਕੋਟ, 21 ਸਤੰਬਰ (ਜਸਵੰਤ ਸਿੰਘ ਪੁਰਬਾ)- 12ਵੀਂ ਸਦੀ ਦੇ ਮਹਾਨ ਸੂਫ਼ੀ ਸੰਤ ਬਾਬਾ ਸ਼ੇਖ਼ ਫ਼ਰੀਦ ਦੇ ਆਗਮਨ ਪੁਰਬ ਦੇ ਮੌਕੇ ਅੱਜ ਗੁਰਦੁਆਰਾ ਗੋਦੜੀ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਅਰੰਭ ਹੋ ਗਏ ਹਨ | ਅੱਜ ਤੋਂ ਅਗਲੇ ਤਿੰਨ ਦਿਨ ਗੁਰਦੁਆਰਾ ਗੋਦੜੀ ਸਾਹਿਬ ...

ਪੂਰੀ ਖ਼ਬਰ »

ਬੀੜ ਸੁਸਾਇਟੀ ਵਲੋਂ ਕੁਦਰਤੀ ਤਸਵੀਰਾਂ ਦੀ ਲਗਾਈ ਪ੍ਰਦਰਸ਼ਨੀ ਮੇਲੇ 'ਚ ਖਿੱਚ ਦਾ ਕੇਂਦਰ ਬਣੀ

ਫ਼ਰੀਦਕੋਟ, 21 ਸਤੰਬਰ (ਜਸਵੰਤ ਸਿੰਘ ਪੁਰਬਾ)- ਬਾਬਾ ਫ਼ਰੀਦ ਆਗਮਨ ਪੁਰਬ ਮੌਕੇ ਦਰਬਾਰ ਗੰਜ ਵਿਖੇ ਲਗਾਈਆਂ ਗਈਆਂ ਨੁਮਾਇਸ਼ਾਂ ਵਿਚ ਬੀੜ ਸੁਸਾਇਟੀ ਵੱਲੋਂ ਕੁਦਰਤੀ ਤਸਵੀਰਾਂ ਦੀ ਲਗਾਈ ਗਈ ਪ੍ਰਦਰਸ਼ਨੀ ਮੇਲੇ ਦੌਰਾਨ ਖਿੱਚ ਦਾ ਕੇਂਦਰ ਬਿੰਦੂ ਰਹੀ | ਇਸ ਮੌਕੇ ਬੀੜ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX