ਤਾਜਾ ਖ਼ਬਰਾਂ


ਛੱਤੀਸਗੜ੍ਹ 'ਚ ਮੁਠਭੇੜ ਦੌਰਾਨ ਚਾਰ ਨਕਸਲੀ ਢੇਰ, ਹਥਿਆਰ ਵੀ ਬਰਾਮਦ
. . .  20 minutes ago
ਰਾਏਪੁਰ, 26 ਮਾਰਚ- ਛੱਤੀਸਗੜ੍ਹ ਦੇ ਸੁਕਮਾ ਜ਼ਿਲ੍ਹੇ 'ਚ ਅੱਜ ਸੁਰੱਖਿਆ ਬਲਾਂ ਨੇ ਮੁਠਭੇੜ ਦੌਰਾਨ ਚਾਰ ਨਕਸਲੀਆਂ ਨੂੰ ਢੇਰ ਕਰ ਦਿੱਤਾ। ਪੁਲਿਸ ਅਧਿਕਾਰੀਆਂ ਨੇ ਦੱਸਿਆ ਕਿ ਸੁਕਮਾ ਜ਼ਿਲ੍ਹੇ ਦੇ ਚਿੰਤਲਾਨਾਰ ਥਾਣਾ ਖੇਤਰ ਅਧੀਨ ਪੈਂਦੇ ਕਰਕਨਗੁੜਾ ਪਿੰਡ ਦੇ ਨਜ਼ਦੀਕ ਅੱਜ...
ਅਗਸਤਾ ਵੈਸਟਲੈਂਡ ਮਾਮਲੇ 'ਚ ਈ.ਡੀ. ਨੇ ਇਕ ਗ੍ਰਿਫਤਾਰੀ ਕੀਤੀ
. . .  about 1 hour ago
ਨਵੀਂ ਦਿੱਲੀ, 26 ਮਾਰਚ - ਅਗਸਤਾ ਵੈਸਟਲੈਂਡ ਮਾਮਲੇ ਵਿਚ ਇਨਫੋਰਸਮੈਂਟ ਡਾਇਰੈਕਟੋਰੇਟ ਵੱਲੋਂ ਕਥਿਤ ਵਿਚੋਲੀਏ ਸੁਸ਼ੇਨ ਮੋਹਨ ਗੁਪਤਾ ਨੂੰ ਬੀਤੀ ਲੰਘੀ ਰਾਤ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਉਸ ਨੂੰ ਅੱਜ ਦਿੱਲੀ ਦੇ ਪਟਿਆਲਾ ਹਾਊਸ ਕੋਰਟ 'ਚ ਪੇਸ਼ ਕੀਤਾ...
ਉਤਰ ਪ੍ਰਦੇਸ਼ ਲਈ ਭਾਜਪਾ ਨੇ ਆਪਣੇ ਸਟਾਰ ਪ੍ਰਚਾਰਕਾਂ ਦੀ ਸੂਚੀ ਕੀਤੀ ਜਾਰੀ, ਅਡਵਾਨੀ ਦਾ ਨਾਂ ਸ਼ਾਮਲ ਨਹੀਂ
. . .  about 1 hour ago
ਨਵੀਂ ਦਿੱਲੀ, 26 ਮਾਰਚ - ਭਾਜਪਾ ਨੇ ਲੋਕ ਸਭਾ ਚੋਣਾਂ 2019 ਦੇ ਮੱਦੇਨਜ਼ਰ ਉਤਰ ਪ੍ਰਦੇਸ਼ ਲਈ ਆਪਣੇ ਸਟਾਰ ਪ੍ਰਚਾਰਕਾਂ ਦੀ ਸੂਚੀ ਜਾਰੀ ਕੀਤੀ ਹੈ। ਇਸ ਸੂਚੀ ਵਿਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਅਮਿਤ ਸ਼ਾਹ, ਰਾਜਨਾਥ ਸਿੰਘ, ਅਰੁਣ ਜੇਤਲੀ, ਨਿਤਿਨ ਗਡਕਰੀ, ਸੁਸ਼ਮਾ ਸਵਰਾਜ ਤੇ ਊਮਾ ਭਾਰਤੀ ਜ਼ਿਕਰਯੋਗ...
ਮੇਰੇ ਤੋਂ ਪੁੱਛੇ ਬਗੈਰ ਭਾਜਪਾ ਨੇ ਮੇਰੀ ਸੀਟ ਬਦਲੀ - ਗਿਰੀਰਾਜ ਸਿੰਘ
. . .  about 1 hour ago
ਨਵੀਂ ਦਿੱਲੀ, 26 ਮਾਰਚ - ਕੇਂਦਰੀ ਮੰਤਰੀ ਤੇ ਭਾਜਪਾ ਦੇ ਸੀਨੀਅਰ ਨੇਤਾ ਗਿਰੀਰਾਜ ਸਿੰਘ ਨੂੰ ਭਾਜਪਾ ਨੇ ਇਸ ਵਾਰ ਬੈਗੁਸਰਾਏ (ਬਿਹਾਰ) ਸੀਟ ਤੋਂ ਆਪਣਾ ਉਮੀਦਵਾਰ ਬਣਾਇਆ ਹੈ। ਪਰੰਤੂ ਗਿਰੀਰਾਜ ਸਿੰਘ ਬੈਗੁਸਰਾਏ ਤੋਂ ਨਹੀਂ ਬਲਕਿ ਨਵਾਦਾ (ਬਿਹਾਰ) ਤੋਂ ਹੀ ਚੋਣ ਲੜਨਾ ਚਾਹੁੰਦੇ ਹਨ। ਗਿਰੀਰਾਜ ਸਿੰਘ ਪਹਿਲਾ...
ਅੱਜ ਦਾ ਵਿਚਾਰ
. . .  about 1 hour ago
ਐੱਮ ਪੀ ਦੇ ਨਾਂਅ 'ਤੇ ਲਿਆਏ ਜਾ ਰਹੇ ਬੈਂਚਾਂ ਨੂੰ ਚੋਣ ਅਧਿਕਾਰੀਆਂ ਨੇ ਕੀਤਾ ਕਾਬੂ
. . .  1 day ago
ਤਪਾ ਮੰਡੀ,25 ਮਾਰਚ (ਪ੍ਰਵੀਨ ਗਰਗ) -ਸਥਾਨਕ ਸ਼ਹਿਰ ਵਿਖੇ ਚੋਣ ਅਧਿਕਾਰੀਆਂ ਦੀ ਟੀਮ ਵੱਲੋਂ ਇੱਕ ਟਰੈਕਟਰ ਟਰਾਲੀ ਨੂੰ ਕਾਬੂ ਕੀਤੇ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ, ਜੋ ਮੈਂਬਰ ਪਾਰਲੀਮੈਂਟ ਭਗਵੰਤ ...
ਆਈ ਪੀ ਐੱਲ 2019 - ਕਿੰਗਜ਼ ਇਲੈਵਨ ਪੰਜਾਬ ਨੇ ਰਾਜਸਥਾਨ ਰਾਇਲਜ਼ ਨੂੰ 14 ਦੌੜਾਂ ਨਾਲ ਹਰਾਇਆ
. . .  1 day ago
ਆਈ ਪੀ ਐੱਲ 2019 - ਕਿੰਗਜ਼ ਇਲੈਵਨ ਪੰਜਾਬ ਨੇ ਰਾਜਸਥਾਨ ਰਾਇਲਜ਼ ਨੂੰ 185 ਦੌੜਾਂ ਦਾ ਦਿੱਤਾ ਟੀਚਾ
. . .  1 day ago
ਪ੍ਰਿਅੰਕਾ ਦੇ ਆਉਣ ਨਾਲ ਕਾਂਗਰਸ ਦੀ ਡੁੱਬਦੀ ਬੇੜੀ ਨਹੀਂ ਬਚੇਗੀ- ਮਜੀਠੀਆ
. . .  1 day ago
ਫ਼ਾਜ਼ਿਲਕਾ ,25 (ਪ੍ਰਦੀਪ ਕੁਮਾਰ)- ਲੋਕ ਸਭਾ ਚੋਣਾਂ ਨੂੰ ਲੈ ਕੇ ਅੱਜ ਯੂਥ ਅਕਾਲੀ ਦਲ ਦੇ ਕੌਮੀ ਪ੍ਰਧਾਨ ਅਤੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਨੇ ਫ਼ਾਜ਼ਿਲਕਾ ਜ਼ਿਲ੍ਹੇ ਦਾ ਦੌਰਾ ਕੀਤਾ। ਇਸ ਦੌਰਾਨ ਉਨ੍ਹਾਂ ਨੇ ...
ਆਈ ਪੀ ਐੱਲ 2019 - 15 ਓਵਰਾਂ ਦੇ ਬਾਅਦ ਕਿੰਗਜ਼ ਇਲੈਵਨ ਪੰਜਾਬ ਨੇ 3 ਵਿਕਟ ਗਵਾ ਕੇ ਬਣਾਈਆਂ 144 ਦੌੜਾਂ
. . .  1 day ago
ਆਈ ਪੀ ਐੱਲ 2019 - 8 ਓਵਰਾਂ ਦੇ ਬਾਅਦ ਕਿੰਗਜ਼ ਇਲੈਵਨ ਪੰਜਾਬ ਨੇ 2 ਵਿਕਟ ਗਵਾ ਕੇ ਬਣਾਈਆਂ 60 ਦੌੜਾਂ
. . .  1 day ago
ਆਈ ਪੀ ਐੱਲ 2019 - 5 ਓਵਰਾਂ ਦੇ ਬਾਅਦ ਕਿੰਗਜ਼ ਇਲੈਵਨ ਪੰਜਾਬ ਨੇ ਇਕ ਵਿਕਟ ਗਵਾ ਕੇ ਬਣਾਈਆਂ 31 ਦੌੜਾਂ
. . .  1 day ago
ਕਾਂਗਰਸ ਨੇ ਪੱਛਮੀ ਬੰਗਾਲ ਅਤੇ ਮਹਾਰਾਸ਼ਟਰ 'ਚ 26 ਉਮੀਦਵਾਰਾਂ ਦੀ ਸੂਚੀ ਕੀਤੀ ਜਾਰੀ
. . .  1 day ago
ਨਵੀਂ ਦਿੱਲੀ ,25 ਮਾਰਚ - ਲੋਕ ਸਭਾ ਚੋਣਾਂ ਲਈ ਕਾਂਗਰਸ ਨੇ ਪੱਛਮੀ ਬੰਗਾਲ ਅਤੇ ਮਹਾਰਾਸ਼ਟਰ 'ਚ 26 ਉਮੀਦਵਾਰਾਂ ਦੀ ਸੂਚੀ ਜਾਰੀ ਕੀਤੀ ਹੈ ।ਇਸ ਸੂਚੀ 'ਚ ਸੰਜੇ ਨਿਰੂਪਮ ਦਾ ਨਾਮ ਵੀ ਹੈ , ਜੋ ਮੁੰਬਈ ਉੱਤਰ-ਪੱਛਮੀ ਤੋਂ ਚੋਣ ...
ਐੱਮ ਪੀ ਦੇ ਨਾਂਅ 'ਤੇ ਲਿਆਏ ਜਾ ਰਹੇ ਬੈਂਚਾਂ ਨੂੰ ਚੋਣ ਅਧਿਕਾਰੀਆਂ ਨੇ ਕੀਤਾ ਕਾਬੂ
. . .  1 day ago
ਤਪਾ ਮੰਡੀ,25 ਮਾਰਚ (ਪ੍ਰਵੀਨ ਗਰਗ) -ਸਥਾਨਕ ਸ਼ਹਿਰ ਵਿਖੇ ਚੋਣ ਅਧਿਕਾਰੀਆਂ ਦੀ ਟੀਮ ਵੱਲੋਂ ਇੱਕ ਟਰੈਕਟਰ ਟਰਾਲੀ ਨੂੰ ਕਾਬੂ ਕੀਤੇ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ, ਜੋ ਮੈਂਬਰ ਪਾਰਲੀਮੈਂਟ ਭਗਵੰਤ ਮਾਨ ਦੇ ...
ਮਾਨਸਾ ਦੀ ਅਦਾਲਤ ਵੱਲੋਂ 3 ਥਾਣੇਦਾਰਾਂ ਨੂੰ 7-7 ਸਾਲ ਦੀ ਕੈਦ
. . .  1 day ago
ਮਾਨਸਾ, 25 ਮਾਰਚ (ਗੁਰਚੇਤ ਸਿੰਘ ਫੱਤੇਵਾਲੀਆ/ਬਲਵਿੰਦਰ ਸਿੰਘ ਧਾਲੀਵਾਲ)- ਵਧੀਕ ਸੈਸ਼ਨ ਜੱਜ ਦਲਜੀਤ ਸਿੰਘ ਰੱਲਣ ਦੀ ਅਦਾਲਤ ਨੇ ਅੱਜ 3 ਥਾਣੇਦਾਰਾਂ ਨੂੰ 7-7 ਸਾਲ ਦੀ ਕੈਦ ਅਤੇ ਇਕ ਸਿਪਾਹੀ ਨੂੰ ਬਰੀ ਕਰਨ ਦੇ ਹੁਕਮ ਸੁਣਾਏ ਹਨ। ਜਾਣਕਾਰੀ ਅਨੁਸਾਰ .....
ਆਸਟ੍ਰੇਲੀਆ ਤੋਂ ਆਏ ਨੌਜਵਾਨ ਵੱਲੋਂ ਖ਼ੁਦਕੁਸ਼ੀ
. . .  1 day ago
ਭੇਦਭਰੀ ਹਾਲਤ 'ਚ ਨਵ-ਵਿਆਹੁਤਾ ਦੀ ਮੌਤ
. . .  1 day ago
ਅਕਾਲੀ ਦਲ ਟਕਸਾਲੀ ਨੇ ਹਲਕਾ ਸੰਗਰੂਰ ਤੋਂ ਐਡਵੋਕੇਟ ਰਾਜਦੇਵ ਸਿੰਘ ਖ਼ਾਲਸਾ ਨੂੰ ਉਮੀਦਵਾਰ ਐਲਾਨਿਆ
. . .  1 day ago
ਨਸ਼ੀਲੇ ਟੀਕਿਆਂ ਸਮੇਤ 1 ਵਿਅਕਤੀ ਕਾਬੂ
. . .  1 day ago
ਅਦਾਲਤ ਨੇ ਚਰਨਜੀਤ ਸ਼ਰਮਾ ਨੂੰ ਦੋ ਦਿਨ ਦੇ ਪੁਲਿਸ ਰਿਮਾਂਡ 'ਤੇ ਭੇਜਿਆ
. . .  1 day ago
ਹੋਰ ਖ਼ਬਰਾਂ..
ਜਲੰਧਰ : ਸ਼ੁੱਕਰਵਾਰ 7 ਅੱਸੂ ਸੰਮਤ 549
ਵਿਚਾਰ ਪ੍ਰਵਾਹ: ਪ੍ਰਭਾਵਸ਼ਾਲੀ ਕਦਮ ਨਿਸਚਤ ਰੂਪ ਨਾਲ ਨਤੀਜਾਜਨਕ ਹੋਣੇ ਚਾਹੀਦੇ ਹਨ। -ਜਵਾਹਰ ਲਾਲ ਨਹਿਰੂ

ਫਰੀਦਕੋਟ / ਮੁਕਤਸਰ

ਟਾਵਰ ਲੱਗਣ ਦੇ ਵਿਰੋਧ ਵਿਚ ਪਿੰਡ ਵਾਸੀ ਫਿਰ ਚੜ੍ਹੇ ਟੈਂਕੀ 'ਤੇ

ਬਰਗਾੜੀ, 21 ਸਤੰਬਰ (ਲਖਵਿੰਦਰ ਸ਼ਰਮਾ, ਸੁਖਰਾਜ ਸਿੰਘ ਗੋਂਦਾਰਾ)- ਪਿੰਡ ਬਹਿਬਲ ਖ਼ੁਰਦ ਨਿਆਮੀਵਾਲਾ ਦੇ ਕੁਝ ਪਿੰਡ ਵਾਸੀ ਬੀਤੀ ਰਾਤ ਦੁਬਾਰਾ ਫਿਰ ਪਿੰਡ ਵਿਚ ਮੋਬਾਈਲ ਫ਼ੋਨ ਦੇ ਲੱਗ ਰਹੇ ਟਾਵਰ ਦੇ ਵਿਰੋਧ ਵਿਚ ਵਾਟਰ ਵਰਕਸ ਦੀ ਟੈਂਕੀ 'ਤੇ ਚੜ੍ਹ ਗਏ ਜੋ ਖ਼ਬਰ ਲਿਖਣ ...

ਪੂਰੀ ਖ਼ਬਰ »

ਟਰਾਂਸਫ਼ਾਰਮਰ 'ਚੋਂ 1 ਲੱਖ ਦਾ ਤੇਲ ਕੱਢ ਕੇ ਟੈਂਕਰ ਚਾਲਕ ਰਫ਼ੂ ਚੱਕਰ

ਫ਼ਰੀਦਕੋਟ, 21 ਸਤੰਬਰ (ਸਤੀਸ਼ ਬਾਗ਼ੀ)- ਬੀਤੀ ਰਾਤ ਸਥਾਨਕ ਗਿਆਨੀ ਜ਼ੈਲ ਸਿੰਘ ਐਵੇਨਿਊ ਵਿਖੇ ਲੱਗੇ ਬਿਜਲੀ ਦੇ ਟਰਾਂਸਫ਼ਾਰਮਰ ਵਿਚੋਂ ਲਗਪਗ ਇਕ ਲੱਖ ਰੁਪਏ ਦਾ ਤੇਲ ਕੱਢ ਕੇ ਟੈਂਕਰ ਚਾਲਕ ਰਫ਼ੂ ਚੱਕਰ ਹੋ ਗਏ | ਪ੍ਰਾਪਤ ਜਾਣਕਾਰੀ ਅਨੁਸਾਰ ਬੀਤੀ ਰਾਤ ਲਗਪਗ 1:15 ਵਜੇ ਇਕ ...

ਪੂਰੀ ਖ਼ਬਰ »

ਮਲੋਟ ਵਾਸੀ ਸ਼ੱਕੀ ਹਾਲਾਤ 'ਚ ਲਾਪਤਾ

ਮਲੋਟ, 21 ਸਤੰਬਰ (ਗੁਰਮੀਤ ਸਿੰਘ ਮੱਕੜ)- ਸ਼ਹਿਰ ਦੇ ਇਕ ਵਿਅਕਤੀ ਦੇ ਸ਼ੱਕੀ ਹਾਲਾਤ ਵਿਚ ਲਾਪਤਾ ਹੋਣ ਦਾ ਸਮਾਚਾਰ ਹੈ ਜਿਸ ਦੀ ਪਹਿਚਾਣ ਰਜਿੰਦਰ ਕੁਮਾਰ (45) ਪੁੱਤਰ ਓਮ ਪ੍ਰਕਾਸ਼ ਬਜਾਜ ਵਾਸੀ ਮਹਾਂਵੀਰ ਨਗਰੀ ਵਜੋਂ ਹੋਈ ਹੈ | ਰਜਿੰਦਰ ਦੇ ਪਰਿਵਾਰਿਕ ਮੈਂਬਰਾਂ ਨੇ ਦੱਸਿਆ ...

ਪੂਰੀ ਖ਼ਬਰ »

ਧਾਰਮਿਕ ਸਮਾਗਮ ਕਰਵਾਏ

ਫ਼ਰੀਦਕੋਟ, 21 ਸਤੰਬਰ (ਚਰਨਜੀਤ ਸਿੰਘ ਗੋਂਦਾਰਾ)- ਬਾਬਾ ਫ਼ਰੀਦ ਜੀ ਦੇ ਆਗਮਨ ਪੁਰਬ ਨੂੰ ਸਮਰਪਿਤ ਟਿੱਲਾ ਬਾਬਾ ਫ਼ਰੀਦ 'ਚ ਧਾਰਮਿਕ ਸਮਾਗਮ ਕਰਵਾਏ ਗਏ | ਕੱਲ੍ਹ ਰਾਤ ਕਰਵਾਏ ਗਏ ਸਮਾਗਮ ਦੌਰਾਨ ਭਾਈ ਲਖਵਿੰਦਰ ਸਿੰਘ ਹਜ਼ੂਰੀ ਰਾਗੀ ਸ੍ਰੀ ਦਰਬਾਰ ਸਾਹਿਬ (ਸ੍ਰੀ ...

ਪੂਰੀ ਖ਼ਬਰ »

ਕਿਸਾਨ ਜਥੇਬੰਦੀਆਂ ਪੰਜਾਬ ਦਾ ਮਾਹੌਲ ਖ਼ਰਾਬ ਨਾ ਕਰਨ - ਔਲਖ

ਕੋਟਕਪੂਰਾ, 21 ਸਤੰਬਰ (ਮੇਘਰਾਜ)- ਆੜ੍ਹਤੀਆ ਐਸੋਸੀਏਸ਼ਨ ਦੇ ਜ਼ਿਲ੍ਹਾ ਫ਼ਰੀਦਕੋਟ ਦੇ ਪ੍ਰਧਾਨ ਅਤੇ ਸੀਨੀਅਰ ਕਾਂਗਰਸੀ ਆਗੂ ਊਧਮ ਸਿੰਘ ਔਲਖ ਨੇ ਕਿਸਾਨ ਜਥੇਬੰਦੀਆਂ ਦੇ ਆਗੂਆਂ ਨੂੰ ਅਪੀਲ ਕੀਤੀ ਹੈ ਕਿ ਉਹ ਅਕਾਲੀਆਂ ਦੇ ਝਾਂਸੇ 'ਚ ਆ ਕੇ ਪੰਜਾਬ ਦਾ ਮਾਹੌਲ ਖ਼ਰਾਬ ਨਾ ...

ਪੂਰੀ ਖ਼ਬਰ »

ਬਾਸਕਟਬਾਲ ਟੂਰਨਾਮੈਂਟ ਦੇ ਪਹਿਲੇ ਮੈਚ 'ਚ ਸਿਗਨਲ ਦੀ ਟੀਮ ਜੇਤੂ

ਫ਼ਰੀਦਕੋਟ, 21 ਸਤੰਬਰ (ਜਸਵੰਤ ਸਿੰਘ ਪੁਰਬਾ)- 23ਵਾਂ ਆਲ ਇੰਡੀਆ ਬਾਸਕਟਬਾਲ ਟੂਰਨਾਮੈਂਟ ਦਾ ਉਦਘਾਟਨ ਕਰਨ ਲਈ ਪੁੱਜੇ ਹਲਕਾ ਵਿਧਾਇਕ ਕੁਸ਼ਲਦੀਪ ਸਿੰਘ ਕਿੱਕੀ ਢਿੱਲੋਂ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕਰਦਿਆਂ ਜਲੰਧਰ ਅਤੇ ਸਿਗਨਲ ਦੀਆਂ ਟੀਮਾਂ ਦਾ ਪਹਿਲਾ ਮੈਚ ...

ਪੂਰੀ ਖ਼ਬਰ »

ਬਾਬਾ ਫ਼ਰੀਦ ਕਬੱਡੀ ਗੋਲਡ ਕੱਪ 'ਤੇ ਖਾਰਾ ਦੀ ਟੀਮ ਦਾ ਕਬਜ਼ਾ

ਫ਼ਰੀਦਕੋਟ, 21 ਸਤੰਬਰ (ਹਰਮਿੰਦਰ ਸਿੰਘ ਮਿੰਦਾ)- ਬਾਬਾ ਫ਼ਰੀਦ ਆਗਮਨ ਪੁਰਬ 'ਤੇ ਬਾਬਾ ਸ਼ੇਖ਼ ਫ਼ਰੀਦ ਸਪੋਰਟਸ ਕਬੱਡੀ ਕਲੱਬ ਵੱਲੋਂ 6ਵੇਂ ਕਬੱਡੀ ਕੱਪ ਦੇ ਫਾਈਨਲ ਮੈਚ ਵਿਚ ਮੁੱਖ ਮਹਿਮਾਨ ਵਜੋਂ ਕੁਸ਼ਲਦੀਪ ਸਿੰਘ ਢਿੱਲੋਂ ਹਲਕਾ ਵਿਧਾਇਕ ਫ਼ਰੀਦਕੋਟ ਸ਼ਾਮਿਲ ਹੋਏ | ...

ਪੂਰੀ ਖ਼ਬਰ »

ਕਤਲ ਦੇ ਦੋਸ਼ਾਂ ਤਹਿਤ ਦੋ ਵਿਅਕਤੀਆਂ ਨੂੰ ਉਮਰ ਕੈਦ ਤੇ ਜੁਰਮਾਨਾ

ਫ਼ਰੀਦਕੋਟ, 21 ਸਤੰਬਰ (ਸਰਬਜੀਤ ਸਿੰਘ)- ਸਥਾਨਕ ਸੈਸ਼ਨ ਜੱਜ ਸਤਵਿੰਦਰ ਸਿੰਘ ਚਹਿਲ ਵੱਲੋਂ ਅੱਜ ਇਕ ਵਿਧਵਾ ਔਰਤ ਦਾ ਜ਼ਮੀਨ ਬਦਲੇ ਕਤਲ ਕਰਨ ਦੇ ਮਾਮਲੇ 'ਚ ਅਹਿਮ ਫ਼ੈਸਲਾ ਸੁਣਾਉਂਦੇ ਹੋਏ ਦੋ ਨੌਜਵਾਨਾਂ ਨੂੰ ਉਮਰ ਕੈਦ ਅਤੇ ਦਸ-ਦਸ ਹਜ਼ਾਰ ਰੁਪਏ ਜੁਰਮਾਨੇ ਦਾ ਆਦੇਸ਼ ...

ਪੂਰੀ ਖ਼ਬਰ »

ਬੇਰੁਜ਼ਗਾਰ ਸਹਾਇਕ ਲਾਈਨਮੈਨ ਯੂਨੀਅਨ ਦੀ ਜ਼ਿਲ੍ਹਾ ਪੱਧਰੀ ਮੀਟਿੰਗ

ਕੋਟਕਪੂਰਾ, 21 ਸਤੰਬਰ (ਮੇਘਰਾਜ)- ਬੇਰੁਜ਼ਗਾਰ ਸਹਾਇਕ ਲਾਈਨਮੈਨ ਯੂਨੀਅਨ ਸੀ.ਆਰ.ਏ. 289/16 ਜ਼ਿਲ੍ਹਾ ਫ਼ਰੀਦਕੋਟ ਦੀ ਮੀਟਿੰਗ ਲਾਲਾ ਲਾਜਪਤ ਰਾਏ ਪਾਰਕ ਕੋਟਕਪੂਰਾ ਵਿਖੇ ਹੋਈ | ਮੀਟਿੰਗ ਨੂੰ ਸੰਬੋਧਨ ਕਰਦਿਆਂ ਸੂਬਾ ਪ੍ਰਧਾਨ ਪਰਮਜੀਤ ਸਿੰਘ ਬਾਜੇਵਾਲਾ ਨੇ ਸਰਕਾਰ ਤੋਂ ...

ਪੂਰੀ ਖ਼ਬਰ »

ਉੱਘੇ ਸਮਾਜ ਸੇਵੀ ਗੌਤਮ ਬਾਂਸਲ ਪੰਜਾਬ ਰਾਈਸ ਮਿੱਲਰ ਐਸੋਸੀਏਸ਼ਨ ਦੇ ਬੁਲਾਰੇ ਨਿਯੁਕਤ

ਫ਼ਰੀਦਕੋਟ, 21 ਸਤੰਬਰ (ਜਸਵੰਤ ਸਿੰਘ ਪੁਰਬਾ)- ਪ੍ਰਧਾਨ ਪੰਜਾਬ ਰਾਈਸ ਮਿੱਲਰ ਐਸੋਸੀਏਸ਼ਨ ਗਿਆਨ ਚੰਦ ਭਾਰਦਵਾਜ ਨੇ ਉੱਘੇ ਸਮਾਜਸੇਵੀ ਲਾਇਨ ਗੌਤਮ ਬਾਂਸਲ ਨੂੰ ਇਨ੍ਹਾਂ ਦੀਆਂ ਵਪਾਰ ਪ੍ਰਤੀ ਵਧੀਆ ਸੇਵਾਵਾਂ ਨੂੰ ਧਿਆਨ ਵਿਚ ਰੱਖਦਿਆਂ ਪੰਜਾਬ ਰਾਈਸ ਮਿੱਲਰ ...

ਪੂਰੀ ਖ਼ਬਰ »

ਅਨਾਜ ਮੰਡੀ ਸਾਦਿਕ ਵਿਖੇ ਵਪਾਰੀ ਵਰਗ ਵਲੋਂ ਝੋਨੇ ਦੀ ਖ਼ਰੀਦ ਸ਼ੁਰੂ

ਸਾਦਿਕ, 21 ਸਤੰਬਰ (ਆਰ.ਐੱਸ.ਧੰੁਨਾ)- ਅਨਾਜ ਮੰਡੀ ਸਾਦਿਕ ਵਿਖੇ ਆ ਰਹੇ ਝੋਨੇ ਦੀ ਖ਼ਰੀਦ ਦਾ ਕੰਮ ਵਪਾਰੀ ਵਰਗ ਵੱਲੋਂ ਸ਼ੁਰੂ ਕਰ ਦਿੱਤਾ ਗਿਆ ਹੈ | ਪਰਮਜੀਤ ਸਿੰਘ ਐਾਡ ਕੰਪਨੀ ਦੀ ਦੁਕਾਨ 'ਤੇ ਆਏ ਝੋਨੇ ਕਿਸਮ ਪੀ.ਆਰ. 126 ਦੀ ਖ਼ਰੀਦ ਲਈ ਵੱਖ ਵੱਖ ਵਪਾਰੀਆਂ ਐਸ.ਕੇ ਇੰਡਸਟਰੀਜ਼ ...

ਪੂਰੀ ਖ਼ਬਰ »

ਜੈਤੋ ਸ਼ੈਲਰ ਦੇ ਮਾਲਕਾਂ ਨੇ ਟੇਕ ਚੰਦ ਨੂੰ ਸਰਬ ਸੰਮਤੀ ਨਾਲ ਬਣਾਇਆ ਪ੍ਰਧਾਨ

ਜੈਤੋ, 21 ਸਤੰਬਰ (ਗੁਰਚਰਨ ਸਿੰਘ ਗਾਬੜੀਆ)- ਸਥਾਨਕ ਸ਼ੈਲਰ ਮਾਲਕਾਂ ਦੀ ਇਕ ਅਹਿਮ ਬੈਠਕ ਲਾਇਨ ਆਈ ਕੇਅਰ ਸੈਂਟਰ ਜੈਤੋ (ਬਿਸ਼ੰਨਦੀ ਰੋਡ) ਵਿਖੇ ਹੋਈ ਜਿਸ ਵਿਚ ਜ਼ਿਲ੍ਹਾ ਕਾਂਗਰਸ ਕਮੇਟੀ ਦੇ ਪ੍ਰਧਾਨ ਅਤੇ ਜੈਤੋ ਹਲਕੇ ਦਾ ਸਾਬਕਾ ਵਿਧਾਇਕ ਜੋਗਿੰਦਰ ਸਿੰਘ ਪੰਜਗਰਾਈਾ ਤੇ ...

ਪੂਰੀ ਖ਼ਬਰ »

ਚਿੱਤਰਕਾਰੀ ਪ੍ਰਦਰਸ਼ਨੀ ਦਾ ਕਮਿਸ਼ਨਰ ਸੁਮੇਰ ਸਿੰਘ ਗੁਰਜਰ ਵਲੋਂ ਉਦਘਾਟਨ

ਫ਼ਰੀਦਕੋਟ, 21 ਸਤੰਬਰ (ਜਸਵੰਤ ਸਿੰਘ ਪੁਰਬਾ)- ਬਾਬਾ ਫ਼ਰੀਦ ਯੂਨੀਵਰਸਿਟੀ ਦੇ ਸੈਨੇਟ ਹਾਲ ਦੇ ਬਾਹਰ ਯੂਨੀਵਰਸਿਟੀ ਅਧਿਕਾਰੀ ਮਨਰੀਤ ਕੌਰ ਵੱਲੋਂ ਵੱਖ-ਵੱਖ ਵਿਸ਼ਿਆਂ ਬਾਰੇ ਪੇਂਟਿੰਗ ਪ੍ਰਦਰਸ਼ਨੀ ਵੀ ਲਗਾਈ ਗਈ | ਇਸ ਪੇਂਟਿੰਗ ਪ੍ਰਦਰਸ਼ਨੀ ਦਾ ਉਦਘਾਟਨ ਡਵੀਜ਼ਨਲ ...

ਪੂਰੀ ਖ਼ਬਰ »

ਕੁਸ਼ਤੀ ਦੰਗਲ ਦਾ ਉਦਘਾਟਨ ਹਰਦੀਪ ਸਿੰਘ ਆਰ.ਟੀ.ਏ. ਨੇ ਕੀਤਾ

ਫ਼ਰੀਦਕੋਟ, 21 ਸਤੰਬਰ (ਚਰਨਜੀਤ ਸਿੰਘ ਗੋਂਦਾਰਾ)- ਬਾਬਾ ਫ਼ਰੀਦ ਰੈਸਲਿੰਗ ਐਸੋਸੀਏਸ਼ਨ ਵੱਲੋਂ ਬਾਬਾ ਫ਼ਰੀਦ ਦੇ ਆਗਮਨ ਪੁਰਬ ਨੂੰ ਸਮਰਪਿਤ ਸਥਾਨਕ ਬਰਜਿੰਦਰ ਕਾਲਜ ਦੀ ਹਾਕੀ ਗਰਾਊਾਡ 'ਚ ਕਰਵਾਏ ਜਾ ਰਹੇ ਤਿੰਨ ਦਿਨਾਂ ਕੁਸ਼ਤੀ ਦੰਗਲ ਦਾ ਉਦਘਾਟਨ ਹਰਦੀਪ ਸਿੰਘ ...

ਪੂਰੀ ਖ਼ਬਰ »

ਲੜਕੀਆਂ ਦੀ ਨੈਸ਼ਨਲ ਸਟਾਈਲ ਕਬੱਡੀ ਲੀਗ ਪੀ.ਏ.ਪੀ. ਜਲੰਧਰ ਜੇਤੂ

ਫ਼ਰੀਦਕੋਟ, 21 ਸਤੰਬਰ (ਜਸਵੰਤ ਸਿੰਘ ਪੁਰਬਾ)- ਅੱਜ ਨਹਿਰੂ ਸਟੇਡੀਅਮ ਦੀ ਕਬੱਡੀ ਗਰਾਊਾਡ ਵਿਚ ਬਾਬਾ ਫ਼ਰੀਦ ਦੇ ਆਗਮਨ ਪੁਰਬ ਨੂੰ ਸਮਰਪਿਤ ਜ਼ਿਲ੍ਹਾ ਕਬੱਡੀ ਐਸੋਸੀਏਸ਼ਨ ਫ਼ਰੀਦਕੋਟ ਅਤੇ ਸਵ: ਗੁਰਦੀਪ ਸਿੰਘ ਮੱਲ੍ਹੀ ਸਪੋਰਟਸ ਐਾਡ ਕਲਚਰਲ ਸੁਸਾਇਟੀ ਫ਼ਰੀਦਕੋਟ ...

ਪੂਰੀ ਖ਼ਬਰ »

ਬਾਬਾ ਫ਼ਰੀਦ ਆਗਮਨ ਪੁਰਬ 'ਤੇ ਕੰਨਿਆ ਸਕੂਲ 'ਚ ਬੂਟੇ ਲਗਾਏ

ਫ਼ਰੀਦਕੋਟ, 21 ਸਤੰਬਰ (ਜਸਵੰਤ ਸਿੰਘ ਪੁਰਬਾ)-ਬਾਬਾ ਫ਼ਰੀਦ ਆਗਮਨ ਪੁਰਬ 'ਤੇ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਵਿਖੇ ਪਿ੍ੰਸੀਪਲ ਸੁਰੇਸ਼ ਅਰੋੜਾ ਦੀ ਅਗਵਾਈ 'ਚ ਬੂਟੇ ਲਗਾਏ ਗਏ ਜਿਸ ਦਾ ਉਦਘਾਟਨ ਕੁਸ਼ਲਦੀਪ ਸਿੰਘ ਢਿੱਲੋਂ ਵਿਧਾਇਕ ਫ਼ਰੀਦਕੋਟ ਨੇ ਬੂਟਾ ਲਗਾ ...

ਪੂਰੀ ਖ਼ਬਰ »

ਸਥਾਨਕ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਵਿਖੇ ਮੁਫ਼ਤ ਕੈਂਸਰ ਜਾਂਚ ਕੈਂਪ

ਫ਼ਰੀਦਕੋਟ, 21 ਸਤੰਬਰ (ਜਸਵੰਤ ਸਿੰਘ ਪੁਰਬਾ)- ਬਾਬਾ ਸ਼ੇਖ਼ ਫ਼ਰੀਦ ਦੇ ਆਗਮਨ ਪੁਰਬ ਨੂੰ ਸਮਰਪਿਤ 'ਮੁਫ਼ਤ ਕੈਂਸਰ ਚੈੱਕਅਪ ਮੈਡੀਕਲ ਕੈਂਪ' ਨੈਸ਼ਨਲ ਯੂਥ ਕਲੱਬ ਫ਼ਰੀਦਕੋਟ ਅਤੇ ਵਰਲਡ ਕੈਂਸਰ ਕੇਅਰ ਚੈਰੀਟੇਬਲ ਸੁਸਾਇਟੀ ਵੱਲੋਂ ਸਥਾਨਕ ਸਰਕਾਰੀ ਸੀਨੀਅਰ ਸੈਕੰਡਰੀ ...

ਪੂਰੀ ਖ਼ਬਰ »

ਸਥਾਨਕ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਵਿਖੇ ਮੁਫ਼ਤ ਕੈਂਸਰ ਜਾਂਚ ਕੈਂਪ

ਫ਼ਰੀਦਕੋਟ, 21 ਸਤੰਬਰ (ਜਸਵੰਤ ਸਿੰਘ ਪੁਰਬਾ)- ਬਾਬਾ ਸ਼ੇਖ਼ ਫ਼ਰੀਦ ਦੇ ਆਗਮਨ ਪੁਰਬ ਨੂੰ ਸਮਰਪਿਤ 'ਮੁਫ਼ਤ ਕੈਂਸਰ ਚੈੱਕਅਪ ਮੈਡੀਕਲ ਕੈਂਪ' ਨੈਸ਼ਨਲ ਯੂਥ ਕਲੱਬ ਫ਼ਰੀਦਕੋਟ ਅਤੇ ਵਰਲਡ ਕੈਂਸਰ ਕੇਅਰ ਚੈਰੀਟੇਬਲ ਸੁਸਾਇਟੀ ਵੱਲੋਂ ਸਥਾਨਕ ਸਰਕਾਰੀ ਸੀਨੀਅਰ ਸੈਕੰਡਰੀ ...

ਪੂਰੀ ਖ਼ਬਰ »

ਪੰਜਾਬ ਯੂਨੀਵਰਸਿਟੀ ਦੇ ਯੁਵਕ ਮੇਲੇ ਸ਼ੁਰੂ * ਨੌਜਵਾਨਾਂ ਦੀ ਪ੍ਰਤਿਭਾ ਨੂੰ ਉਭਾਰਨ 'ਚ ਯੁਵਕ ਮੇਲਿਆਾ ਦੀ ਅਹਿਮ ਭੂਮਿਕਾ ਹੁੰਦੀ ਹੈ - ਨਿਰਮਲ ਜੌੜਾ

ਪਾਇਲ 21 ਸਤੰਬਰ (ਗੁਰਦੀਪ ਸਿੰਘ ਨਿਜ਼ਾਮਪੁਰ)-ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਵਲੋਂ ਪੰਜਾਬ ਅਤੇ ਚੰਡੀਗੜ੍ਹ ਦੇ ਕਾਲਜਾਾ ਵਿਚ ਯੁਵਕ ਅਤੇ ਵਿਰਾਸਤੀ ਮੇਲਿਆਾ ਦੀਆਾ ਰੌਣਕਾਾ ਸ਼ੁਰੂ ਹੋ ਗਈਆਾ ਹਨ ਜਿਸ ਨਾਲ ਵਿਦਿਆਰਥੀਆਾ ਵਿਚ ਕਾਫ਼ੀ ਉਤਸ਼ਾਹ ਦਿਸ ਰਿਹਾ ਹੈ ਅਤੇ ...

ਪੂਰੀ ਖ਼ਬਰ »

ਖੇਡਾਂ 'ਚ ਮੱਲਾਂ ਮਾਰਨ ਵਾਲੇ ਖਿਡਾਰੀਆਂ ਦਾ ਸਨਮਾਨ

ਬਰਗਾੜੀ, 21 ਸਤੰਬਰ (ਸੁਖਰਾਜ ਸਿੰਘ ਗੋਂਦਾਰਾ)- ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਬਰਗਾੜੀ ਦੇ ਵਿਦਿਆਰਥੀਆਂ ਨੇ ਜ਼ਿਲ੍ਹਾ ਪੱਧਰ ਦੇ ਖੇਡ ਮੁਕਾਬਲਿਆਂ 19 ਅਤੇ 17 ਸਾਲ ਉਮਰ ਵਰਗ ਦੇ ਲੜਕੇ ਅਤੇ ਲੜਕੀਆਂ ਦੀਆਂ ਟੀਮਾਂ ਨੇ ਯੋਗਾ­ ਖੋ-ਖੋ­ ਜੂਡੋ ਆਦਿ ਖੇਡਾਂ ਵਿਚ ਜ਼ਿਲ੍ਹੇ ...

ਪੂਰੀ ਖ਼ਬਰ »

ਸਹੁੰ ਚੁੱਕਣ ਸਮੇਂ ਪੰਚਾਇਤ ਨੇ ਪ੍ਰਸ਼ਾਸਨ ਵਿਰੁੱਧ ਕੱਢੀ ਭੜਾਸ

ਬਰਗਾੜੀ, 21 ਸਤੰਬਰ (ਲਖਵਿੰਦਰ ਸ਼ਰਮਾ)- ਸਰਕਾਰ ਵੱਲੋਂ ਸਮੂਹ ਪੰਚਾਇਤਾਂ ਨੂੰ ਪਿੰਡ ਦੀਆਂ ਗਲੀਆਂ ਨਾਲੀਆਂ ਬਣਾਉਣ, ਉਨ੍ਹਾਂ ਦੀ ਸਾਫ਼ ਸਫ਼ਾਈ ਲਈ 'ਸਵੱਛ ਭਾਰਤ' ਮੁਹਿੰਮ ਤਹਿਤ ਸਹੁੰਆਂ ਚੁਕਾਈਆਂ ਜਾ ਰਹੀਆਂ ਸਨ | ਪੰਚਾਇਤ ਸੈਕਟਰੀ ਜਦੋਂ ਬਰਗਾੜੀ ਦੀ ਪੰਚਾਇਤ ਨੂੰ ...

ਪੂਰੀ ਖ਼ਬਰ »

ਸਰਬੱਤ ਸੁਸਾਇਟੀ ਨੇ ਠੰਢੇ ਮਿੱਠੇ ਜਲ ਦੀ ਛਬੀਲ ਲਾਈ

ਫ਼ਰੀਦਕੋਟ, 21 ਸਤੰਬਰ (ਚਰਨਜੀਤ ਸਿੰਘ ਗੋਂਦਾਰਾ)- ਬਾਬਾ ਫ਼ਰੀਦ ਦੇ ਆਗਮਨ ਪੁਰਬ ਨੂੰ ਸਮਰਪਿਤ ਸਰਬੱਤ ਸੇਵਾ ਸੁਸਾਇਟੀ ਫ਼ਰੀਦਕੋਟ ਵੱਲੋਂ ਸਥਾਨਕ ਕੋਟਕਪੂਰਾ ਰੋਡ 'ਤੇ ਠੰਢੇ ਮਿੱਠੇ ਜਲ ਦੀ ਛਬੀਲ ਲਾਈ ਗਈ | ਇਸ ਮੌਕੇ ਸਰਬੱਤ ਸੁਸਾਇਟੀ ਵੱਲੋਂ ਸਰਕਾਰੀ ਪ੍ਰਾਇਮਰੀ ...

ਪੂਰੀ ਖ਼ਬਰ »

ਐਸ.ਬੀ.ਆਰ.ਐਸ. ਸੰਸਥਾਵਾਂ 'ਚ ਆਗਮਨ ਪੁਰਬ ਮਨਾਇਆ

ਸਾਦਿਕ, 21 ਸਤੰਬਰ (ਆਰ.ਐਸ.ਧੰੁਨਾ)- ਪਿੰਡ ਘੁੱਦੂਵਾਲਾ ਦੇ ਐਸ.ਬੀ.ਆਰ.ਐਸ. ਅਤੇ ਪੀ.ਐਸ.ਟੀ. ਮੈਮੋਰੀਅਲ ਪਬਲਿਕ ਸਕੂਲ ਵਿਖੇ ਬਾਬਾ ਫ਼ਰੀਦ ਆਗਮਨ ਪੁਰਬ ਸ਼ਰਧਾ ਪੂਰਵਕ ਮਨਾਇਆ ਗਿਆ | ਇਸ ਮੌਕੇ ਕਾਲਜ ਦੇ ਪ੍ਰਧਾਨ ਮੇਜਰ ਸਿੰਘ ਢਿੱਲੋਂ ਨੇ ਸ਼ਰਧਾ ਪੂਰਵਕ ਧਾਰਮਿਕ ਸਾਂਝੀਵਾਲਤਾ ਦੇ ਪ੍ਰਤੀਕ ਬਾਬਾ ਫ਼ਰੀਦ ਦੀ ਤਸਵੀਰ 'ਤੇ ਫੁੱਲ ਮਾਲਾਵਾਂ ਭੇਟ ਕਰਕੇ ਸਮੂਹ ਸਟਾਫ਼ ਅਤੇ ਵਿਦਿਆਰਥੀਆਂ ਨੂੰ ਬਾਬਾ ਫ਼ਰੀਦ ਦੇ ਆਗਮਨ ਪੁਰਬ ਦੀ ਵਧਾਈ ਦਿੰਦਿਆਂ ਦੱਸਿਆ ਕਿ ਬਾਰ੍ਹਵੀਂ ਸਦੀ ਦੇ ਮਹਾਨ ਸੂਫ਼ੀ ਸੰਤ ਬਾਬਾ ਸ਼ੇਖ਼ ਫ਼ਰੀਦ ਜੀ ਦਿੱਲੀ ਤੋਂ ਪਾਕਪਟਨ ਵੱਲ ਜਾਂਦੇ ਹੋਏ ਕੁਝ ਸਮਾਂ ਫ਼ਰੀਦਕੋਟ ਵਿਖੇ ਠਹਿਰੇ ਸਨ | ਇਸ ਕਰਕੇ ਉਨ੍ਹਾਂ ਦਾ ਪੰਜ ਰੋਜ਼ਾ ਆਗਮਨ ਪੁਰਬ ਹਰੇਕ ਸਾਲ ਸਤੰਬਰ ਮਹੀਨੇ ਫ਼ਰੀਦਕੋਟ ਵਿਖੇ ਬੜੀ ਸ਼ਰਧਾ ਨਾਲ ਮਨਾਇਆ ਜਾਂਦਾ ਹੈ | ਇਸ ਮੌਕੇ ਪ੍ਰਸ਼ਾਸਨਿਕ ਅਧਿਕਾਰੀ ਦਵਿੰਦਰ ਸਿੰਘ, ਵਾਈਸ ਪਿੰ੍ਰਸੀਪਲ ਪ੍ਰੋ. ਜਸਵਿੰਦਰ ਕੌਰ, ਸਕੂਲ ਪਿ੍ੰਸੀਪਲ ਨੀਰੂ ਸ਼ਰਮਾ, ਸਕੂਲ ਵਾਈਸ ਪਿੰ੍ਰਸੀਪਲ ਰੱਖਣਪ੍ਰੀਤ ਕੌਰ ਅਤੇ ਸਮੂਹ ਸਟਾਫ਼ ਵੀ ਹਾਜ਼ਰ ਸੀ |


ਖ਼ਬਰ ਸ਼ੇਅਰ ਕਰੋ

ਕੈਨੇਡਾ ਤੋਂ ਰਿਫਿਊਜ਼ ਹੋਏ ਵਿਦਿਆਰਥੀ ਦਾ ਲਗਵਾਇਆ 6 ਬੈਂਡ 'ਤੇ ਕੈਨੇਡਾ ਦਾ ਸਟੱਡੀ ਵੀਜ਼ਾ : ਕੈਨੇਡੀਅਨ ਅਕੈਡਮੀ

ਫ਼ਰੀਦਕੋਟ, 21 ਸਤੰਬਰ (ਜਸਵੰਤ ਸਿੰਘ ਪੁਰਬਾ)- ਸੰਸਥਾ ਕੈਨੇਡੀਅਨ ਅਕੈਡਮੀ ਕੋਟਕਪੂਰਾ ਜੋ ਕਿ ਸ੍ਰੀ ਸ਼ਾਮ ਹਸਪਤਾਲ ਦੇ ਨੇੜੇ ਮੋਗਾ ਰੋਡ 'ਤੇ ਸਥਿਤ ਹੈ, ਨੇ ਆਪਣੀ ਸੰਗਰੂਰ ਬਰਾਂਚ ਦੇ ਸਹਿਯੋਗ ਨਾਲ ਇਕ ਹੋਰ ਵਿਦਿਆਰਥਣ ਅਮਨਪ੍ਰੀਤ ਕੌਰ ਪੁੱਤਰੀ ਦਿਆਲ ਸਿੰਘ ਵਾਸੀ ਪਿੰਡ ...

ਪੂਰੀ ਖ਼ਬਰ »

ਬੈਡਮਿੰਟਨ ਟੂਰਨਾਮੈਂਟ 'ਚ ਦੂਜੇ ਦਿਨ ਖਿਡਾਰੀਆਂ ਨੇ ਦਿਖਾਏ ਜੌਹਰ

ਫ਼ਰੀਦਕੋਟ, 21 ਸਤੰਬਰ (ਚਰਨਜੀਤ ਸਿੰਘ ਗੋਂਦਾਰਾ)- ਬਾਬਾ ਫ਼ਰੀਦ ਬੈਡਮਿੰਟਨ ਕਲੱਬ ਵੱਲੋਂ ਕਰਵਾਏ ਜਾ ਰਹੇ ਤੀਜੇ ਬੈਡਮਿੰਟਨ ਟੂਰਨਾਮੈਂਟ ਦੇ ਡਬਲ ਖੇਡ ਮੁਕਾਬਲਿਆਂ ਦਾ ਰਸਮੀ ਉਦਘਾਟਨ ਵਧੀਕ ਕਮਿਸ਼ਨਰ ਇਨਕਮ ਟੈਕਸ ਫ਼ਰੀਦਕੋਟ ਪੀ.ਕੇ. ਸ਼ਰਮਾ ਨੇ ਸਥਾਨਕ ਜਮਨੇਜ਼ੀਅਮ ...

ਪੂਰੀ ਖ਼ਬਰ »

ਲਾਇਨਜ਼ ਕਲੱਬ ਵਲੋਂ ਨਿਰੋਗ ਬਾਲ ਆਸ਼ਰਮ ਵਿਖੇ ਬੱਚਿਆਂ ਲਈ ਲੰਗਰ

ਕੋਟਕਪੂਰਾ, 21 ਸਤੰਬਰ (ਮੇਘਰਾਜ)- ਲਾਇਨਜ਼ ਕਲੱਬ ਕੋਟਕਪੂਰਾ ਗਰੇਟਰ ਵੱਲੋਂ ਮਾਨਵਤਾ ਦੀ ਸੇਵਾ ਤੇ ਸਮਾਜ ਭਲਾਈ ਲਈ ਸਮੇਂ ਸਮੇਂ 'ਤੇ ਲਾਏ ਜਾ ਰਹੇ ਪ੍ਰਾਜੈਕਟਾਂ ਦੀ ਲੜੀ ਅਧੀਨ ਅੱਜ ਕਲੱਬ ਦੇ ਸੀਨੀਅਰ ਮੈਂਬਰ ਚਰਨਜੀਤ ਸਿੰਘ ਮਦਾਨ ਦੇ ਸਪੁੱਤਰ ਜਸ਼ਨਦੀਪ ਸਿੰਘ ਦੇ ਜਨਮ ...

ਪੂਰੀ ਖ਼ਬਰ »

ਗੁਰਦਾਸ ਸਿੰਘ ਸੰਧੂ ਨਾਲ ਰੂ-ਬਰੂ ਪ੍ਰੋਗਰਾਮ 24 ਨੂੰ

ਬਰਗਾੜੀ, 21 ਸਤੰਬਰ (ਸੁਖਰਾਜ ਸਿੰਘ ਗੋਂਦਾਰਾ)- ਪੰਜਾਬੀ ਸਾਹਿਤ ਸਭਾ ਬਰਗਾੜੀ ਵੱਲੋਂ ਆਪਣੇ ਪ੍ਰੋਗਰਾਮਾਂ ਦੀ ਲੜੀ ਨੂੰ ਅੱਗੇ ਤੋਰਦਿਆਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਬਰਗਾੜੀ ਵਿਖੇ 24 ਸਤੰਬਰ ਦਿਨ ਐਤਵਾਰ ਨੂੰ ਸਵੇਰੇ 11 ਵਜੇ ਰੂ-ਬਰੂ ਪ੍ਰੋਗਰਾਮ ਕਰਵਾਇਆਂ ਜਾ ...

ਪੂਰੀ ਖ਼ਬਰ »

ਪੰਜਾਬ ਸਟੂਡੈਂਟਸ ਯੂਨੀਅਨ ਦੀ ਚੋਣ 'ਚ ਸਿਮਰਜੀਤ ਸਿੰਘ ਕਨਵੀਨਰ ਚੁਣੇ

ਕੋਟਕਪੂਰਾ, 21 ਸਤੰਬਰ (ਮੋਹਰ ਗਿੱਲ)-ਪੰਜਾਬ ਸਟੂਡੈਂਟਸ ਯੂਨੀਅਨ ਦੀ ਮੀਟਿੰਗ ਸ਼ਹੀਦ ਭਗਤ ਸਿੰਘ ਸਰਕਾਰੀ ਕਾਲਜ ਵਿਖੇ ਹੋਈ | ਇਸ ਮੌਕੇ ਸੂਬਾਈ ਆਗੂ ਹਰਦੀਪ ਕੌਰ ਕੋਟਲਾ ਅਤੇ ਜ਼ਿਲ੍ਹਾ ਸਕੱਤਰ ਕੇਸ਼ਵ ਆਜ਼ਾਦ ਦੀ ਅਗਵਾਈ 'ਚ ਹੋਈ ਚੋਣ 'ਚ ਸਿਮਰਜੀਤ ਸਿੰਘ ਕਨਵੀਨਰ ਅਤੇ ...

ਪੂਰੀ ਖ਼ਬਰ »

ਫਰੀਦਕੋਟ 'ਚ ਮਿਲਣਗੀਆਂ ਸਸਤੇ ਰੇਟਾਂ 'ਤੇ ਕੰਨ ਦੀਆਂ ਮਸ਼ੀਨਾਂ

ਲੁਧਿਆਣਾ, 21 ਸਤੰਬਰ (ਸਲੇਮਪੁਰੀ)-ਜੋ ਮਰੀਜ਼ ਘੱਟ ਸੁਣਨ ਦੀ ਵਜ੍ਹਾ ਨਾਲ ਪੇ੍ਰਸ਼ਾਨ ਹਨ ਅਤੇ ਕੰਨ ਦੀ ਬਿਹਤਰ ਕੁਆਲਿਟੀ ਦੀ ਮਸ਼ੀਨ ਬਹੁਤ ਮਹਿੰਗੀ ਹੋਣ ਕਰਕੇ ਖਰੀਦ ਨਹੀਂ ਸਕਦੇ, ਉਨ੍ਹਾਂ ਲਈ ਇਹ ਚੰਗੀ ਖ਼ਬਰ ਹੈ, ਕਿ ਮੈਕਸ ਕੰਪਨੀ ਦੁਆਰਾ ਜਰਮਨ ਤਕਨੀਕ ਆਧਾਰਿਤ ਕੰਨਾਂ ...

ਪੂਰੀ ਖ਼ਬਰ »

ਦਲਬੀਰ ਫੁੱਟਬਾਲ ਅਕੈਡਮੀ ਪਟਿਆਲਾ ਦੀ ਟੀਮ ਸੈਮੀਫਾਈਨਲ ਵਿਚ ਦਾਖ਼ਲ

ਫ਼ਰੀਦਕੋਟ, 21 ਸਤੰਬਰ (ਹਰਮਿੰਦਰ ਸਿੰਘ ਮਿੰਦਾ)- ਬਾਬਾ ਫ਼ਰੀਦ ਫੁੱਟਬਾਲ ਕਲੱਬ ਫ਼ਰੀਦਕੋਟ ਵੱਲੋਂ ਬਾਬਾ ਫ਼ਰੀਦ ਆਗਮਨ ਪੁਰਬ 'ਤੇ ਕਰਵਾਏ ਜਾ ਰਹੇ 25ਵੇਂ ਬਾਬਾ ਫ਼ਰੀਦ ਫੁੱਟਬਾਲ ਟੂਰਨਾਮੈਂਟ ਦਾ ਪਹਿਲਾ ਕੁਆਟਰ ਫਾਈਨਲ ਮੈਚ ਦਲਬੀਰ ਫੁੱਟਬਾਲ ਅਕੈਡਮੀ ਪਟਿਆਲਾ ਅਤੇ ...

ਪੂਰੀ ਖ਼ਬਰ »

ਲੀਗਲ ਸਰਵਿਸ ਅਥਾਰਿਟੀ ਵਲੋਂ ਬਾਬਾ ਫ਼ਰੀਦ ਮੇਲੇ 'ਤੇ ਖ਼ੂਨਦਾਨ ਕੈਂਪ

ਫ਼ਰੀਦਕੋਟ, 21 ਸਤੰਬਰ (ਸਰਬਜੀਤ ਸਿੰਘ)-ਅੱਜ ਸਥਾਨਕ ਅਦਾਲਤੀ ਕੰਪਲੈਕਸ ਵਿਖੇ ਪੰਜਾਬ ਲੀਗਲ ਸਰਵਿਸ ਅਥਾਰਿਟੀ ਅਤੇ ਬਾਰ ਐਸੋਸੀਏਸ਼ਨ ਵੱਲੋਂ ਬਾਬਾ ਫ਼ਰੀਦ ਵਿਰਾਸਤੀ ਮੇਲੇ ਨਾਲ ਸਬੰਧਤ ਖ਼ੂਨਦਾਨ ਕੈਂਪ ਲਗਾਇਆ ਗਿਆ | ਕੈਂਪ ਦੀ ਪ੍ਰਧਾਨਗੀ ਜ਼ਿਲ੍ਹਾ ਤੇ ਸੈਸ਼ਨ ਜੱਜ ...

ਪੂਰੀ ਖ਼ਬਰ »

ਲੀਗਲ ਸਰਵਿਸ ਅਥਾਰਿਟੀ ਵਲੋਂ ਬਾਬਾ ਫ਼ਰੀਦ ਮੇਲੇ 'ਤੇ ਖ਼ੂਨਦਾਨ ਕੈਂਪ

ਫ਼ਰੀਦਕੋਟ, 21 ਸਤੰਬਰ (ਸਰਬਜੀਤ ਸਿੰਘ)-ਅੱਜ ਸਥਾਨਕ ਅਦਾਲਤੀ ਕੰਪਲੈਕਸ ਵਿਖੇ ਪੰਜਾਬ ਲੀਗਲ ਸਰਵਿਸ ਅਥਾਰਿਟੀ ਅਤੇ ਬਾਰ ਐਸੋਸੀਏਸ਼ਨ ਵੱਲੋਂ ਬਾਬਾ ਫ਼ਰੀਦ ਵਿਰਾਸਤੀ ਮੇਲੇ ਨਾਲ ਸਬੰਧਤ ਖ਼ੂਨਦਾਨ ਕੈਂਪ ਲਗਾਇਆ ਗਿਆ | ਕੈਂਪ ਦੀ ਪ੍ਰਧਾਨਗੀ ਜ਼ਿਲ੍ਹਾ ਤੇ ਸੈਸ਼ਨ ਜੱਜ ...

ਪੂਰੀ ਖ਼ਬਰ »

ਦਸੂਹਾ ਦੇ ਨੌਜਵਾਨ ਨੇ ਇਕ ਹੱਥ ਨਾਲ ਸਜਾਈ ਸੋਹਣੀ ਦਸਤਾਰ

ਫ਼ਰੀਦਕੋਟ, 21 ਸਤੰਬਰ (ਜਸਵੰਤ ਸਿੰਘ ਪੁਰਬਾ)-ਬਾਬਾ ਫ਼ਰੀਦ ਆਗਮਨ ਪੁਰਬ 'ਤੇ ਦਸੂਹਾ (ਹੁਸ਼ਿਆਰਪੁਰ) ਤੋਂ ਵਿਸ਼ੇਸ਼ ਤੌਰ 'ਤੇ ਪਹੁੰਚੇ ਕਮਲਪ੍ਰੀਤ ਸਿੰਘ ਪੁੱਤਰ ਗੋਬਿੰਦ ਸਿੰਘ ਨੇ ਇਕ ਹੱਥ ਹੋਣ ਦੇ ਬਾਵਜੂਦ ਵੀ ਸਿੱਖ ਸਟੂਡੈਂਟਸ ਫੈਡਰੇਸ਼ਨ ਵੱਲੋਂ ਕਰਵਾਏ ਗਏ ਦਸਤਾਰ ...

ਪੂਰੀ ਖ਼ਬਰ »

ਨਾਰਥ ਜ਼ੋਨ ਕਲਚਰ ਸੈਂਟਰ ਪਟਿਆਲਾ ਵਲੋਂ ਕੌਮੀ ਲੋਕ ਨਾਚ ਤੇ ਗੀਤ ਸੰਗੀਤ ਦੇ ਮੁਕਾਬਲੇ

ਜੈਤੋ, 21 ਸਤੰਬਰ (ਗੁਰਚਰਨ ਸਿੰਘ ਗਾਬੜੀਆ)- ਬਾਬਾ ਸ਼ੇਖ਼ ਫ਼ਰੀਦ ਆਗਮਨ ਪੁਰਬ ਦੇ ਮੌਕੇ 'ਤੇ ਸਥਾਨਕ ਸਰਸਵਤੀ ਮਹਾਂ ਵਿਦਿਆਲਿਆ (ਕੰਨਿਆ) ਵਿਚ ਨਾਰਥ ਜ਼ੋਨ ਕਲਚਰ ਸੈਂਟਰ ਪਟਿਆਲਾ ਦੇ ਸਹਿਯੋਗ ਨਾਲ ਕੌਮੀ ਲੋਕ ਨਾਚ ਤੇ ਗੀਤ ਸੰਗੀਤ ਦਾ ਪ੍ਰੋਗਰਾਮ ਕਰਵਾਇਆ ਗਿਆ | ...

ਪੂਰੀ ਖ਼ਬਰ »

ਪਦਮਸ੍ਰੀ ਸੁਰਜੀਤ ਪਾਤਰ ਅੱਜ ਹੋਣਗੇ ਸਰੋਤਿਆਂ ਦੇ ਰੂ-ਬਰੂ

ਫ਼ਰੀਦਕੋਟ, 21 ਸਤੰਬਰ (ਜਸਵੰਤ ਸਿੰਘ ਪੁਰਬਾ)- ਬਾਬਾ ਫ਼ਰੀਦ ਆਗਮਨ ਪੁਰਬ ਦੇ ਚੌਥੇ ਦਿਨ 22 ਸਤੰਬਰ ਨੂੰ ਠੀਕ 10:30 ਵਜੇ ਬਾਬਾ ਫ਼ਰੀਦ ਲਾਅ ਕਾਲਜ ਵਿਖੇ ਪਦਮਸ੍ਰੀ ਸੁਰਜੀਤ ਪਾਤਰ ਸਰੋਤਿਆਂ ਦੇ ਰੂ-ਬਰੂ ਹੋਣਗੇ | ਬਾਬਾ ਫ਼ਰੀਦ ਵਿੱਦਿਅਕ ਅਤੇ ਧਾਰਮਿਕ ਸੰਸਥਾਵਾਂ ਦੇ ...

ਪੂਰੀ ਖ਼ਬਰ »

ਸੀਰ ਵਲੋਂ ਬੱਚਿਆਂ ਦੇ ਵਾਤਾਵਰਨ ਸਬੰਧੀ ਚਿੱਤਰਕਲਾ ਮੁਕਾਬਲੇ

ਫ਼ਰੀਦਕੋਟ, 21 ਸਤੰਬਰ (ਸਰਬਜੀਤ ਸਿੰਘ)- ਬਾਬਾ ਫ਼ਰੀਦ ਆਗਮਨ ਪੁਰਬ 'ਤੇ ਸੁਸਾਇਟੀ ਫ਼ਾਰ ਇਕਾਲੋਜੀਕਲ ਐਾਡ ਐਨਵਾਇਰਮੈਂਟਲ ਰੀਸੋਰਸਜ਼ (ਸੀਰ) ਵੱਲੋਂ ਵਾਤਾਵਰਨ ਦੀ ਸੰਭਾਲ ਲਈ ਬੱਚਿਆਂ ਵਿਚ ਰੁਚੀ ਪੈਦਾ ਕਰਨ ਦੇ ਮਨੋਰਥ ਲਈ ਵਾਤਾਵਰਨ ਦੀਆਂ ਵਡਮੁੱਲੀਆਂ ਸੌਗਾਤਾਂ ਹਵਾ, ...

ਪੂਰੀ ਖ਼ਬਰ »

ਸਿਟੀ ਕਲੱਬ ਕੋਟਕਪੂਰਾ ਵਲੋਂ ਬਾਬਾ ਫ਼ਰੀਦ ਆਗਮਨ ਪੁਰਬ ਮੌਕੇ ਖ਼ੂਨਦਾਨ ਕੈਂਪ

ਕੋਟਕਪੂਰਾ, 21 ਸਤੰਬਰ (ਮੇਘਰਾਜ)- ਖ਼ੂਨਦਾਨੀ ਸੰਸਥਾ ਸਿਟੀ ਕਲੱਬ ਕੋਟਕਪੂਰਾ ਵੱਲੋਂ ਬਾਬਾ ਫ਼ਰੀਦ ਆਗਮਨ ਪੁਰਬ ਮੌਕੇ ਖ਼ੂਨਦਾਨ ਕੈਂਪ ਲਾਇਆ ਗਿਆ | ਸੰਸਥਾ ਦੇ ਪ੍ਰਧਾਨ ਦਵਿੰਦਰ ਨੀਟੂ ਨੇ 82ਵੀਂ ਵਾਰ ਤੇ ਉਨ੍ਹਾਂ ਦੇ ਲੜਕੇ ਮਨਦੀਪ ਅਰੋੜਾ ਨੇ ਤੀਜੀ ਵਾਰ ਖ਼ੂਨਦਾਨ ਕਰਕੇ ...

ਪੂਰੀ ਖ਼ਬਰ »

ਬਾਬਾ ਫ਼ਰੀਦ ਦੇ ਆਗਮਨ ਪੁਰਬ ਮੌਕੇ ਗੁਰਦੁਆਰਾ ਗੋਦੜੀ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਆਰੰਭ

ਫ਼ਰੀਦਕੋਟ, 21 ਸਤੰਬਰ (ਜਸਵੰਤ ਸਿੰਘ ਪੁਰਬਾ)- 12ਵੀਂ ਸਦੀ ਦੇ ਮਹਾਨ ਸੂਫ਼ੀ ਸੰਤ ਬਾਬਾ ਸ਼ੇਖ਼ ਫ਼ਰੀਦ ਦੇ ਆਗਮਨ ਪੁਰਬ ਦੇ ਮੌਕੇ ਅੱਜ ਗੁਰਦੁਆਰਾ ਗੋਦੜੀ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਅਰੰਭ ਹੋ ਗਏ ਹਨ | ਅੱਜ ਤੋਂ ਅਗਲੇ ਤਿੰਨ ਦਿਨ ਗੁਰਦੁਆਰਾ ਗੋਦੜੀ ਸਾਹਿਬ ...

ਪੂਰੀ ਖ਼ਬਰ »

ਬੀੜ ਸੁਸਾਇਟੀ ਵਲੋਂ ਕੁਦਰਤੀ ਤਸਵੀਰਾਂ ਦੀ ਲਗਾਈ ਪ੍ਰਦਰਸ਼ਨੀ ਮੇਲੇ 'ਚ ਖਿੱਚ ਦਾ ਕੇਂਦਰ ਬਣੀ

ਫ਼ਰੀਦਕੋਟ, 21 ਸਤੰਬਰ (ਜਸਵੰਤ ਸਿੰਘ ਪੁਰਬਾ)- ਬਾਬਾ ਫ਼ਰੀਦ ਆਗਮਨ ਪੁਰਬ ਮੌਕੇ ਦਰਬਾਰ ਗੰਜ ਵਿਖੇ ਲਗਾਈਆਂ ਗਈਆਂ ਨੁਮਾਇਸ਼ਾਂ ਵਿਚ ਬੀੜ ਸੁਸਾਇਟੀ ਵੱਲੋਂ ਕੁਦਰਤੀ ਤਸਵੀਰਾਂ ਦੀ ਲਗਾਈ ਗਈ ਪ੍ਰਦਰਸ਼ਨੀ ਮੇਲੇ ਦੌਰਾਨ ਖਿੱਚ ਦਾ ਕੇਂਦਰ ਬਿੰਦੂ ਰਹੀ | ਇਸ ਮੌਕੇ ਬੀੜ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX