ਬਰਗਾੜੀ, 21 ਸਤੰਬਰ (ਲਖਵਿੰਦਰ ਸ਼ਰਮਾ, ਸੁਖਰਾਜ ਸਿੰਘ ਗੋਂਦਾਰਾ)- ਪਿੰਡ ਬਹਿਬਲ ਖ਼ੁਰਦ ਨਿਆਮੀਵਾਲਾ ਦੇ ਕੁਝ ਪਿੰਡ ਵਾਸੀ ਬੀਤੀ ਰਾਤ ਦੁਬਾਰਾ ਫਿਰ ਪਿੰਡ ਵਿਚ ਮੋਬਾਈਲ ਫ਼ੋਨ ਦੇ ਲੱਗ ਰਹੇ ਟਾਵਰ ਦੇ ਵਿਰੋਧ ਵਿਚ ਵਾਟਰ ਵਰਕਸ ਦੀ ਟੈਂਕੀ 'ਤੇ ਚੜ੍ਹ ਗਏ ਜੋ ਖ਼ਬਰ ਲਿਖਣ ...
ਫ਼ਰੀਦਕੋਟ, 21 ਸਤੰਬਰ (ਸਤੀਸ਼ ਬਾਗ਼ੀ)- ਬੀਤੀ ਰਾਤ ਸਥਾਨਕ ਗਿਆਨੀ ਜ਼ੈਲ ਸਿੰਘ ਐਵੇਨਿਊ ਵਿਖੇ ਲੱਗੇ ਬਿਜਲੀ ਦੇ ਟਰਾਂਸਫ਼ਾਰਮਰ ਵਿਚੋਂ ਲਗਪਗ ਇਕ ਲੱਖ ਰੁਪਏ ਦਾ ਤੇਲ ਕੱਢ ਕੇ ਟੈਂਕਰ ਚਾਲਕ ਰਫ਼ੂ ਚੱਕਰ ਹੋ ਗਏ | ਪ੍ਰਾਪਤ ਜਾਣਕਾਰੀ ਅਨੁਸਾਰ ਬੀਤੀ ਰਾਤ ਲਗਪਗ 1:15 ਵਜੇ ਇਕ ...
ਮਲੋਟ, 21 ਸਤੰਬਰ (ਗੁਰਮੀਤ ਸਿੰਘ ਮੱਕੜ)- ਸ਼ਹਿਰ ਦੇ ਇਕ ਵਿਅਕਤੀ ਦੇ ਸ਼ੱਕੀ ਹਾਲਾਤ ਵਿਚ ਲਾਪਤਾ ਹੋਣ ਦਾ ਸਮਾਚਾਰ ਹੈ ਜਿਸ ਦੀ ਪਹਿਚਾਣ ਰਜਿੰਦਰ ਕੁਮਾਰ (45) ਪੁੱਤਰ ਓਮ ਪ੍ਰਕਾਸ਼ ਬਜਾਜ ਵਾਸੀ ਮਹਾਂਵੀਰ ਨਗਰੀ ਵਜੋਂ ਹੋਈ ਹੈ | ਰਜਿੰਦਰ ਦੇ ਪਰਿਵਾਰਿਕ ਮੈਂਬਰਾਂ ਨੇ ਦੱਸਿਆ ...
ਫ਼ਰੀਦਕੋਟ, 21 ਸਤੰਬਰ (ਚਰਨਜੀਤ ਸਿੰਘ ਗੋਂਦਾਰਾ)- ਬਾਬਾ ਫ਼ਰੀਦ ਜੀ ਦੇ ਆਗਮਨ ਪੁਰਬ ਨੂੰ ਸਮਰਪਿਤ ਟਿੱਲਾ ਬਾਬਾ ਫ਼ਰੀਦ 'ਚ ਧਾਰਮਿਕ ਸਮਾਗਮ ਕਰਵਾਏ ਗਏ | ਕੱਲ੍ਹ ਰਾਤ ਕਰਵਾਏ ਗਏ ਸਮਾਗਮ ਦੌਰਾਨ ਭਾਈ ਲਖਵਿੰਦਰ ਸਿੰਘ ਹਜ਼ੂਰੀ ਰਾਗੀ ਸ੍ਰੀ ਦਰਬਾਰ ਸਾਹਿਬ (ਸ੍ਰੀ ...
ਕੋਟਕਪੂਰਾ, 21 ਸਤੰਬਰ (ਮੇਘਰਾਜ)- ਆੜ੍ਹਤੀਆ ਐਸੋਸੀਏਸ਼ਨ ਦੇ ਜ਼ਿਲ੍ਹਾ ਫ਼ਰੀਦਕੋਟ ਦੇ ਪ੍ਰਧਾਨ ਅਤੇ ਸੀਨੀਅਰ ਕਾਂਗਰਸੀ ਆਗੂ ਊਧਮ ਸਿੰਘ ਔਲਖ ਨੇ ਕਿਸਾਨ ਜਥੇਬੰਦੀਆਂ ਦੇ ਆਗੂਆਂ ਨੂੰ ਅਪੀਲ ਕੀਤੀ ਹੈ ਕਿ ਉਹ ਅਕਾਲੀਆਂ ਦੇ ਝਾਂਸੇ 'ਚ ਆ ਕੇ ਪੰਜਾਬ ਦਾ ਮਾਹੌਲ ਖ਼ਰਾਬ ਨਾ ...
ਫ਼ਰੀਦਕੋਟ, 21 ਸਤੰਬਰ (ਜਸਵੰਤ ਸਿੰਘ ਪੁਰਬਾ)- 23ਵਾਂ ਆਲ ਇੰਡੀਆ ਬਾਸਕਟਬਾਲ ਟੂਰਨਾਮੈਂਟ ਦਾ ਉਦਘਾਟਨ ਕਰਨ ਲਈ ਪੁੱਜੇ ਹਲਕਾ ਵਿਧਾਇਕ ਕੁਸ਼ਲਦੀਪ ਸਿੰਘ ਕਿੱਕੀ ਢਿੱਲੋਂ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕਰਦਿਆਂ ਜਲੰਧਰ ਅਤੇ ਸਿਗਨਲ ਦੀਆਂ ਟੀਮਾਂ ਦਾ ਪਹਿਲਾ ਮੈਚ ...
ਫ਼ਰੀਦਕੋਟ, 21 ਸਤੰਬਰ (ਹਰਮਿੰਦਰ ਸਿੰਘ ਮਿੰਦਾ)- ਬਾਬਾ ਫ਼ਰੀਦ ਆਗਮਨ ਪੁਰਬ 'ਤੇ ਬਾਬਾ ਸ਼ੇਖ਼ ਫ਼ਰੀਦ ਸਪੋਰਟਸ ਕਬੱਡੀ ਕਲੱਬ ਵੱਲੋਂ 6ਵੇਂ ਕਬੱਡੀ ਕੱਪ ਦੇ ਫਾਈਨਲ ਮੈਚ ਵਿਚ ਮੁੱਖ ਮਹਿਮਾਨ ਵਜੋਂ ਕੁਸ਼ਲਦੀਪ ਸਿੰਘ ਢਿੱਲੋਂ ਹਲਕਾ ਵਿਧਾਇਕ ਫ਼ਰੀਦਕੋਟ ਸ਼ਾਮਿਲ ਹੋਏ | ...
ਫ਼ਰੀਦਕੋਟ, 21 ਸਤੰਬਰ (ਸਰਬਜੀਤ ਸਿੰਘ)- ਸਥਾਨਕ ਸੈਸ਼ਨ ਜੱਜ ਸਤਵਿੰਦਰ ਸਿੰਘ ਚਹਿਲ ਵੱਲੋਂ ਅੱਜ ਇਕ ਵਿਧਵਾ ਔਰਤ ਦਾ ਜ਼ਮੀਨ ਬਦਲੇ ਕਤਲ ਕਰਨ ਦੇ ਮਾਮਲੇ 'ਚ ਅਹਿਮ ਫ਼ੈਸਲਾ ਸੁਣਾਉਂਦੇ ਹੋਏ ਦੋ ਨੌਜਵਾਨਾਂ ਨੂੰ ਉਮਰ ਕੈਦ ਅਤੇ ਦਸ-ਦਸ ਹਜ਼ਾਰ ਰੁਪਏ ਜੁਰਮਾਨੇ ਦਾ ਆਦੇਸ਼ ...
ਕੋਟਕਪੂਰਾ, 21 ਸਤੰਬਰ (ਮੇਘਰਾਜ)- ਬੇਰੁਜ਼ਗਾਰ ਸਹਾਇਕ ਲਾਈਨਮੈਨ ਯੂਨੀਅਨ ਸੀ.ਆਰ.ਏ. 289/16 ਜ਼ਿਲ੍ਹਾ ਫ਼ਰੀਦਕੋਟ ਦੀ ਮੀਟਿੰਗ ਲਾਲਾ ਲਾਜਪਤ ਰਾਏ ਪਾਰਕ ਕੋਟਕਪੂਰਾ ਵਿਖੇ ਹੋਈ | ਮੀਟਿੰਗ ਨੂੰ ਸੰਬੋਧਨ ਕਰਦਿਆਂ ਸੂਬਾ ਪ੍ਰਧਾਨ ਪਰਮਜੀਤ ਸਿੰਘ ਬਾਜੇਵਾਲਾ ਨੇ ਸਰਕਾਰ ਤੋਂ ...
ਫ਼ਰੀਦਕੋਟ, 21 ਸਤੰਬਰ (ਜਸਵੰਤ ਸਿੰਘ ਪੁਰਬਾ)- ਪ੍ਰਧਾਨ ਪੰਜਾਬ ਰਾਈਸ ਮਿੱਲਰ ਐਸੋਸੀਏਸ਼ਨ ਗਿਆਨ ਚੰਦ ਭਾਰਦਵਾਜ ਨੇ ਉੱਘੇ ਸਮਾਜਸੇਵੀ ਲਾਇਨ ਗੌਤਮ ਬਾਂਸਲ ਨੂੰ ਇਨ੍ਹਾਂ ਦੀਆਂ ਵਪਾਰ ਪ੍ਰਤੀ ਵਧੀਆ ਸੇਵਾਵਾਂ ਨੂੰ ਧਿਆਨ ਵਿਚ ਰੱਖਦਿਆਂ ਪੰਜਾਬ ਰਾਈਸ ਮਿੱਲਰ ...
ਸਾਦਿਕ, 21 ਸਤੰਬਰ (ਆਰ.ਐੱਸ.ਧੰੁਨਾ)- ਅਨਾਜ ਮੰਡੀ ਸਾਦਿਕ ਵਿਖੇ ਆ ਰਹੇ ਝੋਨੇ ਦੀ ਖ਼ਰੀਦ ਦਾ ਕੰਮ ਵਪਾਰੀ ਵਰਗ ਵੱਲੋਂ ਸ਼ੁਰੂ ਕਰ ਦਿੱਤਾ ਗਿਆ ਹੈ | ਪਰਮਜੀਤ ਸਿੰਘ ਐਾਡ ਕੰਪਨੀ ਦੀ ਦੁਕਾਨ 'ਤੇ ਆਏ ਝੋਨੇ ਕਿਸਮ ਪੀ.ਆਰ. 126 ਦੀ ਖ਼ਰੀਦ ਲਈ ਵੱਖ ਵੱਖ ਵਪਾਰੀਆਂ ਐਸ.ਕੇ ਇੰਡਸਟਰੀਜ਼ ...
ਜੈਤੋ, 21 ਸਤੰਬਰ (ਗੁਰਚਰਨ ਸਿੰਘ ਗਾਬੜੀਆ)- ਸਥਾਨਕ ਸ਼ੈਲਰ ਮਾਲਕਾਂ ਦੀ ਇਕ ਅਹਿਮ ਬੈਠਕ ਲਾਇਨ ਆਈ ਕੇਅਰ ਸੈਂਟਰ ਜੈਤੋ (ਬਿਸ਼ੰਨਦੀ ਰੋਡ) ਵਿਖੇ ਹੋਈ ਜਿਸ ਵਿਚ ਜ਼ਿਲ੍ਹਾ ਕਾਂਗਰਸ ਕਮੇਟੀ ਦੇ ਪ੍ਰਧਾਨ ਅਤੇ ਜੈਤੋ ਹਲਕੇ ਦਾ ਸਾਬਕਾ ਵਿਧਾਇਕ ਜੋਗਿੰਦਰ ਸਿੰਘ ਪੰਜਗਰਾਈਾ ਤੇ ...
ਫ਼ਰੀਦਕੋਟ, 21 ਸਤੰਬਰ (ਜਸਵੰਤ ਸਿੰਘ ਪੁਰਬਾ)- ਬਾਬਾ ਫ਼ਰੀਦ ਯੂਨੀਵਰਸਿਟੀ ਦੇ ਸੈਨੇਟ ਹਾਲ ਦੇ ਬਾਹਰ ਯੂਨੀਵਰਸਿਟੀ ਅਧਿਕਾਰੀ ਮਨਰੀਤ ਕੌਰ ਵੱਲੋਂ ਵੱਖ-ਵੱਖ ਵਿਸ਼ਿਆਂ ਬਾਰੇ ਪੇਂਟਿੰਗ ਪ੍ਰਦਰਸ਼ਨੀ ਵੀ ਲਗਾਈ ਗਈ | ਇਸ ਪੇਂਟਿੰਗ ਪ੍ਰਦਰਸ਼ਨੀ ਦਾ ਉਦਘਾਟਨ ਡਵੀਜ਼ਨਲ ...
ਫ਼ਰੀਦਕੋਟ, 21 ਸਤੰਬਰ (ਚਰਨਜੀਤ ਸਿੰਘ ਗੋਂਦਾਰਾ)- ਬਾਬਾ ਫ਼ਰੀਦ ਰੈਸਲਿੰਗ ਐਸੋਸੀਏਸ਼ਨ ਵੱਲੋਂ ਬਾਬਾ ਫ਼ਰੀਦ ਦੇ ਆਗਮਨ ਪੁਰਬ ਨੂੰ ਸਮਰਪਿਤ ਸਥਾਨਕ ਬਰਜਿੰਦਰ ਕਾਲਜ ਦੀ ਹਾਕੀ ਗਰਾਊਾਡ 'ਚ ਕਰਵਾਏ ਜਾ ਰਹੇ ਤਿੰਨ ਦਿਨਾਂ ਕੁਸ਼ਤੀ ਦੰਗਲ ਦਾ ਉਦਘਾਟਨ ਹਰਦੀਪ ਸਿੰਘ ...
ਫ਼ਰੀਦਕੋਟ, 21 ਸਤੰਬਰ (ਜਸਵੰਤ ਸਿੰਘ ਪੁਰਬਾ)- ਅੱਜ ਨਹਿਰੂ ਸਟੇਡੀਅਮ ਦੀ ਕਬੱਡੀ ਗਰਾਊਾਡ ਵਿਚ ਬਾਬਾ ਫ਼ਰੀਦ ਦੇ ਆਗਮਨ ਪੁਰਬ ਨੂੰ ਸਮਰਪਿਤ ਜ਼ਿਲ੍ਹਾ ਕਬੱਡੀ ਐਸੋਸੀਏਸ਼ਨ ਫ਼ਰੀਦਕੋਟ ਅਤੇ ਸਵ: ਗੁਰਦੀਪ ਸਿੰਘ ਮੱਲ੍ਹੀ ਸਪੋਰਟਸ ਐਾਡ ਕਲਚਰਲ ਸੁਸਾਇਟੀ ਫ਼ਰੀਦਕੋਟ ...
ਫ਼ਰੀਦਕੋਟ, 21 ਸਤੰਬਰ (ਜਸਵੰਤ ਸਿੰਘ ਪੁਰਬਾ)-ਬਾਬਾ ਫ਼ਰੀਦ ਆਗਮਨ ਪੁਰਬ 'ਤੇ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਵਿਖੇ ਪਿ੍ੰਸੀਪਲ ਸੁਰੇਸ਼ ਅਰੋੜਾ ਦੀ ਅਗਵਾਈ 'ਚ ਬੂਟੇ ਲਗਾਏ ਗਏ ਜਿਸ ਦਾ ਉਦਘਾਟਨ ਕੁਸ਼ਲਦੀਪ ਸਿੰਘ ਢਿੱਲੋਂ ਵਿਧਾਇਕ ਫ਼ਰੀਦਕੋਟ ਨੇ ਬੂਟਾ ਲਗਾ ...
ਫ਼ਰੀਦਕੋਟ, 21 ਸਤੰਬਰ (ਜਸਵੰਤ ਸਿੰਘ ਪੁਰਬਾ)- ਬਾਬਾ ਸ਼ੇਖ਼ ਫ਼ਰੀਦ ਦੇ ਆਗਮਨ ਪੁਰਬ ਨੂੰ ਸਮਰਪਿਤ 'ਮੁਫ਼ਤ ਕੈਂਸਰ ਚੈੱਕਅਪ ਮੈਡੀਕਲ ਕੈਂਪ' ਨੈਸ਼ਨਲ ਯੂਥ ਕਲੱਬ ਫ਼ਰੀਦਕੋਟ ਅਤੇ ਵਰਲਡ ਕੈਂਸਰ ਕੇਅਰ ਚੈਰੀਟੇਬਲ ਸੁਸਾਇਟੀ ਵੱਲੋਂ ਸਥਾਨਕ ਸਰਕਾਰੀ ਸੀਨੀਅਰ ਸੈਕੰਡਰੀ ...
ਫ਼ਰੀਦਕੋਟ, 21 ਸਤੰਬਰ (ਜਸਵੰਤ ਸਿੰਘ ਪੁਰਬਾ)- ਬਾਬਾ ਸ਼ੇਖ਼ ਫ਼ਰੀਦ ਦੇ ਆਗਮਨ ਪੁਰਬ ਨੂੰ ਸਮਰਪਿਤ 'ਮੁਫ਼ਤ ਕੈਂਸਰ ਚੈੱਕਅਪ ਮੈਡੀਕਲ ਕੈਂਪ' ਨੈਸ਼ਨਲ ਯੂਥ ਕਲੱਬ ਫ਼ਰੀਦਕੋਟ ਅਤੇ ਵਰਲਡ ਕੈਂਸਰ ਕੇਅਰ ਚੈਰੀਟੇਬਲ ਸੁਸਾਇਟੀ ਵੱਲੋਂ ਸਥਾਨਕ ਸਰਕਾਰੀ ਸੀਨੀਅਰ ਸੈਕੰਡਰੀ ...
ਪਾਇਲ 21 ਸਤੰਬਰ (ਗੁਰਦੀਪ ਸਿੰਘ ਨਿਜ਼ਾਮਪੁਰ)-ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਵਲੋਂ ਪੰਜਾਬ ਅਤੇ ਚੰਡੀਗੜ੍ਹ ਦੇ ਕਾਲਜਾਾ ਵਿਚ ਯੁਵਕ ਅਤੇ ਵਿਰਾਸਤੀ ਮੇਲਿਆਾ ਦੀਆਾ ਰੌਣਕਾਾ ਸ਼ੁਰੂ ਹੋ ਗਈਆਾ ਹਨ ਜਿਸ ਨਾਲ ਵਿਦਿਆਰਥੀਆਾ ਵਿਚ ਕਾਫ਼ੀ ਉਤਸ਼ਾਹ ਦਿਸ ਰਿਹਾ ਹੈ ਅਤੇ ...
ਬਰਗਾੜੀ, 21 ਸਤੰਬਰ (ਸੁਖਰਾਜ ਸਿੰਘ ਗੋਂਦਾਰਾ)- ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਬਰਗਾੜੀ ਦੇ ਵਿਦਿਆਰਥੀਆਂ ਨੇ ਜ਼ਿਲ੍ਹਾ ਪੱਧਰ ਦੇ ਖੇਡ ਮੁਕਾਬਲਿਆਂ 19 ਅਤੇ 17 ਸਾਲ ਉਮਰ ਵਰਗ ਦੇ ਲੜਕੇ ਅਤੇ ਲੜਕੀਆਂ ਦੀਆਂ ਟੀਮਾਂ ਨੇ ਯੋਗਾ ਖੋ-ਖੋ ਜੂਡੋ ਆਦਿ ਖੇਡਾਂ ਵਿਚ ਜ਼ਿਲ੍ਹੇ ...
ਬਰਗਾੜੀ, 21 ਸਤੰਬਰ (ਲਖਵਿੰਦਰ ਸ਼ਰਮਾ)- ਸਰਕਾਰ ਵੱਲੋਂ ਸਮੂਹ ਪੰਚਾਇਤਾਂ ਨੂੰ ਪਿੰਡ ਦੀਆਂ ਗਲੀਆਂ ਨਾਲੀਆਂ ਬਣਾਉਣ, ਉਨ੍ਹਾਂ ਦੀ ਸਾਫ਼ ਸਫ਼ਾਈ ਲਈ 'ਸਵੱਛ ਭਾਰਤ' ਮੁਹਿੰਮ ਤਹਿਤ ਸਹੁੰਆਂ ਚੁਕਾਈਆਂ ਜਾ ਰਹੀਆਂ ਸਨ | ਪੰਚਾਇਤ ਸੈਕਟਰੀ ਜਦੋਂ ਬਰਗਾੜੀ ਦੀ ਪੰਚਾਇਤ ਨੂੰ ...
ਫ਼ਰੀਦਕੋਟ, 21 ਸਤੰਬਰ (ਚਰਨਜੀਤ ਸਿੰਘ ਗੋਂਦਾਰਾ)- ਬਾਬਾ ਫ਼ਰੀਦ ਦੇ ਆਗਮਨ ਪੁਰਬ ਨੂੰ ਸਮਰਪਿਤ ਸਰਬੱਤ ਸੇਵਾ ਸੁਸਾਇਟੀ ਫ਼ਰੀਦਕੋਟ ਵੱਲੋਂ ਸਥਾਨਕ ਕੋਟਕਪੂਰਾ ਰੋਡ 'ਤੇ ਠੰਢੇ ਮਿੱਠੇ ਜਲ ਦੀ ਛਬੀਲ ਲਾਈ ਗਈ | ਇਸ ਮੌਕੇ ਸਰਬੱਤ ਸੁਸਾਇਟੀ ਵੱਲੋਂ ਸਰਕਾਰੀ ਪ੍ਰਾਇਮਰੀ ...
ਸਾਦਿਕ, 21 ਸਤੰਬਰ (ਆਰ.ਐਸ.ਧੰੁਨਾ)- ਪਿੰਡ ਘੁੱਦੂਵਾਲਾ ਦੇ ਐਸ.ਬੀ.ਆਰ.ਐਸ. ਅਤੇ ਪੀ.ਐਸ.ਟੀ. ਮੈਮੋਰੀਅਲ ਪਬਲਿਕ ਸਕੂਲ ਵਿਖੇ ਬਾਬਾ ਫ਼ਰੀਦ ਆਗਮਨ ਪੁਰਬ ਸ਼ਰਧਾ ਪੂਰਵਕ ਮਨਾਇਆ ਗਿਆ | ਇਸ ਮੌਕੇ ਕਾਲਜ ਦੇ ਪ੍ਰਧਾਨ ਮੇਜਰ ਸਿੰਘ ਢਿੱਲੋਂ ਨੇ ਸ਼ਰਧਾ ਪੂਰਵਕ ਧਾਰਮਿਕ ...
ਫ਼ਰੀਦਕੋਟ, 21 ਸਤੰਬਰ (ਜਸਵੰਤ ਸਿੰਘ ਪੁਰਬਾ)- ਸੰਸਥਾ ਕੈਨੇਡੀਅਨ ਅਕੈਡਮੀ ਕੋਟਕਪੂਰਾ ਜੋ ਕਿ ਸ੍ਰੀ ਸ਼ਾਮ ਹਸਪਤਾਲ ਦੇ ਨੇੜੇ ਮੋਗਾ ਰੋਡ 'ਤੇ ਸਥਿਤ ਹੈ, ਨੇ ਆਪਣੀ ਸੰਗਰੂਰ ਬਰਾਂਚ ਦੇ ਸਹਿਯੋਗ ਨਾਲ ਇਕ ਹੋਰ ਵਿਦਿਆਰਥਣ ਅਮਨਪ੍ਰੀਤ ਕੌਰ ਪੁੱਤਰੀ ਦਿਆਲ ਸਿੰਘ ਵਾਸੀ ਪਿੰਡ ...
ਫ਼ਰੀਦਕੋਟ, 21 ਸਤੰਬਰ (ਚਰਨਜੀਤ ਸਿੰਘ ਗੋਂਦਾਰਾ)- ਬਾਬਾ ਫ਼ਰੀਦ ਬੈਡਮਿੰਟਨ ਕਲੱਬ ਵੱਲੋਂ ਕਰਵਾਏ ਜਾ ਰਹੇ ਤੀਜੇ ਬੈਡਮਿੰਟਨ ਟੂਰਨਾਮੈਂਟ ਦੇ ਡਬਲ ਖੇਡ ਮੁਕਾਬਲਿਆਂ ਦਾ ਰਸਮੀ ਉਦਘਾਟਨ ਵਧੀਕ ਕਮਿਸ਼ਨਰ ਇਨਕਮ ਟੈਕਸ ਫ਼ਰੀਦਕੋਟ ਪੀ.ਕੇ. ਸ਼ਰਮਾ ਨੇ ਸਥਾਨਕ ਜਮਨੇਜ਼ੀਅਮ ...
ਕੋਟਕਪੂਰਾ, 21 ਸਤੰਬਰ (ਮੇਘਰਾਜ)- ਲਾਇਨਜ਼ ਕਲੱਬ ਕੋਟਕਪੂਰਾ ਗਰੇਟਰ ਵੱਲੋਂ ਮਾਨਵਤਾ ਦੀ ਸੇਵਾ ਤੇ ਸਮਾਜ ਭਲਾਈ ਲਈ ਸਮੇਂ ਸਮੇਂ 'ਤੇ ਲਾਏ ਜਾ ਰਹੇ ਪ੍ਰਾਜੈਕਟਾਂ ਦੀ ਲੜੀ ਅਧੀਨ ਅੱਜ ਕਲੱਬ ਦੇ ਸੀਨੀਅਰ ਮੈਂਬਰ ਚਰਨਜੀਤ ਸਿੰਘ ਮਦਾਨ ਦੇ ਸਪੁੱਤਰ ਜਸ਼ਨਦੀਪ ਸਿੰਘ ਦੇ ਜਨਮ ...
ਬਰਗਾੜੀ, 21 ਸਤੰਬਰ (ਸੁਖਰਾਜ ਸਿੰਘ ਗੋਂਦਾਰਾ)- ਪੰਜਾਬੀ ਸਾਹਿਤ ਸਭਾ ਬਰਗਾੜੀ ਵੱਲੋਂ ਆਪਣੇ ਪ੍ਰੋਗਰਾਮਾਂ ਦੀ ਲੜੀ ਨੂੰ ਅੱਗੇ ਤੋਰਦਿਆਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਬਰਗਾੜੀ ਵਿਖੇ 24 ਸਤੰਬਰ ਦਿਨ ਐਤਵਾਰ ਨੂੰ ਸਵੇਰੇ 11 ਵਜੇ ਰੂ-ਬਰੂ ਪ੍ਰੋਗਰਾਮ ਕਰਵਾਇਆਂ ਜਾ ...
ਕੋਟਕਪੂਰਾ, 21 ਸਤੰਬਰ (ਮੋਹਰ ਗਿੱਲ)-ਪੰਜਾਬ ਸਟੂਡੈਂਟਸ ਯੂਨੀਅਨ ਦੀ ਮੀਟਿੰਗ ਸ਼ਹੀਦ ਭਗਤ ਸਿੰਘ ਸਰਕਾਰੀ ਕਾਲਜ ਵਿਖੇ ਹੋਈ | ਇਸ ਮੌਕੇ ਸੂਬਾਈ ਆਗੂ ਹਰਦੀਪ ਕੌਰ ਕੋਟਲਾ ਅਤੇ ਜ਼ਿਲ੍ਹਾ ਸਕੱਤਰ ਕੇਸ਼ਵ ਆਜ਼ਾਦ ਦੀ ਅਗਵਾਈ 'ਚ ਹੋਈ ਚੋਣ 'ਚ ਸਿਮਰਜੀਤ ਸਿੰਘ ਕਨਵੀਨਰ ਅਤੇ ...
ਲੁਧਿਆਣਾ, 21 ਸਤੰਬਰ (ਸਲੇਮਪੁਰੀ)-ਜੋ ਮਰੀਜ਼ ਘੱਟ ਸੁਣਨ ਦੀ ਵਜ੍ਹਾ ਨਾਲ ਪੇ੍ਰਸ਼ਾਨ ਹਨ ਅਤੇ ਕੰਨ ਦੀ ਬਿਹਤਰ ਕੁਆਲਿਟੀ ਦੀ ਮਸ਼ੀਨ ਬਹੁਤ ਮਹਿੰਗੀ ਹੋਣ ਕਰਕੇ ਖਰੀਦ ਨਹੀਂ ਸਕਦੇ, ਉਨ੍ਹਾਂ ਲਈ ਇਹ ਚੰਗੀ ਖ਼ਬਰ ਹੈ, ਕਿ ਮੈਕਸ ਕੰਪਨੀ ਦੁਆਰਾ ਜਰਮਨ ਤਕਨੀਕ ਆਧਾਰਿਤ ਕੰਨਾਂ ...
ਫ਼ਰੀਦਕੋਟ, 21 ਸਤੰਬਰ (ਹਰਮਿੰਦਰ ਸਿੰਘ ਮਿੰਦਾ)- ਬਾਬਾ ਫ਼ਰੀਦ ਫੁੱਟਬਾਲ ਕਲੱਬ ਫ਼ਰੀਦਕੋਟ ਵੱਲੋਂ ਬਾਬਾ ਫ਼ਰੀਦ ਆਗਮਨ ਪੁਰਬ 'ਤੇ ਕਰਵਾਏ ਜਾ ਰਹੇ 25ਵੇਂ ਬਾਬਾ ਫ਼ਰੀਦ ਫੁੱਟਬਾਲ ਟੂਰਨਾਮੈਂਟ ਦਾ ਪਹਿਲਾ ਕੁਆਟਰ ਫਾਈਨਲ ਮੈਚ ਦਲਬੀਰ ਫੁੱਟਬਾਲ ਅਕੈਡਮੀ ਪਟਿਆਲਾ ਅਤੇ ...
ਫ਼ਰੀਦਕੋਟ, 21 ਸਤੰਬਰ (ਸਰਬਜੀਤ ਸਿੰਘ)-ਅੱਜ ਸਥਾਨਕ ਅਦਾਲਤੀ ਕੰਪਲੈਕਸ ਵਿਖੇ ਪੰਜਾਬ ਲੀਗਲ ਸਰਵਿਸ ਅਥਾਰਿਟੀ ਅਤੇ ਬਾਰ ਐਸੋਸੀਏਸ਼ਨ ਵੱਲੋਂ ਬਾਬਾ ਫ਼ਰੀਦ ਵਿਰਾਸਤੀ ਮੇਲੇ ਨਾਲ ਸਬੰਧਤ ਖ਼ੂਨਦਾਨ ਕੈਂਪ ਲਗਾਇਆ ਗਿਆ | ਕੈਂਪ ਦੀ ਪ੍ਰਧਾਨਗੀ ਜ਼ਿਲ੍ਹਾ ਤੇ ਸੈਸ਼ਨ ਜੱਜ ਸਤਵਿੰਦਰ ਸਿੰਘ ਚਾਹਲ ਨੇ ਕੀਤੀ ਜਦੋਂਕਿ ਮੁੱਖ ਮਹਿਮਾਨ ਜ਼ਿਲ੍ਹਾ ਪੁਲਿਸ ਮੁਖੀ ਡਾ: ਨਾਨਕ ਸਿੰਘ ਸਨ | ਇਸ ਮੌਕੇ ਵਿਸ਼ੇਸ਼ ਤੌਰ 'ਤੇ ਰਾਜਵਿੰਦਰ ਕੌਰ ਐਡੀਸ਼ਨਲ ਸੈਸ਼ਨ ਜੱਜ, ਰਾਜੇਸ਼ ਕੁਮਾਰ, ਰਣਜੀਤ ਕੌਰ, ਹੀਰਾ ਸਿੰਘ, ਕਪਿਲ ਦੇਵ ਸਿੰਗਲਾ ਸਕੱਤਰ ਲੀਗਲ ਅਥਾਰਿਟੀ, ਅਤੁੱਲ ਕੰਬੋਜ, ਸ਼ਵੇਤਾ ਦਾਸ ਆਦਿ ਹਾਜ਼ਰ ਸਨ | ਇਸ ਮੌਕੇ ਸਤਵਿੰਦਰ ਸਿੰਘ ਚਾਹਲ ਵੱਲੋਂ ਜ਼ਿਲ੍ਹਾ ਪੁਲਿਸ ਮੁਖੀ ਡਾ: ਨਾਨਕ ਸਿੰਘ ਦਾ ਵਿਸ਼ੇਸ਼ ਸਨਮਾਨ ਕੀਤਾ ਗਿਆ | ਸੈਸ਼ਨ ਜੱਜ ਸ: ਚਾਹਲ ਨੇ ਕਿਹਾ ਕਿ ਖ਼ੂਨਦਾਨ ਹੀ ਸਭ ਤੋਂ ਵੱਡਾ ਦਾਨ ਹੈ | ਖ਼ੂਨਦਾਨ ਕਰਕੇ ਅਸੀਂ ਕਿਸੇ ਇਨਸਾਨ ਨੂੰ ਜ਼ਿੰਦਗੀ ਦੇ ਸਕਦੇ ਹਾਂ | ਇਸ ਮੌਕੇ ਬਾਰ ਐਸੋਸੀਏਸ਼ਨ ਦੇ ਪ੍ਰਧਾਨ ਅਮਰਦੀਪ ਸਿੰਘ ਢਿੱਲੋਂ ਅਤੇ ਸਕੱਤਰ ਗੁਰਜੱਗਪਾਲ ਸਿੰਘ ਨੇ ਦੱਸਿਆ ਕਿ ਬਾਰ ਐਸੋਸੀਏਸ਼ਨ ਮੈਂਬਰਾਂ ਵੱਲੋਂ ਇਸ ਖ਼ੂਨਦਾਨ ਕੈਂਪ ਵਿਚ ਵੱਧ ਚੜ੍ਹ ਕੇ ਹਿੱਸਾ ਲਿਆ ਜਾ ਰਿਹਾ ਹੈ | ਵੱਡੀ ਗਿਣਤੀ 'ਚ ਮੈਂਬਰਾਂ ਅਤੇ ਸਮਾਜ ਸੇਵੀਆਂ ਵੱਲੋਂ ਖ਼ੂਨਦਾਨ ਕੀਤਾ ਗਿਆ ਹੈ | ਡਾ: ਸੀਰਤ ਦੀ ਅਗਵਾਈ 'ਚ ਗੁਰੂ ਗੋਬਿੰਦ ਸਿੰਘ ਮੈਡੀਕਲ ਕਾਲਜ ਅਤੇ ਹਸਪਤਾਲ ਦੀ ਬਲੱਡ ਬੈਂਕ ਦੀ 10 ਮੈਂਬਰੀ ਟੀਮ ਵੱਲੋਂ ਖ਼ੂਨ ਇਕੱਠਾ ਕੀਤਾ ਗਿਆ | ਮੁੱਖ ਮਹਿਮਾਨ ਤੇ ਪ੍ਰਬੰਧਕਾਂ ਵੱਲੋਂ ਖ਼ੂਨਦਾਨੀਆਂ ਨੂੰ ਪ੍ਰਮਾਣ ਪੱਤਰ, ਬੈਚ ਤੇ ਸ਼ੀਲਡਾਂ ਦੇ ਕੇ ਸਨਮਾਨਿਤ ਕੀਤਾ ਗਿਆ | ਇਸ ਮੌਕੇ ਵਕੀਲ ਬਖਤੌਰ ਸਿੰਘ ਮੀਤ ਪ੍ਰਧਾਨ, ਵਕੀਲ ਹਰੀਸ਼ ਅਗਰਵਾਲ ਜੁਆਇੰਟ ਸਕੱਤਰ, ਵਕੀਲ ਗਗਨਦੀਪ ਸਿੰਘ, ਰੀਡਰ ਰਵਿੰਦਰ ਸ਼ਰਮਾ ਵੀ ਹਾਜ਼ਰ ਸਨ |
ਫ਼ਰੀਦਕੋਟ, 21 ਸਤੰਬਰ (ਸਰਬਜੀਤ ਸਿੰਘ)-ਅੱਜ ਸਥਾਨਕ ਅਦਾਲਤੀ ਕੰਪਲੈਕਸ ਵਿਖੇ ਪੰਜਾਬ ਲੀਗਲ ਸਰਵਿਸ ਅਥਾਰਿਟੀ ਅਤੇ ਬਾਰ ਐਸੋਸੀਏਸ਼ਨ ਵੱਲੋਂ ਬਾਬਾ ਫ਼ਰੀਦ ਵਿਰਾਸਤੀ ਮੇਲੇ ਨਾਲ ਸਬੰਧਤ ਖ਼ੂਨਦਾਨ ਕੈਂਪ ਲਗਾਇਆ ਗਿਆ | ਕੈਂਪ ਦੀ ਪ੍ਰਧਾਨਗੀ ਜ਼ਿਲ੍ਹਾ ਤੇ ਸੈਸ਼ਨ ਜੱਜ ...
ਫ਼ਰੀਦਕੋਟ, 21 ਸਤੰਬਰ (ਜਸਵੰਤ ਸਿੰਘ ਪੁਰਬਾ)-ਬਾਬਾ ਫ਼ਰੀਦ ਆਗਮਨ ਪੁਰਬ 'ਤੇ ਦਸੂਹਾ (ਹੁਸ਼ਿਆਰਪੁਰ) ਤੋਂ ਵਿਸ਼ੇਸ਼ ਤੌਰ 'ਤੇ ਪਹੁੰਚੇ ਕਮਲਪ੍ਰੀਤ ਸਿੰਘ ਪੁੱਤਰ ਗੋਬਿੰਦ ਸਿੰਘ ਨੇ ਇਕ ਹੱਥ ਹੋਣ ਦੇ ਬਾਵਜੂਦ ਵੀ ਸਿੱਖ ਸਟੂਡੈਂਟਸ ਫੈਡਰੇਸ਼ਨ ਵੱਲੋਂ ਕਰਵਾਏ ਗਏ ਦਸਤਾਰ ...
ਜੈਤੋ, 21 ਸਤੰਬਰ (ਗੁਰਚਰਨ ਸਿੰਘ ਗਾਬੜੀਆ)- ਬਾਬਾ ਸ਼ੇਖ਼ ਫ਼ਰੀਦ ਆਗਮਨ ਪੁਰਬ ਦੇ ਮੌਕੇ 'ਤੇ ਸਥਾਨਕ ਸਰਸਵਤੀ ਮਹਾਂ ਵਿਦਿਆਲਿਆ (ਕੰਨਿਆ) ਵਿਚ ਨਾਰਥ ਜ਼ੋਨ ਕਲਚਰ ਸੈਂਟਰ ਪਟਿਆਲਾ ਦੇ ਸਹਿਯੋਗ ਨਾਲ ਕੌਮੀ ਲੋਕ ਨਾਚ ਤੇ ਗੀਤ ਸੰਗੀਤ ਦਾ ਪ੍ਰੋਗਰਾਮ ਕਰਵਾਇਆ ਗਿਆ | ...
ਫ਼ਰੀਦਕੋਟ, 21 ਸਤੰਬਰ (ਜਸਵੰਤ ਸਿੰਘ ਪੁਰਬਾ)- ਬਾਬਾ ਫ਼ਰੀਦ ਆਗਮਨ ਪੁਰਬ ਦੇ ਚੌਥੇ ਦਿਨ 22 ਸਤੰਬਰ ਨੂੰ ਠੀਕ 10:30 ਵਜੇ ਬਾਬਾ ਫ਼ਰੀਦ ਲਾਅ ਕਾਲਜ ਵਿਖੇ ਪਦਮਸ੍ਰੀ ਸੁਰਜੀਤ ਪਾਤਰ ਸਰੋਤਿਆਂ ਦੇ ਰੂ-ਬਰੂ ਹੋਣਗੇ | ਬਾਬਾ ਫ਼ਰੀਦ ਵਿੱਦਿਅਕ ਅਤੇ ਧਾਰਮਿਕ ਸੰਸਥਾਵਾਂ ਦੇ ...
ਫ਼ਰੀਦਕੋਟ, 21 ਸਤੰਬਰ (ਸਰਬਜੀਤ ਸਿੰਘ)- ਬਾਬਾ ਫ਼ਰੀਦ ਆਗਮਨ ਪੁਰਬ 'ਤੇ ਸੁਸਾਇਟੀ ਫ਼ਾਰ ਇਕਾਲੋਜੀਕਲ ਐਾਡ ਐਨਵਾਇਰਮੈਂਟਲ ਰੀਸੋਰਸਜ਼ (ਸੀਰ) ਵੱਲੋਂ ਵਾਤਾਵਰਨ ਦੀ ਸੰਭਾਲ ਲਈ ਬੱਚਿਆਂ ਵਿਚ ਰੁਚੀ ਪੈਦਾ ਕਰਨ ਦੇ ਮਨੋਰਥ ਲਈ ਵਾਤਾਵਰਨ ਦੀਆਂ ਵਡਮੁੱਲੀਆਂ ਸੌਗਾਤਾਂ ਹਵਾ, ...
ਕੋਟਕਪੂਰਾ, 21 ਸਤੰਬਰ (ਮੇਘਰਾਜ)- ਖ਼ੂਨਦਾਨੀ ਸੰਸਥਾ ਸਿਟੀ ਕਲੱਬ ਕੋਟਕਪੂਰਾ ਵੱਲੋਂ ਬਾਬਾ ਫ਼ਰੀਦ ਆਗਮਨ ਪੁਰਬ ਮੌਕੇ ਖ਼ੂਨਦਾਨ ਕੈਂਪ ਲਾਇਆ ਗਿਆ | ਸੰਸਥਾ ਦੇ ਪ੍ਰਧਾਨ ਦਵਿੰਦਰ ਨੀਟੂ ਨੇ 82ਵੀਂ ਵਾਰ ਤੇ ਉਨ੍ਹਾਂ ਦੇ ਲੜਕੇ ਮਨਦੀਪ ਅਰੋੜਾ ਨੇ ਤੀਜੀ ਵਾਰ ਖ਼ੂਨਦਾਨ ਕਰਕੇ ...
ਫ਼ਰੀਦਕੋਟ, 21 ਸਤੰਬਰ (ਜਸਵੰਤ ਸਿੰਘ ਪੁਰਬਾ)- 12ਵੀਂ ਸਦੀ ਦੇ ਮਹਾਨ ਸੂਫ਼ੀ ਸੰਤ ਬਾਬਾ ਸ਼ੇਖ਼ ਫ਼ਰੀਦ ਦੇ ਆਗਮਨ ਪੁਰਬ ਦੇ ਮੌਕੇ ਅੱਜ ਗੁਰਦੁਆਰਾ ਗੋਦੜੀ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਅਰੰਭ ਹੋ ਗਏ ਹਨ | ਅੱਜ ਤੋਂ ਅਗਲੇ ਤਿੰਨ ਦਿਨ ਗੁਰਦੁਆਰਾ ਗੋਦੜੀ ਸਾਹਿਬ ...
ਫ਼ਰੀਦਕੋਟ, 21 ਸਤੰਬਰ (ਜਸਵੰਤ ਸਿੰਘ ਪੁਰਬਾ)- ਬਾਬਾ ਫ਼ਰੀਦ ਆਗਮਨ ਪੁਰਬ ਮੌਕੇ ਦਰਬਾਰ ਗੰਜ ਵਿਖੇ ਲਗਾਈਆਂ ਗਈਆਂ ਨੁਮਾਇਸ਼ਾਂ ਵਿਚ ਬੀੜ ਸੁਸਾਇਟੀ ਵੱਲੋਂ ਕੁਦਰਤੀ ਤਸਵੀਰਾਂ ਦੀ ਲਗਾਈ ਗਈ ਪ੍ਰਦਰਸ਼ਨੀ ਮੇਲੇ ਦੌਰਾਨ ਖਿੱਚ ਦਾ ਕੇਂਦਰ ਬਿੰਦੂ ਰਹੀ | ਇਸ ਮੌਕੇ ਬੀੜ ...
Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered
by REFLEX