ਤਾਜਾ ਖ਼ਬਰਾਂ


ਦੋ ਮੋਟਰਸਾਈਕਲ ਦੀ ਆਹਮਣੇ ਸਾਹਮਣੇ ਟੱਕਰ 'ਚਂ ਇੱਕ ਦੀ ਮੌਤ
. . .  1 day ago
ਗੁਰੂ ਹਰ ਸਹਾਏ ,22 ਜਨਵਰੀ {ਕਪਿਲ ਕੰਧਾਰੀ } -ਅੱਜ ਪਿੰਡ ਮਾਦੀ ਕੇ ਵਿਖੇ ਸਤਸੰਗ ਘਰ ਦੇ ਲਾਗੇ ਚੌਕ ਵਿਚ ਦੋ ਮੋਟਰਸਾਈਕਲ ਦੀ ਆਹਮੋ-ਸਾਹਮਣੀ ਟੱਕਰ ਹੋ ਜਾਣ ਦੀ ਖ਼ਬਰ ਮਿਲੀ ਹੈ ਜਿਸ ਵਿਚ ਇੱਕ ਮੋਟਰਸਾਈਕਲ ਸਵਾਰ ਦਰਸ਼ਨ ...
ਪਨ ਬੱਸ ਖੜ੍ਹੇ ਟਰਾਲੇ ਨਾਲ ਟਕਰਾਈ ,15 ਜ਼ਖ਼ਮੀ
. . .  1 day ago
ਬਟਾਲਾ , 22 ਜਨਵਰੀ { ਡਾ. ਕਮਲ ਕਾਹਲੋਂ}- ਬਟਾਲਾ ਜਲੰਧਰ ਰੋਡ 'ਤੇ ਪੈਂਦੇ ਅੱਡਾ ਅੰਮੋਨੰਗਲ ਵਿਖੇ ਅੱਜ ਖੜ੍ਹੇ ਟਰਾਲੇ ਵਿਚ ਬੱਸ ਵੱਜਣ ਕਾਰਨ ਕਰੀਬ ਦਸ ਤੋਂ ਪੰਦਰਾਂ ਦੇ ਸਵਾਰੀਆਂ ਗੰਭੀਰ ਜ਼ਖ਼ਮੀ ਹੋਈਆਂ ਹਨ । ਪਨ ਬੱਸ ਜਲੰਧਰ ਤੋਂ ਬਟਾਲੇ ...
ਚੋਰੀ ਕੀਤੀਆਂ 15 ਲਗਜ਼ਰੀ ਗੱਡੀਆਂ ਸਮੇਤ ਇਕ ਵਿਅਕਤੀ ਕਾਬੂ, 6 ਫ਼ਰਾਰ
. . .  1 day ago
ਤਰਨ ਤਾਰਨ, 22 ਜਨਵਰੀ (ਹਰਿੰਦਰ ਸਿੰਘ)ਂਸੀ.ਆਈ.ਏ. ਸਟਾਫ਼ ਤਰਨ ਤਾਰਨ ਦੀ ਪੁਲਿਸ ਨੇ ਇਕ ਅੰਤਰਰਾਜੀ ਵਾਹਨ ਚੋਰ ਗਰੋਹ ਦਾ ਪਰਦਾਫਾਸ਼ ਕਰਦੇ ਇਕ ਵਿਅਕਤੀ ਨੂੰ ਗ੍ਰਿਫ਼ਤਾਰ ਕੀਤਾ ਹੈ ਅਤੇ ਵੱਖ-ਵੱਖ ਰਾਜਾਂ ਤੋਂ ਚੋਰੀ ਕੀਤੀਆਂ 15 ਲਗਜ਼ਰੀ ...
ਰੇਲ ਗੱਡੀ ਅੱਗੇ ਲੇਟ ਕੇ ਬਜ਼ੁਰਗ ਨੇ ਕੀਤੀ ਖ਼ੁਦਕੁਸ਼ੀ
. . .  1 day ago
ਡੇਰਾਬਸੀ, 22 ਜਨਵਰੀ ( ਸ਼ਾਮ ਸਿੰਘ ਸੰਧੂ )-ਅੰਬਾਲਾ- ਕਾਲਕਾ ਰੇਲਵੇ ਲਾਈਨ 'ਤੇ ਡੇਰਾਬਸੀ ਨੇੜਲੇ ਪਿੰਡ ਜਵਾਹਰ ਪੁਰ ਨੇੜੇ ਇੱਕ ਬਜ਼ੁਰਗ ਨੇ ਰੇਲ ਗੱਡੀ ਅੱਗੇ ਲੇਟ ਕੇ ਖ਼ੁਦਕੁਸ਼ੀ ਕਰ ਲਈ। ਮ੍ਰਿਤਕ ਦੀ ਪਛਾਣ ਰਾਜਿੰਦਰ ਸਿੰਘ ...
15 ਸਾਲ ਪੁਰਾਣੇ 3 ਪਹੀਆ ਵਾਹਨ ਬਦਲੇ ਜਾਣਗੇ ਇਲੈਕਟ੍ਰਿਕ/ਸੀ.ਐਨ.ਜੀ 3 ਪਹੀਆ ਵਾਹਨਾਂ 'ਚ - ਪੰਨੂ
. . .  1 day ago
ਚੰਡੀਗੜ੍ਹ, 22 ਜਨਵਰੀ - ਹਵਾ ਪ੍ਰਦੂਸ਼ਣ ਨਾਲ ਨਜਿੱਠਣ ਦੇ ਮੱਦੇਨਜ਼ਰ ਤੰਦਰੁਸਤ ਪੰਜਾਬ ਮੁਹਿੰਮ ਦੇ ਤਹਿਤ ਵਾਤਾਵਰਨ ਤੇ ਜਲਵਾਯੂ ਵਿਭਾਗ ਨੇ 15 ਸਾਲ ਪੁਰਾਣੇ 3 ਪਹੀਆ ਵਾਹਨਾਂ ਨੂੰ...
ਤਿੰਨ ਜਣਿਆਂ ਸਮੇਤ ਰਾਜਸਥਾਨ ਫੀਡਰ (ਨਹਿਰ) 'ਚ ਡਿੱਗੀ ਕਾਰ
. . .  1 day ago
ਮੁੱਦਕੀ, 22 ਜਨਵਰੀ (ਭੁਪਿੰਦਰ ਸਿੰਘ) - ਇੱਥੋਂ ਨਜ਼ਦੀਕੀ ਪਿੰਡ ਕੱਬਰ ਵੱਛਾ ਤੋਂ ਕੈਲਾਸ਼ 'ਤੇ ਸਰਹਿੰਦ ਫੀਡਰ ਅਤੇ ਰਾਜਸਥਾਨ ਫੀਡਰ (ਨਹਿਰ) ਦੇ ਪੁਲ ਕੋਲ ਰਾਜਸਥਾਨ ਫੀਡਰ (ਨਹਿਰ ) ਵਿਚ ਤਿੰਨ ਜਣਿਆਂ...
ਬੀ.ਡੀ.ਪੀ.ਓ ਮੋਰਿੰਡਾ 10000 ਰੁਪਏ ਰਿਸ਼ਵਤ ਲੈਂਦਾ ਰੰਗੇ ਹੱਥੀਂ ਕਾਬੂ
. . .  1 day ago
ਮੋਰਿੰਡਾ, 22 ਜਨਵਰੀ - (ਤਰਲੋਚਨ ਸਿੰਘ ਕੰਗ,ਪ੍ਰਿਤਪਾਲ ਸਿੰਘ) - ਵਿਜੀਲੈਂਸ ਬਿਉਰੋ ਰੂਪਨਗਰ ਨੇ ਅੱਜ ਬੀ.ਡੀ.ਪੀ.ਓ ਦਫ਼ਤਰ ਮੋਰਿੰਡਾ ਵਿਖੇ ਛਾਪਾ ਮਾਰ ਕੇ ਬੀ.ਡੀ.ਪੀ.ਓ ਅਮਰਦੀਪ ਸਿੰਘ ਨੂੰ 10000 ਰੁਪਏ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀ ਕਾਬੂ ਕਰ ਲਿਆ। ਇਸ ਸਬੰਧੀ...
ਮਾਰਕੀਟ ਕਮੇਟੀ ਮਲੌਦ ਦੇ ਚੇਅਰਮੈਨ ਤੇ ਉਪ-ਚੇਅਰਮੈਨ ਨੇ ਸੰਭਾਲਿਆ ਅਹੁਦਾ
. . .  1 day ago
ਮਲੌਦ, 22 ਜਨਵਰੀ (ਕੁਲਵਿੰਦਰ ਸਿੰਘ ਨਿਜ਼ਾਮਪੁਰ/ਦਿਲਬਾਗ ਸਿੰਘ ਚਾਪੜਾ) - ਮਾਰਕੀਟ ਕਮੇਟੀ ਮਲੌਦ ਦੇ ਚੇਅਰਮੈਨ ਕਮਲਜੀਤ ਸਿੰਘ ਸਿਆੜ ਤੇ ਉਪ-ਚੇਅਰਮੈਨ ਗੁਰਦੀਪ ਸਿੰਘ ਜ਼ੁਲਮਗੜ...
ਗਣਤੰਤਰ ਦਿਵਸ ਪਰੇਡ ਦੀ ਰਿਹਰਸਲ ਦੇ ਚੱਲਦਿਆਂ ਇੱਕ ਟਰੇਨ ਰੱਦ, 7 ਦੇ ਰੂਟ ਬਦਲੇ
. . .  1 day ago
ਨਵੀਂ ਦਿੱਲੀ, 22 ਜਨਵਰੀ - ਉੱਤਰ ਰੇਲਵੇ ਦੇ ਜਨ ਸੰਪਰਕ ਅਧਿਕਾਰੀ ਦੀਪਕ ਕੁਮਾਰ ਨੇ ਦੱਸਿਆ ਕਿ ਗਣਤੰਤਰ ਦਿਵਸ ਪਰੇਡ ਦੀ ਰਿਹਰਸਲ ਦੇ ਚੱਲਦਿਆਂ 23 ਜਨਵਰੀ ਅਤੇ 26 ਜਨਵਰੀ ਨੂੰ ਇੱਕ ਟਰੇਨ ਰੱਦ...
ਯਾਤਰੀ ਵੱਲੋਂ ਐਮਰਜੈਂਸੀ ਲਾਈਟ ਦੀ ਬੈਟਰੀ 'ਚ ਲੁਕਾ ਕੇ ਲਿਆਂਦਾ 1.1 ਕਰੋੜ ਦਾ ਸੋਨਾ ਬਰਾਮਦ
. . .  1 day ago
ਚੇਨਈ, 22 ਜਨਵਰੀ - ਕਸਟਮ ਵਿਭਾਗ ਨੇ ਚੇਨਈ ਹਵਾਈ ਅੱਡੇ ਵਿਖੇ ਆਬੂ ਧਾਬੀ ਤੋਂ ਆਏ ਇੱਕ ਯਾਤਰੀ ਤੋਂ 2.6 ਕਿੱਲੋ ਸੋਨਾ ਬਰਾਮਦ ਕੀਤਾ ਹੈ। ਬਰਾਮਦ ਸੋਨੇ ਦੀ ਕੀਮਤ 1.1 ਕਰੋੜ...
ਪੁੱਛਾਂ ਦੇਣ ਵਾਲੇ ਜਬਰ ਜਨਾਹੀ ਬਾਬੇ ਨੂੰ ਹੋਈ 7 ਸਾਲ ਦੀ ਕੈਦ
. . .  1 day ago
ਮੋਗਾ, 22 ਜਨਵਰੀ (ਗੁਰਤੇਜ ਬੱਬੀ)- ਅੱਜ ਮੋਗਾ 'ਚ ਜ਼ਿਲ੍ਹਾ ਵਧੀਕ ਸੈਸ਼ਨ ਜੱਜ ਮੈਡਮ ਅੰਜਨਾ ਦੀ ਅਦਾਲਤ ਨੇ ਔਰਤ ਨਾਲ ਜਬਰ ਜਨਾਹ ਕਰਨ ਵਾਲੇ ਦੋਸ਼ੀ ਮਸਤ ਬਾਬਾ ਜੀਵਨ ਸਿੰਘ ਨੂੰ ਦੋਸ਼ ਸਾਬਤ...
ਲੰਡਨ 'ਚ ਕਤਲ ਨੌਜਵਾਨ ਹਰਿੰਦਰ ਦੇ ਪਰਿਵਾਰ ਨਾਲ ਦੁੱਖ ਵੰਡਾਉਣ ਲਈ ਉਸ ਦੇ ਘਰ ਪਹੁੰਚੇ ਹਰਿੰਦਰਪਾਲ ਚੰਦੂਮਾਜਰਾ
. . .  1 day ago
ਪਟਿਆਲਾ, 22 ਜਨਵਰੀ (ਅਮਨਦੀਪ ਸਿੰਘ)- ਲੰਡਨ 'ਚ ਕਤਲ ਹੋਏ ਨੌਜਵਾਨ ਹਰਿੰਦਰ ਕੁਮਾਰ ਦੇ ਘਰ ਅੱਜ ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਸਨੌਰ ਤੋਂ ਵਿਧਾਇਕ ਹਰਿੰਦਰਪਾਲ ਸਿੰਘ ਚੰਦੂਮਾਜਰਾ ਪਹੁੰਚੇ। ਇਸ...
ਗਣਤੰਤਰ ਦਿਵਸ ਨੂੰ ਲੈ ਕੇ ਪੁਲਿਸ ਨੇ ਸਰਹੱਦੀ ਖੇਤਰ 'ਚ ਵਧਾਈ ਚੌਕਸੀ
. . .  1 day ago
ਫ਼ਾਜ਼ਿਲਕਾ, 22 ਜਨਵਰੀ (ਪ੍ਰਦੀਪ ਕੁਮਾਰ)- ਗਣਤੰਤਰ ਦਿਵਸ ਮੌਕੇ ਪੰਜਾਬ ਪੁਲਿਸ ਵਲੋਂ ਸਰਹੱਦੀ ਇਲਾਕੇ ਦੀ ਸੁਰੱਖਿਆ ਨੂੰ ਵਧਾ ਦਿੱਤਾ ਗਿਆ ਹੈ। ਇਸ ਨੂੰ ਲੈ ਕੇ ਸਰਹੱਦ ਦੇ ਨਾਲ ਲੱਗਦੀ ਸੈਕਿੰਡ ਡਿਫੈਂਸ ਲਾਈਨ...
ਇੰਟਰਪੋਲ ਨੇ ਨਿਤਿਆਨੰਦ ਵਿਰੁੱਧ ਜਾਰੀ ਕੀਤਾ 'ਬਲੂ ਨੋਟਿਸ'
. . .  1 day ago
ਨਵੀਂ ਦਿੱਲੀ, 22 ਜਨਵਰੀ- ਇੰਟਰਪੋਲ ਨੇ ਗੁਜਰਾਤ ਪੁਲਿਸ ਦੇ ਕਹਿਣ 'ਤੇ ਨਿਤਿਆਨੰਦ ਵਿਰੁੱਧ 'ਬਲੂ ਨੋਟਿਸ' ਜਾਰੀ ਕੀਤਾ ਹੈ। ਇਹ ਨੋਟਿਸ ਗੁੰਮਸ਼ੁਦਾ ਜਾਂ...
ਕਾਰ ਨੇ ਖੜ੍ਹੇ ਟਰੱਕ ਨੂੰ ਮਾਰੀ ਟੱਕਰ, ਦੋ ਲੋਕਾਂ ਦੀ ਮੌਤ
. . .  1 day ago
ਜ਼ੀਰਾ, 22 ਜਨਵਰੀ (ਪ੍ਰਤਾਪ ਸਿੰਘ ਹੀਰਾ)- ਜ਼ੀਰਾ-ਅੰਮ੍ਰਿਤਸਰ ਰੋਡ 'ਤੇ ਬਸਤੀ ਹਾਜੀਵਾਲੀ ਦੇ ਨਜ਼ਦੀਕ ਅੱਜ ਆਲਟੋ ਕਾਰ ਨੇ ਖੜ੍ਹੇ ਟਰੱਕ ਨੂੰ ਪਿੱਛਿਓਂ ਟੱਕਰ ਮਾਰ ਦਿੱਤੀ। ਇਸ ਹਾਦਸੇ 'ਚ ਕਾਰ ਸਵਾਰ...
ਗੈਸ ਵੈਲਡਿੰਗ ਦੀ ਟੈਂਕੀ ਫਟਣ ਕਾਰਨ ਧਮਾਕਾ, ਇੱਕ ਜ਼ਖ਼ਮੀ
. . .  1 day ago
ਅਕਾਲੀ ਦਲ ਦੀ ਰੈਲੀ ਨੂੰ ਕੇ ਭਾਈ ਲੌਂਗੋਵਾਲ ਦੀ ਅਗਵਾਈ ਹੇਠ ਅਕਾਲੀ ਵਰਕਰਾਂ ਦੀ ਬੈਠਕ
. . .  1 day ago
ਆਪਣੀਆਂ ਮੰਗਾਂ ਨੂੰ ਲੈ ਕੇ ਜੰਗਲਾਤ ਕਾਮਿਆਂ ਨੇ ਨਾਭਾ ਵਿਖੇ ਲਾਇਆ ਧਰਨਾ
. . .  1 day ago
ਕੇਂਦਰੀ ਮੰਤਰੀ ਗਜੇਂਦਰ ਸਿੰਘ ਸ਼ੇਖਾਵਤ ਵਲੋਂ ਨਿਰਮਾਣ ਅਧੀਨ ਸ਼ਾਹਪੁਰ ਕੰਢੀ ਡੈਮ ਦਾ ਦੌਰਾ
. . .  1 day ago
ਗੈਂਗਸਟਰ ਸੁਖਪ੍ਰੀਤ ਸਿੰਘ ਬੁੱਢਾ ਨੂੰ ਅਦਾਲਤ 'ਚ ਕੀਤਾ ਗਿਆ ਪੇਸ਼
. . .  1 day ago
ਹੋਰ ਖ਼ਬਰਾਂ..
ਜਲੰਧਰ : ਸ਼ੁੱਕਰਵਾਰ 7 ਅੱਸੂ ਸੰਮਤ 549

ਪੰਜਾਬ / ਜਨਰਲ

ਰੋਸ ਮਾਰਚ ਕਰਦੇ ਪੰਜਾਬ ਦੇ ਕਿਸਾਨਾਂ ਨੂੰ ਚੰਡੀਗੜ੍ਹ ਦੀ ਹੱਦ 'ਤੇ ਰੋਕਿਆ

ਐੱਸ. ਏ. ਐੱਸ. ਨਗਰ, 21 ਸਤੰਬਰ (ਕੇ. ਐੱਸ. ਰਾਣਾ)- ਭਾਰਤੀ ਕਿਸਾਨ ਯੂਨੀਅਨ ਵਲੋਂ ਪੰਜਾਬ ਸਰਕਾਰ ਦੇ ਿਖ਼ਲਾਫ਼ ਕੱਢੇ ਗਏ ਸੂਬਾ ਪੱਧਰੀ ਰੋਸ ਮਾਰਚ ਵਿਚ ਕਿਸਾਨਾਂ ਨੇ ਮੰਗ ਕੀਤੀ ਕਿ ਉਨ੍ਹਾਂ ਨੂੰ ਪਰਾਲੀ ਦੀ ਸਾਂਭ ਸੰਭਾਲ ਲਈ 300 ਰੁਪਏ ਪ੍ਰਤੀ ਏਕੜ ਬੋਨਸ ਦਾ ਐਲਾਨ ਕੀਤਾ ਜਾਵੇ ...

ਪੂਰੀ ਖ਼ਬਰ »

ਕਰਜ਼ੇ ਤੋਂ ਪ੍ਰੇਸ਼ਾਨ 2 ਕਿਸਾਨਾਂ ਵਲੋਂ ਖ਼ੁਦਕੁਸ਼ੀ

ਬੁਢਲਾਡਾ, 21 ਸਤੰਬਰ (ਸਵਰਨ ਸਿੰਘ ਰਾਹੀ)- ਨੇੜਲੇ ਪਿੰਡ ਅਹਿਮਦਪੁਰ ਦੇ ਇਕ ਕਿਸਾਨ ਨੇ ਜ਼ਹਿਰੀਲੀ ਚੀਜ਼ ਨਿਗਲ ਕੇ ਖੁਦਕੁਸ਼ੀ ਕਰ ਲਈ | ਸਥਾਨਕ ਸਿਵਲ ਹਸਪਤਾਲ ਵਿਖੇ ਮਿ੍ਤਕ ਕਿਸਾਨ ਦੀ ਲਾਸ਼ ਦੇ ਪੋਸਟਮਾਰਟਮ ਲਈ ਪੁੱਜੇ ਥਾਣਾ ਸ਼ਹਿਰੀ ਬੁਢਲਾਡਾ ਦੇ ਸਹਾਇਕ ਥਾਣੇਦਾਰ ...

ਪੂਰੀ ਖ਼ਬਰ »

ਸੁਨੀਲ ਜਾਖੜ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਏ

ਅੰਮਿ੍ਤਸਰ, 21 ਸਤੰਬਰ (ਜਸਵੰਤ ਸਿੰਘ ਜੱਸ)- ਲੋਕ ਸਭਾ ਗੁਰਦਾਸਪੁਰ ਦੀ ਹੋ ਰਹੀ ਉੱਪ ਚੋਣ 2019 'ਚ ਆ ਰਹੀਆਂ ਲੋਕ ਸਭਾ ਚੋਣਾਂ ਲਈ ਆਲ ਇੰਡੀਆ ਕਾਂਗਰਸ ਕਮੇਟੀ ਲਈ ਮੀਲ ਪੱਥਰ ਸਾਬਤ ਹੋਵੇਗੀ | ਇਹ ਪ੍ਰਗਟਾਵਾ ਕਾਂਗਰਸ ਦੇ ਸੂਬਾਈ ਪ੍ਰਧਾਨ ਤੇ ਲੋਕ ਸਭਾ ਹਲਕਾ ਗੁਰਦਾਸਪੁਰ ਤੋਂ ...

ਪੂਰੀ ਖ਼ਬਰ »

ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਦੇਣ ਲਈ 25 ਤੱਕ ਆਖ਼ਰੀ ਮੌਕਾ

ਚੰਡੀਗੜ੍ਹ, 21 ਸਤੰਬਰ (ਅਜੀਤ ਬਿਉਰੋ)- ਪੰਜਾਬ ਸਿੱਖਿਆ ਵਿਭਾਗ ਵੱਲੋਂ 6060 ਮਾਸਟਰ ਕਾਡਰ ਪੋਸਟਾਂ ਦੀ ਕੀਤੀ ਭਰਤੀ ਵਿੱਚੋਂ ਖਾਲੀ ਰਹਿੰਦੀਆਂ ਆਸਾਮੀਆਂ ਲਈ ਯੋਗ ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਦੇਣ ਲਈ 25 ਸਤੰਬਰ ਤੱਕ ਆਖਰੀ ਮੌਕਾ ਦਿੱਤਾ ਗਿਆ ਹੈ | ਇਹ ਜਾਣਕਾਰੀ ...

ਪੂਰੀ ਖ਼ਬਰ »

ਫ਼ਿਲਮ ਦੀ ਸ਼ੂਟਿੰਗ ਲਈ ਕਿਲ੍ਹਾ ਰਾਏਪੁਰ ਪੁੱਜੇ ਅਕਸ਼ੇ ਕੁਮਾਰ

ਡੇਹਲੋਂ, 21 ਸਤੰਬਰ (ਅੰਮਿ੍ਤਪਾਲ ਸਿੰਘ ਕੈਲੇ)-ਪ੍ਰਸਿੱਧ ਬਾਲੀਵੁੱਡ ਅਦਾਕਾਰ ਅਕਸ਼ੇ ਕੁਮਾਰ ਨੇ ਅੱਜ ਜ਼ਿਲ੍ਹਾ ਲੁਧਿਆਣਾ ਨਾਲ ਸੰਬੰਧਿਤ ਪਿੰਡ ਕਿਲ੍ਹਾ ਰਾਏਪੁਰ ਵਿਖੇ ਗਰੇਵਾਲ ਖੇਡ ਸਟੇਡੀਅਮ ਅੰਦਰ ਆਪਣੀ ਨਵੀਂ ਬਣ ਰਹੀ ਫ਼ਿਲਮ ਸੰਭਾਵੀ ਨਾਮ 'ਗੋਲਡ' ਦੇ ਕਈ ...

ਪੂਰੀ ਖ਼ਬਰ »

ਨਸ਼ੇ 'ਚ ਧੁੱਤ ਭਰਾ ਹੱਥੋਂ ਭਰਾ ਦਾ ਕਤਲ

ਹਲਵਾਰਾ, 21 ਸਤੰਬਰ (ਭਗਵਾਨ ਢਿੱਲੋਂ)-ਬੀਤੀ ਰਾਤ ਸਥਾਨਕ ਟੂਸਿਆਂ ਵਾਲਾ ਮੁਹੱਲਾ ਵਿਖੇ ਭਰਾ ਹੱਕੋਂ ਭਰਾ ਦੇ ਕਤਲ ਦੀ ਸੂਚਨਾ ਪ੍ਰਾਪਤ ਹੋਈ ਹੈ | ਘਟਨਾਕ੍ਰਮ ਅਨੁਸਾਰ ਦਰਸ਼ਨ ਸਿੰਘ ਉਰਫ਼ ਤੋਤੀ ਪੁੱਤਰ ਸਾਧੂ ਸਿੰਘ ਅਤੇ ਉਸ ਦੇ ਭਰਾ ਦਲਬੀਰ ਸਿੰਘ ਉਰਫ਼ ਧੀਰਾ ਦਾ ਪੱਖਾ ...

ਪੂਰੀ ਖ਼ਬਰ »

ਪਟਿਆਲਾ 'ਚ 26 ਤੱਕ ਪੈਰਾ ਮਿਲਟਰੀ ਰੱਖਣ ਦੀ ਹਦਾਇਤ

ਚੰਡੀਗੜ੍ਹ, 21 ਸਤੰਬਰ (ਸੁਰਜੀਤ ਸਿੰਘ ਸੱਤੀ)- ਪਟਿਆਲਾ ਵਿਚ ਸ਼ੁੱਕਰਵਾਰ ਤੋਂ ਸ਼ੁਰੂ ਹੋਣ ਵਾਲੇ ਕਿਸਾਨਾਂ ਦੇ ਸੰਭਾਵਤ ਧਰਨੇ ਨੂੰ ਲੈ ਕੇ ਪੈਦਾ ਹੋਏ ਸ਼ੰਕਿਆਂ ਦੇ ਮੱਦੇਨਜ਼ਰ ਪੰਜਾਬ ਸਰਕਾਰ ਦੀ ਬੇਨਤੀ 'ਤੇ ਜਸਟਿਸ ਏਕੇ ਮਿੱਤਲ ਤੇ ਜਸਟਿਸ ਅਮਿਤ ਰਾਵਲ ਦੀ ਡਿਵੀਜ਼ਨ ...

ਪੂਰੀ ਖ਼ਬਰ »

ਕਿਸਾਨ ਅੱਜ ਤੋਂ ਸੰਗਰੂਰ ਰੋਡ 'ਤੇ ਧਰਨਾ ਲਾਉਣ ਲਈ ਹੋਏ ਸਹਿਮਤ

ਪਟਿਆਲਾ, 21 ਸਤੰਬਰ (ਅਮਰਬੀਰ ਸਿੰਘ ਆਹਲੂਵਾਲੀਆ)- 2017 ਦੀਆਂ ਵਿਧਾਨ ਸਭਾਈ ਚੋਣਾਂ ਦੌਰਾਨ ਕਿਸਾਨਾਂ ਦੀ ਕਰਜ਼ਾ ਮੁਆਫ਼ੀ ਤੇ ਹੋਰ ਮੰਗਾਂ ਨੂੰ ਪੂਰਾ ਕਰਨ ਦਾ ਭਰੋਸਾ ਦੇ ਕੇ ਸੱਤਾ ਹਾਸਲ ਕਰਨ ਵਾਲੀ ਕੈਪਟਨ ਅਮਰਿੰਦਰ ਸਿੰਘ ਸਰਕਾਰ 'ਤੇ ਵਾਅਦਿਆਂ ਤੋਂ ਮੁੱਕਰਨ ਦਾ ਦੋਸ਼ ...

ਪੂਰੀ ਖ਼ਬਰ »

ਪੋਲੀਓ ਰੋਕੂ ਬੂੰਦਾਂ ਪੀਣ ਨਾਲ ਬੱਚੇ ਦੀ ਮੌਤ

ਲੁਧਿਆਣਾ, 21 ਸਤੰਬਰ (ਪਰਮਿੰਦਰ ਸਿੰਘ ਆਹੂਜਾ)- ਥਾਣਾ ਮਾਡਲ ਟਾਊਨ ਦੇ ਘੇਰੇ ਅੰਦਰ ਪੈਂਦੇ ਇਲਾਕੇ ਜੰਮੂ ਕਾਲੋਨੀ 'ਚ ਪੋਲੀਓ ਬੂੰਦਾਂ ਪੀਣ ਨਾਲ ਇਕ ਡੇਢ ਸਾਲ ਦੇ ਬੱਚੇ ਦੀ ਮੌਤ ਹੋ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ | ਜਾਂਚ ਅਧਿਕਾਰੀ ਐੱਸ.ਐੱਚ.ਓ. ਸੁਰਿੰਦਰ ਚੋਪੜਾ ਨੇ ...

ਪੂਰੀ ਖ਼ਬਰ »

ਖ਼ੁਰਾਕ ਸਪਲਾਈ ਵਿਭਾਗ ਦੇ ਅਧਿਕਾਰੀਆਂ ਵਲੋਂ ਝੋਨੇ ਦੇ ਬਾਈਕਾਟ ਦਾ ਸੱਦਾ

ਸੰਗਰੂਰ, 21 ਸਤੰਬਰ (ਅਮਨਦੀਪ ਸਿੰਘ ਬਿੱਟਾ, ਦਮਨਜੀਤ ਸਿੰਘ)-ਬੀਤੇ ਦਿਨੀਂ ਜ਼ਿਲ੍ਹਾ ਪਟਿਆਲਾ ਦੇ ਕਸਬਾ ਅਮਲੋਹ ਵਿਖੇ ਤਾਇਨਾਤ ਖ਼ੁਰਾਕ ਅਤੇ ਸਪਲਾਈ ਅਫ਼ਸਰ ਕਮਲਦੀਪ ਸਿੰਘ ਗਿੱਲ ਵੱਲੋਂ ਕੀਤੀ ਖ਼ੁਦਕੁਸ਼ੀ ਦੇ ਮਾਮਲੇ 'ਚ ਅੱਜ ਉਸ ਸਮੇਂ ਨਵਾਂ ਮੋੜ ਆ ਗਿਆ ਜਦ ਵਿਭਾਗ ਦੇ ...

ਪੂਰੀ ਖ਼ਬਰ »

ਕਾਮਰੇਡ ਅਰਜਨ ਸਿੰਘ ਦੀ 39ਵੀਂ ਬਰਸੀ 23 ਨੂੰ

ਬਠਿੰਡਾ, 21 ਸਤੰਬਰ (ਕੰਵਲਜੀਤ ਸਿੰਘ ਸਿੱਧੂ)- ਪੰਜਾਬ ਵਿਧਾਨ ਸਭਾ ਦੇ ਡਿਪਟੀ ਸਪੀਕਰ ਅਜਾਇਬ ਸਿੰਘ ਭੱਟੀ ਦੇ ਪਿਤਾ ਕਾਮਰੇਡ ਅਰਜਨ ਸਿੰਘ ਨਮਿਤ 39ਵੀਂ ਬਰਸੀ ਸਮਾਗਮ ਸ੍ਰੀ ਅਖੰਡ ਪਾਠ ਦੇ ਭੋਗ ਉਨ੍ਹਾਂ ਦੇ ਗ੍ਰਹਿ ਵਿਖੇ ਪਾਉਣ ਉਪਰੰਤ ਸ਼ਰਧਾਂਜਲੀ ਸਮਾਗਮ ਗੁਰਦੁਆਰਾ ...

ਪੂਰੀ ਖ਼ਬਰ »

ਬਰਸੀ 'ਤੇ ਵਿਸ਼ੇਸ਼-ਜਥੇਦਾਰ ਜਗਦੇਵ ਸਿੰਘ ਤਲਵੰਡੀ

ਰਾਏਕੋਟ- ਜਥੇਦਾਰ ਜਗਦੇਵ ਸਿੰਘ ਤਲਵੰਡੀ ਦਾ ਜਨਮ ਫਰਵਰੀ 1929 ਨੂੰ ਪਿਤਾ ਛਾਂਗਾ ਸਿੰਘ ਦੇ ਘਰ ਅਤੇ ਮਾਤਾ ਜਸਮੇਰ ਕੌਰ ਦੀ ਕੁੱਖੋਂ ਪਿੰਡ ਚੱਕ 52 ਪਾਕਿਸਤਾਨ ਵਿਖੇ ਹੋਇਆ | ਉਨ੍ਹਾਂ ਦਾ ਪਰਿਵਾਰ ਦੇਸ਼ ਦੀ ਵੰਡ ਤੋਂ ਬਾਅਦ ਪੰਜਾਬ ਆ ਵੱਸਿਆ, ਜਿਥੇ ਉਨ੍ਹਾਂ ਨੇ ਆਪਣੇ ਰਾਜਸੀ ...

ਪੂਰੀ ਖ਼ਬਰ »

15 ਸਾਲਾਂ ਬਾਅਦ ਮਿਲੀ ਗਠੀਏ ਦੀ ਬਿਮਾਰੀ ਤੋਂ ਰਾਹਤ

ਬਠਿੰਡਾ, 21 ਸਤੰਬਰ (ਅ. ਬ.)- ਤਿੰਨਕੋਣੀ ਚੌਾਕ ਸਾਹਮਣੇ ਸਿੱਪਲ ਹੋਟਲ ਬਠਿੰਡਾ ਅਤੇ ਨਜ਼ਦੀਕ ਬਸੰਤ ਆਰਟ ਮਾਡਲ ਟਾਊਨ ਲੁਧਿਆਣਾ ਦੇ ਮੈਡੀਲਾਈਫ ਆਯੂਰਵੈਦਿਕ ਹਸਪਤਾਲ ਤੋਂ ਪਿਛਲੇ ਕਈ ਸਾਲਾਂ ਤੋਂ ਗੋਡਿਆਂ ਦੀ ਬਿਮਾਰੀ ਅਤੇ ਗਠੀੲਾ ਰੋਗ ਤੋਂ ਪੀੜਤ ਲੋਕਾਂ ਨੂੰ ਅਰਾਮ ਮਿਲ ...

ਪੂਰੀ ਖ਼ਬਰ »

ਸਵਿਟਜ਼ਰਲੈਂਡ ਦਾ ਜੰਮਪਲ ਲਿਵਤਾਰ ਸਿੰਘ ਵੜੈਚ ਬਣਾਏਗਾ ਸ੍ਰੀ ਹਰਿਮੰਦਰ ਸਾਹਿਬ ਬਾਰੇ ਲਘੂ ਫ਼ਿਲਮ

ਅੰਮਿ੍ਤਸਰ, 21 ਸਤੰਬਰ (ਜੱਸ)-ਸਵਿਟਜ਼ਰਲੈਂਡ ਤੇ ਜੰਮਪਲ ਲਿਵਤਾਰ ਸਿੰਘ ਵੜੈਚ ਸਿੱਖੀ ਕਦਰਾਂ ਕੀਮਤਾਂ ਤੇ ਗੁਰੂ ਸਾਹਿਬਾਨ ਵੱਲੋਂ ਦਰਸਾਏ ਸਾਂਝੀਵਾਲਤਾ ਦੇ ਸਿਧਾਂਤਾਂ ਤੋਂ ਪ੍ਰਭਾਵਿਤ ਹੋ ਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਅਤੇ ਲੰਗਰ ਸ੍ਰੀ ਗੁਰੂ ਰਾਮਦਾਸ ਉੱਪਰ ...

ਪੂਰੀ ਖ਼ਬਰ »

ਦੇਸ਼ ਦੀਆਂ 27 ਲੱਖ ਸਿਹਤ ਵਰਕਰਾਂ ਤੇ ਹੈਲਪਰਾਂ ਦਾ ਭਵਿੱਖ ਦਾਅ 'ਤੇ

ਫ਼ਤਹਿਗੜ੍ਹ ਸਾਹਿਬ, 21 ਸਤੰਬਰ (ਭੂਸ਼ਨ ਸੂਦ, ਅਰੁਣ ਆਹੂਜਾ)- ਪੰਜਾਬ ਦੇ ਮੁੱਖ ਮੰਤਰੀ ਕੈਪ. ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਕਾਂਗਰਸ ਸਰਕਾਰ ਵੱਲੋਂ ਜੋ ਪੰਜਾਬ ਕੈਬਨਿਟ ਦੀ ਮੀਟਿੰਗ 'ਚ 3 ਤੋਂ 6 ਸਾਲ ਦੇ ਬੱਚਿਆਂ ਨੂੰ ਪ੍ਰੀ-ਪ੍ਰਾਇਮਰੀ ਕਲਾਸਾਂ ਸ਼ੁਰੂ ਕਰਵਾਉਣ ਦਾ ਜੋ ...

ਪੂਰੀ ਖ਼ਬਰ »

ਧਰਮ ਪ੍ਰਚਾਰ ਲਹਿਰ ਤਹਿਤ ਸ਼੍ਰੋਮਣੀ ਕਮੇਟੀ ਵਲੋਂ ਪਾਤੜਾਂ ਵਿਖੇ ਸਮਾਗਮ

ਪਾਤੜਾਂ, 21 ਸਤੰਬਰ (ਜਗਦੀਸ਼ ਸਿੰਘ ਕੰਬੋਜ, ਗੁਰਇਕਬਾਲ ਸਿੰਘ ਖ਼ਾਲਸਾ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਧਰਮ ਪ੍ਰਚਾਰ ਪ੍ਰਚੰਡ ਲਹਿਰ ਤਹਿਤ ਬਾਬਾ ਬੰਦਾ ਸਿੰਘ ਬਹਾਦਰ ਵਲੋਂ ਸਮਾਣਾ ਫ਼ਤਹਿ ਦਿਵਸ ਨੂੰ ਸਮਰਪਿਤ ਧਾਰਮਿਕ ਸਮਾਗਮ ਸ਼ੋ੍ਰਮਣੀ ਕਮੇਟੀ ਦੇ ...

ਪੂਰੀ ਖ਼ਬਰ »

ਪਾਕਿ ਦੀ ਪੰਜਾਬ ਅਸੈਂਬਲੀ 'ਚ ਉੱਠਿਆ ਗੁਰੂ ਨਾਨਕ ਯੂਨੀਵਰਸਿਟੀ ਦਾ ਮੁੱਦਾ

ਅੰਮਿ੍ਤਸਰ, 21 ਸਤੰਬਰ (ਸੁਰਿੰਦਰ ਕੋਛੜ)- ਪਾਕਿਸਤਾਨ ਇਵੈਕੁਈ ਟਰੱਸਟ ਪ੍ਰਾਪਰਟੀ ਬੋਰਡ ਵੱਲੋਂ ਜ਼ਿਲ੍ਹਾ ਸ੍ਰੀ ਨਨਕਾਣਾ ਸਾਹਿਬ 'ਚ ਗੁਰੂ ਨਾਨਕ ਦੇਵ ਇੰਟਰਨੈਸ਼ਨਲ ਯੂਨੀਵਰਸਿਟੀ ਖੋਲ੍ਹਣ ਦਾ ਐਲਾਨ ਕਰਨ ਤੋਂ ਬਾਅਦ ਹੁਣ ਯੂਨੀਵਰਸਿਟੀ ਨੂੰ ਜ਼ਿਲ੍ਹਾ ਸ਼ੇਖੂਪੁਰਾ ...

ਪੂਰੀ ਖ਼ਬਰ »

ਪੀ. ਏ. ਯੂ. ਦਾ ਕਿਸਾਨ ਮੇਲਾ ਕਿਸਾਨਾਂ ਨੰੂ ਦਰਪੇਸ਼ ਮਸਲਿਆਂ ਨੂੰ ਹੱਲ ਕਰਨ ਲਈ ਸਹਾਈ ਹੋਵੇ

ਪਟਿਆਲਾ, 21 ਸਤੰਬਰ (ਭਗਵਾਨ ਦਾਸ)- ਅੱਜ ਲੁਧਿਆਣਾ ਵਿਖੇ ਪੰਜਾਬ ਖੇਤੀ ਯੂਨੀਵਰਸਿਟੀ (ਪੀ. ਏ. ਯੂ.) ਵੱਲੋਂ ਦੋ ਰੋਜ਼ਾ ਕਿਸਾਨ ਮੇਲਾ ਲਾਇਆ ਜਾ ਰਿਹਾ ਹੈ | ਕਿਸਾਨ ਮੇਲੇ ਦੀ ਖਿੱਚ ਕਿਸਾਨਾਂ ਨੂੰ ਵਧੇਰੇ ਨਵੀਂਆ ਕਿਸਮਾਂ ਦੇ ਬੀਜ ਅਤੇ ਹਾੜੀ ਦੀਆਂ ਫ਼ਸਲਾਂ ਸਬੰਧੀ ਕੀਤੀਆਂ ...

ਪੂਰੀ ਖ਼ਬਰ »

ਵਿਕਾਸ ਬਰਾਲਾ ਤੇ ਉਸਦੇ ਦੋਸਤ ਵਿਰੁੱਧ ਚਲਾਨ ਪੇਸ਼

ਚੰਡੀਗੜ੍ਹ, 21 ਸਤੰਬਰ (ਰਣਜੀਤ/ਜਾਗੋਵਾਲ)-ਹਰਿਆਣਾ ਭਾਜਪਾ ਪ੍ਰਧਾਨ ਸੁਭਾਸ਼ ਬਰਾਲਾ ਦੇ ਲੜਕੇ ਵਿਕਾਸ ਬਰਾਲਾ ਅਤੇ ਉਸਦੇ ਦੋਸਤ ਅਸ਼ੀਸ਼ ਖਿਲਾਫ ਆਈ.ਏ.ਐਸ ਅਧਿਕਾਰੀ ਦੀ ਲੜਕੀ ਦਾ ਪਿੱਛਾ ਕਰਨ ਅਤੇ ਉਸ ਨੂੰ ਅਗਵਾ ਕਰਨ ਦੀ ਕੋਸ਼ਿਸ਼ ਦੇ ਮਾਮਲੇ 'ਚ 41 ਦਿਨ ਬਾਅਦ ਪੁਲਿਸ ਨੇ ...

ਪੂਰੀ ਖ਼ਬਰ »

ਡੇਰਾ ਸਿਰਸਾ ਮਾਮਲੇ 'ਚ ਸਾੜ-ਫੂਕ ਕਰਨ ਵਾਲੇ 2 ਨੌਜਵਾਨ ਕਾਬੂ

ਸਿਰਸਾ, 21 ਸਤੰਬਰ (ਭੁਪਿੰਦਰ ਪੰਨੀਵਾਲੀਆ)- ਡੇਰਾ ਸਿਰਸਾ ਮੁਖੀ ਗੁਰਮੀਤ ਰਾਮ ਰਹੀਮ ਨੂੰ 25 ਅਗਸਤ ਨੂੰ ਦੋਸ਼ੀ ਕਰਾਰ ਦਿੱਤੇ ਜਾਣ ਤੋਂ ਬਾਅਦ ਸਿਰਸਾ 'ਚ ਸਾੜ-ਫੂਕ ਕਰਨ ਦੇ ਮਾਮਲੇ 'ਚ 2 ਡੇਰਾ ਪ੍ਰੇਮੀਆਂ ਨੂੰ ਪੁਲਿਸ ਨੇ ਗਿ੍ਫ਼ਤਾਰ ਕੀਤਾ ਹੈ | ਪੁਲਿਸ ਵੱਲੋਂ ਫੜ੍ਹੇ ਗਏ ...

ਪੂਰੀ ਖ਼ਬਰ »

ਸਾਊਦੀ ਅਰਬ 'ਚ ਕੈਦ ਨੌਜਵਾਨ ਦੀ ਰਿਹਾਈ ਲਈ ਪਰਿਵਾਰ ਵਲੋਂ ਸਰਕਾਰਾਂ ਨੂੰ ਅਪੀਲ

ਤਰਨ ਤਾਰਨ, 21 ਸਤੰਬਰ (ਹਰਿੰਦਰ ਸਿੰਘ)¸ ਬੀਤੀ 9 ਸਤੰਬਰ ਨੂੰ ਸਾਊਦੀ ਅਰਬ ਦੇਸ਼ ਵਿਚ ਜੁਲਫੀ ਅਲਘਾਟ ਰੋਡ 'ਤੇ ਪਾਣੀ ਦੇ ਖੜ੍ਹੇ ਟੈਂਕਰ ਦੇ ਪਿਛਲੇ ਪਾਸੇ ਕਾਰ ਟਕਰਾਉਣ ਨਾਲ ਸਾਊਦੀ ਅਰਬ ਨਿਵਾਸੀ ਵਿਅਕਤੀ ਦੀ ਹੋਈ ਮੌਤ ਦੇ ਮਾਮਲੇ ਵਿਚ ਤਰਨ ਤਾਰਨ ਦੇ ਪਿੰਡ ਮਾਣੋਚਾਲ੍ਹ ਦੇ ...

ਪੂਰੀ ਖ਼ਬਰ »

ਬਹੁ-ਚਰਚਿਤ ਜਗਦੀਸ਼ ਸਿੰਘ ਭੋਲਾ ਡਰੱਗਜ਼ ਮਾਮਲਾ

ਪੁਲਿਸ ਵੱਲੋਂ ਚਾਹਲ ਭਰਾਵਾਂ ਿਖ਼ਲਾਫ਼ ਅਦਾਲਤ 'ਚ ਸਪਲੀਮੈਂਟਰੀ ਚਲਾਨ ਪੇਸ਼

ਐੱਸ.ਏ.ਐੱਸ. ਨਗਰ, 21 ਸਤੰਬਰ (ਜਸਬੀਰ ਸਿੰਘ ਜੱਸੀ)- ਹਾਰਡ ਡਰੱਗਜ਼ ਦਾ ਧੰਦਾ ਕਰਨ ਦੇ ਦੋਸ਼ਾਂ ਦਾ ਸਾਹਮਣਾ ਕਰਨ ਵਾਲੇ ਜਗਦੀਸ਼ ਸਿੰਘ ਭੋਲਾ ਮਾਮਲੇ ਦੀ ਸੁਣਵਾਈ ਮੁਹਾਲੀ ਦੇ ਵਧੀਕ ਜ਼ਿਲ੍ਹਾ ਸੈਸ਼ਨ ਜੱਜ ਆਂਸ਼ੁਲ ਬੇਰੀ ਦੀ ਅਦਾਲਤ 'ਚ ਹੋਈ | ਪੁਲਿਸ ਨੇ ਅੱਜ ਜਗਜੀਤ ਸਿੰਘ ...

ਪੂਰੀ ਖ਼ਬਰ »

ਪੰਜਾਬ, ਹਰਿਆਣਾ ਅਤੇ ਹਿਮਾਚਲ ਦੇ ਰਾਜ ਸਭਾ ਮੈਂਬਰਾਂ ਦਾ ਰਿਪੋਰਟ ਕਾਰਡ ਜਾਰੀ

ਚੰਡੀਗੜ੍ਹ, 21 ਸਤੰਬਰ (ਵਿਕਰਮਜੀਤ ਸਿੰਘ ਮਾਨ)- ਪੰਜਾਬ, ਹਰਿਆਣਾ ਅਤੇ ਹਿਮਾਚਲ ਦੇ ਰਾਜ ਸਭਾ ਮੈਂਬਰਾਂ ਦੇ ਟੀ.ਏ. ਡੀ.ਏ. ਦੇ ਖ਼ਰਚ, ਰਾਜ ਸਭਾ ਵਿਚ ਹਾਜ਼ਰੀਆਂ ਅਤੇ ਪੁੱਛੇ ਗਏ ਸਵਾਲਾਂ ਦੇ ਵੇਰਵੇ ਸੰਬੰਧੀ ਅੱਜ ਇੱਥੇ ਰਿਪੋਰਟ ਕਾਰਡ ਜਾਰੀ ਕੀਤਾ ਗਿਆ, ਜਿਸ ਅਨੁਸਾਰ ਭਾਜਪਾ ਦੇ ...

ਪੂਰੀ ਖ਼ਬਰ »

'ਆਪ' ਉਮੀਦਵਾਰ ਸੁਰੇਸ਼ ਖਜੂਰੀਆ ਦੇ ਗਾਰਡ ਨੇ ਕੀਤੇ 20 ਫਾਇਰ

ਪਠਾਨਕੋਟ, 21 ਸਤੰਬਰ (ਸੰਧੂ)- ਲੋਕ ਸਭਾ ਹਲਕਾ ਗੁਰਦਾਸਪੁਰ ਦੀ ਜ਼ਿਮਨੀ ਚੋਣ ਲਈ ਆਮ ਆਦਮੀ ਪਾਰਟੀ ਦੇ ਉਮੀਦਵਾਰ ਸੁਰੇਸ਼ ਖਜੂਰੀਆ ਦੇ ਡੀਫੈਂਸ ਰੋਡ ਸਥਿਤ ਨਿਵਾਸ ਸਥਾਨ ਦੇ ਬਾਹਰ ਉਨ੍ਹਾਂ ਦੀ ਸੁਰੱਖਿਆ ਵਿਚ ਤਾਇਨਾਤ ਸੁਰੱਖਿਆ ਗਾਰਡ ਵੱਲੋਂ ਅੱਜ ਤੜਕਸਾਰ ਸਵੇਰੇ ਕਰੀਬ ...

ਪੂਰੀ ਖ਼ਬਰ »

ਉਪ ਚੋਣ ਕਾਰਨ ਗੁਰਦਾਸਪੁਰ ਦੀਆਂ ਪੰਜੇ ਉਂਗਲਾਂ ਘਿਉ 'ਚ

ਡਾ: ਕਾਹਲੋਂ ਬਟਾਲਾ, 21 ਸਤੰਬਰ- ਜ਼ਿਲ੍ਹਾ ਗੁਰਦਾਸਪੁਰ 'ਚ ਕਈ ਵਰਿ੍ਹਆਂ ਪਿੱਛੋਂ ਆਈ (ਗੁਰਦਾਸਪੁਰ ਲੋਕ ਸਭਾ) ਜ਼ਿਮਨੀ ਚੋਣ ਨਾਲ ਗੁਰਦਾਸਪੁਰ, ਜ਼ਿਲ੍ਹੇ ਦੀਆਂ ਪੰਜੇ ਉਂਗਲਾਂ ਘਿਉ 'ਚ ਹਨ, ਜਿੱਥੇ ਜ਼ਿਲ੍ਹੇ ਅੰਦਰ ਉਪ ਚੋਣ ਨੂੰ ਲੈ ਕੇ ਸਿਆਸੀ ਅਖਾੜਾ ਪੂਰੀ ਤਰ੍ਹਾਂ ...

ਪੂਰੀ ਖ਼ਬਰ »

ਸਲਾਰੀਆ ਦੇ ਉਮੀਦਵਾਰ ਐਲਾਨਣ ਨਾਲ ਚੋਣ ਮੈਦਾਨ ਭਖਿਆ

ਆਰਿਫ਼ ਗੁਰਦਾਸਪੁਰ, 21 ਸਤੰਬਰ- ਲੋਕ ਸਭਾ ਹਲਕਾ ਗੁਰਦਾਸਪੁਰ ਤੋਂ ਜ਼ਿਮਨੀ ਚੋਣ ਲੜਨ ਲਈ 'ਆਪ' ਅਤੇ ਕਾਂਗਰਸ ਦੇ ਬਾਅਦ ਭਾਰਤੀ ਜਨਤਾ ਪਾਰਟੀ ਨੇ ਵੀ ਆਪਣੇ ਉਮੀਦਵਾਰ ਦਾ ਐਲਾਨ ਕਰਦਿਆਂ ਸਵਰਨ ਸਲਾਰੀਆ ਨੂੰ ਚੋਣ ਮੈਦਾਨ ਵਿਚ ਉਤਾਰ ਦਿੱਤਾ ਹੈ, ਜੋ ਹਲਕੇ ਅੰਦਰ ਕਾਂਗਰਸ ਦੇ ...

ਪੂਰੀ ਖ਼ਬਰ »

ਡੋਨਾਲਡ ਟਰੰਪ ਦੇ ਬਿਆਨ 'ਤੇ ਉੱਤਰ ਕੋਰੀਆ ਨੇ ਕਿਹਾ-ਕੁੱਤਿਆਂ ਦੇ ਭੌਂਕਣ 'ਤੇ ਅਸੀਂ ਧਿਆਨ ਨਹੀਂ ਦਿੰਦੇ

ਸਿਓਲ, 21 ਸਤੰਬਰ (ਏਜੰਸੀ)-ਉੱਤਰੀ ਕੋਰੀਆ ਦੇ ਵਿਦੇਸ਼ ਮੰਤਰੀ ਰੀ ਯੋਂਗ ਹੋ ਨੇ ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਦੇ ਸੰਯੁਕਤ ਰਾਸ਼ਟਰ 'ਚ ਉੱਤਰੀ ਕੋਰੀਆ ਨੂੰ ਪੂਰੀ ਤਰ੍ਹਾਂ ਤਬਾਹ ਕਰ ਦੇਣ ਦੇ ਦਿੱਤੇ ਬਿਆਨ ਨੂੰ ਕੋਈ ਤਵੱਜੋ ਨਾ ਦਿੰਦਿਆਂ ਕਿਹਾ ਕਿ ਅਸੀਂ ਅਮਰੀਕਾ ...

ਪੂਰੀ ਖ਼ਬਰ »

ਸਿੱਖਿਆ ਵਿਕਾਸ ਬੋਰਡ ਨੇ ਕਿਹਾ ਕੇਸ ਨਿੱਜੀ ਤੌਰ 'ਤੇ ਦਰਜ, ਨਾ ਕਿ ਸੁਸਾਇਟੀ ਦੇ ਚੇਅਰਮੈਨ ਵਜੋਂ

ਚੰਡੀਗੜ੍ਹ, 21 ਸਤੰਬਰ (ਸੁਰਜੀਤ ਸਿੰਘ ਸੱਤੀ)- ਪੰਜਾਬ ਵਿਚ ਆਦਰਸ਼ ਸਕੂਲਾਂ ਦਾ ਸੰਚਾਲਨ ਕਰ ਰਹੀਆਂ ਕੁਝ ਸੁਸਾਇਟੀਆਂ ਦੇ ਚੇਅਰਮੈਨਾਂ 'ਤੇ ਪੁਲਿਸ ਮਾਮਲੇ ਦਰਜ ਹੋਣ ਦਾ ਦੋਸ਼ ਲਾਉਂਦਿਆਂ ਇਨ੍ਹਾਂ ਸਕੂਲਾਂ ਨੂੰ ਸੁਸਾਇਟੀ ਮੁਕਤ ਕਰਵਾਉਣ ਦੀ ਮੰਗ ਨੂੰ ਲੈ ਕੇ ਹਾਈਕੋਰਟ ...

ਪੂਰੀ ਖ਼ਬਰ »

ਕਰਜ਼ਾਈ ਕਿਸਾਨ ਨੇ ਕੀਤੀ ਖ਼ੁਦਕੁਸ਼ੀ

ਜੈਂਤੀਪੁਰ, 21 ਸਤੰਬਰ (ਮਨਮੋਹਨ ਸਿੰਘ ਢਿੱਲੋਂ)¸ ਨਜ਼ਦੀਕੀ ਪੈਂਦੇ ਪਿੰਡ ਭੰਗਾਲੀ ਕਲਾਂ 'ਚ ਕਿਸਾਨ ਜਸਪਾਲ ਸਿੰਘ ਪੁੱਤਰ ਮਹਿੰਦਰ ਸਿੰਘ ਨੇ ਕਰਜੇ ਦੇ ਬੋਝ ਹੇਠੋਂ ਤੰਗ ਆ ਕੇ ਜ਼ਹਿਰੀਲੀ ਦਵਾਈ ਪੀ ਕੇ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ | ਇਸ ਮੌਕੇ ਜਾਣਕਾਰੀ ਦਿੰਦਿਆਂ ...

ਪੂਰੀ ਖ਼ਬਰ »

ਪੀ. ਏ. ਯੂ. ਦੇ ਕਿਸਾਨ ਮੇਲੇ 'ਚ ਅਗਾਂਹਵਧੂ ਕਿਸਾਨ ਹੋਣਗੇ ਸਨਮਾਨਿਤ

ਲੁਧਿਆਣਾ, 21 ਸਤੰਬਰ (ਬੀ.ਐਸ. ਬਰਾੜ)-ਕਿਸਾਨ ਮੇਲੇ 'ਤੇ ਪਹਿਲੇ ਦਿਨ ਪੀ.ਏ.ਯੂ ਵਲੋਂ ਖੇਤੀਬਾੜੀ ਤੇ ਸਹਾਇਕ ਧੰਦਿਆਂ ਵਿਚ ਮੱਲਾਂ ਮਾਰਨ ਵਾਲੇ ਚਾਰ ਅਗਾਂਹਵਧੂ ਕਿਸਾਨਾਂ ਅਤੇ ਇਕ ਕਿਸਾਨ ਬੀਬੀ ਨੂੰ ਸਨਮਾਨਿਤ ਕੀਤਾ ਜਾਵੇਗਾ | ਜਿਸ ਵਿਚ ਜਗਤਾਰ ਸਿੰਘ ਗਿੱਲ ਪਿੰਡ ਸਿਰੀਏ ...

ਪੂਰੀ ਖ਼ਬਰ »

ਭਾਰਤ ਸਣੇ ਜੀ-4 ਦੇਸ਼ਾਂ ਵੱਲੋਂ ਸੰਯੁਕਤ ਰਾਸ਼ਟਰ ਸੁਰੱਖਿਆ ਕੌਾਸਲ 'ਚ ਜਲਦ ਸੁਧਾਰ ਦੀ ਅਪੀਲ

ਸੰਯੁਕਤ ਰਾਸ਼ਟਰ, 21 ਸਤੰਬਰ (ਏਜੰਸੀ)-ਭਾਰਤ ਸਣੇ ਜੀ-4 ਦੇਸ਼ਾਂ ਨੇ ਸੰਯੁਕਤ ਰਾਸ਼ਟਰ ਸੁਰੱਖਿਆ ਕੌਾਸਲ 'ਚ ਜਲਦ ਸੁਧਾਰ ਅਤੇ ਇਸ ਦੇ ਸਥਾਈ ਅਤੇ ਅਸਥਾਈ ਮੈਂਬਰਾਂ ਦੀ ਗਿਣਤੀ 'ਚ ਵਾਧਾ ਕਰਨ ਦੀ ਅਪੀਲ ਕੀਤੀ ਹੈ | ਜੀ-4 ਨੇ ਕਿਹਾ ਕਿ ਇਸ ਤਾਕਤਵਰ ਵਿਸ਼ਵ ਵਿਆਪੀ ਸੰਸਥਾ ਨੂੰ ...

ਪੂਰੀ ਖ਼ਬਰ »

ਹਰਿਆਣਾ 'ਚ ਇਕ ਹੋਰ ਸਕੂਲ ਵਿਵਾਦਾਂ 'ਚ-ਬੱਚੀ ਨਾਲ ਜਬਰ ਜਨਾਹ ਦੀ ਕੋਸ਼ਿਸ਼

ਪਾਣੀਪਤ, 21 ਸਤੰਬਰ (ਵਿਨੋਦ ਪੰਚਾਲ)-ਗੁਰੂਗਰਾਮ ਦੇ ਭੋਂਡਸੀ 'ਚ ਸਥਿਤ ਰਿਆਨ ਇੰਟਰਨੈਸ਼ਨਲ ਸਕੂਲ 'ਚ 7 ਸਾਲਾਂ ਪ੍ਰਦਯੁਮਨ ਦੀ ਹੱਤਿਆ ਦਾ ਮਾਮਲਾ ਅਜੇ ਸ਼ਾਂਤ ਵੀ ਨਹੀਂ ਹੋਇਆ ਹੈ, ਕਿ ਇਕ ਹੋਰ ਮਾਮਲਾ ਸਾਹਮਣੇ ਆਇਆ ਹੈ | ਹੁਣ ਪਾਣੀਪਤ ਦੇ ਇਕ ਨਾਮੀ ਸਕੂਲ 'ਚ 9 ਸਾਲਾਂ ਬੱਚੀ ...

ਪੂਰੀ ਖ਼ਬਰ »

ਨਿਰੰਤਰ ਵਧ ਰਹੀਆਂ ਹਨ ਗੁਰਮੀਤ ਰਾਮ ਰਹੀਮ ਦੀਆਂ ਮੁਸ਼ਕਿਲਾਂ

ਚੰਡੀਗੜ੍ਹ, 21 ਸਤੰਬਰ (ਰਾਮ ਸਿੰਘ ਬਰਾੜ)- ਡੇਰਾ ਸਿਰਸਾ ਮੁਖੀ ਗੁਰਮੀਤ ਰਾਮ ਰਹੀਮ ਦੀਆਂ ਮੁਸ਼ਕਿਲਾਂ ਨਿਰੰਤਰ ਵੱਧਦੀਆਂ ਜਾ ਰਹੀਆਂ ਹਨ | ਹੁਣ ਉਸ 'ਤੇ ਹੱਤਿਆ ਦੀ ਕੋਸ਼ਿਸ਼, ਹਿੰਸਾ ਭੜਕਾਉਣ, ਸਾੜਫੂਕ, ਸਰਕਾਰੀ ਸੰਪਤੀ ਨੂੰ ਨੁਕਸਾਨ ਪਹੁੰਚਾਉਣ ਤੇ ਸਰਕਾਰੀ ...

ਪੂਰੀ ਖ਼ਬਰ »

ਗੁਰਮੀਤ ਰਾਮ ਰਹੀਮ ਹੀ ਰਹਿਣਗੇ ਡੇਰਾ ਮੁਖੀ-ਵਿਪਾਸਨਾ

ਚੰਡੀਗੜ੍ਹ, 21 ਸਤੰਬਰ (ਰਾਮ ਸਿੰਘ ਬਰਾੜ)-ਡੇਰਾ ਸਿਰਸਾ ਦੇ ਨਵੇਂ ਗੱਦੀਨਸ਼ੀਨ ਅਤੇ ਵਿਕਲਪਿਕ ਤੌਰ 'ਤੇ ਡੇਰੇ ਦੀ ਦੇਖ ਭਾਲ ਕਰਨ ਵਾਲਾ ਨਿਯੁਕਤ ਕਰਨ ਸਬੰਧੀ ਚਰਚਾਵਾਂ 'ਤੇ ਖ਼ੁਦ ਡੇਰਾ ਪ੍ਰਬੰਧਕਾਂ ਨੇ ਰੋਕ ਲਗਾ ਦਿੱਤੀ ਹੈ | ਡੇਰੇ ਦੀ ਚੇਅਰਪਰਸਨ ਵਿਪਾਸਨਾ ਇੰਸਾਂ ਨੇ ...

ਪੂਰੀ ਖ਼ਬਰ »

ਮੈਂਬਰ ਵਿਹੂਣਾ ਪੀ.ਪੀ.ਐੱਸ. ਕਮਿਸ਼ਨ ਪੀ.ਸੀ.ਐੱਸ. ਦੀ ਭਰਤੀ 'ਤੇ ਉਤਾਰੂ

ਰਾਮਪੁਰਾ ਫੂਲ, 21 ਸਤੰਬਰ (ਗੁਰਮੇਲ ਸਿੰਘ ਵਿਰਦੀ)- ਪੰਜਾਬ ਪਬਲਿਕ ਸਰਵਿਸ ਕਮਿਸ਼ਨ ਪਟਿਆਲਾ ਵੱਲੋਂ ਸਰਕਾਰੀ ਸੇਵਾ ਦੌਰਾਨ ਲੰਬੀ, ਚੰਗੀ ਅਤੇ ਬੇਦਾਗ਼ ਸੇਵਾ ਵਾਲੇ ਅਧਿਕਾਰੀਆਂ ਨੂੰ ਬਤੌਰ ਪੀ.ਸੀ.ਐੱਸ. ਅਧਿਕਾਰੀ ਨਾਮਜ਼ਦ ਕੀਤੇ ਜਾਣ ਲਈ 7 ਅਕਤੂਬਰ ਨੂੰ ਰੱਖਿਆ ਟੈਸਟ ...

ਪੂਰੀ ਖ਼ਬਰ »

ਲੇਸਕ ਲੇਜ਼ਰ, ਆਈ. ਸੀ. ਐੱਲ. ਅਤੇ ਮਲਟੀ ਫੋਕਲ ਲੈਂਜ਼ ਨਾਲ ਉਤਾਰੀ ਜਾ ਸਕਦੀ ਹੈ ਐਨਕ

ਜਲੰਧਰ, 21 ਸਤੰਬਰ (ਐੱਮ. ਐੱਸ. ਲੋਹੀਆ) - ਹਰਪ੍ਰੀਤ ਅੱਕਾਂ ਅਤੇ ਦੰਦਾਂ ਦੇ ਹਸਪਤਾਲ, ਨਿਊ ਜਵਾਹਰ ਨਗਰ, ਜਲੰਧਰ 'ਚ ਅੱਖਾਂ ਦੇ ਮਰੀਜ਼ਾਂ ਲਈ ਮੁਫ਼ਤ ਸੈਮੀਨਾਰ ਕਰਵਾਇਆ ਗਿਆ, ਜਿਸ 'ਚ ਹਸਪਤਾਲ ਦੇ ਨਿਰਦੇਸ਼ਕ ਡਾ. ਹਰਪ੍ਰੀਤ ਸਿੰਘ ਨੇ ਐਨਕ ਉਤਾਰਨ ਦੀਆਂ ਆਧੁਨਿਕ ਵਿਧੀਆਂ ...

ਪੂਰੀ ਖ਼ਬਰ »

'ਮਾਮਲਾ ਡੇਰਾ ਪ੍ਰਬੰਧਕ ਰਣਜੀਤ ਹੱਤਿਆ ਦਾ'

ਪੰਜ ਗਵਾਹਾਂ ਦੇ ਬਿਆਨਾਂ 'ਤੇ ਬਚਾਅ ਪੱਖ ਦੀ ਹੋਈ ਬਹਿਸ

ਪੰਚਕੂਲਾ, 21 ਸਤੰਬਰ (ਕਪਿਲ)- ਡੇਰਾ ਸਿਰਸਾ ਮੁਖੀ ਗੁਰਮੀਤ ਰਾਮ ਰਹੀਮ 'ਤੇ ਪੰਚਕੂਲਾ ਸਥਿਤ ਹਰਿਆਣਾ ਦੀ ਵਿਸ਼ੇਸ਼ ਸੀ. ਬੀ. ਆਈ ਅਦਾਲਤ ਵਿਚ ਚੱਲ ਰਹੇ ਡੇਰਾ ਪ੍ਰਬੰਧਕ ਰਣਜੀਤ ਹੱਤਿਆ ਮਾਮਲੇ ਵਿਚ ਸੁਣਵਾਈ ਹੋਈ, ਜਿਸ ਦੌਰਾਨ ਰਾਮ ਰਹੀਮ ਸੁਨਾਰੀਆ ਜੇਲ੍ਹ ਤੋਂ ਵੀਡੀਓ ...

ਪੂਰੀ ਖ਼ਬਰ »

ਪੰਜਾਬ ਆਰਟਸ ਕੌ ਾਸਲ ਵੱਲੋਂ ਲਾਲਾ ਧਨੀ ਰਾਮ ਚਾਤਿ੍ਕ ਨੂੰ ਸਮਰਪਿਤ ਸਮਾਗਮ 24 ਨੂੰ

ਜਲੰਧਰ, 21 ਸਤੰਬਰ (ਫੁੱਲ)-ਪੰਜਾਬ ਆਰਟਸ ਕੌਾਸਲ ਵਲੋਂ ਪ੍ਰਸਿੱਧ ਪੰਜਾਬੀ ਕਵੀ ਲਾਲਾ ਧਨੀ ਰਾਮ ਚਾਤਿ੍ਕ ਦੀ 141ਵੀਂ ਵਰ•ੇਗੰਢ ਨੂੰ ਸਮਰਪਿਤ ਇਕ ਸਾਹਿਤਕ ਸਮਾਗਮ ਚਾਤਿ੍ਕ ਦੇ ਜੱਦੀ ਪਿੰਡ ਲੋਪੋਕੇ ਵਿਖੇ 24 ਸਤੰਬਰ ਨੂੰ ਸਵੇਰੇ ਦਸ ਵਜੇ ਕਰਵਾਇਆ ਜਾ ਰਿਹਾ ਹੈ | ਜਾਣਕਾਰੀ ...

ਪੂਰੀ ਖ਼ਬਰ »

ਯੂ.ਪੀ. ਬਣੀ ਨਾਭਾ ਜੇਲ੍ਹ ਕਾਂਡ ਨੂੰ ਅੰਜਾਮ ਦੇਣ ਵਾਲਿਆਂ ਦੀ ਪਨਾਹਗਾਹ?

ਚੰਡੀਗੜ੍ਹ, 21 ਸਤੰਬਰ (ਵਿਕਰਮਜੀਤ ਸਿੰਘ ਮਾਨ)- ਪਿਛਲੇ ਸਾਲ ਹੋਏ ਨਾਭਾ ਜੇਲ੍ਹ ਕਾਂਡ ਨੂੰ ਅੰਜਾਮ ਦੇਣ ਵਾਲਿਆਂ ਲਈ ਉੱਤਰ ਪ੍ਰਦੇਸ਼ ਪਨਾਹਗਾਹ ਬਣੀ ਹੈ ਇਸ ਗੱਲ ਦੀ ਚਰਚਾ ਜ਼ੋਰਾਂ 'ਤੇ ਹੈ ਜਿਸਦੇ ਚੱਲਦੇ ਪੰਜਾਬ ਪੁਲਿਸ ਨੇ ਯੂ.ਪੀ. ਐੱਸ.ਟੀ.ਐੱਫ ਨਾਲ ਤਾਲਮੇਲ ਵਧਾ ਲਿਆ ...

ਪੂਰੀ ਖ਼ਬਰ »

ਮਿਸ ਵਰਲਡ ਪੰਜਾਬਣ-2017 ਦੇ ਟਰਾਇਲ ਮੌਕੇ ਪੰਜਾਬੀ ਮੁਟਿਆਰਾਂ ਨੇ ਪਾਈਆਂ ਧਮਾਲਾਂ

ਐੱਸ.ਏ.ਐੱਸ. ਨਗਰ, 21 ਸਤੰਬਰ (ਕੇ.ਐੱਸ. ਰਾਣਾ)-ਇਸ ਸਾਲ ਸੱਭਿਆਚਾਰਕ ਸੱਥ ਪੰਜਾਬ ਵਲੋਂ ਸੁੱਖੀ ਨਿੱਝਰ ਸੀ.ਈ.ਓ. ਵਤਨੋਂ ਦੂਰ ਨੈੱਟਵਰਕ ਕੈਨੇਡਾ ਦੇ ਸਹਿਯੋਗ ਨਾਲ 'ਮਿਸ ਵਰਲਡ ਪੰਜਾਬਣ-2017' ਨਾਮਕ ਮੁਕਾਬਲਾ ਮਿਸੀਸਾਗਾ ਦੇ ਲੀਵਿੰਗ ਆਰਟ ਸੈਂਟਰ ਵਿਖੇ 11 ਨਵੰਬਰ ਨੂੰ ...

ਪੂਰੀ ਖ਼ਬਰ »

ਬੰਪਰ ਫ਼ਸਲ ਕਰਕੇ ਸ਼ੈਲਰਾਂ ਨੂੰ ਝੋਨੇ ਦੀ ਅਲਾਟਮੈਂਟ 'ਚ ਹੋਵੇਗਾ ਵਾਧਾ

ਜਲੰਧਰ, 21 ਸਤੰਬਰ (ਸ਼ਿਵ ਸ਼ਰਮਾ)- ਇਸ ਵਾਰ ਝੋਨੇ ਦੀ 160 ਲੱਖ ਮੀਟਰਕ ਟਨ ਬੰਪਰ ਫ਼ਸਲ ਦੇ ਮੰਡੀਆਂ ਵਿਚ ਆਉਣ ਦੀ ਸੰਭਾਵਨਾ ਨੂੰ ਦੇਖਦੇ ਹੋਏ ਸ਼ੈਲਰ ਮਾਲਕਾਂ ਨੂੰ ਛੜਾਈ ਲਈ ਝੋਨੇ ਦੀ ਅਲਾਟਮੈਂਟ ਵਿਚ ਹੋਰ ਵਾਧਾ ਕਰਨ ਦੀ ਸਿਫ਼ਾਰਸ਼ ਕੀਤੀ ਗਈ ਹੈ ਤੇ ਮੰਡੀਆਂ ਵਿਚ ਇਸ ਵਾਰ ...

ਪੂਰੀ ਖ਼ਬਰ »

ਸੁਨੰਦਾ ਪੁਸ਼ਕਰ ਮਾਮਲੇ 'ਚ ਅੰਤਿਮ ਰਿਪੋਰਟ 8 ਹਫ਼ਤਿਆਂ 'ਚ

ਨਵੀਂ ਦਿੱਲੀ, 21 ਸਤੰਬਰ (ਏਜੰਸੀ)- ਪੁਲਿਸ ਨੇ ਵੀਰਵਾਰ ਨੂੰ ਦਿੱਲੀ ਹਾਈ ਕੋਰਟ ਨੂੰ ਕਿਹਾ ਕਿ ਉਹ 2014 ਦੇ ਸੁਨੰਦਾ ਪੁਸ਼ਕਰ ਮਾਮਲੇ 'ਚ ਅੱਠ ਹਫ਼ਤਿਆਂ ਦੇ ਅੰਦਰ ਰਿਪੋਰਟ ਦਾਖ਼ਲ ਕਰ ਸਕਦੀ ਹੈ | ਪੁਲਿਸ ਨੇ ਜੱਜ ਜੀ. ਐੱਸ. ਸਿਸਤਾਨੀ ਦੀ ਅਗਵਾਈ ਵਾਲੇ ਬੈਂਚ ਨੂੰ ਦੱਸਿਆ ਕਿ ਉਹ ਮਾਮਲੇ 'ਚ ਤਹਿ ਤਕ ਪਹੁੰਚਣ 'ਚ ਮਦਦ ਲਈ ਮਨੋਵਿਗਆਨਿਕ ਵਿਸ਼ਲੇਸ਼ਣ ਦੀ ਨਵੀਂ ਵਿਧੀ ਅਪਣਾਏਗੀ | ਪੁਲਿਸ ਨੇ ਕਿਹਾ ਕਿ ਇਹ ਪ੍ਰੀਖਣ ਵਿਦੇਸ਼ 'ਚ ਕੀਤੇ ਜਾਂਦੇ ਹਨ | ਇਸ ਦੇ ਜਾਣਕਾਰ ਦੇਸ਼ 'ਚ ਵੀ ਹਨ | ਪੁਲਿਸ ਨੇ ਕਿਹਾ ਕਿ ਇਸ ਤਰ੍ਹਾਂ ਦੀ ਜਾਂਚ ਪਹਿਲਾਂ ਵੀ ਦੇਸ਼ 'ਚ ਤਿੰਨ ਮਾਮਲਿਆਂ 'ਚ ਕੀਤੀ ਜਾ ਚੁੱਕੀ ਹੈ |


ਖ਼ਬਰ ਸ਼ੇਅਰ ਕਰੋ

ਝੋਨੇ ਦੀ ਕਟਾਈ ਦਾ ਸਮਾਂ ਨੇੜੇ ਆਉਣ 'ਤੇ ਪੰਜਾਬ ਸਰਕਾਰ ਨੂੰ ਨੈਸ਼ਨਲ ਗ੍ਰੀਨ ਟਿ੍ਬਿਊਨਲ ਦੇ ਹੁਕਮਾਂ ਦੀ ਆਈ ਯਾਦ

ਸੰਗਰੂਰ, 21 ਸਤੰਬਰ (ਧੀਰਜ ਪਸ਼ੌਰੀਆ)- ਪੰਜਾਬ ਸਰਕਾਰ ਇਸ ਵਾਰ ਫਿਰ ਕੌਮੀ ਗਰੀਨ ਟਿ੍ਬਿਊਨਲ ਵੱਲੋਂ ਨਵੰਬਰ 2015 ਵਿਚ ਦਿੱਤੇ ਗਏ ਝੋਨੇ ਦੀ ਪਰਾਲੀ ਅਤੇ ਰਹਿੰਦ ਖੰੂਹਦ ਨੰੂ ਅੱਗ ਨਾ ਲਾਉਣ ਦੇ ਹੁਕਮਾਂ ਦੀ ਪਾਲਣਾ ਕਰਨ ਦੀ ਸਮੱਸਿਆ ਨਾਲ ਜੂਝ ਰਹੀ ਹੈ | ਐੱਨ.ਜੀ.ਟੀ. ਨੇ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX