ਤਾਜਾ ਖ਼ਬਰਾਂ


ਖ਼ਾਲਸਾ ਏਡ' ਸੰਸਥਾਪਕ ਰਵੀ ਸਿੰਘ ਨੇ ਪਿੰਗਲਵਾੜਾ ਸੰਸਥਾ ਦੇ ਮਾਨਾਂ ਵਾਲਾ ਕੈਂਪਸ ਦਾ ਕੀਤਾ ਦੌਰਾ
. . .  1 day ago
ਮਾਨਾਂ ਵਾਲਾ, 05 ਦਸੰਬਰ (ਗੁਰਦੀਪ ਸਿੰਘ ਨਾਗੀ)-ਅੰਤਰਰਾਸ਼ਟਰੀ ਪੱਧਰ ਦੀ ਸਿੱਖ ਸੰਸਥਾ, ਜਿਸ ਨੇ ਦੇਸ਼ ਵਿਦੇਸ਼ ਵਿਚ ਹਰ ਆਫ਼ਤ ਦੌਰਾਨ ਮਾਨਵਤਾ ਦੀ ਹਿੱਕ ਡਾਹ ਕੇ ਸੇਵਾ ਕੀਤੀ, ਦੇ ਸੰਸਥਾਪਕ ਰਵੀ ਸਿੰਘ ਅੱਜ ਅਚਨਚੇਤ ...
ਨਵੀਂ ਦਿੱਲੀ : ਅਮਰੀਕੀ ਪ੍ਰਤੀਨਿਧੀ ਸਭਾ ਦੇ ਪ੍ਰਧਾਨ ਨੈਂਸੀ ਪੇਲੋਸੀ ਦਾ ਐਲਾਨ - ਟਰੰਪ 'ਤੇ ਚੱਲੇਗਾ ਮਹਾਂਦੋਸ਼
. . .  1 day ago
ਮੰਗੇਤਰ ਨਾਲ ਘੁੰਮਣ ਗਈ ਲੜਕੀ ਦੀ ਭੇਦਭਰੇ ਹਾਲਾਤ 'ਚ ਮੌਤ, ਪੀੜਤ ਪਰਿਵਾਰ ਨੇ ਹਵਾਈ ਅੱਡਾ ਮਾਰਗ ਕੀਤਾ ਜਾਮ
. . .  1 day ago
ਰਾਜਾਸਾਂਸੀ, 5 ਦਸੰਬਰ (ਹਰਦੀਪ ਸਿੰਘ ਖੀਵਾ ,ਹੇਰ) - ਪੁਲਿਸ ਥਾਣਾ ਕੰਬੋ ਅਧੀਨ ਆਉਂਦੇ ਪਿੰਡ ਨੌਸ਼ਹਿਰਾ ਖ਼ੁਰਦ ਦੀ ਇਕ ਨੌਜਵਾਨ ਲੜਕੀ ਆਪਣੇ ਮੰਗੇਤਰ ਨਾਲ ਘੁੰਮਣ ਲਈ ਗਈ ਤਾਂ ਉਸ ਦੀ ਭੇਦ ਭਰੇ ਹਾਲਾਤ 'ਚ ਮੌਤ ਹੋ ਗਈ। ਜਿਸ 'ਤੇ ਪੁਲਿਸ ਵੱਲੋਂ ਧਾਰਾ 174 ਦੀ ਕਾਰਵਾਈ...
ਬਾਪ ਨੇ ਆਪਣੀ ਨਾਬਾਲਗ ਲੜਕੀ ਨੂੰ ਬਣਾਇਆ ਆਪਣੀ ਹਵਸ ਦਾ ਸ਼ਿਕਾਰ
. . .  1 day ago
ਜ਼ੀਰਕਪੁਰ, 5 ਦਸੰਬਰ (ਹੈਪੀ ਪੰਡਵਾਲਾ) - ਚੰਡੀਗੜ੍ਹ ਅੰਬਾਲਾ ਸੜਕ 'ਤੇ ਪਿੰਡ ਸਿੰਘਪੁਰਾ ਨੇੜੇ ਝੁੱਗੀਆਂ 'ਚ ਇਕ ਕਲਯੁਗੀ ਪਿਉ ਵੱਲੋਂ ਆਪਣੀ ਨਾਬਾਲਗ ਧੀ ਨਾਲ ਜਬਰ ਜਨਾਹ ਕਰਨ ਦਾ ਗੈਰ ਸਮਾਜੀ ਮਾਮਲਾ ਸਾਹਮਣੇ ਆਇਆ। ਪੁਲਿਸ ਵੱਲੋਂ ਦੋਸ਼ੀ ਕਾਬੂ ਕਰ ਲਿਆ...
90 ਫ਼ੀਸਦੀ ਸੜ ਚੁੱਕੀ ਜਬਰ ਜਨਾਹ ਪੀੜਤਾ ਨੇ ਇਕ ਕਿੱਲੋਮੀਟਰ ਚੱਲ ਕੇ ਮਦਦ ਦੀ ਕੀਤੀ ਸੀ ਅਪੀਲ
. . .  1 day ago
ਉਨਾਵ, 5 ਦਸੰਬਰ - ਹਿੰਦੂ ਨਗਰ ਪਿੰਡ ਵਿਚ ਜਬਰ ਜਨਾਹ ਪੀੜਤਾ ਨੂੰ ਜਿਊਂਦਾ ਸਾੜਨ ਦੀ ਕੋਸ਼ਿਸ਼ ਦੇ ਮਾਮਲੇ ਵਿਚ ਨਵਾਂ ਖ਼ੁਲਾਸਾ ਹੋਇਆ ਹੈ। 90 ਫ਼ੀਸਦੀ ਸੜ ਚੁੱਕੀ ਪੀੜਤ ਕਰੀਬ ਇਕ ਕਿੱਲੋਮੀਟਰ ਤੱਕ ਪੈਦਲ ਚਲੀ ਤੇ ਮਦਦ ਦੀ ਗੁਹਾਰ ਲਗਾਈ...
ਬੇਰੁਜ਼ਗਾਰ ਅਧਿਆਪਕਾਂ ਨੇ ਆਪਣੀਆਂ ਮੰਗਾਂ ਨੂੰ ਲੈ ਕੇ ਪੰਜਾਬ ਸਰਕਾਰ ਦਾ ਫੂਕਿਆ ਪੁਤਲਾ
. . .  1 day ago
ਨਾਭਾ, 5 ਦਸੰਬਰ (ਕਰਮਜੀਤ ਸਿੰਘ) - ਬੇਰੁਜ਼ਗਾਰ ਅਧਿਆਪਕਾਂ ਨੇ ਆਪਣੀਆਂ ਮੰਗਾਂ ਨੂੰ ਲੈ ਕੇ ਅੱਜ ਹਲਕਾ ਵਿਧਾਇਕ ਅਤੇ ਕੈਬਨਿਟ ਮੰਤਰੀ ਸਾਧੂ ਸਿੰਘ ਧਰਮਸੋਤ ਦੀ ਰਿਹਾਇਸ਼ ਦੇ ਸਾਹਮਣੇ ਪੰਜਾਬ ਸਰਕਾਰ ਦਾ ਪੁਤਲਾ ਫੂਕਿਆ। ਉਹ ਰੋਸ ਭਰੇ ਅੰਦਾਜ਼ ਵਿਚ ਸਰਕਾਰ ਦੇ...
ਸਾਬਕਾ ਸੈਨਿਕ ਦੀ ਸੜਕ ਹਾਦਸੇ 'ਚ ਮੌਤ
. . .  1 day ago
ਲੌਂਗੋਵਾਲ, 5 ਦਸੰਬਰ (ਸ.ਸ.ਖੰਨਾ) - ਦੋ ਸਾਲ ਪਹਿਲਾ ਫ਼ੌਜ ਵਿਚੋਂ ਸੇਵਾ ਮੁਕਤਾ ਹੋਏ ਕੁਲਵਿੰਦਰ ਸਿੰਘ ਪੁੱਤਰ ਭੋਲਾ ਸਿੰਘ ਨਹਿਲ ਦੀ ਸੜਕ ਹਾਦਸੇ ਵਿਚ ਮੌਤ ਹੋ ਗਈ। ਜਿਸ ਕਾਰਨ ਇਲਾਕੇ ਵਿਚ ਸੋਗ ਦਾ ਮਾਹੌਲ ਪੈਦਾ ਹੋ...
ਪਿਆਜ਼ ਨੇ ਮੋਦੀ ਸਰਕਾਰ ਨੂੰ ਉੱਚ ਪੱਧਰੀ ਮੀਟਿੰਗ ਬੁਲਾਉਣ ਲਈ ਕੀਤਾ ਮਜਬੂਰ
. . .  1 day ago
ਨਵੀਂ ਦਿੱਲੀ, 5 ਦਸੰਬਰ - ਦੇਸ਼ ਭਰ ਵਿਚ ਪਿਆਜ਼ ਦੀਆਂ ਕੀਮਤਾਂ ਵਿਚ ਬੇਹੱਦ ਵਾਧੇ ਨਾਲ ਮੋਦੀ ਸਰਕਾਰ ਦੇ ਮੱਥੇ 'ਤੇ ਤਰੇਲੀਆਂ ਪੈਣੀਆਂ ਸ਼ੁਰੂ ਹੋ ਗਈਆਂ ਹਨ। ਇਸ ਸੰਦਰਭ ਵਿਚ ਅੱਜ ਸ਼ਾਮ ਗ੍ਰਹਿ ਮੰਤਰੀ ਅਮਿਤ ਸ਼ਾਹ ਦੀ ਉੱਚ ਪੱਧਰੀ ਬੈਠਕ ਹੋ...
ਸ਼੍ਰੋਮਣੀ ਅਕਾਲੀ ਦਲ ਦੇ 100 ਸਾਲਾ ਸਥਾਪਨਾ ਦਿਵਸ ਦੀਆਂ ਤਿਆਰੀਆਂ ਸਬੰਧੀ ਇੱਕ ਉੱਚ ਪੱਧਰੀ ਕਮੇਟੀ ਦਾ ਗਠਨ
. . .  1 day ago
ਚੰਡੀਗੜ੍ਹ, 5 ਦਸੰਬਰ - ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ਨੇ ਦਸੰਬਰ 2020 ਵਿਚ ਸ਼੍ਰੋਮਣੀ ਅਕਾਲੀ ਦਲ ਦੇ 100 ਸਾਲ ਪੂਰੇ ਹੋ ਜਾਣ ਤੇ ਸ਼ਤਾਬਦੀ ਸਮਾਗਮਾਂ ਦੀ ਰੂਪ-ਰੇਖਾ ਉਲੀਕਣ ਲਈ ਪਾਰਟੀ ਦੀ ਉਚ ਪੱਧਰੀ ਕਮੇਟੀ ਦਾ ਗਠਨ ਕੀਤਾ ਗਿਆ...
ਪ੍ਰਮੱਖ ਉੁਦਯੋਗਾਂ, ਐਮ.ਐਸ.ਐਮ.ਈਜ਼ ਅਤੇ ਸਟਾਰਟਅਪਜ਼ ਨੂੰ ਦਰਸਾਉਂਦੀ ਪ੍ਰਦਰਸ਼ਨੀ ਨਾਲ ਸ਼ੁਰੂ ਹੋਇਆ ਪ੍ਰਗਤੀਸ਼ੀਲ ਪੰਜਾਬ ਨਿਵੇਸ਼ਕ ਸੰਮੇਲਨ
. . .  1 day ago
ਐਸ.ਏ.ਐਸ ਨਗਰ (ਮੁਹਾਲੀ), 5 ਦਸੰਬਰ - ਸਥਾਨਕ ਇੰਡੀਅਨ ਸਕੂਲ ਆਫ਼ ਬਿਜ਼ਨਸ ਵਿਖੇ 2 ਦਿਨਾ ਪ੍ਰਗਤੀਸ਼ੀਲ ਪੰਜਾਬ ਨਿਵੇਸ਼ਕ ਸੰਮੇਲਨ-2019 ਦੀ ਸ਼ੁਰੂਆਤ ਕਰਦੇ ਹੋਏ ਇੱਕ ਪ੍ਰਦਰਸ਼ਨੀ ਦਾ ਉਦਘਾਟਨ ਕੀਤਾ ਗਿਆ। ਜਿੱਥੇ ਸਿਖਰਲੇ ਘਰੇਲੂ ਤੇ ਅੰਤਰਰਾਸ਼ਟਰੀ ਉਦਯੋਗਾਂ ਵੱਲੋਂ...
ਉੱਘੀ ਕਬੱਡੀ ਫੈਡਰੇਸ਼ਨ ਨੇ ਆਪਣੇ 'ਤੇ ਗੈਂਗਸਟਰਾਂ ਨਾਲ ਸੰਬੰਧਾਂ ਦੇ ਲੱਗੇ ਦੋਸ਼ਾਂ ਨੂੰ ਨਕਾਰਿਆਂ
. . .  1 day ago
ਮੋਗਾ, 5 ਦਸੰਬਰ (ਗੁਰਤੇਜ ਸਿੰਘ ਬੱਬੀ) - ਮੇਜਰ ਲੀਗ ਕਬੱਡੀ ਫੈਡਰੇਸ਼ਨ ਨੇ ਆਪਣੇ 'ਤੇ ਗੈਂਗਸਟਰ ਤੇ ਡਰੱਗ ਮਨੀ ਦੇ ਦੋਸ਼ਾਂ ਨੂੰ ਨਕਾਰਦੇ ਹੋਏ, ਅੱਜ ਮੋਗਾ ਵਿਖੇ ਫੈਡਰੇਸ਼ਨ ਦੇ ਚੀਫ਼ ਪੈਟਰਨ ਤੇ ਕੌਮਾਂਤਰੀ ਕਬੱਡੀ ਖਿਡਾਰੀ ਦੇਵੀ ਦਿਆਲ ਸ਼ਰਮਾ, ਚੇਅਰਮੈਨ ਹਾਕਮ ਸਿੰਘ ਟੋਨਾ...
ਦੁੱਧ ਵਾਲੇ ਟੈਂਪੂ ਦੀ ਲਪੇਟ 'ਚ ਆਉਣ ਨਾਲ ਬੱਚੇ ਦੀ ਮੌਤ
. . .  1 day ago
ਮਹਿਲ ਕਲਾਂ, 5 ਦਸੰਬਰ (ਅਵਤਾਰ ਸਿੰਘ ਅਣਖੀ) - ਪਿੰਡ ਕਲਾਲਮਾਜਰਾ ਵਿਖੇ ਧਨੇਰ ਲਿੰਕ ਰੋਡ 'ਤੇ ਸਥਿਤ ਇਕ ਬਸਤੀ ਵਿਚ ਅੱਜ ਸਵੇਰੇ ਦੁੱਧ ਢੋਣ ਵਾਲੇ ਟੈਂਪੂ ਦੀ ਲਪੇਟ ਵਿਚ ਆ ਕੇ 9 ਸਾਲਾ ਬੱਚੇ ਦੀ ਮੌਤ ਹੋ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ...
ਡਾ. ਮਨਮੋਹਨ ਸਿੰਘ ਨੇ ਆਪਣੇ ਦਿਲ 'ਤੇ ਪਿਆ ਵੱਡਾ ਬੋਝ ਉਤਰਾਇਆ - ਮਜੀਠੀਆ
. . .  1 day ago
ਅੰਮ੍ਰਿਤਸਰ, 5 ਦਸੰਬਰ (ਹਰਮਿੰਦਰ ਸਿੰਘ) - ਸ਼੍ਰੋਮਣੀ ਅਕਾਲੀ ਦਲ (ਬ) ਦੇ ਸੀਨੀਅਰ ਆਗੂ ਤੇ ਵਿਧਾਇਕ ਬਿਕਰਮ ਸਿੰਘ ਮਜੀਠੀਆ ਨੇ ਕਿਹਾ ਕਿ ਦੇਸ਼ ਦੇ ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਵੱਲੋਂ ਇੰਦਰ ਕੁਮਾਰ ਗੁਜਰਾਲ ਦੇ 100ਵੇਂ ਜਨਮ ਦਿਨ ਸਮਾਗਮ ਮੌਕੇ 1984...
ਸਾਬਕਾ ਸਰਪੰਚ ਪੱਪੂ ਢਿਲਵਾਂ ਦੀ ਹੱਤਿਆ ਮਾਮਲੇ 'ਚ ਮੁੱਖ ਦੋਸ਼ੀ ਪਿਤਾ ਅਤੇ ਦੋ ਲੜਕਿਆਂ ਦੀਆਂ ਤਸਵੀਰਾਂ ਜਾਰੀ
. . .  1 day ago
ਬਟਾਲਾ, 5 ਦਸੰਬਰ (ਕਾਹਲੋਂ)- ਜ਼ਿਲ੍ਹਾ ਗੁਰਦਾਸਪੁਰ ਦੇ ਸੀਨੀਅਰ ਅਕਾਲੀ ਨੇਤਾ ਅਤੇ ਸਾਬਕਾ ਸਰਪੰਚ ਦਲਬੀਰ ਸਿੰਘ ਪੱਪੂ ਢਿਲਵਾਂ ਕਤਲ ਕੇਸ 'ਚ ਬਟਾਲਾ ਪੁਲਿਸ ਨੇ ਮੁੱਖ ਦੋਸ਼ੀ ਪਿਓ-ਪੁੱਤਰਾਂ...
ਪੱਛਮੀ ਬੰਗਾਲ : ਮਾਲਦਾ 'ਚ ਇਕ ਔਰਤ ਦੀ ਸੜੀ ਹੋਈ ਮਿਲੀ ਲਾਸ਼
. . .  1 day ago
ਕੋਲਕਾਤਾ, 5 ਦਸੰਬਰ- ਪੱਛਮੀ ਬੰਗਾਲ ਦੇ ਮਾਲਦਾ ਦੇ ਥਾਣਾ ਖੇਤਰ 'ਚ ਇਕ ਔਰਤ ਦੀ ਸੜੀ ਹੋਈ ਲਾਸ਼ ਮਿਲੀ ਹੈ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਡੀ.ਐੱਸ.ਪੀ ਪ੍ਰਸ਼ਾਂਤ...
ਔਰਤਾਂ ਖ਼ਿਲਾਫ਼ ਵੱਧ ਰਹੇ ਅਪਰਾਧ ਦੇ ਵਿਰੋਧ 'ਚ ਪ੍ਰਦਰਸ਼ਨ ਕਰ ਰਹੇ ਲੋਕਾਂ ਨੂੰ ਪੁਲਿਸ ਨੇ ਹਿਰਾਸਤ 'ਚ ਲਿਆ
. . .  1 day ago
ਪੀ ਚਿਦੰਬਰਮ ਨੇ ਜ਼ਮਾਨਤ ਦੀਆਂ ਸ਼ਰਤਾਂ ਦੀ ਕੀਤੀ ਉਲੰਘਣਾ : ਪ੍ਰਕਾਸ਼ ਜਾਵੜੇਕਰ
. . .  1 day ago
ਯੂ.ਪੀ 'ਚ ਕਾਨੂੰਨ ਵਿਵਸਥਾ ਨਾਂਅ ਦੀ ਕੋਈ ਚੀਜ਼ ਨਹੀਂ : ਜਯਾ ਬਚਨ
. . .  1 day ago
ਸੋਮਵਾਰ ਨੂੰ ਲੋਕ ਸਭਾ 'ਚ ਪੇਸ਼ ਕੀਤਾ ਜਾਵੇਗਾ ਨਾਗਰਿਕਤਾ ਸੋਧ ਬਿੱਲ
. . .  1 day ago
ਕਿਸਾਨਾਂ ਨੇ ਸਹਿਕਾਰੀ ਬੈਂਕ ਅੱਗੇ ਲਾਇਆ ਧਰਨਾ
. . .  1 day ago
ਹੋਰ ਖ਼ਬਰਾਂ..
ਜਲੰਧਰ : ਸ਼ੁੱਕਰਵਾਰ 7 ਅੱਸੂ ਸੰਮਤ 549

ਬਠਿੰਡਾ /ਮਾਨਸਾ

40 ਹਜਾਰ ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ

ਬਠਿੰਡਾ, 21 ਸਤੰਬਰ (ਕੰਵਲਜੀਤ ਸਿੰਘ ਸਿੱਧੂ)- ਵਿਜੀਲੈਂਸ ਬਿਊਰੋ ਬਠਿੰਡਾ ਨੇ ਇੰਤਕਾਲ ਦਰਜ ਅਤੇ ਮਨਜ਼ੂਰ ਕਰਵਾਉਣ ਦੇ ਮਾਮਲੇ ਵਿਚ ਰਿਸ਼ਵਤ ਲੈਣ ਵਾਲੇ ਪਟਵਾਰੀ ਨੂੰ 40 ਹਜ਼ਾਰ ਰੁਪਏ ਦੀ ਰਕਮ ਸਮੇਤ ਕਾਬੂ ਕਰਕੇ ਉਸ 'ਤੇ ਥਾਣਾ ਵਿਜੀਲੈਂਸ ਬਿਊਰੋ ਬਠਿੰਡਾ ਵਿਖੇ ...

ਪੂਰੀ ਖ਼ਬਰ »

ਗੁਰਪ੍ਰੀਤ ਸਿੰਘ ਦਾ ਲਹਿਰਾ ਮੁਹੱਬਤ ਵਿਖੇ ਸੇਜਲ ਅੱਖਾਂ ਨਾਲ ਅੰਤਿਮ ਸੰਸਕਾਰ

ਲਹਿਰਾ ਮੁਹੱਬਤ, 21 ਸਤੰਬਰ (ਸੁਖਪਾਲ ਸਿੰਘ ਸੁੱਖੀ, ਭੀਮ ਸੈਨ ਹਦਵਾਰੀਆ)-ਦਿੱਲੀ 'ਚ 17 ਸਤੰਬਰ ਨੂੰ ਸਿਗਰਟ ਪੀ ਰਹੇ ਸ਼ਰਾਬੀ ਵਿਅਕਤੀ ਵੱਲੋਂ ਮੂੰਹ 'ਤੇ ਧੂੰਆਂ ਛੱਡੇ ਜਾਣ ਦਾ ਵਿਰੋਧ ਕਰਨ ਦੇ ਉਸ ਸ਼ਰਾਬੀ ਵਿਅਕਤੀ ਹੱਥੋਂ ਮਾਰੇ ਗਏ ਲਹਿਰਾ ਮੁਹੱਬਤ ਦੇ ਨੌਜਵਾਨ ...

ਪੂਰੀ ਖ਼ਬਰ »

ਸੜਕ ਹਾਦਸਿਆਂ ਵਿਚ ਦੋ ਲੜਕੀਆਂ ਸਮੇਤ ਚਾਰ ਜ਼ਖ਼ਮੀ

ਬਠਿੰਡਾ, 21 ਸਤੰਬਰ (ਅੰਮਿ੍ਤਪਾਲ ਸਿੰਘ ਵਲ੍ਹਾਣ)-ਪਿਛਲੇ 24 ਘੰਟਿਆਂ ਦੌਰਾਨ ਵਾਪਰੇ ਸੜਕ ਹਾਦਸਿਆਂ ਵਿਚ ਦੋ ਲੜਕੀਆਂ ਸਮੇਤ ਚਾਰ ਜਣਿਆਂ ਦੇ ਜ਼ਖ਼ਮੀ ਹੋਣ ਦੀ ਖ਼ਬਰ ਹੈ | ਜਾਣਕਾਰੀ ਅਨੁਸਾਰ ਰਾਤੀਂ ਰਾਜਿੰਦਰਾ ਕਾਲਜ ਕੋਲ ਇਕ ਐਕਟਿਵਾ ਸਵਾਰ ਦੋ ਲੜਕੀਆਂ ਹਾਦਸੇ ਦਾ ...

ਪੂਰੀ ਖ਼ਬਰ »

ਪੀ. ਆਰ. ਟੀ. ਸੀ. ਮੁਲਾਜ਼ਮਾਂ ਨੇ ਬਠਿੰਡਾ ਦੇ ਬੱਸ ਅੱਡੇ ਨੂੰ ਬੰਦ ਕਰਦਿਆਂ ਲਾਇਆ ਜਾਮ

ਬਠਿੰਡਾ, 21 ਸਤੰਬਰ (ਅੰਮਿ੍ਤਪਾਲ ਸਿੰਘ ਵਲ੍ਹਾਣ)-ਅੱਜ ਪੀ. ਆਰ. ਟੀ. ਸੀ. ਐਕਸ਼ਨ ਕਮੇਟੀ ਨੇ ਬਠਿੰਡਾ ਡਿਪੂ ਅੱਗੇ ਰੋਸ ਰੈਲੀ ਕਰਨ ਉਪਰੰਤ ਮੁੱਖ ਬੱਸ ਸਟੈਂਡ ਦੇ ਗੇਟ 'ਤੇ ਪੀ. ਆਰ. ਟੀ. ਸੀ. ਦੀਆਂ ਬੱਸਾਂ ਖੜ੍ਹੀਆਂ ਕਰਕੇ ਅੱਡਾ ਬੰਦ ਕਰ ਦਿੱਤਾ ਅਤੇ ਸਮੂਹ ਮੁਲਾਜ਼ਮਾਂ ਨੇ ...

ਪੂਰੀ ਖ਼ਬਰ »

ਜ਼ਿਲ੍ਹਾ ਪ੍ਰਸ਼ਾਸਨ ਨੇ ਵੱਖ-ਵੱਖ ਸਵੈ ਸੇਵੀ ਸੰਸਥਾਵਾਂ ਨਾਲ ਰਲ ਕੇ ਸ਼ਹਿਰ ਦੀ ਸਫ਼ਾਈ ਕਰਵਾਈ

ਬਠਿੰਡਾ, 21 ਸਤੰਬਰ (ਕੰਵਲਜੀਤ ਸਿੰਘ ਸਿੱਧੂ)- 2 ਅਕਤੂਬਰ 2017 ਤੱਕ ਮਨਾਏ ਜਾ ਰਹੇ ਸਵੱਛਤਾ ਪੰਦਰਵਾੜੇ ਤਹਿਤ ਜ਼ਿਲ੍ਹਾ ਪ੍ਰਸ਼ਾਸਨ ਬਠਿੰਡਾ ਨੇ ਸ਼ਹਿਰ ਦੀਆਂ ਵੱਖ-ਵੱਖ ਸਵੈ ਸੇਵੀ ਸੰਸਥਾਵਾਂ ਨਾਲ ਰਲ ਕੇ ਸ਼ਹਿਰ ਦੀ ਸਫ਼ਾਈ ਕਰਵਾਈ ਗਈ | ਇਸ ਮੌਕੇ ਡਿਪਟੀ ਬਠਿੰਡਾ ਦੀਪਰਵਾ ...

ਪੂਰੀ ਖ਼ਬਰ »

ਕਾਰ ਚੋਰੀ ਦੇ ਕੇਸ 'ਚ ਫ਼ਰਾਰ ਚਰਨਜੀਤ ਸਿੰਘ ਗਿ੍ਫਤਾਰ

ਰਾਮਾਂ ਮੰਡੀ, 21 ਸਤੰਬਰ (ਤਰਸੇਮ ਸਿੰਗਲਾ)- ਬੀਤੇ ਦਿਨੀਂ ਪਿੰਡ ਬੰਗੀ ਰੁਲਦੂ ਤੋਂ ਇਕ ਘਰ ਅਗਿਓ ਦਿਨਦਿਹਾੜੇ ਚੋਰੀ ਹੋਈ ਫੋਰਡ ਫਿਸਟਾ ਕਾਰ ਦਾ ਰਾਮਾਂ ਥਾਣੇ 'ਚ ਦਰਜ ਹੋਏ ਮਾਮਲੇ 'ਚ ਫ਼ਰਾਰ ਚਰਨਜੀਤ ਸਿੰਘ ਵਾਸੀ ਰਾਮਾਂ ਨੂੰ ਅੱਜ ਹੌਲਦਾਰ ਜਗਤਾਰ ਸਿੰਘ ਨੇ ਰੇਲਵੇ ਚੌਕ ...

ਪੂਰੀ ਖ਼ਬਰ »

ਸਾਢੇ 13 ਸਾਲਾ ਲੜਕੀ ਨਾਲ ਜਬਰ ਜਨਾਹ ਕਰਨ ਵਾਲਾ ਕਾਬੂ

ਬਠਿੰਡਾ, 21 ਸਤੰਬਰ (ਕੰਵਲਜੀਤ ਸਿੰਘ ਸਿੱਧੂ)-ਬਠਿੰਡਾ ਵਿਖੇ ਸਾਢੇ 13 ਸਾਲ ਦੀ ਇੱਕ ਲੜਕੀ ਨਾਲ ਜਬਰ ਜਨਾਹ ਕਰਕੇ ਉਸ ਨੂੰ ਗਰਭਵਤੀ ਕਰਨ ਵਾਲੇ ਉਸ ਦੇ ਗੁਆਂਢ ਵਿੱਚ ਰਹਿੰਦੇ ਨੌਜਵਾਨ ਪਵਨ ਕੁਮਾਰ ਨੂੰ ਪੁਲਿਸ ਨੇ ਉਸ ਸਮੇਂ ਕਾਬੂ ਕਰ ਲਿਆ ਜਦੋਂ ਉਹ ਆਪਣਾ ਸਮਾਨ ਚੁੱਕ ਕੇ ...

ਪੂਰੀ ਖ਼ਬਰ »

ਫ਼ਿਰੌਤੀ ਵਸੂਲਣ ਵਾਲੇ ਗਰੋਹ ਦੇ 4 ਮੈਂਬਰ ਅਸਲ੍ਹੇ, ਨਕਦੀ ਅਤੇ ਵਾਹਨਾਂ ਸਮੇਤ ਕਾਬੂ

ਬਠਿੰਡਾ, 21 ਸਤੰਬਰ (ਕੰਵਲਜੀਤ ਸਿੰਘ ਸਿੱਧੂ)- ਬਠਿੰਡਾ ਪੁਲਿਸ ਨੇ ਲੁੱਟਾਂ ਖੋਹਾਂ ਕਰਨ ਵਾਲੇ ਇੱਕ ਅਜਿਹੇ ਗਰੋਹ ਦੇ 4 ਮੈਂਬਰਾਂ ਨੂੰ ਗਿ੍ਫਤਾਰ ਕਰਨ ਵਿਚ ਸਫਲਤਾ ਹਾਸਲ ਕੀਤੀ ਹੈ ਜੋ ਸ਼ਾਹੂਕਾਰਾਂ ਨੂੰ ਧਮਕੀਆਂ ਭਰੀਆਂ ਚਿੱਠੀਆਂ ਸੁੱਟ ਕੇ ਫ਼ਿਰੌਤੀ ਵਸੂਲਦੇ ਸਨ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਐੱਸ. ਐੱਸ. ਪੀ. ਬਠਿੰਡਾ ਸ੍ਰੀ ਨਵੀਨ ਸਿੰਗਲਾ ਨੇ ਦੱਸਿਆ ਕਿ ਇਸ ਮਾਮਲੇ ਪੁਲਿਸ ਵਲੋਂ ਗਰੋਹ ਦੇ 4 ਮੈਂਬਰਾਂ ਨੂੰ ਗਿ੍ਫ਼ਤਾਰ ਕੀਤਾ ਹੈ ਜਦਕਿ ਇਨ੍ਹਾਂ ਦਾ 5 ਵਾਂ ਸਾਥੀ ਫਰਾਰ ਹੈ | ਉਨ੍ਹਾਂ ਦੱਸਿਆ ਕਿ ਉਕਤਾਂ ਪਾਸੋਂ ਦੇਸੀ ਰਿਵਾਲਵਰ 32 ਬੋਰ ਚਾਰ ਰੌਾਦ, ਇਕ ਦੇਸੀ ਪਿਸਟਲ 32 ਬੋਰ 4 ਰੌਾਦ, ਇਕ ਦੇਸੀ ਪਿਸਤੌਲ 315 ਬੋਰ 3 ਰੌਾਦ, ਪੀ.ਬੀ. 03 ਏ.ਐਨ.-3574 ਹੀਰੋ ਸਪਲੈਂਡਰ ਪਲੱਸ ਮੋਟਰ ਸਾਈਕਲ ਅਤੇ ਇਕ ਲੱਖ ਰੁਪਏ ਦੇ ਕਰੰਸੀ ਨੋਟ ਬਰਾਮਦ ਕੀਤੇ ਹਨ ਜਿਨ੍ਹਾਂ ਨੂੰ ਅਦਾਲਤ ਵਿਚ ਪੇਸ਼ ਕਰਕੇ ਪੁਲਿਸ ਰਿਮਾਂਡ ਹਾਸਲ ਕਰਕੇ ਹੋਰ ਪੁੱਛਗਿੱਛ ਕੀਤੀ ਜਾਵੇਗੀ | ਐੱਸ. ਐੱਸ. ਪੀ ਸ੍ਰੀ ਸਿੰਗਲਾ ਨੇ ਦੱਸਿਆ ਕਿ ਕਿਸਾਨ ਅੰਦੋਲਨ ਦੀਆਂ ਕਾਰਵਾਈਆਂ 'ਤੇ ਨਜ਼ਰ ਰੱਖਣ ਲਈ ਪੁਲਿਸ ਅਧਿਕਾਰੀ ਜਿਨ੍ਹਾਂ ਵਿਚ ਸਵਰਨ ਸਿੰਘ ਖੰਨਾ ਪੀ. ਪੀ. ਐੱਸ. ਕਪਤਾਨ ਪੁਲਿਸ (ਇੰਨਵੈ:) ਬਠਿੰਡਾ ਅਤੇ ਕਰਨਸ਼ੇਰ ਸਿੰਘ ਪੀ. ਪੀ. ਐੱਸ ਉਪ ਕਪਤਾਨ ਪੁਲਿਸ (ਇੰਨਵੈ:) ਬਠਿੰਡਾ ਅਧਾਰਿਤ ਟੀਮ ਰਾਜਿੰਦਰ ਕੁਮਾਰ ਇੰਚਾ: ਸੀ. ਆਈ. ਏ. ਸਟਾਫ਼ ਬਠਿੰਡਾ ਸਮੇਤ ਬੱਸ ਅੱਡਾ ਪਿੰਡ ਜਲਾਲ ਵਿਖੇ ਮੌਜੂਦ ਸੀ ਜਿਨ੍ਹਾਂ ਨੂੰ ਉਕਤਾਂ ਦੀ ਮੌਜੂਦਗੀ ਸਬੰਧੀ ਗੁਪਤ ਜਾਣਕਾਰੀ ਪ੍ਰਾਪਤ ਹੋਈ ਕਿ ਗੋਰਾ ਸਿੰਘ ਪੁੱਤਰ ਸਾਧੂ ਸਿੰਘ, ਸਤਨਾਮ ਸਿੰਘ ਪੁੱਤਰ ਗੋਰਾ ਸਿੰਘ ਪ੍ਰਗਟ ਸਿੰਘ ਪੁੱਤਰ ਜਗਦੇਸ਼ ਸਿੰਘ, ਕਰਤਾਰ ਸਿੰਘ ਉਰਫ਼ ਤਾਰਾ ਪੁੱਤਰ ਤੇਜਾ ਸਿੰਘ, ਹਰਮਨ ਸਿੰਘ ਉਰਫ਼ ਮਨੀ ਪੁੱਤਰ ਹਰਬੰਤ ਸਿੰਘ ਵਾਸੀਆਨ ਭੋਡੀਪੁਰਾ ਨੇ ਰਲ ਕੇ ਇਕ ਗਰੋਹ ਬਣਾਇਆ ਹੋਇਆ ਹੈ ਜਿਨ੍ਹਾਂ ਕੋਲ ਨਜਾਇਜ਼ ਅਸਲਾ ਵੀ ਹੈ ਇਹ ਅਮੀਰ ਘਰ ਜਾਂ ਚੰਗੇ ਸ਼ਾਹੂਕਾਰਾਂ ਦੇ ਘਰ ਮੂੰਹ ਹਨੇਰੇ ਧਮਕੀ ਭਰੀਆਂ ਚਿੱਠੀਆਂ ਸੁੱਟ ਕੇ ਡਰਾ ਧਮਕਾ ਕੇ ਫਿਰੌਤੀਆਂ ਵਸੂਲਣ ਦਾ ਕੰਮ ਕਰਦੇ ਹਨ | ਲੋਕ ਇਨ੍ਹਾਂ ਦੀ ਦਹਿਸ਼ਤ ਤੋਂ ਡਰਦੇ ਮਾਰੇ ਪੁਲਿਸ ਪਾਸ ਸ਼ਿਕਾਇਤ ਨਹੀਂ ਕੀਤੀ | ਅੱਜ ਵੀ ਇਹ ਮੋਟਰ ਸਾਈਕਲ ਨੰਬਰ ਪੀ.ਬੀ.-03.ਏ.ਐੱਨ.-3574 ਹੀਰੋ ਸਪਲੈਂਡਰ ਪਲੱਸ 'ਤੇ ਇਕੱਠੇ ਹੋ ਕੇ ਜਲਾਲ ਆਕਲੀਆਂ ਰੋਡ ਡਰੇਨ ਪੁਲ ਤੋਂ ਚੜ੍ਹਦੇ ਵਾਲੇ ਪਾਸੇ ਜਲਾਲ ਪਿੰਡ ਵਾਲੀ ਪਟੜੀ ਵਾਲੇ ਪਾਸੇ ਦਰਖਤਾਂ ਦੇ ਝੁੰਡ ਵਿਚ ਨਜਾਇਜ਼ ਅਸਲੇ ਨਾਲ ਲੈਸ ਹੋ ਕੇ ਕਿਸੇ ਘਰ ਜਾਂ ਕਿਸੇ ਦੁਕਾਨ ਵਿਚ ਅਜਿਹੀ ਹੀ ਲੁੱਟ ਖੋਹ, ਡਾਕਾ ਮਾਰਨ ਦੀ ਤਿਆਰੀ ਕਰ ਰਹੇ ਹਨ | ਪੁਲਿਸ ਨੇ ਇਨ੍ਹਾਂ ਨੂੰ ਕਾਬੂ ਕਰਕੇ ਉਨ੍ਹਾਂ 'ਤੇ ਮੁਕੱਦਮਾ ਨੰ: 137 20 ਸਤੰਬਰ ਨੂੰ ਅ/ਧ 399/402/384 ਹਿ:ਦੰ:, 25/54/59 ਅਸਲਾ ਐਕਟ ਤਹਿਤ ਥਾਣਾ ਦਿਆਲਪੁਰਾ ਵਿਖੇ ਮਾਮਲਾ ਦਰਜ ਕੀਤਾ | ਇਸ ਦੌਰਾਨ ਪੁਲਿਸ ਨੇ ਪ੍ਰਗਟ ਸਿੰਘ ਪਾਸੋਂ ਇਕ ਰਿਵਾਲਵਰ 32 ਬੋਰ ਦੇਸੀ ਸਮੇਤ 4 ਰੌਾਦ 32 ਬੋਰ, ਸਤਨਾਮ ਸਿੰਘ ਪਾਸੋਂ ਇਕ ਦੇਸੀ ਪਿਸਟਲ 32 ਬੋਰ ਸਮੇਤ 4 ਰੌਾਦ 32 ਬੋਰ ਜਿੰਦਾ, ਗੋਰਾ ਸਿੰਘ ਪਾਸੋਂ ਇੱਕ ਦੇਸੀ ਪਿਸਤੌਲ 315 ਬੋਰ ਸਮੇਤ 3 ਰੌਾਦ ਅਤੇ ਹਰਮਨ ਸਿੰਘ ਦੇ ਕਬਜ਼ਾ ਵਿਚੋਂ ਮੋਟਰ ਸਾਈਕਲ ਨੰਬਰ ਪੀ.ਬੀ.03 ਏ.ਐਨ.3574 ਹੀਰੋ ਸਪਲੈਂਡਰ ਪਲੱਸ ਬਰਾਮਦ ਕੀਤਾ | ਐੱਸ. ਐੱਸ. ਪੀ ਸਿੰਗਲਾ ਨੇ ਦੱਸਿਆ ਕਿ ਪ੍ਰਗਟ ਸਿੰਘ ਦੇ ਇੰਕਸ਼ਾਫ਼ 'ਤੇ ਉਸ ਦੇ ਘਰੋਂ ਫਿਰੌਤੀ ਦੇ 35000 ਰੁਪਏ ਦੇ ਕਰੰਸੀ ਨੋਟ,ਗੋਰਾ ਸਿੰਘ ਦੇ ਇੰਕਸ਼ਾਫ਼ ਕਰਨ ਤੇ ਉਸ ਦੇ ਘਰੋਂ ਫਿਰੌਤੀ ਦੇ 35000 ਰੁਪਏ ਦੇ ਕਰੰਸੀ ਨੋਟ ਅਤੇ ਸਤਨਾਮ ਸਿੰਘ ਦੇ ਇੰਕਸ਼ਾਫ਼ ਕਰਨ ਤੇ ਉਸ ਦੇ ਘਰੋਂ ਫਿਰੌਤੀ ਦੇ 30000 ਰੁਪਏ ਦੇ ਕਰੰਸੀ ਨੋਟ ਬਰਾਮਦ ਕਰਾਏ ਗਏ | ਜਿਨ੍ਹਾਂ ਨੇ ਪੁੱਛਗਿੱਛ ਦੌਰਾਨ ਦੱਸਿਆ ਕਿ ਉਨ੍ਹਾਂ ਨੇ ਕੁਝ ਦਿਨ ਪਹਿਲਾਂ ਰਾਮ ਕੁਮਾਰ ਦੁਕਾਨਦਾਰ ਵਾਸੀ ਭਾਈ ਬਹਿਲੋ ਰੋਡ ਦੇ ਘਰ ਚਿੱਠੀ ਸੁੱਟ ਕੇ ਉਸ ਨੰੂ ਚਿੱਠੀ ਰਾਹੀਂ ਅਤੇ ਫੋਨਾਂ ਰਾਹੀਂ ਡਰਾ ਧਮਕਾ ਕੇ ਦੋ ਲੱਖ ਰੁਪਏ ਦੀ ਫਿਰੌਤੀ ਲਈ ਸੀ ਜਿਸ ਵਿਚੋਂ ਉਨ੍ਹਾਂ ਨੇ ਇੱਕ ਲੱਖ ਰੁਪਏ ਨਸ਼ੇ ਦੀ ਲੱਤ ਪੂਰੀ ਕਰਨ ਲਈ ਖਾ ਪੀ ਲਿਆ ਹੈ ਬਾਕੀ ਇੱਕ ਲੱਖ ਉਨ੍ਹਾਂ ਨੇ ਆਪਸ ਵਿਚ ਵੰਡ ਲਏ ਜੋ ਪੁਲਿਸ ਨੇ ਬਰਾਮਦ ਕਰ ਲਏ ਹਨ | ਉਨ੍ਹਾਂ ਦੱਸਿਆ ਕਿ ਫੜੇ ਗਏ ਨੌਜਵਾਨ ਚਿੱਟਾ ਪੀਣ ਦੇ ਆਦੀ ਹਨ ਜਿਨ੍ਹਾਂ ਨੇ ਆਪਣੇ ਨਸ਼ੇ ਦੀ ਪੂਰਤੀ ਲਈ ਵਾਰਦਾਤ ਕਰਦੇ ਸਨ | ਉਨ੍ਹਾਂ ਦੱਸਿਆ ਕਿ ਪ੍ਰਗਟ ਸਿੰਘ ਤੇ ਥਾਣਾ ਬਾਜਾਖਾਨਾ ਵਿਖੇ ਸ਼ਰਾਬ ਵੇਚਣ ਦਾ ਅਤੇ ਥਾਣਾ ਬੱਧਨੀ ਕਲਾਂ ਵਿਖੇ ਲੜਾਈ ਝਗੜੇ ਦਾ ਮੁਕੱਦਮਾ ਦਰਜ ਹੈ | ਕਰਤਾਰ ਸਿੰਘ ਉਰਫ਼ ਤਾਰਾ ਜੋ ਫ਼ਰਾਰ ਹੈ ਜਿਸ ਨੂੰ ਵੀ ਜਲਦੀ ਗਿ੍ਫ਼ਤਾਰ ਕਰ ਲਿਆ ਜਾਵੇਗਾ |


ਖ਼ਬਰ ਸ਼ੇਅਰ ਕਰੋ

ਗੰਗਾ ਅਤੇ ਦਾਨ ਸਿੰਘ ਵਾਲਾ ਦਾ 3000 ਏਕੜ ਰਕਬਾ ਨਹਿਰੀ ਪਾਣੀ ਤੋਂ ਵਾਂਝਾ

ਮਹਿਮਾ ਸਰਜਾ, 21 ਸਤੰਬਰ (ਬਲਦੇਵ ਸੰਧੂ)- ਰਾਮਗੜ੍ਹ ਮਾਈਨਰ ਦੀ ਟੇਲ 'ਤੇ ਨਹਿਰੀ ਪਾਣੀ ਤਿੰਨ ਮਹੀਨਿਆਂ ਤੋ ਨਾ ਪੁੱਜਣ ਕਾਰਨ ਪਿੰਡ ਗੰਗਾ ਅਤੇ ਦਾਨ ਸਿੰਘ ਵਾਲਾ ਦੇ ਕਿਸਾਨ ਨਿਰਾਸ਼ਾ ਦੇ ਆਲਮ ਵਿਚ ਹਨ | ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਦੇ ਆਗੂ ਅਮਰੀਕ ਸਿੰਘ ਨੇ ਇਸ ਨੂੰ ...

ਪੂਰੀ ਖ਼ਬਰ »

ਭਾਕਿਯੂ ਏਕਤਾ ਉਗਰਾਹਾਂ ਨੇ ਪਿੰਡਾਂ 'ਚ ਸਰਕਾਰ ਦੀਆਂ ਅਰਥੀਆਂ ਸਾੜੀਆਂ

ਚਾਉਕੇ, 21 ਸਤੰਬਰ (ਮਨਜੀਤ ਸਿੰਘ ਘੜੈਲੀ)-ਭਾਕਿਯੂ ਏਕਤਾ ਉਗਰਾਹਾਂ ਵੱਲੋਂ ਬਲਾਕ ਰਾਮਪੁਰਾ ਦੇ ਪਿੰਡ ਪਿੱਥੋ, ਪਿੰਡ ਰਾਮਪੁਰਾ, ਬੱਲ੍ਹੋ ਆਦਿ ਪਿੰਡਾਂ ਵਿਚ ਪੰਜਾਬ ਦੀ ਕੈਪਟਨ ਸਰਕਾਰ ਦੇ ਇਸ਼ਾਰੇ ਤੇ ਪੁਲਿਸ ਵੱਲੋਂ 22 ਸਤੰਬਰ ਦੇ ਪਟਿਆਲਾ ਧਰਨੇ ਨੂੰ ਅਸਫਲ ਕਰਨ ਲਈ ...

ਪੂਰੀ ਖ਼ਬਰ »

ਨਾਜਾਇਜ਼ ਅਸਲੇ ਸਮੇਤ 2 ਭਗੌੜੇ ਗਿ੍ਫ਼ਤਾਰ-ਮਾਮਲਾ ਦਰਜ

ਰਾਮਾਂ ਮੰਡੀ, 21 ਸਤੰਬਰ (ਅਮਰਜੀਤ ਸਿੰਘ ਲਹਿਰੀ/ਤਰਸੇਮ ਸਿੰਗਲਾ)-ਇੰਸਪੈਕਟਰ ਸੁਖਜੀਤ ਸਿੰਘ ਮੁੱਖ ਅਫ਼ਸਰ ਥਾਣਾ ਰਾਮਾਂ ਪੁਲਿਸ ਨੂੰ ਉਸ ਸਮੇਂ ਵੱਡੀ ਸਫਲਤਾ ਮਿਲੀ ਜਦ ਏ. ਐੱਸ. ਆਈ ਗੁਰਦੇਵ ਸਿੰਘ ਦੀ ਅਗਵਾਈ ਵਾਲੀ ਪੁਲਿਸ ਪਾਰਟੀ ਨਾਕਾਬੰਦੀ ਕਰਕੇ ਦੋ ਵਿਅਕਤੀਆਂ ਨੂੰ ...

ਪੂਰੀ ਖ਼ਬਰ »

ਪੰਜਾਬ-ਹਰਿਆਣਾ ਦੇ ਠੇਕਿਆਂ ਦੀਆਂ 93 ਬੋਤਲਾਂ ਫ਼ੜੀਆਂ-ਇਕ ਗਿ੍ਫ਼ਤਾਰ

ਬਠਿੰਡਾ, 21 ਸਤੰਬਰ (ਅੰਮਿ੍ਤਪਾਲ ਸਿੰਘ ਵਲ੍ਹਾਣ)-ਪੁਲਿਸ ਨੇ ਸ਼ਰਾਬ ਤਸਕਰਾਂ ਵੱਲੋਂ ਕਾਰਵਾਈ ਕਰਦਿਆਂ ਪੰਜਾਬ-ਹਰਿਆਣਾ ਦੇ ਠੇਕਿਆਂ ਦੀ ਸ਼ਰਾਬ ਦੀਆਂ 93 ਬੋਤਲਾਂ ਫੜੀਆਂ ਹਨ | ਇਹੀ ਨਹੀਂ, ਪੁਲਿਸ ਨੇ ਇਕ ਸ਼ਰਾਬ ਤਸਕਰ ਨੂੰ ਐਕਟਿਵਾ ਸਮੇਤ ਗਿ੍ਫ਼ਤਾਰ ਕਰ ਲਿਆ, ਜਦਕਿ ...

ਪੂਰੀ ਖ਼ਬਰ »

ਟੀ. ਐੱਸ. ਯੂ. ਨੇ ਸੰਘਰਸ਼ ਦੀ ਰੂਪ ਰੇਖਾ ਉਲੀਕੀ

ਬਠਿੰਡਾ, 21 ਸਤੰਬਰ (ਕੰਵਲਜੀਤ ਸਿੰਘ ਸਿੱਧੂ)- ਟੈਕਨੀਕਲ ਸਰਵਿਸਿਜ਼ ਯੂਨੀਅਨ ਪ੍ਰਧਾਨ ਪਰਮਜੀਤ ਸਿੰਘ ਨੇ ਜਥੇਬੰਦੀ ਟੈਕਨੀਕਲ-2 ਤੇ ਕਰਮੀਸ਼ੀਅਲ-2 ਸਬ ਡਿਵੀਜ਼ਨਾਂ ਦੇ ਕਰਮਚਾਰੀਆਂ ਦੀ ਮੀਟਿੰਗ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਟੀ. ਐੱਸ. ਯੂ ਹਮੇਸ਼ਾ ਆਪਣੇ ਸਾਥੀਆਂ ...

ਪੂਰੀ ਖ਼ਬਰ »

ਇਕ ਹੋਰ ਕਿਸਾਨ ਨੇ ਨਰਮਾ ਵਾਹਿਆ

ਬਠਿੰਡਾ, 21 ਸਤੰਬਰ (ਅੰਮਿ੍ਤਪਾਲ ਸਿੰਘ ਵਲ੍ਹਾਣ)-ਚਿੱਟੀ ਮੱਖੀ, ਮੱਛਰ ਕਾਰਨ ਖ਼ਰਾਬ ਹੋਏ ਨਰਮੇ ਤੋਂ ਦੁਖੀ ਹੋਏ ਪਿੰਡ ਨੰਦਗੜ੍ਹ ਕੋਟੜਾ ਦੇ ਇਕ ਹੋਰ ਕਿਸਾਨ ਨੇ ਆਪਣੇ ਖੇਤ 'ਚ ਖੜੇ ਨਰਮੇ 'ਤੇ ਹਲ ਚਲਾਉਂਦਿਆਂ ਵਹਾਈ ਕਰ ਦਿੱਤੀ ਹੈ | ਕਿਸਾਨ ਬਲਵਿੰਦਰ ਸਿੰਘ ਪੁੱਤਰ ਜਸਵੀਰ ...

ਪੂਰੀ ਖ਼ਬਰ »

ਕਿਸਾਨ ਆਗੂਆਂ ਦੇ ਘਰਾਂ 'ਤੇ ਪੁਲਿਸ ਛਾਪੇਮਾਰੀ ਨਿੰਦਣਯੋਗ-ਜੇਠੂਕੇ

ਚਾਉਕੇ, 21 ਸਤੰਬਰ (ਮਨਜੀਤ ਸਿੰਘ ਘੜੈਲੀ)-ਪੰਜਾਬ ਦੀਆਂ 7 ਸੰਘਰਸ਼ਸ਼ੀਲ ਕਿਸਾਨ ਜਥੇਬੰਦੀਆਂ ਵੱਲੋਂ ਕਿਸਾਨਾਂ-ਮਜਦੂਰਾਂ ਦੀਆਂ ਅਹਿਮ ਮੰਗਾਂ ਦੇ ਠੋਸ ਹੱਲ ਲਈ 22 ਸਤੰਬਰ ਤੋਂ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਮੋਤੀ ਮਹਿਲ ਪਟਿਆਲਾ ਅੱਗੇ ਲਗਾਏ ਜਾ ...

ਪੂਰੀ ਖ਼ਬਰ »

ਸੀਵਰੇਜ ਬੋਰਡ ਦੇ ਕਰਮਚਾਰੀਆਂ ਦੀ ਮੀਟਿੰਗ 'ਚ ਮੰਗਾਂ ਸਬੰਧੀ ਵਿਚਾਰਾਂ

ਤਲਵੰਡੀ ਸਾਬੋ, 21 ਸਤੰਬਰ (ਰਣਜੀਤ ਸਿੰਘ ਰਾਜੂ)- ਪੀ. ਡਬਲਯੂ. ਡੀ ਫ਼ੀਲਡ ਐਾਡ ਵਰਕਸ਼ਾਪ ਵਰਕਰਜ਼ ਯੂਨੀਅਨ ਬਰਾਂਚ ਸੀਵਰੇਜ ਬੋਰਡ ਦੀ ਇਕ ਮੀਟਿੰਗ ਮੱਖਣ ਸਿੰਘ ਖਣਗਵਾਲ ਦੀ ਪ੍ਰਧਾਨਗੀ ਹੇਠ ਤਲਵੰਡੀ ਸਾਬੋ ਦੇ ਸੀਵਰੇਜ ਟਰੀਟਮੈਂਟ ਪਲਾਂਟ ਵਿਖੇ ਹੋਈ ਜਿਸ ਵਿਚ ਜ਼ਿਲ੍ਹਾ ...

ਪੂਰੀ ਖ਼ਬਰ »

ਰਾਜਿੰਦਰਾ ਕਾਲਜ ਦੀ ਸ਼ਤਰੰਜ ਮੁਕਾਬਲਿਆਂ 'ਚ ਝੰਡੀ

ਬਠਿੰਡਾ, 21 ਸਤੰਬਰ (ਅੰਮਿ੍ਤਪਾਲ ਸਿੰਘ ਵਲ੍ਹਾਣ)-ਸਰਕਾਰੀ ਰਾਜਿੰਦਰਾ ਕਾਲਜ ਬਠਿੰਡਾ ਦੀ ਚੈੱਸ ਟੀਮ ਦੀ ਅੰਤਰ-ਕਾਲਜ ਮੁਕਾਬਲਿਆਂ ਵਿਚ ਝੰਡੀ ਰਹੀ ਹੈ | ਡਾ: ਸੁਰਜੀਤ ਸਿੰਘ ਮੁਖੀ ਸਰੀਰਕ ਸਿੱਖਿਆ ਵਿਭਾਗ ਨੇ ਖਿਡਾਰੀਆਂ ਦੀ ਪ੍ਰਾਪਤੀ 'ਤੇ ਖੁਸ਼ੀ ਪ੍ਰਗਟ ਕਰਦਿਆਂ ...

ਪੂਰੀ ਖ਼ਬਰ »

ਬਾਬਾ ਪ੍ਰੀਤਮ ਨਾਥ ਦੀ ਯਾਦ ਨੂੰ ਸਮਰਪਿਤ 3 ਰੋਜ਼ਾ ਜੋੜ ਮੇਲਾ ਸਮਾਪਤ

ਚਾਉਕੇ, 21 ਸਤੰਬਰ (ਮਨਜੀਤ ਸਿੰਘ ਘੜੈਲੀ)-ਪਿੰਡ ਘੜੈਲੀ ਦੇ ਡੇਰਾ ਸਿੱਧ ਬਾਬਾ ਪ੍ਰੀਤਮ ਨਾਥ ਜੀ ਵਿਖੇ ਨਾਥ ਸੰਪ੍ਰਦਾਇ ਦੇ ਮਹਾਨ ਤਪੱਸਵੀ ਸਿੱਧ ਬਾਬਾ ਪ੍ਰੀਤਮ ਨਾਥ ਦੀ 55ਵੀਂ ਬਰਸੀ ਪਿੰਡ ਵਾਸੀਆਂ ਅਤੇ ਇਲਾਕਾ ਨਿਵਾਸੀ ਸੰਗਤਾਂ ਵੱਲੋਂ ਡੇਰਾ ਕਮੇਟੀ ਅਤੇ ਗ੍ਰਾਮ ...

ਪੂਰੀ ਖ਼ਬਰ »

ਲੋਕ ਭਲਾਈ ਸੇਵਾ ਸੰਮਤੀ ਦੇ ਕੈਂਪ ਦੌਰਾਨ 65 ਯੂਨਿਟ ਖ਼ੂਨਦਾਨ

ਰਾਮਾਂ ਮੰਡੀ, 21 ਸਤੰਬਰ (ਤਰਸੇਮ ਸਿੰਗਲਾ)- ਸਵ. ਕਸ਼ਮੀਰੀ ਲਾਲ ਲੈਹਰੀ ਦੇ ਅੱਜ ਸ਼ਾਂਤੀ ਹਾਲ ਵਿਖੇ ਕਰਵਾਏ ਗਏ ਸ਼ਰਧਾਂਜਲੀ ਸਮਾਗਮ ਮੌਕੇ ਲਹਿਰੀ ਦੀ ਯਾਦਗਾਰ ਨੂੰ ਸਮਰਪਿਤ ਸ਼ਹਿਰ ਦੀ ਮੋਹਰੀ ਸਮਾਜ ਸੇਵੀ ਸੰਸਥਾ ਲੋਕ ਭਲਾਈ ਸੇਵਾ ਸਮਿਤੀ ਵੱਲੋਂ ਖ਼ੂਨਦਾਨ ਕੈਂਪ ...

ਪੂਰੀ ਖ਼ਬਰ »

ਤਿੰਨ ਬਾਂਸਲ ਚੇਅਰਮੈਨ, ਪ੍ਰਧਾਨ ਅਤੇ ਮੀਤ ਪ੍ਰਧਾਨ ਬਣੇ

ਰਾਮਾਂ ਮੰਡੀ, 21 ਸਤੰਬਰ (ਤਰਸੇਮ ਸਿੰਗਲਾ/ਗੁਰਪ੍ਰੀਤ ਸਿੰਘ ਅਰੋੜਾ)-ਸ਼ਿਵ ਸ਼ਕਤੀ ਸੇਵਾ ਮੰਡਲ ਬਰਾਂਚ ਰਾਮਾਂ ਮੰਡੀ ਦੀ ਮੀਟਿੰਗ ਵਿਚ ਸਰਬਸੰਮਤੀ ਨਾਲ ਕੀਤੀ ਗਈ ਸਲਾਨਾ ਚੋਣ ਵਿਚ ਸ਼ਾਮ ਸੁੰਦਰ ਬਾਂਸਲ ਚੇਅਰਮੈਨ, ਗੌਰਵ ਗਿੰਨੀ ਬਾਂਸਲ ਪ੍ਰਧਾਨ, ਬਲਜਿੰਦਰ ਬਾਂਸਲ ...

ਪੂਰੀ ਖ਼ਬਰ »

ਸਕੂਲਾਂ 'ਚ ਨਾ ਕੰਪਿਊਟਰ ਲੈਬ ਨਾ ਟੀਚਰ, ਕਿਵੇਂ ਬਣੇਗਾ ਡਿਜੀਟਲ ਇੰਡੀਆ

ਰਾਮਾਂ ਮੰਡੀ, 21 ਸਤੰਬਰ (ਤਰਸੇਮ ਸਿੰਗਲਾ)-ਸਰਕਾਰ ਵੱਲੋਂ ਡਿਜੀਟਲ ਇੰਡੀਆ ਬਣਾਉਣ ਦੇ ਦਾਅਵਿਆਂ ਦੀ ਫੂਕ ਨਿਕਲਦੀ ਜਾ ਰਹੀ ਹੈ ਇਹ ਦੋਸ਼ ਲਾਉਂਦੇ ਹੋਏ ਨੇੜਲੇ ਪਿੰਡ ਰਾਮਾਂ ਦੀ ਨਗਰ ਸੁਧਾਰ ਕਮੇਟੀ ਦੇ ਪ੍ਰਧਾਨ ਲਵੇਲ ਸਿੰਘ ਸਿੱਧੂ ਨੇ ਕਿਹਾ ਪਿੰਡਾਂ ਦੇ ਸਰਕਾਰੀ ...

ਪੂਰੀ ਖ਼ਬਰ »

ਮਹਾਰਾਜਾ ਅਗਰਸੈਨ ਦੀ 514ਵੀਂ ਜੈਅੰਤੀ ਮਨਾਈ

ਡੱਬਵਾਲੀ, 21 ਸਤੰਬਰ (ਇਕਬਾਲ ਸਿੰਘ ਸ਼ਾਂਤ)-ਅਗਰਵਾਲ ਸਭਾ ਵਲੋਂ ਮਹਾਰਾਜਾ ਅਗਰਸੈਨ ਦੀ 514ਵੀਂ ਜਯੰਤੀ ਸਥਾਨਕ ਅਗਰਵਾਲ ਧਰਮਸ਼ਾਲਾ ਵਿਚ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਈ ਗਈ | ਇਸ ਮੌਕੇ ਸਮਾਰੋਹ ਵਿਚ ਉਘੇ ਰੇਡੀਓਲੋਜਿਸਟ ਡਾ: ਸ਼ੋਭਾ ਰਾਮ ਗੋਇਲ ਮੁੱਖ ਮਹਿਮਾਨ ਵਜੋਂ ...

ਪੂਰੀ ਖ਼ਬਰ »

ਧਰਨੇ 'ਤੇ ਜਾਣ ਲਈ ਉਗਰਾਹਾਂ ਗਰੁੱਪ ਨੇ ਘਰ-ਘਰ ਵੰਡੇ ਸੱਦਾ-ਪੱਤਰ

ਬੱਲੂਆਣਾ, 21 ਸਤੰਬਰ (ਗੁਰਨੈਬ ਸਾਜਨ)-ਪਟਿਆਲਾ 'ਚ ਕੈਪਟਨ ਅਮਰਿੰਦਰ ਸਿੰਘ ਦੇ ਮੋਤੀ ਮਹਿਲ ਅੱਗੇ ਪੰਜਾਬ ਦੀਆਂ 7 ਕਿਸਾਨ ਜਥੇਬੰਦੀਆਂ ਵੱਲੋਂ ਸਾਂਝਾ ਮੋਰਚਾ ਲਾਉਣ ਸਬੰਧੀ ਵੱਧ ਤੋਂ ਵੱਧ ਕਿਸਾਨਾਂ ਨੂੰ 22 ਸਤੰਬਰ ਦੇ ਮੋਰਚੇ 'ਚ ਲਿਜਾਣ ਲਈ ਭਾਰਤੀ ਕਿਸਾਨ ਯੂਨੀਅਨ ਏਕਤਾ ...

ਪੂਰੀ ਖ਼ਬਰ »

ਸਵੱਛਤਾ ਮੁਹਿੰਮ ਤਹਿਤ ਪ੍ਰਸ਼ਾਸਨਿਕ ਅਧਿਕਾਰੀਆਂ ਨੇ ਵੱਖ-ਵੱਖ ਥਾੲੀਂ ਚਲਾਈ ਮੁਹਿੰਮ

ਬਠਿੰਡਾ 21, ਸਤੰਬਰ (ਕੰਵਲਜੀਤ ਸਿੰਘ ਸਿੱਧੂ)- ਜ਼ਿਲ੍ਹਾ ਪ੍ਰਸ਼ਾਸਨ ਬਠਿੰਡਾ ਵਲੋਂ ਸਵੱਛਤਾ ਪੰਦ੍ਹਰਵਾੜਾ ਮੁਹਿੰਮ ਤਹਿਤ ਨਗਰ ਨਿਗਮ ਬਠਿੰਡਾ ਦੇ ਸਹਿਯੋਗ ਨਾਲ ਸ਼ਹਿਰ ਦੇ ਵੱਖ-ਵੱਖ ਹਿੱਸਿਆਂ ਵਿਚ ਐੱਨ. ਜੀ. ਓਜ਼, ਸਕੂਲਾਂ ਅਤੇ ਕਾਲਜਾਂ ਦੇ ਵਿਦਿਆਰਥੀਆਂ, ਸਿਵਲ ...

ਪੂਰੀ ਖ਼ਬਰ »

ਜ਼ਿਲ੍ਹਾ ਬਾਰ ਐਸੋਸੀਏਸ਼ਨ ਵੱਲੋਂ ਐੱਸ. ਐੱਸ. ਪੀ. ਦੇ ਬਿਆਨ ਦਾ ਖੰਡਨ

ਬਠਿੰਡਾ, 21 ਸਤੰਬਰ (ਸੁਖਵਿੰਦਰ ਸਿੰਘ ਸੁੱਖਾ)-ਜ਼ਿਲ੍ਹਾ ਬਾਰ ਐਸੋਸੀਏਸ਼ਨ ਬਠਿੰਡਾ ਦੇ ਮੈਂਬਰ ਵਕੀਲ ਲੱਕੀ ਜਿੰਦਲ ਦੀ ਥਾਣੇ ਅੰਦਰ ਕੁੱਟਮਾਰ ਕਰਨ ਵਾਲੇ ਏ. ਐੱਸ. ਆਈ. ਦਰਸ਼ਨ ਸਿੰਘ ਵੱਲੋਂ ਬੇਸ਼ੱਕ ਬੀਤੇ ਦਿਨ ਬਾਰ ਐਸੋਸੀਏਸ਼ਨ ਵਿਖੇ ਪੁੱਜ ਕੇ ਭਵਿੱਖ ਵਿਚ ਅਜਿਹਾ ਨਾ ...

ਪੂਰੀ ਖ਼ਬਰ »

ਪਿੰਡ ਹਮੀਰਗੜ੍ਹ ਤੋਂ ਨੌਜਵਾਨ ਭੇਦਭਰੀ ਹਾਲਤ 'ਚ ਲਾਪਤਾ

ਭਗਤਾ ਭਾਈਕਾ, 21 ਸਤੰਬਰ (ਸੁਖਪਾਲ ਸਿੰਘ ਸੋਨੀ)-ਪਿੰਡ ਹਮੀਰਗੜ੍ਹ ਦਾ ਇਕ ਨੌਜਵਾਨ ਬੀਤੇ ਕੱਲ੍ਹ ਭੇਦਭਰੀ ਹਾਲਤ ਵਿਚ ਲਾਪਤਾ ਹੋ ਗਿਆ | ਸੂਤਰਾਂ ਅਨੁਸਾਰ ਨੌਜਵਾਨ ਗੁਰਦੀਪ ਸਿੰਘ ਪੁੱਤਰ ਗੁਰਚਰਨ ਸਿੰਘ ਵਾਸੀ ਹਮੀਰਗੜ੍ਹ ਜੋ ਆਪਣੇ ਪਿੰਡ ਹੀ ਆਰ. ਐੱਮ. ਪੀ. ਡਾਕਟਰ ਵਜੋਂ ...

ਪੂਰੀ ਖ਼ਬਰ »

ਬਠਿੰਡਾ ਅਗਰਵਾਲ ਸਭਾ ਨੇ ਮਨਾਈ ਅਗਰਵਾਲ ਜੈਅੰਤੀ

ਬਠਿੰਡਾ, 21 ਸਤੰਬਰ (ਭਰਪੂਰ ਸਿੰਘ)- ਬਠਿੰਡਾ ਅਗਰਵਾਲ ਸਭਾ ਨੇ ਸ੍ਰੀ ਅਗਰਵਾਲ ਜੈਯੰਤੀ ਹਰੇਕ ਸਾਲ ਦੀ ਤਰ੍ਹਾਂ ਮਹਾਰਾਜ ਅਗਰਸੈਨ ਦੀ ਯਾਦ ਨੰੂ ਸਮਰਪਿਤ ਇਕੱਤਰ ਹੋ ਕੇ ਪੂਰੀ ਸ਼ਰਧਾ ਭਾਵਨਾ ਨਾਲ ਪੂਜਨ ਕਰਵਾਇਆ | ਇਸ ਸਮੇਂ ਬਠਿੰਡਾ ਮਿੳਾੂਸੀਪਲ ਕਾਰਪੋਰੇਸ਼ਨ ਦੇ ...

ਪੂਰੀ ਖ਼ਬਰ »

ਵਿਦਿਆਰਥੀ ਜਥੇਬੰਦੀ ਪੀ. ਐੱਸ. ਯੂ. ਵਲੋਂ ਕਿਸਾਨਾਂ ਘਰ ਛਾਪੇਮਾਰੀਆਂ ਤੇ ਗਿ੍ਫ਼ਤਾਰੀਆਂ ਦੀ ਨਿੰਦਾ

ਬਠਿੰਡਾ, 21 ਸਤੰਬਰ (ਕੰਵਲਜੀਤ ਸਿੰਘ ਸਿੱਧੂ)- ਪੁਲਿਸ ਵਲੋਂ ਕਿਸਾਨ ਆਗੂਆਂ ਅਤੇ ਵਰਕਰਾਂ ਦੀਆਂ ਗਿ੍ਫ਼ਤਾਰੀਆਂ, ਘਰਾਂ ਵਿਚ ਕੀਤੀਆਂ ਜਾ ਰਹੀਆਂ ਛਾਪੇਮਾਰੀਆਂ ਅਤੇ ਪਟਿਆਲਾ ਪੁਲਿਸ ਵਲੋਂ ਪੀ. ਐੱਸ. ਯੂ. ਦੇ ਆਗੂਆਂ 'ਤੇ ਦਰਜ ਕੀਤੇ ਗਏ ਕੇਸਾਂ ਦੀ ਨੌਜਵਾਨ ਭਾਰਤ ਸਭਾ ਅਤੇ ...

ਪੂਰੀ ਖ਼ਬਰ »

ਵਪਾਰੀਆਂ ਲਈ ਜੀਅ ਦਾ ਜੰਜਾਲ ਬਣਿਆ ਜੀ. ਐੱਸ. ਟੀ

ਰਾਮਾਂ ਮੰਡੀ, 21 ਸਤੰਬਰ (ਤਰਸੇਮ ਸਿੰਗਲਾ)- ਸਰਕਾਰ ਵੱਲੋਂ ਥੋਪੇ ਗਏ ਜੀ. ਐੱਸ. ਟੀ ਕਾਰਨ ਛੋਟੇ ਅਤੇ ਮੱਧ ਵਰਗੀ ਵਪਾਰੀ ਤਬਾਹੀ ਕੰਢੇ ਪੁੱਜ ਚੁੱਕੇ ਹਨ ਕਿਉਂਕਿ ਜ਼ਿਆਦਾਤਰ ਛੋਟੇ ਵਪਾਰੀ ਅਨਪੜ੍ਹ ਹਨ ਅਤੇ ਹਾਲੇ ਤੱਕ ਇਸ ਗੁੰਝਲਦਾਰ ਪ੍ਰਣਾਲੀ ਜਿਸ ਨੂੰ ਕਿ ਸੀ. ਏ ਅਤੇ ...

ਪੂਰੀ ਖ਼ਬਰ »

ਡਾ: ਸੁਰਿੰਦਰ ਗਰਗ ਤੇ ਡਾ: ਅੰਜੂ ਗਰਗ ਦਾ ਨਾਂਅ ਗਿੰਨੀਜ਼ ਬੁੱਕ 'ਚ ਦਰਜ

ਕੋਟਫੱਤਾ, 21 ਸਤੰਬਰ (ਰਣਜੀਤ ਸਿੰਘ ਬੁੱਟਰ)- ਭਾਰਤੀ ਸੰਸਕਿ੍ਤੀ ਦੇ ਪ੍ਰਾਚੀਨ ਆਯੁਰਵੈਦ ਨੂੰ ਅੰਤਰਰਾਸ਼ਟਰੀ ਸਤਰ 'ਤੇ ਪਹਿਚਾਣ ਦਿਵਾਉਣ 'ਚ ਜੁਟੇ ਕੋਟਕਪੂਰਾ ਦੇ ਵਸਨੀਕ ਹਾਲ ਆਬਾਦ ਕੋਟਸ਼ਮੀਰ ਵਾਸੀ ਪਤੀ ਪਤਨੀ ਡਾ: ਸੁਰਿੰਦਰ ਗਰਗ ਤੇ ਡਾ: ਅੰਜੂ ਗਰਗ ਦਾ ਨਾਮ ...

ਪੂਰੀ ਖ਼ਬਰ »

ਪਿੰਡ ਮਹਿਰਾਜ ਦੇ ਸੀਵਰੇਜ ਦੀ ਸਮੱਸਿਆ ਨੂੰ ਹੱਲ ਕਰਵਾਉਣ ਲਈ ਰੋਸ ਰੈਲੀ

ਮਹਿਰਾਜ, 21 ਸਤੰਬਰ (ਸੁਖਪਾਲ ਮਹਿਰਾਜ)- ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਪੁਰਖਿਆਂ ਦੇ ਪਿੰਡ ਮਹਿਰਾਜ ਵਿਖੇ ਪਿਛਲੇ 4-5 ਮਹੀਨਿਆਂ ਤੋਂ ਸੀਵਰੇਜ ਦੀ ਗੰਭੀਰ ਬਣੀ ਸਮੱਸਿਆ ਨੇ ਲੋਕਾਂ ਦੇ ਨੱਕ ਵਿਚ ਦਮ ਕੀਤਾ ਹੋਇਆ ਹੈ ਕਿਉਂਕਿ ਪਿੰਡ ਦੀਆਂ ਵੱਖ-ਵੱਖ ਗਲੀਆਂ ਵਿਚ ...

ਪੂਰੀ ਖ਼ਬਰ »

ਕਿਸਾਨਾਂ ਦੀ ਗਿ੍ਫਤਾਰੀ ਖਿਲਾਫ ਸਰਕਾਰ ਦੀ ਅਰਥੀ ਫੂਕੀ

ਬੱਲੂਆਣਾ, 21 ਸਤੰਬਰ (ਗੁਰਨੈਬ ਸਾਜਨ)- ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਦੇ ਮੋਤੀ ਮਹਿਲ ਪਟਿਆਲੇ ਅੱਗੇ 22 ਸਤੰਬਰ ਤੋਂ 26 ਸਤੰਬਰ ਤੱਕ ਲਾਏ ਜਾਣ ਵਾਲੇ ਮੋਰਚੇ ਨੂੰ ਲੈ ਕੇ ਪੁਲਿਸ ਵੱਲੋਂ ਕਿਸਾਨ ਆਗੂਆਂ ਨੂੰ ਗਿ੍ਫ਼ਤਾਰ ਕੀਤਾ ਜਾ ਰਿਹਾ ਹੈ ਇਸ ਦੇ ਵਿਰੁੱਧ ...

ਪੂਰੀ ਖ਼ਬਰ »

ਪੰਜਾਬੀ ਯੂਨੀਵਰਸਿਟੀ ਅੰਤਰ-ਕਾਲਜ ਮੁਕਾਬਲੇ 'ਚ.ਫਤਿਹ ਕਾਲਜ ਨੇ ਜਿੱਤਿਆ ਗੋਲਡ ਮੈਡਲ

ਰਾਮਪੁਰਾ ਫੂਲ, 21 ਸਤੰਬਰ (ਗੁਰਮੇਲ ਸਿੰਘ ਵਿਰਦੀ)-.ਫਤਿਹ ਗਰੁੱਪ ਆਫ਼ ਇੰਸਟੀਚਿਊਸ਼ਨਜ਼ ਨੂੰ ਪੜ੍ਹਾਈ ਦੇ ਖੇਤਰ ਦੇ ਨਾਲ-ਨਾਲ ਖੇਡਾਂ ਅੰਦਰ ਵੀ ਲਗਾਤਾਰ ਕਾਮਯਾਬੀਆਂ ਮਿਲ ਰਹੀਆਂ ਹਨ | ਪਿਛਲੇ ਦਿਨੀਂ ਪੰਜਾਬੀ ਯੂਨੀਵਰਸਿਟੀ ਦੁਆਰਾ ਕਰਵਾਏ ਗਏ ਅੰਤਰ ਕਾਲਜ ਕਰਾਸ ...

ਪੂਰੀ ਖ਼ਬਰ »

ਨਰਮਾ ਵੱਧ ਤੋਲਣ ਦੇ ਰੋਸ ਵਜੋਂ ਭੜਕੇ ਕਿਸਾਨਾਂ ਨੇ ਵਪਾਰੀ ਿਖ਼ਲਾਫ਼ ਕੀਤੀ ਨਾਅਰੇਬਾਜ਼ੀ

ਰਾਮਾਂ ਮੰਡੀ, 21 ਸਤੰਬਰ (ਅਮਰਜੀਤ ਸਿੰਘ ਲਹਿਰੀ)- ਨਿੱਜੀ ਫ਼ੈਕਟਰੀ ਮਾਲਕ ਵੱਲੋਂ ਨਰਮਾ ਵੱਧ ਤੋਲਣ ਦੇ ਰੋਸ ਵਜੋਂ ਭੜਕੇ ਕਿਸਾਨਾਂ ਨੇ ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਦੇ ਜ਼ਿਲ੍ਹਾ ਜਰਨਲ ਸਕੱਤਰ ਸਰੂਪ ਸਿੰਘ ਸਿੱਧੂ ਦੀ ਅਗਵਾਈ ਵਿਚ ਸਥਾਨਕ ਸ਼ਹਿਰ ਦੀ ਮਾਰਕੀਟ ...

ਪੂਰੀ ਖ਼ਬਰ »

ਮਾਤਾ ਮੁਕੰਦ ਕੌਰ ਦੇ ਦਿਹਾਂਤ 'ਤੇ ਦੁੱਖ ਦਾ ਪ੍ਰਗਟਾਵਾ

ਲਹਿਰਾ ਮੁਹੱਬਤ, 21 ਸਤੰਬਰ (ਭੀਮ ਸੈਨ ਹਦਵਾਰੀਆ)- ਸ਼੍ਰੋਮਣੀ ਅਕਾਲੀ ਦਲ ਯੂਥ ਵਿੰਗ ਦੇ ਕੌਮੀ ਜਨਰਲ ਸਕੱਤਰ ਜਗਸੀਰ ਸਿੰਘ ਕਲਿਆਣ ਦੇ ਮਾਤਾ ਮੁਕੰਦ ਕੌਰ ਦੇ ਸਦੀਵੀ ਵਿਛੋੜੇ 'ਤੇ ਵੱਖ ਵੱਖ ਆਗੂਆਂ ਨੇ ਦੁੱਖ ਦਾ ਪ੍ਰਗਟਾਵਾ ਕਰਦਿਆਂ ਸ਼ੋਕ ਗ੍ਰਸਤ ਪਰਿਵਾਰ ਨਾਲ ਡੂੰਘੀ ...

ਪੂਰੀ ਖ਼ਬਰ »

ਸਵ: ਜੋਧਾ ਕੋਠਾ ਗੁਰੂ ਦੀ ਯਾਦ 'ਚ ਖ਼ੂਨਦਾਨ ਕੈਂਪ ਲਗਾਇਆ

ਭਗਤਾ ਭਾਈਕਾ, 21 ਸਤੰਬਰ (ਸੁਖਪਾਲ ਸਿੰਘ ਸੋਨੀ)-ਮਰਹੂਮ ਨੌਜਵਾਨ ਆਗੂ ਰਣਜੋਧ ਸਿੰਘ ਜੋਧਾ ਅਤੇ ਗੁਰਜੀਤ ਸਿੰਘ ਮਹਿਰਾਜ ਦੀ ਯਾਦ ਵਿਚ ਪਿੰਡ ਕੋਠਾ ਗੁਰੂ ਵਿਖੇ ਉਨ੍ਹਾਂ ਨੌਜਵਾਨ ਸਾਥੀਆਂ ਵਲੋਂ ਪਹਿਲਾ ਖ਼ੂਨਦਾਨ ਕੈਂਪ ਲਗਾਇਆ ਗਿਆ | ਗੋਇਲ ਬਲੱਡ ਬੈਂਕ ਬਠਿੰਡਾ ਦੇ ਡਾ: ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX