ਬਠਿੰਡਾ, 21 ਸਤੰਬਰ (ਕੰਵਲਜੀਤ ਸਿੰਘ ਸਿੱਧੂ)- ਵਿਜੀਲੈਂਸ ਬਿਊਰੋ ਬਠਿੰਡਾ ਨੇ ਇੰਤਕਾਲ ਦਰਜ ਅਤੇ ਮਨਜ਼ੂਰ ਕਰਵਾਉਣ ਦੇ ਮਾਮਲੇ ਵਿਚ ਰਿਸ਼ਵਤ ਲੈਣ ਵਾਲੇ ਪਟਵਾਰੀ ਨੂੰ 40 ਹਜ਼ਾਰ ਰੁਪਏ ਦੀ ਰਕਮ ਸਮੇਤ ਕਾਬੂ ਕਰਕੇ ਉਸ 'ਤੇ ਥਾਣਾ ਵਿਜੀਲੈਂਸ ਬਿਊਰੋ ਬਠਿੰਡਾ ਵਿਖੇ ...
ਲਹਿਰਾ ਮੁਹੱਬਤ, 21 ਸਤੰਬਰ (ਸੁਖਪਾਲ ਸਿੰਘ ਸੁੱਖੀ, ਭੀਮ ਸੈਨ ਹਦਵਾਰੀਆ)-ਦਿੱਲੀ 'ਚ 17 ਸਤੰਬਰ ਨੂੰ ਸਿਗਰਟ ਪੀ ਰਹੇ ਸ਼ਰਾਬੀ ਵਿਅਕਤੀ ਵੱਲੋਂ ਮੂੰਹ 'ਤੇ ਧੂੰਆਂ ਛੱਡੇ ਜਾਣ ਦਾ ਵਿਰੋਧ ਕਰਨ ਦੇ ਉਸ ਸ਼ਰਾਬੀ ਵਿਅਕਤੀ ਹੱਥੋਂ ਮਾਰੇ ਗਏ ਲਹਿਰਾ ਮੁਹੱਬਤ ਦੇ ਨੌਜਵਾਨ ...
ਬਠਿੰਡਾ, 21 ਸਤੰਬਰ (ਅੰਮਿ੍ਤਪਾਲ ਸਿੰਘ ਵਲ੍ਹਾਣ)-ਪਿਛਲੇ 24 ਘੰਟਿਆਂ ਦੌਰਾਨ ਵਾਪਰੇ ਸੜਕ ਹਾਦਸਿਆਂ ਵਿਚ ਦੋ ਲੜਕੀਆਂ ਸਮੇਤ ਚਾਰ ਜਣਿਆਂ ਦੇ ਜ਼ਖ਼ਮੀ ਹੋਣ ਦੀ ਖ਼ਬਰ ਹੈ | ਜਾਣਕਾਰੀ ਅਨੁਸਾਰ ਰਾਤੀਂ ਰਾਜਿੰਦਰਾ ਕਾਲਜ ਕੋਲ ਇਕ ਐਕਟਿਵਾ ਸਵਾਰ ਦੋ ਲੜਕੀਆਂ ਹਾਦਸੇ ਦਾ ...
ਬਠਿੰਡਾ, 21 ਸਤੰਬਰ (ਅੰਮਿ੍ਤਪਾਲ ਸਿੰਘ ਵਲ੍ਹਾਣ)-ਅੱਜ ਪੀ. ਆਰ. ਟੀ. ਸੀ. ਐਕਸ਼ਨ ਕਮੇਟੀ ਨੇ ਬਠਿੰਡਾ ਡਿਪੂ ਅੱਗੇ ਰੋਸ ਰੈਲੀ ਕਰਨ ਉਪਰੰਤ ਮੁੱਖ ਬੱਸ ਸਟੈਂਡ ਦੇ ਗੇਟ 'ਤੇ ਪੀ. ਆਰ. ਟੀ. ਸੀ. ਦੀਆਂ ਬੱਸਾਂ ਖੜ੍ਹੀਆਂ ਕਰਕੇ ਅੱਡਾ ਬੰਦ ਕਰ ਦਿੱਤਾ ਅਤੇ ਸਮੂਹ ਮੁਲਾਜ਼ਮਾਂ ਨੇ ...
ਬਠਿੰਡਾ, 21 ਸਤੰਬਰ (ਕੰਵਲਜੀਤ ਸਿੰਘ ਸਿੱਧੂ)- 2 ਅਕਤੂਬਰ 2017 ਤੱਕ ਮਨਾਏ ਜਾ ਰਹੇ ਸਵੱਛਤਾ ਪੰਦਰਵਾੜੇ ਤਹਿਤ ਜ਼ਿਲ੍ਹਾ ਪ੍ਰਸ਼ਾਸਨ ਬਠਿੰਡਾ ਨੇ ਸ਼ਹਿਰ ਦੀਆਂ ਵੱਖ-ਵੱਖ ਸਵੈ ਸੇਵੀ ਸੰਸਥਾਵਾਂ ਨਾਲ ਰਲ ਕੇ ਸ਼ਹਿਰ ਦੀ ਸਫ਼ਾਈ ਕਰਵਾਈ ਗਈ | ਇਸ ਮੌਕੇ ਡਿਪਟੀ ਬਠਿੰਡਾ ਦੀਪਰਵਾ ...
ਰਾਮਾਂ ਮੰਡੀ, 21 ਸਤੰਬਰ (ਤਰਸੇਮ ਸਿੰਗਲਾ)- ਬੀਤੇ ਦਿਨੀਂ ਪਿੰਡ ਬੰਗੀ ਰੁਲਦੂ ਤੋਂ ਇਕ ਘਰ ਅਗਿਓ ਦਿਨਦਿਹਾੜੇ ਚੋਰੀ ਹੋਈ ਫੋਰਡ ਫਿਸਟਾ ਕਾਰ ਦਾ ਰਾਮਾਂ ਥਾਣੇ 'ਚ ਦਰਜ ਹੋਏ ਮਾਮਲੇ 'ਚ ਫ਼ਰਾਰ ਚਰਨਜੀਤ ਸਿੰਘ ਵਾਸੀ ਰਾਮਾਂ ਨੂੰ ਅੱਜ ਹੌਲਦਾਰ ਜਗਤਾਰ ਸਿੰਘ ਨੇ ਰੇਲਵੇ ਚੌਕ ...
ਬਠਿੰਡਾ, 21 ਸਤੰਬਰ (ਕੰਵਲਜੀਤ ਸਿੰਘ ਸਿੱਧੂ)-ਬਠਿੰਡਾ ਵਿਖੇ ਸਾਢੇ 13 ਸਾਲ ਦੀ ਇੱਕ ਲੜਕੀ ਨਾਲ ਜਬਰ ਜਨਾਹ ਕਰਕੇ ਉਸ ਨੂੰ ਗਰਭਵਤੀ ਕਰਨ ਵਾਲੇ ਉਸ ਦੇ ਗੁਆਂਢ ਵਿੱਚ ਰਹਿੰਦੇ ਨੌਜਵਾਨ ਪਵਨ ਕੁਮਾਰ ਨੂੰ ਪੁਲਿਸ ਨੇ ਉਸ ਸਮੇਂ ਕਾਬੂ ਕਰ ਲਿਆ ਜਦੋਂ ਉਹ ਆਪਣਾ ਸਮਾਨ ਚੁੱਕ ਕੇ ...
ਬਠਿੰਡਾ, 21 ਸਤੰਬਰ (ਕੰਵਲਜੀਤ ਸਿੰਘ ਸਿੱਧੂ)- ਬਠਿੰਡਾ ਪੁਲਿਸ ਨੇ ਲੁੱਟਾਂ ਖੋਹਾਂ ਕਰਨ ਵਾਲੇ ਇੱਕ ਅਜਿਹੇ ਗਰੋਹ ਦੇ 4 ਮੈਂਬਰਾਂ ਨੂੰ ਗਿ੍ਫਤਾਰ ਕਰਨ ਵਿਚ ਸਫਲਤਾ ਹਾਸਲ ਕੀਤੀ ਹੈ ਜੋ ਸ਼ਾਹੂਕਾਰਾਂ ਨੂੰ ਧਮਕੀਆਂ ਭਰੀਆਂ ਚਿੱਠੀਆਂ ਸੁੱਟ ਕੇ ਫ਼ਿਰੌਤੀ ਵਸੂਲਦੇ ਸਨ | ਇਸ ...
ਮਹਿਮਾ ਸਰਜਾ, 21 ਸਤੰਬਰ (ਬਲਦੇਵ ਸੰਧੂ)- ਰਾਮਗੜ੍ਹ ਮਾਈਨਰ ਦੀ ਟੇਲ 'ਤੇ ਨਹਿਰੀ ਪਾਣੀ ਤਿੰਨ ਮਹੀਨਿਆਂ ਤੋ ਨਾ ਪੁੱਜਣ ਕਾਰਨ ਪਿੰਡ ਗੰਗਾ ਅਤੇ ਦਾਨ ਸਿੰਘ ਵਾਲਾ ਦੇ ਕਿਸਾਨ ਨਿਰਾਸ਼ਾ ਦੇ ਆਲਮ ਵਿਚ ਹਨ | ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਦੇ ਆਗੂ ਅਮਰੀਕ ਸਿੰਘ ਨੇ ਇਸ ਨੂੰ ...
ਚਾਉਕੇ, 21 ਸਤੰਬਰ (ਮਨਜੀਤ ਸਿੰਘ ਘੜੈਲੀ)-ਭਾਕਿਯੂ ਏਕਤਾ ਉਗਰਾਹਾਂ ਵੱਲੋਂ ਬਲਾਕ ਰਾਮਪੁਰਾ ਦੇ ਪਿੰਡ ਪਿੱਥੋ, ਪਿੰਡ ਰਾਮਪੁਰਾ, ਬੱਲ੍ਹੋ ਆਦਿ ਪਿੰਡਾਂ ਵਿਚ ਪੰਜਾਬ ਦੀ ਕੈਪਟਨ ਸਰਕਾਰ ਦੇ ਇਸ਼ਾਰੇ ਤੇ ਪੁਲਿਸ ਵੱਲੋਂ 22 ਸਤੰਬਰ ਦੇ ਪਟਿਆਲਾ ਧਰਨੇ ਨੂੰ ਅਸਫਲ ਕਰਨ ਲਈ ...
ਰਾਮਾਂ ਮੰਡੀ, 21 ਸਤੰਬਰ (ਅਮਰਜੀਤ ਸਿੰਘ ਲਹਿਰੀ/ਤਰਸੇਮ ਸਿੰਗਲਾ)-ਇੰਸਪੈਕਟਰ ਸੁਖਜੀਤ ਸਿੰਘ ਮੁੱਖ ਅਫ਼ਸਰ ਥਾਣਾ ਰਾਮਾਂ ਪੁਲਿਸ ਨੂੰ ਉਸ ਸਮੇਂ ਵੱਡੀ ਸਫਲਤਾ ਮਿਲੀ ਜਦ ਏ. ਐੱਸ. ਆਈ ਗੁਰਦੇਵ ਸਿੰਘ ਦੀ ਅਗਵਾਈ ਵਾਲੀ ਪੁਲਿਸ ਪਾਰਟੀ ਨਾਕਾਬੰਦੀ ਕਰਕੇ ਦੋ ਵਿਅਕਤੀਆਂ ਨੂੰ ...
ਬਠਿੰਡਾ, 21 ਸਤੰਬਰ (ਅੰਮਿ੍ਤਪਾਲ ਸਿੰਘ ਵਲ੍ਹਾਣ)-ਪੁਲਿਸ ਨੇ ਸ਼ਰਾਬ ਤਸਕਰਾਂ ਵੱਲੋਂ ਕਾਰਵਾਈ ਕਰਦਿਆਂ ਪੰਜਾਬ-ਹਰਿਆਣਾ ਦੇ ਠੇਕਿਆਂ ਦੀ ਸ਼ਰਾਬ ਦੀਆਂ 93 ਬੋਤਲਾਂ ਫੜੀਆਂ ਹਨ | ਇਹੀ ਨਹੀਂ, ਪੁਲਿਸ ਨੇ ਇਕ ਸ਼ਰਾਬ ਤਸਕਰ ਨੂੰ ਐਕਟਿਵਾ ਸਮੇਤ ਗਿ੍ਫ਼ਤਾਰ ਕਰ ਲਿਆ, ਜਦਕਿ ...
ਬਠਿੰਡਾ, 21 ਸਤੰਬਰ (ਕੰਵਲਜੀਤ ਸਿੰਘ ਸਿੱਧੂ)- ਟੈਕਨੀਕਲ ਸਰਵਿਸਿਜ਼ ਯੂਨੀਅਨ ਪ੍ਰਧਾਨ ਪਰਮਜੀਤ ਸਿੰਘ ਨੇ ਜਥੇਬੰਦੀ ਟੈਕਨੀਕਲ-2 ਤੇ ਕਰਮੀਸ਼ੀਅਲ-2 ਸਬ ਡਿਵੀਜ਼ਨਾਂ ਦੇ ਕਰਮਚਾਰੀਆਂ ਦੀ ਮੀਟਿੰਗ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਟੀ. ਐੱਸ. ਯੂ ਹਮੇਸ਼ਾ ਆਪਣੇ ਸਾਥੀਆਂ ...
ਬਠਿੰਡਾ, 21 ਸਤੰਬਰ (ਅੰਮਿ੍ਤਪਾਲ ਸਿੰਘ ਵਲ੍ਹਾਣ)-ਚਿੱਟੀ ਮੱਖੀ, ਮੱਛਰ ਕਾਰਨ ਖ਼ਰਾਬ ਹੋਏ ਨਰਮੇ ਤੋਂ ਦੁਖੀ ਹੋਏ ਪਿੰਡ ਨੰਦਗੜ੍ਹ ਕੋਟੜਾ ਦੇ ਇਕ ਹੋਰ ਕਿਸਾਨ ਨੇ ਆਪਣੇ ਖੇਤ 'ਚ ਖੜੇ ਨਰਮੇ 'ਤੇ ਹਲ ਚਲਾਉਂਦਿਆਂ ਵਹਾਈ ਕਰ ਦਿੱਤੀ ਹੈ | ਕਿਸਾਨ ਬਲਵਿੰਦਰ ਸਿੰਘ ਪੁੱਤਰ ਜਸਵੀਰ ...
ਚਾਉਕੇ, 21 ਸਤੰਬਰ (ਮਨਜੀਤ ਸਿੰਘ ਘੜੈਲੀ)-ਪੰਜਾਬ ਦੀਆਂ 7 ਸੰਘਰਸ਼ਸ਼ੀਲ ਕਿਸਾਨ ਜਥੇਬੰਦੀਆਂ ਵੱਲੋਂ ਕਿਸਾਨਾਂ-ਮਜਦੂਰਾਂ ਦੀਆਂ ਅਹਿਮ ਮੰਗਾਂ ਦੇ ਠੋਸ ਹੱਲ ਲਈ 22 ਸਤੰਬਰ ਤੋਂ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਮੋਤੀ ਮਹਿਲ ਪਟਿਆਲਾ ਅੱਗੇ ਲਗਾਏ ਜਾ ...
ਤਲਵੰਡੀ ਸਾਬੋ, 21 ਸਤੰਬਰ (ਰਣਜੀਤ ਸਿੰਘ ਰਾਜੂ)- ਪੀ. ਡਬਲਯੂ. ਡੀ ਫ਼ੀਲਡ ਐਾਡ ਵਰਕਸ਼ਾਪ ਵਰਕਰਜ਼ ਯੂਨੀਅਨ ਬਰਾਂਚ ਸੀਵਰੇਜ ਬੋਰਡ ਦੀ ਇਕ ਮੀਟਿੰਗ ਮੱਖਣ ਸਿੰਘ ਖਣਗਵਾਲ ਦੀ ਪ੍ਰਧਾਨਗੀ ਹੇਠ ਤਲਵੰਡੀ ਸਾਬੋ ਦੇ ਸੀਵਰੇਜ ਟਰੀਟਮੈਂਟ ਪਲਾਂਟ ਵਿਖੇ ਹੋਈ ਜਿਸ ਵਿਚ ਜ਼ਿਲ੍ਹਾ ...
ਬਠਿੰਡਾ, 21 ਸਤੰਬਰ (ਅੰਮਿ੍ਤਪਾਲ ਸਿੰਘ ਵਲ੍ਹਾਣ)-ਸਰਕਾਰੀ ਰਾਜਿੰਦਰਾ ਕਾਲਜ ਬਠਿੰਡਾ ਦੀ ਚੈੱਸ ਟੀਮ ਦੀ ਅੰਤਰ-ਕਾਲਜ ਮੁਕਾਬਲਿਆਂ ਵਿਚ ਝੰਡੀ ਰਹੀ ਹੈ | ਡਾ: ਸੁਰਜੀਤ ਸਿੰਘ ਮੁਖੀ ਸਰੀਰਕ ਸਿੱਖਿਆ ਵਿਭਾਗ ਨੇ ਖਿਡਾਰੀਆਂ ਦੀ ਪ੍ਰਾਪਤੀ 'ਤੇ ਖੁਸ਼ੀ ਪ੍ਰਗਟ ਕਰਦਿਆਂ ...
ਚਾਉਕੇ, 21 ਸਤੰਬਰ (ਮਨਜੀਤ ਸਿੰਘ ਘੜੈਲੀ)-ਪਿੰਡ ਘੜੈਲੀ ਦੇ ਡੇਰਾ ਸਿੱਧ ਬਾਬਾ ਪ੍ਰੀਤਮ ਨਾਥ ਜੀ ਵਿਖੇ ਨਾਥ ਸੰਪ੍ਰਦਾਇ ਦੇ ਮਹਾਨ ਤਪੱਸਵੀ ਸਿੱਧ ਬਾਬਾ ਪ੍ਰੀਤਮ ਨਾਥ ਦੀ 55ਵੀਂ ਬਰਸੀ ਪਿੰਡ ਵਾਸੀਆਂ ਅਤੇ ਇਲਾਕਾ ਨਿਵਾਸੀ ਸੰਗਤਾਂ ਵੱਲੋਂ ਡੇਰਾ ਕਮੇਟੀ ਅਤੇ ਗ੍ਰਾਮ ...
ਰਾਮਾਂ ਮੰਡੀ, 21 ਸਤੰਬਰ (ਤਰਸੇਮ ਸਿੰਗਲਾ)- ਸਵ. ਕਸ਼ਮੀਰੀ ਲਾਲ ਲੈਹਰੀ ਦੇ ਅੱਜ ਸ਼ਾਂਤੀ ਹਾਲ ਵਿਖੇ ਕਰਵਾਏ ਗਏ ਸ਼ਰਧਾਂਜਲੀ ਸਮਾਗਮ ਮੌਕੇ ਲਹਿਰੀ ਦੀ ਯਾਦਗਾਰ ਨੂੰ ਸਮਰਪਿਤ ਸ਼ਹਿਰ ਦੀ ਮੋਹਰੀ ਸਮਾਜ ਸੇਵੀ ਸੰਸਥਾ ਲੋਕ ਭਲਾਈ ਸੇਵਾ ਸਮਿਤੀ ਵੱਲੋਂ ਖ਼ੂਨਦਾਨ ਕੈਂਪ ...
ਰਾਮਾਂ ਮੰਡੀ, 21 ਸਤੰਬਰ (ਤਰਸੇਮ ਸਿੰਗਲਾ/ਗੁਰਪ੍ਰੀਤ ਸਿੰਘ ਅਰੋੜਾ)-ਸ਼ਿਵ ਸ਼ਕਤੀ ਸੇਵਾ ਮੰਡਲ ਬਰਾਂਚ ਰਾਮਾਂ ਮੰਡੀ ਦੀ ਮੀਟਿੰਗ ਵਿਚ ਸਰਬਸੰਮਤੀ ਨਾਲ ਕੀਤੀ ਗਈ ਸਲਾਨਾ ਚੋਣ ਵਿਚ ਸ਼ਾਮ ਸੁੰਦਰ ਬਾਂਸਲ ਚੇਅਰਮੈਨ, ਗੌਰਵ ਗਿੰਨੀ ਬਾਂਸਲ ਪ੍ਰਧਾਨ, ਬਲਜਿੰਦਰ ਬਾਂਸਲ ...
ਰਾਮਾਂ ਮੰਡੀ, 21 ਸਤੰਬਰ (ਤਰਸੇਮ ਸਿੰਗਲਾ)-ਸਰਕਾਰ ਵੱਲੋਂ ਡਿਜੀਟਲ ਇੰਡੀਆ ਬਣਾਉਣ ਦੇ ਦਾਅਵਿਆਂ ਦੀ ਫੂਕ ਨਿਕਲਦੀ ਜਾ ਰਹੀ ਹੈ ਇਹ ਦੋਸ਼ ਲਾਉਂਦੇ ਹੋਏ ਨੇੜਲੇ ਪਿੰਡ ਰਾਮਾਂ ਦੀ ਨਗਰ ਸੁਧਾਰ ਕਮੇਟੀ ਦੇ ਪ੍ਰਧਾਨ ਲਵੇਲ ਸਿੰਘ ਸਿੱਧੂ ਨੇ ਕਿਹਾ ਪਿੰਡਾਂ ਦੇ ਸਰਕਾਰੀ ਸਕੂਲਾਂ ਵਿਚ ਨਾ ਤਾਂ ਕੰਪਿਊਟਰ ਲੈਬਾਂ ਹਨ ਅਤੇ ਨਾ ਹੀ ਕੰਪਿਊਟਰ ਟੀਚਰ, ਸਿਰਫ ਦਾਅਵਿਆਂ ਨਾਲ ਇੰਡੀਆ ਡਿਜੀਟਲ ਕਿਵੇਂ ਬਣੇਗਾ | ਉਨ੍ਹਾਂ ਸਰਕਾਰੀ ਸਕੂਲ 'ਚ ਘੁੰਮ ਰਹੇ ਆਵਾਰਾ ਪਸ਼ੂ ਵਿਖਾਉਂਦੇ ਹੋਏ ਕਿਹਾ ਕਿ ਸਕੂਲ ਦੀ ਚਾਰਦਿਵਾਰੀ ਨਾ ਹੋਣ ਕਾਰਨ ਸਕੂਲ 'ਚ ਆਵਾਰਾ ਪਸ਼ੂ ਘੁੰਮਦੇ ਰਹਿੰਦੇ ਹਨ ਜੋ ਕਿਸੇ ਵੀ ਸਮੇਂ ਬੱਚਿਆਂ ਦਾ ਜਾਨੀ ਨੁਕਸਾਨ ਕਰ ਸਕਦੇ ਹਨ | ਉਨ੍ਹਾਂ ਕਿਹਾ ਕਿ ਸਕੂਲ ਨੂੰ ਡਿਜੀਟਲ ਵਿੱਦਿਆ ਨਾਲ ਜੋੜਨ ਲਈ ਟੀਚਰ ਅਤੇ ਕੰਪਿਊਟਰ ਲੈਬਾਂ ਤਾਂ ਕੀ ਹੋਣੀਆਂ ਹਨ | ਸਾਇੰਸ ਅਤੇ ਹਿਸਾਬ ਦੇ ਅਧਿਆਪਕ ਵੀ ਨਹੀਂ ਹਨ ਅਤੇ ਨਾ ਹੀ ਕਮਰੇ ਪੂਰੇ ਹਨ, ਜਿਸ ਕਾਰਨ ਬੱਚਿਆਂ ਦੀ ਪੜਾਈ ਦਾ ਨੁਕਸਾਨ ਹੋ ਰਿਹਾ ਹੈ | ਨਗਰ ਸੁਧਾਰ ਕਮੇਟੀ ਦੇ ਪ੍ਰਧਾਨ ਲਵੇਲ ਸਿੱਧੂ, ਸੁਖਦਰਸ਼ਨ ਸਿੰਘ, ਲਖਵੀਰ ਸ਼ਰਮਾ, ਗੁਰਪਿੰਦਰ ਸਿੰਘ, ਕੁਲਵੰਤ ਸਿੰਘ, ਜਲੌਰ ਸਿੰਘ, ਹਰਨੇਕ ਸਿੰਘ, ਗੁਰਜੀਵਨ ਸਿੰਘ, ਗੁਰਪ੍ਰੀਤ ਸਿੰਘ ਬਰਾੜ, ਸੁਰਪ੍ਰੀਤ ਸਿੰਘ ਨੰਬਰਦਾਰ ਆਦਿ ਨੇ ਸਰਕਾਰ ਤੋਂ ਮੰਗ ਕੀਤੀ ਕਿ ਸਕੂਲ ਦੀ ਚਾਰਦਿਵਾਰੀ ਕਰਵਾਈ ਜਾਵੇ ਅਤੇ ਅਧਿਆਪਕ ਪੂਰੇ ਕੀਤੇ ਜਾਣ | ਇਸ ਦੇ ਨਾਲ ਡਿਜੀਟਲ ਇੰਡੀਆ ਦਾ ਦਾਅਵਾ ਕਰਨ ਤੋਂ ਪਹਿਲਾਂ ਸਮੂਹ ਸਕੂਲਾਂ 'ਚ ਕੰਪਿਊਟਰ ਲੈਬਾਂ ਅਤੇ ਕੰਪਿਊਟਰ ਟੀਚਰਾਂ ਦਾ ਪ੍ਰਬੰਧ ਕੀਤਾ ਜਾਵੇ |
ਡੱਬਵਾਲੀ, 21 ਸਤੰਬਰ (ਇਕਬਾਲ ਸਿੰਘ ਸ਼ਾਂਤ)-ਅਗਰਵਾਲ ਸਭਾ ਵਲੋਂ ਮਹਾਰਾਜਾ ਅਗਰਸੈਨ ਦੀ 514ਵੀਂ ਜਯੰਤੀ ਸਥਾਨਕ ਅਗਰਵਾਲ ਧਰਮਸ਼ਾਲਾ ਵਿਚ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਈ ਗਈ | ਇਸ ਮੌਕੇ ਸਮਾਰੋਹ ਵਿਚ ਉਘੇ ਰੇਡੀਓਲੋਜਿਸਟ ਡਾ: ਸ਼ੋਭਾ ਰਾਮ ਗੋਇਲ ਮੁੱਖ ਮਹਿਮਾਨ ਵਜੋਂ ...
ਬੱਲੂਆਣਾ, 21 ਸਤੰਬਰ (ਗੁਰਨੈਬ ਸਾਜਨ)-ਪਟਿਆਲਾ 'ਚ ਕੈਪਟਨ ਅਮਰਿੰਦਰ ਸਿੰਘ ਦੇ ਮੋਤੀ ਮਹਿਲ ਅੱਗੇ ਪੰਜਾਬ ਦੀਆਂ 7 ਕਿਸਾਨ ਜਥੇਬੰਦੀਆਂ ਵੱਲੋਂ ਸਾਂਝਾ ਮੋਰਚਾ ਲਾਉਣ ਸਬੰਧੀ ਵੱਧ ਤੋਂ ਵੱਧ ਕਿਸਾਨਾਂ ਨੂੰ 22 ਸਤੰਬਰ ਦੇ ਮੋਰਚੇ 'ਚ ਲਿਜਾਣ ਲਈ ਭਾਰਤੀ ਕਿਸਾਨ ਯੂਨੀਅਨ ਏਕਤਾ ...
ਬਠਿੰਡਾ 21, ਸਤੰਬਰ (ਕੰਵਲਜੀਤ ਸਿੰਘ ਸਿੱਧੂ)- ਜ਼ਿਲ੍ਹਾ ਪ੍ਰਸ਼ਾਸਨ ਬਠਿੰਡਾ ਵਲੋਂ ਸਵੱਛਤਾ ਪੰਦ੍ਹਰਵਾੜਾ ਮੁਹਿੰਮ ਤਹਿਤ ਨਗਰ ਨਿਗਮ ਬਠਿੰਡਾ ਦੇ ਸਹਿਯੋਗ ਨਾਲ ਸ਼ਹਿਰ ਦੇ ਵੱਖ-ਵੱਖ ਹਿੱਸਿਆਂ ਵਿਚ ਐੱਨ. ਜੀ. ਓਜ਼, ਸਕੂਲਾਂ ਅਤੇ ਕਾਲਜਾਂ ਦੇ ਵਿਦਿਆਰਥੀਆਂ, ਸਿਵਲ ...
ਬਠਿੰਡਾ, 21 ਸਤੰਬਰ (ਸੁਖਵਿੰਦਰ ਸਿੰਘ ਸੁੱਖਾ)-ਜ਼ਿਲ੍ਹਾ ਬਾਰ ਐਸੋਸੀਏਸ਼ਨ ਬਠਿੰਡਾ ਦੇ ਮੈਂਬਰ ਵਕੀਲ ਲੱਕੀ ਜਿੰਦਲ ਦੀ ਥਾਣੇ ਅੰਦਰ ਕੁੱਟਮਾਰ ਕਰਨ ਵਾਲੇ ਏ. ਐੱਸ. ਆਈ. ਦਰਸ਼ਨ ਸਿੰਘ ਵੱਲੋਂ ਬੇਸ਼ੱਕ ਬੀਤੇ ਦਿਨ ਬਾਰ ਐਸੋਸੀਏਸ਼ਨ ਵਿਖੇ ਪੁੱਜ ਕੇ ਭਵਿੱਖ ਵਿਚ ਅਜਿਹਾ ਨਾ ...
ਭਗਤਾ ਭਾਈਕਾ, 21 ਸਤੰਬਰ (ਸੁਖਪਾਲ ਸਿੰਘ ਸੋਨੀ)-ਪਿੰਡ ਹਮੀਰਗੜ੍ਹ ਦਾ ਇਕ ਨੌਜਵਾਨ ਬੀਤੇ ਕੱਲ੍ਹ ਭੇਦਭਰੀ ਹਾਲਤ ਵਿਚ ਲਾਪਤਾ ਹੋ ਗਿਆ | ਸੂਤਰਾਂ ਅਨੁਸਾਰ ਨੌਜਵਾਨ ਗੁਰਦੀਪ ਸਿੰਘ ਪੁੱਤਰ ਗੁਰਚਰਨ ਸਿੰਘ ਵਾਸੀ ਹਮੀਰਗੜ੍ਹ ਜੋ ਆਪਣੇ ਪਿੰਡ ਹੀ ਆਰ. ਐੱਮ. ਪੀ. ਡਾਕਟਰ ਵਜੋਂ ...
ਬਠਿੰਡਾ, 21 ਸਤੰਬਰ (ਭਰਪੂਰ ਸਿੰਘ)- ਬਠਿੰਡਾ ਅਗਰਵਾਲ ਸਭਾ ਨੇ ਸ੍ਰੀ ਅਗਰਵਾਲ ਜੈਯੰਤੀ ਹਰੇਕ ਸਾਲ ਦੀ ਤਰ੍ਹਾਂ ਮਹਾਰਾਜ ਅਗਰਸੈਨ ਦੀ ਯਾਦ ਨੰੂ ਸਮਰਪਿਤ ਇਕੱਤਰ ਹੋ ਕੇ ਪੂਰੀ ਸ਼ਰਧਾ ਭਾਵਨਾ ਨਾਲ ਪੂਜਨ ਕਰਵਾਇਆ | ਇਸ ਸਮੇਂ ਬਠਿੰਡਾ ਮਿੳਾੂਸੀਪਲ ਕਾਰਪੋਰੇਸ਼ਨ ਦੇ ...
ਬਠਿੰਡਾ, 21 ਸਤੰਬਰ (ਕੰਵਲਜੀਤ ਸਿੰਘ ਸਿੱਧੂ)- ਪੁਲਿਸ ਵਲੋਂ ਕਿਸਾਨ ਆਗੂਆਂ ਅਤੇ ਵਰਕਰਾਂ ਦੀਆਂ ਗਿ੍ਫ਼ਤਾਰੀਆਂ, ਘਰਾਂ ਵਿਚ ਕੀਤੀਆਂ ਜਾ ਰਹੀਆਂ ਛਾਪੇਮਾਰੀਆਂ ਅਤੇ ਪਟਿਆਲਾ ਪੁਲਿਸ ਵਲੋਂ ਪੀ. ਐੱਸ. ਯੂ. ਦੇ ਆਗੂਆਂ 'ਤੇ ਦਰਜ ਕੀਤੇ ਗਏ ਕੇਸਾਂ ਦੀ ਨੌਜਵਾਨ ਭਾਰਤ ਸਭਾ ਅਤੇ ...
ਰਾਮਾਂ ਮੰਡੀ, 21 ਸਤੰਬਰ (ਤਰਸੇਮ ਸਿੰਗਲਾ)- ਸਰਕਾਰ ਵੱਲੋਂ ਥੋਪੇ ਗਏ ਜੀ. ਐੱਸ. ਟੀ ਕਾਰਨ ਛੋਟੇ ਅਤੇ ਮੱਧ ਵਰਗੀ ਵਪਾਰੀ ਤਬਾਹੀ ਕੰਢੇ ਪੁੱਜ ਚੁੱਕੇ ਹਨ ਕਿਉਂਕਿ ਜ਼ਿਆਦਾਤਰ ਛੋਟੇ ਵਪਾਰੀ ਅਨਪੜ੍ਹ ਹਨ ਅਤੇ ਹਾਲੇ ਤੱਕ ਇਸ ਗੁੰਝਲਦਾਰ ਪ੍ਰਣਾਲੀ ਜਿਸ ਨੂੰ ਕਿ ਸੀ. ਏ ਅਤੇ ...
ਕੋਟਫੱਤਾ, 21 ਸਤੰਬਰ (ਰਣਜੀਤ ਸਿੰਘ ਬੁੱਟਰ)- ਭਾਰਤੀ ਸੰਸਕਿ੍ਤੀ ਦੇ ਪ੍ਰਾਚੀਨ ਆਯੁਰਵੈਦ ਨੂੰ ਅੰਤਰਰਾਸ਼ਟਰੀ ਸਤਰ 'ਤੇ ਪਹਿਚਾਣ ਦਿਵਾਉਣ 'ਚ ਜੁਟੇ ਕੋਟਕਪੂਰਾ ਦੇ ਵਸਨੀਕ ਹਾਲ ਆਬਾਦ ਕੋਟਸ਼ਮੀਰ ਵਾਸੀ ਪਤੀ ਪਤਨੀ ਡਾ: ਸੁਰਿੰਦਰ ਗਰਗ ਤੇ ਡਾ: ਅੰਜੂ ਗਰਗ ਦਾ ਨਾਮ ...
ਮਹਿਰਾਜ, 21 ਸਤੰਬਰ (ਸੁਖਪਾਲ ਮਹਿਰਾਜ)- ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਪੁਰਖਿਆਂ ਦੇ ਪਿੰਡ ਮਹਿਰਾਜ ਵਿਖੇ ਪਿਛਲੇ 4-5 ਮਹੀਨਿਆਂ ਤੋਂ ਸੀਵਰੇਜ ਦੀ ਗੰਭੀਰ ਬਣੀ ਸਮੱਸਿਆ ਨੇ ਲੋਕਾਂ ਦੇ ਨੱਕ ਵਿਚ ਦਮ ਕੀਤਾ ਹੋਇਆ ਹੈ ਕਿਉਂਕਿ ਪਿੰਡ ਦੀਆਂ ਵੱਖ-ਵੱਖ ਗਲੀਆਂ ਵਿਚ ...
ਬੱਲੂਆਣਾ, 21 ਸਤੰਬਰ (ਗੁਰਨੈਬ ਸਾਜਨ)- ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਦੇ ਮੋਤੀ ਮਹਿਲ ਪਟਿਆਲੇ ਅੱਗੇ 22 ਸਤੰਬਰ ਤੋਂ 26 ਸਤੰਬਰ ਤੱਕ ਲਾਏ ਜਾਣ ਵਾਲੇ ਮੋਰਚੇ ਨੂੰ ਲੈ ਕੇ ਪੁਲਿਸ ਵੱਲੋਂ ਕਿਸਾਨ ਆਗੂਆਂ ਨੂੰ ਗਿ੍ਫ਼ਤਾਰ ਕੀਤਾ ਜਾ ਰਿਹਾ ਹੈ ਇਸ ਦੇ ਵਿਰੁੱਧ ...
ਰਾਮਪੁਰਾ ਫੂਲ, 21 ਸਤੰਬਰ (ਗੁਰਮੇਲ ਸਿੰਘ ਵਿਰਦੀ)-.ਫਤਿਹ ਗਰੁੱਪ ਆਫ਼ ਇੰਸਟੀਚਿਊਸ਼ਨਜ਼ ਨੂੰ ਪੜ੍ਹਾਈ ਦੇ ਖੇਤਰ ਦੇ ਨਾਲ-ਨਾਲ ਖੇਡਾਂ ਅੰਦਰ ਵੀ ਲਗਾਤਾਰ ਕਾਮਯਾਬੀਆਂ ਮਿਲ ਰਹੀਆਂ ਹਨ | ਪਿਛਲੇ ਦਿਨੀਂ ਪੰਜਾਬੀ ਯੂਨੀਵਰਸਿਟੀ ਦੁਆਰਾ ਕਰਵਾਏ ਗਏ ਅੰਤਰ ਕਾਲਜ ਕਰਾਸ ...
ਰਾਮਾਂ ਮੰਡੀ, 21 ਸਤੰਬਰ (ਅਮਰਜੀਤ ਸਿੰਘ ਲਹਿਰੀ)- ਨਿੱਜੀ ਫ਼ੈਕਟਰੀ ਮਾਲਕ ਵੱਲੋਂ ਨਰਮਾ ਵੱਧ ਤੋਲਣ ਦੇ ਰੋਸ ਵਜੋਂ ਭੜਕੇ ਕਿਸਾਨਾਂ ਨੇ ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਦੇ ਜ਼ਿਲ੍ਹਾ ਜਰਨਲ ਸਕੱਤਰ ਸਰੂਪ ਸਿੰਘ ਸਿੱਧੂ ਦੀ ਅਗਵਾਈ ਵਿਚ ਸਥਾਨਕ ਸ਼ਹਿਰ ਦੀ ਮਾਰਕੀਟ ...
ਲਹਿਰਾ ਮੁਹੱਬਤ, 21 ਸਤੰਬਰ (ਭੀਮ ਸੈਨ ਹਦਵਾਰੀਆ)- ਸ਼੍ਰੋਮਣੀ ਅਕਾਲੀ ਦਲ ਯੂਥ ਵਿੰਗ ਦੇ ਕੌਮੀ ਜਨਰਲ ਸਕੱਤਰ ਜਗਸੀਰ ਸਿੰਘ ਕਲਿਆਣ ਦੇ ਮਾਤਾ ਮੁਕੰਦ ਕੌਰ ਦੇ ਸਦੀਵੀ ਵਿਛੋੜੇ 'ਤੇ ਵੱਖ ਵੱਖ ਆਗੂਆਂ ਨੇ ਦੁੱਖ ਦਾ ਪ੍ਰਗਟਾਵਾ ਕਰਦਿਆਂ ਸ਼ੋਕ ਗ੍ਰਸਤ ਪਰਿਵਾਰ ਨਾਲ ਡੂੰਘੀ ...
ਭਗਤਾ ਭਾਈਕਾ, 21 ਸਤੰਬਰ (ਸੁਖਪਾਲ ਸਿੰਘ ਸੋਨੀ)-ਮਰਹੂਮ ਨੌਜਵਾਨ ਆਗੂ ਰਣਜੋਧ ਸਿੰਘ ਜੋਧਾ ਅਤੇ ਗੁਰਜੀਤ ਸਿੰਘ ਮਹਿਰਾਜ ਦੀ ਯਾਦ ਵਿਚ ਪਿੰਡ ਕੋਠਾ ਗੁਰੂ ਵਿਖੇ ਉਨ੍ਹਾਂ ਨੌਜਵਾਨ ਸਾਥੀਆਂ ਵਲੋਂ ਪਹਿਲਾ ਖ਼ੂਨਦਾਨ ਕੈਂਪ ਲਗਾਇਆ ਗਿਆ | ਗੋਇਲ ਬਲੱਡ ਬੈਂਕ ਬਠਿੰਡਾ ਦੇ ਡਾ: ...
Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered
by REFLEX