ਤਾਜਾ ਖ਼ਬਰਾਂ


ਲੁਟੇਰਿਆ ਵੱਲੋਂ ਟਰੱਕ ਡਰਾਈਵਰ ਨਾਲ ਲੁੱਟ
. . .  12 minutes ago
ਨਾਭਾ, 17 ਫਰਵਰੀ (ਅਮਨਦੀਪ ਸਿੰਘ ਲਵਲੀ) - ਨਾਭਾ ਵਿਖੇ 4-5 ਅਣਪਛਾਤੇ ਲੁਟੇਰੇ ਇੱਕ ਟਰੱਕ ਡਰਾਈਵਰ ਨਾਲ ਮਾਰਕੁੱਟ ਕਰਨ ਤੋਂ ਬਾਅਦ ਉਸ ਕੋਲੋਂ 5ਹਜਾਰ ਦੀ ਨਗਦੀ, ਮੋਬਾਈਲ ਫ਼ੋਨ...
ਰਾਜਸਥਾਨ 'ਚ ਸਵਾਈਨ ਫਲੂ ਕਾਰਨ ਇਸ ਸਾਲ 127 ਮੌਤਾਂ
. . .  about 1 hour ago
ਜੈਪੁਰ, 17 ਫਰਵਰੀ - ਰਾਜਸਥਾਨ 'ਚ ਸਵਾਈਨ ਫਲੂ ਕਾਰਨ ਇਸ ਸਾਲ 127 ਲੋਕਾਂ ਦੀ ਮੌਤ ਹੋ ਚੁੱਕੀ ਹੈ, ਜਦਕਿ ਸਵਾਈਨ ਫਲੂ ਦੇ 3508 ਮਰੀਜ਼ਾਂ ਦੀ ਪੁਸ਼ਟੀ ਹੋ ਚੁੱਕੀ...
ਦਿਲਜੀਤ ਦੁਸਾਂਝ ਵਲੋਂ ਸ਼ਹੀਦ ਜਵਾਨਾਂ ਦੇ ਪਰਿਵਾਰਾਂ ਨੂੰ ਮਦਦ
. . .  about 2 hours ago
ਨਵੀਂ ਦਿੱਲੀ, 17 ਫਰਵਰੀ - ਮੀਡੀਆ ਰਿਪੋਰਟਾਂ ਮੁਤਾਬਿਕ ਦੇਸ਼ ਵਿਦੇਸ਼ ਵਿਚ ਮਕਬੂਲ ਪੰਜਾਬੀ ਸਿੰਗਰ ਦਿਲਜੀਤ ਦੁਸਾਂਝ ਨੇ ਪੁਲਵਾਮਾਂ ਦੇ ਸ਼ਹੀਦ ਜਵਾਨਾਂ ਦੇ ਪਰਿਵਾਰਾਂ ਲਈ ਆਰਥਿਕ ਮਦਦ ਦਾ ਐਲਾਨ ਕੀਤਾ ਹੈ। ਦਿਲਜੀਤ ਦੁਸਾਂਝ ਨੇ ਸੀ.ਆਰ.ਪੀ.ਐਫ. ਵਾਈਫਜ਼ ਵੈਲਫੇਅਰ...
ਪੁਲਵਾਮਾ ਹਮਲੇ 'ਤੇ ਜਸ਼ਨ ਮਨਾਉਣ 'ਤੇ 4 ਵਿਦਿਆਰਥਣਾਂ ਨੂੰ ਸਿੱਖਿਆ ਅਦਾਰੇ ਤੋਂ ਕੀਤਾ ਸਸਪੈਂਡ
. . .  about 3 hours ago
ਜੈਪੁਰ, 17 ਫਰਵਰੀ - ਪੁਲਵਾਮਾ 'ਚ ਸੀ.ਆਰ.ਪੀ.ਐਫ. ਜਵਾਨਾਂ ਦੇ ਕਾਫ਼ਲੇ 'ਤੇ ਹੋਏ ਕਾਇਰਤਾ ਭਰੇ ਅੱਤਵਾਦੀ ਹਮਲੇ ਤੋਂ ਬਾਅਦ ਇੱਥੇ ਇਕ ਨਿੱਜੀ ਸੰਸਥਾ ਦੀਆਂ 4 ਕਸ਼ਮੀਰੀ ਵਿਦਿਆਰਥਣਾਂ ਵੱਲੋਂ ਜਸ਼ਨ ਮਨਾਏ ਜਾਣ 'ਤੇ ਸੰਸਥਾ ਨੇ ਇਨ੍ਹਾਂ ਚਾਰ ਪੈਰਾਮੈਡੀਕਲ ਵਿਦਿਆਰਥਣਾਂ...
ਔਰਤ ਦਾ ਕਤਲ, ਪਤੀ ਦੀ ਕੀਤੀ ਜਾ ਰਹੀ ਹੈ ਤਲਾਸ਼
. . .  about 3 hours ago
ਜਲੰਧਰ, 17 ਫਰਵਰੀ - ਜਲੰਧਰ ਦੀ ਬਸਤੀ ਪੀਰ ਦਾਦ 'ਚ ਇਕ ਪਤੀ ਆਪਣੀ ਪਤਨੀ ਨੂੰ ਕਥਿਤ ਤੌਰ 'ਤੇ ਕਤਲ ਕਰਕੇ ਘਰ ਨੂੰ ਕੁੰਡੀ ਲਗਾ ਕੇ ਭੱਜ ਗਿਆ। ਘਟਨਾ ਦਾ ਖੁਲਾਸਾ ਉਸ ਵਕਤ ਹੋਇਆ। ਜਦੋਂ ਘਰ ਤੋਂ ਬਦਬੂ ਆਈ। ਫਿਲਹਾਲ ਥਾਣਾ ਬਸਤੀ ਬਾਵਾ ਖੇਲ ਦੀ ਪੁਲਿਸ...
ਚੀਫ਼ ਖ਼ਾਲਸਾ ਦੀਵਾਨ ਦੇ ਸ. ਨਿਰਮਲ ਸਿੰਘ ਬਣੇ ਨਵੇਂ ਪ੍ਰਧਾਨ
. . .  about 4 hours ago
ਅੰਮ੍ਰਿਤਸਰ, 17 ਫਰਵਰੀ (ਜੱਸ) - ਚੀਫ਼ ਖ਼ਾਲਸਾ ਦੀਵਾਨ ਦੇ ਪ੍ਰਧਾਨ ਸਮੇਤ ਹੋਰ ਅਹੁਦੇਦਾਰਾਂ ਦੀਆਂ ਹੋਈਆਂ ਚੋਣਾਂ ਵਿਚ ਅਣਖੀ ਮਜੀਠਾ ਗਰੁੱਪ ਦੇ ਸ. ਨਿਰਮਲ ਸਿੰਘ ਜੇਤੂ ਕਰਾਰ ਦਿੱਤੇ ਗਏ ਹਨ। ਉਨ੍ਹਾਂ ਨੇ ਆਪਣੇ ਵਿਰੋਧੀ ਸਰਬਜੀਤ ਸਿੰਘ ਨੂੰ 33 ਵੋਟਾਂ ਦੇ ਫ਼ਰਕ ਨਾਲ ਹਰਾਇਆ...
ਭਾਰਤ 'ਚ ਦੇਖਣ ਨੂੰ ਨਹੀਂ ਮਿਲੇਗਾ 'ਪਾਕਿਸਤਾਨ ਸੁਪਰ ਲੀਗ' ਦਾ ਪ੍ਰਸਾਰਨ, ਡੀ ਸਪੋਰਟ ਨੇ ਲਗਾਈ ਰੋਕ
. . .  about 4 hours ago
ਨਵੀਂ ਦਿੱਲੀ, 17 ਫਰਵਰੀ- ਜੰਮੂ ਕਸ਼ਮੀਰ ਦੇ ਪੁਲਵਾਮਾ 'ਚ ਸੀ.ਆਰ.ਪੀ.ਐਫ 'ਤੇ ਹੋਏ ਅੱਤਵਾਦੀ ਹਮਲੇ ਤੋਂ ਬਾਅਦ ਭਾਰਤ ਸਰਕਾਰ ਇਸ ਦਾ ਮੂੰਹ ਤੋੜ ਜਵਾਬ ਦੇਣ ਦੀ ਤਿਆਰੀ ਕਰ ਰਹੀ ਹੈ। ਇਸ ਦਾ ਅਸਰ ਹੁਣ ਸਪੋਰਟਸ 'ਤੇ ਦੇਖਣ ਨੂੰ ਮਿਲ ਰਿਹਾ ....
ਖੰਨਾ 'ਚ ਸਵਾਈਨ ਫਲੂ ਕਾਰਨ ਔਰਤ ਦੀ ਹੋਈ ਮੌਤ
. . .  about 4 hours ago
ਖੰਨਾ, 17 ਫਰਵਰੀ (ਹਰਜਿੰਦਰ ਸਿੰਘ ਲਾਲ)- ਸਵਾਈਨ ਫਲੂ ਕਾਰਨ ਮਰਨ ਵਾਲਿਆਂ ਦੀ ਗਿਣਤੀ 'ਚ ਲਗਾਤਾਰ ਵਾਧਾ ਹੋ ਰਿਹਾ ਹੈ। ਅਜਿਹਾ ਹੀ ਮਾਮਲਾ ਖੰਨਾ 'ਚ ਸਾਹਮਣੇ ਆਇਆ ਹੈ ਜਿੱਥੇ ਇਸ ਬਿਮਾਰੀ ਕਾਰਨ ਬੀਤੀ ਰਾਤ 56 ਸਾਲ ਦੀ ਸੁਰਿੰਦਰ ਕੌਰ ....
ਇਟਲੀ 'ਚ ਪੰਜਾਬੀ ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ, ਇੱਕ ਜ਼ਖਮੀ
. . .  about 4 hours ago
ਮਿਲਾਨ(ਇਟਲੀ) 17 ਫਰਵਰੀ ( ਇੰਦਰਜੀਤ ਸਿੰਘ ਲੁਗਾਣਾ) - ਇਟਲੀ 'ਚ ਬੀਤੇ ਦਿਨੀਂ ਇਕ ਪੰਜਾਬੀ ਦੇ ਹੋਏ ਕਤਲ ਦਾ ਮਾਮਲਾ ਅਜੇ ਠੰਢਾ ਨਹੀ ਸੀ ਪਿਆ ਕਿ ਕਲ ਇਕ ਹੋਰ ਆਪਸੀ ਝਗੜੇ 'ਚ ਇਕ ਪੰਜਾਬੀ ਵੱਲੋਂ ਆਪਣੇ ਹੀ ਇਕ ਪੰਜਾਬੀ ਭਰਾ ਨੂੰ ਬੇਦਰਦੀ ਨਾਲ ....
'ਆਪ' ਵਿਧਾਇਕਾ ਬਲਜਿੰਦਰ ਕੌਰ ਦੇ ਵਿਆਹ ਸਮਾਗਮ 'ਚ ਵੱਖ-ਵੱਖ ਸਿਆਸੀ ਪਾਰਟੀਆਂ ਦੇ ਆਗੂਆਂ ਨੇ ਕੀਤੀ ਸ਼ਮੂਲੀਅਤ
. . .  about 5 hours ago
ਬਠਿੰਡਾ, 17 ਫਰਵਰੀ (ਕਮਲਜੀਤ ਸਿੰਘ) - ਆਮ ਆਦਮੀ ਪਾਰਟੀ ਦੀ ਵਿਧਾਇਕਾ ਬੀਬਾ ਬਲਜਿੰਦਰ ਕੌਰ ਦਾ ਅੱਜ ਮਾਝਾ ਜ਼ੋਨ ਦੇ ਪ੍ਰਧਾਨਸੁਖਰਾਜ ਸਿੰਘ ਬਲ ਨਾਲ ਵਿਆਹ ਹੋ ਗਿਆ ਹੈ। ਉਨ੍ਹਾਂ ਦਾ ਵਿਆਹ ਸਮਾਗਮ ਬਹੁਤ ਹੀ ਸਾਦੇ ਢੰਗ ਨਾਲ ਸੰਪੂਰਨ ਹੋਇਆ। ਇਸ ਮੌਕੇ ਵੱਖ-ਵੱਖ .....
ਮੁਸਲਿਮ ਭਾਈਚਾਰੇ ਨੇ ਅੱਤਵਾਦ ਦੇ ਖ਼ਿਲਾਫ਼ ਰੋਸ ਪ੍ਰਦਰਸ਼ਨ ਕਰਦਿਆਂ ਕੱਢਿਆ ਸ਼ਾਂਤੀ ਮਾਰਚ
. . .  about 5 hours ago
ਫ਼ਾਜ਼ਿਲਕਾ, 17 ਫ਼ਰਵਰੀ (ਪ੍ਰਦੀਪ ਕੁਮਾਰ)- ਜੰਮੂ ਕਸ਼ਮੀਰ 'ਚ ਪੁਲਵਾਮਾਂ ਹਮਲੇ ਤੋਂ ਬਾਅਦ ਫ਼ਾਜ਼ਿਲਕਾ ਦੇ ਮੁਸਲਿਮ ਭਾਈਚਾਰੇ ਨੇ ਰੋਸ ਪ੍ਰਗਟ ਕਰਦਿਆਂ ਪਾਕਿਸਤਾਨ ਅਤੇ ਅੱਤਵਾਦ ਦੇ ਖ਼ਿਲਾਫ਼ ਰੋਸ ਪ੍ਰਦਰਸ਼ਨ ਕਰਦਿਆਂ ਸ਼ਾਂਤੀ ਮਾਰਚ ਕੱਢਿਆ। ਇਸ ਦੌਰਾਨ ਮੁਸਲਿਮ ...
ਪ੍ਰਧਾਨ ਮੰਤਰੀ ਮੋਦੀ ਨੇ ਹਜ਼ਾਰੀ ਬਾਗ 'ਚ ਕਈ ਪ੍ਰਾਜੈਕਟਾਂ ਦਾ ਰੱਖਿਆ ਨੀਂਹ ਪੱਥਰ
. . .  about 5 hours ago
ਰਾਂਚੀ, 17 ਫਰਵਰੀ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਝਾਰਖੰਡ ਦੇ ਹਜ਼ਾਰੀ ਬਾਗ 'ਚ ਵੱਖ-ਵੱਖ ਵਿਕਾਸ ਪ੍ਰਾਜੈਕਟਾਂ...
ਪੁਲਵਾਮਾ ਹਮਲਾ : ਰਾਜਨਾਥ ਸਿੰਘ ਨੇ ਇਕ ਮਿੰਟ ਦਾ ਮੌਨ ਰੱਖ ਕੇ ਸ਼ਹੀਦਾਂ ਨੂੰ ਦਿੱਤੀ ਸ਼ਰਧਾਂਜਲੀ
. . .  about 5 hours ago
ਭੁਵਨੇਸ਼ਵਰ, 17 ਫਰਵਰੀ- ਕੇਂਦਰੀ ਗ੍ਰਹਿ ਮੰਤਰੀ ਰਾਜਨਾਥ ਸਿੰਘ ਨੇ ਭਦ੍ਰਕ 'ਚ ਇਕ ਜਨਤਕ ਰੈਲੀ ਨੂੰ ਸੰਬੋਧਨ ਕੀਤਾ। ਰੈਲੀ ਦੌਰਾਨ ਰਾਜਨਾਥ ਸਿੰਘ ਨੇ 14 ਫਰਵਰੀ ਨੂੰ ਜੰਮੂ ਕਸ਼ਮੀਰ ਦੇ ਪੁਲਵਾਮਾ 'ਚ ਸੀ.ਆਰ.ਪੀ.ਐਫ ਦੇ ਕਾਫ਼ਲੇ 'ਤੇ ਹੋਏ ਹਮਲੇ....
ਪਿੰਡ ਰੌਲੀ ਪਹੁੰਚੇ ਕੈਪਟਨ, ਸਕੂਲ ਅਤੇ ਸੜਕ ਦਾ ਨਾਂ ਸ਼ਹੀਦ ਕੁਲਵਿੰਦਰ ਦੇ ਨਾਂਅ 'ਤੇ ਰੱਖਣ ਦਾ ਕੀਤਾ ਐਲਾਨ
. . .  about 6 hours ago
ਨੂਰਪੁਰ ਬੇਦੀ, 17 ਫਰਵਰੀ (ਹਰਦੀਪ ਸਿੰਘ ਢੀਂਡਸਾ)- ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅੱਜ ਪੁਲਵਾਮਾ ਅੱਤਵਾਦੀ ਹਮਲੇ 'ਚ ਸ਼ਹੀਦ ਹੋਏ ਪਿੰਡ ਰੌਲੀ ਦੇ ਜਵਾਨ ਕੁਲਵਿੰਦਰ ਸਿੰਘ ਦੇ ਘਰ ਪਹੁੰਚੇ। ਇਸ ਮੌਕੇ ਉਨ੍ਹਾਂ ਨੇ ਸ਼ਹੀਦ ਕੁਲਵਿੰਦਰ ਸਿੰਘ ਦੇ ਪਿਤਾ...
ਸੋਸ਼ਲ ਮੀਡੀਆ 'ਤੇ ਸਾਂਝੀਆਂ ਨਾ ਕੀਤੀਆਂ ਜਾਣ ਸ਼ਹੀਦ ਜਵਾਨਾਂ ਦੇ ਅੰਗਾਂ ਦੀਆਂ ਫ਼ਰਜ਼ੀ ਤਸਵੀਰਾਂ -ਸੀ.ਆਰ.ਪੀ.ਐਫ
. . .  about 6 hours ago
ਨਵੀਂ ਦਿੱਲੀ, 17 ਫਰਵਰੀ- 14 ਫਰਵਰੀ ਨੂੰ ਜੰਮੂ ਕਸ਼ਮੀਰ ਦੇ ਪੁਲਵਾਮਾ 'ਚ ਸੀ.ਆਰ.ਪੀ.ਐਫ ਦੇ ਕਾਫ਼ਲੇ 'ਤੇ ਹੋਏ ਹਮਲੇ 'ਚ 42 ਜਵਾਨ ਸ਼ਹੀਦ ਹੋਏ ਹਨ। ਇਸ ਘਟਨਾ ਨੂੰ ਲੈ ਕੇ ਦੇਸ਼ ਭਰ ਦੇ ਲੋਕਾਂ 'ਚ ਗ਼ੁੱਸਾ ਪਾਇਆ ਜਾ ਰਿਹਾ ਹੈ ਅਤੇ ਲੋਕਾਂ ਵੱਲੋਂ ਸਰਕਾਰ ਤੋਂ ਇਹ ਮੰਗ ....
ਪੁਲਵਾਮਾ ਹਮਲੇ 'ਚ ਸ਼ਹੀਦ ਹੋਏ ਜਵਾਨ ਨਸੀਰ ਦੇ ਪਰਿਵਾਰਕ ਮੈਂਬਰਾਂ ਲਈ ਜੰਮੂ-ਕਸ਼ਮੀਰ ਦੇ ਰਾਜਪਾਲ ਵਲੋਂ ਮੁਆਵਜ਼ੇ ਦਾ ਐਲਾਨ
. . .  about 6 hours ago
ਹਵਾਈ ਹਮਲੇ 'ਚ ਮਾਰੇ ਗਏ ਇਸਲਾਮਿਕ ਸਟੇਟ ਦੇ ਚਾਰ ਅੱਤਵਾਦੀ
. . .  about 7 hours ago
ਪੁਲਵਾਮਾ ਹਮਲੇ 'ਤੇ ਬੋਲੇ ਪ੍ਰਧਾਨ ਮੰਤਰੀ ਮੋਦੀ- ਜੋ ਅੱਗ ਤੁਹਾਡੇ ਦਿਲ 'ਚ ਹੈ, ਉਹੀ ਅੱਗ ਮੇਰੇ ਦਿਲ 'ਚ ਸੁਲਗ ਰਹੀ ਹੈ
. . .  about 7 hours ago
ਬਰਨਾਲਾ : ਪ੍ਰੈੱਸ ਕਲੱਬ ਦੇ ਚੋਣ ਨਤੀਜਿਆਂ ਦਾ ਹੋਇਆ ਐਲਾਨ
. . .  about 7 hours ago
ਸ਼ਹੀਦ ਕੁਲਵਿੰਦਰ ਸਿੰਘ ਦੇ ਪਰਿਵਾਰਕ ਮੈਂਬਰਾਂ ਨਾਲ ਦੁੱਖ ਸਾਂਝਾ ਕਰਨ ਪਹੁੰਚੀ ਅੰਬਿਕਾ ਸੋਨੀ
. . .  about 7 hours ago
ਹੋਰ ਖ਼ਬਰਾਂ..
ਜਲੰਧਰ : ਸ਼ੁੱਕਰਵਾਰ 7 ਅੱਸੂ ਸੰਮਤ 549
ਵਿਚਾਰ ਪ੍ਰਵਾਹ: ਪ੍ਰਭਾਵਸ਼ਾਲੀ ਕਦਮ ਨਿਸਚਤ ਰੂਪ ਨਾਲ ਨਤੀਜਾਜਨਕ ਹੋਣੇ ਚਾਹੀਦੇ ਹਨ। -ਜਵਾਹਰ ਲਾਲ ਨਹਿਰੂ

ਰਾਸ਼ਟਰੀ-ਅੰਤਰਰਾਸ਼ਟਰੀ

ਦਾਤਾ ਬੰਦੀ ਛੋੜ ਦਿਵਸ ਗਵਾਲੀਅਰ ਜੋੜ ਮੇਲਾ ਸਫ਼ਲਤਾ ਪੂਰਵਕ ਸਮਾਪਤ

(ਗਵਾਲੀਅਰ ਤੋਂ ਰਤਨਜੀਤ ਸਿੰਘ ਸ਼ੈਰੀ) ਗਵਾਲੀਅਰ, 21 ਸਤੰਬਰ- 'ਗੁਰੂ ਹਰਿਗੋਬਿੰਦ ਸਾਹਿਬ ਜੀ ਦਾ ਜੀਵਨ ਵਰਤਮਾਨ ਮਨੁੱਖ ਲਈ ਹੋਰ ਵੀ ਪ੍ਰਸੰਗਿਕ ਹੋ ਜਾਂਦਾ ਹੈ ਜਦੋਂ ਅੱਜ ਦਾ ਮਨੁੱਖ ਝੂਠੇ ਗਲਤਾਨਾਂ ਵਿਚ ਫਸ ਕੇ ਆਪਸ ਵਿਚ ਹੀ ਇਕ-ਦੂਜੇ ਪ੍ਰਤੀ ਵੈਰ ਦੀ ਭਾਵਨਾ ਰੱਖਦਾ ...

ਪੂਰੀ ਖ਼ਬਰ »

ਸਹੋਤਾ ਦੀ ਅਗਵਾਈ 'ਚ ਪੰਜਾਬ ਜਾਵੇਗਾ ਪ੍ਰਵਾਸੀ ਕਾਂਗਰਸੀਆਂ ਦਾ ਕਾਫ਼ਲਾ

ਲੈਸਟਰ (ਇੰਗਲੈਂਡ), 21 ਸਤੰਬਰ (ਸੁਖਜਿੰਦਰ ਸਿੰਘ ਢੱਡੇ)-11 ਅਕਤੂਬਰ ਨੂੰ ਪੰਜਾਬ ਦੇ ਗੁਰਦਾਸਪੁਰ ਲੋਕ ਸਭਾ ਹਲਕੇ ਦੀ ਹੋ ਰਹੀ ਜ਼ਿਮਨੀ ਚੋਣ ਲਈ ਕਾਂਗਰਸ ਪਾਰਟੀ ਵਲੋਂ ਸੁਨੀਲ ਜਾਖੜ (ਪ੍ਰਧਾਨ ਪੰਜਾਬ ਪ੍ਰਦੇਸ਼ ਕਾਂਗਰਸ) ਨੂੰ ਉਮੀਦਵਾਰ ਐਲਾਨੇ ਜਾਣ 'ਤੇ ਖੁਸ਼ੀ ਦਾ ਪ੍ਰਗਟਾਵਾ ਕਰਦਿਆਂ ਇੰਡੀਅਨ ਓਵਰਸੀਜ਼ ਕਾਂਗਰਸ ਯੂ. ਕੇ. ਦੇ ਸਾਬਕਾ ਪ੍ਰਧਾਨ ਦਲਜੀਤ ਸਿੰਘ ਸਹੋਤਾ ਨੇ ਅੱਜ ਇਥੇ ਬੁਲਾਈ ਇੰਡੀਅਨ ਓਵਰਸੀਜ਼ ਕਾਂਗਰਸ ਯੂ. ਕੇ. ਦੇ ਆਗੂਆਂ ਅਤੇ ਵਰਕਰਾਂ ਦੀ ਇਕ ਭਰਵੀਂ ਮੀਟਿੰਗ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਉਨ੍ਹਾਂ ਦੀ ਅਗਵਾਈ 'ਚ ਆਉਂਦੇ ਕੁਝ ਦਿਨਾਂ ਤੱਕ ਯੂ. ਕੇ. ਤੋਂ ਕਾਂਗਰਸੀ ਆਗੂਆਂ ਅਤੇ ਵਰਕਰਾਂ ਦਾ ਇਕ ਵਿਸ਼ਾਲ ਗਰੁੱਪ ਗੁਰਦਾਸਪੁਰ ਲੋਕ ਸਭਾ ਜ਼ਿਮਨੀ ਚੋਣ 'ਚ ਕਾਂਗਰਸੀ ਉਮੀਦਵਾਰ ਸੁਨੀਲ ਜਾਖੜ ਦੀ ਵੱਡੇ ਫਰਕ ਨਾਲ ਜਿੱਤ ਯਕੀਨੀ ਬਣਾਉਣ ਲਈ ਪੰਜਾਬ ਰਵਾਨਾ ਹੋਵੇਗਾ | ਇਸ ਮੌਕੇ ਸਹੋਤਾ ਨੇ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ 'ਚ ਇੰਡੀਅਨ ਓਵਰਸੀਜ਼ ਕਾਂਗਰਸ ਯੂ. ਕੇ. ਦੇ ਵਰਕਰ ਕਾਂਗਰਸੀ ਉਮੀਦਵਾਰ ਸ੍ਰੀ ਜਾਖੜ ਦੀ ਸ਼ਾਨਦਾਰ ਜਿੱਤ ਲਈ ਗੁਰਦਾਸਪੁਰ ਲੋਕ ਸਭਾ ਹਲਕੇ ਦੇ ਘਰ-ਘਰ ਜਾ ਕੇ ਵੋਟਰਾਂ ਨੂੰ ਕਾਂਗਰਸ ਪਾਰਟੀ ਦੇ ਹੱਕ 'ਚ ਵੋਟ ਪਾਉਣ ਲਈ ਪ੍ਰੇਰਿਤ ਕਰਨਗੇ | ਸ: ਸਹੋਤਾ ਦੇ ਨਾਲ ਇਸ ਮੌਕੇ ਰੇਸ਼ਮ ਸਿੰਘ ਨਾਗਰਾ, ਸੁਰਿੰਦਰ ਸਿੰਘ ਰਾਏ (ਸਾਧੂ), ਦਲਬੀਰ ਸਿੰਘ ਘੁੰਮਣ, ਸੁਰਿੰਦਰ ਸਿੰਘ ਅਠਵਾਲ, ਬਲਵੀਰ ਸਿੰਘ ਮੌੜ, ਹਾਕਮ ਸਿੰਘ ਸੋਮੇਤ ਹੋਰ ਬਹੁਤ ਸਾਰੇ ਇੰਡੀਅਨ ਓਵਰਸੀਜ਼ ਕਾਂਗਰਸ ਦੇ ਵਰਕਰ ਹਾਜ਼ਰ ਸਨ |


ਖ਼ਬਰ ਸ਼ੇਅਰ ਕਰੋ

ਗ੍ਰੇਟ ਖ਼ਲੀ ਦੇ ਜੀਵਨ 'ਤੇ ਬਣੇਗੀ ਫ਼ਿਲਮ

ਮੁੰਬਈ, 21 ਸਤੰਬਰ (ਏਜੰਸੀ)- ਬਾਲੀਵੁੱਡ ਇੰਡਸਟਰੀ 'ਚ ਅੱਜ-ਕੱਲ੍ਹ ਬਾਇਓਪਿਕ ਦਾ ਰੁਝਾਨ ਜਿਹਾ ਚੱਲ ਪਿਆ ਹੈ | ਹਰ ਇਕ ਅਦਾਕਾਰ ਕਿਸੇ ਨਾ ਕਿਸੇ ਦੀ ਬਾਇਓਪਿਕ ਬਣਾਉਣ 'ਚ ਵਿਅਸਤ ਹੈ | ਅਦਾਕਾਰ ਸੰਜੇ ਦੱਤ ਤੋਂ ਇਲਾਵਾ ਬੈਡਮਿੰਟਨ ਖਿਡਾਰਨ ਸਾਇਨਾ ਨੇਹਵਾਲ ਦੀ ਕਹਾਣੀ ਵੀ ...

ਪੂਰੀ ਖ਼ਬਰ »

ਗੁਰਚਰਨ ਢੋਲੀ ਦਾ 'ਬੀ ਈ ਐਮ' ਸ਼ਾਹੀ ਖਿਤਾਬ ਨਾਲ ਸਨਮਾਨ

ਲੰਡਨ, 21 ਸਤੰਬਰ (ਮਨਪ੍ਰੀਤ ਸਿੰਘ ਬੱਧਨੀ ਕਲਾਂ)- ਪੰਜਾਬੀ ਵਿਰਸੇ ਅਤੇ ਕਲਾ ਦਾ ਲੰਬੇਂ ਸਮੇਂ ਤੱਕ ਪ੍ਰਦਰਸ਼ਨ ਕਰਨ ਅਤੇ ਇਸ ਦੀ ਪ੍ਰਫੁੱਲਤਾ ਕਰਨ ਲਈ ਯਤਨ ਕਰ ਰਹੇ ਇੰਗਲੈਂਡ ਦੇ ਮਸ਼ਹੂਰ ਢੋਲੀ ਗੁਰਚਰਨ ਮੱਲ੍ਹ ਦਾ ਬਰਤਾਨੀਆ ਦੀ ਮਹਾਰਾਣੀ ਵਲੋਂ ਸ਼ਾਹੀ ਸਨਮਾਨ 'ਬੀ. ਈ. ...

ਪੂਰੀ ਖ਼ਬਰ »

ਅਲਬਰਟਾ ਗੱਤਕਾ ਚੈਂਪੀਅਨਸ਼ਿਪ ਸ਼ਾਨੋ-ਸੌਕਤ ਨਾਲ ਸਮਾਪਤ

ਕੈਲਗਰੀ, 21 ਸਤੰਬਰ (ਜਸਜੀਤ ਸਿੰਘ ਧਾਮੀ)- ਗੱਤਕਾ ਫ਼ੈਡਰੇਸ਼ਨ ਆਫ਼ ਕੈਨੇਡਾ ਅਤੇ ਗੁਰਦੁਆਰਾ ਦਸ਼ਮੇਸ਼ ਕਲਚਰ ਸੈਂਟਰ ਕੈਲਗਰੀ ਦੇ ਸਹਿਯੋਗ ਨਾਲ ਹੋਈ 'ਅਲਬਰਟਾ ਗੱਤਕਾ ਚੈਂਪੀਅਨਸ਼ਿਪ' ਸ਼ਾਨੋ-ਸੌਕਤ ਨਾਲ ਸਮਾਪਤ ਹੋਈ | ਇਸ ਵਿਚ ਸ਼ਾਮਿਲ ਅਲਬਰਟਾ ਦੀਆਂ ਸਾਰੀਆਂ ਗੱਤਕਾ ...

ਪੂਰੀ ਖ਼ਬਰ »

ਅਮਰੀਕਾ 'ਚ ਵਸਦੇ ਏਸ਼ੀਆਈ ਮੂਲ ਦੇ ਲੋਕਾਂ 'ਚੋਂ ਭਾਰਤੀ ਸਭ ਤੋਂ ਵੱਧ ਅਮੀਰ-ਰਿਪੋਰਟ

ਵਾਸ਼ਿੰਗਟਨ, 21 ਸਤੰਬਰ (ਹੁਸਨ ਲੜੋਆ ਬੰਗਾ)- ਅਮਰੀਕਾ 'ਚ ਪੀਊ ਰਿਸਰਚ ਸੈਂਟਰ ਨੇ ਇਕ ਰਿਪੋਰਟ ਪੇਸ਼ ਕਰਦੇ ਹੋਏ ਦੱਸਿਆ ਹੈ ਕਿ ਅਮਰੀਕਾ 'ਚ ਮੱਧਮ ਆਮਦਨੀ ਵਾਲੀ ਏਸ਼ੀਆਈ ਮੂਲ ਦੀ ਆਬਾਦੀ 'ਚ ਸਭ ਤੋਂ ਵੱਧ ਭਾਰਤੀ ਮੂਲ ਦੇ ਅਮਰੀਕੀ ਹਨ | ਇਸ ਰਿਪੋਰਟ 'ਚ ਕਿਹਾ ਗਿਆ ਹੈ ਕਿ ...

ਪੂਰੀ ਖ਼ਬਰ »

ਲੰਡਨ ਧਮਾਕੇ 'ਚ ਇਕ ਹੋਰ ਗ੍ਰਿਫ਼ਤਾਰ

ਲੰਡਨ, 21 ਸਤੰਬਰ (ਮਨਪ੍ਰੀਤ ਸਿੰਘ ਬੱਧਨੀ ਕਲਾਂ)- ਲੰਡਨ ਧਮਾਕੇ ਦੇ ਸਬੰਧ ਵਿਚ ਬਰਤਾਨੀਆ ਦੀ ਪੁਲਿਸ ਵਲੋਂ ਫੜੋ-ਫੜੀ ਅਤੇ ਤਲਾਸ਼ੀ ਮੁਹਿੰਮ ਲਗਾਤਾਰ ਜਾਰੀ ਹੈ। ਪੁਲਿਸ ਨੇ ਬੀਤੇ ਸ਼ੁੱਕਰਵਾਰ ਨੂੰ ਲੰਡਨ ਟਿਊਬ ਵਿਚ ਹੋਏ ਬੰਬ ਧਮਾਕੇ ਦੇ ਸਬੰਧ 'ਚ ਇਕ ਹੋਰ 17 ਸਾਲਾ ਲੜਕੇ ਨੂੰ ...

ਪੂਰੀ ਖ਼ਬਰ »

ਭਾਈ ਰਣਜੀਤ ਸਿੰਘ ਢੱਡਰੀਆਂ ਵਾਲਿਆਂ ਵਲੋਂ ਪੰਜ ਰੋਜ਼ਾ ਧਰਮ ਪ੍ਰਚਾਰ ਆਰੰਭ

ਸਿਆਟਲ, 21 ਸਤੰਬਰ (ਗੁਰਚਰਨ ਸਿੰਘ ਢਿੱਲੋਂ)-ਸਿਆਟਲ ਤੋਂ 100 ਮੀਲ ਦੂਰ ਗੁਰੂ ਨਾਨਕ ਸਿੱਖ ਗੁਰਦੁਆਰਾ ਿਲੰਡਨ (ਬੈਲਗਹਿੰਮ) ਵਿਖੇ 20 ਤੋਂ 24 ਸਤੰਬਰ ਤੱਕ ਪੰਜ ਰੋਜ਼ਾ ਧਰਮ ਪ੍ਰਚਾਰ ਆਰੰਭ ਹੋ ਚੁੱਕਾ ਹੈ ਜਿਥੇ ਸੰਗਤਾਂ ਵਲੋਂ ਭਰਵਾਂ ਹੁੰਗਾਰਾ ਮਿਲਿਆ ਹੈ | ਭਾਈ ਰਣਜੀਤ ਸਿੰਘ ...

ਪੂਰੀ ਖ਼ਬਰ »

ਯੂਨੀਵਰਸਲ ਆਸਥਾ ਵੱਲੋਂ ਪੰਮੀ ਬਾਈ ਦਾ ਸਨਮਾਨ

ਲੰਡਨ, 21 ਸਤੰਬਰ (ਮਨਪ੍ਰੀਤ ਸਿੰਘ ਬੱਧਨੀ ਕਲਾਂ)- ਸਾਊਥਾਲ ਵਿਖੇ ਸੁਖਦੇਵ ਰੈਸਟੋਰੈਂਟ ਵਿਖੇ ਯੂਨੀਵਰਸਲ ਆਸਥਾ ਵਲੋਂ ਕਰਵਾਏ ਗਏ ਸਮਾਗਮ ਮੌਕੇ ਪ੍ਰਸਿੱਧ ਲੋਕ ਗਾਇਕ ਪੰਮੀ ਬਾਈ ਦਾ ਸਨਮਾਨ ਕੀਤਾ ਗਿਆ | ਇਸ ਮੌਕੇ ਸੰਸਥਾ ਦੇ ਪ੍ਰਧਾਨ ਸੁਖਦੇਵ ਕੋਮਲ ਨੇ ਕਿਹਾ ਕਿ ...

ਪੂਰੀ ਖ਼ਬਰ »

ਸਤਰੰਗ ਇੰਟਰਟੇਨਰਜ਼ ਦੇ ਮਾਲਕ ਕਸ਼ਮੀਰ ਸਿੰਘ ਸੋਹਲ ਨੂੰ ਸਦਮਾ-ਸਹੁਰਾ ਸਾਹਿਬ ਦਾ ਦਿਹਾਂਤ

ਹਾਂਗਕਾਂਗ, 21 ਸਤੰਬਰ (ਜੰਗ ਬਹਾਦਰ ਸਿੰਘ)-ਸਤਰੰਗ ਇੰਟਰਟੇਨਰਜ਼ ਦੇ ਮਾਲਕ ਕਸ਼ਮੀਰ ਸਿੰਘ ਸੋਹਲ ਨੂੰ ਉਨ੍ਹਾਂ ਦੇ ਸਹੁਰਾ ਸਾਹਿਬ ਦਾ ਹਰਭਜਨ ਸਿੰਘ ਠਾਰੂ ਦੇ ਤਰਨਤਾਰਨ ਵਿਖੇ ਹੋਏ ਅਚਨਚੇਤ ਦਿਹਾਂਤ ਦੀ ਆਈ ਦੁਖਦਾਈ ਖਬਰ ਨਾਲ ਗਹਿਰਾ ਸਦਮਾ ਪਹੁੰਚਿਆ ਹੈ | ਹਰਭਜਨ ਸਿੰਘ ...

ਪੂਰੀ ਖ਼ਬਰ »

ਬਿ੍ਸਬੇਨ ਨੌਰਥ 'ਚ ਤੀਆਂ 23 ਸਤੰਬਰ ਨੂੰ

ਬਿ੍ਸਬੇਨ, 21 ਸਤੰਬਰ (ਮਹਿੰਦਰ ਪਾਲ ਸਿੰਘ ਕਾਹਲੋਂ)-ਬਿ੍ਸਬੇਨ ਸ਼ਹਿਰ 'ਚ ਹਰ ਪਾਸੇ ਪੰਜਾਬੀ ਸੱਭਿਆਚਾਰ ਨਾਲ ਸਬੰਧਿਤ ਪ੍ਰੋਗਰਾਮ ਹੋ ਰਹੇ ਹਨ, ਇਸੇ ਕੜੀ ਵਧੀਨ ਬਿ੍ਸਬੇਨ ਨੌਰਥ (ਉੱਤਰੀ) ਇਲਾਕੇ ਵਿਚ ਤੀਆਂ ਦਾ ਵਿਸ਼ੇਸ ਪ੍ਰੋਗਰਾਮ ਕਰਵਾਇਆ ਜਾ ਰਿਹਾ | ਇਹ ਪ੍ਰੋਗਰਾਮ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX