ਤਾਜਾ ਖ਼ਬਰਾਂ


ਜਲੰਧਰ : ਅਬਾਦਪੁਰਾ 'ਚ ਘਰ ਦੇ ਬਾਹਰ ਖੜ੍ਹੇ ਨੌਜਵਾਨ 'ਤੇ ਚੱਲੀ ਗੋਲੀ
. . .  1 day ago
ਦੁਬਈ ਤੋਂ ਪੁੱਜੇ ਯਾਤਰੀ ਕੋਲੋਂ 240 ਗ੍ਰਾਮ ਸੋਨਾ ਬਰਾਮਦ
. . .  1 day ago
ਰਾਜਾਸਾਂਸੀ, 25 ਮਈ (ਹੇਰ/ਹਰਦੀਪ ਸਿੰਘ ਖੀਵਾ) ਅੰਮ੍ਰਿਤਸਰ ਤੋਂ ਦੁਬਈ ਵਿਚਾਲੇ ਚੱਲਣ ਵਾਲੀ ਇੰਡੀਗੋ ਏਅਰ ਲਾਇਨ ਦੀ ਉਡਾਣ ਰਾਹੀਂ ਸਫ਼ਰ ਕਰਕੇ ਦੁਬਈ ਤੋਂ ਏਥੇ ਪੁੱਜੇ ਇੱਕ ਯਾਤਰੀ ਕੋਲੋਂ ਕਸਟਮ ...
ਕਾਰ ਅਚਾਨਕ ਟਰੱਕ ਨਾਲ ਜਾ ਟਕਰਾਈ,ਪੁੱਤਰ ਦੀ ਮੌਤ-ਮਾਪੇ ਗੰਭੀਰ ਜ਼ਖਮੀ
. . .  1 day ago
ਫ਼ਤਿਹਗੜ੍ਹ ਸਾਹਿਬ, 25 ਮਈ (ਅਰੁਣ ਅਹੂਜਾ)- ਸਥਾਨਕ ਗੁਰਦੁਆਰਾ ਸ਼ੀਸ਼ ਗੰਜ ਸਾਹਿਬ ਨੇੜੇ ਵਾਪਰੇ ਇਕ ਸੜਕ ਹਾਦਸੇ ਵਿਚ ਇਕ ਪਰਿਵਾਰ ਦੇ ਇਕ ਜੀਅ ਦੀ ਮੌਤ ਅਤੇ 2 ਦੇ ਗੰਭੀਰ ਜ਼ਖਮੀ ਹੋ ਜਾਣ ਦੀ ਜਾਣਕਾਰੀ ਮਿਲੀ ...
ਛੱਪੜ ਦੀ ਖ਼ੁਦਾਈ ਦੌਰਾਨ ਮਿਲੇ ਤਕਰੀਬਨ 500 ਚੱਲੇ ਅਤੇ ਕੁੱਝ ਅਣ ਚੱਲੇ ਕਾਰਤੂਸ
. . .  1 day ago
ਗੋਨਿਆਣਾ, 25 ਮਈ (ਬਰਾੜ ਆਰ. ਸਿੰਘ)- ਸਥਾਨਕ ਸ਼ਹਿਰ ਦੇ ਲਾਗਲੇ ਪਿੰਡ ਬਲਾਹੜ ਵਿੰਝੂ ਅੰਦਰ ਛੱਪੜ ਦੀ ਚੱਲ ਰਹੀ ਖ਼ੁਦਾਈ ਦੌਰਾਨ ਇਸ ਦੀ ਤਹਿ ਥੱਲਿਓਂ ਤਕਰੀਬਨ 500 ਚੱਲੇ ਅਤੇ ਕੁੱਝ ...
ਔਰਤ ਵੱਲੋਂ ਖ਼ੁਦ ਨੂੰ ਅੱਗ ਲਾ ਕੇ ਖ਼ੁਦਕੁਸ਼ੀ ਕਰਨ ਦੀ ਕੀਤੀ ਗਈ ਕੋਸ਼ਿਸ਼, ਹਾਲਤ ਨਾਜ਼ੁਕ
. . .  1 day ago
ਕੋਟਕਪੂਰਾ, 25 ਮਈઠ(ਮੋਹਰ ਸਿੰਘ ਗਿੱਲ)- ਸਥਾਨਕ ਸ਼ਹਿਰ 'ਚ ਇਕ ਔਰਤ ਵਲੋਂ ਆਪਣੇ ਆਪ ਨੂੰ ਅੱਗ ਲਾਏ ਜਾਣ ਦੀ ਸੂਚਨਾ ਹੈ। ਮਿਲੀ ਜਾਣਕਾਰੀ ਅਨੁਸਾਰ ਜਲਾਲੇਆਣਾ ਸੜਕ 'ਤੇ ਸਥਿਤ ਬੰਗਾਲੀ ਬਸਤੀ ਦੇ ਵਸਨੀਕ ਇਕ ਰਾਜੂ ਨਾਂਅ ਦੇ ਮਜ਼ਦੂਰ ਦੀ ਪਤਨੀ ...
ਜੈੱਟ ਏਅਰਵੇਜ਼ ਦੇ ਸਾਬਕਾ ਚੇਅਰਮੈਨ ਨਰੇਸ਼ ਗੋਇਲ ਨੂੰ ਮੁੰਬਈ ਹਵਾਈ ਅੱਡੇ 'ਤੇ ਰੋਕਿਆ ਗਿਆ
. . .  1 day ago
ਮੁੰਬਈ, 25 ਮਈ- ਜੈੱਟ ਏਅਰਵੇਜ਼ ਦੇ ਸਾਬਕਾ ਚੇਅਰਮੈਨ ਨਰੇਸ਼ ਗੋਇਲ ਨੂੰ ਮੁੰਬਈ ਹਵਾਈ ਅੱਡੇ 'ਤੇ ਇਮੀਗ੍ਰੇਸ਼ਨ ਅਥਾਰਿਟੀ ਵੱਲੋਂ ਸ਼ਨੀਵਾਰ ਨੂੰ ਵਿਦੇਸ਼ ਜਾਣ ਤੋਂ ਰੋਕੇ ਜਾਣ ਦੀ ਖ਼ਬਰ ਮਿਲੀ ਹੈ। ਦੱਸ ਦੇਈਏ ਕਿ ਉਹ ਆਪਣੀ ਪਤਨੀ ਨਾਲ ਵਿਦੇਸ਼ ਜਾ ਰਹੇ...
ਦੇਸ਼ ਦੀ ਜਨਤਾ ਨੂੰ ਹੀ ਨਹੀਂ, ਸਗੋਂ ਦੁਨੀਆ ਨੂੰ ਵੀ ਭਾਰਤ ਤੋਂ ਹਨ ਬਹੁਤ ਉਮੀਦਾਂ- ਮੋਦੀ
. . .  1 day ago
ਦੇਸ਼ ਦੀ ਜਨਤਾ ਨੂੰ ਹੀ ਨਹੀਂ, ਸਗੋਂ ਦੁਨੀਆ ਨੂੰ ਵੀ ਭਾਰਤ ਤੋਂ ਹਨ ਬਹੁਤ ਉਮੀਦਾਂ- ਮੋਦੀ ....
ਆਜ਼ਾਦੀ ਤੋਂ ਬਾਅਦ ਪਹਿਲੀ ਵਾਰ ਹੋਈ ਇੰਨੀ ਵੋਟਿੰਗ- ਪ੍ਰਧਾਨ ਮੰਤਰੀ ਮੋਦੀ
. . .  1 day ago
ਪ੍ਰਧਾਨ ਮੰਤਰੀ ਮੋਦੀ ਨੇ ਸੰਸਦ ਮੈਂਬਰਾਂ ਨੂੰ ਸੋਚ ਸਮਝ ਕੇ ਬੋਲਣ ਦੀ ਦਿੱਤੀ ਸਲਾਹ
. . .  1 day ago
ਮੋਦੀ ਹੀ ਮੋਦੀ ਲਈ ਹੈ ਚੁਨੌਤੀ- ਪ੍ਰਧਾਨ ਮੰਤਰੀ ਮੋਦੀ
. . .  1 day ago
ਨਸ਼ੇ ਦੀ ਓਵਰ ਡੋਜ਼ ਕਾਰਨ ਮਾਪਿਆਂ ਦੇ ਇਕਲੌਤੇ ਪੁੱਤਰ ਦੀ ਮੌਤ
. . .  1 day ago
ਜ਼ੀਰਾ, 25 ਮਈ (ਮਨਜੀਤ ਸਿੰਘ ਢਿੱਲੋਂ)- ਇਕ ਪਾਸੇ ਜਿੱਥੇ ਸਰਕਾਰ ਵਲੋਂ ਨਸ਼ੇ ਨੂੰ ਠੱਲ੍ਹ ਪਾਏ ਜਾਣ ਦੇ ਵੱਡੇ-ਵੱਡੇ ਬਿਆਨ ਦਿੱਤੇ ਜਾ ਰਹੇ ਹਨ, ਉੱਥੇ ਪੰਜਾਬ 'ਚ ਨਸ਼ੇ ਕਾਰਨ ਆਏ ਦਿਨ ਨੌਜਵਾਨਾਂ ਦੀ ਮੌਤਾਂ ਹੋਣੀਆਂ ਜਾਰੀ ਹਨ, ਜੋ ਰੁਕਣ ਦਾ ਨਾਮ ਹੀ ਨਹੀਂ ਲੈ ਰਹੀਆਂ....
ਨਾਗਾਲੈਂਡ: ਅੱਤਵਾਦੀ ਹਮਲੇ 'ਚ ਅਸਮ ਰਾਈਫ਼ਲ ਦੇ ਦੋ ਜਵਾਨ ਸ਼ਹੀਦ
. . .  1 day ago
ਨਵੀਂ ਦਿੱਲੀ, 25 ਮਈ- ਨਾਗਾਲੈਂਡ ਦੇ ਕੋਹਿਮਾ 'ਚ ਅੱਤਵਾਦੀ ਹਮਲੇ 'ਚ ਅਸਮ ਰਾਈਫ਼ਲ ਦੇ ਦੋ ਜਵਾਨ ਸ਼ਹੀਦ ਹੋਏ ਹਨ ਜਦਕਿ 4 ਜਵਾਨ ਜ਼ਖਮੀ....
2019 ਦੀਆਂ ਲੋਕ ਸਭਾ ਚੋਣਾਂ ਨੇ ਨਵੇਂ ਯੁੱਗ ਦੀ ਕੀਤੀ ਸ਼ੁਰੂਆਤ- ਮੋਦੀ
. . .  1 day ago
2019 ਲੋਕ ਸਭਾ ਚੋਣਾਂ ਨੇ ਦੀਵਾਰਾਂ ਨੂੰ ਤੋੜ ਕੇ ਦਿਲਾਂ ਨੂੰ ਜੋੜਨ ਦਾ ਕੀਤਾ ਕੰਮ- ਪ੍ਰਧਾਨ ਮੰਤਰੀ ਮੋਦੀ
. . .  1 day ago
ਜਨਤਾ ਦੀ ਸੇਵਾ ਪ੍ਰਮਾਤਮਾ ਦੀ ਸੇਵਾ- ਪ੍ਰਧਾਨ ਮੰਤਰੀ ਮੋਦੀ
. . .  1 day ago
ਐਨ.ਡੀ.ਏ. ਦੇ ਨੇਤਾ ਚੁਣੇ ਜਾਣ 'ਤੇ ਪ੍ਰਧਾਨ ਮੰਤਰੀ ਮੋਦੀ ਨੇ ਸਿਆਸੀ ਆਗੂਆਂ ਦਾ ਕੀਤਾ ਧੰਨਵਾਦ
. . .  1 day ago
ਪ੍ਰਧਾਨ ਮੰਤਰੀ ਮੋਦੀ ਨੇ ਸੰਬੋਧਨ ਕੀਤਾ ਸ਼ੁਰੂ
. . .  1 day ago
ਸੰਨੀ ਦਿਓਲ ਦੇ ਰੋਡ ਸ਼ੋਅ ਦੌਰਾਨ ਜੇਬ ਕੱਟਣ ਵਾਲੇ ਗਿਰੋਹ ਦੀਆਂ 6 ਮਹਿਲਾ ਮੈਂਬਰ ਗ੍ਰਿਫ਼ਤਾਰ
. . .  1 day ago
ਪ੍ਰਧਾਨ ਮੰਤਰੀ ਮੋਦੀ ਨੇ ਅਡਵਾਨੀ ਦੇ ਪੈਰਾਂ ਨੂੰ ਛੂਹ ਕੇ ਲਿਆ ਆਸ਼ੀਰਵਾਦ
. . .  1 day ago
ਪ੍ਰਧਾਨ ਮੰਤਰੀ ਮੋਦੀ ਸਰਬ ਸੰਮਤੀ ਨਾਲ ਚੁਣੇ ਗਏ ਐਨ.ਡੀ.ਏ ਦੇ ਨੇਤਾ
. . .  1 day ago
ਹੋਰ ਖ਼ਬਰਾਂ..
ਜਲੰਧਰ : ਸ਼ੁੱਕਰਵਾਰ 7 ਅੱਸੂ ਸੰਮਤ 549

ਰਾਸ਼ਟਰੀ-ਅੰਤਰਰਾਸ਼ਟਰੀ

ਦਾਤਾ ਬੰਦੀ ਛੋੜ ਦਿਵਸ ਗਵਾਲੀਅਰ ਜੋੜ ਮੇਲਾ ਸਫ਼ਲਤਾ ਪੂਰਵਕ ਸਮਾਪਤ

(ਗਵਾਲੀਅਰ ਤੋਂ ਰਤਨਜੀਤ ਸਿੰਘ ਸ਼ੈਰੀ) ਗਵਾਲੀਅਰ, 21 ਸਤੰਬਰ- 'ਗੁਰੂ ਹਰਿਗੋਬਿੰਦ ਸਾਹਿਬ ਜੀ ਦਾ ਜੀਵਨ ਵਰਤਮਾਨ ਮਨੁੱਖ ਲਈ ਹੋਰ ਵੀ ਪ੍ਰਸੰਗਿਕ ਹੋ ਜਾਂਦਾ ਹੈ ਜਦੋਂ ਅੱਜ ਦਾ ਮਨੁੱਖ ਝੂਠੇ ਗਲਤਾਨਾਂ ਵਿਚ ਫਸ ਕੇ ਆਪਸ ਵਿਚ ਹੀ ਇਕ-ਦੂਜੇ ਪ੍ਰਤੀ ਵੈਰ ਦੀ ਭਾਵਨਾ ਰੱਖਦਾ ...

ਪੂਰੀ ਖ਼ਬਰ »

ਸਹੋਤਾ ਦੀ ਅਗਵਾਈ 'ਚ ਪੰਜਾਬ ਜਾਵੇਗਾ ਪ੍ਰਵਾਸੀ ਕਾਂਗਰਸੀਆਂ ਦਾ ਕਾਫ਼ਲਾ

ਲੈਸਟਰ (ਇੰਗਲੈਂਡ), 21 ਸਤੰਬਰ (ਸੁਖਜਿੰਦਰ ਸਿੰਘ ਢੱਡੇ)-11 ਅਕਤੂਬਰ ਨੂੰ ਪੰਜਾਬ ਦੇ ਗੁਰਦਾਸਪੁਰ ਲੋਕ ਸਭਾ ਹਲਕੇ ਦੀ ਹੋ ਰਹੀ ਜ਼ਿਮਨੀ ਚੋਣ ਲਈ ਕਾਂਗਰਸ ਪਾਰਟੀ ਵਲੋਂ ਸੁਨੀਲ ਜਾਖੜ (ਪ੍ਰਧਾਨ ਪੰਜਾਬ ਪ੍ਰਦੇਸ਼ ਕਾਂਗਰਸ) ਨੂੰ ਉਮੀਦਵਾਰ ਐਲਾਨੇ ਜਾਣ 'ਤੇ ਖੁਸ਼ੀ ਦਾ ...

ਪੂਰੀ ਖ਼ਬਰ »

ਗ੍ਰੇਟ ਖ਼ਲੀ ਦੇ ਜੀਵਨ 'ਤੇ ਬਣੇਗੀ ਫ਼ਿਲਮ

ਮੁੰਬਈ, 21 ਸਤੰਬਰ (ਏਜੰਸੀ)- ਬਾਲੀਵੁੱਡ ਇੰਡਸਟਰੀ 'ਚ ਅੱਜ-ਕੱਲ੍ਹ ਬਾਇਓਪਿਕ ਦਾ ਰੁਝਾਨ ਜਿਹਾ ਚੱਲ ਪਿਆ ਹੈ | ਹਰ ਇਕ ਅਦਾਕਾਰ ਕਿਸੇ ਨਾ ਕਿਸੇ ਦੀ ਬਾਇਓਪਿਕ ਬਣਾਉਣ 'ਚ ਵਿਅਸਤ ਹੈ | ਅਦਾਕਾਰ ਸੰਜੇ ਦੱਤ ਤੋਂ ਇਲਾਵਾ ਬੈਡਮਿੰਟਨ ਖਿਡਾਰਨ ਸਾਇਨਾ ਨੇਹਵਾਲ ਦੀ ਕਹਾਣੀ ਵੀ ਵੱਡੇ ਪਰਦੇ 'ਚ ਦੇਖਣ ਨੂੰ ਮਿਲੇਗੀ | ਇੱਥੇ ਇਹ ਗੱਲ ਦੱਸਣਯੋਗ ਹੈ ਕਿ ਜਲਦ ਹੀ ਪਹਿਲਵਾਨ ਅਤੇ ਡਬਲਯੂ. ਡਬਲਯੂ. ਈ. ਦੇ ਚੈਂਪੀਅਨ ਰਹੇ ਗ੍ਰੇਟ ਖ਼ਲੀ 'ਤੇ ਵੀ ਜਲਦ ਹੀ ਇਕ ਬਾਇਓਪਿਕ ਬਣਨ ਵਾਲੀ ਹੈ ਤੇ ਇਸ ਫ਼ਿਲਮ 'ਚ ਖ਼ਲੀ ਦਾ ਕਿਰਦਾਰ ਐਮ. ਐਸ. ਧੋਨੀ ਦਾ ਕਿਰਦਾਰ ਨਿਭਾਉਣ ਵਾਲੇ ਅਦਾਕਾਰ ਸੁਸ਼ਾਂਤ ਸਿੰਘ ਰਾਜਪੂਤ ਹੀ ਨਿਭਾਉਣਗੇ | ਹਾਲਾਂਕਿ ਬਾਲੀਵੁੱਡ 'ਚ ਖੇਡ ਜਗਤ ਦੀਆਂ ਬਾਇਓਪਿਕ 'ਚ ਦਮਦਾਰ ਰੋਲ ਕਰਨ ਵਾਲੇ ਅਭਿਨੇਤਾਵਾਂ ਦੇ ਮਾਮਲੇ 'ਚ ਸੁਸ਼ਾਂਤ ਤੋਂ ਇਲਾਵਾ ਫ਼ਰਹਾਨ, ਪਿ੍ਅੰਕਾ ਚੋਪੜਾ, ਸ਼ਾਰੁਖ ਖ਼ਾਨ ਅਤੇ ਆਮਿਰ ਖ਼ਾਨ ਦਾ ਨਾਂਅ ਵੀ ਲਿਆ ਜਾ ਸਕਦਾ ਹੈ ਪਰ ਗ੍ਰੇਟ ਖ਼ਲੀ ਦੇ ਜੀਵਨ 'ਤੇ ਬਣਨ ਵਾਲੀ ਫ਼ਿਲਮ ਲਈ ਸੁਸ਼ਾਂਤ ਨੂੰ ਹੀ ਲਿਆ ਗਿਆ ਹੈ | ਦਰਅਸਲ ਫ਼ਾਕਸ ਸਟਾਰ ਸਟੂਡੀਓ, ਜਿਸ ਨੇ ਪਹਿਲਾਂ ਐਮ. ਐਸ. ਧੋਨੀ ਦੇ ਜੀਵਨ 'ਤੇ ਫ਼ਿਲਮ ਬਣਾਈ ਸੀ, ਉਹ ਹੁਣ ਦਲੀਪ ਸਿੰਘ ਰਾਣਾ (ਗ੍ਰੇਟ ਖ਼ਲੀ) ਦੇ ਜੀਵਨ 'ਤੇ ਫ਼ਿਲਮ ਬਣਾਉਣਾ ਚਾਹੁੰਦੀ ਹੈ | ਉਹ ਫ਼ਿਲਮ ਰਾਹੀਂ ਰਾਣਾ ਦੇ ਜੀਵਨ ਦਾ ਹਰ ਪਲ ਲੋਕਾਂ ਸਾਹਮਣੇ ਰੱਖਣਾ ਚਾਹੁੰਦੇ ਹਨ |


ਖ਼ਬਰ ਸ਼ੇਅਰ ਕਰੋ

ਗੁਰਚਰਨ ਢੋਲੀ ਦਾ 'ਬੀ ਈ ਐਮ' ਸ਼ਾਹੀ ਖਿਤਾਬ ਨਾਲ ਸਨਮਾਨ

ਲੰਡਨ, 21 ਸਤੰਬਰ (ਮਨਪ੍ਰੀਤ ਸਿੰਘ ਬੱਧਨੀ ਕਲਾਂ)- ਪੰਜਾਬੀ ਵਿਰਸੇ ਅਤੇ ਕਲਾ ਦਾ ਲੰਬੇਂ ਸਮੇਂ ਤੱਕ ਪ੍ਰਦਰਸ਼ਨ ਕਰਨ ਅਤੇ ਇਸ ਦੀ ਪ੍ਰਫੁੱਲਤਾ ਕਰਨ ਲਈ ਯਤਨ ਕਰ ਰਹੇ ਇੰਗਲੈਂਡ ਦੇ ਮਸ਼ਹੂਰ ਢੋਲੀ ਗੁਰਚਰਨ ਮੱਲ੍ਹ ਦਾ ਬਰਤਾਨੀਆ ਦੀ ਮਹਾਰਾਣੀ ਵਲੋਂ ਸ਼ਾਹੀ ਸਨਮਾਨ 'ਬੀ. ਈ. ...

ਪੂਰੀ ਖ਼ਬਰ »

ਅਲਬਰਟਾ ਗੱਤਕਾ ਚੈਂਪੀਅਨਸ਼ਿਪ ਸ਼ਾਨੋ-ਸੌਕਤ ਨਾਲ ਸਮਾਪਤ

ਕੈਲਗਰੀ, 21 ਸਤੰਬਰ (ਜਸਜੀਤ ਸਿੰਘ ਧਾਮੀ)- ਗੱਤਕਾ ਫ਼ੈਡਰੇਸ਼ਨ ਆਫ਼ ਕੈਨੇਡਾ ਅਤੇ ਗੁਰਦੁਆਰਾ ਦਸ਼ਮੇਸ਼ ਕਲਚਰ ਸੈਂਟਰ ਕੈਲਗਰੀ ਦੇ ਸਹਿਯੋਗ ਨਾਲ ਹੋਈ 'ਅਲਬਰਟਾ ਗੱਤਕਾ ਚੈਂਪੀਅਨਸ਼ਿਪ' ਸ਼ਾਨੋ-ਸੌਕਤ ਨਾਲ ਸਮਾਪਤ ਹੋਈ | ਇਸ ਵਿਚ ਸ਼ਾਮਿਲ ਅਲਬਰਟਾ ਦੀਆਂ ਸਾਰੀਆਂ ਗੱਤਕਾ ...

ਪੂਰੀ ਖ਼ਬਰ »

ਅਮਰੀਕਾ 'ਚ ਵਸਦੇ ਏਸ਼ੀਆਈ ਮੂਲ ਦੇ ਲੋਕਾਂ 'ਚੋਂ ਭਾਰਤੀ ਸਭ ਤੋਂ ਵੱਧ ਅਮੀਰ-ਰਿਪੋਰਟ

ਵਾਸ਼ਿੰਗਟਨ, 21 ਸਤੰਬਰ (ਹੁਸਨ ਲੜੋਆ ਬੰਗਾ)- ਅਮਰੀਕਾ 'ਚ ਪੀਊ ਰਿਸਰਚ ਸੈਂਟਰ ਨੇ ਇਕ ਰਿਪੋਰਟ ਪੇਸ਼ ਕਰਦੇ ਹੋਏ ਦੱਸਿਆ ਹੈ ਕਿ ਅਮਰੀਕਾ 'ਚ ਮੱਧਮ ਆਮਦਨੀ ਵਾਲੀ ਏਸ਼ੀਆਈ ਮੂਲ ਦੀ ਆਬਾਦੀ 'ਚ ਸਭ ਤੋਂ ਵੱਧ ਭਾਰਤੀ ਮੂਲ ਦੇ ਅਮਰੀਕੀ ਹਨ | ਇਸ ਰਿਪੋਰਟ 'ਚ ਕਿਹਾ ਗਿਆ ਹੈ ਕਿ ...

ਪੂਰੀ ਖ਼ਬਰ »

ਲੰਡਨ ਧਮਾਕੇ 'ਚ ਇਕ ਹੋਰ ਗ੍ਰਿਫ਼ਤਾਰ

ਲੰਡਨ, 21 ਸਤੰਬਰ (ਮਨਪ੍ਰੀਤ ਸਿੰਘ ਬੱਧਨੀ ਕਲਾਂ)- ਲੰਡਨ ਧਮਾਕੇ ਦੇ ਸਬੰਧ ਵਿਚ ਬਰਤਾਨੀਆ ਦੀ ਪੁਲਿਸ ਵਲੋਂ ਫੜੋ-ਫੜੀ ਅਤੇ ਤਲਾਸ਼ੀ ਮੁਹਿੰਮ ਲਗਾਤਾਰ ਜਾਰੀ ਹੈ। ਪੁਲਿਸ ਨੇ ਬੀਤੇ ਸ਼ੁੱਕਰਵਾਰ ਨੂੰ ਲੰਡਨ ਟਿਊਬ ਵਿਚ ਹੋਏ ਬੰਬ ਧਮਾਕੇ ਦੇ ਸਬੰਧ 'ਚ ਇਕ ਹੋਰ 17 ਸਾਲਾ ਲੜਕੇ ਨੂੰ ...

ਪੂਰੀ ਖ਼ਬਰ »

ਭਾਈ ਰਣਜੀਤ ਸਿੰਘ ਢੱਡਰੀਆਂ ਵਾਲਿਆਂ ਵਲੋਂ ਪੰਜ ਰੋਜ਼ਾ ਧਰਮ ਪ੍ਰਚਾਰ ਆਰੰਭ

ਸਿਆਟਲ, 21 ਸਤੰਬਰ (ਗੁਰਚਰਨ ਸਿੰਘ ਢਿੱਲੋਂ)-ਸਿਆਟਲ ਤੋਂ 100 ਮੀਲ ਦੂਰ ਗੁਰੂ ਨਾਨਕ ਸਿੱਖ ਗੁਰਦੁਆਰਾ ਿਲੰਡਨ (ਬੈਲਗਹਿੰਮ) ਵਿਖੇ 20 ਤੋਂ 24 ਸਤੰਬਰ ਤੱਕ ਪੰਜ ਰੋਜ਼ਾ ਧਰਮ ਪ੍ਰਚਾਰ ਆਰੰਭ ਹੋ ਚੁੱਕਾ ਹੈ ਜਿਥੇ ਸੰਗਤਾਂ ਵਲੋਂ ਭਰਵਾਂ ਹੁੰਗਾਰਾ ਮਿਲਿਆ ਹੈ | ਭਾਈ ਰਣਜੀਤ ਸਿੰਘ ...

ਪੂਰੀ ਖ਼ਬਰ »

ਯੂਨੀਵਰਸਲ ਆਸਥਾ ਵੱਲੋਂ ਪੰਮੀ ਬਾਈ ਦਾ ਸਨਮਾਨ

ਲੰਡਨ, 21 ਸਤੰਬਰ (ਮਨਪ੍ਰੀਤ ਸਿੰਘ ਬੱਧਨੀ ਕਲਾਂ)- ਸਾਊਥਾਲ ਵਿਖੇ ਸੁਖਦੇਵ ਰੈਸਟੋਰੈਂਟ ਵਿਖੇ ਯੂਨੀਵਰਸਲ ਆਸਥਾ ਵਲੋਂ ਕਰਵਾਏ ਗਏ ਸਮਾਗਮ ਮੌਕੇ ਪ੍ਰਸਿੱਧ ਲੋਕ ਗਾਇਕ ਪੰਮੀ ਬਾਈ ਦਾ ਸਨਮਾਨ ਕੀਤਾ ਗਿਆ | ਇਸ ਮੌਕੇ ਸੰਸਥਾ ਦੇ ਪ੍ਰਧਾਨ ਸੁਖਦੇਵ ਕੋਮਲ ਨੇ ਕਿਹਾ ਕਿ ...

ਪੂਰੀ ਖ਼ਬਰ »

ਸਤਰੰਗ ਇੰਟਰਟੇਨਰਜ਼ ਦੇ ਮਾਲਕ ਕਸ਼ਮੀਰ ਸਿੰਘ ਸੋਹਲ ਨੂੰ ਸਦਮਾ-ਸਹੁਰਾ ਸਾਹਿਬ ਦਾ ਦਿਹਾਂਤ

ਹਾਂਗਕਾਂਗ, 21 ਸਤੰਬਰ (ਜੰਗ ਬਹਾਦਰ ਸਿੰਘ)-ਸਤਰੰਗ ਇੰਟਰਟੇਨਰਜ਼ ਦੇ ਮਾਲਕ ਕਸ਼ਮੀਰ ਸਿੰਘ ਸੋਹਲ ਨੂੰ ਉਨ੍ਹਾਂ ਦੇ ਸਹੁਰਾ ਸਾਹਿਬ ਦਾ ਹਰਭਜਨ ਸਿੰਘ ਠਾਰੂ ਦੇ ਤਰਨਤਾਰਨ ਵਿਖੇ ਹੋਏ ਅਚਨਚੇਤ ਦਿਹਾਂਤ ਦੀ ਆਈ ਦੁਖਦਾਈ ਖਬਰ ਨਾਲ ਗਹਿਰਾ ਸਦਮਾ ਪਹੁੰਚਿਆ ਹੈ | ਹਰਭਜਨ ਸਿੰਘ ...

ਪੂਰੀ ਖ਼ਬਰ »

ਬਿ੍ਸਬੇਨ ਨੌਰਥ 'ਚ ਤੀਆਂ 23 ਸਤੰਬਰ ਨੂੰ

ਬਿ੍ਸਬੇਨ, 21 ਸਤੰਬਰ (ਮਹਿੰਦਰ ਪਾਲ ਸਿੰਘ ਕਾਹਲੋਂ)-ਬਿ੍ਸਬੇਨ ਸ਼ਹਿਰ 'ਚ ਹਰ ਪਾਸੇ ਪੰਜਾਬੀ ਸੱਭਿਆਚਾਰ ਨਾਲ ਸਬੰਧਿਤ ਪ੍ਰੋਗਰਾਮ ਹੋ ਰਹੇ ਹਨ, ਇਸੇ ਕੜੀ ਵਧੀਨ ਬਿ੍ਸਬੇਨ ਨੌਰਥ (ਉੱਤਰੀ) ਇਲਾਕੇ ਵਿਚ ਤੀਆਂ ਦਾ ਵਿਸ਼ੇਸ ਪ੍ਰੋਗਰਾਮ ਕਰਵਾਇਆ ਜਾ ਰਿਹਾ | ਇਹ ਪ੍ਰੋਗਰਾਮ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX