ਤਾਜਾ ਖ਼ਬਰਾਂ


ਮਨਪ੍ਰੀਤ ਸਿੰਘ ਇਯਾਲੀ 9ਵੇਂ ਰਾਊਂਡ ਵਿਚ 78022 ਵੋਟਾਂ ਨਾਲ ਅੱਗੇ
. . .  1 minute ago
ਫਗਵਾੜਾ : 10ਵੇਂ ਰਾਊਂਡ ਮਗਰੋਂ ਧਾਲੀਵਾਲ 10788 ਵੋਟਾਂ ਨਾਲ ਅੱਗੇ
. . .  3 minutes ago
ਬਟਾਲਾ ਪਹੁੰਚੇ ਕੈਪਟਨ ਅਮਰਿੰਦਰ ਸਿੰਘ
. . .  1 minute ago
ਬਟਾਲਾ, 24 ਅਕਤੂਬਰ (ਕਾਹਲੋਂ)- ਕੈਬਨਿਟ ਦੀ ਬੈਠਕ ਲਈ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ...
11ਵੇਂ ਰਾਊਂਡ ਵਿਚ ਜਲਾਲਾਬਾਦ ਤੋਂ ਰਮਿੰਦਰ ਸਿੰਘ ਆਂਵਲਾ 10504 ਵੋਟਾਂ ਨਾਲ ਅੱਗੇ
. . .  5 minutes ago
ਮੁੱਖ ਸਕੱਤਰ ਪੰਜਾਬ ਕਰਨ ਅਵਤਾਰ ਸਿੰਘ ਨੇ ਲਿਆ ਕਰਤਾਰਪੁਰ ਲਾਂਘੇ ਦੇ ਨਿਰਮਾਣ ਕਾਰਜਾਂ ਦਾ ਜਾਇਜ਼ਾ
. . .  9 minutes ago
ਬਟਾਲਾ, 24 ਅਕਤੂਬਰ (ਕਾਹਲੋਂ)- ਅੱਜ ਮੁੱਖ ਸਕੱਤਰ ਪੰਜਾਬ ਕਰਨ ਅਵਤਾਰ ਸਿੰਘ ਕਰਤਾਰਪੁਰ ਲਾਂਘੇ 'ਤੇ ਪਹੁੰਚੇ। ਇੱਥੇ ਉਨ੍ਹਾਂ ਨੇ ਲਾਂਘੇ ਦੇ ਨਿਰਮਾਣ ਕਾਰਜਾਂ ਦਾ ਜਾਇਜ਼ਾ ਲਿਆ...
ਮਹਾਰਾਸ਼ਟਰ ਚੋਣਾਂ : ਨਾਗਪੁਰ ਦੱਖਣੀ-ਪੱਛਮੀ ਹਲਕੇ ਤੋਂ ਮੁੱਖ ਮੰਤਰੀ ਦੇਵੇਂਦਰ ਫੜਨਵੀਸ 8398 ਵੋਟਾਂ ਨਾਲ ਅੱਗੇ
. . .  14 minutes ago
ਅੱਠਵੇਂ ਰਾਊਂਡ ਤੋਂ ਬਾਅਦ ਮੁਕੇਰੀਆਂ ਤੋਂ ਇੰਦੂ ਬਾਲਾ 2132 ਵੋਟਾਂ ਨਾਲ ਅੱਗੇ
. . .  15 minutes ago
ਫਗਵਾੜਾ : ਸੱਤਵੇਂ ਰਾਊਂਡ ਮਗਰੋਂ ਧਾਲੀਵਾਲ 8149 ਵੋਟਾਂ ਨਾਲ ਅੱਗੇ
. . .  19 minutes ago
ਹਰਿਆਣਾ ਚੋਣਾਂ : ਸੱਤਵੇਂ ਰਾਊਂਡ ਮਗਰੋਂ ਕੈਥਲ ਤੋਂ ਕਾਂਗਰਸੀ ਉਮੀਦਵਾਰ ਸੁਰਜੇਵਾਲਾ 5014 ਵੋਟਾਂ ਨਾਲ ਅੱਗੇ
. . .  19 minutes ago
ਹਰਿਆਣਾ ਚੋਣਾਂ : ਪੀਹੋਵਾ ਤੋਂ ਸਾਬਕਾ ਹਾਕੀ ਕਪਤਾਨ ਅਤੇ ਭਾਜਪਾ ਉਮੀਦਵਾਰ ਸੰਦੀਪ ਸਿੰਘ 1606 ਵੋਟਾਂ ਨਾਲ ਅੱਗੇ
. . .  25 minutes ago
ਦਸਵੇਂ ਰਾਊਂਡ ਵਿਚ ਜਲਾਲਾਬਾਦ ਤੋਂ ਰਮਿੰਦਰ ਸਿੰਘ ਆਂਵਲਾ 10240 ਵੋਟਾਂ 'ਤੇ ਅੱਗੇ
. . .  28 minutes ago
ਫਗਵਾੜਾ : 6ਵੇਂ ਰਾਊਂਡ ਮਗਰੋਂ ਕਾਂਗਰਸ 5976 ਵੋਟਾਂ ਨਾਲ ਅੱਗੇ
. . .  30 minutes ago
ਹਰਿਆਣਾ ਚੋਣਾਂ : ਉਚਾਨਾ ਤੋਂ ਜੇ. ਜੇ. ਪੀ. ਦੇ ਮੁਖੀ ਦੁਸ਼ਿਯੰਤ ਚੌਟਾਲਾ 15000 ਵੋਟਾਂ ਨਾਲ ਅੱਗੇ
. . .  31 minutes ago
ਮੁਕੇਰੀਆਂ : ਸੱਤਵੇਂ ਗੇੜ ਵਿਚ ਕਾਂਗਰਸ 2684 ਵੋਟਾਂ ਨਾਲ ਅੱਗੇ
. . .  33 minutes ago
ਹਰਿਆਣਾ ਚੋਣਾਂ : 6ਵੇਂ ਰਾਊਂਡ ਤੋਂ ਬਾਅਦ ਅਭੈ ਚੌਟਾਲਾ 3743 ਵੋਟਾਂ ਨਾਲ ਅੱਗੇ
. . .  33 minutes ago
ਨੌਵੇਂ ਰਾਊਂਡ ਵਿਚ ਜਲਾਲਾਬਾਦ ਤੋਂ ਰਮਿੰਦਰ ਸਿੰਘ ਆਂਵਲਾ 9203 ਵੋਟਾਂ ਨਾਲ ਅੱਗੇ
. . .  34 minutes ago
ਹਰਿਆਣਾ ਚੋਣਾਂ : ਨਰਵਾਨਾ 'ਚ ਚੌਥੇ ਰਾਊਂਡ ਤੋਂ ਬਾਅਦ ਜੇ. ਜੇ. ਪੀ. ਉਮੀਦਵਾਰ ਰਾਮਨਿਵਾਸ ਅੱਗੇ
. . .  35 minutes ago
ਹਰਿਆਣਾ ਚੋਣਾਂ : ਪੰਜਵੇਂ ਰਾਊਂਡ ਤੋਂ ਬਾਅਦ ਬਾਦਲੀ ਹਲਕੇ ਤੋਂ ਭਾਜਪਾ ਉਮੀਦਵਾਰ ਓ. ਪੀ. ਧਨਖੜ ਕਰੀਬ 4900 ਵੋਟਾਂ ਨਾਲ ਪੱਛੜੇ
. . .  38 minutes ago
ਫਗਵਾੜਾ : ਛੇਵੇਂ ਰਾਊਂਡ ਮਗਰੋਂ ਕਾਂਗਰਸ 2674, ਭਾਜਪਾ 765, ਬਸਪਾ 1610 ਤੇ ਆਪ 102 'ਤੇ
. . .  38 minutes ago
ਮੁਕੇਰੀਆਂ ਹਲਕਾ ਦੀ ਜ਼ਿਮਨੀ ਚੋਣ ਦੌਰਾਨ ਕਾਂਗਰਸ ਪਾਰਟੀ 2064 ਵੋਟਾਂ ਨਾਲ ਛੇਵੇਂ ਰਾਊਂਡ ਵਿਚ ਅੱਗੇ ਚੱਲ ਰਹੀ ਹੈ
. . .  42 minutes ago
ਹੋਰ ਖ਼ਬਰਾਂ..
ਜਲੰਧਰ : ਸ਼ੁੱਕਰਵਾਰ 7 ਅੱਸੂ ਸੰਮਤ 549

ਰਾਸ਼ਟਰੀ-ਅੰਤਰਰਾਸ਼ਟਰੀ

ਦਾਤਾ ਬੰਦੀ ਛੋੜ ਦਿਵਸ ਗਵਾਲੀਅਰ ਜੋੜ ਮੇਲਾ ਸਫ਼ਲਤਾ ਪੂਰਵਕ ਸਮਾਪਤ

(ਗਵਾਲੀਅਰ ਤੋਂ ਰਤਨਜੀਤ ਸਿੰਘ ਸ਼ੈਰੀ) ਗਵਾਲੀਅਰ, 21 ਸਤੰਬਰ- 'ਗੁਰੂ ਹਰਿਗੋਬਿੰਦ ਸਾਹਿਬ ਜੀ ਦਾ ਜੀਵਨ ਵਰਤਮਾਨ ਮਨੁੱਖ ਲਈ ਹੋਰ ਵੀ ਪ੍ਰਸੰਗਿਕ ਹੋ ਜਾਂਦਾ ਹੈ ਜਦੋਂ ਅੱਜ ਦਾ ਮਨੁੱਖ ਝੂਠੇ ਗਲਤਾਨਾਂ ਵਿਚ ਫਸ ਕੇ ਆਪਸ ਵਿਚ ਹੀ ਇਕ-ਦੂਜੇ ਪ੍ਰਤੀ ਵੈਰ ਦੀ ਭਾਵਨਾ ਰੱਖਦਾ ...

ਪੂਰੀ ਖ਼ਬਰ »

ਸਹੋਤਾ ਦੀ ਅਗਵਾਈ 'ਚ ਪੰਜਾਬ ਜਾਵੇਗਾ ਪ੍ਰਵਾਸੀ ਕਾਂਗਰਸੀਆਂ ਦਾ ਕਾਫ਼ਲਾ

ਲੈਸਟਰ (ਇੰਗਲੈਂਡ), 21 ਸਤੰਬਰ (ਸੁਖਜਿੰਦਰ ਸਿੰਘ ਢੱਡੇ)-11 ਅਕਤੂਬਰ ਨੂੰ ਪੰਜਾਬ ਦੇ ਗੁਰਦਾਸਪੁਰ ਲੋਕ ਸਭਾ ਹਲਕੇ ਦੀ ਹੋ ਰਹੀ ਜ਼ਿਮਨੀ ਚੋਣ ਲਈ ਕਾਂਗਰਸ ਪਾਰਟੀ ਵਲੋਂ ਸੁਨੀਲ ਜਾਖੜ (ਪ੍ਰਧਾਨ ਪੰਜਾਬ ਪ੍ਰਦੇਸ਼ ਕਾਂਗਰਸ) ਨੂੰ ਉਮੀਦਵਾਰ ਐਲਾਨੇ ਜਾਣ 'ਤੇ ਖੁਸ਼ੀ ਦਾ ...

ਪੂਰੀ ਖ਼ਬਰ »

ਗ੍ਰੇਟ ਖ਼ਲੀ ਦੇ ਜੀਵਨ 'ਤੇ ਬਣੇਗੀ ਫ਼ਿਲਮ

ਮੁੰਬਈ, 21 ਸਤੰਬਰ (ਏਜੰਸੀ)- ਬਾਲੀਵੁੱਡ ਇੰਡਸਟਰੀ 'ਚ ਅੱਜ-ਕੱਲ੍ਹ ਬਾਇਓਪਿਕ ਦਾ ਰੁਝਾਨ ਜਿਹਾ ਚੱਲ ਪਿਆ ਹੈ | ਹਰ ਇਕ ਅਦਾਕਾਰ ਕਿਸੇ ਨਾ ਕਿਸੇ ਦੀ ਬਾਇਓਪਿਕ ਬਣਾਉਣ 'ਚ ਵਿਅਸਤ ਹੈ | ਅਦਾਕਾਰ ਸੰਜੇ ਦੱਤ ਤੋਂ ਇਲਾਵਾ ਬੈਡਮਿੰਟਨ ਖਿਡਾਰਨ ਸਾਇਨਾ ਨੇਹਵਾਲ ਦੀ ਕਹਾਣੀ ਵੀ ...

ਪੂਰੀ ਖ਼ਬਰ »

ਗੁਰਚਰਨ ਢੋਲੀ ਦਾ 'ਬੀ ਈ ਐਮ' ਸ਼ਾਹੀ ਖਿਤਾਬ ਨਾਲ ਸਨਮਾਨ

ਲੰਡਨ, 21 ਸਤੰਬਰ (ਮਨਪ੍ਰੀਤ ਸਿੰਘ ਬੱਧਨੀ ਕਲਾਂ)- ਪੰਜਾਬੀ ਵਿਰਸੇ ਅਤੇ ਕਲਾ ਦਾ ਲੰਬੇਂ ਸਮੇਂ ਤੱਕ ਪ੍ਰਦਰਸ਼ਨ ਕਰਨ ਅਤੇ ਇਸ ਦੀ ਪ੍ਰਫੁੱਲਤਾ ਕਰਨ ਲਈ ਯਤਨ ਕਰ ਰਹੇ ਇੰਗਲੈਂਡ ਦੇ ਮਸ਼ਹੂਰ ਢੋਲੀ ਗੁਰਚਰਨ ਮੱਲ੍ਹ ਦਾ ਬਰਤਾਨੀਆ ਦੀ ਮਹਾਰਾਣੀ ਵਲੋਂ ਸ਼ਾਹੀ ਸਨਮਾਨ 'ਬੀ. ਈ. ...

ਪੂਰੀ ਖ਼ਬਰ »

ਅਲਬਰਟਾ ਗੱਤਕਾ ਚੈਂਪੀਅਨਸ਼ਿਪ ਸ਼ਾਨੋ-ਸੌਕਤ ਨਾਲ ਸਮਾਪਤ

ਕੈਲਗਰੀ, 21 ਸਤੰਬਰ (ਜਸਜੀਤ ਸਿੰਘ ਧਾਮੀ)- ਗੱਤਕਾ ਫ਼ੈਡਰੇਸ਼ਨ ਆਫ਼ ਕੈਨੇਡਾ ਅਤੇ ਗੁਰਦੁਆਰਾ ਦਸ਼ਮੇਸ਼ ਕਲਚਰ ਸੈਂਟਰ ਕੈਲਗਰੀ ਦੇ ਸਹਿਯੋਗ ਨਾਲ ਹੋਈ 'ਅਲਬਰਟਾ ਗੱਤਕਾ ਚੈਂਪੀਅਨਸ਼ਿਪ' ਸ਼ਾਨੋ-ਸੌਕਤ ਨਾਲ ਸਮਾਪਤ ਹੋਈ | ਇਸ ਵਿਚ ਸ਼ਾਮਿਲ ਅਲਬਰਟਾ ਦੀਆਂ ਸਾਰੀਆਂ ਗੱਤਕਾ ਟੀਮਾਂ ਨੇ ਬੜੇ ਉਤਸ਼ਾਹ ਨਾਲ ਗੱਤਕੇ ਦੇ ਜੌਹਰ ਵਿਖਾਏ ¢ ਇਸ ਮੌਕੇ ਵੱਡੀ ਗਿਣਤੀ 'ਚ ਆਈਆਂ ਸੰਗਤਾਂ ਨੇ ਗੱਤਕਾ ਫ਼ੈਡਰੇਸ਼ਨ ਆਫ਼ ਕੈਨੇਡਾ ਅਤੇ ਗੁਰਦੁਆਰਾ ਦਸ਼ਮੇਸ਼ ਕਲਚਰ ਸੈਂਟਰ ਕੈਲਗਰੀ ਦੇ ਇਸ ਉਪਰਾਲੇ ਦੀ ਭਰਪੂਰ ਸ਼ਾਲਾਘਾ ਕੀਤੀ ਅਤੇ ਮੰਗ ਕੀਤੀ ਕਿ ਭਵਿੱਖ ਵਿੱਚ ਵੀ ਅਜਿਹੇ ਉਪਰਾਲੇ ਕੀਤੇ ਜਾਣੇ ਚਾਹੀਦੇ ਹਨ ਤਾਂ ਜੋ ਆਪਣੀ ਵਿਰਾਸਤ ਨਾਲ ਸਾਂਝ ਹੋਰ ਗੂੜ੍ਹੀ ਹੋ ਸਕੇ | ਗੱਤਕਾ ਚੈਪੀਅਨਸ਼ਿਪ ਵਿਚ 12 ਤੋਂ 14 ਸਾਲ ਗਰੁੱਪ 'ਚ ਪਹਿਲੇ ਦੂਜੇ ਅਤੇ ਤੀਜੇ ਸਥਾਨ ਤੇ ਕ੍ਰਮਵਾਰ, ਤਨਵੀਰ ਸਿੰਘ ਬੈਂਸ, ਸਾਹਿਬ ਸਿੰਘ, ਜੀਵਨਜੋਤ ਸਿੰਘ ਅਤੇ ਜੀਵਨ ਸਿੰਘ ਭੁੱਲਰ ਰਹੇ | ਲੜਕੀਆਂ ਵਿਚ ਸੁਖਪ੍ਰੀਤ ਕੌਰ, ਬਲਜੋਤ ਕੌਰ ਅਤੇ ਮਨਜੀਤ ਕੌਰ ਖਹਿਰਾ ਨੇ ਜਿੱਤ ਪ੍ਰਾਪਤ ਕੀਤੀ | 15 ਤੋਂ 18 ਸਾਲ ਵਿਚ ਪਹਿਲੇ ਦੂਜੇ ਅਤੇ ਤੀਜੇ ਸਥਾਨ ਤੇ ਕ੍ਰਮਵਾਰ ਗੁਰਤੇਜ ਸਿੰਘ, ਇੰਦਰਪ੍ਰੀਤ ਸਿੰਘ, ਸੁਖਸਾਗਰ ਸਿੰਘ ਅਤੇ ਲੜਕੀਆਂ ਵਿਚ ਰਮਨੀਕ ਕੌਰ, ਮੀਰਾ ਕੌਰ ਅਤੇ ਗੁਰਪ੍ਰੀਤ ਕੌਰ ਤੇ ਲਵਲੀਨ ਕੌਰ ਨੇ ਜਿੱਤ ਪ੍ਰਾਪਤ ਕੀਤੀ | ਸਾਲ ਤੋਂ ਉਪਰ ਪਹਿਲੇ, ਦੂਜੇ ਅਤੇ ਤੀਜੇ ਸਥਾਨ ਤੇ ਕ੍ਰਮਵਾਰ ਸਰਬਦੀਪ ਸਿੰਘ, ਪਰਮਜੀਤ ਸਿੰਘ ਅਤੇ ਹਰਪ੍ਰੀਤ ਸਿੰਘ ਜੇਤੂ ਰਹੇ | ਇਸ ਮੌਕੇ ਮੁੱਖ ਜੱਜ ਦੀ ਜ਼ਿੰਮੇਵਾਰੀ ਗੱਤਕਾ ਉਸਤਾਦ ਭਾਈ ਜਗਜੀਤ ਸਿੰਘ ਨਿੱਝਰ ਨੇ ਬਾਖੂਬੀ ਨਿਭਾਈ |


ਖ਼ਬਰ ਸ਼ੇਅਰ ਕਰੋ

ਅਮਰੀਕਾ 'ਚ ਵਸਦੇ ਏਸ਼ੀਆਈ ਮੂਲ ਦੇ ਲੋਕਾਂ 'ਚੋਂ ਭਾਰਤੀ ਸਭ ਤੋਂ ਵੱਧ ਅਮੀਰ-ਰਿਪੋਰਟ

ਵਾਸ਼ਿੰਗਟਨ, 21 ਸਤੰਬਰ (ਹੁਸਨ ਲੜੋਆ ਬੰਗਾ)- ਅਮਰੀਕਾ 'ਚ ਪੀਊ ਰਿਸਰਚ ਸੈਂਟਰ ਨੇ ਇਕ ਰਿਪੋਰਟ ਪੇਸ਼ ਕਰਦੇ ਹੋਏ ਦੱਸਿਆ ਹੈ ਕਿ ਅਮਰੀਕਾ 'ਚ ਮੱਧਮ ਆਮਦਨੀ ਵਾਲੀ ਏਸ਼ੀਆਈ ਮੂਲ ਦੀ ਆਬਾਦੀ 'ਚ ਸਭ ਤੋਂ ਵੱਧ ਭਾਰਤੀ ਮੂਲ ਦੇ ਅਮਰੀਕੀ ਹਨ | ਇਸ ਰਿਪੋਰਟ 'ਚ ਕਿਹਾ ਗਿਆ ਹੈ ਕਿ ...

ਪੂਰੀ ਖ਼ਬਰ »

ਲੰਡਨ ਧਮਾਕੇ 'ਚ ਇਕ ਹੋਰ ਗ੍ਰਿਫ਼ਤਾਰ

ਲੰਡਨ, 21 ਸਤੰਬਰ (ਮਨਪ੍ਰੀਤ ਸਿੰਘ ਬੱਧਨੀ ਕਲਾਂ)- ਲੰਡਨ ਧਮਾਕੇ ਦੇ ਸਬੰਧ ਵਿਚ ਬਰਤਾਨੀਆ ਦੀ ਪੁਲਿਸ ਵਲੋਂ ਫੜੋ-ਫੜੀ ਅਤੇ ਤਲਾਸ਼ੀ ਮੁਹਿੰਮ ਲਗਾਤਾਰ ਜਾਰੀ ਹੈ। ਪੁਲਿਸ ਨੇ ਬੀਤੇ ਸ਼ੁੱਕਰਵਾਰ ਨੂੰ ਲੰਡਨ ਟਿਊਬ ਵਿਚ ਹੋਏ ਬੰਬ ਧਮਾਕੇ ਦੇ ਸਬੰਧ 'ਚ ਇਕ ਹੋਰ 17 ਸਾਲਾ ਲੜਕੇ ਨੂੰ ...

ਪੂਰੀ ਖ਼ਬਰ »

ਭਾਈ ਰਣਜੀਤ ਸਿੰਘ ਢੱਡਰੀਆਂ ਵਾਲਿਆਂ ਵਲੋਂ ਪੰਜ ਰੋਜ਼ਾ ਧਰਮ ਪ੍ਰਚਾਰ ਆਰੰਭ

ਸਿਆਟਲ, 21 ਸਤੰਬਰ (ਗੁਰਚਰਨ ਸਿੰਘ ਢਿੱਲੋਂ)-ਸਿਆਟਲ ਤੋਂ 100 ਮੀਲ ਦੂਰ ਗੁਰੂ ਨਾਨਕ ਸਿੱਖ ਗੁਰਦੁਆਰਾ ਿਲੰਡਨ (ਬੈਲਗਹਿੰਮ) ਵਿਖੇ 20 ਤੋਂ 24 ਸਤੰਬਰ ਤੱਕ ਪੰਜ ਰੋਜ਼ਾ ਧਰਮ ਪ੍ਰਚਾਰ ਆਰੰਭ ਹੋ ਚੁੱਕਾ ਹੈ ਜਿਥੇ ਸੰਗਤਾਂ ਵਲੋਂ ਭਰਵਾਂ ਹੁੰਗਾਰਾ ਮਿਲਿਆ ਹੈ | ਭਾਈ ਰਣਜੀਤ ਸਿੰਘ ...

ਪੂਰੀ ਖ਼ਬਰ »

ਯੂਨੀਵਰਸਲ ਆਸਥਾ ਵੱਲੋਂ ਪੰਮੀ ਬਾਈ ਦਾ ਸਨਮਾਨ

ਲੰਡਨ, 21 ਸਤੰਬਰ (ਮਨਪ੍ਰੀਤ ਸਿੰਘ ਬੱਧਨੀ ਕਲਾਂ)- ਸਾਊਥਾਲ ਵਿਖੇ ਸੁਖਦੇਵ ਰੈਸਟੋਰੈਂਟ ਵਿਖੇ ਯੂਨੀਵਰਸਲ ਆਸਥਾ ਵਲੋਂ ਕਰਵਾਏ ਗਏ ਸਮਾਗਮ ਮੌਕੇ ਪ੍ਰਸਿੱਧ ਲੋਕ ਗਾਇਕ ਪੰਮੀ ਬਾਈ ਦਾ ਸਨਮਾਨ ਕੀਤਾ ਗਿਆ | ਇਸ ਮੌਕੇ ਸੰਸਥਾ ਦੇ ਪ੍ਰਧਾਨ ਸੁਖਦੇਵ ਕੋਮਲ ਨੇ ਕਿਹਾ ਕਿ ...

ਪੂਰੀ ਖ਼ਬਰ »

ਸਤਰੰਗ ਇੰਟਰਟੇਨਰਜ਼ ਦੇ ਮਾਲਕ ਕਸ਼ਮੀਰ ਸਿੰਘ ਸੋਹਲ ਨੂੰ ਸਦਮਾ-ਸਹੁਰਾ ਸਾਹਿਬ ਦਾ ਦਿਹਾਂਤ

ਹਾਂਗਕਾਂਗ, 21 ਸਤੰਬਰ (ਜੰਗ ਬਹਾਦਰ ਸਿੰਘ)-ਸਤਰੰਗ ਇੰਟਰਟੇਨਰਜ਼ ਦੇ ਮਾਲਕ ਕਸ਼ਮੀਰ ਸਿੰਘ ਸੋਹਲ ਨੂੰ ਉਨ੍ਹਾਂ ਦੇ ਸਹੁਰਾ ਸਾਹਿਬ ਦਾ ਹਰਭਜਨ ਸਿੰਘ ਠਾਰੂ ਦੇ ਤਰਨਤਾਰਨ ਵਿਖੇ ਹੋਏ ਅਚਨਚੇਤ ਦਿਹਾਂਤ ਦੀ ਆਈ ਦੁਖਦਾਈ ਖਬਰ ਨਾਲ ਗਹਿਰਾ ਸਦਮਾ ਪਹੁੰਚਿਆ ਹੈ | ਹਰਭਜਨ ਸਿੰਘ ...

ਪੂਰੀ ਖ਼ਬਰ »

ਬਿ੍ਸਬੇਨ ਨੌਰਥ 'ਚ ਤੀਆਂ 23 ਸਤੰਬਰ ਨੂੰ

ਬਿ੍ਸਬੇਨ, 21 ਸਤੰਬਰ (ਮਹਿੰਦਰ ਪਾਲ ਸਿੰਘ ਕਾਹਲੋਂ)-ਬਿ੍ਸਬੇਨ ਸ਼ਹਿਰ 'ਚ ਹਰ ਪਾਸੇ ਪੰਜਾਬੀ ਸੱਭਿਆਚਾਰ ਨਾਲ ਸਬੰਧਿਤ ਪ੍ਰੋਗਰਾਮ ਹੋ ਰਹੇ ਹਨ, ਇਸੇ ਕੜੀ ਵਧੀਨ ਬਿ੍ਸਬੇਨ ਨੌਰਥ (ਉੱਤਰੀ) ਇਲਾਕੇ ਵਿਚ ਤੀਆਂ ਦਾ ਵਿਸ਼ੇਸ ਪ੍ਰੋਗਰਾਮ ਕਰਵਾਇਆ ਜਾ ਰਿਹਾ | ਇਹ ਪ੍ਰੋਗਰਾਮ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX