ਤਾਜਾ ਖ਼ਬਰਾਂ


ਪ੍ਰਿਟਿੰਗ ਪ੍ਰੈੱਸ ਨੂੰ ਲੱਗੀ ਅੱਗ 'ਚ ਲੱਖਾਂ ਦਾ ਨੁਕਸਾਨ
. . .  37 minutes ago
ਲੁਧਿਆਣਾ, 18 ਜਨਵਰੀ (ਰੁਪੇਸ਼ ਕੁਮਾਰ) - ਲੁਧਿਆਣਾ ਦੇ ਸੂਦਾਂ ਮੁਹੱਲੇ 'ਚ ਇੱਕ ਪ੍ਰਿਟਿੰਗ ਪ੍ਰੈੱਸ ਨੂੰ ਅਚਾਨਕ ਅੱਗ ਲੱਗ ਗਈ। ਇਸ ਦੀ ਸੂਚਨਾ ਮਿਲਣ ਤੋਂ ਬਾਅਦ...
ਅਮਰੀਕਾ ਤੋਂ ਦਿੱਲੀ ਉਡਾਣ ਦੌਰਾਨ ਲੋਹੀਆਂ ਦੇ ਵਿਅਕਤੀ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ
. . .  47 minutes ago
ਲੋਹੀਆਂ ਖ਼ਾਸ, 18 ਜਨਵਰੀ (ਗੁਰਪਾਲ ਸਿੰਘ ਸ਼ਤਾਬਗੜ੍ਹ) - ਅਮਰੀਕਾ ਦੇ ਕੈਲੇਫੋਰਨੀਆ 'ਚ ਪੈਂਦੇ ਮਨਟੀਕਾ ਸ਼ਹਿਰ ਵਿਖੇ ਪਰਿਵਾਰ ਸਮੇਤ ਰਹਿੰਦੇ ਜਗੀਰ ਸਿੰਘ ਵਾਸੀ ਪਿੰਡ ਬਦਲੀ ਬਲਾਕ ਲੋਹੀਆਂ ਖ਼ਾਸ ਦੇ ਘਰ ਰੱਖੇ ਵਿਆਹ ਸਮਾਗਮ ਦੀਆਂ ਖ਼ੁਸ਼ੀਆਂ ਉਸ ਵੇਲੇ ਮਾਤਮ...
ਸ੍ਰੀਲੰਕਾ ਦੇ ਰਾਸ਼ਟਰਪਤੀ ਵੱਲੋਂ ਅਜੀਤ ਡੋਭਾਲ ਨਾਲ ਮੁਲਾਕਾਤ
. . .  about 1 hour ago
ਨਵੀਂ ਦਿੱਲੀ, 18 ਜਨਵਰੀ - ਸ੍ਰੀਲੰਕਾ ਦੇ ਰਾਸ਼ਟਰਪਤੀ ਗੋਤਬਯਾ ਰਾਜਪਕਸ਼ੇ ਵੱਲੋਂ ਅੱਜ ਰਾਸ਼ਟਰੀ ਸੁਰੱਖਿਆ ਸਲਾਹਕਾਰ ਅਜੀਤ ਡੋਭਾਲ ਨਾਲ ਮੁਲਾਕਾਤ ਕੀਤੀ। ਇਸ ਮੌਕੇ ਦੋਵਾਂ ਵਿਚਕਾਰ ਰਾਸ਼ਟਰੀ ਸੁਰੱਖਿਆ, ਖ਼ੁਫ਼ੀਆ ਵੰਡ...
ਦਲਿਤ ਵਿਰੋਧੀ ਹਨ ਨਾਗਰਿਕਤਾ ਸੋਧ ਕਾਨੂੰਨ ਦਾ ਵਿਰੋਧ ਕਰਨ ਵਾਲੇ - ਅਮਿਤ ਸ਼ਾਹ
. . .  about 1 hour ago
ਬੈਂਗਲੁਰੂ, 18 ਜਨਵਰੀ - ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਕਰਨਾਟਕ ਦੇ ਹੁਬਲੀ 'ਚ ਇੱਕ ਜਨ ਸਭਾ ਨੂੰ ਸੰਬੋਧਨ ਕਰਦਿਆ ਕਿਹਾ ਕਿ ਉਹ ਨਾਗਰਿਕਤਾ ਸੋਧ ਕਾਨੂੰਨ ਦਾ ਵਿਰੋਧ ਕਰਨ ਵਾਲਿਆਂ ਨੂੰ ਪੁੱਛਣਾ...
10 ਪੀੜੀਆਂ ਬਾਅਦ ਵੀ ਸਾਵਰਕਰ ਦੀ ਹਿੰਮਤ ਦਾ ਮੁਕਾਬਲਾ ਨਹੀਂ ਕਰ ਸਕਦੇ ਰਾਹੁਲ ਗਾਂਧੀ - ਸਮ੍ਰਿਤੀ ਈਰਾਨੀ
. . .  about 1 hour ago
ਲਖਨਊ, 18 ਜਨਵਰੀ - ਕੇਂਦਰੀ ਮੰਤਰੀ ਸਮ੍ਰਿਤੀ ਈਰਾਨੀ ਨੇ ਕਿਹਾ ਕਿ ਰਾਹੁਲ ਗਾਂਧੀ ਨੇ ਹਾਲ ਹੀ ਵਿਚ ਕਿਹਾ ਸੀ ਕਿ ਉਹ ਮਾਫ਼ੀ ਨਹੀਂ ਮੰਗਣਗੇ। ਉਹ ਰਾਹੁਲ ਸਾਵਰਕਰ ਨਹੀ ਹਨ। ਮੈਂ ਅੱਜ ਰਾਹੁਲ ਗਾਂਧੀ...
ਪ੍ਰਨੀਤ ਕੌਰ ਨੇ ਕੀਤਾ 66 ਕੇ ਵੀ ਸਬ- ਸਟੇਸ਼ਨ ਦਾ ਰਸਮੀ ਉਦਘਾਟਨ
. . .  about 1 hour ago
ਡੇਰਾਬਸੀ, 18 ਜਨਵਰੀ (ਸ਼ਾਮ ਸਿੰਘ ਸੰਧੂ) - ਹਲਕਾ ਪਟਿਆਲਾ ਤੋਂ ਲੋਕ ਸਭਾ ਮੈਂਬਰ ਪ੍ਰਨੀਤ ਕੌਰ ਵਲੋਂ ਅੱਜ ਡੇਰਾਬਸੀ ਨੇੜਲੇ ਪਿੰਡ ਹਰੀਪੁਰ ਕੂੜਾ ਵਿਖੇ 4 ਕਰੋੜ ਰੁਪਏ ਦੀ ਲਾਗਤ ਨਾਲ ਤਿਆਰ...
ਝਾਰਖੰਡ : ਉਮਰ ਕੈਦ ਦੀ ਸਜ਼ਾ ਭੁਗਤ ਰਹੇ 139 ਕੈਦੀਆਂ ਦੀ ਰਿਹਾਈ ਦਾ ਰਾਹ ਪੱਧਰਾ
. . .  about 2 hours ago
ਰਾਂਚੀ, 18 ਜਨਵਰੀ - ਝਾਰਖੰਡ ਦੇ ਮੁੱਖ ਮੰਤਰੀ ਹੇਮੰਤ ਸੋਰੇਨ ਨੇ ਸੂਬੇ ਦੀਆਂ ਵੱਖ ਵੱਖ ਜੇਲ੍ਹਾਂ 'ਚ ਉਮਰ ਕੈਦ ਦੀ ਸਜ਼ਾ ਭੁਗਤ ਰਹੇ 139 ਕੈਦੀਆਂ ਨੂੰ ਰਿਹਾਅ ਕਰਨ ਦੇ ਪ੍ਰਸਤਾਵ...
ਹੁਣ ਸ਼੍ਰੋ:ਅ:ਦ (ਬਾਦਲ) ਦੇ ਮਾਲਵਾ ਜੋਨ-2 ਦੇ ਸਕੱਤਰ ਨੇ ਦਿੱਤਾ ਅਸਤੀਫ਼ਾ
. . .  1 minute ago
ਸੁਨਾਮ ਊਧਮ ਸਿੰਘ ਵਾਲਾ, 18 ਜਨਵਰੀ ( ਹਰਚੰਦ ਸਿੰਘ ਭੁੱਲਰ,ਸਰਬਜੀਤ ਸਿੰਘ ਧਾਲੀਵਾਲ) - ਸ਼੍ਰੋਮਣੀ ਅਕਾਲੀ ਦਲ (ਬਾਦਲ) ਵਲੋਂ ਸੀਨੀਅਰ ਆਗੂ ਸੁਖਦੇਵ ਸਿੰਘ ਢੀਂਡਸਾ ਅਤੇ ਪਰਮਿੰਦਰ ਸਿੰਘ ਢੀਂਡਸਾ...
ਸੀ.ਏ.ਏ 'ਤੇ 10 ਲਾਈਨਾਂ ਬੋਲ ਕੇ ਦਿਖਾਉਣ ਰਾਹੁਲ ਗਾਂਧੀ - ਜੇ.ਪੀ ਨੱਢਾ
. . .  about 2 hours ago
ਨਵੀਂ ਦਿੱਲੀ, 18 ਜਨਵਰੀ - ਭਾਜਪਾ ਦੇ ਕਾਰਜਕਾਰੀ ਪ੍ਰਧਾਨ ਜੇ.ਪੀ ਨੱਢਾ ਦਾ ਕਹਿਣਾ ਹੈ ਕਿ ਉਹ ਵਿਰੋਧੀ ਪਾਰਟੀਆਂ ਨੂੰ ਪੁੱਛਣਾ ਚਾਹੁੰਦੇ ਹਨ ਕਿ ਉਨ੍ਹਾਂ ਨੂੰ ਨਾਗਰਿਕਤਾ ਸੋਧ ਕਾਨੂੰਨ ਤੋਂ ਕੀ...
ਜੇ.ਈ.ਈ (ਮੇਨ) 2020 ਨਤੀਜਾ : ਜਲੰਧਰ ਦੇ 2 ਵਿਦਿਆਰਥੀਆਂ ਨੇ ਸੂਬੇ ਭਰ 'ਚੋਂ ਕੀਤਾ ਕ੍ਰਮਵਾਰ ਪਹਿਲਾ ਤੇ ਦੂਜਾ ਸਥਾਨ ਹਾਸਲ
. . .  about 2 hours ago
ਜਲੰਧਰ, 18 ਜਨਵਰੀ (ਚਿਰਾਗ਼ ਸ਼ਰਮਾ) - ਜੇ.ਈ.ਈ (ਮੇਨ) 2020 ਦੇ ਪਹਿਲੇ ਫੇਸ ਦੇ ਨਤੀਜਿਆਂ ਵਿਚ ਜਲੰਧਰ ਦੇ ਉੱਜਵਲ ਮਹਿਤਾ ਨੇ 99.99 ਫ਼ੀਸਦੀ ਅੰਕ ਹਾਸਲ ਕਰ ਕੇ ਪੰਜਾਬ ਭਰ 'ਚੋਂ ਪਹਿਲਾ ਸਥਾਨ...
'ਆਪ' ਵਿਧਾਇਕ ਆਦਰਸ਼ ਸ਼ਾਸਤਰੀ ਨੇ ਝਾੜੂ ਛੱਡ ਫੜਿਆ ਹੱਥ
. . .  about 3 hours ago
ਨਵੀਂ ਦਿੱਲੀ, 18 ਜਨਵਰੀ - ਦਿੱਲੀ ਦੇ ਦਵਾਰਕਾ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਆਦਰਸ਼ ਸ਼ਾਸਤਰੀ ਅੱਜ ਸੀਨੀਅਰ ਕਾਂਗਰਸੀ ਆਗੂ ਪੀ.ਸੀ ਚਾਕੋ ਅਤੇ ਦਿੱਲੀ ਕਾਂਗਰਸ ਦੇ ਪ੍ਰਧਾਨ ਸੁਭਾਸ਼ ਚੋਪੜਾ ਦੀ...
ਮੁੱਠਭੇੜ ਤੋਂ ਬਾਅਦ ਇੱਕ ਨਕਸਲੀ ਗ੍ਰਿਫ਼ਤਾਰ
. . .  about 3 hours ago
ਰਾਏਪੁਰ, 18 ਜਨਵਰੀ - ਝਾਰਖੰਡ ਦੇ ਚਾਏਬਾਸਾ ਵਿਖੇ ਪੁਲਿਸ ਅਤੇ ਸੀ.ਆਰ.ਪੀ ਐੱਫ ਨੇ ਸਾਂਝੇ ਆਪ੍ਰੇਸ਼ਨ ਤਹਿਤ ਮੁੱਠਭੇੜ ਤੋਂ ਬਾਅਦ ਇੱਕ ਨਕਸਲੀ ਨੂੰ ਗ੍ਰਿਫ਼ਤਾਰ ਕਰ...
ਸੀ.ਏ.ਏ ਲਾਗੂ ਕਰਨ 'ਤੇ ਧੰਨਵਾਦ ਲਈ ਭਾਜਪਾ ਹੈੱਡਕੁਆਟਰ ਪਹੁੰਚੇ ਹਰਿਆਣਾ ਤੇ ਦਿੱਲੀ ਦੇ ਪਾਕਿਸਤਾਨੀ ਸ਼ਰਨਾਰਥੀ
. . .  about 4 hours ago
ਨਵੀਂ ਦਿੱਲੀ, 18 ਜਨਵਰੀ - ਦਿੱਲੀ ਤੇ ਹਰਿਆਣਾ 'ਚ ਰਹਿ ਰਹੇ ਪਾਕਿਸਤਾਨੀ ਸ਼ਰਨਾਰਥੀ ਨਾਗਰਿਕਤਾ ਸੋਧ ਕਾਨੂੰਨ ਨੂੰ ਲਾਗੂ ਕਰਨ 'ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਕੇਂਦਰੀ ਗ੍ਰਹਿ ਮੰਤਰੀ...
ਸ਼੍ਰੀ ਦੂਖ ਨਿਵਾਰਨ ਸਾਹਿਬ ਪਟਿਆਲਾ ਵਿਖੇ ਸ਼ਾਨੋ ਸ਼ੌਕਤ ਨਾਲ ਮਨਾਇਆ ਜਾਵੇਗਾ ਪੰਚਮੀ ਦਾ ਪਵਿੱਤਰ ਦਿਹਾੜਾ- ਭਾਈ ਲੌਂਗੋਵਾਲ
. . .  about 3 hours ago
ਲੌਂਗੋਵਾਲ, 18 ਜਨਵਰੀ (ਸ.ਸ.ਖੰਨਾ ) ਸ਼ਹੀਦ ਭਾਈ ਮਨੀ ਸਿੰਘ ਜੀ ਦੇ ਜਨਮ ਅਸਥਾਨ ਗੁਰਦੁਆਰਾ ਕੈਂਬੋਵਾਲ ਸਾਹਿਬ ਵਿਖੇ ਅੱਜ ਅਜੀਤ ਨਾਲ ਗੱਲਬਾਤ ਦੌਰਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਪ੍ਰਧਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਕਿਹਾ ਗੁਰਦੁਆਰਾ...
ਸੜਕ ਹਾਦਸੇ 'ਚ ਫ਼ਿਲਮੀ ਅਦਾਕਾਰਾ ਸ਼ਬਾਨਾ ਆਜ਼ਮੀ ਜ਼ਖਮੀ
. . .  about 3 hours ago
ਮੁੰਬਈ, 18 ਜਨਵਰੀ - ਮੁੰਬਈ-ਪੁਣੇ ਐਕਸਪ੍ਰੈੱਸ ਵੇਅ 'ਤੇ ਹੋਏ ਕਾਰ ਹਾਦਸੇ ਵਿਚ ਫ਼ਿਲਮੀ ਅਦਾਕਾਰਾ ਸ਼ਬਾਨਾ ਆਜ਼ਮੀ ਜ਼ਖਮੀ ਹੋ...
ਪ੍ਰਧਾਨ ਮੰਤਰੀ ਅਤੇ ਸੋਨੀਆ ਗਾਂਧੀ ਨੇ ਅਸ਼ਵਨੀ ਚੋਪੜਾ ਦੇ ਦੇਹਾਂਤ 'ਤੇ ਪ੍ਰਗਟਾਇਆ ਦੁੱਖ
. . .  about 4 hours ago
ਜੰਮੂ-ਕਸ਼ਮੀਰ 'ਚ ਰਹੱਸਮਈ ਬਿਮਾਰੀ ਕਾਰਨ 10 ਬੱਚਿਆਂ ਦੀ ਮੌਤ
. . .  about 4 hours ago
19 ਜਨਵਰੀ ਨੂੰ ਵੀ ਖੁੱਲ੍ਹਾ ਰਹੇਗਾ ਸ਼ਿਰਡੀ ਸਾਂਈ ਮੰਦਰ
. . .  about 4 hours ago
ਤ੍ਰਿਵੇਂਦਰ ਰਾਵਤ ਵੱਲੋਂ ਪ੍ਰਧਾਨ ਮੰਤਰੀ ਨਾਲ ਮੁਲਾਕਾਤ
. . .  about 4 hours ago
ਸਿਰਫ਼ ਸੱਤਾ ਹਾਸਲ ਕਰਨ ਦੀ ਸੋਚ ਤਕ ਸੀਮਤ ਹੋ ਕੇ ਰਹਿ ਗਈ ਹੈ ਅਕਾਲੀ ਲੀਡਰਸ਼ਿਪ - ਪਰਮਿੰਦਰ ਢੀਂਡਸਾ
. . .  about 5 hours ago
ਹੋਰ ਖ਼ਬਰਾਂ..
ਜਲੰਧਰ : ਸ਼ੁੱਕਰਵਾਰ 7 ਅੱਸੂ ਸੰਮਤ 549

ਜਲੰਧਰ

ਔਰਤ 'ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ

ਚੁਗਿੱਟੀ/ਜੰਡੂਸਿੰਘਾਂ, 21 ਸਤੰਬਰ (ਨਰਿੰਦਰ ਲਾਗੂ)-ਵਿਧਾਨ ਸਭਾ ਸੈਂਟਰਲ 'ਚ ਪੈਂਦੇ ਖੇਤਰ ਕਰੋਲ ਬਾਗ 'ਚ ਅੱਜ ਸਵੇਰੇ ਚਿੱਟੇ ਦਿਨ ਕੁਝ ਅਣਪਛਾਤੇ ਵਿਅਕਤੀਆਂ ਵੱਲੋਂ ਇਕ ਔਰਤ 'ਤੇ ਤੇਜ਼ਧਾਰ ਹਥਿਆਰਾਂ ਨਾਲ ਕੀਤੇ ਗਏ ਜਾਨਲੇਵਾ ਹਮਲੇ ਕਾਰਨ ਦਹਿਸ਼ਤ ਭਰਿਆ ਮਾਹੌਲ ਬਣ ...

ਪੂਰੀ ਖ਼ਬਰ »

ਭੰਡਾਰੀ ਨੂੰ ਲੈ ਕੇ ਰਮੇਸ਼ ਸ਼ਰਮਾ 'ਤੇ ਵਰ੍ਹੇ ਭਾਜਪਾ ਵਰਕਰ

ਜਲੰਧਰ, 21 ਸਤੰਬਰ (ਸ਼ਿਵ)- ਬੀਤੇ ਦਿਨੀਂ ਕੋਰ ਕਮੇਟੀ ਦੀ ਮੀਟਿੰਗ ਵਿਚ ਭਾਜਪਾ ਪ੍ਰਧਾਨ ਰਮੇਸ਼ ਸ਼ਰਮਾ ਤੇ ਕ੍ਰਿਸ਼ਨ ਦੇਵ ਭੰਡਾਰੀ ਵਿਚਕਾਰ ਹੋਈ ਬਹਿਸ ਕਰਕੇ ਅੱਜ ਵੀ ਉੱਤਰੀ ਹਲਕੇ ਦੀ ਸਿਆਸਤ ਗਰਮ ਰਹੀ ਜਿਸ ਕਰਕੇ ਇਕ ਭੰਡਾਰੀ ਸਮਰਥਕ ਤੇ ਰਸਤਾ ਮੁਹੱਲਾ ਦੇ ਬੂਥ ...

ਪੂਰੀ ਖ਼ਬਰ »

ਘੱਟ ਆਮਦਨ ਵਾਲਿਆਂ ਨੂੰ ਮਕਾਨ ਲੈਣ ਲਈ ਦੁਬਾਰਾ ਦੇਣੀਆਂ ਪੈਣਗੀਆਂ ਅਰਜ਼ੀਆਂ

ਜਲੰਧਰ, 21 ਸਤੰਬਰ (ਸ਼ਿਵ ਸ਼ਰਮਾ)-ਘੱਟ ਆਮਦਨ ਵਾਲਿਆਂ ਨੂੰ ਮਕਾਨ ਬਣਾਉਣ ਲਈ ਸੁਫ਼ਨਾ ਪੂਰਾ ਕਰਨ ਲਈ ਹੋਰ ਸਮੇਂ ਦਾ ਇੰਤਜ਼ਾਰ ਕਰਨਾ ਪੈ ਸਕਦਾ ਹੈ ਕਿਉਂਕਿ ਪਿਛਲੀ ਸਰਕਾਰ ਦੇ ਕਾਰਜਕਾਲ ਵਿਚ ਘੱਟ ਆਮਦਨ ਵਾਲੇ ਲੋਕਾਂ ਨੇ ਬੈਂਕਾਂ ਤੋਂ ਰਿਆਇਤੀ ਦਰਾਂ 'ਤੇ ਕਰਜ਼ਾ ਲੈ ਕੇ ...

ਪੂਰੀ ਖ਼ਬਰ »

ਮਿੰਟੀ ਨੇ ਨਵੀਂ ਬਣਾਈ ਜਾਂਚ ਟੀਮ ਸਾਹਮਣੇ ਬਿਆਨ ਦਰਜ ਕਰਵਾਏ

ਜਲੰਧਰ, 21 ਸਤੰਬਰ (ਜਸਪਾਲ ਸਿੰਘ)-ਸਥਾਨਕ ਨਿਵਾਸੀ ਹਰਵਿੰਦਰ ਕੌਰ ਮਿੰਟੀ ਵਲੋਂ ਭਾਜਪਾ ਦੇ ਇਕ ਸੀਨੀਅਰ ਆਗੂ ਦੇ ਨਜ਼ਦੀਕੀ ਰਿਸ਼ਤੇਦਾਰ ਉੱਪਰ ਲਗਾਏ ਗਏ ਦੋਸ਼ਾਂ ਦੀ ਨਵੇਂ ਸਿਰੇ ਤੋਂ ਜਾਂਚ ਪੁਲਿਸ ਵਲੋਂ ਸ਼ੁਰੂ ਕੀਤੀ ਗਈ ਹੈ, ਜਿਸ ਤਹਿਤ ਨਵੀਂ ਬਣਾਈ ਗਈ ਵਿਸ਼ੇਸ਼ ਜਾਂਚ ...

ਪੂਰੀ ਖ਼ਬਰ »

ਲੜਕੀ ਨਾਲ ਕੁੱਟਮਾਰ ਕਰਨ ਦੇ ਮਾਮਲੇ 'ਚ 3 ਗਿ੍ਫ਼ਤਾਰ

ਜਲੰਧਰ, 21 ਸਤੰਬਰ (ਐੱਮ. ਐੱਸ. ਲੋਹੀਆ)-ਕੋਟ ਮੁਹੱਲਾ ਬਸਤੀ ਸ਼ੇਖ ਦੀ ਰਹਿਣ ਵਾਲੀ ਇਕ ਲੜਕੀ ਨਾਲ ਹੋਈ ਕੁੱਟਮਾਰ ਦੇ ਮਾਮਲੇ 'ਚ ਥਾਣਾ ਡਵੀਜ਼ਨ ਨੰਬਰ 5 ਦੀ ਪੁਲਿਸ ਨੇ ਪਿਓ-ਪੁੱਤਰ ਸਣੇ 3 ਵਿਅਕਤੀਆਂ ਨੂੰ ਗਿ੍ਫ਼ਤਾਰ ਕਰ ਲਿਆ ਹੈ, ਜਿਨ੍ਹਾਂ ਦੀ ਪਹਿਚਾਣ ਵਿਨੇ ਉਰਫ਼ ਦੌਲਾ ...

ਪੂਰੀ ਖ਼ਬਰ »

ਪੰਜਾਬ ਸ਼ਹਿਰੀ ਆਵਾਸ ਯੋਜਨਾ ਬੇ-ਘਰੇ ਲੋਕਾਂ ਦਾ ਘਰ ਬਣਾਉਣ ਦਾ ਸੁਪਨਾ ਪੂਰਾ ਕਰੇਗੀ-ਡੀ.ਸੀ

ਜਲੰਧਰ, 21 ਸਤੰਬਰ (ਚੰਦੀਪ ਭੱਲਾ)-ਜਲੰਧਰ ਦੇ ਡਿਪਟੀ ਕਮਿਸ਼ਨਰ ਸ੍ਰੀ ਵਰਿੰਦਰ ਕੁਮਾਰ ਸ਼ਰਮਾ ਨੇ ਅੱਜ ਕਿਹਾ ਕਿ ਪੰਜਾਬ ਸਰਕਾਰ ਵਲੋਂ ਸ਼ੁਰੂ ਕੀਤੀ ਗਈ ਪੰਜਾਬ ਸ਼ਹਿਰੀ ਆਵਾਸ ਯੋਜਨਾ ਬੇ-ਘਰੇ ਲੋਕਾਂ ਦਾ ਆਪਣਾ ਘਰ ਬਣਾਉਣ ਦਾ ਸੁਪਨਾ ਪੁਰਾ ਕਰੇਗੀ | ਇਸ ਸਕੀਮ ਬਾਰੇ ...

ਪੂਰੀ ਖ਼ਬਰ »

ਡਰਾਈਵਿੰਗ ਟਰੈਕ 'ਤੇ ਸਰਗਰਮ ਹੋ ਰਿਹਾ ਜਾਅਲੀ ਦਸਤਾਵੇਜ਼ ਤਿਆਰ ਕਰਨ ਵਾਲਾ ਗੈਂਗ

ਜਲੰਧਰ, 21 ਸਤੰਬਰ (ਸ਼ਿਵ)-ਆਟੋਮੈਟਿਡ ਡਰਾਈਵਿੰਗ ਟਰੈਕ 'ਤੇ ਬੀਤੇ ਦਿਨੀਂ ਪੱਕਾ ਲਾਇਸੈਂਸ ਬਣਾਉਣ ਲਈ ਕਿਸੇ ਦੀ ਫਾਇਲ ਵਿਚ ਲਗਾਇਆ ਗਿਆ ਜਾਅਲੀ ਗਰਾਫ਼ ਤਿਆਰ ਕਰਨ ਦਾ ਮਾਮਲਾ ਸਾਹਮਣੇ ਆਉਣ ਤੋਂ ਬਾਅਦ ਤਾਂ ਇਹ ਖ਼ਦਸ਼ਾ ਜਾਹਰ ਕੀਤਾ ਜਾ ਰਿਹਾ ਹੈ ਕਿ ਟਰੈਕ 'ਤੇ ਇਕ ਵਾਰ ...

ਪੂਰੀ ਖ਼ਬਰ »

ਚੈੱਕ ਬਾਊਾਸ ਦੇ ਮਾਮਲੇ 'ਚ ਰਾਜਸਥਾਨ ਦੇ ਵਪਾਰੀ ਨੂੰ ਕੈਦ

ਜਲੰਧਰ, 21 ਸਤੰਬਰ (ਚੰਦੀਪ ਭੱਲਾ)-ਜੇ.ਐਮ.ਆਈ.ਸੀ ਮੈਡਮ ਸੁਪਰੀਤ ਕੌਰ ਦੀ ਅਦਾਲਤ ਨੇ ਚੈੱਕ ਬਾਊਾਸ ਦੇ ਮਾਮਲੇ 'ਚ ਦੋਸ਼ੀ ਕਰਾਰ ਦਿੰਦੇ ਹੋਏ ਜੈਪੁਰ, ਰਾਜਸਥਾਨ ਦੇ ਵਪਾਰੀ ਭਗਵਾਨ ਦਾਸ ਪਿਤਾਲਿਆ, ਡਾਇਰੈਕਟਰ ਵਿਕਟਰ ਪਾਵਰ ਇੰਡੀਆ ਲਿਮੀਟੇਡ, ਨਹਿਰੂ ਨਗਰ ਸ਼ੌਪਿੰਗ ਸੈਂਟਰ, ...

ਪੂਰੀ ਖ਼ਬਰ »

ਕੋਟ ਰਾਮਦਾਸ 'ਚ ਚੋਰਾਂ ਨੇ ਘਰ ਨੂੰ ਬਣਾਇਆ ਨਿਸ਼ਾਨਾ

ਚੁਗਿੱਟੀ/ਜੰਡੂ ਸਿੰਘਾ, 21 ਸਤੰਬਰ (ਨਰਿੰਦਰ ਲਾਗੂ)-ਥਾਣਾ ਰਾਮਾ ਮੰਡੀ ਅਧੀਨ ਆਉਂਦੇ ਮੁਹੱਲਾ ਕੋਟ ਰਾਮਦਾਸ ਵਿਖੇ ਇਕ ਘਰ ਨੂੰ ਨਿਸ਼ਾਨਾ ਬਣਾਉਂਦੇ ਹੋਏ ਚੋਰ ਉਥੋਂ ਨਕਦੀ, ਸੋਨੇ ਦੇ ਗਹਿਣੇ ਤੇ ਹੋਰ ਘਰੇਲੂ ਸਾਮਾਨ ਚੋਰੀ ਕਰ ਕੇ ਫ਼ਰਾਰ ਹੋ ਗਏ | ਘਰ ਦੇ ਮਾਲਕ ਪ੍ਰਵੀਨ ਨੇ ...

ਪੂਰੀ ਖ਼ਬਰ »

ਵਿੱਤ ਤੇ ਠੇਕਾ ਕਮੇਟੀ ਦੀ ਮੀਟਿੰਗ ਹੰਗਾਮਾ ਪੂਰਨ ਹੋਣ ਦੀ ਸੰਭਾਵਨਾ

ਜਲੰਧਰ, 21 ਸਤੰਬਰ (ਮਦਨ ਭਾਰਦਵਾਜ)-22 ਸਤੰਬਰ ਨੂੰ ਨਗਰ ਨਿਗਮ ਹਾਊਸ ਦੀ ਵਿੱਤ ਅਤੇ ਠੇਕਾ ਕਮੇਟੀ ਦੀ ਮੀਟਿੰਗ ਵਿਚ ਵਿਕਾਸ ਮੁੱਦਿਆਂ ਨੂੰ ਲੈ ਕੇ ਹੰਗਾਮਾ ਹੋਣ ਦੀ ਸੰਭਾਵਨਾ ਹੈ ਤੇ ਇਸ ਨੂੰ ਲੈ ਕੇ ਜਿੱਥੇ ਸੀਨੀਅਰ ਡਿਪਟੀ ਮੇਅਰ ਕਮਲਜੀਤ ਸਿੰਘ ਭਾਟੀਆ ਸ਼ਹਿਰ ਦੇ ਵਿਕਾਸ ...

ਪੂਰੀ ਖ਼ਬਰ »

ਪੁਲਿਸ ਵੱਲੋਂ ਸੂਰੀਆ ਇਨਕਲੇਵ ਦੇ ਕੁਆਰਟਰਾਂ 'ਚ ਅਚਾਨਕ ਛਾਪੇਮਾਰੀ

ਚੁਗਿੱਟੀ/ਜੰਡੂਸਿੰਘਾ, 21 ਸਤੰਬਰ (ਨਰਿੰਦਰ ਲਾਗੂ)-ਸਥਾਨਕ ਸੂਰੀਆ ਇਨਕਲੇਵ ਤੇ ਨਾਲ ਲਗਦੇ ਗੁਰੂ ਗੋਬਿੰਦ ਸਿੰਘ ਐਵੀਨਿਊ ਖੇਤਰ ਦੇ ਵਸਨੀਕਾਂ ਵੱਲੋਂ ਕੀਤੀ ਗਈ ਸ਼ਿਕਾਇਤ ਦੇ ਮੱਦੇਨਜ਼ਰ ਥਾਣਾ ਰਾਮਾਂ ਮੰਡੀ ਦੀ ਪੁਲਿਸ ਵੱਲੋਂ ਥਾਣਾ ਮੁਖੀ ਰਜੇਸ਼ ਰਠੋਰ ਦੀ ਅਗਵਾਈ 'ਚ ...

ਪੂਰੀ ਖ਼ਬਰ »

ਲਵਲੀ ਆਟੋਜ਼ 'ਚ ਨਰਾਤਿਆਂ ਦੌਰਾਨ ਗਾਹਕਾਂ ਲਈ ਸ਼ਾਨਦਾਰ ਸਕੀਮਾਂ ਉਪਲਬਧ

ਜਲੰਧਰ, 21 ਸਤੰਬਰ (ਅਜੀਤ ਬਿਊਰੋ)-ਲਵਲੀ ਆਟੋਜ਼ ਦੇ ਸਾਰੇ ਮਾਰੂਤੀ ਸ਼ੋਅਰੂਮਾਂ ਜਲੰਧਰ, ਨਵਾਂਸ਼ਹਿਰ, ਬੰਗਾ, ਨਕੋਦਰ, ਸ਼ਾਹਕੋਟ, ਕਰਤਾਰਪੁਰ, ਗੋਰਾਇਆ, ਜੰਡਿਆਲਾ, ਭੋਗਪੁਰ, ਆਦਮਪੁਰ, ਭੁਲੱਥ, ਬਲਾਚੌਰ ਅਤੇ ਬਜਾਜ ਦੇ ਸਾਰੇ ਸ਼ੋਅਰੂਮਾਂ ਜਲੰਧਰ, ਫਗਵਾੜਾ, ਕਪੂਰਥਲਾ, ਅਤੇ ...

ਪੂਰੀ ਖ਼ਬਰ »

ਲਵਲੀ ਆਟੋਜ਼ 'ਚ ਨਰਾਤਿਆਂ ਦੌਰਾਨ ਗਾਹਕਾਂ ਲਈ ਸ਼ਾਨਦਾਰ ਸਕੀਮਾਂ ਉਪਲਬਧ

ਜਲੰਧਰ, 21 ਸਤੰਬਰ (ਅਜੀਤ ਬਿਊਰੋ)-ਲਵਲੀ ਆਟੋਜ਼ ਦੇ ਸਾਰੇ ਮਾਰੂਤੀ ਸ਼ੋਅਰੂਮਾਂ ਜਲੰਧਰ, ਨਵਾਂਸ਼ਹਿਰ, ਬੰਗਾ, ਨਕੋਦਰ, ਸ਼ਾਹਕੋਟ, ਕਰਤਾਰਪੁਰ, ਗੋਰਾਇਆ, ਜੰਡਿਆਲਾ, ਭੋਗਪੁਰ, ਆਦਮਪੁਰ, ਭੁਲੱਥ, ਬਲਾਚੌਰ ਅਤੇ ਬਜਾਜ ਦੇ ਸਾਰੇ ਸ਼ੋਅਰੂਮਾਂ ਜਲੰਧਰ, ਫਗਵਾੜਾ, ਕਪੂਰਥਲਾ, ਅਤੇ ...

ਪੂਰੀ ਖ਼ਬਰ »

ਡੀ. ਸੀ. ਵਲੋਂ ਪਰਾਲੀ ਦੇ ਨਿਪਟਾਰੇ ਲਈ ਨਵੀਂ ਤਕਨੀਕ ਦਾ ਜਾਇਜ਼ਾ

ਜਲੰਧਰ, 21 ਸਤੰਬਰ (ਮੇਜਰ ਸਿੰਘ)-ਅਗਾਮੀ ਝੋਨੇ ਦੇ ਸੀਜ਼ਨ ਦੌਰਾਨ ਪਰਾਲੀ ਨੂੰ ਖੇਤਾਂ ਵਿਚ ਸਾੜਨ ਦੀ ਬਜਾਏ ਉਸ ਦਾ ਕੁਤਰਾ ਕਰਕੇ ਜ਼ਮੀਨ ਦੀ ਉਪਜਾਊ ਸ਼ਕਤੀ ਵਧਾਉਣ ਦੇ ਮੰਤਵ ਲਈ ਡਿਪਟੀ ਕਮਿਸ਼ਨਰ ਜਲੰਧਰ ਵਲੋਂ ਅੱਜ ਕਰਤਾਰਪੁਰ ਨੇੜੇ ਖੇਤਾਂ ਵਿਚ ਪਰਾਲੀ ਕੁਤਰਨ ਦੀ ...

ਪੂਰੀ ਖ਼ਬਰ »

ਰੀੜ੍ਹ ਦੀ ਹੱਡੀ ਦੀ ਸੱਟ ਦਾ ਮਰੀਜ਼ ਅਤੇ ਉਸ ਦੇ ਪਰਿਵਾਰ 'ਤੇ ਪ੍ਰਭਾਵ

ਜਲੰਧਰ, 21 ਸਤੰਬਰ (ਐੱਮ. ਐੱਸ. ਲੋਹੀਆ)—ਰੀੜ੍ਹ ਦੀ ਹੱਡੀ 'ਤੇ ਲੱਗੀ ਗੰਭੀਰ ਸੱਟ ਨਾਲ ਮਰੀਜ਼ ਦੀ ਪੂਰੀ ਜ਼ਿੰਦਗੀ ਹੀ ਬਦਲ ਜਾਂਦੀ ਹੈ, ਜੇਕਰ ਸੱਟ ਗਰਦਨ 'ਚ ਲੱਗ ਜਾਵੇ ਤਾਂ ਉਸ ਦੀਆਂ ਬਾਹਾਂ ਤੇ ਲੱਤਾਂ ਦੋਵੇਂ ਚੱਲਣੀਆਂ ਬੰਦ ਹੋ ਜਾਂਦੀਆਂ ਹਨ | ਇਸ ਤੋਂ ਇਲਾਵਾ ਉਸ ਨੂੰ ...

ਪੂਰੀ ਖ਼ਬਰ »

ਰੀੜ੍ਹ ਦੀ ਹੱਡੀ ਦੀ ਸੱਟ ਦਾ ਮਰੀਜ਼ ਅਤੇ ਉਸ ਦੇ ਪਰਿਵਾਰ 'ਤੇ ਪ੍ਰਭਾਵ

ਜਲੰਧਰ, 21 ਸਤੰਬਰ (ਐੱਮ. ਐੱਸ. ਲੋਹੀਆ)—ਰੀੜ੍ਹ ਦੀ ਹੱਡੀ 'ਤੇ ਲੱਗੀ ਗੰਭੀਰ ਸੱਟ ਨਾਲ ਮਰੀਜ਼ ਦੀ ਪੂਰੀ ਜ਼ਿੰਦਗੀ ਹੀ ਬਦਲ ਜਾਂਦੀ ਹੈ, ਜੇਕਰ ਸੱਟ ਗਰਦਨ 'ਚ ਲੱਗ ਜਾਵੇ ਤਾਂ ਉਸ ਦੀਆਂ ਬਾਹਾਂ ਤੇ ਲੱਤਾਂ ਦੋਵੇਂ ਚੱਲਣੀਆਂ ਬੰਦ ਹੋ ਜਾਂਦੀਆਂ ਹਨ | ਇਸ ਤੋਂ ਇਲਾਵਾ ਉਸ ਨੂੰ ...

ਪੂਰੀ ਖ਼ਬਰ »

ਭਗਵਾਨ ਵਾਲਮੀਕਿ ਦੇ ਪ੍ਰਗਟ ਦਿਵਸ ਸਬੰਧੀ ਤਿਆਰੀਆਂ ਜਾਰੀ

ਜਲੰਧਰ, 21 ਸਤੰਬਰ (ਵੇਹਗਲ)- ਲਾਂਬੜਾ ਵਿਖੇ ਭਗਵਾਨ ਵਾਲਮੀਕਿ ਦੇ ਪ੍ਰਗਟ ਦਿਵਸ ਸਬੰਧੀ 4 ਅਕਤੂਬਰ ਨੰੂ ਸ਼ੋਭਾ ਯਾਤਰਾ 'ਚ ਭਾਗ ਲੈਣ ਸਬੰਧੀ ਲਾਂਬੜਾ ਦੇ ਆਸ-ਪਾਸ 15-20 ਪਿੰਡਾਂ ਦੇ ਸ਼ਰਧਾਲੂਆਂ ਨੇ ਮੀਟਿੰਗ ਦੌਰਾਨ ਹੁੰਮ-ਹੁਮਾ ਕੇ ਸ਼ੋਭਾ ਯਾਤਰਾ 'ਚ ਭਾਗ ਲੈਣ ਲਈ ਸਹਿਮਤੀ ...

ਪੂਰੀ ਖ਼ਬਰ »

1984 ਕਰੋੜ ਦੇ ਸਮਾਰਟ ਸਿਟੀ ਲਈ ਕੰਸਲਟੈਂਟ ਕੰਪਨੀ ਦਾ ਫੈਸਲਾ ਹੁਣ ਛੇਤੀ

ਜਲੰਧਰ, 21 ਸਤੰਬਰ (ਮਦਨ ਭਾਰਦਵਾਜ)-1984 ਕਰੋੜ ਰੁਪਏ ਦੇ ਸਮਾਰਟ ਸਿਟੀ ਯੋਜਨਾ ਲਈ ਸਰਕਾਰ ਵਲੋਂ ਛੇਤੀ ਹੀ ਕੰਸਲਟੈਂਟ ਦੇ ਨਾਮ ਦਾ ਐਲਾਨ ਕੀਤੇ ਜਾਣ ਦੀ ਸੰਭਾਵਨਾ ਹੈ ਅਤੇ ਇਸ ਦਾ ਐਲਾਨ ਹੁੰਦੇ ਹੀ ਸਮਾਰਟ ਸਿਟੀ ਦੀ ਡੀਟੇਲ ਪ੍ਰਾਜੈਕਟ ਰਿਪੋਰਟ (ਡੀ ਪੀ ਆਰ ) ਤਿਆਰ ਕਰਨ ਦਾ ...

ਪੂਰੀ ਖ਼ਬਰ »

ਗਾਇਕ ਨੇਕ ਹੰਸ ਦੀ ਆਵਾਜ਼ 'ਚ ਧਾਰਮਿਕ ਨਵਾਂ ਸਿੰਗਲ ਟਰੈਕ 'ਦਰਸ਼ ਦਿਖਾ ਮਾਤਾ' ਰਿਲੀਜ਼

ਚੁਗੱਟਿੀ/ਜੰਡੂ ਸਿੰਘਾ, 21 ਸਤੰਬਰ (ਨਰਿੰਦਰ ਲਾਗੂ)- ਧਾਰਮਿਕ ਗੀਤਾਂ ਨਾਲ ਚੰਗੇ ਵਿਚਾਰਾਂ ਦੀ ਉਤਪਤੀ ਮਨੱੁਖੀ ਮਨ 'ਚ ਪੈਦਾ ਹੁੰਦੀ ਹੈ | ਇਸ ਕਰ ਕੇ ਜ਼ਰੂਰੀ ਹੈ | ਵੱਧ ਤੋਂ ਵੱਧ ਰੁਚੀ ਧਾਰਮਿਕ ਗੀਤ-ਸੰਗੀਤ ਸੁਣਨ ਵੱਲ ਵਧਾਈ ਜਾਵੇ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਅੱਜ ...

ਪੂਰੀ ਖ਼ਬਰ »

ਪੀ ਐਨ ਬੀ ਜਲੰਧਰ ਜ਼ੋਨਲ ਆਡਿਟ ਨੂੰ ਰਾਜ ਭਾਸ਼ਾ ਲਈ ਸ਼ੀਲਡ ਮਿਲੀ

ਜਲੰਧਰ, 21 ਸਤੰਬਰ (ਮਦਨ ਭਾਰਦਵਾਜ)-ਪੰਜਾਬ ਨੈਸ਼ਨਲ ਬੈਂਕ ਦੇ ਜ਼ੋਨਲ ਆਡਿਟ ਦਫ਼ਤਰ ਨੂੰ ਸਾਲ 2016-17 ਲਈ ਰਾਜ ਭਾਸ਼ਾ ਨੀਤੀ ਨੂੰ ਲਾਗੂ ਕਰਨ 'ਚ ਚੰਗਾ ਪ੍ਰਦਰਸ਼ਨ ਕਰਨ ਲਈ ਲਾਲਾ ਲਾਜਪਤ ਰਾਏ ਰਾਜ ਭਾਸ਼ਾ ਸ਼ੀਲਡ ਮੁਕਾਬਲੇ ਵਿਚ ਬੀ ਖੇਤਰ ਵਿਚ ਪਹਿਲਾ ਇਨਾਮ ਦਿੱਤਾ ਗਿਆ | ਇਹ ...

ਪੂਰੀ ਖ਼ਬਰ »

ਸਿੱਖ ਨੌਜਵਾਨ ਦੇ ਕਾਤਲਾਂ ਨੂੰ ਸਖ਼ਤ ਸਜ਼ਾ ਦਿੱਤੀ ਜਾਵੇ - ਸਿੱਖ ਤਾਲਮੇਲ ਕਮੇਟੀ

ਜਲੰਧਰ, 21 ਸਤੰਬਰ (ਹਰਵਿੰਦਰ ਸਿੰਘ ਫੁੱਲ)-ਜਨਤਕ ਥਾਵਾਂ 'ਤੇ ਸਿਗਰਟ ਨੋਸ਼ੀ ਬਾਰੇ ਕੇਂਦਰ ਤੇ ਰਾਜ ਸਰਕਾਰਾਂ ਵਲੋਂ ਕਾਨੂੰਨ ਬਣਾਉਣ ਦੇ ਵੱਡੇ-ਵੱਡੇ ਦਾਅਵੇ ਕੀਤੇ ਜਾ ਰਹੇ ਹਨ ਪਰ ਜ਼ਮੀਨੀ ਪੱਧਰ 'ਤੇ ਜਦੋਂ ਉਸ ਕਾਨੂੰਨ ਦੀ ਕੋਈ ਵਰਤੋਂ ਕਰਦਾ ਹੈ ਤਾਂ ਨਤੀਜਾ ਉਸ ਵਿਅਕਤੀ ...

ਪੂਰੀ ਖ਼ਬਰ »

ਨੌਜਵਾਨਾਂ ਨੂੰ ਸਿੱਖਿਆ ਪ੍ਰਤੀ ਜਾਗਰੂਕ ਕਰਕੇ ਮਨਾਇਆ ਜਾਵੇਗਾ ਭਗਵਾਨ ਵਾਲਮੀਕਿ ਜੀ ਦਾ ਜਨਮ ਦਿਵਸ

ਮਕਸੂਦਾਂ, 21 ਸਤੰਬਰ (ਵੇਹਗਲ)-ਸਹਾਰਾ ਯੂਥ ਇੰਡੀਆ ਵੈੱਲਫੇਅਰ ਸੁਸਾਇਟੀ ਦੇ ਸਮੂਹ ਅਹੁਦੇਦਾਰਾਂ ਨੇ ਵਿਸ਼ੇਸ਼ ਮੀਟਿੰਗ ਰਾਹੀਂ ਪ੍ਰਣ ਕੀਤਾ ਕਿ ਭਗਵਾਨ ਵਾਲਮੀਕਿ ਜੀ ਦੇ ਜਨਮ ਉਤਸਵ ਮੌਕੇ ਨੌਜਵਾਨ ਵਰਗ ਨੂੰ ਵਿਸ਼ੇਸ਼ ਸਿੱਖਿਆ ਦਿੱਤੀ ਜਾਵੇਗੀ | ਮੀਟਿੰਗ 'ਚ ਸੁਸਾਇਟੀ ...

ਪੂਰੀ ਖ਼ਬਰ »

ਸਾਈਾ ਲਾਡੀ ਸ਼ਾਹ ਦੀ ਯਾਦ 'ਚ ਲੰਗਰ ਲਗਾਇਆ

ਚੁਗਿੱਟੀ/ਜੰਡੂ ਸਿੰਘਾ, 21 ਸਤੰਬਰ (ਨਰਿੰਦਰ ਲਾਗੂ)-ਸਥਾਨਕ ਯੂਨੀਵਰਸਿਟੀ ਰੋਡ 'ਤੇ ਅੱਜ ਸਾਈਾ ਲਾਡੀ ਸ਼ਾਹ ਦੀ ਯਾਦ 'ਚ ਦੁਕਾਨਦਾਰਾਂ ਤੇ ਆਸ-ਪਾਸ ਦੇ ਲੋਕਾਂ ਵਲੋਂ ਲੰਗਰ ਲਗਾਇਆ ਗਿਆ | ਜਿਸ ਦੀ ਸ਼ੁਰੂਆਤ ਤੋਂ ਪਹਿਲਾਂ ਪੀਰਾਂ-ਫ਼ਕੀਰਾਂ ਨੂੰ ਯਾਦ ਕੀਤਾ ਗਿਆ ਤੇ ਸਰਬੱਤ ...

ਪੂਰੀ ਖ਼ਬਰ »

ਕਾਲੀਆ ਵਲੋਂ ਕਰਜ਼ਾ ਮੁਆਫ਼ੀ ਡਰਾਫ਼ਟ ਨੋਟੀਫ਼ਿਕੇਸ਼ਨ ਕਿਸਾਨਾਂ ਨਾਲ ਧੋਖਾ ਕਰਾਰ

ਜਲੰਧਰ, 21 ਸਤੰਬਰ (ਸ਼ਿਵ)-ਸਾਬਕਾ ਭਾਜਪਾ ਕੈਬਨਿਟ ਮੰਤਰੀ ਮਨੋਰੰਜਨ ਕਾਲੀਆ ਨੇ ਪੰਜਾਬ ਕੈਬਨਿਟ ਵਲੋਂ ਕਿਸਾਨ ਕਰਜ਼ੇ ਦੀ ਮੁਆਫ਼ੀ ਦੇ ਡਰਾਫ਼ਟ ਨੋਟੀਫ਼ਿਕੇਸ਼ਨ 'ਚ ਦਿੱਤੀ ਗਈ ਮਨਜ਼ੂਰੀ ਨੂੰ ਪੰਜਾਬ ਦੇ ਕਿਸਾਨਾਂ ਨਾਲ ਧੋਖਾ ਕਰਾਰ ਦਿੰਦੇ ਹੋਏ ਕਿਹਾ ਹੈ ਕਿ ਇਸ ਬਾਰੇ ...

ਪੂਰੀ ਖ਼ਬਰ »

ਕਾਲੀਆ ਵਲੋਂ ਕਰਜ਼ਾ ਮੁਆਫ਼ੀ ਡਰਾਫ਼ਟ ਨੋਟੀਫ਼ਿਕੇਸ਼ਨ ਕਿਸਾਨਾਂ ਨਾਲ ਧੋਖਾ ਕਰਾਰ

ਜਲੰਧਰ, 21 ਸਤੰਬਰ (ਸ਼ਿਵ)-ਸਾਬਕਾ ਭਾਜਪਾ ਕੈਬਨਿਟ ਮੰਤਰੀ ਮਨੋਰੰਜਨ ਕਾਲੀਆ ਨੇ ਪੰਜਾਬ ਕੈਬਨਿਟ ਵਲੋਂ ਕਿਸਾਨ ਕਰਜ਼ੇ ਦੀ ਮੁਆਫ਼ੀ ਦੇ ਡਰਾਫ਼ਟ ਨੋਟੀਫ਼ਿਕੇਸ਼ਨ 'ਚ ਦਿੱਤੀ ਗਈ ਮਨਜ਼ੂਰੀ ਨੂੰ ਪੰਜਾਬ ਦੇ ਕਿਸਾਨਾਂ ਨਾਲ ਧੋਖਾ ਕਰਾਰ ਦਿੰਦੇ ਹੋਏ ਕਿਹਾ ਹੈ ਕਿ ਇਸ ਬਾਰੇ ...

ਪੂਰੀ ਖ਼ਬਰ »

ਐਲ. ਐਾਡ. ਟੀ. ਕੰਪਨੀ 'ਚ ਸੇਂਟ ਸੋਲਜਰ ਆਈ. ਟੀ. ਆਈ. ਦੇ 14 ਵਿਦਿਆਰਥੀਆਂ ਦੀ ਚੋਣ

ਜਲੰਧਰ, 21 ਸਤੰਬਰ (ਰਣਜੀਤ ਸਿੰਘ ਸੋਢੀ)-ਸੇਂਟ ਸੋਲਜਰ ਗਰੁੱਪ ਆਫ਼ ਇੰਸੀਚਿਊਸ਼ਨਜ਼ ਵਲੋਂ ਆਈ. ਟੀ. ਆਈ. ਵਿਦਿਆਰਥੀਆਂ ਲਈ ਪਲੇਸਮੈਂਟ ਡਰਾਈਵ ਦਾ ਪ੍ਰਬੰਧ ਕੀਤਾ ਗਿਆ ਜਿਸ 'ਚ ਐਲ. ਐਾਡ. ਟੀ. ਈ. ਸੀ. ਸੀ ਕੰਪਨੀ ਵਿਦਿਆਰਥੀਆਂ ਦੀ ਚੋਣ ਕਰਨ ਲਈ ਆਈ | ਇਸ ਮੌਕੇ ਚੇਨਈ ਤੋਂ ਕੰਪਨੀ ...

ਪੂਰੀ ਖ਼ਬਰ »

ਸਰਕਾਰੀ ਕੰਨਿਆ ਸੈਕੰਡਰੀ ਸਕੂਲ ਲਾਡੋਵਾਲੀ ਰੋਡ ਨੇ ਜੂਡੋ 'ਚ ਓਵਰ ਆਲ ਟਰਾਫ਼ੀ 'ਤੇ ਕੀਤਾ ਕਬਜ਼ਾ

ਜਲੰਧਰ, 21 ਸਤੰਬਰ (ਜਤਿੰਦਰ ਸਾਬੀ)-ਜ਼ਿਲ੍ਹਾ ਜਲੰਧਰ ਦੇ ਐਲੀਮੈਂਟਰੀ ਤੇ ਸੈਕੰਡਰੀ ਸਕੂਲਾਂ ਦੇ ਜੂਡੋ ਮੁਕਾਬਲੇ ਅੰਡਰ-19 ਸਾਲ ਲੜਕੇ ਲੜਕੀਆਂ ਜੋ ਕਿ ਸਰਕਾਰੀ ਮਾਡਲ ਸੈਕੰਡਰੀ ਸਕੂਲ ਲਾਡੋਵਾਲੀ ਰੋਡ ਪਿ੍ੰਸੀਪਲ ਬਰਿੰਦਰ ਕੌਰ ਤੇ ਮੁੱਖ ਅਧਿਆਪਕਾ ਸੁਭਾਸ਼ ਕੌਰ ਦੀ ...

ਪੂਰੀ ਖ਼ਬਰ »

ਲਾਇਲਪੁਰ ਖ਼ਾਲਸਾ ਕਾਲਜ ਦੀ ਕੌਰਫਬਾਲ ਟੀਮ ਨੇ ਪਹਿਲਾ ਸਥਾਨ ਹਾਸਲ ਕੀਤਾ

ਜਲੰਧਰ, 21 ਸਤੰਬਰ (ਜਤਿੰਦਰ ਸਾਬੀ)-ਦੇਸ਼ ਵਿਦੇਸ਼ ਨੂੰ ਅੰਤਰਰਾਸ਼ਟਰੀ ਪੱਧਰ ਦੇ ਖਿਡਾਰੀ ਦੇਣ ਵਾਲੇ ਲਾਇਲਪੁਰ ਖ਼ਾਲਸਾ ਕਾਲਜ, ਜਲੰਧਰ ਦੀ ਕੌਰਫ ਬਾਲ ਟੀਮ ਨੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਵਲੋਂ ਕਰਵਾਏ ਅੰਤਰ-ਕਾਲਜ ਮੁਕਾਬਲਿਆਂ 'ਚੋਂ ਪਹਿਲਾ ਸਥਾਨ ਪ੍ਰਾਪਤ ਕੀਤਾ ...

ਪੂਰੀ ਖ਼ਬਰ »

ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਨੇ ਭੱਠਾ ਮਾਲਕਾਂ ਨੂੰ ਦਿੱਤੀਆਂ ਹਦਾਇਤਾਂ

ਜਲੰਧਰ, 21 ਸਤੰਬਰ (ਸ਼ਿਵ)- ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਦੇ ਐਕਸੀਅਨ ਇੰਜੀ: ਅਰੁਣ ਕੱਕੜ ਨੇ ਭੱਠਾ ਮਾਲਕਾਂ ਨੂੰ ਸਲਾਹ ਦਿੰਦੇ ਹੋਏ ਕਿਹਾ ਹੈ ਕਿ ਧੰੂਏਾ ਦਾ ਪ੍ਰਦੂਸ਼ਣ ਘਟਾਉਣ ਲਈ ਨਵੀਂ ਟੈਕਨਾਲੋਜੀ ਵਾਲਾ ਉਪਕਰਨ ਹਾਈਡਰਾਟ ਲਗਾਉਣਾ ਚਾਹੀਦਾ ਹੈ ਜਿਸ ਨਾਲ ਨਾ ...

ਪੂਰੀ ਖ਼ਬਰ »

ਲਾਇਲਪੁਰ ਖ਼ਾਲਸਾ ਕਾਲਜ ਫ਼ਾਰ ਵੁਮੈਨ ਵਿਖੇ ਸ਼ਾਤੀ ਹਫ਼ਤੇ ਦੀ ਸਮਾਪਤੀ

ਜਲੰਧਰ, 21 ਸਤੰਬਰ (ਰਣਜੀਤ ਸਿੰਘ ਸੋਢੀ)-ਲਾਇਲਪੁਰ ਖ਼ਾਲਸਾ ਕਾਲਜ ਫ਼ਾਰ ਵੁਮੈਨ ਜਲੰਧਰ ਵਿਖੇ ਅੰਤਰਰਾਸ਼ਟਰੀ ਵਿਸ਼ਵ ਸ਼ਾਂਤੀ ਦਿਵਸ ਮੌਕੇ ਵਿਸ਼ਵ ਸ਼ਾਂਤੀ ਹਫ਼ਤਾ ਮਨਾਇਆ ਗਿਆ | ਇਹ ਸਮਾਗਮ ਯੂਥ ਪੀਸ ਫਾੳਾੂਡੇਸ਼ਨ ਦੇ ਸਹਿਯੋਗ ਨਾਲ ਕਰਵਾਇਆ ਗਿਆ | ਜਿਸ ਅਧੀਨ ਵਿਸ਼ਵ ...

ਪੂਰੀ ਖ਼ਬਰ »

ਲਗਾਤਾਰ ਹੋ ਰਹੀਆਂ ਚੋਰੀਆਂ ਤੋਂ ਪ੍ਰੇਸ਼ਾਨ ਗੁੱਝਾਪੀਰ ਰੋਡ ਦੁਕਾਨਦਾਰਾਂ 'ਚ ਪੁਲਿਸ ਖਿਲਾਫ਼ ਰੋਸ

ਮਕਸੂਦਾਂ, 21 ਸਿਤੰਬਰ (ਲਖਵਿੰਦਰ ਪਾਠਕ)-ਗੁੱਜਾਪੀਰ ਰੋਡ ਮਾਰਕੀਟ ਦੇ ਦੁਕਾਨਦਾਰ ਲਗਾਤਾਰ ਹੋ ਰਹੀਆਂ ਚੋਰੀਆਂ ਦੇ ਕਾਰਨ ਪੁਲਿਸ ਤੋਂ ਖਾਸੇ ਖਫ਼ਾ ਹਨ | ਗੱਲਬਾਤ ਦੌਰਾਨ ਗੁੱਜਾਪੀਰ ਰੋਡ ਦੇ ਦੁਕਾਨਦਾਰ ਰਿੱਕੀ ਹਾਂਡਾ, ਸੁਰਿੰਦਰ ਬਿੱਲਾ, ਪ੍ਰਵੀਨ ਕੁਮਾਰ, ਜਤਿੰਦਰ ...

ਪੂਰੀ ਖ਼ਬਰ »

'ਇੰਡੀਪੈਂਡੈਂਟ ਪੋਲਟਰੀ ਫਾਰਮ ਐਸੋਸੀਏਸ਼ਨ' ਨੇ ਸੌਾਪਿਆ ਬਾਵਾ ਹੈਨਰੀ ਨੂੰ ਮੰਗ ਪੱਤਰ

ਜਲੰਧਰ, 21 ਸਤੰਬਰ (ਜਸਪਾਲ ਸਿੰਘ)-ਇੰਡੀਪੈਂਡੇਂਟ ਪੋਲਟਰੀ ਐਸੋਸੀਏਸ਼ਨ ਦੇ ਇਕ ਵਫ਼ਦ ਵਲੋਂ ਵਿਧਾਇਕ ਬਾਵਾ ਹੈਨਰੀ ਨੂੰ ਇਕ ਮੰਗ ਪੱਤਰ ਸੌਾਪ ਕੇ ਪੋਲਟਰੀ ਫਾਰਮ ਦੇ ਕਿੱਤੇ ਨੂੰ ਬਚਾਉਣ ਦੀ ਮੰਗ ਕੀਤੀ ਗਈ | ਵਫ਼ਦ ਦੀ ਅਗਵਾਈ ਕਰ ਰਹੇ ਐਸੋਸੀਏਸ਼ਨ ਦੇ ਪ੍ਰਧਾਨ ਸੰਜੇ ...

ਪੂਰੀ ਖ਼ਬਰ »

ਲੱਚਰ ਗਾਇਕੀ ਪੰਜਾਬੀ ਮਾਂ ਬੋਲੀ ਤੇ ਪੰਜਾਬੀ ਸੱਭਿਆਚਾਰ ਲਈ ਖ਼ਤਰਾ

ਜਲੰਧਰ, 21 ਸਤੰਬਰ (ਹਰਵਿੰਦਰ ਸਿੰਘ ਫੁੱਲ)-ਪੰਜਾਬੀ ਭਾਸ਼ਾ ਵਿੱਚ ਚੱਲ ਰਹੀ ਲੱਚਰ ਗਾਇਕੀ ਪੰਜਾਬੀ ਮਾਂ ਬੋਲੀ ਤੇ ਪੰਜਾਬੀ ਸੱਭਿਆਚਰ ਲਈ ਵੱਡਾ ਖਤਰਾ ਹੈ | ਰਿਕਾਰਡ ਕੰਪਨੀਆਂ ਨੂੰ ਚਾਹੀਦਾ ਹੈ ਕਿ ਉਹ ਇਹੋ ਜਿਹੀ ਗਾਇਕੀ ਰਿਕਾਰਡ ਨਾ ਕਰਨ ਜਿਸ ਦਾ ਲੋਕ ਮਨਾਂ ਅਤੇ ...

ਪੂਰੀ ਖ਼ਬਰ »

ਸਟੇਟ ਐਵਾਰਡੀ ਰੇਸ਼ਮ ਕੌਰ ਦਾ ਸਨਮਾਨ

ਜਲੰਧਰ, 21 ਸਤੰਬਰ (ਜਤਿੰਦਰ ਸਾਬੀ)-ਸਿੱਖਿਆ ਵਿਭਾਗ ਪੰਜਾਬ ਵਲੋਂ ਸਟੇਟ ਐਵਾਰਡ ਨਾਲ ਸਨਮਾਨਿਤ ਲੈਕਚਰਾਰ ਫਿਜ਼ੀਕਲ ਐਜੂਕੇਸ਼ਨ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਗਾਂਧੀ ਕੈਂਪ ਜਲੰਧਰ ਰੇਸ਼ਮ ਕੌਰ ਨੂੰ ਉਪ ਜ਼ਿਲ੍ਹਾ ਸਿੱਖਿਆ ਅਫ਼ਸਰ (ਸ) ਜਲੰਧਰ ਅਨਿਲ ਅਵਸਥੀ ਵਲੋਂ ਵਿਸ਼ੇਸ਼ ਤੌਰ 'ਤੇ ਸਨਮਾਨਿਤ ਕੀਤਾ ਗਿਆ | ਇਸ ਮੌਕੇ 'ਤੇ ਪਿ੍ੰਸੀਪਲ ਕੁੰਮਦ ਤੇ ਸਿੱਖਿਆ ਵਿਭਾਗ ਦੇ ਹੋਰ ਅਧਿਕਾਰੀ ਵੀ ਹਾਜ਼ਰ ਸਨ | ਇਸ ਮੌਕੇ 'ਤੇ ਰੇਸ਼ਮ ਕੌਰ ਨੇ ਵਿਭਾਗ ਵਲੋਂ ਸਨਮਾਨ ਕਰਨ 'ਤੇ ਖ਼ੁਸ਼ੀ ਪ੍ਰਗਟ ਕੀਤੀ ਤੇ ਕਿਹਾ ਕਿ ਇਸ ਐਵਾਰਡ ਨਾਲ ਮੈਨੂੰ ਹੋਰ ਉਤਸ਼ਾਹ ਮਿਲੇਗਾ | ਇਸ ਮੌਕੇ 'ਤੇ ਰੇਸ਼ਮ ਕੌਰ ਦੇ ਪਰਿਵਾਰ ਦੇ ਮੈਂਬਰ ਵੀ ਹਾਜ਼ਰ ਸਨ |


ਖ਼ਬਰ ਸ਼ੇਅਰ ਕਰੋ

ਨਸ਼ੀਲੇ ਪਾਊਡਰ ਦੇ ਮਾਮਲੇ 'ਚ ਕੈਦ

ਜਲੰਧਰ, 21 ਸਤੰਬਰ (ਚੰਦੀਪ ਭੱਲਾ)- ਵਧੀਕ ਜ਼ਿਲ੍ਹਾ ਅਤੇ ਸੈਸ਼ਨ ਜੱਜ ਸ੍ਰੀ ਪੀ.ਐਸ.ਗਰੇਵਾਲ ਦੀ ਅਦਾਲਤ ਨੇ ਨਸ਼ੀਲੇ ਪਾਊਡਰ ਦੇ ਮਾਮਲੇ 'ਚ ਦੋਸ਼ੀ ਕਰਾਰ ਦਿੰਦੇ ਹੋਏ ਸੁਰਜੀਤ ਸਿੰਘ ਪੁੱਤਰ ਅਜੀਤ ਸਿੰਘ ਵਾਸੀ ਬਸਤੀ ਗੁਜ਼ਾਂ, ਜਲੰਧਰ ਨੂੰ 4 ਮਹੀਨੇ ਦੀ ਕੈਦ ਤੇ 100 ਰੁਪਏ ...

ਪੂਰੀ ਖ਼ਬਰ »

ਕੇ.ਐਮ.ਵੀ ਕਾਲਜੀਏਟ ਨੇ ਖੋ-ਖੋ ਚੈਂਪੀਅਨਸ਼ਿਪ ਜਿੱਤੀ

ਜਲੰਧਰ, 21 ਸਤੰਬਰ (ਜਤਿੰਦਰ ਸਾਬੀ)-ਕੇ.ਐਮ.ਵੀ ਕਾਲਜੀਏਟ ਸਕੂਲ ਨੇ ਜ਼ਿਲ੍ਹਾ ਜਲੰਧਰ ਸਕੂਲ ਖੋ ਖੋ ਚੈਂਪੀਅਨਸ਼ਿਪ 'ਚੋਂ ਪਹਿਲਾ ਸਥਾਨ ਹਾਸਲ ਕੀਤਾ | ਇਸ ਟੀਮ 'ਚ ਹਰਪ੍ਰੀਤ, ਮੀਨੰੂ ਪ੍ਰੀਤ, ਨਿਸ਼ਾ, ਸਿਮਰਨ, ਸਿਮਰਜੀਤ, ਸਹਿਜਪ੍ਰੀਤ, ਜਸਲੀਨ, ਕੋਮਲਪ੍ਰੀਤ, ਕਿਰਨਦੀਪ ਦੀ ਚੋਣ ...

ਪੂਰੀ ਖ਼ਬਰ »

ਫ਼ਿਲਮੀ ਅੰਦਾਜ਼ ਨਾਲ ਸਕੂਟਰੀ ਚੋਰੀ ਕਰਕੇ ਫਰਾਰ

ਫਿਲੌਰ, 21 ਸਤੰਬਰ (ਸੁਰਜੀਤ ਸਿੰਘ ਬਰਨਾਲਾ,ਇੰਦਰਜੀਤ ਚੰਦੜ੍ਹ)-ਫਿਲੌਰ ਵਿਖੇ ਬੀਤੀ ਰਾਤ ਇੱਕ ਵਿਅਕਤੀ ਕੋਲੋਂ ਫਿਲਮੀ ਅੰਦਾਜ਼ ਨਾਲ ਸਕੂਟਰੀ ਖੋਹ ਕੇ ਫਰਾਰ ਹੋ ਗਏ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਕਾਮਰੇਡ ਦੇਵ ਨੇ ਦੱਸਿਆ ਕਿ ਉਹ ਬੀਤੀ ਰਾਤ 10 ਵਜੇ ਦੇ ਕਰੀਬ ਸਿਵਲ ...

ਪੂਰੀ ਖ਼ਬਰ »

ਫ਼ਿਲਮੀ ਅੰਦਾਜ਼ ਨਾਲ ਸਕੂਟਰੀ ਚੋਰੀ ਕਰਕੇ ਫਰਾਰ

ਫਿਲੌਰ, 21 ਸਤੰਬਰ (ਸੁਰਜੀਤ ਸਿੰਘ ਬਰਨਾਲਾ,ਇੰਦਰਜੀਤ ਚੰਦੜ੍ਹ)-ਫਿਲੌਰ ਵਿਖੇ ਬੀਤੀ ਰਾਤ ਇੱਕ ਵਿਅਕਤੀ ਕੋਲੋਂ ਫਿਲਮੀ ਅੰਦਾਜ਼ ਨਾਲ ਸਕੂਟਰੀ ਖੋਹ ਕੇ ਫਰਾਰ ਹੋ ਗਏ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਕਾਮਰੇਡ ਦੇਵ ਨੇ ਦੱਸਿਆ ਕਿ ਉਹ ਬੀਤੀ ਰਾਤ 10 ਵਜੇ ਦੇ ਕਰੀਬ ਸਿਵਲ ...

ਪੂਰੀ ਖ਼ਬਰ »

ਸ੍ਰੀ ਰਾਮ ਉਤਸਵ ਕਮੇਟੀ ਨੇ ਝੰਡਾ ਚੜ੍ਹਾਉਣ ਦੀ ਰਸਮ ਅਦਾ ਕੀਤੀ

ਜਲੰਧਰ, 21 ਸਤੰਬਰ (ਮਦਨ ਭਾਰਦਵਾਜ)- ਸ੍ਰੀ ਰਾਮ ਉਤਸਵ ਕਮੇਟੀ ਸੈਂਟਰਲ ਟਾਊਨ ਵਲੋਂ 30 ਸਤੰਬਰ ਨੂੰ ਦੁਸਹਿਰਾ ਮਨਾਏ ਜਾਣ ਦੇ ਸਬੰਧ ਵਿਚ ਅੱਜ ਲਾਡੋਵਾਲੀ ਰੋਡ ਸਥਿਤ ਪੁੱਡਾ ਮਾਰਕੀਟ ਮੈਦਾਨ 'ਚ ਝੰਡਾ ਚੜ੍ਹਾਉਣ ਦੀ ਰਸਮ ਅਦਾ ਕੀਤੀ ਗਈ | ਸ੍ਰੀ ਰਾਮ ਉਤਸਵ ਕਮੇਟੀ ਦੇ ...

ਪੂਰੀ ਖ਼ਬਰ »

ਮਹਾਰਾਜਾ ਅਗਰਸੈਨ ਜੈਅੰਤੀ ਦੇ ਸਬੰਧ 'ਚ ਵੱਖ-ਵੱਖ ਥਾਈਾ ਸਮਾਗਮ

ਜਲੰਧਰ, 21 ਸਤੰਬਰ (ਜਸਪਾਲ ਸਿੰਘ)-ਮਹਾਰਾਜਾ ਅਗਰਸੈਨ ਜੈਅੰਤੀ ਦੇ ਸਬੰਧ 'ਚ ਅਗਰਵਾਲ ਸਭਾ ਵਲੋਂ ਅਗਰਵੈਲ ਵੈਸ਼ ਸੰਗਠਨ ਦੇ ਸਹਿਯੋਗ ਨਾਲ ਮਹਾਰਾਜਾ ਅਗਰਸੈਨ ਪਾਰਕ ਨਿਊ ਲਕਸ਼ਮੀਪੁਰਾ ਟਾਂਡਾ ਰੋਡ ਵਿਖੇ ਹਵਨ ਯੱਗ ਕਰਵਾਇਆ ਗਿਆ, ਜਿਸ 'ਚ ਪ੍ਰਧਾਨ ਅਵਿਨਾਸ਼ ਸਿੰਗਲਾ ਤੇ ...

ਪੂਰੀ ਖ਼ਬਰ »

ਕਾਂਗਰਸੀ ਆਗੂ ਦੇ ਗੰਨਮੈਨ ਿਖ਼ਲਾਫ ਕਾਰਵਾਈ ਦੀ ਮੰਗ

ਜਲੰਧਰ, 21 ਸਤੰਬਰ (ਜਸਪਾਲ ਸਿੰਘ)-ਸੀਨੀਅਰ ਅਕਾਲੀ ਆਗੂ ਗੁਰਦੇਵ ਸਿੰਘ ਗੋਲਡੀ ਭਾਟੀਆ, ਡਾ. ਸੁਖਬੀਰ ਸਲਾਰਪੁਰ, ਅਸ਼ੋਕ ਚਾਂਦਲਾ, ਰਾਮਪਾਲ ਦੀਪਾ ਤੇ ਭਜਨ ਲਾਲ ਚੋਪੜਾ ਆਦਿ ਵਲੋਂ ਪਿਛਲੇ ਦਿਨੀਂ ਸੀਨੀਅਰ ਅਕਾਲੀ ਆਗੂ ਹਰਪ੍ਰੀਤ ਚੋਪੜਾ ਵਾਸੀ ਸਿਧਾਰਥ ਨਗਰ ਨਾਲ ਇਕ ...

ਪੂਰੀ ਖ਼ਬਰ »

ਬੈਂਕ ਕਾਲੋਨੀ ਵੈਲਫੇਅਰ ਐਸੋਸੀਏਸ਼ਨ ਦੀ ਚੋਣ 'ਚ ਅਨਿਲ ਤਿਵਾੜੀ ਪ੍ਰਧਾਨ ਚੁਣੇ

ਜਲੰਧਰ, 21 ਸਤੰਬਰ (ਤਿਵਾੜੀ)-ਬੈਂਕ ਕਾਲੋਨੀ ਵੈੱਲਫੇਅਰ ਐਸੋਸੀਏਸ਼ਨ, ਮਿੱਠਾਪੁਰ ਰੋਡ ਜਲੰਧਰ ਦੀਆਂ ਚੋਣਾਂ 'ਚ ਸਰਬਸੰਮਤੀ ਨਾਲ ਸ਼ਕਤੀ ਸੱਭਰਵਾਲ ਨੂੰ ਚੇਅਰਮੈਨ, ਅਨਿਲ ਤਿਵਾੜੀ ਨੂੰ ਪ੍ਰਧਾਨ ਤੇ ਸੁਰਿੰਦਰ ਕੋਛੜ ਨੂੰ ਜਨਰਲ ਸਕੱਤਰ ਚੁਣਿਆ ਗਿਆ | ਹੋਰ ਅਹੁਦੇਦਾਰ ਤੇ ...

ਪੂਰੀ ਖ਼ਬਰ »

ਪੰਜਾਬੀ ਲਿਖਾਰੀ ਸਭਾ ਨੇ ਮਨਾਈ ਗੋਲਡਨ ਜੁਬਲੀ

ਜਲੰਧਰ, 21 ਸਤੰਬਰ (ਹਰਵਿੰਦਰ ਸਿੰਘ ਫੁੱਲ)- ਪੰਜਾਬੀ ਬੜੀ ਅਮੀਰ ਅਤੇ ਜਾਨਦਾਰ ਬੋਲੀ ਹੈ | ਅੱਜ ਕੱਲ੍ਹ ਕੁਝ ਲੋਕ ਇਹ ਖਦਸ਼ਾ ਜਾਹਰ ਕਰਦੇ ਨੇ ਕੀ ਪੰਜਾਬੀ ਖ਼ਤਮ ਹੋ ਜਾਏਗੀ | ਪੰਜਾਬੀ ਮਾਂ ਬੋਲੀ ਦਾ ਪ੍ਰਚਾਰ ਪ੍ਰਸਾਰ ਕਰਨ ਵਾਲੇ ਇਸ ਤਰ੍ਹਾਂ ਦਾ ਪ੍ਰਚਾਰ ਕਰ ਰਹੇ ਹਨ ਜਿਸ ...

ਪੂਰੀ ਖ਼ਬਰ »

'ਸਵੱਛਤਾ ਹੀ ਸੇਵਾ' ਮਿਸ਼ਨ ਤਹਿਤ ਕੈਂਟ ਬੋਰਡ ਵਲੋਂ ਪ੍ਰਭਾਵਸ਼ਾਲੀ ਸਮਾਗਮ

ਜਲੰਧਰ, 21 ਸਤੰਬਰ (ਜਸਪਾਲ ਸਿੰਘ, ਪਵਨ ਖਰਬੰਦਾ)-ਸਥਾਨਕ ਕੰਟੋਨਮੈਂਟ ਬੋਰਡ ਪ੍ਰਸ਼ਾਸਨ ਵਲੋਂ 'ਸਵੱਛਤਾ ਹੀ ਸੇਵਾ' ਮੁਹਿੰਮ ਤਹਿਤ ਇਕ ਪ੍ਰਭਾਵਸ਼ਾਲੀ ਸਮਾਗਮ ਬੋਰਡ ਦੇ ਪ੍ਰਧਾਨ ਬਿ੍ਗੇਡੀਅਰ ਆਰ. ਪੀ. ਐਸ. ਸੰਧੂ ਤੇ ਸੀ. ਈ. ਓ. ਮੈਡਮ ਮੀਨਾਕਸ਼ੀ ਲੋਹੀਆ ਦੀ ਅਗਵਾਈ ਹੇਠ ...

ਪੂਰੀ ਖ਼ਬਰ »

ਡੀ. ਏ. ਵੀ. ਕਾਲਜ ਦੇ ਗਰਲਜ਼ ਹੋਸਟਲ 'ਚ ਫਰੈਸ਼ਰ ਪਾਰਟੀ

ਜਲੰਧਰ, 21 ਸਤੰਬਰ (ਰਣਜੀਤ ਸਿੰਘ ਸੋਢੀ)-ਡੀ. ਏ. ਵੀ. ਕਾਲਜ ਦੇ ਗਰਲਜ਼ ਹੋਸਟਲ 'ਚ ਨਵੇਂ ਵਿਦਿਆਰਥੀਆਾ ਦੇ ਸਵਾਗਤ ਕਰਨ ਲਈ 'ਹੈਲੋ ਫਿਊਚਰ' ਫਰੈਸ਼ਰ ਪਾਰਟੀ ਦਾ ਪ੍ਰਬੰਧ ਕੀਤਾ ਗਿਆ ¢ ਇਸ ਸਮਾਗਮ 'ਚ ਏ. ਸੀ. ਪੀ. ਦੀਪਿਕਾ ਸਿੰਘ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ ¢ਇਸ ਮੌਕੇ ...

ਪੂਰੀ ਖ਼ਬਰ »

ਬੋਰਡ ਵਲੋਂ ਟੈੱਟ 2015 ਪ੍ਰੀਖਿਆ ਮੌਕੇ ਖ਼ਰੀਦੇ 2 ਲੱਖ ਪੈੱਨਾਂ 'ਚੋਂ ਅਜੇ ਤੱਕ ਨਹੀਂ ਲੱਭੇ ਗੁੰਮ ਹੋਏ 33,614 ਪੈੱਨ

ਐੱਸ. ਏ. ਐੱਸ. ਨਗਰ, 21 ਅਗਸਤ (ਤਰਵਿੰਦਰ ਸਿੰਘ ਬੈਨੀਪਾਲ)- ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਦਸੰਬਰ 2015 ਵਿਚ ਲਏ ਗਏ ਪੰਜਾਬ ਰਾਜ ਅਧਿਆਪਕ ਯੋਗਤਾ ਟੈਸਟ ਪੇਪਰ-1 ਤੇ 2 ਵਿਚ ਪ੍ਰੀਖਿਆਰਥੀਆਂ ਨੂੰ ਮੁਹੱਈਆ ਕਰਵਾਉਣ ਲਈ ਖਰੀਦੇ ਗਏ 2 ਲੱਖ ਪੈੱਨਾਂ ਵਿਚੋਂ ਗੁੰਮ ਹੋਏ 33,614 ਪੈੱਨ ...

ਪੂਰੀ ਖ਼ਬਰ »

ਗ਼ੈਰ ਕਾਨੂੰਨੀ ਕੰਮਾਂ ਨੂੰ ਮਨਜ਼ੂਰੀ ਨਹੀਂ ਦਿੱਤੀ ਜਾਵੇਗੀ-ਭਾਟੀਆ

ਜਲੰਧਰ, 21 ਸਤੰਬਰ (ਮਦਨ ਭਾਰਦਵਾਜ)-ਕੱਲ੍ਹ ਨਗਰ ਨਿਗਮ ਦੀ ਵਿੱਤ ਤੇ ਠੇਕਾ ਕਮੇਟੀ ਦੀ ਹੋਣ ਵਾਲੀ ਮੀਟਿੰਗ 'ਚ ਕਿਸੇ ਵੀ ਤਰ੍ਹਾਂ ਦੇ ਗ਼ੈਰ ਕਾਨੂੰਨੀ ਕੰਮਾਂ ਨੂੰ ਮਨਜ਼ੂਰੀ ਨਹੀਂ ਦਿੱਤੀ ਜਾਵੇਗੀ ਤੇ ਜਿਹੜੇ ਕਾਨੂੰਨੀ ਦਾਇਰੇ ਵਿਚ ਕੰਮ ਹੋਣਗੇ, ਉਨ੍ਹਾਂ ਨੂੰ ਹੀ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX