ਤਾਜਾ ਖ਼ਬਰਾਂ


ਤਨਖ਼ਾਹ ਨਾ ਮਿਲਣ ਕਾਰਨ ਜਲੰਧਰ 'ਚ 'ਕੋਰੋਨਾ ਵਾਰੀਅਰਜ਼' ਨੇ ਲਾਇਆ ਧਰਨਾ
. . .  17 minutes ago
ਜਲੰਧਰ, 22 ਸਤੰਬਰ- ਕੋਵਿਡ ਮੈਰੀਟੋਰੀਅਸ ਸਕੂਲਾਂ, ਸਿਵਲ ਹਸਪਤਾਲ ਅਤੇ ਬਾਕੀ ਕੋਵਿਡ ਸੈਂਟਰਾਂ 'ਚ ਕੰਮ ਕਰਨ ਵਾਲੇ ਸਟਾਫ਼ ਨੇ ਅੱਜ ਤਨਖ਼ਾਹਾਂ ਨਾ ਮਿਲਣ ਕਾਰਨ ਕਪੂਰਥਲਾ ਜਾਣ ਵਾਲੀ ਸੜਕ 'ਤੇ ਧਰਨਾ...
ਕਿਸਾਨੀ ਨਾਲ ਜੁੜੇ ਤੀਜੇ ਬਿੱਲ ਜ਼ਰੂਰੀ ਚੀਜ਼ਾਂ (ਸੋਧ) 'ਤੇ ਰਾਜ ਸਭਾ 'ਚ ਚਰਚਾ ਜਾਰੀ
. . .  35 minutes ago
ਨਵੀਂ ਦਿੱਲੀ, 22 ਸਤੰਬਰ- ਕਿਸਾਨੀ ਨਾਲ ਜੁੜੇ ਜ਼ਰੂਰੀ ਵਸਤੂ (ਸੋਧ) ਬਿੱਲ 2020 'ਤੇ ਅੱਜ ਰਾਜ ਸਭਾ 'ਚ ਚਰਚਾ ਚੱਲ ਰਹੀ ਹੈ। ਦੱਸ ਦਈਏ ਕਿ ਇਹ ਬਿੱਲ ਲੋਕ ਸਭਾ 'ਚ ਪਹਿਲਾਂ ਹੀ...
ਭਾਰਤ 'ਚ ਕੋਰੋਨਾ ਦੇ ਮਾਮਲੇ 55 ਲੱਖ ਤੋਂ ਪਾਰ, 88 ਹਜ਼ਾਰ ਤੋਂ ਵੱਧ ਲੋਕਾਂ ਨੇ ਤੋੜਿਆ ਦਮ
. . .  46 minutes ago
ਨਵੀਂ ਦਿੱਲੀ, 22 ਸਤੰਬਰ- ਦੇਸ਼ 'ਚ ਕੋਰੋਨਾ ਵਾਇਰਸ ਦੇ ਮਾਮਲੇ 55 ਲੱਖ ਤੋਂ ਪਾਰ ਹੋ ਗਏ। ਪਿਛਲੇ 24 ਘੰਟਿਆਂ 'ਚ ਦੇਸ਼ 'ਚ ਕੋਰੋਨਾ ਦੇ 75083 ਨਵੇਂ ਮਾਮਲੇ ਸਾਹਮਣੇ ਆਏ ਹਨ ਅਤੇ 1053 ਲੋਕਾਂ ਦੀ ਮੌਤ ਹੋਈ ਹੈ। ਇਸੇ ਦੇ...
ਫ਼ਾਜ਼ਿਲਕਾ 'ਚ ਵਾਪਰੇ ਭਿਆਨਕ ਸੜਕ ਹਾਦਸੇ 'ਚ 2 ਔਰਤਾਂ ਦੀ ਮੌਤ, ਦੋ ਲੋਕ ਜ਼ਖ਼ਮੀ
. . .  52 minutes ago
ਫ਼ਾਜ਼ਿਲਕਾ, 22 ਸਤੰਬਰ (ਪ੍ਰਦੀਪ ਕੁਮਾਰ)- ਫ਼ਾਜ਼ਿਲਕਾ-ਫ਼ਿਰੋਜ਼ਪੁਰ ਰੋਡ 'ਤੇ ਪਿੰਡ ਜੱਟਵਾਲੀ ਨੇੜੇ ਵਾਪਰੇ ਇੱਕ ਸੜਕ ਹਾਦਸੇ 'ਚ ਦੋ ਔਰਤਾਂ ਦੀ ਮੌਤ ਹੋ ਗਈ, ਜਦਕਿ ਦੋ ਹੋਰ ਗੰਭੀਰ ਰੂਪ 'ਚ ਜ਼ਖ਼ਮੀ ਹੋ ਗਏ। ਪ੍ਰਾਪਤ ਜਾਣਕਾਰੀ ਮੁਤਾਬਕ...
ਆਵਾਰਾ ਗਾਂ ਨਾਲ ਮੋਟਰਸਾਈਕਲ ਦੇ ਟਕਰਾਉਣ ਕਾਰਨ ਇੱਕ ਨੌਜਵਾਨ ਦੀ ਮੌਤ, ਇੱਕ ਜ਼ਖ਼ਮੀ
. . .  about 1 hour ago
ਬਾਘਾ ਪੁਰਾਣਾ, 22 ਸਤੰਬਰ (ਬਲਰਾਜ ਸਿੰਗਲਾ)- ਬੀਤੀ ਰਾਤ ਬਾਘਾ ਪੁਰਾਣਾ ਦੀ ਨਿਹਾਲ ਸਿੰਘ ਵਾਲਾ ਸੜਕ 'ਤੇ ਇੱਕ ਆਵਾਰਾ ਗਾਂ ਦੇ ਮੋਟਰਸਾਈਕਲ ਨਾਲ ਟਕਰਾਉਣ ਕਾਰਨ ਇੱਕ ਨੌਜਵਾਨ ਦੀ ਮੌਤ ਹੋ ਗਈ, ਜਦਕਿ ਦੂਜਾ ਗੰਭੀਰ ਰੂਪ 'ਚ ਜ਼ਖ਼ਮੀ...
ਖੇਤੀ ਬਿੱਲਾਂ ਦੇ ਵਿਰੋਧ 'ਚ 25 ਸਤੰਬਰ ਨੂੰ ਅਕਾਲੀ ਦਲ ਪੰਜਾਬ 'ਚ ਕਰੇਗਾ ਚੱਕਾ ਜਾਮ
. . .  about 1 hour ago
ਜਲੰਧਰ, 22 ਸਤੰਬਰ (ਅ. ਬ.)- ਕੇਂਦਰ ਸਰਕਾਰ ਵਲੋਂ ਲਿਆਂਦੇ ਗਏ ਖੇਤੀ ਬਿੱਲਾਂ ਦੇ ਵਿਰੋਧ 'ਚ 25 ਸਤੰਬਰ ਨੂੰ ਸ਼੍ਰੋਮਣੀ ਅਕਾਲੀ ਦਲ (ਬਾਦਲ) ਵਲੋਂ ਪੂਰੇ ਪੰਜਾਬ 'ਚ ਤਿੰਨ ਘੰਟਿਆਂ ਲਈ ਚੱਕਾ ਜਾਮ ਕੀਤਾ ਜਾਵੇਗਾ। ਇਸ ਸੰਬੰਧੀ...
ਧਰਨੇ 'ਤੇ ਬੈਠੇ 8 ਸੰਸਦ ਮੈਂਬਰਾਂ ਨੂੰ ਉਪਸਭਾਪਤੀ ਹਰੀਵੰਸ਼ ਨੇ ਪਿਲਾਈ ਚਾਹ
. . .  about 1 hour ago
ਨਵੀਂ ਦਿੱਲੀ, 22 ਸਤੰਬਰ- ਸੰਸਦ ਦੇ ਬਾਹਰ ਧਰਨੇ 'ਤੇ 8 ਸੰਸਦ ਮੈਂਬਰਾਂ ਨਾਲ ਰਾਜ ਸਭਾ ਦੇ ਉਪਸਭਾਪਤੀ ਹਰੀਵੰਸ਼ ਸਿੰਘ ਨਾਰਾਇਣ ਨੇ ਅੱਜ ਸਵੇਰੇ ਮੁਲਾਕਾਤ ਕੀਤੀ ਅਤੇ ਉਨ੍ਹਾਂ ਨੂੰ ਚਾਹ ਪਿਲਾਈ। ਇੰਨਾ ਹੀ ਨਹੀਂ, ਹਰੀਵੰਸ਼ ਸਿੰਘ 24 ਘੰਟਿਆਂ...
ਕੋਰੋਨਾ ਕਾਰਨ ਮਸ਼ਹੂਰ ਅਦਾਕਾਰਾ ਆਸ਼ਾਲਤਾ ਦਾ ਦਿਹਾਂਤ
. . .  about 1 hour ago
ਮੁੰਬਈ, 22 ਸਤੰਬਰ (ਇੰਦਰਮੋਹਨ ਪੰਨੂੰ)- ਮਸ਼ਹੂਰ ਅਦਾਕਾਰਾ ਆਸ਼ਾਲਤਾ ਵਾਬਗਾਂਵਕਰ ਦੇ ਦਿਹਾਂਤ ਹੋ ਗਿਆ। ਉਨ੍ਹਾਂ ਨੇ ਸਤਾਰਾ (ਮਹਾਰਾਸ਼ਟਰ) ਦੇ ਹਸਪਤਾਲ 'ਚ ਅੱਜ ਸਵੇਰੇ ਕਰੀਬ 4.45 ਵਜੇ ਆਖ਼ਰੀ ਸਾਹ ਲਏ। ਉਨ੍ਹਾਂ ਦੀ ਉਮਰ 83...
ਬੱਸ ਅਤੇ ਮੋਟਰਸਾਈਕਲ ਦੀ ਟੱਕਰ 'ਚ ਨੌਜਵਾਨ ਦੀ ਮੌਤ
. . .  about 2 hours ago
ਹੰਡਿਆਇਆ /ਬਰਨਾਲਾ, 22 ਸਤੰਬਰ (ਗੁਰਜੀਤ ਸਿੰਘ ਖੁੱਡੀ) - ਜ਼ਿਲ੍ਹਾ ਬਰਨਾਲਾ ਦੇ ਕਸਬਾ ਹੰਡਿਆਇਆ ਨੇੜੇ ਬਰਨਾਲਾ -ਮਾਨਸਾ ਮਾਰਗ ਉੱਪਰ ਬੱਸ ਅਤੇ ਮੋਟਰਸਾਈਕਲ ਦੀ ਟੱਕਰ ਵਿਚ ਇੱਕ ਨੌਜਵਾਨ ਦੀ ਮੌਤ ਹੋਣ ਦੀ ਖ਼ਬਰ ਹੈ। ਮਿਲੀ ਜਾਣਕਾਰੀ ਅਨੁਸਾਰ ਬੂਟਾ ਸਿੰਘ ਪੁੱਤਰ ਭੂਰਾ ਸਿੰਘ ਵਾਸੀ...
ਵਿਆਹੁਤਾ ਦੀ ਭੇਦਭਰੀ ਹਾਲਤ 'ਚ ਮੌਤ
. . .  about 2 hours ago
ਬਟਾਲਾ , 22 ਸਤੰਬਰ (ਕਾਹਲੋਂ) - ਜ਼ਿਲ੍ਹਾ ਗੁਰਦਾਸਪੁਰ ਦੇ ਪਿੰਡ ਚੌੜਾ ਵਿਖੇ ਇੱਕ ਵਿਆਹੁਤਾ ਦੀ ਭੇਦਭਰੀ ਹਾਲਤ ਵਿਚ ਮੌਤ ਹੋਣ ਦੀ ਖ਼ਬਰ ਹੈ। ਜਾਣਕਾਰੀ ਅਨੁਸਾਰ ਉਹ ਬੀਤੀ ਸ਼ਾਮ ਅੱਠ ਵਜੇ ਦੇ ਕਰੀਬ ਘਰੋਂ ਸੈਰ ਲਈ ਨਿਕਲੀ ਸੀ ਅਤੇ ਇੱਕ ਘੰਟੇ ਦੇ ਬਾਅਦ ਕੋਈ ਹਾਦਸਾ ਹੋਣ ਦੀ ਖ਼ਬਰ ਉਪਰੰਤ...
ਮੁਅੱਤਲ ਡੀ.ਐੱਸ.ਪੀ ਦਵਿੰਦਰ ਸਿੰਘ ਮਾਮਲੇ 'ਚ ਐਨ.ਆਈ.ਏ ਵੱਲੋਂ ਵੱਖ ਵੱਖ ਥਾਵਾਂ 'ਤੇ ਛਾਪੇਮਾਰੀ
. . .  about 3 hours ago
ਨਵੀਂ ਦਿੱਲੀ, 22 ਸਤੰਬਰ - ਮੁਅੱਤਲ ਡੀ.ਐੱਸ.ਪੀ ਦਵਿੰਦਰ ਸਿੰਘ ਮਾਮਲੇ 'ਚ ਐਨ.ਆਈ.ਏ ਵੱਲੋਂ ਬਾਰਾਮੂਲਾ, ਜੰਮੂ ਅਤੇ ਕਸ਼ਮੀਰ ਵਿਖੇ ਵੱਖ ਵੱਖ ਥਾਵਾਂ 'ਤੇ ਛਾਪੇਮਾਰੀ...
ਸੁਰੱਖਿਆ ਬਲਾਂ ਨੇ ਇੱਕ ਅੱਤਵਾਦੀ ਕੀਤਾ ਢੇਰ
. . .  about 3 hours ago
ਸ੍ਰੀਨਗਰ, 22 ਸਤੰਬਰ - ਜੰਮੂ ਕਸ਼ਮੀਰ ਦੇ ਬੁਡਗਾਮ 'ਚ ਸੁਰੱਖਿਆ ਬਲਾਂ ਨੇ ਮੁੱਠਭੇੜ ਦੌਰਾਨ ਇੱਕ ਅੱਤਵਾਦੀ ਨੂੰ ਢੇਰ ਕਰ ਦਿੱਤਾ। ਉਕਤ ਇਲਾਕੇ ਵਿਚ ਪਿਛਲੇ 13 ਘੰਟਿਆਂ ਤੋਂ ਮੁੱਠਭੇੜ...
ਅਮਰੀਕਾ ਵੱਲੋਂ ਈਰਾਨ ਉੱਪਰ ਨਵੀਆਂ ਪਾਬੰਦੀਆਂ
. . .  about 3 hours ago
ਵਾਸ਼ਿੰਗਟਨ, 22 ਸਤੰਬਰ - ਅਮਰੀਕਾ ਨੇ ਈਰਾਨ ਉੱਪਰ ਨਵੀਆਂ ਪਾਬੰਦੀਆਂ ਲਗਾ ਦਿੱਤੀਆਂ ਹਨ। ਇਨ੍ਹਾਂ ਪਾਬੰਦੀਆਂ ਦੀ ਮਨਜ਼ੂਰੀ ਰਾਸ਼ਟਰਪਤੀ ਡੋਨਾਲਡ ਟਰੰਪ ਵੱਲੋਂ ਦਿੱਤੀ...
ਠਾਣੇ ਇਮਾਰਤ ਹਾਦਸੇ 'ਚ ਮਰਨ ਵਾਲਿਆਂ ਦੀ ਗਿਣਤੀ ਵੱਧ ਕੇ ਹੋਈ 20
. . .  about 3 hours ago
ਮੁੰਬਈ, 22 ਸਤੰਬਰ - ਮਹਾਰਾਸ਼ਟਰ ਦੇ ਠਾਣੇ 'ਚ ਪੈਂਦੇ ਭਿਵੰਡੀ ਵਿਖੇ ਬੀਤੇ ਦਿਨ 3 ਮµਜ਼ਿਲਾਂ ਇਮਾਰਤ ਦੇ ਡਿੱਗਣ ਕਾਰਨ ਮਰਨ ਵਾਲਿਆਂ ਦੀ ਗਿਣਤੀ ਵੱਧ ਕੇ 20...
ਸੁਰੱਖਿਆ ਬਲਾਂ ਤੇ ਅੱਤਵਾਦੀਆਂ ਵਿਚਕਾਰ ਮੁੱਠਭੇੜ ਜਾਰੀ
. . .  about 4 hours ago
ਸ੍ਰੀਨਗਰ, 22 ਸਤੰਬਰ - ਜੰਮੂ ਕਸ਼ਮੀਰ ਦੇ ਬੁਡਗਾਮ ਜ਼ਿਲ੍ਹੇ 'ਚ ਸੁਰੱਖਿਆ ਬਲਾਂ ਤੇ ਅੱਤਵਾਦੀਆਂ ਵਿਚਕਾਰ ਪਿਛਲੇ 12 ਘੰਟਿਆਂ ਤੋਂ ਮੁੱਠਭੇੜ...
ਆਈ.ਪੀ.ਐਲ 2020 : ਅੱਜ ਦਾ ਮੁਕਾਬਲਾ ਰਾਜਸਥਾਨ ਰਾਇਲਜ਼ ਤੇ ਚੇਨਈ ਸੁਪਰ ਕਿੰਗਜ਼ ਵਿਚਕਾਰ
. . .  about 4 hours ago
ਆਬੂ ਧਾਬੀ, 22 ਸਤੰਬਰ - ਆਈ.ਪੀ.ਐਲ 2020 'ਚ ਅੱਜ ਦਾ ਮੁਕਾਬਲਾ ਚੇਨਈ ਸੁਪਰ ਕਿੰਗਜ਼ ਅਤੇ ਰਾਜਸਥਾਨ ਰਾਇਲਜ਼ ਵਿਚਕਾਰ ਹੋਵੇਗਾ। ਮੁੰਬਈ ਇੰਡੀਅਨ ਤੋਂ ਪਹਿਲਾ ਮੈਚ ਜਿੱਤ ਕੇ ਚੇਨਈ ਦੀ ਟੀਮ ਦੇ ਹੌਸਲੇ ਕਾਫੀ...
ਅੱਜ ਦਾ ਵਿਚਾਰ
. . .  about 4 hours ago
ਆਈ ਪੀ ਐੱਲ 2020 : ਰਾਇਲ ਚੈਲੇਂਜਰਸ ਬੈਂਗਲੌਰ ਨੇ ਜਿੱਤਿਆ ਮੈਚ
. . .  1 day ago
ਦੁਖਦਾਈ ਖਬਰ : ਸਰਕਟ ਸ਼ਾਰਟ ਹੋਣ ਨਾਲ 3 ਗੁਰੂ ਗ੍ਰੰਥ ਸਹਿਬ ਜੀ ਦੇ ਪਾਵਨ ਸਰੂਪ ਅਗਨ ਭੇਂਟ
. . .  1 day ago
ਫਗਵਾੜਾ ,21 ਸਤੰਬਰ { ਤਰਨਜੀਤ ਸਿੰਘ ਕਿੰਨੜਾ }- ਅਨੂਪਗੜ੍ਹ { ਸ੍ਰੀ ਗੰਗਾ ਨਗਰ } ਦੇ ਗੁਰਦੁਆਰਾ ਅਰੋਡਵੰਸ ਸਾਹਿਬ ਚ ਸਰਕਟ ਸ਼ਾਰਟ ਹੋਣ ਨਾਲ 3 ਗੁਰੂ ਗ੍ਰੰਥ ਸਹਿਬ ਜੀ ਦੇ ਪਾਵਨ ਸਰੂਪ ਅਗਨ ਭੇਂਟ ਹੋ ਗਏ ...
ਨਵੀਂ ਦਿੱਲੀ : ਕੇਂਦਰ ਨੇ ਹਾੜ੍ਹੀ ਦੀਆਂ ਫਸਲਾਂ ਦਾ ਨਵਾਂ ਐੱਮ.ਐੱਸ.ਪੀ ਕੀਤਾ ਜਾਰੀ,ਕਣਕ ‘ਤੇ 50 ਰੁਪਈਏ ਦਾ ਵਾਧਾ
. . .  1 day ago
ਆਈ ਪੀ ਐੱਲ 2020 : 20 ਓਵਰਾਂ ਬਾਅਦ 163/5 , ਟੀਚਾ 164
. . .  1 day ago
ਨਸ਼ਾ ਤਸਕਰਾਂ ਅਤੇ ਸ਼ਰਾਬ ਦੇ ਠੇਕੇਦਾਰਾਂ ਦੀ ਝੜਪ ਵਿੱਚ ਪੰਜ ਵਿਅਕਤੀ ਗੰਭੀਰ ਜ਼ਖ਼ਮੀ
. . .  1 day ago
ਸੰਦੌੜ , 21 ਸਤੰਬਰ ( ਜਸਵੀਰ ਸਿੰਘ ਜੱਸੀ )-ਜਿਲ੍ਹਾ ਸੰਗਰੂਰ ਦੇ ਅਧੀਨ ਆਉਂਦੇ ਸੰਦੌੜ ਵਿਖੇ ਪੈਂਦੇ ਠੇਕਿਆਂ ਦੇ ਠੇਕੇਦਾਰਾਂ ਤੇ ਨਸ਼ਾ ਤਸਕਰਾਂ ਵਿੱਚ ਆਪਸੀ ਝੜਪ ਹੋਣ ਕਾਰਨ ਪੰਜ ਵਿਅਕਤੀ ਗੰਭੀਰ ਜ਼ਖ਼ਮੀ ...
ਖੇਤੀ ਆਰਡੀਨੈਸ ਦਾ ਵਿਰੋਧ 'ਚ ਕੈਂਡਲ ਮਾਰਚ ਕਰ ਰਹੇ ਪੰਜਾਬ ਦੇ ਸੰਸਦ ਮੈਂਬਰਾਂ ਨਾਲ ਦਿੱਲੀ ਪੁਲਸ ਦੀ ਹੋਈ ਝੜਪ
. . .  1 day ago
ਅਜਨਾਲਾ , 21 ਸਤੰਬਰ { ਗੁਰਪ੍ਰੀਤ ਢਿੱਲੋਂ} - ਖੇਤੀ ਆਰਡੀਨੈਸ ਦਾ ਵਿਰੋਧ 'ਚ ਕੈਂਡਲ ਮਾਰਚ ਕਰ ਰਹੇ ਪੰਜਾਬ ਦੇ ਸੰਸਦ ਮੈਂਬਰਾਂ ਨਾਲ ਦਿੱਲੀ ਪੁਲਸ ਦੀ ਹੋਈ ਝੜਪ ਹੋਈ ਹੈ ।
ਆਈ ਪੀ ਐੱਲ 2020 : 10 ਓਵਰਾਂ ਬਾਅਦ 86/0
. . .  1 day ago
ਕੈਪਟਨ ਨੇ ਕਿਸਾਨਾਂ ਪ੍ਰਤੀ ਲਏ ਕੇਂਦਰ ਦੇ ਫ਼ੈਸਲੇ ਨੂੰ ਦੱਸਿਆ ਮਜ਼ਾਕ
. . .  1 day ago
ਚੰਡੀਗੜ੍ਹ ,21 ਸਤੰਬਰ { ਮਾਨ}- ਐਮ ਐਸ ਪੀ ਅਤੇ ਰਾਵੀ ਦੀਆਂ 5 ਫ਼ਸਲਾ 'ਤੇ ਕੇਂਦਰ ਦੇ ਫ਼ੈਸਲੇ ਨੂੰ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਮਜ਼ਾਕ ਦੱਸਿਆ ਹੈ ।
ਹੋਰ ਖ਼ਬਰਾਂ..
ਜਲੰਧਰ : ਸ਼ੁੱਕਰਵਾਰ 7 ਅੱਸੂ ਸੰਮਤ 549

ਜਲੰਧਰ



Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX