ਬਲਵਿੰਦਰ ਸਿੰਘ ਧਾਲੀਵਾਲ
ਮਾਨਸਾ, 21 ਸਤੰਬਰ- ਪੰਜਾਬ ਤੇ ਹਰਿਆਣਾ ਹਾਈਕੋਰਟ ਦੇ ਦਖ਼ਲ 'ਤੇ ਜ਼ਿਲ੍ਹਾ ਪ੍ਰਸ਼ਾਸਨ ਪਟਿਆਲਾ ਵੱਲੋਂ ਸੂਬੇ ਦੀਆਂ 7 ਕਿਸਾਨ ਜਥੇਬੰਦੀਆਂ ਨੂੰ ਧਰਨਾ ਲਗਾਉਣ ਦੀ ਇਜਾਜ਼ਤ ਦੇਣ ਉਪਰੰਤ ਅੱਜ ਦੇਰ ਸ਼ਾਮ ਜ਼ਿਲ੍ਹੇ ਦੇ ਕਿਸਾਨ ਆਗੂ ਤੇ ਕਾਰਕੁਨ ...
ਬੁਢਲਾਡਾ, 21 ਸਤੰਬਰ (ਦਰਸ਼ਨ ਸਿੰਘ ਬਰ੍ਹੇ)- ਸਥਾਨਕ ਤਹਿਸੀਲ ਦਫ਼ਤਰ ਦੀ ਜੂਨੀਅਰ ਸਹਾਇਕ ਰਾਣੀ ਕੌਰ ਬੇਸ਼ੱਕ 70 ਫ਼ੀਸਦੀ ਅਪਾਹਜ ਹੈ ਪਰ ਉਸ ਦਾ ਹੌਸਲਾ ਬੁਲੰਦ ਹੈ | ਉਹ ਦਫ਼ਤਰ ਆਉਣ ਵਾਲੇ ਹਰ ਵਿਅਕਤੀ ਨੂੰ ਖਿੜੇ ਮੱਥੇ ਮਿਲ ਕੇ ਪਹਿਲੇ ਪੜਾਅ 'ਤੇ ਹੀ ਉਸ ਦਾ 50 ਫ਼ੀਸਦੀ ਕੰਮ ...
ਮਾਨਸਾ, 21 ਸਤੰਬਰ (ਗੁਰਚੇਤ ਸਿੰਘ ਫੱਤੇਵਾਲੀਆ)- ਵਧੀਕ ਸੈਸ਼ਨ ਜੱਜ ਮਾਨਸਾ ਜਗਦੀਪ ਸੂਦ ਦੀ ਅਦਾਲਤ ਵੱਲੋਂ ਨਸ਼ੀਲੇ ਪਦਾਰਥਾਂ ਦੀ ਤਸਕਰੀ ਦੇ ਦੋਸ਼ 'ਚ 2 ਵਿਅਕਤੀਆਂ ਨੂੰ 10-10 ਸਾਲ ਦੀ ਕੈਦ ਅਤੇ 1-1 ਲੱਖ ਰੁਪਏ ਜੁਰਮਾਨੇ ਦਾ ਫ਼ੈਸਲਾ ਸੁਣਾਇਆ ਹੈ | ਜਾਣਕਾਰੀ ਅਨੁਸਾਰ ਥਾਣਾ ...
ਸਰਦੂਲਗੜ੍ਹ, 21 ਸਤੰਬਰ (ਜੀ. ਐਮ. ਅਰੋੜਾ)- ਸਥਾਨਕ ਬਾਰ ਐਸੋਸੀਏਸ਼ਨ ਦੀ ਮੀਟਿੰਗ ਐਸੋਸੀਏਸ਼ਨ ਦੇ ਪ੍ਰਧਾਨ ਸੱਤਪਾਲ ਸਿੰਘ ਦਿਓਲ ਦੀ ਪ੍ਰਧਾਨਗੀ ਹੇਠ ਹੋਈ, ਜਿਸ ਵਿਚ ਤਹਿਸੀਲਦਾਰ ਦੇ ਮਾੜੇ ਵਤੀਰੇ ਕਾਰਨ ਮਾਲ ਅਦਾਲਤਾਂ ਦੇ ਬਾਈਕਾਟ ਦਾ ਫ਼ੈਸਲਾ ਕੀਤਾ ਗਿਆ | ਇਹ ਵੀ ...
ਬੁਢਲਾਡਾ, 21 ਸਤੰਬਰ (ਸਵਰਨ ਸਿੰਘ ਰਾਹੀ)- 45 ਦਿਨ ਪਹਿਲਾਂ ਸਵੇਰੇ ਸਕੂਲ ਜਾਣ ਮੌਕੇ ਭੇਦਭਰੀ ਹਾਲਤ 'ਚ ਲਾਪਤਾ ਹੋਏ ਗ਼ਰੀਬ ਪਰਿਵਾਰ ਦੇ 14 ਸਾਲਾ ਲੜਕੇ ਦਾ ਅਜੇ ਤੱਕ ਕੋਈ ਥਹੁ-ਪਤਾ ਨਹੀਂ ਲੱਗ ਸਕਿਆ, ਜਿਸ ਕਾਰਨ ਉਸ ਦੇ ਪਰਿਵਾਰ ਚ ਸਹਿਮ ਪਾਇਆ ਜਾ ਰਿਹਾ ਹੈ | ਗੁੰਮਸ਼ੁਦਾ ...
ਹੀਰੋਂ ਖ਼ੁਰਦ, 21 ਸਤੰਬਰ (ਗੁਰਵਿੰਦਰ ਸਿੰਘ ਚਹਿਲ)-ਨਜ਼ਦੀਕੀ ਪਿੰਡ ਭਾਦੜਾ ਵਿਖੇ ਰਹਿ ਰਹੇ ਬੇਔਲਾਦ ਬਜ਼ੁਰਗ ਜੋੜੇ 'ਤੇ 3 ਵਿਅਕਤੀਆਂ ਵੱਲੋਂ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰ ਕੇ ਉਨ੍ਹਾਂ ਨੂੰ ਗੰਭੀਰ ਜ਼ਖਮੀ ਕੀਤੇ ਜਾਣ ਦੀ ਖ਼ਬਰ ਹੈ | ਥਾਣਾ ਸਦਰ ਬੁਢਲਾਡਾ ਦੇ ...
ਮਾਨਸਾ, 21 ਸਤੰਬਰ (ਬਲਵਿੰਦਰ ਸਿੰਘ ਧਾਲੀਵਾਲ)-ਰਾਜ ਸਰਕਾਰ ਵੱਲੋਂ 'ਘਰ-ਘਰ ਨੌਕਰੀ' ਪ੍ਰੋਗਰਾਮ ਤਹਿਤ ਸਥਾਨਕ ਨਹਿਰੂ ਮੈਮੋਰੀਅਲ ਕਾਲਜ ਵਿਖੇ ਜ਼ਿਲ੍ਹਾ ਪ੍ਰਸ਼ਾਸਨ ਅਤੇ ਜ਼ਿਲ੍ਹਾ ਰੋਜ਼ਗਾਰ ਐਾਡ ਟਰੇਨਿੰਗ ਵਿਭਾਗ ਵੱਲੋਂ ਮੈਗਾ ਰੋਜ਼ਗਾਰ ਮੇਲਾ ਲਗਾਇਆ ਗਿਆ | ਇਸ ...
ਬਰੇਟਾ, 21 ਸਤੰਬਰ (ਰਵਿੰਦਰ ਕੌਰ ਮੰਡੇਰ)- ਸਥਾਨਕ ਅਨਾਜ ਮੰਡੀ ਵਿਚ ਅਗੇਤੇ ਝੋਨੇ ਦੀ ਫ਼ਸਲ ਦੀ ਆਮਦ ਸ਼ੁਰੂ ਹੋ ਗਈ ਹੈ, ਜਿਸ ਦੀ ਖ਼ਰੀਦ ਪ੍ਰਾਈਵੇਟ ਖ਼ਰੀਦਦਾਰਾਂ ਵੱਲੋਂ ਕੀਤੀ ਗਈ | ਪਿੰਡ ਕਾਲੀਆ ਦੇ ਕਿਸਾਨ ਅਜੀਤ ਸਿੰਘ ਨੇ ਦੱਸਿਆ ਕਿ ਉਸ ਨੇ ਝੋਨੇ ਦੀ ਥੋੜ੍ਹੇ ਸਮੇਂ ...
ਸਰਦੂਲਗੜ੍ਹ, 21 ਸਤੰਬਰ ( ਜੀ. ਐਮ. ਅਰੋੜਾ)-ਨਜ਼ਦੀਕੀ ਪਿੰਡ ਬਰਨ ਵਿਖੇ ਬੀਤੇ ਦਿਨ ਸਰਪੰਚ ਤੇ ਇਕ ਹੋਰ ਦਾ ਕਾਤਲ ਪਵਨ ਸਿੰਘ ਪੁਲਿਸ ਨੇ ਕਾਬੂ ਕਰ ਕੇ ਅਦਾਲਤ 'ਚ ਪੇਸ਼ ਕੀਤਾ, ਜਿਸ ਦਾ 26 ਸਤੰਬਰ ਤੱਕ ਪੁਲਿਸ ਰਿਮਾਂਡ ਦੇ ਦਿੱਤਾ ਗਿਆ ਹੈ | ਥਾਣਾ ਮੁਖੀ ਗੁਰਦੀਪ ਸਿੰਘ ...
ਭੀਖੀ, 21 ਸਤੰਬਰ (ਬਲਦੇਵ ਸਿੰਘ ਸਿੱਧੂ/ ਗੁਰਿੰਦਰ ਸਿੰਘ ਔਲਖ)- ਬੀਤੀ ਰਾਤ ਸਥਾਨਕ ਪੁਲਿਸ ਵੱਲੋਂ ਪਟਿਆਲਾ ਧਰਨੇ ਸਬੰਧੀ ਗਿ੍ਫ਼ਤਾਰ ਕੀਤੇ 18 ਕਿਸਾਨਾਂ ਨੂੰ ਜੇਲ੍ਹ ਭੇਜ ਦਿੱਤਾ ਗਿਆ ਹੈ | ਥਾਣਾ ਮੁਖੀ ਪਰਮਜੀਤ ਸਿੰਘ ਸੰਧੂ ਨੇ ਦੱਸਿਆ ਕਿ ਕਿਸਾਨ ਗੁਰਜੰਟ ਸਿੰਘ ਅਤੇ ...
ਬਰੇਟਾ, 21 ਸਤੰਬਰ (ਜੀਵਨ ਸ਼ਰਮਾ)- ਰਾਜ ਦੇ ਸਰਕਾਰੀ ਪ੍ਰਾਇਮਰੀ ਸਕੂਲਾਂ 'ਚ ਨਵੇਂ ਸੈਸ਼ਨ ਤੋਂ ਪ੍ਰੀ-ਪ੍ਰਾਇਮਰੀ ਕਲਾਸਾਂ ਦੀ ਸ਼ੁਰੂਆਤ ਕਰਨ ਦੇ ਫ਼ੈਸਲੇ ਨੂੰ ਐਲੀਮੈਂਟਰੀ ਟੀਚਰ ਯੂਨੀਅਨ ਦੀ ਵੱਡੀ ਜਿੱਤ ਦੱਸਦਿਆਂ ਜਥੇਬੰਦੀ ਦੇ ਸੂਬਾ ਜਨਰਲ ਸਕੱਤਰ ਅਮਨਦੀਪ ਸ਼ਰਮਾ, ...
ਮਾਨਸਾ, 21 ਸਤੰਬਰ (ਸਟਾਫ਼ ਰਿਪੋਰਟਰ)- ਪਰਜਾਪਤ ਭਲਾਈ ਸਭਾ ਜ਼ਿਲ੍ਹਾ ਮਾਨਸਾ ਦੀ ਮੀਟਿੰਗ ਜ਼ਿਲ੍ਹਾ ਪ੍ਰਧਾਨ ਪ੍ਰੇਮ ਸਿੰਘ ਹੀਰੇਵਾਲਾ ਦੀ ਪ੍ਰਧਾਨਗੀ ਹੇਠ ਹੋਈ | ਇਸ ਮੌਕੇ ਸੰਬੋਧਨ ਕਰਦਿਆਂ ਉਨ੍ਹਾਂ ਕਿਹਾ ਕਿ ਪਰਜਾਪਤ ਭਾਈਚਾਰੇ ਦੇ ਲੋਕ ਮਿਹਨਤ ਮਜ਼ਦੂਰੀ ਕਰ ਕੇ ਆਪਣੀ ਰੋਜ਼ੀ ਰੋਟੀ ਚਲਾ ਰਹੇ ਹਨ | ਉਨ੍ਹਾਂ ਦਾ ਮੁੱਖ ਕਿੱਤਾ ਮਿੱਟੀ ਦੇ ਭਾਂਡੇ ਲਗਭਗ ਅਲੋਪ ਹੋ ਗਿਆ ਹੈ | ਸਰਕਾਰ ਵੱਲੋਂ ਜਾਤੀ ਨੂੰ ਉੱਪਰ ਚੁੱਕਣ ਲਈ ਕੋਈ ਵੀ ਸਹੂਲਤ ਨਹੀਂ ਦਿੱਤੀ ਗਈ | ਉਨ੍ਹਾਂ ਕਿਹਾ ਕਿ ਸ਼ਗਨ ਸਕੀਮ, ਬੁਢਾਪਾ ਪੈਨਸ਼ਨ ਅਤੇ ਆਟਾ ਦਾਲ ਸਕੀਮ ਦਾ ਲਾਭ ਵੀ ਅਨਪੜ੍ਹਤਾ ਕਾਰਨ ਇਨ੍ਹਾਂ ਲੋਕਾਂ ਤੱਕ ਪੂਰਾ ਨਹੀਂ ਪਹੁੰਚ ਰਿਹਾ | ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਪਛੜੀਆਂ ਜਾਤੀਆਂ ਲਈ ਨੌਕਰੀਆਂ ਵਿਚ 27 ਪ੍ਰਤੀਸ਼ਤ ਰਾਖਵਾਂਕਰਨ ਲਾਗੂ ਹੈ ਜਦੋਂ ਕਿ ਪੰਜਾਬ ਵਿਚ ਸਿਰਫ਼ 12 ਪ੍ਰਤੀਸ਼ਤ ਰਾਖਵਾਂਕਰਨ ਹੀ ਦਿੱਤਾ ਜਾਂਦਾ ਹੈ, ਜਿਸ ਨੂੰ ਵੀ ਲੰਗੜੇ ਰੂਪ ਵਿਚ ਲਾਗੂ ਕੀਤਾ ਗਿਆ ਹੈ | ਉਨ੍ਹਾਂ ਕਿਹਾ ਕਿ ਬਹੁਤ ਸਾਰੀਆਂ ਯੂਨੀਵਰਸਿਟੀਆਂ ਵਿੱਚ ਪਛੜੀਆਂ ਜਾਤੀਆਂ ਨੂੰ ਰਾਖਵੇਂਕਰਨ ਦਾ ਲਾਭ ਨਹੀਂ ਦਿੱਤਾ ਜਾ ਰਿਹਾ ਹੈ | ਰੇਹੜਿਆਂ ਅਤੇ ਭੱਠਿਆਂ 'ਤੇ ਕੰਮ ਕਰਨ ਵਾਲੇ ਪਰਜਾਪਤੀ ਮਜ਼ਦੂਰਾਂ ਨੂੰ ਹਾਦਸੇ ਦੀ ਹਾਲਤ ਵਿਚ ਕੋਈ ਰਾਹਤ ਨਹੀਂ ਮਿਲਦੀ | ਜਸਵੰਤ ਸਿੰਘ ਜੱਸੀ ਅਤੇ ਬਲਜਿੰਦਰ ਸੰਗੀਲਾ ਨੇ ਕਿਹਾ ਕਿ ਜਾਤੀ ਸਰਟੀਫਿਕੇਟ ਬਣਾਉਣ ਲਈ ਭਾਈਚਾਰੇ ਨੂੰ ਤਰ੍ਹਾਂ-ਤਰ੍ਹਾਂ ਦੀਆਂ ਪ੍ਰੇਸ਼ਾਨੀਆਂ ਆ ਰਹੀਆਂ ਹਨ | ਪਛੜੀਆਂ ਜਾਤੀਆਂ ਦੇ ਸਕੂਲੀ ਵਿਦਿਆਰਥੀਆਂ ਨੂੰ ਨਾ ਮਾਤਰ ਵਜ਼ੀਫ਼ਾ 25-30 ਰੁਪਏ ਮਹੀਨਾ ਹੀ ਦਿੱਤਾ ਜਾਂਦਾ ਹੈ ਜੋ ਕਿ ਪਿਛਲੇ 50 ਸਾਲਾਂ ਤੋਂ ਚੱਲ ਰਿਹਾ ਹੈ | ਇਹ ਪਛੜੀਆਂ ਜਾਤੀ ਦੇ ਲੋਕਾਂ ਨਾਲ ਇੱਕ ਕੋਝਾ ਮਜ਼ਾਕ ਹੈ | ਉਨ੍ਹਾਂ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ ਪਛੜੀਆਂ ਜਾਤੀਆਂ ਨੂੰ ਮਿਲਣ ਵਾਲੇ ਸਾਰੇ ਲਾਭ ਪੂਰੀ ਤਰ੍ਹਾਂ ਲਾਗੂ ਕੀਤੇ ਜਾਣ | ਮੀਟਿੰਗ ਵਿਚ ਸੇਵਾ ਮੁਕਤ ਪਿ੍ੰਸੀਪਲ ਜਗਜੀਤ ਸਿੰਘ, ਕੁਲਵੰਤ ਸਿੰਘ ਖ਼ਾਲਸਾ, ਮੱਘਰ ਸਿੰਘ ਸੇਵਾ ਮੁਕਤ ਡੀ. ਐਸ. ਪੀ., ਲਾਲ ਚੰਦ ਲੁਹਾਣੀਵਾਲਾ, ਕੇਸਰ ਸਿੰਘ ਐਡਵੋਕੇਟ, ਮੁਨਸ਼ੀ ਸਿੰਘ, ਜਗਦੀਸ਼ ਸਿੰਘ ਠੇਕੇਦਾਰ, ਖ਼ੁਸ਼ੀ ਰਾਮ, ਕੇਵਲ ਸਿੰਘ ਸਿਹਤ ਸੁਪਰਵਾਈਜ਼ਰ, ਮਾਸਟਰ ਗੁਰਜੰਟ ਸਿੰਘ, ਮਦਨ ਲਾਲ ਅਤੇ ਗੁਰਮੇਲ ਸਿੰਘ ਆਦਿ ਹਾਜ਼ਰ ਸਨ |
ਹੀਰੋਂ ਖ਼ੁਰਦ, 21 ਸਤੰਬਰ (ਗੁਰਵਿੰਦਰ ਸਿੰਘ ਚਹਿਲ)- ਸੂਬੇ ਦੇ ਵੱਖ ਵੱਖ ਸਕੂਲਾਂ ਵਿਚ ਪੜ੍ਹਨ ਵਾਲੇ ਬੱਚਿਆਂ ਲਈ ਮਹਿਕਮਾ ਸਿੱਖਿਆ ਵਿਭਾਗ ਵੱਲੋਂ ਪ੍ਰਾਇਮਰੀ ਸਕੂਲਾਂ ਦੇ ਬੱਚਿਆਂ ਲਈ ਪ੍ਰਤੀ ਬੱਚਾ 400 ਰੁਪਏ ਵਰਦੀ ਫ਼ੰਡ ਜਾਰੀ ਕੀਤਾ ਗਿਆ ਹੈ ਜੋ ਕਿ ਮਹਿੰਗਾਈ ਦੇ ...
ਬੁਢਲਾਡਾ, 21 ਸਤੰਬਰ (ਸਵਰਨ ਸਿੰਘ ਰਾਹੀ)- ਸਵੱਛ ਭਾਰਤ ਅਭਿਆਨ ਤਹਿਤ ਸਥਾਨਕ ਗੁਰੂ ਨਾਨਕ ਕਾਲਜ ਬੁਢਲਾਡਾ ਦੇ ਐੱਨ. ਸੀ. ਸੀ. ਕੈਡਟਾਂ ਵੱਲੋਂ ਸ਼ਹਿਰ ਅੰਦਰ ਸਫ਼ਾਈ ਮੁਹਿੰਮ ਦੀ ਸ਼ੁਰੂਆਤ ਸਥਾਨਕ ਬੱਸ ਸਟੈਂਡ ਨਜ਼ਦੀਕ ਬਣੇ 1971 ਦੀ ਭਾਰਤ-ਪਾਕਿ ਜੰਗ ਦੇ ਸ਼ਹੀਦ ਕੈਪਟਨ ਕੇ. ...
ਮਾਨਸਾ, 21 ਸਤੰਬਰ (ਗੁਰਚੇਤ ਸਿੰਘ ਫੱਤੇਵਾਲੀਆ)- ਪਿੰਡ ਖਿਆਲਾ ਕਲਾਂ ਦੇ ਦਿਹਾਤੀ ਸਕਿੱਲ ਸੈਂਟਰ ਵਿਖੇ ਆਈਸੈਕਟ ਕੌਾਸਲ ਵਿਕਾਸ ਯਾਤਰਾ ਨੂੰ ਨਾਜਰ ਸਿੰਘ ਮਾਨਸ਼ਾਹੀਆ ਵਿਧਾਇਕ ਮਾਨਸਾ ਵੱਲੋਂ ਹਰੀ ਝੰਡੀ ਦੇ ਕੇ ਰਵਾਨਾ ਕੀਤਾ ਗਿਆ | ਇਹ ਯਾਤਰਾ ਜ਼ਿਲ੍ਹੇ ਦੇ ਵੱਖ ਵੱਖ ...
ਬਰੇਟਾ, 21 ਸਤੰਬਰ (ਵਿ. ਪ੍ਰਤੀ.)- ਕੇਂਦਰ ਸਰਕਾਰ ਵੱਲੋਂ ਚਲਾਈ ਗਈ ਸਵੱਛ ਭਾਰਤ ਮੁਹਿੰਮ ਤਹਿਤ 15 ਸਤੰਬਰ ਤੋਂ 2 ਅਕਤੂਬਰ ਤੱਕ ਸਫ਼ਾਈ ਪੰਦ੍ਹਰਵਾੜਾ ਮਨਾਇਆ ਜਾ ਰਿਹਾ ਹੈ | ਇਸੇ ਤਹਿਤ ਸਥਾਨਕ ਨਗਰ ਕਾੌਸਲ ਦੇ ਕਰਮਚਾਰੀਆਂ ਅਤੇ ਕੌਾਸਲਰਾਂ ਵੱਲੋਂ ਵਾਰਡ ਨੰਬਰ 6 ਵਿਚ ਸਫ਼ਾਈ ...
ਮਾਨਸਾ, 21 ਸਤੰਬਰ (ਵਿਸ਼ੇਸ਼ ਪ੍ਰਤੀਨਿਧ)- ਆਲ ਪੰਜਾਬ ਆਂਗਨਵਾੜੀ ਮੁਲਾਜ਼ਮ ਯੂਨੀਅਨ ਨੇ ਪੰਜਾਬ ਸਰਕਾਰ ਵੱਲੋਂ ਸਰਕਾਰੀ ਪ੍ਰਾਇਮਰੀ ਸਕੂਲਾਂ ਵਿਚ ਪ੍ਰੀ-ਨਰਸਰੀ ਕਲਾਸਾਂ ਚਾਲੂ ਕਰਨ ਦਾ ਸਖ਼ਤ ਵਿਰੋਧ ਕੀਤਾ ਹੈ | ਯੂਨੀਅਨ ਦੇ ਸੂਬਾ ਪ੍ਰਧਾਨ ਹਰਗੋਬਿੰਦ ਕੌਰ ਨੇ ਇੱਥੇ ...
ਮਾਨਸਾ, 21 ਸਤੰਬਰ (ਗੁਰਚੇਤ ਸਿੰਘ ਫੱਤੇਵਾਲੀਆ)- ਹਲਕਾ ਜੋਗਾ ਤੋਂ ਸ਼੍ਰੋਮਣੀ ਕਮੇਟੀ ਮੈਂਬਰ ਗੁਰਪ੍ਰੀਤ ਸਿੰਘ ਝੱਬਰ ਦਾ ਕੈਨੇਡਾ ਪਹੁੰਚਣ 'ਤੇ ਸਿੱਖ ਭਾਈਚਾਰੇ ਵੱਲੋਂ ਨਿੱਘਾ ਸਵਾਗਤ ਕੀਤਾ ਗਿਆ | ਸਵਾਗਤ ਕਰਨ ਵਾਲਿਆਂ 'ਚ ਡਾ: ਭਰਪੂਰ ਸਿੰਘ, ਗੁਰਜੀਤ ਸਿੰਘ ਮਾਨ, ਸਾਧੂ ...
ਝੁਨੀਰ, 21 ਸਤੰਬਰ (ਸੁਰਜੀਤ ਵਸ਼ਿਸ਼ਟ)- ਕਸਬਾ ਝੁਨੀਰ ਦੇ ਕੋਲੋਂ ਲੰਘਣ ਵਾਲੀ ਮਾਨਸਾ-ਸਰਸਾ ਜਾਣ ਵਾਲੀ ਮੁੱਖ ਸੜਕ ਦੀ ਨਵ-ਉਸਾਰੀ ਬੀਤੇ 6-7 ਮਹੀਨਿਆਂ ਤੋਂ ਹੀ ਬਹੁਤ ਮੱਠੀ ਰਫ਼ਤਾਰ ਵਿਚ ਚੱਲ ਰਹੀ ਹੈ ਜਿਸ ਕਾਰਨ ਬੱਸ ਸਟੈਂਡ 'ਤੇ ਸਥਿਤ 200 ਤੋਂ ਵਧੀਕ ਦੁਕਾਨਦਾਰ, 5 ਬੈਂਕਾਂ ...
ਬਰੇਟਾ, 21 ਸਤੰਬਰ (ਰਵਿੰਦਰ ਕੌਰ ਮੰਡੇਰ)- ਸਥਾਨਕ ਓ. ਬੀ. ਸੀ. ਬੈਂਕ ਵਿਚ ਲੱਗੇ ਹੂਟਰ ਦੇ ਅਚਾਨਕ ਸਵੇਰ ਵੇਲੇ ਕਰੀਬ 4 ਵਜੇ ਵੱਜ ਜਾਣ ਕਾਰਨ ਮੰਡੀ ਵਿਚ ਡਰ ਵਾਲਾ ਮਾਹੌਲ ਬਣ ਗਿਆ | ਇਸ ਦਾ ਪਤਾ ਨਜ਼ਦੀਕ ਬਣੇ ਜਿੰਮ ਵਿਚ ਜਦੋਂ ਸਵੇਰੇ ਕਸਰਤ ਕਰਨ ਲਈ ਨੌਜਵਾਨ ਆਉਣੇ ਸ਼ੁਰੂ ਹੋ ...
ਮਾਨਸਾ, 21 ਸਤੰਬਰ (ਬਲਵਿੰਦਰ ਸਿੰਘ ਧਾਲੀਵਾਲ)- ਅਧਿਆਪਕ ਤੇ ਗਾਇਕ ਇਕਬਾਲ ਸੰਧੂ ਉ ੱਭਾ ਦੇ ਸਿੰਗਲ ਟਰੈਕ 'ਵੱਖਰਾ ਸਵਾਦ' ਦਾ ਪੋਸਟਰ ਜਾਰੀ ਕੀਤਾ ਗਿਆ | ਅਮਰ ਆਡੀਓ ਵੱਲੋਂ ਜਾਰੀ ਇਸ ਗੀਤ ਨੂੰ ਸੰਗੀਤਕ ਧੁਨਾਂ ਜਸਵਿੰਦਰ ਸਿੰਘ ਨੇ ਦਿੱਤੀਆਂ ਹਨ ਜਦਕਿ ਵੀਡੀਓਗ੍ਰਾਫ਼ਰ ...
ਮਾਨਸਾ, 21 ਸਤੰਬਰ (ਵਿਸ਼ੇਸ਼ ਪ੍ਰਤੀਨਿਧ)- ਪੀ. ਡਬਲਿਊ. ਫ਼ੀਲਡ ਤੇ ਵਰਕਸ਼ਾਪ ਵਰਕਰਜ਼ ਯੂਨੀਅਨ ਬਰਾਂਚ ਸੀਵਰੇਜ ਬੋਰਡ ਮਾਨਸਾ/ਬਠਿੰਡਾ ਵੱਲੋਂ ਕੱਚੇ ਕਾਮਿਆਂ ਦੀਆਂ ਤਨਖ਼ਾਹਾਂ ਜਾਰੀ ਕਰਵਾਉਣ ਸਬੰਧੀ ਕਰਾਉਣ ਸਬੰਧੀ ਜੀ. ਡੀ. ਸੀ. ਐੱਲ. ਦੇ ਦਫ਼ਤਰ ਅੱਗੇ ਸੰਕੇਤਕ ਧਰਨਾ ...
ਭੀਖੀ, 21 ਸਤੰਬਰ (ਗੁਰਿੰਦਰ ਸਿੰਘ ਔਲਖ)- ਪੰਜਾਬ ਵਾਟਰ ਸਪਲਾਈ ਅਤੇ ਸੀਵਰੇਜ ਬੋਰਡ ਇੰਪਲਾਈਜ਼ ਫੈਡਰੇਸ਼ਨ ਕਾਨਟ੍ਰੈਕਟ ਯੂਨੀਅਨ ਬਰਾਂਚ ਭੀਖੀ ਦੇ ਵਰਕਰ ਤਨਖ਼ਾਹ ਨਾ ਮਿਲਣ ਕਰ ਕੇ ਧਰਨੇ 'ਤੇ ਬੈਠੇ ਹਨ | ਜਥੇਬੰਦੀ ਦੇ ਪ੍ਰਧਾਨ ਅਵਤਾਰ ਸਿੰਘ ਅਤੇ ਸਕੱਤਰ ਜਸਵੀਰ ਸਿੰਘ ਨੇ ...
ਮਾਨਸਾ, 21 ਸਤੰਬਰ (ਬਲਵਿੰਦਰ ਸਿੰਘ ਧਾਲੀਵਾਲ)- ਮਾਸਟਰ ਮੋਟੀਵੇਟਰ ਅਤੇ ਮੋਟੀਵੇਟਰ ਯੂਨੀਅਨ ਪੰਜਾਬ ਵੱਲੋਂ ਹੱਕੀ ਮੰਗਾਂ ਮੰਨਵਾਉਣ ਲਈ ਤਿੱਖਾ ਸੰਘਰਸ਼ ਲੜਨ ਦਾ ਫ਼ੈਸਲਾ ਕੀਤਾ ਗਿਆ ਹੈ | ਸਥਾਨਕ ਬਾਲ ਭਵਨ ਵਿਖੇ ਜ਼ਿਲ੍ਹਾ ਇਕਾਈ ਦੀ ਚੋਣ ਕਰਨ ਉਪਰੰਤ ਅਹੁਦੇਦਾਰਾਂ ਨੇ ...
ਜੋਗਾ, 21 ਸਤੰਬਰ (ਪ. ਪ.)- ਪੰਜਾਬੀ ਯੂਨੀਵਰਸਿਟੀ ਵੱਲੋਂ ਐਲਾਨੇ ਗਏ ਐੱਮ. ਐੱਸ. ਸੀ. ਆਈ. ਟੀ ਸਮੈਸਟਰ- ਚੌਥਾ ਦੇ ਨਤੀਜੇ ਵਿਚੋਂ ਮਾਈ ਭਾਗੋ ਡਿਗਰੀ ਕਾਲਜ ਰੱਲਾ ਦਾ ਨਤੀਜਾ ਸ਼ਾਨਦਾਰ ਰਿਹਾ | ਪ੍ਰੋ: ਕਮਲਦੀਪ ਕੌਰ ਨੇ ਦੱਸਿਆ ਕਿ ਕੁਲਵਿੰਦਰ ਕੌਰ ਨੇ 81.1 ਪ੍ਰਤੀਸ਼ਤ, ਰਜਿੰਦਰ ...
ਭੀਖੀ, 21 ਸਤੰਬਰ (ਬਲਦੇਵ ਸਿੰਘ ਸਿੱਧੂ)- ਸਥਾਨਕ ਸ਼ਹੀਦ ਲੈਫ਼ਟੀਨੈਂਟ ਗੁਰਦੇਵ ਸਿੰਘ ਯਾਦਗਾਰੀ ਸਟੇਡੀਅਮ ਵਿਖੇ ਪ੍ਰਾਇਮਰੀ ਸਕੂਲਾਂ ਦੀਆਂ ਅੰਡਰ 11 ਦੀਆਂ ਕਰਵਾਈਆਂ ਗਈਆਂ | ਡੀ. ਈ. ਓ. (ਸੈਕੰਡਰੀ ਅਤੇ ਐਲੀਮੈਂਟਰੀ) ਕੁਲਭੂਸ਼ਣ ਸਿੰਘ ਬਾਜਵਾ ਨੇ ਜੇਤੂ ਟੀਮਾਂ ਨੰੂ ਇਨਾਮ ...
ਜੋਗਾ, 21 ਸਤੰਬਰ (ਅਕਲੀਆ)- ਪ੍ਰਾਇਮਰੀ ਤੇ ਹਾਈ ਸਕੂਲਾਂ ਦੀਆਂ ਜ਼ਿਲ੍ਹਾ ਪੱਧਰੀ ਖੇਡਾਂ ਵਿੱਚ ਗੁਰੂਕੁਲ ਅਕੈਡਮੀ ਉੱਭਾ ਦੇ ਵਿਦਿਆਰਥੀਆਂ ਨੇ ਸ਼ਾਨਦਾਰ ਪ੍ਰਦਰਸ਼ਨ ਕੀਤਾ ਤੇ ਕਈ ਵਿਦਿਆਰਥੀ ਰਾਜ ਪੱਧਰੀ ਖੇਡਾਂ ਲਈ ਚੁਣੇ ਗਏ | ਰਾਜਿੰਦਰ ਕੁਮਾਰ ਨੇ ਦੱਸਿਆ ਕਿ ...
ਝੁਨੀਰ, 21 ਸਤੰਬਰ (ਨਿ. ਪ. ਪ.)- ਆਮ ਆਦਮੀ ਪਾਰਟੀ ਵੱਲੋਂ ਬੀਤੇ ਦਿਨ ਭਰਪੂਰ ਸਿੰਘ ਚਚੋਹਰ ਨੂੰ ਬਲਾਕ ਝੁਨੀਰ ਦਾ ਪ੍ਰਧਾਨ, ਬਲਾਕ ਸਰਦੂਲਗੜ੍ਹ ਦਾ ਪ੍ਰਧਾਨ ਹਰਦੇਵ ਸਿੰਘ ਉੱਲਕ ਅਤੇ ਬਲਾਕ ਬਹਿਣੀਵਾਲ ਦਾ ਪ੍ਰਧਾਨ ਪਰਮਜੀਤ ਸਿੰਘ ਰਾਏਪੁਰ ਨਿਯੁਕਤ ਕੀਤੇ ਜਾਣ 'ਤੇ ਪਾਰਟੀ ...
ਮਾਨਸਾ, 21 ਸਤੰਬਰ (ਵਿਸ਼ੇਸ਼ ਪ੍ਰਤੀਨਿਧ)- ਜਮਹੂਰੀ ਕਿਸਾਨ ਸਭਾ ਦੇ ਜ਼ਿਲ੍ਹਾ ਪ੍ਰਧਾਨ ਸੁਖਦੇਵ ਸਿੰਘ ਅਤਲਾ ਕਲਾਂ, ਜ਼ਿਲ੍ਹਾ ਸਕੱਤਰ ਅਮਰੀਕ ਸਿੰਘ ਫਫੜੇ ਭਾਈਕੇ ਦੀ ਅਗਵਾਈ ਵਿੱਚ ਐੱਸ. ਡੀ. ਐੱਮ. ਮਾਨਸਾ ਨੂੰ ਮੰਗ ਪੱਤਰ ਦਿੱਤਾ ਗਿਆ | ਜ਼ਿਲ੍ਹਾ ਪੈੱ੍ਰਸ ਸਕੱਤਰ ...
ਬਠਿੰਡਾ 21, ਸਤੰਬਰ (ਕੰਵਲਜੀਤ ਸਿੰਘ ਸਿੱਧੂ)- ਜ਼ਿਲ੍ਹਾ ਪ੍ਰਸ਼ਾਸਨ ਬਠਿੰਡਾ ਵਲੋਂ ਸਵੱਛਤਾ ਪੰਦ੍ਹਰਵਾੜਾ ਮੁਹਿੰਮ ਤਹਿਤ ਨਗਰ ਨਿਗਮ ਬਠਿੰਡਾ ਦੇ ਸਹਿਯੋਗ ਨਾਲ ਸ਼ਹਿਰ ਦੇ ਵੱਖ-ਵੱਖ ਹਿੱਸਿਆਂ ਵਿਚ ਐੱਨ. ਜੀ. ਓਜ਼, ਸਕੂਲਾਂ ਅਤੇ ਕਾਲਜਾਂ ਦੇ ਵਿਦਿਆਰਥੀਆਂ, ਸਿਵਲ ...
Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered
by REFLEX