ਤਾਜਾ ਖ਼ਬਰਾਂ


ਯੂਨਿਟ ਪਰਤੇ ਫ਼ੌਜੀ ਵੀਰ ਦੇ ਲਾਪਤਾ ਹੋਣ ਨਾਲ ਇਲਾਕੇ ਵਿਚ ਹਾਹਾਕਾਰ
. . .  8 minutes ago
ਦਸੂਹਾ ,19 ਜੁਲਾਈ (ਕੌਸ਼ਲ)- ਦਸੂਹਾ ਦੇ ਪਿੰਡ ਗੰਗਾ ਚੱਕ ਵਿਖੇ ਇੱਕ ਫ਼ੌਜੀ ਨੌਜਵਾਨ ਜਿਸ ਦਾ ਲਾਪਤਾ ਹੋਣ ਦਾ ਸਮਾਚਾਰ ਮਿਲਿਆ ਹੈ। ਜਾਣਕਾਰੀ ਮੁਤਾਬਿਕ ਫ਼ੌਜੀ ਗੁਰਪ੍ਰੀਤ ਸਿੰਘ ਜੋ ਕਿ ਆਗਰਾ ਵਿਚ ...
ਬਾਬਾ ਰਾਜਨ ਸਿੰਘ ਉਪਰ ਗੋਲੀਆਂ ਚਲਾਉਣ ਵਾਲਿਆਂ ਖ਼ਿਲਾਫ਼ ਪਰਚਾ ਦਰਜ
. . .  about 1 hour ago
ਲੋਪੋਕੇ, 19 ਜੁਲਾਈ (ਗੁਰਵਿੰਦਰ ਸਿੰਘ ਕਲਸੀ) - ਜਿਲ੍ਹਾ ਅੰਮ੍ਰਿਤਸਰ ਅਧੀਨ ਆਉਂਦੇ ਪੁਲਸ ਥਾਣਾ ਲੋਪੋਕੇ ਵਿਖੇ ਖ਼ਾਲਸਾ ਸੰਘਰਸ਼ ਜਥੇਬੰਦੀ ਦੇ ਮੁਖੀ ਬਾਬਾ ਰਾਜਨ ਸਿੰਘ ਉਪਰ ਰੰਜਸ਼ ਤਹਿਤ ਗੋਲੀਆਂ ਚਲਾਉਣ ਵਾਲੇ ਹਰਜਿੰਦਰ ਸਿੰਘ ਤੇ ਗੁਰਸੇਵਕ ਸਿੰਘ ਖ਼ਿਲਾਫ਼...
ਮੋਹਨ ਲਾਲ ਸੂਦ ਨੇ ਸੰਭਾਲਿਆ ਅਹੁਦਾ
. . .  about 1 hour ago
ਬੰਗਾ, 19 ਜੁਲਾਈ (ਜਸਵੀਰ ਸਿੰਘ ਨੂਰਪੁਰ) - ਮੋਹਨ ਲਾਲ ਸੂਦ ਨੇ ਐੱਸ.ਸੀ. ਬੀ.ਸੀ. ਕਾਰਪੋਰੇਸ਼ਨ ਪੰਜਾਬ ਦੇ ਚੇਅਰਮੈਨ ਵਜੋਂ ਅਹੁਦਾ ਸੰਭਾਲਿਆ...
ਕੁੱਝ ਵਿਧਾਇਕਾ ਦਾ ਸੁਰੱਖਿਆ ਕਾਰਨਾਂ ਕਰਕੇ ਸਦਨ 'ਚ ਨਾ ਆਉਣ ਦਾ ਬਹਾਨਾ ਝੂਠਾ- ਸਪੀਕਰ
. . .  about 1 hour ago
ਬੈਂਗਲੁਰੂ, 19 ਜੁਲਾਈ- ਕਰਨਾਟਕ ਦੇ ਸਪੀਕਰ ਕਿਹਾ ਕਿ ਉਹ ਸੁਪਰੀਮ ਕੋਰਟ, ਸਦਨ ਅਤੇ ਸਭ ਨੂੰ ਇਹ ਦੱਸਣਾ ਚਾਹੁੰਦੇ ਹਨ ਕਿ ਕਿਸੀ ਵਿਧਾਇਕ ਨੇ ਉਨ੍ਹਾਂ ਨੂੰ ਸੁਰੱਖਿਆ ਪ੍ਰਦਾਨ ਕਰਵਾਉਣ ਦੇ ਲਈ ਚਿੱਠੀ ਨਹੀਂ ਲਿਖੀ ਅਤੇ ਨਾ ਉਨ੍ਹਾਂ ਨੂੰ ਇਸ ਬਾਰੇ ਜਾਣਕਾਰੀ ਹੈ। ਉਨ੍ਹਾਂ ...
ਅਧਿਆਪਕ ਦਾ ਬੈਗ ਖੋਹ ਕੇ ਫ਼ਰਾਰ ਹੋਏ ਲੁਟੇਰੇ
. . .  about 1 hour ago
ਬਾਘਾਪੁਰਾਣਾ, 19 ਜੁਲਾਈ (ਬਲਰਾਜ ਸਿੰਗਲਾ)- ਅੱਜ ਬਾਅਦ ਦੁਪਹਿਰ ਕਰੀਬ 2:10 ਵਜੇ ਜੈਨ ਸੀਨੀਅਰ ਸੈਕੰਡਰੀ ਸਕੂਲ ਬਾਘਾਪੁਰਾਣਾ ਦੀ ਅਧਿਆਪਕ ਪ੍ਰੇਮ ਲਤਾ ਆਪਣੇ ਸਥਾਨਕ ਪੁਰਾਣੇ ਡਾਕਖ਼ਾਨੇ ਵਾਰੇ ਘਰ ਪਰਤ ਰਹੀ ਸੀ ਤਾਂ ਦੋ ਮੋਟਰਸਾਈਕਲ ਸਵਾਰ ਲੁਟੇਰੇ ...
ਜਬਰ ਜਨਾਹ ਮਾਮਲੇ 'ਚ ਅਦਿੱਤਿਆ ਪੰਚੋਲੀ ਨੂੰ ਮਿਲੀ ਅੰਤਰਿਮ ਰਾਹਤ
. . .  about 2 hours ago
ਨਵੀਂ ਦਿੱਲੀ, 19 ਜੁਲਾਈ- ਬਾਲੀਵੁੱਡ ਅਦਾਕਾਰ ਅਦਿੱਤਿਆ ਪੰਚੋਲੀ 'ਤੇ ਇਕ ਅਦਾਕਾਰਾਂ ਨੇ ਜਬਰ ਜਨਾਹ ਦੇ ਦੋਸ਼ ਲਗਾਉਂਦੇ ਹੋਏ ਐਫ.ਆਈ.ਆਰ ਦਰਜ ਕਰਵਾਈ ਸੀ। ਇਸ ਮਾਮਲੇ 'ਚ ਮੁੰਬਈ ਦੀ ਇਕ ਅਦਾਲਤ ਨੇ ਇਸ ਮਾਮਲੇ 'ਚ ਅਦਿੱਤਿਆ ਪੰਚੋਲੀ...
ਫ਼ਤਹਿਗੜ੍ਹ ਸਾਹਿਬ ਦੇ ਖੇੜਾ ਬਲਾਕ ਵਿਕਾਸ ਤੇ ਪੰਚਾਇਤ ਦਫ਼ਤਰ ਵਿਖੇ ਕਲਮਛੋੜ ਹੜਤਾਲ ਸ਼ੁਰੂ
. . .  about 2 hours ago
ਫ਼ਤਹਿਗੜ੍ਹ ਸਾਹਿਬ, 19 ਜੁਲਾਈ (ਅਰੁਣ ਆਹੂਜਾ)- ਜ਼ਿਲ੍ਹੇ ਦੇ ਪਿੰਡ ਚੋਲਟੀ ਖੇੜੀ ਵਿਖੇ ਸ਼ਾਮਲਾਤ ਦੀ ਜ਼ਮੀਨ ਦੀ ਬੋਲੀ ਕਰਵਾਉਣ ਗਏ ਦਫ਼ਤਰੀ ਕਰਮਚਾਰੀਆਂ ਨੂੰ ਬੰਦੀ ਬਣਾਉਣ ਦਾ ਮਾਮਲਾ ਭਖਦਾ ਜਾ ਰਿਹਾ ਹੈ। ਇਸ ਨੂੰ ਲੈ ਕੇ ਅੱਜ ਸੁਪਰਡੈਂਟ, ਪੰਚਾਇਤ ਅਫ਼ਸਰ...
ਕੁਮਾਰਸਵਾਮੀ ਨੇ ਖੜਕਾਇਆ ਸੁਪਰੀਮ ਕੋਰਟ ਦਾ ਦਰਵਾਜ਼ਾ
. . .  about 2 hours ago
ਬੈਂਗਲੁਰੂ, 19 ਜੁਲਾਈ- ਕਾਂਗਰਸ ਦੇ ਬਾਅਦ ਕਰਨਾਟਕ ਦੇ ਮੁੱਖ ਮੰਤਰੀ ਐੱਚ.ਡੀ. ਕੁਮਾਰਸਵਾਮੀ ਨੇ ਵੀ ਸੁਪਰੀਮ ਕੋਰਟ ਦਾ ਦਰਵਾਜ਼ਾ ਖੜਕਾਇਆ ਹੈ। ਕੁਮਾਰਸਵਾਮੀ ਨੇ ਰਾਜਪਾਲ ਦੀ ਉਸ ਚਿੱਠੀ ਨੂੰ ਚੁਨੌਤੀ ਦਿੱਤੀ ਹੈ ਜਿਸ 'ਚ ਉਨ੍ਹਾਂ ਨੂੰ 19 ਜੁਲਾਈ ਦੁਪਹਿਰ 1:30 ਵਜੇ ...
ਅਸਮਾਨੀ ਬਿਜਲੀ ਡਿੱਗਣ ਕਾਰਨ 9 ਲੋਕਾਂ ਦੀ ਹੋਈ ਮੌਤ
. . .  about 2 hours ago
ਪਟਨਾ, 19 ਜੁਲਾਈ- ਬਿਹਾਰ ਦੇ ਨਵਾਦਾ 'ਚ ਅਸਮਾਨੀ ਬਿਜਲੀ ਡਿੱਗਣ ਕਾਰਨ 9 ਲੋਕਾਂ ਦੀ ਮੌਤ ਹੋ ਗਈ। ਇਸ ਹਾਦਸੇ 'ਚ 13 ਲੋਕ ਜ਼ਖਮੀ ਵੀ ਹੋਏ ਹਨ। ਮ੍ਰਿਤਕਾਂ 'ਚ ਕਈ ਬੱਚੇ ਵੀ ਸ਼ਾਮਲ ਹਨ। ਜਦ ਬਿਜਲੀ ਡਿੱਗੀ ਜਦ ਬੱਚੇ ਮੈਦਾਨ 'ਚ ਖੇਡ ਰਹੇ...
ਆਈ. ਸੀ. ਸੀ. ਦੇ 'ਹਾਲ ਆਫ਼ ਫੇਮ' 'ਚ ਸ਼ਾਮਲ ਹੋਏ ਸਚਿਨ ਤੇਂਦੁਲਕਰ
. . .  about 3 hours ago
ਲੰਡਨ, 19 ਜੁਲਾਈ- ਦਿੱਗਜ ਭਾਰਤੀ ਕ੍ਰਿਕਟਰ ਅਤੇ ਰਿਕਾਰਡਾਂ ਦੇ ਬਾਦਸ਼ਾਹ ਸਚਿਨ ਤੇਂਦੁਲਕਰ ਨੂੰ ਇੰਟਰਨੈਸ਼ਨਲ ਕ੍ਰਿਕਟ ਕਾਊਂਸਲ (ਆਈ. ਸੀ. ਸੀ.) ਦੇ 'ਹਾਲ ਆਫ਼ ਫੇਮ' 'ਚ ਸ਼ਾਮਲ ਕੀਤਾ ਗਿਆ ਹੈ। ਉਨ੍ਹਾਂ ਤੋਂ ਇਲਾਵਾ ਦੱਖਣੀ ਅਫ਼ਰੀਕਾ ਦੇ ਸਾਬਕਾ ਤੇਜ਼ ਗੇਂਦਬਾਜ਼...
ਹਵਾਈ ਖੇਤਰ ਬੰਦ ਕਰਨ ਨਾਲ ਪਾਕਿਸਤਾਨ ਨੂੰ ਕਰੋੜਾਂ ਦਾ ਹੋਇਆ ਨੁਕਸਾਨ
. . .  about 3 hours ago
ਕਰਾਚੀ, 19 ਜੁਲਾਈ- ਭਾਰਤ ਵੱਲੋਂ ਕੀਤੀ ਗਈ ਬਾਲਾਕੋਟ ਏਅਰ ਸਟ੍ਰਾਈਕ ਦੇ ਬਾਅਦ ਹਵਾਈ ਖੇਤਰ ਬੰਦ ਕਰਨ ਨਾਲ ਪਾਕਿਸਤਾਨ ਨਾਗਰਿਕ ਹਵਾਬਾਜ਼ੀ ਅਥਾਰਿਟੀ (ਸੀ.ਐਸ.ਐਸ) ਨੂੰ 850 ਕਰੋੜ ਦਾ ਨੁਕਸਾਨ ਹੋਇਆ ਹੈ। ਪਾਕਿਸਤਾਨ ਦੇ ਹਵਾਬਾਜ਼ੀ ਮੰਤਰੀ ਗ਼ੁਲਾਮ ...
ਨਸ਼ੇ ਦੀ ਓਵਰਡੋਜ਼ ਕਾਰਨ ਨੌਜਵਾਨ ਦੀ ਮੌਤ
. . .  about 3 hours ago
ਸ੍ਰੀ ਮੁਕਤਸਰ ਸਾਹਿਬ, 19 ਜੁਲਾਈ (ਰਣਜੀਤ ਸਿੰਘ ਢਿੱਲੋਂ)- ਸੂਬੇ 'ਚ ਚਿੱਟੇ ਦਾ ਨਸ਼ਾ ਰੋਜ਼ਾਨਾ ਹੀ ਨੌਜਵਾਨਾਂ ਨੂੰ ਮੌਤ ਦਾ ਸ਼ਿਕਾਰ ਬਣਾ ਰਿਹਾ ਹੈ। ਇਸੇ ਦੇ ਓਵਰਡੋਜ਼ ਕਾਰਨ ਅੱਜ ਸ੍ਰੀ ਮੁਕਤਸਰ ਸਾਹਿਬ ਜ਼ਿਲ੍ਹੇ 'ਚ ਇੱਕ ਹੋਰ ਨੌਜਵਾਨ ਦੀ ਮੌਤ ਹੋ ਗਈ, ਜਿਸ ਦੀ ਪਹਿਚਾਣ...
ਵੈਸਟ ਇੰਡੀਜ਼ ਦੇ ਆਗਾਮੀ ਦੌਰੇ ਲਈ 21 ਜੁਲਾਈ ਨੂੰ ਹੋਵੇਗੀ ਚੋਣ ਕਮੇਟੀ ਦੀ ਬੈਠਕ
. . .  about 3 hours ago
ਮੁੰਬਈ, 19 ਜੁਲਾਈ- ਵੈਸਟ ਇੰਡੀਜ਼ ਦੇ ਆਗਾਮੀ ਦੌਰੇ ਲਈ ਚੋਣ ਕਮੇਟੀ ਦੀ ਬੈਠਕ 21 ਜੁਲਾਈ ਨੂੰ ....
ਅਵਾਰਾ ਕੁੱਤਿਆਂ ਨੇ ਪ੍ਰਵਾਸੀ ਮਜ਼ਦੂਰ ਨੂੰ ਨੋਚ-ਨੋਚ ਕੇ ਖਾਧਾ
. . .  about 4 hours ago
ਭੋਗਪੁਰ, 19 ਜੁਲਾਈ (ਕੁਲਦੀਪ ਸਿੰਘ ਪਾਬਲਾ)- ਬੀਤੀ ਰਾਤ ਭੋਗਪੁਰ ਸ਼ਹਿਰ ਦੇ ਵਾਰਡ ਨੰਬਰ 4 ਦੇ ਰੂਪ ਨਗਰ ਮੁਹੱਲਾ ਦੇ ਵਸਨੀਕ ਇੱਕ ਪ੍ਰਵਾਸੀ ਮਜ਼ਦੂਰ ਨੂੰ ਅਵਾਰਾ ਕੁੱਤਿਆਂ ਨੇ ਨੋਚ-ਨੋਚ ਕੇ ਮਾਰ ਦਿੱਤਾ। ਮ੍ਰਿਤਕ ਦੀ ਪਹਿਚਾਣ ਵਰਿੰਦਰ ਸਿੰਘ ਪੁੱਤਰ ਬਾਬੂ ਦੇ ਰੂਪ 'ਚ...
ਸਫ਼ਾਈ ਸੇਵਕਾਂ ਨੇ ਕੈਪਟਨ ਖ਼ਿਲਾਫ਼ ਮੀਂਹ ਦੇ ਖੜ੍ਹੇ ਪਾਣੀ 'ਚ ਕੀਤਾ ਰੋਸ ਪ੍ਰਦਰਸ਼ਨ
. . .  about 4 hours ago
ਤਪਾ ਮੰਡੀ, 19 ਜੁਲਾਈ (ਵਿਜੇ ਸ਼ਰਮਾ)- ਮਿਊਂਸੀਪਲ ਮੁਲਾਜ਼ਮ ਐਕਸ਼ਨ ਕਮੇਟੀ ਪੰਜਾਬ ਦੇ ਸੱਦੇ ਤੋਂ ਬਾਅਦ ਸਫ਼ਾਈ ਸੇਵਕ ਯੂਨੀਅਨ(ਰਜਿ 53) ਦੇ ਸਮੂਹ ਨਗਰ ਕੌਂਸਲ ਤਪਾ ਦੇ ਸਫ਼ਾਈ ਸੇਵਕਾਂ ਵੱਲੋਂ ਗੋਡੇ-ਗੋਡੇ ਪਾਣੀ 'ਚ ਖੜ੍ਹੇ ਹੋ ਕੇ ਕੈਪਟਨ ਸਰਕਾਰ ਖ਼ਿਲਾਫ਼ ਰੋਸ ...
ਸਾਬਕਾ ਜ਼ਿਲ੍ਹਾ ਪੁਲਿਸ ਮੁਖੀ ਚਰਨਜੀਤ ਸ਼ਰਮਾ, ਮਨਤਾਰ ਬਰਾੜ ਅਤੇ ਉਮਰਾਨੰਗਲ ਫ਼ਰੀਦਕੋਟ ਅਦਾਲਤ 'ਚ ਪੇਸ਼
. . .  about 5 hours ago
ਅੱਜ ਸ਼ਾਮ 6 ਵਜੇ ਤੱਕ ਬਹੁਮਤ ਸਾਬਤ ਕਰਨ ਕੁਮਾਰਸਵਾਮੀ- ਰਾਜਪਾਲ
. . .  about 5 hours ago
ਬਾਦਸ਼ਾਹਪੁਰ ਨੇੜੇ ਘੱਗਰ ਦਰਿਆ 'ਚ ਪਾੜ ਪੈਣ ਕਾਰਨ ਸੈਂਕੜੇ ਏਕੜ ਫ਼ਸਲ ਪਾਣੀ 'ਚ ਡੁੱਬੀ
. . .  about 5 hours ago
ਨਜਾਇਜ਼ ਸ਼ਰਾਬ ਸਮੇਤ 2 ਵਿਅਕਤੀ ਗ੍ਰਿਫ਼ਤਾਰ
. . .  about 5 hours ago
ਜਲੰਧਰ 'ਚ ਪੁਲਿਸ ਨੇ ਨਸ਼ੀਲੀਆਂ ਗੋਲੀਆਂ ਅਤੇ ਕੈਪਸੂਲਾਂ ਸਣੇ ਦੋ ਨੂੰ ਕੀਤਾ ਕਾਬੂ
. . .  about 5 hours ago
ਹੋਰ ਖ਼ਬਰਾਂ..
ਜਲੰਧਰ : ਸ਼ੁੱਕਰਵਾਰ 7 ਅੱਸੂ ਸੰਮਤ 549

ਮਾਨਸਾ

ਹਾਈ ਕੋਰਟ ਦੇ ਦਖ਼ਲ 'ਤੇ ਧਰਨੇ ਲਈ ਇਜਾਜ਼ਤ ਮਿਲਣ ਪਿੱਛੋਂ ਕਿਸਾਨ ਪਟਿਆਲਾ ਮੋਰਚੇ ਦੀਆਂ ਤਿਆਰੀਆਂ 'ਚ ਜੁਟੇ

ਬਲਵਿੰਦਰ ਸਿੰਘ ਧਾਲੀਵਾਲ ਮਾਨਸਾ, 21 ਸਤੰਬਰ- ਪੰਜਾਬ ਤੇ ਹਰਿਆਣਾ ਹਾਈਕੋਰਟ ਦੇ ਦਖ਼ਲ 'ਤੇ ਜ਼ਿਲ੍ਹਾ ਪ੍ਰਸ਼ਾਸਨ ਪਟਿਆਲਾ ਵੱਲੋਂ ਸੂਬੇ ਦੀਆਂ 7 ਕਿਸਾਨ ਜਥੇਬੰਦੀਆਂ ਨੂੰ ਧਰਨਾ ਲਗਾਉਣ ਦੀ ਇਜਾਜ਼ਤ ਦੇਣ ਉਪਰੰਤ ਅੱਜ ਦੇਰ ਸ਼ਾਮ ਜ਼ਿਲ੍ਹੇ ਦੇ ਕਿਸਾਨ ਆਗੂ ਤੇ ਕਾਰਕੁਨ ...

ਪੂਰੀ ਖ਼ਬਰ »

ਅਪਾਹਜ ਮਹਿਲਾ ਮੁਲਾਜ਼ਮ ਨੌਕਰੀ ਦੇ ਨਾਲ ਕਰਦੀ ਹੈ ਸਮਾਜ ਭਲਾਈ ਦੇ ਕੰਮ

ਬੁਢਲਾਡਾ, 21 ਸਤੰਬਰ (ਦਰਸ਼ਨ ਸਿੰਘ ਬਰ੍ਹੇ)- ਸਥਾਨਕ ਤਹਿਸੀਲ ਦਫ਼ਤਰ ਦੀ ਜੂਨੀਅਰ ਸਹਾਇਕ ਰਾਣੀ ਕੌਰ ਬੇਸ਼ੱਕ 70 ਫ਼ੀਸਦੀ ਅਪਾਹਜ ਹੈ ਪਰ ਉਸ ਦਾ ਹੌਸਲਾ ਬੁਲੰਦ ਹੈ | ਉਹ ਦਫ਼ਤਰ ਆਉਣ ਵਾਲੇ ਹਰ ਵਿਅਕਤੀ ਨੂੰ ਖਿੜੇ ਮੱਥੇ ਮਿਲ ਕੇ ਪਹਿਲੇ ਪੜਾਅ 'ਤੇ ਹੀ ਉਸ ਦਾ 50 ਫ਼ੀਸਦੀ ਕੰਮ ...

ਪੂਰੀ ਖ਼ਬਰ »

2 ਵਿਅਕਤੀਆਂ ਨੂੰ 10-10 ਸਾਲ ਦੀ ਕੈਦ

ਮਾਨਸਾ, 21 ਸਤੰਬਰ (ਗੁਰਚੇਤ ਸਿੰਘ ਫੱਤੇਵਾਲੀਆ)- ਵਧੀਕ ਸੈਸ਼ਨ ਜੱਜ ਮਾਨਸਾ ਜਗਦੀਪ ਸੂਦ ਦੀ ਅਦਾਲਤ ਵੱਲੋਂ ਨਸ਼ੀਲੇ ਪਦਾਰਥਾਂ ਦੀ ਤਸਕਰੀ ਦੇ ਦੋਸ਼ 'ਚ 2 ਵਿਅਕਤੀਆਂ ਨੂੰ 10-10 ਸਾਲ ਦੀ ਕੈਦ ਅਤੇ 1-1 ਲੱਖ ਰੁਪਏ ਜੁਰਮਾਨੇ ਦਾ ਫ਼ੈਸਲਾ ਸੁਣਾਇਆ ਹੈ | ਜਾਣਕਾਰੀ ਅਨੁਸਾਰ ਥਾਣਾ ...

ਪੂਰੀ ਖ਼ਬਰ »

ਤਹਿਸੀਲਦਾਰ ਦੇ ਵਤੀਰੇ ਤੋਂ ਖਫ਼ਾ ਬਾਰ ਐਸੋਸੀਏਸ਼ਨ ਨੇ ਮਾਲ ਅਦਾਲਤਾਂ ਦਾ ਕੀਤਾ ਬਾਈਕਾਟ

ਸਰਦੂਲਗੜ੍ਹ, 21 ਸਤੰਬਰ (ਜੀ. ਐਮ. ਅਰੋੜਾ)- ਸਥਾਨਕ ਬਾਰ ਐਸੋਸੀਏਸ਼ਨ ਦੀ ਮੀਟਿੰਗ ਐਸੋਸੀਏਸ਼ਨ ਦੇ ਪ੍ਰਧਾਨ ਸੱਤਪਾਲ ਸਿੰਘ ਦਿਓਲ ਦੀ ਪ੍ਰਧਾਨਗੀ ਹੇਠ ਹੋਈ, ਜਿਸ ਵਿਚ ਤਹਿਸੀਲਦਾਰ ਦੇ ਮਾੜੇ ਵਤੀਰੇ ਕਾਰਨ ਮਾਲ ਅਦਾਲਤਾਂ ਦੇ ਬਾਈਕਾਟ ਦਾ ਫ਼ੈਸਲਾ ਕੀਤਾ ਗਿਆ | ਇਹ ਵੀ ...

ਪੂਰੀ ਖ਼ਬਰ »

45 ਦਿਨਾਂ ਤੋਂ ਲਾਪਤਾ ਬੱਚੇ ਦਾ ਕੁਝ ਪਤਾ ਨਾ ਲੱਗਿਆ

ਬੁਢਲਾਡਾ, 21 ਸਤੰਬਰ (ਸਵਰਨ ਸਿੰਘ ਰਾਹੀ)- 45 ਦਿਨ ਪਹਿਲਾਂ ਸਵੇਰੇ ਸਕੂਲ ਜਾਣ ਮੌਕੇ ਭੇਦਭਰੀ ਹਾਲਤ 'ਚ ਲਾਪਤਾ ਹੋਏ ਗ਼ਰੀਬ ਪਰਿਵਾਰ ਦੇ 14 ਸਾਲਾ ਲੜਕੇ ਦਾ ਅਜੇ ਤੱਕ ਕੋਈ ਥਹੁ-ਪਤਾ ਨਹੀਂ ਲੱਗ ਸਕਿਆ, ਜਿਸ ਕਾਰਨ ਉਸ ਦੇ ਪਰਿਵਾਰ ਚ ਸਹਿਮ ਪਾਇਆ ਜਾ ਰਿਹਾ ਹੈ | ਗੁੰਮਸ਼ੁਦਾ ...

ਪੂਰੀ ਖ਼ਬਰ »

ਬਜ਼ੁਰਗ ਜੋੜੇ 'ਤੇ ਕਾਤਲਾਨਾ ਹਮਲਾ ਕਰਨ ਵਾਲਿਆਂ ਿਖ਼ਲਾਫ਼ ਕੇਸ ਦਰਜ

ਹੀਰੋਂ ਖ਼ੁਰਦ, 21 ਸਤੰਬਰ (ਗੁਰਵਿੰਦਰ ਸਿੰਘ ਚਹਿਲ)-ਨਜ਼ਦੀਕੀ ਪਿੰਡ ਭਾਦੜਾ ਵਿਖੇ ਰਹਿ ਰਹੇ ਬੇਔਲਾਦ ਬਜ਼ੁਰਗ ਜੋੜੇ 'ਤੇ 3 ਵਿਅਕਤੀਆਂ ਵੱਲੋਂ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰ ਕੇ ਉਨ੍ਹਾਂ ਨੂੰ ਗੰਭੀਰ ਜ਼ਖਮੀ ਕੀਤੇ ਜਾਣ ਦੀ ਖ਼ਬਰ ਹੈ | ਥਾਣਾ ਸਦਰ ਬੁਢਲਾਡਾ ਦੇ ...

ਪੂਰੀ ਖ਼ਬਰ »

ਮਾਨਸਾ ਵਿਖੇ ਰੁਜ਼ਗਾਰ ਮੇਲੇ ਦੌਰਾਨ 575 ਨੌਜਵਾਨਾਂ ਦੀ ਪਲੇਸਮੈਂਟ ਲਈ ਚੋਣ

ਮਾਨਸਾ, 21 ਸਤੰਬਰ (ਬਲਵਿੰਦਰ ਸਿੰਘ ਧਾਲੀਵਾਲ)-ਰਾਜ ਸਰਕਾਰ ਵੱਲੋਂ 'ਘਰ-ਘਰ ਨੌਕਰੀ' ਪ੍ਰੋਗਰਾਮ ਤਹਿਤ ਸਥਾਨਕ ਨਹਿਰੂ ਮੈਮੋਰੀਅਲ ਕਾਲਜ ਵਿਖੇ ਜ਼ਿਲ੍ਹਾ ਪ੍ਰਸ਼ਾਸਨ ਅਤੇ ਜ਼ਿਲ੍ਹਾ ਰੋਜ਼ਗਾਰ ਐਾਡ ਟਰੇਨਿੰਗ ਵਿਭਾਗ ਵੱਲੋਂ ਮੈਗਾ ਰੋਜ਼ਗਾਰ ਮੇਲਾ ਲਗਾਇਆ ਗਿਆ | ਇਸ ...

ਪੂਰੀ ਖ਼ਬਰ »

ਬਰੇਟਾ ਦੀ ਅਨਾਜ ਮੰਡੀ 'ਚ ਝੋਨੇ ਦੀ ਆਮਦ ਸ਼ੁਰੂ

ਬਰੇਟਾ, 21 ਸਤੰਬਰ (ਰਵਿੰਦਰ ਕੌਰ ਮੰਡੇਰ)- ਸਥਾਨਕ ਅਨਾਜ ਮੰਡੀ ਵਿਚ ਅਗੇਤੇ ਝੋਨੇ ਦੀ ਫ਼ਸਲ ਦੀ ਆਮਦ ਸ਼ੁਰੂ ਹੋ ਗਈ ਹੈ, ਜਿਸ ਦੀ ਖ਼ਰੀਦ ਪ੍ਰਾਈਵੇਟ ਖ਼ਰੀਦਦਾਰਾਂ ਵੱਲੋਂ ਕੀਤੀ ਗਈ | ਪਿੰਡ ਕਾਲੀਆ ਦੇ ਕਿਸਾਨ ਅਜੀਤ ਸਿੰਘ ਨੇ ਦੱਸਿਆ ਕਿ ਉਸ ਨੇ ਝੋਨੇ ਦੀ ਥੋੜ੍ਹੇ ਸਮੇਂ ...

ਪੂਰੀ ਖ਼ਬਰ »

2 ਵਿਅਕਤੀਆਂ ਦਾ ਕਾਤਲ ਕਾਬੂ

ਸਰਦੂਲਗੜ੍ਹ, 21 ਸਤੰਬਰ ( ਜੀ. ਐਮ. ਅਰੋੜਾ)-ਨਜ਼ਦੀਕੀ ਪਿੰਡ ਬਰਨ ਵਿਖੇ ਬੀਤੇ ਦਿਨ ਸਰਪੰਚ ਤੇ ਇਕ ਹੋਰ ਦਾ ਕਾਤਲ ਪਵਨ ਸਿੰਘ ਪੁਲਿਸ ਨੇ ਕਾਬੂ ਕਰ ਕੇ ਅਦਾਲਤ 'ਚ ਪੇਸ਼ ਕੀਤਾ, ਜਿਸ ਦਾ 26 ਸਤੰਬਰ ਤੱਕ ਪੁਲਿਸ ਰਿਮਾਂਡ ਦੇ ਦਿੱਤਾ ਗਿਆ ਹੈ | ਥਾਣਾ ਮੁਖੀ ਗੁਰਦੀਪ ਸਿੰਘ ...

ਪੂਰੀ ਖ਼ਬਰ »

ਭੀਖੀ ਪੁਲਿਸ ਨੇ 18 ਕਿਸਾਨ ਜੇਲ੍ਹ ਭੇਜੇ

ਭੀਖੀ, 21 ਸਤੰਬਰ (ਬਲਦੇਵ ਸਿੰਘ ਸਿੱਧੂ/ ਗੁਰਿੰਦਰ ਸਿੰਘ ਔਲਖ)- ਬੀਤੀ ਰਾਤ ਸਥਾਨਕ ਪੁਲਿਸ ਵੱਲੋਂ ਪਟਿਆਲਾ ਧਰਨੇ ਸਬੰਧੀ ਗਿ੍ਫ਼ਤਾਰ ਕੀਤੇ 18 ਕਿਸਾਨਾਂ ਨੂੰ ਜੇਲ੍ਹ ਭੇਜ ਦਿੱਤਾ ਗਿਆ ਹੈ | ਥਾਣਾ ਮੁਖੀ ਪਰਮਜੀਤ ਸਿੰਘ ਸੰਧੂ ਨੇ ਦੱਸਿਆ ਕਿ ਕਿਸਾਨ ਗੁਰਜੰਟ ਸਿੰਘ ਅਤੇ ...

ਪੂਰੀ ਖ਼ਬਰ »

ਪ੍ਰੀ-ਪ੍ਰਾਇਮਰੀ ਕਲਾਸਾਂ ਸ਼ੁਰੂ ਕਰਨ ਨਾਲ ਬੱਚਿਆਂ ਦੀ ਗਿਣਤੀ 'ਚ ਹੋਵੇਗਾ ਵਾਧਾ

ਬਰੇਟਾ, 21 ਸਤੰਬਰ (ਜੀਵਨ ਸ਼ਰਮਾ)- ਰਾਜ ਦੇ ਸਰਕਾਰੀ ਪ੍ਰਾਇਮਰੀ ਸਕੂਲਾਂ 'ਚ ਨਵੇਂ ਸੈਸ਼ਨ ਤੋਂ ਪ੍ਰੀ-ਪ੍ਰਾਇਮਰੀ ਕਲਾਸਾਂ ਦੀ ਸ਼ੁਰੂਆਤ ਕਰਨ ਦੇ ਫ਼ੈਸਲੇ ਨੂੰ ਐਲੀਮੈਂਟਰੀ ਟੀਚਰ ਯੂਨੀਅਨ ਦੀ ਵੱਡੀ ਜਿੱਤ ਦੱਸਦਿਆਂ ਜਥੇਬੰਦੀ ਦੇ ਸੂਬਾ ਜਨਰਲ ਸਕੱਤਰ ਅਮਨਦੀਪ ਸ਼ਰਮਾ, ...

ਪੂਰੀ ਖ਼ਬਰ »

ਪਰਜਾਪਤ ਭਾਈਚਾਰੇ ਨੂੰ ਪਛੜੀਆਂ ਸ਼੍ਰੇਣੀਆਂ ਵਾਲੇ ਸਾਰੇ ਲਾਭ ਦਿੱਤੇ ਜਾਣ-ਹੀਰੇਵਾਲਾ

ਮਾਨਸਾ, 21 ਸਤੰਬਰ (ਸਟਾਫ਼ ਰਿਪੋਰਟਰ)- ਪਰਜਾਪਤ ਭਲਾਈ ਸਭਾ ਜ਼ਿਲ੍ਹਾ ਮਾਨਸਾ ਦੀ ਮੀਟਿੰਗ ਜ਼ਿਲ੍ਹਾ ਪ੍ਰਧਾਨ ਪ੍ਰੇਮ ਸਿੰਘ ਹੀਰੇਵਾਲਾ ਦੀ ਪ੍ਰਧਾਨਗੀ ਹੇਠ ਹੋਈ | ਇਸ ਮੌਕੇ ਸੰਬੋਧਨ ਕਰਦਿਆਂ ਉਨ੍ਹਾਂ ਕਿਹਾ ਕਿ ਪਰਜਾਪਤ ਭਾਈਚਾਰੇ ਦੇ ਲੋਕ ਮਿਹਨਤ ਮਜ਼ਦੂਰੀ ਕਰ ਕੇ ...

ਪੂਰੀ ਖ਼ਬਰ »

ਕੱਪੜੇ ਦੀਆਂ ਕੀਮਤਾਂ ਵਿਚ ਵਾਧਾ ਹੋਣ ਕਾਰਨ ਵਰਦੀ ਫ਼ੰਡ ਵਧਾਉਣ ਦੀ ਮੰਗ

ਹੀਰੋਂ ਖ਼ੁਰਦ, 21 ਸਤੰਬਰ (ਗੁਰਵਿੰਦਰ ਸਿੰਘ ਚਹਿਲ)- ਸੂਬੇ ਦੇ ਵੱਖ ਵੱਖ ਸਕੂਲਾਂ ਵਿਚ ਪੜ੍ਹਨ ਵਾਲੇ ਬੱਚਿਆਂ ਲਈ ਮਹਿਕਮਾ ਸਿੱਖਿਆ ਵਿਭਾਗ ਵੱਲੋਂ ਪ੍ਰਾਇਮਰੀ ਸਕੂਲਾਂ ਦੇ ਬੱਚਿਆਂ ਲਈ ਪ੍ਰਤੀ ਬੱਚਾ 400 ਰੁਪਏ ਵਰਦੀ ਫ਼ੰਡ ਜਾਰੀ ਕੀਤਾ ਗਿਆ ਹੈ ਜੋ ਕਿ ਮਹਿੰਗਾਈ ਦੇ ...

ਪੂਰੀ ਖ਼ਬਰ »

ਐੱਨ. ਸੀ. ਸੀ. ਕੈਡਿਟਾਂ ਨੇ ਸ਼ਹੀਦ ਕੈਪਟਨ ਕੇ. ਕੇ. ਗੌੜ ਦੇ ਬੁੱਤ ਦੀ ਸਫ਼ਾਈ ਕੀਤੀ

ਬੁਢਲਾਡਾ, 21 ਸਤੰਬਰ (ਸਵਰਨ ਸਿੰਘ ਰਾਹੀ)- ਸਵੱਛ ਭਾਰਤ ਅਭਿਆਨ ਤਹਿਤ ਸਥਾਨਕ ਗੁਰੂ ਨਾਨਕ ਕਾਲਜ ਬੁਢਲਾਡਾ ਦੇ ਐੱਨ. ਸੀ. ਸੀ. ਕੈਡਟਾਂ ਵੱਲੋਂ ਸ਼ਹਿਰ ਅੰਦਰ ਸਫ਼ਾਈ ਮੁਹਿੰਮ ਦੀ ਸ਼ੁਰੂਆਤ ਸਥਾਨਕ ਬੱਸ ਸਟੈਂਡ ਨਜ਼ਦੀਕ ਬਣੇ 1971 ਦੀ ਭਾਰਤ-ਪਾਕਿ ਜੰਗ ਦੇ ਸ਼ਹੀਦ ਕੈਪਟਨ ਕੇ. ...

ਪੂਰੀ ਖ਼ਬਰ »

ਆਈਸੈਕਟ ਕੌਾਸਲ ਵਿਕਾਸ ਯਾਤਰਾ ਨੂੰ ਵਿਧਾਇਕ ਮਾਨਸ਼ਾਹੀਆ ਨੇ ਹਰੀ ਝੰਡੀ ਦੇ ਕੇ ਰਵਾਨਾ ਕੀਤਾ

ਮਾਨਸਾ, 21 ਸਤੰਬਰ (ਗੁਰਚੇਤ ਸਿੰਘ ਫੱਤੇਵਾਲੀਆ)- ਪਿੰਡ ਖਿਆਲਾ ਕਲਾਂ ਦੇ ਦਿਹਾਤੀ ਸਕਿੱਲ ਸੈਂਟਰ ਵਿਖੇ ਆਈਸੈਕਟ ਕੌਾਸਲ ਵਿਕਾਸ ਯਾਤਰਾ ਨੂੰ ਨਾਜਰ ਸਿੰਘ ਮਾਨਸ਼ਾਹੀਆ ਵਿਧਾਇਕ ਮਾਨਸਾ ਵੱਲੋਂ ਹਰੀ ਝੰਡੀ ਦੇ ਕੇ ਰਵਾਨਾ ਕੀਤਾ ਗਿਆ | ਇਹ ਯਾਤਰਾ ਜ਼ਿਲ੍ਹੇ ਦੇ ਵੱਖ ਵੱਖ ...

ਪੂਰੀ ਖ਼ਬਰ »

ਸਵੱਛ ਭਾਰਤ ਮੁਹਿੰਮ ਤਹਿਤ ਵਾਰਡ ਨੰ: 6 ਦੀ ਸਫ਼ਾਈ ਕੀਤੀ

ਬਰੇਟਾ, 21 ਸਤੰਬਰ (ਵਿ. ਪ੍ਰਤੀ.)- ਕੇਂਦਰ ਸਰਕਾਰ ਵੱਲੋਂ ਚਲਾਈ ਗਈ ਸਵੱਛ ਭਾਰਤ ਮੁਹਿੰਮ ਤਹਿਤ 15 ਸਤੰਬਰ ਤੋਂ 2 ਅਕਤੂਬਰ ਤੱਕ ਸਫ਼ਾਈ ਪੰਦ੍ਹਰਵਾੜਾ ਮਨਾਇਆ ਜਾ ਰਿਹਾ ਹੈ | ਇਸੇ ਤਹਿਤ ਸਥਾਨਕ ਨਗਰ ਕਾੌਸਲ ਦੇ ਕਰਮਚਾਰੀਆਂ ਅਤੇ ਕੌਾਸਲਰਾਂ ਵੱਲੋਂ ਵਾਰਡ ਨੰਬਰ 6 ਵਿਚ ਸਫ਼ਾਈ ...

ਪੂਰੀ ਖ਼ਬਰ »

ਪ੍ਰੀ-ਨਰਸਰੀ ਕਲਾਸਾਂ ਚਾਲੂ ਕਰਨ ਵਿਰੁੱਧ ਰੋਸ ਧਰਨੇ 25 ਤੋਂ-ਹਰਗੋਬਿੰਦ ਕੌਰ

ਮਾਨਸਾ, 21 ਸਤੰਬਰ (ਵਿਸ਼ੇਸ਼ ਪ੍ਰਤੀਨਿਧ)- ਆਲ ਪੰਜਾਬ ਆਂਗਨਵਾੜੀ ਮੁਲਾਜ਼ਮ ਯੂਨੀਅਨ ਨੇ ਪੰਜਾਬ ਸਰਕਾਰ ਵੱਲੋਂ ਸਰਕਾਰੀ ਪ੍ਰਾਇਮਰੀ ਸਕੂਲਾਂ ਵਿਚ ਪ੍ਰੀ-ਨਰਸਰੀ ਕਲਾਸਾਂ ਚਾਲੂ ਕਰਨ ਦਾ ਸਖ਼ਤ ਵਿਰੋਧ ਕੀਤਾ ਹੈ | ਯੂਨੀਅਨ ਦੇ ਸੂਬਾ ਪ੍ਰਧਾਨ ਹਰਗੋਬਿੰਦ ਕੌਰ ਨੇ ਇੱਥੇ ...

ਪੂਰੀ ਖ਼ਬਰ »

ਸ਼ੋ੍ਰਮਣੀ ਕਮੇਟੀ ਮੈਂਬਰ ਗੁਰਪ੍ਰੀਤ ਸਿੰਘ ਝੱਬਰ ਦਾ ਕੈਨੇਡਾ ਪਹੁੰਚਣ 'ਤੇ ਸਵਾਗਤ

ਮਾਨਸਾ, 21 ਸਤੰਬਰ (ਗੁਰਚੇਤ ਸਿੰਘ ਫੱਤੇਵਾਲੀਆ)- ਹਲਕਾ ਜੋਗਾ ਤੋਂ ਸ਼੍ਰੋਮਣੀ ਕਮੇਟੀ ਮੈਂਬਰ ਗੁਰਪ੍ਰੀਤ ਸਿੰਘ ਝੱਬਰ ਦਾ ਕੈਨੇਡਾ ਪਹੁੰਚਣ 'ਤੇ ਸਿੱਖ ਭਾਈਚਾਰੇ ਵੱਲੋਂ ਨਿੱਘਾ ਸਵਾਗਤ ਕੀਤਾ ਗਿਆ | ਸਵਾਗਤ ਕਰਨ ਵਾਲਿਆਂ 'ਚ ਡਾ: ਭਰਪੂਰ ਸਿੰਘ, ਗੁਰਜੀਤ ਸਿੰਘ ਮਾਨ, ਸਾਧੂ ...

ਪੂਰੀ ਖ਼ਬਰ »

ਮੱੁਖ ਸੜਕ ਦੀ ਨਵ-ਉਸਾਰੀ 'ਚ ਦੇਰੀ ਹੋਣ ਕਾਰਨ ਵਪਾਰੀ ਅਤੇ ਆਮ ਲੋਕ ਦੁਖੀ

ਝੁਨੀਰ, 21 ਸਤੰਬਰ (ਸੁਰਜੀਤ ਵਸ਼ਿਸ਼ਟ)- ਕਸਬਾ ਝੁਨੀਰ ਦੇ ਕੋਲੋਂ ਲੰਘਣ ਵਾਲੀ ਮਾਨਸਾ-ਸਰਸਾ ਜਾਣ ਵਾਲੀ ਮੁੱਖ ਸੜਕ ਦੀ ਨਵ-ਉਸਾਰੀ ਬੀਤੇ 6-7 ਮਹੀਨਿਆਂ ਤੋਂ ਹੀ ਬਹੁਤ ਮੱਠੀ ਰਫ਼ਤਾਰ ਵਿਚ ਚੱਲ ਰਹੀ ਹੈ ਜਿਸ ਕਾਰਨ ਬੱਸ ਸਟੈਂਡ 'ਤੇ ਸਥਿਤ 200 ਤੋਂ ਵਧੀਕ ਦੁਕਾਨਦਾਰ, 5 ਬੈਂਕਾਂ ...

ਪੂਰੀ ਖ਼ਬਰ »

ਬੈਂਕ ਦੇ ਹੂਟਰ ਨੇ ਮੁਹੱਲਾ ਵਾਸੀਆਂ ਦੀ ਨੀਂਦ ਉਡਾਈ

ਬਰੇਟਾ, 21 ਸਤੰਬਰ (ਰਵਿੰਦਰ ਕੌਰ ਮੰਡੇਰ)- ਸਥਾਨਕ ਓ. ਬੀ. ਸੀ. ਬੈਂਕ ਵਿਚ ਲੱਗੇ ਹੂਟਰ ਦੇ ਅਚਾਨਕ ਸਵੇਰ ਵੇਲੇ ਕਰੀਬ 4 ਵਜੇ ਵੱਜ ਜਾਣ ਕਾਰਨ ਮੰਡੀ ਵਿਚ ਡਰ ਵਾਲਾ ਮਾਹੌਲ ਬਣ ਗਿਆ | ਇਸ ਦਾ ਪਤਾ ਨਜ਼ਦੀਕ ਬਣੇ ਜਿੰਮ ਵਿਚ ਜਦੋਂ ਸਵੇਰੇ ਕਸਰਤ ਕਰਨ ਲਈ ਨੌਜਵਾਨ ਆਉਣੇ ਸ਼ੁਰੂ ਹੋ ...

ਪੂਰੀ ਖ਼ਬਰ »

ਉ ੱਭਾ ਦੇ ਸਿੰਗਲ ਟਰੈਕ 'ਵੱਖਰਾ ਸਵਾਦ' ਦਾ ਪੋਸਟਰ ਜਾਰੀ

ਮਾਨਸਾ, 21 ਸਤੰਬਰ (ਬਲਵਿੰਦਰ ਸਿੰਘ ਧਾਲੀਵਾਲ)- ਅਧਿਆਪਕ ਤੇ ਗਾਇਕ ਇਕਬਾਲ ਸੰਧੂ ਉ ੱਭਾ ਦੇ ਸਿੰਗਲ ਟਰੈਕ 'ਵੱਖਰਾ ਸਵਾਦ' ਦਾ ਪੋਸਟਰ ਜਾਰੀ ਕੀਤਾ ਗਿਆ | ਅਮਰ ਆਡੀਓ ਵੱਲੋਂ ਜਾਰੀ ਇਸ ਗੀਤ ਨੂੰ ਸੰਗੀਤਕ ਧੁਨਾਂ ਜਸਵਿੰਦਰ ਸਿੰਘ ਨੇ ਦਿੱਤੀਆਂ ਹਨ ਜਦਕਿ ਵੀਡੀਓਗ੍ਰਾਫ਼ਰ ...

ਪੂਰੀ ਖ਼ਬਰ »

ਤਨਖ਼ਾਹ ਨਾ ਮਿਲਣ ਕਾਰਨ ਸੰਕੇਤਕ ਧਰਨਾ ਲਗਾਇਆ

ਮਾਨਸਾ, 21 ਸਤੰਬਰ (ਵਿਸ਼ੇਸ਼ ਪ੍ਰਤੀਨਿਧ)- ਪੀ. ਡਬਲਿਊ. ਫ਼ੀਲਡ ਤੇ ਵਰਕਸ਼ਾਪ ਵਰਕਰਜ਼ ਯੂਨੀਅਨ ਬਰਾਂਚ ਸੀਵਰੇਜ ਬੋਰਡ ਮਾਨਸਾ/ਬਠਿੰਡਾ ਵੱਲੋਂ ਕੱਚੇ ਕਾਮਿਆਂ ਦੀਆਂ ਤਨਖ਼ਾਹਾਂ ਜਾਰੀ ਕਰਵਾਉਣ ਸਬੰਧੀ ਕਰਾਉਣ ਸਬੰਧੀ ਜੀ. ਡੀ. ਸੀ. ਐੱਲ. ਦੇ ਦਫ਼ਤਰ ਅੱਗੇ ਸੰਕੇਤਕ ਧਰਨਾ ...

ਪੂਰੀ ਖ਼ਬਰ »

ਤਨਖ਼ਾਹਾਂ ਨਾ ਮਿਲਣ 'ਤੇ ਵਾਟਰ ਸਪਲਾਈ ਤੇ ਸੀਵਰੇਜ ਬੋਰਡ ਦੇ ਕਿਰਤੀਆਂ ਨੇ ਲਾਇਆ ਧਰਨਾ

ਭੀਖੀ, 21 ਸਤੰਬਰ (ਗੁਰਿੰਦਰ ਸਿੰਘ ਔਲਖ)- ਪੰਜਾਬ ਵਾਟਰ ਸਪਲਾਈ ਅਤੇ ਸੀਵਰੇਜ ਬੋਰਡ ਇੰਪਲਾਈਜ਼ ਫੈਡਰੇਸ਼ਨ ਕਾਨਟ੍ਰੈਕਟ ਯੂਨੀਅਨ ਬਰਾਂਚ ਭੀਖੀ ਦੇ ਵਰਕਰ ਤਨਖ਼ਾਹ ਨਾ ਮਿਲਣ ਕਰ ਕੇ ਧਰਨੇ 'ਤੇ ਬੈਠੇ ਹਨ | ਜਥੇਬੰਦੀ ਦੇ ਪ੍ਰਧਾਨ ਅਵਤਾਰ ਸਿੰਘ ਅਤੇ ਸਕੱਤਰ ਜਸਵੀਰ ਸਿੰਘ ਨੇ ...

ਪੂਰੀ ਖ਼ਬਰ »

ਮਾਸਟਰ ਮੋਟੀਵੇਟਰ ਯੂਨੀਅਨ ਵੱਲੋਂ ਸੰਘਰਸ਼ ਦਾ ਐਲਾਨ

ਮਾਨਸਾ, 21 ਸਤੰਬਰ (ਬਲਵਿੰਦਰ ਸਿੰਘ ਧਾਲੀਵਾਲ)- ਮਾਸਟਰ ਮੋਟੀਵੇਟਰ ਅਤੇ ਮੋਟੀਵੇਟਰ ਯੂਨੀਅਨ ਪੰਜਾਬ ਵੱਲੋਂ ਹੱਕੀ ਮੰਗਾਂ ਮੰਨਵਾਉਣ ਲਈ ਤਿੱਖਾ ਸੰਘਰਸ਼ ਲੜਨ ਦਾ ਫ਼ੈਸਲਾ ਕੀਤਾ ਗਿਆ ਹੈ | ਸਥਾਨਕ ਬਾਲ ਭਵਨ ਵਿਖੇ ਜ਼ਿਲ੍ਹਾ ਇਕਾਈ ਦੀ ਚੋਣ ਕਰਨ ਉਪਰੰਤ ਅਹੁਦੇਦਾਰਾਂ ਨੇ ...

ਪੂਰੀ ਖ਼ਬਰ »

ਨਤੀਜਾ ਸ਼ਾਨਦਾਰ ਰਿਹਾ

ਜੋਗਾ, 21 ਸਤੰਬਰ (ਪ. ਪ.)- ਪੰਜਾਬੀ ਯੂਨੀਵਰਸਿਟੀ ਵੱਲੋਂ ਐਲਾਨੇ ਗਏ ਐੱਮ. ਐੱਸ. ਸੀ. ਆਈ. ਟੀ ਸਮੈਸਟਰ- ਚੌਥਾ ਦੇ ਨਤੀਜੇ ਵਿਚੋਂ ਮਾਈ ਭਾਗੋ ਡਿਗਰੀ ਕਾਲਜ ਰੱਲਾ ਦਾ ਨਤੀਜਾ ਸ਼ਾਨਦਾਰ ਰਿਹਾ | ਪ੍ਰੋ: ਕਮਲਦੀਪ ਕੌਰ ਨੇ ਦੱਸਿਆ ਕਿ ਕੁਲਵਿੰਦਰ ਕੌਰ ਨੇ 81.1 ਪ੍ਰਤੀਸ਼ਤ, ਰਜਿੰਦਰ ...

ਪੂਰੀ ਖ਼ਬਰ »

ਜ਼ਿਲ੍ਹਾ ਪੱਧਰੀ ਪ੍ਰਾਇਮਰੀ ਸਕੂਲ ਖੇਡਾਂ ਸਮਾਪਤ

ਭੀਖੀ, 21 ਸਤੰਬਰ (ਬਲਦੇਵ ਸਿੰਘ ਸਿੱਧੂ)- ਸਥਾਨਕ ਸ਼ਹੀਦ ਲੈਫ਼ਟੀਨੈਂਟ ਗੁਰਦੇਵ ਸਿੰਘ ਯਾਦਗਾਰੀ ਸਟੇਡੀਅਮ ਵਿਖੇ ਪ੍ਰਾਇਮਰੀ ਸਕੂਲਾਂ ਦੀਆਂ ਅੰਡਰ 11 ਦੀਆਂ ਕਰਵਾਈਆਂ ਗਈਆਂ | ਡੀ. ਈ. ਓ. (ਸੈਕੰਡਰੀ ਅਤੇ ਐਲੀਮੈਂਟਰੀ) ਕੁਲਭੂਸ਼ਣ ਸਿੰਘ ਬਾਜਵਾ ਨੇ ਜੇਤੂ ਟੀਮਾਂ ਨੰੂ ਇਨਾਮ ਵੰਡਣ ਮੌਕੇ ਸੰਬੋਧਨ ਕਰਦਿਆਂ ਕਿਹਾ ਕਿ ਵਿਦਿਆਰਥੀਆਂ ਨੂੰ ਪੜ੍ਹਾਈ ਦੇ ਨਾਲ ਨਾਲ ਖੇਡਾਂ ਵੱਲ ਵੀ ਧਿਆਨ ਦੇਣਾ ਚਾਹੀਦਾ ਹੈ | ਜ਼ਿਲ੍ਹਾ ਖੇਡ ਅਫ਼ਸਰ ਬਲਦਰਸ਼ਨ ਸਿੰਘ ਨੇ ਦੱਸਿਆ ਕਿ ਫਾਈਨਲ ਮੁਕਾਬਲਿਆਂ 'ਚ ਕਬੱਡੀ ਨੈਸ਼ਨਲ ਮੁੰਡੇ 'ਚ ਸਰਦੂਲਗੜ੍ਹ ਨੇ ਬਰੇਟਾ ਨੂੰ ਹਰਾ ਕੇ ਬਾਜ਼ੀ ਮਾਰੀ | ਕਬੱਡੀ ਨੈਸ਼ਨਲ ਕੁੜੀਆਂ ਮਾਨਸਾ ਨੇ ਸਰਦੂਲਗੜ੍ਹ ਨੂੰ ਹਰਾਇਆ | ਕਬੱਡੀ ਸਰਕਲ ਮੁੰਡੇ 'ਚ ਮਾਨਸਾ ਨੇ ਝੁਨੀਰ ਨੂੰ ਹਰਾਇਆ | ਖੋ-ਖੋ ਮੁੰਡੇ 'ਚ ਮਾਨਸਾ ਨੇ ਸਰਦੂਲਗੜ੍ਹ ਨੂੰ ਹਰਾ ਕੇ ਬਾਜ਼ੀ ਮਾਰੀ | ਖੋ-ਖੋ ਕੁੜੀਆਂ 'ਚ ਸਰਦੂਲਗੜ੍ਹ ਨੇ ਮਾਨਸਾ ਨੂੰ ਹਰਾਇਆ | ਉਨ੍ਹਾਂ ਦੱਸਿਆ ਕਿ ਫੁੱਟਬਾਲ ਮੁੰਡੇ 'ਚ ਝੁਨੀਰ ਪਹਿਲਾ ਤੇ ਸਰਦੂਲਗੜ੍ਹ ਦੂਸਰੇ ਸਥਾਨ ਰਿਹਾ | ਕੁਸ਼ਤੀਆਂ 25 ਕਿੱਲੋ ਮੁੰਡੇ 'ਚ ਗੁਰਕੀਰਤ ਸਿੰਘ ਪਹਿਲਾ ਅਤੇ ਜਸਕਰਨ ਸਿੰਘ ਦੂਜੇ ਸਥਾਨ 'ਤੇ ਰਹੇ | ਕੁਸ਼ਤੀਆਂ 28 ਕਿੱਲੋ ਵਿਚ ਗੁਰਪ੍ਰੀਤ ਸਿੰਘ ਪਹਿਲੇ ਅਤੇ ਮਨਪ੍ਰੀਤ ਸਿੰਘ ਦੂਜੇ ਸਥਾਨ 'ਤੇ ਰਹੇ | ਕੁਸ਼ਤੀਆਂ 30 ਕਿੱਲੋ ਵਿਚ ਕਮਲਜੀਤ ਸਿੰਘ ਪਹਿਲੇ ਅਤੇ ਸ਼ੰਕਰ ਰਾਮ ਦੂਜੇ ਸਥਾਨ 'ਤੇ ਰਹੇ | ਗੋਲਾ ਮੁੰਡੇ 'ਚ ਜਸ਼ਨਦੀਪ ਸਿੰਘ ਨੇ ਦਿਲਪ੍ਰੀਤ ਸਿੰਘ ਨੂੰ ਹਰਾਇਆ | ਗੋਲਾ ਕੁੜੀਆਂ 'ਚ ਹਰਪ੍ਰੀਤ ਕੌਰ ਨੇ ਜਸ਼ਨਪ੍ਰੀਤ ਕੌਰ ਨੂੰ ਹਰਾਇਆ | ਦੌੜ 100 ਮੀਟਰ ਮੁੰਡੇ 'ਚ ਵੀਰੂ ਖਾਂ ਪਹਿਲੇ ਅਤੇ ਅਮਨਦੀਪ ਸਿੰਘ ਦੂਜੇ ਸਥਾਨ 'ਤੇ ਰਹੇ | ਦੌੜ 100 ਮੀਟਰ ਕੁੜੀਆਂ 'ਚ ਲਵਪ੍ਰੀਤ ਕੌਰ ਪਹਿਲੇ ਅਤੇ ਉਰਮਿਲਾ ਦੂਜੇ ਸਥਾਨ 'ਤੇ ਰਹੀ | ਦੌੜ 200 ਮੀਟਰ ਮੁੰਡੇ ਵਿਚ ਗੁਰਵਿੰਦਰ ਸਿੰਘ ਪਹਿਲੇ ਅਤੇ ਜੁਗਨੂੰ ਦੂਜੇ ਸਥਾਨ 'ਤੇ ਰਹੇ | ਦੌੜ 200 ਮੀਟਰ ਕੁੜੀਆਂ 'ਚ ਹਰਮਨਦੀਪ ਕੌਰ ਪਹਿਲੇ ਅਤੇ ਸੁਨੇਹਾ ਦੂਜੇ ਸਥਾਨ 'ਤੇ ਰਹੀ | ਦੌੜ 400 ਮੀਟਰ ਮੁੰਡੇ 'ਚ ਮਨਪ੍ਰੀਤ ਸਿੰਘ ਪਹਿਲੇ ਅਤੇ ਸਹਿਜਪ੍ਰੀਤ ਸਿੰਘ ਦੂਜੇ ਸਥਾਨ 'ਤੇ ਰਹੇ | ਦੌੜ 400 ਮੀਟਰ ਲੜਕੀਆਂ 'ਚ ਖੁਸ਼ਪ੍ਰੀਤ ਕੌਰ ਪਹਿਲੇ ਅਤੇ ਹਰਪ੍ਰੀਤ ਕੌਰ ਦੂਜੇ ਸਥਾਨ 'ਤੇ ਰਹੀ | 100 ਮੀਟਰ ਰਿਲੇਅ ਰੇਸ ਮੁੰਡੇ 'ਚ ਹਰਸ਼ਦੀਪ ਸਿੰਘ, ਏਕਮਜੋਤ ਸਿੰਘ, ਗੁਰਜੀਤ ਸਿੰਘ ਅਤੇ ਖੁਸ਼ਦੀਪ ਸਿੰਘ ਦੀ ਟੀਮ ਜੇਤੂ ਰਹੀ ਅਤੇ ਵੀਰੂ ਖਾਂ, ਬਖਸ਼ਪ੍ਰੀਤ ਸਿੰਘ, ਕਰਨਵੀਰ ਸਿੰਘ ਅਤੇ ਜੁਗਨੂੰ ਸਿੰਘ ਦੀ ਟੀਮ ਸੈਕੰਡ ਰਹੀ | 100 ਮੀਟਰ ਰਿਲੇਅ ਦੌੜ ਲੜਕੀਆਂ 'ਚ ਸੁਮਨਪ੍ਰੀਤ ਕੌਰ, ਮਹਿਕਪ੍ਰੀਤ ਕੌਰ, ਜਸ਼ਨਪ੍ਰੀਤ ਕੌਰ ਅਤੇ ਲਵਪ੍ਰੀਤ ਕੌਰ ਦੀ ਟੀਮ ਜੇਤੂ ਰਹੀ ਅਤੇ ਜਸ਼ਨਦੀਪ ਕੌਰ, ਸੁਮਨਪ੍ਰੀਤ ਕੌਰ, ਅਮਨਦੀਪ ਕੌਰ ਅਤੇ ਕਮਲਦੀਪ ਕੌਰ ਦੀ ਟੀਮ ਦੂਜੇ ਸਥਾਨ 'ਤੇ ਰਹੀ | ਲੰਬੀ ਛਾਲ ਮੁੰਡੇ 'ਚ ਏਕਮਜੋਤ ਸਿੰਘ ਨੇ ਗਗਨਦੀਪ ਸਿੰਘ ਨੂੰ ਹਰਾਇਆ | ਲੰਬੀ ਛਾਲ ਕੁੜੀਆਂ 'ਚ ਲਵਪ੍ਰੀਤ ਕੌਰ ਨੇ ਉਰਮਿਲਾ ਨੂੰ ਹਰਾਇਆ | ਜਿਮਨਾਸਟਿਕ ਮੁੰਡੇ 'ਚ ਪਰਦੀਪ ਸਿੰਘ, ਸੁਖਮਨਦੀਪ ਸਿੰਘ, ਜਸਮੀਤ ਸਿੰਘ ਅਤੇ ਰਾਹੁਲਪ੍ਰੀਤ ਸਿੰਘ ਨੇ ਸੁਨੀਲ ਕੁਮਾਰ, ਕੁਲਦੀਪ ਸਿੰਘ, ਜਸ਼ਨਪ੍ਰੀਤ ਸਿੰਘ ਅਤੇ ਜੀਵਨਪਾਲ ਸਿੰਘ ਨੂੰ ਹਰਾ ਕੇ ਬਾਜ਼ੀ ਮਾਰੀ | ਜਿਮਨਾਸਟਿਕ ਕੁੜੀਆਂ 'ਚ ਰਾਜਪਾਲ ਕੌਰ, ਕਮਲਪ੍ਰੀਤ ਕੌਰ, ਰੀਤੂ ਕੌਰ, ਰਮਨਦੀਪ ਕੌਰ ਪਹਿਲੇ ਅਤੇ ਸੰਜਨਾਂ, ਕੋਮਲ, ਸਹਿਨਦੀਪ ਕੌਰ ਅਤੇ ਰੀਤੂ ਦੂਜੇ ਸਥਾਨ 'ਤੇ ਰਹੇ | ਸਕੇਅ ਮਾਰਸ਼ਲ ਆਰਟ ਮੁੰਡੇ ਦੇ 18 ਕਿੱਲੋ ਭਾਰ ਵਰਗ 'ਚ ਗੁਰਦਿੱਤ ਸਿੰਘ ਨੇ ਜਸ਼ਨਦੀਪ ਸਿੰਘ ਨੂੰ , 21 ਕਿੱਲੋ ਭਾਰ ਵਰਗ ਵਿਚ ਲਵਪ੍ਰੀਤ ਸਿੰਘ ਨੇ ਹਰਜੋਤ ਸਿੰਘ ਨੂੰ 23 ਕਿੱਲੋ ਭਾਰ ਵਰਗ 'ਚ ਗੁਰਪਿਆਰ ਸਿੰਘ ਨੇ ਸਤਨਾਮ ਸਿੰਘ ਨੂੰ , 25 ਕਿੱਲੋ ਭਾਰ ਵਰਗ 'ਚ ਦੀਪ ਸਿੰਘ ਨੇ ਕੁਲਦੀਪ ਸਿੰਘ ਨੂੰ ਹਰਾਇਆ | ਸਕੇਅ ਮਾਰਸ਼ਲ ਆਰਟ ਲੜਕੀਆਂ ਦੇ 18 ਕਿੱਲੋ ਭਾਰ ਵਰਗ 'ਚ ਗਗਨਦੀਪ ਕੌਰ ਪਹਿਲਾ ਤੇ ਕਾਜਲ ਕੌਰ ਦੂਜੇ ਸਥਾਨ 'ਤੇ ਰਹੀ | 21 ਕਿੱਲੋ ਭਾਰ ਵਰਗ 'ਚ ਮਨੀ ਕੌਰ ਪਹਿਲਾ ਅਤੇ ਹਰਮਨਦੀਪ ਕੌਰ ਦੂਜੇ ਸਥਾਨ 'ਤੇ ਰਹੀ | 23 ਕਿੱਲੋ ਭਾਰ ਵਰਗ 'ਚ ਦੇਵੋ ਕੌਰ ਨੇ ਜਸਪ੍ਰੀਤ ਕੌਰ ਨੂੰ ਹਰਾਇਆ | 25 ਕਿੱਲੋ ਭਾਰ ਵਰਗ 'ਚ ਹਰਮਨ ਕੌਰ ਨੇ ਅਮਨਜੋਤ ਕੌਰ ਨੂੰ ਹਰਾ ਕੇ ਕ੍ਰਮਵਾਰ ਪਹਿਲਾ ਤੇ ਦੂਜਾ ਸਥਾਨ ਹਾਸਲ ਕੀਤਾ | ਸਿੰਗਲ ਰੱਸੀ ਟੱਪਣ ਦੇ ਮੁਕਾਬਲੇ ਮੁੰਡੇ 'ਚ ਅੰਕੁਸ਼ ਪਹਿਲੇ ਅਤੇ ਹਰਮਨਦੀਪ ਸਿੰਘ ਦੂਜੇ ਸਥਾਨ 'ਤੇ ਰਹੇ | ਫਰੀ ਸਟਾਈਲ ਰੱਸੀ ਟੱਪਣ ਤੇ ਮੁਕਾਬਲੇ 'ਚ ਯਾਦਵੀਰ ਸਿੰਘ ਪਹਿਲੇ ਅਤੇ ਓਮ ਪ੍ਰਕਾਸ਼ ਦੂਜੇ ਸਥਾਨ 'ਤੇ ਰਹੇ | ਜੋਗਿੰਗ ਰੱਸੀ ਟੱਪਣ ਦੇ ਮੁਕਾਬਲੇ 'ਚ ਦਿਲਪ੍ਰੀਤ ਸਿੰਘ ਪਹਿਲੇ ਅਤੇ ਪਵਨ ਕੁਮਾਰ ਦੂਜੇ ਸਥਾਨ 'ਤੇ ਰਹੇ | ਡਬਲ ਸਟੈੱਪ ਰੱਸੀ ਟੱਪਣ ਦੇ ਮੁਕਾਬਲੇ 'ਚ ਹਰਮਨ ਸਿੰਘ ਮਾਨਸਾ ਪਹਿਲਾ ਸਥਾਨ 'ਤੇ ਰਿਹਾ | ਲੜਕੀਆਂ ਦੇ ਰੱਸੀ ਟੱਪਣ ਦੇ ਸਿੰਗਲ ਮੁਕਾਬਲੇ 'ਚ ਮਹਿਕਦੀਪ ਕੌਰ ਬੁਢਲਾਡਾ ਪਹਿਲਾ ਅਤੇ ਜਸ਼ਨਦੀਪ ਕੌਰ ਸਰਦੂਲਗੜ੍ਹ ਤੇ ਖੁਸ਼ਪ੍ਰੀਤ ਕੌਰ ਮਾਨਸਾ ਦੂਜੇ ਸਥਾਨ 'ਤੇ ਰਹੇ | ਫਰੀ ਸਟਾਈਲ ਰੱਸੀ ਟੱਪਣ ਮੁਕਾਬਲੇ 'ਚ ਜਸਵੀਰ ਕੌਰ ਨੇ ਮਨਪ੍ਰੀਤ ਕੌਰ ਨੂੰ ਹਰਾਇਆ | ਜੋਗਿੰਗ ਰੱਸੀ ਟੱਪਣ 'ਚ ਜਸ਼ਨਪ੍ਰੀਤ ਕੌਰ ਨੇ ਚਰਸਦੀਪ ਕੌਰ ਨੂੰ ਹਰਾਇਆ | ਡਬਲ ਸਟੈੱਪ ਰੱਸੀ ਟੱਪਣ 'ਚ ਮਨਵੀਰ ਕੌਰ ਬੁਢਲਾਡਾ ਪਹਿਲੇ ਅਤੇ ਹਰਦੀਪ ਕੌਰ ਮਾਨਸਾ ਦੂਜੇ ਸਥਾਨ 'ਤੇ ਰਹੇ | ਇਸ ਮੌਕੇ ਬੀ. ਪੀ. ਈ. ਓ. ਕੁਲਵੰਤ ਕੌਰ, ਪਿ੍ੰਸੀਪਲ ਸੁਖਦੇਵ ਸਿੰਘ ਧਾਲੀਵਾਲ, ਬਲਵਿੰਦਰ ਸਿੰਘ ਸੇਖੋਂ, ਬਲਾਕ ਖੇਡ ਇੰਚਾਰਜ ਪ੍ਰਭੂ ਸਿੰਘ, ਅੰਮਿ੍ਤਪਾਲ ਸਿੰਘ ਭੀਖੀ, ਪ੍ਰੀਤਮ ਸਿੰਘ ਗੁੜਥੜੀ, ਗੁਰਕੀਰਤ ਸਿੰਘ ਬੋੜਾਵਾਲ, ਜਗਮੋਹਨ ਸਿੰਘ ਧਾਲੀਵਾਲ, ਗੁਰਮੇਲ ਸਿੰਘ ਬੋੜਾਵਾਲ, ਪ੍ਰੀਤਮ ਸਿੰਘ ਮੱਲ ਸਿੰਘ ਵਾਲਾ, ਸੁਖਵਿੰਦਰ ਸਿੰਘ ਡੀ. ਪੀ. ਈ., ਅਵਤਾਰ ਸਿੰਘ, ਗੁਰਦੀਪ ਸਿੰਘ, ਪਾਲ ਸਿੰਘ, ਮਨੂੰ ਰਿਸ਼ੀ, ਸੁਖਵਿੰਦਰ ਕੌਰ ਆਦਿ ਹਾਜ਼ਰ ਸਨ |


ਖ਼ਬਰ ਸ਼ੇਅਰ ਕਰੋ

ਗੁਰੂਕੁਲ ਅਕੈਡਮੀ ਦੇ ਖਿਡਾਰੀ ਰਾਜ ਪੱਧਰੀ ਖੇਡਾਂ ਲਈ ਚੁਣੇ

ਜੋਗਾ, 21 ਸਤੰਬਰ (ਅਕਲੀਆ)- ਪ੍ਰਾਇਮਰੀ ਤੇ ਹਾਈ ਸਕੂਲਾਂ ਦੀਆਂ ਜ਼ਿਲ੍ਹਾ ਪੱਧਰੀ ਖੇਡਾਂ ਵਿੱਚ ਗੁਰੂਕੁਲ ਅਕੈਡਮੀ ਉੱਭਾ ਦੇ ਵਿਦਿਆਰਥੀਆਂ ਨੇ ਸ਼ਾਨਦਾਰ ਪ੍ਰਦਰਸ਼ਨ ਕੀਤਾ ਤੇ ਕਈ ਵਿਦਿਆਰਥੀ ਰਾਜ ਪੱਧਰੀ ਖੇਡਾਂ ਲਈ ਚੁਣੇ ਗਏ | ਰਾਜਿੰਦਰ ਕੁਮਾਰ ਨੇ ਦੱਸਿਆ ਕਿ ...

ਪੂਰੀ ਖ਼ਬਰ »

ਨਵ-ਨਿਯੁਕਤ ਬਲਾਕ ਪ੍ਰਧਾਨਾਂ ਨੇ ਪਾਰਟੀ ਨੂੰ ਪਿੰਡ ਪੱਧਰ 'ਤੇ ਮਜ਼ਬੂਤ ਕਰਨ ਦਾ ਪ੍ਰਣ ਲਿਆ

ਝੁਨੀਰ, 21 ਸਤੰਬਰ (ਨਿ. ਪ. ਪ.)- ਆਮ ਆਦਮੀ ਪਾਰਟੀ ਵੱਲੋਂ ਬੀਤੇ ਦਿਨ ਭਰਪੂਰ ਸਿੰਘ ਚਚੋਹਰ ਨੂੰ ਬਲਾਕ ਝੁਨੀਰ ਦਾ ਪ੍ਰਧਾਨ, ਬਲਾਕ ਸਰਦੂਲਗੜ੍ਹ ਦਾ ਪ੍ਰਧਾਨ ਹਰਦੇਵ ਸਿੰਘ ਉੱਲਕ ਅਤੇ ਬਲਾਕ ਬਹਿਣੀਵਾਲ ਦਾ ਪ੍ਰਧਾਨ ਪਰਮਜੀਤ ਸਿੰਘ ਰਾਏਪੁਰ ਨਿਯੁਕਤ ਕੀਤੇ ਜਾਣ 'ਤੇ ਪਾਰਟੀ ...

ਪੂਰੀ ਖ਼ਬਰ »

ਜਮਹੂਰੀ ਕਿਸਾਨ ਸਭਾ ਵੱਲੋਂ ਐੱਸ. ਡੀ. ਐੱਮ. ਨੂੰ ਮੰਗ-ਪੱਤਰ

ਮਾਨਸਾ, 21 ਸਤੰਬਰ (ਵਿਸ਼ੇਸ਼ ਪ੍ਰਤੀਨਿਧ)- ਜਮਹੂਰੀ ਕਿਸਾਨ ਸਭਾ ਦੇ ਜ਼ਿਲ੍ਹਾ ਪ੍ਰਧਾਨ ਸੁਖਦੇਵ ਸਿੰਘ ਅਤਲਾ ਕਲਾਂ, ਜ਼ਿਲ੍ਹਾ ਸਕੱਤਰ ਅਮਰੀਕ ਸਿੰਘ ਫਫੜੇ ਭਾਈਕੇ ਦੀ ਅਗਵਾਈ ਵਿੱਚ ਐੱਸ. ਡੀ. ਐੱਮ. ਮਾਨਸਾ ਨੂੰ ਮੰਗ ਪੱਤਰ ਦਿੱਤਾ ਗਿਆ | ਜ਼ਿਲ੍ਹਾ ਪੈੱ੍ਰਸ ਸਕੱਤਰ ...

ਪੂਰੀ ਖ਼ਬਰ »

ਸਵੱਛਤਾ ਮੁਹਿੰਮ ਤਹਿਤ ਪ੍ਰਸ਼ਾਸਨਿਕ ਅਧਿਕਾਰੀਆਂ ਨੇ ਵੱਖ-ਵੱਖ ਥਾੲੀਂ ਚਲਾਈ ਮੁਹਿੰਮ

ਬਠਿੰਡਾ 21, ਸਤੰਬਰ (ਕੰਵਲਜੀਤ ਸਿੰਘ ਸਿੱਧੂ)- ਜ਼ਿਲ੍ਹਾ ਪ੍ਰਸ਼ਾਸਨ ਬਠਿੰਡਾ ਵਲੋਂ ਸਵੱਛਤਾ ਪੰਦ੍ਹਰਵਾੜਾ ਮੁਹਿੰਮ ਤਹਿਤ ਨਗਰ ਨਿਗਮ ਬਠਿੰਡਾ ਦੇ ਸਹਿਯੋਗ ਨਾਲ ਸ਼ਹਿਰ ਦੇ ਵੱਖ-ਵੱਖ ਹਿੱਸਿਆਂ ਵਿਚ ਐੱਨ. ਜੀ. ਓਜ਼, ਸਕੂਲਾਂ ਅਤੇ ਕਾਲਜਾਂ ਦੇ ਵਿਦਿਆਰਥੀਆਂ, ਸਿਵਲ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX